ਤਾਜਾ ਖ਼ਬਰਾਂ


ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  6 minutes ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  17 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  23 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  38 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  47 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  51 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  56 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  about 2 hours ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  about 5 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 6 hours ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 7 hours ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 8 hours ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 9 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 20 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  37 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਜਗਰਾਓਂ

ਰਾਏਕੋਟ-ਜਗਰਾਉਂ ਸੜਕ ਦੇ ਵਿਕਾਸ ਵਿਚ ਦੇਰੀ ਹੋਣ ਕਾਰਨ ਲੋਕਾਂ 'ਚ ਭਾਰੀ ਮਾਯੂਸੀ

ਲੋਕ ਨਿਰਮਾਣ ਵਿਭਾਗ ਸੜਕ ਦਾ ਜਲਦ ਨਿਰਮਾਣ ਕਰਵਾਏ-ਗੋਪੀ ਹੰਸਰਾ
ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਜਗਰਾਉਂ ਰੋਡ ਬਣਾਉਣ ਲਈ ਸੜਕ 'ਤੇ ਪੱਥਰ ਡਿੱਗਣ ਨਾਲ, ਇਸ ਸੜਕ 'ਤੇ ਪੈਂਦੇ ਪਿੰਡਾਂ ਦੇ ਵਸਨੀਕਾਂ ਵਲੋਂ ਖੁਸ਼ੀ ਪਾਈ ਗਈ ਸੀ, ਪ੍ਰੰਤੂ ਸੜਕ ਬਣਾਉਣ ਦੇ ਚੱਲ ਰਹੇ ਕੰਮ ਵਿੱਚ ਦੇਰੀ ਆਉਣ ਨਾਲ ਲੋਕ ਮਾਯੂਸ਼ ਹੋਏ ਹਨ | ਕਿਉਂਕਿ ਅਜੇ ਤੱਕ ਜ਼ਿਆਦਾ ਖ਼ਸਤਾ ਹਾਲਤ ਸੜਕ 'ਤੇ ਪੱਥਰ ਪਾਉਣ ਦਾ ਕੰਮ ਪੂਰਾ ਨਹੀਂ ਹੋਇਆ, ਪਰ ਬਰਸਾਤੀ ਮੌਸਮ ਕਾਰਨ ਸੜਕ ਦੇ ਕਈ ਥਾਵਾਂ 'ਤੇ ਬਰਸਾਤੀ ਪਾਣੀ ਦੇ ਛੱਪੜ ਕੈਪਟਨ ਸਰਕਾਰ ਨੂੰ ਵਿਕਾਸ ਕਾਰਜਾਂ ਦੀ ਖੜੋਤ ਤੇ ਮੂੰਹ ਚੜ੍ਹਾ ਰਹੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਗੋਪੀ ਹੰਸਰਾ, ਸਰਬਜੀਤ ਸਿੰਘ ਸਰਭਾ, ਗੁਰਪ੍ਰੀਤ ਸਿੰਘ ਰਾਹਲ, ਮਿੰਟੂ ਸਿੱੰਘ ਬੱਸੂਵਾਲ, ਧਰਮਪਾਲ ਸਿੰਘ, ਚਮਕੌਰ ਸਿੰਘ, ਬਲਜਿੰਦਰ ਸਿੰਘ ਸਿੱਧੂ, ਗੁਰਮੁਖ ਸਿੰਘ ਖ਼ਾਲਸਾ ਆਦਿ ਨੇ ਦੱਸਿਆ ਕਿ ਪਿਛਲੇ 4-5 ਸਾਲਾਂ ਤੋਂ ਉਹ ਜਗਰਾਉਂ ਜਾਣ ਲਈ ਨਰਕ ਭਰਿਆ ਸਫ਼ਰ ਕਰਨ ਲਈ ਮਜਬੂਰ ਹੋ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜਦ ਉਨ੍ਹਾਂ ਨੂੰ ਪਤਾ ਲੱਗਿਆ ਕਿ 13 ਕਿਲੋਮੀਟਰ ਬਣਨ ਲਈ ਸਾਰੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਤਾਂ ਉਹ ਖੁਸ਼ੀ ਵਿਚ ਖੀਵੇ ਹੋ ਗਏ ਸਨ | ਉਨ੍ਹਾਂ ਦੱਸਿਆ ਕਿ ਇਸ ਰਾਏਕੋਟ-ਜਗਰਾਉਂ ਸੜਕ ਬਣਨ ਨਾਲ ਜਿੱਥੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਹੀ ਇਸ ਸੜਕ 'ਤੇ ਸਫ਼ਰ ਦੌਰਾਨ ਹੁੰਦੀ ਖੱਜਲ-ਖੁਆਰੀ ਦਾ ਝੰਜਟ ਖ਼ਤਮ ਹੋ ਜਾਵੇਗਾ | ਇਸ ਮੌਕੇ ਪਿੰਡ ਕਮਾਲਪੁਰਾ ਵਾਸੀਆਂ ਨੇ ਲੋਕ ਨਿਰਮਾਣ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਸੜਕ ਦਾ ਵਿਕਾਸ ਜਲਦ ਪੂਰਾ ਹੋਣਾ ਚਾਹੀਦਾ ਹੈ | ਜਿਸ ਨਾਲ ਲੋਕਾਂ ਨੂੰ ਜਲਦ ਸੜਕ ਦੀ ਸਹੂਲਤ ਮਿਲ ਸਕੇ | ਉਧਰ ਜਦ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਜਗਰਾਉਂ ਮਲਕੀਤ ਸਿੰਘ ਦਾਖਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਇਸ ਸੜਕ ਦੀ 5 ਸਾਲ ਦੀ ਦੇਖਭਾਲ ਲਈ ਐਗਰੀਮੈਂਟ ਹੋ ਚੁੱਕਿਆ ਹੈ, ਕਿਉਂਕਿ ਇਹ ਪ੍ਰਕਿਰਿਆ ਹੋਣ ਤੋਂ ਬਾਕੀ ਸੀ, ਜਿਸ ਕਰਕੇ ਚੱਲ ਰਹੇ ਵਿਕਾਸ ਦੇ ਕੰਮ ਵਿਚ ਰੁਕਾਵਟ ਆ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਕੰਮ ਵੱਡੀ ਪੱਧਰ 'ਤੇ ਸ਼ੁਰੂ ਕਰਵਾਇਆ ਜਾ ਰਿਹਾ ਹੈ | ਜਿਸ ਕਰਕੇ ਇਹ ਕੰਮ ਜਲਦ ਪੂਰਾ ਕਰ ਲਿਆ ਜਾਵੇਗਾ |

ਸਰਕਾਰੀ ਪ੍ਰਾਇਮਰੀ ਸਕੂਲ ਜੋਧਾਂ ਵਿਖੇ ਸਮਾਰਟ ਸਕੂਲਾਂ ਸਬੰਧੀ ਮੀਟਿੰਗ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਕੂਲ ਜੋਧਾਂ ਵਿਖੇ ਸ੍ਰੀਮਤੀ ਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਲੁਧਿਆਣਾ ਦੀ ਅਗਵਾਈ ਵਿਚ ਸਮਾਰਟ ਸਕੂਲਾਂ ਸਬੰਧੀ ਯੋਜਨਾਬੰਦੀ ਤਿਆਰ ਕਰਨ ਲਈ ਬਲਾਕ ਪੱਖੋਵਾਲ, ਰਾਏਕੋਟ, ਲੁਧਿਆਣਾ-2 ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਬਾਣੀ ਕੰਠ ਤੇ ਧਾਰਮਿਕ ਪਰਚਾ ਮੁਕਾਬਲਾ 28 ਨੂੰ

ਚੌਾਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਚੈਰੀਟੇਬਲ ਟਰੱਸਟ (ਰਜਿ:) ਸਿੱਧਵਾਂ ਕਲਾਂ ਵੱਲੋਂ ਗ੍ਰਾਮ ਪੰਚਾਇਤ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਪਿੰਡ ਸਿੱਧਵਾਂ ਕਲਾਂ ਦੀ ਪ੍ਰਬੰਧਕੀ ਕਮੇਟੀ ਅਤੇ ਚੈਅਰਮੈਨ ਸੋਹਣ ਸਿੰਘ ...

ਪੂਰੀ ਖ਼ਬਰ »

ਨਸ਼ਾ ਤਸਕਰੀ ਕੇਸ 'ਚੋਂ ਅਦਾਲਤ ਵੱਲੋਂ ਭਗੌੜਾ ਕਰਾਰ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ 'ਚ ਦਰਜ ਮਾਮਲੇ ਦਾ ਇਕ ਵਿਅਕਤੀ ਨੂੰ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਨਸੀਮ ਖਾਂ ਪੱੁਤਰ ਅਲੀ ਸ਼ੇਰ ਵਾਸੀ ਸਹਾਰਨਪੁਰ (ਯੂ.ਪੀ) ਿਖ਼ਲਾਫ਼ 2012 'ਚ ਨਸ਼ਾ ਤਸਕਰੀ ਦਾ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਮੁਖੀ ਇੰਦਰਪਾਲ ਚੌਹਾਨ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸਿਆ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਨੌਜਵਾਨ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਹੋਈ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)- ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਸਰਪ੍ਰਸਤ ਅਵਤਾਰ ਜਗਰਾਉਂ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਇਕੱਤਰਤਾ ਦੌਰਾਨ ਅਦਾਲਤ ਵਿਚ ਪੰਜਾਬੀ ਭਾਸ਼ਾ ਦੀ ਬਜਾਏ ਅੰਗਰੇਜ਼ੀ ਵਿਚ ਕੰਮ ਕਾਜ ਕੀਤੇ ਜਾਣ ਦੇ ਫ਼ੈਸਲੇ ...

ਪੂਰੀ ਖ਼ਬਰ »

ਸਾਈਕਲ, ਮੋਟਰਸਾਈਕਲ ਪਾਰਕਿੰਗ ਸਥਾਨ ਦਾ ਉਦਘਾਟਨ

ਗੁਰੂਸਰ ਸੁਧਾਰ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸੜਕਾਂ 'ਤੇ ਖੜ੍ਹਦੇ ਵਾਹਨਾਂ ਕਾਰਨ ਕੋਈ ਵੀ ਹਾਦਸਾ ਵਾਪਰਨ ਦੀ ਸੂਰਤ ਵਿਚ ਜਾਨੀ, ਮਾਲੀ ਨੁਕਸਾਨ ਦਾ ਖ਼ਤਰਾ ਹਰ ਵਕਤ ਬਣਿਆ ਰਹਿੰਦਾ ਹੈ ਤੇ ਆਵਾਜਾਈ ਦੇ ਵਧ ਰਹੇ ਸਾਧਨਾਂ ਕਾਰਨ ਉਚਿਤ ਪਾਰਕਿੰਗ ਸਥਾਨ ਸਮੇਂ ਦੀ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਵਲੋਂ ਰੱਤੋਵਾਲ 'ਚ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਨੂੰ ਉਤਸ਼ਾਹਿਤ ਕੀਤਾ

ਮੁੱਲਾਂਪੁਰ-ਦਾਖਾ, 21 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ 'ਰੁੱਖ ਲਗਾਓ-ਵੰਸ਼ ਬਚਾਓ' ਨਾਅਰੇ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਲੜੀ ਹੇਠ ਬਲਾਕ ਸੁਧਾਰ ਅਧੀਨ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸ਼ਹਿਰ 'ਚ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲਿਜਾਣ 'ਤੇ ਦੋ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਨਾਲ ਬੈਂਕ 'ਚ ਕੰਮ ਗਿਆ ਸੀ ਤੇ ਜਦੋਂ ਉਹ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਝਾਂਸੀ ਰਾਣੀ ਚੌਕ ਨੇੜੇ ਬਣਾਏ ਆਰਜ਼ੀ ਡੰਪ ਦੇ ਮਸਲੇ ਨੇ ਨਵਾਂ ਮੋੜ ਲਿਆ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਝਾਂਸੀ ਰਾਣੀ ਚੌਾਕ ਨੇੜੇ ਨਗਰ ਕੌਾਸਲ ਵਲੋਂ ਬਣਾਏ ਆਰਜ਼ੀ ਡੰਪ ਨੇ ਉਸ ਸਮੇਂ ਨਵਾਂ ਮੌੜ ਲੈ ਲਿਆ ਜਦ ਮਹਾਂਰਿਸ਼ੀ ਬਾਲਮੀਕ ਮੰਦਰ (ਸਮਾਧ ਬਾਬਾ ਰੱਬ ਜੀ) ਕਮੇਟੀ ਨੇ ਮੀਟਿੰਗ ਕਰਕੇ ਓ.ਬੀ.ਸੀ. ਸੈੱਲ ਕਾਂਗਰਸ ਪੰਜਾਬ ਦੇ ਵਾਇਸ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ 'ਚ ਵਣ ਮਹਾਂਉਤਸਵ ਮਨਾਇਆ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਵਿਖੇ ਪਿ੍ੰਸੀਪਲ ਸਿਸਟਰ ਕਰਿਸਪਨ ਮੇਰੀਆ ਅਤੇ ਡਾਇਰੈਕਟਰ ਫਾਦਰ ਵਿਲੀਅਮ ਸਹੋਤਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭੈਣੀ-ਰੋੜਾਂ ਨੇ ਛਾਂਦਾਰ ਬੂਟੇ ਲਗਾਏ

ਪੱਖੋਵਾਲ/ਸਰਾਭਾ, 21 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਭੈਣੀ-ਰੋੜਾਂ ਚ ਅੱਜ ਗ੍ਰਾਮ ਪੰਚਾਇਤ ਵੱੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਤਲਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੱਨੋ ਵਲੋਂ ਪ੍ਰਬੰਧਕਾਂ ਨਾਲ ਮੀਟਿੰਗ

ਬੀਜਾ, 21 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੱਨੋਂ ਨੂੰ ਗੁਰਦੁਆਰਾ ਮੰਜੀ ...

ਪੂਰੀ ਖ਼ਬਰ »

ਪਿੰਡ ਨੀਲੋਂ ਖ਼ੁਰਦ ਵਿਖੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਮੁੱਢਲਾ ਸਿਹਤ ਕੇਂਦਰ ਮਾਨੂੰਪੁਰ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੀਤ ਸਿੰਘ ਦੇ ਨਿਰਦੇਸ਼ਾਂ ਤੇ ਪਿੰਡ ਨੀਲੋਂ ਖ਼ੁਰਦ ਵਿਖੇ ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਦੇ ਲੱਛਣ ਅਤੇ ਰੋਕਥਾਮ ਸਬੰਧੀ ਗਰਾਮ ਪੰਚਾਇਤ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ ਸਾਹਨੇਵਾਲ 'ਚ ਜਲ ਬਚਾਓ ਪੇਂਟਿੰਗ ਮੁਕਾਬਲੇ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ ਦੀ ਦੇਖ-ਰੇਖ ਹੇਠ ਈਕੋ ਕਲੱਬ ਵਲੋਂ ਜਲ ਬਚਾਓ ਭਵਿੱਖ ਬਚਾਓ ਵਿਸ਼ੇ ਸਬੰਧੀ ਪਾਣੀ ਦੀ ਮਹੱਤਤਾ ਨੂੰ ਦਰਸਾਉਣ ਹਿਤ ਕਰਵਾਏ ਗਏ ...

ਪੂਰੀ ਖ਼ਬਰ »

ਜਥੇਦਾਰ ਰਾਈਆਂ ਅਤੇ ਕਟਾਣੀ ਸਰਕਲ ਪ੍ਰਧਾਨ ਨਿਯੁਕਤ

ਕੁਹਾੜਾ, 21 ਜੁਲਾਈ (ਤੇਲੂ ਰਾਮ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜਥੇਦਾਰ ਨਾਜ਼ਰ ਸਿੰਘ ਰਾਈਆਂ ਨੂੰ ਸਰਕਲ ਕੂੰਮ ਕਲਾਂ ਅਤੇ ਬਲਵਿੰਦਰ ਸਿੰਘ ਕਟਾਣੀ ਨੂੰ ਸਰਕਲ ਸਾਹਨੇਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੋਹਾਂ ਆਗੂਆਂ ਨੇ ਪਿੰਡ ਰਾਈਆ ਇਕ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਖਹਿਰਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)-ਬਰਸਾਤ ਦੇ ਮੌਸਮ ਚੱਲਦਿਆਂ ਡੇਂਗੂ ਮਲੇਰੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਖਹਿਰਾ ਦੇ ਸਬ ਸੈਂਟਰ ਤੇ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਇਕੱਠੇ ਹੋਏ ਲੋਕਾਂ ਨੂੰ ਬਰਸਾਤੀ ਮੌਸਮ ਵਿਚ ਹੋਣ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਸਬੰਧੀ ਦੋ ਰੋਜ਼ਾ ਖੰਨਾ ਵਿਖੇ ਸੈਮੀਨਾਰ ਕਰਵਾਇਆ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿ.) ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲੁਧਿਆਣਾ ਮੈਡਮ ਸਵਰਨਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲੁਧਿਆਣਾ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਵੱਖ-ਵੱਖ ਬਲਾਕਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਦੁਰ ਪ੍ਰਭਾਵ ਪ੍ਰਤੀ ਕਰਵਾਇਆ ਚਾਰਟ ਤੇ ਪੇਂਟਿੰਗ ਮੁਕਾਬਲਾ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਆਰ. ਵੀ. ਮਾਡਲ ਸੀ. ਸੈ. ਸਕੂਲ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਵਾਉਂਦੇ ਹੋਏ ਨਸ਼ਿਆਂ ਵਿਰੋਧੀ ਸਲੋਗਨ, ਚਾਰਟ ਅਤੇ ਪੇਂਟਿੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਸਾਰੀਆਂ ਕਲਾਸਾਂ ਦੇ ...

ਪੂਰੀ ਖ਼ਬਰ »

ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਾਉਣਾ ਮਕਾਨ ਮਾਲਕ ਦੀ ਜ਼ਿੰਮੇਵਾਰੀ-ਇੰਸਪੈਕਟਰ ਗੁਰਮੇਲ ਸਿੰਘ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਸ਼ਹਿਰ ਵਿਚ ਜਿਨ੍ਹਾਂ ਲੋਕਾਂ ਨੇ ਕਮਰੇ ਕਿਰਾਏ ਤੇ ਦਿੱਤੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਥਾਣੇ ਵਿਚ ਦੇਣ ਤਾਂ ਜੋ ਉਨ੍ਹਾਂ ਦੇ ਮੁੱਢਲੇ ਪਤੇ ਦੀ ਵੈਰੀਫਿਕੇਸ਼ਨ ਕਰਵਾਈ ਜਾ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਹੋਈ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)- ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਸਰਪ੍ਰਸਤ ਅਵਤਾਰ ਜਗਰਾਉਂ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਇਕੱਤਰਤਾ ਦੌਰਾਨ ਅਦਾਲਤ ਵਿਚ ਪੰਜਾਬੀ ਭਾਸ਼ਾ ਦੀ ਬਜਾਏ ਅੰਗਰੇਜ਼ੀ ਵਿਚ ਕੰਮ ਕਾਜ ਕੀਤੇ ਜਾਣ ਦੇ ਫ਼ੈਸਲੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਜ਼ਖ਼ਮੀ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਜੀ. ਟਾੀ. ਰੋਡ ਦਹਿੜੂ ਵਿਖੇ ਦੋ ਮੋਟਰਸਾਈਕਲ ਦੀ ਹੋਈ ਟੱਕਰ ਵਿਚ ਇਕ ਵਿਅਕਤੀ ਦੇ ਜਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸੁਖਵਿੰਦਰ ਿੰਸਘ ਵਾਸੀ ਬੂਲੇਪੁੁਰ ਨੇ ਦੱਸਿਆ ਕਿ ਮੈਂ ਪਾਇਲ ਤੋਂ ...

ਪੂਰੀ ਖ਼ਬਰ »

ਟੀ. ਈ. ਟੀ. ਪਾਸ ਤੇ ਬੀ. ਐੱਡ ਅਧਿਆਪਕ ਯੂਨੀਅਨ ਵਲੋਂ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

ਮਾਛੀਵਾੜਾ ਸਾਹਿਬ, 21 ਜੁਲਾਈ (ਪੱਤਰ ਪ੍ਰੇਰਕ)-ਰੁਜ਼ਗਾਰ ਲਈ ਜਾਇਜ਼ ਤੇ ਹੱਕੀ ਮੰਗਾਂ ਨੂੰ ਲੈ ਕੇ ਟੀ.ਈ.ਟੀ ਪਾਸ ਬੇਰੁਜ਼ਗਾਰ ਬੀ. ਐਡ ਅਧਿਆਪਕ ਯੂਨੀਅਨ ਇਕਾਈ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੱਖਣ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮਿ੍ਤਕ ਵਿਅਕਤੀ ਦੀ ਹੋਈ ਪਹਿਚਾਣ, ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਾਪੀ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਬੀਤੀ 19 ਜੁਲਾਈ ਨੂੰ ਥਾਣਾ ਸ਼ਹਿਰੀ ਖੰਨਾ 1 ਪੁਲਿਸ ਨੂੰ ਰਾਹੌਣ ਦੀ ਦਾਣਾ ਮੰਡੀ ਦੇ ਗੇਟ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਦੀ ਪਹਿਚਾਣ ਅੱਜ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਕਰ ਲਈ | ਮਿ੍ਤਕ ਵਿਅਕਤੀ ਦੀ ...

ਪੂਰੀ ਖ਼ਬਰ »

'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਪ੍ਰਤੀ ਵਾਤਾਵਰਨ ਪ੍ਰੇਮੀਆਾ ਵਿਚ ਭਾਰੀ ਉਤਸ਼ਾਹ-ਕਲੇਰ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਨੇ ਲਗਭਗ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ ਤੇ ਦੂਜੇ ਪੜਾਅ ਨੂੰ ਲੈ ਕੇ ਵਾਤਾਵਰਣ ਪ੍ਰੇਮੀਆਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਐਸ.ਆਰ. ਕਲੇਰ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਵਜੂਦ ਪੱਥਰਾਂ ਦੀਆਂ ਠੋਕਰਾਂ ਖਾ ਰਹੇ ਨੇ ਰੱਬੋਂ ਵਾਸੀ

ਮਲੌਦ, 21 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਲਸਾੜਾ ਤੋਂ ਵਾਇਆ ਰੱਬੋਂ ਉੱਚੀ, ਰੱਬੋਂ ਨੀਚੀ ਹੋ ਕੇ ਜਾਣ ਵਾਲੀ ਸੜਕ ਜੋ ਮਲੇਰਕੋਟਲਾ ਸੰਪਰਕ ਸੜਕ ਨਾਲ ਮਿਲਦੀ ਹੈ, ਜਿਸ ਦਾ ਜਾਇਜ਼ਾ ਲੈਣ ਉਪਰੰਤ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸ਼ਹੀਦ ਸੁਖਚੈਨਦੀਪ ਸਿੰਘ ਦੀ ਬਰਸੀਂ ਸਬੰਧੀ ਸਮਾਗਮ ਕਰਵਾਇਆ

ਰਾੜਾ ਸਾਹਿਬ 21 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਇੱਥੋਂ ਨੇੜਲੇ ਪਿੰਡ ਘੁਡਾਣੀ ਕਲਾਂ ਦਾ ਨੌਜਵਾਨ ਸੁਖਚੈਨਦੀਪ ਸਿੰਘ ਸੁੱਖਾ ਜੋ ਦੇਸ਼ ਦੀ ਰਾਖੀ ਕਰਦਾ ਹੋਇਆ ਕਾਰਗਿਲ ਖੇਤਰ 'ਚ 20 ਵਰ੍ਹੇ ਪਹਿਲਾ ਪਾਕਿਸਤਾਨੀ ਘੁਸਪੈਠੀਆਂ ਨਾਲ ਮੁਕਾਬਲਾ ਕਰਦਾ ਹੋਇਆ ਸ਼ਹੀਦ ਹੋ ਗਿਆ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਤੋਂ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਆਲੋਵਾਲ ਪੁੱਜਣਗੀਆਂ-ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 21 ਜੁਲਾਈ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਵਲੋਂ ਫਲਦਾਰ ਬੂਟੇ ਲਗਾਏ ਗਏ | ਬਾਬਾ ਰੌਸ਼ਨ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਕਿਉਂਕਿ ...

ਪੂਰੀ ਖ਼ਬਰ »

8ਵੱਡਾ ਹਾਦਸਾ ਹੋਣੋਂ ਟਲਿਆ, ਪ੍ਰਸ਼ਾਸਨ ਦੀ ਨਾਲਾਇਕੀ ਬਣੀ ਰਾਹਗੀਰਾਂ ਲਈ ਖ਼ਤਰਾ
ਸਰਹਿੰਦ ਨਹਿਰ 'ਤੇ ਬਣੇ ਨਵੇਂ ਗੜੀ ਪੁਲ਼ ਨੂੰ ਫਿਰ ਪਿਆ ਵੱਡਾ ਪਾੜ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ, ਸੁਖਵੰਤ ਗਿੱਲ)-ਪ੍ਰਸ਼ਾਸਨ ਦੀ ਬਹੁਤ ਵੱਡੀ ਨਾਲਾਇਕੀ ਇਕ ਵਾਰ ਫਿਰ ਉਸ ਸਮੇਂ ਦੇਖਣ ਨੂੰ ਮਿਲੀ | ਜਦੋਂ ਸਰਹਿੰਦ ਨਹਿਰ ਤੇ ਕੁੱਝ ਸਾਲ ਪਹਿਲਾਂ ਹੀ ਬਣੇ ਗੜੀ ਪੁਲ਼ ਵਜੋਂ ਜਾਣੇ ਜਾਂਦੇ ਪੁਲ਼ ਨੂੰ ਮੁੜ ਪਾੜ ਪੈ ਗਿਆ | ਇਸ ...

ਪੂਰੀ ਖ਼ਬਰ »

ਸੈਫਰਨ ਵਿੱਦਿਅਕ ਸੰਸਥਾ ਦੇ ਬਾਨੀ ਮਾਤਾ ਰਣਜੀਤ ਕੌਰ ਕਾਹਲੋਂ ਕਿਸ਼ਨਗੜ੍ਹ ਨੂੰ ਸ਼ਰਧਾਂਜਲੀਆਂ ਭੇਟ

ਬੀਜਾ/ਦੋਰਾਹਾ, 21 ਜੁਲਾਈ (ਕਸ਼ਮੀਰ ਸਿੰਘ ਬਗ਼ਲੀ/ਮਨਜੀਤ ਸਿੰਘ ਗਿੱਲ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸੈਫਰਨ ਸਕੂਲ ,ਕਾਲਜ ਫ਼ਾਰ ਗਰਲਜ਼ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਦੇ ਬਾਨੀ ਸ੍ਰੀਮਤੀ ਰਣਜੀਤ ਕੌਰ ਕਾਹਲੋਂ ਪਤਨੀ ਸਵ. ਕਰਮ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਮੈਹਦੇਆਣਾ ਸਾਹਿਬ ਵਿਖੇ ਬੱਚਿਆਂ ਦੇ ਮੈਥ ਤੇ ਸਾਇੰਸ ਮੁਕਾਬਲੇ ਕਰਵਾਏ

ਹਠੂਰ, 21 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਬਲਿਕ ਸਕੂਲ ਮੈਹਦੇਆਣਾ ਸਾਹਿਬ ਵਿਖੇ ਪਿ੍ੰ: ਮਨਜੀਤ ਸਿੰਘ ਦੀ ਅਗਵਾਈ ਹੇਠ ਮੈਥ ਤੇ ਸਾਇੰਸ ਵਿਸ਼ੇ ਨਾਲ ਸਬੰਧਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6ਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੁਲਿਸ ਚੌਕੀ ਬਰਧਾਲਾਂ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੁਲਿਸ ਚੌਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ 710 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ...

ਪੂਰੀ ਖ਼ਬਰ »

ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਸਾਂਝੀ ਮੀਟਿੰਗ

8 ਆਰ.ਐਮ.ਪੀ.ਆਈ ਪਾਰਟੀ ਵਲੋਂ ਬਿਜਲੀ ਦਰਾਂ ਘਟਾਉਣ, ਧਰਤੀ ਹੇਠਲਾ ਪਾਣੀ ਬਚਾਉਣ ਲਈ ਸ਼ੁਰੂ ਕੀਤੇ ਸੰਘਰਸ਼ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵਲੋਂ ਸਾਂਝੀ ਮੀਟਿੰਗ ਜੋਧਾਂ ਵਿਖੇ ਬੁਲਾਈ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮਿੱਡ ਟਾਊਨ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਲਾਇਨਜ਼ ਕਲੱਬ ਮਿੱਡ ਟਾਊਨ ਵਲੋਂ ਲਾਇਨਜ਼ ਭਵਨ ਜਗਰਾਉਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ | ਇਸ ਕੈਂਪ ਵਿਚ ਭਾਰਤ ਵਿਕਾਸ ਪ੍ਰੀਸ਼ਦ ਨੇ ਵੀ ਸਹਿਯੋਗ ਪਾਇਆ | ਪਿ੍ੰ: ਚਰਨਜੀਤ ਸਿੰਘ ਭੰਡਾਰੀ, ਸੁਖਦੇਵ ਗਰਗ, ਸਤੀਸ਼ ਗਰਗ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਸਹੌਲੀ ਇਕਾਈ ਨੇ ਪਿੰਡ ਅੰਦਰ ਬੂਟੇ ਲਗਾਏ

ਗੁਰੂਸਰ ਸੁਧਾਰ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਵਾਤਾਵਰਨ ਵਿਚ ਆ ਰਹੇ ਨਿਘਾਰ ਅਤੇ ਪਾਣੀ ਦੇ ਘਟ ਰਹੇ ਪੱਧਰ ਨੂੰ ਰੋਕਣ ਲਈ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਦਿਹਾੜੇ ਨੂੰ ਸਮਰਪਿਤ ਨਜ਼ਦੀਕੀ ਪਿੰਡ ਸਹੌਲੀ ਵਿਖੇ ਲੋਕ ਇਨਸਾਫ਼ ...

ਪੂਰੀ ਖ਼ਬਰ »

8ਤਾਇਆ-ਤਾਈ ਨੇ ਜਾਇਦਾਦ ਹੜੱਪਣ ਲਈ ਮੈਨੂੰ ਬਣਾਇਆ ਬੰਦੀ-ਪੀੜਤ ਲੜਕੀ
15 ਸਾਲਾ ਲੜਕੀ ਨੂੰ ਰੇਲ ਗੱਡੀ 'ਚ ਬਿਠਾ ਕੇ ਖਿਸਕੇ ਵਾਰਸ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਚਾਈਲਡ ਲਾਈਨ ਲੁਧਿਆਣਾ ਨੂੰ ਮਾਪਿਆਂ ਵਿਹੂਣੀ ਇਕ 15 ਸਾਲਾ ਲੜਕੀ ਮਿਲੀ, ਜਿਸ ਨੂੰ ਉਸ ਦੇ ਤਾਇਆ-ਤਾਈ (ਜਿਸ ਨੂੰ ਲੜਕੀ ਮੰਮੀ-ਪਾਪਾ ਕਹਿੰਦੀ ਹੈ) ਰੇਲ ਗੱਡੀ 'ਚ ਬਿਠਾ ਕੇ ਕਿਧਰੇ ਖਿਸਕ ਗਏ ਦੱਸੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

15 ਸਾਲਾ ਲੜਕੀ ਨੂੰ ਰੇਲ ਗੱਡੀ 'ਚ ਬਿਠਾ ਕੇ ਖਿਸਕੇ ਵਾਰਸ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਚਾਈਲਡ ਲਾਈਨ ਲੁਧਿਆਣਾ ਨੂੰ ਮਾਪਿਆਂ ਵਿਹੂਣੀ ਇਕ 15 ਸਾਲਾ ਲੜਕੀ ਮਿਲੀ, ਜਿਸ ਨੂੰ ਉਸ ਦੇ ਤਾਇਆ-ਤਾਈ (ਜਿਸ ਨੂੰ ਲੜਕੀ ਮੰਮੀ-ਪਾਪਾ ਕਹਿੰਦੀ ਹੈ) ਰੇਲ ਗੱਡੀ 'ਚ ਬਿਠਾ ਕੇ ਕਿਧਰੇ ਖਿਸਕ ਗਏ ਦੱਸੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਕਮਾਲਪੁਰਾ ਵਿਖੇ ਨਵੇਂ ਸ਼ੁਰੂ ਹੋਏ ਵਿੱਦਿਅਕ ਸੈਸ਼ਨ ਲਈ ਦਾਖਲੇ ਸ਼ੁਰੂ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਕਮਾਲਪੁਰਾ ਇਲਾਕੇ ਦੀ ਮੰਨੀ-ਪ੍ਰਮੰਨੀ ਲੜਕੀਆਂ ਦੀ ਇਕੋ-ਇਕ ਵਿੱਦਿਅਕ ਸੰਸਥਾ ਹੈ | ਜਿੱਥੇ ਨਵੇਂ ਸ਼ੁਰੂ ਹੋਏ ਵਿੱਦਿਅਕ ਸੈਸ਼ਨ 2019-20 ਲਈ ਦਾਖਲੇ ਜ਼ੋਰਾਂ-ਸ਼ੋਰਾਂ ਨਾਲ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਵਿਚ ਸੱਤੀ ਮਾਨਸਾ ਤੇ ਢਿੱਲੋਂ ਸਨਮਾਨਿਤ

ਪਾਇਲ, 21 ਜੁਲਾਈ (ਨਿਜ਼ਾਮਪੁਰ)-ਪੰਜਾਬੀ ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਤੇ ਸਿਰਮੌਰ ਗੀਤਕਾਰ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ਕਾਰਵਾਈ ਜਨਰਲ ਸਕੱਤਰ ਬੰਤ ਘੁਡਾਣੀ ਨੇ ...

ਪੂਰੀ ਖ਼ਬਰ »

ਸਕੂਲ ਦੇ ਬੱਚਿਆਂ ਨੂੰ ਬੈਗ, ਵਰਦੀਆਂ ਤੇ ਲਿਖਣ ਸਮੱਗਰੀ ਦਿੱਤੀ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਮਾਜ ਸੇਵੀਆਂ ਵਲੋਂ ਅਕਸਰ ਲੋੜਵੰਦ ਖ਼ਾਸ ਕਰਕੇ ਸਰਕਾਰੀ ਦੇ ਬੱਚਿਆਂ ਦਾ ਮਨੋਬਲ ਉੱਪਰ ਚੁੱਕਣ ਲਈ ਉਨ੍ਹਾਂ ਦੀ ਸਿੱਖਿਆ ਖੇਤਰ ਵਿਚ ਮੱਦਦ ਕੀਤੀ ਜਾਂਦੀ ਹੈ | ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਭੁੱਲਰ ਵਿਖੇ ਵੀ ਕੁਝ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਪਲੇਅ ਵੇਅ' ਦੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਪਲੇਅ ਵੇਅ' ਦੇ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਵਿਚ ਪਹਿਲਾਂ ਤਾਂ ਉਨ੍ਹਾਂ ਨੂੰ ਤੁਰਨ ਵੇਲੇ ਸਹੀ ਤਰੀਕੇ ਅਪਨਾਉਣ ਬਾਰੇ ਸਿਖਾਇਆ ਗਿਆ | ਫਿਰ ਉਨ੍ਹਾਂ ਨੇ ਇਕ ...

ਪੂਰੀ ਖ਼ਬਰ »

ਹਰਦੇਵ ਟੂਸੇ ਵਲੋਂ ਆਪਣੀ ਐਲਬਮ 'ਮਈਆ ਮਿਹਰ ਕਰੋ' ਦੀ ਸ਼ੂਟਿੰਗ

ਹੰਬੜਾਂ, 21 ਜੁਲਾਈ (ਹਰਵਿੰਦਰ ਸਿੰਘ ਮੱਕੜ)-ਪੰਜਾਬੀ ਪ੍ਰਸਿੱਧ ਲੋਕ ਗਾਇਕ ਹਰਦੇਵ ਟੂਸੇ ਹੰਬੜਾਂ ਨੇ ਆਪਣੀ ਨਵੀਂ ਐਲਬਮ 'ਮਈਆ ਮਿਹਰ ਕਰੋ' ਦੀ ਸ਼ੂਟਿੰਗ ਮਾਂ ਭਗਵਤੀ ਮੰਦਿਰ 'ਚ ਆਪਣੇ ਕਲਾਕਾਰ ਸਾਥੀਆਂ ਨਾਲ ਕੀਤੀ | ਹੰਬੜਾਂ ਦੇ ਸਰਪੰਚ ਰਣਜੋਧ ਸਿੰਘ ਜੱਗਾ ਦੇ ਰੀਬਨ ...

ਪੂਰੀ ਖ਼ਬਰ »

ਮਾਲ ਗੱਡੀ ਦੀ ਬੋਗੀ 'ਤੇ ਬੈਠੇ ਵਿਅਕਤੀ ਨੂੰ ਹਾਈ ਵੋਲਟ ਕਰੰਟ ਲੱਗਣ ਨਾਲ ਮੌਤ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਸ਼ਾਮ ਵੇਲੇ ਖੰਨਾ ਦੀ 13 ਨੰਬਰ ਰੇਲਵੇ ਟਰੱਕ ਤੇ ਖੜੀ ਮਾਲ ਗੱਡੀ ਜਿਸ ਵਿਚ ਲੇਬਰ ਵਲੋਂ ਚੌਲਾਂ ਦੀ ਲੋਡਿੰਗ ਕੀਤੀ ਜਾ ਰਹੀ ਸੀ ਤਾਂ ਇਕ ਲੇਬਰ ਦਾ ਕੰਮ ਕਰਨ ਵਾਲਾ ਮਜ਼ਦੂਰ ਵਿਅਕਤੀ ਮਾਲ ਗੱਡੀ ਦੇ ਉੱਪਰ ਛੱਤ ਤੇ ਚੜ ਗਿਆ | ...

ਪੂਰੀ ਖ਼ਬਰ »

ਸੱਪ ਦੇ ਡੰਗ ਮਾਰਨ ਕਾਰਨ ਪ੍ਰਵਾਸੀ ਮਜ਼ਦੂਰ ਜ਼ਖ਼ਮੀ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਖੇਤਾਂ ਵਿਚ ਬਣੇ ਮੋਟਰ ਵਾਲੇ ਕਮਰੇ ਵਿਚ ਸੁੱਤੇ ਪਏ ਇਕ ਪ੍ਰਵਾਸੀ ਮਜ਼ਦੂਰ ਨੂੰ ਸੱਪ ਵਲੋਂ ਵੱਢੇ ਜਾਣ ਤੇ ਮਜ਼ਦੂਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖ਼ਲ ਦੇਵ ਆਨੰਦ ਵਾਸੀ ਬਿਹਾਰ ਹਾਲ ਵਾਸੀ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਨੂੰ ਲੈ ਕੇ ਅਹਿਮਦਗੜ੍ਹ-ਲੋਹਟਬੱਦੀ ਸੜਕ 'ਤੇ ਲਗਾਇਆ ਰੋਸ ਧਰਨਾ

ਅਹਿਮਦਗੜ੍ਹ, 21 ਜੁਲਾਈ (ਪੁਰੀ)-ਅਹਿਮਦਗੜ੍ਹ ਲੋਹਟਬੱਦੀ ਸੜਕ ਦੀ ਤਰਸਯੋਗ ਹਾਲਤ ਤੋਂ ਪਰੇਸ਼ਾਨ ਇਲਾਕੇ ਦੇ ਲੋਕਾਂ ਦੀ ਇਸ ਤਕਲੀਫ਼ ਨੰੂ ਉਜਾਗਰ ਕਰਦਿਆਂ ਯੂਥ ਅਕਾਲੀ ਵਰਕਰਾਂ ਅਤੇ ਸਮੂਹ ਨਗਰ ਛਪਾਰ ਦੇ ਯੂਥ ਵਰਕਰਾਂ ਨੇ ਸੜਕ ਤੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਵਲੋਂ ਮੰਗਾਂ ਸਬੰਧੀ ਪਾਵਰਕਾਮ ਿਖ਼ਲਾਫ਼ ਧਰਨੇ 23 ਤੋਂ - ਪੰਧੇਰ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਕੌਸ਼ਿਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੰੂ ਲੈ ਕੇ ਸਰਕਲ ਹੈਡਕੁਆਰਟਰਾਂ ਤੇ 23 ਜੁਲਾਈ ਤੋਂ ਰੋਸ ਧਰਨੇ ਦਿੱਤੇ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਘਣਗਸ 'ਚ ਸੰਤ ਆਸ਼ਰਮ ਦੇ ਨਵੇਂ ਆਲੀਸ਼ਾਨ ਦਰਬਾਰ ਸਾਹਿਬ ਦਾ ਉਦਘਾਟਨ

ਰਾੜਾ ਸਾਹਿਬ, 21 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘਣਗਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਸੰਤ ਬਾਬਾ ਪਿ੍ਤਪਾਲ ਸਿੰਘ ਮਲੇਸ਼ੀਆ ਵਾਲਿਆ ਦੇ ਅਸਥਾਨ 'ਤੇ ਸੰਤ ਆਸ਼ਰਮ ਦੇ ਨਵੇਂ ਆਲੀਸ਼ਾਨ ਦਰਬਾਰ ਸਾਹਿਬ ਦਾ ਉਦਘਾਟਨ ਦਾ ਸਮਾਗਮ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸ਼ਾਨਦਾਰ

ਦੋਰਾਹਾ, 21 ਜੁਲਾਈ, ਜਸਵੀਰ ਝੱਜ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਵਿਦਿਆਰਥਣ ਮੇਘਾ ਨੇ 405 ਵਿਚੋਂ 364 (89.8ਪ੍ਰਤੀਸ਼ਤ) ਅੰਕ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਸਰਪੰਚ ਚੋਮੋ ਨਾਲ ਦੁੱਖ ਸਾਂਝਾ ਕੀਤਾ

ਮਲੌਦ, 21 ਜੁਲਾਈ (ਦਿਲਬਾਗ ਸਿੰਘ ਚਾਪੜਾ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਅੱਜ ਸਰਪੰਚ ਜਤਿੰਦਰ ਸਿੰਘ ਚੋਮੋ ਨਾਲ ਉਨ੍ਹਾਂ ਦੀ ਮਾਤਾ ਮਹਿੰਦਰ ਕੌਰ ਪਤਨੀ ਮਾਸਟਰ ਗੁਰਬਚਨ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਇਜ਼ਹਾਰ ਕੀਤਾ | ਇਸ ਸਮੇਂ ਉਨ੍ਹਾਂ ਦੇ ...

ਪੂਰੀ ਖ਼ਬਰ »

ਇੰਜੀਨੀਅਰ ਬੋਪਾਰਾਏ ਵਲੋਂ ਘੁਡਾਣੀ ਖ਼ੁਰਦ ਸਕੂਲ 'ਚ ਬੂਟੇ ਲਗਾਉਣ ਮੁਹਿੰਮ ਦਾ ਉਦਘਾਟਨ

ਪਾਇਲ, 21 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਸਰਕਾਰੀ ਹਾਈ ਸਕੂਲ 'ਚ ਹੈੱਡ ਮਾਸਟਰ ਅਮਨਪ੍ਰੀਤ ਸਿੰਘ ਦੀ ਦੇਖਰੇਖ ਹੇਠ ਸਕੂਲ 'ਚ ਬੂਟੇ ਲਗਾਏ ਗਏ | ਇਸ ਸਮੇਂ ਬੂਟੇ ਲਗਾਉਣ ਦਾ ਉਦਘਾਟਨ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ...

ਪੂਰੀ ਖ਼ਬਰ »

ਡੇਹਲੋਂ ਵਿਖੇ ਤਾਇਨਾਤ ਥਾਣੇਦਾਰ ਬਲਵੀਰ ਸਿੰਘ ਸਬ-ਇੰਸਪੈਕਟਰ ਬਣੇ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੰੂ ਵਿਭਾਗ ਵਲੋਂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ ਹੈ | ਬਲਵੀਰ ਸਿੰਘ ਨੰੂ ਤਰੱਕੀ ਦੇ ਸਟਾਰ ਥਾਣਾ ਡੇਹਲੋਂ ਮੁਖੀ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ ਵਿਚ ਲਗਾਏ ਬੂਟਿਆਂ ਦੀ ਪਰਵਰਿਸ਼ ਜ਼ਰੂਰੀ-ਟਿਵਾਣਾ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)-ਬਰਸਾਤ ਦੇ ਮੌਸਮ ਵਿਚ ਅੱਜ-ਕੱਲ੍ਹ ਬੂਟੇ ਲਾ ਕੇ ਫ਼ੋਟੋਆਂ ਖਿਚਾਉਣ ਦਾ ਰੁਝਾਨ ਚਲ ਰਿਹਾ ਹੈ, ਪਰ ਅਕਸਰ ਇਹ ਦੇਖਿਆ ਜਾਂਦਾ ਹੈ ਕਿ ਬੂਟੇ ਲਾ ਕੇ ਲੋਕ ਭੁੱਲ ਜਾਂਦੇ ਹਨ¢ ਇਹ ਵਿਚਾਰ ਵਾਤਾਵਰਨ ਪ੍ਰੇਮੀ ਅਤੇ ਕੌਾਸਲਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਪਾਇਲ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਪਾਇਲ, 21 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਮਨੁੱਖੀ ਅਧਿਕਾਰ ਮੰਚ (ਰਜਿ.) ਪੰਜਾਬ ਵਲੋਂ ਵਾਰਡ ਨੰਬਰ 11 ਪਾਇਲ ਵਿਖੇ ਸਰਕਲ ਪਾਇਲ ਦੇ ਪ੍ਰਧਾਨ ਜੋਗਿੰਦਰ ਸਿੰਘ ਆਜ਼ਾਦ ਅਤੇ ਸਵਰਨਜੀਤ ਸਿੰਘ ਕੈੜੇ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਦੇਖ-ਰੇਖ ਹੇਠ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਮਿਡਲ ਸਕੂਲ ਆਸੀ ਕਲਾਂ ਵਿਖੇ ਖੇਡਾਂ ਵਿਚ ਅੱਵਲ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ

ਡੇਹਲੋ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਆਸੀ ਕਲਾਂ ਵਿਖੇ ਗ੍ਰਾਂਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਰਕਾਰੀ ਮਿਡਲ ਸਕੂਲ ਦੇ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ | ਇਸ ਸਮੇਂ ਸਰਪੰਚ ਅਮਰੀਨ ਸਿੰਘ ...

ਪੂਰੀ ਖ਼ਬਰ »

ਯੂਥ ਵਿੰਗ ਦੇ ਮੁਖ ਬੁਲਾਰੇ ਜਗਦੀਪ ਲਹਿਲ ਵਲੋ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ

ਮਲੌਦ, 21 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੇਂ ਸਿਰੇ ਤੋਂ ਅਕਾਲੀ ਵਰਕਰਾਂ ਦੀ ਨਵੀ ਭਰਤੀ ਨੂੰ ਲੈ ਕੇ ਹਲਕਾ ਇੰਚਾਰਜ ਈਸ਼ਰ ਸਿੰਘ ...

ਪੂਰੀ ਖ਼ਬਰ »

ਕਬੱਡੀ ਨੰੂ ਨਸ਼ਾ ਮੁਕਤ ਕਰਨ ਲਈ ਡੇਹਲੋਂ ਵਿਖੇ ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਟੋਨੀ ਕਾਲਖ ਦੀ ਅਗਵਾਈ ਹੇਠ ਹੋਟਲ ਸੀ-ਵੰਨ ਡੇਹਲੋਂ ਵਿਖੇ ਹੋਈ, ਜਿਸ ਦੌਰਾਨ ਕਬੱਡੀ ਸੀਜ਼ਨ 2019-20 ਦੌਰਾਨ ਹੋਣ ਵਾਲੇ ਕਬੱਡੀ ...

ਪੂਰੀ ਖ਼ਬਰ »

ਸੋਹਣ ਸਿੰਘ ਭੱਠਲ ਦੀ ਮੌਤ 'ਤੇ ਪੱਤਰਕਾਰ ਚਾਪੜਾ ਨਾਲ ਦੁੱਖ ਦਾ ਇਜ਼ਹਾਰ

ਦੋਰਾਹਾ, 21 ਜੁਲਾਈ (ਮਨਜੀਤ ਸਿੰਘ ਗਿੱਲ)-ਮਲੌਦ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਦਿਲਬਾਗ ਸਿੰਘ ਚਾਪੜਾ ਦੇ ਸਤਿਕਾਰਯੋਗ ਭਣੋਈਏ ਨੰਬਰਦਾਰ ਸੋਹਣ ਸਿੰਘ ਭੱਠਲ ਪਿਛਲੇ ਸਦੀਵੀ ਦਿਨੀਂ ਵਿਛੋੜਾ ਦੇ ਗਏ ਸਨ | ਸਵ: ਭੱਠਲ ਦੀ ਬੇਵਕਤੀ ਮੌਤ 'ਤੇ ਅਜੀਤ ਉਪ ਦਫ਼ਤਰ ਖੰਨਾ ਦੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੋਰਾਹਾ ਮੰਡਲ 'ਚ ਮੈਂਬਰਸ਼ਿਪ ਅਭਿਆਨ ਸ਼ੁਰੂ

ਪਿ੍ੰਸੀਪਲ ਜਤਿੰਦਰ ਸ਼ਰਮਾ ਭਾਜਪਾ ਮੈਂਬਰਸ਼ਿਪ ਅਭਿਆਨ ਬਾਰੇ ਜਾਣਕਾਰੀ ਦਿੰਦੇ ਹੋਏ | ਦੋਰਾਹਾ, 21 ਜੁਲਾਈ (ਮਨਜੀਤ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਦੋਰਾਹਾ ਮੰਡਲ 'ਚ ਮੈਂਬਰਸ਼ਿਪ ਅਭਿਆਨ ਸ਼ੁਰੂ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ

ਅਹਿਮਦਗੜ੍ਹ, 21 ਜੁਲਾਈ (ਪੁਰੀ/ਮਹੋਲੀ)-ਰੋਟਰੀ ਕਲੱਬ ਅਹਿਮਦਗੜ੍ਹ ਵੱਲੋਂ ਸਾਲਾਨਾ ਖ਼ੂਨਦਾਨ ਕੈਂਪ ਅੱਜ ਸਥਾਨਕ ਧਵਨ ਹਸਪਤਾਲ ਵਿਖੇ ਲਗਾਇਆ ਗਿਆ | ਕੈਂਪ ਚ ਮੁੱਖ ਮਹਿਮਾਨ ਡਾਕਟਰ ਕਰਮਜੀਤ ਸਿੰਘ ਸਹਾਇਕ ਸਿਵਲ ਸਰਜਨ ਸੰਗਰੂਰ ਅਤੇ ਸ੍ਰੀ ਹੈਪੀ ਬਾਬਾ ਛਪਾਰ ਸਨ | ਰੋਟਰੀ ...

ਪੂਰੀ ਖ਼ਬਰ »

ਐਾਟੀਨਾਰਕੋਟਿਕ ਸੈੱਲ ਵੱਲੋਂ 25 ਕਿੱਲੋ ਭੱੁਕੀ ਸਮੇਤ ਤਿੰਨ ਕਾਬੂ, ਐਕਟਿਵਾ ਬਰਾਮਦ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਐਾਟੀਨਾਰਕੋਟਿਕ ਸੈਲ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਭੱੁਕੀ ਸਮੇਤ ਤਿੰਨ ਐਕਟਿਵਾ ਸਵਾਰ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਟਰੱਸਟ ਵੱਲੋਂ 5 ਹਜ਼ਾਰ ਬੂਟੇ ਲਗਾਉਣ ਦਾ ਆਗਾਜ਼

ਹੰਬੜਾਂ, 21 ਜੁਲਾਈ (ਜਗਦੀਸ਼ ਸਿੰਘ ਗਿੱਲ)-ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਟਰੱਸਟ ਵੱਲੋਂ ਟਰੱਸਟ ਦੇ ਚੇਅਰਮੈਨ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਸਾਲ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਰੁੱਖ ਲਗਾਉਣ ...

ਪੂਰੀ ਖ਼ਬਰ »

ਜੀ.ਐਚ.ਜੀ ਅਕੈਡਮੀ ਖੰਡੂਰ ਵਿਖੇ ਧਾਰਮਿਕ ਸਮਾਗਮ

ਜੀ.ਐਚ.ਜੀ ਅਕੈਡਮੀ ਖੰਡੂਰ ਵੱਲੋਂ ਕਰਵਾਏ ਸਮਾਗਮ ਦੌਰਾਨ ਜੇਤੂ ਬੱਚਿਆਂ ਨਾਲ ਪਿ੍ੰਸੀਪਲ ਵਿਪਨ ਕੁਮਾਰ, ਮੈਡਮ ਨਵਕਿਰਨਪ੍ਰੀਤ ਕੌਰ ਗਰੇਵਾਲ, ਭੁਪਿੰਦਰ ਸਿੰਘ ਤੇ ਹੋਰ | ਤਸਵੀਰ: ਜਗਰੂਪ ਸਿੰਘ ਸਰਾਭਾ ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਇਲਾਕੇ ਦੀ ਵਿੱਦਿਆ ...

ਪੂਰੀ ਖ਼ਬਰ »

ਬੀਬੀ ਅਮਰਜੀਤ ਕੌਰ ਤੱਤਲਾ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭਰੋਵਾਲ ਦੇ ਵਾਹਿਗੂਰੂ ਪਰਿਵਾਰ ਨਾਲ ਸਬੰਧਿਤ ਟਕਸਾਲੀ ਅਕਾਲੀ ਆਗੂ ਕੁਲਦੀਪ ਸਿੰਘ ਤਤਲਾ, ਅਜੀਤਪਾਲ ਸਿੰਘ ਤੱਤਲਾ ਦੇ ਮਾਤਾ ਅਤੇ ਪਾਲ ਸਿੰਘ ਤੱਤਲਾ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਤੱਤਲਾ (75) ਜੋ ...

ਪੂਰੀ ਖ਼ਬਰ »

ਗਰੀਨ ਸਿਟੀ ਰਾਏਕੋਟ ਵਿਖੇ ਚੋਰਾਂ ਨੇ ਉਸਾਰੀ ਅਧੀਨ ਕੋਠੀ ਨੂੰ 2 ਵਾਰ ਨਿਸ਼ਾਨਾ ਬਣਾਇਆ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਗਰੀਨ ਸਿਟੀ ਕਾਲੋਨੀ ਵਿਚ ਉਸਾਰੀ ਅਧੀਨ ਬਣ ਰਹੀ ਕੋਠੀ ਜੋ 60 ਫੁੱਟਾ ਰੋਡ 'ਤੇ ਸਥਿਤ ਹੈ | ਜਿਸ ਨੂੰ ਚੋਰਾਂ ਨੇ 2 ਵਾਰ ਨਿਸ਼ਾਨਾ ਬਣਾਇਆ ਹੈ | ਜਿਸ ਕਾਰਨ ਗਰੀਨ ਸਿਟੀ ਦੀ ਸੁਰੱਖਿਆ 'ਤੇ ਸਵਾਲੀਆ ਚਿੰਨ੍ਹ ...

ਪੂਰੀ ਖ਼ਬਰ »

ਮੇਜਰ ਸਿੰਘ ਭੈਣੀ ਨੇ ਸਲੇਮਪੁਰਾ ਵਿਖੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਅੱਜ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਲਾਗਲੇ ਪਿੰਡ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਦੇ ਲਾਭਪਾਤਰਾਂ ਨੂੰ ਭਾਰਤ ਗੈਸ ਏਜੰਸੀ ਵਲੋਂ ਮੁਫ਼ਤ ਸਿਲੰਡਰ ਦਿੱਤੇ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਯੋਜਨਾ ਤਹਿਤ ਲਾਗਲੇ ਪਿੰਡ ਰਸੂਲਪੁਰ (ਜੰਡੀ) ਦੇ ਕਈ ਲਾਭਪਾਤਰਾਂ ਨੂੰ ਭਾਰਤ ਗੈਸ ਏਜੰਸੀ ਦੀ ਸਵੱਦੀ ਕਲਾਂ ਬਰਾਂਚ ਵੱਲੋਂ ਮੁਫ਼ਤ ਸਿਲੰਡਰ ਅਤੇ ਗੈਸ ਕੁਨੈਕਸ਼ਨ ...

ਪੂਰੀ ਖ਼ਬਰ »

ਭੈਣੀ ਦਰੇੜਾ ਵਿਖੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨੂੰ ਮੈਂਬਰਸ਼ਿਪ ਭਰਨ ਲਈ ਪ੍ਰੇਰਿਆ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਪਿੰਡ ਭੈਣੀ ਦਰੇੜਾ ਵਿਖੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਨੌਜਵਾਨਾਂ ਦੀ ਪਹਿਲ ਸਦਕਾ ਪਿੰਡ ਜੌਹਲਾਂ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋ ਨਿੱਬੜੀ

ਰਾਏਕੋਟ, 21 ਜੁਲਾਈ (ਸੁਸ਼ੀਲ)-ਇਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਆਪਣਾ ਦਬਦਬਾ ਕਾਇਮ ਰੱਖਣ ਲਈ ਪਿੰਡ ਪੱਧਰ ਦੀਆਂ ਸੰਸਥਾਵਾਂ 'ਤੇ ਕਾਬਜ਼ ਹੋਣ ਦੀ ਕੋਸ਼ਿਸ਼ 'ਚ ਰਹਿੰਦੀਆਂ ਹਨ, ਉੱਥੇ ਦੂਜੇ ਪਾਸੇ ਕਰੀਬੀ ਪਿੰਡ ਜੌਹਲਾਂ ਵਿਖੇ ਨਵੀਂ ਬਣੀ ਪਿੰਡ ਦੀ ਖੇਤੀਬਾੜੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਲਈ ਕਾਂਗਰਸੀਆਂ ਵਲੋਂ ਜ਼ੋਰ ਅਜਮਾਇਸ਼ ਸ਼ੁਰੂ

ਜਗਰਾਉਂ, 21 ਜੁਲਾਈ (ਗੁਰਦੀਪ ਸਿੰਘ ਮਲਕ)-ਮਾਰਕੀਟ ਕਮੇਟੀ ਜਗਰਾਉਂ ਅਤੇ ਸਿੱਧਵਾਂ ਬੇਟ ਦੀ ਚੇਅਰਮੈਨੀ ਪ੍ਰਾਪਤ ਕਰਨ ਲਈ ਸਥਾਨਕ ਆਗੂਆਂ ਵੱਲੋਂ ਅੰਦਰਖਾਤੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ | ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਦੇ ਸੁਪਨੇ ਲੈਣ ਵਾਲਿਆਂ ਦੀ ਲਿਸਟ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਬਾਣੀ ਵਾਤਾਵਰਨ ਦੀ ਸ਼ੁੱਧਤਾ ਦਾ ਪਾਠ ਪੜ੍ਹਾਉਂਦੀ ਹੈ-ਪ੍ਰੋ: ਮਰਵਾਹਾ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਪ੍ਰਦੂਸ਼ਣ ਬੋਰਡ ਦਫ਼ਤਰ ਲੁਧਿਆਣਾ ਇਕਾਈ-3 ਨੇ ਸਰਕਾਰੀ ਸਾਇੰਸ ਕਾਲਜ ਜਗਰਾਉਂ ਵਿਖੇ 'ਨਾਨਕ ਬਗ਼ੀਚੀ' ਬਣਾਈ ਗਈ | ਇਸ ਦਾ ਉਦਘਾਟਨ ਪ੍ਰੋ: ਐਸ.ਐਸ. ...

ਪੂਰੀ ਖ਼ਬਰ »

ਸੰਤ ਬਾਬਾ ਸੰਤ ਰਾਮ ਕਮੇਟੀ ਪਿੰਡ ਪੋਨਾ ਵਲੋਂ ਪਿੰਡ ਅੰਦਰ ਸਮਾਜ ਸੇਵੀ ਕਾਰਜ ਸ਼ੁਰੂ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਸੰਤ ਰਾਮ ਕਮੇਟੀ ਪਿੰਡ ਪੋਨਾ ਵਲੋਂ ਪਿੰਡ ਦੀ ਨੁਹਾਰ ਬਦਲਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਸ਼ੁਰੂਆਤ ਦੁਰਘਟਨਾਵਾਂ ਤੋਂ ਬਚਣ ਲਈ ਪਿੰਡ ਦੇ ਮੋੜਾਂ 'ਤੇ ਸ਼ੀਸ਼ੇ ਲਗਾ ਕੇ ਕਰਵਾਈ ਗਈ | ਇਹ ਸਭ ਕਾਰਜ ਪਿੰਡ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬੁਜਗਰ ਦੀ ਪ੍ਰਧਾਨਗੀ ਹੇਠ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਰੰਧਾਵਾ ਨਗਰ ਕੌਾਸਲ ਜਗਰਾਉਂ ਵਿਖੇ ਬਤੌਰ ਈ. ਓ. ਲਗਾਏ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਹਾਲ ਹੀ ਕੀਤੀ ਬਦਲੀਆਂ ਤਹਿਤ ਨਗਰ ਕੌਾਸਲ ਜਗਰਾਉਂ ਦੇ ਕਾਰਜ ਸਾਧਕ ਅਧਿਕਾਰੀ ਅਮਰਿੰਦਰ ਸਿੰਘ ਨੂੰ ਬਦਲ ਕੇ ਨਗਰ ਪੰਚਾਇਤ ਮੁੱਦਕੀ ਲਗਾਇਆ ਅਤੇ ਤਲਵੰਡੀ ਭਾਈ ਦਾ ਵਾਧੂ ਚਾਰਜ ...

ਪੂਰੀ ਖ਼ਬਰ »

ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਟਰੱਸਟ ਵੱਲੋਂ ਗੋਲਡ ਮੈਡਲਿਸਟ ਲਵਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਹੰਬੜਾਂ, 21 ਜੁਲਾਈ (ਜਗਦੀਸ਼ ਸਿੰਘ ਗਿੱਲ)-ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਟਰੱਸਟ ਵੱਲੋਂ ਟਰੱਸਟ ਦੇ ਚੇਅਰਮੈਨ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੱਖੇ ਸਮਾਗਮ ਵਿਚ ਪੁੱਜੇ ਰਸ਼ੀਆ ਅੰਤਰ ਰਾਸਟਰੀ ਚੈਂਪੀਅਨਸ਼ਿੱਪ ਮੁਕਾਬਲਿਆਂ ਵਿਚ ਵੇਟ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਵਿਚ ਟ੍ਰੈਫ਼ਿਕ ਨਿਯਮਾਂ ਦੀ ਮਾਡਲਾਂ ਰਾਹੀਂ ਜਾਣਕਾਰੀ ਦਿੱਤੀ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਮੇਸ਼ਾ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਭ ਤੋਂ ਅੱਗੇ ਰਹਿੰਦਾ ਹੈ | ਇਥੇ ਸਮੇਂ-ਸਮੇਂ 'ਤੇ ਕੋਈ ਨਾ ਕੋਈ ਗਤੀਵਿਧੀ ਕਰਵਾਈ ਜਾਂਦੀ ਹੈ | ਇਸ ਪ੍ਰੰਪਰਾ ਨੂੰ ...

ਪੂਰੀ ਖ਼ਬਰ »

ਭੈਣੀ ਵਲੋਂ ਨਗਰ ਕੌ ਾਸਲ ਅਧੀਨ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦੀ ਸ਼ੁਰੂਆਤ

ਮੁੱਲਾਂਪੁਰ-ਦਾਖਾ, 21 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪਲੀਤ ਹੋ ਰਹੇ ਜਲਵਾਯੂ ਨੂੰ ਬਚਾਉਣ ਲਈ ਜੰਗਲਾਤ ਵਿਭਾਗ ਦੁਆਰਾ ਹਰ ਪਿੰਡ 550 ...

ਪੂਰੀ ਖ਼ਬਰ »

ਪਿੰਡ ਛੱਜਾਵਾਲ 'ਚ ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨਮਈ ਹੇਠ ਡਾਇਰੈਕਟਰ ਇੰਦਰਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਦਿਲਬਾਗ ਸਿੰਘ ਹਾਂਸ ਦੀ ਅਗਵਾਈ ਵਿਚ ਪਿੰਡ ਛੱਜਾਵਾਲ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਤੰਦਰੁਸਤ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਹਾਕੀ ਟੀਮਾਂ ਤਿਆਰ ਕਰਵਾਈਆਂ ਜਾਣਗੀਆਂ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹਾਕੀ ਦੀ ਅੰਡਰ 14 ਅਤੇ ਅੰਡਰ 17 ਦੀ ਟੀਮ ਬਣਾਈ ਗਈ | ਇਸ ਮੌਕੇ ਅਜੀਤਸਰ ਐਜੂਕੇਸ਼ਨ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਥਿੰਦ, ਗੁਰਨਾਮ ਸਿੰਘ, ਗੁਰਨੇਕ ...

ਪੂਰੀ ਖ਼ਬਰ »

ਪਿੰਡ ਸਵੱਦੀ ਪੱਛਮੀ ਵਿਖੇ ਭੈਣੀ ਨੇ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸੂਬੇ ਦੀ ਕਾਂਗਰਸ ਸਰਕਾਰ ਦਾ ਮੁੱਖ ਮਕਸਦ ਸੂਬੇ ਦਾ ਵਿਕਾਸ ਕਰਨਾ ਹੈ | ਇਸੇ ਲਈ ਪਿੰਡਾਂ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਚਲ ਰਹੇ ਹਨ ਜਿਨ੍ਹਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਪ੍ਰਭੂ ਨੂੰ ਯਾਦ ਸਿਮਰਤੀ ਵਿਚ ਰੱਖਣ ਨਾਲ ਮਨੁੱਖ ਆਤਮਿਕ ਤੌਰ 'ਤੇ ਸ਼ਕਤੀਸ਼ਾਲੀ ਹੁੰਦਾ-ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ-ਦਾਖਾ, 21 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮਨ 'ਤੇ ਕਾਬੂ ਪਾਉਣ ਨਾਲ ਹੀ ਮਾਇਆ ਦਾ ਪ੍ਰਕੋਪ ਕੱਟ ਸਕਦਾ ਹੈ, ਕਿਉਂਕਿ ਸੰਤ ਆਤਮਾਵਾਂ ਅਨੁਸਾਰ ਇਹ ਮਨ ਮਾਇਆ ਦਾ ਵੱਡਾ ਮਾਰੂ ਸ਼ਸ਼ਤਰ ਬਣ ਕੇ ਚੰਗਿਆਈ ਅਤੇ ਅਛਾਈ ਦੇ ਕਿੱਲਿ੍ਹਆਂ ਨੂੰ ਤਬਾਹ ਕਰ ਸਕਦਾ ਹੈ, ...

ਪੂਰੀ ਖ਼ਬਰ »

ਪਿੰਡ ਤਲਵੰਡੀ ਖੁਰਦ ਵਿਖੇ ਪੀਰ ਬਾਬਾ ਢੇਰਾ ਵਾਲੇ ਦੀ ਦਰਗਾਹ 'ਤੇ ਭੰਡਾਰਾ 28 ਨੂੰ

ਚੌਾਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)-ਐੱਨ.ਆਰ.ਆਈ ਵੀਰ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਤਲਵੰਡੀ ਖੁਰਦ ਵੱਲੋਂ ਪੀਰ ਬਾਬਾ ਢੇਰਾ ਵਾਲੇ ਦੀ ਦਰਗਾਹ 'ਤੇ ਮਿਤੀ 28 ਜੁਲਾਈ 2019 ਦਿਨ ਐਤਵਾਰ ਨੂੰ ਭੰਡਾਰਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ 101 ਬੂਟੇ ਲਗਾ ਕੇ ਕੀਤਾ ਵਣ ਮਹਾਂਉਤਸਵ ਮੁਹਿੰਮ ਦਾ ਆਗਾਜ਼

ਰਾਏਕੋਟ, 21 ਜੁਲਾਈ (ਸੁਸ਼ੀਲ(-ਲਾਇੰਨਜ਼ ਕਲੱਬ ਰਾਏਕੋਟ ਵੱਲੋਂ ਸ਼ਹਿਰ ਨੂੰ ਹਰਿਆ-ਭਰਿਆ ਬਣਾਏ ਰੱਖਣ ਲਈ ਸ਼ੁਰੂ ਕੀਤੀ ਗਈ ਵਣ ਮਹਾਂਉਸਵ ਮੁਹਿੰਮ ਤਹਿਤ ਅੱਜ ਕਲੱਬ ਵਲੋਂ ਪ੍ਰਧਾਨ ਰਮਨੀਕ ਸਿੰਘ ਦਿਉਲ ਦੀ ਅਗਵਾਈ 'ਚ ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ 101 ਪੌਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬੁਜਗਰ ਦੀ ਪ੍ਰਧਾਨਗੀ ਹੇਠ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX