ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਕਪੂਰਥਲਾ / ਫਗਵਾੜਾ

ਰੇਲ ਕੋਚ ਫ਼ੈਕਟਰੀ ਵਲੋਂ ਅੰਬਾਲਾ 'ਚ ਰੇਲ ਪ੍ਰਦਰਸ਼ਨੀ ਤੇ ਮੇਲਾ

ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਅੱਜ ਅੰਬਾਲਾ ਵਿਚ ਰੇਲ ਪ੍ਰਦਰਸ਼ਨੀ ਤੇ ਰੇਲ ਮੇਲਾ ਕਰਵਾਇਆ ਗਿਆ | ਉੱਤਰੀ ਰੇਲਵੇ ਦੀ ਅੰਬਾਲਾ ਡਵੀਜ਼ਨ ਵਲੋਂ ਕਰਵਾਏ ਗਏ ਇਸ ਰੇਲ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਰੇਲਵੇ ਜ਼ੋਨ, ਉਤਪਾਦਨ ਇਕਾਈਆਂ, ਹਰਿਆਣਾ ਸਰਕਾਰ ਦੇ ਵੱਖ-ਵੱਖ ਅਦਾਰੇ, ਸਰਵਜਨਕ ਖੇਤਰ ਦੀਆਂ ਇਕਾਈਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਆਰ.ਸੀ.ਐਫ. ਕਪੂਰਥਲਾ ਵਲੋਂ ਰੇਲ ਡੱਬੇ ਬਣਾਉਣ ਵਿਚ ਅਪਣਾਈ ਗਈ ਨਵੀਂ ਤਕਨਾਲੋਜੀ, ਪ੍ਰਦਰਸ਼ਨੀ ਬੋਰਡ, ਵੱਖ-ਵੱਖ ਡੱਬਿਆਂ ਦੇ ਮਾਡਲ ਤੇ ਵਰਕਿੰਗ ਮਾਡਲ ਪ੍ਰਦਰਸ਼ਿਤ ਕੀਤੇ ਗਏ | ਰੇਲ ਪ੍ਰਦਰਸ਼ਨੀ 'ਚ ਰੱਖੇ ਗਏ 3 ਫੇਜ਼ ਮੇਨ ਲਾਈਨ ਟੈਕਨੀਕਲ ਮਲਟੀਪਲ ਯੂਨਿਟ (ਐਮ.ਈ.ਐਮ.ਯੂ.) ਨੂੰ ਮੇਲੇ ਵਿਚ ਆਏ ਲੋਕਾਂ ਨੇ ਬਹੁਤ ਹੀ ਨੀਝ ਨਾਲ ਦੇਖਿਆ | ਇਸ ਤੋਂ ਇਲਾਵਾ ਰੇਲ ਕੋਚ ਫ਼ੈਕਟਰੀ ਵਲੋਂ ਬਣਾਇਆ ਗਿਆ ਉਦੇ ਡਬਲ ਡੈਕਰ ਡੱਬਾ ਵੀ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਰਿਹਾ | ਇਸ ਮੌਕੇ ਆਰ.ਸੀ.ਐਫ. ਦੇ ਜਨਰਲ ਮੈਨੇਜਰ ਟੀ.ਪੀ. ਸਿੰਘ, ਪਿ੍ੰਸੀਪਲ ਚੀਫ਼ ਮਕੈਨੀਕਲ ਇੰਜੀਨੀਅਰ ਆਰ.ਕੇ. ਮੰਗਲਾ, ਚੀਫ਼ ਪੀ.ਆਰ.ਓ. ਬਲਦੇਵ ਰਾਜ, ਜਤਿੰਦਰ ਕੁਮਾਰ ਪੀ.ਆਰ.ਓ. ਆਰ.ਸੀ.ਐਫ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਆਰ.ਸੀ.ਐਫ. ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਤਿੰਨ ਰੋਜ਼ਾ ਇਸ ਮੇਲੇ ਦੇ ਪਹਿਲੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਸੀ. ਅੰਗੜੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਵੱਖ-ਵੱਖ ਰੇਲਵੇ ਇਕਾਈਆਂ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਮੁੱਖ ਮਹਿਮਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਰੇਲਵੇ ਬੋਰਡ ਦੇ ਅਧਿਕਾਰੀਆਂ ਨੇ ਰੇਲ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ |

ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਮਾਰੀ ਟੱਕਰ, ਜ਼ਖ਼ਮੀ

ਫਗਵਾੜਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਨਾਕੇ'ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਕਾਰ ਦੀ ਟੱਕਰ ਦੇ ਨਾਲ ਜ਼ਖਮੀ ਹੋ ਗਿਆ | ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੋਟਲੀ ਥਾਣ ਸਿੰਘ ਦੇ ਰੂਪ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੁਲ ਦੀ ਉਸਾਰੀ ਦਾ ਲਿਆ ਜਾਇਜ਼ਾ

ਫਗਵਾੜਾ, 21 ਜੁਲਾਈ (ਹਰੀਪਾਲ ਸਿੰਘ, ਵਾਲੀਆ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਫਗਵਾੜਾ ਵਿਖੇ ਬਣ ਰਹੇ ਪੁਲ਼ ਦੀ ਉਸਾਰੀ ਦਾ ਜਾਇਜ਼ਾ ਲਿਆ ਅਤੇ ਨਗਰ ਨਿਗਮ ਦੇ ਹਾਲ ਵਿਚ ਇਸੇ ਸਬੰਧ ਵਿਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਫਗਵਾੜਾ ਸ਼ਹਿਰ ਵਿਚ ਜੀ.ਟੀ.ਰੋਡ ...

ਪੂਰੀ ਖ਼ਬਰ »

ਵਿਅਕਤੀ ਤੇ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲਿਆ

ਫਗਵਾੜਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ ਵਿਖੇ ਵੱਖ-ਵੱਖ ਮਾਮਲਿਆਂ ਦੇ ਵਿਚ ਇਕ ਵਿਅਕਤੀ ਅਤੇ ਔਰਤ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਨਿਗਲ ਲਿਆ ਗਿਆ | ਜ਼ਹਿਰੀਲਾ ਪਦਾਰਥ ਨਿਗਲਣ ਵਾਲਿਆਂ ਵਿਚ ਆਸ਼ੂ ਪੁੱਤਰ ਜਨਕ ਰਾਜ ਵਾਸੀ ਮਨਸਾ ਦੇਵੀ ਨਗਰ ...

ਪੂਰੀ ਖ਼ਬਰ »

ਨਿਗਮੀਕਰਨ ਦੇ ਮੁੱਦੇ ਨੂੰ ਪ੍ਰਧਾਨ ਮੰਤਰੀ ਤੇ ਰੇਲਵੇ ਮੰਤਰੀ ਕੋਲ ਉਠਾਵਾਂਗਾ-ਸ਼ਵੇਤ ਮਲਿਕ

ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਇਕ ਵਫ਼ਦ ਨੇ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਸੈਣੀ, ਸਕੱਤਰ ਸਰਵਜੀਤ ਸਿੰਘ, ਖ਼ਜ਼ਾਨਚੀ ਮਨਜੀਤ ਸਿੰਘ ਬਾਜਵਾ ਤੇ ਸੁਨੀਲ ਕੁਮਾਰ ਦੀ ਅਗਵਾਈ 'ਚ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਮੈਂਬਰ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜੇ. ਡੀ. ਏ. ਨੂੰ ਨੋਟਿਸ ਜਾਰੀ

ਜਲੰਧਰ, 21 ਜੁਲਾਈ (ਸ਼ਿਵ ਸ਼ਰਮਾ)- ਸੁਲਤਾਨਪੁਰ ਲੋਧੀ ਵਿਚ ਪ੍ਰਸਿੱਧ ਕਾਲੀ ਵੇਈਾ ਤੇ ਹੁਣ ਹੌਲੀ ਵੇਈਾ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕੀਤਾ ਹੈ | ਇਸ ਨੋਟਿਸ ਮੁਤਾਬਿਕ ...

ਪੂਰੀ ਖ਼ਬਰ »

ਸੁੱਤੇ ਪ੍ਰਵਾਸੀ ਮਜ਼ਦੂਰ ਨੂੰ ਅੱਗ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼

ਨਡਾਲਾ, 21 ਜੁਲਾਈ (ਮਾਨ)- ਪਿੰਡ ਇਬਰਾਹੀਮਵਾਲ ਵਿਖੇ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਘਰ ਦੇ ਵਿਹੜੇ ਵਿਚ ਸੁੱਤੇ ਪ੍ਰਵਾਸੀ ਮਜ਼ਦੂਰ ਨੂੰ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਕੀਤੀ | ਇਸ ਸਬੰਧੀ ਛੋਟੂ ਕੁਮਾਰ ਵਾਸੀ ਪਿੰਡ ਰੁਸਤਮਪੁਰ ਜ਼ਿਲ੍ਹਾ ਪੂਰਨੀਆਂ (ਬਿਹਾਰ) ਨੇ ...

ਪੂਰੀ ਖ਼ਬਰ »

ਲੜਕੇ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਮਾਂ ਵਲੋਂ ਇਨਸਾਫ਼ ਲਈ ਗੁਹਾਰ

ਕਪੂਰਥਲਾ, 21 ਜੁਲਾਈ (ਸਡਾਨਾ)- ਪਿੰਡ ਬੂਟਾਂ ਵਿਖੇ ਬੀਤੀ 10 ਜੁਲਾਈ ਨੂੰ ਭੇਦਭਰੀ ਹਾਲਤ ਵਿਚ ਫਾਹਾ ਲੈ ਕੇ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਸਬੰਧੀ ਉਸ ਦੀ ਮਾਤਾ ਬਲਵਿੰਦਰ ਕੌਰ ਤੇ ਪਰਿਵਾਰਕ ਮੈਂਬਰਾਂ ਨੇ ਇਕ ਹਲਫ਼ੀਆ ਬਿਆਨ ਤੇ ਲਿਖਤੀ ਸ਼ਿਕਾਇਤ ਰਾਹੀਂ ਜ਼ਿਲ੍ਹਾ ...

ਪੂਰੀ ਖ਼ਬਰ »

ਨੌਜਵਾਨ ਦਾ ਅੰਗੂਠਾ ਵੱਢ ਕੇ ਲੈ ਜਾਣ ਵਾਲਾ ਕਾਬੂ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਬੀਤੇ ਦਿਨੀਂ ਇਕ ਨੌਜਵਾਨ ਦਾ ਅੰਗੂਠਾ ਵੱਢ ਕੇ ਲਿਜਾਣ ਵਾਲੇ ਹਮਲਾਵਰਾਂ 'ਚੋਂ ਇਕ ਨੂੰ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਬੀਤੇ ਮਹੀਨੇ ਸਥਾਨਕ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਦੌਲਾ ਦੇ ਸਾਲਾਨਾ ਜੋੜ ਮੇਲੇ ਸਬੰਧੀ ਸਮਾਗਮ ਅੱਜ ਤੋਂ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ) - ਪੀਰ ਬਾਬਾ ਸ਼ਾਦੌਲਾ ਦਰੀਏਵਾਲ ਨੇੜੇ ਫੱਤੂਢੀਂਗਾ ਦਾ ਸਾਲਾਨਾ ਜੋੜ ਮੇਲਾ ਸੰਤ ਬਾਬਾ ਬਲਬੀਰ ਸਿੰਘ ਮੁਖੀ ਨਿਹੰਗ ਸਿੰਘ ਬੁੱਢਾ ਦਲ 96 ਕਰੋੜੀ ਚੱਲਦਾ ਵਹੀਰ ਦੀ ਸਰਪ੍ਰਸਤੀ ਹੇਠ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗੰਧਲੇ ਹੋ ਰਹੇ ਵਾਤਾਵਰਨ ਨੂੰ ਰੋਕਣ ਲਈ ਸੰਜੀਵਨੀ ਬੂਟੀ ਵਾਂਗ ਹਨ ਦਰਖ਼ਤ-ਰਾਣੀ ਸੋਢੀ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ 'ਤੇ ਲਗਾਏ ਜਾ ਰਹੇ 550 ਬੂਟਿਆਂ ਦੀ ਲੜੀ ਵਿਚ ਹਲਕਾ ਫਗਵਾੜਾ ਦੇ ਪਿੰਡ ਕ੍ਰਿਪਾਲਪੁਰ ਵਿਖੇ ਸਰਪੰਚ ਸੋਮਨਾਥ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਕੀਤਾ ਯਾਦ

ਨਡਾਲਾ, 21 ਜੁਲਾਈ (ਮਾਨ)- ਸਾਹਿਤਕ ਪਿੜ ਨਡਾਲਾ ਦੀ ਮਹੀਨਾਵਾਰ ਇਕੱਤਰਤਾ ਵਾਲੀਆ ਹਸਪਤਾਲ ਵਿਖੇ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਸਾਹਿਤਕ ਮਿਲਣੀ ਤੋਂ ਪਹਿਲਾਂ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਯਾਦ ਕੀਤਾ ਗਿਆ ਜਿਨ੍ਹਾਂ ਆਪਣੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਦੀ ਅਸਾਮੀ ਨੂੰ ਪ੍ਰਬੰਧਕੀ ਅਸਾਮੀ ਬਣਾਇਆ ਜਾਵੇ-ਡੀ.ਟੀ.ਐਫ.

ਸੁਲਤਾਨਪੁਰ ਲੋਧੀ, 21 ਜੁਲਾਈ (ਪੱਤਰ ਪ੍ਰੇਰਕ)- ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀ ਨਵੀਂ ਬਦਲੀ ਨੀਤੀ ਤਹਿਤ ਪ੍ਰਾਇਮਰੀ ਸਕੂਲਾਂ ਦੇ ਹੈੱਡ ਟੀਚਰਾਂ ਦੀਆਂ ਅਸਾਮੀਆਂ ਨੂੰ ਬਿਨਾਂ ਕਾਰਨ ਇੱਧਰੋਂ ਓਧਰ ਕਰਕੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਦੇ ਉਜਾੜੇ ਦੀ ਡੀ.ਟੀ.ਐਫ. ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਨੇ ਸ਼ਾਮ ਨਗਰ ਤੋਂ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਸਰਬ ਨੌਜਵਾਨ ਸਭਾ ਫਗਵਾੜਾ ਵਲੋਂ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ 'ਆਈ ਹਰਿਆਲੀ' ਮੁਹਿੰਮ ਤਹਿਤ ਸਥਾਨਕ ਸ਼ਾਮ ਨਗਰ ਵਿਖੇ ਬੂਟੇ ਲਗਾਏ ਗਏ ਅਤੇ ਪਾਣੀ ਦੀ ਬੱਚਤ ਸਬੰਧੀ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਹੁਸੈਨ ਵਲੋਂ ਸਾਲਾਨਾ ਮੇਲਾ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਹੁਸੈਨ ਵਲੋਂ ਨਿਹੰਗ ਸਿੰਘ ਛਾਉਣੀ ਗੁਰਦੁਆਰਾ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਰੱਖੇ 14 ਅਖੰਡ ਪਾਠ ਦੇ ਭੋਗ ਉਪਰੰਤ ਭਾਈ ਮੋਹਣ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਸ਼ਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਟੀਮਾਂ ਚੈਂਪੀਅਨ ਬਣੀਆਂ

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਅੰਡਰ 19 ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਜਲੰਧਰ 'ਚ ਸਨਮਾਨ ਸਮਾਗਮ 28 ਨੂੰ

ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸਿਰਜਣਾ ਕੇਂਦਰ ਕਪੂਰਥਲਾ ਵਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ 28 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਕੇ.ਐਲ. ਸਹਿਗਲ ਮੈਮੋਰੀਅਲ ਹਾਲ ਜਲੰਧਰ ਵਿਚ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ...

ਪੂਰੀ ਖ਼ਬਰ »

ਧਰਮਪਾਲ ਗਰੋਵਰ ਅਰੋੜਾ ਮਹਾਂ ਸਭਾ ਦੇ ਸੂਬਾ ਚੇਅਰਮੈਨ ਬਣੇ

ਕਪੂਰਥਲਾ, 21 ਜੁਲਾਈ (ਸਡਾਨਾ)- ਅਰੋੜਾ ਮਹਾਂ ਸਭਾ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਇਕ ਹੋਟਲ ਵਿਖੇ ਹੋਈ | ਇਸ ਮੌਕੇ ਦੀਵਾਨ ਅਮਿਤ ਅਰੋੜਾ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਕੁਲਤਾਰ ਸਿੰਘ ਜੋਗੀ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੇ ਨਾਲ ਹੀ ਧਰਮਪਾਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਲਾਇਨਜ਼ ਕਲੱਬ ਰੋਇਲ ਬੰਦਗੀ ਨੇ ਬੂਟੇ ਲਗਾਏ

ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਰੋਇਲ ਬੰਦਗੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਕਰਨੈਲ ਸਿੰਘ ਬੁੱਗਾ ਦੀ ਅਗਵਾਈ ਹੇਠ ਪਹਿਲੇ ਪੜਾਅ ਤਹਿਤ 250 ਛਾਂਦਾਰ ਬੂਟੇ ਜੰਗਲੇ ਸਮੇਤ ਲਗਾਏ ਗਏ | ਪ੍ਰਧਾਨ ਬੱਗਾ ਨੇ ਦੱਸਿਆ ...

ਪੂਰੀ ਖ਼ਬਰ »

ਜਾਤੀਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

ਭੰਡਾਲ ਬੇਟ, 21 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਅਤੇ ਸੰਤਾਂ ਮਹਾਂਪੁਰਸ਼ਾਂ ਦੇ ਅਸ਼ੀਰਵਾਦ ਸਦਕਾ ਪਿੰਡ ਜਾਤੀਕੇ ਵਿਖੇ ਉਸਾਰੇ ਜਾ ਰਹੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਲੈਂਟਰ ਪਾਇਆ ...

ਪੂਰੀ ਖ਼ਬਰ »

ਬਲਾਕ ਕਾਂਗਰਸ ਨਡਾਲਾ ਢਿਲਵਾਂ ਦੀ ਮੀਟਿੰਗ

ਨਡਾਲਾ, 21 ਜੁਲਾਈ (ਮਾਨ)- ਬਲਾਕ ਕਾਂਗਰਸ ਨਡਾਲਾ ਢਿਲਵਾਂ ਦੀ ਮੀਟਿੰਗ ਇੱਥੇ ਬਲਾਕ ਪ੍ਰਧਾਨ ਨਡਾਲਾ ਸਟੀਫ਼ਨ ਕਾਲਾ ਤੇ ਬਲਾਕ ਪ੍ਰਧਾਨ ਢਿਲਵਾਂ ਲਖਵਿੰਦਰ ਸਿੰਘ ਹਮੀਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਯੂ.ਪੀ. ਵਿਚ ਹੋਏ ਦੁਖਦਾਈ ਕਾਂਡ 'ਤੇ ਚਰਚਾ ਹੋਈ | ਇਸ ...

ਪੂਰੀ ਖ਼ਬਰ »

'ਕਿਸ ਮੇਂ ਕਿਤਨਾ ਹੈ ਦਮ' ਪ੍ਰੋਗਰਾਮ 'ਚ ਬਟਾਲਾ ਦੇ ਤਰੁਨਪ੍ਰੀਤ ਸਿੰਘ ਨੇ ਯੋਗ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਬਟਾਲਾ, 21 ਜੁਲਾਈ (ਹਰਦੇਵ ਸਿੰਘ ਸੰਧੂ)-ਵੁਡ ਸਟਾਕ ਪਬਲਿਕ ਸਕੂਲ ਬਟਾਲਾ ਦਾ ਹੋਣਹਾਰ 8ਵੀਂ ਜਮਾਤ ਦਾ ਵਿਦਿਆਰਥੀ ਤਰੁਨਪ੍ਰੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਬਿੱਟਾ ਗਾਊਾਸਪੁਰੀਆ, ਜਿਸ ਨੇ ਸੂਬਾ ਚੈਂਪੀਅਨਸ਼ਿਪ ਤੇ ਅੰਤਰਰਾਸ਼ਟਰੀ ਯੋਗਾ ਚੈਂਪੀਅਨਸ਼ਿਪ 'ਚ ਸੋਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਬੰਧੀ ਕੇਂਦਰ ਸਰਕਾਰ ਵਲੋਂ ਕੀਤੀ ਕੋਰੀ ਨਾਂਹ ਦੀ ਨਿਖੇਧੀ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਅਧਿਆਪਕ ਭਲਾਈ ਕਮੇਟੀ ਦੇ ਪ੍ਰਧਾਨ ਸੋਢੀ ਭਬਿਆਣਵੀਂ ਅਤੇ ਜਨਰਲ ਸਕੱਤਰ ਸਾਧੂ ਸਿੰਘ ਜੱਸਲ ਨੇ ਸਾਂਝੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਵਲੋਂ ਬੀਤੇ ਦਿਨੀਂ ਪੁਰਾਣੀ ਪੈਨਸ਼ਨ ਸਕੀਮ ਲਾਗੂ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਨਤਮਸਤਕ ਹੋਏ ਮੋਹਨ ਲਾਲ ਸੂਦ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਡੇਰਾ 108 ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਨਵ ਨਿਯੁਕਤ ਚੇਅਰਮੈਨ ਮੋਹਨ ਲਾਲ ਸੂਦ (ਰਿਟਾਇਰਡ ਨਿਗਰਾਨ ਇੰਜੀਨੀਅਰ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ 60ਵੀਂ ਬਰਸੀ ਮਨਾਈ

ਖਲਵਾੜਾ, 21 ਜੁਲਾਈ (ਮਨਦੀਪ ਸਿੰਘ ਸੰਧੂ)- 108 ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ 60ਵੀਂ ਬਰਸੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਅਤੇ ਭਗਤ ਜਵਾਲਾ ਦਾਸ ਡੇਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਗੁਲਾਬਗੜ੍ਹ ਜਗੀਰ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਇਲਾਕਾ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਜਗਤਾਰ ਸਿੰਘ ਧਾਲੀਵਾਲ ਨੂੰ ਸਦਮਾ, ਦਾਦੇ ਸਹੁਰੇ ਦਾ ਦਿਹਾਂਤ

ਢਿਲਵਾਂ, 21 ਜੁਲਾਈ (ਸੁਖੀਜਾ, ਪਲਵਿੰਦਰ)- ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗੂ ਜਗਤਾਰ ਸਿੰਘ ਧਾਲੀਵਾਲ ਨੂੰ ੂ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਦਾਦੇ ਸਹੁਰੇ ਗੁਰਦਿਆਲ ਸਿੰਘ ਢਿੱਲੋਂ ਢਿਲਵਾਂ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵਿਕਾਸ ਕਾਰਜ ਕਰਵਾ ਕੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ-ਜਥੇ: ਜੀਤ ਸਿੰਘ

ਢਿਲਵਾਂ, 21 ਜੁਲਾਈ (ਸੁਖੀਜਾ, ਪਲਵਿੰਦਰ)- 'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਸਮੂਹ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਅਨੇਕਾਂ ਵਿਕਾਸ ਕੰਮ ਕਰਵਾ ਕੇ ਪੰਜਾਬ ਨੂੰ ਨੰਬਰ ਇਕ ਸੂਬਾ ...

ਪੂਰੀ ਖ਼ਬਰ »

ਕੌਸ਼ਲ ਹਸਪਤਾਲ ਵਿਖੇ ਦਿਲ ਦੇ ਰੋਗਾਂ ਸਬੰਧੀ ਓ.ਪੀ.ਡੀ. ਹੋਵੇਗੀ ਸ਼ੁਰੂ - ਡਾ: ਕੌਸ਼ਲ

ਕਪੂਰਥਲਾ, 21 ਜੁਲਾਈ (ਸਡਾਨਾ)- ਅਜੋਕੀ ਜ਼ਿੰਦਗੀ ਦੌਰਾਨ ਗਲਤ ਖਾਣ ਪੀਣ ਤੇ ਰਹਿਣ ਸਹਿਣ ਦੀਆਂ ਆਦਤਾਂ ਕਾਰਨ ਲੋਕ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਜਿਸ ਦੇ ਨਤੀਜੇ ਵਜੋਂ ਦਿਲ ਦੀਆਂ ਨਾੜੀਆਂ ਦੇ ਬੰਦ ਹੋਣ ਦੀ ਸਮੱਸਿਆ ਵਧਦੀ ਜਾ ਰਹੀ ਹੈ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਗੁਆਚਾ ਸੋਨੇ ਦਾ ਲੌਕਟ 15 ਦਿਨਾਂ ਬਾਅਦ ਲੱਭ ਕੇ ਵਾਪਿਸ ਭੇਜਿਆ

ਨਡਾਲਾ, 21 ਜੁਲਾਈ (ਮਾਨ)- ਅੱਜ ਵੀ ਇਮਾਨਦਾਰੀ ਜਿੰਦਾ ਹੈ ਇਸ ਵਿਚ ਕੋਈ ਸ਼ੱਕ ਨਹੀਂ | ਰਾਏਪੁਰ ਅਰਾਈਆਂ ਵਾਸੀ ਨੰਬਰਦਾਰ ਵਰਿੰਦਰ ਪਰਾਸ਼ਰ ਅਤੇ ਉਸ ਦਾ ਭਰਾ ਗੋਲਡੀ ਪਰਾਸ਼ਰ ਸਮੇਤ ਪਰਿਵਾਰ ਅੱਜ ਤੋਂ ਕਰੀਬ 20 ਦਿਨ ਪਹਿਲਾਂ ਜ਼ਿਲ੍ਹਾ ਮੰਡੀ ਵਿਚ ਪੈਂਦੇ ਪਰਾਸ਼ਰ ਲੇਕ 'ਤੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਕੋਲਾਜ ਬਣਾਉਣ ਦੇ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)- ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਕੋਲਾਜ਼ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਚੌਥੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਆਰਥੀਆਂ ਨੇ ਪੰਜਾਬੀ ਸੱਭਿਆਚਾਰ, ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਸ਼ਰਧਾਪੂਰਵਕ ਕਰਵਾਇਆ

ਢਿਲਵਾਂ, 21 ਜੁਲਾਈ (ਸੁਖੀਜਾ, ਪਲਵਿੰਦਰ, ਪ੍ਰਵੀਨ)- ਮਾਤਾ ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 17ਵਾਂ ਸਾਲਾਨਾ ਜਾਗਰਣ ਢਿਲਵਾਂ ਦੇ ਚੌਕ ਵਿਚ ਮਾਤਾ ਬਗਲਾ ਮੁਖੀ ਅਤੇ ਮਾਤਾ ਚਿੰਤਪੁਰਨੀ ਜੀ ਦੀ ਪਵਿੱਤਰ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਰੋਸ ਵਿਖਾਵਾ 23 ਨੂੰ

ਕਪੂਰਥਲਾ, 21 ਜੁਲਾਈ (ਸਡਾਨਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਸਰਕਲ ਕਪੂਰਥਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 23 ਜੁਲਾਈ ਨੂੰ ਪਾਵਰਕਾਮ ਪ੍ਰਬੰਧਕਾਂ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਐਸ.ਈ. ਦਫ਼ਤਰ ਔਜਲਾ ਫਾਟਕ ਵਿਖੇ ਰੋਸ ਵਿਖਾਵਾ ਕੀਤਾ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਕਪੂਰਥਲਾ, 21 ਜੁਲਾਈ (ਸਡਾਨਾ)-ਬੀਤੀ ਦੇਰ ਰਾਤ ਜਲੰਧਰ ਫਿਰੋਜ਼ਪੁਰ ਰੇਲ ਮਾਰਗ 'ਤੇ ਕਪੂਰਥਲਾ ਰੇਲਵੇ ਸਟੇਸ਼ਨ ਨੇੜੇ ਇਕ ਅਪਾਹਜ ਪ੍ਰਵਾਸੀ ਮਜ਼ਦੂਰ ਦੀ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਮੌਕੇ 'ਤੇ ਮੌਤ ਹੋ ਗਈ | ਰੇਲਵੇ ਚੌਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਜਲੰਧਰ ...

ਪੂਰੀ ਖ਼ਬਰ »

ਮਨਜੀਤ ਸਿੰਘ ਸੋਹਲ ਗੁਰੂ ਹਰਿਗੋਬਿੰਦ ਹਸਪਤਾਲ ਚੈਰੀਟੇਬਲ ਟਰੱਸਟ ਦੇ ਮੈਂਬਰ ਬਣੇ

ਕਾਲਾ ਸੰਘਿਆਂ, 21 ਜੁਲਾਈ (ਸੰਘਾ)- ਲੰਬੇ ਸਮੇਂ ਤੋਂ ਵੱਖ-ਵੱਖ ਸੰਸਥਾਵਾਂ ਨਾਲ ਜੁੜ ਕੇ ਵਾਤਾਵਰਣ ਸਵੱਛਤਾ ਅਤੇ ਲੋਕ ਹਿਤਾਂ ਲਈ ਯਤਨਸ਼ੀਲ ਮਨਜੀਤ ਸਿੰਘ ਸੋਹਲ ਨੂੰ ਸ੍ਰੀ ਗੁਰੂ ਹਰਗੋਬਿੰਦ ਹਸਪਤਾਲ ਚੈਰੀਟੇਬਲ ਟਰੱਸਟ ਜਲੰਧਰ ਵਲੋਂ ਟਰੱਸਟ ਦੇ ਕਾਰਜਕਾਰੀ ਮੈਂਬਰ ...

ਪੂਰੀ ਖ਼ਬਰ »

ਨਵਤੇਜ ਸਿੰਘ ਚੀਮਾ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਵੇ-ਘੁੰਮਣ

ਭੁਲੱਥ, 21 ਜੁਲਾਈ (ਮੁਲਤਾਨੀ)- ਅੱਜ ਕਾਂਗਰਸ ਦਫ਼ਤਰ ਭੁਲੱਥ ਵਿਖੇ ਐਡਵੋਕੇਟ ਹਰਸਿਮਰਤ ਸਿੰਘ ਘੁੰਮਣ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾਵੇ | ...

ਪੂਰੀ ਖ਼ਬਰ »

ਵੇਈਾ 'ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ)- ਅੱਜ ਬਾਅਦ ਦੁਪਹਿਰ ਨਿਰਮਲ ਕੁਟੀਆ ਨੇੜੇ ਪਵਿੱਤਰ ਵੇਈਾ ਵਿਚ ਗਰਮੀ ਕਾਰਨ ਨਹਾਉਣ ਗਏ ਇਕ 20 ਸਾਲਾ ਕਰੀਬ ਨੌਜਵਾਨ ਦੀ ਡੁੱਬ ਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ | ਉਸ ਦੇ ਨਾਲ ਆਏ ਲੜਕਿਆਂ ਨੇ ਦੱਸਿਆ ਕਿ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਲਈ ਸਾਰੇ ਪ੍ਰਬੰਧ ਹੋਣਗੇ ਮੁਕੰਮਲ-ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੀਆਂ ਸਬ ਕਮੇਟੀਆਂ ਦੀਆਂ ਮੀਟਿੰਗਾਂ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰਬੰਧਾਂ ਲਈ ਬਣਾਈਆਂ ਗਈਆਂ ਵੱਖ-ਵੱਖ ਸਬ ...

ਪੂਰੀ ਖ਼ਬਰ »

ਕਾਰ 'ਚੋਂ 348 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 21 ਜੁਲਾਈ (ਸਡਾਨਾ)- ਥਾਣਾ ਸਦਰ ਅਧੀਨ ਆਉਂਦੀ ਸਾਇੰਸ ਸਿਟੀ ਚੌਕੀ ਦੇ ਨਵ-ਨਿਯੁਕਤ ਇੰਚਾਰਜ ਏ.ਐਸ.ਆਈ. ਅਰਜਨ ਸਿੰਘ ਨੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ | ਏ.ਐਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੈਕਮੇ ਅਕੈਡਮੀ ਵਿਖੇ ਕਰਵਾਇਆ ਮੈਗਾ ਸੈਮੀਨਾਰ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਲੈਕਮੇ ਅਕੈਡਮੀ ਫਗਵਾੜਾ ਵਿਖੇ ਮੈਗਾ ਸੈਮੀਨਾਰ ਕਰਵਾਇਆ ਗਿਆ ਜਿੱਥੇ ਬੱਚਿਆਂ ਨੇ ਵੱਧ ਚੜਕੇ ਹਿੱਸਾ ਲਿਆ | ਇਸ ਮੌਕੇ ਹਾਜ਼ਰ ਬੱਚਿਆਂ ਨੂੰ ਬਰਾਂਚ ਮੈਨੇਜਰ ਸਵਰਾਜ ਸਹਿਗਲ ਐਡਵਾਂਸ ਵਾਲੀ ਕਲਰ ਤਕਨੀਕ ਦਾ ਡੈਮੋ ਦਿਖਾਇਆ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਦੇਸਲ ਵਿਖੇ ਪੂਰੇ ਅਧਿਆਪਕ ਨਾ ਹੋਣ ਕਾਰਨ ਬੱਚੇ ਪ੍ਰੇਸ਼ਾਨ

ਕਪੂਰਥਲਾ, 21 ਜੁਲਾਈ (ਸਡਾਨਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਦੇਸਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਬੱਚੇ ਤੇ ਉਨ੍ਹਾਂ ਦੇ ਮਾਪੇ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ 'ਰੁੱਖ ਲਗਾਓ ਜੀਵਨ ਬਚਾਓ' ਮੁਹਿੰਮ ਤਹਿਤ ਬੂਟੇ ਲਗਾਏ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਅੰਗਹੀਣ ਅਤੇ ਬਲਾਇੰਡ ਯੂਨੀਅਨ ਦੇ ਸਹਿਯੋਗ ਨਾਲ ਹਰ ਸਾਲ ਰੁੱਖ ਲਗਾਓ ਜੀਵਨ ਬਚਾਓ ਮੁਹਿੰਮ ਚਲਾਈ ਜਾਂਦੀ ਹੈ ਜਿਸ ਵਿਚ ਫਗਵਾੜਾ ਤਹਿਸੀਲ ਦੇ ਪਿੰਡਾਂ ਵਿਚ ਬੂਟੇ ਲਗਾਏ ਜਾਂਦੇ ਹਨ, ਇਸ ਸਾਲ ...

ਪੂਰੀ ਖ਼ਬਰ »

ਪੰਜਾਬ ਸਟੇਟ ਫੁੱਟਬਾਲ ਲੀਗ ਦੇ ਪਹਿਲੇ ਮੈਚ 'ਚ ਜਗਤ ਸਿੰਘ ਪਲਾਹੀ ਫੁੱਟਬਾਲ ਅਕਾਦਮੀ ਦੀ ਜਿੱਤ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਸਟੇਟ ਫੁੱਟਬਾਲ ਲੀਗ 2019-20 ਦੇ ਤਹਿਤ ਜਗਤ ਸਿੰਘ ਪਲਾਹੀ ਫੁੱਟਬਾਲ ਅਕਾਦਮੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਅਤੇ ਸੰਤ ਬਾਬਾ ਭਾਗ ਸਿੰਘ ...

ਪੂਰੀ ਖ਼ਬਰ »

ਨਾਨਕ ਝੀਰਾ ਸਾਹਿਬ ਬਿਦਰ ਤੋਂ ਰਵਾਨਾ ਨਗਰ ਕੀਰਤਨ ਦਾ ਸੁਲਤਾਨਪੁਰ ਲੋਧੀ ਪੁੱਜਣ 'ਤੇ ਸ਼ਾਹੀ ਸਵਾਗਤ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ 2 ਜੂਨ ਨੂੰ ਰਵਾਨਾ ਹੋਈ ਮਹਾਨ ਪ੍ਰਕਾਸ਼ ਪੁਰਬ ਯਾਤਰਾ ਦਾ ਅੱਜ ਸ਼ਾਮ ਸੁਲਤਾਨਪੁਰ ...

ਪੂਰੀ ਖ਼ਬਰ »

ਇੰਗਲੈਂਡ 'ਚ ਵੀ ਲੋਕ ਬਾਰਿਸ਼ ਦੇ ਪਾਣੀ ਨੂੰ ਸੰਭਾਲਦੇ ਹਨ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਭਾਰਤ ਅਤੇ ਇਸ ਦੇ ਸੂਬੇ ਪੰਜਾਬ ਵਾਂਗ ਇੰਗਲੈਂਡ ਵਿਚ ਵੀ ਲੋਕ ਬਾਰਸ਼ ਦੇ ਪਾਣੀ ਨੂੰ ਸੰਭਾਲਦੇ ਹਨ ਜਿਨ੍ਹਾਂ ਦੇ ਘਰ ਦੇ ਪਿਛਵਾੜੇ ਇਕ ਹਿੱਸੇ ਵਿਚ ਮਕਾਨ ਬਣਾਉਣ ਤੋਂ ਪਹਿਲਾਂ ਬਾਰਸ਼ ਦਾ ਪਾਣੀ ਸਟੋਰ ਕਰਨ ਵਾਲਾ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਏ. ਡੀ. ਸੀ. ਨੂੰ ਸੌ ਾਪਿਆ ਮੰਗ ਪੱਤਰ

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੋਸਟ ਮੈਟਿ੍ਕ ਸਕਾਲਰਸ਼ਿਪ, ਮਹਿੰਗੀ ਬਿਜਲੀ ਤੇ ਕਰਜ਼ਾ ਮੁਆਫੀ ਆਦਿ ਮੁੱਦਿਆਂ ਨੂੰ ਲੈ ਕੇ ਅੱਜ ਸੂਬੇ ਭਰ 'ਚ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤੇ | ਇਸੇ ਲੜੀ ਤਹਿਤ ਜਲੰਧਰ 'ਚ ਬਸਪਾ ਆਗੂਆਂ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਕਮੇਟੀ ਕਰਵਾਏਗੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਜਲੰਧਰ, 21 ਜੁਲਾਈ (ਜਸਪਾਲ ਸਿੰਘ)-ਦੇਸ਼ ਭਗਤ ਯਾਦਗਾਰ ਕਮੇਟੀ ਨੇ ਅਹਿਮ ਫੈਸਲਾ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸੈਮੀਨਾਰ ਸਤੰਬਰ ਮਹੀਨੇ ਕਰਵਾਏ ਜਾਣ ਦਾ ਐਲਾਨ ਕੀਤਾ ਹੈ | ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਣੀ ਨੂੰ ਬਚਾਉਣ ਲਈ ਸਕੂਲੀ ਵਿਦਿਆਰਥੀਆਂ ਨੂੰ ਨਾਲ ਜੋੜਿਆ ਜਾਵੇਗਾ

ਜਲੰਧਰ, 21 ਜੁਲਾਈ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਜਨ ਲਹਿਰ ਚਲਾਉਣ ਦੇ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜਨ ਦਾ ਫ਼ੈਸਲਾ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਸੰਗ ਢੇਸੀਆਂ ਕਾਲਜ ਵਿਖੇ ਵਾਲਾਂ ਦੀ ਸੁੰਦਰਤਾ ਸਬੰਧੀ ਵਰਕਸ਼ਾਪ

ਗੁਰਾਇਆ, 21 ਜੁਲਾਈ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਕਾਸਮੋਟੋਲਜੀ ਵਿਭਾਗ ਵਲੋਂ ਵਾਲਾਂ ਦੀ ਖ਼ੂਬਸੂਰਤ ਦਿੱਖ ਸਬੰਧੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮਿਲੋਨੋ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਬਿਊਟੀ ਐਾਡ ਵੈਲਨੈਸ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨੂਰਮਹਿਲ, 21 ਜੁਲਾਈ (ਗੁਰਦੀਪ ਸਿੰਘ ਲਾਲੀ)-ਨੂਰਮਹਿਲ ਪੁਲਿਸ ਨੇ ਇਕ ਵਿਆਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ...

ਪੂਰੀ ਖ਼ਬਰ »

ਐਸ.ਜੀ.ਟੀ.ਬੀ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਭੋਗਪੁਰ, 21 ਜੁਲਾਈ (ਕੁਲਦੀਪ ਸਿੰਘ ਪਾਬਲਾ)- ਇਥੋਂ ਥੋੜੀ ਦੂਰ ਐਸ.ਜੀ.ਟੀ.ਬੀ ਮੈਨਜਮੈਂਟ ਅਤੇ ਆਈ.ਟੀ. ਕਾਲਜ ਸਨੌਰਾ ਵਿਖੇ ਸਾਲ 2019-20 ਦੇ ਨਵੇਂ ਸ਼ੈਸਨ ਦੀ ਅਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਕਰਵਾਇਆਂ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਪੰਜਾਬ ਫੁੱਟਬਾਲ ਫੈਡਰੇਸ਼ਨ ਵਲੋਂ ਕਰਵਾਇਆ ਮੈਚ ਰਿਹਾ ਬਰਾਬਰ

ਜੰਡਿਆਲਾ ਮੰਜਕੀ, 21 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਹੈੱਡ ਮਾਸਟਰ ਉਜਾਗਰ ਸਿੰਘ ਸਮਰਾ ਖੇਡ ਸਟੇਡੀਅਮ ਸਮਰਾਏ-ਜੰਡਿਆਲਾ ਵਿੱਚ ਪੰਜਾਬ ਫੁੱਟਬਾਲ ਫੈਡਰੇਸ਼ਨ ਦੀ ਪੰਜਾਬ ਲੀਗ ਡਿਵੀਜ਼ਨ ਬੀ ਦਾ ਮੁਕਾਬਲਾ ਕਰਵਾਇਆ ਗਿਅ | ਮੁਕਾਬਲੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਫੂਕਿਆ ਸਰਕਾਰ ਦਾ ਪੁਤਲਾ

ਲੋਹੀਆਂ ਖਾਸ, 21 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਦਿਹਾਤੀ ਮਜ਼ਦੂਰ ਸਭਾ ਇਕਾਈ ਸ਼ਾਹਕੋਟ ਵਲੋਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਜਵਾਹਰੇ ਵਾਲਾ ਵਿਖੇ ਹੋਏ ਗੋਲੀ ਕਾਂਡ ਦੇ ਵਿਰੋਧ ਵਿਚ ਲੋਹੀਆਂ ਦੇ ਟੀ.ਪੁਆਇੰਟ ਵਿਖੇ ਵਿਕਰਮ ਸਿੰਘ ਮੰਡਾਲਾ ਅਤੇ ਜਰਨੈਲ ਸਿੰਘ ਦੀ ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੱਲ੍ਹੀਆਂ ਕਲਾਂ, 21 ਜੁਲਾਈ (ਮਨਜੀਤ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਰਹੀਮਪੁਰ ਬਲਾਕ ਪੱਛਮੀ-1 ਵਿਖੇ ਸਕੂਲ ਦੇ ਮੁੱਖ ਅਧਿਆਪਕ ਸ: ਜਰਨੈਲ ਸਿੰਘ ਚੁਗਾਵਾਂ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀ ਸ: ਸੰਤੋਖ ਸਿੰਘ ਦੇ ਪਰਿਵਾਰ ਵਲੋਂ 25 ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਝੋਨੇ ਦੇ ਲਾਗਤ ਖ਼ਰਚ ਨੂੰ ਘੱਟ ਕਰਨ ਲਈ 'ਮੈਟ ਟਾਈਪ ਨਰਸਰੀ' ਲਾਹੇਵੰਦ

ਰੁੜਕਾ ਕਲਾਂ/ਜੰਡਿਆਲਾ ਮੰਜਕੀ, 21 ਜੁਲਾਈ (ਦਵਿੰਦਰ ਸਿੰਘ ਖ਼ਾਲਸਾ/ਸੁਰਜੀਤ ਸਿੰਘ ਜੰਡਿਆਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਜਲ ਸ਼ਕਤੀ ਅਭਿਆਨ ਦੇ ਤਹਿਤ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾਕੇ ਕਿਸਾਨਾਂ ਨੂੰ ਲੇਬਰ ...

ਪੂਰੀ ਖ਼ਬਰ »

ਗੁਰਮੁੱਖ ਹੰਸ ਦੇ ਧਾਰਮਿਕ ਗੀਤ ਦਾ ਪੋਸਟਰ ਰਿਲੀਜ਼

ਰੁੜਕਾ ਕਲਾਂ, 21 ਜੁਲਾਈ (ਦਵਿੰਦਰ ਸਿੰਘ ਖ਼ਾਲਸਾ)-ਪੰਜਾਬੀ ਲੋਕ ਗਾਇਕ ਗੁਰਮੁੱਖ ਹੰਸ ਦੇ ਨਵੇਂ ਧਾਰਮਿਕ ਗੀਤ 'ਦਾਤੀ ਦੇ ਦਵਾਰੇ' ਦਾ ਪੋਸਟਰ ਰਾਜ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਅਤੇ ਗਾਇਕ ਦਲੇਰ ਮਹਿੰਦੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਗੀਤ ਦੇ ਬੋਲ ਖ਼ੁਦ ਗੁਰਮੁੱਖ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਮਹਿਕਮੇ ਦਾ ਪੰਚਾਇਤੀਕਰਨ ਹੋਣ ਦੇਵੇਗੀ-ਸੰਜੀਵ ਕੌਾਡਲ

ਮੱਲ੍ਹੀਆਂ ਕਲਾਂ, 21 ਜੁਲਾਈ (ਮਨਜੀਤ ਮਾਨ)-ਅੱਜ ਇੱਥੇ ਜਲ ਸਪਲਾਈ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਾਡਲ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਮਹਿਕਮੇ ਦਾ ਕਿਸੇ ਵੀ ਹਾਲਤ ਵਿਚ ...

ਪੂਰੀ ਖ਼ਬਰ »

ਵਾਲਮੀਕਿ ਆਸ਼ਰਮ ਰਹੀਮਪੁਰ 'ਚ 28 ਨੂੰ ਹੋਵੇਗੀ ਸੰਤ ਸਮਾਜ ਤੇ ਵਾਲਮੀਕਿ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ

ਮੱਲ੍ਹੀਆਂ ਕਲਾਂ, 21 ਜੁਲਾਈ (ਮਨਜੀਤ ਮਾਨ)-ਵਾਲਮੀਕਿ ਆਸ਼ਰਮ ਰਹੀਮਪੁਰ ਦੇ ਮੁੱਖ ਸੰਚਾਲਕ ਬਾਲਯੋਗੀ ਪ੍ਰਗਟ ਨਾਥ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਲਮੀਕਿ ਆਸ਼ਰਮ ਅੰਮਿ੍ਤਸਰ ਦੀ ਮਾਣ-ਮਰਿਆਦਾ ਵਿਚ ਸੁਧਾਰ ਕਰਵਾਉਣ ਤੇ ਉਥੋਂ ਦੇ ਪ੍ਰਬੰਧਕੀ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ 'ਚ ਕਰਵਾਏ 'ਕਵਿਤਾ ਉਚਾਰਨ' ਮੁਕਾਬਲੇ

ਸ਼ਾਹਕੋਟ, 21 ਜੁਲਾਈ (ਸੁਖਦੀਪ ਸਿੰਘ)- ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ ਸੀ.ਏ., ਸਕੱਤਰ ਸੁਲਕਸ਼ਣ ਜਿੰਦਲ, ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ ਅਤੇ ਗਤੀਵਿਧੀਆਂ ਦੇ ਇੰਚਾਰਜ ਮੋਨਿਕਾ ਵਾਧਵਾ ਤੇ ਪ੍ਰਭਜੋਤ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਮਲਸੀਆਂ, 21 ਜੁਲਾਈ (ਸੁਖਦੀਪ ਸਿੰਘ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਤਲਵੰਡੀ ਮਾਧੋ ਵਿਖੇ ਕਰਨੈਲ ਸਿੰਘ, ਨਛੱਤਰ ਸਿੰਘ ਅਤੇ ਜਰਨੈਲ ਸਿੰਘ ਦੀ ਅਗਵਾਈ 'ਚ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾ. ਨਿਰਮਲ ਸਿੰਘ ਸਹੋਤਾ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਆਏ ਨਗਰ ਕੀਰਤਨ ਦਾ ਫਿਲੌਰ ਵਿਖੇ ਸਵਾਗਤ

ਫਿਲੌਰ, 21 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿੰਦਰ ਕਰਨਾਟਕਾ ਤੋਂਾ ਆਰੰਭ ਹੋਈ ਸੰਦੇਸ਼ ਯਾਤਰਾ ਦੇਸ਼ ਦੇ ...

ਪੂਰੀ ਖ਼ਬਰ »

ਡੋਡਾ ਚੂਰਾ ਪੋਸਤ ਸਮੇਤ 2 ਕਾਬੂ

ਕਰਤਾਰਪੁਰ, 21 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਕਾਰ ਸਵਾਰ 2 ਨੌਜਵਾਨਾਂ ਨੂੰ ਡੋਡੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਇਸ ਸਬੰਧ ਵਿਚ ਕਰਤਾਰਪੁਰ ਥਾਣਾ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਜੰਡੇ ਸਰਾਏ ਮੌੜ ਕਰਤਾਰਪੁਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਤਲਵਣ ਦੇ ਮੇਨ ਗੇਟ ਦਾ ਉਦਘਾਟਨ

ਬਿਲਗਾ, 21 ਜੁਲਾਈ (ਰਾਜਿੰਦਰ ਸਿੰਘ ਬਿਲਗਾ)-ਸਰਕਾਰੀ ਕੰਨਿਆ ਹਾਈ ਸਕੂਲ ਤਲਵਣ ਦੇ ਮੁੱਖ ਗੇਟ ਦਾ ਨਿਰਮਾਣ ਸਾਬਕਾ ਸਰਪੰਚ ਨਿਰਮਲ ਸਿੰਘ ਦੇ ਸਪੁੱਤਰ ਪਰਮਜੀਤ ਸਿੰਘ ਜੌਹਲ ਨੇ ਕਰਵਾਇਆ, ਜਿਸ ਦਾ ਉਦਘਾਟਨ ਸਰਪੰਚ ਬਲਵਿੰਦਰ ਸਿੰਘ ਨੇ ਕੀਤਾ | ਇਸ ਸਮੇਂ ਉਨ੍ਹਾਂ ਨਾਲ ਸਕੂਲ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਦੋ ਟੀਨ ਘਿਓ ਚੁੱਕ ਕੇ ਹੋਏ ਫਰਾਰ

ਮਹਿਤਪੁਰ, 21 ਜੁਲਾਈ (ਮਿਹਰ ਸਿੰਘ ਰੰਧਾਵਾ)-ਚੋਰਾਂ ਦੇ ਹੌਸਲੇ ਏਨੇ ਬੁਲੰਦ ਹੋ ਗਏ ਹਨ ਕਿ ਮਹਿੰਦਰਾ ਸਟੋਰ ਮਹਿਤਪੁਰ ਜੋ ਥਾਣਾ ਮਹਿਤਪੁਰ ਦੇ ਸਾਹਮਣੇ ਹੈ ਤੋਂ ਦੋ ਮੋਟਰ ਸਾਈਕਲ ਸਵਾਰ ਚਿੱਟੇ ਦਿਨ ਸਟੋਰ ਦੇ ਬਾਹਰ ਪਏ 2 ਘਿਉ ਦੇ ਟੀਨ ਲੈਕੇ ਰਫੂ ਚੱਕਰ ਹੋ ਗਏ | ਸਟੋਰ ਦੇ ...

ਪੂਰੀ ਖ਼ਬਰ »

ਵੁੱਡਬਰੀ ਸਕੂਲ ਦੇ ਵਿਦਿਆਰਥੀਆਂ ਨੇ ਕਬਾੜ ਤੋਂ ਬਣਾਇਆ ਸਜਾਵਟੀ ਸਾਮਾਨ

ਭੋਗਪੁਰ, 21 ਜੁਲਾਈ (ਕੁਲਦੀਪ ਸਿੰਘ ਪਾਬਲਾ)- ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ ਵਿਖੇ ਆਮ ਘਰੇਲੂ ਵਰਤੋਂ ਦੀਆਂ ਕਬਾੜ ਜਾਂ ਟੁੱਟੀਆਂ-ਭੱਜੀਆਂ ਵਾਸਤੂਆਂ ਦਾ ਸਹੀ ਉਪਯੋਗ ਕਰਕੇ ਘਰ ਦੀ ਸਜਾਵਟ ਕਰਨ ਸਬੰਧੀ ਵਿਦਿਆਰਥੀਆਾ ਨੂੰ ਕਬਾੜ ਤੋਂ ਸਜਾਵਟੀ ਸਾਮਾਨ ...

ਪੂਰੀ ਖ਼ਬਰ »

3 ਦਿਨਾਂ ਤੋਂ ਮਰਿਆ ਸਾਨ੍ਹ ਕਿਸੇ ਨੇ ਨਹੀਂ ਚੁੱਕਿਆ, ਵਾਪਰ ਸਕਦਾ ਹੈ ਹਾਦਸਾ

ਫਿਲੌਰ, 21 ਜੁਲਾਈ (ਬੀ.ਐੱਸ.ਕੈਨੇਡੀ, ਬਰਨਾਲਾ)-ਫਿਲੌਰ ਗੋਰਾਇਆ ਵਿਚਕਾਰ ਲਾਇਸੈਂਸ ਬਣਾਉਣ ਅਤੇ ਡਰਾਇਵਿੰਗ ਟੈਸਟ ਸੈਂਟਰ ਨੇੜੇ ਹਾਈਵੇ 'ਤੇ ਇਕ ਅਵਾਰਾ ਸਾਨ੍ਹ ਨੂੰ ਕੋਈ ਤੇਜ਼ ਰਫ਼ਤਾਰ ਵਾਹਨ ਸਾਈਡ ਮਾਰ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ ਸੀ | 3 ਦਿਨ ਹੋ ਗਏ ਉਸ ਨੂੰ ਕਿਸੇ ...

ਪੂਰੀ ਖ਼ਬਰ »

ਮੂੰਹ ਬੋਲੀ ਭੈਣ ਨਾਲ ਵਿਅਕਤੀ ਵਲੋਂ ਜਬਰ ਜਨਾਹ

ਚੁਗਿੱਟੀ/ਜੰਡੂਸਿੰਘਾ, 21 ਜੁਲਾਈ (ਨਰਿੰਦਰ ਲਾਗੂ)-ਪੀ. ਏ. ਪੀ. ਜਲੰਧਰ ਕੈਂਟ ਦੀ ਵਸਨੀਕ ਇਕ ਔਰਤ ਵਲੋਂ ਵਿਅਕਤੀ 'ਤੇ ਜਬਰ ਜਨਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਥਾਣਾ ਜਲੰਧਰ ਕੈਂਟ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਮੂੰਹ ਬੋਲੀ ਭੈਣ ਨਾਲ ਵਿਅਕਤੀ ਵਲੋਂ ਜਬਰ ਜਨਾਹ

ਚੁਗਿੱਟੀ/ਜੰਡੂਸਿੰਘਾ, 21 ਜੁਲਾਈ (ਨਰਿੰਦਰ ਲਾਗੂ)-ਪੀ. ਏ. ਪੀ. ਜਲੰਧਰ ਕੈਂਟ ਦੀ ਵਸਨੀਕ ਇਕ ਔਰਤ ਵਲੋਂ ਵਿਅਕਤੀ 'ਤੇ ਜਬਰ ਜਨਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਥਾਣਾ ਜਲੰਧਰ ਕੈਂਟ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਪਿੰਡ ਕਾਕੜ ਕਲਾਂ ਦੇ ਜਾਗਰਣ 'ਚ 'ਖਾਨ ਸਾਬ' ਨੇ ਭਗਤ ਝੂਮਣ ਲਾਏ

ਲੋਹੀਆਂ ਖਾਸ, 21 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੈ ਮਾਂ ਨੈਣਾ ਦੇਵੀ ਜਾਗਰਣ ਕਮੇਟੀ ਪਿੰਡ ਕਾਕੜ ਕਲਾਂ ਵਲੋਂ ਪਿੰਡ 'ਚ ਕਰਵਾਏ 42ਵੇਂ ਸਾਲਾਨਾ ਜਾਗਰਣ ਮੌਕੇ ਮਹਾਂਮਾਈ ਦੇ ਗੁਣ ਗਾਇਨ ਕਰਨ ਵਾਸਤੇ ਪੁੱਜੇ ਪ੍ਰਸਿੱਧ ਗਾਇਕ ਖਾਨ ਸਾਬ ਨੇ ਵੱਡੀ ਗਿਣਤੀ 'ਚ ਆਏ ਭਗਤਾਂ ...

ਪੂਰੀ ਖ਼ਬਰ »

ਐਸ. ਆਈ. ਪੁਸ਼ਪ ਬਾਲੀ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਿਤ

ਲਾਂਬੜਾ, 21 ਜੁਲਾਈ (ਕੁਲਜੀਤ ਸਿੰਘ ਸੰਧੂ)-ਥਾਣਾ ਮੁਖੀ ਲਾਂਬੜਾ ਐਸ. ਆਈ. ਪੁਸ਼ਪ ਬਾਲੀ ਨੂੰ ਆਪਣੇ ਵਿਭਾਗ 'ਚ ਪਾਏ ਜਾ ਰਹੇ ਅਹਿਮ ਯੋਗਦਾਨ ਦੇ ਚਲਦਿਆਂ ਪੁਲਿਸ ਮੈਡਲ ਫਾਰ ਸੇਵਿੰਗ ਨਾਲ ਸਨਮਾਨਿਤ ਕੀਤਾ ਗਿਆ | ਆਲ ਇੰਡੀਆ ਪੁਲਿਸ ਫੋਰਸ ਕੰਟਰੋਲ ਦਿੱਲੀ ਵਲੋਂ ਉੱਤਰ ...

ਪੂਰੀ ਖ਼ਬਰ »

ਨਵੇਂ ਚੌਕੀ ਇੰਚਾਰਜ ਜਸਵੀਰ ਚੰਦ ਨੇ ਅਹੁਦਾ ਸੰਭਾਲਿਆ

ਜੰਡਿਆਲਾ ਮੰਜਕੀ, 21 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਅਧੀਨ ਆਉਂਦੀ ਅਤੇ ਥਾਣੇ ਜਿੰਨਾ ਹੀ ਮਹੱਤਵ ਰੱਖਦੀ ਪੁਲਿਸ ਚੋਕੀਂ ਜੰਡਿਆਲਾ ਦੇ ਇੰਚਾਰਜ ਵਜੋਂ ਏਐਸਆਈ ਜਸਵੀਰ ਚੰਦ ਨੇ ਚਾਰਜ ਸੰਭਾਲ ਲਿਆ ਹੈ | ਉਹ ਪਹਿਲੇ ਚੌਕੀਂ ਇੰਚਾਰਜ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਮੁਠੱਡਾ ਕਲਾਂ ਵਿਖੇ ਸ਼ਹੀਦ ਡਾ. ਗੁਰਦਿਆਲ ਸਿੰਘ ਦੀ ਬਰਸੀ ਮਨਾਈ

ਫਿਲੌਰ, 21 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਨਜ਼ਦੀਕੀ ਪਿੰਡ ਮੁਠੱਡਾ ਕਲਾ ਵਿਖੇ ਸ਼ਹੀਦ ਡਾ. ਗੁਰਦਿਆਲ ਸਿੰਘ ਦੀ 32ਵੀਂ ਬਰਸੀ ਮਨਾਈ ਗਈ | ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ 5 ਅਗਸਤ ਨੂੰ ਪਾਰਟੀ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜੰਡਿਆਲਾ ਮੰਜਕੀ, 21 ਜੁਲਾਈ (ਮਨਜਿੰਦਰ ਸਿੰਘ, ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਕਰਮਚਾਰੀਆਂ ਵਲੋਂ ਇਕ ਵਿਅਕਤੀ ਨੂੰ ਚਾਲੀ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਇੰਚਾਰਜ ਜੰਡਿਆਲਾ ਜਸਵੀਰ ਚੰਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX