ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਫਰੀਦਕੋਟ / ਮੁਕਤਸਰ

ਨਾਜਾਇਜ਼ ਫ਼ੀਸਾਂ ਵਸੂਲਣ ਵਿਰੁੱਧ ਪੀ. ਅੱੈਸ. ਯੂ. ਨੇ ਕੀਤਾ ਰੋਸ ਮਾਰਚ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਛਿੱਕੇ ਟੰਗ ਕੇ ਦਲਿਤ ਤੇ ਲੋੜਵੰਦ ਵਿਦਿਆਰਥੀਆਂ ਤੋਂ ਨਾਜਾਇਜ਼ ਫ਼ੀਸਾਂ ਵਸੂਲਣ ਦੇ ਵਿਰੋਧ 'ਚ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ | ਇਸ ਸੰਘਰਸ਼ ਤਹਿਤ ਪੀ.ਐੱਸ.ਯੂ. ਦੀ ਅਗਵਾਈ ਵਿਚ ਸੈਂਕੜੇ ਵਿਦਿਆਰਥੀਆਂ ਵਲੋਂ ਕਾਲਜ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਕਾਲਜ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਬਾਅਦ 'ਚ ਵਿਦਿਆਰਥੀ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਾਪਿਆ ਗਿਆ | ਪੀ.ਐੱਸ.ਯੂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾਖਲੇ ਸ਼ੁਰੂ ਹੋਣ 'ਤੇ ਹੀ ਕਾਲਜ ਪ੍ਰਸ਼ਾਸਨ ਦੇ ਧਿਆਨ ਹਿੱਤ ਲਿਆਂਦਾ ਸੀ ਅਤੇ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਲਾਰਸ਼ਿਪ ਸਕੀਮ ਦਾ ਲਾਭ ਸਹੀ ਰੂਪ 'ਚ ਦੇਣ ਦੀ ਮੰਗ ਕੀਤੀ ਸੀ ਪ੍ਰੰਤੂ ਕਾਲਜ ਪ੍ਰਸ਼ਾਸਨ ਵਿਦਿਆਰਥੀਆਂ ਤੋਂ ਫ਼ੀਸਾਂ ਭਰਵਾਉਣ ਲਈ ਬਜ਼ਿੱਦ ਹੈ | ਕੇਸ਼ਵ ਆਜ਼ਾਦ ਅਤੇ ਸਾਹਿਲਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ 1998 'ਚ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਿਆਂਦੀ ਗਈ ਸੀ ਜਿਸ ਤਹਿਤ ਐੱਸ.ਸੀ, ਬੀ.ਸੀ. ਅਤੇ ਸਾਲਾਨਾ ਇਕ ਲੱਖ ਰੁਪਏ ਤੱਕ ਵਾਲੇ ਜਨਰਲ ਵਰਗ ਦੇ ਵਿਦਿਆਰਥੀਆਂ ਤੋਂ ਕੋਈ ਵੀ ਨਾ-ਮੋੜਣਯੋਗ ਫ਼ੀਸ ਨਹੀਂ ਵਸੂਲੀ ਜਾ ਸਕਦੀ ਪਰ ਕਾਲਜ ਪ੍ਰਸ਼ਾਸਨ ਵਲੋਂ ਹਰ ਸਾਲ ਇਨ੍ਹਾਂ ਵਿਦਿਆਰਥੀਆਂ ਤੋਂ 10 ਤੋਂ 12 ਹਜ਼ਾਰ ਰੁਪਏ ਫ਼ੀਸ ਅਤੇ ਫੰਡਾਂ ਵਜੋਂ ਵਸੂਲ ਕੇ ਸਰਕਾਰੀ ਸਕੀਮ ਦੀ ਉਲੰਘਣਾ ਕੀਤਾ ਜਾ ਰਹੀ ਹੈ | ਸਾਹਿਲਦੀਪ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿਚ ਪ੍ਰੋਫੈਸਰਾਂ ਤੇ ਹੋਰ ਸਟਾਫ਼ ਦੀ ਪੱਕੀ ਭਰਤੀ ਨਹੀਂ ਕੀਤੀ ਜਾ ਰਹੀ ਅਤੇ ਇਨ੍ਹਾਂ ਦੀ ਠੇਕੇ 'ਤੇ ਭਰਤੀ ਕਰਕੇ ਤਨਖਾਹਾਂ ਵਿਦਿਆਰਥੀਆਂ ਤੋਂ ਨਾਜਾਇਜ਼ ਫ਼ੀਸਾਂ ਤੇ ਪੀ.ਟੀ.ਏ ਫੰਡ ਵਸੂਲ ਕੇ ਦਿੱਤੀਆਂ ਜਾ ਰਹੀਆਂ ਹਨ | ਜਿਸ ਨਾਲ ਵਿਦਿਆਰਥੀਆਂ ਉੱਪਰ ਆਰਥਿਕ ਬੋਝ ਪਾਇਆ ਜਾ ਰਿਹਾ ਹੈ ਅਤੇ ਇਸ ਕਾਰਨ ਵਿਦਿਆਰਥੀ ਪੜ੍ਹਾਈ ਤੋਂ ਵਾਾਝੇ ਹੋ ਰਹੇ ਹਨ | ਪੀ.ਐੱਸ.ਯੂ ਆਗੂ ਸੁਖਪ੍ਰੀਤ ਕੌਰ, ਜਗਦੀਪ ਸਿੰਘ ਅਤੇ ਅਨਮੋਲਦੀਪ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਕਿ ਸੱਤਾ 'ਚ ਆਉਣ ਤੋਂ ਬਾਅਦ ਵਿਦਿਆਰਥਣਾਂ ਦੀ ਪੀ.ਐੱਚ.ਡੀ ਤੱਕ ਦੀ ਵਿੱਦਿਆ ਮੁਫ਼ਤ ਕੀਤੀ ਜਾਵੇਗੀ ਪ੍ਰੰਤੂ ਹੁਣ ਵਿਦਿਆਰਥਣਾਂ ਤੋਂ ਮੋਟੀਆਂ ਫ਼ੀਸਾਂ ਲਈਆਂ ਜਾ ਰਹੀਆਂ ਹਨ | ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜੇਕਰ ਕਾਲਜ ਪ੍ਰਸ਼ਾਸਨ ਵਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਜਗਦੀਪ ਸਿੰਘ, ਧਰਮਿੰਦਰ ਸਿੰਘ, ਬਲਜਿੰਦਰ ਸਿੰਘ, ਸਦੀਕ ਮੁਹੰਮਦ, ਸਿਮਰਜੀਤ ਸਿੰਘ, ਸਾਗਰ ਸਿੰਘ, ਕਿਰਨਜੀਤ ਕੌਰ, ਸੰਦੀਪ ਕੌਰ, ਅਰਵਿੰਦਰ ਭੱਟੀ, ਸੁਖਮੰਦਰ ਸਿੰਘ, ਰਜਿੰਦਰ ਸਿੰਘ, ਰੀਮਾ, ਸੁਖਦੀਪ ਕੌਰ, ਨਿਖਿਲ, ਸੰਜੀਵ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ |

ਗਰਾਮ ਪੰਚਾਇਤ ਵਲੋਂ ਸ਼ਮਸ਼ਾਨਘਾਟ ਦੀ ਸਫਾਈ ਕੀਤੀ

ਗਿੱਦੜਬਾਹਾ, 21 ਜੁਲਾਈ (ਘੱਟੋਂ)-ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ, ਪਿੰਡ ਦੀ ਪੰਚਾਇਤ ਅਤੇ ਨਗਰ ਵਾਸੀਆਂ ਨੇ ਪਿੰਡ ਦੇ ਸ਼ਮਸ਼ਾਨਘਾਟ ਦੀ ਸਫਾਈ ਕੀਤੀ | ਜਾਣਕਾਰੀ ਅਨੁਸਾਰ ਪਿੰਡ ਭੂੰਦੜ ਦੀ ਪੰਚਾਇਤ ਨੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੂੰ ਸ਼ਮਸ਼ਾਨਘਾਟ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਕਲੈਰੀਕਲ ਐਸੋਸੀਏਸ਼ਨ ਨੇ ਸਿਵਲ ਸਰਜਨ ਨੂੰ ਮੰਗ-ਪੱਤਰ ਸੌਾਪਿਆ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਦੀ ਸੁਬਾਰਡੀਨੇਟ ਆਫ਼ਿਸਜ਼ ਕਲੈਰੀਕਲ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਸਰਕਾਰ ਤੋਂ ਹੱਕੀ ਮੰਗਾਂ ਲਾਗੂ ਕਰਵਾੳਣ ਲਈ ਕਲਮ ਛੋੜ ਹੜਤਾਲ 'ਤੇ ਜਾਣ ਬਾਰੇ ਇਕ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਚੌਥਾ ਰਾਸ਼ਨ ਵੰਡ ਸਮਾਰੋਹ ਕਰਵਾਇਆ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਮਨੁੱਖਤਾ ਦੀ ਸੇਵਾ ਵੈਲਫ਼ੇਅਰ ਸੁਸਾਇਟੀ ਵਲੋਂ ਚੌਥਾ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਲੋੜਵੰਦ 35 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਰਾਸ਼ਨ ਵੰਡਣ ਦੀ ਰਸਮ ਗੋਲਡੀ ਗੰਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਵਲੋਂ ਬਾਰਿਸ਼ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਕੁਝ ਕੁ ਪਿੰਡਾਂ ਵਿਚ ਭਾਰੀ ਬਾਰਸ਼ ਦਾ ਪਾਣੀ ਖੇਤਾਂ ਵਿਚ ਅਜੇ ਵੀ ਜਮ੍ਹਾਂ ਹੋਇਆ ਖੜ੍ਹਾ ਹੈ ਜਿਸ ਕਰਕੇ ਕਿਸਾਨਾਂ ਦੀਆਂ ਦਿੱਕਤਾਂ ਵਿਚ ਵਾਧਾ ਹੋ ਗਿਆ ਹੈ | ਪੰਜਾਬ ਸਰਕਾਰ ਨੂੰ ਪ੍ਰਭਾਵਿਤ ਕਿਸਾਨਾਂ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ 'ਚ ਘਿਰਿਆ ਕਸਬਾ ਬਾਜਾਖਾਨਾ

ਬਾਜਾਖਾਨਾ, 21 ਜੁਲਾਈ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੋ ਪੱਤੀਆਂ ਖਾਨੇ ਕੀ ਪੱਤੀ ਅਤੇ ਮਾਨੇ ਕੀ ਪੱਤੀ 'ਚ ਵੰਡਿਆ ਹੋਇਆ ਹੈ ਅਤੇ ਹੁਣ ਐਨ.ਐਚ. 54 ਦੇ ਬਣਨ ਨਾਲ ਬਾਜੇਖਾਨੇ ਨੂੰ ਨਵਾਂ ਬਾਜਾਖਾਨਾ, ਬਾਜਾਖਾਨਾ ਖੁਰਦ ਅਤੇ ਬਾਜਾਖਾਨਾ ਮੇਨ ਵਿਚ ਵੰਡਣ ਕਰਕੇ ਪੁਰਾਣੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਸੋਨੇ ਦੀ ਚੇਨੀ ਅਤੇ 20 ਹਜ਼ਾਰ ਰੁਪਏ ਦੀ ਨਕਦੀ ਝਪਟ ਕੇ ਫ਼ਰਾਰ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ 'ਚ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਲੁੱਟ ਖੋਹ ਦੀਆਂ ਘਟਨਾਵਾਂ 'ਚ ਉਸ ਸਮੇਂ ਇਕ ਹੋਰ ਘਟਨਾ ਜੁੜ ਗਈ ਜਦ ਕੁਝ ਅਣਪਛਾਤੇ ਵਿਅਕਤੀਆਂ ਨੇ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਇਕ ਦੁਕਾਨਦਾਰ ਕੋਲੋਂ ਸੋਨਾ ਅਤੇ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਵਿਕਾਸ ਕੰਮਾਂ ਨੂੰ ਪ੍ਰਭਾਵਿਤ ਕਰਨ 'ਤੇ ਉਤਾਰੂ - ਡਾ: ਜਗੀਰ ਸਿੰਘ

ਫ਼ਰੀਦਕੋਟ, 21 ਜੁਲਾਈ (ਸਤੀਸ਼ ਬਾਗ਼ੀ)-ਅਕਾਲੀ ਭਾਜਪਾ ਗੱਠਜੋੜ ਵੇਲੇ ਜਿਹੜੇ ਵਿਕਾਸ ਕੰਮਾਂ ਵਿਚ ਖੜੋਤ ਆ ਗਈ ਸੀ, ਨੂੰ ਦੁਬਾਰਾ ਲੀਹਾਂ 'ਤੇ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਬਦੌਲਤ ਜਿੱਥੇ ਸਮੁੱਚੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਏ

ਬਾਜਾਖਾਨਾ, 21 ਜੁਲਾਈ (ਗਿੱਲ)-ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਛਾਂਦਾਰ ਪੌਦੇ ਲਗਾਏ ਗਏ | ਬਾਲ ਸਭਾ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਸਕੂਲ ਨੂੰ ...

ਪੂਰੀ ਖ਼ਬਰ »

ਭਾਈ ਗੁਰਚਰਨ ਸਿੰਘ ਬੁਰਜ ਜਵਾਹਰ ਸਿੰਘ ਵਾਲਾ ਨਹੀਂ ਰਹੇ

ਬਰਗਾੜੀ, 21 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਸੇਵਾ ਮੁਕਤ ਸਬ ਇੰਸ. ਕੁਲਦੀਪ ਸਿੰਘ, ਸਬ ਇੰਸ. ਰਣਜੀਤ ਸਿੰਘ ਅਤੇ ਸੁਖਮੰਦਰ ਸਿੰਘ ਕੈਨੇਡਾ ਨੂੰ ਉਹ ਵਕਤ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਾਬਕਾ ਪ੍ਰਧਾਨ ਸਥਾਨਕ ਗੁਰਦੁਆਰਾ ਕਮੇਟੀ ਅਤੇ ਸਾਬਕਾ ਪੰਚ ...

ਪੂਰੀ ਖ਼ਬਰ »

ਟੈਕਨੀਸ਼ੀਅਨ ਐਾਡ ਕਲਾਸ ਫ਼ੋਰ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਟੈਕਨੀਸ਼ੀਅਨ ਐਾਡ ਕਲਾਸ ਫ਼ੋਰ ਯੂਨੀਅਨ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਭੀਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਫ਼ੀਲਡ ਕਰਮਚਾਰੀਆਂ ਅਤੇ ਦਫ਼ਤਰੀ ਮੁਲਾਜ਼ਮਾਂ ਦੀਆਂ ਭਖਦੀਆਂ ...

ਪੂਰੀ ਖ਼ਬਰ »

ਸਕੂਲ ਦੇ ਕਮਰਿਆਂ ਦੀਆਂ ਛੱਤਾਂ ਬਦਲੀਆਂ

ਬਾਜਾਖਾਨਾ, 21 ਜੁਲਾਈ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਮੱਲਾ ਦੇ ਦੋ ਕਮਰਿਆਂ ਦੀਆਂ ਛੱਤਾਂ ਉੱਪਰ ਟਾਈਲ ਬੱਤੇ ਪਾਏ ਹੋਏ ਸਨ ਪੁਰਾਣੇ ਹੋਣ ਕਾਰਨ ਇਨ੍ਹਾਂ ਦੀ ਹਾਲਤ ਬਹੁਤ ਹੀ ਖਸਤਾ ਹੋ ਗਈ ਸੀ ਤੇ ਮੀਂਹ ਸਮੇਂ ਇਹ ਛੱਤਾਂ ਚੋਣ ਲੱਗ ਜਾਂਦੀਆਂ ਸਨ ਅਤੇ ਇਨ੍ਹਾਂ ਦੇ ...

ਪੂਰੀ ਖ਼ਬਰ »

ਮੀਂਹ ਨਾਲ ਡਿੱਗੀ ਛੱਤ ਦੇ ਮੁਆਵਜ਼ੇ ਦੀ ਮੰਗ

ਬਰਗਾੜੀ, 21 ਜੁਲਾਈ (ਲਖਵਿੰਦਰ ਸ਼ਰਮਾ)-ਪਿੰਡ ਰਣ ਸਿੰਘ ਵਾਲਾ ਦੇ ਗਰੀਬ ਕਿਸਾਨ ਨਛੱਤਰ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਭਾਰੀ ਮੀਂਹ ਕਾਰਨ ਉਸ ਦੇ ਘਰ ਦੇ ਕਮਰੇ ਦੀ ਡਿੱਗੀ ਛੱਤ ਦਾ ਮੁਆਵਜ਼ਾ ਦਿੱਤਾ ਜਾਵੇ | ਕਿਸਾਨ ਨਛੱਤਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਈ ਜੈਤਾ ਜੀ ਫ਼ਾਊਾਡੇਸ਼ਨ ਨੇ ਸਕੂਲ 'ਚ 'ਸਮਾਰਟ ਕਲਾਸ ਰੂਮ' ਬਣਵਾਇਆ

ਫ਼ਰੀਦਕੋਟ, 21 ਜੁਲਾਈ (ਹਰਮਿੰਦਰ ਮਿੰਦਾ)-ਸੰਸਥਾ ਭਾਈ ਜੈਤਾ ਜੀ ਫ਼ਾਊਾਡੇਸ਼ਨ (ਰਜਿ:) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਸਕੂਲ ਵਿਖੇ 'ਸਮਾਰਟ ਕਲਾਸ ਰੂਮ' ਬਣਾਇਆ ਗਿਆ | ਫ਼ਾਊਾਡੇਸ਼ਨ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖ਼ਾਲਸਾ ਤੇ ਸ਼ਿਵਜੀਤ ਸਿੰਘ ...

ਪੂਰੀ ਖ਼ਬਰ »

ਜਗਪ੍ਰੀਤ ਸਿੰਘ ਸੰਧੂ ਗਿਆਨੀ ਜ਼ੈਲ ਸਿੰਘ ਐਵਿਨਿਊ ਸੁਸਾਇਟੀ ਦੇ ਮੁੜ ਪ੍ਰਧਾਨ ਬਣੇ

ਫ਼ਰੀਦਕੋਟ, 21 ਜੁਲਾਈ (ਸਤੀਸ਼ ਬਾਗ਼ੀ)-ਗਿਆਨੀ ਜ਼ੈਲ ਸਿੰਘ ਐਵੀਨਿਊ ਸੁਸਾਇਟੀ ਦੇ ਪ੍ਰਧਾਨ ਜਗਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ | ਜਿਸ ਦੌਰਾਨ ਐਵੀਨਿਊ ਦੇ ਵਾਸੀਆਂ ਨੂੰ ਹੋ ਰਹੀਆਂ ਅਤੇ ਭਵਿੱਖ ਵਿਚ ਹੋਣ ਵਾਲੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਚਹਿਲ ਨੂੰ ਸਦਮਾ, ਜਵਾਈ ਦੀ ਮੌਤ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਕੋਆਪ੍ਰੇਟਿਵ ਸੁਸਾਇਟੀ ਕੋਟਕਪੂਰਾ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਚਹਿਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੀ ਬੇਟੀ ਅਮਨਪ੍ਰੀਤ ਕੌਰ ਦੇ ਪਤੀ ਅਮਰਿੰਦਰ ਸਿੰਘ (35 ਸਾਲ) ਵਾਸੀ ਹੰਬੜਾ ਲੁਧਿਆਣਾ ਦੀ ਬੀਤੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੇ ਆਗੂਆਂ 'ਤੇ ਪਰਚਾ ਰੱਦ ਕਰਨ ਦੀ ਮੰਗ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਨੌਜਵਾਨ ਭਾਰਤ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਅਤੇ ਨਗਿੰਦਰ ਸਿੰਘ 'ਤੇ ਥਾਣਾ ਸਾਦਿਕ 'ਚ ਦਰਜ ਕੀਤਾ ਨਾਜਾਇਜ਼ ਪਰਚਾ ਰੱਦ ਕਰਨ ਦੀ ਮੰਗ ਕਰਦਿਆਂ ਸੰਘਰਸ਼ ਦੀ ...

ਪੂਰੀ ਖ਼ਬਰ »

ਟਰੈਫ਼ਿਕ ਇੰਚਾਰਜ ਨੇ ਸੀਵਰੇਜ ਦੇ ਨੀਵੇਂ ਢੱਕਣਾਂ ਨੂੰ ਠੀਕ ਕਰਵਾਇਆ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ-2 ਦੇ ਟਰੈਫਿਕ ਇੰਚਾਰਜ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਚਾਰਜ ਸੰਭਾਲਦੇ ਹੀ ਸ਼ਹਿਰ ਵਿਚ ਆਵਾਜਾਈ ਵਿਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਜ ਸੇਵੀਆਂ ਦੀ ਮਦਦ ਨਾਲ ਸੜਕਾਂ 'ਤੇ ਕਈ ਕੰਮਾਂ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਿ੍ਹਆ ਤਾਂ ਸੰਗਤ ਨੂੰ ਮੁੜ ਮੁਫ਼ਤ ਬੱਸ ਯਾਤਰਾ ਕਰਵਾਈ ਜਾਵੇਗੀ-ਮਹੀਪਇੰਦਰ ਸਿੰਘ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ੍ਹ ਸਿੰਘ ਦੇ ਨਜ਼ਦੀਕੀ ਸੁੰਤਤਰਤਾ ਸੰਗਰਾਮੀ ਸ਼ਹੀਦ ਸੰਧੂਰਾ ਸਿੰਘ ਮਾਨੀ ਸਿੰਘ ਵਾਲਾ ਨੇ ਸਾਢੇ ਚਾਰ ਸਾਲ ਜੇਲ੍ਹ ਕੱਟੀ ਪਰ ਦੁੱਖ ਦੀ ਗੱਲ ਹੈ ਕਿ ਅੱਜ ਉਨ੍ਹਾਂ ਦਾ ਬੁੱਤ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ-ਸੰਭਾਲ ਲਈ ਕਾਲੋਨੀ 'ਚ ਬੂਟੇ ਲਗਾਏ

ਫ਼ਰੀਦਕੋਟ, 21 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਹਰਿਆਵਲ ਦਿਵਸ ਦੇ ਸਬੰਧ ਵਿਚ ਕਾਲੋਨੀ ਦੇ ਪ੍ਰਧਾਨ ਜਸਵਿੰਦਰਜੀਤ ਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਕਾਲੋਨੀ ਨਿਵਾਸੀਆਂ ਨੇ ਛਾਂਦਾਰ ਅਤੇ ਸਜ਼ਾਵਟੀ ਬੂਟੇ ਲਗਾਏ | ਇਸ ਮੌਕੇ ਪ੍ਰਧਾਨ ਸ: ਬਰਾੜ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨਮਿਤ ਅੰਤਿਮ ਅਰਦਾਸ 24 ਨੂੰ

ਬਰਗਾੜੀ, 21 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਸੇਵਾ-ਮੁਕਤ ਅਧਿਆਪਕ ਬਿੱਕਰ ਸਿੰਘ ਗੋਂਦਾਰਾ ਦੀ ਧਰਮ ਪਤਨੀ ਬੀਬੀ ਗੁਰਦੇਵ ਕੌਰ (72) ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 24 ਜੁਲਾਈ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ ਪਿੰਡ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਲਈ ਮੀਟਿੰਗ ਹੋਈ

n ਬਾਜਾਖਾਨਾ ਦੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਮੀਟਿੰਗ 'ਚ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਸਿੰਘ ਬਾਦਲ | ਤਸਵੀਰ : ਜਗਦੀਪ ਸਿੰਘ ਗਿੱਲ ਬਾਜਾਖਾਨਾ, 21 ਜੁਲਾਈ (ਜਗਦੀਪ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਲਈ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਵਾਤਾਵਰਨ ਦੇ ਬਚਾਅ ਲਈ ਜਾਮਣ ਅਤੇ ਡੇਕ ਦੇ 100 ਬੂਟੇ ਲਗਾਏ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਸਮਾਜ ਸੇਵਾ ਦੇ ਕਾਰਜਾਂ 'ਚ ਸਰਗਰਮ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ਪ੍ਰਧਾਨ ਗੁਰਬਚਨ ਸਿੰਘ ਟੋਨੀ ਦੀ ਅਗਵਾਈ ਹੇਠ ਨੇੜਲੇ ਪਿੰਡ ਹਰੀਨੌਾ ਵਿਖੇ ਉੱਘੇ ਸਮਾਜ ਸੇਵੀ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੇ ਫ਼ਾਰਮ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਨੂੰ 11 ਪੱਖੇ ਭੇਟ

ਕੋਟਕਪੂਰਾ, 21 ਜੁਲਾਈ (ਮੇਘਰਾਜ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਦੁਆਰੇਆਣਾ ਵਿਖੇ ਦਿਨੀਂ ਸਕੂਲ ਅਧਿਆਪਕਾਂ ਅਤੇ ਸਕੂਲ ਕਮੇਟੀ ਨੇ ਪਿੰਡ ਵਾਸੀਆਂ ਨੂੰ ਸਕੂਲ 'ਚ ਪੱਖਿਆਂ ਦੀ ਘਾਟ ਸਬੰਧੀ ਜਾਣੂੰ ਕਰਵਾਇਆ ਸੀ ਕਿਉਂਕਿ ਵਿਦਿਆਰਥੀ ਬਗੈਰ ਪੱਖਿਆਂ ਤੋਂ ਅੱਤ ਦੀ ਗਰਮੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਤਿੰਨ ਮੈਂਬਰ ਕਨਵੈਨਸ਼ਨ 'ਚ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਤਿੰਨ ਮੈਂਬਰ ਵਿਕਾਸ ਗੋਇਲ, ਰਣਜੀਤ ਸਿੰਘ ਰੋਮਾਣਾ, ਤਜਿੰਦਰਪਾਲ ਸਿੰਘ ਮੁਟਿਆਰ ਇੰਟਰਨੈਸ਼ਨਲ ਕਾਨਫ਼ਰੰਸ ਜੋ ਕਿ ਇਟਲੀ ਦੇ ਸ਼ਹਿਰ ਮਿਲਾਨ ਵਿਖੇ ਹੋਈ ਸੀ, ਵਿਚ ਭਾਗ ਲੈ ਕੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਦੇਣ ਦੀ ਮੰਗ

ਸਾਦਿਕ, 21 ਜੁਲਾਈ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਸਾਦਿਕ ਦੀ ਮੀਟਿੰਗ ਇੱਥੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਸਾਦਿਕ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵਫ਼ਦ ਲੀਡ ਬੈਂਕ ਅਧਿਕਾਰੀਆਂ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵਫ਼ਦ ਖ਼ਾਲੀ ਚੈੱਕਾਂ ਅਤੇ ਅਦਾਲਤੀ ਕੇਸਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਲੀਡ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਬੀ.ਆਈ. ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਸੜਕਾਂ ਦੇ ਖੱਡੇ ਭਰੇ

ਫ਼ਰੀਦਕੋਟ, 21 ਜੁਲਾਈ (ਬਾਗ਼ੀ)-ਰੋਟਰੀ ਕਲੱਬ ਵਲੋਂ ਅੱਜ ਸਥਾਨਕ ਜੁਬਲੀ ਚੌਾਕ ਤੋਂ ਲੈ ਕੇ ਭਾਈ ਘਨੱਈਆ ਚੌਾਕ ਤੱਕ ਟੁੱਟੀਆਂ ਸੜਕਾਂ ਦੇ ਖੱਡੇ ਭਰੇ ਗਏ | ਇਸ ਮੌਕੇ ਕਲੱਬ ਦੇ ਪ੍ਰਧਾਨ ਪ੍ਰੀਵੇਸ਼ ਰਿਹਾਨ ਨੇ ਕਿਹਾ ਕਿ ਬੀਤੇ ਦਿਨੀਂ ਆਈ ਬਰਸਾਤ ਦੇ ਕਾਰਨ ਸ਼ਹਿਰ ਦੀਆਂ ਕਈ ...

ਪੂਰੀ ਖ਼ਬਰ »

ਰੋਟਾਵਾਇਰਸ ਵੈਕਸੀਨ ਸਬੰਧੀ ਟਰੇਨਿੰਗ ਕਰਵਾਈ

ਲੰਬੀ, 21 ਜੁਲਾਈ (ਮੇਵਾ ਸਿੰਘ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਜਾਗਿ੍ਤੀ ਚੰਦਰ ਅਤੇ ਐਸ.ਐਮ.ਓ. ਲੰਬੀ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਰੋਟਾਵਾਇਰਸ ਦੀ ਟਰੇਨਿੰਗ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡਾ: ਗੌਤਮ ਕਾਮਰਾ ਨੇ ਰੋਟਾਵਾਇਰਸ ਵੈਕਸੀਨ ਬਾਰੇ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਘਰਾਂ 'ਚ ਜਾ ਕੇ ਪੋਸਟਲ ਪੇਮੈਂਟ ਖਾਤੇ ਖੋਲ੍ਹੇ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਭਾਰਤੀ ਡਾਕ ਵਿਭਾਗ, ਫ਼ਰੀਦਕੋਟ ਵਲੋਂ ਸੁਪਰਡੈਂਟ ਮਹੇਸ਼ ਚੰਦ ਮੀਨਾ ਦੀ ਅਗਵਾਈ ਵਿਚ ਲੋਕਾਂ ਨੂੰ ਬੈਂਕਿੰਗ ਨੈੱਟਵਰਕ ਨਾਲ ਜੋੜਨ ਤਹਿਤ ਪਿੰਡਾਂ ਨੂੰ ਆਈ.ਪੀ.ਬੀ. ਸਕਸ਼ਮ ਗ੍ਰਾਮ ਘੋਸ਼ਿਤ ਕਰਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ...

ਪੂਰੀ ਖ਼ਬਰ »

ਅਰਾਈਆਂ ਵਾਲਾ ਦੀ ਮੌਤ 'ਤੇ ਦੁੱਖ ਪ੍ਰਗਟ

ਕੋਟਕਪੂਰਾ, 21 ਜੁਲਾਈ (ਗਿੱਲ)-ਇਸ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਲਖਵੀਰ ਸਿੰਘ ਅਰਾਈਆਂ ਦੀ ਮੌਤ 'ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਦਰਸ਼ਨ ਸਿੰਘ ਕੋਟਫ਼ੱਤਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ਚੇਅਰਮੈਨ ਕੁਲਤਾਰ ...

ਪੂਰੀ ਖ਼ਬਰ »

ਭੋਗੀਵਾਲ ਸਕੂਲ ਦੀ ਸੋਲਰ ਸਿਸਟਮ ਲਈ ਚੋਣ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਕੁੱਪ ਕਲਾਾ, 21 ਜੁਲਾਈ (ਕੁਲਦੀਪ ਸਿੰਘ ਲਵਲੀ)- ਪੰਜਾਬ ਸਰਕਾਰ ਵਲੋਂ ਸੋਲਰ ਸਿਸਟਮ ਲਗਾਉਣ ਲਈ ਸਰਕਾਰੀ ਸੀਨੀ.ਸੈਕੰ. ਸਕੂਲ ਭੋਗੀਵਾਲ ਦੀ ਚੋਣ ਕੀਤੀ ਹੈ, ਜਿਸ 'ਤੇ ਬੱਚਿਆਾ, ਅਧਿਆਪਕਾਾ, ਮਾਪਿਆਾ ਤੇ ਇਲਾਕਾ ਨਿਵਾਸੀਆਾ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਖਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਲੰਬੀ, 21 ਜੁਲਾਈ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਸਰਕਾਰੀ ਕਾਲਜ ਸਿੱਖਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਪੂਰੇ ਇਲਾਕੇ ਵਿਚ ਕਾਲਜ ਦਾ ਨਾਂਅ ਰੋਸ਼ਨ ਕੀਤਾ | ਬੀ.ਕਾਮ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਦਿਆਲ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜਸਵਿੰਦਰ ਸਿੰਘ ਲਾਲੀ ਗਿੱਲ ਦੇ ਪਿਤਾ ਸ: ਗੁਰਦਿਆਲ ਸਿੰਘ ਗਿੱਲ ਸਾਬਕਾ ਸਰਪੰਚ ਪਿੰਡ ਪੱਕਾ ਕਾਲੇਵਾਲਾ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਨਮਿਤ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਗੋਲੀ ਕਾਂਡ ਸਬੰਧੀ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਸ. ਰਿਪੋ.)-ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਵਲੋਂ ਚੱਕ ਜਵਾਹਰੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਦੇ ਸੱਦੇ 'ਤੇ 22 ਜੁਲਾਈ ਦੇ ਚੱਕਾ ਜਾਮ ਦੇ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਫ਼ਾਊਾਡੇਸ਼ਨ ਵਲੋਂ ਕੈਡਿਟਾਂ ਨੂੰ ਸਿਖਲਾਈ ਦਿੱਤੀ

ਮਲੋਟ, 21 ਜੁਲਾਈ (ਮੱਕੜ)-ਸਥਾਨਕ ਐਨ.ਸੀ.ਸੀ ਅਕੈਡਮੀ ਵਿਖੇ ਕੈਂਪ ਕਮਾਂਡੈਂਟ ਕਰਨਲ ਵਿਜੈਦੀਪ ਸਿੰਘ, ਡਿਪਟੀ ਕੈਂਪ ਕਮਾਂਡੈਂਟ ਕਰਨਲ ਮਨਜੀਤ ਸਿੰਘ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੀ ਅਗਵਾਈ ਵਿਚ 10 ਰੋਜ਼ਾ ਕੈਂਪ ਸਫਲਤਾਪੂਰਵਕ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਾਰਕ ਦੀ ਵਿਦਿਆਰਥਣ ਤਮੰਨਾ ਦੀ ਕ੍ਰਿਕਟ ਅੰਡਰ-19 ਲਈ ਚੋਣ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਸ. ਰਿਪੋ.)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਸਰਕਾਰੀ ਹਾਈ ਸਕੂਲ ਪਾਰਕ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਤਮੰਨਾ ਪੁੱਤਰੀ ਧਰਮਿੰਦਰ ਕੁਮਾਰ ਦੀ ਕ੍ਰਿਕਟ ਟੀਮ ਅੰਡਰ-19 ਲਈ ਬਤੌਰ ਕੀਪਰ ਵਜੋਂ ਚੋਣ ਹੋਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਪਿੰਡ ਭੁੱਲਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਸ. ਰਿਪੋ.)-ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਮੀਂਹ ਤੋਂ ਬੇਹੱਦ ਪ੍ਰਭਾਵਿਤ ਪਿੰਡ ਭੁੱਲਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਇਸ ਮੌਕੇ ਪਿੰਡ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਸਮਾਜ ਦੇ ਨਿਮਾਣੇ-ਨਿਤਾਣੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਚਰਚਾ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਸਰਕਾਰੀ ਸਕੀਮਾਂ ਤੋਂ ਵਾਂਝੇ, ਬੇਜ਼ਮੀਨੇ, ਗ਼ਰੀਬ ਅਤੇ ਬੇਰੁਜ਼ਗਾਰਾਂ ਦੇ ਚੰਗੇਰੇ ਭਵਿੱਖ ਲਈ ਯਤਨਸ਼ੀਲ ਸਵਰਨ ਸਿੰਘ ਬਰਗਾੜੀ ਅਤੇ ਬਲਵੀਰ ਸਿੰਘ ਮੱਕੜ ਨੇ ਸਥਾਨਕ ਅਰੋੜਬੰਸ ਧਰਮਸ਼ਾਲਾ ਵਿਖੇ ਵੱਖ-ਵੱਖ ਸੰਸਥਾਵਾਂ, ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਭਰਤੀ ਮੁਹਿੰਮ ਵਿਚ ਦਿਖਾਇਆ ਉਤਸ਼ਾਹ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ)- ਭਾਰਤੀ ਜਨਤਾ ਪਾਰਟੀ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੁਨੀਲ ਗੋਇਲ ਡਿੰਪਲ, ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ | ...

ਪੂਰੀ ਖ਼ਬਰ »

ਬੱਚੇ ਦੇ ਜਨਮ ਦਿਨ 'ਤੇ ਬਾਂਸਲ ਪਰਿਵਾਰ ਨੇ ਸਕੂਲ ਨੂੰ 10 ਪੱਖੇ ਕੀਤੇ ਦਾਨ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਕੁਲਭੂਸ਼ਨ ਬਾਂਸਲ ਠੇਕੇਦਾਰ ਵਲੋਂ ਆਪਣੇ ਪੁੱਤਰ ਵਿਤੂਲ ਬਾਂਸਲ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਨੂੰ 10 ਛੱਤ ਵਾਲੇ ਪੱਖੇ ਦਾਨ ਵਜੋਂ ਦਿੱਤੇ | ਇਸ ...

ਪੂਰੀ ਖ਼ਬਰ »

ਪਿੰਡ ਈਨਾਖੇੜਾ ਦੇ 20 ਪਰਿਵਾਰ ਭਾਜਪਾ 'ਚ ਸ਼ਾਮਿਲ

ਮਲੋਟ, 21 ਜੁਲਾਈ (ਮੱਕੜ)-ਪਿੰਡ ਈਨਾਖੇੜਾ ਵਿਖੇ ਭਾਜਪਾ ਯੁਵਾ ਮੋਰਚਾ ਦੀ ਇਕ ਅਹਿਮ ਮੀਟਿੰਗ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਰੰਗੀ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਕਰੀਬ 20 ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੀਟਿੰਗ ਵਿਚ ਭਾਜਪਾ ਕੇ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਕੇਅਰ ਸਬੰਧੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਆਸਾ ਬੁੱਟਰ ਦੀ ਧਰਮਸ਼ਾਲਾ ਵਿਖੇ ਵਿਸ਼ਵ ਕੈਂਸਰ ਕੇਅਰ ਸਬੰਧੀ ਮੀਟਿੰਗ ਹੋਈ | ਮੀਟਿੰਗ ਵਿਚ 11 ਅਗਸਤ 2019 ਨੂੰ ਡਾ: ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਮੇਰ ਸਿੰਘ ਸਹੋਤਾ ਦੇ ਸਹਿਯੋਗ ਸਦਕਾ ਗਰਾਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਪੈਨਸ਼ਨਰਜ਼ ਨੂੰ ਵੀ ਸਲਾਨਾ ਤਰੱਕੀ ਲੈਣ ਲਈ ਰਿਟ ਪਟੀਸ਼ਨ ਕਰਨੀ ਚਾਹੀਦੀ ਹੈ-ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜਸਵੰਤ ਸਿੰਘ ਬਰਾੜ ਸੇਵਾ ਮੁਕਤ ਪਿ੍ੰਸੀਪਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਾਣਯੋਗ ਮਦਰਾਸ ਹਾਈਕੋਰਟ ਨੇ ਉਨ੍ਹਾਂ ਪੈਨਸ਼ਨਰਜ਼ ਨੂੰ ਨੈਸ਼ਨਲ ਤੌਰ 'ਤੇ ਇਕ ਸਲਾਨਾ ਤਰੱਕੀ ਦਾ ਲਾਭ ਪੈਨਸ਼ਨ ਦੇ ਸਾਰੇ ਲਾਭਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਮਲੋਟ, 21 ਜੁਲਾਈ (ਪਾਟਿਲ)-ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਖੋਸਾ ਦੀ ਪ੍ਰੇਰਨਾ ਸਦਕਾ ਅਤੇ ਮੁੱਖ ਅਧਿਆਪਕ ਸ੍ਰੀ ਵੇਦ ਪ੍ਰਕਾਸ਼ ਦੇ ਯਤਨਾਂ ਨਾਲ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਜੀ. ਜੀ. ਐਸ. ਸਕੂਲ 'ਚ ਕਵਿਤਾ ਉਚਾਰਣ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ | ਸਕੂਲ ਮੁਖੀ ਨਵਦੀਪ ਕੌਰ ਟੁਰਨਾ ਨੇ ਕਿਹਾ ਕਿ ਕਵਿਤਾ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਬਾਹਰ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਇੱਥੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਭਲਾਈਆਣਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਸਾਰੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਮਲੋਟ, 21 ਜੁਲਾਈ (ਪਾਟਿਲ, ਮੱਕੜ)-ਸਥਾਨਕ ਡੀ.ਏ.ਵੀ. ਐਡਵਰਡਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਾਇਮਰੀ ਅਤੇ ਮਿਡਲ ਜਮਾਤਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਬਾਰਿਸ਼ਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਦੋਦਾ 21 ਜੁਲਾਈ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਵਿਖੇ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ...

ਪੂਰੀ ਖ਼ਬਰ »

ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਸਥਾਨਕ ਸਿਟੀ ਮੋਂਟੇਸਰੀ ਸਕੂਲ ਵਿਖੇ ਸਮਾਗਮ ਦੌਰਾਨ ਪਿਛਲੇ ਸੈਸ਼ਨ ਦੌਰਾਨ ਵੱਖ-ਵੱਖ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ਸਿਮਰਨਜੀਤ ...

ਪੂਰੀ ਖ਼ਬਰ »

ਰਿਜ਼ਨਲ ਸੈਂਟਰ ਦੀ ਲਾਇਬ੍ਰੇਰੀ ਦੀ ਛੱਤ ਲੀਕ ਹੋਣ ਨਾਲ ਪੁਸਤਕਾਂ ਨੁਕਸਾਨੀਆਂ

ਮੁਕਤਸਰ ਸਾਹਿਬ, 21 ਜੁਲਾਈ (ਕੁਲਦੀਪ ਸਿੰਘ ਘੁਮਾਣ)-ਪ੍ਰੀ ਮੌਨਸੂਨ ਦੀ ਪਹਿਲੀ ਬਰਸਾਤ ਦਾ ਪਾਣੀ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੀ ਲਾਇਬ੍ਰੇਰੀ ਵਿਚ ਦਾਖ਼ਲ ਹੋ ਗਿਆ | ਲਾਇਬ੍ਰੇਰੀ ਦੀ ਛੱਤ 'ਚੋਂ ਲਗਾਤਾਰ ਪਾਣੀ ਚੋਣ ਕਰਕੇ ਬਹੁਤ ਸਾਰੀਆਂ ਬਹੁਮੁੱਲੀਆਂ ...

ਪੂਰੀ ਖ਼ਬਰ »

ਫਾਊਾਡੇਸ਼ਨ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਦੋਦਾ, 21 ਜੁਲਾਈ (ਰਵੀਪਾਲ)-ਪਿੰਡ ਆਸਾ ਬੱੁਟਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਆਸਰਾ ਚੈਰੀਟੇਬਲ ਫਾਊਾਡੇਸ਼ਨ ਵਲੋਂ 'ਨਵੀਂ ਸਵੇਰ ਵੱਲ' ਮੁਹਿੰਮ ਤਹਿਤ ਸਕੂਲ ਮੁਖੀ ਰੀਟਾ ਰਾਣੀ ਅਤੇ ਪਿੰਡ ਦੇ ਸਰਪੰਚ ਜਸਮੇਲ ਸਿੰਘ ਦੀ ਅਗਵਾਈ ਵਿਚ ਸਨਮਾਨ ਸਮਾਗਮ ਅਤੇ ...

ਪੂਰੀ ਖ਼ਬਰ »

ਪਿੰਡਾਂ 'ਚ ਮੀਂਹ ਦਾ ਪਾਣੀ ਭਰਨ ਕਰਕੇ ਮਿ੍ਤਕਾਂ ਦਾ ਸਸਕਾਰ ਕਰਨਾ ਵੀ ਹੋਇਆ ਔਖਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨਾਂ ਵਿਚ ਇਲਾਕੇ ਵਿਚ ਭਾਰੀ ਮੀਂਹ ਪੈਣ ਕਾਰਨ ਕਈ ਪਿੰਡ ਹੜ੍ਹਾਂ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ ਅਤੇ ਖੇਤਾਂ ਤੋਂ ਇਲਾਵਾ ਪਿੰਡਾਂ ਵਿਚ ਵੀ ਪਾਣੀ ਦਾਖਲ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਮੈਡੀ ਲਾਈਫ਼ ਵਲੋਂ ਮਰੀਜ਼ਾਂ ਦੀ ਜਾਂਚ 22 ਤੇ 23 ਨੂੰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ, ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 22 ਅਤੇ 23 ਜੁਲਾਈ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX