ਤਾਜਾ ਖ਼ਬਰਾਂ


ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  1 minute ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ, ਅਜੇ ਪਿਛਲੇ ਸਾਲ ਹੋਇਆ ਸੀ ਵਿਆਹ
. . .  8 minutes ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  15 minutes ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  35 minutes ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਦਿੱਲੀ 'ਚ ਪਿਛਲੇ 24 ਘੰਟਿਆਂ 'ਚ 792 ਕੋਰੋਨਾ ਵਾਇਰਸ ਦੇ ਆਏ ਕੇਸ
. . .  54 minutes ago
ਨਵੀਂ ਦਿੱਲੀ, 27 ਮਈ - ਦਿੱਲੀ ਵਿਚ ਕੋਰੋਨਾਵਾਰਿਸ ਦੇ ਕੇਸਾਂ ਵਿਚ ਵੱਡਾ ਵਾਧਾ ਹੁੰਦੇ ਹੋਏ ਪਿਛਲੇ 24 ਘੰਟਿਆਂ ਵਿਚ 792 ਪਾਜ਼ੀਟਿਵ ਕੇਸ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਰਾਜਧਾਨੀ ਵਿਚ 15257 ਕੇਸ ਹੋ ਗਏ...
ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ
. . .  about 1 hour ago
ਜਲੰਧਰ, 27 ਮਈ (ਸ਼ਿਵ) - ਕੌਂਸਲਰ ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ...
ਪਟਿਆਲਾ 'ਚ ਯੂਥ ਕਾਂਗਰਸੀਆਂ ਨੇ ਵੱਡੀ ਗਿਣਤੀ ਵਿਚ ਕੀਤਾ ਖ਼ੂਨਦਾਨ
. . .  about 1 hour ago
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਯੂਥ ਕਾਂਗਰਸੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਸੰਜੀਵ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਵਾਇਰਸ...
ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 1 hour ago
ਗੁਰੂ ਹਰ ਸਹਾਏ, 27 ਮਈ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ) - ਸਾਰੇ ਭਾਰਤ ਵਿਚ ਕਿਸਾਨ ਬਚਾਓ, ਦੇਸ਼ ਬਚਾਓ ਦਿਵਸ ਮੌਕੇ ਕੁੱਲ ਹਿੰਦ ਕਿਸਾਨ ਸੰਘਰਸ਼ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਪ੍ਰਧਾਨ ਮੰਤਰੀ ਦੇ ਨਾਂਅ 'ਤੇ...
ਅੰਮ੍ਰਿਤਸਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਨਗਰ ਨਿਗਮ ਵੱਲੋਂ ਰੱਖਿਆ ਸਾਮਾਨ ਸੜ ਕੇ ਸੁਆਹ
. . .  about 1 hour ago
ਅੰਮ੍ਰਿਤਸਰ, 27 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸਵੇਰ ਤੜਕਸਾਰ ਸ਼ਾਰਟ ਸਰਕਟ ਕਾਰਨ ਨਿਗਮ ਦੀ ਜ਼ਮੀਨ 'ਤੇ ਰੱਖੇ ਸਾਮਾਨ ਨੂੰ ਭਿਆਨਕ ਅੱਗ ਲਗ ਗਈ। ਜਿਸ ਦੇ ਨਾਲ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਅਤੇ ਜ਼ਮੀਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲੱਗੇ ਨਾਜਾਇਜ਼...
ਪਾਤੜਾਂ ਨੇੜ੍ਹੇ ਡਰੇਨ ਵਿਚ ਕਾਰ ਡਿੱਗ ਜਾਣ ਤੇ 2 ਨੌਜਵਾਨਾਂ ਦੀ ਮੌਤ
. . .  about 1 hour ago
ਪਾਤੜਾਂ, 27 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ) - ਕੌਮੀ ਮਾਰਗ ਤੇ ਪਿੰਡ ਦੁਗਾਲ ਦੇ ਨੇੜ੍ਹੇ ਇਕ ਤੇਜ ਰਫਤਾਰ ਗੱਡੀ ਡਰੇਨ ਵਿਚ ਜਾ ਡਿੱਗੀ ਅਤੇ ਇਸ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਜਦੋਂ ਕਿ ਗੰਭੀਰ ਹਾਲਤ ਵਿੱਚ ਜਖਮੀ ਤਿੰਨਾਂ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ...
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਨੂੰ ਡੀ.ਸੀ. ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਰੋਕਿਆ
. . .  1 minute ago
ਨਾਭਾ, 27 ਮਈ (ਅਮਨਦੀਪ ਸਿੰਘ ਲਵਲੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੂੰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਜਾਣ ਤੋਂ ਡੀਐੱਸਪੀ ਨਾਭਾ ਰਾਜੇਸ਼ ਛਿੱਬਰ ਕੋਤਵਾਲੀ ਮੁਖੀ ਸਰਬਜੀਤ ਚੀਮਾ ਅਤੇ ਪੁਲਿਸ ਫੋਰਸ ਵੱਲੋਂ ਰੋਕਿਆ ਗਿਆ। ਗੱਲਬਾਤ...
ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ - ਆਈ.ਸੀ.ਸੀ ਸੂਤਰ
. . .  about 2 hours ago
ਮੁੰਬਈ, 27 ਮਈ - ਆਈ.ਸੀ.ਸੀ ਸੂਤਰਾਂ ਅਨੁਸਾਰ ਕੋਰੋਨਾ ਦੇ ਚੱਲਦਿਆਂ ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ ਹੈ। ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ...
ਮਹਾਰਾਸ਼ਟਰ 'ਚ ਪੁਲਿਸ ਦੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਮੁੰਬਈ, 27 ਮਈ - ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਹਾਰਾਸ਼ਟਰ ਪੁਲਿਸ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1964 ਹੋ ਗਈ ਹੈ, ਜਦਕਿ 20 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ 849 ਜਵਾਨ ਸਿਹਤਯਾਬ...
ਕਰਨਾਟਕ 'ਚ 31 ਮਈ ਤੋਂ ਬਾਅਦ ਖੁੱਲ੍ਹਣਗੇ ਧਾਰਮਿਕ ਅਸਥਾਨ - ਯੇਦੀਯੁਰੱਪਾ
. . .  about 2 hours ago
ਬੈਂਗਲੁਰੂ, 27 ਮਈ - ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਦਾ ਕਹਿਣਾ ਹੈ ਕਿ ਕਰਨਾਟਕ 'ਚ 31 ਮਈ ਤੋਂ ਬਾਅਦ ਮੰਦਰ, ਮਸਜਿਦ ਅਤੇ ਚਰਚ ਖ਼ੋਲ ਦਿੱਤੇ...
ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਅੱਜ ਕਰੇਗੀ ਦੋਸ਼ ਪੱਤਰ ਦਾਖਲ
. . .  about 2 hours ago
ਨਵੀਂ ਦਿੱਲੀ, 27 ਮਈ - ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ 294 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਅੱਜ 15 ਦੋਸ਼ ਪੱਤਰ ਦਾਖਲ ਕੀਤੇ...
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਗੁਰੂ ਹਰਸਹਾਏ, 27 ਮਈ (ਕਪਿਲ ਕੰਧਾਰੀ) - ਦੇਸ਼ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ, ਉੱਥੇ ਇਸ ਦਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਪਿੰਡ ਮਾੜੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਸਕੂਲ ਦੇ ਦਫ਼ਤਰ ਤੇ ਕਮਰਿਆਂ ਦੇ ਜਿੰਦਰੇ...
ਉੱਧਵ ਠਾਕਰੇ ਨੇ ਬੁਲਾਈ ਭਾਈਵਾਲ ਪਾਰਟੀਆਂ ਦੀ ਮੀਟਿੰਗ
. . .  about 3 hours ago
ਮੁੰਬਈ, 27 ਮਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ...
ਵਿਸ਼ੇਸ਼ ਆਗਿਆ 'ਤੇ ਵਤਨ ਪਰਤਣ ਵਾਲੇ 179 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਪਹੁੰਚਣੇ ਸ਼ੁਰੂ
. . .  about 3 hours ago
ਅਟਾਰੀ, 27 ਮਈ (ਰੁਪਿੰਦਰਜੀਤ ਸਿੰਘ ਭਕਨਾ) - ਲਾਕਡਾਊਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰਾਂ ਅਤੇ ਹੋਰ ਸਮਾਗਮਾਂ ਵਿਚ ਸ਼ਾਮਲ ਹੋਣ ਆਏ ਪਾਕਿਸਤਾਨੀ ਸ਼ਹਿਰੀ ਜੋ ਭਾਰਤ ਦੇ ਸੂਬੇ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਦਿੱਲੀ ਆਦਿ ਵਿਚ ਫਸ ਕੇ ਰਹਿ ਗਏ ਸਨ ਨੂੰ ਪਾਕਿਸਤਾਨੀ ਸਰਕਾਰ ਦੀ ਵਿਸ਼ੇਸ਼ ਬੇਨਤੀ 'ਤੇ ਦਿੱਤੀ ਗਈ ਆਗਿਆ ਦੇ ਤੀਜੇ ਪੜਾਅ...
ਸ੍ਰੀ ਹਜ਼ੂਰ ਸਾਹਿਬ ਤੋਂ ਮਹਿਲ ਕਲਾਂ ਆਏ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਮਹਿਲ ਕਲਾਂ, 27 ਮਈ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਤੋਂ ਮਹਿਲ ਕਲਾਂ ਆਏ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰੋਨਾ ਰੈਪਿਡ ਰਿਸਪਾਂਸ ਟੀਮ ਮਹਿਲ ਕਲਾਂ ਦੇ ਨੋਡਲ ਅਫ਼ਸਰ...
ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਲੱਗੀ ਅੱਗ
. . .  about 4 hours ago
ਮੁਕੇਰੀਆਂ, 27 ਮਈ (ਸਰਬਜੀਤ ਸਿੰਘ) - ਮੁਕੇਰੀਆਂ ਵਿਖੇ ਅੱਜ ਤੜਕਸਾਰ 3 ਕੁ ਵਜੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਜਿਸ ਉਪਰੰਤ ਫਾਇਰ ਬਿ੍ਰਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਦੱਸਣਯੋਗ...
ਰਾਜਸਥਾਨ 'ਚ ਕੋਰੋਨਾ ਦੇ 109 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਜੈਪੁਰ, 27 ਮਈ - ਰਾਜਸਥਾਨ ਦੇ ਸਿਹਤ ਮੰਤਰਾਲੇ ਅਨੁਸਾਰ ਸੂਬੇ 'ਚ 'ਚ ਸਵੇਰੇ 9 ਵਜੇ ਤੱਕ ਕੋਰੋਨਾ ਦੇ 109 ਹੋਰ ਮਾਮਲੇ ਸਾਹਮਣੇ ਆਏ ਹਨ, ਜਦਕਿ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਸੂਬੇ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ...
ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ 170 ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 27 ਮਈ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 6387 ਕੇਸ ਸਾਹਮਣੇ ਆਏ ਹਨ, ਜਦੋਂਕਿ 170 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਪੀੜਤਾਂ ਦੀ ਸੰਖਿਆ 1,51,767 ਹੋ ਗਈ ਹੈ। ਕੋਰੋਨਾ ਕਾਰਨ ਹੁਣ ਤੱਕ 4337 ਲੋਕਾਂ ਦੀ ਮੌਤ...
ਜਰਮਨ 'ਚ 29 ਜੂਨ ਤੱਕ ਵਧਾਏ ਗਏ ਸਮਾਜਿਕ ਦੂਰੀ ਦੇ ਮਾਪਦੰਡ
. . .  about 5 hours ago
ਬਰਲਿਨ, 27 ਮਈ - ਕੋਰੋਨਾ ਵਾਇਰਸ ਨੂੰ ਰੋਕਣ ਲਈ ਜਰਮਨੀ 'ਚ 29 ਜੂਨ ਤੱਕ ਸਮਾਜਿਕ ਦੂਰੀ ਦੇ ਮਾਪਦੰਡ ਵਧਾ...
ਅਮਰੀਕਾ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਤਾਰ ਤੀਸਰੇ ਦਿਨ 700 ਤੋਂ ਘੱਟ ਮੌਤਾਂ
. . .  about 5 hours ago
ਵਾਸ਼ਿੰਗਟਨ, 27 ਮਈ - ਅਮਰੀਕਾ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਤੀਸਰੇ ਦਿਨ 700 ਤੋਂ ਘੱਟ ਮੌਤਾਂ ਹੋਈਆਂ ਹਨ। ਹੁਣ ਤੱਕ ਅਮਰੀਕਾ 'ਚ ਕੋਰੋਨਾ ਦੇ ਚੱਲਦਿਆਂ 98,875 ਲੋਕਾਂ...
ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤੱਕ 3,43,000 ਮੌਤਾਂ
. . .  about 5 hours ago
ਨਵੀਂ ਦਿੱਲੀ, 27 ਮਈ ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5.4 ਮਿਲੀਅਨ 'ਤੇ ਪਹੁੰਚ ਗਈ ਹੈ, ਜਦਕਿ 3,43,000 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਕੱਲੇ ਅਮਰੀਕਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਬਰਨਾਲਾ

ਮੁੱਖ ਮਾਰਗ 'ਤੇ ਮਰੇ ਹੋਏ ਅਵਾਰਾ ਪਸ਼ੂ ਲੋਕਾਂ ਲਈ ਬਣੇ ਸਿਰਦਰਦੀ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਧ ਰਹੇ ਆਵਾਰਾ ਪਸ਼ੂਆਂ ਦੀ ਭਰਮਾਰ ਲੋਕਾਂ ਲਈ ਇਕ ਵੱਡੀ ਸਿਰਦਰਦੀ ਬਣੀ ਹੋਈ ਹੈ, ਜਿਸ ਕਾਰਨ ਦਿਨ-ਬ-ਦਿਨ ਸੜਕ ਹਾਦਸੇ ਵਧਦੇ ਜਾ ਰਹੇ ਹਨ, ਜਿਸ ਦਾ ਖ਼ਮਿਆਜ਼ਾ ਵਾਹਨ ਚਾਲਕਾਂ ਦੇ ਨਾਲ-ਨਾਲ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਆਪਣੀ ਜਾਨ ਗਵਾ ਕੇ ਭੁਗਤਣਾ ਪੈਂਦਾ ਹੈ¢ ਕਿਉਂਕਿ ਜਦ ਇਹ ਪਸ਼ੂ ਕਿਸੇ ਵਾਹਨ ਦੀ ਟੱਕਰ ਨਾਲ ਮਰ ਜਾਂਦੇ ਹਨ ਤਾਂ ਇਨ੍ਹਾਂ ਨੂੰ ਚੁੱਕਣ ਲਈ ਨਗਰ ਕੌਾਸਲ, ਪ੍ਰਸ਼ਾਸਨਿਕ ਅਧਿਕਾਰੀ ਅਤੇ ਸੂਬਾ ਸਰਕਾਰ ਵਲੋਂ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਇਹ ਸੜਕ ਦੇ ਕਿਨਾਰਿਆਂ 'ਤੇ ਪਏ ਸੜਨ ਲੱਗਦੇ ਹਨ¢ਇਨ੍ਹਾਂ ਮਰੇ ਹੋਏ ਪਸ਼ੂਆਂ ਦੇ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਅੱਕੇ ਹੋਏ ਲੋਕਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਵਾ ਸਿੰਘ, ਹੈਰੀ ਸਿੰਘ, ਬਿੰਦਰ ਸਿੰਘ, ਗੁਰਮੇਲ ਸਿੰਘ, ਪਾਲਾ ਸਿੰਘ, ਪੰਮਾ ਸਿੰਘ ਆਦਿ ਨੇ ਦੱਸਿਆ ਕਿ ਮੁੱਖ ਮਾਰਗ 'ਤੇ ਆਵਾਰਾ ਪਸ਼ੂਆਂ ਦੀ ਭਰਮਾਰ ਏਨੀ ਜ਼ਿਆਦਾ ਵਧ ਗਈ ਹੈ ਕਿ ਹਰ ਰੋਜ਼ 1-2 ਹਾਦਸੇ ਇਨ੍ਹਾਂ ਪਸ਼ੂਆਂ ਕਾਰਨ ਵਾਪਰ ਜਾਂਦੇ ਹਨ¢ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ ਜਦ ਇਹ ਪਸ਼ੂ ਮਰ ਜਾਂਦੇ ਹਨ ਤਾਂ ਨਗਰ ਕੌਾਸਲ, ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਨ੍ਹਾਂ ਨੂੰ ਚੁੱਕਣ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਹੋਏ ਹਨ ਅਤੇ ਨਾ ਹੀ ਕਿਸੇ ਠੇਕੇਦਾਰ ਨੂੰ ਕੋਈ ਜ਼ਿੰਮੇਵਾਰੀ ਦਿੱਤੀ ਗਈ ਹੈ¢ ਜਦ ਕੋਈ ਵਿਅਕਤੀ ਇਨ੍ਹਾਂ ਪਸ਼ੂਆਂ ਨੂੰ ਚੁੱਕਣ ਲਈ ਸਬੰਧਤ ਵਿਅਕਤੀਆਂ ਨੂੰ ਸੂਚਿਤ ਕਰਦਾ ਹੈ ਤਾਂ ਉਹ 500 ਤੋਂ 600 ਰੁਪਏ ਮੰਗ ਲੈਂਦੇ ਹਨ¢ ਪੈਸੇ ਨਾ ਮਿਲਣ ਦੀ ਸੂਰਤ ਵਿਚ ਉਹ ਪਸ਼ੂ ਨੂੰ ਉੱਥੇ ਹੀ ਛੱਡ ਜਾਂਦੇ ਹਨ, ਜਿਸ ਉੱਪਰ ਫਿਰ ਆਵਾਰਾ ਕੁੱਤੇ ਮੂੰਹ ਮਾਰਦੇ ਹਨ¢ ਜਿਸ ਕਾਰਨ ਮੁੱਖ ਮਾਰਗ 'ਤੇ ਦੁਕਾਨਾਂ ਕਰ ਰਹੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ¢ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸੂਬਾ ਸਰਕਾਰ ਵਲੋਂ ਬਿਜਲੀ ਦੇ ਬਿਲਾਂ ਵਿਚ ਗਊ ਸੈੱਸ ਦੇ ਨਾਂਅ 'ਤੇ ਕਰੋੜਾਂ ਰੁਪਏ ਵਸੂਲ ਕੀਤੇ ਜਾ ਰਹੇ ਹਨ, ਪ੍ਰੰਤੂ ਦੂਜੇ ਪਾਸੇ ਇਨ੍ਹਾਂ ਪਸ਼ੂਆਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ¢ ਜੋ ਕਿ ਇੱਕ ਚਰਚਾ ਦਾ ਵਿਸ਼ਾ ਹੈ¢ਉਨ੍ਹਾਂ ਸੂਬਾ ਸਰਕਾਰ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਨਗਰ ਕੌਾਸਲ ਤੋਂ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਮਰੇ ਹੋਏ ਆਵਾਰਾ ਪਸ਼ੂਆਂ ਨੂੰ ਚੁੱਕਣ ਦੇ ਜਲਦ ਤੋਂ ਜਲਦ ਪੁਖ਼ਤਾ ਪ੍ਰਬੰਧ ਕੀਤੇ ਜਾਣ, ਨਹੀਂ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ¢

ਆਰੀਆਭੱਟਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਨੇ 78.67 ਫ਼ੀਸਦੀ, ਸੋਨਾ ...

ਪੂਰੀ ਖ਼ਬਰ »

ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਥਾਣਾ ਸਦਰ ਬਰਨਾਲ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੀ ਪੁਲਿਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਾਕੀ ਇੰਚਾਰਜ ਗੁਰਪਾਲ ਸਿੰਘ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਦੇ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਵਾਲੇ ਅਣਪਛਾਤਿਆਂ 'ਤੇ ਪਰਚਾ ਦਰਜ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਪਿਛਲੇ ਦਿਨੀ ਸ਼ਰਾਬ ਦੇ ਠੇਕੇਦਾਰਾਂ ਦੇ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਵਾਲੇ ਚਾਰ ਅਣਪਛਾਤੇ ਵਿਅਕਤੀਆਂ 'ਤੇ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਟਾਣਾ ਕੋਠੇ ਲਿੰਕ ਰੋਡ ਦੇ ...

ਪੂਰੀ ਖ਼ਬਰ »

ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਬਹੁਤ ਜ਼ਰੂਰੀ-ਕੇਵਲ ਸਿੰਘ ਢਿੱਲੋਂ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਹਰਿਆਵਲ ਲਹਿਰ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿਚ ਵੱਡੀ ਪੱਧਰ 'ਤੇ ਹਰ ਕਿਸਮ ਦੇ ਫਲਦਾਰ ਤੇ ਫੁੱਲਦਾਰ ਬੂਟੇ ਲਗਾਏ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮੀਰੀ ਪੀਰੀ ਦਿਵਸ ਮਨਾਇਆ

ਹੰਡਿਆਇਆ, 21 ਜੁਲਾਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਮੀਰੀ ਪੀਰੀ ਖ਼ਾਲਸਾ ਗਤਕਾ ਗਰੱੁਪ ਖੱੁਡੀ ਕਲਾਂ ਵਲੋਂ ਮੀਰੀ ਪੀਰੀ ਦਿਵਸ ਮਨਾਇਆ ਗਿਆ | ਇਸ ਸਬੰਧੀ ਗਰੱੁਪ ਦੇ ਅਹੁਦੇਦਾਰ ਖੁਸ਼ਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਲੜਾਈ ਝਗੜੇ ਨੂੰ ਲੈ ਕੇ 4 ਵਿਅਕਤੀਆਂ ਵਿਰੱੁਧ ਮਾਮਲਾ ਦਰਜ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਲੜਾਈ ਝਗੜੇ ਨੂੰ ਲੈ ਕੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਮੁੱਦਈ ਜਗਸੀਰ ਸਿੰਘ ਪੁੱਤਰ ...

ਪੂਰੀ ਖ਼ਬਰ »

24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਬਰਨਾਲਾ, 21 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਚਮਕੌਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਹਰਜੀਤ ਸਿੰਘ, ਐਸ.ਪੀ. (ਡੀ) ...

ਪੂਰੀ ਖ਼ਬਰ »

ਪਿੰਡ ਚੀਮਾ ਅਤੇ ਪੱਖੋਕੇ ਵਿਖੇ ਡੀ.ਸੀ. ਅਤੇ ਐਸ.ਐਸ.ਪੀ. ਨੇ ਨਸ਼ਿਆਂ ਸਬੰਧੀ ਕੀਤੀਆਂ ਮੀਟਿੰਗਾਂ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਅਤੇ ਪੱਖੋਕੇ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐਸ.ਐਸ.ਪੀ ਬਰਨਾਲਾ ਸ. ਹਰਜੀਤ ਸਿੰਘ ਵਲੋਂ ਪਿੰਡਾਂ ਦੀਆਂ ਪੰਚਾਇਤਾਂ, ਕਲੱਬਾਂ ਅਤੇ ਆਮ ਪਬਲਿਕ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਸ਼ਾ ਮੁਕਤੀ ਅਭਿਆਨ ਨੂੰ ਲੈ ਕੇ ਐਸ.ਪੀ ਫ਼ਤਹਿਬਾਦ ਨੇ ਜਾਖਲ ਸ਼ਹਿਰ ਵਿਚ ਕੱਢੀ ਸਾਈਕਲ ਰੈਲੀ

ਜਾਖਲ, 21 ਜੁਲਾਈ (ਪ੍ਰਵੀਨ ਮਦਾਨ)- ਹਰਿਆਣਾ ਸਰਕਾਰ ਵਲੋਂ ਨਸ਼ੇ ਵਿਰੁੱਧ ਚਲਾਏ ਜਾ ਰਹੇ ਅਭਿਆਨ ਦੇ ਚਲਦੇ ਜਾਖਲ ਸ਼ਹਿਰ ਵਿਚ ਐਸ.ਪੀ ਫਤਹਿਬਾਦ ਨੇ ਸਾਈਕਲ ਰੈਲੀ ਕੱਢੀ | ਰੈਲੀ ਦਾ ਇਹ 50 ਵਾਂ ਦਿਨ ਸੀ | ਫਤਹਿਬਾਦ ਤੋਂ ਇਹ ਰੈਲੀ ਪੰਜਾਬ ਬਾਡਰ ਤੋਂ ਬਾਅਦ ਸ਼ਹਿਰ ਵਿਚ ਹੁੰਦੀ ...

ਪੂਰੀ ਖ਼ਬਰ »

ਪਾਇਨੀਅਰ ਦੀਆਂ ਟੀਮਾਂ ਸਬ ਡਿਵੀਜ਼ਨ ਕਬੱਡੀ ਟੂਰਨਾਮੈਂਟ 'ਚ ਜੇਤੂ

ਰੁੜਕੀ ਕਲਾਂ, 21 ਜੁਲਾਈ (ਜਤਿੰਦਰ ਮੰਨਵੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਪੰਜਾਬ ਵੱਲੋਂ ਕਨਵੀਨਰ ਭੁਪਿੰਦਰ ਸਿੰਘ ਡੀ.ਪੀ ਦੀ ਅਗਵਾਈ ਵਿਚ ਕਰਵਾਏ ਸਬ-ਡਿਵੀਜ਼ਨ ਮਾਲੇਰਕੋਟਲਾ ਵਿਖੇ ਕਬੱਡੀ ਮੁਕਾਬਲੇ 'ਚ ਪਾਇਨੀਅਰ ਸਕੂਲ ...

ਪੂਰੀ ਖ਼ਬਰ »

ਕਾਰ ਵਿਚੋਂ ਫੜੇ ਨਸ਼ੇ ਦੇ 950 ਟੀਕੇ

ਸੰਗਰੂਰ, 21 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)- ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਇਕ ਵਿਅਕਤੀ ਨੂੰ ਕਾਰ ਸਮੇਤ ਕਾਬੂ ਕਰ ਕੇ ਉਸ ਪਾਸੋਂ 950 ਨਸ਼ੀਲੇ ਟੀਕੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇੰਸਪੈਕਟਰ ਰਵਿੰਦਰ ਭੱਲਾ ਇੰਚਾਰਜ ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਦੱਸਿਆ ...

ਪੂਰੀ ਖ਼ਬਰ »

-ਸਰਕਾਰੀ ਪੱਖ ਵਲੋਂ ਕੀਤੀ ਅਪੀਲ ਨਾ ਮਨਜ਼ੂਰ- ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਬਰੀ ਕੀਤਾ ਫ਼ੈਸਲਾ ਰਹੇਗਾ ਬਰਕਰਾਰ

ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਜੇ.ਐਸ. ਭਿੰਡਰ ਦੀ ਅਦਾਲਤ ਨੇ ਚਾਰ ਸਾਲ ਪਹਿਲਾਂ ਇਕ 17 ਸਾਲਾ ਲੜਕੀ ਵਲੋਂ ਇਕ ਲੜਕੇ ਵਲੋਂ ਕੀਤੀ ਜਾਂਦੀ ਛੇੜਛਾੜ ਤੋਂ ਤੰਗ ਆ ਕੇ ਅੱਗ ਲਗਾ ਕੇ ਕੀਤੀ ਆਤਮ ਹੱਤਿਆ ਦੇ ਮਾਮਲੇ ਵਿਚ ਹੇਠਲੀ ਅਦਾਲਤ ਵਲੋਂ ਕੀਤੇ ...

ਪੂਰੀ ਖ਼ਬਰ »

ਨਵੀਂ ਪਿਰਤ:-ਸਰਕਾਰੀ ਸਕੂਲ ਵਿਚ ਜਨਮ ਦਿਨ ਮੌਕੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਨੇ ਵਧਾਈ ਕਾਰਡ

ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ)- ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਖਾਲੇ ਵਧਾਉਣ ਲਈ ਜਿੱਥੇ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨਵੀਂਆਂ ਨਵੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਕਈ ਉੱਦਮੀ ...

ਪੂਰੀ ਖ਼ਬਰ »

ਪਿੰਡ ਭੜੀ ਮਾਨਸਾ ਵਿਖੇ ਬਰਸਾਤੀ ਪਾਣੀ ਨੇ ਮਚਾਈ ਭਾਰੀ ਤਬਾਹੀ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਭਾਰੀ ਬਰਸਾਤ ਨੇ ਅਮਰਗੜ੍ਹ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਏਨੀ ਭਾਰੀ ਤਬਾਹੀ ਮਚਾਈ ਕਿ ਜਿਸ ਨਾਲ ਹਜ਼ਾਰਾਂ ਏਕੜ ਝੋਨਾ ਤਬਾਹ ਹੋ ਗਿਆ¢ ਕਈ ਥਾਵਾਂ ਤੇ ਚਾਰ ਤੋਂ ਪੰਜ ਫੁੱਟ ਤੱਕ ਪਾਣੀ ਭਰ ਗਿਆ¢ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਨੇ 22 ਦੇ ਧਰਨੇ ਲਈ ਕੀਤੀ ਲਾਮਬੰਦੀ

ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ)- ਪੰਜਾਬ ਵਿਚ ਬਿਜਲੀ ਬਿਲਾਂ ਵਿਚ ਲਗਾਤਾਰ ਵਾਧਾ ਕਰ ਕੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਦੇ ਖਿਲਾਫ਼ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਾਰਟੀ ਸੂਬਾ ਪ੍ਰਧਾਨ ਸੁਖਪਾਲ ਸਿੰਘ ...

ਪੂਰੀ ਖ਼ਬਰ »

ਭਾਜਪਾ ਵਲੋਂ ਮੈਂਬਰਸ਼ਿਪ ਕਾਰਜਸਾਲਾ ਲਗਾਈ

ਸੰਗਰੂਰ, 21 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਵਲੋਂ ਆਲ ਇੰਡੀਆ ਮੈਂਬਰਸ਼ਿਪ ਅਭਿਆਨ ਤਹਿਤ ਇਕ ਕਾਰਜਸ਼ਾਲਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਪਾਲੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਲਗਾਈ ਗਈ | ਇਸ ਮੌਕੇ ਪਾਰਟੀ ਦੇ ਸੰਗਠਨ ਮਹਾਂ ...

ਪੂਰੀ ਖ਼ਬਰ »

ਢਿੱਲੋਂ ਵਲੋਂ ਹਜ਼ਾਰਾਂ ਦੀ ਗਿਣਤੀ 'ਚ ਲਾਏ ਬੂਟੇ ਬਣ ਗਏ ਹਨ ਭਰਵੇਂ ਰੁੱਖ

ਲੌਾਗੋਵਾਲ­ 21 ਜੁਲਾਈ (ਵਿਨੋਦ)- ਪਾਵਰ ਕਾਮ ਮੁਲਾਜ਼ਮ ਅਤੇ ਉੱਘੇ ਵਾਤਾਵਰਨ ਪ੍ਰੇਮੀ ਬਲਵਿੰਦਰ ਸਿੰਘ ਢਿੱਲੋਂ ਨੇ ਹੁਣ ਤੱਕ 10 ਹਜ਼ਾਰ ਤੋਂ ਵਧੇਰੇ ਬੂਟੇ ਲਾ ਕੇ ਵਾਤਾਵਰਨ ਨੂੰ ਬਚਾਉਣ ਲਈ ਅਹਿਮ ਉਪਰਾਲਾ ਕੀਤਾ ਹੈ | ਬਲਵਿੰਦਰ ਸਿੰਘ ਢਿੱਲੋਂ ਪਿਛਲੇ 10 ਸਾਲਾਂ ਤੋਂ ਇਸ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬਰੇਰੀ ਮੁੱਦੇ 'ਤੇ ਰਾਜਨੀਤਕ ਆਗੂਆਂ ਨੂੰ ਇੱਕਮੁੱਠ ਹੋਣ ਦੀ ਅਪੀਲ

ਲੌਾਗੋਵਾਲ­ 21 ਜੁਲਾਈ (ਵਿਨੋਦ)- ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸਿੱਖ ਰੈਫਰੈਂਸ ਲਾਇਬਰੇਰੀ ਦੀਆਂ ਕਿਤਾਬਾਂ ਨੂੰ ਮੁੜ ਸਿੱਖ ਕੌਮ ਨੂੰ ਵਾਪਸ ਕੀਤੇ ਜਾਣ ਦੀ ਮੰਗ ਨੂੰ ਲੈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ 'ਚ ਚੁੱਕੇ ਮੁੱਦੇ ਦੀ ਸਥਾਨਕ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਭਰਤੀ ਮੁਹਿੰਮ ਵਿਚ ਦਿਖਾਇਆ ਉਤਸ਼ਾਹ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ)- ਭਾਰਤੀ ਜਨਤਾ ਪਾਰਟੀ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੁਨੀਲ ਗੋਇਲ ਡਿੰਪਲ, ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ | ...

ਪੂਰੀ ਖ਼ਬਰ »

ਹਰਫ਼ ਕਾਲਜ, ਮਾਲੇਰਕੋਟਲਾ ਦੇ ਐਮ.ਕਾਮ. ਸਮੈਸਟਰ ਤੀਜੇ ਦੇ ਸ਼ਾਨਦਾਰ ਨਤੀਜੇ

ਮਾਲੇਰਕੋਟਲਾ, 21 ਜੁਲਾਈ (ਪਾਰਸ ਜੈਨ)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ. ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜਿਆਂ ਵਿਚ ਹਰਫ਼ ਕਾਲਜ ਮਾਲੇਰਕੋਟਲਾ ਦੇ ਵਿਦਿਆਰਥੀਆਂ ਕਾਜੋਲ ਪੁੱਤਰੀ ਚੰਦਰ ਪ੍ਰਕਾਸ਼ (9.4 ਐਸ.ਜੀ.ਪੀ.ਏ) ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੇ ...

ਪੂਰੀ ਖ਼ਬਰ »

ਧਾਲੀਵਾਲ ਦੀ ਲਿਖੀ ਨੌਵੀਂ ਕਿਤਾਬ 'ਮੇਰੀਆਂ ਗੱਲਾਂ' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਸਕੂਲ ਲੜਕੀਆਂ ਸੁਨਾਮ ਵਿਖੇ ਅੱਜ ਸਾਬਕਾ ਐੱਸ.ਐੱਸ.ਪੀ. ਅਤੇ ਪੰਜਾਬੀ ਦੇ ਪ੍ਰਸਿੱਧ ਤੇ ਨਾਮਵਰ ਲੇਖਕ ਸ੍ਰ ਹਰਦੇਵ ਸਿੰਘ ਧਾਲੀਵਾਲ ਦੀ ਲਿਖੀ ਨੌਵੀਂ ਪੁਸਤਕ 'ਮੇਰੀਆਂ ਗੱਲਾਂ' ...

ਪੂਰੀ ਖ਼ਬਰ »

ਭੋਗੀਵਾਲ ਸਕੂਲ ਦੀ ਸੋਲਰ ਸਿਸਟਮ ਲਈ ਚੋਣ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਕੁੱਪ ਕਲਾਾ, 21 ਜੁਲਾਈ (ਕੁਲਦੀਪ ਸਿੰਘ ਲਵਲੀ)- ਪੰਜਾਬ ਸਰਕਾਰ ਵਲੋਂ ਸੋਲਰ ਸਿਸਟਮ ਲਗਾਉਣ ਲਈ ਸਰਕਾਰੀ ਸੀਨੀ.ਸੈਕੰ. ਸਕੂਲ ਭੋਗੀਵਾਲ ਦੀ ਚੋਣ ਕੀਤੀ ਹੈ, ਜਿਸ 'ਤੇ ਬੱਚਿਆਾ, ਅਧਿਆਪਕਾਾ, ਮਾਪਿਆਾ ਤੇ ਇਲਾਕਾ ਨਿਵਾਸੀਆਾ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਸੂਖਮ ਅਧਿਆਪਨ ਸਬੰਧੀ ਵਿਸਥਾਰ ਸਹਿਤ ਭਾਸ਼ਣ ਕਰਵਾਇਆ

ਮਹਿਲਾ ਚੌਾਕ, 21 ਜੁਲਾਈ (ਸੁਖਵੀਰ ਸਿੰਘ ਢੀਂਡਸਾ)- ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ, ਮਹਿਲਾ ਚੌਾਕ ਵਿਖੇ ਪਿਛਲੇ ਦਿਨੀਂ ਸੂਖਮ ਅਧਿਆਪਨ ਸਬੰਧੀ ਵਿਸਥਾਰ ਸਹਿਤ ਭਾਸ਼ਣ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਡਾ: ਸਰਮੀਲਾ ਦੇਵੀ ਪੰਜਾਬੀ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਬਰਸੀ ਸਬੰਧੀ ਸਮਾਗਮ 1 ਤੋਂ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਪਿੰਗਲਵਾੜਾ ਅੰਮਿ੍ਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 27ਵੀਂ ਬਰਸੀ ਸੰਬੰਧੀ ਅੰਮਿ੍ਤਸਰ ਵਿਚ ਸਮਾਗਮ 30 ਜੁਲਾਈ ਤੋਂ ਸ਼ੁਰੂ ਹੋ ਕੇ 5 ਅਗਸਤ ਤੱਕ ਚੱਲਣਗੇ | ਸਮਾਗਮਾਂ ਦੀ ਤਿਆਰੀ ਲਈ ਪਿੰਗਲਵਾੜਾ ਦੀ ਸਥਾਨਕ ਧੂਰੀ ਰੋਡ ...

ਪੂਰੀ ਖ਼ਬਰ »

ਸਬਡਵੀਜ਼ਨ ਟੂਰਨਾਮੈਂਟ ਵਿਚ ਸਰਕਾਰੀ ਹਾਈ ਸਕੂਲ ਕਾਂਝਲੀ ਦੀ ਚੜ੍ਹਤ

ਮਸਤੂਆਣਾ ਸਾਹਿਬ, 21 ਜੁਲਾਈ (ਦਮਦਮੀ) - ਸਰਕਾਰੀ ਹਾਈ ਸਕੂਲ ਕਾਂਝਲੀ ਵਿਖੇ ਹੈੱਡ ਮਾਸਟਰ ਜਸਵੀਰ ਸਿੰਘ ਜੱਸੀ ਦੀ ਸੁਚੱਜੀ ਰਹਿਨੁਮਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਦੇ ਨਾਲ ਸਕੂਲ ਦੇ ਅੰਡਰ-14 ਅਤੇ ਅੰਡਰ-18 ਸਾਲ (ਮੁੰਡੇ) ਕਬੱਡੀ ਖਿਡਾਰੀਆਂ ਵੱਲੋਂ ਸਬਡਵੀਜ਼ਨ ...

ਪੂਰੀ ਖ਼ਬਰ »

ਕਿਸਾਨ ਨੂੰ ੂ ਸਵੈ ਸਹਾਇਤਾ ਰਾਹੀਂ ਖੇਤੀ ਮਸ਼ੀਨਰੀ ਦਾ ਲਾਭ ਉਠਾਉਣ ਦਾ ਸੱਦਾ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਸੱਗੂ, ਭੱੁਲਰ, ਧਾਲੀਵਾਲ)- ਸਕੱਤਰ ਖੇਤੀਬਾੜੀ ਸ਼੍ਰੀ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ ਸੀਟੂ ਫ਼ਾਰ ਕਰਾਪ ਰੈਜ਼ਿਡਿਊ ਮੈਨੇਜਮੈਂਟ ਸਕੀਮ ਅਧੀਨ ਸਾਲ ...

ਪੂਰੀ ਖ਼ਬਰ »

ਸ਼ਿਵਦਰਸ਼ਨ ਸਿੰਘ ਧਨੋਆ ਬਣੇ ਪੰਚਾਇਤ ਯੂਨੀਅਨ ਬਲਾਕ ਸੁਨਾਮ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਰੁਪਿੰਦਰ ਸਿੰਘ ਸੱਗੂ)- ਪੰਚਾਇਤ ਯੂਨੀਅਨ ਬਲਾਕ ਸੁਨਾਮ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਬੀ.ਡੀ.ਓ ਬਲਾਕ ਸੁਨਾਮ ਦੇ ਦਫ਼ਤਰ ਵਿਖੇ ਹੋਈ ਜਿੱਥੇ ਸੁਨਾਮ ਬਲਾਕ ਦੇ ਸਰਪੰਚਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ, ਇਸ ਮੌਕੇ ਤੇ ਯੂਨੀਅਨ ...

ਪੂਰੀ ਖ਼ਬਰ »

ਖ਼ੂਨਦਾਨ ਕੈਪ ਵਿਚ ਔਰਤਾਂ ਨੇ ਵੀ ਕੀਤਾ ਖ਼ੂਨ ਦਾਨ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਸੱਗੂ, ਭੁੱਲਰ, ਧਾਲੀਵਾਲ)- ਰੋਟਰੀ ਕਲੱਬ ਸੁਨਾਮ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਰੋਟਰੀ ਕੰਪਲੈਕਸ ਵਿਖੇ ਕਲੱਬ ਦੇ ਪ੍ਰਧਾਨ ਦੀ ਅਗਵਾਈ ਵਿਚ ਇੱਕ ਵਿਸ਼ਾਲ ਖ਼ੂਨਦਾਨ ਕੈਪ ਲਗਾਇਆ | ਇਸ ...

ਪੂਰੀ ਖ਼ਬਰ »

ਅਗਰੋਹਾ ਧਾਮ ਲਈ ਬੱਸ ਰਵਾਨਾ

ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ)- ਅਗਰਵਾਲ ਸਭਾ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਕਾਂਤਾ ਗੋਇਲ ਦੀ ਅਗਵਾਈ ਹੇਠ ਅਗਰੋਹਾ ਧਾਮ ਲਈ ਬੱਸ ਨੂੰ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਬਰਿੰਦਰ ਗੋਇਲ ਨੇ ਹਰੀ ਝੰਡੀ ਦੇ ਕੇ ਸੌਰਵ ਗੋਇਲ ਕੰਪਲੈਕਸ ਤੋਂ ਰਵਾਨਾ ਕੀਤਾ | ...

ਪੂਰੀ ਖ਼ਬਰ »

ਸੁਸਾਇਟੀ ਨੇ ਵਰਕਸ਼ਾਪ ਲਗਾਈ

ਲੌਾਗੋਵਾਲ, 21 ਜੁਲਾਈ (ਸ.ਸ.ਖੰਨਾ)- ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਲੌਾਗੋਵਾਲ ਵਿਖੇ ਸੋਸਵਾ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਖੇ ਕੋਰਸ ਕਰ ਰਹੀਆਂ ਲੋੜਵੰਦ ਔਰਤਾਂ ਅਤੇ ਕੁੜੀਆਂ ਨੂੰ ਗਰੇਸ ਫ਼ੈਸ਼ਨ ਬੁਟੀਕ ਵਲੋਂ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮਹਿਲ ਕਲਾਂ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)ਦਸਮੇਸ਼ ਟਰੱਕ ਆਪ੍ਰੇਟਰ ਯੂਨੀਅਨ ਮਹਿਲ ਕਲਾਂ ਵਿਖੇ ਨਵੇਂ ਚੁਣੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ ਵਲੋਂ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਪਿੰਡ ਬਖਤਗੜ੍ਹ ਵਿਖੇ 10 ਰੋਜ਼ਾ ਯੋਗ ਕੈਂਪ ਜਾਰੀ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਯੋਗ ਸਬੰਧੀ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਅਤੇ ਐਮ.ਐਮ.ਓ. ਤਪਾ ਦੀਆਂ ਹਦਾਇਤਾਂ ਅਨੁਸਾਰ ਪਿੰਡ ਬਖਤਗੜ੍ਹ ਦੇ ਹੈਲਥ ਅਤੇ ਵੈਲਨੈਸ਼ ਸੈਂਟਰ ਵਿਖੇ 10 ...

ਪੂਰੀ ਖ਼ਬਰ »

ਡੀ.ਐੱਮ.ਐੱਫ. ਬਰਨਾਲਾ ਦਾ ਜ਼ਿਲ੍ਹਾ ਪੱਧਰੀ ਚੋਣ ਇਜਲਾਸ ਅਤੇ ਚੇਤਨਾ ਕਨਵੈੱਨਸ਼ਨ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਮੁਲਾਜ਼ਮ ਫ਼ਰੰਟ ਦਾ ਜ਼ਿਲ੍ਹਾ ਪੱਧਰੀ ਚੋਣ ਇਜਲਾਸ ਅਤੇ ਚੇਤਨਾ ਕਨਵੈੱਨਸ਼ਨ ਸਰਕਾਰੀ ਸਿਵਲ ਪਸ਼ੂ ਹਸਪਤਾਲ ਬਰਨਾਲਾ ਵਿਖੇ ਹੋਈ | ਇਸ ਮੌਕੇ ਡੀ.ਐੱਮ.ਐੱਫ. ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਪਿਛਲੇ ਸਮੇਂ ਦੌਰਾਨ ਆੜ੍ਹਤੀਏ ਵਲੋਂ ਦੁਖੀ ਕੀਤੇ ਜਾਣ ਕਰ ਕੇ ਖ਼ੁਦਕੁਸ਼ੀ ਕਰ ਗਏ ਕਿਸਾਨ ਆਗੂ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 26 ਜੁਲਾਈ ਨੂੰ ਬਠਿੰਡਾ ਸ਼ਹਿਰ ਵਿਚ ਪੁਲਿਸ ਿਖ਼ਲਾਫ਼ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸਮਾਜ ਸੇਵੀ ਬਾਠ ਵਲੋਂ ਸਕੂਲ ਲਈ ਵਾਟਰ ਕੂਲਰ ਭੇਟ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਲਈ ਠੰਢੇ ਅਤੇ ਸ਼ੁੱਧ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਮਾਜ ਸੇਵੀ ਮਨਪ੍ਰੀਤ ਸਿੰਘ ਬਾਠ ਯੂ.ਐੱਸ.ਏ. ਵਲੋਂ ਵਾਟਰ ਕੂਲਰ ਦਾਨ ਵਜੋਂ ਦਿੱਤਾ ਗਿਆ | ...

ਪੂਰੀ ਖ਼ਬਰ »

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਾਨੂੰਗੋਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਦੀ ਰੈਵੀਨਿਊ ...

ਪੂਰੀ ਖ਼ਬਰ »

ਡਾ. ਜਸਵੀਰ ਸਿੰਘ ਔਲਖ ਨੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਸੀਨੀਅਰ ਮੈਡੀਕਲ ਅਫ਼ਸਰਾਾ ਨੂੰ ਪਦਉੱਨਤ ਕਰਕੇ ਸਿਵਲ ਸਰਜਨ ਬਣਾ ਦਿੱਤਾ ਗਿਆ ਸੀ | ਜਿਸ ਤਹਿਤ ਸਿਵਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜ ਕੁਮਾਰ ਪਦਉਨਤ ਹੋ ਕੇ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਵਿਖੇ ਧਾਰਮਿਕ ਮੁਕਾਬਲਿਆਂ ਸਬੰਧੀ ਮੀਟਿੰਗ ਹੋਈ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਧਾਰਮਿਕ ਮੁਕਾਬਲਿਆਂ ਸਬੰਧੀ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦਾ ਕੀਤਾ ਦੌਰਾ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਦਫ਼ਤਰ ਦੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਕਿੱਤਾ ਮੁਖੀ ...

ਪੂਰੀ ਖ਼ਬਰ »

ਗਰਾਮ ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਬੀ.ਡੀ.ਪੀ.ਓ. ਨਵਦੀਪ ਕੌਰ ਦਾ ਸਨਮਾਨ

ਧੂਰੀ, 21 ਜੁਲਾਈ (ਸੰਜੇ ਲਹਿਰੀ)- ਨੇੜਲੇ ਪਿੰਡ ਖੇੜੀ-ਜੱਟਾਂ ਵਿਖੇ ਧੂਰੀ ਹਲਕੇ ਦੀਆਂ ਵੱਖ-ਵੱਖ ਗਰਾਮ ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੇ ਸ਼੍ਰੀਮਤੀ ਨਵਦੀਪ ਕੌਰ ਦਾ ਧੂਰੀ ਵਿਖੇ ਬਤੌਰ ਬੀ.ਡੀ.ਪੀ.ਓ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ...

ਪੂਰੀ ਖ਼ਬਰ »

ਟੈੱਟ ਪਾਸ ਅਧਿਆਪਕ ਸਰਕਾਰ ਦੇ ਵਤੀਰੇ ਤੋਂ ਨਿਰਾਸ਼

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਸਟੇਟ ਟੈੱਟ ਪਾਸ 2011 ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਬੀਬੀ ਪਿ੍ਤਪਾਲ ਕੌਰ ਦੀ ਰਹਿਨੁਮਾਈ ਹੇਠ ਸਿਟੀ ਪਾਰਕ ਵਿਖੇ ਹੋਈ | ਮੀਟਿੰਗ ਵਿਚ ਹਾਈਕੋਰਟ ਦੇ ਹੁਕਮ ਨੂੰ ਸਰਕਾਰ ਵਲੋਂ ਲਾਗੂ ਨਾ ਕਰਨ ਪ੍ਰਤੀ ਰੋਸ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੈਲੀ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)- ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ 24 ਜੁਲਾਈ ਨੰੂ ਡੀ.ਸੀ. ਦਫ਼ਤਰ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਮੁਹਿੰਮ ਤਹਿਤ ਪਿੰਡ ਝਾੜੋਂ ਵਿਖੇ ਰੈਲੀ ਕੀਤੀ ਗਈ | ਇਸ ਰੈਲੀ ਨੰੂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਕੈਂਪ ਦੌਰਾਨ ਵਲੰਟੀਅਰਾਂ ਨੇ ਵੱਡੇ ਪੱਧਰ 'ਤੇ ਲਗਾਏ ਪੌਦੇ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੰੂ ਸਮਰਪਿਤ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਵਣ ...

ਪੂਰੀ ਖ਼ਬਰ »

ਖਨੌਰੀ ਭਾਖੜਾ ਨਹਿਰ ਵਿਚ ਪਾੜ ਪੈਣ ਦਾ ਇੰਤਜ਼ਾਰ ਕਰ ਰਹੇ ਹਨ ਮਹਿਕਮੇ ਦੇ ਅਧਿਕਾਰੀ

ਖਨੌਰੀ, 21 ਜੁਲਾਈ (ਰਮੇਸ ਕੁਮਾਰ)- ਖਨੌਰੀ ਦੇ ਵਿੱਚ ਭਾਖੜਾ ਨਹਿਰ ਦੇ ਵਿਚ ਵੱਡਾ ਪਾੜ ਪੈ ਜਾਣ ਕਰਕੇ ਹੋਣ ਵਾਲੇ ਕੋਈ ਵੱਡੇ ਨੁਕਸਾਨ ਦਾ ਇੰਤਜ਼ਾਰ ਕਰ ਰਹੇ ਹਨ ਮਹਿਕਮੇ ਦੇ ਅਧਿਕਾਰੀ | ਹਰ ਸਾਲ ਲੱਖਾਂ ਅਤੇ ਕਰੋੜਾਂ ਰੁਪਏ ਪੰਜਾਬ ਸਰਕਾਰ ਵਲੋਂ ਭਾਖੜਾ ਨਹਿਰ ਦੀ ਮੁਰੰਮਤ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ ਵਪਾਰ ਮੰਡਲ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ)- ਪੰਜਾਬ ਪ੍ਰਦੇਸ ਵਪਾਰ ਮੰਡਲ ਸੁਨਾਮ ਇਕਾਈ ਦੀ ਇੱਕ ਮੀਟਿੰਗ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਟਰੇਡ ਯੂਨੀਅਨਾਂ ਸ਼ਾਮਿਲ ਹੋਈਆਂ | ਇਸ ਸਮੇਂ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਲਾਂ ਅਤੇ ...

ਪੂਰੀ ਖ਼ਬਰ »

ਸੀਬਾ ਸਕੂਲ ਵਿਖੇ ਲਗਾਈ ਸਹੋਦਿਆ ਵਿਗਿਆਨ ਪ੍ਰਦਰਸ਼ਨੀ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) ਸੀ.ਬੀ.ਐੱਸ.ਈ ਸਕੂਲਾਂ ਦਾ ਫਾਲਕਨ ਸਹੋਦਿਆ ਵਿਗਿਆਨ ਪ੍ਰਦਰਸ਼ਨੀ ਸੀਬਾ ਸਕੂਲ ਲਹਿਰਾਗਾਗਾ ਵਿਖੇ ਲਗਾਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ 19 ਸਕੂਲਾਂ ਨੇ ਭਾਗ ਲਿਆ | ਵਾਤਾਵਰਨ ਵਿਸ਼ੇ ਨੂੰ ਸਮਰਪਿਤ ਇਸ ਪ੍ਰਦਰਸ਼ਨੀ ...

ਪੂਰੀ ਖ਼ਬਰ »

ਸਕੂਲ ਲਾਇਬੇ੍ਰਰੀ ਲਈ ਦਾਨ ਕੀਤੀਆਂ ਕਿਤਾਬਾਂ

ਮੰਡਵੀ, 21 ਜੁਲਾਈ (ਰਣਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਬੰਗਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਲਾਇਬੇ੍ਰਰੀ ਲਈ ਪਿੰਡ ਦੇ ਸਮਾਜ ਸੇਵੀ ਸ਼ਖ਼ਸੀਅਤਾਂ ਵੱਲੋਂ 10000 ਰੁਪਏ ਦੀਆਂ ਕਿਤਾਬਾਂ ਦਾਨ ਕੀਤੀਆਂ ਗਈਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਸਰਕਾਰ ਦੇ ਤੁਗ਼ਲਕੀ ਫ਼ੈਸਲੇ ਿਖ਼ਲਾਫ਼ ਸੰਘਰਸ਼ ਵਿੱਢਣ ਦੇ ਰੌਾਅ 'ਚ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਤਹਿਸੀਲ ਸੁਨਾਮ ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ਼ੁਭਚਰਨਜੀਤ ਸਿੰਘ ਲਖਮੀਰਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੈਟਰਨਰੀ ਇੰਸਪੈਕਟਰਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਪਦ-ਉੱਨਤੀਆਂ ਨਾ ਕਰਨ ਦੇ ਰੋਸ ਵਜੋਂ ਸਿੱਖਿਆ ਮੰਤਰੀ ਦੇ ਨਾਂਅ ਸੌਾਪਿਆ ਰੋਸ ਪੱਤਰ

ਸੰਗਰੂਰ, 21 ਜੁਲਾਈ (ਧੀਰਜ ਪਸੌਰੀਆ)- ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ ਦੀ ਅਗਵਾਈ 'ਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਾਮ ਰੋਸ ਪੱਤਰ ਉਹਨਾਂ ਦੇ ਪੀ ਏ ਨੂੰ ਦਿੱਤਾ ਗਿਆ | ਰੋਸ ਪੱਤਰ ਵਿੱਚ ਮੰਗ ਕੀਤੀ ਗਈ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕੀਤੀ ਮੀਟਿੰਗ

ਸ਼ੇਰਪੁਰ, 21 ਜੁਲਾਈ (ਦਰਸ਼ਨ ਸਿੰਘ ਖੇੜੀ) - ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜਬਰ ਜ਼ੁਲਮ ਵਿਰੋਧੀ ਫ਼ਰੰਟ ਦੇ ਪ੍ਰਧਾਨ ਐਡਵੋਕੇਟ ਗੁਰਦੇਵ ਸਿੰਘ ਮਰਾਹੜ ਤੇ ...

ਪੂਰੀ ਖ਼ਬਰ »

ਸਵੱਛ ਵਾਤਾਵਰਨ ਕੈਂਪ ਲਗਾਇਆ

ਕੁੱਪ ਕਲਾਂ, 21 ਜੁਲਾਈ (ਸਰੌਦ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦੇ ਈਕੋ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਸਵੱਛ ਵਾਤਾਵਰਨ ਲਈ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਕੈਪ ਲਾਇਆ ...

ਪੂਰੀ ਖ਼ਬਰ »

28 ਬੇਰੁਜ਼ਗਾਰ ਬੀ.ਐੱਡ. ਅਧਿਆਪਕ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਫੂਕਣਗੇ

ਭਦੌੜ, 21 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੇਰੁਜ਼ਗਾਰ ਬੀ.ਐਡ. ਅਧਿਆਪਕ ਯੋਗਤਾ ਪ੍ਰੀਖਿਆ ਪਾਸ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਸਰਕਾਰੀ ਸੀਨੀਅਰ ਸਕੂਲ ਭਦੌੜ ਵਿਖੇ ਹੋਈ | ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਗੁਰਦੀਪ ਰਾਮਗੜ੍ਹ, ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਨੇ ਇੰਟਰਲਾਕ ਟਾਈਲ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਪੰਡੋਰੀ ਵਿਖੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਭੇਜੀ ਗਰਾਂਟ ਨਾਲ ਇੰਟਰਲਾਕ ਟਾਈਲ ਪਾਉਣ ਦਾ ਕੰਮ ਅੱਜ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਦੀ 22ਵੀਂ ਬਰਸੀ ਸਬੰਧੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਬਲਾਤਕਾਰ/ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਦੀ ਮੀਟਿੰਗ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਬਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵਲੋਂ ਸਫ਼ਾਈ ਮੁਹਿੰਮ ਸ਼ੁਰੂ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਆਪਣੇ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਪਿੰਡ ਦੇ ਪਾਰਕ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਕਲੱਬ ਵਲੋਂ ...

ਪੂਰੀ ਖ਼ਬਰ »

ਬਰਨਾਲਾ ਨੇ ਟਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਟਰੈਫ਼ਿਕ ਐਜੂਕੇਸ਼ਨ ਸੈੱਲ ਬਰਨਾਲਾ ਵਲੋਂ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਟਰੈਫ਼ਿਕ ਐਜੂਕੇਸ਼ਨ ਸੈੱਲ ਬਰਨਾਲਾ ਏ.ਐੱਸ.ਆਈ. ...

ਪੂਰੀ ਖ਼ਬਰ »

ਫਲਾਇੰਗ ਫੈਦਰਜ਼ ਦੇ ਵਿਦਿਆਰਥੀ ਨੇ 9 ਬੈਂਡ ਕੀਤੇ ਹਾਸਲ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਫਲਾਇੰਗ ਫੈਦਰਜ ਸੰਸਥਾ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲੈਟਸ ਦੇ ਨਤੀਜਿਆਂ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਬੰਧਕ ਸ੍ਰੀ ਸੁਮਿਤ ਨੇ ਦੱਸਿਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਗੰਦਾ ਪਾਣੀ ਸੜਕਾਂ 'ਤੇ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਹੰਡਿਆਇਆ, 21 ਜੁਲਾਈ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਪਿਛਲੇ ਦਿਨੀਂ ਪਏ ਮੀਂਹ ਪੈਣ ਤੋਂ ਬਾਅਦ ਅਜੇ ਵੀ ਸੜਕਾਂ 'ਤੇ ਗੰਦਾ ਪਾਣੀ ਖੜ੍ਹਾ ਹੋਣ ਕਰ ਕੇ ਰਾਹਗੀਰਾਂ ਤੋਂ ਇਲਾਵਾ ਗੁਰੂਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਇਸ ਗੰਦੇ ਪਾਣੀ ਵਿਚੋਂ ਗੁਜ਼ਰ ...

ਪੂਰੀ ਖ਼ਬਰ »

ਭਗਤਪੁਰਾ ਪੰਚਾਇਤ ਅਤੇ ਕਲੱਬ ਆਗੂਆਂ ਨੇ ਸਟੇਡੀਅਮ ਦੀ ਦਸ਼ਾ ਸੁਧਾਰਨ ਦਾ ਬੀੜਾ ਚੁੱਕਿਆ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਪੰਚਾਇਤ ਵਲੋਂ ਕਲੱਬ ਆਗੂਆਂ ਅਤੇ ਖਿਡਾਰੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਖੇਡ ਸਟੇਡੀਅਮ ਨੂੰ ਤਿਆਰ ਕਰਨ ਦਾ ਉਪਰਾਲਾ ਸ਼ੁਰੂ ਕਰ ਦਿੱਤਾ ਗਿਆ | ਸਰਪੰਚ ਅੰਗਰੇਜ਼ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਭਾਸ਼ਣ ਮੁਕਾਬਲੇ ਕਰਵਾਏ

ਭਦੌੜ, 21 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਪਿ੍ੰਸੀਪਲ ਯਸ਼ਪਾਲ ਸਿੰਘ ਰਾਣਾ ਦੀ ਅਗਵਾਈ ਹੇਠ ਅੰਗਰੇਜ਼ੀ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਸਮੂਹ ਗਰੁੱਪਾਂ ਦੇ ਨੌਵੀਂ ਅਤੇ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਈਕੋ ਕਲੱਬ ਵਲੋਂ ਜਲ ਸ਼ਕਤੀ ਦਿਵਸ ਮਨਾਇਆ

ਭਦੌੜ, 21 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਭਦੌੜ ਵਿਖੇ ਚੱਲ ਰਹੇ ਈਕੋ ਕਲੱਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਤਹਿਤ ਪਿ੍ੰਸੀਪਲ ਸੁਖਪਾਲ ਕੌਰ ਦੀ ਅਗਵਾਈ ਹੇਠ ਜਲ ਸ਼ਕਤੀ ਅਭਿਆਨ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਸਕੂਲ ਮੁਖੀਆਂ ਅਤੇ ਮੈਨੇਜਮੈਂਟ ਕਮੇਟੀਆਂ ਦੀ ਸ਼ਹਿਣਾ ਵਿਖੇ ਬਲਾਕ ਪੱਧਰੀ ਮੀਟਿੰਗ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਪੈਂਦੇ ਸਮੂਹ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨਾਂ ਦੀ ਮੀਟਿੰਗ ਸ਼ਹੀਦ ਬੁੱਧੂ ਖ਼ਾਂ ਸੌਰੀਆਂ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX