ਤਾਜਾ ਖ਼ਬਰਾਂ


ਬਲਾਚੌਰ ਦੇ ਏ ਐਸ ਆਈ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  28 minutes ago
ਪੋਜੇਵਾਲ ਸਰਾਂ , 15 ਜੁਲਾਈ { ਰਮਨ ਭਾਟੀਆ }- ਹਲਕਾ ਬਲਾਚੌਰ ਦੇ ਪਿੰਡ ਚੰਡੀਆਨੀ ਖੁਰਦ ਦੇ 50 ਸਾਲਾ ਪੰਜਾਬ ਪੁਲਿਸ ਦੇ ਪ੍ਰੀਤਮ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਹੈ । ਉਨ੍ਹਾਂ ਨੂੰ ਨਵਾਂਸ਼ਹਿਰ ਦੇ ਸਿਵਲ ...
ਅਜਨਾਲਾ ਪੁਲਸ ਦੀ ਨਾਕਾਮੀ ਕਾਰਨ ਸਰਕਾਰੀ ਕਾਲਜ ਅਜਨਾਲਾ ਵਿਚੋਂ ਕੰਪਿਊਟਰ ਤੇ ਹੋਰ ਕੀਮਤੀ ਸਮਾਨ ਚੋਰੀ
. . .  about 2 hours ago
ਅਜਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਸ ਦੀ ਨਾਕਾਮੀ ਦੇ ਚੱਲਦਿਆਂ ਸਰਕਾਰੀ ਕਾਲਜ ਅਜਨਾਲਾ ਵਿਚੋਂ ਰਾਤ ਸਮੇਂ ਤਿੰਨ ਅਣਪਛਾਤੇ ਮੋਨੇ ਨੌਜਵਾਨਾਂ ਵੱਲੋਂ ਕੰਪਿਊਟਰ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਕਾਲਜ ਅਜਨਾਲਾ ਦੇ ਪਿ੍ਰੰਸੀਪਲ ਓਮ ਪ੍ਰਕਾਸ਼ ਨੇ ਦੱਸਿਆ ਕਿ ਬੀਤੀ 13 ਜੁਲਾਈ ਦੀ ਰਾਤ...
ਜ਼ਿਲ੍ਹਾ ਫ਼ਿਰੋਜ਼ਪੁਰ ਦਾ ਕਸਬਾ ਤਲਵੰਡੀ ਭਾਈ ਕੰਟੇਨਮੈਂਟ ਜ਼ੋਨ ਵਿਚ ਤਬਦੀਲ
. . .  about 2 hours ago
ਫ਼ਿਰੋਜ਼ਪੁਰ, 15 ਜੁਲਾਈ (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਚ ਲਗਾਤਾਰ ਵੱਧ ਰਾਹੀਂ ਕੋਰੋਨਾ ਪੀੜਤਾਂ ਦੀ ਸੰਖਿਆ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਕਮ ਜ਼ਿਲ੍ਹਾ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਵੱਲੋਂ ਪੱਤਰ ਜਾਰੀ ਕਰ ਤਲਵੰਡੀ ਭਾਈ ਨੂੰ ਮਾਈਕਰੋ ਜ਼ੋਨ ਤੋਂ ਕੰਟੇਨਮੈਂਟ ਜ਼ੋਨ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਕੋਰੋਨਾ ਦੇ ਫੈਲਾਅ...
ਆਰ.ਸੀ.ਐਫ. ਵੱਲੋਂ ਤਿਆਰ 4 ਪੋਸਟ ਕੋਵਿਡ ਡੱਬੇ ਉੱਤਰੀ ਪੱਛਮੀ ਰੇਲਵੇ ਲਈ ਰਵਾਨਾ
. . .  about 3 hours ago
ਕਪੂਰਥਲਾ, 15 ਜੁਲਾਈ (ਅਮਰਜੀਤ ਕੋਮਲ)-ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪ੍ਰਮੁੱਖ ਇਕਾਈ ਰੇਲ ਕੋਚ ਫ਼ੈਕਟਰੀ ਨੇ ਕੋਰੋਨਾ ਵਾਇਰਸ ਨਾਲ ਚੱਲ ਰਹੀ ਲੜਾਈ ਦੌਰਾਨ 4 ਪੋਸਟ ਕੋਵਿਡ ਰੇਲ ਡੱਬੇ ਤਿਆਰ ਕੀਤੇ ਹਨ, ਜੋ ਅੱਜ ਰੇਲ ਕੋਚ ਫ਼ੈਕਟਰੀ ਦੇ ਜਨਰਲ ਮੈਨੇਜਰ ਰਵਿੰਦਰ ਗੁਪਤਾ ਨੇ ਆਰ.ਸੀ.ਐਫ. ਦੀ ਵਰਕਸ਼ਾਪ...
ਥਾਣਾ ਸਿਟੀ ਜਲਾਲਾਬਾਦ ਦਾ ਏ.ਐੱਸ.ਆਈ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਕਾਬੂ
. . .  about 3 hours ago
ਜਲਾਲਾਬਾਦ, 15 ਜੁਲਾਈ (ਜਤਿੰਦਰ ਪਾਲ ਸਿੰਘ) - ਥਾਣਾ ਸਿਟੀ ਜਲਾਲਾਬਾਦ ਦਾ ਏ.ਐੱਸ.ਆਈ (ਐਲ ਆਰ) ਸਰਬਜੀਤ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਇੰਸਪੈਕਟਰ ਪੂਰਨ ਚੰਦ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜਪੁਰ ਨੇ ਦੱਸਿਆ ਕਿ ਮੁੱਦਈ ਵਿਜੈ ਕੁਮਾਰ...
ਸਤਲੁਜ ਸਕੂਲ ਬੰਗਾ ਦੀ ਵਿਦਿਆਰਥਣ ਆਂਚਲ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ
. . .  about 3 hours ago
ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ) - ਸੀ. ਬੀ. ਐੱਸ. ਈ ਵੱਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚੋਂ ਸਤਲੁਜ ਪਬਲਿਕ ਸਕੂਲ ਬੰਗਾ ਦੀ ਵਿਦਿਆਰਥਣ ਆਂਚਲ ਦੁੱਗ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ 15 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਹਨ। ਦੀਆ...
ਡੀ.ਜੀ.ਪੀ ਪੰਜਾਬ ਨੇ ਪੁਲਿਸ 'ਚ ਡੋਮੇਨ ਮਾਹਿਰਾਂ ਦੀ ਭਰਤੀ ਲਈ ਦਿੱਤੇ ਸਮਰਥਨ ਵਾਸਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਚੰਡੀਗੜ੍ਹ, 15 ਜੁਲਾਈ - ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ ਟਵੀਟ ਰਾਹੀਂ ਆਮ ਲੋਕਾਂ ਨੂੰ ਡੋਮੇਨ ਮਾਹਿਰਾਂ ਵਜੋਂ ਭਰਤੀ ਕਰਨ ਵਾਲੀ ਪੰਜਾਬ ਪੁਲਿਸ ਦਾ ਦੇਸ਼ ਦੀ ਪਹਿਲੀ ਪੁਲਿਸ ਬਣਨ 'ਤੇ ਦਿੱਤੇ ਸਮਰਥਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। 240 ਫੋਰੈਂਸਿਕ ਤਕਨੀਕੀ ਮਾਹਿਰ...
ਰਾਜਪੁਰਾ ਸ਼ਹਿਰ ਵਿਚ ਅੱਜ 8 ਕੋਰੋਨਾ ਟੈਸਟ ਪਾਏ ਗਏ ਪਾਜ਼ੀਟਿਵ
. . .  about 3 hours ago
ਰਾਜਪੁਰਾ, 15 (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ।ਸ਼ਹਿਰ ਵਿਚ ਹਰ ਰੋਜ਼ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧਣ ਕਾਰਨ ਸਥਿਤੀ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।ਸ਼ਹਿਰ ਵਾਸੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਇਨ ਬਿਨ...
ਨਵਾਂਸ਼ਹਿਰ 'ਚ 3 ਔਰਤਾਂ, ਇਕ ਥਾਣੇਦਾਰ ਸਮੇਤ 7 ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ,15 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ 3 ਔਰਤਾਂ, ਪੰਜਾਬ ਪੁਲਿਸ ਦੇ ਇਕ ਥਾਣੇਦਾਰ ਸਮੇਤ 7 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਪਟਨਾ ਬਿਹਾਰ ਤੋਂ ਆਏ 30 ਸਾਲਾ ਲੜਕੀ, 32 ਸਾਲਾ ਵਿਅਕਤੀ, 65 ਸਾਲਾ...
ਚੰਡੀਗੜ੍ਹ 'ਚ ਨਿੱਜੀ ਤੌਰ 'ਤੇ ਪੱਤਰਕਾਰਾਂ ਨੂੰ ਬੁਲਾ ਕੇ ਪ੍ਰੈੱਸ ਕਾਨਫ਼ਰੰਸਾਂ 'ਤੇ ਰੋਕ
. . .  about 3 hours ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀ.ਪੀ ਸਿੰਘ ਬਦਨੌਰ ਨੇ ਚੰਡੀਗੜ੍ਹ 'ਚ ਨਿੱਜੀ ਤੌਰ 'ਤੇ ਪੱਤਰਕਾਰਾਂ ਨੂੰ ਬੁਲਾ ਕੇ ਪੈੱ੍ਰਸ ਕਾਨਫ਼ਰੰਸਾਂ ਕਰਨ 'ਤੇ ਰੋਕ ਲਗਾ ਦਿੱਤੀ ਹੈ। ਕਿਉਂਕਿ ਇੱਥੇ ਵੱਡੇ ਇਕੱਠ ਨਾਲ ਸੰਕਰਮਣ ਦਾ ਖ਼ਤਰਾ...
2 ਕੁਇੰਟਲ 25 ਕਿੱਲੋਗਰਾਮ ਚੂਰਾ-ਪੋਸਤ ਸਮੇਤ 3 ਗ੍ਰਿਫ਼ਤਾਰ
. . .  about 3 hours ago
ਸ਼ਾਹਕੋਟ, 15 ਜੁਲਾਈ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ ਅਤੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ ਕਾਰ ਅਤੇ ਟਰੱਕ 'ਚੋਂ 2 ਕੁਇੰਟਲ 25 ਕਿੱਲੋਗਰਾਮ ਡੋਡੇ ਚੂਰਾ-ਪੋਸਤ ਬਰਾਮਦ ਕਰ ਕੇ 3 ਵਿਅਕਤੀਆਂ ਨੂੰ...
ਖਮਾਣੋਂ ਤਹਿਸੀਲ 'ਚ ਕੰਮ ਕਰਦਾ ਟਾਈਪਿਸਟ ਨਿਕਲਿਆ ਕੋਰੋਨਾ ਪਾਜ਼ੀਟਿਵ
. . .  about 5 hours ago
ਖਮਾਣੋਂ, 15 ਜੁਲਾਈ (ਪਰਮਵੀਰ ਸਿੰਘ) - ਬੀਤੇ ਦਿਨ ਤਹਿਸੀਲ ਕੰਪਲੈਕਸ ਖਮਾਣੋਂ ਵਿਚ ਲੋਕਾਂ ਦੀ ਆਵਾਜਾਈ ਨੂੰ ਵੇਖਦੇ ਹੋਏ ਸਿਹਤ ਵਿਭਾਗ ਵੱਲੋਂ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਗਏ ਸਨ। ਡਾਕਟਰ ਨਰੇਸ਼ ਚੌਹਾਨ ਨੇ ਦੱਸਿਆ ਕਿ ਇਕ ਟਾਈਪਿਸਟ ਕੋਰੋਨਾ ਪੀੜਤ ਨਿਕਲਿਆ ਹੈ। ਜਿਸ ਨੂੰ ਇਲਾਜ ਲਈ ਭੇਜਿਆ ਜਾ ਰਿਹਾ ਹੈ। ਸੂਚਨਾ ਨਾਲ...
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦੀਪਾਨਿਕਾ ਨੇ ਅੰਮ੍ਰਿਤਸਰ ਜ਼ਿਲ੍ਹੇ 'ਚੋਂ ਕੀਤਾ ਪਹਿਲਾ ਸਥਾਨ ਹਾਸਲ
. . .  about 5 hours ago
ਅੰਮ੍ਰਿਤਸਰ, 15 ਜੁਲਾਈ (ਰਾਜੇਸ਼ ਕੁਮਾਰ ਸੰਧੂ) - ਸੀ.ਬੀ.ਐੱਸ.ਈ ਦੀ 10ਵੀਂ ਦੀ ਪ੍ਰੀਖਿਆ ਵਿਚੋਂ ਅੰਮ੍ਰਿਤਸਰ ਦੀ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦੀਪਾਨਿਕਾ ਗੁਪਤਾ ਨੇ 98.4% ਅੰਕ ਹਾਸਿਲ ਕਰ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।ਇਸ ਮੌਕੇ ਡੀ ਏ ਵੀ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅੰਜਨਾ ਗੁਪਤਾ...
ਮਮਦੋਟ ਨਾਲ ਸਬੰਧਿਤ 3 ਗਰਭਵਤੀ ਔਰਤਾਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਮਮਦੋਟ, 15 ਜੁਲਾਈ (ਸੁਖਦੇਵ ਸਿੰਘ ਸੰਗਮ) :- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਅੱਜ ਕੋਰੋਨਾ ਦੇ ਆਏ 19 ਨਵੇਂ ਪਾਜ਼ੀਟਿਵ ਕੇਸਾਂ ਵਿਚ ਤਿੰਨ ਕੇਸ ਕਸਬਾ ਮਮਦੋਟ ਨਾਲ ਸਬੰਧਿਤ ਹਨ।ਸਿਵਲ ਹਸਪਤਾਲ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਮਮਦੋਟ ਦੇ ਪਿੰਡ ਜਾਂਮਾ ਰਖਈਆਂ, ਗੱਟੀ ਮਸਤਾ ਨੰਬਰ - 2 ਅਤੇ ਪਿੰਡ ਜੰਗ ਤੋਂ ਇੱਕ-ਇੱਕ...
ਪ੍ਰਤਾਪ ਵਰਲਡ ਸਕੂਲ ਦੀ ਵਿਦਿਆਰਥਣ ਉਤਕ੍ਰਿਤੀ ਨੇ ਜ਼ਿਲ੍ਹੇ ਚ ਕੀਤਾ ਪਹਿਲਾ ਸਥਾਨ ਹਾਸਲ
. . .  about 5 hours ago
ਪਠਾਨਕੋਟ, 15 ਜੁਲਾਈ (ਸੰਧੂ) - ਪਠਾਨਕੋਟ ਦੇ ਪ੍ਰਤਾਪ ਵਰਲਡ ਸਕੂਲ ਦੀ ਵਿਦਿਆਰਥਣ ਅਤੇ ਰਾਮ ਸ਼ਰਨਮ ਕਾਲੋਨੀ ਨਿਵਾਸੀ ਉਤਕ੍ਰਿਤੀ ਸਪੁੱਤਰੀ ਸੰਜੀਵ ਮਹਾਜਨ ਨੇ ਸੀ.ਬੀ.ਐੱਸ.ਈ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਵਿਚ 98.20 ਫ਼ੀਸਦੀ ਨੰਬਰ ਲੈ ਕੇ ਜ਼ਿਲ੍ਹੇ ਭਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਉਤਕ੍ਰਿਤੀ ਨੇ ਗੱਲਬਾਤ...
ਕੋਰੋਨਾ ਕਾਰਨ ਲੁਧਿਆਣਾ 'ਚ 7 ਮਰੀਜ਼ਾਂ ਦੀ ਮੌਤ, 73 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਲੁਧਿਆਣਾ, 15 ਜੁਲਾਈ (ਸਿਹਤ ਪ੍ਰਤੀਨਿਧੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 7 ਮਰੀਜ਼ਾਂ ਦੀ ਮੌਤ ਹੋਣ ਬਾਰੇ ਪੁਸ਼ਟੀ ਕੀਤੀ ਗਈ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ...
ਸ਼ਾਹਕੋਟ ਇਲਾਕੇ 'ਚ 3 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਸ਼ਾਹਕੋਟ⁄ਮਲਸੀਆਂ, 15 ਜੁਲਾਈ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਜਲੰਧਰ ਵਿਖੇ ਅੱਜ ਆਏ 84 ਕੋਰੋਨਾ ਪਾਜ਼ੀਟਿਵ ਮਰੀਜ਼ਾਂ 'ਚ ਸ਼ਾਹਕੋਟ ਇਲਾਕੇ ਨਾਲ ਸਬੰਧਿਤ 3 ਵਿਅਕਤੀਆਂ ਦੀ ਪਹਿਚਾਣ ਹੋਈ ਹੈ। ਇਨ੍ਹਾਂ 'ਚ ਖ਼ਾਨਪੁਰ ਰਾਜਪੂਤਾਂ ਤੋਂ ਜਸਪ੍ਰੀਤ ਕੌਰ, ਮੀਏਂਵਾਲ ਅਰਾਈਆਂ ਤੋਂ ਦਿਲਬਾਗ ਸਿੰਘ ਅਤੇ ਮਹਿਤਪੁਰ ਥਾਣੇ ਦੇ ਮੁਲਾਜ਼ਮ ਜਗਦੀਪ ਸਿੰਘ...
ਆੜ੍ਹਤੀਆਂ ਨੇ ਐੱਸ. ਡੀ. ਐੱਮ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ
. . .  1 minute ago
ਬਾਘਾਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਦੇ ਆੜ੍ਹਤੀਆਂ ਵਲੋਂ ਐਸੋਸੀਏਸ਼ਨਾਂ ਦੇ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ, ਬਲਤੇਜ ਸਿੰਘ ਲੰਗੇਆਣਾ ਅਤੇ ਹੋਰਨਾਂ ਅਹੁਦੇਦਾਰਾਂ ਦੀ ਅਗਵਾਈ...
ਬੰਗਾਲ ਤੋਂ ਮਹਿਲ ਕਲਾਂ (ਬਰਨਾਲਾ) ਆਏ ਪ੍ਰਵਾਸੀ ਮਜ਼ਦੂਰ ਨੂੰ ਹੋਇਆ ਕੋਰੋਨਾ
. . .  1 minute ago
ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਖਿਆਲੀ ਲਿੰਕ ਸੜਕ 'ਤੇ ਲਗਦੇ ਸ਼ਰਾਬ ਦੇ ਠੇਕੇ ਨਾਲ ਅਹਾਤੇ 'ਚ ਕੰਮ ਕਰਨ ਲਈ ਆਏ ਇਕ ਪ੍ਰਵਾਸੀ ਮਜ਼ਦੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ: ਸਿਮਰਨਜੀਤ ਸਿੰਘ ਨੇ ਦੱਸਿਆ...
ਹੁਸ਼ਿਆਰਪੁਰ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  about 6 hours ago
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 216 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 6 hours ago
ਚੰਡੀਗੜ੍ਹ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਲੰਘੇ ਦਿਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ...
ਅੰਮ੍ਰਿਤਸਰ 'ਚ 11 ਨਵੇਂ ਮਾਮਲੇ ਤੇ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ
. . .  about 6 hours ago
ਅੰਮ੍ਰਿਤਸਰ, 15 ਜੁਲਾਈ (ਰੇਸ਼ਮ ਸਿੰਘ) ਅੰਮ੍ਰਿਤਸਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤਹਿਤ 11 ਨਵੇਂ ਮਾਮਲੇ ਮਿਲੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ 2 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ ਇਕ ਨੇ ਲੁਧਿਆਣਾ ਡੀ.ਐਮ.ਸੀ ਤੇ ਇਕ ਨੇ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ...
ਤਫ਼ਤੀਸ਼ੀ ਕਾਰਜਾਂ ਨੂੰ ਉੱਚ ਪੱਧਰੀ ਬਣਾਉਣ ਲਈ ਆਮ ਲੋਕਾਂ ਦੀ ਹੋਵੇਗੀ ਪੁਲਿਸ 'ਚ ਭਰਤੀ
. . .  about 6 hours ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਦੇਸ਼ ਦੀ ਪਹਿਲੀ ਪੁਲਿਸ ਹੋਵੇਗੀ ਜੋ ਤਫ਼ਤੀਸ਼ੀ ਕਾਰਜਾਂ ਨੂੰ ਉੱਚ ਪੱਧਰੀ ਬਣਾਉਣ ਲਈ...
ਪੰਜਾਬ ਕੈਬਨਿਟ ਨੇ ਜਲ ਸਰੋਤ ਵਿਭਾਗ ਦੇ ਪੁਨਰ ਗਠਨ ਨੂੰ ਦਿੱਤੀ ਮਨਜ਼ੂਰੀ
. . .  about 6 hours ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਜਲ ਸਰੋਤ...
ਸਰਕਾਰੀ ਕੰਮ ਕਾਜ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
. . .  about 6 hours ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ 'ਚ ਸਰਕਾਰੀ ਕੰਮ-ਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸਿਵਲ ਸਰਜਨ ਵਲੋਂ ਕਰਵਾਈਆਂ ਬਦਲੀਆਂ ਦਾ ਕੀਤਾ ਵਿਰੋਧ

ਦੋਦਾ, 21 ਜੁਲਾਈ (ਰਵੀਪਾਲ)-ਪੈਰਾ ਮੈਡੀਕਲ ਤਾਲਮੇਲ ਕਮੇਟੀ ਸਿਹਤ ਕਰਮਚਾਰੀ ਮੁੱਢਲਾ ਸਿਹਤ ਕੇਂਦਰ ਦੋਦਾ ਦੀ ਮੀਟਿੰਗ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪ੍ਰਧਾਨਗੀ 'ਚ ਕੀਤੀ ਗਈ, ਜਿਸ ਵਿਚ ਦਰਜਾ ਚਾਰ ਗੁਰਮੇਲ ਸਿੰਘ ਨੇ ਸੰਬੋਧਨ ਕਰਦਿਆਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨਾਲ ਵੱਖ-ਵੱਖ ਸਮੇਂ 'ਤੇ ਮੰਗ ਪੱਤਰ ਦੇ ਕੇ ਹੱਕੀ ਮਸਲਿਆਂ ਲਈ ਜਿਵੇਂ ਕਿ ਸੀ.ਪੀ.ਐਫ. ਤੋਂ ਜੀ.ਪੀ.ਐਫ. 'ਚ ਆਏ ਕਰਮਚਾਰੀਆਂ ਦੇ ਬਕਾਏ ਦਿਵਾਉਣਾ, ਕਰਮਚਾਰੀਆਂ ਦੇ ਮੈਡੀਕਲ ਬਿਲ, ਸਟੇਟਮਿੰਟਾਂ ਸਬੰਧੀ ਕਈ ਵਾਰ ਮਿਲ ਚੱੁਕੇ ਹਾਂ, ਪਰ ਸਿਵਲ ਸਰਜਨ ਵਲੋਂ ਮਸਲੇ ਹੱਲ ਕਰਨ ਦੀ ਬਜਾਏ ਜਥੇਬੰਦੀਆਂ ਦੇ ਆਗੂਆਂ ਦੀਆਂ ਝੂਠੀਆਂ ਸ਼ਿਕਾਇਤਾਂ ਕਰਕੇ ਬਦਲੀਆਂ ਕਰਵਾਈਆਂ ਗਈਆਂ, ਜਿਸ ਕਰਕੇ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜੱਥੇਬੰਦੀ ਵਲੋਂ ਸਿਹਤ ਮੰਤਰੀ ਅਤੇ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਆਗੂਆਂ ਦੀਆਂ ਬਦਲੀਆਂ ਰੱਦ ਕੀਤੀਆਂ ਜਾਣ | ਉਨ੍ਹਾਂ ਕਿਹਾ ਅਜਿਹਾ ਨਾ ਹੋਇਆ ਤਾਂ ਸੂਬਾ ਕਮੇਟੀ ਨਾਲ ਮੀਟਿੰਗ ਕਰਕੇ ਸਾਰੇ ਪੰਜਾਬ 'ਚ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਐਨ.ਐਚ.ਐਮ. ਜ਼ਿਲ੍ਹਾ ਪ੍ਰਧਾਨ ਕੁਲਵੀਰ ਰਜਨੀ, ਸ਼ਿੰਦਰਪਾਲ ਕੌਰ ਮੁੱਖ ਸਲਾਹਕਾਰ, ਖ਼ਜ਼ਾਨਚੀ ਸੁਖਰਾਜ ਸਿੰਘ, ਜੋਧ ਸਿੰਘ, ਕੁਲਵੰਤ ਸਿੰਘ, ਮੰਗਲ ਸਿੰਘ, ਜਗਮੀਤ ਸਿੰਘ, ਕਿਰਨਾ ਰਾਣੀ, ਹਰਜੀਤ ਕੋਰ, ਰਾਣੋ ਕੌਰ, ਗੁਰਮੇਲ ਕੌਰ, ਬੰਤੀ ਕੌਰ, ਅਮਰਜੀਤ ਕੌਰ ਅਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰਜ਼ ਹਾਜ਼ਰ ਸਨ |

ਵਿਰੋਧੀ ਪਾਰਟੀਆਂ ਵਿਕਾਸ ਕੰਮਾਂ ਨੂੰ ਪ੍ਰਭਾਵਿਤ ਕਰਨ 'ਤੇ ਉਤਾਰੂ - ਡਾ: ਜਗੀਰ ਸਿੰਘ

ਫ਼ਰੀਦਕੋਟ, 21 ਜੁਲਾਈ (ਸਤੀਸ਼ ਬਾਗ਼ੀ)-ਅਕਾਲੀ ਭਾਜਪਾ ਗੱਠਜੋੜ ਵੇਲੇ ਜਿਹੜੇ ਵਿਕਾਸ ਕੰਮਾਂ ਵਿਚ ਖੜੋਤ ਆ ਗਈ ਸੀ, ਨੂੰ ਦੁਬਾਰਾ ਲੀਹਾਂ 'ਤੇ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਬਦੌਲਤ ਜਿੱਥੇ ਸਮੁੱਚੇ ...

ਪੂਰੀ ਖ਼ਬਰ »

ਗਰਾਮ ਪੰਚਾਇਤ ਵਲੋਂ ਸ਼ਮਸ਼ਾਨਘਾਟ ਦੀ ਸਫਾਈ ਕੀਤੀ

ਗਿੱਦੜਬਾਹਾ, 21 ਜੁਲਾਈ (ਘੱਟੋਂ)-ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ, ਪਿੰਡ ਦੀ ਪੰਚਾਇਤ ਅਤੇ ਨਗਰ ਵਾਸੀਆਂ ਨੇ ਪਿੰਡ ਦੇ ਸ਼ਮਸ਼ਾਨਘਾਟ ਦੀ ਸਫਾਈ ਕੀਤੀ | ਜਾਣਕਾਰੀ ਅਨੁਸਾਰ ਪਿੰਡ ਭੂੰਦੜ ਦੀ ਪੰਚਾਇਤ ਨੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੂੰ ਸ਼ਮਸ਼ਾਨਘਾਟ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਉਡਾਇਆ ਸੋਨਾ ਤੇ ਨਕਦੀ

ਮਲੋਟ, 21 ਜੁਲਾਈ (ਮੱਕੜ)-ਸਥਾਨਕ ਪਟੇਲ ਨਗਰ ਗਲੀ ਨੰ. 2 ਦੇ ਨਿਵਾਸੀ ਤਾਰਾ ਚੰਦ ਉਰਫ਼ ਬੰਟੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਜਦੋਂ ਆਪਣੇ ਪਰਿਵਾਰ ਨਾਲ ਬਾਹਰ ਗਿਆ ਹੋਇਆ ਸੀ ਤਾਂ ਪਿੱਛੋਂ ਕੁੱਝ ਅਣਪਛਾਤੇ ਵਿਅਕਤੀ ਦੋ ਸੋਨੇ ਦੀਆਂ ਮੁੰਦਰੀਆਂ,20 ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਪ੍ਰਧਾਨ ਬਰਾੜ ਵਲੋਂ ਹੜ੍ਹ ਪੀੜਤ ਪਿੰਡਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਵਲੋਂ ਹੜ੍ਹ ਪੀੜਤ ਪਿੰਡ ਹਰਾਜ, ਕੋਟਲੀ ਸੰਘਰ, ਥਾਂਦੇਵਾਲਾ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਵਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਹਲਕੇ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਸ਼ੇਖ, ਸਮਾਘ, ਲੁੰਡੇਵਾਲਾ, ਕਰਨੀਵਾਲਾ ਆਦਿ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਸੀਵਰੇਜ ਸਿਸਟਮ ਦਾ ਮੰਦਾ ਹਾਲ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੀਆਂ ਵੱਖ-ਵੱਖ ਗਲੀਆਂ-ਮੁਹੱਲਿਆਂ ਵਿਚ ਸੀਵਰੇਜ ਸਿਸਟਮ ਦਾ ਮੰਦਾ ਹਾਲ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੇਵ ਅਲਾਰਮ ਪ੍ਰਧਾਨ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੋਸ ਧਰਨਾ 9ਵੇਂ ਦਿਨ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਚੱਕ ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਚੱਲ ਰਿਹਾ ਧਰਨਾ ਅੱਜ 9ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ | ...

ਪੂਰੀ ਖ਼ਬਰ »

ਬਾਰਿਸ਼ ਦੇ ਖੜੇ੍ਹ ਪਾਣੀ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਪਏ ਮੀਂਹ ਤੋਂ ਬਾਅਦ ਪਿੰਡ ਥਾਂਦੇਵਾਲਾ ਵਿਖੇ ਇਕੱਠਾ ਹੋਇਆ ਪਾਣੀ ਹਾਲੇ ਵੀ ਨਿਕਲ ਨਹੀਂ ਸਕਿਆ, ਜਿਸ ਕਾਰਨ ਪਿੰਡ ਥਾਂਦੇਵਾਲਾ ਤੋਂ ਭੁੱਟੀਵਾਲਾ ਦੇ ਰਾਹ 'ਤੇ ਕਰੀਬ 250 ਏਕੜ ਰਕਬਾ ਪਾਣੀ ਦੀ ਮਾਰ ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚੋਂ ਲੱਖਾਂ ਰੁਪਏ ਦਾ ਸੋਨਾ ਕੀਤਾ ਚੋਰੀ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਦੀ ਗਲੀ ਨੰ: 10 ਵਿਚ ਚੋਰ ਦੁਪਹਿਰ ਦੇ ਸਮੇਂ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦਾ ਸੋਨਾ ਚੋਰੀ ਕਰਕੇ ਲੈ ਗਏ | ਇਸ ਸਬੰਧੀ ਲਖਵਿੰਦਰ ਕੌਰ ਪਤਨੀ ਮੱਖਣ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ ਸਬੰਧੀ ਕਾਊਾਸਲਿੰਗ 26 ਨੂੰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਡੇਅਰੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਗੁਰ ਸਿਖਾਉਣ ਅਤੇ ਡੇਅਰੀ ਫਾਰਮ ਮੈਨੇਜਰ ਬਣਨ ਲਈ ਚਾਰ ਹਫ਼ਤੇ ਦਾ ਡੇਅਰੀ ...

ਪੂਰੀ ਖ਼ਬਰ »

ਰਾਈਫ਼ਲ ਸ਼ੂਟਿੰਗ 'ਚ ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀ ਨੇ ਕਾਂਸੀ ਦਾ ਤਗਮਾ ਜਿੱਤਿਆ

ਲੰਬੀ, 21 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਪਰਮਾਰ ਨੇ ...

ਪੂਰੀ ਖ਼ਬਰ »

ਸਵੱਛਤਾ ਪੇਂਟਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਵੱਛ ਭਾਰਤ ਇੰਟਰਸ਼ਿਪ ਮੁਹਿੰਮ ਤਹਿਤ ਸੁਖਜੀਤ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੁਬਾਣਿਆਂਵਾਲੀ ਵਿਚ ਸਕੂਲ ਮੁਖੀ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਦੇ ਸਵੱਛਤਾ ਨਾਲ ਸਬੰਧਿਤ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਮਹਿੰਗੀਆਂ ਬਿਜਲੀ ਦਰਾਂ ਦੇ ਮਸਲੇ 'ਤੇ ਲੋਕ ਲਹਿਰ ਜੁਟਾਉਣ 'ਚ ਜੁਟਿਆ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜ ਵਾਰੀਆਂ 'ਚ ਬਿਜਲੀ ਦਰਾਂ 'ਚ 20 ਫ਼ੀਸਦੀ ਵਾਧੇ ਦਾ ਕਰੰਟ ਖਪਤਕਾਰਾਂ ਦੇ ਦਿਮਾਗ਼ ਨੂੰ ਝਟਕੇ ਦੇਣ ਲੱਗਿਆ ਹੈ | ਸੂਬੇ ਦੇ ਅਵਾਮ 'ਤੇ 1474 ਕਰੋੜ ਰੁਪਏ ਦਾ ਇਹ ਆਰਥਿਕ ਬੋਝ ਆਮ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਸੀ.ਏ. ਭਾਗ-1 (ਸਮੈਸਟਰ-2) ਦੇ ਨਤੀਜੇ ਵਿਚੋਂ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰ 'ਤੇ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਲੰਬੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦਾ ਕਾਰਜ ਪਿੰਡ ਬਾਦਲ ਤੋਂ ਸ਼ੁਰੂ

ਲੰਬੀ, 21 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦਾ ਕਾਰਜ ਸ਼ੁਰੂ ਕਰਦਿਆਂ ਅੱਜ ਪਿੰਡ ਬਾਦਲ ਤੋਂ ਬਲਾਕ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਬਰਸਾਤ ਰੁੱਤ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਉਪਰਾਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਪਿਛਲੇ ਦਿਨੀਂ ਪਈ ਭਾਰੀ ਬਾਰਿਸ਼ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਰਸਾਤ ਰੁੱਤ ਦੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਉਪਰਾਲੇ ਵਿੱਢ ਦਿੱਤੇ ਹਨ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਜਾਈ ਬਦ ਤੋਂ ਬਦਤਰ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਆਵਾਜਾਈ ਦੀ ਸਥਿੱਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਦਾ ਪੈਦਲ ਲੰਘਣਾ ਵੀ ਮੁਸ਼ਕਿਲ ਹੋਇਆ ਪਿਆ ਹੈ ਪ੍ਰੰਤੂ ਆਵਾਜਾਈ ਦੇ ਕਰਮਚਾਰੀ ਕਿਤੇ ਵੀ ਨਜ਼ਰ ਨਹੀਂ ਆ ਰਹੇ | ਸ਼ਹਿਰ ਵਿਚ ਆਵਾਜਾਈ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ ਕਾਰਨ ਲੋਕ ਦੁਖੀ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਬਾਰਸ਼ ਕਾਰਨ ਨੀਵੀਂਆਂ ਜਗ੍ਹਾ 'ਤੇ ਪਾਣੀ ਖੜ੍ਹ ਗਿਆ ਹੈ ਜਿਸ 'ਤੇ ਮੱਛਰ ਵੱਡੀ ਤਾਦਾਦ ਵਿਚ ਪੈਦਾ ਹੈ ਗਿਆ ਹੈ | ਮੱਛਰਾਂ ਨੇ ਲੋਕਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ | ਰਮਨ ਕੁਮਾਰ ਨੇ ਦੱਸਿਆ ਕਿ ਰਾਤ ਸਮੇਂ ਮੱਛਰ ਚੈਨ ਨਾਲ ਸੌਣ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਗਿੱਦੜਬਾਹਾ ਦੀ ਮੀਟਿੰਗ ਇੱਥੇ ਮੀਨਾਰ-ਏ-ਮੁਕਤਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੱਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਤਿੰਨ ਮੈਂਬਰ ਕਨਵੈਨਸ਼ਨ 'ਚ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਤਿੰਨ ਮੈਂਬਰ ਵਿਕਾਸ ਗੋਇਲ, ਰਣਜੀਤ ਸਿੰਘ ਰੋਮਾਣਾ, ਤਜਿੰਦਰਪਾਲ ਸਿੰਘ ਮੁਟਿਆਰ ਇੰਟਰਨੈਸ਼ਨਲ ਕਾਨਫ਼ਰੰਸ ਜੋ ਕਿ ਇਟਲੀ ਦੇ ਸ਼ਹਿਰ ਮਿਲਾਨ ਵਿਖੇ ਹੋਈ ਸੀ, ਵਿਚ ਭਾਗ ਲੈ ਕੇ ...

ਪੂਰੀ ਖ਼ਬਰ »

ਕਾਲਜ ਵਿਦਿਆਰਥਣਾਂ ਨੇ ਸਵੱਛਤਾ ਜਾਗਰੂਕ ਰੈਲੀ ਕੱਢੀ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਵਿਖੇ ਪਿ੍ੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਵੱਛ ਭਾਰਤ ਸਮਰ ਇੰਟਰਨਸ਼ਿਪ (2019-20) ਅਧੀਨ ਸਵੱਛਤਾ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਉਡੀਕੇ ਬਿਨਾਂ ਪਿੰਡ ਕੋਟਭਾਈ ਦੇ ਲੋਕਾਂ ਵਲੋਂ ਛੱਪੜ ਦੀ ਸਫ਼ਾਈ ਸ਼ੁਰੂ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿੰਡ ਕੋਟਭਾਈ 'ਚ ਪਾਣੀ ਦੀ ਮਾਰ ਵਾਲੇ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਅਧਿਕਾਰੀਆਂ ਨੂੰ ਛੱਪੜਾਂ ਦੀ ਨਿਕਾਸੀ ਸਬੰਧੀ ਜ਼ਰੂਰੀ ਹਦਾਇਤਾਂ ਵੀ ...

ਪੂਰੀ ਖ਼ਬਰ »

ਜੀ. ਐੱਨ. ਡੀ. ਸਕੂਲ 'ਚ ਐੱਨ. ਸੀ. ਸੀ. ਕੈਡਿਟਾਂ ਨੇ ਬੂਟੇ ਲਾਏ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਛਾਪਿਆਂਵਾਲੀ ਦੇ ਜੀ.ਐੱਨ.ਡੀ. ਪਬਲਿਕ ਸਕੂਲ ਵਿਚ ਐੱਨ.ਸੀ.ਸੀ. ਲੜਕੀਆਂ ਵਲੋਂ ਸੀ.ਟੀ. ਤਰੁਣਾ ਸ਼ਰਮਾ ਦੀ ਅਗਵਾਈ ਵਿਚ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਨੂਪ ਸਿੰਘ ਸਿੱਧੂ ਨੇ ਇਸ ਕੰਮ ਲਈ ਉਤਸ਼ਾਹਿਤ ਕਰਦੇ ...

ਪੂਰੀ ਖ਼ਬਰ »

ਐਾਟੀ ਲਾਰਵਾ ਗਤੀਵਿਧੀਆਂ ਕਰਵਾਈਆਂ

ਦੋਦਾ, 21 ਜੁਲਾਈ (ਰਵੀਪਾਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ: ਵਿਕਰਮ ਅਸੀਜਾ ਦੀ ਅਗਵਾਈ 'ਚ ਪਿੰਡ ਦੋਦਾ ਵਿਚ ਇਕੱਠੇ ਹੋਏ ਬਰਸਾਤੀ ਪਾਣੀ ਰਾਹੀ ਹੋਣ ਵਾਲੀਆਂ ਬਿਮਾਰੀਆਂ ਤੋ ਬਚਾਅ ਲਈ ਐਾਟੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੇ ਡੈਪੋ ਪ੍ਰੋਜੈਕਟ ਤਹਿਤ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਗੁਰੂ ਸਰ ਯੋਧਾ ਵਿਚ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮਲੋਟ ਦੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਰੋਟਾਵਾਇਰਸ ਵੈਕਸੀਨ ਸਬੰਧੀ ਟਰੇਨਿੰਗ ਕਰਵਾਈ

ਲੰਬੀ, 21 ਜੁਲਾਈ (ਮੇਵਾ ਸਿੰਘ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਜਾਗਿ੍ਤੀ ਚੰਦਰ ਅਤੇ ਐਸ.ਐਮ.ਓ. ਲੰਬੀ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਰੋਟਾਵਾਇਰਸ ਦੀ ਟਰੇਨਿੰਗ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡਾ: ਗੌਤਮ ਕਾਮਰਾ ਨੇ ਰੋਟਾਵਾਇਰਸ ਵੈਕਸੀਨ ਬਾਰੇ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ

ਪੰਜਗਰਾੲੀਂ ਕਲਾਂ, 21 ਜੁਲਾਈ (ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਚਿੱਤਰਕਾਰੀ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਜੂਨੀਅਰ ਅਤੇ ਸੀਨੀਅਰ ਵਰਗ ਦੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੇ ਅਖ਼ੀਰ 'ਚ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ੇਰਾਂਵਾਲਾ ਦੇ ਸੇਂਟ ਭੂਮੀਆ ਪਬਲਿਕ ਸਕੂਲ ਵਿਖੇ ਅਧਿਆਪਕ ਭਗਵਾਨ ਦਾਸ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਟਨ ਪਿੰਡ ਦਿਉਣ ਖੇੜਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵਫ਼ਦ ਲੀਡ ਬੈਂਕ ਅਧਿਕਾਰੀਆਂ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵਫ਼ਦ ਖ਼ਾਲੀ ਚੈੱਕਾਂ ਅਤੇ ਅਦਾਲਤੀ ਕੇਸਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਲੀਡ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਬੀ.ਆਈ. ...

ਪੂਰੀ ਖ਼ਬਰ »

ਸੰਤ ਬਾਬਾ ਬੱਗੂ ਭਗਤ ਦਾ ਬਰਸੀ ਸਮਾਗਮ 28 ਨੂੰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ ਵਿਖੇ ਡੇਰਾ ਸੰਸਥਾਪਕ ਬ੍ਰਹਮਲੀਨ ਸੰਤ ਬਾਬਾ ਬੱਗੂ ਭਗਤ ਦੀ ਬਰਸੀ 28 ਜੁਲਾਈ ਨੂੰ ਮਨਾਈ ਜਾਵੇਗੀ | ਡੇਰਾ ਗੱਦੀ ਨਸ਼ੀਨ ਭਗਤ ਸ਼ੰਮੀ ਦੀ ਸਰਪ੍ਰਸਤੀ ਅਤੇ ਦੇਖ ...

ਪੂਰੀ ਖ਼ਬਰ »

ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਸ. ਰਿਪੋ.)-ਸਥਾਨਕ ਕੋਟਕਪੂਰਾ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਇੰਟਰ ਹਾਊਸ ਕਵਿਤਾ ਮੁਕਾਬਲੇ ਕਰਵਾਏ ਗਏ | ਦੋ ਭਾਗਾਂ ਵਿਚ ਵੰਡ ਕੇ ਕਰਵਾਏ ਗਏ ਇਸ ਮੁਕਾਬਲੇ ਵਿਚ ਬੱਚਿਆਂ ਨੇ ਬੜੇ ਰੌਚਕ ਵਿਸ਼ਿਆਂ ਤੇ ...

ਪੂਰੀ ਖ਼ਬਰ »

ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਦੋਦਾ, 21 ਜੁਲਾਈ (ਰਵੀਪਾਲ)- ਡੀ.ਆਰ.ਐੱਸ. ਕਾਨਵੈਂਟ ਸਕੂਲ ਪਿੰਡ ਕਾਉਣੀ ਵਿਖੇ ਬੱਚਿਆਂ ਦੇ ਸੰੁਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ 'ਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਸਕੂਲ ਦੇ ਪਿ੍ੰਸੀਪਲ ਰਾਕੇਸ਼ ਕੁਮਾਰ ਡੋਗਰਾ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸੱਭਿਆਚਾਰਕ ਮੁਕਾਬਲਿਆਂ 'ਚ ਨਾਮਣਾ ਖੱਟਿਆ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਦੇ 27 ਵਿਦਿਆਰਥੀਆਂ ਨੇ ਦੋਦਾ ਵਿਖੇ ਕਰਵਾਏ ਬਲਾਕ ਪੱਧਰੀ ਸੱਭਿਆਚਾਰਕ ਮੁਕਾਬਲਿਆਂ ਵਿਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਮਿਡਲ ਵਰਗ ਸੁੰਦਰ ਲਿਖਾਈ ਵਿਚ ਪਹਿਲਾ ...

ਪੂਰੀ ਖ਼ਬਰ »

ਟੀ.ਐਸ.ਯੂ .ਦੇ ਮੰਡਲ ਬਾਦਲ, ਸਬ ਡਿਵੀਜਨ ਡੱਬਵਾਲੀ ਅਤੇ ਲੰਬੀ ਦੇ ਅਹੁਦੇਦਾਰਾਂ ਦੀ ਚੋਣ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਸ਼ਾਂਤ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀ.ਐਸ.ਯੂ) ਮੰਡਲ ਬਾਦਲ ਤਹਿਤ ਸਬ ਯੂਨਿਟ ਲੰਬੀ, ਸਬ ਡਿਵੀਜ਼ਨ ਡੱਬਵਾਲੀ ਦੇ ਇਲਾਵਾ ਮੰਡਲ ਬਾਦਲ ਦੀ ਐਡਹਾਕ ਕਮੇਟੀ ਦੀ ਚੋਣ ਹੋਈ ਜਿਸ ਵਿੱਚ ਸਬ ਯੂਨਿਟ ਲੰਬੀ ਦੀ ਚੋਣ ਵਿਚ ਪ੍ਰਧਾਨ ਹਰਦੇਵ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਅਧਿਆਪਕਾਂ ਦੀ ਮੀਟਿੰਗ ਹੋਈ | ਇਸ ਮੌਕੇ ਸੂਬਾ ਆਗੂ ਧੀਰਜ ਕੁਮਾਰ ਅਤੇ ਦਵਿੰਦਰ ਸਿੰਘ ਦੀ ਅਗਵਾਈ 28 ਜੁਲਾਈ ਨੂੰ ਸਿੱਖਿਆ ਮੰਤਰੀ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਸ. ਰਿਪੋ.)-ਕਿਰਤੀ ਕਿਸਾਨ ਯੂਨੀਅਨ ਵਲੋਂ ਛੋਟੀ ਕਿਸਾਨੀ ਦਾ ਕਰਜਾ ਮੁਆਫ਼ ਕਰਵਾਉਣ ਦੇ ਲਈ ਅਤੇ ਛੋਟੀ ਕਿਸਾਨੀ ਨੂੰ ਬਚਾਉਣ ਦੇ ਲਈ ਤੇ ਜੁਲਾਈ ਨੂੰ ਲਾਏ ਜਾ ਰਹੇ ਧਰਨਿਆਂ ਸਬੰਧੀ ਪਿੰਡ ਕੋਟਲੀ ਹਰਾਜ ਅਤੇ ਖੋਖਰ ਵਿਖੇ ਮੀਟਿੰਗਾਂ ...

ਪੂਰੀ ਖ਼ਬਰ »

ਮਾਸਟਰ ਹਰਨਾਮ ਸਿੰਘ ਹਰਲਾਜ਼ ਦੀ ਪਲੇਠੀ ਪੁਸਤਕ 'ਸ਼ਬਦ ਕੋਸ਼' ਲੋਕ ਅਰਪਣ 28 ਨੂੰ

ਕੋਟਕਪੂਰਾ, 21 ਜੁਲਾਈ (ਮੇਘਰਾਜ, ਗਿੱਲ)-ਅਰੋੜਬੰਸ ਸਭਾ ਦੇ ਸਾਲਾਨਾ ਇਜਲਾਸ ਅਤੇ ਮਾਸਟਰ ਹਰਨਾਮ ਸਿੰਘ ਹਰਲਾਜ਼ ਦੀ ਪਲੇਠੀ ਪੁਸਤਕ 'ਸ਼ਬਦ ਕੋਸ਼' ਦੇ ਲੋਕ ਅਰਪਣ ਸਬੰਧੀ ਰੱਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਥਾਨਕ ਪੁਰਾਣੀ ਦਾਣਾ ਮੰਡੀ 'ਚ ਸਥਿਤ ਕੰਨਿਆ ਕੰਪਿਊਟਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗਾਂ ਜਾਰੀ

ਦੋਦਾ, 21 ਜੁਲਾਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਮੀਂਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਅਤੇ ਕਿਰਤੀ ਅਤੇ ਗਰੀਬ ਲੋਕਾਂ ਦੇ ਨੁਕਸਾਨੇ ਗਏ ਮਕਾਨਾਂ ਦੇ ਮੁਆਵਜ਼ੇ ਲਈ 22 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਮੈਂਟ ਟਰੱਸਟੀ ਡਾ: ਐੱਸ.ਪੀ ਸਿੰਘ ਉਬਰਾਏ ਦੀ ਅਗਵਾਈ ਵਿਚ ਸਮਾਜ ਭਲਾਈ ਦੇ ਅਨੇਕਾਂ ਕੰਮ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਟਰੱਸਟ ਸ੍ਰੀ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਠਿੰਡਾ ਰੋਡ ਸਥਿਤ ਪ੍ਰਚੀਨ ਸ਼ਨੀ ਮੰਦਰ ਵਿਖੇ ਬ੍ਰਾਹਮਣ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਦੀਪਕ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਚੇਅਰਮੈਨ ਕੁਲਦੀਪ ਰਾਜ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਕਰਤਾਰ ਸਿੰਘ ਮਾਨ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਐਡਵੋਕੇਟ ਰਣਜੀਤ ਸਿੰਘ ਮਾਨ ਅਤੇ ਸੁਰਜੀਤ ਸਿੰਘ ਮਾਨ ਦੇ ਪਿਤਾ ਸਵ: ਕਰਤਾਰ ਸਿੰਘ ਮਾਨ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਿੰਡ ਬਾਂਮ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 21 ਜੁਲਾਈ (ਪਾਟਿਲ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਮਲੋਟ ਇਕਾਈ ਦੀ ਮੀਟਿੰਗ ਇੱਥੇ ਹਿੰਮਤ ਸਿੰਘ ਦੀ ਅਗਵਾਈ ਹੇਠ ਸ.ਸ.ਸ.ਸਕੂਲ ਲੜਕੇ ਵਿਖੇ ਹੋਈ | ਇਸ ਮੀਟਿੰਗ ਵਿਚ ਮਹਿੰਦਰ ਸਿੰਘ ਪ੍ਰਧਾਨ ਪੈਨਸ਼ਨਰ ਐਸੋ., ਮੁਖਤਿਆਰ ਸਿੰਘ ਰੋਡਵੇਜ਼, ਕਰਨੈਲ ਸਿੰਘ ਦੇ ਸਦੀਵੀ ...

ਪੂਰੀ ਖ਼ਬਰ »

ਬੱਚਿਆਂ ਨੂੰ ਮੋਬਾਈਲ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਸਕੂਲ 'ਚ ਮੋਬਾਈਲ ਦੇ ਬੱਚਿਆਂ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਲੈਕਚਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਮੀਨਾ ਅਰੋੜਾ ਨੇ ਬੱਚਿਆਂ ਨੂੰ ਮੋਬਾਈਲ ਦੇ ਮਾੜੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਬੀਤੇ ਦਿਨੀਂ ਹੋਈ ਬਾਰਸ਼ ਤੋਂ ਬਾਅਦ ਪਾਣੀ ਖੜ੍ਹ ਗਿਆ ਸੀ, ਨੂੰ ਦੇਖਦੇ ਹੋਏ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਡਾ: ਸੰਦੀਪ ਕਟਾਰੀਆ ਅਤੇ ਸਤਿੰਦਰ ...

ਪੂਰੀ ਖ਼ਬਰ »

ਮੁਕਤੀਸਰ ਵੈੱਲਫੇਅਰ ਕਲੱਬ ਨੇ ਮੀਨਾਰ-ਏ-ਮੁਕਤੇ ਦੀ ਸਫ਼ਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਸੰਸਥਾ ਦੀ ਟੀਮ ਨੇ ਮੀਨਾਰ-ਏ-ਮੁਕਤੇ ਦੀ ਸਫ਼ਾਈ ਕੀਤੀ | ਇਸ ਟੀਮ ਦੀ ਅਗਵਾਈ ਸਮਾਜ ਸੇਵੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਰਚਾਇਆ ਪੁਸਤਕਾਂ ਨਾਲ ਸੰਵਾਦ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਨਵਜੋਤ ਪਬਲਿਕ ਸਕੂਲ ਦੇ ਸਰਪ੍ਰਸਤ ਮਾਸਟਰ ਗੁਰਚਰਨ ਸਿੰਘ ਤੇ ਪਿ੍ੰਸੀਪਲ ਕੰਵਲਜੀਤ ਕੌਰ ਦੀ ਪਹਿਲਕਦਮੀ 'ਤੇ ਵਿਦਿਆਰਥੀਆਂ ਨੇ ਪੁਸਤਕਾਂ ਨਾਲ ਦਿਨ ਭਰ ਸੰਵਾਦ ਰਚਾਇਆ | ਸਵੇਰ ਦੀ ਸਭਾ ਵਿਚ ਆਈ ਤਰਕਸ਼ੀਲ ਸਾਹਿਤ ਵੈਨ ਨੂੰ ...

ਪੂਰੀ ਖ਼ਬਰ »

ਰੈੱਡ ਕਰਾਸ ਜਿੰਮ ਵਲੋਂ ਪੰਛੀਆਂ ਲਈ ਪਾਣੀ ਰੱਖਣ ਵਾਸਤੇ ਬਰਤਨ ਵੰਡੇ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰੈੱਡ ਕਰਾਸ ਜਿੰਮ ਵਲੋਂ ਕੋਚ ਗੁਰਮਿੰਦਰ ਸਿੰਘ ਚਹਿਲ ਦੀ ਅਗਵਾਈ ਵਿਚ ਸਥਾਨਕ ਬਠਿੰਡਾ ਰੋਡ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੰਛੀਆਂ ਦੇ ਪੀਣ ਲਈ ਪਾਣੀ ਦਾ ਇੰਤਜ਼ਾਮ ਕਰਨ ...

ਪੂਰੀ ਖ਼ਬਰ »

ਪਦਉਨਤ ਕੀਤੇ ਮੁੱਖ ਅਧਿਆਪਕਾਂ ਨੂੰ ਅਲਾਟ ਕੀਤੇ ਸਟੇਸ਼ਨਾਂ 'ਤੇ ਤੁਰੰਤ ਆਰਡਰ ਜਾਰੀ ਕੀਤੇ ਜਾਣ-ਡੀ. ਟੀ. ਐਫ.

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਮਾਸਟਰ ਕਾਡਰ ਤੋਂ ਮੁੱਖ ਅਧਿਆਪਕ ਦੀਆਂ ਤਰੱਕੀਆਂ ਕੀਤੀਆਂ ਗਈਆਂ, ਪ੍ਰੰਤੂ ਹਾਲੇ ਤੱਕ ਉਨ੍ਹਾਂ ਨੂੰ ਮੁੱਖ ਅਧਿਆਪਕਾਂ ਦੇ ਆਰਡਰ ਨਹੀਂ ਦਿੱਤੇ ਗਏ | 30-30 ਸਾਲ ਮਾਸਟਰ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਪੁਸਤਕ ਪ੍ਰਦਰਸ਼ਨੀ ਲਗਾਈ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਈਨਾਖੇੜਾ ਦੇ ਬੀਬੀ ਸੁਰਿੰਦਰ ਕੌਰ ਬਾਦਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਮਨਿੰਦਰਜੀਤ ਕੌਰ ਮਾਨ ਦੀ ਪਹਿਲਕਦਮੀ ਨਾਲ ਪੁਸਤਕ ਪ੍ਰਦਰਸ਼ਨ ਲਗਾਈ ਗਈ | ਵਿਦਿਆਰਥੀਆਂ ਵਿਚ ਕਲਾਤਮਕ ਰੁਚੀਆਂ ਪੈਦਾ ਕਰਨ ਲਈ ...

ਪੂਰੀ ਖ਼ਬਰ »

ਬਾਰਿਸ਼ਾਂ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਲਈ ਪੰਜਾਬ ਸਰਕਾਰ ਜਿੰਮੇਵਾਰ-ਡਿੰਪੀ ਢਿੱਲੋਂ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿਛਲੇ ਦਿਨੀਂ ਹੋਈ ਬਾਰਸ਼ ਨਾਲ ਗਿੱਦੜਬਾਹਾ ਅਤੇ ਹਲਕੇ ਦੇ ਪਿੰਡਾਂ ਵਿਚ ਬਣੀ ਹੋਈ ਹੜ੍ਹਾਂ ਵਰਗੀ ਸਥਿਤੀ ਲਈ ਪੰਜਾਬ ਦੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਕਿਉਂਕਿ ਸਰਕਾਰ ਸਮਾਂ ਰਹਿੰਦੇ ਪੁਖਤਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕੀਤੀ ਮੀਟਿੰਗ

ਸ਼ੇਰਪੁਰ, 21 ਜੁਲਾਈ (ਦਰਸ਼ਨ ਸਿੰਘ ਖੇੜੀ) - ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜਬਰ ਜ਼ੁਲਮ ਵਿਰੋਧੀ ਫ਼ਰੰਟ ਦੇ ਪ੍ਰਧਾਨ ਐਡਵੋਕੇਟ ਗੁਰਦੇਵ ਸਿੰਘ ਮਰਾਹੜ ਤੇ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬਰੇਰੀ ਮੁੱਦੇ 'ਤੇ ਰਾਜਨੀਤਕ ਆਗੂਆਂ ਨੂੰ ਇੱਕਮੁੱਠ ਹੋਣ ਦੀ ਅਪੀਲ

ਲੌਾਗੋਵਾਲ­ 21 ਜੁਲਾਈ (ਵਿਨੋਦ)- ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸਿੱਖ ਰੈਫਰੈਂਸ ਲਾਇਬਰੇਰੀ ਦੀਆਂ ਕਿਤਾਬਾਂ ਨੂੰ ਮੁੜ ਸਿੱਖ ਕੌਮ ਨੂੰ ਵਾਪਸ ਕੀਤੇ ਜਾਣ ਦੀ ਮੰਗ ਨੂੰ ਲੈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ 'ਚ ਚੁੱਕੇ ਮੁੱਦੇ ਦੀ ਸਥਾਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX