ਤਾਜਾ ਖ਼ਬਰਾਂ


ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਗਾਈ ਪਾਬੰਦੀ
. . .  15 minutes ago
ਸਿਡਨੀ, 10 ਜੁਲਾਈ - ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ...
ਅੱਜ ਦਾ ਵਿਚਾਰ
. . .  46 minutes ago
ਪੁਲਿਸ ਹੱਥੋਂ ਮਾਰਿਆ ਗਿਆ ਗੈਂਗਸਟਰ ਵਿਕਾਸ ਦੁਬੇ
. . .  58 minutes ago
ਕਾਨਪੁਰ, 10 ਜੁਲਾਈ- ਕਾਨਪੁਰ 'ਚ 8 ਪੁਲਿਸ ਕਰਮਚਾਰੀਆਂ ਦੀਆਂ ਹੱਤਿਆਵਾਂ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੁਬੇ 6 ਦਿਨ ਬਾਅਦ ਬੀਤੇ ਕੱਲ੍ਹ ਉਜੈਨ ਦੇ ਮੰਦਰ ਵਿਚੋਂ ਗ੍ਰਿਫ਼ਤਾਰ ਹੋਇਆ ਸੀ ਪਰੰਤੂ ਵਿਕਾਸ ਦੁਬੇ ਪੁਲਿਸ ਦੇ ਨਾਲ ਮੁੱਠਭੇੜ 'ਚ ਮਾਰਿਆ ਗਿਆ। ਕਿਹਾ ਜਾ...
ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  1 day ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਲਈ ਯੂਥ ਅਕਾਲੀ ਦਲ ਪੱਬਾਂਭਾਰ-ਰਮਨ ਸੰਧੂ

ਬਟਾਲਾ, 22 ਜੁਲਾਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਆਰੰਭੇ ਮੈਂਬਰਸ਼ਿਪ ਅਭਿਆਨ ਲਈ ਯੂਥ ਅਕਾਲੀ ਦਲ ਪੱਬਾਂਭਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਬ) ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਯੂਥ ਵਰਕਰ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ ਅਤੇ ਭਰਤੀ ਮੁਹਿੰਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਂਉਣਗੇ | ਉਨ੍ਹਾਂ ਕਿਹਾ ਕਿ ਯੂਥ ਵਿੰਗ ਸਮੇਤ ਅਕਾਲੀ ਦਲ ਦਾ ਹਰੇਕ ਵਰਕਰ ਪਾਰਟੀ ਦੇ ਵਿਸਥਾਰ ਲਈ ਦਿਨ-ਰਾਤ ਇਕ ਕਰ ਰਿਹਾ ਹੈ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ | ਇਸ ਮੌਕੇ ਬਲਵੰਤ ਸਿੰਘ ਬਿਧੀਪੁਰ, ਸਰਵਨ ਸਿੰਘ ਤੱਤਲਾ, ਸਮਸ਼ੇਰ ਸਿੰਘ ਚੀਮਾ ਬਟਾਲਾ, ਪਾਲ ਸਿੰਘ ਕਲੇਰ, ਮਨਜੀਤ ਸਿੰਘ ਸੁਚੇਤਗੜ੍ਹ ਸਾਬਕਾ ਸਰਪੰਚ, ਸੂਬੇਦਾਰ ਕੇਵਲ ਸਿੰਘ, ਗੁਰਮੇਜ ਸਿੰਘ ਬਾਠ ਕੈਲੇ ਕਲਾਂ, ਸਰਕਲ ਪ੍ਰਧਾਨ ਬਲਜੀਤ ਸਿੰਘ ਜਫ਼ਰਵਾਲ, ਸਿਕੰਦਰ ਸਿੰਘ ਸੁਚਾਨੀਆਂ, ਸਮਸ਼ੇਰ ਸਿੰਘ ਯੂੂ.ਕੇ., ਜਥੇ: ਮੇਹਰ ਸਿੰਘ, ਨੰਬਰਦਾਰ ਸ਼ਿਵ ਸਿੰਘ, ਸੁਰਿੰਦਰ ਸਿੰਘ ਬੱਬੀ ਅਠਵਾਲ, ਤਰਸੇਮ ਸਿੰਘ ਚੌਧਰਪੁਰ, ਗੁਰਦੇਵ ਸਿੰਘ ਕਲੇਰ ਕਲਾਂ, ਹਰਪਾਲ ਸਿੰਘ ਵਿਰਕ, ਬਲਬੀਰ ਸਿੰਘ ਸਾਬਕਾ ਸਰਪੰਚ ਚੂਹੜਚੱਕ, ਤਰਲੋਚਨ ਸਿੰਘ ਸਤਕੋਹਾ, ਕੁਲਦੀਪ ਸਿੰਘ ਪੇਰੋਸ਼ਾਹ, ਮਾ: ਦਲਵਿੰਦਰ ਸਿੰਘ ਧਾਰੀਵਾਲ ਭੋਜਾ, ਮੁਖਤਾਰ ਸਿੰਘ ਬੁੱਢਾਕੋਟ, ਦੀਦਾਰ ਸਿੰਘ ਬਹਿਬਲਚੱਕ, ਹਰਭਜਨ ਸਿੰਘ ਦਾਣਿਆਂਵਾਲੀ, ਰਣਜੀਤ ਸਿੰਘ ਅਰਜਨਪੁਰ, ਸਵਿੰਦਰ ਸਿੰਘ ਪੱਤੀ ਹਵੇਲੀਆਂ, ਦਲਬੀਰ ਸਿੰਘ ਚੇਅਰਮੈਨ, ਬਲਜੀਤ ਸਿੰਘ ਥੇਹ ਗੁਲਾਮ ਨਬੀ, ਤਰਸੇਮ ਸਿੰਘ ਡੁਡੀਪੁਰ, ਬਲਬੀਰ ਸਿੰਘ ਵਾਹਲਾ ਆਦਿ ਹਾਜ਼ਰ ਸਨ |

ਬੈਂਕ ਮੈਨੇਜਰ ਅਤੇ ਕਰਮਚਾਰੀ 'ਤੇ ਸਾਢੇ 8 ਲੱਖ ਦੀ ਧੋਖਾਧੜੀ ਦਾ ਦੋਸ਼

ਬਟਾਲਾ, 22 ਜੁਲਾਈ (ਕਾਹਲੋਂ)-ਅੱਜ 'ਅਜੀਤ' ਉਪ ਦਫ਼ਤਰ 'ਚ ਆ ਕੇ ਜਾਣਕਾਰੀ ਦਿੰਦਿਆਂ ਇਕ ਵਿਅਕਤੀ ਨੇ ਬੈਂਕ ਮੈਨੇਜਰ ਤੇ ਉਸ ਦੇ ਸਾਥੀ ਕਰਮਚਾਰੀ ਉਪਰ ਸਾਢੇ 8 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਮੋਹਣ ਸਿੰਘ ਪੁੱਤਰ ਇਕਬਾਲ ਸਿੰਘ ...

ਪੂਰੀ ਖ਼ਬਰ »

ਹੋਲਸੇਲ ਦੇ ਗੁਦਾਮ 'ਚ ਕੰਮ ਕਰਦੇ ਕਰਿੰਦਿਆਂ ਵਲੋਂ ਕਈ ਦਿਨਾਂ ਤੋਂ ਕੀਤੀ ਜਾ ਰਹੀ ਸੀ ਚੋਰੀ

ਗੁਰਦਾਸਪੁਰ, 22 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਮੇਹਰ ਚੰਦ ਰੋਡ ਸਥਿਤ ਇਕ ਹੋਲਸੇਲ ਦੇ ਗੁਦਾਮ ਵਿਚ ਕੰਮ ਕਰਦੇ ਕਰਿੰਦਿਆਂ ਵਲੋਂ ਕਈ ਦਿਨਾਂ ਤੋਂ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਦਾਮ ਦੇ ਮਾਲਕ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰਿਆਂ 'ਤੇ ਕੁੱਟਮਾਰ ਕਰਨ ਅਤੇ ਦਾਜ ਮੰਗਣ ਦੇ ਦੋਸ਼

ਬਟਾਲਾ, 22 ਜੁਲਾਈ (ਕਾਹਲੋਂ)-ਅੱਜ 'ਅਜੀਤ' ਉਪ ਦਫ਼ਤਰ 'ਚ ਆ ਕੇ ਇਕ ਵਿਆਹੁਤਾ ਨੇ ਆਪਣੇ ਸਹੁਰਿਆਂ 'ਤੇ ਦਾਜ ਮੰਗਣ ਅਤੇ ਕੁੱਟਮਾਰ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਸਬੰਧੀ ਰੋਮਨਦੀਪ ਕੌਰ ਪੁੱਤਰੀ ਰਾਜਵਿੰਦਰ ਸਿੰਘ ਵਾਸੀ ਸੁਜਾਦਾ (ਥਾਣਾ ...

ਪੂਰੀ ਖ਼ਬਰ »

ਨਿੱਤ ਵਾਪਰਦੇ ਹਾਦਸਿਆਂ ਦੇ ਬਾਵਜੂਦ ਪੁਰਾਣਾ ਸ਼ਾਲਾ ਚੌਕ 'ਚ ਬੱਸਾਂ ਖੜ੍ਹੀਆਂ ਹੋਣ ਦਾ ਸਿਲਸਿਲਾ ਜਾਰੀ

ਪੁਰਾਣਾ ਸ਼ਾਲਾ, 22 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਕਸਬਾ ਪੁਰਾਣਾ ਸ਼ਾਲਾ 150 ਪਿੰਡਾਂ ਦਾ ਕੇਂਦਰ ਬਿੰਦੂ ਹੋਣ ਕਾਰਨ ਕਸਬੇ ਦੇ ਚੌਕ 'ਚ ਹਮੇਸ਼ਾ ਭੀੜ ਭੜਕੇ ਦਾ ਮਾਹੌਲ ਬਣਿਆ ਰਹਿੰਦਾ ਹੈ | ਪਰ ਇਸ ਮਾਰਗ 'ਤੇ ਚੱਲਣ ਵਾਲੀਆਂ ਸਰਕਾਰੀ ਅਤੇ ਗੈਰ ਸਰਕਾਰੀ ਬੱਸ ਚਾਲਕਾਂ ...

ਪੂਰੀ ਖ਼ਬਰ »

ਫੌਾਡਰੀ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਧਰਨਾ

ਬਟਾਲਾ, 22 ਜੁਲਾਈ (ਕਾਹਲੋਂ)-ਫੌਾਡਰੀ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਸਬੰਧਤ ਏਕਟੂ ਦੀ ਅਗਵਾਈ ਹੇਠ ਫੈਕਟਰੀ ਮਜ਼ਦੂਰਾਂ ਵਲੋਂ ਸਾਲਾਨਾ ਰੇਟਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਡਿਪਟੀ ਡਾਇਰੈਕਟਰ ਫੈਕਟਰੀਜ਼ ਅਤੇ ਕਿਰਤ ਇੰਸਪੈਕਟਰ ਗਰੇਡ-1 ਬਟਾਲਾ ਦੇ ਦਫ਼ਤਰ ਸਾਹਮਣੇ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੀ ਅਧਿਆਪਕ ਅਲਕਾ ਸੇਖੜੀ ਨੇ ਕੀਤਾ ਯੂ.ਜੀ.ਸੀ. ਨੈੱਟ ਦਾ ਟੈਸਟ ਪਾਸ

ਬਟਾਲਾ, 22 ਜੁਲਾਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਪ੍ਰੋ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਚੱਲ ਰਹੇ ਕਮਰਸ ਵਿਭਾਗ ਦੀ ਅਸਿਸਟੈਂਟ ਪ੍ਰੋਫ਼ੈਸਰ ਅਲਕਾ ਸੇਖੜੀ ਵਲੋਂ ਯੂ.ਜੀ.ਸੀ. ਨੈੱਟ ਦਾ ਟੈਸਟ ਪਾਸ ਕਰਨ 'ਤੇ ਕਾਲਜ ਪਿ੍ੰ: ...

ਪੂਰੀ ਖ਼ਬਰ »

ਰੋਜ਼ੀ-ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ

ਅੱਚਲ ਸਾਹਿਬ, 20 ਜੁਲਾਈ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਛਾਪਿਆਂਵਾਲੀ ਦੇ ਵਿਦੇਸ਼ ਵਿਚ ਰੋਜ਼ੀ-ਰੋਟੀ ਕਮਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਇਕ ਹਾਦਸੇ ਵਿਚ ਮੌਤ ਹੋਣ ਕਾਰਨ ਸੋਗ ਦੀ ਲਹਿਰ ਹੈ | ਇਸ ਸਬੰਧੀ ਮਿ੍ਤਕ ਦੇ ਪਿਤਾ ਗੁਰਮੀਤ ਸਿੰਘ ਛਾਪਿਆਂਵਾਲੀ ਨੇ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਟੁੱਟ ਕੇ ਡਿਗਣ ਕਾਰਨ ਦੋ ਮੱਝਾਂ ਦੀ ਮੌਤ ਲੋਕਾਂ ਨੇ ਕਿਹਾ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹਾਦਸਾ

ਫਤਹਿਗੜ੍ਹ ਚੂੜੀਆਂ, 22 ਜੁਲਾਈ (ਐਮ.ਐਸ. ਫੁੱਲ)-ਸਥਾਨਕ ਗੁਰੂ ਲਾਲ ਕਾਲੋਨੀ ਦੇ ਵਾਸੀ ਕਿਸਾਨ ਸੁਖਚੈਨ ਸਿੰਘ ਦੇ ਖੇਤਾਂ ਵਿਚ ਚਰ ਰਹੀਆਂ ਦੋ ਮੱਝਾਂ ਦੀ ਬਿਜਲੀ ਦੀ ਤਾਰ ਟੁੱਟ ਕੇ ਡਿੱਗਣ ਕਾਰਨ ਮੌਤ ਹੋ ਗਈ | ਮੌਕੇ 'ਤੇ ਮੌਜੂਦ ਕਿਸਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਖਾਲ੍ਹੀ ...

ਪੂਰੀ ਖ਼ਬਰ »

ਚੋਰਾਂ ਨੇ ਇਕ ਘਰ ਵਿਚ ਚੋਰੀ ਨੰੂ ਦਿੱਤਾ ਅੰਜਾਮ

ਗੁਰਦਾਸਪੁਰ, 22 ਜੁਲਾਈ (ਆਲਮਬੀਰ ਸਿੰਘ)-ਬੀਤੀ ਰਾਤ ਸਥਾਨਿਕ ਨੰਗਲ ਕੋਟਲੀ ਮੁਹੱਲਾ ਵਿਖੇ ਚੋਰਾਂ ਵਲੋਂ ਇਕ ਘਰ ਵਿਚ ਚੋਰੀ ਨੰੂ ਅੰਜਾਮ ਦਿੱਤਾ ਗਿਆ | ਇਸ ਸਬੰਧੀ ਸੁਨੀਲ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਮੁਹੱਲਾ ਨੰਗਲ ਕੋਟਲੀ ਨੇ ਦੱਸਿਆ ਕਿ ਉਸ ਦੀ ਮਾਤਾ ਬਿਮਾਰ ਹੋਣ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਵਾਅਦਿਆਂ ਨੂੰ ਨਾ ਪੂਰਾ ਕਰ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ-ਸ਼ਕਰੀ, ਢਿੱਲੋਂ, ਚੇਅਰਮੈਨ

ਵਡਾਲਾ ਬਾਂਗਰ, 22 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਸੂਬੇ ਅੰਦਰ ਕਾਂਗਰਸ ਪਾਰਟੀ ਨੇ ਚੋਣਾਂ ਵਿਚ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਤਾ ਹਾਸਲ ਕੀਤੀ ਤੇ ਸੱਤਾ 'ਚ ਆਉਣ ਤੋਂ ਬਾਅਦ ਹੁਣ ਦੋ ਸਾਲ ਬੀਤ ਜਾਣ 'ਤੇ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਸ.ਸ.ਸ. ਸਕੂਲ ਹਰਦੋਰਵਾਲ ਕਲਾਂ 'ਚ ਵਿਦਿਆਰਥਣਾਂ ਨੂੰ ਵੰਡੇ ਸਾਈਕਲ

ਫਤਹਿਗੜ੍ਹ ਚੂੜੀਆਂ, 22 ਜੁਲਾਈ (ਜੇ.ਐਸ. ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਦੋਰਵਾਲ ਕਲਾਂ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਸਕੂਲ ਦੇ ਪਿ੍ੰਸੀਪਲ ਸੁਦੇਸ਼ ਅਰੋੜਾ, ਸਰਪੰਚ ਬੀਬੀ ਗੁਰਵਿੰਦਰ ਕੌਰ ਮਾਨ, ...

ਪੂਰੀ ਖ਼ਬਰ »

ਮਿੱਟੀ-ਬੱਜਰੀ ਪਾ ਕੇ ਸੁਸਾਇਟੀ ਮੈਂਬਰਾਂ ਨੇ ਸੜਕ ਦੇ ਟੋਏ ਪੂਰੇ

ਕਾਦੀਆਂ, 22 ਜੁਲਾਈ (ਗੁਰਪ੍ਰੀਤ ਸਿੰਘ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਪਿੰਡ ਕੋਟ ਟੋਡਰ ਮੱਲ ਵਲੋਂ ਕਾਦੀਆਂ ਤੋਂ ਗੁਰਦਾਸਪੁਰ ਰੋਡ 'ਤੇ ਪਿੰਡ ਕੋਟ ਟੋਡਰ ਮੱਲ ਅੱਡੇ ਦੇ ਨਜ਼ਦੀਕੀ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਟੁੱਟੀ ਪਈ ਸੜਕ ਅਤੇ ਸੜਕ ਦੇ ਵਿਚਕਾਰ ਪਏ ...

ਪੂਰੀ ਖ਼ਬਰ »

ਕਲਾਨੌਰ ਸਬ-ਡਵੀਜ਼ਨ 'ਚ ਖੇਤੀਬਾੜੀ ਮੋਟਰਾਂ ਦੇ ਲੋਡ ਵਧਾਉਣ ਲਈ ਕਿਸਾਨਾਂ 'ਚ ਉਤਸ਼ਾਹ

ਕਲਾਨੌਰ, 22 ਜੁਲਾਈ (ਪੁਰੇਵਾਲ)-ਪੰਜਾਬ ਸਰਕਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਕਿਸਾਨਾਂ ਦੀਆਂ ਖੇਤਾਂ 'ਚ ਸਥਿਤ ਮੋਟਰਾਂ ਦੇ ਲੋਡ ਵਧਾਉਣ ਲਈ ਸ਼ੁਰੂ ਕੀਤੀ ਗਈ ਸਕੀਮ ਤਹਿਤ ਸਥਾਨਕ ਕਸਬੇ 'ਚ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ-ਡਵੀਜ਼ਨ 'ਚ ਵੀ ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਧਰਤੀ 'ਚ ਭੇਜਣ ਦਾ ਕਲਾਨੌਰ 'ਚ ਪ੍ਰੋਜੈਕਟ ਲਗਾਉਣਾ ਸ਼ਾਲਾਘਾਯੋਗ-ਨੀਟਾ ਗੋਰਾਇਆ

ਕਲਾਨੌਰ, 22 ਜੁਲਾਈ (ਪੁਰੇਵਾਲ)-ਦਿਨ-ਬ-ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਸਥਿਰ ਕਰਨ ਲਈ ਭਾਵੇਂ ਹਰ ਇਕ ਵਾਤਾਵਰਨ ਪ੍ਰੇਮੀ ਚਿੰਤਤ ਹੈ ਅਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਕਲਾਨੌਰ 'ਚ ਮੀਂਹ ਦਾ ਪਾਣੀ ਧਰਤੀ ਹੇਠ ਭੇਜਣ ਲਈ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਕਾਦੀਆਂ 'ਚ ਸਿਹਤ ਵਿਭਾਗ ਨੇ ਮਲੇਰੀਏ ਦੀ ਜਾਂਚ ਲਈ ਲਏ ਖੂਨ ਦੇ ਨਮੂਨੇ

ਕਾਦੀਆਂ, 22 ਜੁਲਾਈ (ਗੁਰਪ੍ਰੀਤ ਸਿੰਘ)-ਐੱਸ.ਐੱਮ.ਓ. ਕਾਦੀਆਂ ਨਿਰੰਕਾਰ ਸਿੰਘ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੀ ਟੀਮ ਵਲੋਂ ਕਾਦੀਆਂ ਦੇ ਵੱਖ-ਵੱਖ ਥਾਵਾਂ 'ਤੇ ਜਾ ਕੇ ਮਲੇਰੀਆ ਦੀ ਬਿਮਾਰੀ ਦੀ ਜਾਂਚ ਲਈ ਖੂਨ ਦੇ ਨਮੂਨੇ ਲਏ ਗਏ ਅਤੇ ਲੋਕਾਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਸ਼ਤਾਬਦੀ ਸਮਾਗਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਉਣ ਦੀ ਲੋੜ-ਕਾਹਲੋਂ

ਘੁਮਾਣ, 22 ਜੁਲਾਈ (ਬੰਮਰਾਹ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਨੂੰ ਪਾਰਟੀਬਾਜ਼ੀ ਤੇ ਧੜ੍ਹੇਬੰਦੀ ਤੋਂ ਉੱਪਰ ਉੱਠ ਕੇ ਮਨਾਉਣ ਦੀ ਲੋੜ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ...

ਪੂਰੀ ਖ਼ਬਰ »

ਪਿੰਡ ਧੰਨੇ ਵਿਖੇ ਖੇਡ ਸਟੇਡੀਅਮ ਦਾ ਪੰਚਾਇਤ ਮੰਤਰੀ ਬਾਜਵਾ ਨੇ ਰੱਖਿਆ ਨੀਂਹ ਪੱਥਰ

ਵਡਾਲਾ ਗ੍ਰੰਥੀਆਂ, 22 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾ ਕੇ ਖੇਡਾਂ ਵਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵੱਡੀ ਪੱਧਰ 'ਤੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਦੇ ਤਹਿਤ ਪਿੰਡਾਂ 'ਚ ਖੇਡ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਲੋਕ ਅਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਪ੍ਰੇਸ਼ਾਨ

ਪੁਰਾਣਾ ਸ਼ਾਲਾ, 22 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਅਨੇਕਾਂ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਭਰਮਾਰ ਨਾਲ ਜਿੱਥੇ ਆਮ ਲੋਕ ਪ੍ਰੇਸ਼ਾਨ ਹਨ, ੳੱੁਥੇ ਅਵਾਰਾ ਪਸ਼ੂਆਂ ਨੇ ਕਿਸਾਨਾਂ ਦੀ ਫ਼ਸਲ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਇਸ ਬਾਰੇ ਕਿਸਾਨ ਚੰਨਣ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਕਾਹਨੂੰਵਾਨ, 22 ਜੁਲਾਈ (ਹਰਜਿੰਦਰ ਸਿੰਘ ਜੱਜ)-ਗੁਰਦੁਆਰਾ ਛੋਟਾ ਘੱਲੂਘਾਰਾ ਛੰਭ ਕਾਹਨੂੰਵਾਨ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਦੀ ਦੇਖ-ਦੇਖ ਰੇਖ ਹੇਠ ਸ਼ਹੀਦਾਂ ਦੇ ਸਰਤਾਜ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਦਿਹਾੜਾ ਇਲਾਕੇ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਬਦੇਸ਼ਾ ਅਤੇ ਭੂਸ਼ਨ ਜੋਸ਼ੀ ਵਲੋਂ ਨਿੱਕੂ ਬਾਜਵਾ ਨੂੰ ਚੇਅਰਮੈਨ ਬਣਾਉਣ ਦੀ ਮੰਗ

ਫਤਹਿਗੜ੍ਹ ਚੂੜੀਆਂ, 22 ਜੁਲਾਈ (ਧਰਮਿੰਦਰ ਸਿੰਘ ਬਾਠ)-ਸੀਨੀਅਰ ਕਾਂਗਰਸੀ ਆਗੂ ਨਿਸ਼ਾਨ ਸਿੰਘ ਬੰਦੇਸ਼ਾ ਹਵੇਲੀਆਂ ਅਤੇ ਭੂਸ਼ਨ ਜੋਸ਼ੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦਾ ਚੇਅਰਮੈਨ ਬਣਾਉਣ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾਵੇ-ਸਾ: ਸਰਪੰਚ ਜਰਨੈਲ, ਡਾ: ਮਲਕੀਤ

ਊਧਨਵਾਲ, 22 ਜੁਲਾਈ (ਪਰਗਟ ਸਿੰਘ)-ਪੰਜਾਬ ਮੰਤਰੀ ਮੰਡਲ ਵਿਚੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਕਰਕੇ ਇਹ ਸਥਾਨ ਖ਼ਾਲੀ ਹੋ ਗਿਆ ਹੈ, ਜਿਸ ਨੂੰ ਸੰਵਿਧਾਨ ਦੇ ਮੁਤਾਬਕ ਭਰਨਾ ਬਹੁਤ ਜ਼ਰੂਰੀ ਹੈ | ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਇਕ ਔਰਤ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਵਡਾਲਾ ਗ੍ਰੰਥੀਆਂ, 22 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ ਬਟਾਲਾ-ਕਾਹਨੂੰਵਾਨ ਰੋਡ 'ਤੇ ਪੈਂਦੇ ਚੌਕ ਵਿਚ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਅਤੇ ਇਕ ਔਰਤ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਸ਼ਾਹਪੁਰ ਜਾਜਨ ਦੀ ਪੰਚਾਇਤ ਵਲੋਂ ਵੱਖ-ਵੱਖ ਜਗ੍ਹਾ ਲਗਾਏ ਬੂਟੇ

ਧਿਆਨਪੁਰ, 22 ਜੁਲਾਈ (ਸਰਬਜੀਤ ਸਿੰਘ ਰਿਆੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਸ਼ਾਹਪੁਰ ਜਾਜਨ ਦੇ ਸਰਪੰਚ ਮੱਖਣ ਸਿੰਘ ਵਲੋਂ ਪਿੰਡ ਦੀ ਸਮਸ਼ਾਨਘਾਟ ਸੜਕਾਂ ਦੇ ਕੰਢੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵਫ਼ਦ ਡੀ.ਸੀ ਨੰੂ ਮਿਲਿਆ

ਗੁਰਦਾਸਪੁਰ, 22 ਜੁਲਾਈ (ਆਰਿਫ਼)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਦਾ ਵਫ਼ਦ ਬਲਾਕ ਪ੍ਰਧਾਨ ਕਾਦੀਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੰੂ ਮਿਲਿਆ | ਇਸ ਸਬੰਧੀ ਬਲਾਕ ਕਾਦੀਆਂ ਦੇ ਪ੍ਰਧਾਨ ...

ਪੂਰੀ ਖ਼ਬਰ »

ਪ.ਸ.ਸ.ਫ. ਅਤੇ ਮਿਡ-ਡੇ ਮੀਲ ਵਰਕਰਾਂ ਨੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਕਾਦੀਆਂ, 22 ਜੁਲਾਈ (ਗੁਰਪ੍ਰੀਤ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫ਼ੈਡਰੇਸ਼ਨ (ਪ.ਸ.ਸ.ਫ) ਅਤੇ ਮਿਡ-ਡੇ ਮੀਲ ਵਰਕਰਾਂ ਨੇ ਇਕਾਈ ਕਾਦੀਆਂ ਦੇ ਆਗੂਆਂ ਸੰਤੋਖ ਸਿੰਘ, ਕਰਮਜੀਤ ਕੌਰ ਬਲਜੀਤ ਸਿੰਘ ਦਾਬਾਂਵਾਲ ਅਤੇ ਗੁਰਪ੍ਰੀਤ ਰੰਗੀਲਪੁਰ ਦੀ ਅਗਵਾਈ ਵਿਚ ਜਥੇਬੰਦੀ ਨੇ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਵਿਰੋਧ 'ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਟਾਲਾ, 22 ਜੁਲਾਈ (ਹਰਦੇਵ ਸਿੰਘ ਸੰਧੂ)-ਅੱਜ ਸੀ.ਪੀ.ਆਈ. (ਐਮ.) ਵਲੋਂ ਤਹਿਸੀਲ ਸਕੱਤਰ ਅਵਤਾਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਵਿਰੋਧ ਵਿਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ਉਪਰੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਧੰਨੇ (ਚੀਮਾ) ਵਿਖੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਭਰਵਾਂ ਸਵਾਗਤ

ਬਟਾਲਾ, 22 ਜੁਲਾਈ (ਕਾਹਲੋਂ)-ਪਿੰਡ ਧੰਨੇ ਵਿਖੇ ਨਵੇਂ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦਾ ਸਕੂਲ ਵਿਚ ਆਉਣ 'ਤੇ ਸਕੂਲ ਦੇ ਸਮੂਹ ਪ੍ਰਬੰਧਕੀ ਸਟਾਫ਼, ਪਿ੍ੰਸੀਪਲ ਪ੍ਰੋਮਿਲਾ ਕੁਮਾਰੀ ਅਤੇ ...

ਪੂਰੀ ਖ਼ਬਰ »

ਪਿੰਡ ਸੇਖਾ ਵਿਖੇ ਗੁਰਮਤਿ ਸਿਖਲਾਈ ਸਮਰ ਕੈਂਪ ਲਗਾਇਆ

ਦੋਰਾਂਗਲਾ, 22 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਪਿੰਡ ਸੇਖਾ ਵਿਖੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਜਸਬੀਰ ਕੌਰ ਦੀ ਅਗਵਾਈ ਹੇਠ ਪਿੰਡ ਦੀਆਂ ਸੰਗਤਾਂ ਅਤੇ ਦਵਿੰਦਰ ਸਿੰਘ ਟੋਨੀ ਦੇ ਸਹਿਯੋਗ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ ਕੀਤਾ ਚੌਥਾ ਸਥਾਨ ਹਾਸਲ

ਗੁਰਦਾਸਪੁਰ, 22 ਜੁਲਾਈ (ਸੁਖਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਐਸ.ਸੀ. ਫੈਸ਼ਨ ਡਿਜ਼ਾਇਨ ਦੂਸਰੇ ਸਮੈਸਟਰ ਦੇ ਨਤੀਜੇ ਵਿਚੋਂ ਸਥਾਨਿਕ ਕਾਹਨੰੂਵਾਨ ਰੋਡ 'ਤੇ ਸਥਿਤ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਮਾਮਲਾ ਬੱਚੇ ਦੀ ਮੌਤ ਅਤੇ 60 ਲੋਕਾਂ ਦੇ ਬਿਮਾਰ ਹੋਣ ਦਾ- ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਟਾਲਾ, 22 ਜੁਲਾਈ (ਬੁੱਟਰ)-ਸਥਾਨਕ ਹਾਥੀ ਗੇਟ ਭੱਠੇ ਵਾਲੀ ਗਲੀ ਵਿਚ ਦੂਸ਼ਿਤ ਪਾਣੀ ਪੀਣ ਨਾਲ ਹੋਈ ਬੱਚੇ ਦੀ ਮੌਤ ਤੇ 60 ਲੋਕਾਂ ਦੇ ਬਿਮਾਰ ਹੋਣ ਉਪਰੰਤ ਅੱਜ ਨਗਰ ਕੌਾਸਲ ਬਟਾਲਾ ਦੇ ਦਫ਼ਤਰ ਵਿਖੇ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵੱਖ-ਵੱਖ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰ ਦੇ ਕਿਨਾਰਿਆਂ ਦੀ ਹਾਲਤ ਨਾਜ਼ੁਕ

ਧਾਰੀਵਾਲ, 22 ਜੁਲਾਈ (ਨਿਸ਼ਾਨ ਸਿੰਘ ਕਾਹਲੋਂ)-ਧਾਰੀਵਾਲ ਸ਼ਹਿਰ ਦੇ ਦਰਮਿਆਨ ਨਿਕਲਦੀ ਅੱਪਰਬਾਰੀ ਦੁਆਬ ਨਹਿਰ ਇਸ ਸਮੇਂ ਇਸ ਸ਼ਹਿਰ ਦੇ ਲੋਕਾਂ ਲਈ ਇਕ ਸਰਾਪ ਬਣਦੀ ਜਾ ਰਹੀ ਹੈ ਅਤੇ ਜੇਕਰ ਨਹਿਰ ਸਮੇਤ ਇਸ 'ਤੇ ਬਣੇ ਪੁਲ ਦੀ ਹਾਲਤ ਨੂੰ ਵੇਖਿਆ ਜਾਵੇ ਤਾਂ ਸਪੱਸ਼ਟ ਹੁੰਦਾ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਤੇ ਸਮੂਹ ਦਲਿਤ ਭਾਈਚਾਰੇ ਵਲੋਂ ਬੋਲੀ ਰੱਦ ਕਰਨ ਸਬੰਧੀ ਡੀ.ਡੀ.ਪੀ.ਓ. ਨੰੂ ਦਿੱਤਾ ਮੰਗ ਪੱਤਰ

ਗੁਰਦਾਸਪੁਰ, 22 ਜੁਲਾਈ (ਆਲਮਬੀਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਤੇ ਸਮੂਹ ਦਲਿਤ ਭਾਈਚਾਰੇ ਵਲੋਂ ਪੰਚਾਇਤੀ ਜ਼ਮੀਨ ਵਿਚੋਂ ਦਲਿਤਾਂ ਲਈ ਰਾਖਵੇਂ ਹਿੱਸੇ ਤੇ ਹਰੇ ਚਾਰੇ ਲਈ ਸਾਂਝੇ ਤੌਰ 'ਤੇ ਕਾਸ਼ਤ ਕਰਨ ਸਬੰਧੀ ਡੀ.ਡੀ.ਪੀ.ਓ. ਨੰੂ ਮੰਗ ਪੱਤਰ ਦਿੱਤਾ | ਇਸ ਮੌਕੇ ਰਾਜ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਹੋਏ ਜਬਰ ਜਨਾਹ ਦੀ ਚਰਚਾ ਜ਼ੋਰਾਂ 'ਤੇ

ਗੁਰਦਾਸਪੁਰ, 22 ਜੁਲਾਈ (ਆਲਮਬੀਰ ਸਿੰਘ)-ਥਾਣਾ ਘੁੰਮਣ ਕਲਾਂ ਅਧੀਨ ਆਉਂਦੇ ਇਕ ਪਿੰਡ ਵਿਚ ਨੌਜਵਾਨਾਂ ਵਲੋਂ ਇਕ ਨਾਬਾਲਗ ਲੜਕੀ ਨਾਲ ਕੀਤੇ ਜਬਰ ਜਨਾਹ ਦੀ ਘਟਨਾ ਦੀ ਇਲਾਕੇ ਵਿਚ ਚਰਚਾ ਛਿੜੀ ਹੋਈ ਹੈ | ਜਾਣਕਾਰੀ ਅਨੁਸਾਰ ਇਕ ਨਾਬਾਲਗ ਲੜਕੀ ਜੋ ਪਿੰਡ ਕੋਟ ਸੰਤੋਖ ਰਾਏ ਦੇ ...

ਪੂਰੀ ਖ਼ਬਰ »

ਰੰਧਾਵਾ ਨੇ ਜੇਲ੍ਹ ਮੰਤਰੀ ਬਣ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ 'ਚ ਅਹਿਮ ਰੋਲ ਅਦਾ ਕੀਤਾ-ਕਾਂਗਰਸੀ ਆਗੂ

ਵਡਾਲਾ ਬਾਂਗਰ, 22 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਤਰੀ ਬਨਣ ਤੋਂ ਬਾਅਦ ਜੇਲ੍ਹਾਂ ਵਿਚ ਰਹਿ ਕੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਸੁਦਾਗਰਾਂ ਨੂੰ ਨੱਥ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਸਿਆਸਤ ਕਰਨ ਵਾਲਿਆਂ ਦਾ ਕੱਖ ਨਹੀਂ ਰਹਿੰਦਾ-ਗੁਰਇਕਬਾਲ ਸਿੰਘ ਮਾਹਲ

ਕਾਦੀਆਂ, 22 ਜੁਲਾਈ (ਗੁਰਪ੍ਰੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਜਿੰਨੇ ਦੋਸ਼ੀ ਹੁੰਦੇ ਹਨ, ਬੇਅਦਬੀ ਉੱਪਰ ਸਿਆਸਤ ਕਰਨ ਵਾਲੇ ਨੇਤਾ ਵੀ ਉਨੇ ਹੀ ਦੋਸ਼ੀ ਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਕਾਦੀਆਂ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਪਸ਼ੂਆਂ ਦੀ ਸੜਕਾਂ 'ਤੇ ਪਾਬੰਦੀ ਨਾ ਲੱਗੀ ਤਾਂ ਇਸ ਵਾਰ ਨਹੀਂ ਲਗਾਵਾਂਗੇ ਬੂਟੇ-ਪ੍ਰਧਾਨ ਗੁਰਵਿੰਦਰ ਸਿੰਘ

ਕਲਾਨੌਰ, 22 ਜੁਲਾਈ (ਪੁਰੇਵਾਲ)-ਅਵਾਰਾ ਤੇ ਗੁੱਜਰਾਂ ਦੇ ਪਸ਼ੂ ਜਿੱਥੇ ਆਏ ਦਿਨ ਸੜਕੀ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ੳੱੁਥੇ ਇਹ ਪਸ਼ੂ ਸਾਡੀ ਜੰਗਲਾਤ ਸੰਪਤੀ ਦਾ ਨੁਕਸਾਨ ਵੀ ਕਰ ਰਹੇ ਹਨ ਅਤੇ ਆਏ ਸਾਲ ਇਨੀਂ ਦਿਨੀ ਸੜਕਾਂ ਦੇ ਕਿਨਾਰੇ ਜਾਂ ਹੋਰਨਾਂ ਸਥਾਨਾਂ 'ਤੇ ਲਗਾਏ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਕੀਤੇ ਵਾਅਦੇ ਇਕ-ਇਕ ਕਰ ਕੇ ਕੀਤੇ ਜਾ ਰਹੇ ਪੂਰੇ-ਕਾਂਗਰਸੀ ਆਗੂ

ਘੁਮਾਣ, 22 ਜੁਲਾਈ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮੀਤ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਸਰਪੰਚ ਮਨਦੀਪ ਸਿੰਘ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਨਿਯੁਕਤ

ਬਟਾਲਾ, 22 ਜੁਲਾਈ (ਕਾਹਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪੱਧਰ 'ਤੇ ਨਿਯੁਕਤੀ ਕਰਦਿਆਂ ਸਰਪੰਚ ਮਨਦੀਪ ਸਿੰਘ ਰੰਗੜ ਨੰਗਲ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸਰਪੰਚ ਮਨਦੀਪ ਸਿੰਘ ਨੇ ਆਪਣੀ ਇਸ ...

ਪੂਰੀ ਖ਼ਬਰ »

'ਸਾਵਣ ਕਵੀ ਦਰਬਾਰ 'ਚ ਕਵੀਆਂ ਨੇ ਬੰਨਿ੍ਹਆ ਰੰਗ

ਪੁਰਾਣਾ ਸ਼ਾਲਾ, 22 ਜੁਲਾਈ (ਅਸ਼ੋਕ ਸ਼ਰਮਾ)-ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਕਮਿਊਨਿਟੀ ਹਾਲ ਵਿਖੇ 'ਸਾਵਣ ਕਵੀ ਦਰਬਾਰ' ਕਰਵਾਇਆ ਗਿਆ | ਇਸ ਮੌਕੇ ਅਦਾਲਤਾਂ ਵਿਚ ਅੰਗਰੇਜ਼ੀ ਦੀ ਥਾਂ ਪੰਜਾਬੀ ਮਾਂ ਬੋਲੀ ਵਿਚ ਹੀ ਕੰਮ ਕਰਨ ਦਾ ਮਤਾ ਪਾਸ ਕੀਤਾ ਗਿਆ | ਉਪਰੰਤ ਕਵੀ ...

ਪੂਰੀ ਖ਼ਬਰ »

ਰੋਟੀ-ਰੋਜ਼ੀ ਕਮਾਉਣ ਗਏ ਹਰਜੀਤ ਸਿੰਘ ਨੂਰਪੁਰ ਦੀ ਵਿਦੇਸ਼ 'ਚ ਮੌਤ

ਸ੍ਰੀ ਹਰਿਗੋਬਿੰਦਪੁਰ, 22 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਨੂਰਪੁਰ ਦੇ ਇਕ ਕਿਸਾਨ ਪਰਿਵਾਰ ਨੂੰ ਸਬੰਧ ਰੱਖਣ ਵਾਲੇ ਹਰਜੀਤ ਸਿੰਘ ਰਵੇਲ ਸਿੰਘ (44) ਦੀ ਵਿਦੇਸ਼ 'ਚ ਮੌਤ ਹੋਣ ਦੀ ਖ਼ਬਰ ਹੈ | ਇਸ ਮੁਤੱਲਕ ਮਿ੍ਤਕ ਹਰਜੀਤ ਸਿੰਘ ਦੀ ...

ਪੂਰੀ ਖ਼ਬਰ »

ਪਿੰਡ ਰਾਉਵਾਲ 'ਚ ਪੀਰ ਬਾਬਾ ਨਾਗਾਂ ਵਾਲਾ ਦੀ ਜਗ੍ਹਾ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 22 ਜੁਲਾਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਉਵਾਲ 'ਚ ਪੀਰ ਬਾਬਾ ਨਾਗਾਂ ਵਾਲਾ ਦੀ ਜਗ੍ਹਾ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇੇ ਵਿਨੋਦ ਕੁਮਾਰ ਨੋਦੀ ਭਜਨ ਮੰਡਲੀ ਸਮੇਤ ਹੋਰ ਭਜਨ ਮੰਡਲੀਆਂ ਵਲੋਂ ਸ਼ਬਦ ਗਾਇਨ ਕੀਤੇ ਗਏ, ਜਦੋਂ ...

ਪੂਰੀ ਖ਼ਬਰ »

ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਗੁਰਦਾਸਪੁਰ, 22 ਜੁਲਾਈ (ਆਰਿਫ਼)-ਮਹਾਤਮਾ ਗਾਂਧੀ ਸਰਬੱਤ ਯੋਜਨਾ ਤਹਿਤ ਲੋਕਾਂ ਨੰੂ ਇਕ ਛੱਤ ਹੇਠਾਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨ ਗੁਰਦਾਸਪੁਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਜ਼ਿਲ੍ਹਾ ਗੁਰਦਾਸਪੁਰ ਵਿਖੇ ਲਗਾਏ ਕੈਂਪ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਸਮੇਰ ਸਿੰਘ ਕੰਗ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਧਾਰੀਵਾਲ, 22 ਜੁਲਾਈ (ਸਵਰਨ ਸਿੰਘ)-ਨਜ਼ਦੀਕੀ ਪਿੰਡ ਕੰਗ ਦੇ ਵਸਨੀਕ ਸੀਨੀਅਰ ਕਾਂਗਰਸੀ ਆਗੂ ਜਸਮੇਰ ਸਿੰਘ ਨੂੰ ਕਾਂਗਰਸ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ | ਇਸ ਨਿਯੁਕਤੀ ਨੂੰ ਲੈ ਕੇ ਮੈਂਬਰ ਪੰਚਾਇੰਤ ਦਿਲਬਾਗ ਸਿੰਘ, ਪੰਚ ਸਾਹਿਬ ...

ਪੂਰੀ ਖ਼ਬਰ »

ਸਮਾਜ ਵਿਚ ਵਧ ਰਹੀਆਂ ਕੁਰੀਤੀਆਂ ਨੂੰ ਠੱਲ੍ਹ ਪਾਉਣ ਲਈ ਸੇਵਾ-ਮੁਕਤ ਅਧਿਆਪਕ ਆਪਣਾ ਮੁੱਢਲਾ ਫ਼ਰਜ਼ ਅਦਾ ਕਰਨ-ਮੰਡ, ਦਕੋਹਾ

ਘੁਮਾਣ, 22 ਜੁਲਾਈ (ਬੰਮਰਾਹ)-ਸਮਾਜ ਵਿਚ ਵਧ ਰਹੀਆਂ ਕੁਰੀਤੀਆਂ ਨੂੰ ਠੱਲ ਪਾਉਣ ਲਈ ਸੇਵਾ-ਮੁਕਤ ਅਧਿਆਪਕ ਆਪਣਾ ਮੁੱਢਲਾ ਫ਼ਰਜ਼ ਅਦਾ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ-ਮੁਕਤ ਮੁੱਖ ਅਧਿਆਪਕ ਸਤਨਾਮ ਸਿੰਘ ਮੰਡ ਤੇ ਸੇਵਾ ਮੁਕਤ ਲੈਕਚਰਾਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਅਕਾਲੀ ਦਲ 'ਚ ਰਿਕਾਰਡ ਤੋੜ ਭਰਤੀ ਹੋਵੇਗੀ-ਬਾਜਵਾ, ਪਿ੍ੰਸ

ਫਤਹਿਗੜ੍ਹ ਚੂੜੀਆਂ, 22 ਜੁਲਾਈ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ 'ਚ ਚੱਲ ਰਹੀ ਭਰਤੀ ਮੁਹਿੰਮ ਨੂੰ ਤਗੜਾ ਹੁਲਾਰਾ ਮਿਲ ਰਿਹਾ ਹੈ ਅਤੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਹਲਕਾ ਫਤਹਿਗੜ੍ਹ ਚੂੜੀਆਂ ਵਿਚ ਅਕਾਲੀ ਮੈਂਬਰਸ਼ਿਪ ਦੀ ਰਿਕਾਰਡਤੋੜ ਭਰਤੀ ...

ਪੂਰੀ ਖ਼ਬਰ »

ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਕਰਾਟੇ ਸਿਖਲਾਈ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 22 ਜੁਲਾਈ (ਕੁਲਦੀਪ ਸਿੰਘ ਨਾਗਰਾ)-ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਕਰਾਟੇ ਸਿਖਲਾਈ ਕੈਂਪ ਲਗਾਇਆ ਗਿਆ, ਇਹ ਕੈਂਪ ਇੰਟਰਨੈਸ਼ਨਲ ਸ਼ੋਟੋਕਾਇ ਕਰਾਟੇ ਡੂ ਫੈਡਰੇਸ਼ਨ, ਯੂ.ਐਸ.ਏ. ਵਲੋਂ ਲਗਾਇਆ ਗਿਆ, ਜਿਸ ਦਾ ਪ੍ਰਬੰਧ ਸੰਤ ਫਰਾਂਸਿਸ ਕਾਨਵੈਂਟ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਸੀਮਾ ਕੁਮਾਰੀ ਵਲੋਂ ਇਲਾਕੇ ਦੇ ਪਿੰਡਾਂ ਦਾ ਦੌਰਾ

ਘਰੋਟਾ, 22 ਜੁਲਾਈ (ਸੰਜੀਵ ਗੁਪਤਾ)-ਸਾਬਕਾ ਵਿਧਾਇਕ ਸੀਮਾ ਕੁਮਾਰੀ ਵਲੋਂ ਰੋਟਾ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਾਰਟੀ ਵਰਕਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਪ੍ਰਾਪਤ ਕੀਤੀ | ਘਰੋਟਾ, ਚੋਹਾਨ, ਖੁੰਡੇ, ਜੰਗਲ, ਭਵਾਨੀ, ਭੀਮਪੁਰ ਪਿੰਡਾਂ ...

ਪੂਰੀ ਖ਼ਬਰ »

25 ਦਿਨ ਬਾਅਦ ਵੀ ਗੁੰਮ ਹੋਏ ਵਿਅਕਤੀ ਦਾ ਕੋਈ ਥਹੁ-ਪਤਾ ਨਹੀਂ ਲੱਗਾ

ਡੇਰਾ ਬਾਬਾ ਨਾਨਕ, 22 ਜੁਲਾਈ (ਹੀਰਾ ਸਿੰਘ ਮਾਂਗਟ)-ਕਰੀਬ 25 ਦਿਨ ਪਹਿਲਾਂ ਨਜ਼ਦੀਕੀ ਪਿੰਡ ਮੂਲੋਵਾਲੀ ਦੇ ਗੁੰਮ ਹੋਏ ਵਿਅਕਤੀ ਦਾ ਅਜੇ ਤੱਕ ਕੋਈ ਵੀ ਥਹੁ-ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਅਕਤੀ ਦੇ ਚਾਚਾ ਦਰਬਾਰਾ ਸਿੰਘ ਪੁੱਤਰ ਲੱਖਾ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਅਤੇ ਵਿਧਾਇਕ ਲਾਡੀ ਦੀ ਅਗਵਾਈ 'ਚ ਪਿੰਡ ਦੀ ਨੁਹਾਰ ਬਦਲੀ ਜਾਵੇਗੀ-ਰਪੰਚ ਹਰਭੇਜ ਸਿੰਘ

ਹਰਚੋਵਾਲ, 22 ਜੁਲਾਈ (ਰਣਜੋਧ ਸਿੰਘ ਭਾਮ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਪਿੰਡਾਂ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਰਹੇ ਹਨ ਅਤੇ ਇਸੇ ਤਰ੍ਹਾਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮ 'ਚ ਵੀ ਵਿਕਾਸ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੇ ਦੋ ਪੈਦਲ ਜਾ ਰਹੇ ਵਿਅਕਤੀਆਂ ਨੂੰ ਮਾਰੀ ਟੱਕਰ-ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਡਮਟਾਲ, 22 ਜੁਲਾਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਰਾਜ ਮਾਰਗ 'ਤੇ ਪਿੰਡ ਨੰਗਲ ਦੇ ਕੋਲ ਇਕ ਮੋਟਰਸਾਈਕਲ ਸਵਾਰ ਨੇ ਪੈਦਲ ਸੜਕ ਪਾਰ ਕਰ ਰਹੇ ਦੋ ਵਿਅਕਤੀਆਂ ਨੰੂ ਟੱਕਰ ਮਾਰ ਦਿੱਤੀ ਜਿਸ ਵਿਚ ਇਕ ਵਿਅਕਤੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਅਤੇ ਦੂਜੇ ਨੰੂ ...

ਪੂਰੀ ਖ਼ਬਰ »

ਭਾਰਤੀ ਸੇਵਾ ਦਲ ਦੀ ਮੀਟਿੰਗ

ਪਠਾਨਕੋਟ, 22 ਜੁਲਾਈ (ਆਰ. ਸਿੰਘ)-ਭਾਰਤੀ ਸੇਵਾ ਦਲ ਦੀ ਮੀਟਿੰਗ ਪੰਜਾਬ ਚੇਅਰਮੈਨ ਬੂਆ ਸਿੰਘ ਦੀ ਪ੍ਰਧਾਨਗੀ ਹੇਠ ਸ਼ੈਲੀ ਰੋਡ ਪਠਾਨਕੋਟ ਸਥਿਤ ਦਫ਼ਤਰ ਵਿਖੇ ਹੋਈ | ਜਿਸ ਵਿਚ ਕਾਂਗਰਸ ਪਾਰਟੀ'ਚ ਪੈਦਾ ਹੋਈ ਆਪਸੀ ਖਿੱਚੋਤਾਣ, ਨਸ਼ਿਆਂ ਆਦਿ ਕਈ ਅਹਿਮ ਮੁੱਦਿਆਂ 'ਤੇ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਵਲੋਂ ਮਹਿੰਗੀ ਦਿੱਤੀ ਜਾ ਰਹੀ ਬਿਜਲੀ ਿਖ਼ਲਾਫ਼ ਧਰਨਾ

ਪਠਾਨਕੋਟ, 22 ਜੁਲਾਈ (ਚੌਹਾਨ)-ਸੀ.ਪੀ.ਆਈ. (ਐਮ.) ਵਲੋਂ ਪਾਵਰਕਾਮ ਦੇ ਕਾਰਜਕਾਰੀ ਇੰਜੀਨੀਅਰ ਪਠਾਨਕੋਟ ਦੇ ਦਫ਼ਤਰ ਸਾਹਮਣੇ ਤਹਿਸੀਲ ਸਕੱਤਰ ਕਾ: ਹਰਬੰਸ ਲਾਲ ਦੀ ਅਗਵਾਈ ਵਿਚ ਧਰਨਾ ਮਾਰਿਆ ਗਿਆ | ਧਰਨੇ ਉਪਰੰਤ ਇਕ ਮੰਗ ਪੱਤਰ ਵੀ ਮੁੱਖ ਮੰਤਰੀ ਦੇ ਨਾਂਅ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪਨਬੱਸ ਯੂਨੀਅਨ ਵਲੋਂ ਗੇਟ ਰੈਲੀ

ਪਠਾਨਕੋਟ, 22 ਜੁਲਾਈ (ਚੌਹਾਨ)-ਪਨਬੱਸ ਕੰਟਰੈਕਟਰ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਵੀ ਹਮਾਇਤ ਕੀਤੀ ਗਈ | ਇਸ ਮੌਕੇ ਸੂਬਾਈ ਆਗੂ ਤੇ ਪਨਬੱਸ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਆਜ਼ਾਦੀ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਅੱਠਵੀਂ ਵਰਲਡ ਕਾਂਗਰਸ 'ਚ ਹਿੱਸਾ ਲੈਣ ਗਏ ਬੈਂਕਾਕ

ਤਾਰਾਗੜ੍ਹ, 22 ਜੁਲਾਈ (ਸੋਨੂੰ ਮਹਾਜਨ)-ਬੈਂਕਾਕ ਵਿਖੇ ਵਿਸ਼ਵ ਅਧਿਆਪਕ ਸੰਗਠਨ ਦੀ ਹੋਣ ਵਾਲੀ ਅੱਠਵੀਂ ਵਰਲਡ ਕਾਂਗਰਸ ਵਿਚ ਹਿੱਸਾ ਲੈਣ ਲਈ ਪੰਜਾਬ ਤੋਂ ਅਖਿਲ ਭਾਰਤੀ ਪ੍ਰਾਇਮਰੀ ਅਧਿਆਪਕ ਸੰਗਠਨ ਦੇ ਸੂਬਾ ਪ੍ਰਧਾਨ ਅਤੇ ਸੇਵਾ ਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਤਿੰਨ ਦਰਜਨ ਸਰਹੱਦੀ ਪਿੰਡਾਂ ਨੂੰ ਹੋਵੇਗਾ ਉੱਝ ਦਰਿਆ 'ਤੇ ਬਣੇ ਪੁਲ ਦਾ ਲਾਭ *ਪੰਜਾਬ ਦੀ ਹੱਦ ਤੋਂ ਮਹਿਜ਼ ਦੋ ਕਿੱਲੋਮੀਟਰ ਦੂਰੀ 'ਤੇ ਬਣਿਆ ਪੁਲ

ਨਰੋਟ ਜੈਮਲ ਸਿੰਘ, 22 ਜੁਲਾਈ (ਗੁਰਮੀਤ ਸਿੰਘ)-ਪੰਜਾਬ ਦੀ ਹੱਦ ਤੋਂ ਮਹਿਜ਼ ਦੋ ਕਿੱਲੋਮੀਟਰ ਦੀ ਦੂਰੀ 'ਤੇ ਜੰਮੂ-ਕਸ਼ਮੀਰ ਦੇ ਪਿੰਡ ਪੰਡੋਰੀ ਵਿਚ ਦਰਿਆ ਉੱਝ 'ਤੇ ਬਾਰਡਰ ਰੋਡ ਆਰਗੇਨਾਈਜੇਸ਼ਨ ਵਲੋਂ ਬਣਾਏ ਗਏ ਪੁਲ ਨੰੂ ਕੇਂਦਰੀ ਰੱਖਿਆ ਮੰਤਰੀ ਰਾਜਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਨੌਜਵਾਨ 'ਤੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵਲੋਂ ਨਾਜਾਇਜ਼ ਸ਼ਰਾਬ ਗੱਡੀ 'ਚ ਰੱਖਣ ਦੇ ਦੋਸ਼

ਪਠਾਨਕੋਟ, 22 ਜੁਲਾਈ (ਚੌਹਾਨ)-ਪਿੰਡ ਹਰਿਆਲ ਵਿਖੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵਲੋਂ ਪਿੰਡ ਦੇ ਇਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ, ਉਸ ਦੀ ਕਾਰ ਵਿਚ ਜਬਰਦਸਤੀ ਨਾਜਾਇਜ਼ ਸ਼ਰਾਬ ਦੀਆਂ 10 ਪੇਟੀਆਂ ਰੱਖ ਕੇ ਪੁਲਿਸ ਹਵਾਲੇ ਕਰਨ ਦੀ ਖ਼ਬਰ ਪ੍ਰਾਪਤ ਹੋਈ ...

ਪੂਰੀ ਖ਼ਬਰ »

ਭਾਰਤੀ ਸੇਵਾ ਦਲ ਦੀ ਮੀਟਿੰਗ

ਪਠਾਨਕੋਟ, 22 ਜੁਲਾਈ (ਆਰ. ਸਿੰਘ)-ਭਾਰਤੀ ਸੇਵਾ ਦਲ ਦੀ ਮੀਟਿੰਗ ਪੰਜਾਬ ਚੇਅਰਮੈਨ ਬੂਆ ਸਿੰਘ ਦੀ ਪ੍ਰਧਾਨਗੀ ਹੇਠ ਸ਼ੈਲੀ ਰੋਡ ਪਠਾਨਕੋਟ ਸਥਿਤ ਦਫ਼ਤਰ ਵਿਖੇ ਹੋਈ | ਜਿਸ ਵਿਚ ਕਾਂਗਰਸ ਪਾਰਟੀ'ਚ ਪੈਦਾ ਹੋਈ ਆਪਸੀ ਖਿੱਚੋਤਾਣ, ਨਸ਼ਿਆਂ ਆਦਿ ਕਈ ਅਹਿਮ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਅਰੋੜ ਵੰਸ਼ ਪਠਾਨਕੋਟ ਨੇ ਸਸਤੀ ਰਸੋਈ ਨੂੰ ਕੀਤਾ ਰਾਸ਼ਨ ਭੇਟ

ਪਠਾਨਕੋਟ, 22 ਜੁਲਾਈ ( ਆਰ. ਸਿੰਘ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਪਠਾਨਕੋਟ ਵਿਕਾਸ ਮੰਚ ਵਲੋਂ ਚਲਾਈ ਜਾ ਰਹੀ ਸਸਤੀ ਰਸੋਈ ਵਿਚ ਅਰੋੜ ਵੰਸ਼ ਪਠਾਨਕੋਟ ਵਲੋਂ ਚੇਅਰਮੈਨ ਠੇਕੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਰੀ ਪੀਰੀ ਸੰਸਥਾ ਨੇ ਕਰਵਾਇਆ ਗੁਰਮਤਿ ਸਮਾਗਮ

ਨਰੋਟ ਜੈਮਲ ਸਿੰਘ, 22 ਜੁਲਾਈ (ਗੁਰਮੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਦੇ ਸਬੰਧ ਵਿਚ ਮੀਰੀ ਪੀਰੀ ਪ੍ਰਚਾਰ ਸੰਸਥਾ ਪਠਾਨਕੋਟ ਵਲੋਂ ਸਰਹੱਦੀ ਪਿੰਡ ਅੰਤੌਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਮੀਰੀ ਪੀਰੀ ...

ਪੂਰੀ ਖ਼ਬਰ »

ਦੁਨੇਰਾ ਵਿਚ ਅਵਾਰਾ ਪਸ਼ੂਆਂ ਅਤੇ ਬਾਂਦਰਾਂ ਤੋਂ ਲੋਕ ਪ੍ਰੇਸ਼ਾਨ

ਧਾਰ ਕਲਾਂ, 22 ਜੁਲਾਈ (ਨਰੇਸ਼ ਪਠਾਨੀਆ)-ਧਾਰ ਬਲਾਕ ਦੇ ਪਿੰਡ ਦੁਨੇਰਾ ਵਿਚ ਅਵਾਰਾ ਪਸ਼ੂਆਂ ਅਤੇ ਬਾਂਦਰਾਂ ਕਾਰਨ ਲੋਕਾਂ ਨੰੂ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਸਬੰਧੀ ਰਾਕੇਸ਼ ਸ਼ਰਮਾ, ਸੁਰਿੰਦਰ ਸਿੰਘ, ਨਰੇਸ਼ਵਰ ਪਠਾਨੀਆ, ਰਾਕੇਸ਼ ਠਾਕੁਰ, ਅਬਦੁੱਲ ਗਨੀ, ...

ਪੂਰੀ ਖ਼ਬਰ »

ਬੇਗੋਵਾਲ ਸਕੂਲ ਦੀ ਅਧਿਆਪਕਾ ਯੋਗਿਤਾ ਨੂੰ ਮਿਲਿਆ ਰਾਜ ਪੱਧਰੀ ਸਨਮਾਨ

ਤਾਰਾਗੜ੍ਹ, 22 ਜੁਲਾਈ (ਸੋਨੂੰ ਮਹਾਜਨ)-ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਵਲੋਂ ਸੇਵਾ ਭਾਰਤੀ ਦੇ ਪੰਜਾਬ ਪ੍ਰਧਾਨ ਅਸ਼ੋਕ ਪਾਲ ਦੀ ਅਗਵਾਈ ਹੇਠ ਰਾਜ ਪੱਧਰੀ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਬੇਗੋਵਾਲ ਦੀ ਕੰਪਿਊਟਰ ...

ਪੂਰੀ ਖ਼ਬਰ »

ਨਾਟਿਆ ਕਾਰਜਸ਼ਾਲਾ ਸਮਾਪਨ ਸਮਾਗਮ 'ਚ ਭਾਰਤ ਸਰਕਾਰ ਦੇ ਸੰਸਕ੍ਰਿਤਿਕ ਵਿਭਾਗ ਤੋਂ ਪੁੱਜੇ ਪਤਵੰਤੇ

ਪਠਾਨਕੋਟ, 22 ਜੁਲਾਈ (ਚੌਹਾਨ)-ਮੰਤਵਿਆ ਰੰਗ ਪਰਿਵਾਰ ਵਲੋਂ ਮਨਿਸਟਰੀ ਆਫ਼ ਕਲੱਚਰ ਦੇ ਵਿਸ਼ੇਸ਼ ਸਹਿਯੋਗ ਨਾਲ ਪਠਾਨਕੋਟ 'ਚ ਆਯੋਜਿਤ ਕੀਤੀ ਗਈ ਇਕ ਮਹੀਨੇ ਦੀ ਥੀਏਟਰ ਵਰਕਸ਼ਾਪ ਦਾ ਸਮਾਪਨ ਨਾਟਿਆ ਮਹਾਂਉਤਸਵ ਦੇ ਆਯੋਜਨ ਦੇ ਨਾਲ ਕੀਤਾ ਗਿਆ | ਜਿਸ ਵਿਚ ਇਕ ਨਾਟਕੀਏ ...

ਪੂਰੀ ਖ਼ਬਰ »

ਸੀਮਾ ਕੁਮਾਰੀ ਦੀ ਅਗਵਾਈ ਹੇਠ 5 ਪਰਿਵਾਰ ਕਾਂਗਰਸ ਛੱਡ ਕੇ ਭਾਜਪਾ ਵਿਚ ਹੋਏ ਸ਼ਾਮਿਲ

ਤਾਰਾਗੜ੍ਹ, 22 ਜੁਲਾਈ (ਸੋਨੂੰ ਮਹਾਜਨ)-ਭਾਜਪਾ ਦੇ ਪ੍ਰਦੇਸ਼ ਕਮੇਟੀ ਮੈਂਬਰ ਵਿਨੋਦ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਪਿੰਡ ਲਾਹੜੀ 183 ਦੇ ਪੰਜ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ | ਵਿਨੋਦ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਬੀਤ ਜਾਣ ਦੇ ਬਾਅਦ ਵੀ ਸੁਜਾਨਪੁਰ ਵਾਸੀਆਂ ਨੰੂ ਨਹੀਂ ਮਿਲੀ ਸੀਵਰੇਜ ਦੀ ਸੁਵਿਧਾ

ਸੁਜਾਨਪੁਰ, 22 ਜੁਲਾਈ (ਜਗਦੀਪ ਸਿੰਘ)-ਆਜ਼ਾਦੀ ਦੇ 72 ਸਾਲ ਬੀਤ ਜਾਣ ਦੇ ਬਾਅਦ ਵੀ ਸੁਜਾਨਪੁਰ ਦੇ ਲੋਕਾਂ ਨੰੂ ਹਾਲੇ ਤੱਕ ਸੀਵਰੇਜ ਸੁਵਿਧਾ ਨਸੀਬ ਨਹੀਂ ਹੋਈ | ਸਰਕਾਰਾਂ ਆਉਂਦੀਆਂ ਜਾਂਦੀਆਂ ਰਹੀਆਂ ਪਰ ਸੁਜਾਨਪੁਰ ਵਾਸੀਆਂ ਦੀ ਸੀਵਰੇਜ ਦੀ ਮੰਗ ਹਾਲੇ ਤੱਕ ਜਿਉਂ ਦੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲਾ 24 ਜੁਲਾਈ ਨੂੰ -ਪ੍ਰਸ਼ੋਤਮ ਸਿੰਘ

ਪਠਾਨਕੋਟ, 22 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੁਜ਼ਗਾਰ ਤਹਿਤ ਅਗਲਾ ਰੁਜ਼ਗਾਰ ਮੇਲਾ 24 ਜੁਲਾਈ ਨੂੰ ਸਵੇਰੇ 10 ਵਜੇ ਜ਼ਿਲ੍ਹਾ ਬਿਉਰੋ ਰੁਜ਼ਗਾਰ ਅਤੇ ਕਾਰੋਬਾਰ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਸ਼ੋਤਮ ਸਿੰਘ ...

ਪੂਰੀ ਖ਼ਬਰ »

ਵੰਦੇ ਮਾਤਰਮ ਰੇਲਗੱਡੀ ਦਾ ਸਟੋਪੇਜ ਨਾ ਹੋਣ 'ਤੇ ਜ਼ਿਲ੍ਹਾ ਵਪਾਰ ਮੰਡਲ ਨੇ ਕੀਤਾ ਰੋਸ ਜ਼ਾਹਿਰ

ਪਠਾਨਕੋਟ, 22 ਜੁਲਾਈ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਗੁਪਤਾ ਦੀ ਪ੍ਰਧਾਨਗੀ ਹੇਠ ਵਪਾਰ ਮੰਡਲ ਦੇ ਅਹੁਦੇਦਾਰਾਂ ਵਲੋਂ ਵੰਦੇ ਮਾਤਰਮ ਰੇਲਗੱਡੀ ਨੂੰ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਸਟੋਪੇਜ ਨਾ ਹੋਣ ਕਾਰਨ ਰੋਸ ਜ਼ਾਹਿਰ ਕੀਤਾ | ...

ਪੂਰੀ ਖ਼ਬਰ »

5 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ

ਪਠਾਨਕੋਟ, 22 ਜੁਲਾਈ (ਚੌਹਾਨ)-ਲਗਾਤਾਰ ਤੀਸਰੇ ਦਿਨ ਵਾਰਡ ਨੰਬਰ-46 ਅਤੇ 47 ਭੜੋਲੀ ਵਿਚ ਲਾਰਵਾ ਸਰਚ ਅਤੇ ਜਾਗਰੂਕਤਾ ਟੀਮ ਵਲੋਂ ਲਗਪਗ100 ਘਰਾਂ ਦਾ ਦੌਰਾ ਕੀਤਾ | ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਅਤੇ ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕੂਲਰ, ਡਰੰਮ, ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX