ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਫ਼ਤਹਿਗੜ੍ਹ ਸਾਹਿਬ

ਮਾਮਲਾ ਖੋਜੇਮਾਜਰਾ 'ਚ ਟੋਏ 'ਚ ਡੁੱਬੇ 3 ਸਕੇ ਭਰਾਵਾਂ ਦੀ ਮੌਤ ਦਾ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਪਿੰਡ ਖੋਜੇਮਾਜਰਾ 'ਚ ਕੱਲ੍ਹ ਦੇਰ ਸ਼ਾਮ ਟੋਏ 'ਚ ਡਿੱਗ ਕੇ ਡੁੱਬਣ ਕਾਰਨ 3 ਸਕੇ ਭਰਾਵਾਂ ਦੀ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਰੋਸ 'ਚ ਆਏ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਤੇ ਪਿੰਡ ਦੀ ਪੰਚਾਇਤ ਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪੁਲਿਸ ਨੇ ਦੱਸਿਆ ਕਿ ਮਿ੍ਤਕ ਬੱਚਿਆਂ ਦੇ ਪਿਤਾ ਨਿਰਮਲ ਸਿੰਘ ਨਿੰਮਾ ਨੇ ਬੀਤੀ ਰਾਤ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਕਿ ਪਿੰਡ ਵਾਸੀ ਪਰਵਿੰਦਰ ਸਿੰਘ, ਸਿਕੰਦਰ ਸਿੰਘ ਤੇ ਸਰਪੰਚ ਅਮਰਿੰਦਰ ਸਿੰਘ ਉਰਫ਼ ਲਾਲੀ ਵਲੋਂ ਟੋਆ ਪੁਟਵਾਇਆ ਗਿਆ ਸੀ ਤੇ ਉਸ ਦੇ ਆਲੇ-ਦੁਆਲੇ ਕੋਈ ਸਾਈਨ ਬੋਰਡ ਨਹੀਂ ਲਾਇਆ ਗਿਆ ਤੇ ਨਾ ਹੀ ਕੰਡਿਆਲੀ ਤਾਰ ਲਗਵਾਈ ਗਈ ਜਿਸ ਕਰਕੇ ਬੱਚੇ ਮੌਤ ਦਾ ਸ਼ਿਕਾਰ ਹੋ ਗਏ | ਉਨ੍ਹਾਂ ਇਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ | ਪੁਲਿਸ ਨੇ ਦੱਸਿਆ ਕਿ ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਅਵਤਾਰ ਅਲੀ ਵਲੋਂ ਇਸ ਸ਼ਿਕਾਇਤ ਦੇ ਆਧਾਰ 'ਤੇ ਸਰਪੰਚ ਤੇ ਉਸ ਦੇ ਦੋਵੇਂ ਸਾਥੀਆਂ ਿਖ਼ਲਾਫ਼ ਧਾਰਾ 304ਏ ਤੇ 34 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਅੱਜ ਆਵਾਜਾਈ ਠੱਪ ਕਰਕੇ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਿਖ਼ਲਾਫ਼ ਧਾਰਾ 304 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ | ਸਾਬਕਾ ਵਿਧਾਇਕ ਤੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਧਰਨਾਕਾਰੀਆਂ ਨਾਲ ਦੁੱਖ ਸਾਂਝਾ ਕੀਤਾ ਤੇ ਪੁਲਿਸ ਅਧਿਕਾਰੀਆਂ ਨੂੰ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਲਈ ਕਿਹਾ | ਇਸੇ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਸਮੇਤ ਪਾਰਟੀ ਦੇ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ | ਧਰਨੇ ਕਰਕੇ ਆਵਾਜਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਈ, ਜਿਸ ਕਰਕੇ ਪੁਲਿਸ ਨੂੰ ਆਵਾਜਾਈ ਨੂੰ ਹੋਰ ਪਾਸਿਉਂ ਚਾਲੂ ਕਰਨਾ ਪਿਆ | ਜ਼ਿਕਰਯੋਗ ਹੈ ਕਿ ਮਿ੍ਤਕ ਬੱਚਿਆਂ ਦੀ ਪਹਿਚਾਣ ਇੱਕੋ ਪਰਿਵਾਰ ਦੇ ਲਵਪ੍ਰੀਤ ਸਿੰਘ (9), ਜੋਬਨਪ੍ਰੀਤ ਸਿੰਘ (10) ਤੇ ਜਸ਼ਨਪ੍ਰੀਤ ਸਿੰਘ (12) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਖੋਜੇਮਾਜਰਾ ਵਜੋਂ ਹੋਈ ਹੈ, ਜੋ ਕਿ ਕ੍ਰਮਵਾਰ ਚੌਥੀ, ਪੰਜਵੀਂ ਤੇ ਸੱਤਵੀਂ ਜਮਾਤ 'ਚ ਪੜ੍ਹਦੇ ਸਨ ਜਿਨ੍ਹਾਂ ਦਾ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ |

ਸੀਵਰੇਜ ਦੀ ਮਿੱਟੀ ਧਸਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਪੇ੍ਰਸ਼ਾਨੀਆਂ ਦਾ ਸਾਹਮਣਾ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਸੀਵਰੇਜ ਵਿਭਾਗ ਵਲੋਂ ਇਕ ਪਾਸੇ ਜਿੱਥੇ ਲੋਕਾਂ ਦੀ ਸਹੂਲਤ ਲਈ ਪੂਰੇ ਸ਼ਹਿਰ 'ਚ ਸੀਵਰੇਜ ਪਾਇਆ ਜਾ ਰਿਹਾ ਹੈ, ਉੱਥੇ ਹੀ ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ 'ਤੇ ਮਿੱਟੀ ਦਬ ਜਾਣ ਕਾਰਨ ਲੋਕਾਂ ਨੂੰ ਪੇ੍ਰਸ਼ਾਨੀਆਂ ਦਾ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨਸ਼ਾ ਖੋਰਾ ਵਿਰੁੱਧ ਦੇਵੇਗੀ ਪੁਲਿਸ ਨੂੰ ਸਹਿਯੋਗ-ਸ਼ਰਮਾ

ਬਸੀ ਪਠਾਣਾਂ, 22 ਜੁਲਾਈ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਦੀ ਬ੍ਰਾਹਮਣ ਸਭਾ ਨੇ ਪੁਲਿਸ ਨੂੰ ਨਸ਼ਾ ਖੋਰੀ ਦੇ ਿਖ਼ਲਾਫ਼ ਵਿੱਢੀ ਗਈ ਮੁਹਿੰਮ 'ਚ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ | ਸਭਾ ਦੇ ਪ੍ਰਧਾਨ ਪਵਨ ਸ਼ਰਮਾ ਨੇ 'ਅਜੀਤ' ਨੂੰ ਦੱਸਿਆ ਕਿ ਇਹ ਫ਼ੈਸਲਾ ਸਭਾ ਨੇ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਨਾਲਿਆਂ ਦੇ ਸਫ਼ਾਈ ਕਾਰਜਾਂ ਦਾ ਜਾਇਜ਼ਾ

ਬਸੀ ਪਠਾਣਾਂ, 22 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਨਗਰ ਕੌਾਸਲ ਵਲੋਂ ਨਾਲਿਆਂ ਦੀ ਸਫ਼ਾਈ ਬਾਰੇ ਕੀਤੇ ਜਾ ਰਹੇ ਜੰਗੀ ਪੱਧਰ 'ਤੇ ਕਾਰਜਾਂ ਦਾ ਮੌਕੇ 'ਤੇ ਜਾ ਕੇ ਮੁਆਇਨਾ ਕੀਤਾ ਤੇ ਲੋਕਾਂ ਦੇ ਵਿਚਾਰ ਵੀ ਸੁਣੇ | ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਤਿਆਰੀ ਕਰਨ ਵਾਸਤੇ ਵਿਸ਼ੇਸ਼ ਸਿਖਲਾਈ 27 ਤੋਂ-ਲੈਫ: ਕਰਨਲ ਮਨਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸੇਵਾ ਮੁਕਤ ਲੈਫ: ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਤੇ ਬਰਨਾਲਾ ਦੀ ਭਰਤੀ ਅਗਸਤ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨੇ ਫ਼ਸਲਾਂ ਦਾ ਕੀਤਾ ਨੁਕਸਾਨ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਨਿੱਜੀ ਪੱਤਰ ਪ੍ਰੇਰਕ)-ਨਜ਼ਦੀਕੀ ਇਲਾਕਿਆਂ ਵਿਚ ਹੋ ਰਹੀ ਬਰਸਾਤ ਕਾਰਨ ਪਿੰਡ ਸੌਾਢਾ ਵਿਖੇ ਨਹਿਰ ਦੇ ਨਜ਼ਦੀਕ ਦੇ ਖੇਤਾਂ ਵਿਚ ਪਾਣੀ ਭਰ ਜਾਣ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਨੂੰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਗਮਾਡਾ ਦੁਆਰਾ ਪਿੰਡਾਂ ਤੋਂ ਬਾਹਰ ਮਕਾਨ ਨਾ ਬਣਾਉਣ ਦੇਣ ਕਰਕੇ ਲੋਕਾਂ 'ਚ ਰੋਸ

ਸੰਘੋਲ, 22 ਜੁਲਾਈ (ਗੁਰਨਾਮ ਸਿੰਘ ਚੀਨਾ)-ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਨੂੰ ਛੇ ਮਾਰਗੀ ਕਰਨ ਦੌਰਾਨ ਸੜਕ ਕਿਨਾਰੇ ਵੱਸ ਰਹੇ ਲੋਕ ਜਿੱਥੇ ਉਜਾੜੇ ਦਾ ਸ਼ਿਕਾਰ ਹੋਏ ਹਨ, ਉੱਥੇ ਹੀ ਉਨ੍ਹਾਂ ਦਾ ਵੱਖ-ਵੱਖ ਸਰਕਾਰੀ ਵਿਭਾਗਾਂ ਦੁਆਰਾ ਆਨੇ ਬਹਾਨੇ ਸ਼ੋਸ਼ਣ ਜਾਰੀ ਹੈ | ...

ਪੂਰੀ ਖ਼ਬਰ »

ਮੀਂਹ ਕਾਰਨ ਪੀੜ੍ਹਤ ਕਿਸਾਨ ਨੇ ਹੋਏ ਨੁਕਸਾਨ ਦਾ ਮੁਆਵਜ਼ਾ ਮੰਗਿਆ

ਅਮਲੋਹ, 22 ਜੁਲਾਈ (ਕੁਲਦੀਪ ਸ਼ਾਰਦਾ)-ਪਿਛਲੇ ਦਿਨਾਂ ਵਿਚ ਹੋਈ ਭਾਰੀ ਬਾਰਸ਼ ਕਾਰਨ ਬਹੁਤ ਸਾਰੇ ਕਿਸਾਨਾਂ ਦੀਆਂ ਫ਼ਸਲਾਂ ਇਸ ਦੀ ਲਪੇਟ ਵਿਚ ਆਉਣ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਆਰਥਿਕ ਪੱਖੋਂ ਕਿਸਾਨ ਹੋਰ ਵੀ ਮੰਦਹਾਲੀ ਦਾ ...

ਪੂਰੀ ਖ਼ਬਰ »

ਮੋਬਾਈਲ ਚੋਰ ਕਾਬੂ- ਮਾਮਲਾ ਦਰਜ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੰੂ ਮੋਬਾਈਲ ਚੋਰੀ ਕਰਨ ਦੇ ਜੁਰਮ ਵਿਚ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਸਰਹਿੰਦ ਦੀ ...

ਪੂਰੀ ਖ਼ਬਰ »

ਮੀਰਪੁਰ ਵਾਸੀਆਂ ਨੇ ਬੂਟੇ ਲਗਾਏ

ਜਖਵਾਲੀ, 22 ਜੁਲਾਈ (ਨਿਰਭੈ ਸਿੰਘ)-ਪਿੰਡ ਮੀਰਪੁਰ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਬੂਟੇ ਲਗਾਏ ਗਏ | ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੰਚਾਇਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਭਰਤੀ ਮੁਹਿੰਮ ਨੂੰ ਵਰਕਰ ਹਰ ਘਰ ਲੈ ਕੇ ਜਾਣ-ਰਾਜੂ ਖੰਨਾ

ਅਮਲੋਹ, 22 ਜੁਲਾਈ (ਕੁਲਦੀਪ ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੈਂਬਰਸ਼ਿਪ ਆਰੰਭ ਕੀਤੀ ਗਈ ਹੈ, ਉੱਥੇ ਅੱਜ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਬਾਂਸਲ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਕੈਂਪ 'ਚ ਭਾਗ ਲਿਆ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ਮੰਡੀ ਗੋਬਿੰਦਗੜ੍ਹ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਬਿਊਰੋ ਆਫ਼ ਐਾਪਲਾਇਰ, ਫ਼ਤਹਿਗੜ੍ਹ ਸਾਹਿਬ ਵਲੋਂ ਘਰ-ਘਰ ਰੁਜ਼ਗਾਰ ਸਬੰਧੀ ਜ਼ਿਲ੍ਹਾ ਕੁਲੈਕਟਰ ਡੀ.ਸੀ. ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਦਿੱਤੇ ਜਾਣਗੇ ਧਰਨੇ-ਇੰਜੀ: ਦਵਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਜੂਨੀਅਰ ਇੰਜੀਨੀਅਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਕਾਰਨ ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਗੋਬਿੰਦਗੜ੍ਹ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਪ੍ਰਧਾਨ ਸ਼ੀਲਾ ਦੀਕਸ਼ਿਤ ਦੇ ਅਕਾਲ ਚਲਾਣੇ 'ਤੇ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਜੀ.ਟੀ. ਰੋਡ ਸਥਿਤ ਪਾਰਟੀ ਦਫ਼ਤਰ ਵਿਚ ਸੋਗ ਸਭਾ ਰਾਹੀਂ ...

ਪੂਰੀ ਖ਼ਬਰ »

ਆਰ.ਟੀ.ਆਈ. ਦੇ ਨਾਂਅ 'ਤੇ ਬਲੈਕਮੇਲ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਹੋਵੇ-ਗੱਗੜ੍ਹਵਾਲ

ਖਮਾਣੋਂ, 22 ਜੁਲਾਈ (ਮਨਮੋਹਣ ਸਿੰਘ ਕਲੇਰ)-ਸੂਚਨਾ ਦੇ ਅਧਿਕਾਰ ਐਕਟ (ਆਰ.ਟੀ.ਆਈ.) ਦੇ ਨਾਮ 'ਤੇ ਅਫ਼ਸਰਾਂ ਤੇ ਪੰਚਾਇਤਾਂ ਨੂੰ ਬਲੈਕਮੇਲ ਕਰਨ ਵਾਲਿਆਂ ਦਾ ਸਰਕਾਰੀ ਦਫ਼ਤਰਾਂ 'ਚ ਪੂਰਾ ਬੋਲਬਾਲਾ ਹੈ ਕਿਉਂਕਿ ਹੁਣ ਤੱਕ ਵਧੇਰੇ ਆਰ.ਟੀ.ਆਈ. ਲੈਣ ਵਾਲੇ ਲੋਕਾਂ ਨੇ ਇਸ ਕਾਨੰੂਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤਣ 'ਤੇ ਹਰਸ਼ਦੀਪ ਮਾਨ ਦਾ ਸਨਮਾਨ

ਜਖ਼ਵਾਲੀ, 22 ਜੁਲਾਈ (ਨਿਰਭੈ ਸਿੰਘ)-ਥਾਈਲੈਂਡ 'ਚ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਖੰਨਾ ਦੇ ਸਿੰਮੀ ਸਪੋਰਟਸ ਕਲੱਬ ਦੇ ਖਿਡਾਰੀ ਹਰਸ਼ਦੀਪ ਸਿੰਘ ਮਾਨ ਵਲੋਂ ਕਾਂਸੀ ਦਾ ਤਗਮਾ ਜਿੱਤਣ 'ਤੇ ਪਿੰਡ ਰੁੜਕੀ ਵਿਖੇ ਸਾਬਕਾ ਸਰਪੰਚ ਗੁਰਜੀਤ ਸਿੰਘ ਮਾਨ ਨੇ ...

ਪੂਰੀ ਖ਼ਬਰ »

ਸੋਨ ਤੇ ਚਾਂਦੀ ਤਗਮਾ ਜੇਤੂ ਪ੍ਰਭਜੋਤ ਸਿੱਧੂ ਦਾ ਸਨਮਾਨ

ਸਲਾਣਾ, 22 ਜੁਲਾਈ (ਗੁਰਚਰਨ ਸਿੰਘ ਜੰਜੂਆ)-ਡੁਬਈ ਵਿਖੇ ਡੁਬਈ ਕੱਪ 2019 'ਚ ਸੋਨ ਤਗਮਾ ਤੇ ਮਲੇਸ਼ੀਆ ਵਿਖੇ ਕਰਵਾਈ ਗਈ 20ਵੀਂ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਮੁੱਕੇਬਾਜ਼ੀ 'ਚ ਚਾਂਦੀ ਤਗਮਾ ਜੇਤੂ ਪ੍ਰਭਜੋਤ ਸਿੰਘ ਸਿੱਧੂ ਪੁੱਤਰ ਜਸਵੰਤ ਸਿੰਘ ਸਿੱਧੂ ਦਾ ਗ੍ਰਾਮ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਸਫਲ ਸਾਬਤ ਹੋ ਰਹੀ ਹੈ ਕੂੜਾ ਸੰਭਾਲਣ ਦੀ ਨਵੀਂ ਤਕਨੀਕ-ਗੁਪਤਾ

ਬਸੀ ਪਠਾਣਾਂ, 22 ਜੁਲਾਈ (ਗੁਰਬਚਨ ਸਿੰਘ ਰੁਪਾਲ)-ਨਗਰ ਕੌਾਸਲ ਦੇ ਪ੍ਰਧਾਨ ਰਮੇਸ਼ ਚੰਦ ਗੁਪਤਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਬਾਜ਼ਾਰਾਂ ਤੇ ਗਲੀਆਂ 'ਚੋਂ ਸਿੱਧਾ ਟੈਂਪੂ ਵਿਚ ਕੂੜਾ ਪਾਉਣ ਵਾਲੀ ਸਕੀਮ ਸ਼ਹਿਰ 'ਚ ਸਫ਼ਲਤਾ ਨਾਲ ਚੱਲ ਰਹੀ ਹੈ ਤੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੰਚ ਸੰਚਾਲਨ ਜਨਰਲ ਸਕੱਤਰ ਧਰਮਪਾਲ ਆਜ਼ਾਦ ਨੇ ਕੀਤਾ | ਮੀਟਿੰਗ 'ਚ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾਣ ਵਾਲੇ ਕੰਮਾਂ 'ਚ ਨਹਿਰੂ ਯੁਵਾ ਕੇਂਦਰਾਂ ਦਾ ਅਹਿਮ ਰੋਲ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਭਾਰਤ ਸਰਕਾਰ ਵਲੋਂ ਵੱਖ-ਵੱਖ ਸੂਬਿਆਂ ਲਈ ਨਹਿਰੂ ਯੁਵਾ ਕੇਂਦਰਾਂ ਦੇ ਨਵ-ਨਿਯੁਕਤ ਜ਼ਿਲ੍ਹਾ ਕੁਆਰਡੀਨੇਟਰਾਂ ਵਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਕੋਆਰਡੀਨੇਟਰ ਪਰਮਜੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼ ਰੱਖਣ ਲਈ ਵੱਖ-ਵੱਖ ਸਕੂਲਾਂ 'ਚ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਨੇ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ 'ਚ ਬੂਟੇ ਲਗਾਏ | ਇਸ ਮੌਕੇ ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ...

ਪੂਰੀ ਖ਼ਬਰ »

ਮੈਣ ਮਾਜਰੀ ਵਿਖੇ ਬੱਸ ਸਟਾਪ ਦਾ ਰਸਮੀ ਉਦਘਾਟਨ

ਨੰਦਪੁਰ ਕਲੌੜ, 22 ਜੁਲਾਈ (ਜਰਨੈਲ ਸਿੰਘ ਧੁੰਦਾ)-ਜੇਕਰ ਨੌਜਵਾਨ ਪੀੜ੍ਹੀ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਦਿ੍ੜ੍ਹ ਇਰਾਦੇ ਨਾਲ ਲੱਗ ਜਾਵੇ ਤਾਂ ਸਰਕਾਰਾਂ ਦੀ ਮਦਦ ਤੋਂ ਬਿਨ੍ਹਾਂ ਹੀ ਪਿੰਡਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਸਮਰੱਥ ਹੋ ਸਕਦੀ ਹੈ | ਅਜਿਹੀ ਹੀ ਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਖਮਾਣੋਂ, 22 ਜੁਲਾਈ (ਜੋਗਿੰਦਰ ਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ 'ਚ ਸਾਹਿਤਕ ਕਿਤਾਬਾਂ ਪੜ੍ਹਨ ਦੀਆ ਰੁਚੀਆਂ ਵਿਕਸਿਤ ਕਰਨ ਲਈ 15 ਜੁਲਾਈ ਤੋਂ 15 ਅਗਸਤ ਤੱਕ ਲਾਇਬ੍ਰੇਰੀ ਦੀਆਂ ਕਿਤਾਬਾਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਜਲ ਸਪਲਾਈ ਤੇ ਸੈਨੀਟੇਸ਼ਨ (ਮਸਟਰੋਲ) ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਮੰਡਲਾਂ ਵਿਚ ਦਰਜਾ ਚਾਰ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਗੁਰਧਾਮਾਂ 'ਤੇ ਡਿਊਟੀ ਨਿਭਾਅ ਰਹੇ ਦਾਗ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਟਾਇਆ ਜਾਵੇ-ਖ਼ਾਲਸਾ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਹਲਕਾ ਅਮਲੋਹ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੋਂ ਮੰਗ ਕੀਤੀ ਹੈ ਕਿ ਸ਼ਹੀਦਾਂ ਦੀ ਪਾਵਨ ਧਰਤੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ, ਅਰੁਣ ਅਹੂਜਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਤੇ ਪਾਰਟੀ ਦੀ ...

ਪੂਰੀ ਖ਼ਬਰ »

ਐਸ.ਵੀ.ਐਮ. ਖਮਾਣੋਂ ਦੇ ਪਿੰ੍ਰਸੀਪਲ ਬਰਾੜ ਨੂੰ ਸਰਬੋਤਮ ਪਿ੍ੰਸੀਪਲ ਐਲਾਨਿਆ

ਖਮਾਣੋਂ, 22 ਜੁਲਾਈ (ਜੋਗਿੰਦਰ ਪਾਲ)-ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਿਖੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਦੇ ਮਾਰਗ ਦਰਸ਼ਨ ਵਿਚ ਚੱਲਣ ਵਾਲੇ ਸਕੂਲਾਂ ਦੇ ਅਧਿਆਪਕਾਂ ਤੇ ਪਿ੍ੰਸੀਪਲਾਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਗਊਸ਼ਾਲਾ ਦੇ ਪ੍ਰਬੰਧਾਂ ਨੂੰ ਲੈ ਕੇ ਮੁਹੱਲਾ ਵਾਸੀਆਂ ਤੇ ਪ੍ਰਬੰਧਕਾਂ 'ਚ ਮੀਟਿੰਗ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਨਗਰ ਕੌਾਸਲ ਗੋਬਿੰਦਗੜ੍ਹ ਵਲੋਂ ਸਥਾਨਕ ਮੁਹੱਲਾ ਨਸਰਾਲੀ ਵਿਚ ਬਣਾਈ ਸਰਕਾਰੀ ਗਊਸ਼ਾਲਾ ਜਿੱਥੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਥਾਂ ਦੀ ਵੱਡੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ, ਉੱਥੇ ਹੀ ਗਊਸ਼ਾਲਾ ਦੇ ਗੋਬਰ ...

ਪੂਰੀ ਖ਼ਬਰ »

ਸਰਹਿੰਦ ਸ਼ਹਿਰ 'ਚ ਗੰਦਗੀ ਦੇ ਢੇਰਾਂ ਕਾਰਨ ਬਿਮਾਰੀ ਫੈਲਣ ਦਾ ਖ਼ਤਰਾ-ਭੁੱਟਾ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਸਰਹਿੰਦ ਸ਼ਹਿਰ ਵਿਚ ਗੰਦਗੀ ਦੇ ਢੇਰਾਂ ਤੋਂ ਮਾਰ ਰਹੀ ਬਦਬੂ ਕਾਰਨ ਬਿਮਾਰੀ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਭਾਜਪਾ ...

ਪੂਰੀ ਖ਼ਬਰ »

ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫ਼ੇਅਰ ਸੁਸਾਇਟੀ ਦੀ ਇਕੱਤਰਤਾ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਅਗਰਸੈਨ ਪਾਰਕ 'ਚ ਉਪ ਪ੍ਰਧਾਨ ਅਮਰਜੀਤ ਸ਼ਰਮਾ ਅਮਲੋਹ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਨਗਰ ਕੌਾਸਲ ਮੰਡੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਮੁਕੇਸ਼ ਘਈ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਤੂਰਾਂ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਾਬਾ ਬਲਜਿੰਦਰ ਸਿੰਘ ਸਲਾਣਾ, ਬਾਬਾ ਚਰਨਜੀਤ ਸਿੰਘ ਭੇਡਵਾਲ ਅਤੇ ਬਾਬਾ ਭਿੰਦਰ ਸਿੰਘ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼ ਰੱਖਣ ਲਈ ਵੱਖ-ਵੱਖ ਸਕੂਲਾਂ 'ਚ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਨੇ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ 'ਚ ਬੂਟੇ ਲਗਾਏ | ਇਸ ਮੌਕੇ ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ...

ਪੂਰੀ ਖ਼ਬਰ »

ਮੈਣ ਮਾਜਰੀ ਵਿਖੇ ਬੱਸ ਸਟਾਪ ਦਾ ਰਸਮੀ ਉਦਘਾਟਨ

ਨੰਦਪੁਰ ਕਲੌੜ, 22 ਜੁਲਾਈ (ਜਰਨੈਲ ਸਿੰਘ ਧੁੰਦਾ)-ਜੇਕਰ ਨੌਜਵਾਨ ਪੀੜ੍ਹੀ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਦਿ੍ੜ੍ਹ ਇਰਾਦੇ ਨਾਲ ਲੱਗ ਜਾਵੇ ਤਾਂ ਸਰਕਾਰਾਂ ਦੀ ਮਦਦ ਤੋਂ ਬਿਨ੍ਹਾਂ ਹੀ ਪਿੰਡਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਸਮਰੱਥ ਹੋ ਸਕਦੀ ਹੈ | ਅਜਿਹੀ ਹੀ ਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਖਮਾਣੋਂ, 22 ਜੁਲਾਈ (ਜੋਗਿੰਦਰ ਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ 'ਚ ਸਾਹਿਤਕ ਕਿਤਾਬਾਂ ਪੜ੍ਹਨ ਦੀਆ ਰੁਚੀਆਂ ਵਿਕਸਿਤ ਕਰਨ ਲਈ 15 ਜੁਲਾਈ ਤੋਂ 15 ਅਗਸਤ ਤੱਕ ਲਾਇਬ੍ਰੇਰੀ ਦੀਆਂ ਕਿਤਾਬਾਂ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖੇਡ ਮੈਦਾਨ ਦੀ ਸਫ਼ਾਈ ਕੀਤੀ

ਸੰਘੋਲ, 22 ਜੁਲਾਈ (ਗੁਰਨਾਮ ਸਿੰਘ ਚੀਨਾ)-ਨੌਜਵਾਨ ਸਭਾ ਪਿੰਡ ਰਾਣਵਾਂ ਦੇ ਨੌਜਵਾਨਾਂ ਦੁਆਰਾ ਪਿੰਡ ਦੇ ਖੇਡ ਮੈਦਾਨ ਦੀ ਸਫ਼ਾਈ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਪੰਚਾਇਤ ਸੱਜਣ ਸਿੰਘ ਤੇ ਪ੍ਰਦੀਪ ਸਿੰਘ ਪੱਪੂ ਰਾਣਵਾਂ ਨੇ ਦੱਸਿਆ ਕਿ ਨੌਜਵਾਨਾਂ ...

ਪੂਰੀ ਖ਼ਬਰ »

ਗੁਰਧਾਮਾਂ 'ਤੇ ਡਿਊਟੀ ਨਿਭਾਅ ਰਹੇ ਦਾਗ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਟਾਇਆ ਜਾਵੇ-ਖ਼ਾਲਸਾ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਹਲਕਾ ਅਮਲੋਹ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੋਂ ਮੰਗ ਕੀਤੀ ਹੈ ਕਿ ਸ਼ਹੀਦਾਂ ਦੀ ਪਾਵਨ ਧਰਤੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ, ਅਰੁਣ ਅਹੂਜਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਤੇ ਪਾਰਟੀ ਦੀ ...

ਪੂਰੀ ਖ਼ਬਰ »

ਗਊਸ਼ਾਲਾ ਦੇ ਪ੍ਰਬੰਧਾਂ ਨੂੰ ਲੈ ਕੇ ਮੁਹੱਲਾ ਵਾਸੀਆਂ ਤੇ ਪ੍ਰਬੰਧਕਾਂ 'ਚ ਮੀਟਿੰਗ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਨਗਰ ਕੌਾਸਲ ਗੋਬਿੰਦਗੜ੍ਹ ਵਲੋਂ ਸਥਾਨਕ ਮੁਹੱਲਾ ਨਸਰਾਲੀ ਵਿਚ ਬਣਾਈ ਸਰਕਾਰੀ ਗਊਸ਼ਾਲਾ ਜਿੱਥੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਥਾਂ ਦੀ ਵੱਡੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ, ਉੱਥੇ ਹੀ ਗਊਸ਼ਾਲਾ ਦੇ ਗੋਬਰ ...

ਪੂਰੀ ਖ਼ਬਰ »

ਸਰਹਿੰਦ ਸ਼ਹਿਰ 'ਚ ਗੰਦਗੀ ਦੇ ਢੇਰਾਂ ਕਾਰਨ ਬਿਮਾਰੀ ਫੈਲਣ ਦਾ ਖ਼ਤਰਾ-ਭੁੱਟਾ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਸਰਹਿੰਦ ਸ਼ਹਿਰ ਵਿਚ ਗੰਦਗੀ ਦੇ ਢੇਰਾਂ ਤੋਂ ਮਾਰ ਰਹੀ ਬਦਬੂ ਕਾਰਨ ਬਿਮਾਰੀ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਭਾਜਪਾ ...

ਪੂਰੀ ਖ਼ਬਰ »

ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫ਼ੇਅਰ ਸੁਸਾਇਟੀ ਦੀ ਇਕੱਤਰਤਾ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਅਗਰਸੈਨ ਪਾਰਕ 'ਚ ਉਪ ਪ੍ਰਧਾਨ ਅਮਰਜੀਤ ਸ਼ਰਮਾ ਅਮਲੋਹ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਨਗਰ ਕੌਾਸਲ ਮੰਡੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਮੁਕੇਸ਼ ਘਈ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਤੂਰਾਂ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਾਬਾ ਬਲਜਿੰਦਰ ਸਿੰਘ ਸਲਾਣਾ, ਬਾਬਾ ਚਰਨਜੀਤ ਸਿੰਘ ਭੇਡਵਾਲ ਅਤੇ ਬਾਬਾ ਭਿੰਦਰ ਸਿੰਘ ...

ਪੂਰੀ ਖ਼ਬਰ »

ਉੱਤਰੀ ਸੱਭਿਆਚਾਰ ਕੇਂਦਰ ਵਲੋਂ ਸ਼ਾਸਤਰੀ ਸੰਗੀਤ ਸਬੰਧੀ ਸਮਾਗਮ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਉੱਤਰੀ ਸੱਭਿਆਚਾਰ ਕੇਂਦਰ ਦੇ ਕਾਲੀਦਾਸ ਭਵਨ ਵਿਖੇ ਸ਼ਾਸਤਰੀ ਸੰਗੀਤ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਨਾਰਸੀ ਘਰਾਣੇ ਦੇ ਭੋਲਾ ਨਾਥ ਮਿਸ਼ਰਾ ਗਾਇਕ ਵਲੋਂ ਪੇਸ਼ਕਾਰੀ ਦਿੱਤੀ ਗਈ | ਸਮਾਗਮ 'ਚ ਮਿਲਨ ਦੇਵ ਨਾਥ ਲਖਨਾਉ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਡੇਂਗੂ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ

ਬਸੀ ਪਠਾਣਾਂ, 22 ਜੁਲਾਈ (ਐਚ.ਐਸ. ਗੌਤਮ, ਰੁਪਾਲ)-ਸਿਹਤ ਵਿਭਾਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਹਰਬੀਰ ਸਿੰਘ ਬਿਿਲੰਗ ਤੇ ਸਿਵਲ ਸਰਜਨ ਐਨ.ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਰਾਮ ਸ਼ਰਨ ਭਾਟੀਆ ਦੀ ਰਹਿਨੁਮਾਈ ਹੇਠ ਐਸ.ਆਈ. ...

ਪੂਰੀ ਖ਼ਬਰ »

ਡਾ. ਐਨ.ਐੱਸ. ਅਤਰੀ ਉਪ-ਕੁਲਪਤੀ ਲਈ ਓ.ਐੱਸ.ਡੀ. ਨਿਯੁਕਤ

ਪਟਿਆਲਾ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਵਲੋਂ ਬਨਸਪਤੀ ਵਿਗਿਆਨ ਵਿਭਾਗ ਦੇ ਪੁਨਰ ਨਿਯੁਕਤ ਪ੍ਰੋਫੈਸਰ ਡਾ. ਐਨ.ਐੱਸ. ਅੱਤਰੀ ਨੂੰ ਉਪ-ਕੁਲਪਤੀ ਲਈ ਆਫ਼ੀਸਰ ਆਨ ਸਪੈਸ਼ਲ ਡਿਊਟੀ (ਓ.ਐੱਸ.ਡੀ.) ...

ਪੂਰੀ ਖ਼ਬਰ »

ਧਰਤੀ ਹੇਠਲਾ ਜਲ ਸੰਭਾਲਣ ਲਈ 1.20 ਕਰੋੜ ਰੁਪਏ ਦੀ ਲਾਗਤ ਨਾਲ 6 ਛੱਪੜਾਂ ਦਾ ਨਵੀਨੀਕਰਨ

ਪਟਿਆਲਾ, 22 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਦਿਨੋ-ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਇਸ ਦੀ ਸਥਿਤੀ 'ਚ ਸੁਧਾਰ ਲਿਆਉਣ ਲਈ ਸੂਬਾ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾ ਰਹੇ ਯਤਨਾਂ ਦੀ ਕੜੀ ਤਹਿਤ ਜ਼ਿਲ੍ਹੇ ਦੇ ਤਿੰਨ ਬਲਾਕਾਂ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਦਾ ਸਿਸਟਮ ਖ਼ਰਾਬ ਹੋਣ ਨਾਲ ਕਾਰੋਬਾਰ ਠੱਪ

ਪਟਿਆਲਾ, 22 ਜੁਲਾਈ (ਭਗਵਾਨ ਦਾਸ)– ਭਾਰਤ ਦੇ ਸਭ ਤੋਂ ਵੱਡੇ ਸਰਕਾਰੀ ਸਟੇਟ ਬੈਂਕ ਆਫ ਇੰਡੀਆ 'ਚ ਖਾਤਾ ਰੱਖਣ ਵਾਲੇ ਵਿਅਕਤੀ, ਵਪਾਰੀ , ਅਮਾਨਤਦਾਰ ਤੇ ਸੰਸਥਾਵਾਂ, ਸਾਰੇ ਹੀ ਦੋ ਦਿਨ ਤੋਂ ਪ੍ਰੇਸ਼ਾਨ ਹੋ ਰਹੇ ਹਨ | ਬੈਂਕ ਕਿਸੇ ਨੂੰ ਨਕਦ ਰਕਮ ਅਦਾ ਨਹੀਂ ਕਰ ਰਿਹਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬਹਾਦਰਗੜ੍ਹ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਡੀ.ਸੀ. ਦੇ ਆਦੇਸ਼ਾਂ ਨੂੰ ਟਿੱਚ ਸਮਝਦੇ ਹਨ ਗੈਰ ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਵਾਲੇ

ਪਟਿਆਲਾ, 22 ਜੁਲਾਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਜ਼ਿਲੇ੍ਹ ਅੰਦਰ ਕਈ ਵਾਰ ਡਿਪਟੀ ਕਮਿਸ਼ਨਰ ਵਲੋਂ ਆਦੇਸ਼ ਜਾਰੀ ਕੀਤੇ ਜਾਂਦੇ ਹਨ ਕਿ ਜ਼ਿਲੇ੍ਹ ਅੰਦਰ ਕਿਸੇ ਵੀ ਕਿਸਮ ਦੀ ਗੈਰ ਕਾਨੂੰਨੀ ਇਸ਼ਤਿਹਾਰਬਾਜ਼ੀ ਬਰਦਾਸ਼ਤ ਨਹੀਂ ਹੋਵੇਗੀ | ਇਸ ਦੇ ਬਾਵਜੂਦ ਲਗਾਤਾਰ ...

ਪੂਰੀ ਖ਼ਬਰ »

ਟੈ੍ਰਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਅਮਲੋਹ, 23 ਜੁਲਾਈ (ਪ.ਪ.)-ਸੰਤ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਟ੍ਰਫ਼ਿਕ ਨਿਯਮਾਂ ਸਬੰਧੀ ਜਾਗੂਰਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਬ ਇੰਸਪੈਕਟਰ ਜਸਪਾਲ ਸਿੰਘ ਅਤੇ ਸਿਪਾਹੀ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਕੈਂਪ ਲਗਾਇਆ

ਅਮਲੋਹ, 22 ਜੁਲਾਈ (ਸੂਦ)-ਭਾਰਤੀ ਜਨਤਾ ਪਾਰਟੀ ਨੂੰ ਹੇਠਲੇ ਪੱਧਰ 'ਤੇ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਹੋਰ ਜ਼ਿਆਦਾ ਮਜ਼ਬੂਤ ਕੀਤੇ ਜਾ ਸਕਣ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX