ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਗੰਨੇ ਦੀ ਅਦਾਇਗੀ ਨੂੰ ਲੈ ਕੇ ਦੁਖੀ ਕਿਸਾਨਾਂ ਨੇ ਐੱਸ. ਡੀ. ਐਮ. ਦਫ਼ਤਰ ਘੇਰਿਆ

ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)- ਅੱਜ ਗੰਨਾ ਉਤਪਾਦਕ ਕਿਸਾਨਾਂ ਵੱਲੋਂ ਬਕਾਇਆ ਅਦਾਇਗੀ ਨੂੰ ਲੈ ਕੇ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਚ ਐੱਸ. ਡੀ. ਐਮ. ਦਫ਼ਤਰ ਦੇ ਸਾਹਮਣੇ ਪਹਿਲਾ ਦਿੱਤੇ ਨੋਟਿਸ ਅਨੁਸਾਰ ਸੈਂਕੜੇ ਪੀੜਤ ਕਿਸਾਨਾਂ ਨੇ ਰੋਹ ਭਰਪੂਰ ਧਰਨਾ ਦਿੱਤਾ ਅਤੇ ਖੰਡ ਮਿਲ ਮਾਲਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨਾਕਾਰੀ ਕਿਸਾਨ ਮੰਗ ਕਰ ਰਹੇ ਸਨ ਕਿ ਬਕਾਇਆ ਗੰਨੇ ਦੀ ਅਦਾਇਗੀ ਜੋ ਕਿ 27 ਫਰਵਰੀ ਤੋਂ ਕਰੀਬ 220 ਕਰੋੜ ਰੁਪਿਆਂ ਮਿਲ ਮਾਲਕਾਂ ਕੌਲ ਕਿਸਾਨਾਂ ਦਾ ਬਕਾਇਆ ਹੈ ਤੁਰੰਤ ਅਦਾ ਕੀਤਾ ਜਾਵੇ | ਇਸ ਰੋਸ ਧਰਨੇ ਵਿਚ ਮੁਕੇਰੀਆਂ ਅਤੇ ਨਾਲ ਲੱਗਦੇ ਜ਼ਿਲ੍ਹਾ ਗੁਰਦਾਸਪੁਰ ਦੇ ਸੈਂਕੜੇ ਕਿਸਾਨਾਂ ਨਾਲ ਸੰਬਧਿਤ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਇਸ ਧਰਨੇ ਵਿਚ ਸ਼ਮੂਲੀਅਤ ਕੀਤੀ | ਰੋਹ ਵਿਚ ਆਏ ਕਿਸਾਨਾਂ ਨੇ ਤਹਿਸੀਲ ਦੇ ਗੇਟਾਂ ਨੂੰ ਬੰਦ ਕਰ ਦਿੱਤਾ ਅਤੇ ਇਸ ਤੋਂ ਬਾਅਦ ਐੱਸ. ਡੀ. ਐਮ. ਦੇ ਦਫ਼ਤਰ ਨੂੰ ਜਾਮ ਕੀਤਾ | ਸਥਿਤੀ ਨੂੰ ਵਿਗੜਦੇ ਦੇਖ ਕੇ ਮੌਕੇ ਤੇ ਡੀ. ਐੱਸ. ਪੀ. ਮੁਕੇਰੀਆਂ ਰਵਿੰਦਰ ਸਿੰਘ ਅਤੇ ਐੱਸ. ਐੱਚ ਓ. ਸ: ਸਤਵਿੰਦਰ ਸਿੰਘ ਦਾਰਾ ਵੀ ਆਪਣੀ ਪੁਲਿਸ ਪਾਰਟੀ ਨਾਲ ਪਹੰੁਚੇ ਹੋਏ ਸਨ | ਉਪਰੰਤ ਐੱਸ. ਡੀ. ਐਮ. ਮੁਕੇਰੀਆਂ ਨੇ ਕਿਸਾਨਾਂ ਵਿਚ ਬਾਹਰ ਆ ਕੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਦੀ ਬਕਾਇਆ ਅਦਾਇਗੀ ਕਰਾਉਣ ਵਿਚ ਲਗਾਤਾਰ ਮਿਲ ਮਾਲਕਾਂ/ਮੈਨੇਜਮੈਂਟ ਦੇ ਸੰਪਰਕ ਵਿਚ ਹਨ | ਇਸ ਸਮੇਂ ਮਿਲ ਮੈਨੇਜਮੈਂਟ ਅਤੇ ਐੱਸ. ਬੀ.ਆਈ, ਪੀ. ਐਨ. ਬੀ. ਬੈਂਕਾਂ ਦੇ ਸੀਨੀਅਰ ਮੈਨੇਜਰ ਅਤੇ ਅਧਿਕਾਰੀ ਵੀ ਸੱਦੇ ਹੋਏ ਸਨ | ਕਿਸਾਨ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਅਗਰ ਮਿਤੀ 30 ਜੁਲਾਈ ਤੱਕ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਪੂਰਤੀ ਨਾ ਕੀਤੀ ਤਾਂ ਕਿਸਾਨ ਮਿਤੀ 31 ਜੁਲਾਈ ਨੂੰ ਦੁਬਾਰਾ ਅਣਮਿਥੇ ਸਮੇਂ ਲਈ ਧਰਨਾ ਦੇਣਗੇ | ਕਿਸਾਨਾਂ ਦੇ ਇਸ ਇਕੱਠ ਨੂੰ ਕਿਸਾਨਾਂ ਦੇ ਸਾਂਝੇ ਮੋਰਚੇ ਦੇ ਕਨਵੀਨਰਾਂ ਸਾਥੀ ਗੁਰਪ੍ਰਤਾਪ ਸਿੰਘ, ਸਾਥੀ ਗੁਰਨਾਮ ਸਿੰਘ ਜਹਾਨ ਪੁਰ, ਸ. ਈਸ਼ਰ ਸਿੰਘ ਮੰਝਪੁਰ, ਕੋ-ਕਨਵੀਨਰ ਸ. ਦਰਸ਼ਨ ਸਿੰਘ ਰੰਧਾਵਾ , ਜਨਰਲ ਸਕੱਤਰ ਅਮਰਜੀਤ ਸਿੰਘ ਕਾਨੂੰਗੋ, ਸਟੇਜ ਸਕੱਤਰ ਸ. ਸਤਨਾਮ ਸਿੰਘ ਬਾਗੜੀਆ ਖ਼ਜ਼ਾਨਚੀ, ਬਲਜੀਤ ਸਿੰਘ ਨੀਟਾ, ਠਾਕੁਰ ਸੁਲੱਖਣ ਸਿੰਘ ਜਗੀ, ਸੂਬੇਦਾਰ ਹਰਬੰਸ ਸਿੰਘ, ਸ. ਅਵਤਾਰ ਸਿੰਘ ਬੌਬੀ ਪਲਾਕੀ, ਸ. ਸੁਰਜੀਤ ਸਿੰਘ ਪਟਵਾਰੀ, ਸ. ਬਲਕਾਰ ਸਿੰਘ, ਸ. ਉਕਾਂਰ ਸਿੰਘ ਪੁਰਾਣਾ ਭੰਗਾਲਾ, ਸ. ਬਲਵੀਰ ਸਿੰਘ, ਸ. ਗੁਰਧਿਆਨ ਸਿੰਘ ਮੁਲਤਾਨੀ, ਸ. ਅਮਰਜੀਤ ਸਿੰਘ ਨੁਸੈਹਿਰਾ, ਕਸ਼ਮੀਰਾ ਸਿੰਘ ਪੁਰਾਣਾ ਭੰਗਾਲਾ, ਮਾਸਟਰ ਕਰਨੈਲ ਸਿੰਘ ਟੇਰਕਿਆਣਾ, ਸ਼ੰਭੂ ਭਾਰਤੀ, ਠਾਕੁਰ ਦਲਜੀਤ ਸਿੰਘ, ਜੀਤੂ, ਠਾਕੁਰ ਬਿਕਰਮ ਸਿੰਘ ਮੁਸਾਹਿਬ ਪੁਰ, ਠਾਕੁਰ ਵਿਜੈ ਕੁਮਾਰ, ਸ. ਸੱਜਣ ਸਿੰਘ, ਠਾਕੁਰ ਅਰਜਨ ਸਿੰਘ, ਸ. ਹਰਦਿੱਤ ਸਿੰਘ, ਸ. ਲਖਵਿੰਦਰ ਸਿੰਘ ਪਲਾਕੀ ਆਦਿ ਹਾਜ਼ਰ ਸਨ |

ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਦਫ਼ਤਰ ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਨੰ: 4 ਹੁਸ਼ਿਆਰਪੁਰ ਸਾਹਮਣੇ ਭਰਵੀਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 2 ਤਸਕਰ ਕਾਬੂ-1 ਫਰਾਰ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕਰਕੇ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਕਥਿਤ ਦੋਸ਼ੀ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਧੋਬੀਘਾਟ ਨਜ਼ਦੀਕ ਮੋਟਰਸਾਈਕਲ ...

ਪੂਰੀ ਖ਼ਬਰ »

ਆਸ਼ਾ ਵਰਕਰ ਨੇ ਪਿੰਡ ਦੇ ਹੀ ਵਿਅਕਤੀ 'ਤੇ ਗਾਲੀ ਗਲੋਚ ਤੇ ਕੁੱਟਮਾਰ ਦੇ ਲਾਏ ਦੋਸ਼

ਹਾਜੀਪੁਰ, 22 ਜੁਲਾਈ (ਰਣਜੀਤ ਸਿੰਘ)- ਬਲਾਕ ਹਾਜੀਪੁਰ ਦੇ ਪਿੰਡ ਆਸਫਪੁਰ ਦੀ ਇੱਕ ਔਰਤ ਨੇ ਪਿੰਡ ਦੇ ਹੀ ਇੱਕ ਵਿਅਕਤੀ 'ਤੇ ਗਾਲੀ ਗਲੋਚ ਤੋਂ ਇਲਾਵਾ ਮਾਰ ਕੁਟਾਈ ਕਰਨ ਦੇ ਦੋਸ਼ ਲਗਾਏ ਹਨ ਇਸ ਸਬੰਧੀ ਮਹਿੰਦਰੋ ਦੇਵੀ ਪਤਨੀ ਦੇਸ ਰਾਜ ਵਾਸੀ ਆਸਫ ਪੁਰ ਨੇ ਇੱਕ ਹਲਫ਼ੀਆ ਬਿਆਨ ...

ਪੂਰੀ ਖ਼ਬਰ »

ਸੀ. ਪੀ. ਐਮ. ਵਰਕਰਾਂ ਵਲੋਂ ਬਿਜਲੀ ਦਫ਼ਤਰ ਬੀਣੇਵਾਲ ਸਾਹਮਣੇ ਰੋਸ ਧਰਨਾ

ਬੀਣੇਵਾਲ, 22 ਜੁਲਾਈ (ਬੈਜ ਚੌਧਰੀ)-ਸੂਬਾ ਕਮੇਟੀ ਸੀ. ਪੀ. ਆਈ. (ਐਮ) ਦੇ ਸੱਦੇ 'ਤੇ ਪੀਣ ਵਾਲੇ ਪਾਣੀ ਦੇ ਬਿਲ ਮਾਫ ਕਰਨ ਤੇ ਬਿਜਲੀ ਦੇ ਬਿਲ ਹਾਫ ਕਰਨ ਦੀ ਮੰਗ ਨੂੰ ਲੈ ਕੇ ਸੀ. ਪੀ. ਐਮ. ਵਰਕਰਾਂ ਨੇ ਸਤੀਸ਼ ਸ਼ਰਮਾ ਦੀ ਅਗਵਾਈ ਵਿਚ ਬਿਜਲੀ ਉਪ ਦਫਤਰ ਬੀਣੇਵਾਲ ਸਾਹਮਣੇ ਧਰਨਾ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਗੰਭੀਰ ਜ਼ਖਮੀ

ਭੰਗਾਲਾ, 22 ਜੁਲਾਈ (ਸਰਵਜੀਤ ਸਿੰਘ)- ਜੰਲਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਕਸਬਾ ਭੰਗਾਲਾ ਤੋ ਇਕ ਕਿਲੋਮੀਟਰ ਦੂਰ ਪ੍ਰਾਈਵੇਟ ਹਸਪਤਾਲ ਨੇੜੇ ਇਕ ਖੜੇ ਬੁਲਟ ਮੋਟਰ ਸਾਈਕਲ ਨੂੰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ | ਜਿਸ ਦੇ ਸਿੱਟੇ ਵਜੋਂ ਇਕ ਨੌਜਵਾਨ ਗੰਭੀਰ ...

ਪੂਰੀ ਖ਼ਬਰ »

ਡਾ: ਸੇਵਾ ਸਿੰਘ ਨੇ ਦੁਕਾਨਾਂ ਤੋਂ ਗਲੇ ਸੜੇ ਫਲਾਂ ਨੂੰ ਕਰਵਾਇਆ ਨਸ਼ਟ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸਾਫ ਸੁਥਰਾ ਅਤੇ ਮਿਆਰੀ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ ਡਾ: ਜਸਵੀਰ ਸਿੰਘ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੇਵਾ ਸਿੰਘ ਦੀ ਅਗਵਾਈ 'ਚ ਟੀਮ ...

ਪੂਰੀ ਖ਼ਬਰ »

ਬਿਜਲੀ, ਪਾਣੀ ਦੇ ਬਿੱਲਾਂ ਦੇ ਵਧੇ ਰੇਟਾਂ ਵਿਰੁੱਧ ਖ਼ੱਬੇ ਪੱਖੀਆਂ ਵਲੋਂ ਧਰਨਾ ਤੇ ਰੋਸ ਰੈਲੀ

ਮਾਹਿਲਪੁਰ, 22 ਜੁਲਾਈ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮਨੋਰਥ ਪੱਤਰ ਦੀ ਕੀਤੀ ਵਾਅਦਾ ਿਖ਼ਲਾਫ਼ੀ ਦੇ ਵਿਰੁੱਧ ਅੱਜ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਸਕੱਤਰ ਮਹਿੰਦਰ ਕੁਮਾਰ ਬੱਢੋਆਣ ਦੀ ਅਗਵਾਈ ਹੇਠ ਸਥਾਨਕ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਮਾਤਾ ਚਿੰਤਪੂਰਨੀ ਮੇਲਾ : 16 ਕਿੱਲੋਮੀਟਰ ਦੇ ਰਸਤੇ ਲਈ ਬਣਨਗੇ 5 ਸੈਕਟਰ-ਈਸ਼ਾ ਕਾਲੀਆ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-1 ਅਗਸਤ ਤੋਂ 10 ਅਗਸਤ ਤੱਕ ਲੱਗਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸਿਵਲ, ਜ਼ਿਲ੍ਹਾ ਪੁਲਿਸ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਬਿਜਲੀ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਸੀ.ਪੀ.ਆਈ. (ਐਮ) ਵਰਕਰਾਂ ਵਲੋਂ ਧਰਨਾ

ਚੱਬੇਵਾਲ, 22 ਜੁਲਾਈ (ਰਾਜਾ ਸਿੰਘ ਪੱਟੀ/ਸਖੀਆ)-ਬਿਜਲੀ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਸੀ.ਪੀ.ਆਈ. (ਐਮ) ਵਰਕਰਾਂ ਵਲੋਂ ਕਾਮਰੇਡ ਨਿਰਵੈਰ ਸਿੰਘ, ਕਾਮਰੇਡ ਕਮਲਜੀਤ ਸਿੰਘ ਰਾਜਪੁਰ ਭਾਈਆਂ ਅਤੇ ਕੈਮਰੇਡ ਪਰਸ਼ਨ ਸਿੰਘ ਦੀ ਅਗਵਾਈ ਵਿੱਚ ਅੱਜ ਪੰਜਾਬ ਰਾਜ ਪਾਵਰ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਵਿਦਿਆਰਥਣਾਂ ਵਲੋਂ ਇਸ ਸਮੇਂ ਰਸ ਭਿੰਨੇ ਸ਼ਬਦਾਂ ਦਾ ਗਾਇਨ ਕੀਤਾ ਗਿਆ | ਕਾਲਜ ...

ਪੂਰੀ ਖ਼ਬਰ »

ਡਬਲਯੂ.ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਵਲੋਂ ਨਵਾਂਸ਼ਹਿਰ 'ਚ ਬ੍ਰਾਂਚ ਦਾ ਉਦਘਾਟਨ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਇੰਮੀਗ੍ਰੇਸ਼ਨ ਦੇ ਖੇਤਰ 'ਚ ਮਸ਼ਹੂਰ ਕੰਪਨੀ ਡਬਲਯੂ.ਡੀ. ਇੰਮੀਗ੍ਰੇਸ਼ਨ ਕਨਸਲਟੈਂਟ ਵਲੋਂ ਨਵਾਂਸ਼ਹਿਰ 'ਚ ਆਪਣੀ ਨਵੀਂ ਬ੍ਰਾਂਚ ਦੇ ਉਦਘਾਟਨ ਮੌਕੇ ਸਮਾਗਮ ਕਰਵਾਇਆ ਗਿਆ | ਕੰਪਨੀ ਦੀ ਨਵਾਂਸ਼ਹਿਰ ਬ੍ਰਾਂਚ ਦਾ ਉਦਘਾਟਨ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ

ਨੰਗਲ ਬਿਹਾਲਾਂ, 22 ਜੁਲਾਈ (ਵਿਨੋਦ ਮਹਾਜਨ)- ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਨਸ਼ਿਆਂ ਦੇ ਿਖ਼ਲਾਫ਼ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਡੋਗਰਾ ਪੈਰਾਮੈਡੀਕਲ ਸੋਸਾਇਟੀ ਵੱਲੋਂ ਕਰਵਾਇਆ ਗਿਆ | ਜ਼ੋਨਲ ਲਾਈਫ਼ ਲਾਈਸੈਂਸੀਂ ਅਥਾਰਿਟੀ ਹੁਸ਼ਿਆਰਪੁਰ ਡਾਕਟਰ ...

ਪੂਰੀ ਖ਼ਬਰ »

ਪੁੱਡਾ ਨੇ ਕੱਸਿਆ ਨਾਜਾਇਜ਼ ਕਲੋਨੀਆਂ 'ਤੇ ਸ਼ਿਕੰਜਾ

ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)- ਪੰਜਾਬ ਅਰਬਨ ਡਿਵੈਲਪਮੈਂਟ ਅਥਾਰਿਟੀ ਵੱਲੋਂ ਨਜਾਇਜ਼ ਕਲੋਨੀ ਕੱਟਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਮੁਕੇਰੀਆਂ ਖੇਤਰ ਅਧੀਨ ਆਉਂਦੀਆਂ ਅੱਠ ਕਲੋਨੀ ਮਾਲਕਾਂ ਿਖ਼ਲਾਫ਼ ਕੇਸ ਦਰਜ ਕਰਨ ਸਬੰਧੀ ...

ਪੂਰੀ ਖ਼ਬਰ »

ਬੀ.ਏ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਅਜਵਿੰਦਰ ਸਿੰਘ ਪ੍ਰਧਾਨ ਸੈਣੀ ਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੀ ਅਗਵਾਈ ਹੇਠ ਚੱਲ ਰਹੇ 'ਸੈਣੀ ਬਾਰ ਕਾਲਜ, ਬੱੁਲ੍ਹੋਵਾਲ (ਖਡਿਆਲਾ)' ਦਾ ਬੀ.ਏ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਕੋਣ ਸਨ ਪੁਲਿਸ ਵਰਦੀ 'ਚ ਨਾਕਾ ਲਗਾ ਕੇ ਚਲਾਨ ਦਾ ਡਰਾਵਾ ਦੇ ਕੇ ਉਗਰਾਹੀ ਕਰਨ ਵਾਲੇ?

ਭੰਗਾਲਾ, 22 ਜੁਲਾਈ (ਸਰਵਜੀਤ ਸਿੰਘ)- ਅੱਜ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਕਸਬਾ ਭੰਗਾਲਾ ਨੇੜੇ ਪਿੰਡ ਛੰਨਾ ਰਾਏ ਈਦੇ ਖਾਂ ਮੋੜ ਤੇ ਬਾਅਦ ਦੁਪਹਿਰ ਕਰੀਬ 4:30 ਵਜੇ ਦੋ ਵਿਅਕਤੀ ਜੋ ਕਿ ਪੰਜਾਬ ਪੁਲਿਸ ਦੀ ਵਰਦੀ ਵਿਚ ਸਨ ਨੇ ਨਾਕਾ ਲਗਾ ਕੇ ਦੋ ਪਹੀਆ ਵਾਹਨਾਂ ਦੀ ਜਾਂਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਹੋਏ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਮਾਡਲ ਟਾਊਨ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰਕੇ ਇਸ ਸਬੰਧੀ ਧਾਰਾ 174 ਦੀ ਕਾਰਵਾਈ ਕੀਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ 1 ਵਿਅਕਤੀ ਦੀ ਮੌਤ

ਦਸੂਹਾ, 22 ਜੁਲਾਈ (ਭੁੱਲਰ)- ਕੋਰਟ ਕੰਪਲੈਕਸ ਦਸੂਹਾ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | ਏ ਐੱਸ ਆਈ ਅਨਿਲ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਲਗਭਗ 8.15 ਵਜੇ ਮਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਡੱਫਰ ਜੋ ਕਰਤਾਰ ਬੱਸ ਦਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਂਣ ਕਾਰਨ ਔਰਤ ਦੀ ਮੌਤ

ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ)- ਜਲੰਧਰ ਪਠਾਨਕੋਟ ਰੇਲਵੇ ਲੈਣ ਦੇ ਨਜ਼ਦੀਕ ਪਵਾਰਾਂ ਫਾਟਕ ਦੇ ਕੋਲ ਇੱਕ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਇੱਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਂਤਾ ਦੇਵੀ ਪਤਨੀ ਸਰੂਪ ਸਿੰਘ ...

ਪੂਰੀ ਖ਼ਬਰ »

ਬੀਬੀ ਸਾਹੀ ਤੇ ਧੁੱਗਾ ਵਲੋਂ ਕੈਰੇ ਨੂੰ ਵਧਾਈ

ਦਸੂਹਾ, 22 ਜੁਲਾਈ (ਭੁੱਲਰ) ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬੀਬੀ ਸੁਖਜੀਤ ਕੌਰ ਸਾਹੀ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ ਵੱਲੋਂ ਕੈਰੇ ਪਾਰਟੀ ਹਾਲ ਦੇ ਮਾਲਕ ਸੁਰਜੀਤ ਸਿੰਘ ਕੈਰੇ ਅਤੇ ਹਰਜੋਤ ਸਿੰਘ ਕੈਰੇ ਨੂੰ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਪਿੰਡ ਪਲਾਕੀ ਵਿਖੇ ਔਰਤ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਭੰਗਾਲਾ, 22 ਜੁਲਾਈ (ਸਰਵਜੀਤ ਸਿੰਘ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਪਲਾਕੀ ਵਿਖੇ ਅੱਜ ਸਾਮੀ ਇਕ ਔਰਤ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਪ੍ਰਾਪਤ ਵੇਰਵੇ ਅਨੁਸਾਰ ਇਸ ਔਰਤ ਦੀ ਪਹਿਚਾਣ ਸਪਨਾ ਦੇਵੀ ਪਤਨੀ ਗੁਰਜੀਤ ਸਿੰਘ ਵਜੋਂ ਹੋਈ | ...

ਪੂਰੀ ਖ਼ਬਰ »

ਮਾਹਿਲਪੁਰ ਦੇ ਸੇਵਾ ਕੇਂਦਰ 'ਚ ਸੱਤ ਦਿਨਾਂ ਤੋਂ ਇੰਟਰਨੈਟ ਸੇਵਾਵਾਂ ਠੱਪ

ਮਾਹਿਲਪੁਰ, 22 ਜੁਲਾਈ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸਬ-ਤਹਿਸੀਲ ਅੰਦਰ ਚੱਲ ਰਹੇ ਸੇਵਾ ਕੇਂਦਰ ਵਿਚ ਪਿਛਲੇ ਸੱਤ ਦਿਨਾਂ ਤੋਂ ਇੰਟਰਨੈਟ ਸੇਵਾਵਾਂ ਠੱਪ ਹੋਣ ਕਾਰਨ ਲੋਕਾਂ ਨੂੰ ਵੱਡੇ ਪੱਧਰ 'ਤੇ ਖ਼ੱਜਲ-ਖ਼ੁਆਰ ਹੋਣਾ ਪੈ ਰਿਹਾ ਹੈ | ਲੇਬਰ ਪਾਰਟੀ ਦੇ ਪ੍ਰਧਾਨ ਜੈ ...

ਪੂਰੀ ਖ਼ਬਰ »

ਸਰਕਾਰ ਅਤੇ ਸਿਹਤ ਵਿਭਾਗ ਦੱਸੇ ਕਿ ਉਸ ਨੇ ਹਾਜੀਪੁਰ ਇਲਾਕੇ ਦੀ ਜਨਤਾ ਲਈ ਸਿਹਤ ਸੁਵਿਧਾਵਾਂ ਵਾਸਤੇ ਕੀ ਕੀਤਾ

ਹਾਜੀਪੁਰ, 22 ਜੁਲਾਈ (ਪੁਨੀਤ ਭਾਰਦਵਾਜ)- ਕਸਬਾ ਹਾਜੀਪੁਰ ਦੀ ਪੀ. ਐੱਚ. ਸੀ. ਜਿਸ ਨੂੰ ਕੁੱਝ ਸਾਲ ਪਹਿਲਾਂ ਸੀ. ਐੱਚ. ਸੀ. ਦਾ ਦਰਜਾ ਪ੍ਰਾਪਤ ਸੀ | ਹਾਜੀਪੁਰ ਦਾ ਪੀ. ਐੱਚ. ਸੀ. ਇਲਾਕੇ ਦੇ ਲੋਕਾਂ ਨੂੰ ਜ਼ਰੂਰਤ ਮੁਤਾਬਿਕ ਸਿਹਤ ਸੁਵਿਧਾਵਾਂ ਦੇਣ 'ਚ ਨਾਕਾਮ ਸਾਬਤ ਹੋ ਰਿਹਾ ਹੈ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਦੇ ਬੀ. ਏ. ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ)- ਐੱਸ. ਪੀ. ਐਨ. ਕਾਲਜ ਦੇ ਬੀ. ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਏ. ਸਮੈਸਟਰ ਚੌਥੇ ਦੇ ਨਤੀਜਿਆਂ ਵਿਚ ਐੱਸ. ਪੀ. ਐਨ. ਕਾਲਜ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਅਧਿਆਪਕਾਂ ਨਾਲ ਮੀਟਿੰਗ

ਦਸੂਹਾ, 22 ਜੁਲਾਈ (ਭੁੱਲਰ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸਿੱਖਿਆ ਸੰਜੀਵ ਗੌਤਮ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਅਧਿਆਪਕਾਂ ਅਤੇ ਵੱਖ - ਵੱਖ ਪਿੰਡਾਂ ਦੇ ਪੰਚਾਂ - ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਮਿਆਣੀ 'ਚ ਸਵ. ਪ੍ਰਧਾਨ ਚਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 22 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਮਿਆਣੀ ਵਿਖੇ ਗੁਰਦੁਆਰਾ ਗੋਬਿੰਦ ਪ੍ਰਵੇਸ਼ ਮਿਆਣੀ ਦੇ ਪ੍ਰਧਾਨ ਚਰਨ ਸਿੰਘ ਦੀ ਪਹਿਲੀ ਬਰਸੀ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਲਖਵਿੰਦਰ ਸਿੰਘ, ਭਾਈ ਸਰਬਜੀਤ ਸਿੰਘ ਆਦਿ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਦਾ ਦੌਰਾ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ | ਵਿਦਿਆਰਥੀਆਂ ਨੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਨੂੰ ਫਲ ਅਤੇ ...

ਪੂਰੀ ਖ਼ਬਰ »

ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਹੋਈ ਹੈ ਕੇਂਦਰ ਵਲੋਂ ਸਕੂਲਾਂ ਨੂੰ ਭੇਜੀ 'ਕੰਪੋਜ਼ਿਟ ਸਕੂਲ ਗ੍ਰਾਂਟ'

ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)-ਕੇਂਦਰ ਸਰਕਾਰ ਵਲੋਂ ਸਮੱਗਰਾ ਸਿੱਿਖ਼ਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ਼ 50 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਮੁਖ਼ੀਆਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦਾ ਬੀ.ਏ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ

ਦਸੂਹਾ, 22 ਜੁਲਾਈ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ.ਏ ਚੌਥੇ ਸਮੈਸਟਰ ਮਈ 2019 ਦੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਨਤੀਜਿਆਂ ਦੀ ਜਾਣਕਾਰੀ ...

ਪੂਰੀ ਖ਼ਬਰ »

ਛੁੱਟੀ ਕੱਟ ਕੇ ਗਿਆ ਲਾਪਤਾ ਹੋਇਆ ਫੌਜੀ 7 ਦਿਨਾਂ ਬਾਅਦ ਬੇਹੋਸ਼ੀ ਦੀ ਹਾਲਤ 'ਚ ਜੰਮੂ ਤੋਂ ਮਿਲਿਆ

ਐਮਾਂ ਮਾਂਗਟ, 22 ਜੁਲਾਈ (ਗੁਰਾਇਆ)- ਇੱਥੋਂ ਪੈਂਦੇ ਥੋੜ੍ਹੀ ਦੂਰ ਪਿੰਡ ਗੰਗਾ ਚੱਕ ਦਾ ਫ਼ੌਜੀ ਜੋ ਕਿ ਛੁੱਟੀ ਕੱਟ ਕੇ ਵਾਪਸ ਆਪਣੀ ਯੂਨਿਟ ਆਗਰੇ ਜਾ ਰਿਹਾ ਸੀ ਕਿ ਰਾਹ ਵਿਚ ਕਿਸੇ ਅਗਿਆਤ ਵਿਅਕਤੀਆਂ ਵਲੋਂ ਉਸ ਨੂੰ ਚਾਹ ਵਿਚ ਕੁੱਝ ਪਾ ਕੇ ਖੁਆ ਦਿੱਤਾ ਜਿਸ ਕਰਕੇ ਫ਼ੌਜੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਦੋਖ਼ਾਨਪੁਰ 'ਚ 5 ਦਿਨਾ ਗੁਰਮਤਿ ਸਮਾਗਮ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਅਤੇ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਰਦੋਖ਼ਾਨਪੁਰ ...

ਪੂਰੀ ਖ਼ਬਰ »

ਤੀਕਸ਼ਨ ਸੂਦ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਜ਼ਿਲ੍ਹਾ ਭਾਜਪਾ ਦਫ਼ਤਰ 'ਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆ ਸਮੱਸਿਆਵਾਂ ਸੁਣੀਆਂ | ਇਸ ਮੌਕੇ ਜ਼ਿਆਦਾਤਰ ਨੌਜਵਾਨ ਬੇਰੁਜ਼ਗਾਰੀ ਦੀ ਸਮੱਸਿਆ ਲੈ ਕੇ ਉਨ੍ਹਾਂ ਸਾਹਮਣੇ ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰੇ ਸੁੱਕੇ ਦਰੱਖਤ ਰਾਹਗੀਰਾਂ ਦੀ ਜਾਨ ਦਾ ਬਣ ਰਹੇ ਹਨ ਖੋਅ

ਸੈਲਾ ਖ਼ੁਰਦ, 22 ਜੁਲਾਈ (ਹਰਵਿੰਦਰ ਸਿੰਘ ਬੰਗਾ)-ਨੈਸ਼ਨਲ ਹਾਈਵੇ ਸੜਕਾਂ 'ਤੇ ਹੋਰ ਸੜਕਾਂ ਦੇ ਆਸ-ਪਾਸ ਸੁੱਕੇ ਹੋਏ ਲੱਖਾਂ-ਕਰੋੜਾਂ ਰੁਪਏ ਦੇ ਕੀਮਤੀ ਦਰੱਖਤ ਸਬੰਧਿਤ ਵਿਭਾਗ ਦੀ ਅਣਗਹਿਲੀ ਕਾਰਨ ਜਿੱਥੇ ਸਰਕਾਰੀ ਖਜਾਨੇ ਨੂੰ ਭਾਰੀ ਚੂਨਾ ਲਗਾ ਰਹੇ ਹਨ, ਉੱਥੇ ਬਾਰਿਸ਼ ...

ਪੂਰੀ ਖ਼ਬਰ »

ਕੋਹਿਨੂਰ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਦਿਖਾਇਆ ਸੋਲੋ ਡਾਂਸ ਮੁਕਾਬਲੇ ਦੁਆਰਾ ਆਪਣਾ ਹੁਨਰ

ਭੰਗਾਲਾ, 22 ਜੁਲਾਈ (ਸਰਵਜੀਤ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਇੰਟਰ ਹਾਊਸ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਦੁਆਰਾ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਡਾ: ਰਾਜ ਨੇ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਆਪਣੇ ਚੱਬੇਵਾਲ ਦਫ਼ਤਰ 'ਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨੇ ਸਮੱਸਿਆਵਾਂ ਲੈ ਕੇ ਆਏ ਲੋਕਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਇੰਦਰਪਾਲ ਸਿੰਘ ਜੌਹਲ (ਮੱਲ) ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਹਰਿਆਣਾ, 22 ਜੁਲਾਈ (ਹਰਮੇਲ ਸਿੰਘ ਖੱਖ)-ਬੀਤੇ ਦਿਨੀਂ ਕੈਨੇਡਾ ਵਿਖੇ ਸਦੀਵੀ ਵਿਛੋੜਾ ਦੇ ਗਈ ਗਏ ਇੰਦਰਪਾਲ ਸਿੰਘ ਜੌਹਲ (ਮੱਲ) ਦੇ ਨਮਿੱਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਭਾਈ ਮੰਝ ਸਮਾਧਾਂ ਵਿਖੇ ਪਾਏ ਗਏ ਤੇ ਸ਼ਰਧਾਂਜਲੀ ਸਮਾਗਮ ਹੋਇਆ, ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ 'ਚ ਮੈਜਿਕ ਮੈਥ, ਅੰਗਰੇਜ਼ੀ ਨਾਟਕ ਅਤੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ

ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ)- ਅੱਜ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਜਮਾਤ ਪਹਿਲੀ ਤੋਂ ਲੈ ਕੇ ਜਮਾਤ ਦਸਵੀਂ ਤੱਕ ਦੇ ਬੱਚਿਆਂ ਦੀਆਂ ਐਕਟੀਵੀਟੀਆਂ ਸਕੂਲ ਦੇ ਐਮ.ਡੀ. ਸਚਿਨ ਸਮਿਆਲ ਤੇ ਚੇਅਰਪਰਸਨ ਸ਼ਿਖਾ ਸਮਿਆਲ ਦੀ ਪ੍ਰਧਾਨਗੀ ਅਤੇ ਪਿ੍ੰਸੀਪਲ ਠਾ. ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਵਾਧੇ ਦੇ ਵਿਰੋਧ 'ਚ ਸੀ.ਪੀ.ਆਈ. (ਐੱਮ.) ਵਲੋਂ ਰੋਸ ਮੁਜ਼ਾਹਰਾ

ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲਾਂ 'ਚ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵਲੋਂ ਤਹਿਸੀਲ ਸਕੱਤਰ ਹਰਭਜਨ ਸਿੰਘ ਅਟਵਾਲ ਦੀ ਅਗਵਾਈ ਹੇਠ ਇੱਥੇ ਐਕਸੀਅਨ ਪਾਵਰਕਾਮ ਦੇ ਦਫ਼ਤਰ ਬਾਹਰ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਬਿਜਲੀ ਰੇਟਾਂ ਦੇ ਵਾਧੇ ਸਬੰਧੀ ਸੀ.ਪੀ.ਆਈ. (ਐਮ.) ਵਲੋਂ ਐਸ.ਡੀ.ਓ. ਨੂੰ ਮੰਗ ਪੱਤਰ

ਗੜ੍ਹਦੀਵਾਲਾ 22 ਜੁਲਾਈ (ਚੱਗਰ)-ਗੜ੍ਹਦੀਵਾਲਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫਤਰ ਵਿਖੇ ਸੀ.ਪੀ.ਆਈ. (ਐਮ.) ਦੇ ਆਗੂਆਂ ਵਲੋਂ ਬੀਬੀ ਕਮਲੇਸ਼ ਕੌਰ, ਬੀਬੀ ਕੁਲਦੀਪ ਕੌਰ, ਸਾਥੀ ਸਰਬਣ ਸਿੰਘ, ਸਾਥੀ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 2 ਸਾਲਾ ਵਿਚ 12 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਇਸਤਰੀ ਬੈਂਕ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ , 22 ਜੁਲਾਈ (ਭੁੱਲਰ)- ਆਮ ਆਦਮੀ ਪਾਰਟੀ ਦੇ ਇਸਤਰੀ ਵਿੰਗ ਦੀ ਮੀਟਿੰਗ ਸ੍ਰੀਮਤੀ ਰੇਨੂੰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੈਡਮ ਬਲਜੀਤ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਰਗੇ ਇਮਾਨਦਾਰ ਤੇ ਮਿਹਨਤੀ ਲੋਕ ਵੀ ਨਿਸ਼ਾਨਾ ਬਣ ਰਹੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਬੀ.ਕਾਮ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਜ਼ਿਲੇ੍ਹ ਵਿਚ ਗੱਡਿਆ ਝੰਡਾ

ਦਸੂਹਾ, 22 ਜੁਲਾਈ (ਭੁੱਲਰ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ. ਕਾਮ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਆਪਣੀ ਅਕਾਦਮਿਕਤਾ ਦਾ ਲੋਹਾ ਮਨਵਾਇਆ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ...

ਪੂਰੀ ਖ਼ਬਰ »

ਮੁਫ਼ਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ 27 ਤੱਕ

ਕੋਟਫਤੂਹੀ, 22 ਜੁਲਾਈ (ਅਮਰਜੀਤ ਸਿੰਘ ਰਾਜਾ)-ਗੁਰੂ ਨਾਨਕ ਦਸਤਾਰ ਅਕੈਡਮੀ ਪਿੰਡ ਠੱਕਰਵਾਲ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਨੂੰ ਸਮਰਪਿਤ ਬੀਤੇ ਦਿਨਾਂ ਤੋਂ ਲਗਾਇਆ ਗਿਆ ਮੁਫ਼ਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਜਾਰੀ ਹੈ | ਇਸ ਸਬੰਧੀ ਕੋਚ ਅਮਨਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX