ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 5 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 7 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 8 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 minute ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਮਾਨਸਾ

ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧਰਨਾ ਤੇ ਰੋਸ ਪ੍ਰਦਰਸ਼ਨ ਕੱਲ੍ਹ

ਮਾਨਸਾ, 20 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਓਵਰ ਬਿ੍ਜ ਨੇੜੇ ਤਿੰਨਕੋਨੀ ਦੇ ਕੋਲ ਸਿਨੇਮਾ ਮਾਰਕੀਟ ਅਤੇ ਹੋਰ ਥਾਵਾਂ 'ਤੇ ਮੀਂਹ ਦਾ ਪਾਣੀ ਖੜ੍ਹਨ ਕਾਰਨ ਸ਼ਹਿਰੀਆਂ 'ਚ ਪ੍ਰਸ਼ਾਸਨ ਤੇ ਨਗਰ ਕੌਾਸਲ ਿਖ਼ਲਾਫ਼ ਰੋਹ ਵਧਦਾ ਜਾ ਰਿਹਾ ਹੈ | ਇਨਕਲਾਬੀ ਨੌਜਵਾਨ ਸਭਾ ਦੇ ਆਗੂ ਵਿੰਦਰ ਅਲਖ, ਦਰਸ਼ਨ ਕੁਮਾਰ, ਤਰਸੇਮ ਕੁਮਾਰ ਹੌਾਡਾ, ਵਿਪਨ ਕੁਮਾਰ ਨੇ ਕਿਹਾ ਕਿ ਬਰਸਾਤ ਤੋਂ ਬਾਅਦ ਵੀ ਡਿਪਟੀ ਕਮਿਸ਼ਨਰ ਦੀ ਰਿਹਾਇਸ਼, ਅੰਡਰ ਬਿ੍ਜ, ਵੀਰ ਨਗਰ ਮੁਹੱਲਾ, ਡਾ: ਅੰਬੇਡਕਰ ਨਗਰ ਅਤੇ ਹੋਰ ਥਾਵਾਂ 'ਤੇ ਮੀਂਹ ਦਾ ਪਾਣੀ ਖੜ੍ਹਨਾ ਨਗਰ ਕੌਾਸਲ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ | ਉਕਤ ਆਗੂਆਂ ਨੇ ਕਿਹਾ ਕਿ 22 ਜੁਲਾਈ ਨੂੰ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਕੋਲ ਰੋਸ ਵਿਖਾਵਾ ਕੀਤਾ ਜਾਵੇਗਾ |
22 ਨੂੰ ਸਿਨੇਮਾ ਰੋਡ ਮਾਰਕੀਟ ਰੱਖੀ ਜਾਵੇਗੀ ਬੰਦ
ਸਿਨੇਮਾ ਰੋਡ ਮਾਨਸਾ ਦੇ ਦੁਕਾਨਦਾਰਾਂ ਨੇ ਮੀਟਿੰਗ ਦੌਰਾਨ 22 ਜੁਲਾਈ ਨੂੰ ਸਿਨੇਮਾ ਰੋਡ ਮਾਰਕੀਟ ਬੰਦ ਰੱਖ ਕੇ ਨਗਰ ਕੌਾਸਲ ਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਜ਼ਾਹਿਰ ਕਰਨ ਦਾ ਫ਼ੈਸਲਾ ਕੀਤਾ ਹੈ | ਸਿਨੇਮਾ ਰੋਡ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਗਮੋਹਨ ਸਿੰਘ ਸੇਠੀ ਨੇ ਕਿਹਾ ਕਿ ਇਸ ਰੋਡ ਦੇ ਹਾਲਾਤ ਮਾਨਸਾ ਸ਼ਹਿਰ ਵਿਚ ਸਭ ਤੋਂ ਜ਼ਿਆਦਾ ਤਰਸਯੋਗ ਬਣੇ ਹੋਏ ਹਨ | ਇਕ ਦਿਨ ਮੀਂਹ ਪੈਣ ਤੋਂ ਬਾਅਦ ਕਈ ਦਿਨਾਂ ਤੱਕ ਬਰਸਾਤੀ ਪਾਣੀ ਸੜਕ 'ਤੇ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਇਸ ਰੋਡ ਦੇ ਸਾਰੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਹੋ ਜਾਂਦਾ ਹੈ | ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਬਰਸਾਤੀ ਪਾਣੀ ਦੇ ਤੁਰੰਤ ਨਿਕਾਸ ਦਾ ਪੱਕਾ ਹੱਲ ਅਤੇ ਸੜਕ ਦਾ ਨਿਰਮਾਣ ਦਾ ਕੰਮ ਤੁਰੰਤ ਸ਼ੁਰੂ ਕਰਵਾਉਣ 22 ਜੁਲਾਈ ਨੰੂ ਦੁਪਹਿਰ 11 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਕਰ ਕੇ ਬੱਸ ਸਟੈਂਡ ਚੌਕ ਵਿੱਚ ਨਗਰ ਕੌਾਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਿਖ਼ਲਾਫ਼ ਧਰਨਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੀਟਿੰਗ 'ਚ ਅਸ਼ੋਕ ਬਾਂਸਲ, ਦਵਾਰਕਾ ਦਾਸ, ਬਲਵਿੰਦਰ ਬਾਂਸਲ, ਰਵੀਰਾਜ, ਅੰਮਿ੍ਤਪਾਲ, ਹਰੀਸ਼ ਕੁਮਾਰ, ਸਤੀਸ਼ ਕੁਮਾਰ ਸਿੰਗਲਾ, ਨਰੇਸ਼ ਕੁਮਾਰ, ਰਜ਼ਨੀਸ਼ ਕੁਮਾਰ, ਦੀਪਕ ਕੁਮਾਰ, ਅਸ਼ਵਨੀ ਕੁਮਾਰ, ਭੋਲਾ ਪੰਸਾਰੀ, ਲਛਮਣ ਦਾਸ ਆਦਿ ਤੋਂ ਇਲਾਵਾ ਐਡਵੋਕੇਟ ਗੁਰਲਾਭ ਸਿੰਘ ਮਾਹਲ ਹਾਜ਼ਰ ਸਨ |

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਦਾ ਲਾਰਵਾ ਫੜਿਆ, ਮੌਕੇ 'ਤੇ ਹੀ ਕੀਤਾ ਜੁਰਮਾਨਾ

ਬੋਹਾ, 20 ਜੁਲਾਈ (ਰਮੇਸ਼ ਤਾਂਗੜੀ)- ਸਿਹਤ ਵਿਭਾਗ ਦੀ ਟੀਮ ਨੇ ਕਸਬਾ ਬੋਹਾ ਅਤੇ ਨਜ਼ਦੀਕੀ ਪਿੰਡਾਂ 'ਚ ਲੋਕਾਂ ਦੇ ਘਰੋਂ ਘਰੀਂ ਪੁੱਜ ਕੇ ਡੇਂਗੂ ਅਤੇ ਚਿਕਨਗੁਨੀਆਂ ਦੇ ਲਾਰਵੇ ਦੀ ਪੜਤਾਲ ਕੀਤੀ | ਇਸ ਮੌਕੇ ਭੁਪਿੰਦਰ ਕੁਮਾਰ ਗੁਰਵਿੰਦਰ ਸਿੰਘ ਐਮ.ਪੀ. ਡਬਲਯੂ, ਅਮਰੀਕ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਿਪਟੀ ਡਾਇਰੈਕਟਰਾਂ ਤੇ ਕਾਰਜ ਸਾਧਕ ਅਫਸਰਾਂ ਦੀਆਂ ਬਦਲੀਆਂ

ਬੁਢਲਾਡਾ, 20 ਜੁਲਾਈ (ਸਵਰਨ ਸਿੰਘ ਰਾਹੀ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਪ੍ਰਬੰਧਕੀ ਕਾਰਨਾਂ ਅਤੇ ਲੋਕ ਹਿਤ ਹੇਠ 41 ਸੰਯੁਕਤ ਡਿਪਟੀ ਡਾਇਰੈਕਟਰਾਂ ਅਤੇ ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਵੇਨੂ ਗੋਪਾਲ ...

ਪੂਰੀ ਖ਼ਬਰ »

ਮਾਨਸਾ ਹਲਕੇ ਦੀ ਸੰਭਾਵੀ ਚੋਣ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗਾਂ

ਭੀਖੀ, 20 ਜੁਲਾਈ (ਗੁਰਿੰਦਰ ਸਿੰਘ ਔਲਖ)-ਭਾਵੇਂ ਮਾਨਸਾ ਵਿਧਾਨ ਸਭਾ ਹਲਕੇ ਦੀ ਚੋਣ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਡਿਪਟੀ ਸਪੀਕਰ ਨੂੰ ਭੇਜਿਆ ਅਸਤੀਫ਼ਾ ਅਜੇ ਤੱਕ ਮੰਜੂਰ ਨਹੀਂ ਕੀਤਾ ਗਿਆ ਪ੍ਰੰਤੂ ਇਸ ਹਲਕੇ ਤੋਂ ਸੰਭਾਵੀ ਚੋਣ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ

ਬੁਢਲਾਡਾ, 20 ਜੁਲਾਈ (ਰਾਹੀ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਕੰਪਿਊਟਰ ਅਧਿਆਪਕਾਂ ਦੀ ਦੋ ਰੋਜ਼ਾ ਤਹਿਸੀਲ ਪੱਧਰੀ ਕਪੈਸਿਟੀ ਬਿਲਡਿੰਗ ਟਰੇਨਿੰਗ ਲਗਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਕਰਦਿਆਂ ਡਾਈਟ ਪਿ੍ੰਸੀਪਲ ਭੁਪਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮੀਂਹ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਵਫ਼ਦ ਡੀ.ਸੀ. ਨੂੰ ਮਿਲਿਆ

ਮਾਨਸਾ, 20 ਜੁਲਾਈ (ਸਟਾਫ਼ ਰਿਪੋਰਟਰ)- ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮਾਨਸਾ ਵਲੋਂ ਮੀਂਹ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਤੇ ਹੋਰ ਮੰਗਾਂ ਲਈ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਪਾਣੀ ਦਾਖਲ ਹੋਣ ਕਰ ਕੇ ਵਿਦਿਆਰਥਣਾਂ ਦੀਆਂ ਮੁਸ਼ਕਿਲਾਂ ਵਧੀਆਂ

Ðਰਮੇਸ਼ ਤਾਂਗੜੀ ਬੋਹਾ, 20 ਜੁਲਾਈ- ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬੋਹਾ ਸਕੂਲ ਵਿਚ ਪੜ੍ਹਦੀਆਂ 500 ਤੋਂ ਵੱਧ ਕੁੜੀਆਂ ਨੰੂ ਅਨੇਕਾਂ ਮੁਸ਼ਕਿਲਾਂ ਦਰਪੇਸ਼ ਹਨ | ਇੱਥੋਂ ਦੇ ਸਵ. ਸੇਠ ਮੌਲੀ ਰਾਮ ਵਲੋਂ 1973 'ਚ ਦਾਨ ਕੀਤੀ 9 ਕਨਾਲ਼ਾਂ 2 ਮਰਲੇ ਜਗ੍ਹਾ ਵਿਚ ਇਹ ਸਕੂਲ ਚੱਲ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਮੀਤ ਪ੍ਰਧਾਨ ਦੀ ਚੋਣ ਹੁਣ 24 ਨੂੰ

ਬੋਹਾ, 20 ਜੁਲਾਈ (ਰਮੇਸ਼ ਤਾਂਗੜੀ)-ਨਗਰ ਪੰਚਾਇਤ ਬੋਹਾ ਵਿਚ ਲੰਬੇ ਸਮੇਂ ਤੋਂ ਖਾਲੀ ਪਏ ਮੀਤ ਪ੍ਰਧਾਨ ਦੇ ਅਹੁਦੇ ਲਈ 19 ਜੁਲਾਈ ਨੰੂ ਚੋਣ ਕੀਤੀ ਜਾਣੀ ਸੀ | ਪਰ ਪਤਾ ਲੱਗਾ ਕਿ ਇਲਾਕੇ 'ਚ ਭਾਰੀ ਮੀਂਹ ਪੈਣ ਕਰ ਕੇ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਦੇ ਮੱਦੇਨਜ਼ਰ ਹੁਣ ...

ਪੂਰੀ ਖ਼ਬਰ »

2 ਨੌਜਵਾਨਾਂ ਕੋਲੋਂ 26 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 20 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ 2 ਨੌਜਵਾਨਾਂ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ...

ਪੂਰੀ ਖ਼ਬਰ »

ਭੂਮੀ ਜਲ ਵਿਭਾਗ ਦੇ ਦਫ਼ਤਰ ਅੱਗੇ ਧਰਨਾ 26 ਨੂੰ

ਬੁਢਲਾਡਾ, 20 ਜੁਲਾਈ (ਸਵਰਨ ਸਿੰਘ ਰਾਹੀ)-ਪੰਜਾਬ ਕਿਸਾਨ ਯੂਨੀਅਨ ਬਲਾਕ ਬੁਢਲਾਡਾ ਦੀ ਮੀਟਿੰਗ ਦਰਸ਼ਨ ਸਿੰਘ ਮੰਘਾਣੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੋਰਨਾਂ ਕਿਸਾਨੀ ਮਸਲਿਆਂ ਨੂੰ ਵਿਚਾਰਨ ਦੇ ਨਾਲ ਹੀ ਬਲਾਕ ਦੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਅੰਮਿ੍ਤਪ੍ਰੀਤ ਕੌਰ ਨੇ ਪੀ.ਟੀ.ਈ. 'ਚੋਂ ਲਏ 6.5 ਬੈਂਡ

ਮਾਨਸਾ, 20 ਜੁਲਾਈ (ਸਟਾਫ਼ ਰਿਪੋਰਟਰ)-ਇੰਡੋ ਕੈਨੇਡੀਅਨ ਇੰਸਟੀਚਿਊਟ ਆਫ਼ ਆਈਲੈਟਸ ਐਾਡ ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਅੰਮਿ੍ਤਪ੍ਰੀਤ ਕੌਰ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿਚੋਂ ਓਵਰਆਲ 6.5 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦੇਵੇ ਸਰਕਾਰ-ਵਿਧਾਇਕ ਬੁੱਧ ਰਾਮ

ਬਰੇਟਾ, 20 ਜੁਲਾਈ (ਜੀਵਨ ਸਰਮਾ)-ਬਰੇਟਾ ਡਰੇਨ ਦੇ ਓਵਰਫ਼ਲੋ ਹੋਣ ਕਾਰਨ ਪਿੰਡ ਭਖੜਿਆਲ ਵਿਖੇ 300 ਏਕੜ ਝੋਨੇ ਅਤੇ ਨਰਮੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ | ਭਾਵੇਂ ਕਿ ਕਿਸਾਨ ਡਰੇਨ 'ਚ ਪਾਣੀ ਦਾ ਪੱਧਰ ਘਟਣ ਕਾਰਨ ਖੇਤਾਂ ਦਾ ਪਾਣੀ ਇਸ ਡਰੇਨ ਵਿਚ ਕੱਢਣ ਵਿਚ ਜੁਟੇ ਹੋਏ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਹੜ੍ਹਾਂ ਦੇ ਮੱਦੇਨਜ਼ਰ 24 ਘੰਟੇ ਡਿਊਟੀ 'ਤੇ ਤਿਆਰ ਰਹਿਣ ਦੇ ਆਦੇਸ਼

ਸਰਦੂਲਗੜ੍ਹ, 20 ਜੁਲਾਈ (ਅਰੋੜਾ)-ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਨੇ ਸਰਦੂਲਗੜ੍ਹ ਵਿਖੇ ਹੜ੍ਹਾਂ ਦੀ ਹੰਗਾਮੀ ਹਾਲਾਤ ਨਾਲ ਨਜਿੱਠਣ ਸਬੰਧੀ ਮੀਟਿੰਗ ਕਰ ਕੇ ਹਸਪਤਾਲ ਦੇ ਸਾਰੇ ਸਟਾਫ਼ ਨੂੰ 24 ਘੰਟੇ ਤਿਆਰ ਰਹਿਣ ਲਈ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ ਦਾ ਜਬਰੀ ਵਾਧੂ ਲੋਡ ਭਰਵਾਉਣ ਦਾ ਵਿਰੋਧ

ਮਾਨਸਾ, 20 ਜੁਲਾਈ (ਸ. ਰਿ.)-ਪਾਵਰਕਾਮ ਵਲੋਂ ਕਿਸਾਨਾਂ ਦੇ ਟਿਊਬਵੈੱਲਾਂ 'ਤੇ ਲੱਗੀਆਂ ਮੋਟਰਾਂ ਦਾ ਲੋਡ ਵਧਾ ਕੇ ਉਸ ਅਨੁਸਾਰ ਵੱਧ ਰਕਮ ਵਸੂਲਣ ਦਾ ਪੰਜਾਬ ਕਿਸਾਨ ਯੂਨੀਅਨ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ | ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ...

ਪੂਰੀ ਖ਼ਬਰ »

ਮੀਂਹ ਨਾਲ ਮਕਾਨ ਦੀ ਛੱਤ ਦਾ ਨੁਕਸਾਨ

ਸਰਦੂਲਗੜ੍ਹ, 20 ਜੁਲਾਈ (ਜ਼ੈਲਦਾਰ)- ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਸਥਾਨਕ ਸ਼ਹਿਰ ਦੇ ਖੈਰਾ ਕੈਂਚੀਆਂ ਵਾਰਡ ਨੰ. 3 ਵਿਖੇ ਇਕ ਮਜ਼ਦੂਰ ਬਜ਼ੁਰਗ ਜੋੜੇ ਦੇ ਮਕਾਨ ਦੀ ਛੱਤ ਬੁਰੀ ਤਰਾਂ ਨੁਕਸਾਨੀ ਗਈ | ਬਜ਼ੁਰਗ ਦੁੱਲਾ ਰਾਮ (80) ਨੇ ਦੱਸਿਆ ਕਿ ਉਨ੍ਹਾਂ ਦੇ ਘਰ ਰਹਿਣ ਲਈ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ 54 'ਤੇ ਬਾਰਿਸ਼ ਰੁਕਣ ਦੇ ਤੀਜੇ ਦਿਨ ਬਾਅਦ ਵੀ ਨਹੀਂ ਹਟਿਆ ਪਾਣੀ

ਗੋਨਿਆਣਾ, 20 ਜੁਲਾਈ (ਬਰਾੜ ਆਰ. ਸਿੰਘ)-ਬੀਤੇ ਸਾਲ ਦੌਰਾਨ ਨਿਰਮਾਣ ਹੋਏ ਰਾਸ਼ਟਰੀ ਮਾਰਗ 54 ਦੀ ਬਰਸਾਤ ਰੁੱਤ ਦੀ ਪਹਿਲੀ ਹੀ ਬਾਰਿਸ਼ ਉਪਰੰਤ ਇਹ ਹਾਲਤ ਵੇਖਣ ਨੂੰ ਮਿਲ ਰਹੀ ਹੈ ਕਿ ਕੁੱਝ ਥਾਵਾਂ 'ਤੇ ਬਾਰਿਸ਼ ਦਾ ਪਾਣੀ ਜਮ੍ਹਾ ਹੋਣ ਲੱਗਾ ਹੈ | ਇਸ ਮਾਰਗ ਤੋਂ ਲੰਘਣ ਵਾਲੇ ...

ਪੂਰੀ ਖ਼ਬਰ »

ਐਸ.ਡੀ.ਐਸ. ਨਾਹਰਾਂ ਦੇ 2 ਵਿਦਿਆਰਥੀਆਂ ਦੀ ਨੈਸ਼ਨਲ ਕੱਪ ਲਈ ਹੋਈ ਚੋਣ

ਸਰਦੂਲਗੜ੍ਹ, 20 ਜੁਲਾਈ (ਅਰੋੜਾ)-ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਾਹਰਾਂ ਦੀਆਂ ਖਿਡਾਰਨਾਂ ਅੰਡਰ 14 ਨੈੱਟਬਾਲ ਨੇ ਮਲੇਰਕੋਟਲਾ ਦੇ ਨੇੜਲੇ ਪਿੰਡ 14 ਵਿਚ ਸਟੇਟ ਲੈਵਲ ਨੈੱਟਬਾਲ ਐਸੋਸੀਏਸ਼ਨ ਦੀਆਂ ਖੇਡਾਂ ਵਿਚ ਭਾਗ ਲਿਆ, ਜਿਸ ਦੌਰਾਨ ਸਟੇਟ ਪੱਧਰ ਵਿਚ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਦੇ ਮੱਦੇਨਜ਼ਰ ਅਥਲੈਟਿਕ ਮੀਟ ਕਰਵਾਈ

ਭੀਖੀ, 20 ਜੁਲਾਈ (ਬਲਦੇਵ ਸਿੰਘ ਸਿੱਧੂ)-ਪਿੰਡ ਮੱਤੀ ਵਿਖੇ ਆਈ.ਜੀ. ਅਮਰ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾ ਦੀ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਮਾਨਸਾ ਜ਼ਿਲੇ੍ਹ ਦੇ ਲਗਪਗ 48 ਨੌਜਵਾਨਾ ਨੇ ਭਾਗ ਲਿਆ, ਜਿਸ ਦੌਰਾਨ 1600 ਮੀਟਰ ਦੌੜ 'ਚ ਸੁਖਦੇਵ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਵਾਤਾਵਰਨ ਦਿਵਸ ਮਨਾਇਆ

ਬਰੇਟਾ, 20 ਜੁਲਾਈ (ਜੀਵਨ ਸ਼ਰਮਾ)-ਡੀ.ਏ.ਵੀ. ਪਬਲਿਕ ਸਕੂਲ ਅਕਬਰਪੁਰ ਖੁਡਾਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਖਪਾਲ ਕੌਰ ਅਤੇ ਹੋਰ ਸਾਰੇ ਅਧਿਆਪਕਾਂ ਨੇ ਮਿਲ ਕੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਿਵੇਂ ਕਿ ਪੇਂਟਿੰਗ, ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਮਾਨਸਾ, 20 ਜੁਲਾਈ (ਸ. ਰਿ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਯੂਨੀਅਨ ਨੇ ਸਰਕਾਰ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ

ਝੁਨੀਰ, 20 ਜੁਲਾਈ (ਰਮਨਦੀਪ ਸਿੰਘ ਸੰਧੂ)-ਐਫ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ | ਭਾਸ਼ਣ ਮੁਕਾਬਲਿਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਕਰਵਾਏ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਵਿਖੇ ਬੂਟੇ ਲਗਾਏ

ਝੁਨੀਰ, 20 ਜੁਲਾਈ (ਨਿ. ਪ. ਪ.)-ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਬੂਟੇ ਲਗਾਏ ਗਏ | ਕੈਂਪਸ ਇੰਚਾਰਜ ਡਾ. ਪ੍ਰਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਕੈਂਪਸ ਵਿਖੇ ...

ਪੂਰੀ ਖ਼ਬਰ »

ਪਾਣੀ ਦੇ ਵਹਾਅ ਨੇ ਬਖਸ਼ੀਵਾਲਾ ਨੇੜੇ ਬਣਾਇਆ ਆਰਜ਼ੀ ਰਸਤਾ ਵੀ ਲਿਆ ਲਪੇਟ 'ਚ

ਬਰੇਟਾ, 20 ਜੁਲਾਈ (ਜੀਵਨ ਸ਼ਰਮਾ)-ਬਰੇਟਾ ਡਰੇਨ ਵਿਚ ਵਧੇ ਪਾਣੀ ਦੇ ਵਹਾਅ ਕਾਰਨ ਜਿੱਥੇ ਬਰੇਟਾ ਬੁਢਲਾਡਾ ਮੁੱਖ ਮਾਰਗ ਪਾਣੀ ਦੀ ਭੇਟ ਚੜ੍ਹ ਗਿਆ ਹੈ ਉੱਥੇ ਹੀ ਪਿੰਡ ਬਖਸੀਵਾਲਾ ਵਿਖੇ ਡਰੇਨ ਉੱਪਰ ਬਣ ਰਹੇ ਪੁਲ਼ ਕਾਰਨ ਬਣਾਇਆ ਆਰਜ਼ੀ ਰਸਤਾ ਵੀ ਚੋਟੀਆਂ ਡਰੇਨ ਦੀ ਭੇਟ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਕੂਲ ਮੁਖੀਆਂ ਨੇ ਕੀਤੀ ਮੀਟਿੰਗ

ਸਰਦੂਲਗੜ੍ਹ, 20 ਜੁਲਾਈ (ਜੀ.ਐਮ. ਅਰੋੜਾ)-ਪਿੰਡ ਸੰਘਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਕੂਲ ਮੁਖੀਆ ਦੀ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਭਾਸ਼ ਚੰਦਰ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX