ਤਾਜਾ ਖ਼ਬਰਾਂ


ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  5 minutes ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  16 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  22 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  37 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  46 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  50 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  55 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  about 2 hours ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 5 hours ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 7 hours ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 8 hours ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  1 minute ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 19 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਫ਼ਤਹਿਗੜ੍ਹ ਸਾਹਿਬ

ਕਿਸਾਨਾਂ ਨੇ ਸਹੀ ਮੁੱਲ ਨਾ ਮਿਲਣ ਕਾਰਨ ਮਿਰਚਾਂ ਦੇ ਖੇਤ ਵਾਹੇ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਪਿਛਲੇ ਦਿਨੀਂ ਹੋਈ ਬਰਸਾਤ ਦੇ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਨਾਲ ਮਿਰਚਾਂ ਸਬਜ਼ੀਆਂ ਦੇ ਨੁਕਸਾਨ ਦਾ ਸਮਾਚਾਰ ਪ੍ਰਾਪਤ ਹੋਇਆ | ਕਿਸਾਨ ਭਾਗ ਸਿੰਘ ਮਹਿਤਾਬਗੜ੍ਹ ਨੇ ਦੱਸਿਆ ਹੈ ਕਿ ਉਸ ਨੇ ਅੱਧਾ ਏਕੜ ਵਿਚ ਹਰੀਆਂ ਮਿਰਚਾਂ ਲਗਾਈਆਂ ਹੋਈਆਂ ਸਨ ਜੋ ਬਰਸਾਤ ਦੇ ਨਾਲ ਖ਼ਰਾਬ ਤੇ ਮਿਰਚਾਂ ਦਾ ਰੇਟ ਨਾ ਮਿਲਣ ਕਾਰਨ ਉਸ ਨੂੰ ਖੇਤ ਵਿਚੋਂ ਮਿਰਚਾਂ ਦੇ ਬੂਟੇ ਹੀ ਪੁੱਟਣੇ ਪੈ ਗਏ ਹਨ | ਉਨ੍ਹਾਂ ਕਿਹਾ ਕਿ ਮਿਰਚਾਂ ਦਾ ਰੇਟ 5 ਰੁਪਏ ਪ੍ਰਤੀ ਕਿੱਲੋ ਮਿਲ ਰਿਹਾ ਹੈ ਜਦਕਿ ਮਿਰਚਾਂ ਦੀ ਤੁੜਾਈ ਕਰਨ ਵਾਲੇ ਮਜ਼ਦੂਰ ਪ੍ਰਤੀ ਕਿੱਲੋ ਪਿੱਛੇ 5 ਰੁਪਏ ਲੈਂਦੇ ਹਨ ਜਿਸ ਦੇ ਨਾਲ ਉਨ੍ਹਾਂ ਨੂੰ ਕੁਝ ਵੀ ਨਹੀਂ ਬਚਦਾ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਕਹਿੰਦੀ ਹੈ ਕਿ ਖੇਤੀ ਵਿਭਿੰਨਤਾ ਤਹਿਤ ਝੋਨਾ ਤੇ ਕਣਕ ਦੀਆਂ ਫ਼ਸਲਾਂ ਛੱਡ ਕੇ ਹੋਰ ਫ਼ਸਲਾਂ ਦੀ ਖੇਤੀ ਕੀਤੀ ਜਾਵੇ ਤੇ ਦੂਜੇ ਪਾਸੇ ਕਿਸਾਨਾਂ ਨੂੰ ਦੂਜੀਆਂ ਫ਼ਸਲਾਂ ਜਾਂ ਸਬਜ਼ੀਆਂ ਦਾ ਪੂਰਾ ਰੇਟ ਨਹੀਂ ਮਿਲਦਾ | ਇਸੇ ਤਰ੍ਹਾਂ ਹੀ ਸਾਬਕਾ ਸਰਪੰਚ ਜਸਪਾਲ ਸਿੰਘ ਦਾਦੂਮਾਜਰਾ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਖੇਤ ਵਿਚ ਲਗਾਈਆਂ ਮਿਰਚਾਂ ਇਸ ਕਰਕੇ ਵਾਹ ਦਿੱਤੀਆਂ ਕਿਉਂਕਿ ਉਨ੍ਹਾਂ ਦੀ ਬਾਜ਼ਾਰ ਵਿਚ ਕੀਮਤ ਬਹੁਤ ਘੱਟ 5 ਰੁਪਏ ਪ੍ਰਤੀ ਕਿੱਲੋ ਮਿਲ ਰਹੀ ਸੀ ਤੇ ਬਰਸਾਤ ਦੇ ਨਾਲ ਮਿਰਚਾਂ ਦਾ ਨੁਕਸਾਨ ਵੀ ਹੋਇਆ ਸੀ | ਕਿਸਾਨ ਹਰਨੇਕ ਸਿੰਘ ਦੱਸਿਆ ਕਿ ਉਹ ਹਰ ਸਾਲ ਗੰਨੇ ਦੀ ਖੇਤੀ ਕਰਦਾ ਸੀ ਪਰ ਗੰਨੇ ਦੀ ਕੀਮਤ ਤੇ ਖ਼ਰੀਦ ਸਮੇਂ ਸਿਰ ਨਾ ਹੋਣ ਕਾਰਨ ਉਸ ਨੇ ਗੰਨਾ ਛੱਡ ਕੇ ਝੋਨਾ ਲਗਾ ਲਿਆ | ਕਿਸਾਨਾਂ ਨੇ ਹੋਏ ਨੁਕਸਾਨ ਦੀ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ |

ਸ਼ਰਾਬ ਤਸਕਰੀ ਦੇ ਮਾਮਲੇ 'ਚ ਇਕ ਦੀ ਜ਼ਮਾਨਤ ਮਨਜ਼ੂਰ

ਪਟਿਆਲਾ, 21 ਜੁਲਾਈ (ਆਤਿਸ਼ ਗੁਪਤਾ)-ਸ਼ਰਾਬ ਤਸਕਰੀ ਸਬੰਧੀ ਦਰਜ ਕੀਤੇ ਗਏ ਮਾਮਲੇ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਵਿਅਕਤੀ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ | ਜਿਸ ਦੀ ਪਛਾਣ ਰਾਜਿੰਦਰ ਸਿੰਘ ਵਾਸੀ ਮਥੁਰਾ ਕਾਲੋਨੀ ਵਜੋਂ ਹੋਈ ...

ਪੂਰੀ ਖ਼ਬਰ »

ਸੀਵਰੇਜ ਦੇ ਓਵਰਫ਼ਲੋ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਅਮਲੋਹ, 21 ਜੁਲਾਈ (ਸੂਦ)-ਅਮਲੋਹ ਦੀ ਸੀਵਰੇਜ ਦੇ ਓਵਰਫ਼ਲੋ ਗੰਦੇ ਪਾਣੀ ਕਾਰਨ ਸਿਲਵਰ ਸਿਟੀ ਦੇ ਲੋਕ ਭਾਰੀ ਪ੍ਰੇਸ਼ਾਨ ਹਨ ਤੇ ਉਹ ਗੰਦਾ ਪਾਣੀ ਜਿੱਥੇ ਲੋਕਾਂ ਦੇ ਪਲਾਟਾਂ ਵਿਚ ਪਿਛਲੇ ਕਈ ਦਿਨ ਇਕੱਤਰ ਹੋ ਰਿਹਾ ਹੈ, ਉੱਥੇ ਹੀ ਇਸ ਗੰਦੇ ਪਾਣੀ ਨਾਲ ਕਾਲੋਨੀ ਦੇ ਨਜ਼ਦੀਕ ...

ਪੂਰੀ ਖ਼ਬਰ »

ਵਕੀਲਾਂ ਨੇ ਕੰਮ ਛੱਡ ਕੇ ਕੀਤੀ ਹੜਤਾਲ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਵਿਚ ਸਨਿਚਰਵਾਰ ਨੰੂ ਫ਼ਤਹਿਗੜ੍ਹ ਸਾਹਿਬ ਕੋਰਟ ਦੇ ਵਕੀਲਾਂ ਨੇ ਕੰਮ ਛੱਡ ਕੇ ਹੜਤਾਲ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਸਿਵਲ ਹਸਪਤਾਲ ਦਾ ਦੌਰਾ

ਬਸੀ ਪਠਾਣਾਂ, 21 ਜੁਲਾਈ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਲੰਘੇ ਦਿਨ ਏਥੋਂ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ | ਵਿਧਾਇਕ ਜੀ.ਪੀ. ਨੇ ਹਸਪਤਾਲ 'ਚ ਸਫ਼ਾਈ ਪ੍ਰਬੰਧਾਂ 'ਤੇ ਤਸੱਲੀ ਜ਼ਾਹਿਰ ਕੀਤੀ | ਇੱਥੇ ਮੌਜੂਦ ਡਾ: ਆਰ.ਕੇ. ਬਾਲੀ, ਵੇਦ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ

ਖਮਾਣੋਂ, 21 ਜੁਲਾਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੂਸ਼ਿਤ ਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੇ ਵਜਾਈ ਖ਼ਤਰੇ ਦੀ ਘੰਟੀ

ਨੋਗਾਵਾਂ, 21 ਜੁਲਾਈ (ਰਵਿੰਦਰ ਮੌਦਗਿਲ)-ਦੂਸ਼ਿਤ ਤੇ ਲਗਾਤਾਰ ਡਿੱਗਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਾਸੀਆਂ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ, ਪਰ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਸਰਕਾਰ ਤੇ ਜਨਤਾ ਗੰਭੀਰ ਦਿਖਾਈ ਨਹੀਂ ਦੇ ਰਹੀ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ ਸਬੰਧੀ 3 ਭਗੌੜੇ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਵੱਖ-ਵੱਖ ਕੇਸਾਂ ਸਬੰਧੀ ਜ਼ਮਾਨਤ ਤੋਂ ਬਾਅਦ ਭਗੌੜੇ ਹੋਏ 3 ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਨ੍ਹਾਂ ਮੁਲਜ਼ਮਾਂ ਿਖ਼ਲਾਫ਼ ਸੀ.ਜੇ.ਐਮ. ਅਦਾਲਤ ਫ਼ਤਹਿਗੜ੍ਹ ਸਾਹਿਬ ਨੇ ਰੀ-ਅਰੈਸਟ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਥਾਣਾ ਸਰਹਿੰਦ ਦੀ ਪੁਲਿਸ ਨੂੰ ਇਕ ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਸਰਹਿੰਦ ਚੈਹਲ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ.ਵਲੋਂ 2 ਮੋਟਰਸਾਈਕਲ ਦੇ ਮਾਡਲ ਲਾਂਚ

ਬਸੀ ਪਠਾਣਾਂ, 21 ਜੁਲਾਈ (ਗ.ਸ. ਰੁਪਾਲ, ਗੌਤਮ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਇੱਥੇ ਆਈ.ਟੀ.ਆਈ ਸਾਹਮਣੇ ਨਾਗਰਾ ਮੋਟਰਜ਼ ਦੇ ਸ਼ੋਅ ਰੂਮ ਵਿਚ ਬਜਾਜ ਕੰਪਨੀ ਦੇ 2 ਨਵੇਂ ਮੋਟਰਸਾਈਕਲ ਇਕ ਰਸਮੀ ਸਮਾਗਮ ਦੌਰਾਨ ਲਾਂਚ ਕੀਤੇ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਬਸੀ ਪਠਾਣਾਂ, 21 ਜੁਲਾਈ (ਗ.ਸ. ਰੁਪਾਲ, ਗੌਤਮ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਪ੍ਰਧਾਨਗੀ ਹੇਠ ਹੋਈ ਜਥੇਬੰਦੀ ਦੀ ਮੀਟਿੰਗ ਨੇ ਬਰਸਾਤ ਦੀ ਰੁੱਤੇ ਹੋ ਰਹੇ ਕਿਸਾਨੀ ਦੀ ਫ਼ਸਲ ਦੇ ਪਾਣੀ ਮਾਰ ਨਾਲ ਨੁਕਸਾਨ ਲਈ ਸਬੰਧਿਤ ਵਿਭਾਗਾਂ ਦੇ ...

ਪੂਰੀ ਖ਼ਬਰ »

ਸਮਾਜ ਸੇਵਾ ਕਰਨ ਬਦਲੇ ਮੇਰੇ 'ਤੇ ਹੋਇਆ ਝੂਠਾ ਮੁਕੱਦਮਾ ਦਰਜ-ਭੁੱਟਾ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਿਛਲੇ ਦਿਨੀਂ ਪੁਲਿਸ ਵਲੋਂ ਮੇਰੇ ਿਖ਼ਲਾਫ਼ ਜੋ ਮਾਮਲਾ ਦਰਜ ਕੀਤਾ ਗਿਆ, ਉਹ ...

ਪੂਰੀ ਖ਼ਬਰ »

ਅਧਿਆਪਕ ਸਮਾਜ ਦੀ ਸਭ ਤੋਂ ਵੱਡੀ ਜਾਇਦਾਦ ਹਨ-ਬਿੰਦ, ਬਬਿਤਾ

ਚੰੁਨ੍ਹੀ, 21 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਅਧਿਆਪਕ ਸਮਾਜ ਦੀ ਸਭ ਤੋਂ ਵੱਡੀ ਜਾਇਦਾਦ ਹਨ | ਉਨ੍ਹਾਂ ਕੋਲ ਵਿਦਿਆਰਥੀਆਂ ਦੇ ਜੀਵਨ ਨੂੰ ਸਵੈ-ਵਿਸ਼ਵਾਸ ਆਦਿ ਨਾਲ ਸੰੁਦਰਮ ਬਣਾਉਣ ਦੀ ਸਮਰੱਥਾ ਹੁੰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਸ ਬਿੰਦੂ ਸ਼ਰਮਾ ...

ਪੂਰੀ ਖ਼ਬਰ »

2 ਚੈੱਕ ਬਾਊਾਸ ਮਾਮਲਿਆਂ 'ਚ ਦੋਸ਼ੀ ਕਿਸਾਨ ਨੂੰ 1-1 ਸਾਲ ਕੈਦ

ਨੋਗਾਵਾਂ, 21 ਜੁਲਾਈ (ਰਵਿੰਦਰ ਮੌਦਗਿਲ)-ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ 2 ਵੱਖ-ਵੱਖ ਚੈੱਕ ਬਾਉਂਸ ਮਾਮਲਿਆਂ 'ਚ ਇਕ ਕਿਸਾਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ 1-1 ਸਾਲ ਕੈਦ ਦੀ ਸਜ਼ਾ ਦੇ ਨਾਲ 1-1 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ

ਖਮਾਣੋਂ, 21 ਜੁਲਾਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਸਵੀਰ ਸਿੰਘ ਸਿੱਧੂਪੁਰ ਮੈਂਬਰ ਪੰਜਾਬ ਕਮੇਟੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਕਰਵਾਏ ਕਬੱਡੀ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨੈਸ਼ਨਲ ਸਟਾਈਲ ਕਬੱਡੀ, ਲੜਕੇ ਤੇ ਲੜਕੀਆਂ ਅੰਡਰ-25 ਦੇ ਮੁਕਾਬਲੇ ...

ਪੂਰੀ ਖ਼ਬਰ »

ਅਮਲੋਹ ਦੇ ਵੱਖ-ਵੱਖ ਵਾਰਡਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦਾ ਆਗਾਜ਼

ਅਮਲੋਹ, 21 ਜੁਲਾਈ (ਸੂਦ)-ਜੋ ਅਮਲੋਹ ਸ਼ਹਿਰ ਦਾ ਵਿਕਾਸ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕਰਵਾਇਆ ਗਿਆ ਸੀ, ਉਸ ਕੀਤੇ ਗਏ ਵਿਕਾਸ ਕਾਰਜਾਂ ਨੂੰ ਸੰਭਾਲਣ ਵਿਚ ਸੂਬੇ ਦੀ ਕਾਂਗਰਸ ਸਰਕਾਰ ਤੇ ਨਗਰ ਕੌਾਸਲ ਅਮਲੋਹ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇਸ ...

ਪੂਰੀ ਖ਼ਬਰ »

ਜਥੇਦਾਰ ਠਾਕਰ ਸਿੰਘ ਖਮਾਣੋਂ ਨੂੰ ਸ਼ਰਧਾਂਜਲੀਆਂ ਭੇਟ

ਖਮਾਣੋਂ, 21 ਜੁਲਾਈ (ਜੋਗਿੰਦਰ ਪਾਲ)-ਟਕਸਾਲੀ ਅਕਾਲੀ ਆਗੂ ਜਥੇਦਾਰ ਠਾਕਰ ਸਿੰਘ ਖਮਾਣੋਂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਸਰਪ੍ਰਸਤ ਜ਼ਿਲ੍ਹਾ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ ਨਮਿਤ ਸ੍ਰੀ ਸਹਿਜ ਪਾਠ ਸਾਹਿਬ ਜੀ ਦਾ ਭੋਗ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 21 ਜੁਲਾਈ (ਬਲਜਿੰਦਰ ਸਿੰਘ, ਮੁਕੇਸ਼ ਘਈ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸੂਦ ਦੰਦਾਂ ਦਾ ਹਸਪਤਾਲ ਬੈਂਕ ਆਫ਼ ਇੰਡੀਆ ਰੋਡ ਨੇੜੇ ਬੀਕਾਨੇਰ ਸਵੀਟਸ ਮੰਡੀ ਗੋਬਿੰਦਗੜ •ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਖਮਾਣੋਂ, 21 ਜੁਲਾਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਸਮਸ਼ਪੁਰ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਥਾ ਕਰਵਾਈ ਗਈ ਜਿਸ ਵਿਚ ਭਾਈ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਕਥਾ ਨਾਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਜੁਲਾਈ (ਮਨਮੋਹਣ ਸਿੰਘ ਕਲੇਰ)-ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਖਮਾਣੋਂ ਵਿਖੇ ਹੋਈ | ਇਸ ਮੌਕੇ ਵੱਡੀ ਗਿਣਤੀ 'ਚ ਬਲਾਕ ਦੇ ਨੰਬਰਦਾਰਾਂ ਨੇ ਹਿੱਸਾ ਲਿਆ ਜਿਸ ਦੌਰਾਨ ਅਨਾਜ ...

ਪੂਰੀ ਖ਼ਬਰ »

ਸਵਾਰੀਆਂ ਦੀ ਸਹੂਲਤ ਲਈ ਸ਼ੈੱਡ ਬਣਾਉਣ ਦੀ ਮੰਗ

ਅਮਲੋਹ, 21 ਜੁਲਾਈ (ਸੂਦ)-ਅਮਲੋਹ ਵਿਖੇ ਨਾਭਾ ਤੇ ਗੋਬਿੰਦਗੜ੍ਹ ਚੌਾਕ ਦੇ ਬੱਸ ਸਟਾਪਾਂ 'ਤੇ ਸਵਾਰੀਆਂ ਦੀਆਂ ਸਹੂਲਤ ਲਈ ਸ਼ੈੱਡ ਆਦਿ ਨਾ ਹੋਣ ਕਾਰਨ ਸਵਾਰੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਪਿਛਲੀ ਸਰਕਾਰ ਸਮੇਂ ਨਾਭਾ ਰੋਡ ਉੱਪਰ ਨਵਾਂ ...

ਪੂਰੀ ਖ਼ਬਰ »

ਰੈਵੋਲਿਊਸ਼ਨਰੀ ਯੂਥ ਫ਼ਰੰਟ ਵਲੋਂ 9 ਅਗਸਤ ਨੂੰ ਕ੍ਰਾਂਤੀ ਦਿਵਸ ਵਜੋਂ ਮਨਾਇਆ ਜਾਵੇਗਾ

ਚੁੰਨ੍ਹੀ, 21 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਰੈਵੋਲਿਊਸ਼ਨਰੀ ਯੂਥ ਫ਼ਰੰਟ (ਆਰ.ਵਾਈ.ਐਫ.) ਦੇ ਕੇਂਦਰੀ ਕਮੇਟੀ ਮੈਂਬਰ ਲਵਪ੍ਰੀਤ ਸਿੰਘ ਢਿਲੋਂ (ਇਕੋਲਾਹਾ) ਨੇ ਕਿਹਾ ਕਿ ਆਰ.ਵਾਈ.ਐਫ. ਦੀ ਕੇਂਦਰੀ ਕਮੇਟੀ ਦੀ ਹੋਈ ਮੀਟਿੰਗ 'ਚ ਆਰ.ਐਸ.ਪੀ. ਦੀ ਕੇਂਦਰੀ ਕਮੇਟੀ ਦੇ ਜਨਰਲ ...

ਪੂਰੀ ਖ਼ਬਰ »

ਬੰਦਾ ਬਹਾਦਰ ਕਾਲਜ ਦਾ ਵਫ਼ਦ ਬਿਹਾਰ ਦੇ ਸਿੱਖਿਆ ਮੰਤਰੀ ਨੂੰ ਮਿਲਿਆ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਪ੍ਰੋ. ਬਲਰਾਜ ਸਿੰਘ ਦੀ ਅਗਵਾਈ 'ਚ ਇਕ ਵਫ਼ਦ ਨੇ ਬਿਹਾਰ ਦੇ ਸਿੱਖਿਆ ਮੰਤਰੀ ਕੇ.ਐਨ. ਪ੍ਰਸਾਦ ਵਰਮਾ ਨਾਲ ਮੁਲਾਕਾਤ ਕੀਤੀ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਧਿਆਨੂੰ ਮਾਜਰਾ ਵਿਖੇ ਧਾਰਮਿਕ ਸਮਾਗਮ

ਸੰਘੋਲ, 21 ਜੁਲਾਈ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦਾ ਜਨਮ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਬਾਬਾ ਬਲਵੀਰ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਵਿਖੇ ਵਿਸ਼ੇਸ਼ ਬੱਚਿਆਂ ਨਾਲ ਮਨਾਇਆ ਸਥਾਪਨਾ ਦਿਵਸ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਅਰੁਣ ਆਹੂਜਾ)-ਬੈਂਕ ਆਫ਼ ਬੜੌਦਾ ਬਰਾਂਚ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਹਿੰਦ ਸ਼ਹਿਰ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ | ਜਿੱਥੇ ਬੈਂਕ ਦੇ ਮੈਨੇਜਰ ਯਸ਼ਪਾਲ ਸਿੰਘ ਬੈਂਸ, ਮਨਿੰਦਰ ਸਿੰਘ, ...

ਪੂਰੀ ਖ਼ਬਰ »

ਕਿਸਾਨ ਨੇ ਆਪਣੀ ਤਕਨੀਕ ਰਾਹੀਂ ਬਰਸਾਤੀ ਪਾਣੀ ਦੀ ਕੀਤੀ ਸੰਭਾਲ

ਜਖਵਾਲੀ, 21 ਜੁਲਾਈ (ਨਿਰਭੈ ਸਿੰਘ)-ਪੰਜਾਬ ਦੀ ਧਰਤੀ ਦਾ ਪਾਣੀ ਡੰੂਘਾ ਹੋਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਕਿਉਂਕਿ ਇਸ ਦੇ ਦੋਸ਼ੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਅਸੀਂ ਖ਼ੁਦ ਹੀ ਹਾਂ ਪਰ ਕਿਸਾਨ ਕੁਲਦੀਪ ਸਿੰਘ ਪਿੰਡ ਪੋਲਾ ਨੇ ਬਰਸਾਤੀ ਪਾਣੀ ਦੀ ਸੰਭਾਲ ਕਰਕੇ ...

ਪੂਰੀ ਖ਼ਬਰ »

ਨਲੀਨੀ 'ਚ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 21 ਜੁਲਾਈ (ਭੂਸ਼ਨ ਸੂਦ, ਨਿਰਭੈ ਸਿੰਘ)-ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ ਲੋੜਵੰਦਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ 'ਚ ਸਹਾਈ ਹੋ ਰਹੀ ਹੈ¢ ਇਸ ਯੋਜਨਾ ਤਹਿਤ 17 ਤੋਂ ਵੱਧ ਵਿਭਾਗਾਂ ਦੀਆਂ 40 ਤੋਂ ਵੱਧ ਭਲਾਈ ਸਕੀਮਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਮਾਪੇ ਪੁਲਿਸ ਨੂੰ ਸਹਿਯੋਗ ਦੇਣ-ਡੀ.ਐਸ.ਪੀ. ਹੰਸ ਰਾਜ

ਅਮਲੋਹ, 21 ਜੁਲਾਈ (ਸੂਦ, ਸ਼ਾਰਦਾ, ਜੰਜੂਆ)-ਡੀ.ਐਸ.ਪੀ. ਅਮਲੋਹ ਹੰਸ ਰਾਜ ਨੇ ਆਪਣਾ ਚਾਰਜ ਸੰਭਾਲਣ ਤੋਂ ਬਾਅਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਨੂੰ ਸਹਿਯੋਗ ਦੇਣ ਕਿਉਂਕਿ ਉਨ੍ਹਾਂ ਦੇ ਸਹਿਯੋਗ ਬਗੈਰ ਇਸ 'ਤੇ ਮੁਕੰਮਲ ਕਾਮਯਾਬੀ ਪਾਉਣੀ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਦੂਰ ਕਰਨ ਲਈ ਸ਼ਹਿਰ 'ਚ ਜੰਗੀ ਪੱਧਰ 'ਤੇ ਕੰਮ ਜਾਰੀ-ਵਿਧਾ ਇਕ ਜੀ.ਪੀ.

ਬਸੀ ਪਠਾਣਾਂ, 21 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਹੈ ਕਿ ਨਾਲੀਆਂ ਦੀ ਗਾਰ ਤੇ ਸੀਵਰੇਜ ਸਿਸਟਮ ਦੇ ਕੰਮ ਦੇ ਕਾਰਨ ਪੈਦਾ ਹੋਈ ਬਰਸਾਤੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸ਼ਹਿਰ 'ਚ ਜੰਗੀ ਪੱਧਰ 'ਤੇ ਕੰਮ ਕੀਤਾ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਅਧਿਕਾਰੀਆਂ 'ਤੇ 60 ਲੱਖ ਦੀ ਹੇਰਾਫੇਰੀ ਦਾ ਦੋਸ਼

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਆਰ.ਟੀ.ਆਈ. ਐਕਟੀਵਿਸਟ ਫੈਡਰੇਸ਼ਨ ਪੰਜਾਬ ਦੇ ਮੈਂਬਰ ਰਿਟ. ਅਕਾਊਾਟ ਆਫ਼ੀਸਰ ਐਨ.ਕੇ. ਸਿਆਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਕਿ ਕੋਛੜ ਲੈਂਡ ਡਵੈਲਪਰਜ਼, ...

ਪੂਰੀ ਖ਼ਬਰ »

ਪ੍ਰਮੋਟ ਕੀਤੇ ਮੁੱਖ ਅਧਿਆਪਕਾਂ ਨੂੰ ਅਲਾਟ ਕੀਤੇ ਸਟੇਸ਼ਨਾਂ 'ਤੇ ਤੁਰੰਤ ਆਰਡਰ ਜਾਰੀ ਕੀਤੇ ਜਾਣ-ਡੀ.ਟੀ.ਐਫ.

ਅਮਲੋਹ, 21 ਜੁਲਾਈ (ਸੂਦ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਮਾਸਟਰ ਕਾਡਰ ਤੋਂ ਮੁੱਖ ਅਧਿਆਪਕ ਦੀਆਂ ਤਰੱਕੀਆਂ ਕੀਤੀਆਂ ਗਈਆਂ, ਪਰ ਹਾਲੇ ਤੱਕ ਉਨ੍ਹਾਂ ਨੂੰ ਮੁੱਖ ਅਧਿਆਪਕਾਂ ਦੇ ਆਰਡਰ ਨਹੀਂ ਦਿੱਤੇ ਗਏ | 25-25 ਸਾਲ ਮਾਸਟਰ ਕਾਡਰ ਵਿਚ ਕੰਮ ਕਰਨ ਤੋਂ ਬਾਅਦ ਹੁਣ ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਵਾਸੀਆਂ ਦੀ ਸਾਰ ਲੈਣ-ਭੁੱਟਾ, ਸ਼ੇਰ ਸਿੰਘ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਕਾਂਗਰਸੀ ਆਗੂਆਂ ਵਲੋਂ ਪਿਛਲੇ ਦਿਨੀਂ ਯੂ.ਪੀ. 'ਚ ਵਿਵਾਦ ਮਗਰੋਂ ਮਾਹੌਲ ਖ਼ਰਾਬ ਹੋਣ ਦੀ ਆਸ਼ੰਕਾ ਕਾਰਨ ਉੱਥੋਂ ਦੀ ਸਰਕਾਰ ਨੇ ਇਕ ਕਾਂਗਰਸੀ ਆਗੂਆਂ ਦੇ ਦਾਖ਼ਲੇ 'ਤੇ ਲਾਈ ਪਾਬੰਦੀ ਕਾਰਨ ਜਿੱਥੇ ਕਿ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡਾਂ 'ਚ 66 ਹਜ਼ਾਰ ਬੂਟੇ ਲਾਏ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹੇ ਦੇ ਹਰ ਪਿੰਡ ਵਿਚ 550 ਬੂਟੇ ਲਾਏ ਜਾ ਰਹੇ ਹਨ ਤਾਂ ਜੋ ਗੁਰੂ ਸਾਹਿਬ ਵਲੋਂ ਕੁਦਰਤ ਦੀ ਸੰਭਾਲ ਦਾ ਦਿੱਤਾ ਸੁਨੇਹਾ ਘਰ-ਘਰ ਪੁੱਜ ਸਕੇ ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਮੰਡੀ ਗੋਬਿੰਦਗੜ੍ਹ, 21 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ 'ਚ ਹਰੇਕ ਪਿੰਡ 'ਚ 550 ਬੂਟੇ ਨੂੰ ਲਗਾਉਣ ਦੇ ਉਲੀਕੇ ਪੋ੍ਰਗਰਾਮ ਤਹਿਤ ਨਜ਼ਦੀਕੀ ਪਿੰਡ ਕੋਟਲਾ ਡਡਹੇੜੀ 'ਚ ਹਰਿੰਦਰ ਸਿੰਘ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਵਲੋਂ ਸਰਕਾਰੀ ਸਕੂਲ ਚੁੰਨ੍ਹੀ ਦਾ ਦੌਰਾ

ਚੁੰਨ੍ਹੀ, 21 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨ੍ਹੀ ਕਲਾਂ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਕੂਲ ਦੀ ਇਮਾਰਤ ਦਾ ਨਿਰੀਖਣ ...

ਪੂਰੀ ਖ਼ਬਰ »

ਇੰਡਸਟਰੀਅਲ ਸੇਫ਼ਟੀ ਤੇ ਫ਼ਸਟ ਏਡ ਸਬੰਧੀ ਜਾਗਰੂਕਤਾ ਸੈਮੀਨਾਰ

ਮੰਡੀ ਗੋਬਿੰਦਗੜ੍ਹ, 21 ਜੁਲਾਈ (ਮੁਕੇਸ਼ ਘਈ)-ਗੋਬਿੰਦਗੜ੍ਹ ਕਲੱਬ ਲਿਮਿਟੇਡ, ਮੰਡੀ ਗੋਬਿੰਦਗੜ੍ਹ, ਵਿਖੇ ਬਲਵਿੰਦਰ ਸਿੰਘ ਧਾਲੀਵਾਲ ਆਈ.ਏ.ਐਸ. ਕਿਰਤ ਕਮਿਸ਼ਨਰ, ਪੰਜਾਬ ਦੀ ਅਗਵਾਈ 'ਚ ਇਕ ਰੋਜ਼ਾ ਸੇਫ਼ਟੀ ਜਾਗਰੂਕਤਾ ਤੇ ਫ਼ਸਟ ਏਡ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸੈਫਰਨ ਵਿੱਦਿਅਕ ਸੰਸਥਾ ਦੇ ਬਾਨੀ ਮਾਤਾ ਰਣਜੀਤ ਕੌਰ ਕਾਹਲੋਂ ਕਿਸ਼ਨਗੜ੍ਹ ਨੂੰ ਸ਼ਰਧਾਂਜਲੀਆਂ ਭੇਟ

ਬੀਜਾ/ਦੋਰਾਹਾ, 21 ਜੁਲਾਈ (ਕਸ਼ਮੀਰ ਸਿੰਘ ਬਗ਼ਲੀ/ਮਨਜੀਤ ਸਿੰਘ ਗਿੱਲ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸੈਫਰਨ ਸਕੂਲ ,ਕਾਲਜ ਫ਼ਾਰ ਗਰਲਜ਼ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਦੇ ਬਾਨੀ ਸ੍ਰੀਮਤੀ ਰਣਜੀਤ ਕੌਰ ਕਾਹਲੋਂ ਪਤਨੀ ਸਵ. ਕਰਮ ...

ਪੂਰੀ ਖ਼ਬਰ »

ਅਮਲੋਹ ਕੌਾਸਲ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ 'ਚ ਫ਼ੇਲ੍ਹ-ਪ੍ਰਦੀਪ ਗਰਗ

ਅਮਲੋਹ, 21 ਜੁਲਾਈ (ਕੁਲਦੀਪ ਸ਼ਾਰਦਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਅਮਲੋਹ ਦੀ ਨਗਰ ਕੌਾਸਲ ਸ਼ਹਿਰ ਵਾਸੀਆਂ ਨੰੂ ਸਫ਼ਾਈ, ਬਿਜਲੀ ਤੇ ਸੀਵਰੇਜ ...

ਪੂਰੀ ਖ਼ਬਰ »

ਵਿੱਦਿਅਕ ਭਲਾਈ ਟਰੱਸਟ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਅਰੁਣ ਆਹੂਜਾ)-ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਚੰੁਨ੍ਹੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਟਰੱਸਟ ਦੇ ਚੇਅਰਮੈਨ ਜਸਵੰਤ ਸਿੰਘ ਸਾਬਕਾ ਡੀ.ਡੀ.ਪੀ.ਓ. ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮੋਟਰਾਂ ਦਾ ਲੋਡ ਵਧਾਉਣ ਲਈ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 21 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡੀ ਗੋਬਿੰਦਗੜ੍ਹ ਵਲੋਂ ਖੇਤੀਬਾੜੀ ਦੇ ਟਿਊਬਵੈੱਲ ਕੁਨੈਕਸ਼ਨ ਅਧੀਨ ਮੋਟਰਾਂ ਦਾ ਲੋੜ ਵਧਾਉਣ ਲਈ ਪਿੰਡ ਕੁੰਭ 'ਚ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX