ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਲੁਧਿਆਣਾ

'ਸਾਡਾ ਪਾਣੀ ਸਾਡਾ ਹੱਕ' ਦਸਤਖ਼ਤੀ ਮੁਹਿੰਮ 'ਚ ਹੋਵੋ ਸ਼ਾਮਿਲ-ਬੈਂਸ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਰਾਜਸਥਾਨ ਸਰਕਾਰ ਤੋਂ ਪਾਣੀ ਦੀ 16 ਲੱਖ ਕਰੋੜ ਰੁਪਏ ਕੀਮਤ ਵਸੂਲੀ ਸਬੰਧੀ ਲੋਕ ਇਨਸਾਫ ਪਾਰਟੀ ਵਲੋਂ ਪੰਜਾਬ ਭਰ ਵਿਚ ਦਸਤਖ਼ਤੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਅੱਜ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਫਲਾਵਰ ਇਨਕਲੇਵ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ | ਹਲਕਾ ਗਿੱਲ ਦੇ ਇੰਚਾਰਜ ਅਤੇ ਪਾਰਟੀ ਦੇ ਮੁੱਖ ਬੁਲਾਰੇ ਗਗਨਦੀਪ ਸਿੰਘ ਸੰਨੀ ਕੈਂਥ ਦੀ ਦੇਖਰੇਖ ਵਿਚ ਸ਼ੁਰੂ ਕੀਤੀ ਗਈ ਇਸ ਮੁਹਿੰੇਮ ਦੀ ਸ਼ੁਰੂਆਤ ਮੌਕੇ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ 16 ਨਵੰਬਰ 2016 ਨੂੰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਹੋ ਚੁੱਕਾ ਹੈ ਕਿ ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲ ਕੀਤੀ ਜਾਵੇਗੀ, ਪਰ ਨਾ ਹੀ ਪਹਿਲੀ ਅਕਾਲੀ ਭਾਜਪਾ ਸਰਕਾਰ ਅਤੇ ਨਾ ਹੀ ਮੌਜੂਦਾ ਕਾਂਗਰਸ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲੀ ਲਈ ਕੋਈ ਬਿੱਲ ਭੇਜਿਆ | ਉਨ੍ਹਾਂ ਦੱਸਿਆ ਕਿ ਜੇਕਰ ਇਕੱਲੇ ਰਾਜਸਥਾਨ ਤੋਂ ਹੀ ਪਾਣੀ ਦੀ ਕੀਮਤ ਵਸੂਲ ਕਰ ਲਈ ਜਾਵੇ ਤਾਂ ਪੰਜਾਬ ਸਿਰ ਚੜਿ੍ਹਆ ਕਰਜ਼ਾ ਉਤਰਨ ਤੋਂ ਇਲਾਵਾ ਪੰਜਾਬ 'ਚ ਰਹਿਣ ਵਾਲੇ ਹਰ ਵਾਸੀ ਨੂੰ ਆਪਣਾ ਮਕਾਨ ਬਣਾ ਕੇ ਦੇਣ ਦੇ ਨਾਲ-ਨਾਲ ਹਰ ਪੰਜਾਬੀ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਮੁਫ਼ਤ ਸਿੱਖਿਆ ਲੈ ਸਕਣਗੇ | ਇਸ ਤੋਂ ਇਲਾਵਾ ਹਰ ਪੰਜਾਬੀ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਮੁਫ਼ਤ ਕਰਵਾ ਸਕਣਗੇ ਅਤੇ ਹਰ ਬਜ਼ੁਰਗ ਮਾਤਾ-ਪਿਤਾ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾ ਸਕੇਗੀ | ਇਸ ਤੋਂ ਇਲਾਵਾ ਪੰਜਾਬ ਸੂਬਾ ਟੈਕਸ ਮੁਫ਼ਤ ਸੂਬਾ ਬਣ ਸਕਦਾ ਹੈ | ਵਿਧਾਇਕ ਬੈਂਸ ਨੇ ਇਹ ਵੀ ਸਾਫ ਕੀਤਾ ਕਿ ਅਜੇ ਵੀ ਕਈ ਕਾਂਗਰਸੀ ਆਗੂ ਲੋਕਾਂ ਨੂੰ ਭੰਬਲਭੂਸੇ ਵਿਚ ਪਾਉਂਦੇ ਹੋਏ ਕਹਿ ਰਹੇ ਹਨ ਕਿ ਜੇਕਰ ਪੰਜਾਬ ਨੇ ਪਾਣੀ ਦੀ ਕੀਮਤ ਵਸੂਲਣ ਲਈ ਰਾਜਸਥਾਨ ਸਮੇਤ ਦਿੱਲੀ ਅਤੇ ਹਰਿਆਣਾ ਨੂੰ ਬਿੱਲ ਭੇਜਿਆ ਤਾਂ ਹਿਮਾਚਲ ਪ੍ਰਦੇਸ਼ ਵੀ ਪੰਜਾਬ ਤੋਂ ਪਾਣੀ ਦੀ ਕੀਮਤ ਮੰਗੇਗਾ | ਵਿਧਾਇਕ ਬੈਂਸ ਨੇ ਦੱਸਿਆ ਕਿ ਕਾਨੂੰਨ ਅਨੁਸਾਰ ਦਰਿਆਈ ਪਾਣੀਆਂ ਦੀ ਕੀਮਤ ਵਸੂਲ ਨਹੀਂ ਕੀਤੀ ਜਾਂਦੀ, ਪਰ ਜਦ ਇਕ ਮਨੁੱਖ ਜਾਂ ਸੂਬਾ ਕਿਸੇ ਵੀ ਦਰਿਆਈ ਪਾਣੀ ਵਿੱਚੋਂ ਨਹਿਰ ਬਣਾ ਕੇ ਆਪਣੇ ਸੂਬੇ ਨੂੰ ਪਾਣੀ ਲੈ ਕੇ ਜਾਂਦਾ ਹੈ ਤਾਂ ਉਸ ਦੀ ਕੀਮਤ ਅਦਾ ਕੀਤੀ ਜਾਂਦੀ ਹੈ | ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਦਸਤਖ਼ਤੀ ਮੁਹਿੰਮ ਵਿਚ ਸ਼ਾਮਿਲ ਹੋ ਕੇ ਦਸਤਖ਼ਤ ਕਰਨ ਦੀ ਅਪੀਲ ਕਰਦੇ ਹੋਏ ਦੱਸਿਆ ਕਿ 21 ਲੱਖ ਪੰਜਾਬੀਆਂ ਤੋਂ ਦਸਤਖ਼ਤ ਕਰਵਾ ਕੇ ਇਹ ਪਟੀਸ਼ਨ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਿਚ ਭੇਜੀ ਜਾਵੇਗੀ ਤੇ ਸਰਕਾਰ ਨੂੰ ਰਾਜਸਥਾਨ ਸਮੇਤ ਹਰਿਆਣਾ ਅਤੇ ਦਿੱਲੀ ਤੋਂ ਕੀਮਤ ਵਸੂਲ ਕਰਨ ਲਈ ਮਜਬੂਰ ਕੀਤਾ ਜਾਵੇਗਾ | ਇਸ ਮੌਕੇ ਹਰਬੰਸ ਸਿੰਘ ਕੈਂਥ, ਪਰਮਿੰਦਰ ਸਿੰਘ ਕੈਂਥ ਸਰਪੰਚ ਫਲਾਵਰ ਇੰਨਕਲੇਵ, ਪ੍ਰਧਾਨ ਬਲਦੇਵ ਸਿੰਘ, ਜਗਦੀਪ ਸਿੰਘ ਕਾਲਾ ਘਵੱਦੀ ਸਰਪੰਚ, ਹਰਪਾਲ ਸਿੰਘ ਕੋਹਲੀ, ਪਰਮਿੰਦਰ ਸਿੰਘ, ਦੀਪਾ ਮਾਣਕਵਾਲ, ਵਰਿੰਦਰ ਸਿੰਘ ਖੇੜੀ, ਗੁਰਦੀਪ ਸਿੰਘ ਖਾਲਸਾ, ਅਵਤਾਰ ਸਿੰਘ ਕੈਂਥ, ਪਾਰਸ ਨਾਰੰਗ, ਮੇਜਰ ਸਿੰਘ ਧਾਂਦਰਾ, ਅਮਨਦੀਪ ਸਿੰਘ ਧਾਂਦਰਾ, ਕਰਮਜੀਤ ਸਿੰਘ ਖਾਲਸਾ, ਅਵਤਾਰ ਸਿੰਘ ਡੇਹਲੋਂ, ਸ਼ੇਰਾ ਨੰਗਲ, ਜੁਝਾਰ ਸਿੰਘ, ਸਰਯੁਗ ਪ੍ਰਸ਼ਾਦ ਸਰਪੰਚ, ਅਵਤਾਰ ਸਿੰਘ ਪੰਚ, ਭਾਗ ਸਿੰਘ, ਜਗਦੀਪ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸੁੱਖ, ਪੱਪੂ ਢੋਡੇ, ਜਸਵੰਤ ਸਿੰਘ, ਕੁਲਦੀਪ ਸਿੰਘ ਨੇਗੀ, ਹਰਪਾਲ ਸਿੰਘ ਖਹਿਰਾ, ਗੁਰਦੀਪ ਸਿੰਘ ਬੁਟਾਹਰੀ, ਮਨੀ ਬੁਟਾਹਰੀ, ਹਰਿੰਦਰ ਸਿੰਘ ਪੰਨੂ, ਰਿਪਿਨ ਤਲਵਾੜ, ਵਿਕਰਮ ਸ਼ਰਮਾ, ਇੰਦਰ ਠੁਕਰਾਲ, ਮਿੱਠਾ ਸਿੰਘ, ਮੇਜਰ ਸਮਰਾ, ਇੰਸਪੈਕਟਰ ਸੁਰਿੰਦਰ ਸਿੰਘ, ਨਵਜਿੰਦਰ ਸਿੰਘ ਸੇਖੋਂ, ਪਰਮਿੰਦਰ ਸਿੰਘ, ਧਰਮਿੰਦਰ ਸਿੰਘ ਤੇ ਹੋਰ ਸ਼ਾਮਿਲ ਸਨ |

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅੱਜ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਮੋਰਚੇ ਦੇ ਸੂਬਾਈ ਆਗੂਆਂ ਜਿਨ੍ਹਾਂ ਵਿਚ ਭਗਤ ਸਿੰਘ ਭਗਤਾ, ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਬਠਿੰਡਾ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਕਲੀ ਖਾਦਾਂ ਤੇ ਦਵਾਈਆਾ ਵੇਚਣ ਵਾਲਿਆਾ 'ਤੇ ਕਸਿਆ ਸ਼ਿਕੰਜਾ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)-ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਅਤੇ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਕਾਹਨ ਸਿੰਘ ਪੰਨੂੰ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਸਵਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਇਲਾਕੇ ਦੀ ਦੁਰਦਸ਼ਾ ਨੂੰ ਲੈ ਕੇ ਨਿੱਕੀ ਰਿਐਤ ਵਲੋਂ ਮੇਅਰ ਨੂੰ ਗੁਹਾਰ

ਢੰਡਾਰੀ ਕਲਾਂ, 21 ਜੁਲਾਈ (ਪਰਮਜੀਤ ਸਿੰਘ ਮਠਾੜੂ)- ਹਲਕਾ ਦੱਖਣੀ ਵਿਚ ਪੈਂਦੇ ਵਾਰਡ ਨੰਬਰ 28, 29 ਅਤੇ 30 ਵਿਚ ਫੈਲੀ ਗੰਦਗੀ ਅਤੇ ਭੈੜੀ ਵਿਵਸਥਾ ਕਾਰਨ ਲੋਕਾਂ ਦੇ ਹਾਲਾਤ ਤਰਸਯੋਗ ਬਣੇ ਪਏ ਹਨ | ਕਈ ਜਗ੍ਹਾ ਤਾਂ ਸੜਕਾਂ ਦਾ ਨਾਮੋ ਨਿਸ਼ਾਨ ਖ਼ਤਮ ਹੋ ਚੁੱਕਿਆ ਹੈ ਅਤੇ ਲੋਕਾਂ ...

ਪੂਰੀ ਖ਼ਬਰ »

ਜ਼ਿਆਦਾ ਵਿਆਜ ਵਸੂਲਣ 'ਤੇ ਬੈਂਕ ਨੂੰ 50 ਹਜ਼ਾਰ ਰੁਪਏ ਹਰਜਾਨਾ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਗਾਹਕ ਤੋਂ ਵੱਧ ਵਿਆਜ ਵਸੂਲਣ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਸਟੈਂਡਰਡ ਚਾਰਟਰਡ ਬੈਂਕ ਮਲਹਾਰ ਰੋਡ ਨੂੰ 50 ਹਜ਼ਾਰ ਰੁਪਏ ਹਰਜਾਨਾ ਅਤੇ 10 ਹਜ਼ਾਰ ਰੁਪਏ ਕੇਸ ਖਰਚ ਅਦਾ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਨਾ ਮੋਟਰਸਾਈਕਲ ਤੇ ਐਕਟਿਵਾ ਸਮੇਤ ਕਾਬੂ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਅਵਤਾਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇ ਮਾਰ ਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਪਾਲ ਸਿੰਘ ਪੁੱਤਰ ਚੇਲਾ ਰਾਮ ਵਾਸੀ ...

ਪੂਰੀ ਖ਼ਬਰ »

ਸਾਮਾਨ ਖ਼ੁਰਦ-ਬੁਰਦ ਕਰਨ 'ਤੇ ਡਰਾਈਵਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਡਰਾਈਵਰ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਿਸਕੁਟ ਕੰਪਨੀ ਦੇ ਮਾਲਕ ਦਵਿੰਦਰ ...

ਪੂਰੀ ਖ਼ਬਰ »

ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੋਵੇਗਾ ਦਸਤਖ਼ਤੀ ਮੁਹਿੰਮ ਦਾ ਆਗਾਜ਼ 'ਸਾਡਾ ਪਾਣੀ ਸਾਡਾ ਹੱਕ' ਦਸਤਖ਼ਤੀ ਮੁਹਿੰਮ 'ਚ ਹੋਵੋ ਸ਼ਾਮਿਲ-ਬੈਂਸ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਰਾਜਸਥਾਨ ਸਰਕਾਰ ਤੋਂ ਪਾਣੀ ਦੀ 16 ਲੱਖ ਕਰੋੜ ਰੁਪਏ ਕੀਮਤ ਵਸੂਲੀ ਸਬੰਧੀ ਲੋਕ ਇਨਸਾਫ ਪਾਰਟੀ ਵਲੋਂ ਪੰਜਾਬ ਭਰ ਵਿਚ ਦਸਤਖ਼ਤੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਅੱਜ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਫਲਾਵਰ ...

ਪੂਰੀ ਖ਼ਬਰ »

ਸਮੈਕ ਸਮੇਤ ਆਟੋ ਚਾਲਕ ਕਾਬੂ

ਫੁੱਲਾਂਵਾਲ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਥਾਣਾ ਦੁੱਗਰੀ ਦੀ ਪੁਲਿਸ ਵਲੋਂ ਪੱਖੋਵਾਲ ਰੋਡ ਸਥਿਤ ਕੀਜ਼ ਹੋਟਲ ਦੇ ਸਾਹਮਣੇ ਲਗਾਏ ਨਾਕੇ ਦੌਰਾਨ ਮੁਖਬਰ ਖ਼ਾਸ ਦੀ ਇਤਲਾਹ 'ਤੇ ਕੁਲਦੀਪ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਕਰੋਲ ਬਾਗ ਪਿੰਡ ਦਾਦ ਨੂੰ ਉਸ ਦੇ ਆਟੋ ਨੰਬਰ ...

ਪੂਰੀ ਖ਼ਬਰ »

ਭਗੌੜਾ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਤਿੰਨ ਵੱਖ-ਵੱਖ ਅਪਰਾਧਕ ਮਾਮਲਿਆਂ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਮਿਲਣਗੀਆਂ ਘੱਟ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ | ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਮਿਲਣਗੀਆਂ ਘੱਟ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ | ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਬਾਵਾ ਨੂੰ ਪੀ. ਐਸ. ਆਈ. ਡੀ. ਸੀ. ਦਾ ਚੇਅਰਮੈਨ ਬਣਾਏ ਜਾਣ 'ਤੇ ਪੰਜਾਬ ਰਤਨ ਐਵਾਰਡ ਨਾਲ ਸਨਮਾਨ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ, ਬਾਬਾ ਵਿਸ਼ਵਕਰਮਾ ਫਾਊਾਡੇਸ਼ਨ ਤੇ ਪੰਡਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਟਰੱਸਟ ਵਲੋਂ ਸਥਾਨਕ ਸਰਕਟ ਹਾਊਸ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਿ੍ਸ਼ਨ ...

ਪੂਰੀ ਖ਼ਬਰ »

ਇੰਡੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਲੁਹਾਰਾ 'ਚ ਵਿੱਦਿਅਕ ਮੁਕਾਬਲੇ

ਡਾਬਾ/ਲੁਹਾਰਾ, 21 ਜੁਲਾਈ (ਕੁਲਵੰਤ ਸਿੰਘ ਸੱਪਲ)-ਪਿਛਲੇ ਸਾਲ ਹੋਂਦ ਵਿਚ ਆਇਆ ਇੰਡੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਲੁਹਾਰਾ ਦਿਨੋਂ ਦਿਨ ਤਰੱਕੀ ਦੀਆਂ ਨਵੀਂਆਂ ਪੁਲਾਘਾਂ ਪੁੱਟਦਾ ਅੱਗੇ ਵੱਧ ਰਿਹਾ ਹੈ | ਇਸ ਸਕੂਲ ਵਿਚ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕੀ ਪੜ੍ਹਾਈ ...

ਪੂਰੀ ਖ਼ਬਰ »

ਕਬੱਡੀ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ-ਟੋਨੀ ਕਾਲਖ, ਮੱਖਣ ਡੀ.ਪੀ.ਈ.

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਬੱਡੀ ਅਕੈਡਮੀਜ਼ ਐਸ਼ੋਸ਼ੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਟੋਨੀ ਕਾਲਖ ਦੀ ਅਗਵਾਈ ਹੇਠ ਹੋਟਲ ਸੀ-ਵੰਨ ਡੇਹਲੋਂ ਵਿਖੇ ਹੋਈ, ਜਿਸ ਦੌਰਾਨ ਕਬੱਡੀ ਸੀਜ਼ਨ 2019-20 ਦੌਰਾਨ ਹੋਣ ਵਾਲੇ ਕਬੱਡੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਰੀ ਕੀਰਤਨ ਸਮਾਗਮ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਰੀ ਕੀਰਤਨ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਆਖਰ ਲੋਕ ਆਪ ਹੀ ਮਲਬਾ ਸੁੱਟ ਕੇ ਭਰਨ ਲੱਗੇ ਫੁੱਲਾਂਵਾਲ ਚੌਕ ਦੇ ਖੱਡੇ

ਫੁੱਲਾਂਵਾਲ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸਮਰਾਟ ਸ਼ਹਿਰ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ 'ਚ ਪੱਖੋਵਾਲ ਰੋਡ ਰਾਹੀਂ ਬਰਨਾਲਾ, ਰਾਏਕੋਟ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭੇ ਤੋਂ ਹੁੰਦੇ ਹੋਏ ਮੁੱਖ ਰਸਤਾ ਫੁੱਲਾਂਵਾਲ ਚੌਕ ਸਥਿਤ 200 ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ 'ਦੁੱਧ ਦੇ ਗੁਣਵੱਤਾ ਉਤਪਾਦ' ਬਣਾਉਣ ਸਬੰਧੀ ਦਿੱਤੀ ਸਿਖਲਾਈ

ਲੁਧਿਆਣਾ, 21 ਜੁਲਾਈ(ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਵਿਖੇ 'ਦੁੱਧ ਦੇ ਗੁਣਵੱਤਾ ਉਤਪਾਦ' ਬਣਾਉਣ ਸਬੰਧੀ ਪੰਜ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਪ੍ਰਮਾਣ ਪੱਤਰ ਵੰਡ ਸਮਾਰੋਹ ਦੇ ...

ਪੂਰੀ ਖ਼ਬਰ »

ਵੈੱਲਫੇਅਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ

ਇਯਾਲੀ/ਥਰੀਕੇ, 21 ਜੁਲਾਈ( ਰਾਜ ਜੋਸ਼ੀ)-ਹਾਊਸਿੰਗ ਬੋਰਡ ਕਾਲੋਨੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹਾਊਸਿੰਗ ਬੋਰਡ ਕਾਲੋਨੀ ਵਿਖੇ ਜਥੇਦਾਰ ਨਛੱਤਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਡਾਕਟਰ ਮਹਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ ਜਿਸ ਦੀ ਕਾਰਵਾਈ ...

ਪੂਰੀ ਖ਼ਬਰ »

ਆਟੋ ਪਾਰਟਸ ਮੈਨੂੰਫੈਕਚਰਰਜ਼ ਐਸੋਸੀਏਸ਼ਨ ਵਲੋਂ ਜਾਗਰੂਕਤਾ ਸੈਮੀਨਾਰ

ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬਸਰਾ)-ਆਟੋ ਪਾਰਟਸ ਮੈਨੂੰਫੈਕਚਰਰਜ਼ ਐਸੋਸੀਏਸ਼ਨ ਵਲੋਂ ਐਮ.ਐਸ.ਐਮ.ਈ ਕਲਸਟਰ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਯੈਸ ਬੈਂਕ ਦੇ ਇਕ ਪੋ੍ਰਜੈਕਟ ਜਿਸ ਮੁਤਾਬਕ ਐਮ.ਐਸ.ਐਮ.ਈ ਕਾਰੋਬਾਰੀਆਂ ਨੂੰ ...

ਪੂਰੀ ਖ਼ਬਰ »

ਲੋਕ ਵਿਰਾਸਤ ਅਕੈਡਮੀ ਵਲੋਂ ਚੇਅਰਮੈਨ ਬਣਨ 'ਤੇ ਬਾਵਾ ਦਾ ਸਨਮਾਨ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)- ਲੋਕ ਵਿਰਾਸਤ ਅਕਾਡਮੀ ਵਲੋਂ ਪੰਜਾਬ ਦੇ ਉਦਯੋਗਕ ਵਿਕਾਸ ਨਾਲ ਸਬੰਧਤ ਕਾਰਪੋਰੇਸ਼ਨ ਦੇ ਨਵਨਿਯੁਕਤ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੂੰ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦਾ ਚੇਅਰਮੈਨ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਹਿਬਾਣਾ ਦੇ ਨੌਜਵਾਨਾਂ ਨੇ ਕੀਤੀ ਗਰਾਊਾਡ ਦੀ ਸਫ਼ਾਈ

ਭਾਮੀਆਂ ਕਲਾਂ, 21 ਜੁਲਾਈ (ਜਤਿੰਦਰ ਭੰਬੀ)- ਕਿਸੇ ਵਕਤ ਫੁੱਟਬਾਲ ਦੀ ਮੋਹਰੀ ਕਤਾਰ ਵਿਚ ਆਉਣ ਵਾਲੀ ਪਿੰਡ ਸਾਹਿਬਾਣਾ ਦੀ ਗਰਾਊਾਡ ਵਿਚ ਹੋਏ ਗੋਡੇ-ਗੋਡੇ ਘਾਹ ਦੀ ਸਫ਼ਾਈ ਕਰਦੇ ਫੁੱਟਬਾਲ ਟੀਮ ਦੇ ਖਿਡਾਰੀਆਂ ਨੇ ਕਿਹਾ ਕਿ ਅਸੀਂ ਵਿਸ਼ੇਸ ਤੌਰ 'ਤੇ ਕਿਸੇ ਸਿਆਸੀ ਪਾਰਟੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਨੂੰ ਮਿਲ ਰਿਹੈ ਭਾਰੀ ਹੁੰਗਾਰਾ-ਭੁੱਲਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਆਰਗੇਨਾਈਜ਼ਰ ਸੈਕਟਰੀ ਬਲਵਿੰਦਰ ਸਿੰਘ ਭੁੱਲਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਆਮ ਜਨਤਾ ਤਾਂ ਦੁਖੀ ਹੈ ਅਤੇ ਨਾਲ ਹੀ ਬਹੁਤ ਸਾਰੇ ਕਾਾਗਰਸੀ ...

ਪੂਰੀ ਖ਼ਬਰ »

ਧਾਂਦਰਾ ਕਲੱਸਟਰ ਦੀ ਗ੍ਰਾਂਟ ਜਲਦ ਜਾਰੀ ਕੀਤੀ ਜਾਵੇਗੀ-ਕੁਲਦੀਪ ਸਿੰਘ ਵੈਦ

ਫੁੱਲਾਂਵਾਲ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਰੇਗਾ ਸਕੀਮ ਅਧੀਨ ਬਣੀਆਂ ਇੰਟਰਲਾਕਿੰਗ ਟਾਇਲਾਂ ਵਾਲੀਆਂ ਗਲੀਆਂ ਦਾ ਉਦਘਾਟਨ ਕਰਦਿਆਂ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਵੈ ਇੱਛਾ ਅਧੀਨ ਖੇਤੀਬਾੜੀ ਦੀਆਂ ਮੋਟਰਾਂ ਦਾ ਲੋਡ ਵਧਾਉਣ ਸਬੰਧੀ ਕੈਂਪ

ਫੁੱਲਾਂਵਾਲ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਪਿੰਡ ਧਾਂਦਰਾ ਵਿਖੇ ਸਵੈ ਇੱਛਾ ਅਧੀਨ ਖੇਤੀਬਾੜੀ ਦੀ ਵਰਤੋਂ ਵਿਚ ਆਉਣ ਵਾਲੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਇਕ ਕੈਂਪ ਲਗਾਇਆ ਗਿਆ, ਜਿਸ ਦੌਰਾਨ ਐਸ. ਡੀ. ਓ. ਇੰਜੀਨੀਅਰ ...

ਪੂਰੀ ਖ਼ਬਰ »

'ਕਿਸ ਮੇਂ ਕਿਤਨਾ ਹੈ ਦਮ' ਪ੍ਰੋਗਰਾਮ 'ਚ ਬਟਾਲਾ ਦੇ ਤਰੁਨਪ੍ਰੀਤ ਸਿੰਘ ਨੇ ਯੋਗ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਬਟਾਲਾ, 21 ਜੁਲਾਈ (ਹਰਦੇਵ ਸਿੰਘ ਸੰਧੂ)-ਵੁਡ ਸਟਾਕ ਪਬਲਿਕ ਸਕੂਲ ਬਟਾਲਾ ਦਾ ਹੋਣਹਾਰ 8ਵੀਂ ਜਮਾਤ ਦਾ ਵਿਦਿਆਰਥੀ ਤਰੁਨਪ੍ਰੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਬਿੱਟਾ ਗਾਊਾਸਪੁਰੀਆ, ਜਿਸ ਨੇ ਸੂਬਾ ਚੈਂਪੀਅਨਸ਼ਿਪ ਤੇ ਅੰਤਰਰਾਸ਼ਟਰੀ ਯੋਗਾ ਚੈਂਪੀਅਨਸ਼ਿਪ 'ਚ ਸੋਨ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਚੋਣ ਦੇ ਮੱਦੇਨਜ਼ਰ ਨਗਰ ਨਿਗਮ ਤੇ ਉਦਯੋਗ ਵਿਭਾਗ ਵਲੋਂ ਨੋਟਿਸ ਭੇਜਣਾ ਹੈਰਾਨੀਜਨਕ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਯੂਨਾਈਟਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੀ ਮੌਜੂਦਾ ਕਾਰਜਕਾਰਨੀ ਦੀ ਮਿਆਦ ਸਤੰਬਰ ਮਹੀਨੇ ਵਿਚ ਪੂਰੀ ਹੋਣ ਜਾਣ ਰਹੀ ਹੈ, ਪਰ ਮਿਆਦ ਪੂਰੀ ਹੋਣ ਤੋਂ ਕੁੱਝ ਮਹੀਨੇ ਪਹਿਲਾਂ ਨਗਰ ਨਿਗਮ ਵਲੋਂ ਜਾਇਦਾਦ ਕਰ ਭਰਨ ਦਾ ...

ਪੂਰੀ ਖ਼ਬਰ »

ਡਾ: ਚਾਵਲਾ ਨੇ ਰੋਟਰੀ ਕਲੱਬ ਦੇ ਪ੍ਰਧਾਨ ਵਜੋਂ ਆਹੁਦਾ ਸੰਭਾਲਿਆ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਰੋਟਰੀ ਕਲੱਬ ਮਿੱਡਟਾਊਨ ਲੁਧਿਆਣਾ ਦੀ ਨਵੀਂ ਚੁਣੀ ਗਈ ਟੀਮ ਵਲੋਂ ਸਾਲ 2019-20 ਲਈ ਆਹੁਦੇਦਾਰਾਂ ਨੇ ਆਪਣੀ ਤਾਜ਼ਪੋਸ਼ੀ ਕੀਤੀ | ਇਸ ਮੌਕੇ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਚੇਅਰਮੈਨ ਰਮਨ ਸੁਬਰਾਮਨੀਅਮ ਮੁੱਖ ਮਹਿਮਾਨ ਦੇ ਤੌਰ ਤੇ ...

ਪੂਰੀ ਖ਼ਬਰ »

ਜਣੇਪੇ ਤੋਂ ਬਾਅਦ 38 ਫ਼ੀਸਦੀ ਮੌਤਾਂ ਲਈ ਪੀ.ਐਚ.ਪੀ. ਬਿਮਾਰੀ ਜ਼ਿੰਮੇਵਾਰ-ਮਾਹਿਰ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਜਣੇਪਾ ਅਤੇ ਬਾਅਦ ਵਿਚ ਵਹਿਣ ਵਾਲੇ ਖੂਨ ਦੌਰਾਨ ਜੱਚਾ ਦੀ ਜ਼ਿੰਦਗੀ ਬਚਾਉਣ ਲਈ ਹਰ ਮਿੰਟ ਕੀਮਤੀ ਹੁੰਦਾ ਹੈ ਤੇ ਅਜਿਹੇ ਸਮੇਂ ਵਿਚ ਕੀਤੀ ਜਾਣ ਵਾਲੀ ਡਾਕਟਰ/ਨਰਸ ਦੀ ਹਰ ਕਾਰਵਾਈ ਮਹੱਤਵਪੂਰਨ ਹੁੰਦੀ ਹੈ | ਇਸ ਸਬੰਧੀ ਜਾਣਕਾਰੀ ਦੇਣ ...

ਪੂਰੀ ਖ਼ਬਰ »

ਹੈੱਡਕੁਆਰਟਰਾਂ 'ਤੇ ਰੈਲੀਆਂ ਕੱਲ੍ਹ-ਖਟੜਾ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਬੰਧ ਵਿਚ ਹੋ ਰਹੀ ਦੇਰੀ ਨੂੰ ਮੁੱਖ ਰੱਖਦੇ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਚੋਣ ਦੇ ਮੱਦੇਨਜ਼ਰ ਨਗਰ ਨਿਗਮ ਤੇ ਉਦਯੋਗ ਵਿਭਾਗ ਵਲੋਂ ਨੋਟਿਸ ਭੇਜਣਾ ਹੈਰਾਨੀਜਨਕ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਯੂਨਾਈਟਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੀ ਮੌਜੂਦਾ ਕਾਰਜਕਾਰਨੀ ਦੀ ਮਿਆਦ ਸਤੰਬਰ ਮਹੀਨੇ ਵਿਚ ਪੂਰੀ ਹੋਣ ਜਾਣ ਰਹੀ ਹੈ, ਪਰ ਮਿਆਦ ਪੂਰੀ ਹੋਣ ਤੋਂ ਕੁੱਝ ਮਹੀਨੇ ਪਹਿਲਾਂ ਨਗਰ ਨਿਗਮ ਵਲੋਂ ਜਾਇਦਾਦ ਕਰ ਭਰਨ ਦਾ ...

ਪੂਰੀ ਖ਼ਬਰ »

ਪੰਜਾਬ ਸਿਹਤ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਦੀ ਮੀਟਿੰਗ ਸਤੀਸ਼ ਸਚਦੇਵਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਪੈਨਸ਼ਨਰਜ਼ ਦੀਆਂ ਕਾਫੀ ਦੇਰ ਤੋਂ ਲਟਕਦੀਆਂ ਆ ...

ਪੂਰੀ ਖ਼ਬਰ »

ਕੈਂਸਰ ਪੀੜਤ ਮਰਦ ਦੇ ਸ਼ੁਕਰਾਣੂ ਨੂੰ 5 ਸਾਲ ਤੱਕ ਸਟੋਰ ਕਰ ਕੇ ਬੱਚਾ ਪੈਦਾ ਕੀਤਾ ਜਾ ਸਕਦੈ-ਡਾ: ਰਾਣਾ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਖਾਦ ਪਦਾਰਥਾਂ ਵਿਚ ਦਿਨ ਬਦਿਨ ਕੈਮੀਕਲ ਤੱਤਾਂ ਦੀ ਮਾਤਰਾ ਵਧਦੀ ਜਾ ਰਹੀ ਹੈ, ਜਿਸ ਕਰਕੇ ਸਮਾਜ ਵਿਚ ਹੋਰਨਾਂ ਬਿਮਾਰੀਆਂ ਦੇ ਨਾਲ-ਨਾਲ ਬਾਂਝਪਣ ਦੀ ਸਮੱਸਿਆ ਵੀ ਦਿਨ ਬਦਿਨ ਵਧਦੀ ਜਾ ਰਹੀ ਹੈ | ਇਹ ਵਿਚਾਰ ਔਰਤ ਰੋਗਾਂ ਦੀ ਮਾਹਿਰ ਡਾ. ...

ਪੂਰੀ ਖ਼ਬਰ »

ਜੀ.ਜੀ.ਐਨ. ਆਈ.ਐਮ.ਟੀ 'ਚ ਵਰਕਸ਼ਾਪ ਲਗਾਈ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)-ਜੀ.ਜੀ.ਐਨ.ਆਈ.ਐਮ.ਟੀ. ਦੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਲਾਈਵ ਪਾਸਤਾ ਅਤੇ ਕਬਾਬ ਤੇ ਵਰਕਸ਼ਾਪ ਲਗਾਈ ਗਈ | ਸੰਸਥਾ ਦੇ ਹੋਟਲ ਮੈਨੇਜਮੈਂਟ ਵਿਭਾਗ ਦੇ ਸ਼ੈੱਫ ਮਹੇਸ਼ ਖੱਡਵਾਲ ਨੇ ਵਰਕਸ਼ਾਪ ਦਾ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਵਿਅਕਤੀ ਪੁਲਿਸ ਵਲੋਂ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਸਮਰਾਲਾ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਵਿਅਕਤੀ ਸਮਰਾਲਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਤੇ ਬਹਿਲੋਲਪੁਰ ਰੋਡ ਤੋਂ ਕਾਬੂ ਕਰਕੇ ਦੁਬਾਰਾ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਰਾਦਪੁਰਾ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਸਾਂਝੇ ਰੂਪ 'ਚ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਕਲੱਸਟਰ ਨੂੰ ਆਖਰੀ ਮਨਜ਼ੂਰੀ ਦੇਣ ਦੇ ਰਾਹ 'ਚ ਐਮ.ਐਸ.ਐਮ.ਈ. ਵਿਭਾਗ ਦੇ ਅਧਿਕਾਰੀ ਬਣੇ ਅੜਿੱਕਾ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਪਿਛਲੇ ਲਗਪਗ 2 ਦਹਾਕਿਆਂ ਤੋਂ ਮਹਾਂਨਗਰ ਲੁਧਿਆਣਾ ਦੇ 25 ਸਨਅਤਕਾਰਾਂ ਦਾ ਸਮੂਹ ਸਿਲਾਈ ਮਸ਼ੀਨ ਕਲੱਸਟਰ ਬਣਾਉਣ ਲਈ ਐਮ.ਐਸ.ਐਮ.ਈ. ਵਿਭਾਗ ਨਾਲ ਕਾਗਜ਼ਾਂ ਪੱਤਰਾਂ ਤੇ ਦਸਤਾਵੇਜ਼ਾਂ ਦਾ ਲੈਣ-ਦੇਣ ਕਰ ਰਿਹਾ ਹੈ ਅਤੇ ਕਲੱਸਟਰ ਅੰਤਿਮ ...

ਪੂਰੀ ਖ਼ਬਰ »

ਹਸਪਤਾਲ ਦੀ ਮੁਲਾਜ਼ਮ ਨਾਲ ਛੇੜਖਾਨੀ ਕਰਨ 'ਤੇ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੇਅੰਤ ਕਾਲੋਨੀ ਵਿਚ ਹਸਪਤਾਲ ਦੀ ਮਹਿਲਾ ਮੁਲਾਜ਼ਮ ਨਾਲ ਛੇੜਖਾਨੀ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪੀੜਤ ਔਰਤ ...

ਪੂਰੀ ਖ਼ਬਰ »

ਸੱਤ ਸਾਲਾ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ 'ਤੇ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਉੱਤਮ ਨਗਰ ਵਿਚ ਸੱਤ ਸਾਲ ਦੀ ਮਾਸੂਮ ਬਾਲੜੀ ਨਾਲ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ...

ਪੂਰੀ ਖ਼ਬਰ »

ਬੇਕਾਬੂ ਸਕਾਰਪੀਓ ਕਾਰ ਨੇ ਦੋ ਕਾਰਾਂ ਨੂੰ ਲਿਆ ਲਪੇਟ 'ਚ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਮਾਲਪੁਰ ਨੇੜੇ ਬੇਕਾਬੂ ਹੋਈ ਸਕਾਰਪੀਓ ਕਾਰ ਨੇ ਦੋ ਕਾਰਾਂ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਕਾਰਾਂ ਦਾ ਭਾਰੀ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਸ੍ਰੀ ਚਮਕੌਰ ਸਾਹਿਬ ਰਹਿਣ ਵਾਲਾ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ 'ਤੇ ਮੁਕੱਦਮਾ ਦਰਜ

ਫੁੱਲਾਂਵਾਲ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਬੀਤੇ ਦਿਨੀਂ ਡਿੰਪਲ ਟੰਡਨ ਪਤਨੀ ਅਸ਼ੋਕ ਕੁਮਾਰ ਵਾਸੀ ਭਾਈ ਹਿੰਮਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਉਸ ਦੀ 15 ਸਾਲਾ ਲੜਕੀ ਜੋ ਸਿਲਾਈ ਸਿੱਖਣ ਲਈ ਰੋਜ਼ਾਨਾ ਦੁੱਗਰੀ ਸਥਿਤ ਸਿਲਾਈ ਸੈਂਟਰ ਵਿਖੇ ਜਾਂਦੀ ਸੀ, ਨੂੰ ਵਰਗਲਾ ਕੇ ...

ਪੂਰੀ ਖ਼ਬਰ »

ਦੇਸ਼ 'ਚ ਐਕੂਪੰਕਚਰ ਇਲਾਜ ਪ੍ਰਣਾਲੀ ਸਬੰਧੀ ਕਾਰਜਕਾਰੀ ਢਾਂਚਾ ਤਿਆਰ ਕਰਨ ਲਈ ਭਾਰਤ ਸਰਕਾਰ ਨੇ ਬਣਾਇਆ ਕੌਮੀ ਬੋਰਡ–ਡਾ: ਉਪਾਧਿਆ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਦੇਸ਼ ਵਿਚ ਪੁਰਾਣੀਆਂ/ਰਿਵਾਇਤੀ ਇਲਾਜ ਪ੍ਰਣਾਲੀਆਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਇਹ ਇਲਾਜ ਪ੍ਰਣਾਲੀਆਂ ਜਿੱਥੇ ਅਸਰਦਾਇਕ ਹਨ, ਉੱਥੇ ਸਸਤੀਆਂ ਵੀ ਹਨ | ਇਹ ਵਿਚਾਰ ਡਾ: ...

ਪੂਰੀ ਖ਼ਬਰ »

ਜੀ.ਜੀ. ਐਨ. ਆਈ. ਐਮ. ਟੀ. 'ਚ ਕਈ ਕੋਰਸਾਂ ਲਈ ਸੀਟਾਂ ਵਧਾਈਆਂ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਤਕਨੀਕੀ ਸਿੱਖਿਆ ਵਿਚ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਜੋ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈਣਾ ਚਾਹੁੰਦੇ ਹਨ, ਉਨ੍ਹਾਂ ਲਈ ਜੀ.ਜੀ.ਐਨ. ਆਈ.ਐਮ.ਟੀ., ਲੁਧਿਆਣਾ ਵਿਖੇ ਬੀ.ਬੀ.ਏ., ਬੈਚਲਰ ਆਫ਼ ਹੋਟਲ ਮੈਨੇਜਮੈਂਟ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਦੁਕਾਨਦਾਰਾਂ ਵਲੋਂ ਕੀਤੀ ਜਾ ਰਹੀ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ

ਲੁਧਿਆਣਾ, 21 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲੇ ਅਨੇਕਾਂ ਹੀ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਲਈ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ...

ਪੂਰੀ ਖ਼ਬਰ »

ਆਰ. ਐਸ. ਮਾਡਲ 'ਚ ਅੰਤਰ ਸਕੂਲ ਗਣਿਤ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ ਵਿਖੇ ਸੱਤਵਾਂ ਅੰਤਰ ਸਕੂਲ ਗਣਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਮੋਹਨਲਾਲ ਕਾਲੜਾ ਅਕਾਦਮਿਕ ਡਾਇਰੈਕਟਰ ਅਤੇ ਸਕੂਲ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੁਖਦੇਵ ਨਗਰ 'ਚ ਸਮਾਗਮ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਸੁਖਦੇਵ ਨਗਰ, ਅਰਬਨ ਅਸਟੇਟ ਫੇਸ-1 ਚੰਡੀਗੜ੍ਹ ਰੋਡ ਵਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਇਸੇ ਤਹਿਤ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਵਲੋਂ ਆਰਟ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੌਮੀ ਸੇਵਾ ਯੋਜਨਾ ਤਹਿਤ ਕੀਤੀ 'ਸਵੱਛ ਭਾਰਤ' ਸੇਵਾ

ਲੁਧਿਆਣਾ 21 ਜੁਲਾਈ (ਕਵਿਤਾ ਖੁੱਲਰ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਐਨੀਮਲ ਬਾਇਓ ਤਕਨਾਲੋਜੀ ਕਾਲਜ ਵਲੋਂ ਕੌਮੀ ਸੇਵਾ ਯੋਜਨਾ ਤਹਿਤ ਵਿਦਿਆਰਥੀਆਂ ਦਾ 20 ਦਿਨ ਦਾ ਸਵੱਛ ਭਾਰਤ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਕੈਂਪ ...

ਪੂਰੀ ਖ਼ਬਰ »

ਇੰਸਪੈਕਟਰ ਕੰਵਲਜੀਤ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਲਾਡੋਵਾਲ, 21 ਜੁਲਾਈ (ਬਲਬੀਰ ਸਿੰਘ ਰਾਣਾ)-ਪੁਲਿਸ ਥਾਣਾ ਸਲੇਮਟਾਬਰੀ ਦਾ ਇੰਸਪੈਕਟਰ ਕੰਵਲਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਨਵ-ਨਿਯੁਕਤ ਥਾਣਾ ਮੁਖੀ ਨੂੰ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ, ਸੰਸਥਾਵਾਂ ਅਤੇ ਇਲਾਕਾ ...

ਪੂਰੀ ਖ਼ਬਰ »

ਨਹਿਰੂ ਰੋਜ਼ ਗਾਰਡਨ ਲੁਧਿਆਣਾ ਮੁਢਲੀਆਂ ਸਹੂਲਤਾਂ ਤੋਂ ਸੱਖਣਾ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਮਹਾਂਨਗਰ ਲੁਧਿਆਣਾ ਸਥਿਤ ਨਹਿਰੂ ਰੋਜ਼ ਗਾਰਡਨ ਵਾਸੀਆਂ ਲਈ ਸੁੱਖ ਦਾ ਸਾਹ ਲੈਣ ਲਈ, ਸੈਰ ਕਰਨ ਅਤੇ ਯੋਗਾ ਕਲਾਸਾਂ ਲਈ ਖਿੱਚ ਦਾ ਕੇਂਦਰ ਹੈ, ਪਰ ਅਫਸੋਸ ਇਸ ਵਿਚ ਲੋੜੀਂਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ | ਪ੍ਰੈੱਸ ...

ਪੂਰੀ ਖ਼ਬਰ »

ਲਾਡੋਵਾਲ ਤੋਂ ਹੰਬੜਾਂ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ

ਲਾਡੋਵਾਲ, 21 ਜੁਲਾਈ (ਬਲਬੀਰ ਸਿੰਘ ਰਾਣਾ)-ਲਾਡੋਵਾਲ ਤੋਂ ਹੰਬੜਾਂ ਨੂੰ ਜਾਣ ਵਾਲੀ ਮੇਨ ਸੜਕ ਦੇ ਥਾਂ-ਥਾਂ ਤੋਂ ਟੁੱਟ ਜਾਣ ਨਾਲ ਇਹ ਖਸਤਾ ਹਾਲਤ ਸੜਕ ਕਿਸੇ ਖ਼ਤਰੇ ਤੋਂ ਖਾਲੀ ਨਹੀਂ ਹੈ | ਸੜਕ ਨੇ ਅਜਿਹਾ ਭਿਆਨਕ ਰੂੂਪ ਧਾਰਨ ਕੀਤਾ ਹੋਇਆ ਕਿ ਇਸ ਸੜਕ ਤੇ ਵਾਹਨਾਂ ਦਾ ...

ਪੂਰੀ ਖ਼ਬਰ »

ਸੜਕ ਦੀ ਗੰਦੀ ਵਿਵਸਥਾ ਕਾਰਨ ਅੰਡਰਬਿ੍ਜ ਥੱਲੇ ਫਸਿਆ ਟੈਂਪੂ

ਢੰਡਾਰੀ ਕਲਾਂ, 21 ਜੁਲਾਈ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੇ ਸਾਹਮਣੇ ਬਣਿਆ ਅੰਡਰਬਿ੍ਜ ਅੱਜ-ਕੱਲ੍ਹ ਲੋਕਾਂ ਲਈ ਆਫਤ ਬਣਿਆ ਪਿਆ ਹੈ¢ ਇਸ ਪੁਲ ਦੇ ਹੇਠਾਂ ਵਾਲੀ ਸੜਕ ਟੁੱਟੀ ਪਈ ਹੈ ਅਤੇ ਇਸ ਵਿਚ ਫੁੱਟਾ ਦੇ ਹਿਸਾਬ ਨਾਲ ਡੂੰਘੇ ਖੱਡੇ ਪਏ ਹੋਏ ਹਨ¢ ...

ਪੂਰੀ ਖ਼ਬਰ »

ਉਦਯੋਗਪਤੀ ਪ੍ਰਦੂਸ਼ਿਤ ਵਾਤਾਵਰਨ ਪ੍ਰਤੀ ਹੋਏ ਸੁਚੇਤ-ਜਥੇ: ਗਾਬੜੀਆ

ਡਾਬਾ/ਲੁਹਾਰਾ, 21 ਜੁਲਾਈ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਇਲਾਕਾ ਬਾਬਾ ਮੁਕੰਦ ਸਿੰਘ ਨਗਰ ਦੇ ਸਮੂਹ ਕਾਰੋਬਾਰੀਆਂ ਵਲੋਂ ਵਾਤਾਵਰਨ ਦੀ ਸਾਭ ਸੰਭਾਲ ਅਤੇ ਪ੍ਰਦੂਸ਼ਣ ਮੁੱਕਤ ਕਰਨ ਹਿੱਤ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ...

ਪੂਰੀ ਖ਼ਬਰ »

ਸ਼ੇਖਪੁਰੀਆ ਦੀ 16ਵੀਂ ਪੁਸਤਕ 'ਨਿਊਜ਼ੀਲੈਂਡ ਦੀਆਂ ਯਾਦਾਂ' ਲੋਕ ਅਰਪਣ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਸਿਹਤ ਸਿੱਖਿਆ ਸਾਹਿਤ ਸੱਭਿਆਚਾਰ ਤੇ ਸਮਾਜ ਸੇਵਾ ਨੂੰ ਸਮਰਪਿਤ ਸਾਹਿਤਕਾਰ ਹਰਗੋਬਿੰਦ ਸਿੰੰਘ ਸ਼ੇਖਪੁਰੀਆ ਦੀ 16ਵੀਂ ਪੁਸਤਕ 'ਨਿਊਜ਼ੀਲੈਂਡ ਦੀਆਂ ਯਾਦਾਂ' ਪੰਜਾਬੀ ਭਵਨ ਵਿਖੇ ਗੁਰੂ ਨਾਨਕ ਭਾਈ ਮਰਦਾਨਾ ਫਾਊਾਡੇਸ਼ਨ ਦੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਦੇ ਵਿਦਿਆਰਥੀਆਂ ਦਾ ਅੰਤਰਰਾਸ਼ਟਰੀ ਵਿੱਦਿਅਕ ਟੂਰ

ਆਲਮਗੀਰ, 21 ਜੁਲਾਈ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਦਾ ਇਕ ਵਫ਼ਦ ਨੇ ਪਿ੍ੰਸੀਪਲ ਮੈਡਮ ਹਰਮੀਤ ਕੌਰ ਵੜੈਚ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸਿੱਖਿਆ ਟੂਰ ਤਹਿਤ ਅਮਰੀਕਾ ਦੇ ਕਈ ਮਹੱਤਵਪੂਰਨ ਸਥਾਨਾਂ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਸੀਵਰੇਜ ਜਾਮ ਕਾਰਨ ਲੋਕ ਨਰਕ ਦੀ ਜ਼ਿੰਦਗੀ ਜਿਊਣ ਨੂੰ ਹਨ ਮਜਬੂਰ-ਗਿਆਸਪੁਰਾ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਕੌਾਸਲਰ ਗੁਟ ਦੇ ਮੁਖੀ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਹੈ ਕਿ ਰਾਜ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ 'ਚ ਨਾਕਾਮ ਸਿੱਧ ਹੋਇਆ ਹੈ | ਸ. ...

ਪੂਰੀ ਖ਼ਬਰ »

ਲੁਧਿਆਣਾ ਹੈਾਡ ਟੂਲ ਐਸੋਸੀਏਸ਼ਨ ਵਲੋਂ ਪੀ.ਐਸ.ਆਈ.ਈ.ਸੀ. ਚੇਅਰਮੈਨ ਗੋਗੀ ਨਾਲ ਮੀਟਿੰਗ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਲੁਧਿਆਣਾ ਹੈਾਡ ਟੂਲ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਐਸ.ਸੀ. ਰਲਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਰਾਜ ਸਨਅਤੀ ਨਿਰਯਾਤ ਨਿਗਮ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਬਸੀ ਪੁੱਜੇ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਗੰਦਗੀ ਫੈਲਾਉਣ ਦਾ ਅੱਡਾ ਬਣੀਆਂ ਪਈਆਂ ਹਨ ਹਫ਼ਤਾਵਾਰੀ ਮੰਡੀਆਂ

ਢੰਡਾਰੀ ਕਲਾਂ, 21 ਜੁਲਾਈ (ਪਰਮਜੀਤ ਸਿੰਘ ਮਠਾੜੂ)- ਸ਼ਹਿਰ ਦੇ ਹਰ ਮੁਹੱਲੇ ਵਿੱਚ ਹਫਤਾਵਾਰੀ ਮੰਡੀਆਂ ਲੱਗਦੀਆਂ ਹਨ¢ ਇਹ ਮੰਡੀਆਂ ਅੱਜ-ਕੱਲ੍ਹ ਗੰਦਗੀ ਫੈਲਾਉਣ ਦਾ ਅੱਡਾ ਬਣੀਆਂ ਹੋਈਆਂ ਹਨ¢ ਹਰ ਮੰਡੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਰੇਹੜੀਆਂ-ਫੜ੍ਹੀਆਂ ਲੱਗਦੀਆਂ ਹਨ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੀ ਮੀਟਿੰਗ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਨੇ ਲੁਧਿਆਣਾ ਵਿਖੇ ਜਨਰਲ ਕੈਟਾਗਰੀਜ਼ ਨਾਲ ਸਬੰਧਤ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ...

ਪੂਰੀ ਖ਼ਬਰ »

ਸੜਕਾਂ ਦੀ ਮੁਰੰਮਤ ਤੇ ਸਟਰੀਟ ਲਾਈਟਾਂ ਠੀਕ ਕਰਵਾਉਣ ਦੀ ਮੰਗ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਿੰਦਰਪਾਲ ਸਿੰਘ ਪੱਪਾ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਭਾਈ ਰਣਧੀਰ ਸਿੰਘ ਨਗਰ ਦੀਆਂ ਸੜਕਾਂ ਦੀ ਮੁਰੰਮਤ ਕਰਾਈ ਜਾਵੇ ਅਤੇ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਬਚਿੱਤਰ ਨਗਰ 'ਚ ਨਿੱਘਾ ਸਵਾਗਤ

ਆਲਮਗੀਰ, 21 ਜੁਲਾਈ (ਜਰਨੈਲ ਸਿੰਘ ਪੱਟੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਨਕਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਈ ਗੁੁਰੂ ਨਾਨਕ ਪ੍ਰਕਾਸ਼ ਯਾਤਰਾ ਦੇਰ ...

ਪੂਰੀ ਖ਼ਬਰ »

ਘਮਣੇਵਾਲ ਕਾਂਗਰਸ ਕਮੇਟੀ ਲੁਧਿਆਣਾ ਦੇ ਜਨਰਲ ਸਕੱਤਰ ਨਿਯੁਕਤ

ਹੰਬੜਾਂ, 21 ਜੁਲਾਈ (ਹਰਵਿੰਦਰ ਸਿੰਘ ਮੱਕੜ)-ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ ਨੂੰ ਕਾਂਗਰਸ ਪਾਰਟੀ ਪ੍ਰਤੀ ਇਮਾਨਦਾਰੀ ਤੇ ਮਿਹਨਤ ਨਾਲ ਵਧੀਆ ਸੇਵਾਵਾਂ ਨਿਭਾਉਣ ਬਦਲੇ ਕਾਂਗਰਸ ਕਮੇਟੀ ਲੁਧਿਆਣਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਤੇ ਹਲਕਾ ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ਼ ਹਸਪਤਾਲ 'ਚ ਪੁੱਜਣ 'ਤੇ ਚੇਅਰਮੈਨ ਗੋਗੀ ਦਾ ਸਵਾਗਤ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਟੇਟ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਦਾ ਲੁਧਿਆਣਾ ਮੈਡੀਵੇਜ ਹਸਪਤਾਲ ਪੁੱਜਣ 'ਤੇ ਹਸਪਤਾਲ ਦੇ ਚੇਅਰਮੈਨ ਭਗਵਾਨ ਸਿੰਘ ਭਾਊ ਸਮੇਤ ਸਮੂਹ ਪ੍ਰਬੰਧਕੀ ਅਮਲੇ ਵਲੋਂ ਨਿੱੱਘਾ ...

ਪੂਰੀ ਖ਼ਬਰ »

ਯੂਨਾਈਟਿਡ ਯੂਥ ਫੈੱਡਰੇਸ਼ਨ ਵਲੋਂ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਸਵਾਗਤ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਪ੍ਰਕਾਸ਼ ਯਾਤਰਾ ਜੋ ਗੁ: ਨਾਨਕ ਝੀਰਾ ਬਿਦਰ (ਕਰਨਾਟਕ) ਤੋਂ ਸ਼ੁਰੂ ਹੋਈ ਹੈ, ਦਾ ਸਥਾਨਕ ਨਿਰਮਲ ਮਾਰਕੀਟ ਵਿਖੇ ਪਹੁੰਚਣ 'ਤੇ ਯੁਨਾਈਟਡ ਯੂਥ ...

ਪੂਰੀ ਖ਼ਬਰ »

ਫ਼ਿਕੋ ਨੂੰ ਸਨਅਤ ਵਿਕਾਸ ਲਈ ਅਹਿਮ ਯੋਗਦਾਨ ਪਾਉਣ ਲਈ ਸਰਬੋਤਮ ਪੁਰਸਕਾਰ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਨੂੰ ਸਨਅਤ ਵਿਕਾਸ ਲਈ ਅਹਿਮ ਯੋਗਦਾਨ ਪਾਉਣ ਬਦਲੇ ਮਾਈਕ ਕਾਨਫ਼ਰੰਸ ਐਕਸਪੋ ਤੇ ਪੁਰਸਕਾਰ 2019 ਦੌਰਾਨ ਸਰਬੋਤਮ ਪੁਰਸਕਾਰ ਮਿਲਿਆ ਹੈ | ਇਹ ਪੁਰਸਕਾਰ ...

ਪੂਰੀ ਖ਼ਬਰ »

ਗਗਨ ਨਗਰ ਪਾਖਰ ਕਾਲੋਨੀ ਰੋਡ ਦਾ ਸਰਬਾ ਨੇ ਕੰਮ ਸ਼ੁਰੂ ਕਰਵਾਇਆ

ਡਾਬਾ/ਲੁਹਾਰਾ, 21 ਜੁਲਾਈ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 31 ਦੀ ਗਿਆਸਪੁਰਾ ਡਾਬਾ ਰੋਡ ਤੇ ਪੈਂਦੀ ਗਗਨ ਨਗਰ ਪਾਖਰ ਕਾਲੋਨੀ ਦੀ ਸੜਕ ਦਾ ਕਾਂਗਰਸ ਵਾਰਡ ਇੰਚਾਰਜ ਸਰਬਜੀਤ ਸਿੰਘ ਸਰਬਾ ਨੇ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਸਰਬਜੀਤ ਸਿੰਘ ਸਰਬਾ ਨੇ ਦੱਸਿਆ ਕਿ ਇਹ ਸੜਕ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦਾ ਸਕੱਤਰ ਬਣਨ 'ਤੇ ਸ਼ੋਮੈਨ ਵਲੋਂ ਸੰਜੇ ਸ਼ਰਮਾ ਦਾ ਸਨਮਾਨ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸਤੀਸ਼ ਸ਼ਰਮਾ ਸ਼ੋਮੈਨ ਦੀ ਅਗਵਾਈ ਵਿਚ ਸਰਾਭਾ ਨਗਰ ਦੇ ਵੈਲਕਮ ਪੈਲੇਸ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ...

ਪੂਰੀ ਖ਼ਬਰ »

ਵਿਧਾਇਕ ਡਾਬਰ ਵਲੋਂ 42 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਬਾਜਵਾ ਨਗਰ ਦੀਆਂ ਗਲੀਆਂ ਦਾ ਨਿਰਮਾਣ ਕਰਨ ਦੀ ਸ਼ੁਰੂਆਤ ਵਿਧਾਇਕ ਸੁਰਿੰਦਰ ਡਾਬਰ ਨੇ ਕੌਾਸਲਰ ਅਨਿਲ ਮਲਹੋਤਰਾ ਦੀ ਹਾਜ਼ਰੀ ਵਿਚ ਕੀਤੀ | ਸ੍ਰੀ ਡਾਬਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਲੋਕ ਹਿਤ ਐਜੂਕੇਸ਼ਨ ਸੇਵਾ ਸੁਸਾਇਟੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਲੋਕ ਹਿਤ ਐਜੂਕੇਸ਼ਨ ਸੇਵਾ ਸੁਸਾਇਟੀ ਵਲੋਂ ਪੰਜਾਬ ਪ੍ਰਧਾਨ ਬੀ.ਕੇ ਟਾਂਕ ਦੀ ਅਗਵਾਈ ਹੇਠ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਦੇ ਉਦੇਸ਼ ਨਾਲ ਪ੍ਰਭੂ ਰਤਨਾਕਰ ਚੌਕ ਗੋਪਾਲ ਨਗਰ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ...

ਪੂਰੀ ਖ਼ਬਰ »

ਈ-ਸਕੂਲ ਦੇ 10 ਵਿਦਿਆਰਥੀਆਂ ਨੇ ਲਏ 9 ਬੈਂਡ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਈ-ਸਕੂਲ ਦੇ 10 ਹੋਰ ਵਿਦਿਆਰਥੀਆਂ ਨੇ ਵੱਖ-ਵੱਖ ਵਿਭਾਗਾਂ ਵਿਚ 9 ਵਿੱਚੋਂ 9 ਬੈਂਡ ਹਾਸਲ ਕੀਤੇ ਹਨ | ਵਿਦਿਆਰਥੀ ਸੁਮਨਦੀਪ ਮੱਲ੍ਹੀ ਨੇ ਡਬਲ 9 ਬੈਂਡ ਹਾਸਲ ਕੀਤੇ ਹਨ | ਇਸ ਦੇ ਰੀਡਿੰਗ ਅਤੇ ਲਿਸਨਿੰਗ ਦੋ ਵਿਭਾਗਾਂ ਵਿਚ 9 ਵਿਚੋਂ 9 ਬੈਂਡ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਵਲੋਂ 112ਵੇਂ ਸਥਾਪਨਾ ਦਿਵਸ ਮੌਕੇ ਸਮਾਗਮ

ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬਸਰਾ)-ਭਾਰਤ ਸਰਕਾਰ ਦੁਆਰਾ ਕੌਮੀ ਕ੍ਰਿਤ ਬੈਂਕ ਆਫ ਬੜੋਦਾ ਵੱਲੋਂ ਦੇਸ਼ ਭਰ ਵਿਚ ਆਪਣੇ 112ਵੇਂ ਸਥਾਪਨਾ ਦਿਵਸ ਮੌਕੇ ਸਮਾਗਮ ਕਰਵਾਏ ਗਏ | ਇਸੇ ਲੜੀ ਤਹਿਤ ਦਿੱਲੀ ਜੀ.ਟੀ. ਰੋਡ ਸਥਿਤ ਸ਼ਾਖਾ ਵਲੋਂ ਵੀ ਬੈਂਕ ਦੇ ਸਥਾਪਨਾ ਦਿਵਸ ਮੌਕੇ ...

ਪੂਰੀ ਖ਼ਬਰ »

ਐਮ. ਜੀ. ਐਮ. ਪਬਲਿਕ ਸਕੂਲ 'ਚ ਸਮਾਗਮ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)-ਐਮ. ਜੀ. ਐਮ. ਪਬਲਿਕ ਸਕੂਲ ਦੁੱਗਰੀ ਵਿਚ ਅੰਗਰੇਜੀ ਵਿਸ਼ੇ 'ਤੇ ਵਾਚਨ ਪ੍ਰਤੀਯੋਗਿਤਾ ਕਰਵਾਈ ਗਈ, ਜਿਸ 'ਚ ਅੱਠਵੀਂ ਤੋਂ ਬਾਰਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਭਾਗ ਲਿਆ | ਪ੍ਰਤੀਯੋਗਿਤਾ 'ਚ ਵਿਦਿਆਰਥੀਆਂ ਬੜੇ ਹੀ ਸੰਵੇਦਨਸ਼ੀਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX