ਤਾਜਾ ਖ਼ਬਰਾਂ


ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  48 minutes ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  about 1 hour ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 2 hours ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 2 hours ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 2 hours ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 3 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 3 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 3 hours ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 4 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 4 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 3 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 4 hours ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 4 hours ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 5 hours ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 5 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 6 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 6 hours ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 7 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 7 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 8 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 8 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 8 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 9 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 10 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 10 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 11 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 11 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 11 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 12 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 12 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 12 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਕਪੂਰਥਲਾ / ਫਗਵਾੜਾ

ਨਡਾਲਾ ਦੇ ਸੇਵਾ ਕੇਂਦਰਾਂ 'ਚ ਲੱਗਿਆ ਮੇਲਾ, ਰਸੋਈ ਕਾਰਡ ਬਣਾਉਣ ਦੇ ਨਾਂਅ 'ਤੇ ਧੜਾਧੜ ਭਰੇ ਜਾ ਰਹੇ ਨੇ ਫ਼ਾਰਮ

ਨਡਾਲਾ, 20 ਜੁਲਾਈ (ਮਾਨ)- ਇਹਨੀਂ ਦਿਨਾਂ ਪਿੰਡਾਂ ਤੇ ਕਸਬਿਆਂ 'ਚ ਬਣੇ ਸੇਵਾ ਕੇਂਦਰਾਂ 'ਚ ਔਰਤਾਂ ਦੀਆਂ ਲਾਈਨਾਂ ਲੱਗ ਰਹੀਆਂ ਹਨ | ਸੇਵਾ ਕੇਂਦਰਾਂ 'ਚ ਔਰਤਾਂ ਲਈ ਰਸੋਈ ਕਾਰਡਾਂ ਦੇ ਨਾਂਅ 'ਤੇ ਧੜਾਧੜ ਫਾਰਮ ਭਰੇ ਜਾ ਰਹੇ ਹਨ | ਇਸ ਬਾਰੇ ਸਰਕਾਰੀ ਤੌਰ 'ਤੇ ਕੋਈ ਪੁਸ਼ਟੀ ਨਹੀਂ ਹੋ ਰਹੀ | ਸੇਵਾ ਕੇਂਦਰ ਦੇ ਫਾਰਮ ਭਰ ਰਹੇ ਮੁਲਾਜ਼ਮਾਂ ਕੋਲ ਵੀ ਠੋਸ ਜਾਣਕਾਰੀ ਨਹੀਂ | ਪਿੰਡਾਂ ਦੀਆਂ ਔਰਤਾਂ ਇਕ ਦੂਜੇ ਕੋਲੋਂ ਸੁਣ ਕੇ ਧੜਾਧੜ ਫਾਰਮ ਭਰਵਾਉਣ ਲਈ ਪੁੱਜ ਰਹੀਆਂ ਹਨ | ਸੇਵਾ ਕੇਂਦਰਾਂ ਵਲੋਂ 10 ਰੁਪਏ ਦਾ ਫਾਰਮ 100 ਵਿਚ ਭਰ ਕੇ ਲੋਕਾਂ ਦੀ ਵੱਡੀ ਪੱਧਰ 'ਤੇ ਲੁੱਟ ਕੀਤੀ ਜਾ ਰਹੀ ਹੈ | ਇਸ ਦੀ ਕੋਈ ਰਸੀਦ ਨਹੀਂ, ਕੋਈ ਪ੍ਰਮਾਣ ਨਹੀਂ ਦਿੱਤਾ ਜਾਂਦਾ | ਅੰਗਰੇਜ਼ੀ ਵਿਚ ਛਪੇ ਫਾਰਮ 'ਤੇ ਕੇਵਲ ਚਾਰ ਲਾਈਨਾਂ ਹੀ ਫਿਲ ਕਰਨੀਆਂ ਹੈ | ਬਾਹਰੋਂ ਭਰਿਆ ਫਾਰਮ ਸਵੀਕਾਰ ਨਹੀਂ ਕੀਤਾ ਜਾਂਦਾ | ਵੱਖ-ਵੱਖ ਫਾਰਮਾਂ ਦੇ ਮਨਮਰਜ਼ੀ ਦੇ ਰੇਟ ਵਸੂਲੇ ਜਾਂਦੇ ਸਨ | ਨਡਾਲਾ ਦੇ ਸੇਵਾ ਕੇਂਦਰ 'ਚ ਲੰਘੇ ਇਕ ਹਫ਼ਤੇ ਤੋਂ ਮੇਲਾ ਲੱਗਾ ਹੋਇਆ ਹੈ | ਕੇਂਦਰ ਅੰਦਰ ਥਾਂ ਦੀ ਕਮੀ ਦੇ ਬਾਵਜੂਦ ਵੱਡੀ ਗਿਣਤੀ ਔਰਤਾਂ ਗਰਮੀ 'ਚ ਹਤਾਸ਼ ਹੋ ਕੇ ਫਾਰਮ ਜਮ੍ਹਾਂ ਕਰਵਾ ਰਹੀਆਂ ਹਨ | ਭੀੜ ਵਧਦੀ ਵੇਖ ਸੇਵਾ ਕੇਂਦਰ ਸੰਚਾਲਕਾਂ ਨੂੰ ਪੁਲਿਸ ਦੀ ਸਹਾਇਤਾ ਲੈਣੀ ਪੈ ਰਹੀ ਹੈ | ਮਹਿਲਾ ਪੁਲਿਸ ਲਗਾਈ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਵਲੋਂ ਔਰਤਾਂ ਰਸੋਈ ਕੁੱਕ ਲਈ ਸਮਾਰਟ ਕਾਰਡ ਰਾਹੀਂ ਪ੍ਰਤੀ ਮਹੀਨਾ 2000 ਰੁਪਏ ਦਿੱਤੇ ਜਾਣੇ ਹਨ | ਸੇਵਾ ਕੇਂਦਰ ਨਡਾਲਾ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਕਿਰਤ ਵਿਭਾਗ ਵਲੋਂ ਸਕੀਮ ਅਧੀਨ ਔਰਤਾਂ ਨੂੰ , 2000 ਰੁਪਏ ਪਤੀ ਮਹੀਨਾ ਦਿੱਤੇ ਜਾਣੇ ਹਨ | ਇਹ ਮਾਮਲਾ ਐਸ.ਡੀ.ਐਮ. ਭੁਲੱਥ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਪਰ ਉਨ੍ਹਾਂ ਨੂੰ ਸਬੰਧਤ ਮਾਮਲੇ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ | ਕਿਰਤ ਵਿਭਾਗ ਦੇ ਇੰਸਪੈਕਟਰ ਕੁੰਵਰ ਡਾਵਰ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਇਕ ਪੱਤਰ ਮਿਲਿਆ ਸੀ ਕਿ ਘਰਾਂ 'ਚ ਬੱਚੇ ਸੰਭਾਲਣ, ਰੋਟੀ ਬਣਾਉਣ, ਸਫ਼ਾਈ ਕਰਨ ਲਈ ਔਰਤਾਂ ਨੂੰ ਰਜਿਸਟਰਡ ਕੀਤਾ ਜਾਵੇ ਪਰ ਤਿੰਨ ਚਾਰ ਦਿਨ ਤੋਂ ਕਿਸੇ ਗਲਤ ਜਾਣਕਾਰੀ ਦੇ ਆਧਾਰ 'ਤੇ ਔਰਤਾਂ ਸੇਵਾ ਕੇਂਦਰਾਂ 'ਚ ਪਹੁੰਚ ਰਹੀਆਂ ਹਨ | ਇਸ ਸਮਾਰਟ ਕਾਰਡ ਤੋਂ ਔਰਤਾਂ ਨੂੰ ਕੀ ਲਾਭ ਮਿਲੇਗਾ, ਵਿਭਾਗ ਕੋਲ ਕੋਈ ਜਾਣਕਾਰੀ ਨਹੀਂ |

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ

ਕਪੂਰਥਲਾ, 20 ਜੁਲਾਈ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਕਥਿਤ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਜਨੀ ਬਾਲਾ ਵਾਸੀ ਲਾਹੌਰੀ ਗੇਟ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਮਿਲਟਰੀ ਰੰਗ ਦੀ ਵਰਦੀ ਤੇ ਗੱਡੀਆਂ ਦੀ ਵਰਤੋਂ 'ਤੇ ਪਾਬੰਦੀ

ਕਪੂਰਥਲਾ, 20 ਜੁਲਾਈ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਭਾਰਤੀ ਫ਼ੌਜ ਨੂੰ ਛੱਡ ਕੇ ਕਿਸੇ ਵੀ ਵਿਅਕਤੀ ਦੇ ਜ਼ਿਲ੍ਹਾ ਕਪੂਰਥਲਾ ਅੰਦਰ ਮਿਲਟਰੀ ਰੰਗ ਦੀ ਵਰਦੀ ਤੇ ਮਿਲਟਰੀ ਰੰਗ ਦੀਆਂ ਗੱਡੀਆਂ ਦੀ ਵਰਤੋਂ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲਾ ਪਦਾਰਥ ਬਰਾਮਦ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ ਨਾਕੇਬੰਦੀ ਦੌਰਾਨ ਐਕਟੀਵਾ ਸਵਾਰ ਵਿਅਕਤੀ ਅਤੇ ਔਰਤ ਦੇ ਪਾਸੋਂ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸੇ ਦੌਰਾਨ ਇਕ ...

ਪੂਰੀ ਖ਼ਬਰ »

ਹੁਣ ਨਿਗਮ ਵਲੋਂ ਪਾਸ ਕੀਤੇ ਮਤੇ ਮਨਜ਼ੂਰੀ ਲਈ ਚੰਡੀਗੜ੍ਹ ਭੇਜਣ ਦੀ ਲੋੜ ਨਹੀਂ-ਮੇਅਰ ਅਰੁਣ ਖੋਸਲਾ

ਫਗਵਾੜਾ, 20 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਨਗਰ ਨਿਗਮਾਂ ਨੂੰ ਸਥਾਨਕ ਹਾਊਸ ਵਿਚ ਪਾਸ ਕੀਤੇ ਕਾਫ਼ੀ ਮਤੇ ਹੁਣ ਮਨਜ਼ੂਰੀ ਲਈ ਚੰਡੀਗੜ੍ਹ ਪ੍ਰਵਾਨਗੀ ਲਈ ਭੇਜਣ ਦੇ ਝੰਜਟ ਤੋਂ ਛੁਟਕਾਰਾ ਮਿਲਣ ਵਾਲਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਹਾਊਸ ਵਲੋਂ ਪਾਸ ਕੀਤੇ ਕਾਫ਼ੀ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਅਧਿਆਪਕ 'ਤੇ ਛੇੜਖ਼ਾਨੀ ਦੇ ਦੋਸ਼ ਤੋਂ ਬਾਅਦ ਹੰਗਾਮਾ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਦੇ ਆਦਰਸ਼ ਨਗਰ ਇਲਾਕੇ ਵਿਚ ਅੱਜ ਇਕ ਨਿੱਜੀ ਸਕੂਲ ਵਿਚ ਇਕ ਵਿਦਿਆਰਥਣ ਦੇ ਨਾਲ ਅਧਿਆਪਕ ਵਲੋਂ ਕੀਤੀ ਗਈ ਛੇੜਛਾੜ ਨੂੰ ਲੈ ਕੇ ਲੋਕਾਂ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ | ਮਾਹੌਲ ਨੂੰ ਦੇਖਦੇ ਹੋਏ ਭਾਰੀ ਪੁਲਿਸ ਫੋਰਸ ...

ਪੂਰੀ ਖ਼ਬਰ »

ਗਊਸ਼ਾਲਾ ਰੋਡ ਤੇ ਬਾਂਸਾ ਵਾਲਾ ਬਾਜ਼ਾਰ ਦੀਆਂ ਦੁਕਾਨਾਂ 'ਤੇ ਹੋਈ ਛਾਪੇਮਾਰੀ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਦੇ ਪ੍ਰਮੁੱਖ ਬਾਜ਼ਾਰਾਂ ਦੇ ਵਿਚ ਇਕ ਪ੍ਰਸਿੱਧ ਕੰਪਨੀ ਲੈਕਮੇ ਦਾ ਡੁਪਲੀਕੇਟ ਸਮਾਨ ਵੇਚਣ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਪੁਲਿਸ ਨੇ ਵੱਡੀ ਗਿਣਤੀ ਵਿਚ ਡੁਪਲੀਕੇਟ ਸਾਮਾਨ ਜ਼ਬਤ ਕਰਕੇ ਦੁਕਾਨ ਮਾਲਕਾਂ ਦੇ ...

ਪੂਰੀ ਖ਼ਬਰ »

ਸੀਵਰੇਜ ਤੇ ਵਾਟਰ ਸਪਲਾਈ ਦੀ ਮੰਗ ਨੂੰ ਲੈ ਕੇ ਸੁਖਚੈਨ ਨਗਰ ਦੇ ਵਸਨੀਕਾਂ ਨੇ ਦਿੱਤਾ ਮਾਨ ਨੂੰ ਮੰਗ ਪੱਤਰ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਯੂਥ ਕਲੱਬ ਸੁਖਚੈਨ ਨਗਰ ਫਗਵਾੜਾ ਵਲੋਂ ਵਾਰਡ ਨੰ. 7 ਅਧੀਨ ਆਉਂਦੇ ਉਨ੍ਹਾਂ ਦੇ ਮੁਹੱਲੇ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਪਾਉਣ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ...

ਪੂਰੀ ਖ਼ਬਰ »

ਪਿੰਡ ਜਗਪਾਲਪੁਰ ਵਿਖੇ 52 ਲੋੜਵੰਦਾਂ ਨੂੰ ਕੀਤੀ ਰਸੋਈ ਗੈਸ ਸਲੰਡਰਾਂ ਦੀ ਵੰਡ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਭਾਰਤ ਸਰਕਾਰ ਦੀ ਉੱਜਵਲਾ ਯੋਜਨਾ ਤਹਿਤ ਅੱਜ ਪਿੰਡ ਜਗਪਾਲਪੁਰ ਵਿਖੇ ਲੀਡਜ਼ ਇੰਡੇਨ ਕੰਪਨੀ ਭੁੱਲਾਰਾਈ ਰੋਡ ਫਗਵਾੜਾ ਦੇ ਸਹਿਯੋਗ ਨਾਲ 52 ਰਸੋਈ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਭਾਜਪਾ ਜ਼ਿਲ੍ਹਾ ਕਪੂਰਥਲਾ ਦੇ ਜਨਰਲ ...

ਪੂਰੀ ਖ਼ਬਰ »

ਭਾਣੋ ਲੰਗਾ ਵਿਖੇ ਗਰਾਮ ਪੰਚਾਇਤ ਤੇ ਵਿਕਾਸ ਕਮੇਟੀ ਵਲੋਂ ਟਾਈਲਾਂ ਬਣਾਉਣ ਲਈ ਲਾਈ ਮਸ਼ੀਨ ਦਾ ਉਦਘਾਟਨ

ਹੁਸੈਨਪੁਰ, 20 ਜੁਲਾਈ (ਸੋਢੀ)- ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿਚ ਪਿੰਡ ਵਾਸੀਆਂ, ਦਾਨੀ ਸੱਜਣਾਂ ਅਤੇ ਪ੍ਰਵਾਸੀ ਭਾਰਤੀਆਂ ਵਲੋਂ ਪਾਇਆ ਜਾ ਰਿਹਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਹ ਸ਼ਬਦ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਦੀ ਯਾਦ ਨੂੰ ਸਮਰਪਿਤ 14ਵਾਂ ਛਿੰਝ ਮੇਲਾ ਸਮਾਪਤ

ਤਲਵੰਡੀ ਚੌਧਰੀਆਂ, 20 ਜੁਲਾਈ (ਪਰਸਨ ਲਾਲ ਭੋਲਾ)- ਬਾਬਾ ਸੁਖਜੀਤ ਸਿੰਘ ਜੋਗੀ ਵਲੋਂ ਬਾਬਾ ਸ਼ਾਹ ਹੁਸੈਨ ਦੀ ਯਾਦ ਨੂੰ ਸਮਰਪਿਤ 14ਵੇਂ ਛਿੰਝ ਮੇਲੇ 'ਤੇ ਰਾਸ਼ਟਰੀ ਪੱਧਰ ਗੱਦੇ ਦੀਆਂ ਕੁਸ਼ਤੀਆਂ ਅੰਤਰਰਾਸ਼ਟਰੀ ਪਹਿਲਵਾਨ ਐਸ.ਪੀ. ਜਗਜੀਤ ਸਿੰਘ ਸਰੋਆ ਸੰਚਾਲਕ ਜਗਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਨੇ ਦਾਨੀ ਸੱਜਣਾਂ ਨੂੰ ਕੀਤਾ ਸਨਮਾਨਿਤ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਗੁਰੂ ਰਵਿਦਾਸ ਦਾ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ.ਟੀ. ਰੋਡ ਚੱਕ ਹਕੀਮ ਵਿਖੇ ਸੰਗਤਾਂ ਦੇ ਲੰਗਰ ਛਕਣ ਵਾਸਤੇ ਡਾ: ਧਲਵਿੰਦਰ ਰਾਏ, ਅਸ਼ੋਕ ਭਾਟੀਆ, ਇੰਦਰਜੀਤ, ਡਾ: ...

ਪੂਰੀ ਖ਼ਬਰ »

ਸਿਖਿਆਰਥੀ ਨੌਕਰੀਆਂ ਮਗਰ ਭੱਜਣ ਦੀ ਬਜਾਏ ਸਵੈ ਰੁਜ਼ਗਾਰ ਦੇ ਧੰਦੇ ਅਪਣਾਉਣ-ਚੱਕਰਵਰਤੀ

ਕਪੂਰਥਲਾ, 20 ਜੁਲਾਈ (ਵਿ.ਪ੍ਰ.)- ਪੇਂਡੂ ਖੇਤਰ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਰਹੇ ਪੰਜਾਬ ਨੈਸ਼ਨਲ ਬੈਂਕ ਦੇ ਰੂਰਲ ਸੈਲਫ਼ ਇੰਪਲਾਈਜ਼ ਟਰੇਨਿੰਗ ਇੰਸਟੀਚਿਊਟ ਵਲੋਂ ਅੱਜ ਵੁਮੈਨ ਟੇਲਰ ਐਾਡ ਕੰਪਿਊਟਰ ਅਕਾਉਂਟਿੰਗ ਦੀ ਸਿਖਲਾਈ ...

ਪੂਰੀ ਖ਼ਬਰ »

ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਸੁਲਤਾਨਪੁਰ ਲੋਧੀ ਪੁੱਜਣ 'ਤੇ ਸਨਮਾਨ

ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਆ ਕੇ ਵੱਡੀ ਖ਼ੁਸ਼ੀ ਮਿਲੀ ਹੈ ਤੇ ਅੱਜ ਜਦੋਂ ਪੂਰਾ ਸੰਸਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਦੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਬੀ.ਏ. ਸਮੈਸਟਰ ਛੇਵਾਂ ਦੇ ਨਤੀਜੇ 'ਚੋਂ ਮੱਲਾਂ ਮਾਰੀਆਂ

ਸੁਲਤਾਨਪੁਰ ਲੋਧੀ, 20 ਜੁਲਾਈ (ਹੈਪੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਏ. ਸਮੈਸਟਰ ਛੇਵਾਂ ਦੇ ਐਲਾਨੇ ਨਤੀਜੇ 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਹਰਜੀਤਪਾਲ ਸਿੰਘ ਨੇ 1745 ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਤੀਸਰਾ ਕਰਨੈਲ ਸਿੰਘ ਨਿੱਜਰ ਯਾਦਗਾਰੀ ਪੁਰਸਕਾਰ ਡਾ: ਰਾਮ ਮੂਰਤੀ ਮਿਲੇਗਾ ਅੱਜ

ਕਾਲਾ ਸੰਘਿਆਂ, 20 ਜੁਲਾਈ (ਸੰਘਾ) - ਸਾਹਿਤ ਸਭਾ ਨਿਜਰਾਂ ਵਲੋਂ 21 ਜੁਲਾਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪਿੰਡ ਗੋਨਾ ਵਿਖੇ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤੀਸਰਾ ਕਰਨੈਲ ਸਿੰਘ ਨਿੱਜਰ ਯਾਦਗਾਰੀ ਪੁਰਸਕਾਰ ਡਾ. ਰਾਮ ਮੂਰਤੀ ਨੂੰ ਪ੍ਰਦਾਨ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ 23 ਨੂੰ ਧਰਨਾ

ਸੁਲਤਾਨਪੁਰ ਲੋਧੀ, 20 ਜੁਲਾਈ (ਹੈਪੀ, ਥਿੰਦ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਰੇਂਜ ਕਪੂਰਥਲਾ ਦੇ ਸਮੂਹ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਡਵੀਜ਼ਨ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਰਕਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ

ਤਲਵੰਡੀ ਚੌਧਰੀਆਂ, 20 ਮਾਰਚ (ਪਰਸਨ ਲਾਲ ਭੋਲਾ)- ਸਰਕਾਰ ਦੇ 15 ਦਿਨਾਂ ਵਿਚ ਛੱਪੜ ਸਾਫ਼ ਕਰਨ ਦੇ ਵਾਅਦਿਆਂ ਦੀ ਫੂਕ ਉਸ ਸਮੇਂ ਨਿਕਲ ਗਈ ਜਦੋਂ ਪਿੰਡ ਤਲਵੰਡੀ ਚੌਧਰੀਆਂ ਵਿਚ ਛੱਪੜਾਂ ਉੱਪਰ ਕੀਤੇ ਗਏ ਨਜਾਇਜ਼ ਕਬਜ਼ਿਆਂ ਕਾਰਨ ਪਈ ਮੋਹਲੇਧਾਰ ਬਾਰਸ਼ ਦਾ ਪਾਣੀ ਤਲਵੰਡੀ ...

ਪੂਰੀ ਖ਼ਬਰ »

ਅਧਿਆਪਕ ਵਲੋਂ 8ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ

ਸੁਲਤਾਨਪੁਰ ਲੋਧੀ, 20 ਜੁਲਾਈ (ਪੱਤਰ ਪ੍ਰੇਰਕਾਂ ਰਾਹੀ)- ਸਰਕਾਰੀ ਮਿਡਲ ਸਕੂਲ ਤੋਤੀ ਦੇ ਇਕ ਅਧਿਆਪਕ ਵਲੋਂ 'ਪੈਸਕੋ ਐਕਟ' ਦੀਆਂ ਧੱਜੀਆਂ ਉਡਾਉਂਦਿਆਂ ਹੋਇਆ 8ਵੀਂ ਕਲਾਸ ਦੇ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਸੁਲਤਾਨਪੁਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਕਪੂਰਥਲਾ, 20 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ

ਸੁਲਤਾਨਪੁਰ ਲੋਧੀ, 20 ਜੁਲਾਈ (ਥਿੰਦ, ਹੈਪੀ)- ਪੰਜਾਬ ਨੰਬਰਦਾਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਚ ਪ੍ਰਧਾਨ ਮਾਸਟਰ ਰਣਜੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਸਤਨਾਮ ...

ਪੂਰੀ ਖ਼ਬਰ »

ਸੁਖਦੇਵ ਸਿੰਘ ਨੇ ਲਾਇਨਜ਼ ਕਲੱਬ ਡਾਇਮੰਡ ਬੰਦਗੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਬੇਗੋਵਾਲ, 20 ਜੁਲਾਈ (ਸੁਖਜਿੰਦਰ ਸਿੰਘ)- ਬੀਤੇ ਦਿਨ ਲਾਇਨਜ਼ ਕਲੱਬ ਬੇਗੋਵਾਲ ਵਿਚ ਡਾਇਮੰਡ ਬੰਦਗੀ ਦੀ ਇਕੱਤਰਤਾ ਪੰਜਾਬੀ ਢਾਬਾ ਸਰੂਪਵਾਲ ਵਿਖੇ ਹੋਈ ਜਿਸ ਵਿਚ ਸੁਖਦੇਵ ਸਿੰਘ ਨੇ ਬਤੌਰ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ | ਇਕੱਤਰ ਮੈਂਬਰਾਂ ਤੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਬਰਸਾਤਾਂ ਸਿਰ 'ਤੇ ਪਰ ਨਹੀਂ ਹੋਈ ਮਹਿਲਾਂਵਾਲੀ ਚੋਅ 'ਚ ਡਰੇਨ ਦੀ ਸਫ਼ਾਈ

ਪਾਂਸ਼ਟਾ, 20 ਜੁਲਾਈ (ਸਤਵੰਤ ਸਿੰਘ)- ਪੰਜਾਬ ਦੇ ਬੂਹੇ 'ਤੇ ਮਾਨਸੂਨ ਦੀ ਦਸਤਕ ਅਤੇ ਮਾਲਵੇ ਵਿਚ ਆਏ ਹੜ੍ਹਾਂ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਤਾਂ ਜਗਾ ਦਿੱਤਾ ਹੈ ਪਰ ਡਰੇਨ-ਵਿਭਾਗ ਸ਼ਾਇਦ ਅਜੇ ਵੀ ਸੁੱਤਾ ਪਿਆ ਹੈ ਜਿਸ ਦਾ ਸਬੂਤ ਸਥਾਨਕ ਮਹਿਲਾਂਵਾਲੀ ਚੋਅ ਦੀ ਡਰੇਨ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੀ ਟੀਮ ਦੂਜੇ ਸਥਾਨ 'ਤੇ ਰਹੀ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸਕੂਲ ਖੇਡਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਕਰਵਾਏ ਗਏ ਬਾਸਕਿਟਬਾਲ ਮੁਕਾਬਲੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸੈਨਪੁਰ, 20 ਜੁਲਾਈ (ਸੋਢੀ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਭੁਲਾਣਾ ਨੇ 12 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਚੌਕੀ ਭੁਲਾਣਾ ਦੇ ਇੰਚਾਰਜ ਰਮਨ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ 'ਚ ਵਾਤਾਵਰਨ ਨੂੰ ਸਾਫ਼ ਰੱਖਣ ਸਬੰਧੀ ਸਮਾਗਮ

ਸਿੱਧਵਾਂ ਦੋਨਾ, 20 ਜੁਲਾਈ (ਅਵਿਨਾਸ਼ ਸ਼ਰਮਾ)- ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਯੋਗ ਅਗਵਾਈ ਹੇਠ ਵਾਤਾਵਰਨ ਦੀ ਸਾਂਭ ਸੰਭਾਲ ਤੇ ਸੁਰੱਖਿਆ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾਂ ਛੇਵੀਂ, ਸਤਵੀਂ ...

ਪੂਰੀ ਖ਼ਬਰ »

ਚੇਅਰਮੈਨ ਮੋਹਨ ਲਾਲ ਸੂਦ ਨੇ ਸੰਤ ਨਿਰੰਜਣ ਦਾਸ ਤੋਂ ਲਿਆ ਆਸ਼ੀਰਵਾਦ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਨਵ ਨਿਯੁਕਤ ਚੇਅਰਮੈਨ ਮੋਹਨ ਲਾਲ ਸੂਦ (ਰਿਟਾ. ਨਿਗਰਾਨ ਇੰਜੀਨੀਅਰ ਪੀ. ਡਬਲਿਯੂ. ਡੀ.) ਨੇ ਅੱਜ ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ...

ਪੂਰੀ ਖ਼ਬਰ »

27ਵਾਂ ਸ਼ਸਤਰ ਮਾਰਚ 27 ਨੂੰ

ਕਾਲਾ ਸੰਘਿਆਂ, 20 ਜੁਲਾਈ (ਸੰਘਾ)- ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਭਾਈ ਗੁਰਦਿਆਲ ਸਿੰਘ ਲੱਖਪੁਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਪਿੰਡਾਂ 'ਚ ਲੜੀਵਾਰ ਢਾਡੀ ਦਰਬਾਰ ਕਰਵਾਏ ਜਾ ਰਹੇ ਹਨ | ਸਾਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX