ਤਾਜਾ ਖ਼ਬਰਾਂ


ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  3 minutes ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  14 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  20 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  35 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  44 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  48 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  53 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  about 2 hours ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 5 hours ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  1 minute ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 8 hours ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 8 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 19 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਸੰਗਰੂਰ

ਬੱਤੀ ਦਰਾਂ 'ਚ ਘੱਗਰ ਦਰਿਆ ਦੇ ਆਏ ਹੜ੍ਹਾਂ ਨਾਲ ਅੱਧਾ ਦਰਜਨ ਪਿੰਡਾਂ ਦੀਆਂ ਸੈਂਕੜੇ ਏਕੜ ਫਸਲਾਂ ਡੁੱਬੀਆਂ

ਖਨੌਰੀ, 21 ਜੁਲਾਈ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)- ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਵਿਖੇ ਬਹੁਚਰਚਿਤ ਘੱਗਰ ਦਰਿਆ ਦੇ ਕੋਲ ਸਥਿਤ ਬੱਤੀ ਦਰਾਂ (ਸਾਈਫਨ ਆਰ.ਡੀ-455) ਵਿਚ ਆਏ ਘੱਗਰ ਦਰਿਆ ਦੇ ਹੜ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੇ ਹੋਤੀਪੁਰ ਅਤੇ ਨਵਾਂ ਗਾਓ ਪਿੰਡਾਂ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਪਿੰਡ ਨਾਈਵਾਲਾ, ਜੋਗੇਵਾਲਾ ਅਤੇ ਗੁਲਾਹੜ ਵਿਖੇ ਭਾਰੀ ਤਬਾਹੀ ਮਚਾਉਂਦਿਆਂ ਹੋਇਆਂ ਇਨ੍ਹਾਂ ਪਿੰਡਾਂ ਦੀਆਂ ਸੈਂਕੜੇ ਏਕੜ ਖੇਤਾਂ ਵਿਚ ਖੜੀਆਂ ਫਸਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼ੁਤਰਾਣਾ ਪਿੰਡ ਅਤੇ ਇਸਦੇ ਆਸ-ਪਾਸ ਦੇ ਕਈ ਪਿੰਡਾਂ ਵਿਖੇ ਘੱਗਰ ਦਰਿਆ ਦੇ ਬੰਨ ਵਿਚ ਕਈ ਥਾਈਾ ਪਾੜ ਪੈ ਗਏ ਸਨ, ਜਿਨ੍ਹਾਂ ਵਿਚੋਂ ਦੀ ਆਪ ਮੁਹਾਰੇ ਘੱਗਰ ਦਰਿਆ ਦੇ ਹੜ੍ਹਾਂ ਦਾ ਪਾਣੀ ਫੈਲਦਾ ਹੋਇਆ ਪਿੰਡ ਨਾਈਵਾਲਾ ਅਤੇ ਖਨੌਰੀ ਪਿੰਡ ਦੇ ਖੇਤਾਂ ਵਿਚੋਂ ਦੀ ਹੁੰਦਾ ਹੋਇਆ ਬੱਤੀ ਦਰਾਂ (ਸਾਈਫਨ ਆਰ.ਡੀ-455) ਵਿਚੋਂ ਦੀ ਛੂਕਦਾ ਹੋਇਆ ਪਟਿਆਲਾ ਜ਼ਿਲ੍ਹੇ ਦੇ ਪਿੰਡ ਜੋਗੇਵਾਲਾ, ਗੁਲਾਹੜ ਅਤੇ ਸੰਗਰੂਰ ਜ਼ਿਲ੍ਹੇ ਦੇ ਹੋਤੀਪੁਰ ਅਤੇ ਨਵਾਂ ਗਾਓ ਆਦਿ ਪਿੰਡਾਂ ਦੀ ਸੈਂਕੜੇ ਏਕੜ ਖੇਤਾਂ ਵਿਚ ਖੜੀਆਂ ਫਸਲਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕਾ ਹੈ | ਭਾਂਵੇਂ ਕਿ ਘੱਗਰ ਦਰਿਆ ਵਿਚ ਉਕਤ ਥਾਵਾਂ ਤੇ ਬੰਨ ਵਿਚ ਪਏ ਪਾੜਾਂ ਨੂੰ ਬੰਦ ਕੀਤਾ ਜਾ ਚੁੱਕਾ ਹੈ ਲੇਕਿਨ ਘੱਗਰ ਦਰਿਆ ਵਿਚੋਂ ਨਿਕਲ ਕੇ ਖੇਤਾਂ ਵਿਚ ਫੈਲਿਆਂ ਹੜ੍ਹਾਂ ਦਾ ਪਾਣੀ ਆਪ ਮੁਹਾਰੇ ਬੱਤੀ ਦਰਾਂ ਵਿਚੋਂ ਦੀ ਵਹਿੰਦਾ ਹੋਇਆਂ ਪਿੰਡ ਜੋਗੇਵਾਲਾ ਅਤੇ ਗੁਲਾਹੜ ਤੋਂ ਅੱਗੇ ਹੋਤੀਪੁਰ ਅਤੇ ਨਵਾਂ ਗਾਓ ਆਦਿ ਪਿੰਡਾਂ ਵਿਚ ਭਾਰੀ ਤਬਾਹੀ ਮਚਾ ਰਿਹਾ ਹੈ | ਖਨੌਰੀ ਸਥਿਤ ਘੱਗਰ ਦਰਿਆ ਦੇ ਸਾਈਫਨ (ਆਰ.ਡੀ-460) ਵਿਚ ਪਿਛਲੇ ਕਈ ਦਿਨ੍ਹਾਂ ਤੋਂ ਫਸੀ ਜਲ ਬੂਟੀ ਨੂੰ ਡਰੇਨਜ਼ ਵਿਭਾਗ ਦੋ ਦਿਨ ਕੱਢ ਕੇ ਹੰਭ ਗਿਆ | ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੇ ਸਖਤ ਅਦੇਸ਼ਾਂ ਤੋਂ ਬਾਅਦ ਡਰੇਨਜ਼ ਵਿਭਾਗ ਵਲੋਂ ਜੇ.ਸੀ.ਬੀ ਮਸ਼ੀਨਾਂ ਨਾਲ ਘੱਗਰ ਦਰਿਆ ਦੇ ਪੁੱਲ ਵਿਚ ਪਿਛਲੇ ਕਈ ਦਿਨ੍ਹਾਂ ਤੋਂ ਫਸੀ ਜਲ ਬੂਟੀ ਕਢਵਾਉਂਣੀ ਸ਼ੁਰੂ ਕੀਤੀ ਗਈ ਸੀ ਲੇਕਿਨ ਵਿਭਾਗ ਵਲੋਂ ਦੋਂ ਤੱਕ ਲਗਭਗ ਅੱਧੀ ਕੁ ਜਲ ਬੂਟੀ ਖਢਵਾ ਕੇ ਬੂਟੀ ਕਢਵਾਏ ਜਾਣ ਦਾ ਕੰਮ ਬੰਦ ਕਰ ਦਿਤਾ ਗਿਆ | ਇਸ ਸਬੰਧ ਵਿਚ ਡਰੇਨਜ਼ ਵਿਭਾਗ ਦੇ ਐਸ.ਡੀ.ਓ ਚੇਤਨ ਗੁਪਤਾ ਨਾਲ ਸੰਪਰਕ ਕੀਤੇ ਜਾਣ ਤੇ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੇ ਹੀ ਬੂਟੀ ਕੱਢੇ ਜਾਣ ਦਾ ਕੰਮ ਬੰਦ ਕੀਤਾ ਗਿਆ ਹੈ ਕਿਊਕਿ ਘੱਗਰ ਦਰਿਆ ਦੇ ਉਪਰੋਂ ਲੰਘਦੀ ਭਾਖੜਾ ਮੇਨ ਲਾਈਨ (ਬੀ.ਐਮ.ਐਲ) ਦੀ ਸਲੈਬ ਤੋਂ ਕਰੀਬ 10 ਫੁੱਟ ਉੱਪਰ ਤੱਕ ਹੜ੍ਹਾਂ ਦਾ ਪਾਣੀ ਚੱਲ ਰਿਹਾ ਹੈ | ਜਿਸ ਕਾਰਨ ਪੁੱਲ ਵਿਚ ਫਸੀ ਜਲ ਬੂਟੀ ਘੱਗਰ ਦਰਿਆ ਦੇ ਪਾਣੀ ਨੂੰ ਰੁਕਾਵਟ ਨਹੀਂ ਲਗਾ ਰਿਹਾ | ਜਿਸ ਕਾਰਨ ਜਲ ਬੂਟੀ ਕਢਵਾਏ ਜਾਣ ਦਾ ਕੰਮ ਬੰਦ ਕਰ ਦਿਤਾ ਗਿਆ |

ਹੁਣ ਹੋਮਿਉਪੈਥੀ ਰਾਹੀਂ ਨਸ਼ੇੜੀਆਂ ਦਾ ਇਲਾਜ ਹੋਇਆ ਸੰਭਵ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਵਿਚ ਨਸ਼ਿਆਂ ਦੇ ਵਗ ਰਹੇ ਦਰਿਆ ਕਾਰਨ ਬਰਬਾਦ ਹੋ ਰਹੀ ਰਾਜ ਦੀ ਜਵਾਨ ਪੀੜ੍ਹੀ ਲਈ ਹੋਮਿਉਪੈਥੀ ਇਲਾਜ ਇਕ ਆਸ ਦੀ ਕਿਰਨ ਬਣਿਆ ਹੈ | ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੇ ਪ੍ਰਧਾਨ ਡਾ: ਏ.ਐਸ.ਮਾਨ ...

ਪੂਰੀ ਖ਼ਬਰ »

ਪਿੰਡ ਕੁਠਾਲਾ ਦੇ ਨੌਜਵਾਨ ਦੀ ਝਾਰਖੰਡ 'ਚ ਹੋਏ ਦਰਦਨਾਕ ਸੜਕ ਹਾਦਸੇ 'ਚ ਹੋਈ ਮੌਤ

ਸੰਦੌੜ, 21 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)- ਨਜ਼ਦੀਕੀ ਪਿੰਡ ਕੁਠਾਲਾ ਦੇ ਇਕ 23 ਸਾਲ ਦੇ ਨੌਜਵਾਨ ਦੀ ਝਾਰਖੰਡ ਵਿਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲਣ ਕਰਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਦਲਵੀਰ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਤਬਦੀਲ ਕਰਨ ਦਾ ਵਿਰੋਧ

ਲੌਾਗੋਵਾਲ­ 21 ਜੁਲਾਈ (ਵਿਨੋਦ)- ਪੇਂਡੂ ਪਸ਼ੂ ਡਿਸਪੈਂਸਰੀਆਂ 'ਚ ਕੰਮ ਕਰਦੇ ਵੈਟਰਨਰੀ ਇੰਸਪੈਕਟਰਾਂ ਨੂੰ ਕੁੱਝ ਸਮੇਂ ਲਈ ਪਸ਼ੂ ਹਸਪਤਾਲਾਂ ਵਿਚ ਤਬਦੀਲ ਕਰਨ ਦਾ ਪਿੰਡਾਂ ਦੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੇ ਸਖ਼ਤ ਵਿਰੋਧ ਕੀਤਾ ਹੈ | ਸਾਬਕਾ ਸਰਪੰਚ ਸੁਖਦੇਵ ਸਿੰਘ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕ ਕਰਨਗੇ ਮੰਤਰੀ ਦੀ ਕੋਠੀ ਦਾ ਘਿਰਾਓ

ਲੌਾਗੋਵਾਲ, 21 ਜੁਲਾਈ (ਸ.ਸ. ਖੰਨਾ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ, ਅਧਿਆਪਕ ਯੂਨੀਅਨ, ਪੰਜਾਬ ਦੇ ਬਲਾਕ ਲੌਾਗੋਵਾਲ ਦੇ ਸਰਗਰਮ ਆਗੂਆਂ ਦੀ ਅਹਿਮ ਮੀਟਿੰਗ ਗਾਹੂ ਪੱਤੀ ਦੀ ਧਰਮਸ਼ਾਲਾ ਨੇੜੇ ਮੂਲੇ ਕਾ ਦਰਵਾਜ਼ਾ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਟਰੈਵਲ ਏਜੰਸੀਆਂ ਦੀ ਐਸ.ਡੀ.ਐਮ. ਵਲੋਂ ਅਚਨਚੇਤ ਚੈਕਿੰਗ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ)- ਸਥਾਨਕ ਸ਼ਹਿਰ ਦੀਆਂ ਟਰੈਵਲ ਏਜੰਸੀਆਂ ਅਤੇ ਆਈਲੈਟਸ ਸੈਂਟਰਾਂ ਦੀ ਅੱਜ ਐਸ.ਡੀ.ਐਮ.ਸੁਨਾਮ ਮੈਡਮ ਮਨਜੀਤ ਕੌਰ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸਮੇਂ ਐਸ.ਡੀ.ਐਮ. ਮੈਡਮ ਮਨਜੀਤ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਮਲੇ ਦੀ ਪੜਤਾਲ ਕਰਨ ਗਏ ਪੁਲਿਸ ਮੁਲਾਜ਼ਮਾਂ ਨਾਲ ਪਿਉ-ਪੁੱਤ ਵਲੋਂ ਹੱਥੋਪਾਈ, ਮੁਕੱਦਮਾ ਦਰਜ

ਮੂਲੋਵਾਲ, 21 ਜੁਲਾਈ (ਰਤਨ ਭੰਡਾਰੀ)- ਥਾਣਾ ਸਦਰ ਧੂਰੀ ਦੀ ਪੁਲਿਸ ਵਲੋਂ ਮੂਲੋਵਾਲ ਵਿਖੇ ਮਾਮਲੇ ਦੀ ਪੜਤਾਲ ਕਰਨ ਗਏ ਰਣੀਕੇ ਚੌਕੀ ਦੇ ਮੁਲਾਜ਼ਮਾਂ ਨਾਲ ਪਿਉ-ਪੁੱਤ ਵੱਲੋਂ ਹੱਥੋਪਾਈ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦਾ ...

ਪੂਰੀ ਖ਼ਬਰ »

ਛੋਟੀ ਨੂੰਹ ਦੇ ਪੇਕਿਆਂ ਵਲੋਂ ਵੱਡੀ ਨੂੰਹ ਅਤੇ ਸਹੁਰੇ ਦੀ ਕੁੱਟਮਾਰ, ਮਾਮਲਾ ਦਰਜ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ)- ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਝੱਲ ਵਿਖੇ ਛੋਟੀ ਨੂੰਹ ਦੇ ਪੇਕਿਆਂ ਵਲੋਂ ਵੱਡੀ ਨੂੰਹ ਅਤੇ ਸਹੁਰੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਝੱਲ ਵਾਸੀ ਜਸਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦਾ ਛੋਟਾ ...

ਪੂਰੀ ਖ਼ਬਰ »

ਭਾਜਪਾ ਵਲੋਂ ਮੈਂਬਰਸ਼ਿਪ ਕਾਰਜਸਾਲਾ ਲਗਾਈ

ਸੰਗਰੂਰ, 21 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਵਲੋਂ ਆਲ ਇੰਡੀਆ ਮੈਂਬਰਸ਼ਿਪ ਅਭਿਆਨ ਤਹਿਤ ਇਕ ਕਾਰਜਸ਼ਾਲਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਪਾਲੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਲਗਾਈ ਗਈ | ਇਸ ਮੌਕੇ ਪਾਰਟੀ ਦੇ ਸੰਗਠਨ ਮਹਾਂ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਨੇ 22 ਦੇ ਧਰਨੇ ਲਈ ਕੀਤੀ ਲਾਮਬੰਦੀ

ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ)- ਪੰਜਾਬ ਵਿਚ ਬਿਜਲੀ ਬਿਲਾਂ ਵਿਚ ਲਗਾਤਾਰ ਵਾਧਾ ਕਰ ਕੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਦੇ ਖਿਲਾਫ਼ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਾਰਟੀ ਸੂਬਾ ਪ੍ਰਧਾਨ ਸੁਖਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਭੜੀ ਮਾਨਸਾ ਵਿਖੇ ਬਰਸਾਤੀ ਪਾਣੀ ਨੇ ਮਚਾਈ ਭਾਰੀ ਤਬਾਹੀ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਭਾਰੀ ਬਰਸਾਤ ਨੇ ਅਮਰਗੜ੍ਹ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਏਨੀ ਭਾਰੀ ਤਬਾਹੀ ਮਚਾਈ ਕਿ ਜਿਸ ਨਾਲ ਹਜ਼ਾਰਾਂ ਏਕੜ ਝੋਨਾ ਤਬਾਹ ਹੋ ਗਿਆ¢ ਕਈ ਥਾਵਾਂ ਤੇ ਚਾਰ ਤੋਂ ਪੰਜ ਫੁੱਟ ਤੱਕ ਪਾਣੀ ਭਰ ਗਿਆ¢ ਇਸ ਸਬੰਧੀ ...

ਪੂਰੀ ਖ਼ਬਰ »

ਨਵੀਂ ਪਿਰਤ:-ਸਰਕਾਰੀ ਸਕੂਲ ਵਿਚ ਜਨਮ ਦਿਨ ਮੌਕੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਨੇ ਵਧਾਈ ਕਾਰਡ

ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ)- ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਖਾਲੇ ਵਧਾਉਣ ਲਈ ਜਿੱਥੇ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨਵੀਂਆਂ ਨਵੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਕਈ ਉੱਦਮੀ ...

ਪੂਰੀ ਖ਼ਬਰ »

ਵੁਸ਼ੂ ਚੈਂਪੀਅਨਸ਼ਿਪ ਕਰਵਾਈ

ਲੌਾਗੋਵਾਲ, 21 ਜੁਲਾਈ (ਵਿਨੋਦ)- ਸ਼੍ਰੀ ਹਰਿ ਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਬਲਾਕ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਕਰਵਾਈ ਗਈ | ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਸਿੱਧੂ ਅਤੇ ਪਿ੍ੰਸੀਪਲ ਬਲਜੀਤ ਕੌਰ ਨੇ ਕੀਤਾ | ਇਸ ...

ਪੂਰੀ ਖ਼ਬਰ »

-ਸਰਕਾਰੀ ਪੱਖ ਵਲੋਂ ਕੀਤੀ ਅਪੀਲ ਨਾ ਮਨਜ਼ੂਰ- ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਬਰੀ ਕੀਤਾ ਫ਼ੈਸਲਾ ਰਹੇਗਾ ਬਰਕਰਾਰ

ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਜੇ.ਐਸ. ਭਿੰਡਰ ਦੀ ਅਦਾਲਤ ਨੇ ਚਾਰ ਸਾਲ ਪਹਿਲਾਂ ਇਕ 17 ਸਾਲਾ ਲੜਕੀ ਵਲੋਂ ਇਕ ਲੜਕੇ ਵਲੋਂ ਕੀਤੀ ਜਾਂਦੀ ਛੇੜਛਾੜ ਤੋਂ ਤੰਗ ਆ ਕੇ ਅੱਗ ਲਗਾ ਕੇ ਕੀਤੀ ਆਤਮ ਹੱਤਿਆ ਦੇ ਮਾਮਲੇ ਵਿਚ ਹੇਠਲੀ ਅਦਾਲਤ ਵਲੋਂ ਕੀਤੇ ...

ਪੂਰੀ ਖ਼ਬਰ »

ਕਾਰ ਵਿਚੋਂ ਫੜੇ ਨਸ਼ੇ ਦੇ 950 ਟੀਕੇ

ਸੰਗਰੂਰ, 21 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)- ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਇਕ ਵਿਅਕਤੀ ਨੂੰ ਕਾਰ ਸਮੇਤ ਕਾਬੂ ਕਰ ਕੇ ਉਸ ਪਾਸੋਂ 950 ਨਸ਼ੀਲੇ ਟੀਕੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇੰਸਪੈਕਟਰ ਰਵਿੰਦਰ ਭੱਲਾ ਇੰਚਾਰਜ ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ਾ ਮੁਕਤੀ ਅਭਿਆਨ ਨੂੰ ਲੈ ਕੇ ਐਸ.ਪੀ ਫ਼ਤਹਿਬਾਦ ਨੇ ਜਾਖਲ ਸ਼ਹਿਰ ਵਿਚ ਕੱਢੀ ਸਾਈਕਲ ਰੈਲੀ

ਜਾਖਲ, 21 ਜੁਲਾਈ (ਪ੍ਰਵੀਨ ਮਦਾਨ)- ਹਰਿਆਣਾ ਸਰਕਾਰ ਵਲੋਂ ਨਸ਼ੇ ਵਿਰੁੱਧ ਚਲਾਏ ਜਾ ਰਹੇ ਅਭਿਆਨ ਦੇ ਚਲਦੇ ਜਾਖਲ ਸ਼ਹਿਰ ਵਿਚ ਐਸ.ਪੀ ਫਤਹਿਬਾਦ ਨੇ ਸਾਈਕਲ ਰੈਲੀ ਕੱਢੀ | ਰੈਲੀ ਦਾ ਇਹ 50 ਵਾਂ ਦਿਨ ਸੀ | ਫਤਹਿਬਾਦ ਤੋਂ ਇਹ ਰੈਲੀ ਪੰਜਾਬ ਬਾਡਰ ਤੋਂ ਬਾਅਦ ਸ਼ਹਿਰ ਵਿਚ ਹੁੰਦੀ ...

ਪੂਰੀ ਖ਼ਬਰ »

ਪਾਇਨੀਅਰ ਦੀਆਂ ਟੀਮਾਂ ਸਬ ਡਿਵੀਜ਼ਨ ਕਬੱਡੀ ਟੂਰਨਾਮੈਂਟ 'ਚ ਜੇਤੂ

ਰੁੜਕੀ ਕਲਾਂ, 21 ਜੁਲਾਈ (ਜਤਿੰਦਰ ਮੰਨਵੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਪੰਜਾਬ ਵੱਲੋਂ ਕਨਵੀਨਰ ਭੁਪਿੰਦਰ ਸਿੰਘ ਡੀ.ਪੀ ਦੀ ਅਗਵਾਈ ਵਿਚ ਕਰਵਾਏ ਸਬ-ਡਿਵੀਜ਼ਨ ਮਾਲੇਰਕੋਟਲਾ ਵਿਖੇ ਕਬੱਡੀ ਮੁਕਾਬਲੇ 'ਚ ਪਾਇਨੀਅਰ ਸਕੂਲ ...

ਪੂਰੀ ਖ਼ਬਰ »

ਢਿੱਲੋਂ ਵਲੋਂ ਹਜ਼ਾਰਾਂ ਦੀ ਗਿਣਤੀ 'ਚ ਲਾਏ ਬੂਟੇ ਬਣ ਗਏ ਹਨ ਭਰਵੇਂ ਰੁੱਖ

ਲੌਾਗੋਵਾਲ­ 21 ਜੁਲਾਈ (ਵਿਨੋਦ)- ਪਾਵਰ ਕਾਮ ਮੁਲਾਜ਼ਮ ਅਤੇ ਉੱਘੇ ਵਾਤਾਵਰਨ ਪ੍ਰੇਮੀ ਬਲਵਿੰਦਰ ਸਿੰਘ ਢਿੱਲੋਂ ਨੇ ਹੁਣ ਤੱਕ 10 ਹਜ਼ਾਰ ਤੋਂ ਵਧੇਰੇ ਬੂਟੇ ਲਾ ਕੇ ਵਾਤਾਵਰਨ ਨੂੰ ਬਚਾਉਣ ਲਈ ਅਹਿਮ ਉਪਰਾਲਾ ਕੀਤਾ ਹੈ | ਬਲਵਿੰਦਰ ਸਿੰਘ ਢਿੱਲੋਂ ਪਿਛਲੇ 10 ਸਾਲਾਂ ਤੋਂ ਇਸ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬਰੇਰੀ ਮੁੱਦੇ 'ਤੇ ਰਾਜਨੀਤਕ ਆਗੂਆਂ ਨੂੰ ਇੱਕਮੁੱਠ ਹੋਣ ਦੀ ਅਪੀਲ

ਲੌਾਗੋਵਾਲ­ 21 ਜੁਲਾਈ (ਵਿਨੋਦ)- ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸਿੱਖ ਰੈਫਰੈਂਸ ਲਾਇਬਰੇਰੀ ਦੀਆਂ ਕਿਤਾਬਾਂ ਨੂੰ ਮੁੜ ਸਿੱਖ ਕੌਮ ਨੂੰ ਵਾਪਸ ਕੀਤੇ ਜਾਣ ਦੀ ਮੰਗ ਨੂੰ ਲੈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ 'ਚ ਚੁੱਕੇ ਮੁੱਦੇ ਦੀ ਸਥਾਨਕ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਭਰਤੀ ਮੁਹਿੰਮ ਵਿਚ ਦਿਖਾਇਆ ਉਤਸ਼ਾਹ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ)- ਭਾਰਤੀ ਜਨਤਾ ਪਾਰਟੀ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੁਨੀਲ ਗੋਇਲ ਡਿੰਪਲ, ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ | ...

ਪੂਰੀ ਖ਼ਬਰ »

ਹਰਫ਼ ਕਾਲਜ, ਮਾਲੇਰਕੋਟਲਾ ਦੇ ਐਮ.ਕਾਮ. ਸਮੈਸਟਰ ਤੀਜੇ ਦੇ ਸ਼ਾਨਦਾਰ ਨਤੀਜੇ

ਮਾਲੇਰਕੋਟਲਾ, 21 ਜੁਲਾਈ (ਪਾਰਸ ਜੈਨ)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ. ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜਿਆਂ ਵਿਚ ਹਰਫ਼ ਕਾਲਜ ਮਾਲੇਰਕੋਟਲਾ ਦੇ ਵਿਦਿਆਰਥੀਆਂ ਕਾਜੋਲ ਪੁੱਤਰੀ ਚੰਦਰ ਪ੍ਰਕਾਸ਼ (9.4 ਐਸ.ਜੀ.ਪੀ.ਏ) ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੇ ...

ਪੂਰੀ ਖ਼ਬਰ »

ਸੁਸਾਇਟੀ ਨੇ ਵਰਕਸ਼ਾਪ ਲਗਾਈ

ਲੌਾਗੋਵਾਲ, 21 ਜੁਲਾਈ (ਸ.ਸ.ਖੰਨਾ)- ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਲੌਾਗੋਵਾਲ ਵਿਖੇ ਸੋਸਵਾ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਖੇ ਕੋਰਸ ਕਰ ਰਹੀਆਂ ਲੋੜਵੰਦ ਔਰਤਾਂ ਅਤੇ ਕੁੜੀਆਂ ਨੂੰ ਗਰੇਸ ਫ਼ੈਸ਼ਨ ਬੁਟੀਕ ਵਲੋਂ ...

ਪੂਰੀ ਖ਼ਬਰ »

ਧਾਲੀਵਾਲ ਦੀ ਲਿਖੀ ਨੌਵੀਂ ਕਿਤਾਬ 'ਮੇਰੀਆਂ ਗੱਲਾਂ' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਸਕੂਲ ਲੜਕੀਆਂ ਸੁਨਾਮ ਵਿਖੇ ਅੱਜ ਸਾਬਕਾ ਐੱਸ.ਐੱਸ.ਪੀ. ਅਤੇ ਪੰਜਾਬੀ ਦੇ ਪ੍ਰਸਿੱਧ ਤੇ ਨਾਮਵਰ ਲੇਖਕ ਸ੍ਰ ਹਰਦੇਵ ਸਿੰਘ ਧਾਲੀਵਾਲ ਦੀ ਲਿਖੀ ਨੌਵੀਂ ਪੁਸਤਕ 'ਮੇਰੀਆਂ ਗੱਲਾਂ' ...

ਪੂਰੀ ਖ਼ਬਰ »

ਭੋਗੀਵਾਲ ਸਕੂਲ ਦੀ ਸੋਲਰ ਸਿਸਟਮ ਲਈ ਚੋਣ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਕੁੱਪ ਕਲਾਾ, 21 ਜੁਲਾਈ (ਕੁਲਦੀਪ ਸਿੰਘ ਲਵਲੀ)- ਪੰਜਾਬ ਸਰਕਾਰ ਵਲੋਂ ਸੋਲਰ ਸਿਸਟਮ ਲਗਾਉਣ ਲਈ ਸਰਕਾਰੀ ਸੀਨੀ.ਸੈਕੰ. ਸਕੂਲ ਭੋਗੀਵਾਲ ਦੀ ਚੋਣ ਕੀਤੀ ਹੈ, ਜਿਸ 'ਤੇ ਬੱਚਿਆਾ, ਅਧਿਆਪਕਾਾ, ਮਾਪਿਆਾ ਤੇ ਇਲਾਕਾ ਨਿਵਾਸੀਆਾ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਸੂਖਮ ਅਧਿਆਪਨ ਸਬੰਧੀ ਵਿਸਥਾਰ ਸਹਿਤ ਭਾਸ਼ਣ ਕਰਵਾਇਆ

ਮਹਿਲਾ ਚੌਾਕ, 21 ਜੁਲਾਈ (ਸੁਖਵੀਰ ਸਿੰਘ ਢੀਂਡਸਾ)- ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ, ਮਹਿਲਾ ਚੌਾਕ ਵਿਖੇ ਪਿਛਲੇ ਦਿਨੀਂ ਸੂਖਮ ਅਧਿਆਪਨ ਸਬੰਧੀ ਵਿਸਥਾਰ ਸਹਿਤ ਭਾਸ਼ਣ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਡਾ: ਸਰਮੀਲਾ ਦੇਵੀ ਪੰਜਾਬੀ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਬਰਸੀ ਸਬੰਧੀ ਸਮਾਗਮ 1 ਤੋਂ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਪਿੰਗਲਵਾੜਾ ਅੰਮਿ੍ਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 27ਵੀਂ ਬਰਸੀ ਸੰਬੰਧੀ ਅੰਮਿ੍ਤਸਰ ਵਿਚ ਸਮਾਗਮ 30 ਜੁਲਾਈ ਤੋਂ ਸ਼ੁਰੂ ਹੋ ਕੇ 5 ਅਗਸਤ ਤੱਕ ਚੱਲਣਗੇ | ਸਮਾਗਮਾਂ ਦੀ ਤਿਆਰੀ ਲਈ ਪਿੰਗਲਵਾੜਾ ਦੀ ਸਥਾਨਕ ਧੂਰੀ ਰੋਡ ...

ਪੂਰੀ ਖ਼ਬਰ »

ਅਗਰੋਹਾ ਧਾਮ ਲਈ ਬੱਸ ਰਵਾਨਾ

ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ)- ਅਗਰਵਾਲ ਸਭਾ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਕਾਂਤਾ ਗੋਇਲ ਦੀ ਅਗਵਾਈ ਹੇਠ ਅਗਰੋਹਾ ਧਾਮ ਲਈ ਬੱਸ ਨੂੰ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਬਰਿੰਦਰ ਗੋਇਲ ਨੇ ਹਰੀ ਝੰਡੀ ਦੇ ਕੇ ਸੌਰਵ ਗੋਇਲ ਕੰਪਲੈਕਸ ਤੋਂ ਰਵਾਨਾ ਕੀਤਾ | ...

ਪੂਰੀ ਖ਼ਬਰ »

ਸਬਡਵੀਜ਼ਨ ਟੂਰਨਾਮੈਂਟ ਵਿਚ ਸਰਕਾਰੀ ਹਾਈ ਸਕੂਲ ਕਾਂਝਲੀ ਦੀ ਚੜ੍ਹਤ

ਮਸਤੂਆਣਾ ਸਾਹਿਬ, 21 ਜੁਲਾਈ (ਦਮਦਮੀ) - ਸਰਕਾਰੀ ਹਾਈ ਸਕੂਲ ਕਾਂਝਲੀ ਵਿਖੇ ਹੈੱਡ ਮਾਸਟਰ ਜਸਵੀਰ ਸਿੰਘ ਜੱਸੀ ਦੀ ਸੁਚੱਜੀ ਰਹਿਨੁਮਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਦੇ ਨਾਲ ਸਕੂਲ ਦੇ ਅੰਡਰ-14 ਅਤੇ ਅੰਡਰ-18 ਸਾਲ (ਮੁੰਡੇ) ਕਬੱਡੀ ਖਿਡਾਰੀਆਂ ਵੱਲੋਂ ਸਬਡਵੀਜ਼ਨ ...

ਪੂਰੀ ਖ਼ਬਰ »

ਖ਼ੂਨਦਾਨ ਕੈਪ ਵਿਚ ਔਰਤਾਂ ਨੇ ਵੀ ਕੀਤਾ ਖ਼ੂਨ ਦਾਨ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਸੱਗੂ, ਭੁੱਲਰ, ਧਾਲੀਵਾਲ)- ਰੋਟਰੀ ਕਲੱਬ ਸੁਨਾਮ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਰੋਟਰੀ ਕੰਪਲੈਕਸ ਵਿਖੇ ਕਲੱਬ ਦੇ ਪ੍ਰਧਾਨ ਦੀ ਅਗਵਾਈ ਵਿਚ ਇੱਕ ਵਿਸ਼ਾਲ ਖ਼ੂਨਦਾਨ ਕੈਪ ਲਗਾਇਆ | ਇਸ ...

ਪੂਰੀ ਖ਼ਬਰ »

ਕਿਸਾਨ ਨੂੰ ੂ ਸਵੈ ਸਹਾਇਤਾ ਰਾਹੀਂ ਖੇਤੀ ਮਸ਼ੀਨਰੀ ਦਾ ਲਾਭ ਉਠਾਉਣ ਦਾ ਸੱਦਾ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਸੱਗੂ, ਭੱੁਲਰ, ਧਾਲੀਵਾਲ)- ਸਕੱਤਰ ਖੇਤੀਬਾੜੀ ਸ਼੍ਰੀ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ ਸੀਟੂ ਫ਼ਾਰ ਕਰਾਪ ਰੈਜ਼ਿਡਿਊ ਮੈਨੇਜਮੈਂਟ ਸਕੀਮ ਅਧੀਨ ਸਾਲ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦਾ ਕੀਤਾ ਦੌਰਾ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਦਫ਼ਤਰ ਦੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਕਿੱਤਾ ਮੁਖੀ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਵਿਖੇ ਧਾਰਮਿਕ ਮੁਕਾਬਲਿਆਂ ਸਬੰਧੀ ਮੀਟਿੰਗ ਹੋਈ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਧਾਰਮਿਕ ਮੁਕਾਬਲਿਆਂ ਸਬੰਧੀ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

ਡਾ. ਜਸਵੀਰ ਸਿੰਘ ਔਲਖ ਨੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਸੀਨੀਅਰ ਮੈਡੀਕਲ ਅਫ਼ਸਰਾਾ ਨੂੰ ਪਦਉੱਨਤ ਕਰਕੇ ਸਿਵਲ ਸਰਜਨ ਬਣਾ ਦਿੱਤਾ ਗਿਆ ਸੀ | ਜਿਸ ਤਹਿਤ ਸਿਵਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜ ਕੁਮਾਰ ਪਦਉਨਤ ਹੋ ਕੇ ...

ਪੂਰੀ ਖ਼ਬਰ »

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਾਨੂੰਗੋਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਦੀ ਰੈਵੀਨਿਊ ...

ਪੂਰੀ ਖ਼ਬਰ »

ਸੂਬਾ ਸਰਕਾਰ ਕਾਂਵੜੀਆਂ ਦੀ ਸੜਕੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇ-ਤਰਲੋਚਨ ਬਾਂਸਲ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਸ਼ਿਵ ਭਗਵਾਨ ਦਾ ਪਵਿੱਤਰ ਤਿਉਹਾਰ ਸ਼ਿਵਰਾਤਰੀ ਜੋ ਕੇ ਪੰਜਾਬ ਅਤੇ ਹੋਰ ਸੂਬਿਆਂ ਵਿਚ ਸਾਲ 'ਚ ਦੋ ਵਾਰ ਮਨਾਇਆ ਜਾਾਦਾ ਹੈ, ਇਸ ਤਿਉਹਾਰ ਮੌਕੇ ਸੂਬੇ ਭਰ ਦੇ ਕਾਂਵੜੀਏ ਪੈਦਲ ਯਾਤਰਾ ਕਰਕੇ ਕਾਂਵੜ ਲੈ ਕੇ ਆਉਂਦੇ ਹਨ ਅਤੇ ਆਪਣੇ ...

ਪੂਰੀ ਖ਼ਬਰ »

ਸਮਾਜ ਸੇਵੀ ਬਾਠ ਵਲੋਂ ਸਕੂਲ ਲਈ ਵਾਟਰ ਕੂਲਰ ਭੇਟ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਲਈ ਠੰਢੇ ਅਤੇ ਸ਼ੁੱਧ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਮਾਜ ਸੇਵੀ ਮਨਪ੍ਰੀਤ ਸਿੰਘ ਬਾਠ ਯੂ.ਐੱਸ.ਏ. ਵਲੋਂ ਵਾਟਰ ਕੂਲਰ ਦਾਨ ਵਜੋਂ ਦਿੱਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਪਿਛਲੇ ਸਮੇਂ ਦੌਰਾਨ ਆੜ੍ਹਤੀਏ ਵਲੋਂ ਦੁਖੀ ਕੀਤੇ ਜਾਣ ਕਰ ਕੇ ਖ਼ੁਦਕੁਸ਼ੀ ਕਰ ਗਏ ਕਿਸਾਨ ਆਗੂ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 26 ਜੁਲਾਈ ਨੂੰ ਬਠਿੰਡਾ ਸ਼ਹਿਰ ਵਿਚ ਪੁਲਿਸ ਿਖ਼ਲਾਫ਼ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਡੀ.ਐੱਮ.ਐੱਫ. ਬਰਨਾਲਾ ਦਾ ਜ਼ਿਲ੍ਹਾ ਪੱਧਰੀ ਚੋਣ ਇਜਲਾਸ ਅਤੇ ਚੇਤਨਾ ਕਨਵੈੱਨਸ਼ਨ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਮੁਲਾਜ਼ਮ ਫ਼ਰੰਟ ਦਾ ਜ਼ਿਲ੍ਹਾ ਪੱਧਰੀ ਚੋਣ ਇਜਲਾਸ ਅਤੇ ਚੇਤਨਾ ਕਨਵੈੱਨਸ਼ਨ ਸਰਕਾਰੀ ਸਿਵਲ ਪਸ਼ੂ ਹਸਪਤਾਲ ਬਰਨਾਲਾ ਵਿਖੇ ਹੋਈ | ਇਸ ਮੌਕੇ ਡੀ.ਐੱਮ.ਐੱਫ. ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਬਖਤਗੜ੍ਹ ਵਿਖੇ 10 ਰੋਜ਼ਾ ਯੋਗ ਕੈਂਪ ਜਾਰੀ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਯੋਗ ਸਬੰਧੀ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਅਤੇ ਐਮ.ਐਮ.ਓ. ਤਪਾ ਦੀਆਂ ਹਦਾਇਤਾਂ ਅਨੁਸਾਰ ਪਿੰਡ ਬਖਤਗੜ੍ਹ ਦੇ ਹੈਲਥ ਅਤੇ ਵੈਲਨੈਸ਼ ਸੈਂਟਰ ਵਿਖੇ 10 ...

ਪੂਰੀ ਖ਼ਬਰ »

ਟਰੱਕ ਯੂਨੀਅਨ ਮਹਿਲ ਕਲਾਂ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)ਦਸਮੇਸ਼ ਟਰੱਕ ਆਪ੍ਰੇਟਰ ਯੂਨੀਅਨ ਮਹਿਲ ਕਲਾਂ ਵਿਖੇ ਨਵੇਂ ਚੁਣੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ ਵਲੋਂ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਗਰਾਮ ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਬੀ.ਡੀ.ਪੀ.ਓ. ਨਵਦੀਪ ਕੌਰ ਦਾ ਸਨਮਾਨ

ਧੂਰੀ, 21 ਜੁਲਾਈ (ਸੰਜੇ ਲਹਿਰੀ)- ਨੇੜਲੇ ਪਿੰਡ ਖੇੜੀ-ਜੱਟਾਂ ਵਿਖੇ ਧੂਰੀ ਹਲਕੇ ਦੀਆਂ ਵੱਖ-ਵੱਖ ਗਰਾਮ ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੇ ਸ਼੍ਰੀਮਤੀ ਨਵਦੀਪ ਕੌਰ ਦਾ ਧੂਰੀ ਵਿਖੇ ਬਤੌਰ ਬੀ.ਡੀ.ਪੀ.ਓ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ...

ਪੂਰੀ ਖ਼ਬਰ »

ਟੈੱਟ ਪਾਸ ਅਧਿਆਪਕ ਸਰਕਾਰ ਦੇ ਵਤੀਰੇ ਤੋਂ ਨਿਰਾਸ਼

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਸਟੇਟ ਟੈੱਟ ਪਾਸ 2011 ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਬੀਬੀ ਪਿ੍ਤਪਾਲ ਕੌਰ ਦੀ ਰਹਿਨੁਮਾਈ ਹੇਠ ਸਿਟੀ ਪਾਰਕ ਵਿਖੇ ਹੋਈ | ਮੀਟਿੰਗ ਵਿਚ ਹਾਈਕੋਰਟ ਦੇ ਹੁਕਮ ਨੂੰ ਸਰਕਾਰ ਵਲੋਂ ਲਾਗੂ ਨਾ ਕਰਨ ਪ੍ਰਤੀ ਰੋਸ ...

ਪੂਰੀ ਖ਼ਬਰ »

ਖਨੌਰੀ ਭਾਖੜਾ ਨਹਿਰ ਵਿਚ ਪਾੜ ਪੈਣ ਦਾ ਇੰਤਜ਼ਾਰ ਕਰ ਰਹੇ ਹਨ ਮਹਿਕਮੇ ਦੇ ਅਧਿਕਾਰੀ

ਖਨੌਰੀ, 21 ਜੁਲਾਈ (ਰਮੇਸ ਕੁਮਾਰ)- ਖਨੌਰੀ ਦੇ ਵਿੱਚ ਭਾਖੜਾ ਨਹਿਰ ਦੇ ਵਿਚ ਵੱਡਾ ਪਾੜ ਪੈ ਜਾਣ ਕਰਕੇ ਹੋਣ ਵਾਲੇ ਕੋਈ ਵੱਡੇ ਨੁਕਸਾਨ ਦਾ ਇੰਤਜ਼ਾਰ ਕਰ ਰਹੇ ਹਨ ਮਹਿਕਮੇ ਦੇ ਅਧਿਕਾਰੀ | ਹਰ ਸਾਲ ਲੱਖਾਂ ਅਤੇ ਕਰੋੜਾਂ ਰੁਪਏ ਪੰਜਾਬ ਸਰਕਾਰ ਵਲੋਂ ਭਾਖੜਾ ਨਹਿਰ ਦੀ ਮੁਰੰਮਤ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ ਵਪਾਰ ਮੰਡਲ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ)- ਪੰਜਾਬ ਪ੍ਰਦੇਸ ਵਪਾਰ ਮੰਡਲ ਸੁਨਾਮ ਇਕਾਈ ਦੀ ਇੱਕ ਮੀਟਿੰਗ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਟਰੇਡ ਯੂਨੀਅਨਾਂ ਸ਼ਾਮਿਲ ਹੋਈਆਂ | ਇਸ ਸਮੇਂ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਲਾਂ ਅਤੇ ...

ਪੂਰੀ ਖ਼ਬਰ »

ਸੀਬਾ ਸਕੂਲ ਵਿਖੇ ਲਗਾਈ ਸਹੋਦਿਆ ਵਿਗਿਆਨ ਪ੍ਰਦਰਸ਼ਨੀ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) ਸੀ.ਬੀ.ਐੱਸ.ਈ ਸਕੂਲਾਂ ਦਾ ਫਾਲਕਨ ਸਹੋਦਿਆ ਵਿਗਿਆਨ ਪ੍ਰਦਰਸ਼ਨੀ ਸੀਬਾ ਸਕੂਲ ਲਹਿਰਾਗਾਗਾ ਵਿਖੇ ਲਗਾਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ 19 ਸਕੂਲਾਂ ਨੇ ਭਾਗ ਲਿਆ | ਵਾਤਾਵਰਨ ਵਿਸ਼ੇ ਨੂੰ ਸਮਰਪਿਤ ਇਸ ਪ੍ਰਦਰਸ਼ਨੀ ...

ਪੂਰੀ ਖ਼ਬਰ »

ਸਕੂਲ ਲਾਇਬੇ੍ਰਰੀ ਲਈ ਦਾਨ ਕੀਤੀਆਂ ਕਿਤਾਬਾਂ

ਮੰਡਵੀ, 21 ਜੁਲਾਈ (ਰਣਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਬੰਗਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਲਾਇਬੇ੍ਰਰੀ ਲਈ ਪਿੰਡ ਦੇ ਸਮਾਜ ਸੇਵੀ ਸ਼ਖ਼ਸੀਅਤਾਂ ਵੱਲੋਂ 10000 ਰੁਪਏ ਦੀਆਂ ਕਿਤਾਬਾਂ ਦਾਨ ਕੀਤੀਆਂ ਗਈਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ...

ਪੂਰੀ ਖ਼ਬਰ »

ਸਵੱਛ ਵਾਤਾਵਰਨ ਕੈਂਪ ਲਗਾਇਆ

ਕੁੱਪ ਕਲਾਂ, 21 ਜੁਲਾਈ (ਸਰੌਦ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦੇ ਈਕੋ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਸਵੱਛ ਵਾਤਾਵਰਨ ਲਈ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਕੈਪ ਲਾਇਆ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਸਰਕਾਰ ਦੇ ਤੁਗ਼ਲਕੀ ਫ਼ੈਸਲੇ ਿਖ਼ਲਾਫ਼ ਸੰਘਰਸ਼ ਵਿੱਢਣ ਦੇ ਰੌਾਅ 'ਚ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਤਹਿਸੀਲ ਸੁਨਾਮ ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ਼ੁਭਚਰਨਜੀਤ ਸਿੰਘ ਲਖਮੀਰਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੈਟਰਨਰੀ ਇੰਸਪੈਕਟਰਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਪਦ-ਉੱਨਤੀਆਂ ਨਾ ਕਰਨ ਦੇ ਰੋਸ ਵਜੋਂ ਸਿੱਖਿਆ ਮੰਤਰੀ ਦੇ ਨਾਂਅ ਸੌਾਪਿਆ ਰੋਸ ਪੱਤਰ

ਸੰਗਰੂਰ, 21 ਜੁਲਾਈ (ਧੀਰਜ ਪਸੌਰੀਆ)- ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ ਦੀ ਅਗਵਾਈ 'ਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਾਮ ਰੋਸ ਪੱਤਰ ਉਹਨਾਂ ਦੇ ਪੀ ਏ ਨੂੰ ਦਿੱਤਾ ਗਿਆ | ਰੋਸ ਪੱਤਰ ਵਿੱਚ ਮੰਗ ਕੀਤੀ ਗਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX