ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਹਰਿਆਣਾ / ਹਿਮਾਚਲ

ਨਹਿਰ ਦੀ ਟੇਲ 'ਤੇ ਵਸੇ ਪਿੰਡਾਂ ਦੇ ਕਿਸਾਨਾਂ ਵਲੋਂ ਧਰਨਾ ਸ਼ੁਰੂ

ਏਲਨਾਬਾਦ, 21 ਜੁਲਾਈ (ਜਗਤਾਰ ਸਮਾਲਸਰ)- ਓਟੂ ਹੈੱਡ ਤੋਂ ਨਿਕਲਣ ਵਾਲੀ ਅੱੈਨ.ਜੀ.ਸੀ. ਨਹਿਰ ਦੀ ਟੇਲ 'ਤੇ ਵੱਸੇ ਪਿੰਡ ਬੇਹਰਵਾਲਾ ਅਤੇ ਧੌਲਪਾਲੀਆ ਦੇ ਕਿਸਾਨਾਂ ਨੇ ਅੱਜ ਉਨ੍ਹਾਂ ਦੇ ਖੇਤਾਂ ਤੱਕ ਉੱਚਿੱਤ ਮਾਤਰਾ ਵਿਚ ਪਾਣੀ ਨਾ ਪਹੁੰਚਣ ਦੇ ਰੋਸ ਵਜੋਂ ਇਸ ਨਹਿਰ ਦੀ ਟੇਲ 'ਤੇ ਧਰਨਾ ਸ਼ੁਰੂ ਕੀਤਾ | ਇਸ ਮੌਕੇ ਕਿਸਾਨਾਂ ਸੁਰਿੰਦਰ ਸਹਾਰਨ, ਰਾਕੇਸ਼ ਸਿੰਹਮਾਰ, ਪੰਕਜ ਕੁਮਾਰ, ਸੰਦੀਪ ਕੁਮਾਰ, ਕੁਲਦੀਪ ਸਿੰਘ, ਵਿਨੋਦ ਕੁਮਾਰ, ਮਹਾਂਵੀਰ, ਪੁਰਸ਼ੋਤਮ ਆਦਿ ਨੇ ਦੱਸਿਆ ਕਿ ਇਸ ਨਹਿਰ ਵਿਚ ਪਿੱਛੇ ਪਾਣੀ ਪੂਰੀ ਮਾਤਰਾ ਵਿਚ ਆ ਰਿਹਾ ਹੈ ਤੇ ਹਰ ਪਾਸੇ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਪਰ ਉਨ੍ਹਾਂ ਦੇ ਖੇਤਾਂ ਤੱਕ ਅਜੇ ਵੀ ਉੱਚਿਤ ਮਾਤਰਾ ਵਿਚ ਪਾਣੀ ਨਹੀਂ ਪਹੁੰਚ ਰਿਹਾ | ਕਿਸਾਨਾਂ ਨੇ ਆਖਿਆ ਕਿ ਇਸ ਨਹਿਰ ਵਿਚ ਪਿੱਛੇ ਬਹੁਤੇ ਕਿਸਾਨਾਂ ਨੇ ਬੁੱਢੀਮਾੜੀ ਹੈੱਡ ਤੋਂ ਮੋਘਾ ਨੰਬਰ 44 ਤੱਕ ਨਾਜਾਇਜ਼ ਰੂਪ ਵਿਚ ਓਵਰ ਸਾਈਜ਼ ਮੋਘੀਆਂ ਲਗਾ ਰੱਖੀਆਂ ਹਨ, ਜਿਸ ਕਾਰਨ ਇੱਥੇ ਪਾਣੀ ਨਹੀਂ ਪਹੁੰਚ ਰਿਹਾ | ਕਿਸਾਨਾਂ ਨੇ ਆਖਿਆ ਕਿ ਜਦੋਂ ਵਿਭਾਗ ਵਲੋਂ ਇਸ ਨਹਿਰ ਦੀ ਸਫ਼ਾਈ ਕਰਵਾਈ ਗਈ ਤਾਂ ਆਖ਼ਰੀ ਟੇਲ ਵਾਲੇ 2 ਕਿੱਲੋਮੀਟਰ ਤੱਕ ਨਹਿਰ ਦੀ ਸਫ਼ਾਈ ਹੀ ਨਹੀਂ ਕਰਵਾਈ ਗਈ, ਜਿਸ ਕਾਰਨ ਇਹ ਨਹਿਰ ਝਾੜੀਆਂ ਨਾਲ ਭਰ ਚੁੱਕੀ ਹੈ | ਕਿਸਾਨਾਂ ਨੇ ਆਖਿਆ ਕਿ ਜਦੋਂ ਤੱਕ ਇਸ ਨਹਿਰ ਦੀ ਟੇਲ ਤੱਕ ਪੂਰਾ ਪਾਣੀ ਨਹੀਂ ਪਹੁੰਚੇਗਾ ਉਹ ਆਪਣਾ ਧਰਨਾ ਜਾਰੀ ਰੱਖਣਗੇ |

ਬੇਦੀ ਵਲੋਂ ਪਿੰਡ ਤੰਗੌਰ ਤੇ ਰਾਏਮਾਜਰਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਸ਼ਾਹਬਾਦ ਮਾਰਕੰਡਾ, 21 ਜੁਲਾਈ (ਅਵਤਾਰ ਸਿੰਘ)- ਸ਼ਾਹਬਾਦ ਦੇ ਵਿਧਾਇਕ ਤੇ ਸਮਾਜ ਕਲਿਆਣ ਰਾਜ ਮੰਤਰੀ ਕਿ੍ਸ਼ਨ ਬੇਦੀ ਵਲੋਂ ਅੱਜ ਨੇੜਲੇ ਪਿੰਡ ਤੰਗੌਰ ਵਿਖੇ 51.80 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਘੱਗਰ ਨਦੀ 'ਚ ਪਾਣੀ ਵਧਿਆ, ਨੇੜਲੇ ਪਿੰਡਾਂ ਦੇ ਲੋਕਾਂ ਦੀ ਚਿੰਤਾ ਵਧੀ

ਕਾਲਾਂਵਾਲੀ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮੱਲੇਵਾਲਾ, ਨੇਜਾਡੇਲਾ, ਪਨੀਹਾਰੀ, ਮੁਸਾਹਿਬਵਾਲਾ, ਰੰਗਾ, ਲਹਿੰਗੇਵਾਲਾ, ਬੁੱਢਾਭਾਣਾ, ਬੁਰਜ ਕਰਮਗੜ੍ਹ, ਨਾਗੋਕੀ, ਸਹਾਰਣੀ ਆਦਿ ਪਿੰਡਾਂ ਦੀਆਂ ਫ਼ਸਲਾਂ ਵਿਚ ਘੱਗਰ ਨਦੀ ਦਾ ਪਾਣੀ ਭਰ ਗਿਆ ਸੀ | ਘੱਗਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ

ਸ਼ਾਹਬਾਦ ਮਾਰਕੰਡਾ, 21 ਜੁਲਾਈ (ਅਵਤਾਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਖੜਗ ਖੰਡਾ ਸਾਹਿਬ ਖਰੀਂਡਵਾ (ਨੇੜੇ ਸ਼ਾਹਬਾਦ) ਵਿਖੇ ਮਹਾਨ ਗੁਰਮਤਿ ਸਮਾਗਮ 23 ਜੁਲਾਈ ਨੂੰ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਯੋਗੀ ਸਰਕਾਰ ਪ੍ਰਤੀ ਰੋਸ ਦਾ ਪ੍ਰਗਟਾਵਾ

ਨਰਾਇਣਗੜ੍ਹ, 21 ਜੁਲਾਈ (ਪੀ ਸਿੰਘ)- ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਮਹਿਤਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਭਾਜਪਾ ਤੇ ਉੱਤਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਤਿੰਨ ਜ਼ਖ਼ਮੀ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)- ਬੀਮਾਰ ਔਰਤ ਲਈ ਦਵਾਈ ਲੈ ਕੇ ਟੋਹਾਣਾ ਤੋਂ ਮੋਟਰਸਾਈਕਲ 'ਤੇ ਵਾਪਸ ਪਿੰਡ ਗੁਰਥਲੀ ਜਾ ਰਹੇ ਇਕ ਪਰਿਵਾਰ ਦੇ ਤਿੰਨ ਮੈਂਬਰ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਜਖ਼ਮੀ ਹੋ ਗਏ | ਨਰਵਾਨਾ ਮੋੜ 'ਤੇ ਰੇਲਵੇ ਫਾਟਕ ਤੋਂ ਸੌ ਗਜ ਦੀ ਦੂਰੀ ...

ਪੂਰੀ ਖ਼ਬਰ »

ਦੋਸਤ ਨੂੰ ਅਫੀਮ ਦੇ ਕੇਸ 'ਚ ਫਸਾਉਣ ਦੇ ਸਾਜਿਸ਼ਕਰਤਾ ਖੁਦ ਪੁਲਿਸ ਅੜਿੱਕੇ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)- ਆਪਣੇ ਦੋਸ਼ਤ ਕੋਲੋਂ ਡੇਢ ਲੱਖ ਰੁਪਏ ਉਧਾਰ ਲੈ ਕੇ ਧੰਦਾ ਚਲਾਉਣ ਵਿਚ ਅਸਫ਼ਲ ਰਹਿਣ 'ਤੇ ਜਦੋਂ ਪੈਸੇ ਵਾਪਸ ਨਹੀਂ ਕਰ ਸਕੇ ਤਾਂ ਦੋਸਤ ਨੂੰ ਅਫ਼ੀਮ ਤਸਕਰੀ ਕੇਸ ਵਿਚ ਫਸਾਉਣ ਲਈ ਅਫ਼ੀਮ ਲਿਆਉਂਦੇ ਪੁਲਿਸ ਨੇ ਤਿੰਨ ਦੋਸ਼ਤਾਂ ...

ਪੂਰੀ ਖ਼ਬਰ »

ਵਿਧਾਇਕ ਰਾਮ ਚੰਦ ਕੰਬੋਜ ਵਲੋਂ ਇਨੈਲੋ ਤੋਂ ਅਸਤੀਫ਼ਾ

ਏਲਨਾਬਾਦ, 21 ਜੁਲਾਈ (ਜਗਤਾਰ ਸਮਾਲਸਰ)- ਇਨੈਲੋ ਪਾਰਟੀ ਵਿਚ ਪੈਦਾ ਹੋਇਆ ਪਰਿਵਾਰਕ ਕਲੇਸ਼ ਦਿਨੋ-ਦਿਨ ਪਾਰਟੀ ਦੇ ਬਿਖਰਨ ਦਾ ਕਾਰਨ ਬਣਦਾ ਜਾ ਰਿਹਾ ਹੈ | ਇਨੈਲੋ ਦੇ ਕਈ ਵੱਡੇ ਲੀਡਰ ਹੁਣ ਤੱਕ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ | ਅੱਜ ਇੰਡੀਅਨ ਨੈਸ਼ਨਲ ਲੋਕਦਲ ਦੇ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਮਿਲੀ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)- ਸੀਸਵਾਲ ਮਾਈਨਰ ਵਿਚੋਂ ਇਕ ਅਧੇੜ ਉਮਰ ਦੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਪੁਲਿਸ ਨੇ ਸ਼ਨਾਖ਼ਤ ਵਾਸਤੇ ਨਾਗਰਿਕ ਹਸਪਤਾਲ ਫਤਿਹਾਬਾਦ ਵਿਚ ਰੱਖੀ ਗਈ ਹੈ | ਪੁਲਿਸ ਮੁਤਾਬਿਕ ਮਿ੍੍ਰਤਕ ਕੇਸਧਾਰੀ ਕਰੀਬ 50 ਸਾਲਾ ਸਿੱਖ ਵਿਅਕਤੀ ...

ਪੂਰੀ ਖ਼ਬਰ »

ਕਾਲਾਂਵਾਲੀ ਪੁਲਿਸ ਨੇ ਕੀਤਾ ਇਕ ਭਗੌੜਾ ਗਿ੍ਫ਼ਤਾਰ

ਕਾਲਾਂਵਾਲੀ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪੁਲਿਸ ਨੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਇਕ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਮੁਲਜ਼ਮ ਤਰਸੇਮ ਸਿੰਘ ਵਾਸੀ ਕਾਲਾਂਵਾਲੀ ਦੇ ਿਖ਼ਲਾਫ਼ 16 ਜਨਵਰੀ 2015 ਨੂੰ ਕਾਲਾਂਵਾਲੀ ਥਾਣੇ 'ਚ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੀ ਗੁੱਥੀ ਸੁਲਝੀ, ਦੋ ਕਾਬੂ

ਕਾਲਾਂਵਾਲੀ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਮਾਡਲ ਟਾਊਨ ਖੇਤਰ ਵਿਚ ਬੀਤੀ 30 ਜੁਲਾਈ ਨੂੰ ਚੋਰੀ ਹੋਏ ਮੋਟਰ ਸਾਈਕਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧ 'ਚ ਪੁਲਿਸ ਨੇ ਦੋ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 3 ਲੜਕੀਆਂ ਲਾਪਤਾ

ਸ਼ਾਹਬਾਦ ਮਾਰਕੰਡਾ, 21 ਜੁਲਾਈ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਦੀਆਂ ਵੱਖ-ਵੱਖ ਥਾਵਾਂ ਤੋਂ ਤਿੰਨ ਲੜਕੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨਰਾਇਣਗੜ੍ਹ ਮਾਜਰੀ ਦੀ ...

ਪੂਰੀ ਖ਼ਬਰ »

ਅਮਰੀਕਾ ਦੀ ਸਟੈਡਫੋਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸਿਗਨਸ ਹਸਪਤਾਲ ਦਾ ਦੌਰਾ

ਕਰਨਾਲ, 21 ਜੁਲਾਈ (ਗੁਰਮੀਤ ਸਿੰਘ ਸੱਗੂ)- ਅਮਰੀਕਾ ਤੇ ਵਿਸ਼ਵ ਦੀ ਨੰਬਰ ਇਕ ਯੂਨੀਵਰਸਿਟੀ ਸਟੈਨਫੋਰਡ ਦੇ ਵਿਦਿਆਰਥੀਆਂ ਨੇ ਸੰਜੀਵ ਬੰਸਲ ਸਿਗਨਸ ਹਸਪਤਾਲ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ | ਇਨ੍ਹਾਂ ਵਿਦਿਆਰਥੀਆਂ ਵਿਚ ਸ਼ਾਮਿਲ ...

ਪੂਰੀ ਖ਼ਬਰ »

ਚਿੱਟੇ ਿਖ਼ਲਾਫ਼ ਇਕਜੁੱਟ ਹੋਣ ਦਾ ਸੱਦਾ

ਕਾਲਾਂਵਾਲੀ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਪਿੰਡ ਰੁਘੂਆਣਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਨਸ਼ਾ ਮੁਕਤੀ ਵਿਸ਼ਾ 'ਤੇ ਵਿਚਾਰ ਗੋਸ਼ਟੀ ਕਰਵਾਈ ਗਈ | ਇਸ ਵਿਚਾਰ ਗੋਸ਼ਟੀ ਵਿਚ ਥਾਣਾ ਬੜਾਗੁੜਾ ਦੇ ਮੁਖੀ ਕ੍ਰਿਸ਼ਨ ਲਾਲ ਵਿਸ਼ੇਸ਼ ਤੌਰ 'ਤੇ ਆਪਣੀ ਟੀਮ ...

ਪੂਰੀ ਖ਼ਬਰ »

ਆਦਰਸ਼ ਨਾਟਕ ਕਲੱਬ ਦੀ ਬੈਠਕ ਹੋਈ

ਗੁਹਲਾ ਚੀਕਾ, 21 ਜੁਲਾਈ (ਓ.ਪੀ ਸੈਣੀ)- ਸ੍ਰੀ ਭਵਾਨੀ ਮੰਦਰ ਚੀਕਾ ਵਿਖੇ ਆਦਰਸ਼ ਨਾਟਕ ਕਲੱਬ ਦੇ ਮੈਂਬਰਾਂ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਉਪ ਪ੍ਰਧਾਨ ਮੋਤੀ ਰਾਮ ਗਰਗ ਨੇ ਕੀਤੀ | ਬੈਠਕ 'ਚ ਸ਼ਿਵਰਾਤਰੀ ਪੁਰਬ ਮਨਾਉਣ ਤੇ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਕਰਮਚਾਰੀਆਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਮਤੇ ਨਾਲ ਐੱਸ.ਕੇ.ਐੱਸ. ਦਾ ਜ਼ਿਲ੍ਹਾ ਸੰਮੇਲਨ ਸਮਾਪਤ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਰਵ ਕਰਮਚਾਰੀ ਸੰਘ ਦਾ ਜ਼ਿਲ੍ਹਾ ਸੰਮੇਲਨ ਸਥਾਨ ਪਟਵਾਰ ਭਵਨ ਵਿਚ ਕਰਮਚਾਰੀਆਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਮਤੇ ਨਾਲ ਖ਼ਤਮ ਹੋ ਗਿਆ | ਸੰਮੇਲਨ ਦੀ ਪ੍ਰਧਾਨ ਮਦਨ ਲਾਲ ਖੇਡ ਨੇ ਕੀਤੀ | ਸੰਮੇਲਨ ਦੀ ...

ਪੂਰੀ ਖ਼ਬਰ »

ਸਰਕਾਰ ਦੀ ਤਬਾਦਲਾ ਨੀਤੀ ਿਖ਼ਲਾਫ਼ ਸਕੂਲ ਲੈਕਚਰਾਰਾਂ 'ਚ ਭਾਰੀ ਰੋਹ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾਾ ਸਰਕਾਰ ਵਲੋਂ ਜਾਰੀ ਕੀਤੀ ਗਈ ਤਬਾਦਲਾ ਨੀਤੀ ਕਾਰਨ ਸਕੂਲ ਲੈਕਚਰਾਰਾਂ ਵਿਚ ਭਾਰੀ ਰੋਹ ਪੈਦਾ ਹੋ ਗਿਆ ਹੈ | ਸਕੂਲ ਲੈਕਚਰਾਰਾਂ ਨੇ ਬਰਨਾਲਾ ਰੋਡ ਸਥਿਤ ਦੇਵੀ ਲਾਲ ਪਾਰਕ ਵਿਚ ਮੀਟਿੰਗ ਕਰਕੇ ਤਬਾਦਲਾ ਨੀਤੀ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤੈਰਾਕੀ ਚੈਂਪੀਅਨਸ਼ਿਪ 'ਚ ਸ਼ਾਹ ਸਤਨਾਮ ਗਰਲਜ਼ ਸਕੂਲ ਦੀ ਟੀਮ ਜੇਤੂ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਹਿਸਾਰ ਰੋਡ ਸਥਿਤ ਦਿੱਲੀ ਪਬਲਿਕ ਸਕੂਲ ਵਿਚ ਦੂਜੀ ਜ਼ਿਲ੍ਹਾ ਪੱਧਰੀ ਸਵਿਮਿੰਗ ਚੈਂਪੀਅਨਸ਼ਿਪ ਹੋਈ, ਜਿਸ ਵਿਚ ਓਵਰਆਲ ਸ਼ਾਹ ਸਤਨਾਮ ਗਰਲਜ਼ ਸਕੂਲ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ | ਇਸ ਮੁਕਾਬਲੇ ਵਿਚ ਕਰੀਬ ਸੌ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਹੋਈ

ਮੋਰਿੰਡਾ, 21 ਜੁਲਾਈ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਦੀ ਬਲਾਕ ਪੱਧਰੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨੀ ਮਸਲਿਆਂ ਬਾਰੇ 6 ਮਤੇ ਪਾਸ ਕੀਤੇ ਗਏ | ਇਸ ...

ਪੂਰੀ ਖ਼ਬਰ »

ਵਿਰਾਸਤ-ਏ-ਖ਼ਾਲਸਾ ਵਿਚ ਰਬਾਬ ਤੋਂ ਨਗਾਰਾ ਵਿਸ਼ੇ 'ਤੇ ਲਗਾਈ ਗਈ ਪ੍ਰਦਰਸ਼ਨੀ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼-ਭਾਈ ਵੀਰ ਸਿੰਘ ਸਾਹਿੱਤ ਸਦਨ ਨਵੀਂ ਦਿੱਲੀ ਵਲੋਂ ਪੰਜਾਬ ਸਰਕਾਰ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਦੇ ਸਹਿਯੋਗ ਨਾਲ ਵਿਰਾਸਤ-ਏ-ਖ਼ਾਲਸਾ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅੰਦਰ ਕੈਪਟਨ ਅਮਰਿੰਦਰ ਸਿੰਘ ਦੇ ਕੱਦ ਦਾ ਕੋਈ ਲੀਡਰ ਨਹੀਂ-ਮਨੀਸ਼ ਤਿਵਾੜੀ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੱਦ ਦਾ ਕੋਈ ਵੀ ਆਗੂ ਨਹੀਂ ਹੈ ਜੇਕਰ ਕੋਈ ਆਗੂ ਕੈਪਟਨ ਦਾ ਮੁਕਾਬਲਾ ਕਰ ਸਕਦਾ ਹੈ ਤਾਂ ਉਹ ਪ੍ਰਕਾਸ਼ ਸਿੰਘ ਬਾਦਲ ਵਰਗੇ ਕੱਦ ਦਾ ਸਿਆਸਤਦਾਨ ਹੀ ਕਰ ਸਕਦਾ ਹੈ | ...

ਪੂਰੀ ਖ਼ਬਰ »

ਪੁਲਿਸ ਵਲੋਂ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਨੰਗਲ ਚੌਧਰੀ ਪਵਨ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਦੇਸ਼ ਦੀ ਪਾਰਲੀਮੈਂਟ 'ਚ ਬੁਲੰਦ ਕਰਾਂਗਾ-ਮਨੀਸ਼ ਤਿਵਾੜੀ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਦਾ ਮੈਂ ਹਮੇਸ਼ਾ ਹੀ ਰਿਣੀ ਰਹਾਂਗਾ ਜਿਨ੍ਹਾਂ ਨੇ ਮੇਰੇ 'ਤੇ ਭਰੋਸਾ ਕਰਕੇ ਮੈਨੂੰ ਵੋਟਾਂ ਪਾ ਕੇ ਅਥਾਹ ਪਿਆਰ ਤੇ ਸਤਿਕਾਰ ਬਖ਼ਸ਼ਿਆ | ਇਹ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਨੂੰ ਹਿਰਾਸਤ 'ਚ ਲਏ ਜਾਣ 'ਤੇ ਕਾਂਗਰਸੀਆਂ ਨੇ ਫੂਕਿਆ ਯੂ.ਪੀ. ਦੇ ਮੁੱਖ ਮੰਤਰੀ ਦਾ ਪੁਤਲਾ

ਨੂਰਪੁਰ ਬੇਦੀ, 21 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਉੱਤਰ ਪ੍ਰਦੇਸ਼ ਵਿਖੇ ਇਕ ਜ਼ਮੀਨੀ ਵਿਵਾਦ ਦੌਰਾਨ ਮਾਰੇ ਗਏ 10 ਵਿਅਕਤੀਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਾ ਰਹੀ ਕਾਂਗਰਸ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੂੰ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਗੰਗੂਵਾਲ ਲਾਗੇ ਨਵੀਂ ਨਹਿਰ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸਬ ਇੰਸਪੈਕਟਰ ਕਸ਼ਮੀਰ ਸਿੰਘ ਸੈਣੀ ਨੇ ਦੱਸਿਆ ਕਿ 5 ਫੁੱਟ 7 ਇੰਚ 40 ਸਾਲਾ, ਨੀਲੇ ਰੰਗ ਦੀ ਜੀਨ, ਅਸਮਾਨੀ ਰੰਗ ਦੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਗ ਨਾਲ 5 ਦਰਜਨ ਦੁਕਾਨਾਂ ਸੜਨ ਦੀ ਘਟਨਾ ਦੀ ਜਾਂਚ ਦਾ ਅਮਲ ਹੋਇਆ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਬੀਤੀ 7 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਸਥਿਤ ਕਰੀਬ 5 ਦਰਜਨ ਆਰਜ਼ੀ ਦੁਕਾਨਾਂ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਦੀ ਜਾਂਚ ਦਾ ਅਮਲ ਅੱਜ ਸ਼ੁਰੂ ...

ਪੂਰੀ ਖ਼ਬਰ »

ਹਿਮਾਚਲ 'ਚ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਵਿਅਕਤੀ ਨੂੰ ਨਸ਼ੀਲਾ ਪ੍ਰਸ਼ਾਦ ਖੁਆ ਕੇ ਲੁੱਟਿਆ

ਪੁਰਖਾਲੀ, 21 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਹਿਮਾਚਲ ਪ੍ਰਦੇਸ਼ ਦੇ ਊਨਾ ਨੇੜੇ ਪੈਂਦੇ ਪੀਰਾਂ ਦੇ ਮਸ਼ਹੂਰ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਇਕ ਸ਼ਰਧਾਲੂ ਨੂੰ ਕੁਝ ਲੋਕਾਂ ਵਲੋਂ ਨਸ਼ੀਲਾ ਪ੍ਰਸ਼ਾਦ ਖੁਆ ਕੇ ਉਸ ਨੂੰ ਲੁੱਟ ਲਿਆ | ਨਸ਼ੀਲਾ ਪ੍ਰਸ਼ਾਦ ਖਾਣ ਨਾਲ ...

ਪੂਰੀ ਖ਼ਬਰ »

ਯੂ.ਪੀ. ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਫੂਕਿਆ ਸੋਨਭੱਦਰ ਕਤਲੇਆਮ ਅਤੇ ਪਿ੍ਯੰਕਾਂ ਗਾਂਧੀ ਦੀ ਗਿ੍ਫਤਾਰੀ ਦੇ ਵਿਰੋਧ 'ਚ ਕਾਂਗਰਸ ਵਲੋਂ ਰੋਸ ਮੁਜ਼ਾਹਰਾ

ਰੂਪਨਗਰ, 21 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਸੋਨਭੱਦਰ ਦੇ ਕਤਲੇਆਮ ਦੇ ਵਿਰੋਧ ਅਤੇ ਪੀੜਤਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਅੱਜ ਬੇਲਾ ਚੌਾਕ ਰੋਪੜ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ...

ਪੂਰੀ ਖ਼ਬਰ »

ਮਹਿਲਾ ਪਤੰਜਲੀ ਯੋਗ ਸਮਿਤੀ ਵਲੋਂ ਲਗਾਇਆ ਗਿਆ ਯੋਗ ਕੈਂਪ ਸਮਾਪਤ

ਏਲਨਾਬਾਦ, 21 ਜੁਲਾਈ (ਜਗਤਾਰ ਸਮਾਲਸਰ)- ਮਹਿਲਾ ਪਤੰਜਲੀ ਯੋਗ ਸਮਿਤੀ ਵਲੋਂ ਲਗਾਇਆ ਗਿਆ 15 ਦਿਨਾਾ ਯੋਗ ਅਧਿਆਪਨ ਕੈਂਪ ਅੱਜ ਸਮਾਪਿਤ ਹੋ ਗਿਆ | ਕੈਂਪ ਵਿਚ ਹਰਿਆਣਾ ਦੀ ਮਹਿਲਾਂ ਕਮੇਟੀ ਦੀ ਸੂਬਾਈ ਇੰਚਾਰਜ ਮਾਤਾ ਸਤਿਆ ਤੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਇੰਦਰਾ ਰਾਣਾ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਤੇ ਪਾਣੀ ਬਚਾਓ ਦੇ ਸੰਦੇਸ਼ ਨਾਲ ਰਾਹਗਿਰੀ ਮੁਹਿੰਮ ਚਲਾਈ

ਰਤੀਆ, 21 ਜੁਲਾਈ (ਬੇਅੰਤ ਕੌਰ ਮੰਡੇਰ)- ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਾਕ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਹਗਿਰੀ ਮੁਹਿੰਮ ਚਲਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡੀ. ਸੀ. ਧੀਰੇਂਦਰ ਖੜਗਟਾ ਸ਼ਾਮਿਲ ਹੋਏ | ਇਸ ਮੌਕੇ ਸਕੂਲੀ ਬੱਚਿਆਂ, ਖੇਤਰ ਦੇ ...

ਪੂਰੀ ਖ਼ਬਰ »

ਚਾਰ ਦਿਨਾਂ 'ਚ ਘੱਗਰ ਦਾ ਜਲ ਪੱਧਰ ਵਧਣ ਨਾਲ 1100 ਏਕੜ 'ਚ ਪੱਕੀ ਝੋਨੇ ਦੀ ਫ਼ਸਲ ਬਰਬਾਦ

ਏਲਨਾਬਾਦ, 21 ਜੁਲਾਈ (ਜਗਤਾਰ ਸਮਾਲਸਰ)- ਪਿਛਲੇ 4 ਦਿਨਾਾ ਤੋਂ ਘੱਗਰ ਨਦੀ ਦਾ ਜਲ ਪੱਧਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਜਿਸ ਦੇ ਕਾਰਨ ਓਟੂ ਹੈੱਡ ਤੋਂ ਲੈ ਕੇ ਤਲਵਾੜਾ ਸਾਈਫ਼ਨ ਤੱਕ ਘੱਗਰ ਦੇ ਵਿਚਕਾਰ ਕਰੀਬ 1100 ਏਕੜ ਵਿਚ ਖੜੀ ਝੋਨੇ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ | ਅਜਿਹੇ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਣਾ ਚੋਰੀ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਮੀ ਕੰਪਨੀਆਂ ਦੇ ਜਾਅਲੀ ਮਾਅਰਕੇ ਲਾ ਕੇ ਕੱਪੜੇ ਵੇਚਣ ਵਾਲਾ ਹੌਜ਼ਰੀ ਮਾਲਕ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਪੁਲਿਸ ਨੇ ਸਥਾਨਕ ਨਿਊਾ ਜਨਕਪੁਰੀ ਵਿਚ ਛਾਪਾਮਾਰੀ ਕਰਕੇ ਅੰਤਰਰਾਸ਼ਟਰੀ ਕੰਪਨੀਆਂ ਦਾ ਜਾਅਲੀ ਮਾਰਕਾ ਲਾ ਕੇ ਕੱਪੜੇ ਵੇਚਣ ਵਾਲੇ ਹੌਜ਼ਰੀ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਉਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਢਿੱਲੋਂ ਦੀ ਅਗਵਾਈ ਹੇਠ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਬਾਬਾ ਅਜੀਤ ਸਿੰਘ, ਬੀਬੀ ਸੁਰਿੰਦਰ ਕੌਰ ਦਿਆਲ, ਦਿਹਾਤੀ ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਭਗੌੜੇ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅੰਮਿ੍ਤਪਾਲ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਗੋਬਿੰਦ ਨਗਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਆਪਣੇ ਰੰਗਨਗਾਓਾ ਪਲਾਂਟ ਤੋਂ 1,00,000ਵੀਂ ਨੈਕਸਨ ਨੂੰ ਕੀਤਾ ਪੇਸ਼

ਲੁਧਿਆਣਾ/ਚੰਡੀਗੜ੍ਹ, 21 ਜੁਲਾਈ (ਅ. ਬ.)-ਟਾਟਾ ਮੋਟਰਜ਼ ਨੇ ਅੱਜ ਆਪਣੇ ਰੰਜਨਗਾਓਾ ਪਲਾਂਟ ਤੋਂ ਆਪਣੀ 1,00,000ਵੀਂ ਨੈਕਸਨ ਦੀ ਪੇਸ਼ਕਸ਼ ਦੀ ਘੋਸ਼ਣਾ ਕੀਤੀ | ਇਹ ਘੋਸ਼ਣਾ ਸਤੰਬਰ 2017 ਵਿਚ ਬ੍ਰਾਂਡ ਦੁਆਰਾ ਪਹਿਲੀ ਵਾਰ ਇਸ ਵਾਹਨ ਨੂੰ ਵੇਚੇ ਜਾਣ ਤੋਂ 22 ਮਹੀਨਿਆਂ ਦੇ ਘੱਟ ਸਮੇਂ ...

ਪੂਰੀ ਖ਼ਬਰ »

ਹੈਰੋਇਨ ਦਾ ਨਸ਼ਾ ਕਰਨ ਵਾਲੇ 16 ਲੜਕਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਭੇਜਿਆ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਹੈਰੋਇਨ ਦਾ ਨਸ਼ਾ ਕਰਨ ਵਾਲੇ 16 ਲੜਕਿਆਂ ਨੂੰ ਪੁਲਿਸ ਨੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜ ਦਿੱਤਾ ਹੈ | ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਵਲੋਂ ਫਤਿਹਗੰਜ ਮੁਹੱਲੇ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 7 ਮੋਟਰਸਾਈਕਲ ਤੇ ਇਕ ਸਕੂਟਰ ਚੋਰੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 7 ਮੋਟਰਸਾਈਕਲ ਅਤੇ ਇਕ ਸਕੂਟਰ ਚੋਰੀ ਹੋ ਗਏ | ਪਹਿਲੇ ਮਾਮਲੇ ਵਿਚ ਚੋਰ ਸਥਾਨਕ ਸ਼ਾਸਤਰੀ ਨਗਰ ਤੋਂ ਸਤਨਾਮ ਸਿੰਘ ਪੁੱਤਰ ਰਣਜੀਤ ਸਿੰਘ ਦਾ ਮੋਟਰਸਾਈਕਲ, ਦੂਜੇ ਮਾਮਲੇ ਵਿਚ ਮਲਹਾਰ ਸੜਕ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤ ਦੇਣ ਆਇਆ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ 'ਚ ਜਾਅਲੀ ਜ਼ਮਾਨਤ ਦੇਣ ਆਏ ਨੌਜਵਾਨ ਨੂੰ ਅਦਾਲਤੀ ਮੁਲਾਜ਼ਮਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਮਾਣਯੋਗ ਜੱਜ ਸ੍ਰੀ ਅਕਾਸ਼ਦੀਪ ਸਿੰਘ ਮਲਵਈ ਦੇ ...

ਪੂਰੀ ਖ਼ਬਰ »

4 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਵਿਚ ਬੀਤੇ ਦਿਨ ਚਾਰ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਕਿਸਾਨਾਂ ਤੇ ਸਰਕਾਰ 'ਚ ਬਣੀ ਟਕਰਾਅ ਦੀ ਸਥਿਤੀ

ਗੁਰੂਸਰ ਸੁਧਾਰ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਉੱਤਰ ਭਾਰਤ ਦੇ ਸਭ ਤੋਂ ਵੱਡੇ ਤੇ ਅਹਿਮ ਹਵਾਈ ਸੈਨਿਕ ਅੱਡਾ ਹਲਵਾਰਾ ਵਿਖੇ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵਲੋਂ ਸੂਬਾ ਸਰਕਾਰ ਦੀ ਭਾਈਵਾਲੀ ਨਾਲ ਬਣਾਏ ਜਾਣ ਵਾਲੇ (ਸਿਵਲ ਟਰਮੀਨਲ) ਅੰਤਰਰਾਸ਼ਟਰੀ ਹਵਾਈ ...

ਪੂਰੀ ਖ਼ਬਰ »

ਗਾਹਕ ਤੋਂ ਵੱਧ ਪੈਸੇ ਵਸੂਲਣ 'ਤੇ ਸ਼ੋਅਰੂਮ ਪ੍ਰਬੰਧਕਾਂ ਨੂੰ 4 ਹਜ਼ਾਰ ਹਰਜਾਨਾ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਗਾਹਕ ਤੋਂ 26.93 ਪੈਸੇ ਦੀ ਵੱਧ ਵਸੂਲੀ ਕਰਨ ਦੇ ਮਾਮਲੇ ਵਿਚ ਐਮ.ਬੀ.ਡੀ. ਮਾਲ ਸਥਿਤ ਲਾਈਫ ਸਟਾਈਲ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਡ ਦੇ ਪ੍ਰਬੰਧਕਾਂ ਨੂੰ 4 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਸਪੀਕਰ ਦੀ ਰਿਹਾਇਸ਼ 'ਚ ਬੂਟਾ ਲਗਾ ਕੇ ਨਗਰ ਕੌ ਾਸਲ ਦੀ ਬੂਟਾ ਲਗਾਓ ਮੁਹਿੰਮ ਦਾ ਕੀਤਾ ਆਗਾਜ਼

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਗਰ ਕੌਾਸਲ ਨੰਗਲ ਵਲੋਂ 4000 ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ | ਅੱਜ ਇਸ ਮੁਹਿੰਮ ਦਾ ਰਸਮੀ ਆਗਾਜ਼ ਪੰਜਾਬ ...

ਪੂਰੀ ਖ਼ਬਰ »

ਭੱਕੂਮਾਜਰਾ ਸਕੂਲ ਦੀ ਵਧੀਆ ਕਾਰਗੁਜ਼ਾਰੀ ਲਈ ਦਿੱਲੀ ਦੀ ਕੌਮੀ ਪੱਧਰ ਦੀ ਸੰਸਥਾ ਵਲੋਂ ਸਨਮਾਨ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੱਕੂਮਾਜਰਾ ਦੀਆਂ ਸਿੱਖਿਆ, ਖੇਡਾਂ ਅਤੇ ਹੋਰ ਸਰਗਰਮੀਆਂ ਵਿਚ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਨਵੀਂ ਦਿੱਲੀ ਦੀ ਕੌਮੀ ਪੱਧਰ ਦੀ ਸੰਸਥਾ ਲਕਸ਼ਮੀ ਬਾਈ ਟਰੇਨਿੰਗ ...

ਪੂਰੀ ਖ਼ਬਰ »

ਲੋਕਾਂ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਹੀ ਟੁੱਟੀ ਭਿੰਡਰ ਨਗਰ ਦੀ ਨਵੀਂ ਬਣੀ ਸੜਕ

ਨੂਰਪੁਰ ਬੇਦੀ, 21 ਜੁਲਾਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਨੂੰ ਜ਼ਿਲ੍ਹਾ ਹੈੱਡਕੁਆਟਰ ਰੂਪਨਗਰ ਨਾਲ ਜੋੜਨ ਵਾਲੀ ਨਵੀਂ ਬਣ ਰਹੀ ਸੜਕ, ਪਿੰਡ ਭਿੰਡਰ ਨਗਰ ਲਾਗਿਓਾ ਲੋਕਾਂ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਹੀ ਬੁਰੀ ਤਰ੍ਹਾਂ ਟੁੱਟ ਗਈ ਹੈ | ਰੂਪਨਗਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦਾ ਰਿਜ਼ਰਵ ਚੋਣ ਅਮਲੇ ਨੂੰ ਨਹੀਂ ਮਿਲਿਆ ਮਿਹਨਤਾਨਾ

ਨੂਰਪੁਰ ਬੇਦੀ, 21 ਜੁਲਾਈ (ਹਰਦੀਪ ਸਿੰਘ ਢੀਂਡਸਾ)-ਲੋਕ ਸਭਾ ਚੋਣਾਂ 2019 ਦੇ ਵਿਚ ਬਤੌਰ ਰਿਜ਼ਰਵ ਪਾਰਟੀ ਡਿਊਟੀ ਦੇਣ ਵਾਲੇ ਚੋਣ ਅਮਲੇ ਨੂੰ ਹੁਣ ਤੱਕ ਚੋਣ ਮਿਹਨਤਾਨਾ ਨਹੀਂ ਦਿੱਤਾ ਗਿਆ | ਮਿਹਨਤਾਨੇ ਦੀ ਅਦਾਇਗੀ ਕਰਨ ਦੀ ਮੰਗ ਕਰਦਿਆਂ ਮਾਸਟਰ ਕੇਡਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕੁੰਡਲੂ ਨਦੀ ਦੇ ਵਹਾਅ ਕਾਰਨ ਬੇਲੀ ਦੇ ਕਿਸਾਨਾਂ ਦੀ ਜ਼ਮੀਨ ਦੇ ਖੋਰੇ 'ਚ ਵਾਧਾ

ਭਰਤਗੜ੍ਹ, 21 ਜੁਲਾਈ (ਜਸਬੀਰ ਸਿੰਘ ਬਾਵਾ)-ਭਾਉਵਾਲ ਨੇੜੇ ਕੌਮੀ ਮਾਰਗ ਥੱਲਿਓਾ ਲੰਘਦੀ ਕੁੰਡਲੂ ਨਦੀ, ਜੋ ਕਿ ਸਤਲੁਜ ਦਰਿਆ 'ਚ ਮਿਲਦੀ ਹੈ | ਇਸ ਨਦੀ ਦੇ ਬਰਸਾਤੀ ਪਾਣੀ ਦੇ ਤੇਜ਼ ਵਹਾਅ, ਸਤਲੁਜ ਦਰਿਆ 'ਚ ਪਹੁੰਚਣ ਤੋਂ ਪਹਿਲਾਂ ਨਦੀ ਦੇ ਦੋਵੇਂ ਬੰਨ ਮਜ਼ਬੂਤ ਨਾ ਹੋਣ ਕਾਰਨ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਅਧਿਆਪਕ ਯੂਨੀਅਨ ਰੂਪਨਗਰ ਦੀ ਮੀਟਿੰਗ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ.ਏ. ਆਈ.ਈ.ਐਸ.ਟੀ.ਆਰ. ਅਧਿਆਪਕ ਯੂਨੀਅਨ ਰੂਪਨਗਰ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਚ ਜ਼ਿਲ੍ਹਾ ਰੂਪਨਗਰ ਦੇ ਸਮੂਹ ਵਲੰਟੀਅਰਾਂ ਦੀ ਮੀਟਿੰਗ ਹੋਈ ਜਿਸ ਵਿਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਸ਼ਰਧਾਲੂਆਂ ਨੇ ਹਰ ਵਰ੍ਹੇ ਖ਼ੂਨਦਾਨ ਕਰਨ ਦਾ ਪ੍ਰਣ ਲਿਆ

ਨੰਗਲ, 21 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਵਲੋਂ ਬ੍ਰਹਮਲੀਨ ਸੰਤ ਬਿਹਾਰੀ ਲਾਲ ਜੀ ਦੀ ਯਾਦ 'ਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 110 ਯੂਨਿਟ ਇਕੱਤਰ ਹੋਏ | ਨਿਸ਼ਕਾਮ ਸਮਾਜ ਸੇਵਕ ਕੁਲਦੀਪ ਸੂਦ ਕਰਮਯੋਗੀ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਸਮਾਣਾ ਵਿਚ 12 ਦਿਨ ਬਾਅਦ ਵੀ ਪਾਣੀ ਦੀ ਨਿਕਾਸੀ ਨਹੀਂ ਕਰਾ ਸਕਿਆ ਪ੍ਰਸ਼ਾਸਨ

ਮੋਰਿੰਡਾ, 21 ਜੁਲਾਈ (ਕੰਗ)-ਪਿਛਲੇ ਦਿਨੀਂ ਹੋਈ ਭਾਰੀ ਵਰਖਾ ਕਾਰਨ ਇਲਾਕੇ ਦੇ ਕਈ ਪਿੰਡਾਂ ਵਿਚ ਮੀਂਹ ਦੇ ਪਾਣੀ ਨਾਲ ਫ਼ਸਲਾਂ ਡੁੱਬ ਗਈਆਂ ਸਨ, ਜਿਨ੍ਹਾਂ ਦੀ ਲੋਕਾਂ ਤੇ ਪ੍ਰਸ਼ਾਸਨ ਵਲੋਂ ਕੋਸ਼ਿਸ਼ ਕਰਕੇ ਕਿਧਰੇ-ਕਿਧਰੇ ਨਿਕਾਸੀ ਵੀ ਕਰਵਾ ਦਿੱਤੀ ਗਈ ਹੈ | ਪ੍ਰੰਤੂ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸੇਵਾ ਜਾਰੀ

ਨੂਰਪੁਰ ਬੇਦੀ, 21 ਜੁਲਾਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਪਿਛਲੇ ਸਮੇਂ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸ਼ੁਰੂ ਕੀਤੀ ਗਈ ਸੇਵਾ ਲਗਾਤਾਰ ਜਾਰੀ ਹੈ ਤੇ ਹੋਰ ਪਰਿਵਾਰਾਂ ਨੂੰ ਵੀ ਜੋੜਿਆ ਜਾ ...

ਪੂਰੀ ਖ਼ਬਰ »

ਚਨੌਲੀ-ਬਸੀ ਸਕੂਲ ਨੂੰ ਨਵੀਂ ਇਮਾਰਤ ਦਾ ਲੈਂਟਰ ਪਾਉਣ ਲਈ 200 ਬੈਗ ਸੀਮੈਂਟ ਦੇ ਭੇਜੇ

ਨੂਰਪੁਰ ਬੇਦੀ, 21 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣ ਰਹੇ ਚਾਰ ਕਮਰੇ ਅਤੇ ਬਰਾਂਡੇ ਦੇ ਲੈਂਟਰ ਲਈ ਸੇਵਾ ਦੇ ਪੁੰਜ ਸੰਤ ਬਾਬਾ ਲਾਭ ਸਿੰਘ ਜੀ ਮੁੱਖ ਸੇਵਾਦਾਰ ਕਾਰ ਸੇਵਾ ਕਿਲ੍ਹਾ ...

ਪੂਰੀ ਖ਼ਬਰ »

ਡੇਰਾ ਬਾਪੂ ਕੁੰਭ ਦਾਸ ਵਿਖੇ ਸ਼ਿਵ ਮਹਾਂਪੁਰਾਣ ਕਥਾ ਯੱਗ 25 ਤੋਂ

ਨੂਰਪੁਰ ਬੇਦੀ, 21 ਜੁਲਾਈ (ਹਰਦੀਪ ਸਿੰਘ ਢੀਂਡਸਾ)-ਬਾਪੂ ਕੁੰਭ ਦਾਸ ਸੇਵਾ ਮਿਸ਼ਨ (ਰਜਿ:) ਵਲੋਂ ਡੇਰਾ ਬਾਪੂ ਕੁੰਭ ਦਾਸ ਬਰਾਰੀ (ਬਾਲੇਵਾਲ) ਵਿਖੇ ਬਾਪੂ ਗੰਗਾ ਦਾਸ ਦੀ ਚੌਥੀ ਬਰਸੀ ਦੇ ਸਬੰਧ 'ਚ 25 ਜੁਲਾਈ ਤੋਂ ਸ਼ਿਵ ਮਹਾਂਪੁਰਾਣ ਕਥਾ ਮਹਾਂਯੱਗ ਆਰੰਭ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਤਾ ਜਗਬੀਰ ਕੌਰ ਨਮਿਤ ਅੰਤਿਮ ਅਰਦਾਸ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਦੇ ਕਾਲਾ ਸਿੰਘ ਖੁਰਾਣਾ ਸਬਜ਼ੀ ਵਾਲਿਆਂ ਦੀ ਮਾਤਾ ਤੇ ਗੁਰਮੁਖ ਸਿੰਘ ਖੁਰਾਣਾ, ਗੁਰਦੇਵ ਸਿੰਘ ਖੁਰਾਣਾ ਟੈਲੀਕਾਮ ਵਾਲਿਆਂ ਦੇ ਦਾਦੀ ਮਾਤਾ ਜਗਬੀਰ ਕੌਰ ਜੋ ਬੀਤੀ 14 ਜੁਲਾਈ ਨੂੰ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਰਾਈਟਿੰਗ 'ਚੋਂ ਹਾਸਲ ਕੀਤੇ 6.5 ਬੈਂਡ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਮੀਨਾਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-'ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈ ਕਾ' ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੈ ਜੋ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਦੇ ਸੰਚਾਰ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਸੈਮੀਨਾਰ ਕਰਵਾਉਂਦੀ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਦੀ ਅਗਵਾਈ 'ਚ ਹਲਕਾ ਧਰਮਕੋਟ ਬਣੇਗਾ ਹਰਿਆ ਭਰਿਆ-ਧੀਰ/ਬਿੱਟੂ/ ਰਾਜਪੂਤ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਜੋ ਬੀੜਾ ਚੁੱਕਿਆ ਗਿਆ ਹੈ, ਉਸ ਦੇ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ ਦੌਰਾਨ ਜੇਤੂ ਬੱਚਿਆਂ ਨੂੰ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਨੇ ਕੀਤਾ ਸਨਮਾਨਿਤ

ਫ਼ਤਿਹਗੜ੍ਹ ਪੰਜਤੂਰ, 21 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਅਕਾਲੀਆਂ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰਾਮ ਪੰਚਾਇਤ ਤੇ ਨਗਰ-ਨਿਵਾਸੀਆਂ ਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ...

ਪੂਰੀ ਖ਼ਬਰ »

ਕੁਸ਼ਤੀ ਖਿਡਾਰਨਾਂ ਨੂੰ ਬਦਾਮ ਤੇ ਦੇਸੀ ਘਿਉ ਦੇ ਕੇ ਕੀਤਾ ਸਨਮਾਨਿਤ

ਨਿਹਾਲ ਸਿੰਘ ਵਾਲਾ, 21 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸ਼ਹੀਦ ਦਲੀਪ ਸਿੰਘ ਸਪੋਰਟਸ ਕਲੱਬ ਤੇ ਯੁਵਕ ਸੇਵਾਵਾਂ ਯੂਥ ਕਲੱਬ ਰਣਸੀਂਹ ਕਲਾਂ ਵਲੋਂ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ 'ਤੇ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਹਾਸਲ ਵਾਲੀਆਂ ਕੁਸ਼ਤੀ ਖਿਡਾਰਨਾਂ ਦਾ ...

ਪੂਰੀ ਖ਼ਬਰ »

ਵੀ-ਕੇਅਰ ਸੰਸਥਾ ਨੇ ਚੁੱਕਿਆ ਲੋੜਵੰਦ ਲੜਕੀ ਦੀ ਪੜ੍ਹਾਈ ਦਾ ਖ਼ਰਚਾ

ਮੋਗਾ, 21 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿਛਲੇ ਸਮੇਂ ਤੋਂ ਲੋੜਵੰਦ ਤੇ ਬੇ-ਸਹਾਰਿਆਂ ਦੀ ਮਦਦ ਲਈ ਕੰਮ ਕਰ ਰਹੀ ਵੀ-ਕੇਅਰ ਵੈੱਲਫੇਅਰ ਸੰਸਥਾ ਨੇ ਹੁਣ ਇਕ ਲੋੜਵੰਦ ਲੜਕੀ ਕੋਮਲ ਨੂੰ ਲਾਅ ਕਾਲਜ ਵਿਖੇ ਦਾਖਲਾ ਦਵਾ ਕੇ ਉਸ ਦੀ ਪੜ੍ਹਾਈ ਦਾ ਸਾਰਾ ਖ਼ਰਚਾ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਧੰਮ ਦੀ ਅਗਵਾਈ ਹੇਠ ਮਾਲ ਮੰਤਰੀ ਕਾਂਗੜ ਨੂੰ ਦਿੱਤਾ ਮੰਗ ਪੱਤਰ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਅੱਜ ਦੀ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ ਗੁਰਦੇਵ ਸਿੰਘ ਧੰਮ ਪ੍ਰਧਾਨ ਦੀ ਅਗਵਾਈ ਹੇਠ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ ਤੇ ਆਪਣੀ ਨਵੀਂ ਬਣੀ ਐਸੋਸੀਏਸ਼ਨ ਬਾਰੇ ਜਾਣਕਾਰੀ ਦਿੱਤੀ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮਾਹਲਾ ਨੇ ਭਰਤੀ ਸਬੰਧੀ ਕੀਤੀ ਸ਼ੁਰੂਆਤ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਭਰਤੀ ਮੁਹਿੰਮ ਆਰੰਭੀ ਗਈ ਹੈ | ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆ ...

ਪੂਰੀ ਖ਼ਬਰ »

ਪੰਚਾਇਤਾਂ ਬੂਟੇ ਲਗਾਉਣ ਵਾਲੀ ਮੁਹਿੰਮ ਦਾ ਹਿੱਸਾ ਬਣਨ-ਵਿਧਾਇਕ ਲੋਹਗੜ੍ਹ

ਕਿਸ਼ਨਪੁਰਾ ਕਲਾਂ, 21 ਜੁਲਾਈ (ਪਰਮਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਪਿੰਡ ਭਿੰਡਰ ਕਲਾਂ ਅਤੇ ਪਿੰਡ ...

ਪੂਰੀ ਖ਼ਬਰ »

ਸ਼ਰਾਰਤੀ ਨੌਜਵਾਨਾਂ ਵਲੋਂ ਕੀਤਾ ਜਾਂਦਾ ਲੜਕੀਆਂ ਨੂੰ ਤੰਗ ਪ੍ਰੇਸ਼ਾਨ

ਮੋਗਾ, 21 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਸਥਿਤ ਲੜਕੀਆਂ ਦੇ ਸਰਕਾਰੀ ਸੀਨੀ. ਸੈਕੰ. ਸਕੂਲ ਅੱਗੇ ਸ਼ਰਾਰਤੀ ਨੌਜਵਾਨਾਂ ਵਲੋਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਤੇ ਅੱਜ ਲੜਕੀਆਂ ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜ਼ਜ਼ ਨੇ ਲਗਵਾਏ ਹੋਰ ਵੀਜ਼ੇ

ਮੋਗਾ, 21 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਰਣੀਆ ਇੰਟਰਪ੍ਰਾਈਜ਼ਜ਼ ਮੋਗਾ ਜੋ ਬਲਾਕ ਡਿਵੈਲਪਮੈਂਟ ਦਫ਼ਤਰ ਦੇ ਨਜ਼ਦੀਕ ਹੈ, ਨੇ ਦੀਪਕ ਸ਼ਰਮਾ ਪੁੱਤਰ ਵਰਿੰਦਰ ਕੁਮਾਰ (ਪੰਜਾਬ ਪੁਲਿਸ) ਵਾਸੀ ਮੋਗਾ ਦਾ ਕੈਨੇਡਾ ਲਈ ਸਟੱਡੀ ਵੀਜ਼ਾ ਤੇ ਸੁਰਿੰਦਰ ਕੌਰ ਸੇਂਸ ਵਾਸੀ ਮੋਗਾ ਦਾ ...

ਪੂਰੀ ਖ਼ਬਰ »

ਗਲੀ ਨੰਬਰ 5 'ਚ ਇੰਟਰਲਾਕ ਟਾਈਲਾਂ ਲਗਾਉਣ ਲਈ ਲਗਾਇਆ ਟੱਕ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਕਸਬਾ ਕੋਟ ਈਸੇ ਖਾਂ ਸੁੰਦਰ ਨਗਰ ਗਲੀ ਨੰਬਰ 5 ਵਿਖੇ ਇੰਟਰਲਾਕ ਟਾਈਲਾਂ ਲਗਾਉਣ ਵਾਸਤੇ ਕਾਂਗਰਸੀ ਆਗੂਆਂ ਵਲੋਂ ਟੱਕ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ ਦੇ ਜ਼ੋਨਲ ਖੇਡਾਂ ਦੇ ਜੇਤੂ ਖਿਡਾਰੀ ਸਨਮਾਨਿਤ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸਕੂਲ ਦਾਰਾਪੁਰ ਦੇ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ ਅਤੇ ਪਿ੍ੰਸੀਪਲ ਪੰਕਜ ਕੁਮਾਰ ਨੇ ਦੱਸਿਆ ਕਿ ਆਈ. ਸੀ. ਐਸ. ਈ. ਬੋਰਡ ਦੀਆਂ ਜ਼ੋਨਲ ਖੇਡਾਂ ਵਿਚ ਸਕੂਲ ਦੇ ਵਿਦਿਆਰਥੀਆਂ ਰਾਜਦੀਪ ਸਿੰਘ, ਸੁਖਬੀਰ ਸਿੰਘ, ਅਰਜਨ ...

ਪੂਰੀ ਖ਼ਬਰ »

ਪਾਣੀ ਬਚਾਉਣ ਲਈ ਫੁਹਾਰਾ ਸਿੰਚਾਈ ਸ਼ੁਰੂ

ਅਜੀਤਵਾਲ, 21 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਪਾਣੀ ਦੀ ਸੁਚੱਜੀ ਵਰਤੋਂ ਪ੍ਰਤੀ ਪ੍ਰੇਰਿਤ ਕਰਨ ਤੇ ਪਾਣੀ ਦੀ ਜੀਵਨ 'ਚ ਮਹੱਤਵ ਬਾਰੇ ਜਾਣਕਾਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਸਟਾਫ਼ ਨੇ ਪਾਈਪ ਰਾਹੀਂ ...

ਪੂਰੀ ਖ਼ਬਰ »

ਸੜਕ ਵਿਚਕਾਰ ਡਿਗੇ ਸਫੈਦੇ ਕਾਰਨ ਆਵਾਜਾਈ ਹੋਈ ਪ੍ਰਭਾਵਿਤ

ਸਮਾਧ ਭਾਈ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਪਿੰਡ ਨੱਥੋਕੇ ਦੇ ਕਰੀਬ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਸੜਕ ਕਿਨਾਰੇ ਖੜ੍ਹਾ ਸਫੈਦਾ ਅਚਾਨਕ ਸੜਕ ਵਿਚਕਾਰ ਡਿਗ ਪਿਆ | ਇਸ ਮੌਕੇ ਇਕੱਠੇ ਹੋਏ ਲੋਕਾਂ ਦੇ ਦੱਸਣ ਮੁਤਾਬਿਕ ਪਿਛਲੇ ਕੁਝ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਟ੍ਰੈਫ਼ਿਕ ਨਿਯਮਾਂ ਸਬੰਧੀ ਤਿਆਰ ਕੀਤੇ ਮਾਡਲ

ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਟ੍ਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਜਿਥੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਮੈਂਗੋ ਡੇਅ ਤੇ ਯੈਲੋ ਡੇ ਮਨਾਇਆ

ਫਤਹਿਗੜ੍ਹ ਪੰਜਤੂਰ, 21 ਜੁਲਾਈ (ਜਸਵਿੰਦਰ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਮੈਡਮ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਵਿੰਗ ਦੇ ਸਟਾਫ਼ ਦੇ ਸਹਿਯੋਗ ਨਾਲ ਮੈਂਗੋ ਡੇ ਤੇ ਯੈਲੋ ਡੇ ਮਨਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਕੋਟ ਈਸੇ ਖਾਂ, 21 ਜੁਲਾਈ (ਯਸ਼ਪਾਲ ਗੁਲਾਟੀ)-ਐਸ. ਐਸ. ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਟੀਮ ਵਲੋਂ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਸਰੀਰ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ-ਖਿਡਾਰੀ ਏਕਨੂਰ ਜੌਹਲ

ਮੋਗਾ, 21 ਜੁਲਾਈ (ਰਾਜੇਸ਼ ਕੋਛੜ)-ਭਾਰਤ ਦੀ ਬਾਸਕਟ ਬਾਲ ਟੀਮ ਦੇ ਵਿਚ ਚੁਣੇ ਗਏ ਮੋਗਾ ਸ਼ਹਿਰ ਦੇ ਜੰਮਪਲ ਏਕਨੂਰ ਜੌਹਲ ਅੱਜ ਸਥਾਨਕ ਐਫ.ਐਕਸ ਹੈਲਥ ਕਲੱਬ ਮੋਗਾ ਵਿਖੇ ਆਪਣੇ ਪੁਰਾਣੇ ਜਿੰਮ ਦੇ ਦੋਸਤਾਂ ਨੂੰ ਮਿਲੇ | ਇਸ ਮੌਕੇ ਉਨ੍ਹਾਂ ਦੇ ਦੋਸਤਾਂ ਨੇ ਅੰਤਰ-ਰਾਸ਼ਟਰੀ ...

ਪੂਰੀ ਖ਼ਬਰ »

ਨਸ਼ਾ ਵਿਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਬਾਜਵਾ

ਧਰਮਕੋਟ, 21 ਜੁਲਾਈ (ਹਰਮਨਦੀਪ ਸਿੰਘ)-ਧਰਮਕੋਟ ਸਬ ਡਵੀਜ਼ਨ ਦੇ ਨਵੇਂ ਆਏ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਜੋ ਕਿ ਫ਼ਰੀਦਕੋਟ ਤੋਂ ਤਬਦੀਲ ਹੋ ਕੇ ਆਏ ਹਨ ਵਲੋਂ ਅੱਜ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ¢ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ...

ਪੂਰੀ ਖ਼ਬਰ »

ਮੋਗਾ ਯੂਥ ਵੈੱਲਫੇਅਰ ਕਲੱਬ ਨੇ ਨਾਟਕ ਤੇ ਸੈਮੀਨਾਰ ਕਰਵਾਇਆ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਸੰਸਥਾਪਕ ਅਮੀਰ ਚੰਦ ਬਠਲਾ ਦੀ ਬਰਸੀ ਮੌਕੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਅਤੇ ਨਾਟਕ ਮੇਲਾ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ...

ਪੂਰੀ ਖ਼ਬਰ »

ਅਮਰਜੀਤ ਸਿੰਘ ਨੇ ਥਾਣਾ ਕੋਟ ਈਸੇ ਖਾਂ ਦਾ ਚਾਰਜ ਸੰਭਾਲਿਆ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਕੁਝ ਦਿਨ ਪਹਿਲਾਾ ਹੀ ਥਾਣਾ ਕੋਟ ਈਸੇ ਖਾਂ ਦਾ ਚਾਰਜ ਸੰਭਾਲਣ ਵਾਲੇ ਸਬ ਇੰਸਪੈਕਟਰ ਜਗਤਾਰ ਸਿੰਘ ਦਾ ਬੀਤੀ ਰਾਤ ਤਬਾਦਲਾ ਹੋ ਜਾਣ ਤੋਂ ਬਾਅਦ ਐਸ.ਆਈ. ਅਮਰਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਚਾਰਜ ਸੰਭਾਲਿਆ¢ ਚਾਰਜ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਏ 10 ਸਾਲਾਂ ਮਲਟੀਪਲ ਵੀਜ਼ੇ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਕੋਟਕਪੂਰਾ ਰੋਡ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਹੈ, ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਨੇ ਸਵਰਨ ਸਿੰਘ ਤੇ ਸੁਖਦੇਵ ਕੌਰ ਵਾਸੀ ...

ਪੂਰੀ ਖ਼ਬਰ »

ਐਸ. ਆਰ. ਐਲ. ਐਮ. ਆਜੀਵਕਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸੈਂਟਰ ਦਾ ਉਦਘਾਟਨ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੀ ਐਨ. ਆਰ. ਐਲ. ਐਮ. ਆਜੀਵਕਾ ਸਕੀਮ ਦੇ ਤਹਿਤ ਜ਼ਿਲ੍ਹਾ ਪੱਧਰੀ ਐਸ. ਆਰ. ਐਲ. ਐਮ. ਆਜੀਵਕਾ ਦੇ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਬਤਰਾ ਵਲੋਂ ਕੀਤਾ ਗਿਆ | ਸਮਾਗਮ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦਾ ਬੈਸਟ ਮਾਰਕੀਟਿੰਗ ਐਵਾਰਡ ਨਾਲ ਸਨਮਾਨ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਖ਼ੁਰਦ ਕੋਲ ਸਥਿਤ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਨੂੰ ਬੈਸਟ ਮਾਰਕੀਟਿੰਗ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX