ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਖੰਨਾ / ਸਮਰਾਲਾ

ਏ. ਐਸ. ਸਕੂਲ ਤੇ ਕਾਲਜ ਮੈਨੇਜਮੈਟ ਵਲੋਂ ਸੰਸਥਾ ਦਾ 10 ਕਰੋੜ ਰੁਪਏ ਦੇ ਘਾਟੇ ਦਾ ਬਜ਼ਟ ਪੇਸ਼

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਏ. ਐਸ. ਸਕੂਲ ਅਤੇ ਕਾਲਜ ਮੈਨੇਜਮੈਟ ਦਾ ਸਾਲ 2019-20 ਦਾ ਕਰੀਬ 32 ਕਰੋੜ ਰੁਪਏ ਦਾ ਬਜਟ ਪਾਸ ਕਰ ਦਿੱਤਾ ਗਿਆ | ਕੁੱਝ ਹੀ ਮਿੰਟਾਂ ਪਹਿਲਾਂ ਮੈਂਬਰਾਂ ਨੂੰ ਦਿੱਤੀ ਗਈ ਬਜਟ ਦੀ ਕਾਪੀ ਨਾ ਤਾਂ ਮੈਂਬਰਾਂ ਨੇ ਖੋਲ ਕੇ ਦੇਖੀ ਅਤੇ ਨਾ ਹੀ ਕਿਸੇ ਬਜਟ 'ਤੇ ਕੋਈ ਬਹਿਸ ਕੀਤੀ | ਮੈਨੇਜਮੈਂਟ ਨੇ 4 ਕਾਲਜਾਂ ਅਤੇ 3 ਸਕੂਲਾਂ ਦੇ ਨਾਲ ਨਾਲ ਸੰਸਥਾ ਦਾ ਆਪਣਾ ਕੁੱਲ ਮਿਲਾ ਕੇ 32.29 ਕਰੋੜ ਰੁਪਏ ਦੇ ਖਰਚੇ ਅਤੇ 22.22 ਕਰੋੜ ਰੁਪਏ ਦੀ ਆਮਦਨ ਦਾ 10.07 ਕਰੋੜ ਰੁਪਏ ਦੇ ਘਾਟੇ ਦਾ ਬਜਟ ਪੇਸ਼ ਕੀਤਾ | ਇਸ ਵਿਚ ਸੰਸਥਾ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਘਾਟੇ ਵਿਚ ਜਾਣ ਦਾ ਅਨੁਮਾਨ ਹੈ | ਸਭ ਤੋਂ ਵੱਧ ਘਾਟਾ ਏ. ਐਸ. ਮਾਡਰਨ ਸਕੂਲ ਨੂੰ 2.33 ਕਰੋੜ ਰੁਪਏ ਅਤੇ ਦੂਜੇ ਨੰਬਰ ਤੇ ਏ. ਐਸ. ਕਾਲਜ ਫਾਰ ਵਿਮੈਨ ਨੂੰ 2 ਕਰੋੜ ਰੁਪਏ ਦਾ ਘਾਟਾ ਪੈਣ ਦਾ ਅਨੁਮਾਨ ਲਾਇਆ ਗਿਆ ਹੈ | ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਕੁੱਝ ਮੈਂਬਰਾਂ ਜਿੰਨ੍ਹਾਂ ਵਿਚ ਭਾਜਪਾ ਦੇ ਆਰ. ਟੀ. ਆਈ. ਸੈਲ ਦੇ ਇੰਚਾਰਜ ਸਤੀਸ਼ ਸ਼ਰਮਾ ਵੀ ਸ਼ਾਮਲ ਸਨ, ਨੇ ਇਤਰਾਜ ਕੀਤਾ ਕਿ ਬੈਠਕ ਵਿਚ ਸਾਰੇ ਸਕੂਲਾਂ ਅਤੇ ਕਾਲਜਾਂ ਦਾ ਪਿ੍ੰਸੀਪਲ ਅਕਾਊਟ ਵੀ ਪੇਸ਼ ਕੀਤਾ ਜਾਵੇ | ਜਿਸ ਤੇ ਕਾਫ਼ੀ ਹੰਗਾਮਾ ਹੋਇਆ | ਇਸੇ ਹੰਗਾਮੇ ਦੇ ਵਿਚ ਹੀ ਜਨਰਲ ਸਕੱਤਰ ਐਡਵੋਕੇਟ ਬੀ. ਕੇ. ਬੱਤਰਾ ਨੇ ਸਾਰਿਆਂ ਤੋਂ ਪੁੱਛਿਆ ਕਿ ਕੀ ਬਜਟ ਪਾਸ ਹੈ ਤਾਂ ਮੈਂਬਰਾਂ ਨੇ ਹੱਥ ਖੜ੍ਹਾ ਕਰ ਕੇ ਬੋਲਣਾ ਸ਼ੁਰੂ ਕਰ ਦਿੱਤਾ ਪਾਸ ਪਾਸ ਇਸ ਤਰ੍ਹਾਂ ਬਿਨਾਂ ਕਿਸੇ ਬਹਿਸ ਦੇ ਬਜਟ ਪਾਸ ਹੋ ਗਿਆ |
ਕਿਹੜੀ ਕਿਹੜੀ ਸੰਸਥਾ ਨੂੰ ਪਵੇਗਾ ਕਿੰਨਾ ਕਿੰਨਾ ਘਾਟਾ
ਅੱਜ ਬਜਟ ਵਿਚ ਏ. ਐਸ. ਮੈਨੇਜਮੈਟ ਦੀ ਸਭ ਤੋਂ ਵੱਡੀ ਸੰਸਥਾ ਏ. ਐਸ. ਕਾਲਜ ਸਮਰਾਲਾ ਰੋਡ ਖੰਨਾ ਦਾ 86 ਲੱਖ ਰੁਪਏ ਘਾਟੇ ਦਾ ਬਜ਼ਟ ਪੇਸ਼ ਕੀਤਾ ਗਿਆ | ਕਾਲਜ ਨੂੰ 7.14 ਕਰੋੜ ਰੁਪਏ ਦੀ ਆਮਦਨ ਹੋਵੇਗੀ ਅਤੇ 8 ਕਰੋੜ ਰੁਪਏ ਦਾ ਖਰਚ ਹੋਵੇਗਾ | ਏ. ਐਸ. ਕਾਲਜ ਫ਼ਾਰ ਵਿਮੈਨ ਨੂੰ 2 ਕਰੋੜ ਰੁਪਏ ਦਾ ਘਾਟਾ ਪਵੇਗਾ, ਇਸ ਕਾਲਜ ਦੀ ਆਮਦਨ 2.47 ਕਰੋੜ ਰੁਪਏ ਹੋਵੇਗੀ ਅਤੇ ਖਰਚਾ 4.47 ਕਰੋੜ ਹੋਵੇਗਾ | ਏ. ਐਸ. ਸੀਨੀ. ਸੈਕ. ਸਕੂਲ ਨੂੰ 1.33 ਕਰੋੜ ਰੁਪਏ ਦੇ ਘਾਟੇ ਦਾ ਬਜ਼ਟ ਪੇਸ਼ ਕੀਤਾ ਗਿਆ | ਸਕੂਲ ਦੀ ਆਮਦਨ 2.98 ਕਰੋੜ ਰੁਪਏ ਅਤੇ ਖਰਚਾ 4.31 ਕਰੋੜ ਹੋਵੇਗਾ | ਏ.ਐਸ. ਮਾਡਰਨ ਸਕੂਲ ਦਾ ਘਾਟਾ 2.33 ਕਰੋੜ ਰੁਪਏ ਹੈ, ਇਸ ਸਕੂਲ ਨੂੰ 6.40 ਕਰੋੜ ਆਮਦਨ ਹੋਵੇਗੀ ਅਤੇ ਖਰਚਾ 8.07 ਕਰੋੜ ਰੁਪਏ ਦਾ ਹੋਵੇਗਾ | ਏ. ਐਸ. ਕਾਲਜ ਆਫ਼ ਐਜੂਕੇਸ਼ਨ ਨੂੰ 60 ਲੱਖ ਰੁਪਏ ਦਾ ਘਾਟਾ ਪਵੇਗਾ, ਇਸ ਦੀ ਆਮਦਨ 1.03 ਕਰੋੜ ਰੁਪਏ ਅਤੇ ਖਰਚਾ 1.63 ਕਰੋੜ ਰੁਪਏ ਹੋਵੇਗਾ | ਏ. ਐਸ. ਗਰੁੱਪ ਇੰਸਟੀਚਿਊਟ ਦਾ ਘਾਟਾ 1.51 ਰੁਪਏ ਮੰਨਿਆ ਗਿਆ ਹੈ | ਬਜਟ ਮੁਤਾਬਿਕ ਇਸ ਸੰਸਥਾ ਦੀ ਆਮਦਨ 1.28 ਕਰੋੜ ਰੁਪਏ ਅਤੇ ਖਰਚਾ 2.79 ਕਰੋੜ ਹੋਣ ਦਾ ਅਨੁਮਾਨ ਹੈ | ਐਮ. ਜੀ. ਚੋਪੜਾ ਏ. ਐਸ. ਮਾਡਲ ਸਕੂਲ ਨੂੰ 36 ਲੱਖ ਰੁਪਏ ਘਾਟਾ ਪੈਣ ਦਾ ਅਨੁਮਾਨ ਲਾਇਆ ਗਿਆ ਹੈ, ਇਸ ਦੀ ਆਮਦਨ 85 ਲੱਖ ਰੁਪਏ ਅਤੇ ਖ਼ਰਚਾ 1.21 ਕਰੋੜ ਰੁਪਏ ਹੋਵੇਗਾ |
ਸੰਵਿਧਾਨ ਵਿਚ ਤਬਦੀਲੀ ਦਾ ਮਤਾ ਨਹੀਂ ਹੋਇਆ ਪਾਸ
ਭਾਜਪਾ ਦੇ ਆਰ. ਟੀ. ਆਈ. ਸੈਲ ਦੇ ਪ੍ਰਧਾਨ ਸਤੀਸ਼ ਸ਼ਰਮਾ ਦੀ ਅਗਵਾਈ ਵਿਚ ਕੁੱਝ ਮੈਂਬਰਾਂ ਨੇ ਸੰਵਿਧਾਨ ਬਦਲਣ ਲਈ ਮਤਾ ਜਨਰਲ ਸਕੱਤਰ ਨੂੰ ਦਿੱਤਾ ਸੀ | ਜਿਸ ਵਿਚ ਮੈਨੇਜਮੈਂਟ ਦੇ ਕਾਰਜਕਾਰੀ ਮੈਂਬਰਾਂ ਦੀ ਗਿਣਤੀ 20 ਤੋਂ ਵਧਾ ਕੇ 23 ਕਰਨ, ਹਰੇਕ ਮੈਂਬਰ ਨੂੰ 20 ਅਤੇ 10 ਵੋਟਾਂ ਪਾਉਣ ਦੀ ਬਜਾਏ ਸਿੱਧੀ ਇਕ ਵੋਟ ਪਾਉਣ ਦੀ ਮੰਗ, ਕਿਸੇ ਹੋਰ ਵਿੱਦਿਅਕ ਸੰਸਥਾ ਦੇ ਮੈਂਬਰ ਨੂੰ ਚੋਣ ਨਾ ਲੜਨ ਦੇਣ, ਮੈਂਬਰਸ਼ਿਪ ਫੀਸ 21 ਹਜ਼ਾਰ ਤੋਂ 5 ਹਜ਼ਾਰ ਰੁਪਏ ਕਰਨ ਆਦਿ ਮੰਗਾਂ ਸ਼ਾਮਲ ਸਨ | ਜਿਵੇਂ ਹੀ ਇਹ ਮਤਾ ਪੇਸ਼ ਕੀਤਾ ਗਿਆ ਹੈਰਾਨੀਜਨਕ ਤੌਰ ਤੇ ਭਾਜਪਾ ਦੇ ਹੀ ਨੇਤਾ ਡਾ: ਸੁਮੇਸ਼ ਬੱਤਾ ਨੇ ਭਾਜਪਾ ਨੇਤਾ ਅਤੇ ਸਾਥੀਆਂ ਵਲੋਂ ਪੇਸ਼ ਕੀਤੇ ਮਤੇ 'ਤੇ ਇਤਰਾਜ ਕਰ ਦਿੱਤਾ ਕਿ ਪਹਿਲਾਂ ਇਹ ਦੇਖਿਆ ਜਾਵੇ ਕਿ ਮਤਾ ਪੇਸ਼ ਕਰਨ ਵਾਲੇ 29 ਮੈਂਬਰਾਂ ਵਿਚੋਂ ਕੋਈ ਮੀਟਿੰਗ ਵਿਚ ਹਾਜ਼ਰ ਵੀ ਹਨ | ਜਨਰਲ ਸਕੱਤਰ ਬੱਤਰਾ ਨੇ ਮਤਾ ਪੇਸ਼ ਕਰਨ ਵਾਲਿਆਂ ਦੀ ਹਾਜ਼ਰੀ ਲਗਾਈ ਤਾਂ ਉਨ੍ਹਾਂ ਵਿਚੋਂ 4 ਮੈਂਬਰ ਹੀ ਮੀਟਿੰਗ ਵਿਚ ਹਾਜ਼ਰ ਸਨ | ਸਤੀਸ਼ ਸ਼ਰਮਾ ਨੇ ਕਿਹਾ ਕਿ ਸੰਵਿਧਾਨ ਵਿਚ ਕਿਤੇ ਵੀ ਨਹੀਂ ਲਿਖਿਆ ਗਿਆ ਕਿ ਮਤਾ ਪੇਸ਼ ਕਰਨ ਵਾਲੇ ਮੈਂਬਰਾਂ ਦੀ ਹਾਜ਼ਰੀ ਜਰੂਰੀ ਹੈ | ਇਸ ਮੌਕੇ ਮੈਨੇਜਮੈਂਟ ਦੇ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ ਨੇ ਸਾਰੇ ਮਤੇ ਰੱਦ ਕਰਨ ਦੀ ਘੋਸ਼ਣਾ ਵੀ ਕਰ ਦਿੱਤੀ | ਹਾਲਾਂਕਿ ਮੀਟਿੰਗ ਤੋਂ ਕਈ ਦਿਨ ਪਹਿਲਾ ਸ਼ਹਿਰ ਵਿਚ ਚਰਚਾ ਸੀ ਕਿ ਭਾਜਪਾ ਦੇ ਮੈਂਬਰ ਸੰਸਥਾਵਾਂ 'ਤੇ ਕਾਬਜ਼ ਕਾਂਗਰਸੀ ਗੁੱਟ ਨੂੰ ਮੀਟਿੰਗ ਵਿਚ ਘੇਰਨਗੇ | ਪਰ ਹੈਰਾਨੀਜਨਕ ਤੌਰ 'ਤੇ ਭਾਜਪਾ ਦੇ ਪ੍ਰਮੁੱਖ ਨੇਤਾ ਨੇ ਸੱਤਾ ਧਿਰ ਦੀਆਂ ਤਾਰੀਫਾਂ ਹੀ ਕੀਤੀਆਂ |

ਮਲੌਦ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਦੌਰਾਨ ਸ਼ਰਾਬ ਅਤੇ ਭੁੱਕੀ ਸਮੇਤ 3 ਕਾਬੂ

ਮਲੌਦ, 21 ਜੁਲਾਈ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਵਿਖੇ ਐੱਸ. ਐੱਚ. ਓ. ਨਛੱਤਰ ਸਿੰਘ ਨੇ ਚਾਰਜ ਸੰਭਾਲਦੇ ਹੀ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਤੇਜ਼ ਕੀਤਾ ਹੈ, ਜਿਸ ਤਹਿਤ ਮਲੌਦ ਪੁਲਿਸ ਨੇ ਤਲਾਸੀ ਦੌਰਾਨ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਸ਼ਰਾਬ ਅਤੇ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਵਿਅਕਤੀ ਪੁਲਿਸ ਵਲੋਂ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਸਮਰਾਲਾ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਵਿਅਕਤੀ ਸਮਰਾਲਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਤੇ ਬਹਿਲੋਲਪੁਰ ਰੋਡ ਤੋਂ ਕਾਬੂ ਕਰਕੇ ਦੁਬਾਰਾ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ...

ਪੂਰੀ ਖ਼ਬਰ »

ਖ਼ਾਲੀ ਪਲਾਟ ਵਿਚ ਸੁਆਹ ਸੁੱਟਣ ਵਿਰੁੱਧ ਕੌਾਸਲਰ ਨੀਟਾ ਨੇ ਬੁਲਾਈ ਪੁਲਿਸ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਲਲਹੇੜੀ ਰੋਡ, ਰੇਲਵੇ ਲਾਈਨ ਪਾਰ ਵਾਰਡ ਨੰਬਰ 6 ਵਿਚ ਇਕ ਗੰਦੇ ਪਾਣੀ ਨਾਲ ਭਰੇ ਖ਼ਾਲੀ ਪਲਾਟ ਜੋ ਟੋਭੇ ਦਾ ਰੂਪ ਧਾਰਨ ਕਰ ਚੁੱਕਾ ਹੈ, ਨੂੰ ਟਰੈਕਟਰ ਟਰਾਲੀਆਂ ਰਾਹੀਂ ਕਾਲੀ ਸੁਆਹ ਪਾ ਕੇ ਭਰ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ...

ਪੂਰੀ ਖ਼ਬਰ »

8ਅਦਾਲਤ ਨੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜਿਆ
ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਵਿਚ ਅਪਾਹਜ ਵਿਅਕਤੀ ਤੀਜੀ ਵਾਰ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ ਨਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਵਿਚ ਇਕ ਵਿਅਕਤੀ ਤੇ ਤੀਜੀ ਵਾਰ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ 'ਚ ਵਣ ਮਹਾਂਉਤਸਵ ਮਨਾਇਆ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਵਿਖੇ ਪਿ੍ੰਸੀਪਲ ਸਿਸਟਰ ਕਰਿਸਪਨ ਮੇਰੀਆ ਅਤੇ ਡਾਇਰੈਕਟਰ ਫਾਦਰ ਵਿਲੀਅਮ ਸਹੋਤਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਪਪੜੌਦੀ ਵਿਖੇ ਪਹਿਲੇ ਖ਼ੂਨਦਾਨ ਕੈਂਪ 5 ਅਗਸਤ ਨੂੰ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਬਾਬਾ ਪ੍ਰੀਤਮ ਸਿੰਘ ਪਪੜੌਦੀ ਵਾਲਿਆਂ ਦੀ ਦੇਖ ਰੇਖ ਹੇਠ ਸੋਸ਼ਲ ਵੈੱਲਫੇਅਰ ਸੁਸਾਇਟੀ ਸਮਰਾਲਾ ਦੇ ਸਹਿਯੋਗ ਨਾਲ ਪਹਿਲਾ ਖ਼ੂਨਦਾਨ ਕੈਂਪ 5 ਅਗਸਤ ਨੂੰ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ 'ਚ ਅੱਖਾਂ ਦੇ ਜਾਂਚ ਕੈਂਪ ਵਿਚ 225 ਮਰੀਜ਼ਾਂ ਦੀ ਜਾਂਚ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਰਾਮਗੜ੍ਹੀਆ ਭਵਨ ਵਿਚ ਚੌਹਾਨ ਫਾਰਮੇਸੀ ਅਤੇ ਅੱਖਾਂ ਦਾ ਹਸਪਤਾਲ ਹਰਿਦੁਆਰ ਦੇ ਡਾ. ਅਤਰ ਸਿੰਘ ਚੌਹਾਨ ਦੀ ਅਗਵਾਈ ਵਿਚ ਦੁਪਹਿਰ ਇਕ ਵਜੇ ਤੋਂ ਸ਼ਾਮ 04 ਵਜੇ ਤੱਕ ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਿਤ ਕਰੀਬ 225 ਤੋਂ ਵੱਧ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੱਨੋ ਵਲੋਂ ਪ੍ਰਬੰਧਕਾਂ ਨਾਲ ਮੀਟਿੰਗ

ਬੀਜਾ, 21 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੱਨੋਂ ਨੂੰ ਗੁਰਦੁਆਰਾ ਮੰਜੀ ...

ਪੂਰੀ ਖ਼ਬਰ »

ਪਿੰਡ ਨੀਲੋਂ ਖ਼ੁਰਦ ਵਿਖੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਮੁੱਢਲਾ ਸਿਹਤ ਕੇਂਦਰ ਮਾਨੂੰਪੁਰ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੀਤ ਸਿੰਘ ਦੇ ਨਿਰਦੇਸ਼ਾਂ ਤੇ ਪਿੰਡ ਨੀਲੋਂ ਖ਼ੁਰਦ ਵਿਖੇ ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਦੇ ਲੱਛਣ ਅਤੇ ਰੋਕਥਾਮ ਸਬੰਧੀ ਗਰਾਮ ਪੰਚਾਇਤ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਖਹਿਰਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)-ਬਰਸਾਤ ਦੇ ਮੌਸਮ ਚੱਲਦਿਆਂ ਡੇਂਗੂ ਮਲੇਰੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਖਹਿਰਾ ਦੇ ਸਬ ਸੈਂਟਰ ਤੇ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਇਕੱਠੇ ਹੋਏ ਲੋਕਾਂ ਨੂੰ ਬਰਸਾਤੀ ਮੌਸਮ ਵਿਚ ਹੋਣ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ ਸਾਹਨੇਵਾਲ 'ਚ ਜਲ ਬਚਾਓ ਪੇਂਟਿੰਗ ਮੁਕਾਬਲੇ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ ਦੀ ਦੇਖ-ਰੇਖ ਹੇਠ ਈਕੋ ਕਲੱਬ ਵਲੋਂ ਜਲ ਬਚਾਓ ਭਵਿੱਖ ਬਚਾਓ ਵਿਸ਼ੇ ਸਬੰਧੀ ਪਾਣੀ ਦੀ ਮਹੱਤਤਾ ਨੂੰ ਦਰਸਾਉਣ ਹਿਤ ਕਰਵਾਏ ਗਏ ...

ਪੂਰੀ ਖ਼ਬਰ »

ਜਥੇਦਾਰ ਰਾਈਆਂ ਅਤੇ ਕਟਾਣੀ ਸਰਕਲ ਪ੍ਰਧਾਨ ਨਿਯੁਕਤ

ਕੁਹਾੜਾ, 21 ਜੁਲਾਈ (ਤੇਲੂ ਰਾਮ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜਥੇਦਾਰ ਨਾਜ਼ਰ ਸਿੰਘ ਰਾਈਆਂ ਨੂੰ ਸਰਕਲ ਕੂੰਮ ਕਲਾਂ ਅਤੇ ਬਲਵਿੰਦਰ ਸਿੰਘ ਕਟਾਣੀ ਨੂੰ ਸਰਕਲ ਸਾਹਨੇਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੋਹਾਂ ਆਗੂਆਂ ਨੇ ਪਿੰਡ ਰਾਈਆ ਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸਹਾਰਨ ਮਾਜਰਾ 'ਚ ਮੈਂਬਰਸ਼ਿਪ ਮੁਹਿੰਮ ਚਲਾਈ

ਮਲੌਦ, 21 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਵਿਚ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਵਲੋਂ ਆਪਣੇ ਪਿੰਡ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁੰਹਿਮ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਸਬੰਧੀ ਦੋ ਰੋਜ਼ਾ ਖੰਨਾ ਵਿਖੇ ਸੈਮੀਨਾਰ ਕਰਵਾਇਆ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿ.) ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲੁਧਿਆਣਾ ਮੈਡਮ ਸਵਰਨਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲੁਧਿਆਣਾ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਵੱਖ-ਵੱਖ ਬਲਾਕਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਦੁਰ ਪ੍ਰਭਾਵ ਪ੍ਰਤੀ ਕਰਵਾਇਆ ਚਾਰਟ ਤੇ ਪੇਂਟਿੰਗ ਮੁਕਾਬਲਾ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਆਰ. ਵੀ. ਮਾਡਲ ਸੀ. ਸੈ. ਸਕੂਲ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਵਾਉਂਦੇ ਹੋਏ ਨਸ਼ਿਆਂ ਵਿਰੋਧੀ ਸਲੋਗਨ, ਚਾਰਟ ਅਤੇ ਪੇਂਟਿੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਸਾਰੀਆਂ ਕਲਾਸਾਂ ਦੇ ...

ਪੂਰੀ ਖ਼ਬਰ »

ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਾਉਣਾ ਮਕਾਨ ਮਾਲਕ ਦੀ ਜ਼ਿੰਮੇਵਾਰੀ-ਇੰਸਪੈਕਟਰ ਗੁਰਮੇਲ ਸਿੰਘ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਸ਼ਹਿਰ ਵਿਚ ਜਿਨ੍ਹਾਂ ਲੋਕਾਂ ਨੇ ਕਮਰੇ ਕਿਰਾਏ ਤੇ ਦਿੱਤੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਥਾਣੇ ਵਿਚ ਦੇਣ ਤਾਂ ਜੋ ਉਨ੍ਹਾਂ ਦੇ ਮੁੱਢਲੇ ਪਤੇ ਦੀ ਵੈਰੀਫਿਕੇਸ਼ਨ ਕਰਵਾਈ ਜਾ ...

ਪੂਰੀ ਖ਼ਬਰ »

ਸੈਫਰਨ ਵਿੱਦਿਅਕ ਸੰਸਥਾ ਦੇ ਬਾਨੀ ਮਾਤਾ ਰਣਜੀਤ ਕੌਰ ਕਾਹਲੋਂ ਕਿਸ਼ਨਗੜ੍ਹ ਨੂੰ ਸ਼ਰਧਾਂਜਲੀਆਂ ਭੇਟ

ਬੀਜਾ/ਦੋਰਾਹਾ, 21 ਜੁਲਾਈ (ਕਸ਼ਮੀਰ ਸਿੰਘ ਬਗ਼ਲੀ/ਮਨਜੀਤ ਸਿੰਘ ਗਿੱਲ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸੈਫਰਨ ਸਕੂਲ ,ਕਾਲਜ ਫ਼ਾਰ ਗਰਲਜ਼ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਦੇ ਬਾਨੀ ਸ੍ਰੀਮਤੀ ਰਣਜੀਤ ਕੌਰ ਕਾਹਲੋਂ ਪਤਨੀ ਸਵ. ਕਰਮ ...

ਪੂਰੀ ਖ਼ਬਰ »

8ਵੱਡਾ ਹਾਦਸਾ ਹੋਣੋਂ ਟਲਿਆ, ਪ੍ਰਸ਼ਾਸਨ ਦੀ ਨਾਲਾਇਕੀ ਬਣੀ ਰਾਹਗੀਰਾਂ ਲਈ ਖ਼ਤਰਾ
ਸਰਹਿੰਦ ਨਹਿਰ 'ਤੇ ਬਣੇ ਨਵੇਂ ਗੜੀ ਪੁਲ਼ ਨੂੰ ਫਿਰ ਪਿਆ ਵੱਡਾ ਪਾੜ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ, ਸੁਖਵੰਤ ਗਿੱਲ)-ਪ੍ਰਸ਼ਾਸਨ ਦੀ ਬਹੁਤ ਵੱਡੀ ਨਾਲਾਇਕੀ ਇਕ ਵਾਰ ਫਿਰ ਉਸ ਸਮੇਂ ਦੇਖਣ ਨੂੰ ਮਿਲੀ | ਜਦੋਂ ਸਰਹਿੰਦ ਨਹਿਰ ਤੇ ਕੁੱਝ ਸਾਲ ਪਹਿਲਾਂ ਹੀ ਬਣੇ ਗੜੀ ਪੁਲ਼ ਵਜੋਂ ਜਾਣੇ ਜਾਂਦੇ ਪੁਲ਼ ਨੂੰ ਮੁੜ ਪਾੜ ਪੈ ਗਿਆ | ਇਸ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਤੋਂ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਆਲੋਵਾਲ ਪੁੱਜਣਗੀਆਂ-ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 21 ਜੁਲਾਈ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਵਲੋਂ ਫਲਦਾਰ ਬੂਟੇ ਲਗਾਏ ਗਏ | ਬਾਬਾ ਰੌਸ਼ਨ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਕਿਉਂਕਿ ...

ਪੂਰੀ ਖ਼ਬਰ »

ਸ਼ਹੀਦ ਸੁਖਚੈਨਦੀਪ ਸਿੰਘ ਦੀ ਬਰਸੀਂ ਸਬੰਧੀ ਸਮਾਗਮ ਕਰਵਾਇਆ

ਰਾੜਾ ਸਾਹਿਬ 21 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਇੱਥੋਂ ਨੇੜਲੇ ਪਿੰਡ ਘੁਡਾਣੀ ਕਲਾਂ ਦਾ ਨੌਜਵਾਨ ਸੁਖਚੈਨਦੀਪ ਸਿੰਘ ਸੁੱਖਾ ਜੋ ਦੇਸ਼ ਦੀ ਰਾਖੀ ਕਰਦਾ ਹੋਇਆ ਕਾਰਗਿਲ ਖੇਤਰ 'ਚ 20 ਵਰ੍ਹੇ ਪਹਿਲਾ ਪਾਕਿਸਤਾਨੀ ਘੁਸਪੈਠੀਆਂ ਨਾਲ ਮੁਕਾਬਲਾ ਕਰਦਾ ਹੋਇਆ ਸ਼ਹੀਦ ਹੋ ਗਿਆ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਵਜੂਦ ਪੱਥਰਾਂ ਦੀਆਂ ਠੋਕਰਾਂ ਖਾ ਰਹੇ ਨੇ ਰੱਬੋਂ ਵਾਸੀ

ਮਲੌਦ, 21 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਲਸਾੜਾ ਤੋਂ ਵਾਇਆ ਰੱਬੋਂ ਉੱਚੀ, ਰੱਬੋਂ ਨੀਚੀ ਹੋ ਕੇ ਜਾਣ ਵਾਲੀ ਸੜਕ ਜੋ ਮਲੇਰਕੋਟਲਾ ਸੰਪਰਕ ਸੜਕ ਨਾਲ ਮਿਲਦੀ ਹੈ, ਜਿਸ ਦਾ ਜਾਇਜ਼ਾ ਲੈਣ ਉਪਰੰਤ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਪ੍ਰਤੀ ਵਾਤਾਵਰਨ ਪ੍ਰੇਮੀਆਾ ਵਿਚ ਭਾਰੀ ਉਤਸ਼ਾਹ-ਕਲੇਰ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਨੇ ਲਗਭਗ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ ਤੇ ਦੂਜੇ ਪੜਾਅ ਨੂੰ ਲੈ ਕੇ ਵਾਤਾਵਰਣ ਪ੍ਰੇਮੀਆਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਐਸ.ਆਰ. ਕਲੇਰ ...

ਪੂਰੀ ਖ਼ਬਰ »

ਮਿ੍ਤਕ ਵਿਅਕਤੀ ਦੀ ਹੋਈ ਪਹਿਚਾਣ, ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਾਪੀ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਬੀਤੀ 19 ਜੁਲਾਈ ਨੂੰ ਥਾਣਾ ਸ਼ਹਿਰੀ ਖੰਨਾ 1 ਪੁਲਿਸ ਨੂੰ ਰਾਹੌਣ ਦੀ ਦਾਣਾ ਮੰਡੀ ਦੇ ਗੇਟ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਦੀ ਪਹਿਚਾਣ ਅੱਜ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਕਰ ਲਈ | ਮਿ੍ਤਕ ਵਿਅਕਤੀ ਦੀ ...

ਪੂਰੀ ਖ਼ਬਰ »

ਟੀ. ਈ. ਟੀ. ਪਾਸ ਤੇ ਬੀ. ਐੱਡ ਅਧਿਆਪਕ ਯੂਨੀਅਨ ਵਲੋਂ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

ਮਾਛੀਵਾੜਾ ਸਾਹਿਬ, 21 ਜੁਲਾਈ (ਪੱਤਰ ਪ੍ਰੇਰਕ)-ਰੁਜ਼ਗਾਰ ਲਈ ਜਾਇਜ਼ ਤੇ ਹੱਕੀ ਮੰਗਾਂ ਨੂੰ ਲੈ ਕੇ ਟੀ.ਈ.ਟੀ ਪਾਸ ਬੇਰੁਜ਼ਗਾਰ ਬੀ. ਐਡ ਅਧਿਆਪਕ ਯੂਨੀਅਨ ਇਕਾਈ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੱਖਣ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਜ਼ਖ਼ਮੀ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਜੀ. ਟਾੀ. ਰੋਡ ਦਹਿੜੂ ਵਿਖੇ ਦੋ ਮੋਟਰਸਾਈਕਲ ਦੀ ਹੋਈ ਟੱਕਰ ਵਿਚ ਇਕ ਵਿਅਕਤੀ ਦੇ ਜਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸੁਖਵਿੰਦਰ ਿੰਸਘ ਵਾਸੀ ਬੂਲੇਪੁੁਰ ਨੇ ਦੱਸਿਆ ਕਿ ਮੈਂ ਪਾਇਲ ਤੋਂ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਹੋਈ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)- ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਸਰਪ੍ਰਸਤ ਅਵਤਾਰ ਜਗਰਾਉਂ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਇਕੱਤਰਤਾ ਦੌਰਾਨ ਅਦਾਲਤ ਵਿਚ ਪੰਜਾਬੀ ਭਾਸ਼ਾ ਦੀ ਬਜਾਏ ਅੰਗਰੇਜ਼ੀ ਵਿਚ ਕੰਮ ਕਾਜ ਕੀਤੇ ਜਾਣ ਦੇ ਫ਼ੈਸਲੇ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਨੂੰ ਲੈ ਕੇ ਅਹਿਮਦਗੜ੍ਹ-ਲੋਹਟਬੱਦੀ ਸੜਕ 'ਤੇ ਲਗਾਇਆ ਰੋਸ ਧਰਨਾ

ਅਹਿਮਦਗੜ੍ਹ, 21 ਜੁਲਾਈ (ਪੁਰੀ)-ਅਹਿਮਦਗੜ੍ਹ ਲੋਹਟਬੱਦੀ ਸੜਕ ਦੀ ਤਰਸਯੋਗ ਹਾਲਤ ਤੋਂ ਪਰੇਸ਼ਾਨ ਇਲਾਕੇ ਦੇ ਲੋਕਾਂ ਦੀ ਇਸ ਤਕਲੀਫ਼ ਨੰੂ ਉਜਾਗਰ ਕਰਦਿਆਂ ਯੂਥ ਅਕਾਲੀ ਵਰਕਰਾਂ ਅਤੇ ਸਮੂਹ ਨਗਰ ਛਪਾਰ ਦੇ ਯੂਥ ਵਰਕਰਾਂ ਨੇ ਸੜਕ ਤੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਸੱਪ ਦੇ ਡੰਗ ਮਾਰਨ ਕਾਰਨ ਪ੍ਰਵਾਸੀ ਮਜ਼ਦੂਰ ਜ਼ਖ਼ਮੀ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਖੇਤਾਂ ਵਿਚ ਬਣੇ ਮੋਟਰ ਵਾਲੇ ਕਮਰੇ ਵਿਚ ਸੁੱਤੇ ਪਏ ਇਕ ਪ੍ਰਵਾਸੀ ਮਜ਼ਦੂਰ ਨੂੰ ਸੱਪ ਵਲੋਂ ਵੱਢੇ ਜਾਣ ਤੇ ਮਜ਼ਦੂਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖ਼ਲ ਦੇਵ ਆਨੰਦ ਵਾਸੀ ਬਿਹਾਰ ਹਾਲ ਵਾਸੀ ...

ਪੂਰੀ ਖ਼ਬਰ »

ਮਾਲ ਗੱਡੀ ਦੀ ਬੋਗੀ 'ਤੇ ਬੈਠੇ ਵਿਅਕਤੀ ਨੂੰ ਹਾਈ ਵੋਲਟ ਕਰੰਟ ਲੱਗਣ ਨਾਲ ਮੌਤ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਸ਼ਾਮ ਵੇਲੇ ਖੰਨਾ ਦੀ 13 ਨੰਬਰ ਰੇਲਵੇ ਟਰੱਕ ਤੇ ਖੜੀ ਮਾਲ ਗੱਡੀ ਜਿਸ ਵਿਚ ਲੇਬਰ ਵਲੋਂ ਚੌਲਾਂ ਦੀ ਲੋਡਿੰਗ ਕੀਤੀ ਜਾ ਰਹੀ ਸੀ ਤਾਂ ਇਕ ਲੇਬਰ ਦਾ ਕੰਮ ਕਰਨ ਵਾਲਾ ਮਜ਼ਦੂਰ ਵਿਅਕਤੀ ਮਾਲ ਗੱਡੀ ਦੇ ਉੱਪਰ ਛੱਤ ਤੇ ਚੜ ਗਿਆ | ...

ਪੂਰੀ ਖ਼ਬਰ »

ਹਰਦੇਵ ਟੂਸੇ ਵਲੋਂ ਆਪਣੀ ਐਲਬਮ 'ਮਈਆ ਮਿਹਰ ਕਰੋ' ਦੀ ਸ਼ੂਟਿੰਗ

ਹੰਬੜਾਂ, 21 ਜੁਲਾਈ (ਹਰਵਿੰਦਰ ਸਿੰਘ ਮੱਕੜ)-ਪੰਜਾਬੀ ਪ੍ਰਸਿੱਧ ਲੋਕ ਗਾਇਕ ਹਰਦੇਵ ਟੂਸੇ ਹੰਬੜਾਂ ਨੇ ਆਪਣੀ ਨਵੀਂ ਐਲਬਮ 'ਮਈਆ ਮਿਹਰ ਕਰੋ' ਦੀ ਸ਼ੂਟਿੰਗ ਮਾਂ ਭਗਵਤੀ ਮੰਦਿਰ 'ਚ ਆਪਣੇ ਕਲਾਕਾਰ ਸਾਥੀਆਂ ਨਾਲ ਕੀਤੀ | ਹੰਬੜਾਂ ਦੇ ਸਰਪੰਚ ਰਣਜੋਧ ਸਿੰਘ ਜੱਗਾ ਦੇ ਰੀਬਨ ...

ਪੂਰੀ ਖ਼ਬਰ »

ਸਕੂਲ ਦੇ ਬੱਚਿਆਂ ਨੂੰ ਬੈਗ, ਵਰਦੀਆਂ ਤੇ ਲਿਖਣ ਸਮੱਗਰੀ ਦਿੱਤੀ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਮਾਜ ਸੇਵੀਆਂ ਵਲੋਂ ਅਕਸਰ ਲੋੜਵੰਦ ਖ਼ਾਸ ਕਰਕੇ ਸਰਕਾਰੀ ਦੇ ਬੱਚਿਆਂ ਦਾ ਮਨੋਬਲ ਉੱਪਰ ਚੁੱਕਣ ਲਈ ਉਨ੍ਹਾਂ ਦੀ ਸਿੱਖਿਆ ਖੇਤਰ ਵਿਚ ਮੱਦਦ ਕੀਤੀ ਜਾਂਦੀ ਹੈ | ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਭੁੱਲਰ ਵਿਖੇ ਵੀ ਕੁਝ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਪਲੇਅ ਵੇਅ' ਦੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਪਲੇਅ ਵੇਅ' ਦੇ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਵਿਚ ਪਹਿਲਾਂ ਤਾਂ ਉਨ੍ਹਾਂ ਨੂੰ ਤੁਰਨ ਵੇਲੇ ਸਹੀ ਤਰੀਕੇ ਅਪਨਾਉਣ ਬਾਰੇ ਸਿਖਾਇਆ ਗਿਆ | ਫਿਰ ਉਨ੍ਹਾਂ ਨੇ ਇਕ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਵਿਚ ਸੱਤੀ ਮਾਨਸਾ ਤੇ ਢਿੱਲੋਂ ਸਨਮਾਨਿਤ

ਪਾਇਲ, 21 ਜੁਲਾਈ (ਨਿਜ਼ਾਮਪੁਰ)-ਪੰਜਾਬੀ ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਤੇ ਸਿਰਮੌਰ ਗੀਤਕਾਰ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ਕਾਰਵਾਈ ਜਨਰਲ ਸਕੱਤਰ ਬੰਤ ਘੁਡਾਣੀ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਕਮਾਲਪੁਰਾ ਵਿਖੇ ਨਵੇਂ ਸ਼ੁਰੂ ਹੋਏ ਵਿੱਦਿਅਕ ਸੈਸ਼ਨ ਲਈ ਦਾਖਲੇ ਸ਼ੁਰੂ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਕਮਾਲਪੁਰਾ ਇਲਾਕੇ ਦੀ ਮੰਨੀ-ਪ੍ਰਮੰਨੀ ਲੜਕੀਆਂ ਦੀ ਇਕੋ-ਇਕ ਵਿੱਦਿਅਕ ਸੰਸਥਾ ਹੈ | ਜਿੱਥੇ ਨਵੇਂ ਸ਼ੁਰੂ ਹੋਏ ਵਿੱਦਿਅਕ ਸੈਸ਼ਨ 2019-20 ਲਈ ਦਾਖਲੇ ਜ਼ੋਰਾਂ-ਸ਼ੋਰਾਂ ਨਾਲ ...

ਪੂਰੀ ਖ਼ਬਰ »

15 ਸਾਲਾ ਲੜਕੀ ਨੂੰ ਰੇਲ ਗੱਡੀ 'ਚ ਬਿਠਾ ਕੇ ਖਿਸਕੇ ਵਾਰਸ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਚਾਈਲਡ ਲਾਈਨ ਲੁਧਿਆਣਾ ਨੂੰ ਮਾਪਿਆਂ ਵਿਹੂਣੀ ਇਕ 15 ਸਾਲਾ ਲੜਕੀ ਮਿਲੀ, ਜਿਸ ਨੂੰ ਉਸ ਦੇ ਤਾਇਆ-ਤਾਈ (ਜਿਸ ਨੂੰ ਲੜਕੀ ਮੰਮੀ-ਪਾਪਾ ਕਹਿੰਦੀ ਹੈ) ਰੇਲ ਗੱਡੀ 'ਚ ਬਿਠਾ ਕੇ ਕਿਧਰੇ ਖਿਸਕ ਗਏ ਦੱਸੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

8ਤਾਇਆ-ਤਾਈ ਨੇ ਜਾਇਦਾਦ ਹੜੱਪਣ ਲਈ ਮੈਨੂੰ ਬਣਾਇਆ ਬੰਦੀ-ਪੀੜਤ ਲੜਕੀ
15 ਸਾਲਾ ਲੜਕੀ ਨੂੰ ਰੇਲ ਗੱਡੀ 'ਚ ਬਿਠਾ ਕੇ ਖਿਸਕੇ ਵਾਰਸ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਚਾਈਲਡ ਲਾਈਨ ਲੁਧਿਆਣਾ ਨੂੰ ਮਾਪਿਆਂ ਵਿਹੂਣੀ ਇਕ 15 ਸਾਲਾ ਲੜਕੀ ਮਿਲੀ, ਜਿਸ ਨੂੰ ਉਸ ਦੇ ਤਾਇਆ-ਤਾਈ (ਜਿਸ ਨੂੰ ਲੜਕੀ ਮੰਮੀ-ਪਾਪਾ ਕਹਿੰਦੀ ਹੈ) ਰੇਲ ਗੱਡੀ 'ਚ ਬਿਠਾ ਕੇ ਕਿਧਰੇ ਖਿਸਕ ਗਏ ਦੱਸੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਸਹੌਲੀ ਇਕਾਈ ਨੇ ਪਿੰਡ ਅੰਦਰ ਬੂਟੇ ਲਗਾਏ

ਗੁਰੂਸਰ ਸੁਧਾਰ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਵਾਤਾਵਰਨ ਵਿਚ ਆ ਰਹੇ ਨਿਘਾਰ ਅਤੇ ਪਾਣੀ ਦੇ ਘਟ ਰਹੇ ਪੱਧਰ ਨੂੰ ਰੋਕਣ ਲਈ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਦਿਹਾੜੇ ਨੂੰ ਸਮਰਪਿਤ ਨਜ਼ਦੀਕੀ ਪਿੰਡ ਸਹੌਲੀ ਵਿਖੇ ਲੋਕ ਇਨਸਾਫ਼ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮਿੱਡ ਟਾਊਨ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਲਾਇਨਜ਼ ਕਲੱਬ ਮਿੱਡ ਟਾਊਨ ਵਲੋਂ ਲਾਇਨਜ਼ ਭਵਨ ਜਗਰਾਉਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ | ਇਸ ਕੈਂਪ ਵਿਚ ਭਾਰਤ ਵਿਕਾਸ ਪ੍ਰੀਸ਼ਦ ਨੇ ਵੀ ਸਹਿਯੋਗ ਪਾਇਆ | ਪਿ੍ੰ: ਚਰਨਜੀਤ ਸਿੰਘ ਭੰਡਾਰੀ, ਸੁਖਦੇਵ ਗਰਗ, ਸਤੀਸ਼ ਗਰਗ ...

ਪੂਰੀ ਖ਼ਬਰ »

ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਸਾਂਝੀ ਮੀਟਿੰਗ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵਲੋਂ ਸਾਂਝੀ ਮੀਟਿੰਗ ਜੋਧਾਂ ਵਿਖੇ ਬੁਲਾਈ ਗਈ | ਮੀਟਿੰਗ ਦੌਰਾਨ ਮਤਾ ਪਾਸ ਕਰਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਬਿਜਲੀ ਦਰਾਂ ਘਟਾਉਣ ਲਈ ਅਤੇ ਧਰਤੀ ਹੇਠਲਾ ਪਾਣੀ ...

ਪੂਰੀ ਖ਼ਬਰ »

ਪੁਲਿਸ ਚੌਕੀ ਬਰਧਾਲਾਂ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੁਲਿਸ ਚੌਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ 710 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਮੈਹਦੇਆਣਾ ਸਾਹਿਬ ਵਿਖੇ ਬੱਚਿਆਂ ਦੇ ਮੈਥ ਤੇ ਸਾਇੰਸ ਮੁਕਾਬਲੇ ਕਰਵਾਏ

ਹਠੂਰ, 21 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਬਲਿਕ ਸਕੂਲ ਮੈਹਦੇਆਣਾ ਸਾਹਿਬ ਵਿਖੇ ਪਿ੍ੰ: ਮਨਜੀਤ ਸਿੰਘ ਦੀ ਅਗਵਾਈ ਹੇਠ ਮੈਥ ਤੇ ਸਾਇੰਸ ਵਿਸ਼ੇ ਨਾਲ ਸਬੰਧਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6ਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੋਰਾਹਾ ਮੰਡਲ 'ਚ ਮੈਂਬਰਸ਼ਿਪ ਅਭਿਆਨ ਸ਼ੁਰੂ

ਪਿ੍ੰਸੀਪਲ ਜਤਿੰਦਰ ਸ਼ਰਮਾ ਭਾਜਪਾ ਮੈਂਬਰਸ਼ਿਪ ਅਭਿਆਨ ਬਾਰੇ ਜਾਣਕਾਰੀ ਦਿੰਦੇ ਹੋਏ | ਦੋਰਾਹਾ, 21 ਜੁਲਾਈ (ਮਨਜੀਤ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਦੋਰਾਹਾ ਮੰਡਲ 'ਚ ਮੈਂਬਰਸ਼ਿਪ ਅਭਿਆਨ ਸ਼ੁਰੂ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੋਹਣ ਸਿੰਘ ਭੱਠਲ ਦੀ ਮੌਤ 'ਤੇ ਪੱਤਰਕਾਰ ਚਾਪੜਾ ਨਾਲ ਦੁੱਖ ਦਾ ਇਜ਼ਹਾਰ

ਦੋਰਾਹਾ, 21 ਜੁਲਾਈ (ਮਨਜੀਤ ਸਿੰਘ ਗਿੱਲ)-ਮਲੌਦ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਦਿਲਬਾਗ ਸਿੰਘ ਚਾਪੜਾ ਦੇ ਸਤਿਕਾਰਯੋਗ ਭਣੋਈਏ ਨੰਬਰਦਾਰ ਸੋਹਣ ਸਿੰਘ ਭੱਠਲ ਪਿਛਲੇ ਸਦੀਵੀ ਦਿਨੀਂ ਵਿਛੋੜਾ ਦੇ ਗਏ ਸਨ | ਸਵ: ਭੱਠਲ ਦੀ ਬੇਵਕਤੀ ਮੌਤ 'ਤੇ ਅਜੀਤ ਉਪ ਦਫ਼ਤਰ ਖੰਨਾ ਦੇ ...

ਪੂਰੀ ਖ਼ਬਰ »

ਕਬੱਡੀ ਨੰੂ ਨਸ਼ਾ ਮੁਕਤ ਕਰਨ ਲਈ ਡੇਹਲੋਂ ਵਿਖੇ ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਟੋਨੀ ਕਾਲਖ ਦੀ ਅਗਵਾਈ ਹੇਠ ਹੋਟਲ ਸੀ-ਵੰਨ ਡੇਹਲੋਂ ਵਿਖੇ ਹੋਈ, ਜਿਸ ਦੌਰਾਨ ਕਬੱਡੀ ਸੀਜ਼ਨ 2019-20 ਦੌਰਾਨ ਹੋਣ ਵਾਲੇ ਕਬੱਡੀ ...

ਪੂਰੀ ਖ਼ਬਰ »

ਯੂਥ ਵਿੰਗ ਦੇ ਮੁਖ ਬੁਲਾਰੇ ਜਗਦੀਪ ਲਹਿਲ ਵਲੋ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ

ਮਲੌਦ, 21 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੇਂ ਸਿਰੇ ਤੋਂ ਅਕਾਲੀ ਵਰਕਰਾਂ ਦੀ ਨਵੀ ਭਰਤੀ ਨੂੰ ਲੈ ਕੇ ਹਲਕਾ ਇੰਚਾਰਜ ਈਸ਼ਰ ਸਿੰਘ ...

ਪੂਰੀ ਖ਼ਬਰ »

ਮਿਡਲ ਸਕੂਲ ਆਸੀ ਕਲਾਂ ਵਿਖੇ ਖੇਡਾਂ ਵਿਚ ਅੱਵਲ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ

ਡੇਹਲੋ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਆਸੀ ਕਲਾਂ ਵਿਖੇ ਗ੍ਰਾਂਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਰਕਾਰੀ ਮਿਡਲ ਸਕੂਲ ਦੇ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ | ਇਸ ਸਮੇਂ ਸਰਪੰਚ ਅਮਰੀਨ ਸਿੰਘ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਪਾਇਲ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਪਾਇਲ, 21 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਮਨੁੱਖੀ ਅਧਿਕਾਰ ਮੰਚ (ਰਜਿ.) ਪੰਜਾਬ ਵਲੋਂ ਵਾਰਡ ਨੰਬਰ 11 ਪਾਇਲ ਵਿਖੇ ਸਰਕਲ ਪਾਇਲ ਦੇ ਪ੍ਰਧਾਨ ਜੋਗਿੰਦਰ ਸਿੰਘ ਆਜ਼ਾਦ ਅਤੇ ਸਵਰਨਜੀਤ ਸਿੰਘ ਕੈੜੇ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਦੇਖ-ਰੇਖ ਹੇਠ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ ਵਿਚ ਲਗਾਏ ਬੂਟਿਆਂ ਦੀ ਪਰਵਰਿਸ਼ ਜ਼ਰੂਰੀ-ਟਿਵਾਣਾ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)-ਬਰਸਾਤ ਦੇ ਮੌਸਮ ਵਿਚ ਅੱਜ-ਕੱਲ੍ਹ ਬੂਟੇ ਲਾ ਕੇ ਫ਼ੋਟੋਆਂ ਖਿਚਾਉਣ ਦਾ ਰੁਝਾਨ ਚਲ ਰਿਹਾ ਹੈ, ਪਰ ਅਕਸਰ ਇਹ ਦੇਖਿਆ ਜਾਂਦਾ ਹੈ ਕਿ ਬੂਟੇ ਲਾ ਕੇ ਲੋਕ ਭੁੱਲ ਜਾਂਦੇ ਹਨ¢ ਇਹ ਵਿਚਾਰ ਵਾਤਾਵਰਨ ਪ੍ਰੇਮੀ ਅਤੇ ਕੌਾਸਲਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ

ਅਹਿਮਦਗੜ੍ਹ, 21 ਜੁਲਾਈ (ਪੁਰੀ/ਮਹੋਲੀ)-ਰੋਟਰੀ ਕਲੱਬ ਅਹਿਮਦਗੜ੍ਹ ਵੱਲੋਂ ਸਾਲਾਨਾ ਖ਼ੂਨਦਾਨ ਕੈਂਪ ਅੱਜ ਸਥਾਨਕ ਧਵਨ ਹਸਪਤਾਲ ਵਿਖੇ ਲਗਾਇਆ ਗਿਆ | ਕੈਂਪ ਚ ਮੁੱਖ ਮਹਿਮਾਨ ਡਾਕਟਰ ਕਰਮਜੀਤ ਸਿੰਘ ਸਹਾਇਕ ਸਿਵਲ ਸਰਜਨ ਸੰਗਰੂਰ ਅਤੇ ਸ੍ਰੀ ਹੈਪੀ ਬਾਬਾ ਛਪਾਰ ਸਨ | ਰੋਟਰੀ ...

ਪੂਰੀ ਖ਼ਬਰ »

ਡੇਹਲੋਂ ਵਿਖੇ ਤਾਇਨਾਤ ਥਾਣੇਦਾਰ ਬਲਵੀਰ ਸਿੰਘ ਸਬ-ਇੰਸਪੈਕਟਰ ਬਣੇ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੰੂ ਵਿਭਾਗ ਵਲੋਂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ ਹੈ | ਬਲਵੀਰ ਸਿੰਘ ਨੰੂ ਤਰੱਕੀ ਦੇ ਸਟਾਰ ਥਾਣਾ ਡੇਹਲੋਂ ਮੁਖੀ ...

ਪੂਰੀ ਖ਼ਬਰ »

ਇੰਜੀਨੀਅਰ ਬੋਪਾਰਾਏ ਵਲੋਂ ਘੁਡਾਣੀ ਖ਼ੁਰਦ ਸਕੂਲ 'ਚ ਬੂਟੇ ਲਗਾਉਣ ਮੁਹਿੰਮ ਦਾ ਉਦਘਾਟਨ

ਪਾਇਲ, 21 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਸਰਕਾਰੀ ਹਾਈ ਸਕੂਲ 'ਚ ਹੈੱਡ ਮਾਸਟਰ ਅਮਨਪ੍ਰੀਤ ਸਿੰਘ ਦੀ ਦੇਖਰੇਖ ਹੇਠ ਸਕੂਲ 'ਚ ਬੂਟੇ ਲਗਾਏ ਗਏ | ਇਸ ਸਮੇਂ ਬੂਟੇ ਲਗਾਉਣ ਦਾ ਉਦਘਾਟਨ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸ਼ਾਨਦਾਰ

ਦੋਰਾਹਾ, 21 ਜੁਲਾਈ, ਜਸਵੀਰ ਝੱਜ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਵਿਦਿਆਰਥਣ ਮੇਘਾ ਨੇ 405 ਵਿਚੋਂ 364 (89.8ਪ੍ਰਤੀਸ਼ਤ) ਅੰਕ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਦੋ ਵਿਅਕਤੀਆਂ ਨੂੰ 36 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਏ. ਐਸ. ਆੲਾੀ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਪਿੰਡ ਮਹਿੰਦੀਪੁਰ ਸਰਵਿਸ ਰੋਡ ਤੇ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਸਰਪੰਚ ਚੋਮੋ ਨਾਲ ਦੁੱਖ ਸਾਂਝਾ ਕੀਤਾ

ਮਲੌਦ, 21 ਜੁਲਾਈ (ਦਿਲਬਾਗ ਸਿੰਘ ਚਾਪੜਾ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਅੱਜ ਸਰਪੰਚ ਜਤਿੰਦਰ ਸਿੰਘ ਚੋਮੋ ਨਾਲ ਉਨ੍ਹਾਂ ਦੀ ਮਾਤਾ ਮਹਿੰਦਰ ਕੌਰ ਪਤਨੀ ਮਾਸਟਰ ਗੁਰਬਚਨ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਇਜ਼ਹਾਰ ਕੀਤਾ | ਇਸ ਸਮੇਂ ਉਨ੍ਹਾਂ ਦੇ ...

ਪੂਰੀ ਖ਼ਬਰ »

ਘਣਗਸ 'ਚ ਸੰਤ ਆਸ਼ਰਮ ਦੇ ਨਵੇਂ ਆਲੀਸ਼ਾਨ ਦਰਬਾਰ ਸਾਹਿਬ ਦਾ ਉਦਘਾਟਨ

ਰਾੜਾ ਸਾਹਿਬ, 21 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘਣਗਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਸੰਤ ਬਾਬਾ ਪਿ੍ਤਪਾਲ ਸਿੰਘ ਮਲੇਸ਼ੀਆ ਵਾਲਿਆ ਦੇ ਅਸਥਾਨ 'ਤੇ ਸੰਤ ਆਸ਼ਰਮ ਦੇ ਨਵੇਂ ਆਲੀਸ਼ਾਨ ਦਰਬਾਰ ਸਾਹਿਬ ਦਾ ਉਦਘਾਟਨ ਦਾ ਸਮਾਗਮ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਵਲੋਂ ਮੰਗਾਂ ਸਬੰਧੀ ਪਾਵਰਕਾਮ ਿਖ਼ਲਾਫ਼ ਧਰਨੇ 23 ਤੋਂ - ਪੰਧੇਰ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਕੌਸ਼ਿਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੰੂ ਲੈ ਕੇ ਸਰਕਲ ਹੈਡਕੁਆਰਟਰਾਂ ਤੇ 23 ਜੁਲਾਈ ਤੋਂ ਰੋਸ ਧਰਨੇ ਦਿੱਤੇ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬੁਜਗਰ ਦੀ ਪ੍ਰਧਾਨਗੀ ਹੇਠ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਸੰਤ ਬਾਬਾ ਸੰਤ ਰਾਮ ਕਮੇਟੀ ਪਿੰਡ ਪੋਨਾ ਵਲੋਂ ਪਿੰਡ ਅੰਦਰ ਸਮਾਜ ਸੇਵੀ ਕਾਰਜ ਸ਼ੁਰੂ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਸੰਤ ਰਾਮ ਕਮੇਟੀ ਪਿੰਡ ਪੋਨਾ ਵਲੋਂ ਪਿੰਡ ਦੀ ਨੁਹਾਰ ਬਦਲਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਸ਼ੁਰੂਆਤ ਦੁਰਘਟਨਾਵਾਂ ਤੋਂ ਬਚਣ ਲਈ ਪਿੰਡ ਦੇ ਮੋੜਾਂ 'ਤੇ ਸ਼ੀਸ਼ੇ ਲਗਾ ਕੇ ਕਰਵਾਈ ਗਈ | ਇਹ ਸਭ ਕਾਰਜ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਬਾਣੀ ਵਾਤਾਵਰਨ ਦੀ ਸ਼ੁੱਧਤਾ ਦਾ ਪਾਠ ਪੜ੍ਹਾਉਂਦੀ ਹੈ-ਪ੍ਰੋ: ਮਰਵਾਹਾ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਪ੍ਰਦੂਸ਼ਣ ਬੋਰਡ ਦਫ਼ਤਰ ਲੁਧਿਆਣਾ ਇਕਾਈ-3 ਨੇ ਸਰਕਾਰੀ ਸਾਇੰਸ ਕਾਲਜ ਜਗਰਾਉਂ ਵਿਖੇ 'ਨਾਨਕ ਬਗ਼ੀਚੀ' ਬਣਾਈ ਗਈ | ਇਸ ਦਾ ਉਦਘਾਟਨ ਪ੍ਰੋ: ਐਸ.ਐਸ. ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਲਈ ਕਾਂਗਰਸੀਆਂ ਵਲੋਂ ਜ਼ੋਰ ਅਜਮਾਇਸ਼ ਸ਼ੁਰੂ

ਜਗਰਾਉਂ, 21 ਜੁਲਾਈ (ਗੁਰਦੀਪ ਸਿੰਘ ਮਲਕ)-ਮਾਰਕੀਟ ਕਮੇਟੀ ਜਗਰਾਉਂ ਅਤੇ ਸਿੱਧਵਾਂ ਬੇਟ ਦੀ ਚੇਅਰਮੈਨੀ ਪ੍ਰਾਪਤ ਕਰਨ ਲਈ ਸਥਾਨਕ ਆਗੂਆਂ ਵੱਲੋਂ ਅੰਦਰਖਾਤੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ | ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਦੇ ਸੁਪਨੇ ਲੈਣ ਵਾਲਿਆਂ ਦੀ ਲਿਸਟ ...

ਪੂਰੀ ਖ਼ਬਰ »

ਨੌਜਵਾਨਾਂ ਦੀ ਪਹਿਲ ਸਦਕਾ ਪਿੰਡ ਜੌਹਲਾਂ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋ ਨਿੱਬੜੀ

ਰਾਏਕੋਟ, 21 ਜੁਲਾਈ (ਸੁਸ਼ੀਲ)-ਇਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਆਪਣਾ ਦਬਦਬਾ ਕਾਇਮ ਰੱਖਣ ਲਈ ਪਿੰਡ ਪੱਧਰ ਦੀਆਂ ਸੰਸਥਾਵਾਂ 'ਤੇ ਕਾਬਜ਼ ਹੋਣ ਦੀ ਕੋਸ਼ਿਸ਼ 'ਚ ਰਹਿੰਦੀਆਂ ਹਨ, ਉੱਥੇ ਦੂਜੇ ਪਾਸੇ ਕਰੀਬੀ ਪਿੰਡ ਜੌਹਲਾਂ ਵਿਖੇ ਨਵੀਂ ਬਣੀ ਪਿੰਡ ਦੀ ਖੇਤੀਬਾੜੀ ...

ਪੂਰੀ ਖ਼ਬਰ »

ਭੈਣੀ ਦਰੇੜਾ ਵਿਖੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨੂੰ ਮੈਂਬਰਸ਼ਿਪ ਭਰਨ ਲਈ ਪ੍ਰੇਰਿਆ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਪਿੰਡ ਭੈਣੀ ਦਰੇੜਾ ਵਿਖੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਦੇ ਲਾਭਪਾਤਰਾਂ ਨੂੰ ਭਾਰਤ ਗੈਸ ਏਜੰਸੀ ਵਲੋਂ ਮੁਫ਼ਤ ਸਿਲੰਡਰ ਦਿੱਤੇ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਯੋਜਨਾ ਤਹਿਤ ਲਾਗਲੇ ਪਿੰਡ ਰਸੂਲਪੁਰ (ਜੰਡੀ) ਦੇ ਕਈ ਲਾਭਪਾਤਰਾਂ ਨੂੰ ਭਾਰਤ ਗੈਸ ਏਜੰਸੀ ਦੀ ਸਵੱਦੀ ਕਲਾਂ ਬਰਾਂਚ ਵੱਲੋਂ ਮੁਫ਼ਤ ਸਿਲੰਡਰ ਅਤੇ ਗੈਸ ਕੁਨੈਕਸ਼ਨ ...

ਪੂਰੀ ਖ਼ਬਰ »

ਮੇਜਰ ਸਿੰਘ ਭੈਣੀ ਨੇ ਸਲੇਮਪੁਰਾ ਵਿਖੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਅੱਜ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਲਾਗਲੇ ਪਿੰਡ ...

ਪੂਰੀ ਖ਼ਬਰ »

ਗਰੀਨ ਸਿਟੀ ਰਾਏਕੋਟ ਵਿਖੇ ਚੋਰਾਂ ਨੇ ਉਸਾਰੀ ਅਧੀਨ ਕੋਠੀ ਨੂੰ 2 ਵਾਰ ਨਿਸ਼ਾਨਾ ਬਣਾਇਆ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਗਰੀਨ ਸਿਟੀ ਕਾਲੋਨੀ ਵਿਚ ਉਸਾਰੀ ਅਧੀਨ ਬਣ ਰਹੀ ਕੋਠੀ ਜੋ 60 ਫੁੱਟਾ ਰੋਡ 'ਤੇ ਸਥਿਤ ਹੈ | ਜਿਸ ਨੂੰ ਚੋਰਾਂ ਨੇ 2 ਵਾਰ ਨਿਸ਼ਾਨਾ ਬਣਾਇਆ ਹੈ | ਜਿਸ ਕਾਰਨ ਗਰੀਨ ਸਿਟੀ ਦੀ ਸੁਰੱਖਿਆ 'ਤੇ ਸਵਾਲੀਆ ਚਿੰਨ੍ਹ ...

ਪੂਰੀ ਖ਼ਬਰ »

ਬੀਬੀ ਅਮਰਜੀਤ ਕੌਰ ਤੱਤਲਾ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭਰੋਵਾਲ ਦੇ ਵਾਹਿਗੂਰੂ ਪਰਿਵਾਰ ਨਾਲ ਸਬੰਧਿਤ ਟਕਸਾਲੀ ਅਕਾਲੀ ਆਗੂ ਕੁਲਦੀਪ ਸਿੰਘ ਤਤਲਾ, ਅਜੀਤਪਾਲ ਸਿੰਘ ਤੱਤਲਾ ਦੇ ਮਾਤਾ ਅਤੇ ਪਾਲ ਸਿੰਘ ਤੱਤਲਾ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਤੱਤਲਾ (75) ਜੋ ...

ਪੂਰੀ ਖ਼ਬਰ »

ਜੀ.ਐਚ.ਜੀ ਅਕੈਡਮੀ ਖੰਡੂਰ ਵਿਖੇ ਧਾਰਮਿਕ ਸਮਾਗਮ

ਜੀ.ਐਚ.ਜੀ ਅਕੈਡਮੀ ਖੰਡੂਰ ਵੱਲੋਂ ਕਰਵਾਏ ਸਮਾਗਮ ਦੌਰਾਨ ਜੇਤੂ ਬੱਚਿਆਂ ਨਾਲ ਪਿ੍ੰਸੀਪਲ ਵਿਪਨ ਕੁਮਾਰ, ਮੈਡਮ ਨਵਕਿਰਨਪ੍ਰੀਤ ਕੌਰ ਗਰੇਵਾਲ, ਭੁਪਿੰਦਰ ਸਿੰਘ ਤੇ ਹੋਰ | ਤਸਵੀਰ: ਜਗਰੂਪ ਸਿੰਘ ਸਰਾਭਾ ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਇਲਾਕੇ ਦੀ ਵਿੱਦਿਆ ...

ਪੂਰੀ ਖ਼ਬਰ »

ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਟਰੱਸਟ ਵੱਲੋਂ 5 ਹਜ਼ਾਰ ਬੂਟੇ ਲਗਾਉਣ ਦਾ ਆਗਾਜ਼

ਹੰਬੜਾਂ, 21 ਜੁਲਾਈ (ਜਗਦੀਸ਼ ਸਿੰਘ ਗਿੱਲ)-ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਟਰੱਸਟ ਵੱਲੋਂ ਟਰੱਸਟ ਦੇ ਚੇਅਰਮੈਨ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਸਾਲ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਰੁੱਖ ਲਗਾਉਣ ...

ਪੂਰੀ ਖ਼ਬਰ »

ਪਿੰਡ ਸਵੱਦੀ ਪੱਛਮੀ ਵਿਖੇ ਭੈਣੀ ਨੇ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸੂਬੇ ਦੀ ਕਾਂਗਰਸ ਸਰਕਾਰ ਦਾ ਮੁੱਖ ਮਕਸਦ ਸੂਬੇ ਦਾ ਵਿਕਾਸ ਕਰਨਾ ਹੈ | ਇਸੇ ਲਈ ਪਿੰਡਾਂ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਚਲ ਰਹੇ ਹਨ ਜਿਨ੍ਹਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਹਾਕੀ ਟੀਮਾਂ ਤਿਆਰ ਕਰਵਾਈਆਂ ਜਾਣਗੀਆਂ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹਾਕੀ ਦੀ ਅੰਡਰ 14 ਅਤੇ ਅੰਡਰ 17 ਦੀ ਟੀਮ ਬਣਾਈ ਗਈ | ਇਸ ਮੌਕੇ ਅਜੀਤਸਰ ਐਜੂਕੇਸ਼ਨ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਥਿੰਦ, ਗੁਰਨਾਮ ਸਿੰਘ, ਗੁਰਨੇਕ ...

ਪੂਰੀ ਖ਼ਬਰ »

ਪਿੰਡ ਛੱਜਾਵਾਲ 'ਚ ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨਮਈ ਹੇਠ ਡਾਇਰੈਕਟਰ ਇੰਦਰਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਦਿਲਬਾਗ ਸਿੰਘ ਹਾਂਸ ਦੀ ਅਗਵਾਈ ਵਿਚ ਪਿੰਡ ਛੱਜਾਵਾਲ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਤੰਦਰੁਸਤ ...

ਪੂਰੀ ਖ਼ਬਰ »

ਭੈਣੀ ਵਲੋਂ ਨਗਰ ਕੌ ਾਸਲ ਅਧੀਨ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦੀ ਸ਼ੁਰੂਆਤ

ਮੁੱਲਾਂਪੁਰ-ਦਾਖਾ, 21 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪਲੀਤ ਹੋ ਰਹੇ ਜਲਵਾਯੂ ਨੂੰ ਬਚਾਉਣ ਲਈ ਜੰਗਲਾਤ ਵਿਭਾਗ ਦੁਆਰਾ ਹਰ ਪਿੰਡ 550 ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਵਿਚ ਟ੍ਰੈਫ਼ਿਕ ਨਿਯਮਾਂ ਦੀ ਮਾਡਲਾਂ ਰਾਹੀਂ ਜਾਣਕਾਰੀ ਦਿੱਤੀ

ਸਿੱਧਵਾਂ ਬੇਟ, 21 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਮੇਸ਼ਾ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਭ ਤੋਂ ਅੱਗੇ ਰਹਿੰਦਾ ਹੈ | ਇਥੇ ਸਮੇਂ-ਸਮੇਂ 'ਤੇ ਕੋਈ ਨਾ ਕੋਈ ਗਤੀਵਿਧੀ ਕਰਵਾਈ ਜਾਂਦੀ ਹੈ | ਇਸ ਪ੍ਰੰਪਰਾ ਨੂੰ ...

ਪੂਰੀ ਖ਼ਬਰ »

ਰੰਧਾਵਾ ਨਗਰ ਕੌਾਸਲ ਜਗਰਾਉਂ ਵਿਖੇ ਬਤੌਰ ਈ. ਓ. ਲਗਾਏ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਹਾਲ ਹੀ ਕੀਤੀ ਬਦਲੀਆਂ ਤਹਿਤ ਨਗਰ ਕੌਾਸਲ ਜਗਰਾਉਂ ਦੇ ਕਾਰਜ ਸਾਧਕ ਅਧਿਕਾਰੀ ਅਮਰਿੰਦਰ ਸਿੰਘ ਨੂੰ ਬਦਲ ਕੇ ਨਗਰ ਪੰਚਾਇਤ ਮੁੱਦਕੀ ਲਗਾਇਆ ਅਤੇ ਤਲਵੰਡੀ ਭਾਈ ਦਾ ਵਾਧੂ ਚਾਰਜ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ 101 ਬੂਟੇ ਲਗਾ ਕੇ ਕੀਤਾ ਵਣ ਮਹਾਂਉਤਸਵ ਮੁਹਿੰਮ ਦਾ ਆਗਾਜ਼

ਰਾਏਕੋਟ, 21 ਜੁਲਾਈ (ਸੁਸ਼ੀਲ(-ਲਾਇੰਨਜ਼ ਕਲੱਬ ਰਾਏਕੋਟ ਵੱਲੋਂ ਸ਼ਹਿਰ ਨੂੰ ਹਰਿਆ-ਭਰਿਆ ਬਣਾਏ ਰੱਖਣ ਲਈ ਸ਼ੁਰੂ ਕੀਤੀ ਗਈ ਵਣ ਮਹਾਂਉਸਵ ਮੁਹਿੰਮ ਤਹਿਤ ਅੱਜ ਕਲੱਬ ਵਲੋਂ ਪ੍ਰਧਾਨ ਰਮਨੀਕ ਸਿੰਘ ਦਿਉਲ ਦੀ ਅਗਵਾਈ 'ਚ ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ 101 ਪੌਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿੱਪ ਮੁਹਿੰਮ ਤਹਿਤ ਹਲਕਾ ਇੰਚਾਰਜ ਸੰਧੂ ਵਲੋਂ ਬਰਮੀ ਵਿਖੇ ਵਰਕਰਾਂ ਨਾਲ ਮੀਟਿੰਗ

ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਬਰ੍ਹਮੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਮੀਟਿੰਗ ਕੀਤੀ ਗਈ ਅਤੇ ...

ਪੂਰੀ ਖ਼ਬਰ »

ਪਿੰਡ ਤਲਵੰਡੀ ਖੁਰਦ ਵਿਖੇ ਪੀਰ ਬਾਬਾ ਢੇਰਾ ਵਾਲੇ ਦੀ ਦਰਗਾਹ 'ਤੇ ਭੰਡਾਰਾ 28 ਨੂੰ

ਚੌਾਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)-ਐੱਨ.ਆਰ.ਆਈ ਵੀਰ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਤਲਵੰਡੀ ਖੁਰਦ ਵੱਲੋਂ ਪੀਰ ਬਾਬਾ ਢੇਰਾ ਵਾਲੇ ਦੀ ਦਰਗਾਹ 'ਤੇ ਮਿਤੀ 28 ਜੁਲਾਈ 2019 ਦਿਨ ਐਤਵਾਰ ਨੂੰ ਭੰਡਾਰਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬੁਜਗਰ ਦੀ ਪ੍ਰਧਾਨਗੀ ਹੇਠ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX