ਤਾਜਾ ਖ਼ਬਰਾਂ


ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  7 minutes ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  18 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  24 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  39 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  48 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  52 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  57 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  about 2 hours ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  1 minute ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 minute ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 7 hours ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 8 hours ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 9 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  1 minute ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਲੋਕ ਮੰਚ

ਜੀਵਨਸ਼ੈਲੀ ਵਿਚ ਵਧ ਰਿਹਾ ਤਣਾਅ

ਮਾਨਸਿਕ ਤਣਾਅ ਅੱਜ ਦੀ ਜੀਵਨਸ਼ੈਲੀ ਵਿਚ ਰੋਗ ਬਣਦਾ ਜਾ ਰਿਹਾ ਹੈ। ਲਗਾਤਾਰ ਹੋ ਰਹੇ ਤਕਨੀਕੀ ਵਿਕਾਸ ਸਦਕਾ ਮਸ਼ੀਨੀਕਰਨ 'ਤੇ ਮਨੁੱਖ ਦੀ ਨਿਰਭਰਤਾ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਜਿਸ ਤਰ੍ਹਾਂ ਅੱਜ ਦਾ ਸਮਾਜ ਤੇਜ਼ੀ ਨਾਲ ਮਸ਼ੀਨੀਕਰਨ ਵੱਲ ਵਧਦਾ ਜਾ ਰਿਹਾ ਹੈ, ਉਸੇ ਤਰ੍ਹਾਂ ਹੀ ਤਣਾਅ ਵੀ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਬੱਚੇ, ਨੌਜਵਾਨ ਅਤੇ ਬਜ਼ੁਰਗ ਬਹੁਤੇ ਅੱਜ ਤਣਾਅ ਦਾ ਸ਼ਿਕਾਰ ਹਨ। ਮਾਪਿਆਂ ਦਾ ਬੱਚਿਆਂ ਨੂੰ ਪੂਰਾ ਸਮਾਂ ਨਾ ਦੇਣਾ, ਨੌਜਵਾਨ ਭਵਿੱਖ ਦੇ ਪ੍ਰਤੀ ਅਤੇ ਬਜ਼ੁਰਗ ਇਕੱਲੇਪਣ ਦੀ ਸਮੱਸਿਆ ਕਰਕੇ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਸਮੱਸਿਆ ਤਾਂ ਹਰ ਇਕ ਦੀ ਜ਼ਿੰਦਗੀ ਵਿਚ ਆਉਂਦੀ ਹੈ ਪਰ ਅਜਿਹੇ ਵਿਅਕਤੀ, ਜੋ ਕਿ ਦਿਮਾਗ ਅਤੇ ਮਨ ਵਿਚ ਸਹੀ ਤਾਲਮੇਲ ਪੈਦਾ ਨਹੀਂ ਕਰ ਸਕਦੇ, ਇਸ ਦੇ ਸ਼ਿਕਾਰ ਛੇਤੀ ਹੋ ਜਾਂਦੇ ਹਨ। ਆਪਸੀ ਪਰਿਵਾਰਕ ਸਾਂਝ ਦੀ ਥਾਂ ਸੋਸ਼ਲ ਮੀਡੀਆ ਨੇ ਲੈ ਲਈ ਹੈ। ਜ਼ਿੰਦਗੀ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਕਿਸੇ ਨਾਲ ਸਾਂਝਾ ਕਰਨ ਦਾ ਸਮਾਂ ਹੀ ਕਿਸੇ ਕੋਲ ਨਹੀਂ ਹੈ। ਜੀਵਨ ਜਿਊਣ ਵਿਚ ਵੱਡੇ ਪੱਧਰ 'ਤੇ ਆ ਰਹੀਆਂ ਤਬਦੀਲੀਆਂ, ਵਧ ਰਹੀਆਂ ਇੱਛਾਵਾਂ, ਵੱਧ ਤੋਂ ਵੱਧ ਆਰਥਿਕ ਲਾਭ ਦੀ ਪ੍ਰਾਪਤੀ ਅਤੇ ਤਕਨੀਕੀ ਉਪਕਰਨਾਂ ਦੀ ਬੇਲੋੜੀ ਵਰਤੋਂ ਕਰਨਾ ਆਦਿ ਅਜਿਹੇ ਬਹੁਤ ਸਾਰੇ ਕਾਰਨ ਹਨ, ਜੋ ਤਣਾਅ ਨੂੰ ਪੈਦਾ ਕਰਨ ਦਾ ਮੁਢਲਾ ਕਾਰਨ ਬਣਦੇ ਹਨ। ਵਿਗਿਆਨ ਦੀ ਹੋਈ ਤਰੱਕੀ ਨੇ ਅਜਿਹੀਆਂ ਮਸ਼ੀਨਾਂ ਨੂੰ ਜਨਮ ਦਿੱਤਾ ਹੈ ਜੋ ਆਪਣੇ-ਆਪ ਹੀ ਕੰਮ ਕਰਦੀਆਂ ਹਨ ਤੇ ਇਨ੍ਹਾਂ ਨੂੰ ਚਲਾਉਣ ਲਈ ਮਨੁੱਖੀ ਸਰੀਰਕ ਮਿਹਨਤ ਦੀ ਬਹੁਤੀ ਜ਼ਰੂਰਤ ਹੀ ਨਹੀਂ ਪੈਂਦੀ। ਪੁਰਾਤਨ ਸਮੇਂ ਵਿਚ ਕੰਮ ਲੋਕਾਂ ਦੁਆਰਾ ਹੱਥੀਂ ਹੀ ਆਪਣੀ ਸਰੀਰਕ ਸ਼ਕਤੀ ਦੇ ਬਲ ਰਾਹੀਂ ਕੀਤਾ ਜਾਂਦਾ ਸੀ। ਕੰਮ ਕਰਕੇ ਥੱਕਿਆ-ਟੁੱਟਿਆ ਵਿਅਕਤੀ ਰੱਜ ਕੇ ਸੌਂਦਾ ਸੀ ਤੇ ਭਰਪੂਰ ਨੀਂਦ ਦਾ ਅਨੰਦ ਮਾਣਦਾ ਸੀ। ਚੰਗੀ ਨੀਂਦ ਸਾਡੇ ਸਰੀਰ ਦੀ ਥਕਾਵਟ ਨੂੰ ਤਾਂ ਦੂਰ ਕਰਦੀ ਹੀ ਹੈ, ਨਾਲ ਹੀ ਮਾਨਸਿਕ ਤਣਾਅ ਨੂੰ ਵੀ ਦੂਰ ਰੱਖਦੀ ਹੈ। ਵਧੀ ਤਕਨੀਕ ਨੇ ਮਨੁੱਖ ਨੂੰ ਸਰੀਰਕ ਤੌਰ 'ਤੇ ਕੰਮ ਕਰਨ ਤੋਂ ਤਾਂ ਨਿਜਾਤ ਦਿਵਾ ਦਿੱਤੀ ਹੈ ਪਰ ਨਾਲ ਹੀ ਇਸ ਨੇ ਉਸ ਦੀ ਮਾਨਸਿਕ ਸ਼ਕਤੀ ਨੂੰ ਵੀ ਸੁੰਗੜਾ ਦਿੱਤਾ ਹੈ। ਹੱਥੀਂ ਕੰਮ ਨਾ ਕਰਨ ਕਰਕੇ ਉਹ ਅੰਦਰੋਂ ਆਪਣੀ ਮਜ਼ਬੂਤੀ ਨੂੰ ਖੋਹ ਚੁੱਕਾ ਹੈ। ਭਵਿੱਖ ਦੇ ਸੁਪਨਿਆਂ ਦੀ ਪੂਰਤੀ ਕਰਨ ਹਿਤ ਆਪਣੇ ਅਸਲ ਟੀਚਿਆਂ ਤੋਂ ਏਨਾ ਕੁ ਭਟਕ ਗਿਆ ਹੈ ਕਿ ਉਹ ਭਵਿੱਖ ਨੂੰ ਸੰਵਾਰਨ ਦੇ ਚੱਕਰ ਵਿਚ ਆਪਣੇ ਵਰਤਮਾਨ ਨੂੰ ਵੀ ਖਰਾਬ ਕਰ ਰਿਹਾ ਹੈ। ਮਾਨਸਿਕ ਉਲਝਣਾਂ ਨੇ ਉਸ ਦੇ ਅੰਦਰਲੇ ਸਬਰ, ਸੰਤੋਖ ਨੂੰ ਬਿਲਕੁਲ ਹੀ ਖ਼ਤਮ ਕਰ ਦਿੱਤਾ ਹੈ। ਸਾਡੀਆਂ ਭਾਵਨਾਵਾਂ ਸਾਡੇ ਕਾਬੂ ਤੋਂ ਬਾਹਰ ਹੋ ਚੁੱਕੀਆਂ ਹਨ। ਲੋੜ ਹੈ ਚੰਗੀ ਸੋਚ, ਹਾਂ-ਪੱਖੀ ਭਾਵਨਾਵਾਂ ਅਤੇ ਆਪਣੀਆਂ ਇੱਛਾਵਾਂ ਨੂੰ ਸੀਮਤ, ਨਿਰਧਾਰਤ ਕਰਨ ਦੀ, ਤਾਂ ਕਿ ਅਸੀਂ ਤਣਾਅ ਅਤੇ ਪ੍ਰੇਸ਼ਾਨੀਆਂ ਤੋਂ ਨਿਜਾਤ ਪਾ ਸਕੀਏ।

-ਪਿੰਡ ਤੇ ਡਾਕ: ਉਦੇਕਰਨ, ਤਹਿ: ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ।
ਮੋਬਾ: 98556-00701

ਕਿਵੇਂ ਹੋਣਗੇ ਆਪਣੀ ਸੁਰੱਖਿਆ ਲਈ ਬੇਫਿਕਰ?

ਜੇ ਅਸੀਂ ਅੱਜਕਲ੍ਹ ਦੇਸ਼ ਵਿਚ ਵਧ ਰਹੇ ਅਪਰਾਧਿਕ ਮਾਮਲਿਆਂ ਵੱਲ ਨਿਗ੍ਹਾ ਮਾਰਦੇ ਹਾਂ ਤਾਂ ਇਹ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਲਗਪਗ ਸਭ ਸੂਬਿਆਂ ਵਿਚ ਇਹ ਅਪਰਾਧਿਕ ਮਾਮਲੇ ਵਧਦੇ ਹੀ ਜਾਂਦੇ ਹਨ ਅਤੇ ਹਰ ਪਾਸੇ ਹਿੰਸਾ ਦਾ ਬੋਲਬਾਲਾ ਹੀ ਨਜ਼ਰ ਆਉਂਦਾ ਹੈ। ਅਜਿਹੇ ਹਾਲਾਤ ...

ਪੂਰੀ ਖ਼ਬਰ »

ਕਦੋਂ ਬਿਹਤਰ ਹੋਵੇਗੀ ਕਿਸਾਨ ਦੀ ਦਸ਼ਾ?

ਅੱਜ ਖੇਤੀ ਨਿਘਾਰ ਵੱਲ ਜਾ ਰਹੀ ਹੈ। ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ। ਅੱਜ ਲੋੜ ਹੈ ਕਿਸਾਨ ਨੂੰ ਜਾਗਰੂਕ ਹੋਣ ਦੀ। ਜੇਕਰ ਸੱਚਮੁਚ ਸਰਕਾਰ ਗੰਭੀਰ ਹੈ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਠੱਲ੍ਹ ਪਾਉਣ ਲਈ ਤਾਂ ਉਸ ਨੂੰ ਜਲਦੀ ਹੀ ਯੋਜਨਾ ਬਣਾਉਣੀ ਚਾਹੀਦੀ ਹੈ ਕਿ ...

ਪੂਰੀ ਖ਼ਬਰ »

ਸਮਾਜ ਦੇ ਸੁਧਾਰ ਲਈ ਮਾਨਸਿਕਤਾ ਬਦਲਣ ਦੀ ਲੋੜ

ਮਨੁੱਖ ਆਪਣੇ-ਆਪ ਨੂੰ ਸੱਭਿਅਕ ਸਮਾਜਿਕ ਪ੍ਰਾਣੀ ਕਹਾਉਂਦਾ ਹੈ ਅਤੇ ਆਪਣੇ-ਆਪ ਨੂੰ ਇਸ ਧਰਤੀ 'ਤੇ ਮੌਜੂਦ ਹਰ ਜੀਵ-ਜੰਤੂ ਤੋਂ ਸਰਬੋਤਮ ਸਮਝਦਾ ਹੈ ਅਤੇ ਅਜਿਹਾ ਹੈ ਵੀ, ਪਰ ਜਦੋਂ ਕੁਦਰਤ ਦੀ ਬੇਹੁਰਮਤੀ, ਕੁਦਰਤ ਨਾਲ ਛੇੜਛਾੜ ਦੀਆਂ ਘਟਨਾਵਾਂ ਅਤੇ ਸੱਭਿਅਕ ਸਮਾਜ ਦੇ ...

ਪੂਰੀ ਖ਼ਬਰ »

ਬੰਦ ਹੋਣ ਵਿਆਹਾਂ ਦੀਆਂ ਬੇਲੋੜੀਆਂ ਰਸਮਾਂ

ਜਿਵੇਂ-ਜਿਵੇਂ ਵਿੱਦਿਆ ਦਾ ਪਸਾਰ ਹੋ ਰਿਹਾ ਹੈ, ਬੇਲੋੜੇ ਰਸਮੋ-ਰਿਵਾਜ ਬੰਦ ਹੋਣੇ ਚਾਹੀਦੇ ਸਨ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਇਹ ਰਸਮੋ-ਰਿਵਾਜ ਘਟਣ ਦੀ ਬਜਾਏ ਵਧਦੇ ਹੀ ਜਾਂਦੇ ਹਨ। ਮੈਂ ਆਪਣੇ ਨਿੱਜੀ ਤਜਰਬੇ ਤੋਂ ਇਹ ਗੱਲ ਵੇਖੀ ਹੈ ਕਿ ਵਿਆਹ ਵਿਚ ਸਭ ਤੋਂ ਵੱਧ ਔਖਾ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਲਈ ਏ. ਸੀ. ਨਹੀਂਂ, ਦਰੱਖ਼ਤ ਲਾਉਣ ਦੀ ਲੋੜ

ਅੰਤਾਂ ਦੀ ਪੈ ਰਹੀ ਗਰਮੀ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਸੰਨਾਟਾ ਛਾਇਆ ਆਮ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਗਰਮੀ ਤੋਂ ਬਚਾਅ ਲਈ ਸੜਕਾਂ 'ਤੇ ਜਾਂਦੇ ਲੋਕ ਮੂੰਹ 'ਤੇ ਕੱਪੜਾ, ਛਤਰੀ, ਸਿਰ 'ਤੇ ਗਿੱਲਾ ਕੱਪੜਾ ਰੱਖ ਕੇ ...

ਪੂਰੀ ਖ਼ਬਰ »

ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਨੀਤੀਆਂ ਬਦਲੇ ਸਰਕਾਰ

26 ਸਾਲ ਪੁਰਾਣੀ ਜੈੱਟ ਏਅਰਵੇਜ਼ ਨੂੰ ਪਏ ਘਾਟੇ ਕਾਰਨ ਤਾਲਾ ਲੱਗਣ ਕਰਕੇ 22,000 ਉੱਚ ਵਰਗ ਤੇ ਮੱਧ ਵਰਗ ਦੀਆਂ ਨੌਕਰੀਆਂ ਹੋ ਗਈਆਂ। ਇਸ ਤੋਂ ਪਹਿਲਾਂ ਸਹਾਰਾ ਏਅਰਲਾਈਨ, ਕਿੰਗਫਿਸ਼ਰ ਤੇ ਹੁਣ ਜੈੱਟ ਏਅਰਵੇਜ਼ ਦਾ ਪੱਖ ਨਹੀਂ ਸੁਣਿਆ ਗਿਆ। ਕਾਰਨ ਮਹਿੰਗਾ ਤੇਲ ਤੇ ਹਵਾਈ ਅੱਡਿਆਂ ...

ਪੂਰੀ ਖ਼ਬਰ »

ਅਲੋਪ ਹੋ ਰਿਹਾ ਹੈ ਆਪਸੀ ਭਾਈਚਾਰਾ

ਅੱਜਕਲ੍ਹ ਦੀ ਵਿਅਸਤ ਜ਼ਿੰਦਗੀ ਵਿਚ ਲੋਕਾਂ ਵਿਚ ਆਪਸੀ ਭਾਈਚਾਰਾ ਖ਼ਤਮ ਹੋ ਰਿਹਾ ਹੈ। ਪੁਰਾਣੇ ਸਮੇਂ ਵਿਚ ਮਨੋਰੰਜਨ ਦਾ ਸਾਧਨ ਪਿੰਡ ਦੀਆਂ ਸੱਥਾਂ ਹੁੰਦੀਆਂ ਸਨ, ਜਿਥੇ ਬੈਠ ਕੇ ਲੋਕ ਤਾਸ਼ ਖੇਡਦੇ ਸਨ ਅਤੇ ਦੁੱਖ-ਸੁਖ ਸਾਂਝੇ ਕਰਦੇ ਸਨ। ਪਿੰਡ ਦੀਆਂ ਸੱਥਾਂ ਇਕ ਇਹੋ ਜਿਹੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX