ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਮੋਗਾ

ਮੋਗਾ ਪੁਲਿਸ ਨੇ 7 ਲੱਖ ਦੀ ਲੁੱਟ-ਖੋਹ ਦੀ ਗੁੱਥੀ ਸੁਲਝਾਈ

ਮੋਗਾ/ਧਰਮਕੋਟ, 21 ਜੁਲਾਈ (ਗੁਰਤੇਜ ਸਿੰਘ/ਪਰਮਜੀਤ ਸਿੰਘ)-ਮੋਗਾ ਪੁਲਿਸ ਨੇ ਬੀਤੇ ਦਿਨੀਂ ਧਰਮਕੋਟ ਵਿਖੇ 7 ਲੱਖ 10 ਹਜ਼ਾਰ 7 ਸੌ ਰੁਪਏ ਦੀ ਲੁੱਟ ਖੋਹ ਦੇ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਇਸ ਮਾਮਲੇ ਵਿਚ ਕੰਪਨੀ ਦਾ ਮੁਲਾਜ਼ਮ ਹੀ ਮੁੱਖ ਦੋਸ਼ੀ ਪਾਇਆ ਗਿਆ | ਅੱਜ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਐਸ.ਪੀ.ਆਈ. ਹਰਿੰਦਰਪਾਲ ਸਿੰਘ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਸੈਟਿਨ ਕਰੈਡਿਟ ਕੇਅਰ ਨੈੱਟਵਰਕ ਦਿੱਲੀ ਜਿਨ੍ਹਾਂ ਦੀ ਬਰਾਂਚ ਢੋਲੇਵਾਲਾ ਰੋਡ ਧਰਮਕੋਟ ਵਿਖੇ ਸਥਿਤ ਹੈ ਤੇ ਉਸੇ ਕੰਪਨੀ ਦਾ ਇਕ ਮੁਲਾਜ਼ਮ ਸੁਖਚੈਨ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਠੱਠਾਕਿਸ਼ਨ ਸਿੰਘ ਜ਼ਿਲ੍ਹਾ ਫ਼ਿਰੋਜ਼ਪੁਰ ਆਪਣੇ ਮੋਟਰਸਾਈਕਲ 'ਤੇ ਕੰਪਨੀ ਦੇ ਮੈਨੇਜਰ ਸ਼ਿਵ ਕੁਮਾਰ ਨਾਲ ਕੰਪਨੀ ਵਲੋਂ ਲੋਨ ਦੀਆਂ ਇਕੱਤਰ ਕੀਤੀਆਂ ਕਿਸ਼ਤਾਂ ਜੋ ਕਿ 7, 10, 700 ਰੁਪਏ ਪੰਜਾਬ ਨੈਸ਼ਨਲ ਬੈਂਕ ਧਰਮਕੋਟ ਵਿਖੇ ਜਮ੍ਹਾ ਕਰਵਾਉਣ ਜਾ ਰਹੇ ਸਨ ਤਾਂ ਜਦ ਉਹ ਕੋਟ ਈਸੇ ਖਾਂ ਰੋਡ ਧਰਮਕੋਟ ਨਜ਼ਦੀਕ ਪੁੱਜੇ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ ਆਏ ਤੇ ਪਿੱਛੇ ਬੈਠੇ ਮੈਨੇਜਰ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਉਸ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ ਸਨ | ਇਸ ਸਬੰਧੀ ਥਾਣਾ ਧਰਮਕੋਟ ਵਿਖੇ ਮੈਨੇਜਰ ਸ਼ਿਵ ਕੁਮਾਰ ਦੇ ਬਿਆਨਾਂ ਦੇ ਆਧਾਰਿਤ ਦੋ ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਸੀ | ਮਾਮਲੇ ਵਿਚ ਮੋਗਾ ਪੁਲਿਸ ਨੇ ਇਸ ਦੀ ਗੁੱਥੀ ਸੁਲਝਾਉਂਦਿਆਂ ਡੀ.ਐਸ.ਪੀ. ਯਾਦਵਿੰਦਰ ਸਿੰਘ ਧਰਮਕੋਟ ਤੇ ਥਾਣਾ ਧਰਮਕੋਟ ਦੇ ਮੁੱਖ ਅਫ਼ਸਰ ਜਸਵੀਰ ਸਿੰਘ ਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਤਰਲੋਚਨ ਸਿੰਘ ਇਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰ ਰਹੇ ਸਨ | ਇਸ ਜਾਂਚ ਵਿਚ ਪਾਇਆ ਗਿਆ ਕੰਪਨੀ ਵਿਚ ਕੰਮ ਕਰਦੇ ਸੁਖਚੈਨ ਸਿੰਘ ਨੇ ਹੀ ਆਪਣੇ ਭਰਾ ਅਵਤਾਰ ਸਿੰਘ, ਕਾਲੂ ਉਰਫ਼ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਠੱਠਾ ਕਿਸ਼ਨ ਸਿੰਘ, ਧਰਮਾ ਪੁੱਤਰ ਬਲਵੀਰ ਸਿੰਘ ਵਾਸੀ ਰਟੌਲ, ਮਾਈਕਲ ਉਰਫ਼ ਕਾਕਾ ਪੁੱਤਰ ਸੋਹਣ ਲਾਲ ਵਾਸੀ ਮੱਲਾਂ ਵਾਲ ਨਾਲ ਮਿਲ ਕੇ ਆਪ ਹੀ ਇਹ ਖੋਹ ਕਰਵਾਈ, ਜਿਸ 'ਤੇ ਇਸ ਮਾਮਲੇ ਵਿਚ ਸੁਖਚੈਨ ਸਿੰਘ ਤੇ ਅਵਤਾਰ ਸਿੰਘ ਨੂੰ ਧਰਮਕੋਟ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਐਸ.ਪੀ. ਹਰਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਦੋਵੇਂ ਦੋਸ਼ੀਆਂ ਕੋਲੋਂ ਲੁੱਟ ਦੀ ਰਕਮ ਵਿਚੋਂ ਅਵਤਾਰ ਸਿੰਘ ਪਾਸੋਂ 42 ਹਜ਼ਾਰ ਤੇ ਸੁਖਚੈਨ ਸਿੰਘ ਪਾਸੋਂ 30 ਹਜ਼ਾਰ ਦੀ ਬਰਾਮਦਗੀ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਸ਼ਾਮਿਲ ਦੂਜੇ ਦੋਸ਼ੀਆਂ ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰੇਗੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ–ਬਾਂਸਲ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੇਂਗੂ ਕਾਰਨ ਹਰ ਸਾਲ ਲੋਕਾਂ ਦਾ ਮਿਹਨਤ ਨਾਲ ਕਮਾਇਆ ਹੋਇਆ ਧਨ ਅਜਾਈਾ ਰੁੜ੍ਹ ਜਾਂਦਾ ਹੈ ਤੇ ਲੋਕਾਂ ਦੀ ਸਿਹਤ ਦਾ ਵੀ ਵੱਡੇ ਪੱਧਰ 'ਤੇ ਨੁਕਸਾਨ ਹੋ ਜਾਂਦਾ ਹੈ | ਇਸ ਲਈ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਸੜਕ ਦੇ ਅੱਧ ਵਿਚਕਾਰ ਧੱਸਿਆ ਇੱਟਾਂ ਦਾ ਭਰਿਆ ਹੋਇਆ ਟਰੱਕ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਤੋਂ ਭਗਤਾ ਭਾਈ ਵਾਲੀ ਅਹਿਮ ਸੜਕ ਹੁੰਦੇ ਹੋਇਆ ਵੀ ਲੰਮੇ ਸਮੇਂ ਤੋਂ ਬਰਬਾਦ ਹੋ ਚੁੱਕੀ ਹੈ ਜਿਸ ਕਰ ਕੇ ਇਸ ਸੜਕ 'ਤੇ ਆਏ ਦਿਨ ਹਾਦਸੇ ਵਾਪਰ ਰਹੇ ਹਨ ਪਰ ਸਰਕਾਰ ਵਲੋਂ ਇਸ ਸੜਕ ਦੀ ਜਰਾ ਵੀ ਸਾਰ ਨਹੀਂ ਲਈ ਜਾ ਰਹੀ | ...

ਪੂਰੀ ਖ਼ਬਰ »

255 ਗ੍ਰਾਮ ਹੈਰੋਇਨ ਤੇ ਢਾਈ ਲੱਖ ਰੁਪਏ ਸਮੇਤ ਦੋ ਕਾਬੂ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕਰਦਿਆਂ 255 ਗ੍ਰਾਮ ਹੈਰੋਇਨ ਤੇ ਢਾਈ ਲੱਖ ਰੁਪਏ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ...

ਪੂਰੀ ਖ਼ਬਰ »

ਬੰਤ ਸਿੰਘ ਸੇਖੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਿਰੋਜ਼ਪੁਰ ਦੇ ਚੁਣੇ ਮੈਂਬਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਐਕਸੀਅਨ, ਸਮਾਜ ਸੇਵੀ ਬੰਤ ਸਿੰਘ ਸੇਖੋਂ ਜਿੱਥੇ ਮੋਗਾ ਜ਼ਿਲ੍ਹੇ ਵਿਚ ਕਾਂਗਰਸ ਦੇ ਧੜੱਲੇਦਾਰ ਨੇਤਾ ਮੰਨੇ ਜਾਂਦੇ ਹਨ, ਉੱਥੇ ਉਨ੍ਹਾਂ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਪਾਣੀਆਂ ਲਈ ਵੱਡਾ ਜਲ ਅੰਦੋਲਨ ਸ਼ੁਰੂ-ਬੈਂਸ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਪੰਜਾਬ ਨੂੰ ਬੰਜਰ ਤੇ ਕੰਗਾਲੀ ਤੋਂ ...

ਪੂਰੀ ਖ਼ਬਰ »

ਪਤਨੀ ਵਲੋਂ ਪਤੀ ਸਮੇਤ ਤਿੰਨਾਂ ਿਖ਼ਲਾਫ਼ ਕੁੱਟਮਾਰ ਦੀ ਸ਼ਿਕਾਇਤ

ਮੋਗਾ, 21 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਬਲਵਿੰਦਰ ਕੌਰ ਪਤਨੀ ਸੁਖਵਿੰਦਰ ਕੁਮਾਰ ਵਾਸੀ ਬੱਧਨੀ ਕਲਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਵਲੋਂ ਸੁਖਵਿੰਦਰ ਕੁਮਾਰ ਪੁੱਤਰ ਮਥਰਾ ਦਾਸ, ਅਜੇ ਕੁਮਾਰ ਪੱੁਤਰ ਪਵਨ ਕੁਮਾਰ ਤੇ ਅਨੁ ਪਤਨੀ ਅਜੇ ...

ਪੂਰੀ ਖ਼ਬਰ »

ਪਿੰਡ ਚੰਨੂਵਾਲਾ ਦਾ ਨਿਕਾਸੀ ਨਾਲਾ ਹੋਇਆ ਢਹਿ-ਢੇਰੀ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦੀ ਹਾਲਤ ਅੱਗਾ ਚੌੜ ਤੇ ਪਿੱਛਾ ਸੌੜ ਵਾਲੀ ਬਣੀ ਹੋਈ ਹੈ ਜਿਸ ਦੀ ਮਿਸਾਲ ਪਿੰਡ ਚੰਨੂਵਾਲਾ ਦੇ ਗੰਦੇ ਪਾਣੀ ਦੇ ਨਿਕਾਸ ਵਾਲੇ ਨਾਲੇ 'ਚੋਂ ਉਸ ਵੇਲੇ ਵੇਖਣ ਨੂੰ ਮਿਲੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਬੀ. ਐਡ. ਐਾਟਰੈਂਸ ਦਾ ਇਮਤਿਹਾਨ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਐਡ. ਐਾਟਰੈਂਸ ਦਾ ਇਮਤਿਹਾਨ ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ: ਗੋਬਿੰਦ ਸਿੰਘ ਦੀ ਦੇਖ-ਰੇਖ ਹੇਠ ਹੋਇਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਗੋਬਿੰਦ ਸਿੰਘ ਨੇ ਦੱਸਿਆ ਕਿ ਬੀ. ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 10 ਸਾਲਾ ਬੱਚੀ ਦਾ ਮੁਫ਼ਤ ਇਲਾਜ ਕਰਵਾਇਆ

ਮੋਗਾ, 21 ਜੁਲਾਈ (ਅਮਰਜੀਤ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਰੱਤੀਆਂ 'ਚ ਛੇਵੀਂ ਜਮਾਤ 'ਚ ਪੜ੍ਹਦੀ ਰਮਨਦੀਪ ਕੌਰ ਹਿੱਪ ਜੁਆਇੰਟ ਦੀ ਗੰਭੀਰ ਬਿਮਾਰੀ ਤੋਂ ਪੀੜਤ ਸੀ | ਇਸ ਬਿਮਾਰੀ ਦਾ ਨਾਂਅ (ਡਿਵੈਲਪਮੈਂਟ ਡਿਸਪਲੇਜੀਆ ਆਫ਼ ਹਿੱਪ) ਹੈ, ਜਿਸ ਕਾਰਨ ਬੱਚੀ ਠੀਕ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਸਭਾ ਨੇ ਕਿਸਾਨੀ ਮੰਗਾਂ ਲਈ ਦਿੱਤਾ ਮੰਗ ਪੱਤਰ

ਧਰਮਕੋਟ, 21 ਜੁਲਾਈ (ਪਰਮਜੀਤ ਸਿੰਘ)-ਆਲ ਇੰਡੀਆ ਕਿਸਾਨ ਸਭਾ (ਪੰਜਾਬ ਯੂਨਿਟ) ਵਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਮੰਗ-ਪੱਤਰ ਐਸ.ਡੀ.ਓ. ਬਿਜਲੀ ਬੋਰਡ ਧਰਮਕੋਟ ਨੂੰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਲਗਾਤਾਰ ਵੱਧ ਰਹੇ ਬਿਜਲੀ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੇਮਕੁੰਟ ਸਕੂਲ ਵਿਖੇ ਬੂਟੇ ਲਗਾਏ

ਕੋਟ ਈਸੇ ਖਾਂ, 21 ਜੁਲਾਈ (ਯਸ਼ਪਾਲ ਗੁਲਾਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰੁਪਤ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਪਿੰਡ ਕਪੂਰੇ 'ਚ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਮੋਗਾ, 21 ਜੁਲਾਈ (ਅਮਰਜੀਤ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਵਣ-ਵਿਭਾਗ ਵਲੋਂ ਭੇਜੇ ਬੂਟੇ ਲਗਾਉਣ ਦੀ ਸ਼ੁਰੂਆਤ ਪਿੰਡ ਦੇ ਸਮਾਜ-ਸੇਵੀ ...

ਪੂਰੀ ਖ਼ਬਰ »

ਨਾਪ-ਤੋਲ ਵਿਭਾਗ ਵਲੋਂ ਕੰਡੇ-ਵੱਟੇ ਚੈੱਕ ਕਰਨ ਸਬੰਧੀ ਕੈਂਪ

ਧਰਮਕੋਟ, 21 ਜੁਲਾਈ (ਪਰਮਜੀਤ ਸਿੰਘ)-ਨਾਪ-ਤੋਲ ਵਿਭਾਗ ਮੋਗਾ ਵਲੋਂ ਅੱਜ ਧਰਮਕੋਟ ਸ਼ਹਿਰ ਅੰਦਰ ਦੁਕਾਨਦਾਰਾਂ ਫੜ੍ਹੀ-ਰੇਹੜੀ ਵਾਲਿਆਂ ਦੇ ਕੰਡੇ-ਵੱਟੇ ਅਤੇ ਬਿਜਲੀ ਨਾਲ ਚੱਲਣ ਵਾਲੇ ਕੰਡਿਆਂ ਦੀ ਜਾਂਚ ਕੀਤੀ ਗਈ | ਇਸ ਮੌਕੇ ਇੰਸਪੈਕਟਰ ਨੀਰਜ ਧਵਨ, ਮੈਨੂਅਲ ਅਸਿਸਟੈਂਟ ...

ਪੂਰੀ ਖ਼ਬਰ »

ਰਾਹਗੀਰਾਂ ਲਈ ਗੁੱਜਰਾਂ ਦੇ ਪਸ਼ੂ ਪੈਦਾ ਕਰਦੇ ਹਨ ਮੁਸ਼ਕਿਲਾਂ

ਫਤਹਿਗੜ੍ਹ ਪੰਜਤੂਰ, 21 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀਆਂ ਸੜਕਾਂ 'ਤੇ ਪ੍ਰਵਾਸੀ ਲੋਕਾਂ ਦੇ ਪਸ਼ੂਆਂ ਦੇ ਝੁੰਡ ਸੜਕਾਂ 'ਤੇ ਗੰਦ ਪਾਉਣ ਦੇ ਨਾਲ-ਨਾਲ ਆਵਾਜਾਈ ਵਿਚ ਆਏ ਦਿਨ ਵਿਘਨ ਪਾਉਂਦੇ ਦਿਖਾਈ ਦਿੱਤੇ ਜਾਂਦੇ ਹਨ¢ ਲੋਕਾਂ ਵਲੋਂ ਦਿੱਤੇ ਗਏ ਨਾਂਅ ਨਾਲ ਜਾਣੇ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲਟਸ ਤੇ ਇਮੀਗ੍ਰੇਸ਼ਨ ਦੇ ਖੇਤਰ 'ਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਕ ਵਾਰ ਫਿਰ ਰਾਈਟ-ਵੇ ਏਅਰਲਿੰਕਸ ਮੋਗਾ ਨੇ ਤਾਰਾ ਚੰਦ ਸ਼ਰਮਾ ਪਤਨੀ ਸਿਮਰਨਜੀਤ ਵਾਸੀ ਪਿੰਡ ਡਰੋਲੀ ਭਾਈ (ਮੋਗਾ) ...

ਪੂਰੀ ਖ਼ਬਰ »

ਭਾਈ ਸਰਬਜੀਤ ਸਿੰਘ ਧੂੰਦਾ ਦੇ ਹੋਣ ਵਾਲੇ ਸਮਾਗਮ ਦਾ ਵਿਰੋਧ ਕਰਦਿਆਂ ਦਿੱਤਾ ਮੰਗ-ਪੱਤਰ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿੰਡ ਉਮਰੀਆਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਪਿੰਡ ...

ਪੂਰੀ ਖ਼ਬਰ »

ਪਾਵਰਕਾਮ ਵਿਭਾਗ ਵਲੋਂ ਖੇਤੀ ਮੋਟਰਾਂ ਦੇ ਲੋਡ ਵਧਾਉਣ ਸਬੰਧੀ ਕੈਂਪ

ਨੱਥੂਵਾਲਾ ਗਰਬੀ, 21 ਜੁਲਾਈ (ਸਾਧੂ ਰਾਮ ਲੰਗੇਆਣਾ)-ਪਾਵਰਕਾਮ ਵਿਭਾਗ ਸਬ-ਡਵੀਜ਼ਨ ਬਾਘਾ ਪੁਰਾਣਾ ਵਲੋਂ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੇ ਲੋਡ ਵਧਾਉਣ ਸਬੰਧੀ ਪਿੰਡ ਲੰਗੇਆਣਾ ਪੁਰਾਣਾ ਵਿਖੇ ਕਿਸਾਨ ਜਾਗਰੂਕਤਾ ਖੇਤੀ ਕੈਂਪ ਲਗਵਾਇਆ ਗਿਆ ਹੈ ਜਿਸ ਦੌਰਾਨ ਐਸ.ਡੀ.ਓ. ...

ਪੂਰੀ ਖ਼ਬਰ »

ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਮਾਊਾਟ ਲਿਟਰਾ ਜੀ ਸਕੂਲ 'ਚ ਸੈਮੀਨਾਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ ਹੇਠ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਮਾਊਾਟ ਲਿਟਰਾ ਜੀ ਸਕੂਲ ਮਹਿਣਾ ਵਿਖੇ ਸੈਮੀਨਾਰ ਲਗਾਇਆ ਗਿਆ, ਜਿਸ ਦੌਰਾਨ ਸਕੂਲ ਡਾਇਰੈਕਟਰ ਅਨੁਜ ਗੁਪਤਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਜ਼ੋਰਾਂ 'ਤੇ-ਮਹੇਸ਼ਰੀ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੇ ਪਿੰਡ ਮਹੇਸ਼ਰੀ ਸੰਧੂਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਨੇ ਭਰਤੀ ਮੁਹਿੰਮ ਦੀ ਸਭ ਤੋਂ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਬੰਬੀਹਾ ਭਾਈ ਸਕੂਲ ਦਾ ਨਿਰੀਖਣ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਿੱਖਿਆ 'ਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਲੜੀ ਤਹਿਤ ਜ਼ਿਲ੍ਹਾ ਮੋਗਾ ਦੀ ਸਕੂਲ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਦਾ ਸਾਲਾਨਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਬਲਾਕ ਮੋਗਾ 1 ਦੇ ਸਕੂਲ ਮੁਖੀਆਂ ਦੀ ਸਮਾਰਟ ਸਕੂਲਾਂ ਸਬੰਧੀ ਮੀਟਿੰਗ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆ (ਮੋਗਾ) ਵਿਖੇ ਪ੍ਰਦੀਪ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿ੍ੰਸੀਪਲ ਖੁਸ਼ਵੰਤ ਸਿੰਘ ਦੀ ਅਗਵਾਈ ਹੇਠ ਬਲਾਕ ਮੋਗਾ 1 ਦੇ ...

ਪੂਰੀ ਖ਼ਬਰ »

ਬੱਚਿਆਂ 'ਚ ਚੰਗੀ ਤੇ ਨਰੋਈ ਸੋਚ ਲਈ ਉੱਚੇ ਵਿਚਾਰਾਂ ਦਾ ਹੋਣਾ ਜ਼ਰੂਰੀ-ਮੱਖਣ ਬਰਾੜ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੱਚਿਆਂ ਅੰਦਰ ਚੰਗੀ ਤੇ ਨਰੋਈ ਸੋਚ ਲਈ ਉੱਚੇ ਵਿਚਾਰਾਂ ਦਾ ਹੋਣਾ ਜ਼ਰੂਰੀ ਹੈ ਅਤੇ ਧਰਮ ਦੀ ਜਾਣਕਾਰੀ ਹੀ ਉਨ੍ਹਾਂ ਵਿਚਾਰਾਂ ਨੂੰ ਜਨਮ ਦਿੰਦੀ ਹੈ ਤੇ ਆਪਣਾ ਫ਼ਰਜ਼ ਪਹਿਚਾਣਨ ਵਿਚ ਮਦਦ ਕਰਦੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਦੋ ਆਂਗਣਵਾੜੀ ਹੈਲਪਰਾਂ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ

ਮੋਗਾ, 21 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਹਰਬੰਸ ਕੌਰ ਆਂਗਣਵਾੜੀ ਹੈਲਪਰ ਸੈਂਟਰ ਨੰਬਰ 66 ਜੋ ਪਿੰਡ ਸੰਧੂਆਂ ਵਾਲੇ ਵਿਖੇ ਆਪਣੀ ਡਿਊਟੀ ਨਿਭਾਅ ਰਹੀ ਸੀ ਤੇ ਮਨਜੀਤ ਕੌਰ ਪਿੰਡ ਲੰਢੇਕੇ ਵਿਖੇ ਡਿਊਟੀ ਨਿਭਾਅ ਰਹੀ ਸੀ, ਨੂੰ ਸਰਕਾਰੀ ਨਿਯਮਾਂ ਅਨੁਸਾਰ ਰਿਟਾਇਰ ਹੋਣ ...

ਪੂਰੀ ਖ਼ਬਰ »

ਕਿਚਲੂ ਸਕੂਲ 'ਚ 'ਟੀਮ ਵਰਕ ਦਾ ਜੀਵਨ ਵਿਚ ਮਹੱਤਵ' ਵਿਸ਼ੇ 'ਤੇ ਸੈਮੀਨਾਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੱਲ ਰਹੀ ਲਾਈਫ਼ ਸਕਿਲ ਵਰਕਸ਼ਾਪ ਵਿਚ 'ਟੀਮ ਵਰਕ ਦਾ ਜੀਵਨ ਵਿਚ ਮਹੱਤਵ' ਵਿਸ਼ੇ 'ਤੇ ਮਾਹਿਰਾਂ ਨੇ ਜਾਣਕਾਰੀ ਦਿੱਤੀ | ਕੋਆਰਡੀਨੇਟਰ ਅਨੰਤ ਨਰੈਣ ਨੇ ਕਿਹਾ ਕਿ ...

ਪੂਰੀ ਖ਼ਬਰ »

ਡੀ. ਏ. ਵੀ. 'ਚ ਨਸ਼ਾ ਵਿਰੋਧੀ ਪੇਂਟਿੰਗ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਬਚਣ ਤੇ ਇਸ ਤੋਂ ਦੂਰ ਰਹਿਣ ਲਈ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਮਨੋਰਥ ਨਾਲ ਸਥਾਨਕ ਸ਼ਹਿਰ ਦੀ ਮੰਨੀ ਪ੍ਰਮੰਨੀ ਵਿੱਦਿਅਕ ਸੰਸਥਾ ਡੀ. ਏ. ਵੀ., ਕੇ. ਆਰ. ਬੀ. ਪਬਲਿਕ ਸਕੂਲ 'ਚ ਛੇਵੀਂ ...

ਪੂਰੀ ਖ਼ਬਰ »

ਸੁਪਰ ਟੈੱਕ ਸਕੂਲ ਲੋਪੋ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬੱਧਨੀ ਕਲਾਂ, 21 ਜੁਲਾਈ (ਸੰਜੀਵ ਕੋਛੜ)-ਸੁਪਰਟੈੱਕ ਸੀਨੀਅਰ ਸੈਕੰਡਰੀ ਸਕੂਲ ਲੋਪੋ ਵਿਖੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ 'ਚ ਵੰਡਿਆਂ ਗਿਆ ...

ਪੂਰੀ ਖ਼ਬਰ »

ਵਿਦਿਆਰਥੀ ਇਕਬਾਲ ਸਿੰਘ ਨੇ ਬਾਕਸਿੰਗ ਵਿਚ ਚਮਕਾਇਆ ਨਾਂਅ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਹੈੱਡਮਾਸਟਰ ਕਰਤਾਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੇ ਵਿਦਿਆਰਥੀ ਇਕਬਾਲ ਸਿੰਘ ਨੇ ਔਲਖ ਪਾਵਰ ਜਿੰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਰਾਜ ਪੱਧਰੀ ਬਾਕਸਿੰਗ ਦੇ ਮੁਕਾਬਲੇ ਵਿਚ ਆਪਣੀ ਚੰਗੀ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਰਿਹਾ 100 ਫ਼ੀਸਦੀ

ਠੱਠੀ ਭਾਈ, 21 ਜੁਲਾਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦਾ ਪੰਜਾਬ ਯੂਨੀਵਰਸਿਟੀ ਦੁਆਰਾ ਐਲਾਨਿਆ ਬੀ.ਐਸ.ਸੀ. (ਮੈਡੀਕਲ ਅਤੇ ਨਾਨ ਮੈਡੀਕਲ) ਦਾ ਨਤੀਜਾ 100 ਫ਼ੀਸਦੀ ਰਿਹਾ¢ ਬੀ.ਐਸ.ਸੀ. (ਨਾਨ ਮੈਡੀਕਲ) ਭਾਗ ਤੀਜਾ ਦੀ ...

ਪੂਰੀ ਖ਼ਬਰ »

ਕੋਟ ਈਸੇ ਖਾਂ ਮਾਰਕੀਟ ਕਮੇਟੀ ਦੇ ਨਵੇਂ ਸਕੱਤਰ ਨੇ ਚਾਰਜ ਸੰਭਾਲਿਆ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਕੱਤਰ ਵਜ਼ੀਰ ਸਿੰਘ ਦੀ ਬਦਲੀ ਹੋ ਜਾਣ ਕਾਰਨ ਉਨ੍ਹਾਂ ਦੀ ਥਾਂ ਨਵੇਂ ਆਏ ਸਕੱਤਰ ਵਿਨੋਦ ਕੁਮਾਰ ਗਰੋਵਰ ਨੇ ਆਪਣਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਸਮੇਂ ਉਨ੍ਹਾਂ ਨਾਲ ਸਾਬਕਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਘਰ-ਘਰ ਜਾ ਕੇ ਕੀਤੀ ਜਾਵੇਗੀ-ਪ੍ਰਧਾਨ ਸਾਹੋਕੇ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ...

ਪੂਰੀ ਖ਼ਬਰ »

ਆਈ. ਐਸ. ਐਫ. ਫਾਰਮੇਸੀ ਕਾਲਜ ਨੇ ਕੈਰੀਅਰ 360 'ਚ 10ਵਾਂ ਰੈਂਕ ਹਾਸਲ ਕੀਤਾ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਤੇ ਡਾਇਰੈਕਟਰ ਡਾ. ਜੀ. ਡੀ. ਗੁਪਤਾ ਨੇ ਦੱਸਿਆ ਕਿ ਕਾਲਜ ਨੇ ਕੈਰੀਅਰ-360 ਵਿਚ 10ਵਾਂ ਰੈਂਕ ਹਾਸਲ ਕੀਤਾ ਹੈ | ਕੈਰੀਅਰ-360 ਆਊਟਸੋਰਸਿੰਗ ਰਾਹੀਂ ਰੈਕਿੰਗ ਕਰਦਾ ਹੈ, ਜਿਸ ...

ਪੂਰੀ ਖ਼ਬਰ »

ਗਊ ਸੇਵਾ ਪੁੰਨ ਦਾ ਕਾਰਜ-ਜੋਤੀ ਜਿੰਦਲ

ਮੋਗਾ, 21 ਜੁਲਾਈ (ਰਾਜੇਸ਼ ਕੋਛੜ)-ਸ੍ਰੀ ਰਾਧੇ ਕ੍ਰਿਸ਼ਨਾ ਗਊ ਸੇਵਾ ਮੰਡਲ ਮੋਗਾ ਦੀ ਪ੍ਰੇਰਨਾ ਨਾਲ ਜੋਤੀ ਜਿੰਦਲ, ਅੰਕੁਸ਼ ਜਿੰਦਲ ਵਲੋਂ ਇਕ ਟਰਾਲੀ ਤੂੜੀ ਦੀ ਅਪਾਹਜ ਗਊਸ਼ਾਲਾ ਗਾਂਧੀ ਰੋਡ ਨੂੰ ਦਿੱਤੀ ਗਈ ਤੇ ਪ੍ਰਧਾਨ ਪ੍ਰਦੀਪ ਮੰਗਲਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬੱਧਨੀ ਕਲਾਂ, 21 ਜੁਲਾਈ (ਸੰਜੀਵ ਕੋਛੜ)-ਸੁਪਰਟੈੱਕ ਸੀਨੀਅਰ ਸੈਕੰਡਰੀ ਸਕੂਲ ਲੋਪੋ ਵਿਖੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ 'ਚ ਵੰਡਿਆਂ ਗਿਆ ਤੇ ਹਰ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਮਨਾਇਆ ਫਲ ਦਿਵਸ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਡੀ. ਏ. ਵੀ. ਕੇ. ਆਰ. ਬੀ. ਸੰਸਥਾ ਵਲੋਂ ਫਲ ਦਿਵਸ ਮਨਾਇਆ ਗਿਆ | ਇਸ 'ਚ ਨਰਸਰੀ ਤੋਂ ਦੂਜੀ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਫਲ ਲਿਆ ਕੇ ਸਕੂਲ ਅਧਿਆਪਕ ਰੁਪਿੰਦਰ ਕੌਰ, ...

ਪੂਰੀ ਖ਼ਬਰ »

ਚਿੱਟੇ ਨਸ਼ੇ ਿਖ਼ਲਾਫ਼ ਨੌਜਵਾਨ ਭਾਰਤ ਸਭਾ ਵਲੋਂ ਮੀਟਿੰਗ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਨੌਜਵਾਨ ਭਾਰਤ ਸਭਾ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਕਰਮਜੀਤ ਕੋਟਕਪੂਰਾ, ਜ਼ਿਲ੍ਹਾ ਕਨਵੀਨਰ ਰਜਿੰਦਰ ਰਾਜੇਆਣਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਅਧੀਨ ਪ੍ਰੀ-ਪ੍ਰਾਇਮਰੀ ਸਿਖਲਾਈ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪੜੋ੍ਹ ਪੰਜਾਬ ਪੜਾਓ ਪੰਜਾਬ ਅਧੀਨ ਪ੍ਰੀ-ਪ੍ਰਾਇਮਰੀ ਸਿਖਲਾਈ ਕੈਂਪ ਦਾ ਦੂਸਰਾ ਗੇੜ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਸਰਬਜੀਤ ਸਿੰਘ ਤੂਰ ਅਤੇ ਪਿ੍ੰਸੀਪਲ ਡਾਈਟ ਸੁਖਚੈਨ ਸਿੰਘ ਹੀਰਾ ਦੀ ਅਗਵਾਈ ਵਿਚ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ 550 ਬੂਟੇ ਲਾਏ ਜਾਣਗੇ-ਨੰਬਰਦਾਰ ਖਾਈ

ਸਮਾਧ ਭਾਈ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ-ਵੱਖ ਥਾਵਾਂ 'ਤੇ 550 ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਜ਼ਿਮੀਂਦਾਰਾ ਪ੍ਰੋਸੈਸਿੰਗ ਮਿਲਜ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਚ ਮਨਾਇਆ ਗੁਰੂ ਪੂਜਾ ਉਤਸਵ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਗੁਰੂ ਪੂਜਾ ਦਾ ਉਤਸਵ ਬੜੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਧਾਰਮਿਕ ...

ਪੂਰੀ ਖ਼ਬਰ »

ਸੂਰ ਪਾਲਨ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਟ੍ਰੇਨਿੰਗ

ਨਿਹਾਲ ਸਿੰਘ ਵਾਲਾ, 21 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਡਿਪਟੀ ਡਾਇਰੈਕਟਰ ਡਾ. ਗੁਰਮੀਤ ਸਿੰਘ ਪਸ਼ੂ ਪਾਲਨ ਵਿਭਾਗ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਪਸ਼ੂ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਡਾ. ਸੁਖਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਨਿਹਾਲ ਸਿੰਘ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਹਲਕੇ ਦੇ ਪਿੰਡ ਕਿਸ਼ਨਗੜ੍ਹ ਦੀ ਸਮੂਹ ਗ੍ਰਾਮ ਪੰਚਾਇਤ ਵਲੋਂ ਬਾਬਾ ਪ੍ਰੀਤਮ ਸਿੰਘ, ਸਰਪੰਚ ਜਸਪ੍ਰੀਤ ਕੌਰ ਅਤੇ ਬੀ.ਡੀ.ਪੀ.ਓ. ਕ੍ਰਿਪਾਲ ...

ਪੂਰੀ ਖ਼ਬਰ »

ਰੋਟਰੈਕਟ ਕਲੱਬ ਆਫ ਮੋਗਾ ਦੀ ਮੀਟਿੰਗ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਰੋਟਰੈਕਟ ਕਲੱਬ ਆਫ਼ ਮੋਗਾ ਦੀ ਮੀਟਿੰਗ ਪ੍ਰਧਾਨ ਰੋਟੇਰੀਅਨ ਸਾਹਿਲ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਵਾਂ ਤੀਆਂ ਮੇਲਾ ਰੋਟਰੈਕਟ ਕਲੱਬ ਆਫ ਮੋਗਾ ਤੇ ਰੋਟਰੀ ਕਲੱਬ ਮੋਗਾ ਸਿਟੀ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦਾ ਸੈਮੀਨਾਰ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਪਿਛਲੇ ਲੰਮੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੇ ਸੈਮੀਨਾਰ ਲਗਾਉਣ ਦੀ ਮੰਗ ਅਨੁਸਾਰ, ਸਾਰੇ ਪੰਜਾਬ ਅਨੁਸਾਰ ਸ. ਮ. ਸ. ਸਕੂਲ ਬਾਘਾ ਪੁਰਾਣਾ ਵਿਖੇ ਪਿ੍ੰਸੀਪਲ ਜਗਰੂਪ ਸਿੰਘ ਸਕੂਲ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿ. ...

ਪੂਰੀ ਖ਼ਬਰ »

ਨਾਨਕਸਰ ਘੋਲੀਆ ਸਕੂਲ 'ਚ ਪੁਸਤਕ ਮੇਲਾ ਲਾਇਆ

ਸਮਾਧ ਭਾਈ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਨਾਨਕਸਰ ਘੋਲੀਆ ਕਲਾਂ ਵਿਖੇ ਪੁਸਤਕ ਲੰਗਰ ਲਗਾਇਆ ਗਿਆ | ਬੱਚਿਆਂ ਨੇ ਇਸ ਪੁਸਤਕ ਲੰਗਰ 'ਚ ਆਪਣੀਆਂ ਮਨਪਸੰਦ ਪੁਸਤਕਾਂ ਲਾਇਬ੍ਰੇਰੀ 'ਚੋਂ ਪ੍ਰਾਪਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਕੋਟ ਈਸੇ ਖਾਂ ਵਿਖੇ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸਵਰਨ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਇਕੱਤਰਤਾ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ ਤੇ ਜਸਵੰਤ ਸਿੰਘ ਜੈਮਲ ਵਾਲਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਕਰਵਾਏ ਮੁਕਾਬਲੇ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਵੱਖ-ਵੱਖ ਪ੍ਰਕਾਰ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ...

ਪੂਰੀ ਖ਼ਬਰ »

ਕਲੱਬ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਪੰਚਾਇਤ ਵਲੋਂ ਸੰਤ ਬਾਬਾ ਤੁਲਸੀ ਦਾਸ ਸਟੇਡੀਅਮ, ਸ਼ਮਸ਼ਾਨਘਾਟ, ਸਕੂਲ ਤੇ ਹੋਰ ਪਬਲਿਕ ਥਾਵਾਂ 'ਤੇ ...

ਪੂਰੀ ਖ਼ਬਰ »

ਮਾਤਾ ਜਗਬੀਰ ਕੌਰ ਨਮਿਤ ਅੰਤਿਮ ਅਰਦਾਸ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਦੇ ਕਾਲਾ ਸਿੰਘ ਖੁਰਾਣਾ ਸਬਜ਼ੀ ਵਾਲਿਆਂ ਦੀ ਮਾਤਾ ਤੇ ਗੁਰਮੁਖ ਸਿੰਘ ਖੁਰਾਣਾ, ਗੁਰਦੇਵ ਸਿੰਘ ਖੁਰਾਣਾ ਟੈਲੀਕਾਮ ਵਾਲਿਆਂ ਦੇ ਦਾਦੀ ਮਾਤਾ ਜਗਬੀਰ ਕੌਰ ਜੋ ਬੀਤੀ 14 ਜੁਲਾਈ ਨੂੰ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਮੀਨਾਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-'ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈ ਕਾ' ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੈ ਜੋ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਦੇ ਸੰਚਾਰ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਸੈਮੀਨਾਰ ਕਰਵਾਉਂਦੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਰਾਈਟਿੰਗ 'ਚੋਂ ਹਾਸਲ ਕੀਤੇ 6.5 ਬੈਂਡ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ ਦੌਰਾਨ ਜੇਤੂ ਬੱਚਿਆਂ ਨੂੰ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਨੇ ਕੀਤਾ ਸਨਮਾਨਿਤ

ਫ਼ਤਿਹਗੜ੍ਹ ਪੰਜਤੂਰ, 21 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਅਕਾਲੀਆਂ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰਾਮ ਪੰਚਾਇਤ ਤੇ ਨਗਰ-ਨਿਵਾਸੀਆਂ ਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਦੀ ਅਗਵਾਈ 'ਚ ਹਲਕਾ ਧਰਮਕੋਟ ਬਣੇਗਾ ਹਰਿਆ ਭਰਿਆ-ਧੀਰ/ਬਿੱਟੂ/ ਰਾਜਪੂਤ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਜੋ ਬੀੜਾ ਚੁੱਕਿਆ ਗਿਆ ਹੈ, ਉਸ ਦੇ ...

ਪੂਰੀ ਖ਼ਬਰ »

ਕੁਸ਼ਤੀ ਖਿਡਾਰਨਾਂ ਨੂੰ ਬਦਾਮ ਤੇ ਦੇਸੀ ਘਿਉ ਦੇ ਕੇ ਕੀਤਾ ਸਨਮਾਨਿਤ

ਨਿਹਾਲ ਸਿੰਘ ਵਾਲਾ, 21 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸ਼ਹੀਦ ਦਲੀਪ ਸਿੰਘ ਸਪੋਰਟਸ ਕਲੱਬ ਤੇ ਯੁਵਕ ਸੇਵਾਵਾਂ ਯੂਥ ਕਲੱਬ ਰਣਸੀਂਹ ਕਲਾਂ ਵਲੋਂ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ 'ਤੇ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਹਾਸਲ ਵਾਲੀਆਂ ਕੁਸ਼ਤੀ ਖਿਡਾਰਨਾਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮਾਹਲਾ ਨੇ ਭਰਤੀ ਸਬੰਧੀ ਕੀਤੀ ਸ਼ੁਰੂਆਤ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਭਰਤੀ ਮੁਹਿੰਮ ਆਰੰਭੀ ਗਈ ਹੈ | ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆ ...

ਪੂਰੀ ਖ਼ਬਰ »

ਵੀ-ਕੇਅਰ ਸੰਸਥਾ ਨੇ ਚੁੱਕਿਆ ਲੋੜਵੰਦ ਲੜਕੀ ਦੀ ਪੜ੍ਹਾਈ ਦਾ ਖ਼ਰਚਾ

ਮੋਗਾ, 21 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿਛਲੇ ਸਮੇਂ ਤੋਂ ਲੋੜਵੰਦ ਤੇ ਬੇ-ਸਹਾਰਿਆਂ ਦੀ ਮਦਦ ਲਈ ਕੰਮ ਕਰ ਰਹੀ ਵੀ-ਕੇਅਰ ਵੈੱਲਫੇਅਰ ਸੰਸਥਾ ਨੇ ਹੁਣ ਇਕ ਲੋੜਵੰਦ ਲੜਕੀ ਕੋਮਲ ਨੂੰ ਲਾਅ ਕਾਲਜ ਵਿਖੇ ਦਾਖਲਾ ਦਵਾ ਕੇ ਉਸ ਦੀ ਪੜ੍ਹਾਈ ਦਾ ਸਾਰਾ ਖ਼ਰਚਾ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਧੰਮ ਦੀ ਅਗਵਾਈ ਹੇਠ ਮਾਲ ਮੰਤਰੀ ਕਾਂਗੜ ਨੂੰ ਦਿੱਤਾ ਮੰਗ ਪੱਤਰ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਅੱਜ ਦੀ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ ਗੁਰਦੇਵ ਸਿੰਘ ਧੰਮ ਪ੍ਰਧਾਨ ਦੀ ਅਗਵਾਈ ਹੇਠ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ ਤੇ ਆਪਣੀ ਨਵੀਂ ਬਣੀ ਐਸੋਸੀਏਸ਼ਨ ਬਾਰੇ ਜਾਣਕਾਰੀ ਦਿੱਤੀ ਤੇ ...

ਪੂਰੀ ਖ਼ਬਰ »

ਪੰਚਾਇਤਾਂ ਬੂਟੇ ਲਗਾਉਣ ਵਾਲੀ ਮੁਹਿੰਮ ਦਾ ਹਿੱਸਾ ਬਣਨ-ਵਿਧਾਇਕ ਲੋਹਗੜ੍ਹ

ਕਿਸ਼ਨਪੁਰਾ ਕਲਾਂ, 21 ਜੁਲਾਈ (ਪਰਮਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਪਿੰਡ ਭਿੰਡਰ ਕਲਾਂ ਅਤੇ ਪਿੰਡ ...

ਪੂਰੀ ਖ਼ਬਰ »

ਬਲਾਕ ਮੋਗਾ-1 ਸਿੱਖਿਆ ਦੇ ਖੇਤਰ 'ਚ ਹਮੇਸ਼ਾ ਮੋਹਰੀ ਰਿਹਾ-ਜ਼ਿਲ੍ਹਾ ਸਿੱਖਿਆ ਅਫ਼ਸਰ ਅਵਤਾਰ ਸਿੰਘ ਕਰੀਰ ਨੇ ਸਮਾਰਟ ਸਕੂਲ ਬਣਾਉਣ ਲਈ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ, ਜ਼ਿਲ੍ਹਾ ਕੋਆਰਡੀਨੇਟਰ ਅਵਤਾਰ ਸਿੰਘ ਕਰੀਰ, ਜ਼ਿਲ੍ਹਾ ਕੋਆਰਡੀਨੇਟਰ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਮਨਮੀਤ ...

ਪੂਰੀ ਖ਼ਬਰ »

ਸ਼ਰਾਰਤੀ ਨੌਜਵਾਨਾਂ ਵਲੋਂ ਕੀਤਾ ਜਾਂਦਾ ਲੜਕੀਆਂ ਨੂੰ ਤੰਗ ਪ੍ਰੇਸ਼ਾਨ

ਮੋਗਾ, 21 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਸਥਿਤ ਲੜਕੀਆਂ ਦੇ ਸਰਕਾਰੀ ਸੀਨੀ. ਸੈਕੰ. ਸਕੂਲ ਅੱਗੇ ਸ਼ਰਾਰਤੀ ਨੌਜਵਾਨਾਂ ਵਲੋਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਤੇ ਅੱਜ ਲੜਕੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਟ੍ਰੈਫ਼ਿਕ ਨਿਯਮਾਂ ਸਬੰਧੀ ਤਿਆਰ ਕੀਤੇ ਮਾਡਲ

ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਟ੍ਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਜਿਥੇ ...

ਪੂਰੀ ਖ਼ਬਰ »

ਪਾਣੀ ਬਚਾਓ ਵਾਤਾਵਰਨ ਬਚਾਓ ਸਬੰਧੀ ਸੈਮੀਨਾਰ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਕੋਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ, ਕੋਆਰਡੀਨੇਟਰ ਇਕਬਾਲ ਸਿੰਘ, ਕਾਮਰਸ ਗਰੁੱਪ ਦੇ ਡੀਨ ਵਾਹਿਗੁਰੂਪਾਲ ਸਿੰਘ, ਸਾਇੰਸ ...

ਪੂਰੀ ਖ਼ਬਰ »

ਗਲੀ ਨੰਬਰ 5 'ਚ ਇੰਟਰਲਾਕ ਟਾਈਲਾਂ ਲਗਾਉਣ ਲਈ ਲਗਾਇਆ ਟੱਕ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਕਸਬਾ ਕੋਟ ਈਸੇ ਖਾਂ ਸੁੰਦਰ ਨਗਰ ਗਲੀ ਨੰਬਰ 5 ਵਿਖੇ ਇੰਟਰਲਾਕ ਟਾਈਲਾਂ ਲਗਾਉਣ ਵਾਸਤੇ ਕਾਂਗਰਸੀ ਆਗੂਆਂ ਵਲੋਂ ਟੱਕ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ ਦੇ ਜ਼ੋਨਲ ਖੇਡਾਂ ਦੇ ਜੇਤੂ ਖਿਡਾਰੀ ਸਨਮਾਨਿਤ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸਕੂਲ ਦਾਰਾਪੁਰ ਦੇ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ ਅਤੇ ਪਿ੍ੰਸੀਪਲ ਪੰਕਜ ਕੁਮਾਰ ਨੇ ਦੱਸਿਆ ਕਿ ਆਈ. ਸੀ. ਐਸ. ਈ. ਬੋਰਡ ਦੀਆਂ ਜ਼ੋਨਲ ਖੇਡਾਂ ਵਿਚ ਸਕੂਲ ਦੇ ਵਿਦਿਆਰਥੀਆਂ ਰਾਜਦੀਪ ਸਿੰਘ, ਸੁਖਬੀਰ ਸਿੰਘ, ਅਰਜਨ ...

ਪੂਰੀ ਖ਼ਬਰ »

ਪਾਣੀ ਬਚਾਉਣ ਲਈ ਫੁਹਾਰਾ ਸਿੰਚਾਈ ਸ਼ੁਰੂ

ਅਜੀਤਵਾਲ, 21 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਪਾਣੀ ਦੀ ਸੁਚੱਜੀ ਵਰਤੋਂ ਪ੍ਰਤੀ ਪ੍ਰੇਰਿਤ ਕਰਨ ਤੇ ਪਾਣੀ ਦੀ ਜੀਵਨ 'ਚ ਮਹੱਤਵ ਬਾਰੇ ਜਾਣਕਾਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਸਟਾਫ਼ ਨੇ ਪਾਈਪ ਰਾਹੀਂ ...

ਪੂਰੀ ਖ਼ਬਰ »

ਸੜਕ ਵਿਚਕਾਰ ਡਿਗੇ ਸਫੈਦੇ ਕਾਰਨ ਆਵਾਜਾਈ ਹੋਈ ਪ੍ਰਭਾਵਿਤ

ਸਮਾਧ ਭਾਈ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਪਿੰਡ ਨੱਥੋਕੇ ਦੇ ਕਰੀਬ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਸੜਕ ਕਿਨਾਰੇ ਖੜ੍ਹਾ ਸਫੈਦਾ ਅਚਾਨਕ ਸੜਕ ਵਿਚਕਾਰ ਡਿਗ ਪਿਆ | ਇਸ ਮੌਕੇ ਇਕੱਠੇ ਹੋਏ ਲੋਕਾਂ ਦੇ ਦੱਸਣ ਮੁਤਾਬਿਕ ਪਿਛਲੇ ਕੁਝ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦਾ ਬੈਸਟ ਮਾਰਕੀਟਿੰਗ ਐਵਾਰਡ ਨਾਲ ਸਨਮਾਨ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਖ਼ੁਰਦ ਕੋਲ ਸਥਿਤ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਨੂੰ ਬੈਸਟ ਮਾਰਕੀਟਿੰਗ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਏ 10 ਸਾਲਾਂ ਮਲਟੀਪਲ ਵੀਜ਼ੇ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਕੋਟਕਪੂਰਾ ਰੋਡ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਹੈ, ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਨੇ ਸਵਰਨ ਸਿੰਘ ਤੇ ਸੁਖਦੇਵ ਕੌਰ ਵਾਸੀ ...

ਪੂਰੀ ਖ਼ਬਰ »

ਐਸ. ਆਰ. ਐਲ. ਐਮ. ਆਜੀਵਕਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸੈਂਟਰ ਦਾ ਉਦਘਾਟਨ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੀ ਐਨ. ਆਰ. ਐਲ. ਐਮ. ਆਜੀਵਕਾ ਸਕੀਮ ਦੇ ਤਹਿਤ ਜ਼ਿਲ੍ਹਾ ਪੱਧਰੀ ਐਸ. ਆਰ. ਐਲ. ਐਮ. ਆਜੀਵਕਾ ਦੇ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਬਤਰਾ ਵਲੋਂ ਕੀਤਾ ਗਿਆ | ਸਮਾਗਮ ...

ਪੂਰੀ ਖ਼ਬਰ »

ਅਮਰਜੀਤ ਸਿੰਘ ਨੇ ਥਾਣਾ ਕੋਟ ਈਸੇ ਖਾਂ ਦਾ ਚਾਰਜ ਸੰਭਾਲਿਆ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਕੁਝ ਦਿਨ ਪਹਿਲਾਾ ਹੀ ਥਾਣਾ ਕੋਟ ਈਸੇ ਖਾਂ ਦਾ ਚਾਰਜ ਸੰਭਾਲਣ ਵਾਲੇ ਸਬ ਇੰਸਪੈਕਟਰ ਜਗਤਾਰ ਸਿੰਘ ਦਾ ਬੀਤੀ ਰਾਤ ਤਬਾਦਲਾ ਹੋ ਜਾਣ ਤੋਂ ਬਾਅਦ ਐਸ.ਆਈ. ਅਮਰਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਚਾਰਜ ਸੰਭਾਲਿਆ¢ ਚਾਰਜ ...

ਪੂਰੀ ਖ਼ਬਰ »

ਮੋਗਾ ਯੂਥ ਵੈੱਲਫੇਅਰ ਕਲੱਬ ਨੇ ਨਾਟਕ ਤੇ ਸੈਮੀਨਾਰ ਕਰਵਾਇਆ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਸੰਸਥਾਪਕ ਅਮੀਰ ਚੰਦ ਬਠਲਾ ਦੀ ਬਰਸੀ ਮੌਕੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਅਤੇ ਨਾਟਕ ਮੇਲਾ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ...

ਪੂਰੀ ਖ਼ਬਰ »

ਨਸ਼ਾ ਵਿਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਬਾਜਵਾ

ਧਰਮਕੋਟ, 21 ਜੁਲਾਈ (ਹਰਮਨਦੀਪ ਸਿੰਘ)-ਧਰਮਕੋਟ ਸਬ ਡਵੀਜ਼ਨ ਦੇ ਨਵੇਂ ਆਏ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਜੋ ਕਿ ਫ਼ਰੀਦਕੋਟ ਤੋਂ ਤਬਦੀਲ ਹੋ ਕੇ ਆਏ ਹਨ ਵਲੋਂ ਅੱਜ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ¢ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ...

ਪੂਰੀ ਖ਼ਬਰ »

ਸਰੀਰ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ-ਖਿਡਾਰੀ ਏਕਨੂਰ ਜੌਹਲ

ਮੋਗਾ, 21 ਜੁਲਾਈ (ਰਾਜੇਸ਼ ਕੋਛੜ)-ਭਾਰਤ ਦੀ ਬਾਸਕਟ ਬਾਲ ਟੀਮ ਦੇ ਵਿਚ ਚੁਣੇ ਗਏ ਮੋਗਾ ਸ਼ਹਿਰ ਦੇ ਜੰਮਪਲ ਏਕਨੂਰ ਜੌਹਲ ਅੱਜ ਸਥਾਨਕ ਐਫ.ਐਕਸ ਹੈਲਥ ਕਲੱਬ ਮੋਗਾ ਵਿਖੇ ਆਪਣੇ ਪੁਰਾਣੇ ਜਿੰਮ ਦੇ ਦੋਸਤਾਂ ਨੂੰ ਮਿਲੇ | ਇਸ ਮੌਕੇ ਉਨ੍ਹਾਂ ਦੇ ਦੋਸਤਾਂ ਨੇ ਅੰਤਰ-ਰਾਸ਼ਟਰੀ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਮੈਂਗੋ ਡੇਅ ਤੇ ਯੈਲੋ ਡੇ ਮਨਾਇਆ

ਫਤਹਿਗੜ੍ਹ ਪੰਜਤੂਰ, 21 ਜੁਲਾਈ (ਜਸਵਿੰਦਰ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਮੈਡਮ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਵਿੰਗ ਦੇ ਸਟਾਫ਼ ਦੇ ਸਹਿਯੋਗ ਨਾਲ ਮੈਂਗੋ ਡੇ ਤੇ ਯੈਲੋ ਡੇ ਮਨਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਕੋਟ ਈਸੇ ਖਾਂ, 21 ਜੁਲਾਈ (ਯਸ਼ਪਾਲ ਗੁਲਾਟੀ)-ਐਸ. ਐਸ. ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਟੀਮ ਵਲੋਂ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਏ.ਐਨ.ਐਮ. ਰਾਜਿੰਦਰ ਕੌਰ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ

ਠੱਠੀ ਭਾਈ, 21 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਪੰਜਾਬ ਦੀ ਆਬਾਦੀ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ ਚਲਾਈਆਂ ਗਈਆਂ ਯੋਜਨਾਵਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਟੇਟ ਪੱਧਰੀ ਐਵਾਰਡ ਦੇਣ ਦੀ ਸ਼ੁਰੂ ਕੀਤੀ ਲੜੀ ਅਧੀਨ ...

ਪੂਰੀ ਖ਼ਬਰ »

ਭਾਰਤੀ ਜਾਗਿ੍ਤੀ ਮੰਚ ਨੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸੌਾਪੀ ਵਜ਼ੀਫ਼ਾ ਰਾਸ਼ੀ

ਮੋਗਾ, 21 ਜੁਲਾਈ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਰਜਿ. ਪੰਜਾਬ ਮੋਗਾ ਵਲੋਂ ਸੇਵਾ ਸੰਸਕਾਰ ਸਹਿਯੋਗ ਦੇ ਤਹਿਤ ਮਾਤਾ-ਪਿਤਾ ਤੋਂ ਬਹੂਣੇ ਵਿਦਿਆਰਥੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਦੇ ਤਹਿਤ ਐਸ.ਡੀ. ਗਰਲਜ਼ ਸਕੂਲ, ...

ਪੂਰੀ ਖ਼ਬਰ »

ਗੁਰਦੁਆਰਾ ਵੱਡਾ ਡੇਰਾ ਨਿਰਮਲੇ ਆਸ਼ਰਮ ਦੌਧਰ ਨੂੰ ਪਾਤਸ਼ਾਹੀ ਰੱਥ ਭੇਟ

ਬੱਧਨੀ ਕਲਾਂ, 21 ਜੁਲਾਈ (ਨਿਰਮਲਜੀਤ ਸਿੰਘ ਧਾਲੀਵਾਲ)-ਮਾਸਟਰ ਮਹਿੰਦਰ ਸਿੰਘ ਯੂ.ਐਸ.ਏ. ਦੇ ਪਰਿਵਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਗੁਰਦੁਆਰਾ ਵੱਡਾ ਡੇਰਾ ਨਿਰਮਲੇ ਆਸ਼ਰਮ ਦੌਧਰ ਤੋਂ ਪਿੰਡ ਵਿਚ ਕਿਸੇ ਵੀ ਸਮਾਗਮ ਲਈ ਲੈ ਕੇ ਜਾਣ ਵਾਸਤੇ ਪਾਤਸ਼ਾਹੀ ਰੱਥ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਕਿੰਡਰਗਾਰਟਨ ਦੇ ਬੱਚਿਆਂ ਨੇ ਮਨਾਇਆ ਪੀਲਾ ਦਿਵਸ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਕਿੰਡਰਗਾਰਟਨ ਵਿਭਾਗ 'ਚ ਨੰਨ੍ਹੇ-ਮੁੰਨੇ ਬੱਚਿਆਂ ਲਈ ਪੀਲਾ ਦਿਵਸ ਮਨਾਇਆ ਗਿਆ ਤਾਂ ਜੋ ਉਨ੍ਹਾਂ ਨੂੰ ਪੀਲੇ ਰੰਗ ਦੀ ਮਹੱਤਤਾ ਸਬੰਧੀ ਦੱਸਿਆ ਜਾ ਸਕੇ | ਇਸ ਮੌਕੇ ਕਿੰਡਰਗਾਰਟਨ ਦੇ ਸਾਰੇ ਬੱਚੇ ...

ਪੂਰੀ ਖ਼ਬਰ »

ਜਥੇ: ਤੋਤਾ ਸਿੰਘ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਦੀ ਸ਼ੁਰੂ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਭਰਤੀ ਦੀ ਸ਼ੁਰੂਆਤ ਕੀਤੀ ਗਈ ਹੈ | ਆਪਣੇ ਗ੍ਰਹਿ ਮੋਗਾ ਵਿਖੇ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦੇ ਸੀਨੀ. ਪ੍ਰਧਾਨ ਜਥੇ. ਤੋਤਾ ਸਿੰਘ ਨੇ ...

ਪੂਰੀ ਖ਼ਬਰ »

ਕਰਮ ਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੀਟਿੰਗ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਬਲਾਕ ਮੋਗਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਕਲੱਬ ਵਲੋਂ ਸਮਾਜ ਸੇਵੀ ਸੰਸਥਾਵਾਂ ਦਾ ਸਨਮਾਨ

ਮੋਗਾ, 21 ਜੁਲਾਈ (ਰਾਜੇਸ਼ ਕੋਛੜ)-ਮੋਗਾ ਯੂਥ ਵੈੱਲਫੇਅਰ ਕਲੱਬ ਦੇ ਸੰਸਥਾਪਕ ਸਵਰਗੀ ਅਮੀਰ ਚੰਦ ਬਠਲਾ ਦੀ ਬਰਸੀ 'ਤੇ ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਸ਼ਹਿਰ ਨਿਵਾਸੀਆਂ ਨੂੰ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਤੇ ਕਲੱਬਾਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨ ...

ਪੂਰੀ ਖ਼ਬਰ »

ਜਗਦੀਸ਼ ਚੰਦਰਪੁਰੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮੋਗਾ, 21 ਜੁਲਾਈ (ਰਾਜੇਸ਼ ਕੋਛੜ)-ਜਗਦੀਸ਼ ਚੰਦਰਪੁਰੀ ਘੋਲੀਏ ਵਾਲੇ ਜੋ ਗਰੀਬਾਂ ਦੇ ਹਮਦਰਦ ਸਨ, ਬੀਤੀ 9 ਜੁਲਾਈ ਨੂੰ ਆਪਣੀ ਸੁਵਾਸਾਂ ਦੀ ਪੂੰਜੀ ਭੋਗ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਾਘੀ ਪੈਲੇਸ ਮੋਗਾ ...

ਪੂਰੀ ਖ਼ਬਰ »

ਮਨੁੱਖੀ ਹੋਂਦ ਨੂੰ ਬਚਾਉਣ ਲਈ ਬੂਟੇ ਲਗਾਉਣਾ ਜ਼ਰੂਰੀ-ਮਾਹਲਾ

ਬੱਧਨੀ ਕਲਾਂ, 21 ਜੁਲਾਈ (ਸੰਜੀਵ ਕੋਛੜ)-66 ਕੇ.ਵੀ. ਸਬ ਸਟੇਸ਼ਨ ਰਾਮੰੂਵਾਲਾ ਵਿਖੇ ੳੱੁਚ ਅਧਿਕਾਰੀਆਂ ਦੇ ਆਦੇਸ਼ਾਂ ਮੁਤਾਬਿਕ ਸਟੇਸ਼ਨ ਦੇ ਸਮੂਹ ਮੁਲਾਜ਼ਮਾਂ ਨੇ 40 ਦੇ ਕਰੀਬ ਬੂਟੇ ਲਗਾਉਂਦਿਆਂ ਉਨ੍ਹਾਂ ਦੀ ਸਾਂਭ ਸੰਭਾਲ ਚੰਗੇ ਢੰਗ ਨਾਲ ਕਰਨ ਦਾ ਪ੍ਰਣ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਵੜ ਸੰਘ ਵਲੋਂ ਡਾਕ ਕਾਵੜ ਯਾਤਰਾ ਸਬੰਧੀ ਰੂਪ-ਰੇਖਾ ਜਾਰੀ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਹਰ-ਹਰ ਮਹਾਦੇਵ ਕਾਵੜ ਸੰਘ ਬਾਘਾ ਪੁਰਾਣਾ ਵਲੋਂ ਪ੍ਰਧਾਨ ਬਲਵੀਰ ਸਿੰਘ ਭੀਖਾ ਦੀ ਅਗਵਾਈ ਹੇਠ 16ਵੀਂ ਡਾਕ ਕਾਵੜ ਯਾਤਰਾ ਸਬੰਧੀ ਇਕੱਤਰਤਾ ਕਰ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਯਾਤਰਾ ਸਬੰਧੀ ਰੂਪ-ਰੇਖਾ ਜਾਰੀ ਕੀਤੀ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ 'ਚ ਗਤਕਾ ਸਿਖਲਾਈ ਨਿਰੰਤਰ ਜਾਰੀ

ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਰਾਹਤ ਫ਼ੰਡ ਸੰਸਥਾ ਦੇ ਸੇਵਾਦਾਰ ਦੇ ਉੱਦਮ ਸਦਕਾ ਅਤੇ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਗਤਕਾ ਸਿੱਖਣ ਵਾਲੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਡਰਾਇੰਗ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ 9ਵੀਂ ਤੇ 10ਵੀਂ ਕਲਾਸ ਦੇ ਵਿਦਿਆਰਥੀਆਂ ਵਿਚ ਡਰਾਇੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX