ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  4 minutes ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  12 minutes ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 1 hour ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 1 hour ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 2 hours ago
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ...
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ...
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ...
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 2 hours ago
ਘਨੌਰ, 17 ਸਤੰਬਰ(ਬਲਜਿੰਦਰ ਸਿੰਘ ਗਿੱਲ) - ਪਿੰਡ ਪਿੱਪਲ ਮੰਘੌਲੀ ਦੇ ਵਸਨੀਕ ਰਣਵੀਰ ਸਿੰਘ(45) ਦੀ ਲੰਘੀ ਰਾਤ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 4 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 4 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 4 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 5 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 6 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 1 hour ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  7 minutes ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  17 minutes ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  59 minutes ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਫਾਜ਼ਿਲਕਾ / ਅਬੋਹਰ

ਅੰਗਹੀਣਾਂ ਵਲੋਂ ਜ਼ਿਲ੍ਹਾ ਹਸਪਤਾਲ ਦੇ ਮੁੱਖ ਗੇਟ 'ਤੇ ਰੋਸ ਧਰਨਾ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ ਅੰਦਰ ਅੰਗਹੀਣ ਸਰਟੀਫਿਕੇਟ ਬਣਵਾਉਣ ਲਈ ਆਏ ਅਪੰਗ ਵਿਅਕਤੀਆਂ ਨੇ ਹਸਪਤਾਲ ਪ੍ਰਸ਼ਾਸਨ ਦੇ ਿਖ਼ਲਾਫ਼ ਮੁੱਖ ਗੇਟ 'ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਵਲੋਂ ਹਰ ਸੋਮਵਾਰ ਨੂੰ ਅੰਗਹੀਣਾਂ ਦੇ ਸਰਟੀਫਿਕੇਟ ਬਣਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਰ ਹਫ਼ਤੇ ਸਬੰਧਿਤ ਅਧਿਕਾਰੀ ਬਹੁਤ ਪ੍ਰੇਸ਼ਾਨ ਕਰਦੇ ਹਨ | ਆਗੂਆਂ ਪੂਰਨ ਸਿੰਘ ਨੇ ਕਿਹਾ ਕਿ ਹਸਪਤਾਲ ਵਿਚ ਸਿਰਫ਼ 60 ਅੰਗਹੀਣ ਵਿਅਕਤੀਆਂ ਦਾ ਕੰਮ ਹੁੰਦਾ ਹੈ, ਜਦ ਕਿ ਬਾਕੀ ਲੋਕਾਂ ਨੂੰ ਬੇਰੰਗ ਮੁੜਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਥਾਵਾਂ ਤੋਂ ਅੰਗਹੀਣ ਬੜੀ ਮੁਸ਼ਕਿਲ ਨਾਲ ਪੁੱਜਦੇ ਹਨ | ਕੋਈ ਆਪਣੇ ਰਿਸ਼ਤੇਦਾਰਾਂ, ਗੁਆਂਢੀਆਂ, ਮਿੱਤਰਾਂ ਦਾ ਸਹਾਰਾ ਲੈ ਕੇ ਹਸਪਤਾਲ ਆਉਂਦਾ ਹੈ, ਪਰ ਬੇਰੰਗ ਹੀ ਵਾਪਸ ਮੁੜਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਅੰਗਹੀਣ ਲੋਕ ਵੀ ਸਮਾਜ ਦਾ ਹਿੱਸਾ ਹਨ | ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਹਰ ਹਫ਼ਤੇ ਬੜ੍ਹੀ ਮੁਸ਼ਕਿਲ ਨਾਲ ਆਉਂਦੇ ਇਨ੍ਹਾਂ ਲੋਕਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇ |

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਿਟੀ 'ਚ ਪੈਂਦੀ ਹਾਊਸਿੰਗ ਬੋਰਡ ਕਾਲੋਨੀ ਵਿਖੇ ਨਸ਼ੀਲੇ ਵਸਤੂ ਸਮੇਤ ਇਕ ਕਾਬੂ ਦੀ ਸੂਚਨਾ ਪ੍ਰਾਪਤ ਹੋਈ ਹੈ | ਸਹਾਇਕ ਥਾਣੇਦਾਰ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ...

ਪੂਰੀ ਖ਼ਬਰ »

ਟਰੱਕ ਥੱਲੇ ਆਉਣ ਕਾਰਨ ਵਿਅਕਤੀ ਦੀ ਮੌਤ

ਮਖੂ, 22 ਜੁਲਾਈ (ਵਰਿੰਦਰ ਮਨਚੰਦਾ)-ਨੈਸ਼ਨਲ ਹਾਈਵੇ-54 'ਤੇ ਜ਼ੀਰਾ ਵਾਲਾ ਮੋੜ 'ਤੇ ਟਰੱਕ ਹੇਠ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਜਗਤਾਰ ਸਿੰਘ (50) ਪੁੱਤਰ ਚੰਨਣ ਸਿੰਘ ਵਾਸੀ ਸਿੰਲੇਵਿੰਡ ਮੋਟਰਸਾਈਕਲ 'ਤੇ ਜ਼ੀਰਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕੱਢੀ ਚੇਤਨਾ ਰੈਲੀ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਇਕਾਈ ਵਲੋਂ ਨਸ਼ਿਆਂ ਦੇ ਿਖ਼ਲਾਫ਼ ਚੇਤਨਾ ਮਾਰਚ ਕੱਢਦਿਆਂ ਦਾਣਾ ਮੰਡੀ 'ਚ ਇਕ ਸੈਮੀਨਾਰ ਕਰਵਾਇਆ ਗਿਆ | ਚੇਤਨਾ ਮਾਰਚ ਨੂੰ ਸੰਬੋਧਨ ਕਰਨ ਲਈ ਸਿਵਲ ਸਰਜਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਆਜ਼ਾਦੀ ਦਿਵਸ ਦੇ ਅਗਾਊ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ

ਫ਼ਾਜ਼ਿਲਕਾ, 22 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪੱਧਰੀ ਸੁਤੰਤਰਤਾ ਸਮਾਰੋਹ ਦੇ ਅਗਾਊਾ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਜ਼ਾਦੀ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਖੂਈਆ ਸਰਵਰ, 22 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਅਬੋਹਰ ਸ੍ਰੀਗੰਗਾਨਗਰ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਸੈਯਦਵਾਲਾ ਕੋਲ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ...

ਪੂਰੀ ਖ਼ਬਰ »

ਨਵੀਂ ਆਬਾਦੀ 'ਚ ਪੰਜ ਘਰਾਂ 'ਚ ਚੋਰੀਆਂ ਕਰਨ ਵਾਲੇ 2 ਚੋਰ ਕਾਬੂ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਬੀਤੇ ਦਿਨੀਂ ਇਕ ਹੀ ਰਾਤ 'ਚ ਪੰਜ ਘਰਾਂ 'ਚ ਚੋਰੀਆਂ ਕਰਨ ਵਾਲੇ 2 ਚੋਰਾਂ ਨੂੰ ਕਾਬੂ ਕੀਤਾ ਹੈ | ਨਗਰ ਥਾਣਾ ਨੰਬਰ 2 ਦੇ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਚੋਰਾਂ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭੈਣ ਦੀ ਮੌਤ, ਭਰਾ ਜ਼ਖ਼ਮੀ

ਅਬੋਹਰ 22 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਰਾਮਸਰਾ ਵਿਖੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮੁਟਿਆਰ ਦੀ ਮੌਤ ਹੋ ਗਈ ਜਦ ਕਿ ਉਸ ਦਾ ਭਰਾ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਪਿੰਡ ਭਾਗੂ ...

ਪੂਰੀ ਖ਼ਬਰ »

ਲੜਕੀ ਦੀ ਬਦਨਾਮੀ ਕਰਨ ਵਾਲੇ 2 ਨਾਮਜ਼ਦ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਸੈਦਾਂ ਵਾਲੀ ਵਾਸੀ ਇਕ ਮੁਟਿਆਰ ਨੇ ਪਿੰਡ ਦੇ ਹੀ ਦੋ ਨੌਜਵਾਨਾਂ 'ਤੇ ਪਿੰਡ 'ਚ ਉਸ ਦੀ ਬਦਨਾਮੀ ਕਰਨ ਦੇ ਇਲਜ਼ਾਮ ਲਗਾਏ ਹਨ | ਥਾਣਾ ਸਦਰ ਪੁਲਿਸ ਨੇ ਦੋਹਾਂ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਮੀਂਹ ਨਾਲ ਦੁਕਾਨ ਦੀ ਛੱਤ ਡਿਗੀ

ਮੱਲਾਂਵਾਲਾ, 22 ਜੁਲਾਈ (ਗੁਰਦੇਵ ਸਿੰਘ)-ਮੱਲਾਂਵਾਲਾ 'ਚ ਅੱਜ ਪਏ ਭਾਰੀ ਮੀਂਹ ਨਾਲ ਕਈ ਘਰਾਂ ਤੇ ਦੁਕਾਨਾਂ 'ਚ ਮੀਂਹ ਦਾ ਪਾਣੀ ਭਰ ਗਿਆ | ਇਸ ਤੋਂ ਇਲਾਵਾ ਮੱਲਾਂਵਾਲਾ ਦੇ ਜੈਮਲਵਾਲਾ ਰੋਡ 'ਤੇ ਜਗੀਰ ਸਿੰਘ ਦੀ ਦੁਕਾਨ ਦੀ ਛੱਤ ਵੀ ਮੀਂਹ ਨਾਲ ਡਿੱਗ ਪਈ | ਨਗਰ ਪੰਚਾਇਤ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਤੇ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਰਿਵਿਊ ਕਰਦੇ ਹੋਏ ਸਾਰੇ ...

ਪੂਰੀ ਖ਼ਬਰ »

ਪੁਲਿਸ ਵਾਲਿਆਂ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 22 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਸਹਾਇਕ ਥਾਣੇਦਾਰ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜ਼ਿਲ੍ਹਾ ਫ਼ਾਜ਼ਿਲਕਾ 'ਚ ਤਾਇਨਾਤ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਨੇ ਬਿਆਨ ਦਰਜ ਕਰਵਾਏ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਪੁਲਿਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ ਇਕ ਨੌਜਵਾਨ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ ਕੀਤਾ ਹੈ | ਨੌਜਵਾਨ ਿਖ਼ਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਨੇ ਨਨਾਰੀ ਖੋਖਰ ਵਿਖੇ ਇਕ ਔਰਤ ਨਾਲ ਕੁਝ ਵਿਅਕਤੀਆਂ ਵਲੋਂ ਛੇੜਛਾੜ ਕਰਨ ਦੀ ਖ਼ਬਰ ਹੈ | ਪੀੜਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਜਦ ਉਹ ਗਲੀ 'ਚ ਬਣੀ ਨਾਲੀ ਵਿਚੋਂ ਕੂੜਾ ...

ਪੂਰੀ ਖ਼ਬਰ »

2 ਪਿਸਤੌਲ ਦੇਸੀ ਕੱਟਾ ਤੇ 5 ਜ਼ਿੰਦਾ ਰੌਾਦ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਦੋ ਪਿਸਤੌਲ ਦੇਸੀ ਕੱਟਾ ਤੇ 5 ਜ਼ਿੰਦਾ ਰੌਾਦ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮੁੰਡੀ ...

ਪੂਰੀ ਖ਼ਬਰ »

ਜਲਾਲਾਬਾਦ ਸਬਜ਼ੀ ਮੰਡੀ 'ਚ ਫਲਾਂ ਦੀ ਅਚਨਚੇਤ ਜਾਂਚ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਨੁਸਾਰ ਵਿਭਾਗਾਂ ਵਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ...

ਪੂਰੀ ਖ਼ਬਰ »

ਬਾਬਾ ਮੁੱਖੇਸ਼ਾਹ ਦੀ ਯਾਦ 'ਚ ਲੱਗੇ ਮੇਲੇ ਦੌਰਾਨ ਜੱਸੀ ਤੇ ਬਬਨਪ੍ਰੀਤ ਨੇ ਬੰਨਿ੍ਹਆ ਰੰਗ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਪੀਰ ਬਾਬਾ ਮੁੱਖੇ ਸਾਹ ਦੀ ਯਾਦ 'ਚ ਨਵੀਂ ਆਬਾਦੀ ਇਸਲਾਮ ਵਾਲਾ ਫਾਜ਼ਿਲਕਾ ਵਿਖੇ ਸਾਲਾਨਾ ਮੇਲਾ ਲਗਾਇਆ ਗਿਆ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਚਾਂਦ, ਬਾਬਾ ਅੰਗਰੇਜ਼ ਭੁੱਲਰ ਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਜਨ ਜੋਤੀ ਕਲਿਆਣ ਸੰਮਤੀ ਨੇ ਪਿੰਡਾਂ 'ਚ ਜਾਗਰੂਕਤਾ ਕੈਂਪ ਲਾਏ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਜਨ ਜੋਤੀ ਕਲਿਆਣ ਸੰਮਤੀ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ 'ਚ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ | ਇਸ ਤਹਿਤ ਸੰਸਥਾ ਵਲੋਂ ਪਿੰਡ ਭਾਗੂ ਤੇ ਕੁਲਾਰ ਵਿਖੇ ...

ਪੂਰੀ ਖ਼ਬਰ »

ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਬਸਤੀ ਘੁਮਿਆਰੀ ਵਾਲੀ ਦੇ ਲੋਕ

ਜਲਾਲਾਬਾਦ, 22 ਜੁਲਾਈ (ਕਰਨ ਚੁਚਰਾ)-ਸ਼ਹਿਰ ਦੇ ਨਾਲ ਲੱਗਦੀ ਬਸਤੀ ਘੁਮਿਆਰੀ ਵਾਲੀ ਦੇ ਲੋਕ ਸੀਵਰੇਜ ਜਾਮ ਹੋਣ ਕਾਰਨ ਗਲੀਆਂ 'ਚ ਜਮਾਂ ਪਾਣੀ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਇਹ ਹੀ ਨਹੀਂ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਵੀ ਸੀਵਰੇਜ ਦੇ ਪਾਣੀ 'ਚ ਹੋ ...

ਪੂਰੀ ਖ਼ਬਰ »

ਅੰਤਰ-ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਅਬੋਹਰ ਦੇ ਨੌਜਵਾਨ ਦੀ ਚੋਣ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-19 ਤੋਂ 27 ਅਕਤੂਬਰ ਤੱਕ ਬੋਸਨੀਆ ਵਿਖੇ ਹੋਣ ਵਾਲੀ ਅੰਤਰ-ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਅਬੋਹਰ ਉਪਮੰਡਲ ਦੇ ਪਿੰਡ ਚੂਹੜੀ ਵਾਲਾ ਧੰਨਾ ਦੇ ਨੌਜਵਾਨ ਸੰਜੇ ਮਲੇਠੀਆ ਦੀ ਚੋਣ ਹੋਈ ਹੈ | ਲੰਘੀ 18 ਤੋਂ 20 ਜੁਲਾਈ ਤੱਕ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦੀ ਵਿਦਿਆਰਥਣ ਵਲੋਂ ਪੰਜਾਬ 'ਵਰਸਿਟੀ 'ਚੋਂ 8ਵਾਂ ਸਥਾਨ ਹਾਸਲ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਦਾ ਬੀ. ਸੀ. ਏ. ਦੇ ਸਮੈਸਟਰ ਚੌਥੇ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਡਾ: ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਹਰਮਨਦੀਪ ਕੌਰ ਪੁੱਤਰੀ ਸਵਰਨ ਸਿੰਘ ਨੇ 87 ...

ਪੂਰੀ ਖ਼ਬਰ »

ਸਿਮੀਗੋ ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਨੂੰ ਕੀਤਾ ਜਾਗਰੂਕ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ 'ਚ ਗੁੱਡ ਟੱਚ ਬੈੱਡ ਟੱਚ ਵਿਸ਼ੇ 'ਤੇ ਇਕ ਗਤੀਵਿਧੀ ਕਰਵਾਈ ਗਈ | ਇਸ ਮੌਕੇ ਵੰਦਨਾ ਚੌਧਰੀ ਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਹਰ ਰੋਜ਼ ਲੋਕਾਂ ਦੇ ਸੰਪਰਕ 'ਚ ਆਉਂਦੇ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਬਲਾਕ ਕਮੇਟੀ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਕਮੇਟੀ ਜਲਾਲਾਬਾਦ ਦੀ ਹੰਗਾਮੀ ਮੀਟਿੰਗ ਸਥਾਨਕ ਸੁਤੰਤਰ ਭਵਨ ਵਿਖੇ ਕਾਮਰੇਡ ਦਰਸ਼ਨ ਲਾਧੂਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹੇ ਵਿਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਮੁਕਤਸਰ ਰੈਲੀ ਅੱਜ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਨੂੰ ਮੰਨਣ 'ਚ ਹੋ ਰਹੀ ਦੇਰੀ ਨੂੰ ਲੈ ਕੇ 23 ਜੁਲਾਈ ਨੂੰ ਸਰਕਲ ਹੈੱਡ-ਕੁਆਰਟਰ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਆਨੰਦ, ਗੋਬਿੰਦ ਤੇ ਨਾਨਕ ਨਗਰੀ ਵਾਸੀਆਂ ਦੀਆਂ ਵਿਧਾਇਕ ਨੇ ਸੁਣੀਆਂ ਤਕਲੀਫ਼ਾਂ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਸੀਵਰੇਜ ਵਿਵਸਥਾ ਫ਼ੇਲ੍ਹ ਹੋਣ ਕਾਰਨ ਜਮਾਂ ਹੋਏ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਆਨੰਦ ਨਗਰੀ, ਗੋਬਿੰਦ ਨਗਰੀ ਤੇ ਨਾਨਕ ਨਗਰੀ ਦਾ ਵਿਧਾਇਕ ਅਰੁਣ ਨਾਰੰਗ ਨੇ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਗੇਟ ਰੈਲੀ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਸਬ ਡਿਪੂ ਵਿਖੇ ਗੇਟ ਰੈਲੀ ਕੀਤੀ | ਇਸ ਮੌਕੇ ਆਜ਼ਾਦੀ ਦਿਵਸ 'ਤੇ ਯੂਨੀਅਨ ਵਲੋਂ ਸੰਘਰਸ਼ ਤੇਜ਼ ਕਰਨ ਦੀ ਘੋਸ਼ਣਾ ਕੀਤੀ ਗਈ | ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ-ਪਾਇਲਟ

ਮੰਡੀ ਲਾਧੂਕਾ, 22 ਜੁਲਾਈ (ਰਾਕੇਸ਼ ਛਾਬੜਾ)-ਈ. ਟੀ. ਟੀ. ਬੇਰੁਜ਼ਗਾਰ ਟੈਟ ਪਾਸ ਅਧਿਆਪਕਾਂ ਦੀ ਭਰਤੀ ਸਮੇਂ ਯੋਗਤਾ ਵਿਚ ਕੀਤੇ ਜਾ ਰਹੇ ਵਾਧੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਇਹ ਵਿਚਾਰ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਟਰੇਡ ਦੇ ਸੂਬਾ ਕਨਵੀਨਰ ਜਿੰਦਰ ਪਾਇਲਟ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਨੇ ਮੁੱਖ ਮੰਤਰੀ ਦੇ ਨਾਂਅ ਐਸ. ਡੀ. ਓ. ਨੂੰ ਦਿੱਤਾ ਮੰਗ-ਪੱਤਰ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਸੀ. ਪੀ. ਆਈ. (ਐਮ) ਤਹਿਸੀਲ ਜਲਾਲਾਬਾਦ ਵਲੋਂ ਕਾਮਰੇਡ ਗੁਰਚਰਨ ਅਰੋੜਾ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਘਰੇਲੂ ਬਿਜਲੀ ਦੀਆ ਦਰਾਂ 'ਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਤੇ ਪਾਣੀ ਦੇ ਬਿਲ ਮੁਆਫ਼ ਕਰਨ ਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ 'ਚ ਸਥਿਤ ਮੰਡੀ ਬੋਰਡ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਰਤਾ ਥੇੜ ਨੇ ਕੀਤੀ | ਮੀਟਿੰਗ 'ਚ ਗੱਲਬਾਤ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੀ. ਏ. ਵੀ. ਸਕੂਲ ਵਿਚ ਮੁਕਾਬਲੇ ਕਰਵਾਏ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੀ. ਏ. ਵੀ. ਸੀਨੀਅਰ ਸੈਕੰਡਰੀ ਮਾਡਲ ਸਕੂਲ 'ਚ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ ਵਿਸ਼ੇ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪਿੰ੍ਰਸੀਪਲ ਸ੍ਰੀਮਤੀ ਸਮਿਤਾ ਸ਼ਰਮਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX