ਤਾਜਾ ਖ਼ਬਰਾਂ


ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  4 minutes ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  15 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  21 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  36 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  45 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  49 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  54 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  1 minute ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 5 hours ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 7 hours ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  1 minute ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 9 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 19 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਜਲੰਧਰ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸਨ ਸਾਹਿਬ ਕਿ੍ਸ਼ਨਾ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਵੇਰੇ 6.30 ਵਜੇ ਅਰਦਾਸ ਕਰਨ ਉਪਰੰਤ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਕ੍ਰਿਸ਼ਨ ਨਗਰ ਤੋਂ ਅਰੰਭ ਹੋ ਕੇ ਐਮ.ਜੀ.ਐਨ ਸਕੂਲ, ਆਈ.ਸੀ.ਆਈ ਸੀ.ਆਈ ਬੈਂਕ ਚੌਕ, ਦੁਸਹਿਰਾ ਗਰਾਊਾਡ ਅਦਰਸ਼ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਦਰਸ਼ ਨਗਰ, ਜੇ.ਪੀ. ਨਗਰ, ਜੇ.ਪੀ.ਨਗਰ ਫਲੈਟ, ਬਸਤੀ ਰੋਡ, ਅਤੇ ਮਿਠੂ ਬਸਤੇ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਕ੍ਰਿਸ਼ਨਾ ਨਗਰ ਵਿਖੇ ਪਹੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੇ ਅੱਗੇ ਰਣਜੀਤ ਨਗਾਰਾ ਅਤੇ ਪਿੱਛੇ ਵੱਖ-ਵੱਖ ਸਕੂਲਾਂ ਦੇ ਸਿੱਖੀ ਸਰੂਪ ਸਜੇ ਹੋਏ ਬੱਚੇ ਚੱਲ ਰਹੇ ਸਨ | ਬੈਂਡ ਵਾਜਿਆਂ ਵਾਲੇ ਖਾਲਸੀ ਧੁੰਨਾ ਵਜਾਉਂਦੇ ਹੋਏ ਅੱਗੇ ਅੱਗੇ ਚੱਲ ਰਹੇ ਸਨ | ਗੁਰਬਾਣੀ ਦਾ ਜਾਪ ਕਰਦੀਆਂ ਹੋਈਆਂ ਸੰਗਤਾਂ ਫੁੱਲਾਂ ਨਾਲ ਸੱਜੀ ਹੋਈ ਗੁਰੂ ਸਾਹਿਬ ਜੀ ਦੀ ਪਾਲਕੀ ਦੇ ਪਿੱਛੇ ਚੱਲ ਰਹੀਆਂ ਸਨ | ਗੁਰੂ ਸਾਹਿਬ ਜੀ ਦੀ ਹਜੂਰੀ 'ਚ ਚੌਰ ਸਾਹਿਬ ਦੀ ਸੇਵਾ ਸੰਤ ਜਸਵਿੰਦਰ ਸਿੰਘ ਬਸ਼ੀਰਪੁਰੇ ਵਾਲੇ ਨਿਭਾਅ ਰਹੇ ਸਨ | ਨਗਰ ਕੀਰਤਨ ਦੇ ਪ੍ਰਬੰਧਾਂ ਦੀ ਦੇਖ ਭਾਲ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਸੱਤਪਾਲ ਸਿੰਘ ਸਿਦਕੀ ਦੀ ਅਗਵਾਈ 'ਚ ਡਾ.ਜਸਵੰਤ ਸਿੰਘ ਪ੍ਰਧਾਨ, ਪਰਮਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿਘ, ਗੁਰਮੁਖ ਸਿੰਘ, ਕੁਲਦੀਪ ਸਿੰਘ, ਖਜਾਨ ਸਿੰਘ ਕਰ ਰਹੇ ਸਨ | ਨਗਰ ਕੀਰਤਨ ਦਾ ਰਸਤੇ 'ਚ ਸੰਗਤਾਂ ਨੇ ਫੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਸ਼ਰਧਾਲੂਆਂ ਵਲੋਂ ਸੰਗਤ ਦੀ ਸੇਵਾ ਵਾਸਤੇ ਅਨੇਕਾਂ ਪ੍ਰਕਾਰ ਦੇ ਲੰਗਰ ਅਤੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਸਨ | ਨਗਰ ਕੀਰਤਨ ਵਿਚ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਬੇਅੰਤ ਸਿੰਘ ਸਰਹੱਦੀ, ਗੁਰਮੀਤ ਸਿੰਘ, ਜਥੇਦਾਰ ਜਗਜੀਤ ਸਿੰਘ ਗਾਬਾ, ਕਮਲਜੀਤ ਸਿੰਘ ਭਾਟੀਆ (ਸਾਬਕਾ ਸੀਨੀਅਰ ਡਿਪਟੀ ਮੇਅਰ), ਇੰਦਰਜੀਤ ਸਿੰਘ, ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਗੁਰਦੇਵ ਸਿੰਘ ਗੋਲਡੀ ਭਾਟੀਆ, ਭੁਪਿੰਦਰਪਾਲ ਸਿੰਘ ਖਾਲਸਾ, ਜਥੇਦਾਰ ਇੰਦਰਜੀਤ ਸਿੰਘ, ਹਰਜੋਤ ਸਿੰਘ ਲੱਕੀ, ਗੁਰਮੀਤ ਸਿੱੰਘ, ਹਰਜਿੰਦਰ ਸਿੰਘ ਲਾਡਾ, ਰਜਿੰਦਰ ਸਿੰਘ ਭਾਟੀਆ, ਸਰਬਜੀਤ ਸਿੰਘ ਰਾਜਪਾਲ, ਪਰਮਜੀਤ ਸਿੰਘ ਵਿੱਟੀ, ਗੁਰਮੀਤ ਸਿੰਘ ਬਿਟੂ, ਮਨਦੀਪ ਸਿੰਘ ਬੱਲੂ, ਸੁਖਦੇਵ ਸਿੰਘ ਗਾਂਧੀ, ਗੁਰਿੰਦਰ ਸਿੰਘ ਮਝੈਲ, ਤਜਿੰਦਰ ਸਿੰਘ ਭਾਟੀਆ, ਸਤਬੀਰ ਸਿੰਘ ਸ਼ਾਨ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ |


ਬੀ.ਐਸ .ਐਫ ਵਲੋਂ ਸਾਈਕਲ ਰੈਲੀ

ਜਲੰਧਰ, 21 ਜੁਲਾਈ (ਜਤਿੰਦਰ ਸਾਬੀ)-ਬੀ.ਐਸ.ਐਫ ਜਲੰਧਰ ਫਰੰਟੀਅਰ ਵਲੋਂ ਕਾਰਗਿਲ ਸ਼ਹੀਦਾਂ ਦੀ ਯਾਦ ਦੇ ਵਿਚ ਸਾਈਕਲ ਰੈਲੀ ਕੱਢੀ ਗਈ | ਇਹ ਸਾਈਕਲ ਰੈਲੀ ਬੀ.ਐਸ.ਐਫ ਦੇ ਅਸ਼ਵਨੀ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਬੱਸ ਸਟੈਂਡ ਤੋਂ ਬਾਦ ਵਾਰ ...

ਪੂਰੀ ਖ਼ਬਰ »

ਲੇਡੀਜ਼ ਜਿਮਖਾਨਾ ਕਲੱਬ ਦੀ ਚੋਣ 28 ਨੂੰ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਜਿਮਖਾਨਾ ਲੇਡੀਜ ਕਲੱਬ ਦੀ 28 ਜੁਲਾਈ ਨੂੰ ਹੋਣ ਵਾਲੀ ਚੋਣ ਲਈ ਟੀਮ ਜਾਬਾਂਜ ਅਤੇ ਡਾਇਨਾਮਿਕ ਗੁਰਪਾਂ 'ਚ ਸਿੱਧਾ ਮੁਕਾਬਲਾ ਤੈਅ ਹੋ ਗਿਆ ਹੈ | ਜਾਣਕਾਰੀ ਦਿੰਦੇ ਹੋਏ ਹੋਏ ਮੈਡਮ ਚਾਰੂਮਿਤਾ (ਐਸ.ਡੀ.ਐਮ. ਸ਼ਾਹਕੋਟ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

ਜਲੰਧਰ, 21 ਜੁਲਾਈ (ਸ਼ੈਲੀ)-ਥਾਣਾ ਬਾਰਾਂਦਰੀ 'ਚ ਪੈਂਦੇ ਹੋਟਲ ਮਾਇਆ ਵਿਚ ਇਕ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਅੰਮਿ੍ਤ ਕੁਮਾਰ ਪੁੱਤਰ ਰਾਕੇਸ਼ ਕੁਮਾਰ ਨਿਵਾਸੀ ਪਿੰਡ ਖਾਨ ਪੁਰ ਹੁਸ਼ਿਆਰਪੁਰ ਦੇ ਰੂਪ ਵਿਚ ਹੋਈ ਹੈ | ...

ਪੂਰੀ ਖ਼ਬਰ »

ਐੱਚ. ਐਮ. ਵੀ. 'ਚ ਸਮਾਰਟ ਚੌਕ ਲਈ ਖੋਦੇ ਖੱਡਿਆਂ ਨਾਲ ਹਾਦਸੇ ਦਾ ਖਦਸ਼ਾ

ਜਲੰਧਰ, 21 ਜੁਲਾਈ (ਸ਼ਿਵ)-3.72 ਕਰੋੜ ਦੀ ਲਾਗਤ ਨਾਲ ਸਮਾਰਟ ਬਣ ਰਹੇ ਚੌਕ ਐੱਚ. ਐਮ. ਵੀ. ਚੌਕ ਦੇ ਕੰਮ ਵਿਚ ਤੇਜ਼ੀ ਨਹੀਂ ਆ ਰਹੀ ਹੈ | ਸਮਾਰਟ ਸਿਟੀ ਵਿਚ ਇਸ ਚੌਕ ਨੂੰ ਸੁੰਦਰੀਕਰਨ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਤੇ ਇਸ ਦੇ ਤਹਿਤ ਪਾਣੀ ਨਿਕਾਸੀ ਲਈ ਪਾਈਪਾਂ ਪਾਉਣ ਦਾ ...

ਪੂਰੀ ਖ਼ਬਰ »

ਘਰੋਂ ਲੜ ਕੇ ਨਿਕਲੇ ਵਿਅਕਤੀ ਦੀ ਮਿਲੀ ਲਾਸ਼

ਮਕਸੂਦਾਂ, 21 ਜੁਲਾਈ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਅਧੀਨ ਆਉਂਦੇ ਸਈਪੁਰ 'ਚ ਅੱਜ ਇਕ ਸ਼ਖ਼ਸ ਘਰੋਂ ਲੜ ਕੇ ਗਿਆ ਅਤੇ ਪਰਿਵਾਰ ਨੂੰ ਕੁੱਝ ਦੇਰ ਬਾਅਦ ਉਸ ਦੀ ਲਾਸ਼ ਘਰ ਦੇ ਨੇੜੇ ਹੀ ਬਣੀ ਪਾਰਕ 'ਚੋਂ ਬਰਾਮਦ ਹੋਈ | ਮਿ੍ਤਕ ਦੀ ਪਛਾਣ ਰਾਮ ਲਾਲ ਵਾਸੀ ਸਈਪੁਰ ਦੇ ਤੌਰ ...

ਪੂਰੀ ਖ਼ਬਰ »

ਹਾਈਕੋਰਟ 'ਚ 23 ਨੂੰ ਪੇਸ਼ ਹੋਣਗੇ ਬਿਲਡਿੰਗ ਵਿਭਾਗ ਦੇ ਅਫ਼ਸਰ

ਜਲੰਧਰ, 21 ਜੁਲਾਈ (ਸ਼ਿਵ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਿਗਮ ਪ੍ਰਸ਼ਾਸਨ ਨੇ 250 ਤੋਂ ਜ਼ਿਆਦਾ ਇਮਾਰਤਾਂ ਦੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖਲ ਕਰ ਦਿੱਤੀ ਹੈ | 23 ਜੁਲਾਈ ਨੂੰ ਇਸ ਮਾਮਲੇ ਵਿਚ ਨਿਗਮ ਦੇ ਬਿਲਡਿੰਗ ਵਿਭਾਗ ਦੇ ਅਫ਼ਸਰਾਂ ਵਲੋਂ ...

ਪੂਰੀ ਖ਼ਬਰ »

ਸ਼ੋਅ ਰੂਮ 'ਚੋਂ ਕੱਪੜੇ ਤੇ ਨਕਦੀ ਚੋਰੀ

ਜਲੰਧਰ, 21 ਜੁਲਾਈ (ਸ਼ੈਲੀ)-ਸਿਵਲ ਹਸਪਤਾਲ ਦੇ ਨਾਲ ਹੀ ਇਕ ਸ਼ੋਅ ਰੂਮ ਵਿਚ ਸ਼ਨਿਵਾਰ ਦੀ ਦੇਰ ਰਾਤ ਚੌਰਾਂ ਨੇ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਕੇ. ਸਨਜ਼ ਨਾਮ ਦੇ ਸ਼ੋਅ ਰੂਮ ਵਿਚੋਂ ਕੁਝ ਕਪੜੇ ਅਤੇ ਕੈਸ਼ ਕਾਉਂਟਰ ਦਾ ਗੱਲਾ ਤੋੜ ਕੇ ਪੈਸੇ ਚੋਰੀ ਕਰ ਲਏ | ਇਸ ਸਬੰਧੀ ...

ਪੂਰੀ ਖ਼ਬਰ »

ਘਰ 'ਚੋਂ 3 ਲੱਖ ਦੀ ਚੋਰੀ

ਫਿਲੌਰ, 21 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਬੀਤੀ ਰਾਤ ਫਿਲੌਰ ਵਿਖੇ ਚੋਰਾਂ ਵਲ਼ੋਂ 3 ਲੱਖ ਰੁਪਏ ਤੋਂ ਵੱਧ ਸੋਨਾ ਅਤੇ ਹੋਰ ਸਾਮਾਨ ਚੋਰੀ ਕਰਨ 'ਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵੰਤ ਲਾਲ ਵਾਸੀ ਮûਰਾ ਪੁਰੀ ਨੇ ਦੱਸਿਆ ਕਿ ਬੀਤੀ ਰਾਤ ਅਸੀਂ ਘਰ ...

ਪੂਰੀ ਖ਼ਬਰ »

54 ਕਿਲੋ ਡੋਡਿਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ, ਦੋ ਮੌਕੇ ਤੋਂ ਫਰਾਰ

ਆਦਮਪੁਰ, 21 ਜੁਲਾਈ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਵਲੋਂ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਗਈ ਵਿਸੇਸ਼ ਮੁਹਿੰਮ ਦੇ ਤਹਿਤ ਡੀ. ਐਸ. ਪੀ. ਸਬ ਡਵੀਜਨ ਆਦਮਪੁਰ ਗੁਰਦੇਵ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਦੇਸਲ ਵਿਖੇ ਪੂਰੇ ਅਧਿਆਪਕ ਨਾ ਹੋਣ ਕਾਰਨ ਬੱਚੇ ਪ੍ਰੇਸ਼ਾਨ

ਕਪੂਰਥਲਾ, 21 ਜੁਲਾਈ (ਸਡਾਨਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਦੇਸਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਬੱਚੇ ਤੇ ਉਨ੍ਹਾਂ ਦੇ ਮਾਪੇ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਲਈ ਸਾਰੇ ਪ੍ਰਬੰਧ ਹੋਣਗੇ ਮੁਕੰਮਲ-ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰਬੰਧਾਂ ਲਈ ਬਣਾਈਆਂ ਗਈਆਂ ਵੱਖ-ਵੱਖ ਸਬ ...

ਪੂਰੀ ਖ਼ਬਰ »

ਧਰਮਪਾਲ ਗਰੋਵਰ ਅਰੋੜਾ ਮਹਾਂ ਸਭਾ ਦੇ ਸੂਬਾ ਚੇਅਰਮੈਨ ਬਣੇ

ਕਪੂਰਥਲਾ, 21 ਜੁਲਾਈ (ਸਡਾਨਾ)- ਅਰੋੜਾ ਮਹਾਂ ਸਭਾ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਇਕ ਹੋਟਲ ਵਿਖੇ ਹੋਈ | ਇਸ ਮੌਕੇ ਦੀਵਾਨ ਅਮਿਤ ਅਰੋੜਾ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਕੁਲਤਾਰ ਸਿੰਘ ਜੋਗੀ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੇ ਨਾਲ ਹੀ ਧਰਮਪਾਲ ...

ਪੂਰੀ ਖ਼ਬਰ »

ਦਰਬਾਰ ਪੰਜ ਪੀਰ (ਬਾਬੇ ਦਾਦੇ) ਸ਼ੇਖੇ 'ਚ ਦੋ ਦਿਨਾ ਸਾਲਾਨਾ ਮੇਲਾ ਮਨਾਇਆ

ਚੁਗਿੱਟੀ/ਜੰਡੂਸਿੰਘਾ, 21 ਜੁਲਾਈ (ਨਰਿੰਦਰ ਲਾਗੂ)-ਦਰਬਾਰ ਪੰਜ ਪੀਰ (ਬਾਬੇ ਦਾਦੇ) ਪਿੰਡ ਮੁਬਾਰਕਪੁਰ ਸ਼ੇਰਪੁਰ ਸ਼ੇਖੇ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਦੋ ਦਿਨਾ ਮੇਲਾ ਮਨਾਇਆ ਗਿਆ | ਮੇਲੇ ਦੌਰਾਨ ਮਜ਼ਾਰ 'ਤੇ ਚਾਦਰ ਚੜ੍ਹਾਈ ਗਈ, ...

ਪੂਰੀ ਖ਼ਬਰ »

ਗੁਆਚਾ ਸੋਨੇ ਦਾ ਲੌਕਟ 15 ਦਿਨਾਂ ਬਾਅਦ ਲੱਭ ਕੇ ਵਾਪਸ ਭੇਜਿਆ

ਨਡਾਲਾ, 21 ਜੁਲਾਈ (ਮਾਨ)- ਅੱਜ ਵੀ ਇਮਾਨਦਾਰੀ ਜਿੰਦਾ ਹੈ ਇਸ ਵਿਚ ਕੋਈ ਸ਼ੱਕ ਨਹੀਂ | ਰਾਏਪੁਰ ਅਰਾਈਆਂ ਵਾਸੀ ਨੰਬਰਦਾਰ ਵਰਿੰਦਰ ਪਰਾਸ਼ਰ ਅਤੇ ਉਸ ਦਾ ਭਰਾ ਗੋਲਡੀ ਪਰਾਸ਼ਰ ਸਮੇਤ ਪਰਿਵਾਰ ਅੱਜ ਤੋਂ ਕਰੀਬ 20 ਦਿਨ ਪਹਿਲਾਂ ਜ਼ਿਲ੍ਹਾ ਮੰਡੀ ਵਿਚ ਪੈਂਦੇ ਪਰਾਸ਼ਰ ਲੇਕ 'ਤੇ ...

ਪੂਰੀ ਖ਼ਬਰ »

ਮੁਖ ਮੰਤਰੀ ਦਫ਼ਤਰ ਦੇ ਹੁਕਮਾਂ ਨੂੰ ਵੀ ਟਿੱਚ ਜਾਣਦਾ ਹੈ ਜ਼ਿਲ੍ਹਾ ਪ੍ਰਸ਼ਾਸਨ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਆਪਣੇ ਘਰ ਦੇ ਸਾਹਮਣੇ ਗਲੀ 'ਚ ਖੜੇ ਹੁੰਦੇ ਪਾਣੀ ਨੂੰ ਹਟਵਾਉਣ ਵਾਸਤੇ ਪਵਿੱਤਰ ਸਿੰਘ ਪੁਤਰ ਅਜੀਤ ਸਿੰਘ ਵਾਸੀ ਨਕੋਦਰ ਪਿੰਡ ਦੀ ਪੰਚਾਇਤ ਤੋਂ ਲੈ ਕੇ ਮੁੱਖ ਮੰਤਰੀ ਤੱਕ ਫਰਿਆਦ ਕਰ ਚੁੱਕਾ ਪਰ ਉਸ ਦੀ ਕਿਤੇ ਵੀ ਸੁਣਵਾਈ ਨਹੀਂ ...

ਪੂਰੀ ਖ਼ਬਰ »

ਸਹਿਜਬੀਰ ਸਿੰਘ ਨੇ ਤੀਰ ਅੰਦਾਜ਼ੀ 'ਚ ਸੋਨ ਤਗਮਾ ਜਿੱਤਿਆ

ਜਲੰਧਰ, 21 ਜੁਲਾਈ (ਜਤਿੰਦਰ ਸਾਬੀ)-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਜਲੰਧਰ ਕੈਂਟ ਦੇ 10ਵੀ ਕਲਾਸ ਦੇ ਖਿਡਾਰੀ ਸਹਿਜਬੀਰ ਸਿੰਘ ਨੇ 19 ਤੋਂ 21 ਜੁਲਾਈ ਤੱਕ ਯੂਨੀਵਰਸਿਟੀ ਆਫ਼ ਜੰਮੂ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰ ਸਟੇਟ 2019 ਤੀਰਅੰਦਾਜੀ ਚੈਂਪੀਅਨਸ਼ਿਪ ਦੇ 30 ਮੀਟਰ ...

ਪੂਰੀ ਖ਼ਬਰ »

ਮਾਨਸਿਕ ਤਣਾਅ ਦੇ ਆਧੁਨਿਕ ਇਲਾਜ 'ਤੇ ਕਰਵਾਈ ਵਰਕਸ਼ਾਪ

ਜਲੰਧਰ, 21 ਜੁਲਾਈ (ਸ਼ੈਲੀ) - ਲਾਇਲਾਜ ਮੰਨੇ ਜਾਂਦੇ ਮਾਨਸਿਕ ਤਣਾਅ ਦੇ ਆਧੁਨਿਕ ਇਲਾਜ 'ਤੇ ਏ.ਐਨ.ਆਰ. ਹਸਪਤਾਲ, ਗੁਰੂ ਅਮਰਦਾਸ ਚੌਕ, ਜਲੰਧਰ ਦੇ ਡਾ. ਸਰਬਜੀਤ ਸਿੰਘ ਨੇ ਇਕ ਵਰਕਸ਼ਾਪ ਕਰਵਾਈ | ਇਸ ਵਰਕਸ਼ਾਪ 'ਚ ਦੇਸ਼ ਭਰ ਤੋਂ ਆਏ 100 ਤੋਂ ਵੱਧ ਮਨੋਵਿਗਿਆਨਿਕ ਡਾਕਟਰਾਂ ਨੇ ...

ਪੂਰੀ ਖ਼ਬਰ »

ਗੋਲਡਨ ਐਵੇਨਿਊ ਫੇਜ਼-2 'ਚ 500 ਬੂਟੇ ਲਗਾਉਣ ਦਾ ਕੰਮ ਹੋਇਆ ਪੂਰਾ

ਜਲੰਧਰ, 21 ਜੁਲਾਈ (ਸਟਾਫ਼ ਰਿਪੋਰਟਰ)-ਗੋਲਡਨ ਐਵੇਨਿਊ ਫੇਜ਼-2 ਕਾਲੋਨੀ ਵਿਚ ਕਾਲੋਨੀ ਦੀ ਵੈੱਲਫੇਅਰ ਸੁਸਾਇਟੀ ਵਲੋਂ ਕਾਲੋਨੀ ਦੇ ਵਸਨੀਕਾਂ ਦੀ ਮਦਦ ਨਾਲ 30 ਬੂਟੇ ਲਗਾਏ ਗਏ | ਸੁਸਾਇਟੀ ਦੇ ਪ੍ਰਧਾਨ ਸ. ਸੌਦਾਗਰ ਸਿੰਘ ਔਜਲਾ ਨੇ ਕਿਹਾ ਕਿ ਹੁਣ ਤੱਕ ਕਾਲੋਨੀ ਵਿਚ 500 ਦੇ ...

ਪੂਰੀ ਖ਼ਬਰ »

ਪਨਸਪ ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਨਵ-ਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਸਮਰਥਕਾਂ ਅਤੇ ਸ਼ੁਭ ਚਿੰਤਕਾਂ ਵਲੋਂ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਦੂਸਰੇ ...

ਪੂਰੀ ਖ਼ਬਰ »

ਪਾਰਕ ਦੇ ਕਰਿੰਦਿਆਂ 'ਤੇ ਹਮਲਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 21 ਜੁਲਾਈ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਕਪੂਰ ਪਿੰਡ 'ਚ ਸਥਿਤ ਇਕ ਪਾਰਕ ਵਿਖੇ ਚੋਰੀ ਅਤੇ ਕਰਿੰਦਿਆਂ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ | ਗੱਲਬਾਤ ਕਰਦੇ ਹੋਏ ਪਾਰਕ ਦੇ ਮਾਲਕ ਗੁਰਪ੍ਰੀਤ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ

ਜਲੰਧਰ, 21 ਜੁਲਾਈ (ਸ਼ੈਲੀ)-ਥਾਣਾ ਨੰਬਰ ਚਾਰ ਦੀ ਪੁਲਿਸ ਨੇ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਦੀਪਕ ਪੁੱਤਰ ਬਲਰਾਜ ਨਿਵਾਸੀ ਧੋਗੜੀ ਹਾਲ ਨਿਵਾਸੀ ਸੈਕਟਰ 34 ਚੰਡੀਗੜ ਤੇ ਲਵਪ੍ਰੀਤ ਉਰਫ ਬੌਬੀ ...

ਪੂਰੀ ਖ਼ਬਰ »

ਸੁਲਤਾਨਪੁਰ ਰੇਲਵੇ ਸਟੇਸ਼ਨ ਦੇ ਸੁੰਦਰੀਕਰਨ ਦੇ ਚਲਦੇ ਕੁਝ ਗੱਡੀਆਂ ਰੱਦ -ਕਝ ਦੇ ਰੂਟ ਤਬਦੀਲ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੁਲਤਾਨਪੁਰ ਲੋਧੀ ਵਿਖੇ ਰੇਲਵੇਂ ਸਟੇਸ਼ਨ ਦੇ ਸੁੰਦਰੀਕਰਨ ਦੇ ਕੰਮ ਨੂੰ ਲੈ ਕੇ 70 ਘੰਟੇ ਲਈ ਕੁਝ ਗੱਡੀਆਂ ਰੱਦ ਕੀਤੀਆਂ ਗਈਆਂ ਹਨ ਅਤੇ ਕੁਝ ਦੇ ਰੂਟ ਬਦਲੇ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਬੱਚੀ ਦੀ ਮੌਤ

ਜਲੰਧਰ, 21 ਜੁਲਾਈ (ਸ਼ੈਲੀ) ਸ਼ਨਿਚਰਵਾਰ ਦੀ ਬੀਤੀ ਰਾਤ ਇਕ 10 ਸਾਲ ਦੀ ਬੱਚੀ ਦੀ ਸਪ ਦੇ ਡੰਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਡਿੰਪਲ ਪੁੱਤਰੀ ਸਤਨਾਮ ਸਿੰਘ ਨਿਵਾਸੀ ਗੁਰੂ ਅਮਰਦਾਸ ਨਗਰ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ਅਨੁਸਾਰ ਮਿ੍ਤਕ ਦੇ ਪਰਿਵਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਣੀ ਨੂੰ ਬਚਾਉਣ ਲਈ ਸਕੂਲੀ ਵਿਦਿਆਰਥੀਆਂ ਨੂੰ ਨਾਲ ਜੋੜਿਆ ਜਾਵੇਗਾ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਜਨ ਲਹਿਰ ਚਲਾਉਣ ਦੇ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜਨ ਦਾ ਫ਼ੈਸਲਾ ਕੀਤਾ ਗਿਆ ਹੈ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਦੀਵਾਨ ਸਜਾਇਆ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਦੀਵਾਨਾਂ ਦੀ ਲੜੀ ਦਾ 25ਵਾਾ ਦੀਵਾਨ ਗੁਰਮਤਿ ਦੀਵਾਨ ਦੇ ਰੂਪ 'ਚ ਸਜਾਇਆ ਗਿਆ¢ ਜਿਸ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜੇ. ਡੀ. ਏ. ਨੂੰ ਨੋਟਿਸ ਜਾਰੀ

ਜਲੰਧਰ, 21 ਜੁਲਾਈ (ਸ਼ਿਵ ਸ਼ਰਮਾ)- ਸੁਲਤਾਨਪੁਰ ਲੋਧੀ ਵਿਚ ਪ੍ਰਸਿੱਧ ਕਾਲੀ ਵੇਈਾ ਤੇ ਹੁਣ ਹੌਲੀ ਵੇਈਾ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕੀਤਾ ਹੈ | ਇਸ ਨੋਟਿਸ ਮੁਤਾਬਿਕ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜੇ. ਡੀ. ਏ. ਨੂੰ ਨੋਟਿਸ ਜਾਰੀ

ਜਲੰਧਰ, 21 ਜੁਲਾਈ (ਸ਼ਿਵ ਸ਼ਰਮਾ)- ਸੁਲਤਾਨਪੁਰ ਲੋਧੀ ਵਿਚ ਪ੍ਰਸਿੱਧ ਕਾਲੀ ਵੇਈਾ ਤੇ ਹੁਣ ਹੌਲੀ ਵੇਈਾ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕੀਤਾ ਹੈ | ਇਸ ਨੋਟਿਸ ਮੁਤਾਬਿਕ ...

ਪੂਰੀ ਖ਼ਬਰ »

ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਸਮਾਗਮ

ਜਲੰਧਰ, 21 ਜੁਲਾਈ (ਐੱਮ. ਐੱਸ. ਲੋਹੀਆ) - ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੀ.ਐਸ.ਐਫ਼. ਦੇ ਮੁੱਖ ਦਫ਼ਤਰ, ਪੰਜਾਬ ਫਰੰਟੀਅਰ, ਜਲੰਧਰ ਵੱਲੋਂ 20 ਜੁਲਾਈ ਤੋਂ 27 ਜੁਲਾਈ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਇਸ ਤਹਿਤ ਅੱਜ ਬੀ.ਐਸ.ਐਫ਼. ਕੈਂਪਸ 'ਚ ਕਰਵਾਏ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 21 ਜੁਲਾਈ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਡਾ. ਰਵੀ ਸੁਤਾ ਦੇ ਦਿਸਾ ਨਿਰਦੇਸ਼ 'ਚ ਹਰੀਸ਼ ਚੰਦਰ ਨਿਸਤੰਦਰ ਦੇ 108ਵੇਂ ਜਨਮ ਦਿਨ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ, ਜਿਸ 'ਚ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ 24 ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਕਮੇਟੀ ਕਰਵਾਏਗੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਦੇਸ਼ ਭਗਤ ਯਾਦਗਾਰ ਕਮੇਟੀ ਨੇ ਅਹਿਮ ਫੈਸਲਾ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸੈਮੀਨਾਰ ਸਤੰਬਰ ਮਹੀਨੇ ਕਰਵਾਏ ਜਾਣ ਦਾ ਐਲਾਨ ਕੀਤਾ ਹੈ | ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਏ. ਡੀ. ਸੀ. ਨੂੰ ਸੌ ਾਪਿਆ ਮੰਗ ਪੱਤਰ

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੋਸਟ ਮੈਟਿ੍ਕ ਸਕਾਲਰਸ਼ਿਪ, ਮਹਿੰਗੀ ਬਿਜਲੀ ਤੇ ਕਰਜ਼ਾ ਮੁਆਫੀ ਆਦਿ ਮੁੱਦਿਆਂ ਨੂੰ ਲੈ ਕੇ ਅੱਜ ਸੂਬੇ ਭਰ 'ਚ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤੇ | ਇਸੇ ਲੜੀ ਤਹਿਤ ਜਲੰਧਰ 'ਚ ਬਸਪਾ ਆਗੂਆਂ ਨੇ ...

ਪੂਰੀ ਖ਼ਬਰ »

ਨਰੇਸ਼ ਪਾਠਕ ਭਾਰਤੀ ਵਾਲੀਬਾਲ ਟੀਮ ਦੇ ਨੋਡਲ ਅਫਸਰ ਨਿਯੁਕਤ

ਜਲੰਧਰ, 21 ਜੁਲਾਈ (ਜਤਿੰਦਰ ਸਾਬੀ)-ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ਨਰੇਸ਼ ਪਾਠਕ ਨੂੰ ਭਾਰਤੀ ਵਾਲੀਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਰਾਮ ਅਵਤਾਰ ਸਿੰਘ ਨੇ ਭਾਰਤੀ ਵਾਲੀਬਾਲ ਟੀਮ (ਮਰਦ) ਅੰਡਰ 23 ਸਾਲ ਵਰਗ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਦੂਸਰੇ ਦਾਖਲਾ ਗੇਟ 'ਤੇ ਦਿੱਖ 'ਚ ਸੁਧਾਰ ਦਾ ਕੰਮ ਜਲਦ ਹੋਵੇਗਾ ਸ਼ੁਰੂ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਵਾਸੀਆਾ ਨੂੰ ਸਹੂਲਤ ਦੇਣ ਸਬੰਧੀ ਇਕ ਵੱਡਾ ਫੈਸਲਾ ਲੈਂਦੇ ਹੋਏ ਜਲਦ ਹੀ ਸਿਟੀ ਰੇਲਵੇ ਸਟੇਸ਼ਨ 'ਤੇ ਦੂਜੇ ਦਾਖਲਾ ਗੇਟ ਦੇ ਨਿਰਮਾਣ ਅਤੇ ਸਟੇਸ਼ਨ ਦੀ ਦਿੱਖ 'ਚ ਸੁਧਾਰ ਲਿਆਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਪੰਜਾਬ ਤੇ ਪੰਜਾਬੀਅਤ ਨਾਲ ਜੁੜਨਾ ਬਹੁਤ ਜ਼ਰੂਰੀ-ਪ੍ਰੋਫ਼ੈਸਰ ਔਜਲਾ

ਭੰਡਾਲ ਬੇਟ, 21 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਡਾਲ ਬੇਟ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਪੁਰਾਣੇ ਵਿਦਿਆਰਥੀ ਜੋ ਕੇ ਇਸ ਸਮੇਂ ਬਹੁਤ ਹੀ ਸਤਿਕਾਰਯੋਗ ਅਹੁਦਿਆਂ 'ਤੇ ਬਿਰਾਜਮਾਨ ਹਨ, ...

ਪੂਰੀ ਖ਼ਬਰ »

ਮਨਜੀਤ ਸਿੰਘ ਸੋਹਲ ਸ੍ਰੀ ਗੁਰੂ ਹਰਿਗੋਬਿੰਦ ਹਸਪਤਾਲ ਚੈਰੀਟੇਬਲ ਟਰੱਸਟ ਦੇ ਮੈਂਬਰ ਬਣੇ

ਕਾਲਾ ਸੰਘਿਆਂ, 21 ਜੁਲਾਈ (ਸੰਘਾ)- ਲੰਬੇ ਸਮੇਂ ਤੋਂ ਵੱਖ-ਵੱਖ ਸੰਸਥਾਵਾਂ ਨਾਲ ਜੁੜ ਕੇ ਵਾਤਾਵਰਣ ਸਵੱਛਤਾ ਅਤੇ ਲੋਕ ਹਿਤਾਂ ਲਈ ਯਤਨਸ਼ੀਲ ਮਨਜੀਤ ਸਿੰਘ ਸੋਹਲ ਨੂੰ ਸ੍ਰੀ ਗੁਰੂ ਹਰਗੋਬਿੰਦ ਹਸਪਤਾਲ ਚੈਰੀਟੇਬਲ ਟਰੱਸਟ ਜਲੰਧਰ ਵਲੋਂ ਟਰੱਸਟ ਦੇ ਕਾਰਜਕਾਰੀ ਮੈਂਬਰ ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ

ਜਲੰਧਰ, 21 ਜੂਲਾਈ (ਸ਼ੈਲੀ)-ਸ਼ਨਿਚਰਵਾਰ ਦੀ ਦੇਰ ਰਾਤ ਜੌਤੀ ਚੌੌਾਕ ਤੋੱ ਨਕੋਦਰ ਚੌਾਕ ਵੱਲ ਜਾਂਦੇ ਰੋਡ 'ਤੇ ਇਕ ਰਾਹਗੀਰ ਨੂੰ ਇਕ ਤੇਜ਼ ਰਫਤਾਰ ਕਾਰ ਚਾਲਕ ਟੱਕਰ ਮਾਰ ਗਿਆ ਜਿਸ ਕਾਰਮ ਉਹ ਗੰਭੀਰ ਜ਼ਖਮੀ ਹੋ ਗਿਆ | ਗੰਭੀਰ ਹਾਲਤ ਵਿਚ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜੰਡਿਆਲਾ ਮੰਜਕੀ, 21 ਜੁਲਾਈ (ਮਨਜਿੰਦਰ ਸਿੰਘ, ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਕਰਮਚਾਰੀਆਂ ਵਲੋਂ ਇਕ ਵਿਅਕਤੀ ਨੂੰ ਚਾਲੀ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਇੰਚਾਰਜ ਜੰਡਿਆਲਾ ਜਸਵੀਰ ਚੰਦ ...

ਪੂਰੀ ਖ਼ਬਰ »

ਨਵੇਂ ਚੌਕੀ ਇੰਚਾਰਜ ਜਸਵੀਰ ਚੰਦ ਨੇ ਅਹੁਦਾ ਸੰਭਾਲਿਆ

ਜੰਡਿਆਲਾ ਮੰਜਕੀ, 21 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਅਧੀਨ ਆਉਂਦੀ ਅਤੇ ਥਾਣੇ ਜਿੰਨਾ ਹੀ ਮਹੱਤਵ ਰੱਖਦੀ ਪੁਲਿਸ ਚੋਕੀਂ ਜੰਡਿਆਲਾ ਦੇ ਇੰਚਾਰਜ ਵਜੋਂ ਏਐਸਆਈ ਜਸਵੀਰ ਚੰਦ ਨੇ ਚਾਰਜ ਸੰਭਾਲ ਲਿਆ ਹੈ | ਉਹ ਪਹਿਲੇ ਚੌਕੀਂ ਇੰਚਾਰਜ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਮੁਠੱਡਾ ਕਲਾਂ ਵਿਖੇ ਸ਼ਹੀਦ ਡਾ. ਗੁਰਦਿਆਲ ਸਿੰਘ ਦੀ ਬਰਸੀ ਮਨਾਈ

ਫਿਲੌਰ, 21 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਨਜ਼ਦੀਕੀ ਪਿੰਡ ਮੁਠੱਡਾ ਕਲਾ ਵਿਖੇ ਸ਼ਹੀਦ ਡਾ. ਗੁਰਦਿਆਲ ਸਿੰਘ ਦੀ 32ਵੀਂ ਬਰਸੀ ਮਨਾਈ ਗਈ | ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ 5 ਅਗਸਤ ਨੂੰ ਪਾਰਟੀ ...

ਪੂਰੀ ਖ਼ਬਰ »

ਐਸ. ਆਈ. ਪੁਸ਼ਪ ਬਾਲੀ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਿਤ

ਲਾਂਬੜਾ, 21 ਜੁਲਾਈ (ਕੁਲਜੀਤ ਸਿੰਘ ਸੰਧੂ)-ਥਾਣਾ ਮੁਖੀ ਲਾਂਬੜਾ ਐਸ. ਆਈ. ਪੁਸ਼ਪ ਬਾਲੀ ਨੂੰ ਆਪਣੇ ਵਿਭਾਗ 'ਚ ਪਾਏ ਜਾ ਰਹੇ ਅਹਿਮ ਯੋਗਦਾਨ ਦੇ ਚਲਦਿਆਂ ਪੁਲਿਸ ਮੈਡਲ ਫਾਰ ਸੇਵਿੰਗ ਨਾਲ ਸਨਮਾਨਿਤ ਕੀਤਾ ਗਿਆ | ਆਲ ਇੰਡੀਆ ਪੁਲਿਸ ਫੋਰਸ ਕੰਟਰੋਲ ਦਿੱਲੀ ਵਲੋਂ ਉੱਤਰ ...

ਪੂਰੀ ਖ਼ਬਰ »

ਨਾਨਕ ਝੀਰੇ ਤੋਂ ਪੁੱਜੇ ਨਗਰ ਕੀਰਤਨ ਦਾ ਬਿਲਗਾ 'ਚ ਭਰਵਾਂ ਸਵਾਗਤ

ਬਿਲਗਾ, 21 ਜੁਲਾਈ (ਰਾਜਿੰਦਰ ਸਿੰਘ ਬਿਲਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਨਾਨਕ ਝੀਰਾ ਬਿਦਰ (ਕਰਨਾਟਕਾ) ਤੋਂ ਆਰੰਭ ਹੋਏ ਨਗਰ ਕੀਰਤਨ ਦਾ ਗੁਰਦੁਆਰਾ ਪਿੱਪਲੀ ਸਾਹਿਬ ਬਿਲਗਾ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਜ਼ੋਰਦਾਰ ...

ਪੂਰੀ ਖ਼ਬਰ »

ਪਿੰਡ ਕਾਕੜ ਕਲਾਂ ਦੇ ਜਾਗਰਣ 'ਚ 'ਖਾਨ ਸਾਬ' ਨੇ ਭਗਤ ਝੂਮਣ ਲਾਏ

ਲੋਹੀਆਂ ਖਾਸ, 21 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੈ ਮਾਂ ਨੈਣਾ ਦੇਵੀ ਜਾਗਰਣ ਕਮੇਟੀ ਪਿੰਡ ਕਾਕੜ ਕਲਾਂ ਵਲੋਂ ਪਿੰਡ 'ਚ ਕਰਵਾਏ 42ਵੇਂ ਸਾਲਾਨਾ ਜਾਗਰਣ ਮੌਕੇ ਮਹਾਂਮਾਈ ਦੇ ਗੁਣ ਗਾਇਨ ਕਰਨ ਵਾਸਤੇ ਪੁੱਜੇ ਪ੍ਰਸਿੱਧ ਗਾਇਕ ਖਾਨ ਸਾਬ ਨੇ ਵੱਡੀ ਗਿਣਤੀ 'ਚ ਆਏ ਭਗਤਾਂ ...

ਪੂਰੀ ਖ਼ਬਰ »

ਮੂੰਹ ਬੋਲੀ ਭੈਣ ਨਾਲ ਵਿਅਕਤੀ ਵਲੋਂ ਜਬਰ ਜਨਾਹ

ਚੁਗਿੱਟੀ/ਜੰਡੂਸਿੰਘਾ, 21 ਜੁਲਾਈ (ਨਰਿੰਦਰ ਲਾਗੂ)-ਪੀ. ਏ. ਪੀ. ਜਲੰਧਰ ਕੈਂਟ ਦੀ ਵਸਨੀਕ ਇਕ ਔਰਤ ਵਲੋਂ ਵਿਅਕਤੀ 'ਤੇ ਜਬਰ ਜਨਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਥਾਣਾ ਜਲੰਧਰ ਕੈਂਟ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਵੁੱਡਬਰੀ ਸਕੂਲ ਦੇ ਵਿਦਿਆਰਥੀਆਂ ਨੇ ਕਬਾੜ ਤੋਂ ਬਣਾਇਆ ਸਜਾਵਟੀ ਸਾਮਾਨ

ਭੋਗਪੁਰ, 21 ਜੁਲਾਈ (ਕੁਲਦੀਪ ਸਿੰਘ ਪਾਬਲਾ)- ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ ਵਿਖੇ ਆਮ ਘਰੇਲੂ ਵਰਤੋਂ ਦੀਆਂ ਕਬਾੜ ਜਾਂ ਟੁੱਟੀਆਂ-ਭੱਜੀਆਂ ਵਾਸਤੂਆਂ ਦਾ ਸਹੀ ਉਪਯੋਗ ਕਰਕੇ ਘਰ ਦੀ ਸਜਾਵਟ ਕਰਨ ਸਬੰਧੀ ਵਿਦਿਆਰਥੀਆਾ ਨੂੰ ਕਬਾੜ ਤੋਂ ਸਜਾਵਟੀ ਸਾਮਾਨ ...

ਪੂਰੀ ਖ਼ਬਰ »

3 ਦਿਨਾਂ ਤੋਂ ਮਰਿਆ ਸਾਨ੍ਹ ਕਿਸੇ ਨੇ ਨਹੀਂ ਚੁੱਕਿਆ, ਵਾਪਰ ਸਕਦਾ ਹੈ ਹਾਦਸਾ

ਫਿਲੌਰ, 21 ਜੁਲਾਈ (ਬੀ.ਐੱਸ.ਕੈਨੇਡੀ, ਬਰਨਾਲਾ)-ਫਿਲੌਰ ਗੋਰਾਇਆ ਵਿਚਕਾਰ ਲਾਇਸੈਂਸ ਬਣਾਉਣ ਅਤੇ ਡਰਾਇਵਿੰਗ ਟੈਸਟ ਸੈਂਟਰ ਨੇੜੇ ਹਾਈਵੇ 'ਤੇ ਇਕ ਅਵਾਰਾ ਸਾਨ੍ਹ ਨੂੰ ਕੋਈ ਤੇਜ਼ ਰਫ਼ਤਾਰ ਵਾਹਨ ਸਾਈਡ ਮਾਰ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ ਸੀ | 3 ਦਿਨ ਹੋ ਗਏ ਉਸ ਨੂੰ ਕਿਸੇ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਦੋ ਟੀਨ ਘਿਓ ਚੁੱਕ ਕੇ ਹੋਏ ਫਰਾਰ

ਮਹਿਤਪੁਰ, 21 ਜੁਲਾਈ (ਮਿਹਰ ਸਿੰਘ ਰੰਧਾਵਾ)-ਚੋਰਾਂ ਦੇ ਹੌਸਲੇ ਏਨੇ ਬੁਲੰਦ ਹੋ ਗਏ ਹਨ ਕਿ ਮਹਿੰਦਰਾ ਸਟੋਰ ਮਹਿਤਪੁਰ ਜੋ ਥਾਣਾ ਮਹਿਤਪੁਰ ਦੇ ਸਾਹਮਣੇ ਹੈ ਤੋਂ ਦੋ ਮੋਟਰ ਸਾਈਕਲ ਸਵਾਰ ਚਿੱਟੇ ਦਿਨ ਸਟੋਰ ਦੇ ਬਾਹਰ ਪਏ 2 ਘਿਉ ਦੇ ਟੀਨ ਲੈਕੇ ਰਫੂ ਚੱਕਰ ਹੋ ਗਏ | ਸਟੋਰ ਦੇ ...

ਪੂਰੀ ਖ਼ਬਰ »

ਡੋਡਾ ਚੂਰਾ ਪੋਸਤ ਸਮੇਤ 2 ਕਾਬੂ

ਕਰਤਾਰਪੁਰ, 21 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਕਾਰ ਸਵਾਰ 2 ਨੌਜਵਾਨਾਂ ਨੂੰ ਡੋਡੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਇਸ ਸਬੰਧ ਵਿਚ ਕਰਤਾਰਪੁਰ ਥਾਣਾ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਜੰਡੇ ਸਰਾਏ ਮੌੜ ਕਰਤਾਰਪੁਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਤਲਵਣ ਦੇ ਮੇਨ ਗੇਟ ਦਾ ਉਦਘਾਟਨ

ਬਿਲਗਾ, 21 ਜੁਲਾਈ (ਰਾਜਿੰਦਰ ਸਿੰਘ ਬਿਲਗਾ)-ਸਰਕਾਰੀ ਕੰਨਿਆ ਹਾਈ ਸਕੂਲ ਤਲਵਣ ਦੇ ਮੁੱਖ ਗੇਟ ਦਾ ਨਿਰਮਾਣ ਸਾਬਕਾ ਸਰਪੰਚ ਨਿਰਮਲ ਸਿੰਘ ਦੇ ਸਪੁੱਤਰ ਪਰਮਜੀਤ ਸਿੰਘ ਜੌਹਲ ਨੇ ਕਰਵਾਇਆ, ਜਿਸ ਦਾ ਉਦਘਾਟਨ ਸਰਪੰਚ ਬਲਵਿੰਦਰ ਸਿੰਘ ਨੇ ਕੀਤਾ | ਇਸ ਸਮੇਂ ਉਨ੍ਹਾਂ ਨਾਲ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਆਏ ਨਗਰ ਕੀਰਤਨ ਦਾ ਫਿਲੌਰ ਵਿਖੇ ਸਵਾਗਤ

ਫਿਲੌਰ, 21 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿੰਦਰ ਕਰਨਾਟਕਾ ਤੋਂਾ ਆਰੰਭ ਹੋਈ ਸੰਦੇਸ਼ ਯਾਤਰਾ ਦੇਸ਼ ਦੇ ...

ਪੂਰੀ ਖ਼ਬਰ »

ਦੁਕਾਨਦਾਰ ਦੇ ਗੱਲੇ 'ਚੋਂ ਚੋਰ 10 ਹਜ਼ਾਰ ਰੁਪਏ ਲੈ ਕੇ ਰਫ਼ੂ ਚੱਕਰ

ਨੂਰਮਹਿਲ, 21 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਅੱਜ ਦਿਨ-ਦਿਹਾੜੇ ਨੂਰਮਹਿਲ ਵਿਚ ਨਗਰ ਕੌਾਸਲ ਦਫ਼ਤਰ ਦੇ ਸਾਹਮਣੇ ਸਬਜ਼ੀ-ਫਰੂਟ ਦਾ ਕੰਮ ਕਰਨ ਵਾਲੇ ਦੁਕਾਨਦਾਰ ਦੇ ਗੱਲੇ 'ਚੋਂ 10 ਹਜ਼ਾਰ ਰੁਪਏ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰਤਨ ਚੰਦ ਪੁੱਤਰ ਮਿਲਖੀ ਰਾਮ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਮਲਸੀਆਂ, 21 ਜੁਲਾਈ (ਸੁਖਦੀਪ ਸਿੰਘ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਤਲਵੰਡੀ ਮਾਧੋ ਵਿਖੇ ਕਰਨੈਲ ਸਿੰਘ, ਨਛੱਤਰ ਸਿੰਘ ਅਤੇ ਜਰਨੈਲ ਸਿੰਘ ਦੀ ਅਗਵਾਈ 'ਚ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾ. ਨਿਰਮਲ ਸਿੰਘ ਸਹੋਤਾ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ 'ਚ ਕਰਵਾਏ 'ਕਵਿਤਾ ਉਚਾਰਨ' ਮੁਕਾਬਲੇ

ਸ਼ਾਹਕੋਟ, 21 ਜੁਲਾਈ (ਸੁਖਦੀਪ ਸਿੰਘ)- ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ ਸੀ.ਏ., ਸਕੱਤਰ ਸੁਲਕਸ਼ਣ ਜਿੰਦਲ, ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ ਅਤੇ ਗਤੀਵਿਧੀਆਂ ਦੇ ਇੰਚਾਰਜ ਮੋਨਿਕਾ ਵਾਧਵਾ ਤੇ ਪ੍ਰਭਜੋਤ ...

ਪੂਰੀ ਖ਼ਬਰ »

ਵਾਲਮੀਕਿ ਆਸ਼ਰਮ ਰਹੀਮਪੁਰ 'ਚ 28 ਨੂੰ ਹੋਵੇਗੀ ਸੰਤ ਸਮਾਜ ਤੇ ਵਾਲਮੀਕਿ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ

ਮੱਲ੍ਹੀਆਂ ਕਲਾਂ, 21 ਜੁਲਾਈ (ਮਨਜੀਤ ਮਾਨ)-ਵਾਲਮੀਕਿ ਆਸ਼ਰਮ ਰਹੀਮਪੁਰ ਦੇ ਮੁੱਖ ਸੰਚਾਲਕ ਬਾਲਯੋਗੀ ਪ੍ਰਗਟ ਨਾਥ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਲਮੀਕਿ ਆਸ਼ਰਮ ਅੰਮਿ੍ਤਸਰ ਦੀ ਮਾਣ-ਮਰਿਆਦਾ ਵਿਚ ਸੁਧਾਰ ਕਰਵਾਉਣ ਤੇ ਉਥੋਂ ਦੇ ਪ੍ਰਬੰਧਕੀ ...

ਪੂਰੀ ਖ਼ਬਰ »

ਗੁਰਮੁੱਖ ਹੰਸ ਦੇ ਧਾਰਮਿਕ ਗੀਤ ਦਾ ਪੋਸਟਰ ਰਿਲੀਜ਼

ਰੁੜਕਾ ਕਲਾਂ, 21 ਜੁਲਾਈ (ਦਵਿੰਦਰ ਸਿੰਘ ਖ਼ਾਲਸਾ)-ਪੰਜਾਬੀ ਲੋਕ ਗਾਇਕ ਗੁਰਮੁੱਖ ਹੰਸ ਦੇ ਨਵੇਂ ਧਾਰਮਿਕ ਗੀਤ 'ਦਾਤੀ ਦੇ ਦਵਾਰੇ' ਦਾ ਪੋਸਟਰ ਰਾਜ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਅਤੇ ਗਾਇਕ ਦਲੇਰ ਮਹਿੰਦੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਗੀਤ ਦੇ ਬੋਲ ਖ਼ੁਦ ਗੁਰਮੁੱਖ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਮਹਿਕਮੇ ਦਾ ਪੰਚਾਇਤੀਕਰਨ ਹੋਣ ਦੇਵੇਗੀ-ਸੰਜੀਵ ਕੌਾਡਲ

ਮੱਲ੍ਹੀਆਂ ਕਲਾਂ, 21 ਜੁਲਾਈ (ਮਨਜੀਤ ਮਾਨ)-ਅੱਜ ਇੱਥੇ ਜਲ ਸਪਲਾਈ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਾਡਲ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਮਹਿਕਮੇ ਦਾ ਕਿਸੇ ਵੀ ਹਾਲਤ ਵਿਚ ...

ਪੂਰੀ ਖ਼ਬਰ »

ਝੋਨੇ ਦੇ ਲਾਗਤ ਖ਼ਰਚ ਨੂੰ ਘੱਟ ਕਰਨ ਲਈ 'ਮੈਟ ਟਾਈਪ ਨਰਸਰੀ' ਲਾਹੇਵੰਦ

ਰੁੜਕਾ ਕਲਾਂ/ਜੰਡਿਆਲਾ ਮੰਜਕੀ, 21 ਜੁਲਾਈ (ਦਵਿੰਦਰ ਸਿੰਘ ਖ਼ਾਲਸਾ/ਸੁਰਜੀਤ ਸਿੰਘ ਜੰਡਿਆਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਜਲ ਸ਼ਕਤੀ ਅਭਿਆਨ ਦੇ ਤਹਿਤ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾਕੇ ਕਿਸਾਨਾਂ ਨੂੰ ਲੇਬਰ ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੱਲ੍ਹੀਆਂ ਕਲਾਂ, 21 ਜੁਲਾਈ (ਮਨਜੀਤ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਰਹੀਮਪੁਰ ਬਲਾਕ ਪੱਛਮੀ-1 ਵਿਖੇ ਸਕੂਲ ਦੇ ਮੁੱਖ ਅਧਿਆਪਕ ਸ: ਜਰਨੈਲ ਸਿੰਘ ਚੁਗਾਵਾਂ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀ ਸ: ਸੰਤੋਖ ਸਿੰਘ ਦੇ ਪਰਿਵਾਰ ਵਲੋਂ 25 ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਫੂਕਿਆ ਸਰਕਾਰ ਦਾ ਪੁਤਲਾ

ਲੋਹੀਆਂ ਖਾਸ, 21 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਦਿਹਾਤੀ ਮਜ਼ਦੂਰ ਸਭਾ ਇਕਾਈ ਸ਼ਾਹਕੋਟ ਵਲੋਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਜਵਾਹਰੇ ਵਾਲਾ ਵਿਖੇ ਹੋਏ ਗੋਲੀ ਕਾਂਡ ਦੇ ਵਿਰੋਧ ਵਿਚ ਲੋਹੀਆਂ ਦੇ ਟੀ.ਪੁਆਇੰਟ ਵਿਖੇ ਵਿਕਰਮ ਸਿੰਘ ਮੰਡਾਲਾ ਅਤੇ ਜਰਨੈਲ ਸਿੰਘ ਦੀ ...

ਪੂਰੀ ਖ਼ਬਰ »

ਪੰਜਾਬ ਫੁੱਟਬਾਲ ਫੈਡਰੇਸ਼ਨ ਵਲੋਂ ਕਰਵਾਇਆ ਮੈਚ ਰਿਹਾ ਬਰਾਬਰ

ਜੰਡਿਆਲਾ ਮੰਜਕੀ, 21 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਹੈੱਡ ਮਾਸਟਰ ਉਜਾਗਰ ਸਿੰਘ ਸਮਰਾ ਖੇਡ ਸਟੇਡੀਅਮ ਸਮਰਾਏ-ਜੰਡਿਆਲਾ ਵਿੱਚ ਪੰਜਾਬ ਫੁੱਟਬਾਲ ਫੈਡਰੇਸ਼ਨ ਦੀ ਪੰਜਾਬ ਲੀਗ ਡਿਵੀਜ਼ਨ ਬੀ ਦਾ ਮੁਕਾਬਲਾ ਕਰਵਾਇਆ ਗਿਅ | ਮੁਕਾਬਲੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ...

ਪੂਰੀ ਖ਼ਬਰ »

ਐਸ.ਜੀ.ਟੀ.ਬੀ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਭੋਗਪੁਰ, 21 ਜੁਲਾਈ (ਕੁਲਦੀਪ ਸਿੰਘ ਪਾਬਲਾ)- ਇਥੋਂ ਥੋੜੀ ਦੂਰ ਐਸ.ਜੀ.ਟੀ.ਬੀ ਮੈਨਜਮੈਂਟ ਅਤੇ ਆਈ.ਟੀ. ਕਾਲਜ ਸਨੌਰਾ ਵਿਖੇ ਸਾਲ 2019-20 ਦੇ ਨਵੇਂ ਸ਼ੈਸਨ ਦੀ ਅਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਕਰਵਾਇਆਂ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਸੰਗ ਢੇਸੀਆਂ ਕਾਲਜ ਵਿਖੇ ਵਾਲਾਂ ਦੀ ਸੁੰਦਰਤਾ ਸਬੰਧੀ ਵਰਕਸ਼ਾਪ

ਗੁਰਾਇਆ, 21 ਜੁਲਾਈ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਕਾਸਮੋਟੋਲਜੀ ਵਿਭਾਗ ਵਲੋਂ ਵਾਲਾਂ ਦੀ ਖ਼ੂਬਸੂਰਤ ਦਿੱਖ ਸਬੰਧੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮਿਲੋਨੋ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਬਿਊਟੀ ਐਾਡ ਵੈਲਨੈਸ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨੂਰਮਹਿਲ, 21 ਜੁਲਾਈ (ਗੁਰਦੀਪ ਸਿੰਘ ਲਾਲੀ)-ਨੂਰਮਹਿਲ ਪੁਲਿਸ ਨੇ ਇਕ ਵਿਆਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵਿਕਾਸ ਕਾਰਜ ਕਰਵਾ ਕੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ-ਜਥੇ: ਜੀਤ ਸਿੰਘ

ਢਿਲਵਾਂ, 21 ਜੁਲਾਈ (ਸੁਖੀਜਾ, ਪਲਵਿੰਦਰ)- 'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਸਮੂਹ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਅਨੇਕਾਂ ਵਿਕਾਸ ਕੰਮ ਕਰਵਾ ਕੇ ਪੰਜਾਬ ਨੂੰ ਨੰਬਰ ਇਕ ਸੂਬਾ ...

ਪੂਰੀ ਖ਼ਬਰ »

ਸ਼ਹਿਰ 'ਚ ਫੈਲੀ ਗੰਦਗੀ ਬਾਰੇ ਨਗਰ ਕੌਾਸਲ ਪ੍ਰਧਾਨ ਨੂੰ ਦਿੱਤਾ ਮੰਗ-ਪੱਤਰ

ਨਕੋਦਰ, 21 ਜੁਲਾਈ (ਭੁਪਿੰਦਰ ਅਜੀਤ ਸਿੰਘ)-ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਵਰਕਰਾਂ ਅਤੇ ਸ਼ਹਿਰ ਵਾਸੀਆਂ ਦੇ ਵਫ਼ਦ ਵਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਅਤੇ ਅਜੇ ਵਰਮਾ ਜਨ. ਸਕੱਤਰ ਓ.ਬੀ.ਸੀ. ਮੋਰਚਾ ਪੰਜਾਬ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਮਾਈ ਬੁੱਢੀ ਦੇ ਦਰਬਾਰ 'ਤੇ ਸਾਲਾਨਾ ਮੇਲਾ ਕਰਵਾਇਆ

ਕਿਸ਼ਨਗੜ੍ਹ, 21 ਜੁਲਾਈ (ਹਰਬੰਸ ਸਿੰਘ ਹੋਠੀ)-ਪਿੰਡ ਧੋਗੜੀ ਵਿਖੇ ਮਾਈ ਬੁੱਢੀ ਦੇ ਦਰਬਾਰ ਤੇ 11ਵੀਂ ਵਾਲੀ ਸਰਕਾਰ ਗੌਾਸਪਾਕ ਦਰਬਾਰ 'ਤੇ 31ਵਾਂ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਦਰਸ਼ਨ ਸਿੰਘ ਘੁੰਮਣ ਦੀ ਸਰਪ੍ਰਸਤੀ ਹੇਠ ਸਮੂਹ ਘੁੰਮਣ ਪਰਿਵਾਰ ਵਲੋਂ ਸਮੂਹ ਨਗਰ ਤੇ ...

ਪੂਰੀ ਖ਼ਬਰ »

ਡਿਪਸ ਸਕੂਲ ਵਿਖੇ ਵੈਜੀਟੇਬਲ ਪ੍ਰੀਵਿੰਗ ਐਕਟੀਵਿਟੀ ਕਰਵਾਈ

ਭੋਗਪੁਰ, 21 ਜੁਲਾਈ (ਕੁਲਦੀਪ ਸਿੰਘ ਪਾਬਲਾ)- ਡਿਪਸ ਸਕੂਲ ਭੋਗਪੁਰ ਵਲੋਂ ਪਿ੍ੰਸੀਪਲ ਰਮਿੰਦਰ ਕੌਰ ਦੀ ਅਗਵਾਈ ਹੇਠ ਪ੍ਰੀਵਿੰਗ ਦੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਵੈਜੀਟੇਬਲ ਪ੍ਰੀਵਿੰਗ ਐਕਟੀਵਿਟੀ ਕਰਵਾਈ ਗਈ | ਜਿਸ ਵਿਚ ਪ੍ਰੀਵਿੰਗ ਕਲਾਸ ਦੇ ...

ਪੂਰੀ ਖ਼ਬਰ »

ਪਿੰਡ ਤਲਵੰਡੀ ਸਲੇਮ 'ਚ ਇੰਟਰਲਾਕ ਟਾਈਲਾਂ ਲਗਵਾਉਣ ਦਾ ਕਾਰਜ ਆਰੰਭ

ਮੱਲ੍ਹੀਆਂ ਕਲਾਂ, 21 ਜੁਲਾਈ (ਮਨਜੀਤ ਮਾਨ)-ਪਿੰਡ ਤਲਵੰਡੀ ਸਲੇਮ ਜਲੰਧਰ ਵਿਖੇ ਇੰਟਰਲਾਕ ਟਾਈਲਾਂ ਲਗਵਾਉਣ ਦਾ ਕਾਰਜ ਪਿੰਡ ਦੀ ਸਰਪੰਚ ਅਮਰਜੀਤ ਕੌਰ ਪਤਨੀ ਸਾਬਕਾ ਸਰਪੰਚ ਮਨਜਿੰਦਰ ਸਿੰਘ ਦੀ ਅਗਵਾਈ 'ਚ ਆਰੰਭ ਕੀਤਾ ਗਿਆ | ਇਸ ਮੌਕੇ ਸਰਪੰਚ ਅਮਰਜੀਤ ਕੌਰ ਨੇ ਪ੍ਰੈੱਸ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ 'ਮੈਥਸ ਔਰੇਗੈਮੀ ਪ੍ਰਤੀਯੋਗਤਾ' ਕਰਵਾਈ

ਸ਼ਾਹਕੋਟ, 21 ਜੁਲਾਈ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੇ ਪਿ੍ੰਸੀਪਲ ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਅੰਦਰ ਗਿਣਤੀ ਵਿਸ਼ੇ ਪ੍ਰਤੀ ਰੁਸ਼ੀ ਪੈਦਾ ਕਰਨ ਦੇ ਮਕਸਦ ਨਾਲ 'ਮੈਥਸ ਔਰੇਗੈਮੀ ਪ੍ਰਤੀਯੋਗਤਾ' ਕਰਵਾਈ ਗਈ | ਤਿੰਨ ਵਰਗਾਂ 'ਚ ...

ਪੂਰੀ ਖ਼ਬਰ »

ਅਕਾਲ ਅਕਾਦਮੀ ਘੁੱਗ ਵਿਖੇ 3 ਦਿਨਾ ਪੁਸਤਕ ਮੇਲਾ ਲਗਾਇਆ

ਕਰਤਾਰਪੁਰ, 21 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਅਕਾਲੀ ਅਕਾਦਮੀ ਘੁੱਗ ਵਿਖੇ 18 ਜੁਲਾਈ ਤੋਂ 20 ਜੁਲਾਈ ਤੱਕ 3 ਦਿਨਾ ਪੁਸਤਕ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਚੇਅਰਮੈਨ ਕਿੰਦਰਜੀਤ ਸਿੰਘ, ਸਰਪੰਚ ਕੁਲਦੀਪ ਕੌਰ, ਸਰਪੰਚ ਰਾਜਬੀਰ ਕੌਰ (ਸ਼ੋਰ ਫਾਜਲਪੁਰ) ਵਲੋਂ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਨੂਰਮਹਿਲ ਵਲੋਂ ਬੂਟੇ ਲਾਉਣ ਦੀ ਸ਼ੁਰੂਆਤ

ਨੂਰਮਹਿਲ/ਬਿਲਗਾ, 21 ਜੁਲਾਈ (ਜਸਵਿੰਦਰ ਸਿੰਘ ਲਾਂਬਾ/ਰਜਿੰਦਰ ਬਿਲਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ 550 ਬੂਟੇ ਲਾਉਣ ਦੀ ਜੋ ਮੁਹਿੰਮ ਛੇੜੀ ਗਈ ਹੈ ਉਸ ਲੜੀ ਵਜੋਂ ਅੱਜ ਬੀ.ਡੀ.ਪੀ.ਓ ਡਾਕਟਰ ਧਾਰਾ ...

ਪੂਰੀ ਖ਼ਬਰ »

ਸ਼ਿਵ ਸੈਨਾ ਅਖੰਡ ਭਾਰਤ ਦੀ ਮੀਟਿੰਗ

ਗੁਰਾਇਆ, 21 ਜੁਲਾਈ (ਬਲਵਿੰਦਰ ਸਿੰਘ)-ਸ਼ਿਵ ਸੈਨਾ ਅਖੰਡ ਭਾਰਤ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਬਿੱਟੂ ਨੇ ਸ਼ਹਿਰੀ ਟੀਮ 'ਚ ਵਾਧਾ ਕਰਦੇ ਹੋਏ ਅਜੈ ਕੁਮਾਰ ਨੂੰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਸ਼ਾਹਕੋਟ, 21 ਜੁਲਾਈ (ਸਚਦੇਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਵਿਖੇ ਪੁਸਤਕ ਸਮੀਖਿਆ ਮੁਕਾਬਲੇ ਸਕੂਲ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਏ ਜਾ ਰਹੇ ਬੂਟਿਆਂ ਦਾ ਪਾਲਣ ਪੋਸ਼ਣ ਮਨਰੇਗਾ ਸਟਾਫ਼ ਕਰੇਗਾ- ਭੁਪਿੰਦਰ ਸਿੰਘ

ਲੋਹੀਆਂ ਖਾਸ, 21 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਡਿਪਟੀ ਕਮਿਸ਼ਨਰ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਹੀਆਂ ਦੇ ਬਲਾਕ ਅਤੇ ਪੰਚਾਇਤ ਅਫ਼ਸਰ ਸ਼੍ਰੀ ਭੁਪਿੰਦਰ ਸਿੰਘ ਵਲੋਂ ਮਨਰੇਗਾ ਸਟਾਫ਼ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ

ਕਰਤਾਰਪੁਰ, 21 ਜੁਲਾਈ (ਜਸਵੰਤ ਵਰਮਾ, ਧੀਰਪੁਰ) ਸਿਵਲ ਸਰਜਨ ਜਲੰਧਰ ਡਾ. ਗੁਰਵਿੰਦਰ ਕੌਰ ਚਾਹਲ ਤੇ ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ ਨੇ ਸਰਕਾਰੀ ਹਸਪਤਾਲ ਕਰਤਾਰਪੁਰ ਵਿਖੇ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਉਨ੍ਹਾਂ ਗਾਇਨੀ ਵਾਰਡ, ਲੇਬਰ ਰੂਮ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX