ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਵਿਕਾਸ ਕਾਰਜਾਂ ਦੀ ਅਣਦੇਖੀ ਨੂੰ ਲੈ ਕੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਦੀਆਂ ਪੰਜਾਬ ਪ੍ਰਤੀ ਮਾਰੂ ਨੀਤੀਆਂ ਨੂੰ ਲੈ ਕੇ ਪਿੰਡ ਫੁਗਲਾਣਾ 'ਚ ਸਰਪੰਚ ਬਖਸ਼ੋ ਦੇਵੀ ਦੀ ਅਗਵਾਈ 'ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਰਪੰਚ ਬਖਸ਼ੋ ਦੇਵੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਾ ਤਾਂ ਕੋਈ ਨਵੀਂ ਯੋਜਨਾ ਦਿੱਤੀ ਗਈ ਅਤੇ ਨਾ ਹੀ ਕੋਈ ਵਿਸ਼ੇਸ਼ ਫੰਡ ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿੰਡ ਫੁਗਲਾਣਾ 'ਚ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੇ ਪਿੰਡ ਵਾਸੀਆਂ ਦੇ ਨੱਕ 'ਚ ਦਮ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣ ਦੀ ਸਹੂਲਤ ਦਾ ਲਾਭ ਵੀ ਅਜੇ ਤੱਕ ਕਿਸੇ ਪਰਿਵਾਰ ਨੂੰ ਨਹੀਂ ਮਿਲਿਆ | ਇਸ ਮੌਕੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪਿੰਡ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ ਲਈ ਦੂਜੇ ਪਿੰਡਾਂ 'ਚ ਨਾ ਜਾਣਾ ਪਵੇ | ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪਿੰਡ 'ਚ ਬਣੇ ਸਰਕਾਰੀ ਹਸਪਤਾਲ ਨੂੰ ਦੁਬਾਰਾ 24 ਬੈਡਾਂ ਵਾਲਾ ਕੀਤਾ ਜਾਵੇ ਅਤੇ ਹਰ ਸਮੇਂ ਡਾਕਟਰ ਦਾ ਵੀ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਪੰਚ ਸੁਨੀਤਾ ਦੇਵੀ, ਸੁਦੇਸ਼ ਕੁਮਾਰ, ਸ਼ਿੰਦਰ ਪਾਲ, ਪ੍ਰੇਮ ਪਾਲ ਬਾਬਾ, ਰਾਜੂ ਸਮੇਤ ਪਿੰਡ ਵਾਸੀ ਹਾਜ਼ਰ ਸਨ |

ਕਾਰ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਘਰ 'ਚ ਵੜ ਕੇ ਕਾਰ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰ ਕੇ 6 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਛਾਉਣੀ ਕਲਾਂ ਦੀ ਵਾਸੀ ਨਿਰਮਲਾ ਦੇਵੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਜ਼ਮੀਨ ਵੇਚਣ ਦੇ ਨਾਂਅ 'ਤੇ ਕਰੋੜਾਂ ਰੁਪਏ ਠੱਗਣ ਦੇ ਦੋਸ਼ 'ਚ ਔਰਤ ਨਾਮਜ਼ਦ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਮੀਨ ਵੇਚਣ ਦੇ ਨਾਂਅ 'ਤੇ ਤਿੰਨ ਕਰੋੜ 64 ਲੱਖ 51 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਐਨ.ਆਰ.ਆਈ. ਮਹਿਲਾ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਰਹਿੰਦ ਰੋਡ ...

ਪੂਰੀ ਖ਼ਬਰ »

ਹਲਕੇ ਵਿਚ ਵੱਧ ਤੋਂ ਵੱਧ ਭਰਤੀ ਕਰਕੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ-ਮੰਝਪੁਰ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸੀਨੀਅਰ ਅਕਾਲੀ ਆਗੂ ਅਤੇ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਸ. ਈਸ਼ਰ ਸਿੰਘ ਮੰਝਪੁਰ ਨੇ ਕਿਹਾ ਕਿ ਹਲਕੇ ਅੰਦਰ ਵੱਧ ਤੋਂ ਵੱਧ ਭਰਤੀ ਕਰ ਕੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸ਼ਹਿਰ 'ਚ ਦੋਪਹੀਆ ਵਾਹਨ ਚੋਰ ਗਰੋਹ ਸਰਗਰਮ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਜੇਕਰ ਤੁਸੀਂ ਗੜ੍ਹਸ਼ੰਕਰ ਸ਼ਹਿਰ ਵਿਚ ਕਿਸੇ ਕੰਮ ਲਈ ਮੋਟਰਸਾਈਕਲ, ਸਕੂਟਰ, ਐਕਟਿਵਾ ਆਦਿ ਕਿਸੇ ਦੋ-ਪਹੀਆ ਵਾਹਨ 'ਤੇ ਸਵਾਰ ਹੋ ਕੇ ਆ ਰਹੇ ਹੋ ਤਾਂ ਜ਼ਰਾ ਬਚ ਕੇ ਰਹੋ | ਕਿਉਂਕਿ ਗੜ੍ਹਸ਼ੰਕਰ ਸ਼ਹਿਰ ਵਿਚ ਪਿਛਲੇ ਸਮੇਂ ਤੋਂ ਲਗਾਤਾਰ ...

ਪੂਰੀ ਖ਼ਬਰ »

ਲੋਕ ਸੰਘਰਸ਼ ਮੋਰਚੇ ਨੇ ਸ੍ਰੀ ਅਨੰਦਪੁਰ ਸਾਹਿਬ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਦਿੱਤਾ ਧਰਨਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਜ਼ਿਲ੍ਹੇ ਰੋਪੜ 'ਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਬਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ ਲੋਕ ਸੰਘਰਸ਼ ਮੋਰਚੇ ਵਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਨਾਲ ਇਕ ਔਰਤ ਦੀ ਮੌਤ

ਮਿਆਣੀ, 21 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਬੀਤੇ ਦਿਨ ਪਿੰਡ ਸਲੇਮਪਰ ਵਿਖੇ ਇਕ ਖਸਤਾ ਹਾਲਤ ਘਰ ਦੀ ਛੱਤ ਡਿਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਬਿਮਲ ਕੌਰ ਪਤਨੀ ਸੁਰਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ | ਮਿ੍ਤਕਾ ਆਪਣੇ ਘਰ ਵਿਚ ਇਕੱਲੀ ...

ਪੂਰੀ ਖ਼ਬਰ »

ਕਾਂਗਰਸ ਹਾਈ ਕਮਾਂਡ ਤੇ ਕੈਪਟਨ ਨੂੰ ਸਿੱਧੂ ਵਰਗੇ ਇਮਾਨਦਾਰਾਂ ਦੀ ਲੋੜ ਨਹੀਂ-ਡਾ: ਰਵਜੋਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਨਵਜੋਤ ਸਿੱਧੂ ਵਰਗੇ ਇਮਾਨਦਾਰ ਆਗੂਆਂ ਦੀ ਕਾਂਗਰਸ ਹਾਈਕਮਾਂਡ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਬਿਲਕੁਲ ਵੀ ਜ਼ਰੂਰਤ ਨਹੀਂ ਕਿਉਂਕਿ ਹਾਈਕਮਾਂਡ ਤੇ ਕੈਪਟਨ ਨੂੰ ਸਿਰਫ ਤੇ ਸਿਰਫ ਜਿਹੜੇ ਕਿ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਲਈ ਡਿਪਟੀ ਕਮਿਸ਼ਨਰ ਬੀ. ਐੱਸ. ਧਾਲੀਵਾਲ ਦਾ ਕੀਤਾ ਸਨਮਾਨ

ਦਸੂਹਾ, 21 ਜੁਲਾਈ (ਭੁੱਲਰ)- ਅੱਜ ਦਸੂਹਾ ਵਿਖੇ ਇਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਰੋਪਾਉ ਭੇਟ ਕੀਤਾ ...

ਪੂਰੀ ਖ਼ਬਰ »

ਜਾਮਣ ਦੇ ਦਰੱਖਤ ਤੋਂ ਡਿਗਣ ਨਾਲ ਬੱਚੇ ਦੀ ਮੌਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਜਾਮਣ ਦੇ ਦਰੱਖਤ ਤੋਂ ਡਿਗਣ ਨਾਲ ਇਕ 12 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਨੀਸ਼ ਕੁਮਾਰ ਪੁੱਤਰ ਪ੍ਰੇਮ ਪਾਲ ਵਾਸੀ ਨਸਰਾਲਾ ਜਾਮਣ ਖਾਣ ਲਈ ਦਰੱਖਤ 'ਤੇ ਚੜਿ੍ਹਆ ਹੋਇਆ ਸੀ | ...

ਪੂਰੀ ਖ਼ਬਰ »

ਮੁਹੱਲਾ ਧਰਮਪੁਰਾ ਵਿਖੇ ਸੰਤ ਸੰਮੇਲਨ ਸਬੰਧੀ ਪੋਸਟਰ ਜਾਰੀ

ਦਸੂਹਾ, 21 ਜੁਲਾਈ (ਭੁੱਲਰ)- ਮੁਹੱਲਾ ਧਰਮਪੁਰਾ ਦਸੂਹਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਵੈੱਲਫੇਅਰ ਸੁਸਾਇਟੀ ਧਰਮਪੁਰਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 29 ਜੁਲਾਈ ਨੂੰ ਕਰਵਾਏ ਜਾ ਰਹੇ 9ਵੇਂ ਮਹਾਨ ਸੰਤ ਸੰਮੇਲਨ ਸਬੰਧੀ ਪੋਸਟਰ ...

ਪੂਰੀ ਖ਼ਬਰ »

ਦਸੂਹਾ ਵਿਖੇ ਮੈਡੀਕਲ ਤੇ ਨਰਸਿੰਗ ਕਾਲਜ ਖੋਲ੍ਹਣ ਦੀ ਮੰਗ

ਦਸੂਹਾ, 21 ਜੁਲਾਈ (ਭੁੱਲਰ)-ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਵਿਕਾਸ ਮੰਚ ਦਸੂਹਾ ਪੰਜਾਬ ਦੇ ਅਹੁਦੇਦਾਰਾਂ ਦੀ ਚੇਅਰਮੈਨ ਜਗਮੋਹਣ ਸਿੰਘ ਬੱਬੂ ਘੰੁਮਣ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਸ. ਘੁੰਮਣ ਨੇ ਕਿਹਾ ਕਿ ਸਿਵਲ ਹਸਪਤਾਲ ਦਸੂਹਾ ਵਿਖੇ ਸਿਵਲ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਡੇਡਿਵ ਵਾਸੀ ਆਲੋਵਾਲ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸੰਤ ਆਤਮਾ ਸਿੰਘ ਕਲੱਬ ਨੇ ਪਰਿਵਾਰ ਦੀ ਕੀਤੀ ਮਾਲੀ ਮਦਦ

ਚੱਬੇਵਾਲ, 21 ਜੁਲਾਈ (ਸਖ਼ੀਆ)-ਸੰਤ ਆਤਮਾ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਬੋਹਣ ਜਿਸ ਵਲੋਂ ਢਾਈ ਮਹੀਨੇ ਪਹਿਲਾਂ ਹਾਦਸੇ ਵਿਚ ਮਾਰੇ ਗਏ ਇਕ ਵਿਅਕਤੀ ਦੇ ਪਰਿਵਾਰ ਨੂੰ ਗੋਦ ਲਿਆ ਗਿਆ ਸੀ | ਇਸ ਤਹਿਤ ਉਨ੍ਹਾਂ ਅੱਜ ਆਪਣੇ ਵਲੋਂ ਗੋਦ ਲਏ ਤਿੰਨੇ ਬੱਚਿਆਂ ਦੀ ...

ਪੂਰੀ ਖ਼ਬਰ »

ਨੈਣਵਾਂ ਨਜ਼ਦੀਕ ਸੜਕ ਨੇ ਧਾਰਿਆ ਛੱਪੜ ਦਾ ਰੂਪ

ਬੀਣੇਵਾਲ, 21 ਜੁਲਾਈ (ਬੈਜ ਚੌਧਰੀ)-ਅੱਡਾ ਝੁੰਗੀਆਂ ਤੋਂ ਖੁਰਾਲਗੜ੍ਹ ਨੂੰ ਜਾਂਦੀ ਸੜਕ ਦੇ ਨਾਲ ਲੱਗਦੇ ਘਰਾਂ ਦਾ ਗੰਦਾ ਪਾਣੀ ਪੈਣ ਨਾਲ ਇਹ ਸੜਕ ਥਾਂ-ਥਾਂ ਤੋਂ ਟੁੱਟ ਗਈ ਹੈ ਅਤੇ ਸੜਕ ਵਿਚ ਵੱਡੇ-ਵੱਡੇ ਖੱਡੇ ਬਣ ਗਏ ਹਨ | ਜੋ ਕਿ ਇਸ ਸੜਕ ਤੋਂ ਲੰਘਣ ਵਾਲੇ ਲੋਕਾਂ ਲਈ ...

ਪੂਰੀ ਖ਼ਬਰ »

ਬੀ. ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਮਿਆਣੀ, 21 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ 'ਚ ਬੀ.ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਪਰਵਿੰਦਰ ਕੌਰ ਨੇ 70.66 ਫ਼ੀਸਦੀ ਅੰਕ ਲੈ ਕੇ ਪਹਿਲਾ, ਮਨਦੀਪ ਕੌਰ ...

ਪੂਰੀ ਖ਼ਬਰ »

ਸ੍ਰੀਮਤੀ ਸੀਤਾ ਦੇਵੀ ਦੀ ਬਰਸੀ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਸ਼ਰਧਾਂਜਲੀਆਂ ਭੇਟ

ਟਾਂਡਾ ਉੜਮੁੜ, 21 ਜੁਲਾਈ (ਗੁਰਾਇਆ)-ਅੱਜ ਸ੍ਰੀਮਤੀ ਸੀਤਾ ਦੇਵੀ ਦੀ ਚੌਥੀ ਬਰਸੀ ਮੌਕੇ ਵੇਵਜ ਹਸਪਤਾਲ ਟਾਂਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਗੁਰਵੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ...

ਪੂਰੀ ਖ਼ਬਰ »

ਨਗਰ ਪੰਚਾਇਤ ਤਲਵਾੜਾ ਦੇ ਅਧਿਕਾਰੀ ਪਾਰਕ ਨੂੰ ਕੂੜਾ ਡੰਪ ਬਣਾਉਣ 'ਤੇ ਤੁਲੇ

ਤਲਵਾੜਾ, 21 ਜੁਲਾਈ (ਸੁਰੇਸ਼ ਕੁਮਾਰ)-ਇਕ ਪਾਸੇ ਸੂਬਾ ਤੇ ਕੇਂਦਰ ਸਰਕਾਰ ਵਲੋਂ 'ਸਵੱਛ ਭਾਰਤ' ਮੁਹਿੰਮ ਅਧੀਨ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਨੂੰ ਸਾਫ਼ ਸੁਥਰਾ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਨਗਰ ਪੰਚਾਇਤ ਤਲਵਾੜਾ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੈਰੇ ਪਾਰਟੀ ਹਾਲ ਦਾ ਉਦਘਾਟਨ

ਦਸੂਹਾ, 21 ਜੁਲਾਈ (ਭੁੱਲਰ)- ਅੱਜ ਮਾਡਲ ਟਾਊਨ ਦਸੂਹਾ ਵਿਖੇ ਕੈਰੇ ਪਾਰਟੀ ਹਾਲ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ ਅਤੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਦੀ ਮੀਟਿੰਗ

ਕੋਟਫਤੂਹੀ, 21 ਜੁਲਾਈ (ਅਮਰਜੀਤ ਸਿੰਘ ਰਾਜਾ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਕੋਟਫਤੂਹੀ-ਮਾਹਿਲਪੁਰ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਪਿੰਡ ਸਰਹਾਲਾ ਖੁਰਦ ਵਿਖੇ ਜਥੇ. ਹਰਬੰਸ ਸਿੰਘ ਸਰਹਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ਸੁਸਾਇਟੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ - ਪ੍ਰੋ. ਮੁਲਤਾਨੀ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਬੈਠਕ ਜਨਰਲ ਸਕੱਤਰ ਹਰਜੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਹੋਈ | ਇਸ ਸਮੇਂ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਬੈਠਕ ਨੂੰ ਸੰਬੋਧਨ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਵਲੋਂ ਧਰਨੇ ਵਿਚ ਸ਼ਾਮਿਲ ਹੋਣ ਦਾ ਐਲਾਨ-ਧਰਨਾ ਅੱਜ

ਭੰਗਾਲਾ, 21 ਜੁਲਾਈ (ਸਰਵਜੀਤ ਸਿੰਘ)-ਕਿਸਾਨਾਂ ਦੀ ਸਮੂਹ ਜਥੇਬੰਦੀਆਂ ਵਲੋਂ 22 ਜੁਲਾਈ ਨੂੰ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਐੱਸ.ਡੀ.ਐਮ. ਦਫ਼ਤਰ ਮੁਕੇਰੀਆਂ ਮੂਹਰੇ ਦਿੱਤੇ ਜਾ ਰਹੇ ਧਰਨੇ ਨੂੰ ਮੁੱਖ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸੈਣੀ ਬਾਰ ਐਜੂਕੇਸ਼ਨਲ ਕਮੇਟੀ ਬੱੁਲ੍ਹੋਵਾਲ ਦਾ ਹੋਇਆ ਆਮ ਇਜਲਾਸ

ਬੁੱਲ੍ਹੋਵਾਲ, 21 ਜੁਲਾਈ (ਜਸਵੰਤ ਸਿੰਘ)-ਸੈਣੀ ਬਾਰ ਐਜੂਕੇਸ਼ਨਲ ਕਮੇਟੀ ਬੁੱਲ੍ਹੋਵਾਲ ਦਾ ਆਮ ਇਜਲਾਸ ਸੈਣੀ ਬਾਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ | ਇਸ ਮੌਕੇ ਸਭ ਤੋਂ ਪਹਿਲਾਂ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਜਗਵੀਰ ਸਿੰਘ ਵਲੋਂ ਸਾਲਾਨਾ ਰਿਪੋਰਟ ਪੇਸ਼ ਕਰਦੇ ...

ਪੂਰੀ ਖ਼ਬਰ »

300 ਕਿਲੋਮੀਟਰ ਸਾਈਕਲ ਰੇਸ ਬਲਰਾਜ ਚੌਹਾਨ ਨੇ ਕੀਤੀ 15 ਘੰਟਿਆਂ 'ਚ ਪੂਰੀ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੋਨੀਪਤ ਸਾਈਕਲ ਕਲੱਬ ਵਲੋਂ ਕਰਵਾਈ ਗਈ 'ਹਮ ਮੇ ਹੈ ਦਮ' 300 ਕਿਲੋਮੀਟਰ ਸਾਈਕਲ ਰੇਸ ਜੋ ਕਿ ਸੋਨੀਪਤ ਤੋਂ ਅੰਬਾਲਾ ਹੋ ਕੇ ਸਵੇਰੇ ਸੋਨੀਪਤ ਵਿਖੇ ਸਮਾਪਤ ਹੋਈ | ਇਸ ਸਾਈਕਲ ਰੇਸ 'ਚ ਹੁਸ਼ਿਆਰਪੁਰ ਦੇ ਮਸ਼ਹੂਰ ਸਾਈਕਲਿਸਟ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਮੈਂਬਰਸ਼ਿਪ ਸਬੰਧੀ ਵਰਕਸ਼ਾਪ

ਮੁਕੇਰੀਆਂ, 21 ਜੁਲਾਈ (ਸਰਵਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਰਾਸ਼ਟਰੀ ਪੱਧਰ 'ਤੇ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਤਹਿਤ ਮੁਕੇਰੀਆਂ ਵਿਖੇ ਭਾਜਪਾ ਜ਼ਿਲ੍ਹਾ ਮੁਕੇਰੀਆਂ ਦੇ ਵਰਕਰਾਂ ਦੀ ਇਕ ਵਰਕਸ਼ਾਪ ਲਗਾਈ ਗਈ | ਇਸ ਸਮੇਂ ਸੂਬਾ ਜਨਰਲ ਸਕੱਤਰ ਰਕੇਸ਼ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਦਸੂਹਾ, 21 ਜੁਲਾਈ (ਕੌਸ਼ਲ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਵਿਖੇ ਟ੍ਰੈਫ਼ਿਕ ਨਿਯਮ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਐੱਸ. ਐੱਚ. ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਲਗਾਇਆ ਗਿਆ ਜਿਸ ਵਿਚ ਏ.ਐੱਸ.ਆਈ. ਮਨਜੀਤ ਸਿੰਘ ...

ਪੂਰੀ ਖ਼ਬਰ »

ਅਕਾਲ ਅਕੈਡਮੀ ਧੁੱਗਾ ਕਲਾਂ 'ਚ ਪੁਸਤਕ ਮੇਲਾ ਕਰਵਾਇਆ

ਗੜ੍ਹਦੀਵਾਲਾ, 21 ਜੁਲਾਈ (ਕੁਲਦੀਪ ਸਿੰਘ ਗੋਂਦਪੁਰ)-ਅਕਾਲ ਅਕੈਡਮੀ ਪਿੰਡ ਧੁੱਗਾ ਕਲਾਂ ਵਿਖੇ ਤਿੰਨ ਦਿਨਾਂ ਪੁਸਤਕ ਮੇਲਾ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ | ਮੇਲੇ ਦੇ ਤੀਸਰੇ ਦਿਨ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਬੱਚਿਆਂ ਦੇ ਮਾਪਿਆਂ ਲਈ ਟੀਚਿੰਗ ਸੈਸ਼ਨ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਆੲ ੀ ਲੀਗ ਐਜੂਕੇਸ਼ਨ ਸੁਸਾਇਟੀ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਮਾਪਿਆਂ ਲਈ ਟੀਚਿੰਗ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਵੈਸ਼ਾਲੀ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੂੰ ਨਿਗਮ ਅੱਜ ਵੀ ਕਰ ਰਿਹੈ ਗੰਦੇ ਪਾਣੀ ਦੀ ਸਪਲਾਈ-ਡਾ. ਰਵਜੋਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪਿਛਲੇ ਸਾਲ ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਵਿਚ ਫੈਲੀ ਡਾਇਰੀਆ ਦੀ ਬਿਮਾਰੀ ਦੇ ਕਾਰਨ 7 ਲੋਕਾਂ ਦੀ ਮੌਤ ਹੋਈ ਸੀ ਪਰ ਨਗਰ ਨਿਗਮ ਨੇ ਉਕਤ ਘਟਨਾ ਤੋਂ ਕੋਈ ਸਬਕ ਨਹੀਂ ਲਿਆ ਤੇ ਅੱਜ ਵੀ ਸ਼ਹਿਰ ਦੇ ਜ਼ਿਆਦਾਤਰ ਟਿਊਬਵੈਲਾਂ ...

ਪੂਰੀ ਖ਼ਬਰ »

ਸੰਤ ਹਰਿੰਦਰ ਸਿੰਘ ਬੋਹਣ ਵਾਲਿਆਂ ਦੀ ਬਰਸੀ ਮੌਕੇ ਸਮਾਗਮ 28 ਨੂੰ

ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਗੁਰਦੁਆਰਾ ਨਿਰਮਲ ਆਸ਼ਰਮ ਸੰਤਪੁਰਾ ਪਿੰਡ ਬੋਹਣ ਵਿਖੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਆਸ਼ਰਮ ਦੇ ਸੰਸਥਾਪਕ ਸੰਤ ਹਰਿੰਦਰ ਸਿੰਘ ਬੋਹਣ ਵਾਲਿਆਂ ਦੀ ਯਾਦ ਵਿਚ ਬਰਸੀ ਸਮਾਗਮ 28 ਜੁਲਾਈ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਵਿਸ਼ੇ 'ਤੇ ਨੁਕੜ ਨਾਟਕ ਦਾ ਮੰਚਨ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾ ਨੰਦ ਐ ੱਸ. ਐ ੱਸ. ਕੇ. ਪਬਲਿਕ ਸਕੂਲ ਮੁਕੇਰੀਆਂ ਵਿਖੇ ਸਰਕਾਰ ਦੇ ਅਭਿਆਨ ਵਾਤਾਵਰਨ ਬਚਾਓ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਨੁਕੜ ਨਾਟਕ ਦਿਖਾਇਆ ਗਿਆ | ਇਹ ਨਾਟਕ ਨੂੰ ਪੰਜਾਬੀ ਯੂਨੀਵਰਸਿਟੀ ਦੇ ਥੇਟਰ ਵਿਭਾਗ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਨਾਮਜ਼ਦ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਭਾਰਤੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਦੇ ਕਥਿਤ ਦੋਸ਼ 'ਚ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬੱਲਾਂ ਦੇ ਵਾਸੀ ਪ੍ਰਵਾਸੀ ਭਾਰਤੀ ਬਲਵੀਰ ਸਿੰਘ ਨੇ ਐਨ.ਆਰ.ਆਈ. ਥਾਣੇ 'ਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਧਰਨਾ ਅੱਜ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)-ਸ਼ੂਗਰ ਮਿਲ ਮੁਕੇਰੀਆਂ ਵੱਲ ਗੰਨਾ ਉਤਪਾਦਕ ਕਿਸਾਨਾਂ ਦੀ ਬਕਾਇਆ ਅਦਾਇਗੀ ਜੋ ਕਰੀਬ 230 ਕਰੋੜ ਹੈ | ਇਸ ਬਕਾਇਆ ਅਦਾਇਗੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਐੱਸ.ਡੀ.ਐਮ. ਦਫ਼ਤਰ ਮੁਕੇਰੀਆਂ ਅੱਗੇ ਸਾਂਝੇ ਤੌਰ 'ਤੇ ਧਰਨਾ ਦੇਣਗੀਆਂ ਅਤੇ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜ ਰਹੇ 2 ਲੁਟੇਰੇ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਚਰਚ ਨਜ਼ਦੀਕ ਖੜ੍ਹੇ ਨੌਜਵਾਨ ਤੋਂ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਮਿਆਣੀ ਦੇ ਵਾਸੀ ਪਿ੍ੰਸ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਵਿਸ਼ੇ 'ਤੇ ਨੁੱਕੜ ਨਾਟਕ ਦਾ ਮੰਚਨ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾ ਨੰਦ ਐ ੱਸ. ਐ ੱਸ. ਕੇ. ਪਬਲਿਕ ਸਕੂਲ ਮੁਕੇਰੀਆਂ ਵਿਖੇ ਸਰਕਾਰ ਦੇ ਅਭਿਆਨ ਵਾਤਾਵਰਨ ਬਚਾਓ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਨੁਕੜ ਨਾਟਕ ਦਿਖਾਇਆ ਗਿਆ | ਇਹ ਨਾਟਕ ਨੂੰ ਪੰਜਾਬੀ ਯੂਨੀਵਰਸਿਟੀ ਦੇ ਥੇਟਰ ਵਿਭਾਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ, 21 ਜੁਲਾਈ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ., ਬੀ. ਸੀ. ਏ., ਬੀ. ਕਾਮ., ਅਤੇ ਬੀ. ਐਸ. ਸੀ. ਵਿਚ ਖ਼ਾਲਸਾ ਕਾਲਜ ਗੜਦੀਵਾਲਾ ਦਾ ਨਤੀਜਾ ਬਹੁਤ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੂੰ ਸੰਜਮ ਤੋਂ ਕੰਮ ਲੈਣ ਦੀ ਲੋੜ-ਰਘੁਨਾਥ ਰਾਣਾ

ਤਲਵਾੜਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸੀਨੀਅਰ ਭਾਜਪਾ ਆਗੂ ਰਘੁਨਾਥ ਰਾਣਾ ਸਾਬਕਾ ਚੇਅਰਮੈਨ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਦੀ ਸ਼ਾਨਦਾਰ ਜਿੱਤ ਮਗਰੋਂ ਕਾਂਗਰਸੀ ਆਪਣੀ ਹਾਰ ਤੋਂ ਬੌਖਲਾ ...

ਪੂਰੀ ਖ਼ਬਰ »

ਐੱਸ. ਡੀ. ਸਕੂਲ 'ਚ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਸ਼ਹਿਰ ਦੇ ਬੰਗਾ ਰੋਡ 'ਤੇ ਸਥਿਤ ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਦਾ ਹੋਣਾ ਜ਼ਰੂਰੀ-ਡਾ: ਜਸਵੀਰ ਸਿੰਘ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਬਰਸਾਤੀ ਮੌਸਮ ਵਿਚ ਘਰਾਾ ਦੇ ਆਸ-ਪਾਸ ਖੜੇ੍ਹ ਪਾਣੀ ਵਿਚ ਮਲੇਰੀਆ, ਡੇਂਗੂ ਫੈਲਾਉਣ ਵਾਲੇ ਮੱਛਰ ਪਲਦੇ ਹਨ ਇਨ੍ਹਾਂ ਨੂੰ ਰੋਕਣ ਲਈ ਹਫ਼ਤੇ ਵਿਚ ਇਕ ਦਿਨ ਡਰਾਈ ਡੇ ਮਨਾ ਕੇ ਕੂਲਰਾਂ, ਫਰਿੱਜ਼ਾਂ ਅਤੇ ਛੱਤਾਂ 'ਤੇ ਪਏ ਸਾਮਾਨ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਯੈਲੋ ਡੇਅ ਮਨਾਇਆ

ਟਾਂਡਾ ਉੜਮੁੜ, 21 ਜੁਲਾਈ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਅੱਜ ਯੈਲੋ ਡੇਅ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਯੂ.ਕੇ.ਜੀ. ਵਿੰਗ ਦੇ ਨੰਨ੍ਹੇ ਵਿਦਿਆਰਥੀਆਂ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਲੜਕੀ ਦੇ ਵਿਆਹ ਲਈ ਪਰਿਵਾਰ ਨੂੰ ਸਹਾਇਤਾ ਸਮੱਗਰੀ ਭੇਟ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਭਾਈ ਘਨ੍ਹੱਈਆ ਜੀ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਕ ਲੋੜਵੰਦ ਲੜਕੀ ਦੇ ਵਿਆਹ ਲਈ ਪਰਿਵਾਰ ਨੂੰ ਸਹਾਇਤਾ ਸਮੱਗਰੀ ਭੇਟ ਕੀਤੀ ਗਈ¢ ਇਸ ਮੌਕੇ ਬੋਲਦੇ ਹੋਏ ਪ੍ਰਮੱੁਖ ਸਮਾਜ ਸੇਵਕ ਅਤੇ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ 3 ਰੋਜ਼ਾ ਸੈਮੀਨਾਰ ਲਗਾਇਆ

ਬੁੱਲ੍ਹੋਵਾਲ, 21 ਜੁਲਾਈ (ਰਵਿੰਦਰਪਾਲ ਸਿੰਘ ਲੁਗਾਣਾ)- ਬੀ. ਪੀ. ਈ. ਓ. ਪਰਮਜੀਤ ਕੌਰ ਦੀ ਅਗਵਾਈ ਹੇਠ ਬਲਾਕ ਬੁੱਲ੍ਹੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਦੇ ਅਧਿਆਪਕਾਂ ਦਾ ਪਹਿਲੇ ਫ਼ੇਜ਼ ਦਾ ਤਿੰਨ ਰੋਜ਼ਾ ਸੈਮੀਨਾਰ ਸੀ.ਆਰ.ਸੀ. ਖਡਿਆਲਾ ਸੈਣੀਆਂ ਵਿਖੇ ਲਗਾਇਆ ਗਿਆ ...

ਪੂਰੀ ਖ਼ਬਰ »

ਪੱਜੋਦਿਉਤਾ-ਸੂਸ ਸਕੂਲ 'ਚ 10 ਲੈਕਚਰਾਰਾਂ ਦੀਆਂ ਅਸਾਮੀਆਂ ਖਾਲੀ

ਸ਼ਾਮਚੁਰਾਸੀ, 21 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਹੋ ਕੇ ਵਿਦਿਆ ਪ੍ਰਾਪਤ ਕਰਨ, ਸਰਕਾਰ ਵਲੋਂ ਇਨ੍ਹਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਪ੍ਰਤੀ ਪੱਬਾਂ ਭਾਰ ਹੋਣ ਦੇ ਬਾਵਜੂਦ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ

ਗੜ੍ਹਦੀਵਾਲਾ, 21 ਜੁਲਾਈ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਲਈ ਪਿੰਡ ਜੀਆ ਸਹੋਤਾ ਕਲਾਂ ਵਿਖੇ 550 ਬੂਟੇ ਲਗਵਾਏ ਗਏ | ਇਸ ਮੌਕੇ ਸਰਪੰਚ ਹਰਦੀਪ ਕੌਰ ਅਤੇ ਸਾਬਕਾ ਸਰਪੰਚ ਜੋਗਿੰਦਰ ਕੌਰ ਵਲੋਂ ਬੂਟੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਦਸੂਹਾ, 21 ਜੁਲਾਈ (ਕੌਸ਼ਲ)- ਆਮਦਨ ਕਰ ਵਿਭਾਗ ਦਸੂਹਾ ਵਲੋਂ ਆਈ.ਟੀ.ਓ. ਕਮਲ ਕਿਸ਼ੋਰ ਦੀ ਪ੍ਰਧਾਨਗੀ ਹੇਠ ਪਿ੍ੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ ਜਲੰਧਰ-1 ਡਾ. ਸਿੰਮੀ ਗੁਪਤਾ ਤੇ ਸੰਯੁਕਤ ਕਮਿਸ਼ਨਰ ਆਫ਼ ਇਨਕਮ ਟੈਕਸ ਹੁਸ਼ਿਆਰਪੁਰ ਰੇਜ਼ ਭਵਾਨੀ ਸ਼ੰਕਰ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਬੀ. ਵੋਕ ਸਮੈਸਟਰ ਪਹਿਲਾ ਦੀਆਂ ਯੂਨੀਵਰਸਿਟੀ 'ਚ ਪਹਿਲੀਆਂ ਦੋ ਪੁਜ਼ੀਸ਼ਨਾਂ ਉਪਰ ਕਬਜ਼ਾ

ਦਸੂਹਾ, 21 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ. ਵੋਕ (ਹਾਰਡਵੇਅਰ ਨੈੱਟਵਰਕਿੰਗ) ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਪਹਿਲੀਆਂ ਦੋ ਪੁਜੀਸ਼ਨਾਂ ਉਪਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਫਲੈਕਸ 'ਤੇ ਲੱਗੀ ਤਸਵੀਰ ਵਾਲੇ ਮਾਮਲੇ ਦੀ ਜਾਂਚ ਦੇ ਹੁਕਮ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਚੋਣਾਂ ਸਮੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੇ ਗਏ ਫਲੈਕਸ 'ਤੇ ਲੱਗੀ ਤਸਵੀਰ ਨੂੰ ਲੈ ਕੇ ਮੀਡੀਆ 'ਚ ਵਾਇਰਲ ਹੋਈ ਵੀਡੀਓ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਨੇ ਇਸ ਦੀ ਜਾਂਚ ਲਈ ...

ਪੂਰੀ ਖ਼ਬਰ »

ਨਾਜਾਇਜ਼ ਸਰਾਬ ਸਮੇਤ ਕਾਬੂ

ਗੜ੍ਹਦੀਵਾਲਾ, 21 ਜੁਲਾਈ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 6 ਬੋਤਲਾਂ ਰਾਜਧਾਨੀ ਵਿਸਕੀ ਨਾਜਾਇਜ਼ ਸਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਗਸ਼ਤ ਦੌਰਾਨ ਪੁਲਿਸ ਨੂੰ ਵੇਖ ਕੇ ...

ਪੂਰੀ ਖ਼ਬਰ »

ਸੰਤ ਬਾਬਾ ਸੁਮੰਦ ਸਿੰਘ ਯਾਦਗਾਰੀ ਛਿੰਝ ਮੇਲਾ ਸੁੱਖਾ ਬੱਬੇਹਾਲੀ ਦੇ ਨਾਂਅ ਰਿਹਾ

ਮਿਆਣੀ, 21 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਰੜ੍ਹਾਂ ਵਿਖੇ ਗੁਰਦੁਆਰਾ ਕਲਗ਼ੀਧਰ ਕੋਟ ਤਪ ਅਸਥਾਨ ਬਾਬਾ ਸੁਮੰਦ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੁਮੰਦ ਸਿੰਘ ਦੀ 91ਵੀਂ ਬਰਸੀ 'ਤੇ ਕਰਵਾਇਆ ਗਿਆ ...

ਪੂਰੀ ਖ਼ਬਰ »

ਪੀ. ਐੱਫ. ਏ. ਨੇ ਪੰਜਾਬ ਲੀਗ ਫੁੱਟਬਾਲ ਟੂਰਨਾਮੈਂਟ ਦਾ ਮੈਚ ਕਰਵਾਇਆ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਦੋਆਬਾ ਪੰਜਾਬ ਫੁੱਟਬਾਲ ਅਕੈਡਮੀ ਮੇਹਟੀਆਣਾ, ਜੀ. ਐਨ. ਏ. ਐਕਸੈਲ ਲਿਮ: ਕੰਪਨੀ ਮੇਹਟੀਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਪੀ. ਐਫ. ਏ. ਵਲੋਂ ਸੈਕਿੰਡ ਡਵੀਜ਼ਨ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫ਼ਰੰਟ ਤੇ ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਦੀ ਸਾਂਝੀ ਮੀਟਿੰਗ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਤੇ ਫੈੱਡਰੇਸ਼ਨ ਦੇ ਚੀਫ਼ ਸ਼ਿਆਮ ਲਾਲ ਸ਼ਰਮਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ

ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਸਬ-ਸੈਂਟਰ ਚੋਟਾਲਾ ਦੀ ਟੀਮ ਵਲੋਂ ਪਿੰਡ ਬੈਂਚਾਂ 'ਚ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਹੈਲਥ ਸੁਪਰਵਾਈਜ਼ਰ ਬਹਾਦਰ ਸਿੰਘ ਨੇ ਹਾਜ਼ਰ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ...

ਪੂਰੀ ਖ਼ਬਰ »

ਲੋਕਾਂ ਨੂੰ ਘੁਣ ਵਾਂਗ ਖਾ ਰਹੀਆਂ ਨੇ ਨਕਲੀ ਮਠਿਆਈਆਂ ਤੇ ਨਕਲੀ ਦਵਾਈਆਂ, ਪ੍ਰਸ਼ਾਸਨ ਖ਼ਾਮੋਸ਼

ਹਾਜੀਪੁਰ, 21 ਜੁਲਾਈ (ਰਣਜੀਤ ਸਿੰਘ)-ਹਾਜੀਪੁਰ ਤੇ ਇਸ ਦੇ ਨਾਲ ਲੱਗਦੇ ਇਲਾਕੇ 'ਚ ਨਕਲੀ ਮਠਿਆਈਆਂ ਦਾ ਗੋਰਖਧੰਦਾ ਪਿਛਲੇ ਕਾਫ਼ੀ ਸਮੇਂ ਤੋਂ ਬੇ-ਰੋਕ ਜਾਰੀ ਹੈ | ਇਸ ਧੰਦੇ ਤੋਂ ਇਲਾਵਾ ਨਕਲੀ ਦਵਾਈਆਂ ਦਾ ਧੰਦਾ ਕਰਨ ਵਾਲੇ ਲੋਕ ਕਿਸੇ ਤੋਂ ਘੱਟ ਨਹੀਂ ਹਨ | ਇਸ ਨਕਲੀ ਧੰਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਬਾਲ ਮਜ਼ਦੂਰੀ ਵਿਰੁੱਧ ਨੁੱਕੜ ਨਾਟਕ ਪੇਸ਼

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਬਾਲ ਮਜ਼ਦੂਰੀ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਬੱਚਿਆਂ ਤੋਂ ਕਰਵਾਈ ਜਾ ਰਹੀ ਮਜ਼ਦੂਰੀ ਵਿਰੁੱਧ ਜਾਗਰੂਕ ਕਰਨ ਲਈ ਪਿ੍ੰਸੀਪਲ ਸ਼ੈਲੀ ਭੱਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅੰਡਰ 14, 18 ਜ਼ਿਲ੍ਹਾ ਪੱਧਰੀ ਖੇਡਾਂ 29 ਤੋਂ

ਚੌਲਾਂਗ, 21 ਜੁਲਾਈ (ਸੁਖਦੇਵ ਸਿੰਘ)-ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਮਰਪਿਤ ਜ਼ਿਲ੍ਹਾ ਪੱਧਰ ਖੇਡਾਂ ਅੰਡਰ 14, ਅੰਡਰ 18, ਲੜਕੇ-ਲੜਕੀਆਂ ਮਿਤੀ 29 ਜੁਲਾਈ ਤੋਂ 3 ਅਗਸਤ ਤੱਕ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਕਰਾਟੇਕਾਰਾਂ ਦਾ ਸਨਮਾਨ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਜਗਮੋਹਨਸ ਇੰਸਟੀਚਿਊਟ ਆਫ਼ ਟਰਡੀਸ਼ਨਲ ਕਰਾਟੇ ਵਲੋਂ ਕੌਮਾਂਤਰੀ ਕਰਾਟੇ ਕੋਚ ਸੈਨਸਾਈ ਜਗਮੋਹਨ ਬਿੱਜ ਵਲੋਂ ਕਰਵਾਈ ਗਈ ਬੈਲਟ ਗ੍ਰੇਡਿੰਗ ਪ੍ਰੀਖਿਆ ਪਾਸ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ...

ਪੂਰੀ ਖ਼ਬਰ »

ਜੀ. ਐੱਨ. ਐੱਮ. ਕੋਰਸ ਬੰਦ ਹੋਣ ਦੀਆਂ ਅਫ਼ਵਾਹਾਂ ਝੂਠੀਆਂ-ਡਾ: ਰਾਏ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਦੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਨੇ ਦੱਸਿਆ ਕਿ ਜੀ.ਐਨ.ਐੱਮ. ਬੰਦ ਹੋਣ ਦੀਆਂ ਕਈ ਲੋਕਾਂ ਵਲੋਂ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਚੱ ਬੇਵਾਲ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਚੱਬੇਵਾਲ, 21 ਜੁਲਾਈ (ਸਖ਼ੀਆ)-ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੈਪੋ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਮਿਊਨਟੀ ਸੈਂਟਰ ਅੱਡਾ ਚੱਬੇਵਾਲ ਵਿਖੇ ਕਰਵਾਇਆ ਗਿਆ, ਜਿਸ ਵਿਚ ਡਾ: ਸੱਤਪਾਲ ਗੋਜਰਾ ਡੀ. ਐਮ. ਸੀ. ਹੁਸ਼ਿਆਰਪੁਰ, ਡਾ: ਸੰਦੀਪ ਖਰਬੰਦਾ ਐਸ. ...

ਪੂਰੀ ਖ਼ਬਰ »

ਪਿੱਪਲਾਂਵਾਲਾ ਨੇ ਐੱਸ. ਈ. ਨੂੰ ਲਿਖਿਆ ਪੱਤਰ

ਹੁਸ਼ਿਆਰਪੁਰ 21 ਜੁਲਾਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ ਨੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਨਗਰ ਨਿਗਮ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਡੁਗਰੀਆਂ ਦਾ ਸੇਵਾ ਕੇਂਦਰ ਬਣਿਆ ਕੂੜਾ ਸੁੱਟਣ ਦੀ ਥਾਂ

ਐਮਾਂ ਮਾਂਗਟ, 21 ਜੁਲਾਈ (ਭੰਮਰਾ)-ਪਿਛਲੀ ਪੰਜਾਬ ਦੀ ਬਾਦਲ ਸਰਕਾਰ ਵਲੋਂ ਪਿੰਡਾਂ ਵਿਚ ਲੋਕਾਂ ਨੂੰ ਸੁਵਿਧਾ ਦੇਣ ਲਈ ਬਣਾਏ ਸੇਵਾ ਕੇਂਦਰ ਬਹੁਤੇ ਬੰਦ ਪਏ ਹਨ ਜਿਨ੍ਹਾਂ ਵਿਚੋਂ ਇਕ ਸੇਵਾ ਕੇਂਦਰ ਪਿੰਡ ਡੁਗਰੀਆਂ ਰਾਜਪੂਤ ਵਿਖੇ ਇਸ ਮੌਕੇ ਬੰਦ ਪਿਆ ਹੈ | ਇਸ ਮੌਕੇ ਲੋਕ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਬਾਲ ਮਜ਼ਦੂਰੀ ਵਿਰੁੱਧ ਨੁੱਕੜ ਨਾਟਕ ਪੇਸ਼

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਬਾਲ ਮਜ਼ਦੂਰੀ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਬੱਚਿਆਂ ਤੋਂ ਕਰਵਾਈ ਜਾ ਰਹੀ ਮਜ਼ਦੂਰੀ ਵਿਰੁੱਧ ਜਾਗਰੂਕ ਕਰਨ ਲਈ ਪਿ੍ੰਸੀਪਲ ਸ਼ੈਲੀ ਭੱਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਸੀਤੀ ਵਿਖੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤਪਲ ਕੋਟ (ਮਸੀਤੀ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬੂਟੇ ਲਗਾਏ ਗਏ | ਸਰਪੰਚ ਸੁਰਿੰਦਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਐਡਵੋਕੇਟ ਸਾਂਚੀ ਨੇ ਕੀਤਾ ਗਲੀ ਦਾ ਉਦਘਾਟਨ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਪੂਰੋਚੱਕ ਵਿਖੇ ਐਡਵੋਕੇਟ ਸਭਿਆ ਸਾਂਚੀ ਵਲੋਂ 3 ਲੱਖ ਦੀ ਸਰਕਾਰੀ ਗਰਾਂਟ ਨਾਲ ਸਮਾਰਟ ਵਿਲੇਜ਼ ਮੁਹਿੰਮ ਤਹਿਤ ਬਣੀ ਨਵੀਂ ਗਲੀ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਉਨ੍ਹਾਂ ਪਿੰਡ ਵਾਸੀਆਂ ...

ਪੂਰੀ ਖ਼ਬਰ »

ਦਰਿਆ ਬਿਆਸ ਕਿਨਾਰੇ ਵਸੇ ਪਿੰਡਾਂ ਦੇ ਸਿਰ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਬਿਆਸ ਕਿਨਾਰੇ ਵੱਸੇ ਕਰੀਬ ਇਕ ਦਰਜਨ ਪਿੰਡਾਂ ਦੇ ਸਿਰ 'ਤੇ ਇਸ ਕਰ ਕੇ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ, ਕਿਉਂਕਿ ਡਰੇਨੇਜ਼ ਵਿਭਾਗ ਨੂੰ ਲੋੜ ਅਨੁਸਾਰ ਸਰਕਾਰ ਵਲੋਂ ਗਰਾਂਟ ਮੁਹੱਈਆ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਤਲਵਾੜਾ ਵਿਚ ਸੈਮੀਨਾਰ

ਤਲਵਾੜਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਮਦਨ ਕਰ ਵਿਭਾਗ ਦਸੂਹਾ ਵਲੋਂ ਡਾ. ਸਿੰਮੀ ਗੁਪਤਾ ਮੁੱਖ ਆਮਦਨ ਕਰ ਕਮਿਸ਼ਨਰ ਅਤੇ ਭਵਾਨੀ ਸ਼ੰਕਰ ਜੁਆਇੰਟ ਕਮਿਸ਼ਨਰ ਹੁਸ਼ਿਆਰਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਮਲ ਕਿਸ਼ੋਰ ਇਨਕਮ ਟੈਕਸ ਅਫ਼ਸਰ ਦਸੂਹਾ ਦੀ ...

ਪੂਰੀ ਖ਼ਬਰ »

ਮੁਰਾਦਪੁਰ ਅਵਾਣਾ ਵਿਖੇ ਬੂਟੇ ਲਗਾਏ

ਨੰਗਲ ਬਿਹਾਲਾਂ, 21 ਜੁਲਾਈ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਮੁਰਾਦਪੁਰ ਅਵਾਣਾ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚਲਾਈ ਜਾ ਰਹੀ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਸਰਪੰਚ ਮਸਜਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਸਕੂਲ ਵਿਚ ਬੂਟੇ ਲਗਾਏ ਗਏ | ਇਸ ਮੌਕੇ ਪਿੰਡ ਦੀ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਸਬੰਧੀ ਸੈਮੀਨਾਰ ਲਗਾਇਆ

ਟਾਂਡਾ ਉੜਮੁੜ, 21 ਜੁਲਾਈ (ਭਗਵਾਨ ਸਿੰਘ ਸੈਣੀ)-ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਲਾਂ ਵਿਖੇ ਨਸ਼ਿਆਂ ਨੂੰ ਰੋਕਣ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਜੀ.ਓ.ਜੀ. ਦੇ ਮੈਂਬਰ ਮੇਜਰ ਤੁਲਸਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਸਵੱਛ ਭਾਰਤ ਅਭਿਆਨ ਸਮਰ ਇਨਟਰਨਸ਼ਿਪ ਦੇ ਛੇਵੇਂ ਦਿਨ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਵਿੰਗ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਵਿਦਿਆਰਥੀਆਂ ਨੇ ਪਲਾਸਟਿਕ ਦੀ ਵਰਤੋਂ ਨਾ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਦਾ ਬੀ-ਕਾਮ ਦਾ ਨਤੀਜਾ ਸ਼ਾਨਦਾਰ ਰਿਹਾ

ਬੀਣੇਵਾਲ, 21 ਜੁਲਾਈ (ਬੈਜ ਚੌਧਰੀ)-ਮਹਾਰਾਜ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੇ ਮਹਾਰਾਜ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜਿੰਦਰ ਚੰਦ ਗਰਲਜ਼ ਕਾਲਜ ਮਾਨਸੋਵਾਲ ਦਾ ਬੀ-ਕਾਮ ਚੌਥੇ ਸਮੈਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ...

ਪੂਰੀ ਖ਼ਬਰ »

ਆਈ. ਡੀ. ਸੀ. ਐਫ. ਪੰਦਰਵਾੜੇ ਦੌਰਾਨ ਬੱਚਿਆਂ ਦੀ ਸਿਹਤ ਸੰਭਾਲ ਪ੍ਰਤੀ ਕੀਤਾ ਜਾਗਰੁੂਕ

ਮੁਕੰਦਪੁਰ, 21 ਜੁਲਾਈ (ਅਮਰੀਕ ਸਿੰਘ ਢੀਂਡਸਾ) - ਸਿਹਤ ਵਿਭਾਗ ਵਲੋਂ ਨਾਗਰਿਕਾਂ ਦੀ ਚੰਗੀ ਸਿਹਤ ਬਣਾਈ ਰੱਖਣ ਅਤੇ ਅਰੋਗ ਜੀਵਨ ਜਿਊਣ ਦੀ ਜਾਂਚ ਸਬੰਧੀ ਮਨਾਏ ਜਾ ਰਹੇ ਆਈ. ਡੀ. ਸੀ. ਐਫ਼ ਪੰਦਰਵਾੜੇ ਦੌਰਾਨ ਸਿਵਲ ਹਸਪਤਾਲ ਮੁਕੰਦਪੁਰ ਵਲੋਂ ਪਿੰਡ ਗਹਿਲ ਮਜਾਰੀ ਵਿਖੇ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਘਰ ਦੀ ਛੱਤ ਡਿੱਗੀ

ਮਜਾਰੀ/ਸਾਹਿਬਾ, 21 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਕਈ ਦਿਨ ਤੋਂ ਹੋ ਰਹੀਆਂ ਭਾਰੀ ਬਾਰਸ਼ਾਂ ਕਾਰਨ ਬੀਤੇ ਦਿਨ ਪਿੰਡ ਰੱਕੜਾਂ ਢਾਹਾਂ ਵਿਖੇ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿਗ ਗਈ | ਪੀੜਤ ਹਰਬੰਸ ਸਿੰਘ ਪੁੱਤਰ ਨਾਮਾ ਰਾਮ ਰੱਕੜਾਂ ਢਾਹਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਲੁੱਕ-ਬੱਜਰੀ ਨੂੰ ਤਰਸੀਆਂ ਪਿੰਡਾਂ ਦੀਆਂ ਸੰਪਰਕ ਸੜਕਾਂ

ਬੰਗਾ, 21 ਜੁਲਾਈ (ਕਰਮ ਲਧਾਣਾ)-ਇਸ ਇਲਾਕੇ ਦੇ ਕਈ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਸੰਪਰਕ ਸੜਕਾਂ ਲੁੱਕ ਬਜਰੀ ਨੂੰ ਤਰਸ ਰਹੀਆਂ ਹਨ | ਲੋਕਾਂ ਕਹਿਣਾ ਹੈ ਕਿ ਇਹ ਸੜਕਾਂ ਪਿਛਲੇ ਲੰਬੇ ਸਮੇਂ ਤੋਂ ਢੁੱਕਵੀਂ ਮੁਰੰਮਤ ਲਈ ਤਰਸ ਰਹੀਆਂ ਹਨ | ਸਬੰਧਿਤ ਵਿਭਾਗ ਨੇ ਕਈ ...

ਪੂਰੀ ਖ਼ਬਰ »

ਪਿੰਡ ਕਾਜ਼ਮਪੁਰ ਵਿਖੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਬੰਧੀ ਪ੍ਰੋਗਰਾਮ

ਉਸਮਾਨਪੁਰ, 21 ਜੁਲਾਈ (ਮਝੂਰ)-ਪਿੰਡ ਕਾਜ਼ਮਪੁਰ ਰੂਰਲ ਮੈਡੀਕਲ ਅਫ਼ਸਰ ਡਾ: ਰਣਜੀਤ ਹਰੀਸ਼ ਦੀ ਅਗਵਾਈ ਹੇਠ ਲੜਕੀਆਂ ਦੇ ਘਟ ਰਹੇ ਅਨੁਪਾਤ ਸਬੰਧੀ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਲੜਕੀਆਂ ਦੀ ਘੱਟ ਰਹੀ ਗਿਣਤੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਵਲੋਂ ਕੀਤੇ ਜਾ ਰਹੇ ਉਜਾੜੇ ਸਬੰਧੀ ਵਫ਼ਦ ਖੇਤੀਬਾੜੀ ਡਾਇਰੈਕਟਰ ਨੂੰ ਮਿਲਿਆ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਕੰਡੀ ਖੇਤਰ ਵਿਚ ਆਵਾਰਾ ਪਸ਼ੂਆਂ ਅਤੇ ਜੰਗਲੀ ਜੀਵਾਂ ਵਲੋਂ ਕਿਸਾਨਾਂ ਦੀ ਫ਼ਸਲਾਂ ਦੇ ਕੀਤੇ ਜਾ ਰਹੇ ਉਜਾੜੇ ਨੂੰ ਰੋਕਣ ਲਈ ਕੰਡੀ ਖੇਤਰ ਦੇ ਕਿਸਾਨਾਂ ਦਾ ਇਕ ਵਫ਼ਦ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਸੰਤ ਹਰੀ ਸਿੰਘ ਕਹਾਰਪੁਰੀ ਸਮਰ ਲੀਗ ਫ਼ੁੱਟਬਾਲ ਟੂਰਨਾਮੈਂਟ ਖ਼ੈਰੜ ਨੇ ਜਿੱਤਿਆ

ਮਾਹਿਲਪੁਰ, 21 ਜੁਲਾਈ (ਦੀਪਕ ਅਗਨੀਹੋਤਰੀ)-ਖ਼ਾਲਸਾ ਕਾਲਜ ਮਾਹਿਲਪੁਰ ਦੇ ਖ਼ੇਡ ਮੈਦਾਨ ਵਿਚ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੇ ਸਾਲਾਨਾ ਸੰਤ ਹਰੀ ਸਿੰਘ ਸਮਰਲੀਗ ਫ਼ੁੱਟਬਾਲ ਟੂਰਨਾਮੈਂਟ ਦੇ ਕਰਵਾਏ ਗਏ ਫ਼ਾਈਨਲ ਮੈਚਾਂ ਵਿਚ ਮੁੱਖ਼ ਮਹਿਮਾਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਭੂੰਗਾ 'ਚ ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਹਰਿਆਣਾ, 21 ਜੁਲਾਈ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਲਾਕ ਦੇ ਮਿਡਲ ਅਤੇ ਹਾਈ ਸਕੂਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਲੰਟੀਅਰਾਂ ਨੇ ਲੋਕਾਂ ਨੂੰ ਸਫ਼ਾਈ ਸਬੰਧੀ ਕੀਤਾ ਜਾਗਰੂਕ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਯੂਨਿਟ ਵਲੋਂ ਸਵੱਛ ਭਾਰਤ ਇੰਟਰਨਸ਼ਿਪ ਕੈਂਪ ਤਹਿਤ ਪਿੰਡ ਕੱਕੋਂ ਵਿਖੇ ਸਮਾਜ ਭਲਾਈ ਦੇ ਕੰਮ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਨਸ਼ਾ ਮੁਕਤੀ, ਮੁੜ ਵਸੇਬਾ ਕੇਂਦਰ ਤੇ ਓ. ਓ. ਏ. ਟੀ. ਕਲੀਨਿਕ ਲੋਕਾਂ ਲਈ ਵਰਦਾਨ-ਡਾ. ਗੁਰਵਿੰਦਰ ਸਿੰਘ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸਨਰ ਕਮ-ਚੇਅਰਪਰਸਨ ਈਸ਼ਾ ਕਾਲੀਆ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਮੁਹੱਲਾ ਫਤਹਿਗੜ੍ਹ ਵਲੋਂ ਸਥਾਨਕ ਸੋਨਾਲੀਕਾ ਇੰਟਰਲੈਸ਼ਨਲ 'ਚ ਨਸ਼ਾਖੋਰੀ, ਇਸ ਦੇ ਮਾੜੇ ਪ੍ਰਭਾਵ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਬੁੱਲ੍ਹੋਵਾਲ 21 ਜੁਲਾਈ (ਰਵਿੰਦਰਪਾਲ ਸਿੰਘ ਲੁਗਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਿਰਜ਼ਾਪੁਰ ਵਿਖੇ ਸਰਪੰਚ ਹਰਮਿੰਦਰ ਕੌਰ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਨੇ ਪਿੰਡ ਦੇ ਸ਼ਮਸ਼ਾਨਘਰ, ...

ਪੂਰੀ ਖ਼ਬਰ »

ਖੰਨਾ ਵਲੋਂ ਮਾਨਵਤਾ ਮੰਦਰ ਸਕੂਲ ਦੀ ਲਾਇਬ੍ਰੇਰੀ ਨੂੰ ਆਪਣੀ ਕਿਤਾਬ ਭੇਟ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਮਾਨਵਤਾ ਮੰਦਰ ਸਕੂਲ ਹੁਸ਼ਿਆਰਪੁਰ ਦੇ ਪ੍ਰਧਾਨ ਬ੍ਰਹਮ ਸ਼ੰਕਰ ਜਿੰਪਾ ਦੀ ਪ੍ਰਧਾਨਗੀ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਵਲੋਂ ਸਕੂਲ ਨੂੰ ਆਰ. ਓ. ਸਿਸਟਮ ਭੇਟ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਬੈਂਕ ਆਫ਼ ਬੜੌਦਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਬਸੀ ਮਰੂਫ਼ ਸਿਆਲਾ ਵਿਖੇ 112ਵੇਂ ਸਥਾਪਨਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੈਂਕ ਮੈਨੇਜਰ ਦੀਪਕ ਕਾਲੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਆਕਸਫੋਰਡ ਵਰਲਡ ਸਕੂਲ ਵਿਖੇ ਭਾਸ਼ਨ ਮੁਕਾਬਲਾ

ਨੰਗਲ ਬਿਹਾਲਾਂ, 21 ਜੁਲਾਈ (ਵਿਨੋਦ ਮਹਾਜਨ)-ਆਕਸਫੋਰਡ ਵਰਲਡ ਸਕੂਲ ਸਹੋੜਾ ਡਡਿਆਲ ਵਿਖੇ ਅੱਜ ਭਾਸ਼ਣ ਭਾਸ਼ਣ ਮੁਕਾਬਲਾ ਕਰਵਾਇਆ ਜਿਸ ਵਿਚ ਪਹਿਲੀ ਸ਼੍ਰੇਣੀ ਤੋਂ ਲੈ ਕੇ ਬਾਰ੍ਹਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬੀ. ਕਾਮ ਸਮੈਸਟਰ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ

ਹਰਿਆਣਾ, 21 ਜੁਲਾਈ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ.ਕਾਲਜ ਹਰਿਆਣਾ ਵਿਖੇ ਬੀ.ਕਾਮ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਰੋਹਨੀ ਨੇ 439 ਅੰਕ ਪ੍ਰਾਪਤ ਕਰਕੇ ਪਹਿਲਾ, ਜੈ ਪਾਲ ਨੇ 428 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਲਲਿਤਾ ਦੇਵੀ ਨੇ 426 ਅੰਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਬੀ. ਕਾਮ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਗੜ੍ਹਸ਼ੰਕਰ ਦਾ ਬੀ.ਕਾਮ. ਚੌਥੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਡਾ. ਭਾਰਤੀ ਓਬਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਅੰਜਲੀ ਪੁੱਤਰੀ ਜਸਵੀਰ ਸਿੰਘ ਨੇ 437 ਅੰਕ ਲੈ ਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਜਮਾਤਾਂ ਲਗਾਈਆਂ

ਹਰਿਆਣਾ, 21 ਜੁਲਾਈ (ਖੱਖ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਜਮਾਤਾਂ ...

ਪੂਰੀ ਖ਼ਬਰ »

ਨਾਟਕ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਬੁੱਲ੍ਹੋਵਾਲ, 21 ਜੁਲਾਈ (ਜਸਵੰਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲਾ ਮੂੰਡੀਆਂ ਸਕੂਲ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਾ ਹੋਇਆ ਨਾਟਕ 'ਸਿੱਧਾ ਰਾਹ ਸਿਵਿਆਂ ਨੂੰ ਜਾਵੇ' ਖੇਡਿਆ ਗਿਆ | ਇਸ ਨਾਟਕ ਵਿਚ ਪ੍ਰੀਤ ਗਰੇਵਾਲ ਨਾਲ ਲੱਖੀ ...

ਪੂਰੀ ਖ਼ਬਰ »

ਏ. ਟੀ. ਐੱਮ. ਕਾਰਡ ਬਦਲ ਕੇ ਲੋਕਾਂ ਦੇ ਪੈਸੇ ਕਢਵਾਉਣ ਵਾਲੇ ਗਰੋਹ ਦਾ ਮੈਂਬਰ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਚਕਮਾ ਦੇ ਕੇ ਕਾਰਡ ਬਦਲ ਕੇ ਏ.ਟੀ.ਐਮ. 'ਚੋਂ ਪੈਸੇ ਕਢਵਾਉਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ ਤੋਂ ਬਾਅਦ ਉਸ ਨੂੰ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਿਥੋਂ ਉਸ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਹੁਣ ਆਸਾਨ ਹੋਵੇਗਾ ਆਈਲੈਟਸ ਦਾ ਟੈਸਟ ਪਾਸ ਕਰਨਾ-ਥੋਮਸ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਪੜ੍ਹਨ ਜਾਂ ਪੱਕੇ ਤੌਰ 'ਤੇ ਜਾਣ ਲਈ ਵਿਦਿਆਰਥੀਆਂ ਨੂੰ ਆਈਲੈਟਸ ਟੈਸਟ ਪਾਸ ਕਰਨ ਲਈ ਹੁਣ ਵਾਰ-ਵਾਰ ਟੈਸਟ ਦੇਣ ਦੀ ਲੋੜ ਨਹੀਂ ਪਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਿ੍ਟਿਸ਼ ਐਕਸਪਰਟਸ ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX