ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬੌਰਿਸ ਜੌਹਨਸਨ ਪ੍ਰਧਾਨ ਮੰਤਰੀ ਬਣੇ ਤਾਂ ਅਹੁਦਾ ਛੱਡ ਦੇਵਾਂਗਾ- ਫਿਲਪ ਹੈਮੰਡ

ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜੇ. ਬੌਰਿਸ ਜੌਹਨਸਨ ਪ੍ਰਧਾਨ ਮੰਤਰੀ ਬਣੇ ਤਾਂ ਅਹੁਦਾ ਛੱਡ ਦੇਵਾਂਗਾ, ਇਸ ਗੱਲ ਦਾ  ਪ੍ਰਗਟਾਵਾ ਬਰਤਾਨੀਆ ਦੇ ਖ਼ਜ਼ਾਨਾ ਮੰਤਰੀ ਫਿਲਪ ਹੈਮੰਡ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਬਿਨਾ ਸਮਝੌਤਾ ਯੂਰਪੀ ਸੰਘ ਤੋਂ ਵੱਖ ਹੋਣਾ ਠੀਕ ਨਹੀਂ | ਉਨ੍ਹਾਂ ਜੌਹਨਸਨ ਵਲੋਂ ਨੋ-ਡੀਲ ਵਿਕਲਪ ਦੇ ਰੂਪ 'ਚ ਖੁੱਲ੍ਹਾ ਛੱਡਣ ਨਾਲ ਅਸਿਹਮਤੀ ਪ੍ਰਗਟਾਈ | ਬੀ.ਬੀ.ਸੀ. ਵਲੋਂ ਇਹ ਪੁੱਛੇ ਜਾਣ 'ਤੇ ਕਿ, ਕੀ ਉਹ ਅਗਲੇ ਹਫ਼ਤੇ ਬਰਖਾਸਤ ਕੀਤੇ ਜਾਣਗੇ ਤਾਂ ਹੇਮੰਡ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਥੈਰੀਸਾ ਮੇਅ ਦੇ ਨਾਲ ਹੀ ਅਸਤੀਫਾ ਦੇ ਦੇਣਗੇ | ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਸਵਾਲ ਜਵਾਬ ਸੈਸ਼ਨ ਤੋਂ ਬਾਅਦ ਅਸਤੀਫਾ ਦੇਣਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਬੌਰਿਸ ਜੌਹਨਸਨ ਜੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਬ੍ਰੈਗਜ਼ਿਟ ਹਰ ਹਾਲਤ 'ਚ ਤੈਅ ਕੀਤੀ ਮਿਤੀ 31 ਅਕਤੂਬਰ ਨੂੰ ਨੇਪਰੇ ਚਾੜ੍ਹਨਾ ਚਾਹੁੰਦੇ ਹਨ, ਭਾਵੇਂ ਇਸ ਲਈ ਨੋ-ਡੀਲ ਹੀ ਕਰਨੀ ਪਵੇ | ਜਦ ਕਿ ਨੋ-ਡੀਲ ਦੇ ਪ੍ਰਸਤਾਵ ਨੂੰ ਬਹੁ-ਗਿਣਤੀ ਸੰਸਦ ਮੈਂਬਰ ਠੁਕਰਾ ਚੁੱਕੇ ਹਨ |

ਭਾਰਤੀ ਔਰਤ ਅੰਸ਼ੁਲਾ ਕਾਂਤ ਬਣੀ ਵਿਸ਼ਵ ਬੈਂਕ ਦੀ ਪ੍ਰਬੰਧ ਨਿਰਦੇਸ਼ਕ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਇਕ ਜ਼ਮਾਨਾ ਸੀ ਜਦ ਵਿੱਤ ਅਤੇ ਬੈਂਕਿੰਗ ਦੇ ਖੇਤਰ 'ਚ ਪੁਰਸ਼ਾਂ ਦਾ ਏਕਾਅਧਿਕਾਰ ਸੀ, ਪਰ ਹੁਣ ਹੌਲੀ-ਹੌਲੀ ਔਰਤਾਂ ਨੂੰ ਵੀ ਕਈ ਬੈਂਕਾਂ ਅਤੇ ਵਿੱਤੀ ਸੰਸਥਾਵਾਂ 'ਚ ਉੱਚ ਪੱਧਰ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਦੁਬਈ 'ਚ ਫਰਜ਼ੀ ਨੌਕਰੀ ਦੇ ਝਾਂਸੇ 'ਚ ਫਸੇ 9 ਭਾਰਤੀ

ਦੁਬਈ, 21 ਜੁਲਾਈ (ਏਜੰਸੀ)- ਸੋਸ਼ਲ ਮੀਡੀਆ ਰਾਹੀਂ ਫਰਜੀ ਨੌਕਰੀ ਦੀ ਪੇਸ਼ਕਸ਼ ਦੇ ਝਾਂਸੇ 'ਚ ਆਉਣ ਦੇ ਬਾਅਦ 9 ਭਾਰਤੀ ਸੰਯੁਕਤ ਅਰਬ ਅਮੀਰਾਤ 'ਚ ਫਸ ਗਏ ਹਨ | ਖਲੀਜ਼ ਟਾਇਮਸ ਦੀ ਖ਼ਬਰ ਅਨੁਸਾਰ ਕੇਰਲ ਦੇ ਇਹ ਸਾਰੇ ਲੋਕ ਐਨ ਅਤੇ ਅਜਮਾਨ 'ਚ ਫਸੇ ਹਨ | ਉਨ੍ਹਾਂ ਦਾ ਦਾਅਵਾ ਹੈ ਕਿ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਕਾਮੇਡੀਅਨ ਮੰਜੂਨਾਥ ਦੀ ਦੁਬਈ 'ਚ ਸਟੇਜ 'ਤੇ ਅਭਿਨੈ ਦੌਰਾਨ ਮੌਤ

ਦੁਬਈ, 21 ਜੁਲਾਈ (ਏਜੰਸੀ)- ਭਾਰਤੀ ਮੂਲ ਦੇ ਇਕ ਸਟੈਂਡ ਅਪ ਕਾਮੇਡੀਅਨ ਦੀ ਇੱਥੇ ਖਚਾਖਚ ਭਰੀ ਭੀੜ ਦੇ ਸਾਹਮਣੇ ਅਭਿਨੈ ਕਰਦੇ ਸਮੇਂ ਤਣਾਅ ਅਤੇ ਬੇਚੈਨੀ ਕਾਰਨ ਮੰਚ 'ਤੇ ਹੀ ਮੌਤ ਹੋ ਗਈ | ਖਲੀਜ਼ ਟਾਈਮਸ ਅਨੁਸਾਰ ਮੰਜੂਨਾਥ ਨਾਇਡੂ (36) ਨੂੰ ਸ਼ੁੱਕਰਵਾਰ ਨੂੰ ਮੰਚ 'ਤੇ ਅਭਿਨੈ ...

ਪੂਰੀ ਖ਼ਬਰ »

ਲੰਡਨ ਮੈਰਾਥਨ 'ਚ 'ਵਰਲਡ ਕੈਂਸਰ ਕੇਅਰ' ਵਲੋਂ ਪੰਜਾਬੀ ਨੌਜਵਾਨਾਂ ਨੇ ਲਿਆ ਹਿੱਸਾ

ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅੱਜ ਲੰਡਨ 'ਚ ਹੋਈ ਬਿ੍ਟਿਸ਼ 10 ਕੇ ਮੈਰਾਥਨ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ 'ਚ 'ਵਰਲਡ ਕੈਂਸਰ ਕੇਅਰ' ਵਲੋਂ ਕੁਲਵੰਤ ਸਿੰਘ ਧਾਲੀਵਾਲ, ਗੁਰਪਾਲ ਸਿੰਘ ਉੱਪਲ ਅਤੇ ਜਸਵੰਤ ਸਿੰਘ ...

ਪੂਰੀ ਖ਼ਬਰ »

ਅਮਰੀਕਾ 'ਚ 15 ਕਰੋੜ ਲੋਕ ਲੂ ਦੀ ਲਪੇਟ 'ਚ- ਹੁਣ ਤੱਕ 6 ਮੌਤਾਂ

ਵਾਸ਼ਿੰਗਟਨ, 21 ਜੁਲਾਈ (ਏਜੰਸੀ)- ਇਸ ਹਫ਼ਤੇ ਭਿਅੰਕਰ ਗਰਮੀ 'ਚੋਂ ਗੁਜ਼ਰ ਰਹੇ ਅਮਰੀਕਾ 'ਚ ਨਿਊਯਾਰਕ, ਫਿਲਾਡੇਲਫਿਆ ਅਤੇ ਵਾਸ਼ਿੰਗਟਨ ਸਮੇਤ ਕਈ ਵੱਡੇ ਸ਼ਹਿਰਾਂ 'ਚ ਤਾਪਮਾਨ 38 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ | ਮੱਧ ਪੱਛਮੀ ਮੈਦਾਨ ਤੋਂ ਲੈ ਕੇ ਅਟਲਾਂਟਿਕ ਤੱਟ ਤੱਕ ...

ਪੂਰੀ ਖ਼ਬਰ »

ਅਮਰੀਕਾ 'ਚ ਮੰਦਰ ਨੇੜੇ ਪੁਜਾਰੀ 'ਤੇ ਹਮਲਾ, ਦੋਸ਼ੀ ਗਿ੍ਫ਼ਤਾਰ

ਨਿਊਯਾਰਕ, 21 ਜੁਲਾਈ (ਏਜੰਸੀ)-ਅਮਰੀਕਾ 'ਚ ਇਕ ਹਿੰਦੂ ਪੁਜਾਰੀ 'ਤੇ ਮੰਦਰ ਦੇ ਬਾਹਰ ਇਕ 52 ਸਾਲਾ ਵਿਅਕਤੀ ਵਲੋਂ ਹਮਲਾ ਕਰਨ ਦੀ ਖ਼ਬਰ ਹੈ | ਸਥਾਨਕ ਮੀਡੀਆ ਅਨੁਸਾਰ ਇਹ ਹਮਲਾ ਫਲੋਰਾ ਪਾਰਕ 'ਚ ਸਥਿਤ ਮੰਦਰ ਦੇ ਬਾਹਰ ਹਿੰਦੂ ਪੁਜਾਰੀ ਸਵਾਮੀ ਹਰੀਸ਼ ਚੰਦਰ ਪੁਰੀ 'ਤੇ ਸਥਾਨਕ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਹਵਾਈ ਹਮਲੇ ਦੌਰਾਨ 28 ਅੱਤਵਾਦੀ ਹਲਾਕ

ਮੈਮਾਨਾ, 21 ਜੁਲਾਈ (ਏਜੰਸੀ)-ਅਫਗਾਨਿਸਤਾਨ ਦੇ ਉੱਤਰੀ ਸੂਬੇ ਫਰਯਾਬ 'ਚ ਸੈਨਾ ਵਲੋਂ ਕੀਤੇ ਗਏ ਹਵਾਈ ਹਮਲੇ 'ਚ ਘੱਟ ਤੋਂ ਘੱਟ 28 ਤਾਲਿਬਾਨੀ ਅੱਤਵਾਦੀਆਂ ਦੇ ਮਾਰੇ ਜਾਣ ਦਾ ਸਮਾਚਾਰ ਹੈ | ਅਫਗਾਨੀ ਸੈਨਾ ਕੋਰ 209 ਸ਼ਹੀਨ ਦੇ ਬੁਲਾਰੇ ਹਨੀਫ ਰੇਜਾਈ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੁੰਬਈ 'ਚ ਤਾਜ ਹੋਟਲ ਨੇੜੇ ਇਮਾਰਤ ਨੂੰ ਅੱਗ-ਇਕ ਦੀ ਮੌਤ, 1 ਜ਼ਖ਼ਮੀ

ਮੁੰਬਈ, 21 ਜੁਲਾਈ (ਏਜੰਸੀ)-ਮੁੰਬਈ 'ਚ ਇਕ ਬਾਰ ਫਿਰ ਅੱਜ ਪਾਸ਼ ਇਲਾਕੇ ਦੀ ਇਕ ਇਮਾਰਤ 'ਚ ਅੱਗ ਲੱਗ ਗਈ | ਇਹ ਅੱਗ ਕੋਲਾਬਾ ਸਥਿਤ ਮਸ਼ਹੂਰ ਤਾਜ ਮਹਲ ਹੋਟਲ ਦੇ ਕੋਲ ਇਕ ਇਮਾਰਤ 'ਚ ਐਤਵਾਰ ਦੁਪਹਿਰ ਨੂੰ ਲੱਗੀ | ਸੂਚਨਾ ਮਿਲਦੇ ਹੀ ਅੱਗ ਬਝਾਊ ਗੱਡੀਆਂ ਮੌਕੇ 'ਤੇ ਪਹੰੁਚੀਆਂ ਅਤੇ ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀ ਨੌਜਵਾਨਾਂ ਦਾ ਕਬੂਤਰਬਾਜ਼ੀ ਦਾ ਸ਼ੌ ਾਕ ਬੁਲੰਦੀਆਂ 'ਤੇ

ਮਿਲਾਨ (ਇਟਲੀ), 21 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਅਜਿਹੇ ਪੰਜਾਬੀ ਨੌਜਵਾਨ ਵੀ ਹਨ, ਜਿਹੜੇ ਕਬੱਡੀ ਨੂੰ ਪਿਆਰ ਕਰਨ ਦੇ ਨਾਲ-ਨਾਲ ਕਬੂਤਰਬਾਜ਼ੀ ਮੁਕਾਬਲਿਆਂ ਦਾ ਸ਼ੌਾਕ ਲੈ ਪਿਛਲੇ ਕਰੀਬ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਪੰਜਾਬ ਤੋਂ ਇਟਲੀ ਦੇ ਬਾਸ਼ਿੰਦੇ ...

ਪੂਰੀ ਖ਼ਬਰ »

ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਦਾ ਸਿਡਨੀ 'ਚ ਸਨਮਾਨ

ਸਿਡਨੀ, 21 ਜੁਲਾਈ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਸਭ ਤੋਂ ਵੱਡੇ ਗੁਰੂਘਰ ਪਾਰਕਲੀ ਵਿਖੇ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਦਾ ਸਿਡਨੀ 'ਚ ਸਨਮਾਨ ਕੀਤਾ ਗਿਆ | ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਤੋਂ ਬਲਵਿੰਦਰ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਹ ਜਥਾ ਪਿਛਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਜੂਕੇਸ਼ਨਲ ਟਰੱਸਟ ਵਲੋਂ ਸਮਰ ਕੈਂਪ ਲਗਾਇਆ

ਹਾਂਗਕਾਂਗ, 21 ਜੁਲਾਈ (ਜੰਗ ਬਹਾਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਜੂਕੇਸ਼ਨਲ ਟਰੱਸਟ ਵਲੋਂ ਵੂ-ਕਾਈ-ਲਾ ਇਲਾਕੇ 'ਚ ਹਾਂਗਕਾਂਗ ਵਿਚਲੇ ਸਿੱਖ ਸਮਾਜ ਦੇ ਬੱਚਿਆਂ ਨੂੰ ਗੁਰਮਤਿ ਵੱਲ ਪ੍ਰੇਰਿਤ ਕਰਨ ਦੇ ਮਕਸਦ ਦੇ ਤਹਿਤ ਸਮਰ ਕੈਂਪ ਲਗਾਇਆ ਗਿਆ ਜਿਸ 'ਚ ਬੱਚਿਆਂ ਦੇ ...

ਪੂਰੀ ਖ਼ਬਰ »

ਸਿਆਟਲ ਪਹੁੰਚੇ ਡੀ. ਐਸ. ਪੀ. ਲਖਵਿੰਦਰ ਸਿੰਘ ਦਾ ਸਵਾਗਤ

ਸਿਆਟਲ, 21 ਜੁਲਾਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪੰਜਾਬੀ ਭਾਈਚਾਰੇ ਵਲੋਂ ਪ੍ਰਸਿੱਧ ਰੀਅਲ ਅਸਟੇਟਰ ਐਮ. ਪੀ. ਸਿੰਘ ਦੇ ਪਿਤਾ ਅਤੇ ਜਲੰਧਰ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਅਫ਼ਸਰ ਲਖਵਿੰਦਰ ਸਿੰਘ ਪੀ. ਪੀ. ਐਸ. ਡੀ. ਐਸ. ਪੀ. ਜਲੰਧਰ ਦਾ ਅੱਜ ਸਿਆਟਲ ਪਹੁੰਚਣ 'ਤੇ ਸਵਾਗਤ ...

ਪੂਰੀ ਖ਼ਬਰ »

ਬੈਡਫੋਰਡ ਵਿਖੇ 24ਵਾਂ ਸ਼ਹੀਦੀ ਟੂਰਨਾਮੈਂਟ ਕਰਵਾਇਆ

ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਭੱਠਿਆਂ ਵਾਲਾ ਸ਼ਹਿਰ ਕਰਕੇ ਜਾਣੇ ਜਾਂਦੇ ਬੈਡਫੋਰਡ ਸ਼ਹਿਰ ਵਿਖੇ ਸ਼ਹੀਦੀ ਕੌਾਸਲ ਬੈਡਫੋਰਡ ਵਲੋਂ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਕੈਂਪਸਟਨ, ਗੁਰੂ ਨਾਨਕ ਗੁਰਦੁਆਰਾ ਬੈਡਫੋਰਡ, ਗੁਰਦੁਆਰਾ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਦੇ ਦਿਹਾਂਤ 'ਤੇ ਯੂਰਪੀਅਨ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬਰੇਸ਼ੀਆ (ਇਟਲੀ), 21 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ) -ਕੁੱਲ ਹਿੰਦ ਕਾਂਗਰਸ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਤਿੰਨ ਵਾਰ ਮੁੱਖ ਮੰਤਰੀ ਰਹੀ ਸ੍ਰੀਮਤੀ ਸ਼ੀਲਾ ਦੀਕਸ਼ਤ ਦੇ ਦਿਹਾਂਤ 'ਤੇ ਯੂਰਪ ਭਰ 'ਚ ਵਸਦੇ ਕਾਂਗਰਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ...

ਪੂਰੀ ਖ਼ਬਰ »

ਪਾਕਿ ਸਪੋਰਟਸ ਕਲੱਬ, ਬਰੇਸ਼ੀਆ ਦੇ ਖੇਡ ਮੇਲੇ ਦੌਰਾਨ ਅਰੇਸੋ ਦੀ ਟੀਮ ਨੇ ਬਾਜ਼ੀ ਮਾਰੀ

ਬਰੇਸ਼ੀਆ (ਇਟਲੀ), 21 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੇ ਇਸ ਖੇਡ ਸੀਜ਼ਨ ਦੇ ਤੀਸਰੇ ਖੇਡ ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਅਰੇਸੋ ਦੀ ਓਪਨ ਕਬੱਡੀ ਟੀਮ ਵਲੋਂ ਲਗਾਤਾਰ ਤੀਸਰੀ ਜਿੱਤ ਦਰਜ ਕੀਤੀ | ਪਾਕਿ ਸਪੋਰਟਸ ਕਲੱਬ, ਬਰੇਸ਼ੀਆ ਵਲੋਂ ਕਰਵਾਏ ...

ਪੂਰੀ ਖ਼ਬਰ »

ਐਡੀਲੇਡ ਦੇ ਤੀਆਂ ਦੇ ਮੇਲੇ ਨੂੰ ਯਾਦਗਾਰੀ ਬਣਾਉਂਦੇ ਮਟਿਆਰਾਂ ਨੇ ਖ਼ੂਬ ਰੌਣਕਾਂ ਲਾਈਆਂ

ਐਡੀਲੇਡ, 21 ਜੁਲਾਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸ਼ੋਅ ਗਰਾਊਾਡ 'ਚ ਕਰਵਾਏ ਤੀਆਂ ਦੇ ਮੇਲੇ 'ਚ 'ਧੀਆਂ ਪੰਜਾਬ ਦੀਆਂ' ਵਲੋਂ ਆਯੋਜਿਤ ਸੱਭਿਆਚਾਰਕ ਮੇਲੇ 'ਚ ਮੁਟਿਆਰਾਂ ਨੇ ਰੌਣਕਾਂ ਲਾਉਦੇ ਹੋਏ ਖ਼ੂਬ ਰੰਗ ਬੰਨਿ੍ਹਆ | ਸ਼ੋਅ ਦੇ ਮੁੱਖ ਪ੍ਰਬੰਧਕ ਰੁਪਿੰਦਰ ਕੌਰ ...

ਪੂਰੀ ਖ਼ਬਰ »

ਨਿਊਜ਼ੀਲੈਂਡ ਅਤੇ ਆਸਟ੍ਰੇਲੀਆ 'ਚ ਸਫ਼ਲ ਸਾਬਿਤ ਹੋਈ 'ਅਰਦਾਸ ਕਰਾਂ'

ਆਕਲੈਂਡ, 21 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ)-ਫੋਰਮ ਫ਼ਿਲਮ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਲੋਂ ਦੋਵੇਂ ਦੇਸ਼ਾਂ ਦੇ ਸਿਨੇਮ ਘਰਾਂ 'ਚ ਚਲਾਈ ਗਈ ਫ਼ਿਲਮ 'ਅਰਦਾਸ ਕਰਾਂ' ਦੋਵੇਂ ਦੇਸ਼ਾਂ 'ਚ ਸਫ਼ਲ ਸਾਬਿਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਨੂੰ ਸਮਰਪਿਤ ਵੀਹਵੀਂ ਸਾਲਾਨਾ ਕਾਨਫਰੰਸ

ਕੈਲਗਰੀ, 21 ਜੁਲਾਈ (ਹਰਭਜਨ ਸਿੰਘ ਢਿੱਲੋਂ)- ਲੰਘੇ ਦਿਨ ਸਿੱਖ ਹੈਰੀਟੇਜ ਸੁਸਾਇਟੀ ਆਫ ਅਲਬਰਟਾ ਵਲੋਂ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ 'ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸਮਰਪਿਤ ਵੀਹਵੀਂ ਸਾਲਾਨਾ ਕਾਨਫਰੰਸ ਕਰਵਾਈ ਗਈ | ਇਸ ਕਾਨਫਰੰਸ 'ਚ ਡਾ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX