ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਤਰਨਤਾਰਨ

3 ਕਰੋੜ 80 ਲੱਖ ਦੀ ਇੰਟਰਲਾਕ ਟਾਇਲਾਂ ਖੁਰਦ ਬੁਰਦ ਕਰਨ ਤੇ ਨਵੀਂ ਗਲੀ 'ਚ ਪੁਰਾਣਾ ਮਟੀਰੀਅਲ ਵਰਤਣ ਦੇ ਸਾਬਕਾ ਪ੍ਰਧਾਨ ਵਲੋਂ ਦੋਸ਼

ਭਿੱਖੀਵਿੰਡ, 21 ਜੁਲਾਈ (ਬੌਬੀ)- ਨਗਰ ਪੰਚਾਇਤ ਭਿੱਖੀਵਿੰਡ 'ਤੇ ਪਹਿਲਾਂ ਹੋਏ ਵਿਕਾਸ ਕੰਮਾਂ ਵਿਚ ਵਰਤੇ ਮਟੀਰੀਅਲ ਨੂੰ ਖੁਰਦ ਬੁਰਦ ਕਰਨ ਦਾ ਦੋਸ਼ ਲਗਾਉਂਦਿਆਂ ਨਗਰ ਪੰਚਾਇਤ ਭਿੱਖੀਵਿੰਡ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ, ਕੌਾਸਲਰ ਰਿੰਕੂ ਧਵਨ, ਕੌਾਸਲਰ ਮਨਜੀਤ ਸਿੰਘ ਤੇ ਹੀਰਾ ਸਿੰਘ ਸਿਧਵਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ ਜਿਸ ਤਹਿਤ ਭਿੱਖੀਵਿੰਡ ਦੀਆਂ ਚਾਰਾਂ ਸੜਕਾਂ 'ਤੇ 3 ਕਰੋੜ 80 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਗਾਈਆਂ ਗਈਆਂ ਸਨ ਅਤੇ ਹੁਣ ਅੰਮਿ੍ਤਸਰ-ਖੇਮਕਰਨ ਅਤੇ ਖਾਲੜਾ-ਹਰੀਕੇ ਸੜਕਾਂ ਨਵੀਆਂ ਬਣਨ ਮੌਕੇ ਪਹਿਲਾਂ ਅੰਮਿ੍ਤਸਰ-ਖੇਮਕਰਨ ਰੋਡ ਦੀ ਇੰਟਰਲਾਕ ਟਾਇਲ ਖੁਰਦ ਬੁਰਦ ਕੀਤੀ ਗਈ ਤੇ ਇਹ ਟਾਇਲ ਸੁਰ ਸਿੰਘ ਅਤੇ ਗੱਗੋਬੂਹਾ ਵਿਖੇ ਸੜਕ ਦੇ ਕਿਨਾਰੇ ਲਗਾਈ ਗਈ ਜਿਸ ਦਾ ਕੋਈ ਰਿਕਾਰਡ ਨਗਰ ਪੰਚਾਇਤ ਕੋਲ ਮੌਜੂਦ ਨਹੀਂ ਹੈ ਕਿ ਸੜਕ ਠੇਕੇਦਾਰ ਪਾਸੋਂ ਕਿੰਨੀ ਰਕਮ ਲਈ ਗਈ ਅਤੇ ਉਹ ਕਿਸ ਖ਼ਾਤੇ ਵਿਚ ਜਮ੍ਹਾ ਹੋਈ ਅਤੇ ਹੁਣ ਪੱਟੀ ਰੋਡ 'ਤੇ ਜੋ ਇੰਟਰਲਾਕ ਲੱਗੀ ਹੈ, ਉਹ ਵੀ ਪੁੱਟ ਲਈ ਗਈ ਹੈ ਪਰ ਉਸ ਦਾ ਕੋਈ ਰਿਕਾਰਡ ਨਹੀਂ ਕਿ ਇਹ ਟਾਇਲ ਕਿੱਥੇ ਡੰਪ ਕੀਤੀ ਜਾ ਰਹੀ ਹੈ | ਹੈਰਾਨਗੀ ਦੀ ਗੱਲ ਤਾਂ ਇਹ ਹੈ ਕਿ ਅੰਮਿ੍ਤਸਰ ਰੋਡ ਗੈਸ ਏਜੰਸੀ ਨਜ਼ਦੀਕ ਬਣ ਰਹੀ ਗਲੀ ਵਿਚ ਪਾਈਆਂ ਟਾਇਲਾਂ ਦੇ ਥੱਲੇ ਪਾਇਆ ਗਟਕਾ (ਬੱਜਰੀ, ਰੇਤ, ਸੀਮੇਂਟ ਦਾ ਘੋਲ) ਜੇ.ਸੀ.ਬੀ. ਮਸ਼ੀਨ ਲਗਾ ਕੇ ਪੁੱਟ ਕੇ ਟਾਈਲਾਂ ਨਾਲ ਨਵੀਂ ਬਣ ਰਹੀ ਗਲੀ ਵਿਚ ਵਰਤਿਆ ਜਾ ਰਿਹਾ ਹੈ ਅਤੇ ਇਹ ਸਭ ਕਾਰਜਸਾਧਕ ਅਫ਼ਸਰ ਭਿੱਖੀਵਿੰਡ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦਾ ਕਿਉਂਕਿ ਟੈਂਡਰ ਨਵੀਂ ਗਲੀ ਬਣਨ ਲਈ ਹੈ ਜਦਕਿ ਠੇਕੇਦਾਰ ਨਗਰ ਪੰਚਾਇਤ ਭਿੱਖੀਵਿੰਡ ਦੇ ਅਧਿਕਾਰੀਆਂ ਨਾਲ ਮਿਲ ਕੇ ਪੁਰਾਣਾ ਮਟੀਰੀਅਲ ਵਰਤ ਰਿਹਾ ਹੈ, ਉਹ ਵੀ ਨਗਰ ਪੰਚਾਇਤ ਦਾ | ਸ. ਢਿੱਲੋਂ ਨੇ ਅੱਗੇ ਕਿਹਾ ਕਿ ਭਿੱਖੀਵਿੰਡ ਦੇ ਵਿਕਾਸ ਕੰਮ ਪੂਰੀ ਤਰ੍ਹਾਂ ਠੱਪ ਹਨ ਅਤੇ ਅਕਾਲੀ ਦਲ ਦੀ ਸਰਕਾਰ ਮੌਕੇ ਵਿਕਾਸ ਕੰਮਾਂ ਨੂੰ ਵੀ ਖੁਰਦ ਬਰੁਦ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਪੱਖ ਜਾਨਣ ਲਈ ਕਾਰਜਸਾਧਕ ਅਫ਼ਸਰ ਭਿੱਖੀਵਿੰਡ ਰਾਜੇਸ਼ ਖੋਖਰ ਨੂੰ ਫ਼ੋਨ ਕਰਨ 'ਤੇ ਉਨ੍ਹਾਂ ਫ਼ੋਨ ਨਹੀਂ ਚੁੱਕਿਆ |

ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਹੇ ਦੋ ਲੁਟੇਰੇ ਕਾਬੂ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਫਤਿਆਬਾਦ ਚੌਕੀ ਇੰਚਾਰਜ ਬਲਰਾਜ ਸਿੰਘ ਵਲੋਂ ਕੀਤੀ ਨਾਕਾਬੰਦੀ ਦੌਰਾਨ ਜਾਅਲੀ ਨੰਬਰ ਲਾ ਕੇ ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਚੌਕੀ ਇੰਚਾਰਜ ਬਲਰਾਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਤੇ ਆਈ.ਸੀ.ਐੱਸ.ਈ. ਵਾਲੇ ਵਿਦਿਆਰਥੀ ਬਗ਼ੈਰ ਆਈਲਟਸ ਦੇ ਜਾ ਸਕਦੇ ਹਨ ਯੂ.ਕੇ.-ਗੈਵੀ ਕਲੇਰ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਆਸਟ੍ਰੇਲੀਆ ਅਤੇ ਕੈਨੇਡਾ ਦੇ ਨਾਲ ਨਾਲ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਹੁਣ ਯੂ.ਕੇ. ਵੀ ਬੇਹਤਰੀਨ ਮੌਕਾ ਬਣ ਕੇ ਆਇਆ ਹੈ ਤੇ ਵਿਦਿਆਰਥੀਆਂ ਨੂੰ ਇਹ ਮੌਕਾ ਹੱਥੋਂ ਨਹੀਂ ਗੁਆਉਣਾ ਚਾਹੀਦਾ ਕਿਉਂਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਰਿਕਾਰਡਤੋੜ ਹੋਵੇਗੀ-ਪ੍ਰੋ: ਵਲਟੋਹਾ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਅਹਿਮ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਸਬੰਧੀ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਾਬਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਨਕਦੀ ਤੇ ਸੋਨਾ ਚੋਰੀ ਕਰਨ ਉਪਰੰਤ ਘਰ ਦੇ ਸਾਮਾਨ ਨੂੰ ਲਾਈ ਅੱਗ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਦੇ ਪਿੰਡ ਨਬੀਪੁਰ ਵਿਚ ਕੁਝ ਅਣਪਛਾਤੇ ਚੋਰਾਂ ਵਲੋਂ ਨਗਦੀ ਤੇ ਸੋਨਾ ਚੋਰੀ ਕਰਨ ਉਪਰੰਤ ਜਾਣ ਲੱਗੇ ਘਰ ਵਿਚ ਪਏ ਸਾਮਾਨ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਨਬੀਪੁਰ ਦੇ ਸਰਪੰਚ ਜਗਤਾਰ ...

ਪੂਰੀ ਖ਼ਬਰ »

ਬਿਜਲੀ ਚੋਰੀ ਫੜਨ ਲਈ ਬਿਜਲੀ ਵਿਭਾਗ ਵਲੋਂ ਵੱਖ-ਵੱਖ ਸਰਹੱਦੀ ਪਿੰਡਾਂ 'ਚ ਛਾਪੇਮਾਰੀ

ਖਾਲੜਾ, 21 ਜੁਲਾਈ (ਜੱਜਪਾਲ ਸਿੰਘ)- ਸਰਹੱਦੀ ਪਿੰਡਾਂ ਅੰਦਰ ਹੋ ਰਹੀ ਬਿਜਲੀ ਚੋਰੀ ਨੂੰ ਠੱਲ੍ਹਣ ਲਈ ਪੰਜਾਬ ਰਾਜ ਊਰਜਾ ਨਿਗਮ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਐੱਸ.ਡੀ.ਓ. ਖਾਲੜਾ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਵਲੋਂ ਪੁਲਿਸ ਪਾਰਟੀ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਲਾਪਤਾ ਹੋਈ ਪਤਨੀ ਤੇ ਬੱਚਿਆਂ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਪਾਸੋਂ ਸਹਿਯੋਗ ਦੀ ਮੰਗ

ਖਡੂਰ ਸਾਹਿਬ, 21 ਜੁਲਾਈ (ਮਾਨ ਸਿੰਘ)¸ ਪੁਲਿਸ ਥਾਣਾ ਵੈਰੋਵਾਲ ਦੇ ਅਧੀਨ ਆਉਂਦੇ ਪਿੰਡ ਰਾਮਪੁਰ (ਭੂਤਵਿੰਡ) ਦੇ ਵਸਨੀਕ ਵਿਅਕਤੀ ਕੁਲਬੀਰ ਸਿੰਘ ਪੁੱਤਰ ਲੱਖਾ ਸਿੰਘ ਨੇ ਬੀਤੀ 11 ਜੁਲਾਈ ਤੋਂ ਲਾਪਤਾ ਹੋਈ ਆਪਣੀ ਪਤਨੀ ਗੁਰਜੀਤ ਕੌਰ ਅਤੇ ਦੋ ਬੱਚਿਆਂ ਲੜਕੀ ਅਮਨਦੀਪ ਕੌਰ (16), ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਵਿਸ਼ਾਲ ਕਾਨਫ਼ਰੰਸ- ਏ. ਆਰ

ਖਡੂਰ ਸਾਹਿਬ, 21 ਜੁਲਾਈ (ਮਾਨ ਸਿੰਘ)¸ ਇਤਿਹਾਸਕ ਕਸਬਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰੂ ਲਾਧੋ ਰੇ (ਰੱਖੜ ਪੁੰਨਿਆ) ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਹਲਕਾ ਬਾਬਾ ...

ਪੂਰੀ ਖ਼ਬਰ »

ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਭਰਵੀਂਆਂ ਮੀਟਿੰਗਾਂ

ਹਰੀਕੇ ਪੱਤਣ, 21 ਜੁਲਾਈ (ਸੰਜੀਵ ਕੁੰਦਰਾ)-ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਨੀਤੀਆਂ ਿਖ਼ਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪਿੰਡ ਹਰੀਕੇ, ਸਭਰਾ ਅਤੇ ਫੁੱਲਾਂਵਾਲੀ ਵਿਚ ਮੀਟਿੰਗਾਂ ਕੀਤੀਆਂ ...

ਪੂਰੀ ਖ਼ਬਰ »

ਭਰਤੀ ਮੁਹਿੰਮ ਦੌਰਾਨ ਅਕਾਲੀ ਦਲ ਦੀ ਮਜ਼ਬੂਤੀ ਲਈ ਹਰੇਕ ਵਰਕਰ ਤੱਕ ਪਹੁੰਚ ਕੀਤੀ ਜਾਵੇਗੀ-ਜਲਾਲਉਸਮਾ

ਖਡੂਰ ਸਾਹਿਬ, 21 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪਿੰਡ ਵੇਈਾਪੂਈ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ 31 ਦੀ ਕਨਵੈਨਸ਼ਨ ਬਾਰੇ ਮੀਟਿੰਗ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਪਿੰਡ ਵੇਈਾਪੂਈ ਵਿਖੇ ਸ਼ਹੀਦ ਭਗਤ ਸਿੰਘ ਸਭਾ ਵਲੋਂ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਸਤਨਾਮ ਸਿੰਘ, ਇੰਦਰਜੀਤ ਸਿੰਘ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਰਾਣਾ ਡਿਆਲ ਨਾਲ ਦੁੱਖ ਦਾ ਪ੍ਰਗਟਾਵਾ

ਝਬਾਲ, 21 ਜੁਲਾਈ (ਸੁਖਦੇਵ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੇ ਸਿਆਸੀ ਸਕੱਤਰ ਤੇ ਪੀ.ਏ. ਰਣਜੀਤ ਸਿੰਘ ਰਾਣਾ ਡਿਆਲ ਦੇ ਮਾਤਾ ਪ੍ਰੀਤਮ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਉੁਨ੍ਹਾਂ ਨਾਲ ਦੁੱਖ ਸਾਂਝਾ ਕਰਨ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਰਕਾਰ ਵਲੋਂ ਕੀਤੇ ਵਾਅਦੇ ਜਲਦ ਹੋਣਗੇ ਪੂਰੇ-ਪੱਡਾ

ਮੀਆਂਵਿੰਡ, 21 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)¸ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਜਲਦ ਪੂਰੇ ਕੀਤੇ ਜਾਣਗੇ ਤੇ ਪੰਜਾਬ ਸੂਬਾ ਦੇਸ਼ 'ਚੋਂ ਮੋਹਰੀ ਬਣਕੇ ਉਭਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਭਲਾਈਪੁਰ ਦੇ ਸਿਆਸੀ ...

ਪੂਰੀ ਖ਼ਬਰ »

ਦ ਰੈਵੇਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿਗ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹੈੱਡ ਕੁਆਟਰ ਤਰਨ ਤਾਰਨ ਵਿਖੇ ਹੋਈ ਜਿਸ ਵਿਚ ਸਮੁੁੱਚੀ ਜ਼ਿਲ੍ਹਾ ਕਾਰਕਾਰਨੀ ਅਤੇ ਸਮੂਹ ਤਹਿਸੀਲ ਬਾਡੀਆਂ ਨੇ ...

ਪੂਰੀ ਖ਼ਬਰ »

ਫਤਿਆਬਾਦ ਟੀ. ਪੁਆਇੰਟ 'ਤੇ ਪੁਲਿਸ ਨਾਕੇ ਦੌਰਾਨ ਵਾਹਨਾਂ ਦੀ ਜਾਂਚ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਐੱਸ.ਐੱਸ.ਪੀ. ਧਰੁਵ ਦਾਹੀਆ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਦੇ ਵੱਖ-ਵੱਖ ਥਾਣਾ ਮੁਖੀਆਂ ਵਲੋਂ ਨਸ਼ੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਿਕੰਜਾ ਕੱਸਣ ਦੇ ਉਪਰਾਲਿਆਂ ਤਹਿਤ ਥਾਣਾ ...

ਪੂਰੀ ਖ਼ਬਰ »

ਬਾਬਾ ਸਾਵਣ ਮੱਲ ਦੀ ਯਾਦ 'ਚ ਧਾਰਮਿਕ ਸਮਾਗਮ

ਗੋਇੰਦਵਾਲ ਸਾਹਿਬ, 21 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਚਰਨ ਸੇਵਕ ...

ਪੂਰੀ ਖ਼ਬਰ »

ਸੱਤਾ ਦੇ ਨਸ਼ੇ 'ਚ ਭਾਜਪਾ ਕਰ ਰਹੀ ਹੈ ਲੋਕਤੰਤਰ ਦਾ ਕਤਲ- ਮਿੰਟੂ, ਪਵਾਰ, ਥਿੰਦ

ਫਤਿਆਬਾਦ, 21 ਜੁਲਾਈ (ਧੂੰਦਾ)- ਹਲਕਾ ਖਡੂਰ ਸਾਹਿਬ ਦੇ ਕਾਂਗਰਸ ਦੇ ਜ਼ਿਲ੍ਹਾ ਆਗੂਆਂ ਗੁਰਦੇਵ ਸਿੰਘ ਪਵਾਰ, ਕੁਲਜੀਤ ਸਿੰਘ ਥਿੰਦ, ਅਨੁਰਾਗ ਮਹਾਸ਼ਾ, ਜੰਗਲੀ ਮਹਾਸ਼ਾ, ਲਖਣ ਮਹਾਸ਼ਾ, ਬੰਟੀ ਤੇ ਆਸ਼ੂ ਆਦਿ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੇ ਆਗੂ ਫਿਰਕਾਪ੍ਰਸਤੀ ...

ਪੂਰੀ ਖ਼ਬਰ »

ਦਰਗਾਹ ਬਾਬਾ ਸ਼ਾਹ ਮਾਲਕ ਵਿਖੇ ਸਾਲਾਨਾ ਮੇਲਾ

ਸੁਰ ਸਿੰਘ, 21 ਜੁਲਾਈ (ਧਰਮਜੀਤ ਸਿੰਘ)-ਸਥਾਨਕ ਪੱਤੀ ਮਾਣਾ ਕੀ ਵਿਖੇ ਸਥਿਤ ਦਰਗਾਹ ਬਾਬਾ ਸ਼ਾਹ ਮਾਲਕ ਵਿਖੇ ਕਸਬਾ ਵਾਸੀਆਂ ਵਲੋਂ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਨੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ | ਉਪਰੰਤ ਸੱਭਿਆਚਾਰਕ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਸਕੂਲ ਪੰਡੋਰੀ ਗੋਲਾ ਦੀ ਅਚਨਚੇਤ ਜਾਂਚ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਚਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਦਾ ਅਚਨਚੇਤ ਦੌਰਾ ਕੀਤਾ ਗਿਆ | ਸਿੱਖਿਆ ਸਕੱਤਰ ਦੀ ਇਸ ਫੇਰੀ ਦੌਰਾਨ ਸ.ਸ.ਸ. ਪੰਡੋਰੀ ਗੋਲਾ ਦੇ ਹਾਲ ਵਿਚ ਜ਼ਿਲ੍ਹੇ ਦੇ ਸਮੂਹ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੂਟੇ ਲਗਾਏ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਸਦਕਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਤਾਵਰਨ ਨੂੰ ਹਰਿਆ ...

ਪੂਰੀ ਖ਼ਬਰ »

ਸਰਹੱਦ 'ਤੇ ਬਾਬਾ ਸਾਹਿਬ ਸਿੰਘ ਸ਼ਹੀਦ ਦੀ ਯਾਦ 'ਚ ਮੇਲਾ ਕਰਵਾਇਆ

ਖੇਮਕਰਨ, 21 ਜੁਲਾਈ (ਰਾਕੇਸ਼ ਬਿੱਲਾ)- ਹਿੰਦ-ਪਾਕਿ ਦੀ ਐਨ੍ਹ ਸਰਹੱਦ 'ਤੇ ਸਹਿਜਰਾ ਸੈਕਟਰ ਅੰਦਰ ਅਤੇ ਸਰਹੱਦੀ ਪਿੰਡ ਮਹਿਦੀਪੁਰ ਨਜ਼ਦੀਕ ਸਥਿਤ ਪੁਰਾਤਨ ਇਤਿਹਾਸਕ ਸਥਾਨ ਬਾਬਾ ਸਾਹਿਬ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਵਲੋਂ ਬੜੀ ਧੂੰਮ ਧਾਮ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਬੰਧੀ ਸਰਬ ਸਾਂਝੀਵਾਲਤਾ ਸੇਵਕ ਸਭਾ ਦਾ ਵਫ਼ਦ ਭਾਈ ਲੌਾਗੋਵਾਲ ਨੂੰ ਮਿਲਿਆ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)¸ ਸਰਬ ਸਾਂਝੀਵਾਲਤਾ ਸੇਵਕ ਸਭਾ ਤਰਨ ਤਾਰਨ ਦਾ ਵਫ਼ਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਮਿਲਿਆ | ਭਾਈ ...

ਪੂਰੀ ਖ਼ਬਰ »

ਨੱਕ ਦੀ ਐਲਰਜੀ ਦਾ ਇਲਾਜ ਸੰਭਵ- ਡਾ: ਰੰਧਾਵਾ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਨੱਕ ਦੀ ਐਲਰਜੀ ਦੀ ਬਿਮਾਰੀ ਨੂੰ (ਐਲਰਜਿਕ ਰਿਨਾਈਟਿਸ) ਕਹਿੰਦੇ ਹਨ, ਦਾ ਇਲਾਜ ਸੰਭਵ ਹੈ | ਇਹ ਜਾਣਕਾਰੀ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਰਾਜਬਰਿੰਦਰ ਸਿੰਘ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸੜਕਾਂ 'ਤੇ ਫਿਰ ਰਹੇ ਗੰਦੇ ਪਾਣੀ ਕਾਰਨ ਨਵੀਂ ਬਣੀ ਸੜਕ ਹੋ ਰਹੀ ਗਰਕ

ਹਰੀਕੇ ਪੱਤਣ, 21 ਜੁਲਾਈ (ਸੰਜੀਵ ਕੁੰਦਰਾ)- ਵਿਸ਼ਵ ਦੇ ਨਕਸ਼ੇ 'ਤੇ ਅਹਿਮ ਸਥਾਨ ਰੱਖਦਾ ਕਸਬਾ ਹਰੀਕੇ ਪੱਤਣ ਜੋ ਸਮੇਂ ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਰਿਹਾ ਹੈ ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਨਰਕ ਭੋਗਣ ਲਈ ਮਜ਼ਬੂਰ ਹਨ | ਇਸ ਕਸਬੇ ਦੇ ...

ਪੂਰੀ ਖ਼ਬਰ »

ਤਲਾਕ ਦਿੱਤੇ ਬਿਨਾਂ ਦੂਸਰਾ ਵਿਆਹ ਕਰਵਾਉਣ ਜਾ ਰਹੀ ਪਤਨੀ ਨੂੰ ਪੁਲਿਸ ਨੇ ਰੋਕਿਆ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਪਿੰਡ ਜੌਹਲ ਰਾਜੂ ਸਿੰਘ ਦੀ ਇਕ ਔਰਤ ਵਲੋਂ ਆਪਣੇ ਪਤੀ ਨੂੰ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਨੂੰ ਪੁਲਿਸ ਅਤੇ ਪਿੰਡ ਦੀ ਪੰਚਾਇਤ ਨੇ ਮੌਕੇ 'ਤੇ ਪਹੁੰਚ ਕੇ ਰੋਕ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੌਹਲ ਰਾਜੂ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਸਮਾਪਤ

ਸਰਾਏਾ ਅਮਾਨਤ ਖਾਂ, 21 ਜੁਲਾਈ (ਨਰਿੰਦਰ ਸਿੰਘ ਦੋਦੇ)¸ ਬੀਤੇ ਦਿਨ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚਾਹਲ ਵਿਖੇ ਵਿਆਹੀ ਕੁਲਵੰਤ ਕੌਰ ਉਰਫ ਜੋਤੀ ਪੁੱਤਰੀ ਸੁਬੇਗ ਸਿੰਘ ਵਾਸੀ ਕੱਲਾ ਨੂੰ ਉਸ ਦੇ ਪਤੀ ਸਕੱਤਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਚਾਹਲ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਨੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ

ਭਿੱਖੀਵਿੰਡ, 21 ਜੁਲਾਈ (ਬੌਬੀ)- ਅੱਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਜਨਰਲ ਸਕੱਤਰ ਮੁਲਾਜ਼ਮ ਆਗੂ ਬਲਕਾਰ ਸਿੰਘ ਵਲਟੋਹਾ, ਫੈੱਡਰੇਸ਼ਨ ਏਟਕ ਦੇ ਸਰਕਲ ਆਗੂ ਪੂਰਨ ਸਿੰਘ ਮਾੜੀ ਮੇਘਾ, ਹੈਲਥ ਇੰਪਲਾਈਜ਼ ਆਗੂ ਹਰਜੀਤ ਸਿੰਘ ...

ਪੂਰੀ ਖ਼ਬਰ »

ਅੱਜ ਦਾ ਧਰਨਾ ਕੁਝ ਸਮੇਂ ਲਈ ਮੁਲਤਵੀ-ਪੰਡੋਰੀ, ਜਾਮਾਰਾਏ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)¸ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਜਸਪਾਲ ਸਿੰਘ ਝਬਾਲ, ਚਮਨ ਲਾਲ ਦਾਰਜਕੇ, ਬਲਦੇਵ ਸਿੰਘ ਪੰਡੋਰੀ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ : ਬਾਬਾ ਲੱਖਾ ਸਿੰਘ ਕੋਟੇ ਵਾਲੇ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਰੋਹ ਸਬੰਧੀ ਬਿਦਰ ਕਰਨਾਟਕ ਤੋਂ ਰਵਾਨਾ ਹੋਏ ਨਗਰ ਕੀਰਤਨ, ਜੋ 21 ਜੁਲਾਈ ਐਤਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਰਾਤ ਵਿਸ਼ਰਾਮ ਕਰਨ ਉਪਰੰਤ 22 ਜੁਲਾਈ ਨੂੰ ਸਵੇਰੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਭੇਜੀ ਸਹਾਇਤਾ ਰਾਸ਼ੀ ਵੰਡੀ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਸਦਕਾ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਸਮੇਂ ਸਮੇਂ 'ਤੇ ਕੀਤੀ ਜਾ ਰਹੀ ਮਦਦ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਤਿੰਨ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਅਦਾਲਤ ਵਲੋਂ ਤਿੰਨ ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਹੈ, ਜਿਸ ਤੋਂ ਬਾਅਦ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਉਕਤ ਭਗੌੜੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਇਕ ਰੁੱਖ ਸੌ ਸੁੱਖ' ਨੀਤੀ ਨੂੰ ਅਪਨਾਉਣ ਦੀ ਲੋੜ-ਚੇਅ: ਢੋਟੀਆਂ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ) - ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸੱਭਿਆਚਾਰਕ ਕਲੱਬ ਢੋਟੀਆਂ ਅਧੀਨ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਸਹਿਯੋਗ ਨਾਲ ਅੱਡਾ ਬਾਬਾ ਰਾਜਾ ਰਾਮ ਤੋਂ ਗੁਰਦੁਆਰਾ ਬਾਬਾ ਰਾਜਾ ਰਾਮ ਤੇ ਬਾਬਾ ਮੱਲਾ ਜੀ ਦੇ ਸਥਾਨ 'ਤੇ ਸ਼ਾਨਦਾਰ ...

ਪੂਰੀ ਖ਼ਬਰ »

ਸਟੇਡੀਅਮ 'ਚ ਬਣੇ ਜਿੰਮ 'ਚੋਂ ਦੂਜੀ ਵਾਰ ਹੋਇਆ ਸਾਮਾਨ ਚੋਰੀ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਸਥਾਨਕ ਸ਼ਹਿਰ 'ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਪੁਰਾਣੀ ਗਰਾਊਾਡ 'ਚ ਬਣੇ ਖੇਡ ਸਟੇਡੀਅਮ ਦੇ ਪਾਵਰ ਜਿੰਮ 'ਚ ਬੀਤੀ ਰਾਤ ਦੂਜੀ ਵਾਰ ਚੋਰਾਂ ਨੇ ਹੱਥ ਸਾਫ਼ ਕਰਦਿਆਂ ਹੋਇਆਂ ਪ੍ਰੈਕਟਿਸ ਕਰਨ ਵਾਲਾ ਸਾਮਾਨ ਤੇ ...

ਪੂਰੀ ਖ਼ਬਰ »

ਦਾਖ਼ਲਾ ਪ੍ਰੀਖਿਆ 'ਚ ਪੱਟੀ ਕਾਲਜ ਦੀ ਵਿਦਿਆਰਥਣ ਅਲੀਸ਼ਾ ਜੋਸ਼ਨ ਵਲੋਂ ਚੌਥਾ ਸਥਾਨ ਹਾਸਲ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੀ ਵਿਦਿਆਰਥਣ ਅਲੀਸ਼ਾ ਜੋਸ਼ਨ ਪੁੱਤਰੀ ਭੁਪਿੰਦਰ ਸਿੰਘ ਜੋਸ਼ਨ ਨੇ ਜੀ.ਐਨ.ਡੀ.ਯੂ. ਅੰਮਿ੍ਤਸਰ ਵਲੋਂ ਐੱਮ.ਐੱਸ.ਈ. ਫਿਜ਼ਿਕਸ ਦੀ ਦਾਖ਼ਲਾ ਪ੍ਰੀਖਿਆ ਅੰਦਰ ਚੌਥਾ ਸਥਾਨ ਹਾਸਿਲ ਕਰਕੇ ...

ਪੂਰੀ ਖ਼ਬਰ »

ਬਾਬਾ ਵਡਭਾਗ ਸਿੰਘ ਦੇ ਸਾਲਾਨਾ ਜੋੜ ਮੇਲੇ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਭਿੱਖੀਵਿੰਡ, 21 ਜੁਲਾਈ (ਬੌਬੀ)- ਧੰਨ ਧੰਨ ਬਾਬਾ ਵਡਭਾਗ ਸਿੰਘ ਦਾ ਸਾਲਾਨਾ ਜੋੜ ਮੇਲਾ ਸੋਢੀ ਸਭਾ ਭਿੱਖੀਵਿੰਡ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੱਟੀ ਰੋਡ ਭਿੱਖੀਵਿੰਡ ਵਿਖੇ 2 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼ੁਰੂ ਹਨ | ਇਸ ...

ਪੂਰੀ ਖ਼ਬਰ »

ਤੰਦਰੁਸਤ ਤੇ ਸੁਰੱਖਿਅਤ ਜੀਵਨ ਲਈ ਬੂਟੇ ਲਗਾਉਣਾ ਸਮੇਂ ਦੀ ਲੋੜ- ਡੀ.ਆਰ. ਤਰਲੋਚਨ

ਚੋਹਲਾ ਸਾਹਿਬ, 21 ਜੁਲਾਈ (ਬਲਵਿੰਦਰ ਸਿੰਘ)¸ ਟੀਮ ਬਲੱਡ ਵੈਲਟ ਵਲੋਂ ਪਿੰਡ ਚੋਹਲਾ ਸਾਹਿਬ ਦੇ ਨੌਜਵਾਨਾਂ ਦੀ ਸਹਾਇਤਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਪਿਛਲੇ ਲਗਪਗ 10 ਦਿਨਾਂ ਤੋਂ ਪਿੰਡ ਦੀਆਂ ਸਾਂਝੀਆਂ ਥਾਵਾਂ ...

ਪੂਰੀ ਖ਼ਬਰ »

ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ-ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 21 ਜੁਲਾਈ (ਲਾਲੀ ਕੈਰੋਂ)- ਸਾਡੇ ਗੁਰੂ ਸਾਹਿਬਾਨ ਸਾਨੂੰ ਮਹਾਨ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾ ਕੇ ਗਏ ਸਨ ਜਿਸ ਵਿਚ ਦਰਜ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਤੇ ਇਕ ਆਦਰਸ਼ ਜੀਵਨ ਜਾਂਚ ...

ਪੂਰੀ ਖ਼ਬਰ »

ਤੇਲ ਕੀਮਤਾਂ ਵਿਚ ਕੀਤੇ ਵਾਧੇ ਵਿਰੁੱਧ ਤਿੱਖਾ ਸੰਘਰਸ਼ ਕਰਾਂਗੇ- ਟਾਂਡਾ

ਸਰਾਏਾ ਅਮਾਨਤ ਖਾਂ, 21 ਜੁਲਾਈ (ਨਰਿੰਦਰ ਸਿੰਘ ਦੋਦੇ)¸ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਬਲਾਕ ਗੰਡੀਵਿੰਡ ਦੀ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦ ਵਿਚ ਕੀਤੀ ਗਈ ਜਿਸ ਵਿਚ ਮਤੇ ਪਾਸ ਕੀਤੇ ਗਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ...

ਪੂਰੀ ਖ਼ਬਰ »

ਡੁੱਬਣ ਕਾਰਨ ਇਕ ਬੱਚੇ ਦੀ ਮੌਤ

ਜਗਦੇਵ ਕਲਾਂ, 21 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਅੱਜ ਸ਼ਾਮ ਜਗਦੇਵ ਕਲਾਂ ਵਿਖੇ ਸੂਏ (ਮਾਈਨਰ) 'ਚ ਡੁੱਬਣ ਕਾਰਨ ਇੱਕ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੇ ਮੁਖੀ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸ਼ਾਮ ਦੇ ਸਮੇਂ ਬੋਨੀ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਖੇਡਾਂ ਦੇ ਮੁਕਾਬਲੇ ਕਰਵਾਏ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਡੈਪੋ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿਚ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਤਰਨ ਤਾਰਨ ਦੇ ਤਹਿਸੀਲਦਾਰ ਮੇਲਾ ਸਿੰਘ ਖਹਿਰਾ ਵਲੋਂ ਇਥੋਂ ਨਜ਼ਦੀਕ ਪਿੰਡ ਖਾਰਾ ਵਿਖੇ ...

ਪੂਰੀ ਖ਼ਬਰ »

ਮਲੇਸ਼ੀਆ 'ਚ ਸੈਕਰਟ ਹਾਰਟ ਕਾਨਵੈਟ ਸਕੂਲ ਪੱਟੀ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਮਲੇਸ਼ੀਆ 'ਚ ਹੋਈ 20ਵੀਂ ਮਾਈਲੋ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਸੈਕਰਟ ਹਾਰਟ ਕੌਨਵੈਟ ਸਕੂਲ ਠੱਕਰਪੁਰਾ (ਪੱਟੀ) ਦੇ ਤਿੰਨ ਖਿਡਾਰੀ ਕੁਆਲਾਨਪੁਰ ਮਲੇਸ਼ੀਆ ਗਏ | ਇਹ ਪ੍ਰਤੀਯੋਗਤਾ 5 ਜੁਲਾਈ ਤੋਂ 7 ...

ਪੂਰੀ ਖ਼ਬਰ »

ਸਹੂਲਤਾਂ ਦੀ ਥਾਂ ਕਾਂਗਰਸ ਨੇ ਲੋਕਾਂ ਨੂੰ ਨਸ਼ੇ ਵੱਲ ਧੱਕਿਆ-ਦਵਿੰਦਰ ਲਾਲੀ

ਝਬਾਲ, 21 ਜੁਲਾਈ (ਸੁਖਦੇਵ ਸਿੰਘ)- ਕਾਂਗਰਸ ਸਰਕਾਰ ਨੇ ਲੋਕਾਂ ਕੋਲੋਂ ਉਹ ਸਾਰੀਆਂ ਸਹੂਲਤਾਂ ਖੋਹ ਲਈਆਂ ਹਨ ਜਿਹੜੀਆ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਸਮੇਂ ਉਨ੍ਹਾਂ ਨੂੰ ਬੂਹੇ 'ਤੇ ਮਿਲਦੀਆਂ ਸਨ | ਸਹੂਲਤਾਂ ਦੀ ਥਾਂ ਹੁਣ ਕਾਂਗਰਸੀ ਆਗੂਆਂ ਨੇ ਡਰੱਗ ਮਾਫੀਆ ਤੇ ...

ਪੂਰੀ ਖ਼ਬਰ »

ਖਾਰਾ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਿਖ਼ਲਾਫ਼ ਕੱਢੀ ਰੈਲੀ

ਤਰਨਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਪਿੰਡ ਖਾਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ-ਲੜਕੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਇਕ ਰੈਲੀ ਪਿੰ੍ਰਸੀਪਲ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕੱਢੀ ਗਈ ਜਿਸ ...

ਪੂਰੀ ਖ਼ਬਰ »

ਬੀਤੇ ਦੋ ਦਹਾਕਿਆਂ ਤੋਂ ਪ੍ਰੇਸ਼ਾਨੀ ਭਰਿਆ ਜੀਵਨ ਬਤੀਤ ਕਰ ਰਹੇ ਹਨ ਪਿੰਡ ਮੀਆਂਪੁਰ ਦੇ ਲੋਕ

ਝਬਾਲ, 21 ਜੁਲਾਈ (ਸੁਖਦੇਵ ਸਿੰਘ)-ਗੰਦੇ ਪਾਣੀ ਤੇ ਬਰਸਾਤੀ ਪਾਣੀ ਦੀ ਨਿਕਾਸ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਕਰਕੇ ਮੀਆਂਪੁਰ ਦੇ ਲੋਕ ਬੀਤੇ ਦੋ ਦਹਾਕਿਆਂ ਤੋਂ ਨਰਕ ਵਰਗਾ ਜੀਵਨ ਬਤੀਤ ਕਰ ਰਹੇ ਹਨ | ਗਲੀਆਂ ਵਿਚ ਖੜੇ ਪਾਣੀ ਕਾਰਨ ਜਿੱਥੇ ਸਕੂਲੀ ਬੱਚਿਆਂ ਤੇ ਬਜ਼ੁਰਗਾਂ ...

ਪੂਰੀ ਖ਼ਬਰ »

ਗਊਸ਼ਾਲਾ ਕਮਿਸ਼ਨ ਪੰਜਾਬ ਦੇ ਸੀ.ਈ.ਓ. ਵਲੋਂ ਸਰਕਾਰੀ ਗਊਸ਼ਾਲਾ ਦੁੱਬਲੀ ਦਾ ਦੌਰਾ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੀਫ ਐਗਜ਼ੈਕਟਿਵ ਅਫਸਰ ਡਾ: ਹਰਮਿੰਦਰ ਸਿੰਘ ਸੇਖੋਂ ਅਤੇ ਡਿਪਟੀ ਸੀ.ਈ.ਓ. ਸਰਬਦੀਪ ਸਿੰਘ ਵਲੋਂ ਅੱਜ ਤਹਿਸੀਲ ਪੱਟੀ ਦੇ ਪਿੰਡ ਦੁੱਬਲੀ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ

ਖਾਲੜਾ, 21 ਜੁਲਾਈ (ਜੱਜਪਾਲ ਸਿੰਘ ਜੱਜ)- ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਸੀ: ਸੈ: ਸਕੂਲ ਨਾਰਲੀ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਪਿ੍ੰ: ਸਵਜੀਤ ਕੌਰ ਦੀ ਅਗਵਾਈ ਹੇਠ ਹੋਈ ਸੈਮੀਨਾਰ ਵਿਚ ਪਹੁੰਚੀ ਟੀਮ ਰਾਜਪਾਲ ...

ਪੂਰੀ ਖ਼ਬਰ »

ਹਾਵਰਡਲੇਨ ਸਕੂਲ ਠੱਠਾ ਵਿਖੇ ਅਕਾਦਮਿਕ ਮੁਕਾਬਲੇ ਕਰਵਾਏ

ਝਬਾਲ, 21 ਜੁਲਾਈ (ਸੁਖਦੇਵ ਸਿੰਘ)- ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਵਿਦਿਆਰਥੀਆਂ ਦੇ ਅਕਾਦਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਹਿੰਦੀ ਪੰਜਾਬੀ ਦੇ ਸੁਲੇਖ, ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮੁੰਡਾਪਿੰਡ ਵਿਖੇ 6 ਦੇ ਧਰਨੇ ਸਬੰਧੀ ਆਰ. ਐੱਮ.ਪੀ.ਆਈ. ਦੀ ਹੋਈ ਮੀਟਿੰਗ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਮੁੰਡਾਪਿੰਡ ਵਿਖੇ ਦਾਰਾ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਰ. ਐੱਮ. ਪੀ. ਆਈ. ਦੇ ਆਗੂ ਮਨਜੀਤ ਸਿੰਘ ਬੱਗੂ ਕੋਟ, ਕਾ. ਪਾਲ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਜ਼ੋਰਾਂ-ਸ਼ੋਰਾਂ 'ਤੇ-ਸੰਧੂ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅੰਦਰ ਅਕਾਲੀ ਦਲ ਦੀ ਭਰਤੀ ਮੁਹਿੰਮ ਬਹੁਤ ਜ਼ੋਰਾਂ ਸ਼ੋਰਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦੀ ਤਰੱਕੀ ਲਈ ਕਰ ਰਹੀ ਵੱਡੇ ਯਤਨ- ਭਲਾਈਪੁਰ

ਖਡੂਰ ਸਾਹਿਬ, 21 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਲੋੜਵੰਦ ਲੋਕਾਂ ਦਾ ਭਵਿੱਖ ਉਜਵਲ ਹੋ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਰਾਈਮ ਐਾਡ ਕੁਰੱਪਸ਼ਨ ਰਿਫੋਰਮਸ ਆਰਗੇਨਾਈਜੇਸ਼ਨ ਦੀ ਮੀਟਿੰਗ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਕਰਾਈਮ ਐਾਡ ਕੁਰੱਪਸ਼ਨ ਰਿਫੋਰਮਸ ਆਰਗੇਨਾਈਜੇਸ਼ਨ ਪੰਜਾਬ ਆਲ ਇੰਡੀਆ ਬ੍ਰਾਂਚ ਪੱਟੀ ਵਲੋਂ ਕੌਮੀ ਪ੍ਰਧਾਨ ਰਾਮ ਸਰੂਪ ਗਰਗ ਦੇ ਆਦੇਸ਼ਾਂ 'ਤੇ ਸੰਸਥਾ ਦੀ ਮੀਟਿੰਗ ਅੰਗਰੇਜ ਸਿੰਘ ਦੇ ਗ੍ਰਹਿ ਪੱਟੀ ਵਿਖੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਘਰੇਲੂ ਬਿਜਲੀ ਸਸਤੀ ਨਾ ਕੀਤੀ ਤਾਂ ਪਾਵਰਕਮ ਦੇ ਅਧਿਕਾਰੀਆਂ ਦਾ ਹੋਵੇਗਾ ਘਿਰਾਓ-ਧਾਰੀਵਾਲ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡ ਧਾਰੀਵਾਲ ਵਿਚ ਮੀਟਿੰਗ ਸੁਖਦਿਆਲ ਸਿੰਘ ਅਤੇ ਰਣਸ਼ੇਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆ ਪੱਟੀ ਜ਼ੋਨ ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਬਾਬਾ ਸ਼ੇਖ ਪੀਰ ਦੀ ਯਾਦ 'ਚ ਮੇਲਾ ਕਰਵਾਇਆ

ਸ਼ਾਹਬਾਜ਼ਪੁਰ, 21 ਜੁਲਾਈ (ਪਰਦੀਪ ਬੇਗੇਪੁਰ)- ਇੱਥੋਂ ਨਜ਼ਦੀਕ ਪੈਂਦੇ ਪਿੰਡ ਸ਼ੇਖ ਵਿਖੇ ਬਾਬਾ ਸ਼ੇਖ ਪੀਰ ਦੀ ਯਾਦ ਵਿੱਚ ਸਾਲਾਨਾ ਰੋਜ਼ਾ ਮੇਲਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਦੀ ਦੇਖ-ਰੇਖ 'ਚ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਮਜ਼ਾਰ 'ਤੇ ਚਾਦਰ ਚੜ੍ਹਾਉਣ ਉਪਰੰਤ ...

ਪੂਰੀ ਖ਼ਬਰ »

ਡਿੰਪਾ ਦੀ ਅਗਵਾਈ 'ਚ ਹੋਵੇਗਾ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਸਰਪੱਖੀ ਵਿਕਾਸ- ਟਪਿਆਲਾ

ਖਡੂਰ ਸਾਹਿਬ, 21 ਜੁਲਾਈ (ਮਾਨ ਸਿੰਘ)¸ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਅਗਵਾਈ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਸਰਵਪੱਖੀ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਐਡਵੋਕੇਟ ਰਜਿੰਦਰ ਸਿੰਘ ਟਪਿਆਲਾ ਨੇ ਪਿੰਡ ਨਾਗੋਕੇ ਵਿਖੇ ਆਪਣੇ ਸਾਥੀਆਂ ਸਮੇਤ ਪੱਤਰਕਾਰਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਡੈਪੋ ਵਲੰਟੀਅਰਾਂ ਨਾਲ ਮੀਟਿੰਗ

ਸ਼ਾਹਬਾਜ਼ਪੁਰ, 21 ਜੁਲਾਈ (ਪਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਅਤੇ ਐਸ. ਡੀ. ਐੱਮ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਰਨੀਆ ਵਿਰੁੱਧ ਜਾਗਰੂਕਤਾ ਕੈਂਪ

ਝਬਾਲ, 21 ਜੁਲਾਈ (ਸੁਖਦੇਵ ਸਿੰਘ)- ਕਮਿਊਨਿਟੀ ਹੈਲਥ ਸੈਂਟਰ ਕਸੇਲ ਅਧੀਨ ਆਉਂਦੇ ਸਬ ਸੈਂਟਰ ਗਗੋਬੂਹਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਡੇਂਗੂ ਤੇ ਚਿਕਨਗੁਨੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾਕਟਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਾਣੀ, ਕੁੱਖ ਤੇ ਰੁੱਖ ਬਚਾਉਣ ਸਬੰਧੀ ਆਰ.ਐੱਮ.ਪੀ.ਆਈ. ਨੇ ਕੀਤੀ ਮੀਟਿੰਗ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਅੱਜ ਪਿੰਡ ਚੀਮਾਂ ਕਲਾਂ ਵਿਖੇ ਆਰ.ਐੱਮ.ਪੀ.ਆਈ. ਦੀ ਇਕ ਮੀਟਿੰਗ ਹੋਈ ਜਿਸ ਵਿਚ ਪਾਣੀ, ਕੁੱਖ, ਰੁੱਖ ਤੇ ਧਰਤੀ ਨੂੰ ਬਚਾਉਣ ਦੀ ਮੁਹਿੰਮ ਤਹਿਤ ਸੂਬੇਦਾਰ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਦਲਜੀਤ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ

ਓਠੀਆਂ, 21 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਧਾਰੀਵਾਲ ਵਿਖੇ ਅੱਜ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਰ ਬਾਬਾ ਮੁਲਤਾਨ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਰਕ ਮੇਲਾ ਮਨਾਇਆ | ਸਵੇਰੇ 10 ਵਜੇ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਕੌਾਸਲਰ ਰਾਜਕੰਵਲਪ੍ਰੀਤ ਸਿੰਘ ਲੱਕੀ ਰਾਸਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਛੇਹਰਟਾ, 21 ਜੁਲਾਈ (ਵਡਾਲੀ)- ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਡਵਾਲਾ ਵਿਖੇ ਮਾਨਤਾ ਪ੍ਰਾਪਤ ਸਕੂਲ ਯੂਨੀਅਨ (ਰਾਸਾ) ਦੀ ਜਨਰਲ ਹਾਊਸ ਦੀ ਹੰਗਾਮੀ ਮੀਟਿੰਗ ਮੈਡਮ ਵੀਨਾ ਪਿਪਲਾਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਾਸਾ ਦੇ ਸਕੂਲਾਂ ਨੂੰ ਆਉਣ ਵਾਲੀਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਡੇਅਰੀ ਵਿਸਥਾਰ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ

ਰਾਜਾਸਾਂਸੀ, 21 ਜੁਲਾਈ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੇ ਨੇੜਲੇ ਪਿੰਡ ਅਦਲੀਵਾਲਾ ਵਿਖੇ ਪੰਜਾਬ ਸਰਕਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਅੰਮਿ੍ਤਰਸਰ ਦੇ ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਤੇ ...

ਪੂਰੀ ਖ਼ਬਰ »

ਪਿੰਡ ਜਹਾਂਗੀਰ ਦੀ ਪੰਚਾਇਤ ਵਲੋਂ ਮੁਸ਼ਕਿਲਾਂ ਸਬੰਧੀ ਪਲੇਠੀ ਮੀਟਿੰਗ

ਵੇਰਕਾ, 21 ਜੁਲਾਈ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਵਿਖੇ 25 ਸਾਲ ਬਾਅਦ ਪਿੰਡ ਦੀ ਪੰਚਾਇਤ ਤੇ ਕਾਬਜ਼ ਹੋਈ ਕਾਂਗਰਸ ਪੱਖੀ ਪੰਚਾਇਤ ਦੁਆਰਾ ਅੱਜ ਪਹਿਲੀ ਵਾਰ ਪਿੰਡ ਦੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰਾਂ ਕਰਨ ਲਈ ਸਮੁੱਚੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਰਾਜਾਸਾਂਸੀ, 21 ਜੁਲਾਈ (ਹਰਦੀਪ ਸਿੰਘ ਖੀਵਾ)-ਪਿੰਡਾਂ ਵਿਚ ਵਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਹਰ ਪਿੰਡ ਵਾਸੀਆਂ ਨੂੰ ਇੱਕਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਕੁਰਾਹੇ ਪੈਣ ਤੋਂ ਰੋਕਿਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁ: ਸਾਹਿਬ ਨਾਨਕ ਝੀਰਾ ਬਿਦਰ ਤੋਂ ਵਿਸ਼ਾਲ ਨਗਰ ਕੀਰਤਨ ਭਲਕੇ ਪੁੱਜੇਗਾ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਜੋ ਕਿ ਗੁਰਦੁਆਰਾ ...

ਪੂਰੀ ਖ਼ਬਰ »

ਬਾਬਾ ਬੂੜੇ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਧੰਨ-ਧੰਨ ਬਾਬਾ ਬੂੜੇ ਸ਼ਾਹ ਦੀ ਯਾਦ ਵਿਚ ਸਾਲਾਨਾ 29ਵਾਂ ਜੋੜ ਮੇਲਾ ਬਾਬਾ ਬੂੜੇ ਸ਼ਾਹ ਦੇ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਨਾਮਵਰ ਗਾਇਕ ਮਨਜੀਤ ਪੱਪੂ-ਬੀਬਾ ਜਤਿੰਦਰ ਕੌਰ, ...

ਪੂਰੀ ਖ਼ਬਰ »

ਸਪਰੋਟਸ ਵਿਭਾਗ ਵਲੋਂ ਜ਼ੋਨ ਚੋਗਾਵਾਂ/ਲੋਪੋਕੇ ਦੇ ਸਕੂਲ਼ਾਂ ਦੀਆਂ ਖੇਡਾਂ ਕਰਵਾਈਆਂ

ਚੋਗਾਵਾਂ, 21 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੋਰਟਸ ਵਿਭਾਗ ਅੰਮਿ੍ਤਸਰ ਵਲੋਂ ਜ਼ੋਨ ਚੋਗਾਵਾਂ/ਲੋਪੋਕੇ ਵਿਖੇ ਖੇਡਾਂ ਕਰਵਾਈਆਂ ਗਈਆਂ | ਕੱਬਡੀ ਨੈਸ਼ਨਲ ਸਟਾਇਲ ਅੰਡਰ 14, 18 ਅਤੇ 25 ਸਾਲ ...

ਪੂਰੀ ਖ਼ਬਰ »

ਸਾਕਾ ਗੁਰੂ ਕਾ ਬਾਗ (1922) ਦਾ ਦਿਹਾੜਾ ਮਨਾਉਣ ਸਬੰਧੀ ਇਲਾਕੇ ਦੇ ਮੁਹਤਬਰਾਂ ਦੀ ਇਕੱਤਰਤਾ

ਜਗਦੇਵ ਕਲਾਂ, 21 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸਾਕਾ ਗੁਰੂ ਕਾ ਬਾਗ (1922) ਦਾ ਦਿਹਾੜਾ ਮਨਾਉਣ ਸਬੰਧੀ ਇਲਾਕੇ ਦੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- 'ਗੁਰੂ ਘਰੋਂ ਹੀ ਸਭ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ ਅਤੇ ਮੈਨੂੰ ਵੀ ਪ੍ਰਮਾਤਮਾ ਦੀ ਰਹਿਮਤ ਨਾਲ ਲੋਕਾਂ ਦੀ ਸੇਵਾ ਕਰਨ ਦਾ ਮਾਣ ਹਾਸਿਲ ਹੋਇਆ ਹੈ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX