ਤਾਜਾ ਖ਼ਬਰਾਂ


ਕਿਸਾਨ ਟਰੈਕਟਰ ਪਰੇਡ : ਵਿਸ਼ੇਸ਼ ਪੁਲਿਸ ਕਮਿਸ਼ਨਰ ਵਲੋਂ 4.30 ਵਜੇ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  9 minutes ago
ਨਵੀਂ ਦਿੱਲੀ, 24 ਜਨਵਰੀ - ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਸ਼ਾਮ 4.30 ਵਜੇ ਦਿੱਲੀ ਪੁਲਿਸ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਪ੍ਰੈਸ ਕਾਨਫ਼ਰੰਸ ਕਰਨ...
ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਵੱਲੋਂ ਸਲਫਾਸ ਖਾ ਕੇ ਖ਼ੁਦਕਸ਼ੀ ਕਰਨ ਦੀ ਕੋਸ਼ਿਸ਼
. . .  30 minutes ago
ਛੇਹਰਟਾ, 24 ਜਨਵਰੀ (ਸੁੱਖ ਵਡਾਲੀ) - ਕਿਸਾਨ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਖੁਸੁਪੁਰ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕੇਂਦਰ ਸਰਕਾਰ...
ਸੜਕ ਸੁਰੱਖਿਆ ਤਹਿਤ ਫ਼ਾਜ਼ਿਲਕਾ 'ਚ ਜਾਗਰੂਤਾ ਰੈਲੀ ਕੱਢੀ ਗਈ
. . .  about 1 hour ago
ਫ਼ਾਜ਼ਿਲਕਾ, 24 ਜਨਵਰੀ(ਪ੍ਰਦੀਪ ਕੁਮਾਰ)- ਸੜਕ ਸੁਰੱਖਿਆ ਮਹੀਨੇ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਫ਼ਾਜ਼ਿਲਕਾ 'ਚ ਇਕ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਤਾ ਰੈਲੀ ਕੱਢੀ ਗਈ। ਜਿਸ ਨੂੰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਹਰੀ ਝੰਡੀ...
ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਪਹਿਲੀ ਤੋਂ ਚੌਥੀ ਕਲਾਸ ਲਈ ਸਕੂਲ ਖੋਲ੍ਹਣ ਸੰਬੰਧੀ ਪੱਤਰ ਜਾਰੀ
. . .  about 1 hour ago
ਧਾਰੀਵਾਲ, 23 ਜਨਵਰੀ (ਜੇਮਸ ਨਾਹਰ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਕੰਪਲੈਕਸ ਸਿੱਖਿਆ ਬੋਰਡ ਵੱਲੋਂ ਪ੍ਰੀ- ਪ੍ਰਾਇਮਰੀ ਪਹਿਲੀ ਤੋਂ ਚੌਥੀ ਕਲਾਸ ਲਈ ਸਕੂਲ ਖੋਲ੍ਹਣ ਸੰਬੰਧੀ...
ਰਾਤੋਂ ਰਾਤ ਸਿੰਘੂ ਬਾਰਡਰ ਪੁੱਜੇ ਹਜ਼ਾਰਾਂ ਟਰੈਕਟਰ
. . .  about 1 hour ago
ਸਿੰਘੂ ਬਾਰਡਰ, 24 ਜਨਵਰੀ (ਡਿੰਪਲ) - ਕਿਸਾਨ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਲਈ ਪੰਜਾਬ ਤੋਂ ਰਾਤੋਂ ਰਾਤ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਸਿੰਘੂ ਬਾਰਡਰ ਪੁੱਜ ਗਏ...
ਵਿਆਹ ਤੋਂ ਪਹਿਲਾ ਵਰੁਣ ਧਵਨ ਦੀ ਕਾਰ ਨਾਲ ਵਾਪਰਿਆ ਹਾਦਸਾ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਆਪਣੀ ਮਹਿਲਾ ਮਿੱਤਰ ਨਾਲ ਵਿਆਹ ਕਰਨ ਜਾ ਰਹੇ ਬਾਲੀਵੱੁਡ ਐਕਟਰ ਵਰੁਣ ਧਵਨ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਕੁੱਝ ਮੀਡੀਆ ’ਚ ਆਈਆਂ ਖ਼ਬਰਾਂ ਮੁਤਾਬਿਕ...
ਡੇਰਾ ਮਹੰਤ ਨੂੰ ਬੰਧਕ ਬਣਾ ਕੇ ਢਾਈ ਲੱਖ ਤੋਂ ਵੱਧ ਦੀ ਨਕਦੀ , ਬੰਦੂਕ ਤੇ ਹੋਰ ਸਮਾਨ ਲੁੱਟਿਆ
. . .  about 2 hours ago
ਬੁਢਲਾਡਾ, 24 ਜਨਵਰੀ (ਸਵਰਨ ਸਿੰਘ ਰਾਹੀ) - ਬੀਤੀ ਰਾਤ ਨੇੜਲੇ ਪਿੰਡ ਬੀਰੋਕੇ ਕਲਾਂ ਦੇ ਡੇਰਾ ਬਾਬਾ ਅਲਖ ਰਾਮ ਦੇ ਗੱਦੀ ਨਸ਼ੀਨ ਬਾਬਾ ਬਾਲਕ ਰਾਮ ਨੂੰ ਬੰਧਕ ਬਣਾ...
ਦਿੱਲੀ 'ਚ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ, 6 ਗ੍ਰਿਫ਼ਤਾਰੀਆਂ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਦਿੱਲੀ ਵਿਚ ਗਣਤੰਤਰ ਦਿਵਸ ਤੋਂ ਪਹਿਲਾ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇਬਾਜ਼ੀ ਹੋਈ ਹੈ। ਨਵੀਂ ਦਿੱਲੀ ਜ਼ਿਲ੍ਹੇ ਦੇ ਖਾਨ ਮਾਰਕੀਟ ਸਟੇਸ਼ਨ ਦੇ ਬਾਹਰ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇਬਾਜ਼ੀ...
ਭਾਰਤ ਚੀਨ ਵਿਚਾਲੇ ਬੈਠਕ ਹੋਈ ਸ਼ੁਰੂ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਲੰਬੇ ਅੜਿੱਕੇ ਬਾਅਦ ਭਾਰਤ - ਚੀਨ ਵਿਚਾਲੇ ਐਲ.ਏ.ਸੀ. ’ਤੇ ਚੱਲ ਰਹੇ ਵਿਵਾਦ ਨੂੰ ਲੈ ਕੇ ਇਕ ਵਾਰ ਫਿਰ ਗੱਲਬਾਤ ਸ਼ੁਰੂ ਹੋ ਗਈ ਹੈ। ਇਹ...
ਸੰਸਦ ਭਵਨ ਨੇੜੇ ਆਕਾਸ਼ਵਾਣੀ ਭਵਨ ਵਿਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਦਿੱਲੀ ਦੇ ਸੰਸਦ ਮਾਰਗ 'ਤੇ ਸਥਿਤ ਆਕਾਸ਼ਵਾਣੀ ਭਵਨ ਦੀ ਪਹਿਲੀ ਮੰਜ਼ਲ 'ਤੇ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਿਸੇ ਦੇ ਝੁਲਸਣ ਤੇ ਜ਼ਖਮੀ ਹੋਣ ਦੀ ਖ਼ਬਰ...
ਢਾਈ ਮਹੀਨਿਆਂ ਬਾਅਦ ਭਾਰਤ ਚੀਨ ਦੇ ਕੋਰ ਕਮਾਂਡਰਸ ਪੱਧਰ ਦੀ ਬੈਠਕ ਅੱਜ
. . .  about 4 hours ago
ਨਵੀਂ ਦਿੱਲੀ, 24 ਜਨਵਰੀ - ਪੂਰਬੀ ਲਦਾਖ਼ ’ਚ ਅਸਲ ਕੰਟਰੋਲ ਰੇਖਾ ਦੇ ਕੋਲ ਭਾਰਤ ਤੇ ਚੀਨ ਦੀ ਫ਼ੌਜਾਂ ਵਿਚਾਲੇ ਚੱਲ ਰਹੇ ਤਣਾਅ ਨੂੰ ਘੱਟ ਕਰਨ ਲਈ ਅੱਜ ਇਕ ਵਾਰ ਫਿਰ ਦੋਵਾਂ ਵਿਚਾਲੇ ਸੈਨਾ ਕਮਾਂਡਰ ਪੱਧਰ ਦੀ ਬੈਠਕ ਹੋਣ ਜਾ ਰਹੀ ਹੈ। ਇਹ...
ਤੇਂਦੂਏ ਨੂੰ ਮਾਰ ਕੇ ਖਾਣ ਦੇ ਮਾਮਲੇ 'ਚ 5 ਗ੍ਰਿਫ਼ਤਾਰ
. . .  about 5 hours ago
ਇੱਡੂਕੀ, 24 ਜਨਵਰੀ - ਤੇਂਦੂਏ ਨੂੰ ਮਾਰ ਕੇ ਖਾਣ ਦੇ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਕੇਰਲਾ ਦੇ ਇੱਡੂਕੀ ਜ਼ਿਲ੍ਹੇ ਦਾ ਹੈ। ਪੁਲਿਸ ਨੇ ਇਸ ਮਾਮਲੇ ਵਿਚ...
ਅੱਜ ਦਾ ਵਿਚਾਰ
. . .  about 5 hours ago
ਭਾਸ਼ਣ ਦੌਰਾਨ ਹੋਈ ਨਾਅਰੇਬਾਜ਼ੀ ਤੋਂ ਨਾਰਾਜ਼ ਮਮਤਾ ਨੇ ਪੀ.ਐਮ. ਅੱਗੇ ਬੋਲਣ ਤੋਂ ਕੀਤਾ ਇਨਕਾਰ
. . .  1 day ago
ਕੋਲਕਾਤਾ, 23 ਜਨਵਰੀ - ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜੈਅੰਤੀ ਮੌਕੇ 'ਤੇ ਆਯੋਜਿਤ ਪ੍ਰੋਗਰਾਮ 'ਚ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਮੰਚ 'ਤੇ ਬੋਲਣ ਲੱਗੀ ਤਾਂ ਭੀੜ ਨੇ ਨਾਅਰੇ ਲਗਾਉਣੇ ਸ਼ੁਰੂ...
5 ਬਾਰਡਰਾਂ ਤੋਂ ਕਿਸਾਨ ਟਰੈਕਟਰ ਰੈਲੀ ਦਾ ਦਿੱਲੀ ਅੰਦਰ ਹੋਵੇਗਾ ਦਾਖਲਾ, ਕੱਲ੍ਹ ਫਿਰ ਹੋਵੇਗੀ ਕਿਸਾਨਾਂ ਦੀ ਪ੍ਰੈਸ ਕਾਨਫ਼ਰੰਸ
. . .  1 day ago
ਸਿੰਘੂ ਬਾਰਡਰ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਜਿਸ 'ਚ ਕਈ ਫ਼ੈਸਲੇ ਲਏ ਗਏ। ਸਿੰਘੂ, ਟਿਕਰੀ, ਗਾਜ਼ੀਪੁਰ, ਸ਼ਹਾਜਹਾਂਪੁਰ ਤੇ ਪਲਵਲ ਬਾਰਡਰਾਂ ਤੋਂ...
ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਦੀ ਵੱਡੀ ਜਿੱਤ
. . .  1 day ago
ਸਿੰਘੂ ਬਾਰਡਰ/ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ..
ਕੋਰੋਨਾ ਨਾਲ ਅਧਿਆਪਕਾ ਦੀ ਮੌਤ ਹੋਣ ਪਿੱਛੋਂ ਵਿੱਦਿਅਕ ਅਦਾਰਿਆਂ ਵਿੱਚ ਸਹਿਮ ਦਾ ਮਾਹੌਲ
. . .  1 day ago
ਲੁਧਿਆਣਾ, 23 ਜਨਵਰੀ (ਸਲੇਮਪੁਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਦੀ ਇਕ ਅਧਿਆਪਕਾ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਪਿੱਛੋਂ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ...
ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ
. . .  1 day ago
ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ...
ਦੁਬਈ 'ਚ ਕਰੇਨ ਤੋਂ ਡਿੱਗਣ ਕਾਰਨ ਮਰੇ ਨੌਜਵਾਨ ਦਾ ਜੰਡਿਆਲਾ ਗੁਰੂ 'ਚ ਅੱਜ ਹੋਇਆ ਅੰਤਿਮ ਸਸਕਾਰ
. . .  1 day ago
ਜੰਡਿਆਲਾ ਗੁਰੂ, 23 ਜਨਵਰੀ (ਪਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੁਪੁਰਾ ਦਾ ਵਸਨੀਕ ਨੌਜਵਾਨ ਯਾਦਵਿੰਦਰ ਸਿੰਘ ਕੈਪਟਨ ਜਿਸ ਦੀ ਬੀਤੇ ਹਫ਼ਤੇ ਦੁਬਈ 'ਚ ਕੰਮ ਕਰਦਿਆਂ ਕਰੇਨ...
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਨੇ ਕੱਢੀ ਰੈਲੀ
. . .  1 day ago
ਪਠਾਨਕੋਟ, 23 ਜਨਵਰੀ( ਸੰਧੂ) - ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ ਦੀ ਪ੍ਰਧਾਨਗੀ ਅਤੇ ਠਾਕੁਰ ਮਨੋਹਰ ਦੀ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 23 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ...
ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤੀ ਸਮਾਰਕ ਡਾਕ ਟਿਕਟ
. . .  1 day ago
ਕੋਲਕਾਤਾ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ ਕੋਲਕਾਤਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੱਥੋਂ ਦੇ ਵਿਕਟੋਰੀਆ ਮੈਮੋਰੀਅਲ ਵਿਖੇ ਆਯੋਜਿਤ ਸਮਾਰੋਹ ਦੌਰਾਨ ਸਮਾਰਕ...
ਮਮਦੋਟ 'ਚ ਪਹੁੰਚੇ ਸੁਖਬੀਰ ਬਾਦਲ
. . .  1 day ago
ਮਮਦੋਟ, 23 ਜਨਵਰੀ (ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਚੋਣਾਂ ਲਈ ਚੋਣ ਪ੍ਰਚਾਰ ਕਰਨ ਅਤੇ ਉਮੀਦਵਾਰਾਂ ਨੂੰ ਥਾਪੜਾ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਮਮਦੋਟ ਪਹੁੰਚੇ। ਇਸ...
ਜੰਡਿਆਲਾ ਗੁਰੂ : ਭਾਜਪਾ ਦੀ ਚੋਣਾਂ ਸਬੰਧੀ ਚੱਲ ਰਹੀ ਮੀਟਿੰਗ ਨੂੰ ਕਿਸਾਨਾਂ ਵਲੋਂ ਰੋਕਣ ਦੀ ਕੋਸ਼ਿਸ਼
. . .  1 day ago
ਜੰਡਿਆਲਾ ਗੁਰੂ, 23 ਜਨਵਰੀ (ਰਣਜੀਤ ਸਿੰਘ ਜੋਸਨ)- ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਲਈ ਜਿੱਥੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ, ਉੱਥੇ ਹੀ ਅੱਜ ਭਾਜਪਾ...
ਬਰਡ ਫਲੂ ਦੀ ਪੁਸ਼ਟੀ ਹੋਣ ਮਗਰੋਂ ਡੇਰਾ ਬਸੀ ਤਹਿਸੀਲ ਦੇ ਪਿੰਡ ਬੇਹੜਾ ਵਿਖੇ ਮੁਰਗ਼ੀਆਂ ਨੂੰ ਮਾਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪੰਜਾਬ 'ਚ ਪਿੰਡ ਬੇਹੜਾ ਤਹਿਸੀਲ ਡੇਰਾ ਬਸੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਦੋ ਪੋਲਟਰੀ ਫਾਰਮਾਂ 'ਚੋਂ ਲਏ ਗਏ ਬਰਡ ਫਲੂ ਬਿਮਾਰੀ ਦੇ ਸੈਂਪਲ ਪਾਜ਼ੀਟਿਵ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX