ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾ ਦੇ 63 ਨਵੇਂ ਮਾਮਲੇ ਆਏ ਸਾਹਮਣੇ
. . .  2 minutes ago
ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ)- ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 63 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ...
ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਕੀਤਾ ਜ਼ਖ਼ਮੀ
. . .  12 minutes ago
ਬਠਿੰਡਾ, 14 ਜੁਲਾਈ (ਨਾਇਬ ਸਿੱਧੂ)- ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ ਹੈ। ਪੁਲਿਸ ਵਲੋਂ ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ...
ਹਥਿਆਰਾਂ ਸਣੇ ਦੋ ਨਾਮੀ ਗੈਂਗਸਟਰ ਗ੍ਰਿਫ਼ਤਾਰ
. . .  27 minutes ago
ਚੰਡੀਗੜ੍ਹ, 14 ਜੁਲਾਈ- ਪੰਜਾਬ ਪੁਲਿਸ ਨੇ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਤੇ ਹਾਈਵੇਅਜ਼ 'ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ...
ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਿਹਾਰ 'ਚ ਮੁੜ ਲੱਗੇਗਾ ਲਾਕਡਾਊਨ
. . .  55 minutes ago
ਪਟਨਾ, 14 ਜੁਲਾਈ- ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਿਹਾਰ ਸਰਕਾਰ ਨੇ ਸੂਬੇ 'ਚ ਇੱਕ ਵਾਰ ਫਿਰ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਬਿਹਾਰ 'ਚ 16 ਜੁਲਾਈ ਤੋਂ ਲੈ ਕੇ...
ਉਪ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਨੇ ਕੀਤਾ ਇਹ ਟਵੀਟ
. . .  about 1 hour ago
ਨਵੀਂ ਦਿੱਲੀ, 14 ਜੁਲਾਈ- ਰਾਜਸਥਾਨ ਦੀ ਗਹਿਲੋਤ ਸਰਕਾਰ 'ਤੇ ਛਾਏ ਸੰਕਟ ਦੇ ਬੱਦਲ ਹਟਣ ਦਾ ਨਾਂ ਨਹੀਂ ਲੈ ਰਹੇ। ਕਾਂਗਰਸ ਵਿਧਾਇਕ ਦਲ ਦੀ ਬੈਠਕ 'ਚ ਸਚਿਨ ਪਾਇਲਟ ਅਤੇ ਉਨ੍ਹਾਂ...
ਕੋਰੋਨਾ ਕਾਰਨ ਫ਼ਾਜ਼ਿਲਕਾ ਜ਼ਿਲ੍ਹੇ 'ਚ ਪਹਿਲੀ ਮੌਤ
. . .  about 1 hour ago
ਫ਼ਾਜ਼ਿਲਕਾ, 14 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਤਾਖੇੜਾ ਦਾ ਰਹਿਣ ਵਾਲਾ ਸੀ। ਜਾਣਕਾਰੀ...
ਕੇਜਰੀਵਾਲ ਨੇ 12ਵੀਂ ਜਮਾਤ ਦੇ ਨਤੀਜਿਆਂ 'ਤੇ ਜਤਾਈ ਖ਼ੁਸ਼ੀ
. . .  about 1 hour ago
ਨਵੀਂ ਦਿੱਲੀ, 14 ਜੁਲਾਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬਾ ਸਰਕਾਰ ਦੇ ਸਕੂਲਾਂ ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ 98 ਫ਼ੀਸਦੀ...
ਮੈਟਰੋ ਪ੍ਰਾਜੈਕਟ 'ਚ ਕੰਮ ਰਹੇ 80 ਤੋਂ ਵਧੇਰੇ ਮਜ਼ਦੂਰਾਂ ਨੂੰ ਹੋਇਆ ਕੋਰੋਨਾ
. . .  about 2 hours ago
ਬੈਂਗਲੁਰੂ, 14 ਜੁਲਾਈ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਨਾਗਵਾਰਾ 'ਚ ਨੰਮਾ ਮੈਟਰੋ ਫ਼ੇਜ਼ ਦੋ ਦੇ ਗੋਟੀਗੇਰੇ ਲੇਨ ਲਈ ਕੰਮ ਕਰਨ ਵਾਲੇ 80 ਤੋਂ ਵਧੇਰੇ ਮਜ਼ਦੂਰਾਂ...
ਗਹਿਲੋਤ ਨੇ ਰਾਜਪਾਲ ਕਲਰਾਜ ਮਿਸ਼ਰ ਨਾਲ ਕੀਤੀ ਮੁਲਾਕਾਤ
. . .  about 2 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਜਾਰੀ ਸਿਆਸੀ ਘਮਸਾਣ ਵਿਚਾਲੇ ਅੱਜ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਲੋਂ ਰਾਜ ਭਵਨ ਵਿਖੇ...
ਖਮਾਣੋਂ : ਕੋਰੋਨਾ ਕਾਰਨ ਪ੍ਰਾਈਵੇਟ ਹਸਪਤਾਲ/ਕਲੀਨਿਕ ਅਤੇ ਗੈਰ ਮਾਨਤਾ ਪ੍ਰਾਪਤ ਮੈਡੀਕਲ ਪ੍ਰੈਕਟੀਸ਼ੀਨਅਰ ਨੂੰ ਹਦਾਇਤਾਂ ਜਾਰੀ
. . .  about 2 hours ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ)- ਸਬ ਡਵੀਜ਼ਨ ਮੈਜਿਸਟ੍ਰੇਟ ਖਮਾਣੋਂ ਪਰਮਜੀਤ ਸਿੰਘ (ਪੀ. ਸੀ. ਐੱਸ.) ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅੱਜ ਇੱਕ ਲਿਖਤੀ ਪੱਤਰ ਜਾਰੀ...
ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਸਚਿਨ ਪਾਇਲਟ
. . .  about 2 hours ago
ਨਵੀਂ ਦਿੱਲੀ, 14 ਜੁਲਾਈ- ਸਚਿਨ ਪਾਇਲਟ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ...
ਅਕਾਲੀ ਦਲ ਦੇ ਕਹਿਣ 'ਤੇ ਮਿਲੀ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ- ਜਾਖੜ
. . .  about 2 hours ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਲੀਨ ਜਾਖੜ ਵਲੋਂ ਅੱਜ ਬੇਅਦਬੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ...
ਥੜ੍ਹੀ ਨੂੰ ਲੈ ਕੇ ਹੋਈ ਲੜਾਈ 'ਚ ਪੰਜ ਜ਼ਖ਼ਮੀ
. . .  about 3 hours ago
ਚੋਗਾਵਾ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਘਰ ਅੱਗੇ ਬਣਾਈ ਗਈ ਥੜ੍ਹੀ ਨੂੰ ਲੈ ਕੇ ਹੋਈ ਲੜਾਈ 'ਚ 5 ਵਿਅਕਤੀਆਂ ਦੇ...
ਜੈਪੁਰ : ਬੈਠਕ 'ਚ ਵਿਧਾਇਕਾਂ ਨੇ ਸਚਿਨ ਪਾਇਲਟ ਨੂੰ ਪਾਰਟੀ 'ਚੋਂ ਹਟਾਉਣ ਦੀ ਕੀਤੀ ਮੰਗ
. . .  about 3 hours ago
ਜੈਪੁਰ, 14 ਜੁਲਾਈ- ਜੈਪੁਰ ਦੇ ਫੇਅਰਮੋਂਟ ਹੋਟਲ 'ਚ ਚੱਲ ਰਹੀ ਕਾਂਗਰਸ ਵਿਧਾਇਕ ਦਲ (ਸੀ. ਐੱਲ. ਪੀ.) ਦੀ ਬੈਠਕ 'ਚ ਹਾਜ਼ਰ 102 ਵਿਧਾਇਕਾਂ ਨੇ ਸਰਬ ਸੰਮਤੀ ਨਾਲ ਮੰਗ ਕੀਤੀ ਹੈ ਕਿ...
ਲਦਾਖ਼ ਵਿਖੇ ਭਾਰਤ-ਚੀਨ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਬੈਠਕ ਜਾਰੀ
. . .  about 3 hours ago
ਲੇਹ, 14 ਜੁਲਾਈ- ਭਾਰਤ ਅਤੇ ਚੀਨ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਬੈਠਕ ਅੱਜ ਪੂਰਬੀ ਲਦਾਖ਼ ਦੇ ਚੁਸ਼ੁਲ 'ਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਵੀ ਦੋਹਾਂ ਦੇਸ਼ਾਂ ਵਿਚਾਲੇ...
ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ- ਐੱਸ. ਐੱਸ. ਪੀ. ਦੁੱਗਲ
. . .  about 3 hours ago
ਜੰਡਿਆਲਾ ਗੁਰੂ, 14 ਜੁਲਾਈ (ਰਣਜੀਤ ਸਿੰਘ ਜੋਸਨ)- ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਐੱਸ. ਪੀ. ਜੰਡਿਆਲਾ ਗੁਰੂ ਮਨਜੀਤ ਸਿੰਘ ਦੇ...
ਕਾਂਗਰਸ ਵਿਧਾਇਕ ਦਲ ਦੀ ਬੈਠਕ ਜੈਪੁਰ 'ਚ ਸ਼ੁਰੂ
. . .  about 3 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਕਾਂਗਰਸ ਵਿਧਾਇਕ ਦਲ (ਸੀ. ਐੱਲ. ਪੀ.) ਦੀ ਬੈਠਕ ਜੈਪੁਰ ਦੇ ਫੇਅਰਮੋਂਟ ਹੋਟਲ 'ਚ ਸ਼ੁਰੂ ਹੋ ਚੁੱਕੀ ਹੈ। ਦੱਸਿਆ ਜਾ...
ਸੀ. ਬੀ. ਐੱਸ. ਈ. ਵਲੋਂ ਭਲਕੇ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ
. . .  about 4 hours ago
ਨਵੀਂ ਦਿੱਲੀ, 14 ਜੁਲਾਈ- ਸੀ. ਬੀ. ਐੱਸ. ਈ. ਵਲੋਂ ਭਲਕੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਡਾ. ਰਮੇਸ਼ ਪੋਖਰੀਆਲ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹੜਾ
. . .  about 4 hours ago
ਅੰਮ੍ਰਿਤਸਰ, 14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹਾਜ਼ਰੀਆਂ ਭਰਨ ਲਈ ਪਹੁੰਚੀਆਂ। ਇਸ ਦੌਰਾਨ...
ਸਾਊਦੀ ਅਰਬ 'ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਛਾਪਾ ਪੁੱਜੀ
. . .  about 4 hours ago
ਮਹਿਲ ਕਲਾਂ, 14 ਜੁਲਾਈ (ਅਵਤਾਰ ਸਿੰਘ ਅਣਖੀ)- ਸਾਊਦੀ ਅਰਬ 'ਚ ਮੌਤ ਦਾ ਸ਼ਿਕਾਰ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਛਾਪਾ ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਮ੍ਰਿਤਕ ਦੇਹ ਅੱਜ ਪਿੰਡ ਛਾਪਾ...
ਮੁੱਖ ਮੰਤਰੀ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਕਰਵਾਈ ਜਾ ਰਹੀ ਹੈ ਟਾਂਡਾ ਸਹਿਕਾਰੀ ਸਭਾ ਦੀ ਚੋਣ
. . .  about 4 hours ago
ਟਾਂਡਾ ਉੜਮੁੜ, 14 ਜੁਲਾਈ (ਦੀਪਕ ਬਹਿਲ)- ਮੁੱਖ ਮੰਤਰੀ ਪੰਜਾਬ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਾਰੀ ਕੀਤੀਆਂ ਗਾਈਡ ਲਾਈਨਾਂ ਦੀਆਂ ਧੱਜੀਆਂ ਉਡਾ ਰਿਹਾ ਹੈ ਸਰਕਾਰ ਦਾ ਸਹਿਕਾਰਤਾ ਵਿਭਾਗ...
ਡੇਰਾਬੱਸੀ : ਪਿੰਡ ਜਵਾਹਰਪੁਰ ਦੇ ਦੁਕਾਨਦਾਰ ਦੀ ਕੋਰੋਨਾ ਕਾਰਨ ਮੌਤ
. . .  about 4 hours ago
ਡੇਰਾਬੱਸੀ, 14 ਜੁਲਾਈ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ ਦੇ ਪਿੰਡ ਜਵਾਹਰਪੁਰ 'ਚ ਕੋਰੋਨਾ ਪੀੜਤ 48 ਸਾਲਾ ਮੁਹੰਮਦ ਸੁਲੇਮਾਨ ਨਾਮਕ ਦੁਕਾਨਦਾਰ ਦੀ ਅੱਜ ਮੌਤ ਹੋ ਗਈ ਹੈ। ਮ੍ਰਿਤਕ ਦੀ 7 ਜੁਲਾਈ...
ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੈਪਟਨ ਵਲੋਂ ਨਵੀਆਂ ਹਿਦਾਇਤਾਂ ਜਾਰੀ
. . .  about 4 hours ago
ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਆਂ ਹਿਦਾਇਤਾਂ ਜਾਰੀ ਕੀਤੀ...
ਰਾਜਸਥਾਨ 'ਚ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਅੱਜ ਸਵੇਰੇ 10.30 ਵਜੇ ਤੱਕ ਕੋਰੋਨਾ ਦੇ 98 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਸੂਬੇ 'ਚ ਕੋਰੋਨਾ ਪੀੜਤਾਂ...
ਭਾਰਤ 'ਚ 9 ਲੱਖ ਤੋਂ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ
. . .  about 5 hours ago
ਨਵੀਂ ਦਿੱਲੀ, 14 ਜੁਲਾਈ- ਦੇਸ਼ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਵਿਚਾਲੇ ਤੀਜੇ ਦਿਨ ਵੀ 28 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਕੋਰੋਨਾ ਪੀੜਤਾਂ ਦਾ ਅੰਕੜਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਾਰਕਿੰਗ ਸਬੰਧੀ ਸਾਲਾਨਾ 'ਇਕ ਅਰਬ' ਕਮਾਈ ਵਾਲੀ ਤਜਵੀਜ਼ ਪੇਸ਼ ਕਰ ਸਕਦੈ ਨਗਰ ਨਿਗਮ

ਚੰਡੀਗੜ੍ਹ, 21 ਜੁਲਾਈ (ਆਰ.ਐੱਸ.ਲਿਬਰੇਟ)-ਭਾਜਪਾ ਕੌਾਸਲਰਾਂ ਦੀ ਧੜੇਬੰਦੀ ਚੰਡੀਗੜ੍ਹ ਦੇ ਹਰ ਵਾਹਨ ਮਾਲਕ 'ਤੇ ਪਾਰਕਿੰਗ ਦਰਾਂ ਲਗਵਾ ਸਕਦੀ ਹੈ ਕਿਉਂਕਿ ਹੁਣ ਤੱਕ ਪੇਸ਼ ਕੀਤੀਆਂ ਪਾਰਕਿੰਗ ਦਰਾਂ ਸਬੰਧੀ ਤਜਵੀਜ਼ਾਂ 'ਤੇ ਸਿਰਫ਼ ਸੱਤਾ ਧਿਰ ਦੇ ਕੌਾਸਲਰ ਹੀ ਆਪਸ ਵਿਚ ਇਕਮਤ ਨਜ਼ਰ ਨਹੀਂ ਆ ਰਹੇ | ਨਗਰ ਨਿਗਮ ਪ੍ਰਸ਼ਾਸਨ ਵਲੋਂ ਭੇਜੀ ਇਕ ਨਵੀਂ ਸਾਲਾਨਾ 100 ਕਰੋੜ ਭਾਵ ਕਿ ਇਕ ਅਰਬ ਕਮਾਈ ਵਾਲੀ ਤਜਵੀਜ਼ ਉੱਤੇ ਆਉਣ ਵਾਲੀ ਸਦਨ ਦੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰ ਸਕਦਾ ਹੈ, ਇਹ ਸਵਾਲ ਬਣਿਆ ਹੋਇਆ ਹੈ | ਪਾਰਕਿੰਗ ਲਈ ਰੱਖੀ ਵਿਸ਼ੇਸ਼ ਸਦਨ ਬੈਠਕ ਵਿਚ ਪੇਸ਼ ਕੀਤੀਆਂ ਤਿੰਨ ਪ੍ਰਪੋਜਲਾਂ ਵਿਚੋਂ ਕੋਈ ਵੀ ਲਾਗੂ ਹੋਣ 'ਤੇ 10 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰਨ ਵਾਲੀ ਪ੍ਰਪੋਜਲ ਨਹੀਂ ਸੀ | ਪਹਿਲਾਂ ਸੇਵਾਵਾਂ ਦੇ ਰਹੀ ਆਰਿਆ ਇਨਫਰਾ ਕੰਪਨੀ ਹਰ ਸਾਲ ਨਗਰ ਨਿਗਮ ਨੂੰ 14 ਕਰੋੜ 64 ਲੱਖ ਰੁਪਏ ਅਦਾ ਕਰਦੀ ਸੀ | ਨਵੀਂ ਪ੍ਰਪੋਜਲ ਮੁਤਾਬਿਕ ਸ਼ਹਿਰ ਦੇ ਹਰ ਚਾਰ ਪਹੀਆ ਵਾਹਨ 'ਤੇ 200 ਰੁਪਏ ਅਤੇ ਦੋਪਹੀਆ ਵਾਹਨ 'ਤੇ 100 ਰੁਪਏ ਹਰ ਮਹੀਨਾ ਪਾਰਕਿੰਗ ਫ਼ੀਸ ਚਾਰਜ ਕਰਨ ਦੀ ਤਜਵੀਜ਼ ਹੈ | ਇਸ ਇਵਜ਼ 'ਤੇ ਵਾਹਨ ਮਾਲਕਾਂ ਨੂੰ ਹਰ ਮਹੀਨੇ ਇਕ ਪਾਸ ਇਸ਼ੂ ਕੀਤਾ ਜਾਵੇਗਾ | ਜੇ ਇਹ ਤਜਵੀਜ਼ ਲਾਗੂ ਹੁੰਦੀ ਹੈ ਤਾਂ ਇਸ ਤਜਵੀਜ਼ ਅਨੁਸਾਰ ਨਗਰ ਨਿਗਮ ਆਰ. ਐੱਲ. ਏ.-ਰਜਿਸਟਰਿੰਗ ਲਾਈਸੈਸਿੰਗ ਅਥਾਰਟੀ ਵਲੋਂ ਸ਼ਹਿਰ ਵਿਚ ਸਾਲ 2019 ਤੱਕ ਸਾਰੇ ਰਜਿਸਟਰਡ ਚਾਰ ਪਹੀਆ 3,31,527 ਅਤੇ ਦੋਪਹੀਆ 5,07, 217 ਵਾਹਨਾਂ 'ਤੇ ਤੈਅਸ਼ੁਦਾ ਮਹੀਨਾਵਾਰ ਪਾਰਕਿੰਗ ਫ਼ੀਸ ਦੇਣੀ ਲਾਜ਼ਮੀ ਹੋ ਜਾਵੇਗੀ | ਇਸੇ ਤਰ੍ਹਾਂ ਅੱਗੇ ਜੋ ਵੀ ਦੋਪਹੀਆ ਜਾ ਚਾਰ ਪਹੀਆ ਵਾਹਨ ਚੰਡੀਗੜ੍ਹ ਵਿਚ ਰਜਿਸਟਰਡ ਹੁੰਦਾ ਹੈ, ਉਸ ਲਈ ਪ੍ਰਸ਼ਾਸਨ ਆਰ. ਐੱਲ. ਏ. ਨੂੰ ਪਾਰਕਿੰਗ ਪਾਸ ਫ਼ੀਸ ਦੇਣ ਦਾ ਨਿਰਦੇਸ਼ ਵੀ ਜਾਰੀ ਕਰ ਸਕਦਾ ਹੈ | ਅਗਲੀ ਸਦਨ ਦੀ ਬੈਠਕ ਵਿਚ ਲੋਕ ਸਭਾ ਮੈਂਬਰ ਕਿਰਨ ਖੇਰ ਵੀ ਭਾਗ ਲਵੇਗੀ | ਨਗਰ ਨਿਗਮ ਇਸ ਪ੍ਰਪੋਜਲ ਦੇ ਅਮਲ ਨਾਲ ਖੜ੍ਹੇ ਹੋਣ ਵਾਲੇ ਸਵਾਲਾਂ ਦੇ ਹੱਲ 'ਤੇ ਕੰਮ ਕਰ ਰਿਹਾ ਹੈ, ਜਿਨ੍ਹਾਂ ਵਿਚ ਜੋ ਸ਼ਹਿਰ ਵਾਸੀ ਆਪਣਾ ਵਾਹਨ ਲੈ ਕੇ ਪੇਡ ਪਾਰਕਿੰਗ ਵਿਚ ਨਹੀਂ ਜਾਂਦੇ ਹਨ, ਕੀ ਉਨ੍ਹਾਂ 'ਤੇ ਵੀ ਹਰ ਮਹੀਨੇ ਪਾਰਕਿੰਗ ਫ਼ੀਸ ਲਗਾਉਣੀ ਠੀਕ ਹੋਵੇਗੀ | ਵੱਡੀ ਸੰਖਿਆ ਪਰਿਵਾਰਾਂ ਵਿਚ ਦੋ-ਤਿੰਨ ਕਾਰ ਅਤੇ ਦੋਪਹੀਆ ਵਾਹਨ ਹੈ ਪਰ ਇਕ ਸਮੇਂ ਵਿਚ ਉਹ ਇਕ ਹੀ ਵਾਹਨ ਦਾ ਪ੍ਰਯੋਗ ਕਰਦੇ ਹਨ | ਉਨ੍ਹਾਂ ਦੇ ਹਰ ਵਾਹਨ 'ਤੇ ਮਹੀਨਾਵਾਰ ਪਾਰਕਿੰਗ ਫ਼ੀਸ ਖਰਚਾ ਵਧੇਗਾ | ਸ਼ਹਿਰ ਦੀਆਂ ਬਹੁਤੀਆਂ ਪ੍ਰਮੁੱਖ ਪੇਡ ਪਾਰਕਿੰਗਾਂ ਫੁੱਲ ਰਹਿੰਦੀਆਂ ਹਨ, ਹਰ ਮਹੀਨੇ ਤੈਅ ਪਾਰਕਿੰਗ ਫ਼ੀਸ ਦੇਣ ਦੇ ਬਾਵਜੂਦ ਜੇ ਕਿਸੇ ਪਾਰਕਿੰਗ ਵਿਚ ਮਾਲਕ ਨੂੰ ਜਗ੍ਹਾ ਨਾ ਮਿਲੀ ਤਾਂ ਉਸ ਦਾ ਪਹਿਲਾਂ ਜਮ੍ਹਾਂ ਕਰਵਾਇਆ ਪੈਸਾ ਬੇਕਾਰ ਹੋਵੇਗਾ | ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀ ਪਾਰਕਿੰਗ ਲਈ ਸੱਦੀ ਵਿਸ਼ੇਸ਼ ਸਦਨ ਬੈਠਕ ਵਿਚ ਜੋ ਤਿੰਨ ਪ੍ਰਪੋਜਲ ਆਏ ਸਨ, ਉਸ ਅਨੁਸਾਰ ਸਕੂਟਰ ਲਈ ਮਾਸਿਕ ਪਾਸ ਲਈ 300 ਅਤੇ ਕਾਰ ਲਈ 600 ਰੁਪਏ ਤੈਅ ਕੀਤੇ ਗਏ ਸਨ | ਸ਼ਹਿਰ ਵਿਚ ਇਸ ਸਮੇਂ ਦੋਪਹੀਆ ਅਤੇ ਕਾਰਾਂ ਦੋਨੋਂ ਵਾਹਨ ਮਿਲਾ ਕੇ 8 ਲੱਖ 42 ਹਜ਼ਾਰ ਤੋਂ ਜ਼ਿਆਦਾ ਵਾਹਨ ਰਜਿਸਟਰਡ ਹਨ | ਇਸ ਦੇ ਇਲਾਵਾ ਜੋ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਤੋਂ ਪਰ ਐਾਟਰੀ ਦੇ ਹਿਸਾਬ ਨਾਲ ਪਾਰਕਿੰਗ ਫ਼ੀਸ ਚਾਰਜ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਨਗਰ ਨਿਗਮ ਹੀ ਇਸ ਦੇ ਤਹਿਤ ਪਾਰਕਿੰਗ ਵਿਚ ਸਮਾਰਟ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਾਰਕਿੰਗਾਂ ਚਲਾਉਣ ਵਾਲੀ ਕੰਪਨੀ ਨੂੰ ਨਗਰ ਨਿਗਮ ਹੀ ਹਰ ਮਹੀਨੇ ਭੁਗਤਾਨ ਕਰੇਗਾ | ਨਗਰ ਨਿਗਮ ਅਨੁਸਾਰ ਪੰਚਕੂਲਾ-ਮੋਹਾਲੀ ਤੋਂ ਨਿੱਤ ਚੰਡੀਗੜ੍ਹ ਵਿਚ ਇਕ ਲੱਖ ਤੋਂ ਜ਼ਿਆਦਾ ਵਾਹਨ ਆਉਣ ਦਾ ਦਾਅਵਾ | ਇਨ੍ਹਾਂ ਨੂੰ ਹਰ ਮਹੀਨੇ ਦਾ 200 ਅਤੇ 100 ਰੁਪਏ ਦਾ ਪਾਰਕਿੰਗ ਪਾਸ ਦਿੱਤਾ ਜਾ ਸਕਦਾ ਹੈ |

ਡੈਂਟਲ ਹਸਪਤਾਲ ਵਲੋਂ ਵਰਕਸ਼ਾਪ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਡਾ. ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਅਤੇ ਹਸਪਤਾਲ ਵਲੋਂ ਵਰਕਸ਼ਾਪ ਲਗਾਈ ਗਈ | ਇਸ ਵਿਚ ਵਿਦਿਆਰਥੀਆਂ ਨੂੰ ਵੈੱਬ ਆਧਾਰਿਤ ਸੈਫਲੋਮੈਟਰਿਕ ਵਿਸ਼ਲੇਸ਼ਣ ਅਤੇ ਪਰਿਟਿਗ ਫਾਰ ...

ਪੂਰੀ ਖ਼ਬਰ »

ਲਘੂ ਫ਼ਿਲਮ 'ਬਰੇਕਿੰਗ ਨਿਊਜ਼' ਦੇ ਫ਼ਿਲਮਾਂਕਣ ਮੌਕੇ ਕਲਾਕਾਰਾਂ ਨੇ ਲਾਈਆਂ ਰੌਣਕਾਂ

ਚੰਡੀਗੜ੍ਹ, 21 ਮਈ (ਅਜਾਇਬ ਸਿੰਘ ਔਜਲਾ)-ਇੱਥੇ ਅੱਜ ਸਥਾਨਕ ਸੈਕਟਰ-46 ਵਿਖੇ ਥੀਏਟਰ (ਰੰਗ-ਮੰਚ), ਟੀ. ਵੀ. ਅਤੇ ਫ਼ਿਲਮਾਂ ਦੇ ਕਲਾਕਾਰਾਂ ਨੇ ਮਿਲ ਕੇ ਖੂਬ ਰੌਣਕਾਂ ਲਾਈਆਂ | ਇਹ ਸਬੱਬ ਲਘੂ ਫ਼ਿਲਮ 'ਬਰੇਕਿੰਗ ਨਿਊਜ਼' ਦੇ ਫਿਲਮਾਂਕਣ ਮੌਕੇ ਬਣਿਆ | ਇਸ ਮੌਕੇ ਨਿਰਦੇਸ਼ਕਾਂ, ...

ਪੂਰੀ ਖ਼ਬਰ »

ਪੀ.ਯੂ. ਨੇ ਨਤੀਜੇ ਐਲਾਨੇ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੈਚੂਲਰ ਆਫ਼ ਆਰਟਸ ਦੇ ਚੌਥੇ ਸਮੈਸਟਰ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਦੀ ਪ੍ਰੀਖਿਆ ਮਈ 2019 ਵਿਚ ਲਈ ਗਈ ਸੀ | ਇਸੇ ਤਰ੍ਹਾਂ ਬੀ. ਐੱਸ. ਸੀ. (ਆਨਰਜ਼) ਬਾਇਓਟੈਕਨਾਲੌਜੀ ਦੇ ਦੂਜੇ ਸਮੈਸਟਰ ਦਾ ...

ਪੂਰੀ ਖ਼ਬਰ »

586 ਵਿਦਿਆਰਥੀਆਂ ਨੇ ਦਿੱਤੀ ਐੱਮ. ਬੀ. ਏ. ਦੀ ਦਾਖ਼ਲਾ ਪ੍ਰੀਖਿਆ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਐੱਮ. ਬੀ. ਏ. ਐਗਜ਼ੀਕਿਊਟਿਵ ਦੀ ਦਾਖਲਾ ਪ੍ਰੀਖਿਆ ਲਈ ਗਈ | ਇਹ ਪ੍ਰੀਖਿਆ ਤਿੰਨ ਸੈਂਟਰਾਂ ਵਿਚ ਲਈ ਗਈ, ਜਿਨ੍ਹਾਂ 'ਚੋਂ ਦੋ ਸੈਂਟਰ ਪੰਜਾਬ ਯੂਨੀਵਰਸਿਟੀ ਵਿਚ ਬਣਾਏ ਗਏ ਜਦਕਿ ਇਕ ਸੈਂਟਰ ਪੰਜਾਬ ...

ਪੂਰੀ ਖ਼ਬਰ »

ਡੱਡੂ ਮਾਜਰਾ ਕਾਲੋਨੀ 'ਚ ਦੋ ਸੰਸਥਾਵਾਂ ਨੇ ਬੂਟੇ ਲਗਾ ਵਾਤਾਵਰਨ ਬਚਾਓ ਮੁਹਿੰਮ ਵਿੱਢੀ

ਚੰਡੀਗੜ੍ਹ, 21 ਜੁਲਾਈ (ਆਰ.ਐੱਸ.ਲਿਬਰੇਟ)-ਅੱਜ ਡੱਡੂ ਮਾਜਰਾ ਕਾਲੋਨੀ 'ਚ ਪਾਮ ਪਾਰਕ ਵਿਚ ਜੁਆਇੰਟ ਐਕਸ਼ਨ ਕਮੇਟੀ ਅਤੇ ਡੰਪਿੰਗ ਗਰਾਊਾਡ ਦੀ ਕੰਧ ਨਾਲ ਸਥਾਨਕ ਵਾਸੀਆਂ ਦੀ ਪ੍ਰਭਾਤ ਸ਼ਾਖਾ ਨੇ ਬੂਟੇ ਲਗਾ ਕੇ ਵਾਤਾਵਰਨ ਬਚਾਓ ਮੁਹਿੰਮ ਵਿੱਢੀ | ਜੁਆਇੰਟ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਐਨਸਥੀਸੀਆ ਵਿਭਾਗ ਵਲੋਂ ਵਰਕਸ਼ਾਪ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਐਨਸਥੀਸੀਆ ਵਿਭਾਗ ਵਲੋਂ 'ਟਰੋਮਾ ਵਿਚ ਅਹਿਮ ਦੇਖਭਾਲ' ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਇਸ ਮੌਕੇ 'ਉੱਚ ਮਿਆਰ 'ਤੇ ਉਤਾਰਨਾ ਚੰਗੇ ਨਤੀਜੇ ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਭਾਸ਼ਣ ਵਿਚ ਮਾਹਿਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪਾਰਟੀ ਮੈਂਬਰਾਂ ਦੇ ਜਨਮ ਦਿਨ 'ਤੇ ਸੈਕਟਰ-29 'ਚ ਬੂਟੇ ਲਗਾਏ

ਚੰਡੀਗੜ੍ਹ, 21 ਜੁਲਾਈ (ਆਰ.ਐਸ.ਲਿਬਰੇਟ)-ਸਮਾਜਵਾਦੀ ਪਾਰਟੀ ਵਲੋਂ ਆਪਣੇ ਪਾਰਟੀ ਮੈਂਬਰਾਂ ਦੇ ਜਨਮ ਦਿਨ 'ਤੇ ਸੈਕਟਰ-29 ਦੇ ਗਰੀਨ ਬੈਲਟ ਵਿਚ ਕੁਦਰਤ ਦੇ ਸੰਤੁਲਨ ਨੂੰ ਬਣਾਏ ਰੱਖਣ ਲਈ ਬੂਟੇ ਲਗਾਏ | ਸਮਾਜਵਾਦੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਵਿਕਰਮ ਯਾਦਵ ਦੀ ਹਾਜ਼ਰੀ ...

ਪੂਰੀ ਖ਼ਬਰ »

ਕੱਲ੍ਹ ਤਕ ਸੰਪਤੀ ਰਿਟਰਨ ਭਰਨ ਦੇ ਆਦੇਸ਼

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਾਲੀ ਵਰ੍ਹੇ 2017-18 ਲਈ ਸੰਪਤੀ ਰਿਟਰਨ 23 ਜੁਲਾਈ ਤੱਕ ਆਨਲਾਈਨ ਭਰਨ ਦੇ ਆਦੇਸ਼ ਦਿੱਤੇ ਹਨ, ਨਾਲ ਹੀ ਸਾਰੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਦਵਾਈਆਂ ਦੀ ਨਸ਼ੇ ਵਜੋਂ ਦੁਰਵਰਤੋਂ 'ਤੇ ਜਾਗਰੂਕਤਾ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

ਚੰਡੀਗੜ੍ਹ, 21 ਜੁਲਾਈ (ਆਰ.ਐਸ.ਲਿਬਰੇਟ)-ਅੱਜ ਬਾਲ ਅਧਿਕਾਰ ਕਮਿਸ਼ਨ ਨੇ ਬਾਲ ਸੁਰੱਖਿਆ ਖੇਤਰ ਨੂੰ ਸੰਵੇਦਨਸ਼ੀਲ ਬਣਾਉਣ ਲਈ, ਚੰਡੀਗੜ੍ਹ ਪੁਲਿਸ, ਸਿੱਖਿਆ ਵਿਭਾਗ, ਸਕੂਲ ਪ੍ਰਬੰਧਨ ਕਮੇਟੀ ਅਤੇ ਪੰਜਾਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਵਾਈਆਂ ਦੀ ਨਸ਼ੇ ਵਜੋਂ ...

ਪੂਰੀ ਖ਼ਬਰ »

ਸੋਨ ਭੱਦਰ ਕਾਂਡ ਦੇ ਰੋਸ ਵਜੋਂ ਕਾਂਗਰਸੀਆਂ ਯੋਗੀ ਦਾ ਪੁਤਲਾ ਫੂਕ ਮੁਜ਼ਾਹਰਾ ਕਰਦਿਆਂ ਕੀਤੀ ਜ਼ਬਰਦਸਤ ਨਾਅਰੇਬਾਜ਼ੀ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਬਲਾਕ ਕਾਂਗਰਸ ਕਮੇਟੀ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸੋਨ ਭੱਦਰ ਵਿਚ ਹੋਏ ਕਤਲੇਆਮ ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਣ ਜਾ ਰਹੀ ਕੌਮੀ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪਿ੍ੰਯਕਾਂ ਗਾਂਧੀ ਨੂੰ ਰੋਕਣ ...

ਪੂਰੀ ਖ਼ਬਰ »

ਪਸ਼ੂ-ਪਾਲਣ ਵਿਭਾਗ ਵੈਟਰਨਰੀ ਇੰਸਪੈਕਟਰਾਂ ਨੂੰ 3 ਦਿਨਾਂ ਲਈ ਪਸ਼ੂ ਹਸਪਤਾਲਾਂ 'ਚ ਭੇਜਣ ਦੇ ਫ਼ੈਸਲੇ ਨੂੰ ਵਾਪਸ ਲਵੇ-ਮਾਵੀ

ਖਰੜ, 21 ਜੁਲਾਈ (ਜੰਡਪੁਰੀ)-ਪੰਚਾਇਤ ਯੂਨੀਅਨ ਦੇ ਸੁੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਪਸ਼ੂ-ਪਾਲਣ ਵਿਭਾਗ ਪੰਜਾਬ ਵਲੋਂ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚੋਂ ਤਿੰਨ ਦਿਨਾਂ ਲਈ ਵੈਟਰਨਰੀ ਇੰਸਪੈਕਟਰਾਂ ਨੂੰ ਪਸ਼ੂ-ਹਸਪਤਾਲਾਂ ਵਿਚ ਭੇਜੇ ਜਾਣ ਦੇ ਫ਼ੈਸਲੇ ਦਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਬੈਠ ਕੇ ਸ਼ਰਾਬ ਪੀਣ ਵਾਲੇ 20 ਲੋਕਾਂ ਿਖ਼ਲਾਫ਼ ਮਾਮਲਾ ਦਰਜ

24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਮੌਲੀ ਜਾਗਰਾਂ ਥਾਣਾ ਪੁਲਿਸ ਦੀ ਟੀਮ ਨੇ ਪੈਟਰੋਲਿੰਗ ਦੌਰਾਨ ਇਕ ਵਿਅਕਤੀ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦੀ ਪਹਿਚਾਣ ਪਿੰਡ ਹੱਲੋਂ ਮਾਜਰਾ ਨਿਵਾਸੀ ਦਿਨੇਸ਼ ਯਾਦਵ ਵਜੋਂ ਹੋਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

55 ਟੀਕਿਆਂ ਸਮੇਤ ਦੋ ਕਾਬੂ, ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੇ ਦੇ ਤੌਰ 'ਤੇ ਵਰਤੇ ਜਾਂਦੇ 55 ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਵਪਨ ...

ਪੂਰੀ ਖ਼ਬਰ »

ਆਗਾਮੀ ਸੁਤੰਤਰਤਾ ਦਿਵਸ-2019 ਨੂੰ ਲੈ ਕੇ ਨਿਰਧਾਰਿਤ ਸਮੇਂ ਦੇ ਬਾਅਦ ਚੱਲਣ ਵਾਲੇ ਪੱਬ, ਡਿਸਕੋ, ਹੋਟਲ ਤੇ ਰੈਸਤਰਾਂ 'ਚ ਛਾਪੇਮਾਰੀ

ਚੰਡੀਗੜ੍ਹ, 21 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਪੁਲਿਸ ਵਲੋਂ ਆਗਾਮੀ ਸੁਤੰਤਰਤਾ ਦਿਵਸ-2019 ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ 'ਚ ਪੱਬ, ਡਿਸਕੋ, ਹੋਟਲ ਅਤੇ ਰੈਸਤਰਾਂ ਦੀ ਜਾਂਚ ਦੇ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਡੀ.ਐੱਸ.ਪੀ. ਈਸਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਨਾਲ ਭਰੇ ਛੋਟੇ ਟਰੱਕ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਫੇਜ਼-6 ਸਥਿਤ ਦਾਰਾ ਸਟੂਡੀਓ ਨੇੜਿਓਾ ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਨਾਲ ਭਰੇ ਛੋਟੇ ਟਰੱਕ ਨੂੰ ਜਬਤ ਕਰਕੇ ਗੱਡੀ ਚਾਲਕ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਹੈਰੋਇਨ ਵੇਚਣ ਵਾਲਾ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਇਕ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਮਨੀਸ਼ ਉਰਫ਼ ਰਿੰਕੂ ਮੂਲ ਵਾਸੀ ਹਿਮਾਚਲ ਪ੍ਰਦੇਸ਼ ਤੇ ਹਾਲ ਵਾਸੀ ਸੈਕਟਰ-23 ਚੰਡੀਗੜ੍ਹ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਨਿਸ਼ਾਂਤ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਸੁਖਪ੍ਰੀਤ ਸਿੰਘ ਬੁੱਢਾ ਿਖ਼ਲਾਫ਼ ਮਾਮਲਾ ਦਰਜ

ਖਰੜ, 21 ਜੁਲਾਈ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੀ ਸ਼ਿਕਾਇਤ 'ਤੇ ਉਸ ਨੂੰ ਬੰਬ ਨਾਲ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

'ਬੇਘਰਿਆਂ ਨੂੰ ਘਰ' ਸਕੀਮ ਤਹਿਤ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਪੈਸਿਆਂ ਦੀ ਉਡੀਕ 'ਚ ਭਗਤ ਸਿੰਘ ਕਾਲੋਨੀ ਦੇ ਵਸਨੀਕ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਕੱਚੇ ਘਰਾਂ ਨੂੰ ਪੱਕਾ ਕਰਨ ਦੀ ਸਕੀਮ ਤਹਿਤ ਮਿਲਣ ਵਾਲੇ ਪੈਸਿਆਂ ਦੀ ਉਡੀਕ 'ਚ ਇਕ ਬਜ਼ੁਰਗ ਜੋੜੇ ਸਮੇਤ ਕਈ ਪਰਿਵਾਰ ਅੱਜ ਵੀ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਕਰੀਬ ਢਾਈ ਸਾਲ ਪਹਿਲਾਂ ਇਕ ਸਮਾਗਮ ਦੌਰਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਪੇਸ਼ੀ ਭੁਗਤਣ ਆਏ ਮੁਲਜ਼ਮਾਂ ਨੇ ਸਾਥੀਆਂ ਸਮੇਤ ਮੁੱਖ ਗਵਾਹ ਨੂੰ ਅਦਾਲਤ ਦੇ ਬਾਹਰ ਕੁੱਟਿਆ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਦੇ ਬਾਹਰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਰੋਪੜ ਜੇਲ੍ਹ ਤੋਂ ਪੇਸ਼ੀ ਭੁਗਤਣ ਆਏ ਇਰਾਦਾ ਕਤਲ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਖਰੜ-ਲਾਂਡਰਾਂ ਸੜਕ 'ਤੇ ਨਿਕਾਸੀ ਨਾਲੇ 'ਚ ਡਿੱਗਣ ਕਾਰਨ ਸਾਨ੍ਹ ਦੀ ਮੌਤ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਖਰੜ-ਲਾਂਡਰਾਂ ਸੜਕ 'ਤੇ ਗੰਦੇ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਿਕਾਸੀ ਨਾਲੇ ਜੋ ਕਿ ਖਰੜ ਸ਼ਹਿਰ ਅੰਦਰ ਢਾਬ ਦੇ ਨੇੜੇ ਨੰਗਾ ਪਿਆ ਸੀ, ਵਿਚ ਅੱਜ ਇਕ ਸਾਨ੍ਹ ਦੇ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ | ਇਥੇ ਹਾਲਾਤ ਅਜਿਹੇ ਬਣੇ ...

ਪੂਰੀ ਖ਼ਬਰ »

ਬਜਹੇੜੀ-ਸਕਰੂਲਾਂਪੁਰ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਪਿੰਡ ਬਜਹੇੜੀ ਤੋਂ ਸਕਰੂਲਾਂਪੁਰ ਨੂੰ ਜਾਂਦੀ ਪੇਂਡੂ ਲਿੰਕ ਸੜਕ 'ਚ ਵੱਡੇ-ਵੱਡੇ ਟੋਏ ਪੈਣ ਕਾਰਨ ਇਸ ਸੜਕ ਦੀ ਹਾਲਤ ਖਸਤਾ ਹੋਈ ਪਈ ਹੈ | ਅਕਸਰ ਹੀ ਇਨ੍ਹਾਂ ਟੋਇਆਂ 'ਚ ਮੀਂਹ ਪੈਣ 'ਤੇ ਪਾਣੀ ਭਰ ਜਾਂਦਾ ਹੈ, ਲਿਹਾਜ਼ਾ ਰਾਹਗੀਰਾਂ ਨੂੰ ...

ਪੂਰੀ ਖ਼ਬਰ »

8 ਕਰੋੜ ਖਰਚ ਕੇ ਤਿਆਰ ਕਰਵਾਏ ਸੀਵਰੇਜ ਟਰੀਟਮੈਂਟ ਪਲਾਂਟ ਦੇ ਚਾਲੂ ਹੋਣ ਦੇ ਬਾਵਜੂਦ ਸੀਵਰੇਜ ਦੀ ਗੰਦਗੀ ਸੁੱਟੀ ਜਾ ਰਹੀ ਹੈ ਬਰਸਾਤੀ ਨਾਲੇ 'ਚ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਫੈਕਟਰੀਆਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਕਰਕੇ ਜਿੱਥੇ ਡੇਰਾਬੱਸੀ ਖੇਤਰ ਪ੍ਰਦੂਸ਼ਣ ਦੀ ਮਾਰ ਹੇਠ ਆ ਚੁੱਕਾ ਹੈ, ਉੱਥੇ ਹੀ ਸਰਕਾਰੀ ਬਾਬੂਆਂ ਦੀ ਅਣਗਹਿਲੀ ਵੀ ਚੌਗਿਰਦੇ ਨੂੰ ਪ੍ਰਦੂਸ਼ਿਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਬਜ਼ੁਰਗ ਦੀ ਮੌਤ

ਜ਼ੀਰਕਪੁਰ, 21 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਅੰਦਰ ਅੱਜ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਕਰੀਬ 60 ਸਾਲਾ ਬਜ਼ੁਰਗ ਦੀ ਮੌਤ ਹੋ ਗਈ | ਬਜ਼ੁਰਗ ਵਿਅਕਤੀ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ, ...

ਪੂਰੀ ਖ਼ਬਰ »

ਔਰਤ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ 2 ਪੁਲਿਸ ਮੁਲਾਜ਼ਮ ਮੁਅੱਤਲ

ਪੰਚਕੂਲਾ, 21 ਜੁਲਾਈ (ਕਪਿਲ)-ਪੰਚਕੂਲਾ ਦੀ ਰਹਿਣ ਵਾਲੀ ਇਕ ਔਰਤ ਵਲੋਂ ਦੋ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਸ਼ਿਕਾਇਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਔਰਤ ਵਲੋਂ ਇਸ ਦੀ ਸ਼ਿਕਾਇਤ ਪੰਚਕੂਲਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੇਣ 'ਤੇ ਦੋਵਾਂ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

'ਮਿਸ ਅਤੇ ਮਿਸਿਜ਼ ਕੋਹੇਨੂਰ ਇੰਡੀਆ ਪੰਜਾਬਣ' ਦੇ ਐਡੀਸ਼ਨ ਮੌਕੇ ਲੱਗੀਆਂ ਰੌਣਕਾਂ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)- ਦੁਨੀਆਂ 'ਚ ਪੰਜਾਬੀ ਸੱਭਿਆਚਾਰ ਦੀ ਪਛਾਣ ਨੂੰ ਕਾਇਮ ਰੱਖਣ ਅਤੇ ਪੰਜਾਬੀ ਔਰਤਾਂ 'ਚ ਵਧੇਰੇ ਆਤਮ ਵਿਸ਼ਵਾਸ਼ ਨੂੰ ਉੱਚਾ ਚੁੱਕਣ ਲਈ ਅੱਜ ਚੰਡੀਗੜ੍ਹ ਦੇ ਸੈਕਟਰ-26 ਵਿਖੇ 'ਮਿਸ ਅਤੇ ਮਿਸਿਜ਼ ਕੋਹੇਨੂਰ ਇੰਡੀਆ ਪੰਜਾਬਣ' ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ 12 ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ

ਖਰੜ, 21 ਜੁਲਾਈ (ਜੰਡਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਜ ਖਰੜ ਸ਼ਹਿਰ ਦੇ ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ 12 ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ• ਅਧਿਆਪਕਾਂ ਦਾ ਐਨੀਜ਼ ਸਕੂਲ ਦੇ ਚੇਅਰਮੈਨ ਡਾਇਰੈਕਟਰ ਅਨੀਤ ਗੋਇਲ ਦੀ ਅਗਵਾਈ ਹੇਠ ਸਨਮਾਨ ਕੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸੰਗਤਾਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲੈਣ- ਚੰਦੂਮਾਜਰਾ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ/ਜਸਬੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸਬੰਧੀ ਵਰਕਰਾਂ ਦੀ ਮੀਟਿੰਗ

ਮੁੱਲਾਂਪੁਰ ਗਰੀਬਦਾਸ, 21 ਜੁਲਾਈ (ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸਬੰਧੀ ਅਕਾਲੀ ਦਲ ਦੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਮੀਟਿੰਗ ਮਾਜਰੀ ਬਲਾਕ ਦੇ ਗੁਰਦਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ...

ਪੂਰੀ ਖ਼ਬਰ »

ਮਾਤਾ ਵੈਸ਼ਨੂੰ ਦੇਵੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜ਼ੀਰਕਪੁਰ, 21 ਜੁਲਾਈ (ਹੈਪੀ ਪੰਡਵਾਲਾ/ਅਵਤਾਰ ਸਿੰਘ)-ਮਾਤਾ ਵੈਸ਼ਨੂੰ ਦੇਵੀ ਦੇ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ-ਅੰਬਾਲਾ ਸੜਕ 'ਤੇ ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆ ਕੇ ਬਜ਼ੁਰਗ ਦੀ ਮੌਤ, 2 ਜ਼ਖ਼ਮੀ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਰੇਲਵੇ ਓਵਰਬਿ੍ਜ਼ ਦੇ ਹੇਠ ਸੜਕ 'ਤੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦਕਿ ਮਿ੍ਤਕਾ ਦਾ ਪਤੀ ਅਤੇ ਉਸ ਦੀ ਪੋਤੀ ਜ਼ਖ਼ਮੀ ਹੋ ਗਈ | ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ

ਲਾਲੜੂ 21 ਜੁਲਾਈ (ਰਾਜਬੀਰ ਸਿੰਘ)-ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਅੱਠਵੇਂ ਨਗਰ ਕੀਰਤਨ ਦਾ ਲਾਲੜੂ ਖੇਤਰ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ...

ਪੂਰੀ ਖ਼ਬਰ »

ਟਰਾਂਸਫਾਰਮਰ 'ਤੇ ਬਿਜਲੀ ਠੀਕ ਕਰਨ ਚੜ੍ਹੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ

ਲਾਲੜੂ 21 ਜੁਲਾਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਲਹਿਲੀ ਚੌਕ ਨੇੜੇ ਅੱਜ ਬਿਜਲੀ ਠੀਕ ਕਰਨ ਲਈ ਟਰਾਂਸਫਾਰਮਰ ਉੱਤੇ ਚੜ੍ਹੇ ਇਕ ਲਾਈਨਮੈਨ ਦੀ ਜੋਰਦਾਰ ਕਰੰਟ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ 56 ਸਾਲਾ ਜਸਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੁਖਦੇਵ ਸਿੰਘ ਪਟਵਾਰੀ ਨੂੰ ਲਾਇਬ੍ਰੇਰੀ ਕਮੇਟੀ ਦਾ ਪ੍ਰਧਾਨ ਚੁਣਿਆ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਮੁਹਾਲੀ ਵਲੋਂ ਸੈਕਟਰ-70 ਵਿਖੇ ਖੋਲ੍ਹੀ ਗਈ ਲਾਇਬ੍ਰੇਰੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੈਕਟਰ-70 ਦੇ ਨਾਗਰਿਕਾਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ 'ਚ ਲਾਇਬ੍ਰੇਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਭਗਵਤੀ ਜਾਗਰਣ ਦੌਰਾਨ ਗਾਇਕ ਪੰਮਾ ਡੂਮੇਵਾਲ ਨੇ ਪੂਰੀ ਰਾਤ ਬੰਨਿ੍ਹਆ ਰੰਗ

ਕੁਰਾਲੀ, 21 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-12 'ਚ ਸਿੰਘਪੁਰਾ ਰੋਡ 'ਤੇ ਵਾਰਡ ਵਾਸੀਆਂ ਵਲੋਂ ਜੈ ਮਾਤਾ ਨੈਣਾਂ ਦੇਵੀ ਕਲੱਬ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 10ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਕਲੱਬ ਪ੍ਰਬੰਧਕ ਕਮਲ ...

ਪੂਰੀ ਖ਼ਬਰ »

ਚਰਸ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਮੁਹਾਲੀ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪੂਰੇ ਜ਼ਿਲੇ੍ਹ 'ਚ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਨਾਰਕੋਟਿਕ ਸੈੱਲ ਵਲੋਂ ਚਰਸ ਸਮੇਤ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ 'ਚ ਕੈਂਪ ਲਗਾ ਕੇ 2100 ਲੋਕਾਂ ਨੂੰ ਪ੍ਰਦਾਨ ਕੀਤੀ ਮੈਂਬਰਸ਼ਿਪ-ਰੋਹਿਤ ਮਿਸ਼ਰਾ

ਖਰੜ, 21 ਜੁਲਾਈ (ਜੰਡਪੁਰੀ)-ਹੁਨਰ ਅਤੇ ਰੁਜ਼ਗਾਰ ਸੈੱਲ ਭਾਜਪਾ ਮੁਹਾਲੀ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ 'ਚ ਰੋਹਿਤ ਮਿਸ਼ਰਾ ਜ਼ਿਲ੍ਹਾ ਪ੍ਰਧਾਨ ਹੁਨਰ ਤੇ ਰੁਜ਼ਗਾਰ ਸੈੱਲ ਭਾਜਪਾ ਮੁਹਾਲੀ ਦੀ ਅਗਵਾਈ ਹੇਠ ਮੈਂਬਰਸ਼ਿਪ ਕੈਂਪ ਲਗਾਏ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਵਿੱਤਰੀ ਤੇ ਲੇਖਿਕਾ ਲਿੱਲੀ ਸਵਰਨ ਦੀ ਨਵੀਂ ਕਿਤਾਬ 'ਹਿਸਟਰੀ ਆਨ ਮਾਈ ਪਲੇਟ' ਲੋਕ ਅਰਪਣ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)-Êਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਚੰਡੀਗੜ੍ਹ ਦੀ ਕਵਿੱਤਰੀ ਅਤੇ ਲੇਖਿਕਾ ਲਿੱਲੀ ਸਵਰਨ ਦੀ ਨਵੀਂ ਕਿਤਾਬ 'ਹਿਸਟਰੀ ਆਨ ਮਾਈ ਪਲੇਟ' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ...

ਪੂਰੀ ਖ਼ਬਰ »

'ਭਾਜਪਾ 'ਚ ਸ਼ਾਮਿਲ ਹੋਣ ਵਾਲਿਓ ਟਿਕਟ ਯਕੀਨੀ ਨਾ ਸਮਝੋ'-ਵਿਜ

ਚੰਡੀਗੜ੍ਹ, 21 ਜੁਲਾਈ (ਐੱਨ.ਐੱਸ.ਪਰਵਾਨਾ)- ਭਾਜਪਾ ਦੇ ਸੀਨੀਅਰ ਆਗੂ ਤੇ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੇ ਜੋ ਆਗੂ ਆਉਣ ਵਾਲੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿਚ ਇਹ ਸਮਝ ਕੇ ਭਾਜਪਾ ਵਿਚ ਸ਼ਾਮਿਲ ਨਾ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ ਦੇ ਮਰੀਜ਼ਾਂ ਲਈ ਹੋ ਰਿਹੈ ਵਰਦਾਨ ਸਾਬਿਤ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ, ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਹੁਕਮਾਂ ਦੀ ਉਲੰਘਣਾ ਹੋਣ 'ਤੇ ਡੀ. ਸੀ. ਵਲੋਂ ਚਿੰਤਾ ਜ਼ਾਹਰ

ਜ਼ੀਰਕਪੁਰ, 21 ਜੁਲਾਈ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਵਿਖੇ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਆਪਣੇ ਪਿਛਲੇ ਦੌਰੇ ਦੌਰਾਨ ਕੀਤੀਆਂ ਹਦਾਇਤਾਂ ਲਾਗੂ ਹੋਣ ਦੀ ਜ਼ਮੀਨੀ ਹਕੀਕਤ ਦੇਖ ਕਿ ਚਿੰਤਾ ਜ਼ਾਹਿਰ ਕੀਤੀ ਗਈ | ਉਨ੍ਹਾਂ ਹੁਕਮਾਂ ਨੂੰ ਲਾਗੂ ਨਾ ...

ਪੂਰੀ ਖ਼ਬਰ »

ਸੈਹਬੀ ਆਨੰਦ ਭਾਜਯੁਮੋ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਦੇ ਇੰਚਾਰਜ ਨਿਯੁਕਤ

ਐੱਸ. ਏ. ਐੱਸ. ਨਗਰ, 21 ਜੁਲਾਈ (ਰਾਣਾ)-ਭਾਰਤੀ ਜਨਤਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਮੁਹਾਲੀ ਦੇ ਕੌਾਸਲਰ ਸੈਹਬੀ ਆਨੰਦ ਨੂੰ ਪਾਰਟੀ ਦੀ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ 26 ਜੁਲਾਈ ਤੋਂ 8 ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

ਚੰਡੀਗੜ੍ਹ, 21 ਜੁਲਾਈ (ਅ.ਬ.)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੰੂ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ¢ ਇਸ ਦੇ ਨਾਲ ਹੀ ਪਾਰਟੀ ਨਕੋਦਰ ਦੇ ਇਕ ਪਿੰਡ ਵਿਚ ਪਵਿੱਤਰ ਕੁਰਾਨ ...

ਪੂਰੀ ਖ਼ਬਰ »

ਡਾ. ਕੁਲਬੀਰ ਕੌਰ ਦੀ ਕਾਵਿ ਪੁਸਤਕ 'ਸਹਿਮਾ ਹੂਆ ਸ਼ਹਿਰ' ਲੋਕ ਅਰਪਣ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)– ਰੀਡਰਜ਼ ਐਾਡ ਰਾਈਟਰਜ਼ ਸੁਸਾਇਟੀ ਆਫ਼ ਇੰਡੀਆ ਵਲੋਂ ਅੱਜ ਸੁਸਾਇਟੀ ਦੇ ਪ੍ਰਧਾਨ ਡਾ. ਆਈ. ਡੀ. ਸਿੰਘ ਦੀ ਅਗਵਾਈ ਹੇਠ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਡਾ. ਕੁਲਬੀਰ ਕੌਰ ਦੇ ਕਾਵਿ ਸੰਗ੍ਰਹਿ 'ਸਹਿਮਾਂ ...

ਪੂਰੀ ਖ਼ਬਰ »

ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੀ.ਜੀ.ਸੀ. ਝੰਜੇੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਭੋਗ ਪਾਏ ਗਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਇਮੰਡ ਪਬਲਿਕ ਸਕੂਲ ਮੁੰਡੀ ਖਰੜ ਵਿਖੇ 'ਅਧਿਆਪਨ ਵਿਚ ਗੁਰੂ ਨਾਨਕ ਸੰਦੇਸ਼' ਦੇ ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਜ਼ਿਲੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਹਰਿਆਣਾ ਸਟੀਲਸਰ ਨੇ ਪ੍ਰੋ ਕਬੱਡੀ ਲੀਗ ਦੇ ਸੀਜ਼ਨ-7 ਲਈ ਪੰਚਕੂਲਾ ਨੂੰ ਆਪਣਾ ਆਫੀਸ਼ੀਅਲ ਕੇਂਦਰ ਚੁਣਿਆ

ਪੰਚਕੂਲਾ, 21 ਜੁਲਾਈ (ਕਪਿਲ)-ਪ੍ਰੋ ਕਬੱਡੀ ਲੀਗ ਲਈ ਹਰਿਆਣਾ ਸਟੀਲਰਸ ਨੇ ਬੁੱਧਵਾਰ ਨੂੰ ਮੁਕਾਬਲੇ ਦੇ 7ਵੇਂ ਸੀਜਨ ਲਈ ਤਾਊ ਦੇਵੀ ਲਾਲ ਸਟੇਡੀਅਮ ਪੰਚਕੂਲਾ ਨੂੰ ਆਪਣਾ ਆਫੀਸ਼ੀਅਲ ਕੇਂਦਰ ਚੁਣਿਆ ਹੈ | ਜੇ. ਐੱਸ. ਡਬਲਿਊ. ਸਪੋਟਰਸ ਮਲਕੀਅਤ ਦੀ ਫਰੈਂਚਾਇਜ ਨੇ ਅਨੁਭਵੀ ...

ਪੂਰੀ ਖ਼ਬਰ »

ਗਿੱਲਾ ਤੇ ਸੁੱਕਾ ਕੂੜਾ ਅੱਡ ਨਾ ਕਰਨ ਵਾਲਿਆਂ ਨੂੰ ਹੋ ਸਕਦੈ ਜੁਰਮਾਨਾ-ਗੁਰਪ੍ਰੀਤ ਸਿੰਘ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਅੰਦਰ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ਲਈ ਬਣਾਈ ਗਈ ਨੀਤੀ ਤਹਿਤ ਪੰਜਾਬ ਮਿਊਾਸੀਪਲ ਇਨਫਰਾਸਟਰੱਕਚਰ ਡਿਵੈੱਲਪਮੈਂਟ ਕਾਰਪੋਰੇਸ਼ਨ ਵਲੋਂ ਨਗਰ ਕੌਾਸਲ ਖਰੜ ਦੇ ਸਹਿਯੋਗ ਨਾਲ ਸ਼ਹਿਰ ਅੰਦਰ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈੱਡ ਵਲੋਂ ਹਰ ਜ਼ਿਲ੍ਹੇ 'ਚ 550 ਬੂਟੇ ਲਗਾਉਣ ਦਾ ਟੀਚਾ- ਵਰੁਣ ਰੂਜ਼ਮ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਮਾਰਕਫੈੱਡ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ | ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜ਼ਮ ਵਲੋਂ ਮਾਰਕਫੱੈਡ ਐਗਰੋ ...

ਪੂਰੀ ਖ਼ਬਰ »

ਕਪੂਰ ਚੌਾਕ ਦੇ ਵਸਨੀਕਾਂ ਨੇ ਡ੍ਰੇਨ ਪਾਈਪਾਂ ਪਾਉਣ ਦੀ ਕੀਤੀ ਮੰਗ

ਖਰੜ, 21 ਜੁਲਾਈ (ਜੰਡਪੁਰੀ)-ਖਰੜ ਕਪੂਰ ਚੌਾਕ ਦੇ ਵਸਨੀਕਾਂ ਨੇ ਕਾਰਜਸਾਧਕ ਅਫ਼ਸਰ ਖਰੜ ਨੂੰ ਮੰਗ-ਪੱਤਰ ਦੇ ਕੇ ਮੰਗ ਕੀਤੀ ਹੈ ਕਿ ਡ੍ਰੇਨ ਪਾਈਪਾਂ ਪਾਈਆਂ ਜਾਣ | ਵਾਰਡ ਨੰਬਰ 21 ਕਪੂਰ ਚੌਾਕ ਦੇ ਵਸਨੀਕਾਂ ਨੇ ਦਿੱਤੇ ਮੰਗ-ਪੱਤਰ ਦੀਆਂ ਕਾਪੀਆਂ ਪੱਤਰਕਾਰਾਂ ਨੂੰ ਜਾਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਜਸ਼ਨਦੀਪ ਤੇ ਲਵਪ੍ਰੀਤ ਕੌਰ ਅੱਵਲ ਰਹੇ

ਕੁਰਾਲੀ, 21 ਜੁਲਾਈ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦਾ ਬਲਾਕ ਪੱਧਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਾ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਇਆ ਗਿਆ | ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਰੈਨੋ ਇੰਡੀਆ ਨੇ ਨਵੀਂਆਂ ਵਿਸ਼ੇਸ਼ਤਾਵਾਂ ਵਾਲੀ ਨਵੀਂ ਡਸਟਰ ਕੀਤੀ ਲਾਂਚ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਰੈਨੋ ਇੰਡੀਆ ਨੇ ਹੁਣ 17.64 ਸੈਮੀ ਟੱਚ-ਸਕਰੀਨ ਮੀਡੀਆ ਐਨ. ਏ. ਵੀ. ਐਵੇਲਿਊਸ਼ਨ ਦੀ ਵਿਸ਼ੇਸ਼ਤਾ ਵਾਲੀ ਨਵੀਂ ਡਸਟਰ ਲਾਂਚ ਕੀਤੀ ਹੈ, ਜਿਸ 'ਚ ਐਪਲ ਕਾਰ ਪਲੇਅ, ਐਾਡਰੋਈਡ ਆਟੋ, ਵਾਇਸ ਰਿਕਗਨਿਸ਼ ਅਤੇ ਈਕੋ ਗਾਈਡ ਜਿਹੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ 'ਸਫ਼ਰ-ਏ-ਸ਼ਹਾਦਤ' ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਮੁਹਾਲੀ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ 'ਸਫ਼ਰ-ਏ-ਸ਼ਹਾਦਤ' ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਕ੍ਰਿਸ਼ਨਪਾਲ ਸ਼ਰਮਾ ਤੀਜੀ ਵਾਰ ਲਾਇਨਜ਼ ਕਲੱਬ ਡੇਰਾਬੱਸੀ ਦੇ ਪ੍ਰਧਾਨ ਬਣੇ

ਡੇਰਾਬੱਸੀ, 21 ਜੁਲਾਈ (ਸ਼ਾਮ ਸਿੰਘ ਸੰਧੂ)-ਲਾਇਨਜ਼ ਕਲੱਬ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਰਾਕੇਸ਼ ਰਤਨ ਅਗਰਵਾਲ ਦੀ ਅਗਵਾਈ ਹੇਠ ਕਲੱਬ ਦੀ ਚੋਣ ਦੌਰਾਨ ਲਾਇਨ ਕ੍ਰਿਸ਼ਨਪਾਲ ਸ਼ਰਮਾ ਨੂੰ ਤੀਜੀ ਵਾਰ ਸਰਬਸੰਮਤੀ ਨਾਲ ਲਾਇਨਜ਼ ਕਲੱਬ ਡੇਰਾਬੱਸੀ ਦਾ ਪ੍ਰਧਾਨ ਬਣਾਇਆ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਮੇਹਰ ਚੰਦ ਮਹਾਜਨ ਹਾਲ (ਹੋਸਟਲ ਨੰਬਰ 1-ਲੜਕਿਆਂ) ਵਿਖੇ ਬੂਟੇ ਲਗਾਉਣ ਸਬੰਧੀ ਮੁਹਿੰਮ ਚਲਾਈ ਗਈ | ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਚਲਾਈ ਗਈ ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ...

ਪੂਰੀ ਖ਼ਬਰ »

ਕਾਮਨ ਵੈਲਥ ਖੇਡਾਂ 'ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਭਾਰ ਤੋਲਕ ਕਲਿਆਣ ਸਿੰਘ ਦਾ ਸਨਮਾਨ

ਕੁਰਾਲੀ, 21 ਜੁਲਾਈ (ਹਰਪ੍ਰੀਤ ਸਿੰਘ)-ਨਿਊਜ਼ੀਲੈਂਡ ਵਿਖੇ ਹੋਈਆਂ ਕਾਮਨ ਵੈਲਥ ਖੇਡਾਂ ਦੇ ਭਾਰ ਤੋਲਕ ਮੁਕਾਬਲੇ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਸਥਾਨਕ ਕੋਚਿੰਗ ਸੈਂਟਰ ਦਾ ਨਾਂਅ ਰੌਸ਼ਨ ਕਰਨ ਵਾਲੇ ਭਾਰ ਤੋਲਕ ਕਲਿਆਣ ਸਿੰਘ ਦਾ ਅੱਜ ਚਕਵਾਲ ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਡੇਂਗੂ ਦੇ ਮੁਕਾਬਲੇ ਲਈ ਸਿਵਲ ਸਰਜਨ ਨੇ ਨਿੱਜੀ ਹਸਪਤਾਲਾਂ ਕੋਲੋਂ ਮੰਗਿਆ ਸਹਿਯੋਗ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਬਰਸਾਤ ਦੇ ਮੌਸਮ ਵਿਚ ਡੇਂਗੂ ਤੇ ਚਿਕਨਗੁਨੀਆ ਸਮੇਤ ਹੋਰਨਾਂ ਬਿਮਾਰੀਆਂ ਨਾਲ ਸਾਂਝੇ ਤੌਰ 'ਤੇ ਸਿੱਝਣ ਦੇ ਮਕਸਦ ਨਾਲ ਸਿਵਲ ਸਰਜਨ ਮੁਹਾਲੀ ਡਾ: ਮਨਜੀਤ ਸਿੰਘ ਵਲੋਂ ਸ਼ਹਿਰ ਦੇ ਨਿੱਜੀ ਹਸਪਤਾਲਾਂ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ 'ਚ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 7 'ਚ ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ਅੱਜ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਨਾਟਕ, ਭਾਸ਼ਣ, ਕਵਿਤਾ ਦੇ ਮਾਧਿਅਮ ਨਾਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੇ ਸਪੁੱਤਰ ਸਮੇਤ ਅੱਧੀ ਦਰਜਨ ਵਿਅਕਤੀ ਭਾਜਪਾ 'ਚ ਸ਼ਾਮਿਲ

ਖਰੜ, 21 ਜੁਲਾਈ (ਜੰਡਪੁਰੀ)-ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਸ਼ਿਵਾਲਿਕ ਸਿਟੀ ਖਰੜ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਭਾਜਪਾ ਪੰਜਾਬ ਸੁਖਵਿੰਦਰ ਸਿੰਘ ਗੋਲਡੀ ਨੇ ਸਾਬਕਾ ਵਿਧਾਇਕ ਰਾਏਕੋਟ ਸਵ: ਭਾਗ ਸਿੰਘ ...

ਪੂਰੀ ਖ਼ਬਰ »

ਡੇਂਗੂ ਦੇ ਮੁਕਾਬਲੇ ਲਈ ਸਿਵਲ ਸਰਜਨ ਨੇ ਨਿੱਜੀ ਹਸਪਤਾਲਾਂ ਕੋਲੋਂ ਮੰਗਿਆ ਸਹਿਯੋਗ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਬਰਸਾਤ ਦੇ ਮੌਸਮ ਵਿਚ ਡੇਂਗੂ ਤੇ ਚਿਕਨਗੁਨੀਆ ਸਮੇਤ ਹੋਰਨਾਂ ਬਿਮਾਰੀਆਂ ਨਾਲ ਸਾਂਝੇ ਤੌਰ 'ਤੇ ਸਿੱਝਣ ਦੇ ਮਕਸਦ ਨਾਲ ਸਿਵਲ ਸਰਜਨ ਮੁਹਾਲੀ ਡਾ: ਮਨਜੀਤ ਸਿੰਘ ਵਲੋਂ ਸ਼ਹਿਰ ਦੇ ਨਿੱਜੀ ਹਸਪਤਾਲਾਂ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਮਾਣਕਪੁਰ ਸ਼ਰੀਫ ਦਾ ਸਾਲਾਨਾ ਉਰਸ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ

ਖਿਜ਼ਰਾਬਾਦ, 21 ਜੁਲਾਈ (ਰੋਹਿਤ ਗੁਪਤਾ)-ਪਿੰਡ ਮਾਣਕਪੁਰ ਸ਼ਰੀਫ ਦੀ ਇਤਿਹਾਸਕ ਦਰਗਾਹ ਹਜਰਤ ਹਾਫਿਜ ਮੁਹੰਮਦ ਮੂਸਾ ਸਾਹਿਬ ਚਿਸ਼ਤੀ ਸਾਬਰੀ ਰ: ਅ : ਦੇ ਦਰਬਾਰ ਵਿਖੇ 192ਵਾਂ ਸਾਲਾਨਾ ਉਰਸ/ਮੇਲਾ ਅੱਜ ਤੀਜੇ ਅਤੇ ਅਖੀਰਲੇ ਦਿਨ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਹੋ ਗਿਆ ...

ਪੂਰੀ ਖ਼ਬਰ »

ਵੀ.ਆਰ. ਪੰਜਾਬ 'ਚ 'ਮੀ ਟਾਈਮ ਵਿਦ ਡੋਰੇਮੋਨ' ਪ੍ਰੋਗਰਾਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਵੀ. ਆਰ. ਪੰਜਾਬ ਨੇ 'ਮੀ ਟਾਈਮ ਵਿਦ ਡੋਰੇਮੋਨ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਤਵਾਰ 21 ਜੁਲਾਈ ਨੂੰ ਦੁਪਹਿਰ 1 ਵਜੇ ਤੋਂ 9 ਵਜੇ ਤੱਕ ਚੱਲਣ ਵਾਲਾ ਇਹ ਪ੍ਰੋਗਰਾਮ ਬੱਚਿਆਂ ...

ਪੂਰੀ ਖ਼ਬਰ »

ਰਮਨਦੀਪ ਕੌਰ ਨੇ ਗ੍ਰੇਡੇਸ਼ਨ ਸਰਟੀਫਿਕੇਟ ਮਿਲਣ 'ਤੇ ਸੂਬਾ ਪ੍ਰਧਾਨ ਹੈਰੀ ਦਾ ਕੀਤਾ ਧੰਨਵਾਦ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸਾਲ 2018 'ਚ ਸਾਊਥ ਅਫਰੀਕਾ ਵਿਚ ਹੋਈਆਂ ਕਾਮਨਵੈਲਥ ਖੇਡਾਂ ਵਿਚ ਪਾਵਰ ਲਿਫਟਿੰਗ ਬੈਂਚ ਪ੍ਰੈੱਸ ਵਿਚ ਇੰਡੀਆ ਲਈ ਸੋਨ ਤਗਮਾ ਜਿੱਤ ਕੇ ਆਈ ਅਤੇ ਲੰਬੇ ਸਮੇਂ ਤੋਂ ਗ੍ਰੇਡੇਸ਼ਨ ਸਰਟੀਫਿਕੇਟ ਦੀ ਉਡੀਕ ਕਰ ਰਹੀ ਰਮਨਦੀਪ ਕੌਰ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਖਰੜ ਵਲੋਂ ਥਾਣਾ ਸਦਰ ਖਰੜ ਨੂੰ ਵਾਟਰ ਫਿਲਟਰ ਭੇਟ

ਖਰੜ, 21 ਜੁਲਾਈ (ਮਾਨ)-ਰੋਟਰੀ ਕਲੱਬ ਖਰੜ ਵਲੋਂ ਪਾਣੀ ਸੰਭਾਲਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਥਾਣਾ ਸਦਰ ਖਰੜ ਨੂੰ ਵਾਟਰ ਪਿਉਰੀ ਫਿਲਟਰ ਦਿੱਤਾ ਹੈ | ਕਲੱਬ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਵਾਟਰ ਫਿਲਟਰ ਰਾਹੀਂ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਖਰੜ ਯੂਨਿਟ ਦੀ ਮੀਟਿੰਗ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਯੂਨਿਟ ਖਰੜ ਦੀ ਮੀਟਿੰਗ ਸੁਰਿੰਦਰ ਸਿੰਘ ਜੰਡਪੁਰ, ਬਲਵੀਰ ਸਿੰਘ ਧਾਨੀਆਂ ਚੇਅਰਮੈਨ ਦੀ ਪ੍ਰਧਾਨਗੀ ਹੇਠ ਖਰੜ ਵਿਖੇ ਹੋਈ | ਜਨਰਲ ਸਕੱਤਰ ਬਾਬੂ ਸਿੰਘ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ...

ਪੂਰੀ ਖ਼ਬਰ »

ਕਰਮਚਾਰੀਆਂ ਦਾ ਵਫ਼ਦ ਆਪਣੀਆਂ ਸਮੱਸਿਆਵਾਂ ਲੈ ਕੇ ਸੰਜੇ ਟੰਡਨ ਨੂੰ ਮਿਲਿਆ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ) - ਸੈਕਟਰ 17 ਵਿਖੇ ਸਥਿਤ ਪੁਲਿਸ ਕਰਮਚਾਰੀਆਂ ਨੂੰ ਸਰਕਾਰੀ ਮਕਾਨ ਸੈਕਟਰ 24 ਵਿਚ ਦਿੱਤੇ ਜਾਣ ਨੂੰ ਲੈ ਕੇ ਕਰਮਚਾਰੀਆਂ ਦੇ ਵਫ਼ਦ ਨੇ ਚੰਡੀਗੜ੍ਹ ਭਾਜਪਾ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੂੰ ਮੰਗ ਪੱਤਰ ਸੌਾਪਿਆ | ਵਫ਼ਦ ਨੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਤੇ ਹੜ੍ਹਾਂ ਤੋਂ ਬਰਬਾਦੀ ਲਈ ਭਿ੍ਸ਼ਟ ਸਰਕਾਰਾਂ ਜ਼ਿੰਮੇਵਾਰ-ਰੋੜੀ, ਪੰਡੋਰੀ

ਚੰਡੀਗੜ੍ਹ, 21 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਹਰ ਸਾਲ ਮੀਂਹ ਦੇ ਪਾਣੀ ਅਤੇ ਹੜ੍ਹਾਂ ਨਾਲ ਹੁੰਦੀ ਬਰਬਾਦੀ ਲਈ ਸਰਕਾਰਾਂ ਦੀਆਂ ਬਦਨੀਤੀਆਂ ਅਤੇ ਭਿ੍ਸ਼ਟ ਸਿਸਟਮ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX