ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਮਾਨਸਾ

ਛੱਪੜਾਂ ਦਾ ਪਾਣੀ ਵਾਟਰ ਵਰਕਸ 'ਚ ਮਿਲ ਜਾਣ ਕਾਰਨ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਬਰੇਟਾ, 21 ਜੁਲਾਈ (ਜੀਵਨ ਸ਼ਰਮਾ)- ਪਿੰਡ ਧਰਮਪੁਰਾ ਵਿਖੇ ਪਿਛਲੇ ਦਿਨੀਂ ਹੋਈਆਂ ਭਾਰੀ ਬਰਸਾਤਾਂ ਕਾਰਨ ਗੰਦੇ ਪਾਣੀ ਵਾਲੇ ਛੱਪੜਾਂ ਦਾ ਪਾਣੀ ਓਵਰਫ਼ਲੋ ਹੋ ਕੇ ਵਾਟਰ ਵਰਕਸ ਵਿਚ ਚਲੇ ਜਾਣ ਕਾਰਨ ਪਿੰਡ ਵਾਸੀਆਂ ਨੂੰ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਨੌਜਵਾਨ ਆਗੂ ਗੁਲਾਬ ਸਿੰਘ, ਜਗਵਿੰਦਰ ਸਿੰਘ ਨੇ ਦੱਸਿਆ ਕਿ ਪਾਣੀ ਨੂੰ ਸਟੋਰ ਰੱਖਣ ਵਾਲੇ ਟੈਂਕ ਕੋਲ ਗੰਦੇ ਪਾਣੀ ਵਾਲੇ ਛੱਪੜ ਹਨ, ਜਿਸ ਕਾਰਨ ਬਾਰਸ਼ ਦੌਰਾਨ ਛੱਪੜ ਦਾ ਪਾਣੀ ਓਵਰਫ਼ਲੋ ਹੋ ਕੇ ਪਾਈਪ ਰਾਹੀਂ ਸਟੋਰ ਟੈਂਕ ਵਿਚ ਦਾਖਲ ਹੋ ਗਿਆ ਅਤੇ ਅਗਲੇ ਦਿਨ ਪਤਾ ਚੱਲਣ 'ਤੇ ਬੰਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਾਣੀ ਨੂੰ ਸਾਫ਼ ਕਰਨ ਵਾਲੇ ਫ਼ਿਲਟਰ ਵੀ ਸਹੀ ਕੰਮ ਨਹੀ ਕਰ ਰਹੇ | ਫ਼ਿਲਟਰਾਂ 'ਚ ਪਾਇਆ ਜਾਂਦਾ ਮਟੀਰੀਅਲ ਵੀ ਫ਼ਿਲਟਰਾਂ ਦੇ ਬਾਹਰ ਹੀ ਪਿਆ ਹੈ, ਜਿਸ ਵੱਲ ਕੋਈ ਗ਼ੌਰ ਨਹੀ ਕੀਤੀ ਜਾ ਰਹੀ | ਗ਼ਰੀਬ ਲੋਕਾਂ ਦਾ ਕਹਿਣਾ ਹੈ ਕਿ ਉਹ ਵਾਟਰ ਵਰਕਸ 'ਤੇ ਹੀ ਨਿਰਭਰ ਹਨ ਅਤੇ ਦੂਸ਼ਿਤ ਪਾਣੀ ਪੀ ਕੇ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ | ਇਸ ਸਬੰਧੀ ਵਿਭਾਗ ਦੇ ਐਕਸੀਅਨ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਉਹ ਟੈਂਕ ਨੂੰ ਖਾਲੀ ਕਰਵਾਉਣ ਉਪਰੰਤ ਦੁਬਾਰਾ ਸਾਫ਼ ਪਾਣੀ ਸਟੋਰ ਕਰਵਾਉਣਗੇ |

ਰੇਲਗੱਡੀ ਥੱਲੇ ਆਉਣ ਨਾਲ ਮਜ਼ਦੂਰ ਦੀ ਮੌਤ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਅੱਜ ਸਵੇਰੇ ਰਾਮਾਂ ਸਟੇਸ਼ਨ ਅਤੇ ਬੰਗੀ ਨਿਹਾਲ ਸਿੰਘ ਦੇ ਵਿਚਕਾਰ ਰੇਲਗੱਡੀ ਥੱਲੇ ਆਉਣ ਕਾਰਨ ਇਕ ਮਜ਼ਦੂਰ ਦੀ ਮੌਕੇ ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਾਘਾ ਦਾ ਮਜ਼ਦੂਰ ਹੈਪੀ ...

ਪੂਰੀ ਖ਼ਬਰ »

ਬੋਹਾ ਪੁਲਿਸ ਵਲੋਂ ਪਿੰਡਾਂ 'ਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ

ਬੋਹਾ, 21 ਜੁਲਾਈ (ਪ. ਪ.)-ਥਾਣਾ ਬੋਹਾ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਸੰਧੂ ਨੇ ਆਪਣੇ ਸਾਥੀ ਥਾਣਾ ਮੁਲਾਜ਼ਮਾਂ ਨਾਲ ਇਸ ਖੇਤਰ ਦੇ ਪਿੰਡਾਂ ਹਾਕਮਵਾਲਾ, ਗਾਮੀਵਾਲਾ, ਬੋਹਾ ਆਦਿ 'ਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਹਿਤ ਸਮਾਗਮ ਕਰਵਾਇਆ ਗਿਆ | ਸੰਬੋਧਨ ...

ਪੂਰੀ ਖ਼ਬਰ »

ਸੀਵਰੇਜ ਓਵਰਫ਼ਲੋ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਬੁਢਲਾਡਾ, 21 ਜੁਲਾਈ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਸ਼ਹਿਰੀ ਜਲ ਘਰ ਸਾਹਮਣੇ ਸੀਵਰੇਜ ਦੇ ਵਾਰ-ਵਾਰ ਓਵਰਫ਼ਲੋ ਹੋਣ ਕਰ ਕੇ ਲੋਕਾਂ ਨੂੰ ਲੰਘਣਾ ਮੁਸ਼ਕਿਲ ਹੋ ਰਿਹਾ ਹੈ | ਇਸ ਸਮੱਸਿਆ ਨੂੰ ਲੈ ਕੇ ਰੋਸ ਪ੍ਰਗਟਾਉਂਦਿਆਂ ਵਾਰਡ ਵਾਸੀ ਸੁਨੀਲ ਕੁਮਾਰ ਬੌਬੀ, ਪਵਨ ...

ਪੂਰੀ ਖ਼ਬਰ »

ਪਿੰਡ ਖਾਰਾ ਤੇ ਬਰਨਾਲਾ 'ਚ ਮੀਂਹ ਨੇ ਕੀਤਾ ਫ਼ਸਲਾਂ ਦਾ ਨੁਕਸਾਨ

ਮਾਨਸਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਨਜ਼ਦੀਕੀ ਪਿੰਡ ਖਾਰਾ ਤੇ ਬਰਨਾਲਾ 'ਚ ਮੀਂਹ ਨੇ ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ | ਮੀਂਹ ਦਾ ਪਾਣੀ ਜਿੱਥੇ ਸਕੂਲ 'ਚ ਦਾਖਲ ਹੋ ਗਿਆ ਉੱਥੇ ਅਨਾਜ ਮੰਡੀ ਵੀ ਪਾਣੀ ਨਾਲ ਨੱਕੋਂ-ਨੱਕ ਭਰ ਗਈ | ਖਾਰਾ ਬੱਸ ਸਟੈਂਡ ਤੇ ਘਰਾਂ ਦੇ ਨਾਲ ...

ਪੂਰੀ ਖ਼ਬਰ »

ਬਾਰਿਸ਼ਾਂ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦਿਵਾਉਣ ਲਈ ਪੂਰੇ ਯਤਨ ਕਰਾਂਗੇ- ਵਿਧਾਇਕ ਮਾਨਸ਼ਾਹੀਆ

ਮਾਨਸਾ/ਭੀਖੀ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ/ਗੁਰਿੰਦਰ ਸਿੰਘ ਔਲਖ)- ਮਾਨਸਾ ਹਲਕੇ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਹਲਕੇ ਦੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਬਾਰਸ਼ਾਂ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਦਿਵਾਉਣ ਲਈ ਉਹ ਪੂਰਾ ...

ਪੂਰੀ ਖ਼ਬਰ »

ਮੱਲ ਸਿੰਘ ਵਾਲਾ ਦੋਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਬੁਢਲਾਡਾ, 21 ਜੁਲਾਈ (ਨਿ. ਪ. ਪ.)-ਜ਼ਿਲ੍ਹਾ ਮਾਨਸਾ ਦੋਧੀ ਯੂਨੀਅਨ ਦਾ ਸਾਲਾਨਾ ਇਜਲਾਸ ਸੂਬਾ ਜਰਨਲ ਸਕੱਤਰ ਸੱਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਜ਼ਿਲ੍ਹਾ ਇਕਾਈ ਦੀ ਚੋਣ 'ਚ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਨੂੰ ਪ੍ਰਧਾਨ, ਮੀਤ ਪ੍ਰਧਾਨ ਬੂਟਾ ਸਿੰਘ ਸਰਦੂਲਗੜ੍ਹ, ...

ਪੂਰੀ ਖ਼ਬਰ »

ਕਾਂਗਰਸ ਆਗੂਆਂ ਵਲੋਂ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਬੋਹਾ, 21 ਜੁਲਾਈ (ਰਮੇਸ਼ ਤਾਂਗੜੀ)-ਕਾਂਗਰਸ ਆਗੂ ਸੁਖਦੇਵ ਸਿੰਘ ਭੱਟੀ ਨੇ ਆਪਣੇ ਸਾਥੀਆਂ ਸਮੇਤ ਪਿੰਡ ਚੱਕ ਅਲੀਸ਼ੇਰ, ਭਖੜਿਆਲ, ਰਿਉਂਦ ਕਲਾਂ, ਰਿਉਂਦ ਖ਼ੁਰਦ ਤੋਂ ਇਲਾਵਾ ਚਾਂਦਪੁਰਾ ਵਿਖੇ ਘੱਗਰ ਤੇ ਭਾਖੜਾ ਸਾਈਫ਼ਨ ਦਾ ਦੌਰਾ ਕੀਤਾ | ਉਨ੍ਹਾਂ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਖਾਰਾ ਦੇ ਸਰਕਾਰੀ ਸਕੂਲਾਂ 'ਚ ਪੋਕਸੋ ਐਕਟ ਸਬੰਧੀ ਦਿੱਤੀ ਜਾਣਕਾਰੀ

ਮਾਨਸਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਖਾਰਾ ਵਿਖੇ ਬਾਲ ਸੁਰੱਖਿਆ ਸਬੰਧੀ ਸਮਾਗਮ ਕਰਵਾਇਆ ਗਿਆ | ਸੋਸ਼ਲ ਵਰਕਰ ਭੂਸ਼ਣ ਲਾਲ ਸਿੰਗਲਾ ਵਲੋਂ ਬੱਚਿਆਂ ਨੂੰ ਪੋਕਸੋ ...

ਪੂਰੀ ਖ਼ਬਰ »

ਮਾਲ ਮੰਤਰੀ ਕਾਂਗੜ ਵਲੋਂ ਸੰਗਤ ਦਰਸ਼ਨ ਪ੍ਰੋਗਰਾਮ ਅੱਜ

ਭਗਤਾ ਭਾਈਕਾ, 21 ਜੁਲਾਈ (ਸੁਖਪਾਲ ਸਿੰਘ ਸੋਨੀ)-ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ 22 ਜੁਲਾਈ ਨੂੰ ਬੀੜ ਦਿਆਲਪੁਰਾ ਭਾਈਕਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਯੂਥ ਆਗੂ ਇੰਦਰਜੀਤ ਸਿੰਘ ਮਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਸਰਾ ਫਾਊਾਡੇਸ਼ਨ ਨੇ ਬੂਟੇ ਲਗਾਏ

ਬਰੇਟਾ, 21 ਜੁਲਾਈ (ਪ. ਪ.)-ਆਸਰਾ ਫਾੳਾੂਡੇਸ਼ਨ ਬਰੇਟਾ ਤੇ ਗੁਰਦੁਆਰਾ ਭਾਈ ਘਨੱਈਆ ਵਲੋਂ ਮਿਸ਼ਨ ਗਰੀਨ ਤਹਿਤ ਜਾਖ਼ਲ ਬੁਢਲਾਡਾ ਮੁੱਖ ਸੜਕ ਤੋਂ ਸਥਾਨਕ ਬੱਸ ਅੱਡੇ ਤੱਕ ਬੂਟੇ ਲਗਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਟੈਣੀ ਵਲੋਂ ਬੂਟਿਆਂ ਦੀ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਰ ਕੇ ਭੀਖੀ ਦੀ ਗੁਰਦੁਆਰਾ ਸੜਕ 'ਤੇ ਗੋਡੇ-ਗੋਡੇ ਖੜ੍ਹ ਜਾਂਦੈ ਮੀਂਹ ਦਾ ਪਾਣੀ

ਗੁਰਿੰਦਰ ਸਿੰਘ ਔਲਖ ਭੀਖੀ, 21 ਜੁਲਾਈ- ਸਥਾਨਕ ਕਸਬੇ 'ਚ ਭਾਵੇਂ ਪਾਣੀ ਦੀ ਨਿਕਾਸੀ ਗੁਆਂਢੀ ਸ਼ਹਿਰਾਂ, ਕਸਬਿਆਂ ਦੇ ਮੁਕਾਬਲੇ ਬਿਹਤਰ ਹੈ ਪਰ ਬਾਰਸ਼ ਤੋਂ ਬਾਅਦ ਇੱਥੋਂ ਦੀ ਗੁਰਦੁਆਰਾ ਰੋਡ ਦਾ ਬੁਰਾ ਹਾਲ ਹੁੰਦਾ ਹੈ | ਪਿੰਡ ਨੂੰ ਮੁੱਖ ਬਾਜ਼ਾਰ ਅਤੇ ਬੱਸ ਅੱਡੇ ਨਾਲ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਰ ਕੇ ਭੀਖੀ ਦੀ ਗੁਰਦੁਆਰਾ ਸੜਕ 'ਤੇ ਗੋਡੇ-ਗੋਡੇ ਖੜ੍ਹ ਜਾਂਦੈ ਮੀਂਹ ਦਾ ਪਾਣੀ

ਗੁਰਿੰਦਰ ਸਿੰਘ ਔਲਖ ਭੀਖੀ, 21 ਜੁਲਾਈ- ਸਥਾਨਕ ਕਸਬੇ 'ਚ ਭਾਵੇਂ ਪਾਣੀ ਦੀ ਨਿਕਾਸੀ ਗੁਆਂਢੀ ਸ਼ਹਿਰਾਂ, ਕਸਬਿਆਂ ਦੇ ਮੁਕਾਬਲੇ ਬਿਹਤਰ ਹੈ ਪਰ ਬਾਰਸ਼ ਤੋਂ ਬਾਅਦ ਇੱਥੋਂ ਦੀ ਗੁਰਦੁਆਰਾ ਰੋਡ ਦਾ ਬੁਰਾ ਹਾਲ ਹੁੰਦਾ ਹੈ | ਪਿੰਡ ਨੂੰ ਮੁੱਖ ਬਾਜ਼ਾਰ ਅਤੇ ਬੱਸ ਅੱਡੇ ਨਾਲ ...

ਪੂਰੀ ਖ਼ਬਰ »

ਰਾਕੇਸ਼ ਬੌਬੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਤੀਸਰੀ ਵਾਰ ਪ੍ਰਧਾਨ ਚੁਣੇ

ਭੀਖੀ, 21 ਜੁਲਾਈ (ਪ. ਪ.)-ਸਥਾਨਕ ਵਿੱਦਿਆ ਸਾਗਰ ਕਾਲਜ ਆਫ਼ ਨਰਸਿੰਗ ਵਿਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦਾ ਇਜਲਾਸ ਹੋਇਆ | ਪ੍ਰਧਾਨਗੀ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਅਤੇ ਡਰੱਗਇਸਟ ਦੇ ਕੌਮੀ ਮੈਂਬਰ ਨਰੇਸ਼ ਕੁਮਾਰ ਜਿੰਦਲ ਨੇ ਕੀਤੀ | ਇਸ ਮੌਕੇ ਰਾਕੇਸ਼ ...

ਪੂਰੀ ਖ਼ਬਰ »

ਬੱਛੋਆਣਾ ਵਿਖੇ 7 ਦਿਨਾਂ ਗੁਰਮਤਿ ਸਿਖਲਾਈ ਕੈਂਪ ਲਗਾਇਆ

ਬੁਢਲਾਡਾ, 21 ਜੁਲਾਈ (ਸਵਰਨ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਲੋਕਲ ਗੁਰਦੁਆਰਾ ...

ਪੂਰੀ ਖ਼ਬਰ »

ਬਲਾਕ ਪੱਧਰੀ ਸੱਭਿਆਚਾਰਕ ਤੇ ਵਿੱਦਿਅਕ ਮੁਕਾਬਲੇ ਕਰਵਾਏ

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਸੱਭਿਆਚਾਰਕ ਤੇ ਵਿੱਦਿਅਕ ਮੁਕਾਬਲੇ ਸਤਵਿੰਦਰ ਕੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਨਸਾ ਅਤੇ ਬਲਵੀਰ ਕੌਰ ਸੀ.ਐਚ.ਟੀ. ਮਾਨਸਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 21 ਜੁਲਾਈ (ਸਟਾਫ਼ ਰਿਪੋਰਟਰ)-ਸਿਹਤ ਵਿਭਾਗ ਵਲੋਂ ਐਸ.ਐਮ.ਓ. ਖਿਆਲਾ ਡਾ: ਸੁਮਨ ਕੁਮਾਰ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਖੋਖਰ ਕਲਾਂ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਸੁਖਪਾਲ ਸਿੰਘ ਸਿਹਤ ਸੁਪਰਵਾਈਜ਼ਰ ਨੇ ਕਿਹਾ ਕਿ ...

ਪੂਰੀ ਖ਼ਬਰ »

ਕਮਿਸ਼ਨਰ ਨੇ ਮਾਨਸਾ ਜ਼ਿਲੇ੍ਹ 'ਚ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਗਾਊਾ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ ਜ਼ਿਲੇ੍ਹ 'ਚ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਗਾਊਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਵਿੰਦਰ ਕੁਮਾਰ ਕੌਸ਼ਿਕ ਕਮਿਸ਼ਨਰ ਫ਼ਰੀਦਕੋਟ ਮੰਡਲ ਫ਼ਰੀਦਕੋਟ ਨੇ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਪੰਚਾਇਤ ਨੇ ਸੜਕ 'ਤੇ ਮਿੱਟੀ ਪਵਾ ਕੇ ਲੰਘਣ ਦਾ ਰਸਤਾ ਬਣਾਇਆ

ਸਰਦੂਲਗੜ੍ਹ, 21 ਜੁਲਾਈ (ਜ਼ੈਲਦਾਰ)-ਨੇੜਲੇ ਪਿੰਡ ਢਾਣੀ ਫੂਸ ਮੰਡੀ ਦੀ ਗਰਾਮ ਪੰਚਾਇਤ ਨੇ ਸੜਕ ਤੇ ਮਿੱਟੀ ਪਵਾ ਕੇ ਲੰਘਣ ਜੋਗੀ ਕਰਨ ਦਾ ਉਪਰਾਲਾ ਕੀਤਾ ਹੈ | ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਢਾਣੀ ਨੂੰ ਮੀਰਪੁਰ ਖ਼ੁਰਦ ਨਾਲ ਜੋੜਦੀ ਸੰਪਰਕ ਸੜਕ ਦੀ ਹਾਲਤ ਬਹੁਤ ...

ਪੂਰੀ ਖ਼ਬਰ »

ਘੱਗਰ ਦੇ ਚਾਂਦਪੁਰਾ ਬੰਨ੍ਹ 'ਤੇ ਪਾਣੀ ਦਾ ਪੱਧਰ ਘਟਿਆ

ਬਰੇਟਾ, 21 ਜੁਲਾਈ (ਰਵਿੰਦਰ ਕੌਰ ਮੰਡੇਰ)-ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਪਏ ਭਾਰੀ ਮੀਂਹ ਕਾਰਨ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਨੂੰ ਲੈ ਕੇ ਨਾਲ ਲੱਗਦੇ ਪਿੰਡਾ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX