ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  13 minutes ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 29 ਜੁਲਾਈ ਤੋਂ-ਏ. ਡੀ. ਸੀ. ਅਨੁਪਮ ਕਲੇਰ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 29 ਤੋਂ 31 ਜੁਲਾਈ (ਅੰਡਰ-14), 6 ਤੋਂ 8 ਅਗਸਤ (ਅੰਡਰ-18) ਅਤੇ 18 ਤੋਂ 20 ਅਗਸਤ (ਅੰਡਰ-25) ਨੂੰ ਕਰਵਾਏ ਜਾਣਗੇ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਅੱਜ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਸੱਦੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਇਸ ਨਾਲ ਜੁੜੇ ਵਿਭਾਗਾਂ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਆਖਿਆ | ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੰਡਰ-14 ਸਾਲ ਵਰਗ 'ਚ ਲੜਕਿਆਂ ਅਤੇ ਲੜਕੀਆਂ ਦੇ ਅੱਠ ਖੇਡ ਮੁਕਾਬਲੇ ਕਰਵਾਏ ਜਾਣਗੇ | ਇਨ੍ਹਾਂ 'ਚ ਐਥਲੈਟਿਕਸ, ਹੈਂਡਬਾਲ, ਕਬੱਡੀ, ਕੁਸ਼ਤੀ, ਵਾਲੀਬਾਲ, ਫੁੱਟਬਾਲ, ਟੇਬਲ ਟੈਨਿਸ ਤੇ ਬੈਡਮਿੰਟਨ ਸ਼ਾਮਿਲ ਹਨ | ਅੰਡਰ-18 ਤੇ ਅੰਡਰ-25 ਵਰਗ 'ਚ 9 ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ 'ਚ ਐਥਲੈਟਿਕਸ, ਹੈਂਡਬਾਲ, ਕਬੱਡੀ, ਕੁਸ਼ਤੀ, ਵਾਲੀਬਾਲ, ਫੁੱਟਬਾਲ, ਟੇਬਲ ਟੈਨਿਸ, ਵੇਟ ਲਿਫ਼ਟਿੰਗ ਅਤੇ ਬੈਡਮਿੰਟਨ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਅੰਡਰ-14, 18 ਅਤੇ 25 ਸਾਲ ਵਰਗ 'ਚ ਫੁੱਟਬਾਲ ਮੁਕਾਬਲੇ ਜੇ ਐੱਸ.ਐਫ.ਐਚ. ਖ਼ਾਲਸਾ ਸਕੂਲ ਨਵਾਂਸ਼ਹਿਰ 'ਚ ਅਤੇ ਟੇਬਲ ਟੈਨਿਸ ਤੇ ਬੈਡਮਿੰਟਨ ਮੁਕਾਬਲੇ ਬੈਡਮਿੰਟਨ ਸਟੇਡੀਅਮ ਵਿਖੇ ਕਰਵਾਏ ਜਾਣਗੇ ਜਦਕਿ ਬਾਕੀ ਸਾਰੇ ਮੁਕਾਬਲੇ ਆਈ.ਟੀ.ਆਈ. ਸਟੇਡੀਅਮ 'ਚ ਹੋਣਗੇ | ਅੰਡਰ-18 ਤੇ ਅੰਡਰ-25 ਦੇ ਵੇਟ ਲਿਫ਼ਟਿੰਗ ਮੁਕਾਬਲੇ ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਵਿਖੇ ਹੋਣਗੇ | ਇਸ ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਜ) ਸ਼ਿਵ ਕੁਮਾਰ, ਐੱਸ.ਡੀ.ਐਮ. ਨਵਾਂਸ਼ਹਿਰ ਡਾ: ਵਿਨੀਤ ਕੁਮਾਰ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੈਪਟਨ ਮਨਤੇਜ ਚੀਮਾ, ਡਿਪਟੀ ਡੀ.ਈ.ਓ. ਅਮਰੀਕ ਸਿੰਘ, ਸਹਾਇਕ ਸਿਵਲ ਸਰਜਨ ਡਾ: ਬਲਵਿੰਦਰ ਸਿੰਘ ਮੌਜੂਦ ਸਨ | ਜ਼ਿਲ੍ਹਾ ਖੇਡ ਅਫ਼ਸਰ ਅਨੁਸਾਰ ਉਪਰੋਕਤ ਟੂਰਨਾਮੈਂਟ 'ਚ ਭਾਗ ਲੈਣ ਵਾਲੇ ਖਿਡਾਰੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹੋਣੇ ਚਾਹੀਦੇ ਹਨ | ਅੰਡਰ-14 ਲੜਕੇ-ਲੜਕੀਆਂ ਟੂਰਨਾਮੈਂਟ ਲਈ ਖਿਡਾਰੀ ਦੀ ਜਨਮ ਮਿਤੀ 01-01-2006 ਤੋਂ ਬਾਅਦ ਦੀ ਹੋਣੀ ਚਾਹੀਦੀ ਹੈ | ਅੰਡਰ-18 ਲੜਕੇ-ਲੜਕੀਆਂ ਟੂਰਨਾਮੈਂਟ ਲਈ ਖਿਡਾਰੀ ਦੀ ਜਨਮ ਮਿਤੀ 01-01-2002 ਤੋਂ ਬਾਅਦ ਦੀ ਹੋਣੀ ਚਾਹੀਦੀ ਹੈ | ਅੰਡਰ-25 ਸਾਲ ਵਰਗ ਲਈ ਖਿਡਾਰੀ ਦੀ ਜਨਮ ਮਿਤੀ 01-01-1995 ਤੋਂ ਬਾਅਦ ਦੀ ਹੋਣੀ ਚਾਹੀਦੀ ਹੈ | ਜ਼ਿਲ੍ਹੇ ਦੇ ਸਾਰੇ ਪਿੰਡ, ਸਕੂਲ, ਕਲੱਬ, ਯੂਥ ਕਲੱਬਾਂ ਅਤੇ ਅਕੈਡਮੀਆਂ ਦੀਆਂ ਟੀਮਾਂ ਇਸ ਟੂਰਨਾਮੈਂਟ ਵਿਚ ਭਾਗ ਲੈ ਸਕਦੀਆਂ ਹਨ | ਖਿਡਾਰੀ ਆਪਣਾ ਆਧਾਰ ਕਾਰਡ, ਜਨਮ ਮਿਤੀ ਅਤੇ ਰਿਹਾਇਸ਼ ਦਾ ਸਬੂਤ ਨਾਲ ਲੈ ਕੇ ਆਉਣ | ਟੀਮਾਂ ਦੀ ਐਾਟਰੀ ਆਨਲਾਈਨ ਈ-ਮੇਲ ਆਈ-ਡੀ 'ਤੇ ਕਰਵਾਈ ਜਾਵੇ |

ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਾਉਣ ਸਬੰਧੀ ਜ਼ਿਲ੍ਹਾ ਪੱਧਰੀ ਰੋਸ ਧਰਨਾ 25 ਨੂੰ -ਜਨਾਗਲ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਸਾਥੀ ਅਸ਼ੋਕ ਕੁਮਾਰ ਜਨਾਗਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਰੇ ਅਹੁਦੇਦਾਰ ਤੇ ਭਾਰੀ ਗਿਣਤੀ ਵਿਚ ਕਾਰਕੁਨ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਵਲੋਂ ਐਸ. ਡੀ. ਐਮ. ਬੰਗਾ ਨੂੰ ਸੜਕਾਂ ਸਬੰਧੀ ਮੰਗ ਪੱਤਰ

ਬੰਗਾ, 22 ਜੁਲਾਈ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਐਸ.ਡੀ.ਐਮ. ਬੰਗਾ ਮੈਡਮ ਦੀਪ ਸ਼ਿਖਾ ਸ਼ਰਮਾ ਨੂੰ ਮੰਗ ਪੱਤਰ ਭੇਟ ਕਰਕੇ ਮੰਗ ਕੀਤੀ ਹੈ ਕਿ ਇਲਾਕੇ ਦੇ ਪ੍ਰਸਿੱਧ ਧਾਰਮਿਕ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਨੌਜਵਾਨ ਵਲੋਂ ਖ਼ੁਦਕੁਸ਼ੀ

ਰਾਹੋਂ, 22 ਜੁਲਾਈ (ਬਲਬੀਰ ਸਿੰਘ ਰੂਬੀ)-ਸਥਾਨਕ ਰਾਹੋਂ ਮੁਹੱਲਾ ਰੌਤਾਂ ਦੇ ਇਕ 30 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਬੀਤੇ ਦਿਨੀਂ ਜਗਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਘਰ 'ਚ ਇਕੱਲਾ ਹੀ ਸੀ ਕਿ ਦੁਪਹਿਰ ਸਮੇਂ ਉਸ ਨੇ ਫਾਹਾ ਲਾ ਲਿਆ | ...

ਪੂਰੀ ਖ਼ਬਰ »

ਸਕੂਲ ਅਧਿਆਪਕ ਤੋਂ ਪਰਸ ਖੋਹਿਆ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪਿੰਡ ਢਾਹਾਂ ਲਾਗੇ ਸਰਕਾਰੀ ਪ੍ਰਾਇਮਰੀ ਸਕੂਲ ਢਾਹਾਂ ਦੀ ਮੁੱਖ ਅਧਿਆਪਕਾ ਸੁਨੀਤਾ ਰਾਣੀ ਤੋਂ ਸਕੂਲ ਤੋਂ ਵਾਪਸ ਆਉਂਦੇ ਸਮੇਂ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਪਰਸ ਤੇ ਮੁਬਾਇਲ ਖੋਹ ਲਿਆ | ਸੁਨੀਤਾ ਰਾਣੀ ਸਕੂਲ ਮੁਖੀ ...

ਪੂਰੀ ਖ਼ਬਰ »

ਸਪਲੀਮੈਂਟਰੀ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ-ਡੀ. ਈ. ਓ.

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਪਲੀਮੈਂਟਰੀ ਪ੍ਰੀਖਿਆ ਦਸਵੀਂ ਤੇ ਬਾਰ੍ਹਵੀਂ ਜੁਲਾਈ 2019 ਮਿਤੀ 24 ਜੁਲਾਈ ਤੋਂ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਰੇਲ ਲਾਈਨ ਦੇ ਹੇਠੋਂ ਪੁਲ ਬਣਾਉਣ ਦਾ ਵਿਰੋਧ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਪਿੰਡ ਖਟਕੜ ਕਲਾਂ, ਕਰੀਹਾ, ਕਾਹਮਾ, ਰਸੂਲਪੁਰ ਤੇ ਮੰਗੂਪੁਰ ਵਾਸੀਆਂ ਵਲੋਂ ਰੇਲਵੇ ਵਿਭਾਗ ਵਲੋਂ ਫਾਟਕਾਂ ਹੇਠਾਂ ਭੂਮੀ-ਗਤ ਮਾਰਗ ਬਣਾਉਣ ਦੇ ਿਖ਼ਲਾਫ਼ ਦਸਹਿਰਾ ਮੈਦਾਨ ਨਵਾਂਸ਼ਹਿਰ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਮੀਂਹ ਕਾਰਨ ਸੜਕ ਦੀਆਂ ਬਰਮਾਂ ਨਾਲ ਪਏ ਪਾੜਾਂ ਨੂੰ ਭਰਨ ਦੀ ਮੰਗ

ਰੱਤੇਵਾਲ, 22 ਜੁਲਾਈ (ਜੋਨੀ ਭਾਟੀਆ)-ਰੱਤੇਵਾਲ-ਕਾਠਗੜ੍ਹ, ਰੱਤੇਵਾਲ-ਬਲਾਚੌਰ ਤੇ ਰੱਤੇਵਾਲ-ਭੱਦੀ ਨੂੰ ਜਾਂਦੀ ਹੈ ਉਸ ਦੀਆਂ ਬਰਮਾ ਦੇ ਨਾਲ-ਨਾਲ ਮੀਂਹ ਦੇ ਪਾਣੀ ਨਾਲ ਕਈ ਪਾੜ ਪੈ ਜਾਣ ਨਾਲ ਲੋਕਾਂ ਨੂੰ ਦੁਰਘਟਨਾਵਾਂ ਦਾ ਡਰ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕਾਮਿਆਂ ਨੇ ਕੀਤੀ ਗੇਟ ਰੈਲੀ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਰੋਡਵੇਜ਼ ਡੀਪੂ ਨਵਾਂਸ਼ਹਿਰ ਵਿਖੇ ਗੇਟ ਰੈਲੀ ਕੀਤੀ ਗਈ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਵਲੋਂ ਬਿਜਲੀ ਦਫ਼ਤਰ ਬਲਾਚੌਰ ਵਿਖੇ ਵਿਸ਼ਾਲ ਰੋਸ ਧਰਨਾ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸੀ.ਪੀ.ਆਈ. (ਐਮ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਬਿਜਲੀ ਦਫ਼ਤਰ ਬਲਾਚੌਰ ਦੇ ਵਿਹੜੇ ਵਿਚ ਕਾਮਰੇਡ ਬਲਵੀਰ ਸਿੰਘ ਕੌਲਗੜ੍ਹ ਸਕੱਤਰ ਤਹਿਸੀਲ ਕਮੇਟੀ ਦੀ ਅਗਵਾਈ ਹੇਠ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਹੂੰਗੜ੍ਹਾ ਵੈੱਲਫ਼ੇਅਰ ਸੁਸਾਇਟੀ ਨੇ ਕਰਵਾਏ ਦੂਸਰੀ ਵਰੇ੍ਹਗੰਢ ਸਮਾਗਮ ਮੌਕੇ ਲੋੜਵੰਦਾਂ ਨੂੰ ਸਾਈਕਲ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੰਡੇ

ਸੜੋਆ, 22 ਜੁਲਾਈ (ਨਾਨੋਵਾਲੀਆ)-ਸਹੂੰਗੜ੍ਹਾ ਵੈੱਲਫੇਅਰ ਸੁਸਾਇਟੀ ਰਜਿ: ਸਹੂੰਗੜ੍ਹਾ ਵਲੋਂ ਸੁਸਾਇਟੀ ਦੀ ਦੂਸਰੀ ਵਰੇ੍ਹਗੰਢ ਮੌਕੇ ਸਹੰੂਗੜ੍ਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਸਰਪੰਚ ਰਾਜ ਬਲਵਿੰਦਰ ਸਿੰਘ ਨੇ ਪਿੰਡ ਵਾਸੀਆਂ ਤੇ ਪ੍ਰਵਾਸੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਜਾ ਸਾਹਿਬ ਦੀ ਹੋਈ ਪਲੇਠੀ ਮੀਟਿੰਗ

ਬੰਗਾ, 22 ਜੁਲਾਈ (ਕਰਮ ਲਧਾਣਾ)- ਲਾਇਨਜ਼ ਕਲੱਬ ਰਾਜਾ ਸਾਹਿਬ ਸੇਵਾ ਬੰਗਾ ਦੀ ਸਾਲ 2019-20 ਦੀ ਪਲੇਠੀ ਮੀਟਿੰਗ ਸਥਾਨਕ ਰੈਸਟੋਰੈਂਟ ਦੇ ਮੀਟਿੰਗ ਹਾਲ ਵਿਚ ਲਾਇਨ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਲੱਬ ਵਲੋਂ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਲੇਖ ਮੁਕਾਬਲਿਆਂ 'ਚ ਭਰੋਲੀ ਸਕੂਲ ਜੇਤੂ

ਘੁੰਮਣਾ, 22 ਜੁਲਾਈ (ਮਹਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਚੱਲ ਰਹੇ ਪ੍ਰੋਜੈਕਟ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਬੱਚਿਆਂ ਦੀਆਂ ਕਲਾਤਮਿਕ ਤੇ ਧਾਰਮਿਕ ਰੁਚੀਆਂ ਨੂੰ ਉਜਾਗਰ ਕਰਨ ਲਈ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰਜ਼ (ਪਾਵਰਕਾਮ) ਦੀ ਬਹਿਰਾਮ ਵਿਖੇ ਮੀਟਿੰਗ

ਬਹਿਰਾਮ, 22 ਜੁਲਾਈ (ਨਛੱਤਰ ਸਿੰਘ ਬਹਿਰਾਮ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ (ਪਾਵਰਕਾਮ) ਸਰਕਲ ਨਵਾਂਸਹਿਰ ਦੇ ਜਨਰਲ ਸਕੱਤਰ ਇੰਜ਼: ਗੁਰਬਖਸ਼ ਰਾਮ ਦੀ ਪ੍ਰਧਾਨਗੀ ਵਿਚ ਬਹਿਰਾਮ ਵਿਖੇ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਐਮ. ਆਰ. ਸਿਟੀ ਸੀਨੀਅਰ ਸੈਕੰਡਰੀ ਸਕੂਲ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਐੱਮ.ਆਰ. ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਲਾਚੌਰ ਦੇ ਆਡੀਟੋਰੀਅਮ ਵਿਖੇ ਵਿਗਿਆਨ ਨਾਲ ਸਬੰਧਿਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਾਇੰਸ ਸਟ੍ਰੀਮ ਨਾਲ ਸਬੰਧਿਤ ਗਿਆਰ੍ਹਵੀਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਪਸ਼ੂ ਡਿਸਪੈਂਸਰੀਆਂ ਵਿਚੋਂ ਪਸ਼ੂ ਹਸਪਤਾਲਾਂ ਵਿਚ ਤਬਦੀਲ ਕਰਨ ਦਾ ਵਿਰੋਧ-ਚੌਧਰੀ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪਸ਼ੂ ਪਾਲਨ ਵਿਭਾਗ ਵਿਚ ਹਸਪਤਾਲਾਂ ਵਿਚ ਇਕ ਪੋਸਟ ਵੈਟਰਨਰੀ ਅਫ਼ਸਰ ਇਕ ਪੋਸਟ ਵੈਟਰਨਰੀ ਇੰਸਪੈਕਟਰ ਤੇ ਇਕ ਪੋਸਟ ਦਰਜਾ ਚਾਰ ਦੀ ਹੁੰਦੀ ਹੈ, ਪਰ ਹੁਣ ਪਸ਼ੂ ਪਾਲਨ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਫ਼ਰਮਾਨ ਅਨੁਸਾਰ ...

ਪੂਰੀ ਖ਼ਬਰ »

ਡਬਲਯੂ. ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਵਲੋਂ ਨਵਾਂਸ਼ਹਿਰ 'ਚ ਬ੍ਰਾਂਚ ਦਾ ਉਦਘਾਟਨ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਇੰਮੀਗ੍ਰੇਸ਼ਨ ਦੇ ਖੇਤਰ 'ਚ ਮਸ਼ਹੂਰ ਕੰਪਨੀ ਡਬਲਯੂ.ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਵਲੋਂ ਨਵਾਂਸ਼ਹਿਰ 'ਚ ਆਪਣੀ ਨਵੀਂ ਬ੍ਰਾਂਚ ਦੇ ਉਦਘਾਟਨ ਮੌਕੇ ਸਮਾਗਮ ਕਰਵਾਇਆ ਗਿਆ | ਕੰਪਨੀ ਦੀ ਨਵਾਂਸ਼ਹਿਰ ਬ੍ਰਾਂਚ ਦਾ ਉਦਘਾਟਨ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਕਰਜ਼ਾ ਮੁਆਫ਼ੀ ਲਈ ਕੈਪਟਨ ਸਰਕਾਰ ਹੋ ਰਹੀ ਹੈ ਗਪੌੜ ਸੰਘ ਸਾਬਤ-ਸਨਾਵਾ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੇ ਸਮੁੱਚੇ ਕਰਜ਼ਿਆਂ 'ਤੇ ਲਕੀਰ ਮਾਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਨੂੰ ਡੀ.ਸੀ. ਦਫ਼ਤਰ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ | ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਮੀਟਿੰਗ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)- ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਜਨਰਲ ਬਾਡੀ ਦੀ ਪਲੇਠੀ ਮੀਟਿੰਗ ਲਾਇਨ ਨਿਰੰਜਨ ਦਾਸ ਦੀ ਪ੍ਰਧਾਨਗੀ ਹੇਠ ਡਿੰਪੀ ਰੈਸਟੋਰੈਂਟ ਬੰਗਾ ਵਿਖੇ ਹੋਈ | ਮੀਟਿੰਗ ਦੌਰਾਨ ਇੰਟਰਨੈਸ਼ਨਲ ਮੀਟਿੰਗ ਮਿਲਾਨ (ਇਟਲੀ) ਵਿਚ ...

ਪੂਰੀ ਖ਼ਬਰ »

ਚਮਨ ਲਾਲ ਬਣੇ ਪਟਵਾਰ ਯੂਨੀਅਨ ਬੰਗਾ ਦੇ ਕਾਰਜਕਾਰੀ ਪ੍ਰਧਾਨ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪਟਵਾਰ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਬੰਗਾ ਦੀ ਮੀਟਿੰਗ ਰਾਮ ਲੁਭਾਇਆ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੌਜੂਦਾ ਪ੍ਰਧਾਨ ਪਟਵਾਰੀ ਰਜਿੰਦਰ ਸਿੰਘ ਦੇ ਵਿਦੇਸ਼ ਜਾਣ ਕਰਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਡਾ: ਜਗਦੀਪ ਸਿੰਘ ਜ਼ਿਲ੍ਹਾ ਐਪੀਡੈਮੋਲੋਜਿਸਟ ਦੀ ਅਗਵਾਈ ਹੇਠ ਬਣੀ ਟੀਮ ਵਲੋਂ ਅੱਜ ਫੋਕਲ ਪੁਆਇੰਟ ਬੰਗਾ ਰੋਡ ਵਿਖੇ ਫ਼ੈਕਟਰੀਆਂ ਅਤੇ ਘਰਾਂ ਦੀ ਜਾਂਚ ਕੀਤੀ ਗਈ | ਟੀਮ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਫ਼ਰਿਜਾਂ ਦੀ ...

ਪੂਰੀ ਖ਼ਬਰ »

ਮਾਣੇਵਾਲ ਵਿਖੇ ਲੋੜਵੰਦਾਂ ਨੂੰ ਤਰਪਾਲਾਂ ਵੰਡੀਆਂ

ਰੈਲਮਾਜਰਾ, 22 ਜੁਲਾਈ (ਸੁਭਾਸ਼ ਟੌਾਸਾ)- ਪਿੰਡ ਮਾਣੇਵਾਲ ਵਿਖੇ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਐਾਡ ਸਪੋਰਟਸ ਕਲੱਬ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਲੜੀ ਤਹਿਤ ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਪਿੰਡ ਵਿਚ ਕੱਚੇ ਘਰਾਂ ਦੇ ਮਾਲਕਾਂ ਨੂੰ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਅਤੇ ਵੀ. ਡੀ. ਓ. ਨੇ ਦਿੱਤਾ ਏ. ਡੀ. ਸੀ. ਨੂੰ ਮੰਗ ਪੱਤਰ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓ. ਵਲੋਂ ਆਟਾ ਦਾਲ ਸਕੀਮ ਦੇ ਫਾਰਮਾਂ ਦੀ ਪੜਤਾਲ ਦੇ ਿਖ਼ਲਾਫ਼ ਏ.ਡੀ.ਸੀ. ਸਰਬਜੀਤ ਸਿੰਘ ਵਾਲੀਆ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਸਬੰਧੀ ਪ੍ਰਧਾਨ ਦੇਵ ਦਿਆਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਵਾਧੇ ਵਿਰੱੁਧ ਕਾਮਰੇਡਾਂ ਨੇ ਦਿੱਤਾ ਮੰਗ ਪੱਤਰ

ਜਾਡਲਾ, 22 ਜੁਲਾਈ (ਬੱਲੀ)- ਅੱਜ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਬਿਜਲੀ ਬਿੱਲਾਂ ਵਿਚ ਕੀਤੇ ਵਾਧੇ ਦੇ ਰੋਸ ਵਜੋਂ ਸੂਬਾ ਪੱਧਰੀ ਸੱਦੇ 'ਤੇ ਪਾਵਰਕਾਮ ਸਬ ਡਵੀਜ਼ਨ ਜਾਡਲਾ ਦੇ ਉਪ ਮੰਡਲ ਅਫ਼ਸਰ ਪਰਮਿੰਦਰ ਨੂੰ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਜਾਣ ਲਈ ਮੰਗ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਭਾਜਪਾ ਨੇ ਹਮੇਸ਼ਾ ਲੋਕ ਮਨਾਂ ਦੀ ਗੱਲ ਸੁਣਦਿਆਂ ਸਰਵਪੱਖੀ ਵਿਕਾਸ ਦੀ ਰਾਜਨੀਤੀ ਕੀਤੀ- ਸ: ਚੰਦੂਮਾਜਰਾ

ਟੱਪਰੀਆਂ ਖ਼ੁਰਦ, 22 ਜੁਲਾਈ (ਸ਼ਾਮ ਸੁੰਦਰ ਮੀਲੂ)-ਸੂਬਾ ਸਰਕਾਰ ਵਲੋਂ ਸਿਆਸੀ ਰੰਜਸ਼ਾਂ ਤਹਿਤ ਅਕਾਲੀ ਭਾਜਪਾ ਵਰਕਰਾਂ ਸਮਰਥਕਾਂ ਤੇ ਕੀਤੇ ਜਾ ਰਹੇ ਨਾਜਾਇਜ਼ ਪਰਚਿਆਂ ਤੇ ਬਲਾਚੌਰ ਹਲਕੇ ਦੇ ਲੋਕਾਂ ਦਾ ਦੁੱਖ ਦਰਦ ਸੁਣਨ ਲਈ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਗੋਲੂਮਾਜਰਾ ਕਿ੍ਕਟ ਟੂਰਨਾਮੈਂਟ 'ਚ ਪਨਿਆਲੀ ਦੀ ਕਿ੍ਕਟ ਟੀਮ ਨੇ ਮਾਰੀ ਬਾਜ਼ੀ

ਕਾਠਗੜ੍ਹ, 22 ਜੁਲਾਈ (ਬਲਦੇਵ ਸਿੰਘ ਪਨੇਸਰ)-ਬਾਬਾ ਸਰਵਣ ਦਾਸ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਗੋਲੂਮਾਜਰਾ ਵਲੋਂ ਸਵ: ਧੀਰਜ ਕੁਮਾਰ ਬੱਗਾ ਦੀ ਯਾਦ ਵਿਚ ਕਰਵਾਏ ਤਿੰਨ ਦਿਨਾਂ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਕਿ੍ਕਟ ...

ਪੂਰੀ ਖ਼ਬਰ »

ਬਿਜਲੀ ਦਰਾਂ ਘਟਾਉਣ ਲਈ ਸੀ. ਪੀ. ਆਈ. (ਐਮ) ਆਗੂਆਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਬੰਗਾ, 22 ਜੁਲਾਈ (ਕਰਮ ਲਧਾਣਾ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਬਿਜਲੀ ਦੀਆਂ ਦਰਾਂ ਘਟਾਉਣ ਸਬੰਧੀ ਇਕ ਮੰਗ ਪੱਤਰ ਪਾਵਰਕਾਮ ਦੇ ਐਕਸੀਅਨ ਬੰਗਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਮੰਗ ਪੱਤਰ ਭੇਜਣ ਵਾਲੇ ਵਫ਼ਦ ਦੀ ਅਗਵਾਈ ਕਰਦਿਆਂ ਪਾਰਟੀ ...

ਪੂਰੀ ਖ਼ਬਰ »

ਵਾਹਿਗੁਰੂ ਨਗਰ ਵਾਸੀਆਂ ਨੇ ਸੁਪਰਡੈਂਟ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਨਵਾਂਸ਼ਹਿਰ ਦੇ ਮੁਹੱਲਾ ਵਾਹਿਗੁਰੂ ਨਗਰ ਗਲੀ ਨੰਬਰ-6 ਬਰਨਾਲਾ ਕਲਾਂ ਵਾਸੀਆਂ ਦੇ ਇਕ ਵਫ਼ਦ ਨੇ ਇਕ ਮੰਗ ਪੱਤਰ ਨਗਰ ਕੌਾਸਲ ਦੇ ਸੁਪਰਡੈਂਟ ਅਮਰਦੀਪ ਸਿੰਘ ਨੂੰ ਸੌਾਪ ਕੇ ਮੰਗ ਕੀਤੀ ਕਿ ਮੁਹੱਲੇ ਵਿਚ ਗੰਦੇ ਪਾਣੀ ...

ਪੂਰੀ ਖ਼ਬਰ »

ਪੰਚਾਇਤਾਂ ਤੇ ਖੇਡ ਕਲੱਬ ਬੱਚਿਆਂ 'ਚ ਖੇਡ ਰੁਚੀ ਵਧਾਉਣ ਦੇ ਉਪਰਾਲੇ ਕਰਨ-ਦੇਹਲ

ਉੜਾਪੜ/ਲਸਾੜਾ, 22 ਜੁਲਾਈ (ਲਖਵੀਰ ਸਿੰਘ ਖੁਰਦ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਨਾ-ਮੁਰਾਦ ਬਿਮਾਰੀ ਤੋਂ ਬਚਾਉਣ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਔੜ ਦੇ ਐਸ.ਐਚ.ਓ. ਹਰਪ੍ਰੀਤ ਸਿੰਘ ਦੇਹਲ ਵਲੋਂ ਪਿੰਡ ਨੰਗਲ ਜੱਟਾਂ ਦੀ ਗਰਾਊੁਾਡ ...

ਪੂਰੀ ਖ਼ਬਰ »

-ਮਾਮਲਾ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੇ ਓਵਰਫ਼ਲੋ ਦਾ-
ਵਾਹਿਗੁਰੂ ਨਗਰ ਵਾਸੀਆਂ ਨੇ ਸੁਪਰਡੈਂਟ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਨਵਾਂਸ਼ਹਿਰ ਦੇ ਮੁਹੱਲਾ ਵਾਹਿਗੁਰੂ ਨਗਰ ਗਲੀ ਨੰਬਰ-6 ਬਰਨਾਲਾ ਕਲਾਂ ਵਾਸੀਆਂ ਦੇ ਇਕ ਵਫ਼ਦ ਨੇ ਇਕ ਮੰਗ ਪੱਤਰ ਨਗਰ ਕੌਾਸਲ ਦੇ ਸੁਪਰਡੈਂਟ ਅਮਰਦੀਪ ਸਿੰਘ ਨੂੰ ਸੌਾਪ ਕੇ ਮੰਗ ਕੀਤੀ ਕਿ ਮੁਹੱਲੇ ਵਿਚ ਗੰਦੇ ਪਾਣੀ ...

ਪੂਰੀ ਖ਼ਬਰ »

ਗਾਇਕ ਅਜੈ ਸੂੰਢ ਦੇ 'ਸਹੇਲੀ' ਗੀਤ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ

ਸੰਧਵਾਂ, 22 ਜੁਲਾਈ (ਪ੍ਰੇਮੀ ਸੰਧਵਾਂ)-ਗਾਇਕੀ ਦੀ ਫੁੱਲਵਾੜੀ ਵਿਚ ਉੱਘੇ ਸਮਾਜ ਸੇਵੀ ਹਰਿੰਦਰ ਸਿੰਘ ਬੋਇਲ ਕੈਨੇਡਾ ਤੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ ਦੀ ਅਥਾਹ ਮਿਹਨਤ ਸਦਕਾ ਆਪਣੇ ਪਲੇਠੇ ਗੀਤ 'ਸਰਪੰਚ' ਜਰੀਏ ਪੈਰ ਰੱਖਣ ਵਾਲੇ ਨੌਜਵਾਨ ਗਾਇਕ ਅਜੈ ...

ਪੂਰੀ ਖ਼ਬਰ »

ਗੁਰਨਾਮ ਸਿੰਘ ਨਾਗਰਾ ਵਲੋਂ ਯਾਦਗਾਰੀ ਕਾਲਜ ਮਜਾਰੀ ਨੂੰ ਨਕਦ ਰਾਸ਼ੀ ਭੇਟ

ਮਜਾਰੀ/ਸਾਹਿਬਾ, 22 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਚੱਲ ਰਹੇ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਨੂੰ ਗੁਰਨਾਮ ਸਿੰਘ ਨਾਗਰਾ ...

ਪੂਰੀ ਖ਼ਬਰ »

ਮਾਵਾਂ ਨੂੰ ਸੰਤੁਲਨ ਖ਼ੁਰਾਕ ਸਬੰਧੀ ਜਾਣੂ ਕਰਵਾਇਆ

ਸੜੋਆ, 22 ਜੁਲਾਈ-(ਨਾਨੋਵਾਲੀਆ)-ਆਂਗਣਵਾੜੀ ਕੇਂਦਰ ਤੇ ਸਿਹਤ ਕੇਂਦਰ ਨਾਨੋਵਾਲ ਵਿਖੇ ਮਾਵਾਂ ਨੂੰ ਸੰਤੁਲਨ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕ੍ਰਾਂਤੀ ਪਾਲ ਸਿੰਘ ਸਿਹਤ ਕਰਮੀ ਤੇ ਪ੍ਰਵੇਸ਼ ਆਂਗਣਵਾੜੀ ਵਰਕਰ ਨਾਨੋਵਾਲ ਨੇ ਕਿਹਾ ਕਿ ਮਾਵਾਂ ਸਿਹਤ ਦੀ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਵਰਗ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨ ਕਰਾਂਗਾ-ਸੂਦ

ਬਹਿਰਾਮ, 22 ਜੁਲਾਈ (ਨਛੱਤਰ ਸਿੰਘ ਬਹਿਰਾਮ)- ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਮੋਹਣ ਲਾਲ ਸੂਦ (ਸੇਵਾ-ਮੁਕਤ ਨਿਗਰਾਨ ਇੰਜੀਨੀਅਰ ਪੀ. ...

ਪੂਰੀ ਖ਼ਬਰ »

ਇਨਕਮ ਟੈਕਸ ਅਧਿਕਾਰੀਆਂ ਨੇ ਕਰਦਾਤਾਵਾਂ ਨਾਲ ਨਵਾਂਸ਼ਹਿਰ ਵਿਖੇ ਕੀਤੀ ਮੀਟਿੰਗ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਇਨਕਮ ਟੈਕਸ ਦਫ਼ਤਰ ਨਵਾਂਸ਼ਹਿਰ ਵਲੋਂ ਡਾ: ਸਿੰਮੀ ਗੁਪਤਾ ਪ੍ਰਧਾਨ ਇਨਕਮ ਟੈਕਸ ਕਮਿਸ਼ਨਰ ਜਲੰਧਰ -1, ਭਵਾਨੀ ਸ਼ੰਕਰ ਸੰਯੁਕਤ ਇਨਕਮ ਟੈਕਸ ਕਮਿਸ਼ਨਰ ਰੇਂਜ 2 ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਟਰੀਚ ਪੋ੍ਰਗਰਾਮ ...

ਪੂਰੀ ਖ਼ਬਰ »

ਸੜਕ ਦੇ ਨਾਲ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਰੱਤੇਵਾਲ, 22 ਜੁਲਾਈ (ਜੋਨੀ ਭਾਟੀਆ)-ਰੱਤੇਵਾਲ-ਕਾਠਗੜ੍ਹ ਮਾਰਗ 'ਤੇ ਸੁੱਕੇ ਖੜ੍ਹੇ ਦਰਖ਼ਤ ਕਦੇ ਵੀ ਕਿਸੇ ਹਾਦਸੇ ਨੂੰ ਸੱਦਾ ਦੇ ਸਕਦੇ ਹਨ ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ | ਜਾਣਕਾਰੀ ਮੁਤਾਬਿਕ ਉਕਤ ਮਾਰਗ 'ਤੇ ਪੈਂਦੇ ਪਿੰਡ ਨੱਥਾ ਨੰਗਲ ਅਤੇ ਬਾਬਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)-ਅੱਜ ਸ਼ਹੀਦ ਮਲਕੀਤ ਸਿੰਘ ਮੇਹਲੀ ਹਾਲ ਬੰਗਾ ਰੋਡ ਵਿਖੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ 'ਚ ਪੰਜਾਬ ਪੈਨਸ਼ਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਜਨਰਲ ...

ਪੂਰੀ ਖ਼ਬਰ »

ਯੂ. ਕੇ. ਮਾਡਲ ਸਕੂਲ ਲੰਗੜੋਆ ਵਿਖੇ ਬਡੀ ਪ੍ਰੋਗਰਾਮ ਤਹਿਤ ਲੇਖ ਰਚਨਾ ਮੁਕਾਬਲੇ ਕਰਵਾਏ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਅੱਜ ਯੂ.ਕੇ. ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਤੇ ਚੇਅਰਮੈਨ ਉਜਾਗਰ ਸਿੰਘ ਦੀ ਪ੍ਰਧਾਨਗੀ ਹੇਠ ਬਡੀ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਸ਼ਿਆਂ ਤੋਂ ਰੋਕਣ ਲਈ ਤੇ ਜਾਗਰੂਕ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਵਰਗ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨ ਕਰਾਂਗਾ-ਸੂਦ

ਬਹਿਰਾਮ, 22 ਜੁਲਾਈ (ਨਛੱਤਰ ਸਿੰਘ ਬਹਿਰਾਮ)- ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਮੋਹਣ ਲਾਲ ਸੂਦ (ਸੇਵਾ-ਮੁਕਤ ਨਿਗਰਾਨ ਇੰਜੀਨੀਅਰ ਪੀ. ...

ਪੂਰੀ ਖ਼ਬਰ »

ਉਧਨਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਭੱਦੀ, 22 ਜੁਲਾਈ (ਨਰੇਸ਼ ਧੌਲ)-ਸ਼ਿਵ ਸ਼ੰਕਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਉਧਨਵਾਲ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉੱਘੇ ਵਾਲੀਬਾਲ ਖਿਡਾਰੀ ਸ਼ੰਮੀ ਕਸਾਣਾ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਉਤਸ਼ਾਹ ਪੂਰਵਕ ਕਰਵਾਇਆ ਗਿਆ | ...

ਪੂਰੀ ਖ਼ਬਰ »

ਏ. ਡੀ. ਸੀ. ਅਨੁਪਮ ਕਲੇਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵਲੋਂ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਲੋਕਾਂ ਦਾ ਭਰੋਸਾ ਵਧਿਆ-ਬਿੱਲਾ

ਬਹਿਰਾਮ, 22 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਵਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਇਸ ਕੋਹੜ੍ਹ ਨੂੰ ਖ਼ਤਮ ਕਰਨ ਲਈ ਪੁਲਿਸ ਦੀ ਸਹਾਇਤਾ ਕਰਨ ਲਈ ...

ਪੂਰੀ ਖ਼ਬਰ »

ਬੀ. ਕੇ. ਐਮ. ਕਾਲਜ ਵਿਖੇ ਸਾਂਝ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਾਂਝ ਕੇਂਦਰ ਬਲਾਚੌਰ ਵਲੋਂ ਥਾਣੇਦਾਰ ਵਿਨੋਦ ਕੁਮਾਰ ਦੀ ਦੇਖ ਰੇਖ ਹੇਠ ਬੀ.ਕੇ.ਐੱਮ. ਕਾਲਜ ਆਫ਼ ਐਜੂਕੇਸ਼ਨ ਬਲਾਚੌਰ (ਬਲਾਚੌਰ-ਨਵਾਂਸ਼ਹਿਰ ਹਾਈਵੇਅ) ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਸੁੱਜੋਵਾਲ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX