ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾ ਦੇ 63 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ)- ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 63 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ...
ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਕੀਤਾ ਜ਼ਖ਼ਮੀ
. . .  11 minutes ago
ਬਠਿੰਡਾ, 14 ਜੁਲਾਈ (ਨਾਇਬ ਸਿੱਧੂ)- ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ ਹੈ। ਪੁਲਿਸ ਵਲੋਂ ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ...
ਹਥਿਆਰਾਂ ਸਣੇ ਦੋ ਨਾਮੀ ਗੈਂਗਸਟਰ ਗ੍ਰਿਫ਼ਤਾਰ
. . .  26 minutes ago
ਚੰਡੀਗੜ੍ਹ, 14 ਜੁਲਾਈ- ਪੰਜਾਬ ਪੁਲਿਸ ਨੇ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਤੇ ਹਾਈਵੇਅਜ਼ 'ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ...
ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਿਹਾਰ 'ਚ ਮੁੜ ਲੱਗੇਗਾ ਲਾਕਡਾਊਨ
. . .  54 minutes ago
ਪਟਨਾ, 14 ਜੁਲਾਈ- ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਿਹਾਰ ਸਰਕਾਰ ਨੇ ਸੂਬੇ 'ਚ ਇੱਕ ਵਾਰ ਫਿਰ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਬਿਹਾਰ 'ਚ 16 ਜੁਲਾਈ ਤੋਂ ਲੈ ਕੇ...
ਉਪ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਨੇ ਕੀਤਾ ਇਹ ਟਵੀਟ
. . .  1 minute ago
ਨਵੀਂ ਦਿੱਲੀ, 14 ਜੁਲਾਈ- ਰਾਜਸਥਾਨ ਦੀ ਗਹਿਲੋਤ ਸਰਕਾਰ 'ਤੇ ਛਾਏ ਸੰਕਟ ਦੇ ਬੱਦਲ ਹਟਣ ਦਾ ਨਾਂ ਨਹੀਂ ਲੈ ਰਹੇ। ਕਾਂਗਰਸ ਵਿਧਾਇਕ ਦਲ ਦੀ ਬੈਠਕ 'ਚ ਸਚਿਨ ਪਾਇਲਟ ਅਤੇ ਉਨ੍ਹਾਂ...
ਕੋਰੋਨਾ ਕਾਰਨ ਫ਼ਾਜ਼ਿਲਕਾ ਜ਼ਿਲ੍ਹੇ 'ਚ ਪਹਿਲੀ ਮੌਤ
. . .  about 1 hour ago
ਫ਼ਾਜ਼ਿਲਕਾ, 14 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਤਾਖੇੜਾ ਦਾ ਰਹਿਣ ਵਾਲਾ ਸੀ। ਜਾਣਕਾਰੀ...
ਕੇਜਰੀਵਾਲ ਨੇ 12ਵੀਂ ਜਮਾਤ ਦੇ ਨਤੀਜਿਆਂ 'ਤੇ ਜਤਾਈ ਖ਼ੁਸ਼ੀ
. . .  about 1 hour ago
ਨਵੀਂ ਦਿੱਲੀ, 14 ਜੁਲਾਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬਾ ਸਰਕਾਰ ਦੇ ਸਕੂਲਾਂ ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ 98 ਫ਼ੀਸਦੀ...
ਮੈਟਰੋ ਪ੍ਰਾਜੈਕਟ 'ਚ ਕੰਮ ਰਹੇ 80 ਤੋਂ ਵਧੇਰੇ ਮਜ਼ਦੂਰਾਂ ਨੂੰ ਹੋਇਆ ਕੋਰੋਨਾ
. . .  about 2 hours ago
ਬੈਂਗਲੁਰੂ, 14 ਜੁਲਾਈ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਨਾਗਵਾਰਾ 'ਚ ਨੰਮਾ ਮੈਟਰੋ ਫ਼ੇਜ਼ ਦੋ ਦੇ ਗੋਟੀਗੇਰੇ ਲੇਨ ਲਈ ਕੰਮ ਕਰਨ ਵਾਲੇ 80 ਤੋਂ ਵਧੇਰੇ ਮਜ਼ਦੂਰਾਂ...
ਗਹਿਲੋਤ ਨੇ ਰਾਜਪਾਲ ਕਲਰਾਜ ਮਿਸ਼ਰ ਨਾਲ ਕੀਤੀ ਮੁਲਾਕਾਤ
. . .  about 2 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਜਾਰੀ ਸਿਆਸੀ ਘਮਸਾਣ ਵਿਚਾਲੇ ਅੱਜ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਲੋਂ ਰਾਜ ਭਵਨ ਵਿਖੇ...
ਖਮਾਣੋਂ : ਕੋਰੋਨਾ ਕਾਰਨ ਪ੍ਰਾਈਵੇਟ ਹਸਪਤਾਲ/ਕਲੀਨਿਕ ਅਤੇ ਗੈਰ ਮਾਨਤਾ ਪ੍ਰਾਪਤ ਮੈਡੀਕਲ ਪ੍ਰੈਕਟੀਸ਼ੀਨਅਰ ਨੂੰ ਹਦਾਇਤਾਂ ਜਾਰੀ
. . .  about 2 hours ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ)- ਸਬ ਡਵੀਜ਼ਨ ਮੈਜਿਸਟ੍ਰੇਟ ਖਮਾਣੋਂ ਪਰਮਜੀਤ ਸਿੰਘ (ਪੀ. ਸੀ. ਐੱਸ.) ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅੱਜ ਇੱਕ ਲਿਖਤੀ ਪੱਤਰ ਜਾਰੀ...
ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਸਚਿਨ ਪਾਇਲਟ
. . .  about 2 hours ago
ਨਵੀਂ ਦਿੱਲੀ, 14 ਜੁਲਾਈ- ਸਚਿਨ ਪਾਇਲਟ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ...
ਅਕਾਲੀ ਦਲ ਦੇ ਕਹਿਣ 'ਤੇ ਮਿਲੀ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ- ਜਾਖੜ
. . .  about 2 hours ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਲੀਨ ਜਾਖੜ ਵਲੋਂ ਅੱਜ ਬੇਅਦਬੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ...
ਥੜ੍ਹੀ ਨੂੰ ਲੈ ਕੇ ਹੋਈ ਲੜਾਈ 'ਚ ਪੰਜ ਜ਼ਖ਼ਮੀ
. . .  about 3 hours ago
ਚੋਗਾਵਾ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਘਰ ਅੱਗੇ ਬਣਾਈ ਗਈ ਥੜ੍ਹੀ ਨੂੰ ਲੈ ਕੇ ਹੋਈ ਲੜਾਈ 'ਚ 5 ਵਿਅਕਤੀਆਂ ਦੇ...
ਜੈਪੁਰ : ਬੈਠਕ 'ਚ ਵਿਧਾਇਕਾਂ ਨੇ ਸਚਿਨ ਪਾਇਲਟ ਨੂੰ ਪਾਰਟੀ 'ਚੋਂ ਹਟਾਉਣ ਦੀ ਕੀਤੀ ਮੰਗ
. . .  about 3 hours ago
ਜੈਪੁਰ, 14 ਜੁਲਾਈ- ਜੈਪੁਰ ਦੇ ਫੇਅਰਮੋਂਟ ਹੋਟਲ 'ਚ ਚੱਲ ਰਹੀ ਕਾਂਗਰਸ ਵਿਧਾਇਕ ਦਲ (ਸੀ. ਐੱਲ. ਪੀ.) ਦੀ ਬੈਠਕ 'ਚ ਹਾਜ਼ਰ 102 ਵਿਧਾਇਕਾਂ ਨੇ ਸਰਬ ਸੰਮਤੀ ਨਾਲ ਮੰਗ ਕੀਤੀ ਹੈ ਕਿ...
ਲਦਾਖ਼ ਵਿਖੇ ਭਾਰਤ-ਚੀਨ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਬੈਠਕ ਜਾਰੀ
. . .  about 3 hours ago
ਲੇਹ, 14 ਜੁਲਾਈ- ਭਾਰਤ ਅਤੇ ਚੀਨ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਬੈਠਕ ਅੱਜ ਪੂਰਬੀ ਲਦਾਖ਼ ਦੇ ਚੁਸ਼ੁਲ 'ਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਵੀ ਦੋਹਾਂ ਦੇਸ਼ਾਂ ਵਿਚਾਲੇ...
ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ- ਐੱਸ. ਐੱਸ. ਪੀ. ਦੁੱਗਲ
. . .  about 3 hours ago
ਜੰਡਿਆਲਾ ਗੁਰੂ, 14 ਜੁਲਾਈ (ਰਣਜੀਤ ਸਿੰਘ ਜੋਸਨ)- ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਐੱਸ. ਪੀ. ਜੰਡਿਆਲਾ ਗੁਰੂ ਮਨਜੀਤ ਸਿੰਘ ਦੇ...
ਕਾਂਗਰਸ ਵਿਧਾਇਕ ਦਲ ਦੀ ਬੈਠਕ ਜੈਪੁਰ 'ਚ ਸ਼ੁਰੂ
. . .  about 3 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਕਾਂਗਰਸ ਵਿਧਾਇਕ ਦਲ (ਸੀ. ਐੱਲ. ਪੀ.) ਦੀ ਬੈਠਕ ਜੈਪੁਰ ਦੇ ਫੇਅਰਮੋਂਟ ਹੋਟਲ 'ਚ ਸ਼ੁਰੂ ਹੋ ਚੁੱਕੀ ਹੈ। ਦੱਸਿਆ ਜਾ...
ਸੀ. ਬੀ. ਐੱਸ. ਈ. ਵਲੋਂ ਭਲਕੇ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ
. . .  about 4 hours ago
ਨਵੀਂ ਦਿੱਲੀ, 14 ਜੁਲਾਈ- ਸੀ. ਬੀ. ਐੱਸ. ਈ. ਵਲੋਂ ਭਲਕੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਡਾ. ਰਮੇਸ਼ ਪੋਖਰੀਆਲ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹੜਾ
. . .  about 4 hours ago
ਅੰਮ੍ਰਿਤਸਰ, 14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹਾਜ਼ਰੀਆਂ ਭਰਨ ਲਈ ਪਹੁੰਚੀਆਂ। ਇਸ ਦੌਰਾਨ...
ਸਾਊਦੀ ਅਰਬ 'ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਛਾਪਾ ਪੁੱਜੀ
. . .  about 4 hours ago
ਮਹਿਲ ਕਲਾਂ, 14 ਜੁਲਾਈ (ਅਵਤਾਰ ਸਿੰਘ ਅਣਖੀ)- ਸਾਊਦੀ ਅਰਬ 'ਚ ਮੌਤ ਦਾ ਸ਼ਿਕਾਰ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਛਾਪਾ ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਮ੍ਰਿਤਕ ਦੇਹ ਅੱਜ ਪਿੰਡ ਛਾਪਾ...
ਮੁੱਖ ਮੰਤਰੀ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਕਰਵਾਈ ਜਾ ਰਹੀ ਹੈ ਟਾਂਡਾ ਸਹਿਕਾਰੀ ਸਭਾ ਦੀ ਚੋਣ
. . .  about 4 hours ago
ਟਾਂਡਾ ਉੜਮੁੜ, 14 ਜੁਲਾਈ (ਦੀਪਕ ਬਹਿਲ)- ਮੁੱਖ ਮੰਤਰੀ ਪੰਜਾਬ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਾਰੀ ਕੀਤੀਆਂ ਗਾਈਡ ਲਾਈਨਾਂ ਦੀਆਂ ਧੱਜੀਆਂ ਉਡਾ ਰਿਹਾ ਹੈ ਸਰਕਾਰ ਦਾ ਸਹਿਕਾਰਤਾ ਵਿਭਾਗ...
ਡੇਰਾਬੱਸੀ : ਪਿੰਡ ਜਵਾਹਰਪੁਰ ਦੇ ਦੁਕਾਨਦਾਰ ਦੀ ਕੋਰੋਨਾ ਕਾਰਨ ਮੌਤ
. . .  about 4 hours ago
ਡੇਰਾਬੱਸੀ, 14 ਜੁਲਾਈ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ ਦੇ ਪਿੰਡ ਜਵਾਹਰਪੁਰ 'ਚ ਕੋਰੋਨਾ ਪੀੜਤ 48 ਸਾਲਾ ਮੁਹੰਮਦ ਸੁਲੇਮਾਨ ਨਾਮਕ ਦੁਕਾਨਦਾਰ ਦੀ ਅੱਜ ਮੌਤ ਹੋ ਗਈ ਹੈ। ਮ੍ਰਿਤਕ ਦੀ 7 ਜੁਲਾਈ...
ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੈਪਟਨ ਵਲੋਂ ਨਵੀਆਂ ਹਿਦਾਇਤਾਂ ਜਾਰੀ
. . .  about 4 hours ago
ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਆਂ ਹਿਦਾਇਤਾਂ ਜਾਰੀ ਕੀਤੀ...
ਰਾਜਸਥਾਨ 'ਚ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਅੱਜ ਸਵੇਰੇ 10.30 ਵਜੇ ਤੱਕ ਕੋਰੋਨਾ ਦੇ 98 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਸੂਬੇ 'ਚ ਕੋਰੋਨਾ ਪੀੜਤਾਂ...
ਭਾਰਤ 'ਚ 9 ਲੱਖ ਤੋਂ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ
. . .  about 5 hours ago
ਨਵੀਂ ਦਿੱਲੀ, 14 ਜੁਲਾਈ- ਦੇਸ਼ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਵਿਚਾਲੇ ਤੀਜੇ ਦਿਨ ਵੀ 28 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਕੋਰੋਨਾ ਪੀੜਤਾਂ ਦਾ ਅੰਕੜਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਰੂਪਨਗਰ

ਸੋਨ ਭੱਦਰ ਕਾਂਡ ਦੇ ਰੋਸ ਵਜੋਂ ਕਾਂਗਰਸੀਆਂ ਯੋਗੀ ਦਾ ਪੁਤਲਾ ਫੂਕ ਮੁਜ਼ਾਹਰਾ ਕਰਦਿਆਂ ਕੀਤੀ ਜ਼ਬਰਦਸਤ ਨਾਅਰੇਬਾਜ਼ੀ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਬਲਾਕ ਕਾਂਗਰਸ ਕਮੇਟੀ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸੋਨ ਭੱਦਰ ਵਿਚ ਹੋਏ ਕਤਲੇਆਮ ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਣ ਜਾ ਰਹੀ ਕੌਮੀ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪਿ੍ੰਯਕਾਂ ਗਾਂਧੀ ਨੂੰ ਰੋਕਣ ਤੇ ਹਿਰਾਸਤ ਵਿਚ ਲਏ ਜਾਣ ਦੇ ਰੋਸ ਵਜੋਂ ਸਥਾਨਕ ਅਨਾਜ ਮੰਡੀ ਸਾਹਮਣੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦਾ ਪੁਤਲਾ ਫ਼ੂਕ ਮੁਜ਼ਾਹਰਾ ਕੀਤਾ ਗਿਆ ਤੇ ਯੂ.ਪੀ. ਤੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਬਲਾਕ ਕਾਂਗਰਸ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਤੋਤ ਦੀ ਅਗਵਾਈ ਹੇਠ ਕੀਤੇ ਇਸ ਰੋਸ ਮੁਜ਼ਾਹਰੇ ਵਿਚ ਸੰਬੋਧਨ ਕਰਦਿਆਂ ਸ੍ਰੀ ਮਹਿਤੋਤ, ਸਾਬਕਾ ਪ੍ਰਧਾਨ ਕਰਨੈਲ ਸਿੰਘ ਬਜੀਦਪੁਰ, ਸਹਾਇਕ ਸਕੱਤਰ ਨਿਰਵੈਰ ਸਿੰਘ ਬਿੱਲਾ, ਸੰਮਤੀ ਮੈਂਬਰ ਜਸਵੀਰ ਸਿੰਘ ਜਟਾਣਾ, ਸਰਬਜੀਤ ਸਿੰਘ ਕਾਲਾ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾ ਜ/ਸ ਹਰਿੰਦਰ ਸਿੰਘ ਕਾਕਾ ਜਟਾਣਾ ਨੇ ਕਿਹਾ ਕਿ ਯੂ.ਪੀ. ਦੀ ਯੋਗੀ ਸਰਕਾਰ ਇਸ ਕਤਲੇਆਮ ਲਈ ਜ਼ਿੰਮੇਵਾਰ ਹੈ, ਕਿਉਂਕਿ ਉਤਰ ਪ੍ਰਦੇਸ਼ ਅੰਦਰ ਹਾਲਾਤ ਦਿਨ ਬਦਿਨ ਮਾੜੇ ਹੁੰਦੇ ਜਾ ਰਹੇ ਹਨ, ਜਿਸ ਲਈ ਯੋਗੀ ਸਰਕਾਰ ਬਰਖ਼ਾਸਤ ਕਰਕੇ ਰਾਸ਼ਟਰਪਤੀ ਰਾਜ ਸਥਾਪਤ ਕਰਨਾ ਚਾਹੀਦਾ ਹੈ | ਇਸ ਮੌਕੇ ਅਮਰੀਕ ਸਿੰਘ ਸੈਦਪੁਰ, ਜਸਵੀਰ ਸਿੰਘ ਰੋਲੂਮਾਜਰਾ, ਆੜ੍ਹਤੀ ਕੇਹਰ ਸਿੰਘ ਦੁਗਰੀ, ਸੰਮਤੀ ਮੈਂਬਰ ਦਵਿੰਦਰ ਸਿੰਘ ਬਰਸਾਲਪੁਰ, ਸੁਖਦੇਵ ਸਿੰਘ ਸੁਰਤਾਪੁਰੀ, ਜੀਤਾ ਚੂਹੜਮਾਜਰਾ, ਤਰਨਾ ਪਿੱਪਲ ਮਾਜਰਾ, ਲਵਲੀ ਸਰਪੰਚ ਭੁਰੜੇ ਸਮੇਤ ਕਈ ਕਾਂਗਰਸੀ ਆਗੂ/ਵਰਕਰ ਮੌਜੂਦ ਸਨ |

ਮੰਡੀ ਗੋਬਿੰਦਗੜ੍ਹ ਤੋਂ ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਚਾਰ ਨੌਜਵਾਨਾਂ ਦੀ ਕੁੱਟਮਾਰ

ਮੋਰਿੰਡਾ, 21 ਜੁਲਾਈ (ਕੰਗ)-ਮੰਡੀ ਗੋਬਿੰਦਗੜ੍ਹ ਤੋਂ ਕੀਰਤਪੁਰ ਸਾਹਿਬ ਨੂੰ ਆਪਣੀ ਦਾਦੀ ਦੀਆਂ ਅਸਥੀਆਂ ਲੈ ਕੇ ਜਾਣ ਸਮੇਂ ਚਾਰ ਵਿਅਕਤੀਆਂ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਸਰਹਿੰਦ-ਮੋਰਿੰਡਾ ਬਾਈਪਾਸ ਦੇ ਪੁਲ ਹੇਠ ਕੁੱਟਮਾਰ ਕਰਨ ਦੀ ਸੂਚਨਾ ਮਿਲੀ ਹੈ | ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਵਾਹਨ ਨੁਕਸਾਨੇ

ਰੂਪਨਗਰ, 21 ਜੁਲਾਈ (ਪ.ਪ.)-ਰੂਪਨਗਰ ਦੇ ਪੁਲਿਸ ਲਾਈਨ ਨਜ਼ਦੀਕ ਬੱਤੀਆਂ ਵਾਲੇ ਚੌਾਕ 'ਚ ਅੱਜ ਸਵੇਰੇ 2 ਵਾਹਨਾਂ ਦੀ ਆਪਸ ਵਿਚ ਟੱਕਰ ਹੋਣ ਨਾਲ ਦੋਨੋਂ ਵਾਹਨ ਨੁਕਸਾਨੇ ਗਏ ਹਨ | ਜਾਣਕਾਰੀ ਅਨੁਸਾਰ ਇਕ ਅਲਟੋ ਕਾਰ ਤੇ ਇਨੋਵਾ ਕਾਰ ਦੋਨੋਂ ਚੰਡੀਗੜ੍ਹ ਤੋਂ ਰੂਪਨਗਰ ਵਲ ਨੰੂ ਆ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਸੋਲਰ ਪਾਵਰ ਸਿਸਟਮ ਸਥਾਪਤ ਕਰਨ ਦੀ ਯੋਜਨਾ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ.ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ 880 ਸਰਕਾਰੀ ਸੀਨੀ. ਸੈਕ. ਤੇ ਹਾਈ ਸਕੂਲਾਂ ਵਿਚ 3080.00 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਪਾਵਰ ਸਿਸਟਮ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ | ਜਿਸ ਲਈ ਡਾਇਰੈਕਟਰ ਜਨਰਲ ਸਕੂਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਚੰਡੀਗੜ੍ਹ-ਊਨਾ ਮੁੱਖ ਮਾਰਗ 'ਤੇ ਨਾਜਾਇਜ਼ ਤਰੀਕੇ ਨਾਲ ਚਲਾਇਆ ਜਾ ਰਿਹਾ ਸ਼ਰਾਬ ਦਾ ਠੇਕਾ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੰਡੀਗੜ੍ਹ-ਊਨਾ ਮੁੱਖ ਮਾਰਗ ਤੋਂ ਕੁੱਝ ਮੀਟਰ ਦੀ ਦੂਰੀ 'ਤੇ ਨਾਜਾਇਜ਼ ਢੰਗ ਨਾਲ ਸ਼ਰਾਬ ਦਾ ਠੇਕਾ ਚਲਾਇਆ ਜਾ ਰਿਹਾ ਹੈ, ਜਦੋਂਕਿ ਮਾਣਯੋਗ ਸੁਪਰੀਮ ...

ਪੂਰੀ ਖ਼ਬਰ »

ਭੰਗਾਲਾ-ਮਨਸਾਲੀ ਸੜਕ 'ਚ ਪਏ ਟੋਏ, ਸਾਈਡਾਂ ਵੀ ਧਸੀਆਂ

ਪੁਰਖਾਲੀ, 21 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਘਨੌਲੀ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਊਨਾ ਆਦਿ ਸ਼ਹਿਰਾਂ ਨਾਲ ਜੋੜਨ ਵਾਲੀ ਭੰਗਾਲਾ-ਮਨਸਾਲੀ ਸੜਕ ਹੁਣ ਥਾਂ-ਥਾਂ ਤੋਂ ਟੋਇਆਂ ਦਾ ਸ਼ਿਕਾਰ ਹੋ ਗਈ¢ ਅਤੇ ਮੀਂਹ ...

ਪੂਰੀ ਖ਼ਬਰ »

55 ਟੀਕਿਆਂ ਸਮੇਤ ਦੋ ਕਾਬੂ, ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੇ ਦੇ ਤੌਰ 'ਤੇ ਵਰਤੇ ਜਾਂਦੇ 55 ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਵਪਨ ...

ਪੂਰੀ ਖ਼ਬਰ »

ਹਾਈਟੈਨਸ਼ਨ ਪਾਵਰ ਲਾਈਨ ਦੀ ਲਪੇਟ 'ਚ ਆਉਣ ਨਾਲ ਇੱਕ ਦੀ ਮੌਤ, ਇੱਕ ਝੁਲਸਿਆ

ਰੂਪਨਗਰ, 21 ਜੁਲਾਈ (ਸ.ਰ.)-ਸਥਾਨਕ ਸੁਖਰਾਮਪੁਰ ਕਲੋਨੀ ਵਿਖੇ ਛੱਤ 'ਤੇ ਹਾਈਟੈਨਸ਼ਨ ਪਾਵਰਲਾਈਨ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਵਿਅਕਤੀ ਗੰਭੀਰ ਹਾਲਤ ਵਿਚ ਝੁਲਸਿਆ ਗਿਆ | ਜਿਸ ਨੂੰ ਪੀ.ਜੀ.ਆਈ. ਰੈਫ਼ਰ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਡੇਰਾ ਬਾਬਾ ਮਸਤ ਅਸਥਾਨ ਪਤਿਆਲਾਂ ਵਿਖੇ 40ਵਾਂ ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ

ਘਨੌਲੀ, 21 ਜੁਲਾਈ (ਜਸਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਪਤਿਆਲਾਂ ਵਿਖੇ ਡੇਰਾ ਬਾਬਾ ਮਸਤ ਅਸਥਾਨ 'ਤੇ 40ਵਾਂ ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਡੇਰਾ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ, ਨਰੇਸ਼ ਕੁਮਾਰ, ਸਾਹਿਲ ਸਿੰਘ ਅਤੇ ਬਾਲਕਿਸ਼ਨ ਬਿੱਟੂ ਨੇ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ 'ਚ ਮੈਂਬਰਸ਼ਿਪ ਸਬੰਧੀ ਵਿਚਾਰਾਂ

ਮੋਰਿੰਡਾ, 21 ਜੁਲਾਈ (ਕੰਗ)-ਇੱਥੇ ਭਾਜਪਾ ਦੀ ਇੱਕ ਮੀਟਿੰਗ ਸਾਬਕਾ ਜ਼ਿਲ੍ਹਾ ਪ੍ਰਧਾਨ ਯੋਗੇਸ਼ ਸੂਦ ਦੇ ਘਰ ਹੋਈ, ਜਿਸ ਵਿਚ ਹੋਈ ਜਿਸ ਵਿਚ ਬੀ.ਜੇ.ਪੀ. ਦੇ ਸੂਬਾਈ ਬੁਲਾਰੇ ਅਰਵਿੰਦ ਮਿੱਤਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਦੀਆਂ ...

ਪੂਰੀ ਖ਼ਬਰ »

'ਬੇਘਰਿਆਂ ਨੂੰ ਘਰ' ਸਕੀਮ ਤਹਿਤ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਪੈਸਿਆਂ ਦੀ ਉਡੀਕ 'ਚ ਭਗਤ ਸਿੰਘ ਕਾਲੋਨੀ ਦੇ ਵਸਨੀਕ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਕੱਚੇ ਘਰਾਂ ਨੂੰ ਪੱਕਾ ਕਰਨ ਦੀ ਸਕੀਮ ਤਹਿਤ ਮਿਲਣ ਵਾਲੇ ਪੈਸਿਆਂ ਦੀ ਉਡੀਕ 'ਚ ਇਕ ਬਜ਼ੁਰਗ ਜੋੜੇ ਸਮੇਤ ਕਈ ਪਰਿਵਾਰ ਅੱਜ ਵੀ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਕਰੀਬ ਢਾਈ ਸਾਲ ਪਹਿਲਾਂ ਇਕ ਸਮਾਗਮ ਦੌਰਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਿਸ਼ਾਂਤ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਸੁਖਪ੍ਰੀਤ ਸਿੰਘ ਬੁੱਢਾ ਿਖ਼ਲਾਫ਼ ਮਾਮਲਾ ਦਰਜ

ਖਰੜ, 21 ਜੁਲਾਈ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੀ ਸ਼ਿਕਾਇਤ 'ਤੇ ਉਸ ਨੂੰ ਬੰਬ ਨਾਲ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਪੇਸ਼ੀ ਭੁਗਤਣ ਆਏ ਮੁਲਜ਼ਮਾਂ ਨੇ ਸਾਥੀਆਂ ਸਮੇਤ ਮੁੱਖ ਗਵਾਹ ਨੂੰ ਅਦਾਲਤ ਦੇ ਬਾਹਰ ਕੁੱਟਿਆ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਦੇ ਬਾਹਰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਰੋਪੜ ਜੇਲ੍ਹ ਤੋਂ ਪੇਸ਼ੀ ਭੁਗਤਣ ਆਏ ਇਰਾਦਾ ਕਤਲ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਕਪੂਰ ਚੌਾਕ ਦੇ ਵਸਨੀਕਾਂ ਨੇ ਡ੍ਰੇਨ ਪਾਈਪਾਂ ਪਾਉਣ ਦੀ ਕੀਤੀ ਮੰਗ

ਖਰੜ, 21 ਜੁਲਾਈ (ਜੰਡਪੁਰੀ)-ਖਰੜ ਕਪੂਰ ਚੌਾਕ ਦੇ ਵਸਨੀਕਾਂ ਨੇ ਕਾਰਜਸਾਧਕ ਅਫ਼ਸਰ ਖਰੜ ਨੂੰ ਮੰਗ-ਪੱਤਰ ਦੇ ਕੇ ਮੰਗ ਕੀਤੀ ਹੈ ਕਿ ਡ੍ਰੇਨ ਪਾਈਪਾਂ ਪਾਈਆਂ ਜਾਣ | ਵਾਰਡ ਨੰਬਰ 21 ਕਪੂਰ ਚੌਾਕ ਦੇ ਵਸਨੀਕਾਂ ਨੇ ਦਿੱਤੇ ਮੰਗ-ਪੱਤਰ ਦੀਆਂ ਕਾਪੀਆਂ ਪੱਤਰਕਾਰਾਂ ਨੂੰ ਜਾਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈੱਡ ਵਲੋਂ ਹਰ ਜ਼ਿਲ੍ਹੇ 'ਚ 550 ਬੂਟੇ ਲਗਾਉਣ ਦਾ ਟੀਚਾ- ਵਰੁਣ ਰੂਜ਼ਮ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਮਾਰਕਫੈੱਡ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ | ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜ਼ਮ ਵਲੋਂ ਮਾਰਕਫੱੈਡ ਐਗਰੋ ...

ਪੂਰੀ ਖ਼ਬਰ »

ਰੈਨੋ ਇੰਡੀਆ ਨੇ ਨਵੀਂਆਂ ਵਿਸ਼ੇਸ਼ਤਾਵਾਂ ਵਾਲੀ ਨਵੀਂ ਡਸਟਰ ਕੀਤੀ ਲਾਂਚ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਰੈਨੋ ਇੰਡੀਆ ਨੇ ਹੁਣ 17.64 ਸੈਮੀ ਟੱਚ-ਸਕਰੀਨ ਮੀਡੀਆ ਐਨ. ਏ. ਵੀ. ਐਵੇਲਿਊਸ਼ਨ ਦੀ ਵਿਸ਼ੇਸ਼ਤਾ ਵਾਲੀ ਨਵੀਂ ਡਸਟਰ ਲਾਂਚ ਕੀਤੀ ਹੈ, ਜਿਸ 'ਚ ਐਪਲ ਕਾਰ ਪਲੇਅ, ਐਾਡਰੋਈਡ ਆਟੋ, ਵਾਇਸ ਰਿਕਗਨਿਸ਼ ਅਤੇ ਈਕੋ ਗਾਈਡ ਜਿਹੀਆਂ ...

ਪੂਰੀ ਖ਼ਬਰ »

ਤਿਵਾੜੀ ਵਲੋਂ ਵਰਕਰਾਂ ਦੀਆਂ ਮੁਸ਼ਕਿਲਾਂ ਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ–ਵਟਾਂਦਰਾ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਵਿਜੇ ਕੁਮਾਰ ਟਿੰਕੂ ਦੇ ਗ੍ਰਹਿ ਵਿਖੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵਲੋਂ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਾਰਟੀ ਦੀ ...

ਪੂਰੀ ਖ਼ਬਰ »

ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਦੇ ਵਫ਼ਦ ਵਲੋਂ ਮੁਲਾਜ਼ਮ ਮਸਲਿਆਂ ਸਬੰਧੀ ਸੰਸਦ ਮੈਂਬਰ ਤੇ ਸਪੀਕਰ ਨਾਲ ਮੁਲਾਕਾਤ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਵਿਚਲੀ ਮੁਲਾਜ਼ਮ ਜਥੇਬੰਦੀ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਦੇ ਇੱਕ ਵਫ਼ਦ ਵਲੋਂ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਬੀ.ਬੀ.ਐਮ.ਬੀ. ਦੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਮਸਲਿਆਂ ਨੂੰ ਲੈ ਕੇ ਸੰਸਦ ...

ਪੂਰੀ ਖ਼ਬਰ »

ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਸਨਮਾਨਿਤ

ਨੰਗਲ, 21 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ 'ਸ਼ਕਤੀ ਸਦਨ' 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਐਸ.ਡੀ.ਓ. ਡੀ.ਪੀ. ਸੋਨੀ ਨੇ ਬਤੌਰ ਮੁੱਖ ਮਹਿਮਾਨ ਅਤੇ ਮਨੋਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸੁਖਸਾਲ, 21 ਜੁਲਾਈ (ਧਰਮ ਪਾਲ)-ਊਨਾ ਭਲਾਣ ਗੰ੍ਰਥੀ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਮਹਿਲਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਬੂਟੇ ਵੀ ਬਣਾਏ ਸਕੂਲ ਦੇ ਨਵ-ਨਿਰਮਾਣ ਦਾ ਹਿੱਸਾ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੱਲ ਰਹੇ ਨਵ ਨਿਰਮਾਣ ਦੌਰਾਨ, ਫੁੱਲਦਾਰ, ਫਲਦਾਰ, ਛਾਂਦਾਰ ਤੇ ਸਜਾਵਟੀ ਬੂਟਿਆਂ ਨੂੰ ਵੀ ਨਿਰਮਾਣ ਕਾਰਜ ਦਾ ਹਿੱਸਾ ਬਣਾਇਆ ਗਿਆ | ਜਿੱਥੇ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਾ ਸੰਧੂਆਂ 'ਚ ਛੇਵੀਂ ਜਮਾਤ ਦਾ ਦਾਖ਼ਲਾ ਸ਼ੁਰੂ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਸੰਨ 2020-21 ਦੇ ਛੇਵੀਂ ਜਮਾਤ ਲਈ ਦਾਖਲਾ ਪ੍ਰਕਿ੍ਆ ਸ਼ੁਰੂ ਕਰ ਦਿੱਤੀ ਗਈ ਹੈ | ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ ਉਹ ਵਿਦਿਆਰਥੀ ...

ਪੂਰੀ ਖ਼ਬਰ »

ਰੂਪਨਗਰ ਸਾਈਕਲਿੰਗ ਕਲੱਬ ਦੀ ਟੀਮ ਪਹੁੰਚੀ ਸ੍ਰੀ ਚਮਕੌਰ ਸਾਹਿਬ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਰੂਪਨਗਰ ਸਾਈਕਲਿੰਗ ਕਲੱਬ ਦੀ ਟੀਮ ਅੱਜ ਸਵੇਰੇ ਸਾਈਕਲਾਂ ਰਾਹੀਂ ਸ੍ਰੀ ਚਮਕੌਰ ਸਾਹਿਬ ਪਹੁੰਚੀ | ਇਸ ਸਬੰਧੀ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਪਹੁੰਚਣ 'ਤੇ ਲੈਕਚਰਾਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਸੰਤੋਖਗੜ੍ਹ ਦੇ ਬਲਵੀਰ ਸਿੰਘ (ਬੱਬਲੂ) ਪ੍ਰਧਾਨ ਨਿਯੁਕਤ

ਸੰਤੋਖਗੜ੍ਹ, 21 ਜੁਲਾਈ (ਮਲਕੀਅਤ ਸਿੰਘ)-ਬੀਤੀ ਰਾਤ ਸ੍ਰੀ ਗੁਰੂ ਰਵਿਦਾਸ ਸਭਾ ਸੰਤੋਖਗੜ੍ਹ (ਊਨਾ) ਦੀ ਚੋਣ ਸ੍ਰੀ ਗੁਰੂ ਰਵਿਦਾਸ ਮੰਦਿਰ ਸੰਤੋਖਗੜ੍ਹ ਵਿਖੇ ਹੋਈ | ਇਸ ਧਾਰਮਿਕ ਸਭਾ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਪ੍ਰਧਾਨ ਪਵਨ ਕੁਮਾਰ ਬਿੱਟੂ ਨੇ ਬਲਵੀਰ ਸਿੰਘ ...

ਪੂਰੀ ਖ਼ਬਰ »

ਕ੍ਰਿਸ਼ਨਪਾਲ ਸ਼ਰਮਾ ਤੀਜੀ ਵਾਰ ਲਾਇਨਜ਼ ਕਲੱਬ ਡੇਰਾਬੱਸੀ ਦੇ ਪ੍ਰਧਾਨ ਬਣੇ

ਡੇਰਾਬੱਸੀ, 21 ਜੁਲਾਈ (ਸ਼ਾਮ ਸਿੰਘ ਸੰਧੂ)-ਲਾਇਨਜ਼ ਕਲੱਬ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਰਾਕੇਸ਼ ਰਤਨ ਅਗਰਵਾਲ ਦੀ ਅਗਵਾਈ ਹੇਠ ਕਲੱਬ ਦੀ ਚੋਣ ਦੌਰਾਨ ਲਾਇਨ ਕ੍ਰਿਸ਼ਨਪਾਲ ਸ਼ਰਮਾ ਨੂੰ ਤੀਜੀ ਵਾਰ ਸਰਬਸੰਮਤੀ ਨਾਲ ਲਾਇਨਜ਼ ਕਲੱਬ ਡੇਰਾਬੱਸੀ ਦਾ ਪ੍ਰਧਾਨ ਬਣਾਇਆ ...

ਪੂਰੀ ਖ਼ਬਰ »

ਬੀ¡.ਬੀ.ਐਮ.ਬੀ. ਦੇ ਉੱਚ ਅਧਿਕਾਰੀਆਂ ਨਾਲ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ ਵਿਸ਼ੇਸ਼ ਮੀਟਿੰਗ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਵਲੋਂ ਸਤਲੁਜ ਸਦਨ ਨੰਗਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਮੈਂਬਰ ...

ਪੂਰੀ ਖ਼ਬਰ »

ਵਿਵੇਕ ਚਾਨਣਾ ਸਿਰ ਸਜਿਆ ਰੋਟਰੀ ਕਲੱਬ ਰੂਪਨਗਰ ਦਾ ਤਾਜ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੋਟਰੀ ਕਲੱਬ ਰੂਪਨਗਰ ਦਾ ਤਾਜਪੋਸ਼ੀ ਸਮਾਰੋਹ ਐਚ.ਐਮ.ਟੀ. ਰਿਜ਼ਾਰਟ ਰੂਪਨਗਰ ਵਿਖੇ ਹੋਇਆ, ਜਿਸ ਵਿਚ ਨਵ-ਨਿਯੁਕਤ ਪ੍ਰਧਾਨ ਵਿਵੇਕ ਚਾਨਣਾ ਸਮੇਤ ਨਵੀਂ ਟੀਮ ਦੀ ਤਾਜਪੋਸ਼ੀ ਹੋਈ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਭਿਆਚਾਰਕ ਸਮਾਗਮ

ਸੁਖਸਾਲ, 21 ਜੁਲਾਈ (ਧਰਮ ਪਾਲ)-ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਸੁਖਸਾਲ ਦੀ ਪੰਚਾਇਤ ਅਤੇ ਯੂਥ ਵੈੱਲਫੇਅਰ ਕਲੱਬ ਵਲੋਂ ਸਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਣਾ ਕੇ.ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਲਈ ਸੰਗਤਾਂ ਆਪਣੇ ਬੱਚਿਆਂ ਸਮੇਤ ਸਮਾਗਮਾਂ 'ਚ ਸ਼ਮੂਲੀਅਤ ਕਰਨ-ਮੈਨੇਜਰ ਭਾਈ ਟੌਹੜਾ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਸਥਾਨਕ ...

ਪੂਰੀ ਖ਼ਬਰ »

ਪਿੰਡ ਸਮਾਣਾ ਦੀ ਜ਼ਮੀਨ 'ਤੇ ਕੋਈ ਕਬਜ਼ਾ ਕਰਨ ਨਹੀਂ ਗਿਆ-ਹਰਪ੍ਰੀਤ ਸਿੰਘ

ਮੋਰਿੰਡਾ, 21 ਜੁਲਾਈ (ਕੰਗ)-ਮਗਰਲੇ ਦਿਨੀਂ ਪਿੰਡ ਸਮਾਣਾ ਵਿਚ ਜ਼ਮੀਨੀ ਮਾਮਲੇ ਨੂੰ ਲੈ ਕੇ ਜੋ ਲੜਾਈ ਝਗੜਾ ਹੋਇਆ ਸੀ, ਉਸ ਸੰਬੰਧੀ ਮਾਜਰੀ ਦੇ ਵਸਨੀਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਸਮਾਣਾ ਵਿਚ ਜੋ ਉਨ੍ਹਾਂ ਦੀ ਮਾਤਾ ਦੇ ਨਾਂਅ ਜ਼ਮੀਨ ਹੈ ਉਸਦਾ ਕਬਜ਼ਾ ਨਹੀਂ ...

ਪੂਰੀ ਖ਼ਬਰ »

ਕਮਲੇਸ਼ ਕੁਮਾਰੀ ਚੋਪੜਾ ਨਮਿਤ ਅੰਤਿਮ ਅਰਦਾਸ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੰੁਦਲ, ਮਨਜਿੰਦਰ ਸਿੰਘ ਚੱਕਲ)-ਸਹਾਇਤਾ ਪ੍ਰਾਪਤ ਸਕੂਲਾਂ ਅਤੇ ਅਧਿਆਪਕਾਂ ਦੇ ਸੰਘਰਸ਼ ਨੂੰ ਬੁਲੰਦੀਆਂ 'ਤੇ ਪਹੰੁਚਾਉਣ ਵਾਲੇ ਸੇਵਾਮੁਕਤ ਪਿ੍ੰਸੀਪਲ ਮਨੋਹਰ ਲਾਲ ਚੋਪੜਾ ਦੇ ਸੁਪਤਨੀ ਸ੍ਰੀਮਤੀ ਕਮਲੇਸ਼ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ 'ਚ ਬੂਟਾ ਲਗਾਓ ਮੁਹਿੰਮ ਆਰੰਭ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਦੇ ਵਿਸ਼ਾਲ ਖੇਡ ਮੈਦਾਨ ਦੇ ਦੁਆਲੇ ਉਸਾਰੀ ਹਾਈ ਸੈਰ ਪੱਟੀ ਦੇ ਕਿਨਾਰਿਆਂ 'ਤੇ ਅੱਜ ਬੂਟਾ ਲਗਾਓ ਮੁਹਿੰਮ ਅਰੰਭੀ ਗਈ ਜਿਸ ਦਾ ਰਸਮੀ ਅਰੰਭ ਗੁਰਦੁਆਰਾ ਸੋਲਖੀਆਂ ਦੀ ਮੁੱਖ ਪ੍ਰਬੰਧਕ ਬੀਬਾ ਕਮਲਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਲੰਗਰ ਸੇਵਾ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ, ਪਿੰਡ ਘੱਟੀਵਾਲ ਅਤੇ ਪਿੰਡ ਮਟੌਰ ਦੀਆਂ ਸੰਗਤਾਂ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੇ ਸਹਿਯੋਗ ਨਾਲ ਪਾਤਸ਼ਾਹੀ ਛੇਵੀਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਅਧਿਆਪਕ ਸੈਮੀਨਾਰ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਨਿਰੀਖਣ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਮੋਰਿੰਡਾ ਵਿਖੇ ਚੱਲ ਰਹੇ ਤਿੰਨ ਰੋਜ਼ਾ ਅਧਿਆਪਕ ਟਰੇਨਿੰਗ ਸੈਮੀਨਾਰ ਦਾ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਵਲੋਂ ਨਿਰੀਖਣ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਖ਼ੇਡ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੁਖਸਾਲ, 21 ਜੁਲਾਈ (ਧਰਮ ਪਾਲ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਤਹਿਸੀਲ ਪੱਧਰੀ ਕਬੱਡੀ ਮੁਕਾਬਲੇ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ (ਨੰਗਲ) ਵਿਖੇ ਹੋਏ ਸਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਪੱਤਰਕਾਰਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਥਾਨਕ ਪੱਤਰਕਾਰਾਂ ਵਲੋਂ ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਕਰਨੈਲ ਸਿੰਘ ਜੀਤ ...

ਪੂਰੀ ਖ਼ਬਰ »

ਭਾਜਪਾ ਪਾਰਟੀ ਦੀ ਮੀਟਿੰਗ ਹੋਈ

ਢੇਰ, 21 ਜੁਲਾਈ (ਸ਼ਿਵ ਕੁਮਾਰ ਕਾਲੀਆ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੀ ਇਕ ਮੀਟਿੰਗ ਭਨੂਪਲੀ ਵਿਖੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਦੌਰਾਨ ਪਾਰਟੀ ਵਲੋਂ ਆਰੰਭ ਕੀਤੀ ਗਈ ਮੈਂਬਰਸ਼ਿਪ ਅਭਿਆਨ ਤੇ ...

ਪੂਰੀ ਖ਼ਬਰ »

ਈਸਰੋ ਲਾਂਚ ਵਹੀਕਲ ਦੀ ਲਾਈਵ ਉਡਾਣ ਦੇਖਣ ਲਈ ਵਿਦਿਆਰਥੀ ਰਵਾਨਾ

ਨੂਰਪੁਰ ਬੇਦੀ, 21 ਜੁਲਾਈ (ਹਰਦੀਪ ਸਿੰਘ ਢੀਂਡਸਾ)-ਚੰਦਰਮਾ 'ਤੇ ਵੱਖ-ਵੱਖ ਪ੍ਰਕਾਰ ਦੀਆਂ ਖੋਜਾਂ ਕਰਨ ਲਈ ਭਾਰਤ ਸਰਕਾਰ ਵਲੋਂ ਚੈਨੇਈ ਤੋਂ ਚੰਦਰਿਆਨ-2 ਪ੍ਰੋਜੈਕਟ ਤਹਿਤ ਇਸਰੋ ਦਾ ਜੀ.ਐਸ.ਐਲ.ਯੂ. ਨਾਮਕ ਲਾਂਚ ਵਹੀਕਲ ਰਵਾਨਾ ਕੀਤਾ ਜਾ ਰਿਹਾ ਹੈ | ਜਿਸਦੀ ਲਾਈਵ ਉਡਾਉਣ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮਨਾਇਆ

ਘਨੌਲੀ, 21 ਜੁਲਾਈ (ਜਸਵੀਰ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਮਲਕਪੁਰ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸੁਰਿੰਦਰਪਾਲ ਸਿੰਘ ਡਿਪਟੀ ਡੀ. ਈ. ਓ. ਰੂਪਨਗਰ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿੱਥੇ ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਸਿੱਖਿਆ ਨਾਲ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੋਰਿੰਡਾ ਵਿਖੇ ਕਰਵਾਏ ਬਲਾਕ ਪੱਧਰੀ ਕੁਇਜ਼ ਮੁਕਾਬਲੇ ਵਿਚ ਜੇਤੂ ਰਹੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਗੰਗੂਵਾਲ ਵਿਖੇ ਖ਼ੁਆਜਾ ਪੀਰ ਦੀ ਯਾਦ ਵਿਚ ਛੇਵਾਂ ਭੰਡਾਰਾ ਅਤੇ ਧਾਰਮਿਕ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਗੰਗੂਵਾਲ ਦੇ ਰਾਮ-ਲੀਲ੍ਹਾ ਗਰਾੳਾੂਡ ਵਿਖੇ ਖ਼ਵਾਜਾ ਪੀਰ ਜੀ ਦੇ ਸਥਾਨ 'ਤੇ ਬਲਵੀਰ ਸਿੰਘ ਅਤੇ ਸਮਾਜ ਸੇਵੀ ਲੱਕੀ ਕਪਲਾ ਦੀ ਅਗਵਾਈ ਹੇਠ ਛੇਵਾਂ ਸਾਲਾਨਾ ਭੰਡਾਰਾ ਅਤੇ ਧਾਰਮਿਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਨਾਲ ਭਰੇ ਛੋਟੇ ਟਰੱਕ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਫੇਜ਼-6 ਸਥਿਤ ਦਾਰਾ ਸਟੂਡੀਓ ਨੇੜਿਓਾ ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਨਾਲ ਭਰੇ ਛੋਟੇ ਟਰੱਕ ਨੂੰ ਜਬਤ ਕਰਕੇ ਗੱਡੀ ਚਾਲਕ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ ਦੇ ਕਬੱਡੀ ਖਿਡਾਰੀਆਂ ਨੇ ਸਬ–ਡਵੀਜ਼ਨ ਮੁਕਾਬਲੇ ਵਿਚ ਮੱਲਾਂ ਮਾਰੀਆਂ

ਰੂਪਨਗਰ, 21 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲ ਸਬਡਵੀਜ਼ਨ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਰੂਪਨਗਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਅੰਡਰ-14 (ਲੜਕਿਆਂ ਅਤੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬੈਂਸ ਨੇ ਮਗਨਰੇਗਾ ਸਕੀਮ ਤਹਿਤ ਬੂਟੇ ਲਗਾਏ

ਨੂਰਪੁਰ ਬੇਦੀ, 21 ਜੁਲਾਈ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਗਨਰੇਗਾ ਸਕੀਮ ਤਹਿਤ ਆਰੰਭ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਬੈਂਸ ਵਿਖੇ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ 'ਚ ਬੂਟੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਰੂਪਨਗਰ, 21 ਜੁਲਾਈ (ਪ. ਪ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਪਿੰਡ ਡੁੱਗਰੀ ਵਿਖੇ ਜ਼ਿਲ੍ਹਾ ਜੰਗਲਾਤ ਅਫ਼ਸਰ ਅਮਿਤ ਚੌਹਾਨ ਦੀ ਅਗਵਾਈ 'ਚ ਸ਼ੁਰੂ ਕੀਤੀ ਗਈ | ਉਨ੍ਹਾਂ ਦੱਸਿਆ ਕਿ 612 ਪਿੰਡਾਂ ਵਿਚ ਇਹ ਬੂਟੇ ਲਗਾਏ ...

ਪੂਰੀ ਖ਼ਬਰ »

ਜਲ ਬਚਾਓ ਸੈਮੀਨਾਰ 'ਚ ਖੰਨਾ ਨੇ ਦਿੱਤੇ ਲੋਕਾਂ ਨੂੰ ਸੁਝਾਅ

ਰੂਪਨਗਰ, 21 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਜਲ ਬਚਾਓ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਅਵਿਨਾਸ਼ ਰਾਏ ਖੰਨਾ, ਵਾਈਸ ਚੇਅਰਮੈਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਵਿਖੇ 'ਸਪੈਲ ਬੀ' ਦੇ ਇੰਟਰ ਹਾਊਸ ਮੁਕਾਬਲੇ

ਰੂਪਨਗਰ, 21 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਵਿਦਿਆਰਥੀਆਂ ਵਿਚ ਅੰਗਰੇਜ਼ੀ ਭਾਸ਼ਾ ਦੀ ਸਹੀ ਵਰਤੋਂ ਨੂੰ ਮੁੱਖ ਰੱਖਦੇ ਹੋਏ ਸੰਤ ਕਰਮ ਸਿੰਘ ਅਕੈਡਮੀ ਵਿਚ 'ਸਪੈਲ ਬੀ' ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਹੋਏ ਸੁੰਦਰ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਨੰਦਪੁਰ ਸਾਹਿਬ ਵਿਖੇ ਪ੍ਰਾਇਮਰੀ ਵਿੰਗ ਵਿਚ ਦੂਸਰੀ ਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਜਿਸ ਵਿਚ ਤੀਸਰੀ ...

ਪੂਰੀ ਖ਼ਬਰ »

ਪਿੰਡ ਡਾਢੀ ਵਿਖੇ ਮਹਿਲਾ ਮੰਡਲ ਦੀ ਚੋਣ

ਕੀਰਤਪੁਰ ਸਾਹਿਬ, 21 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਜ਼ਦੀਕੀ ਪਿੰਡ ਡਾਢੀ ਵਿਖੇ ਪਿੰਡ ਦੀਆਂ ਮਹਿਲਾਵਾਂ ਦੀ ਇੱਕ ਜ਼ਰੂਰੀ ਮੀਟਿੰਗ ਸਰਪੰਚ ਬਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਮਹਿਲਾ ਮੰਡਲ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਬੀਬੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਖੇਡਾਂ ਦੇ ਟ੍ਰਾਇਲ ਸਫ਼ਲਤਾਪੂਰਵਕ ਹੋਏ ਸੰਪੰਨ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਥਾਨਕ ਖੁਦਮੁਖਤਿਆਰ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿੱਦਿਅਕ ਸੈਸ਼ਨ 2019-20 ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਸਫਲਤਾਪੂਰਵਕ ਸਾਪੰਨ ਹੋਏ | ਇਨ੍ਹਾਂ ਟ੍ਰਾਇਲਾਂ ਵਿਚ ...

ਪੂਰੀ ਖ਼ਬਰ »

ਚਰਸ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਮੁਹਾਲੀ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪੂਰੇ ਜ਼ਿਲੇ੍ਹ 'ਚ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਨਾਰਕੋਟਿਕ ਸੈੱਲ ਵਲੋਂ ਚਰਸ ਸਮੇਤ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਹੈਰੋਇਨ ਵੇਚਣ ਵਾਲਾ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਇਕ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਮਨੀਸ਼ ਉਰਫ਼ ਰਿੰਕੂ ਮੂਲ ਵਾਸੀ ਹਿਮਾਚਲ ਪ੍ਰਦੇਸ਼ ਤੇ ਹਾਲ ਵਾਸੀ ਸੈਕਟਰ-23 ਚੰਡੀਗੜ੍ਹ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ 'ਚ ਕੈਂਪ ਲਗਾ ਕੇ 2100 ਲੋਕਾਂ ਨੂੰ ਪ੍ਰਦਾਨ ਕੀਤੀ ਮੈਂਬਰਸ਼ਿਪ-ਰੋਹਿਤ ਮਿਸ਼ਰਾ

ਖਰੜ, 21 ਜੁਲਾਈ (ਜੰਡਪੁਰੀ)-ਹੁਨਰ ਅਤੇ ਰੁਜ਼ਗਾਰ ਸੈੱਲ ਭਾਜਪਾ ਮੁਹਾਲੀ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ 'ਚ ਰੋਹਿਤ ਮਿਸ਼ਰਾ ਜ਼ਿਲ੍ਹਾ ਪ੍ਰਧਾਨ ਹੁਨਰ ਤੇ ਰੁਜ਼ਗਾਰ ਸੈੱਲ ਭਾਜਪਾ ਮੁਹਾਲੀ ਦੀ ਅਗਵਾਈ ਹੇਠ ਮੈਂਬਰਸ਼ਿਪ ਕੈਂਪ ਲਗਾਏ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਵਿੱਤਰੀ ਤੇ ਲੇਖਿਕਾ ਲਿੱਲੀ ਸਵਰਨ ਦੀ ਨਵੀਂ ਕਿਤਾਬ 'ਹਿਸਟਰੀ ਆਨ ਮਾਈ ਪਲੇਟ' ਲੋਕ ਅਰਪਣ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)-Êਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਚੰਡੀਗੜ੍ਹ ਦੀ ਕਵਿੱਤਰੀ ਅਤੇ ਲੇਖਿਕਾ ਲਿੱਲੀ ਸਵਰਨ ਦੀ ਨਵੀਂ ਕਿਤਾਬ 'ਹਿਸਟਰੀ ਆਨ ਮਾਈ ਪਲੇਟ' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ...

ਪੂਰੀ ਖ਼ਬਰ »

'ਭਾਜਪਾ 'ਚ ਸ਼ਾਮਿਲ ਹੋਣ ਵਾਲਿਓ ਟਿਕਟ ਯਕੀਨੀ ਨਾ ਸਮਝੋ'-ਵਿਜ

ਚੰਡੀਗੜ੍ਹ, 21 ਜੁਲਾਈ (ਐੱਨ.ਐੱਸ.ਪਰਵਾਨਾ)- ਭਾਜਪਾ ਦੇ ਸੀਨੀਅਰ ਆਗੂ ਤੇ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੇ ਜੋ ਆਗੂ ਆਉਣ ਵਾਲੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿਚ ਇਹ ਸਮਝ ਕੇ ਭਾਜਪਾ ਵਿਚ ਸ਼ਾਮਿਲ ਨਾ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ ਦੇ ਮਰੀਜ਼ਾਂ ਲਈ ਹੋ ਰਿਹੈ ਵਰਦਾਨ ਸਾਬਿਤ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ, ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਹੁਕਮਾਂ ਦੀ ਉਲੰਘਣਾ ਹੋਣ 'ਤੇ ਡੀ. ਸੀ. ਵਲੋਂ ਚਿੰਤਾ ਜ਼ਾਹਰ

ਜ਼ੀਰਕਪੁਰ, 21 ਜੁਲਾਈ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਵਿਖੇ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਆਪਣੇ ਪਿਛਲੇ ਦੌਰੇ ਦੌਰਾਨ ਕੀਤੀਆਂ ਹਦਾਇਤਾਂ ਲਾਗੂ ਹੋਣ ਦੀ ਜ਼ਮੀਨੀ ਹਕੀਕਤ ਦੇਖ ਕਿ ਚਿੰਤਾ ਜ਼ਾਹਿਰ ਕੀਤੀ ਗਈ | ਉਨ੍ਹਾਂ ਹੁਕਮਾਂ ਨੂੰ ਲਾਗੂ ਨਾ ...

ਪੂਰੀ ਖ਼ਬਰ »

ਸੈਹਬੀ ਆਨੰਦ ਭਾਜਯੁਮੋ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਦੇ ਇੰਚਾਰਜ ਨਿਯੁਕਤ

ਐੱਸ. ਏ. ਐੱਸ. ਨਗਰ, 21 ਜੁਲਾਈ (ਰਾਣਾ)-ਭਾਰਤੀ ਜਨਤਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਮੁਹਾਲੀ ਦੇ ਕੌਾਸਲਰ ਸੈਹਬੀ ਆਨੰਦ ਨੂੰ ਪਾਰਟੀ ਦੀ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ 26 ਜੁਲਾਈ ਤੋਂ 8 ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

ਚੰਡੀਗੜ੍ਹ, 21 ਜੁਲਾਈ (ਅ.ਬ.)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੰੂ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ¢ ਇਸ ਦੇ ਨਾਲ ਹੀ ਪਾਰਟੀ ਨਕੋਦਰ ਦੇ ਇਕ ਪਿੰਡ ਵਿਚ ਪਵਿੱਤਰ ਕੁਰਾਨ ...

ਪੂਰੀ ਖ਼ਬਰ »

ਡਾ. ਕੁਲਬੀਰ ਕੌਰ ਦੀ ਕਾਵਿ ਪੁਸਤਕ 'ਸਹਿਮਾ ਹੂਆ ਸ਼ਹਿਰ' ਨੂੰ ਲੋਕ ਅਰਪਣ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)– ਰੀਡਰਜ਼ ਐਾਡ ਰਾਈਟਰਜ਼ ਸੁਸਾਇਟੀ ਆਫ਼ ਇੰਡੀਆ ਵਲੋਂ ਅੱਜ ਸੁਸਾਇਟੀ ਦੇ ਪ੍ਰਧਾਨ ਡਾ. ਆਈ. ਡੀ. ਸਿੰਘ ਦੀ ਅਗਵਾਈ ਹੇਠ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਡਾ. ਕੁਲਬੀਰ ਕੌਰ ਦੇ ਕਾਵਿ ਸੰਗ੍ਰਹਿ 'ਸਹਿਮਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਇਮੰਡ ਪਬਲਿਕ ਸਕੂਲ ਮੁੰਡੀ ਖਰੜ ਵਿਖੇ 'ਅਧਿਆਪਨ ਵਿਚ ਗੁਰੂ ਨਾਨਕ ਸੰਦੇਸ਼' ਦੇ ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਜ਼ਿਲੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੀ.ਜੀ.ਸੀ. ਝੰਜੇੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਭੋਗ ਪਾਏ ਗਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX