ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਤਰਨਤਾਰਨ

ਨਵੇਂ ਐੱਸ.ਐੱਸ.ਪੀ. ਦੀ ਤਾਇਨਾਤੀ ਦਾ ਅਸਰ ਤੀਸਰੇ ਦਿਨ ਹੀ ਸਥਾਨਕ ਪੁਲਿਸ ਨੇ ਕੀਤਾ ਖ਼ਤਮ

ਪੱਟੀ, 22 ਜੁਲਾਈ (ਅਵਤਾਰ ਸਿੰਘ ਖਹਿਰਾ)- ਸਰਹੱਦੀ ਜ਼ਿਲ੍ਹਾ ਤਰਨਤਾਰਨ ਜੋ ਕੁਝ ਪੁਲਿਸ ਅਧਿਕਾਰੀਆਂ ਤੇ ਰਾਜਨੀਤਕ ਆਗੂਆਂ ਦੀ ਮਿਲੀਭੁਗਤ ਨਾਲ ਪਿਛਲੇ ਦੋ ਦਹਾਕਿਆਂ ਤੋਂ ਨਸ਼ਿਆਂ ਦੀ ਜਕੜਨ 'ਚ ਫਸਿਆ ਹੋਇਆ ਹੈ, ਇਸੇ ਕਾਰਨ ਹੀ ਨਸ਼ਿਆਂ ਨੂੰ ਖਤਮ ਕਰਨ ਲਈ ਇਸ ਵਾਰ ਜਿੱਥੇ ਪੁਲਿਸ ਪ੍ਰਸ਼ਾਸਨ 'ਚ ਵੱਡੇ ਪੱਧਰ 'ਤੇ ਰੱਦੋਬਦਲ ਹੋਈ ਉੱਥੇ ਹੀ ਜ਼ਿਲ੍ਹਾ ਤਰਨਤਾਰਨ 'ਚ ਵੀ ਨਵੇਂ ਐਸ.ਐਸ.ਪੀ. ਧਰੁਵ ਦਹੀਆ ਦੀ ਤਾਇਨਾਤੀ ਕੀਤੀ ਗਈ ਹੈ ਜੋ ਕਿ ਇਕ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਹਨ ਤੇ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਅਚਨਚੇਤ ਸਰਹੱਦੀ ਥਾਣਿਆਂ ਦਾ ਦੌਰਾ ਕੀਤਾ ਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ | ਅਗਲੇ ਦਿਨ ਹੀ ਥਾਣਿਆਂ, ਚੌਕੀਆਂ 'ਚ ਏ.ਸੀ. ਕਮਰਿਆਂ ਤੇ ਦਫਤਰਾਂ 'ਚ ਅਰਾਮ ਫਰਮਾ ਰਹੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਬਾਹਰ ਨਿਕਲ ਕੇ ਮੱੁਖ ਚੌਕਾਂ 'ਚ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਤੇ ਸ਼ਹਿਰ ਤੇ ਕਸਬਿਆਂ 'ਚ ਗਸ਼ਤ ਸ਼ੁਰੂ ਕੀਤੀ ਜੋ ਕਿ ਬੜੇ ਲੰਬੇ ਸਮੇਂ ਬਾਅਦ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਦੇਖਣ ਨੂੰ ਮਿਲੀ | ਜ਼ਿਲ੍ਹੇ ਦੇ ਵਸਨੀਕਾਂ ਅੰਦਰ ਨਸ਼ੇ ਤੇ ਗੁੰਡਾਗਰਦੀ ਖ਼ਤਮ ਹੋਣ ਦੀ ਆਸ ਰੱਖਣ ਵਾਲੀ ਕਿਰਨ ਜਾਗ ਪਈ ਪਰ ਅਫਸੋਸ ਨਵੇਂ ਐੱਸ.ਐੱਸ.ਪੀ. ਦਾ ਰੋਆਬ ਅਹੁਦਾ ਸੰਭਾਲਣ ਤੋਂ ਤੀਸਰੇ ਦਿਨ ਹੀ ਉਦੋਂ ਖ਼ਤਮ ਹੁੰਦਾ ਦਿਖਾਈ ਦਿੱਤਾ ਜਦ ਮੁੱਖ ਚੌਕਾਂ ਵਾਲੇ ਨਾਕੇ ਪੁਲਿਸ ਮੁਲਾਜ਼ਮਾਂ ਤੋਂ ਸੱਖਣੇ ਦਿਖਾਈ ਦਿੱਤੇ ਤੇ ਸ਼ਹਿਰ ਤੇ ਕਸਬਿਆਂ ਵਿਚੋਂ ਵੀ ਪੁਲਿਸ ਦੀ ਗਸ਼ਤ ਅਲੋਪ ਹੋ ਗਈ | ਜ਼ਿਕਰਯੋਗ ਹੈ ਕਿ ਪੰਜਾਬ ਦੇ 22 ਜ਼ਿਲਿ੍ਹਆਂ 'ਚ ਸਭ ਤੋਂ ਵੱਧ ਨਸ਼ਿਆਂ 'ਚ ਪ੍ਰਭਾਵਿਤ ਹੋਇਆ ਜ਼ਿਲ੍ਹਾ ਤਰਨ ਤਾਰਨ ਦੇ ਹਜ਼ਾਰਾਂ ਨੌਜਵਾਨ ਨਸ਼ਿਆਂ ਦੀ ਦਲਦਲ 'ਚ ਫਸ ਕੇ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਤੇ ਕਈ ਨੌਜਵਾਨ ਨਸ਼ਿਆਂ ਦੀ ਦਲਦਲ 'ਚ ਫਸੇ ਹੋਏ ਹਨ ਜਿਨ੍ਹਾਂ 'ਚ ਕਈ ਨੌਜਵਾਨ ਓਟ ਸੈਂਟਰਾਂ 'ਚ ਇਲਾਜ ਤਾਂ ਜ਼ਰੂਰ ਕਰਵਾ ਰਹੇ ਹਨ ਪਰ ਉਹ ਵੀ ਨਸ਼ਿਆਂ ਦੀ ਜਕੜਨ 'ਚੋਂ ਨਹੀਂ ਨਿਕਲ ਸਕਦੇ ਜਿਸ ਦਾ ਮੁੱਖ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਜ਼ਿਲ੍ਹੇ ਦਾ ਪੁਲਿਸ ਪ੍ਰਸ਼ਾਸਨ ਤੇ ਕੁਝ ਰਾਜਨੀਤਕ ਆਗੂ ਨਸ਼ੇ ਦੀ ਤਸਕਰਾਂ ਦੀ ਪਿੱਠ ਥਾਪੜ ਰਹੇ ਹਨ ਤੇ ਕਈ ਪੁਲਸ ਮੁਲਾਜ਼ਮ ਖ਼ੁਦ ਵੀ ਨਸ਼ਿਆਂ ਦੀ ਜਕੜਨ 'ਚ ਫਸੇ ਹੋਏ ਹਨ | ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਜੋ ਹਮੇਸ਼ਾਂ ਹੀ ਨਸ਼ਿਆਂ ਤੇ ਰਿਸ਼ਵਤ ਖੋਰੀ ਵਿਰੁੱਧ ਆਵਾਜ਼ ਉਠਾਉਂਦੀਆਂ ਆਈਆਂ ਹਨ ਉਹ ਵੀ ਚੁੱਪੀ ਧਾਰਨ ਕਰ ਚੁੱਕੀਆਂ ਹਨ ਤੇ ਪੁਲਸ ਪ੍ਰਸ਼ਾਸਨ ਜਿਸ ਨੇ ਨਸ਼ੇ ਦੇ ਤਸਕਰਾਂ ਨੂੰ ਪਕੜ ਕੇ ਜੇਲ੍ਹਾਂ 'ਚ ਬੰਦ ਕਰਨਾ ਸੀ ਉਹ ਵੀ ਥਾਣਿਆਂ, ਚੌਕੀਆਂ ਦੇ ਏ.ਸੀ. ਦਫਤਰਾਂ 'ਚ ਹੀ ਬੈਠ ਕੇ ਡਿਊਟੀ ਕਰ ਰਹੇ ਹਨ | ਜਿਨ੍ਹਾਂ ਨਸ਼ੇ ਦੇ ਤਸਕਰਾਂ ਪਾਸੋਂ ਹੈਰੋਇਨ ਸਮੈਕ ਪਕੜੀ ਜਾਂਦੀ ਹੈ ਉਨ੍ਹਾਂ ਉੱਪਰ ਵੀ ਮੁਕੱਦਮਾ ਦਰਜ ਨਸ਼ੀਲੀਆਂ ਗੋਲੀਆਂ ਦਾ ਹੀ ਦਰਜ ਕਰਕੇ ਅਖਬਾਰਾਂ ਦੀਆਂ ਸੁਰਖੀਆਂ ਬਟੋਰੀਆਂ ਜਾਂਦੀਆਂ ਹਨ | ਜੇਕਰ ਨਵੇਂ ਐਸ.ਐਸ.ਪੀ. ਧਰੁਵ ਦਹੀਆ ਨੇ ਜ਼ਿਲ੍ਹੇ ਵਿਚੋਂ ਨਸ਼ਾ ਖ਼ਤਮ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਜ਼ਿਲ੍ਹੇ ਦੇ ਪੁਲਸ ਪ੍ਰਸ਼ਾਸਨ ਦੀ ਛਾਂਟੀ ਕਰਕੇ ਪਹਿਲਾਂ ਨਸ਼ੇ 'ਚ ਫਸੇ ਪੁਲਿਸ ਮੁਲਾਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਭੇਜਣਾ ਪਵੇਗਾ ਤੇ ਫਿਰ ਆਪਣੀਆਂ ਆਪਣੀਆਂ ਰਿਹਾਇਸ਼ਾਂ ਦੇ ਨਜ਼ਦੀਕ ਥਾਣਿਆਂ ਚੌਕੀਆਂ 'ਚ ਤਾਇਨਾਤ ਮੁਲਾਜ਼ਮਾਂ ਦੀਆਂ ਬਦਲੀਆਂ ਕਰਨੀਆਂ ਪੈਣਗੀਆਂ ਤੇ ਜੋ ਲੰਬੇ ਸਮੇਂ ਤੋਂ ਪੁਲਿਸ ਵਿਭਾਗ ਦੇ ਵੱਖ-ਵੱਖ ਵਿੰਗਾਂ 'ਚ ਲੰਬੇ ਸਮੇਂ ਤੋਂ ਤਾਇਨਾਤ ਹੋ ਕੇ ਅਰਾਮ ਫਰਮਾ ਰਹੇ ਹਨ ਉਨ੍ਹਾਂ ਨੂੰ ਥਾਣਿਆਂ ਚੌਕੀਆਂ ਵਿਚ ਤਾਇਨਾਤ ਕਰਨਾ ਪਵੇਗਾ ਤਾਂ ਕਿ ਨਸ਼ੇ ਦੇ ਤਸਕਰਾਂ ਤੇ ਪੁਲਸ ਮੁਲਾਜ਼ਮਾਂ ਦੇ ਆਪਸੀ ਤਾਲਮੇਲ ਨੂੰ ਤੋੜਿਆ ਜਾ ਸਕੇ ਤੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਕੇ ਮੁੱਖ ਧਾਰਾ 'ਚ ਸ਼ਾਮਿਲ ਕੀਤਾ ਜਾਵੇ ਪਰ ਜੇਕਰ ਨਵ-ਨਿਯੁਕਤ ਐੱਸ.ਐੱਸ.ਪੀ. ਧਰੁਵ ਦਹੀਆ ਨੇ ਪਹਿਲੇ ਅਫਸਰਾਂ ਵਾਂਗ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੀ ਨਸ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਕਰਨੇ ਸ਼ੁਰੂ ਕਰ ਦਿੱਤੇ ਤਾਂ ਜ਼ਿਲ੍ਹੇ ਅੰਦਰੋਂ ਨਸ਼ਾ ਖ਼ਤਮ ਨਹੀਂ ਹੋ ਸਕੇਗਾ |

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਦਰ ਤੋਂ ਚੱਲਿਆ ਨਗਰ ਕੀਰਤਨ ਤਰਨ ਤਾਰਨ ਪਹੁੰਚਿਆ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਨਾਟਕਾ ਦੇ ਸ਼ਹਿਰ ਬਿਦਰ ਵਿਖੇ ਸਥਿਤ ਗੁਰਦੁਆਰਾ ਨਾਨਕ ਝੀਰਾ ਤੋਂ ਆਰੰਭ ਹੋਇਆ ਨਗਰ ਕੀਰਤਨ ਜੋ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਐਸ.ਡੀ.ਐਮ. ਦਫਤਰ ਅੱਗੇ ਧਰਨਾ

ਪੱਟੀ, 22 ਜੁਲਾਈ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਐਸ.ਡੀ.ਐਮ. ਦਫਤਰਾਂ 'ਤੇ ਧਰਨਿਆਂ ਦੀ ਲੜੀ ਤਹਿਤ ਅੱਜ ਕਿਸਾਨਾਂ, ਮਜ਼ਦੂਰਾਂ ਨੇ ਪਰਿਵਾਰਾਂ ਸਮੇਤ ਮੇਹਰ ਸਿੰਘ ਤਲਵੰਡੀ, ਚਰਨ ਸਿੰਘ ਬੈਂਕਾ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ. ਦਫਤਰ ਪੱਟੀ ਅੱਗੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਐੱਸ.ਐੱਚ.ਓ. ਤੇ ਇੰਚਾਰਜਾਂ ਦੇ ਤਬਾਦਲੇ

ਤਰਨ ਤਾਰਨ, 22 ਜੁਲਾਈ (ਪਰਮਜੀਤ ਜੋਸ਼ੀ)- ਤਰਨ ਤਾਰਨ ਜ਼ਿਲ੍ਹੇ ਦੇ ਨਵੇਂ ਆਏ ਐੱਸ.ਐੱਸ.ਪੀ. ਧਰੁਵ ਦਾਹੀਆ ਵਲੋਂ ਪੁਲਿਸ ਦਾ ਕੰਮ ਹੋਰ ਚੁਸਤੀ ਨਾਲ ਚਲਾਉਣ ਲਈ ਐੱਸ.ਐੱਚ.ਓ. ਅਤੇ ਇੰਚਾਰਜਾਂ ਦੀਆਂ ਬਦਲੀਆਂ ਕੀਤੀਆਂ ਹਨ ਜਿੰਨਾਂ ਵਿਚ ਸਬ ਇੰਸਪੈਕਟਰ ਸੁਖਰਾਜ ਸਿੰਘ ਨੂੰ ਐਾਟੀ ...

ਪੂਰੀ ਖ਼ਬਰ »

ਪਾਰਕਿੰਗ 'ਚੋਂ ਕਾਰ ਚੋਰੀ

ਖਡੂਰ ਸਾਹਿਬ, 22 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਦੀ ਪਾਰਕਿੰਗ 'ਚੋਂ ਇੱਕ ਜ਼ੈੱਨ ਕਾਰ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤਲਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਨੰਗਲੀ (ਮਹਿਤਾ ਚੌਕ) ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਐੱਨ.ਐੱਸ.ਐੱਸ. ਵਿੰਗ ਵਲੋਂ 'ਪਾਣੀ ਬਚਾਓ' ਰੈਲੀ

ਖਡੂਰ ਸਾਹਿਬ, 22 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਐੱਨ.ਐੱਸ.ਐੱਸ. ਵਿੰਗ ਵਲੋਂ ਪਾਣੀ ਦੇ ਮੌਜੂਦਾ ਸੰਕਟ ਨੂੰ ਧਿਆਨ ਵਿਚ ਰੱਖਦਿਆਂ ਇੱਥੇ 'ਪਾਣੀ ਬਚਾਓ' ਦੇ ਮੁੱਦੇ 'ਤੇ ਰੈਲੀ ਕੱਢੀ ਗਈ | ਕਾਲਜ ਦੇ ਐੱਨ. ਐੱਸ. ਐੱਸ. ਵਿੰਗ ਦੀ ਇੰਚਾਰਜ ਪ੍ਰੋ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਤਰਨ ਤਾਰਨ, 22 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਛੇਹਰਟਾ ਮਾਰਗ 'ਤੇ ਪਏ ਡੂੰਘੇ ਟੋਏ ਰਾਹਗੀਰਾਂ ਲਈ ਜਾਨ ਦਾ ਖੌਅ

ਝਬਾਲ, 22 ਜੁਲਾਈ (ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਛੇਹਰਟਾ ਸਾਹਿਬ ਨੂੰ ਜਾਦੇ ਮੁੱਖ ਮਾਰਗ 'ਤੇ ਪਏ ਡੂੰਘੇ ਟੋਏ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ | ਇਸ ਸੜਕ ਰਾਹੀਂ ਰੋਜ਼ਾਨਾ ਹੀ ਲੋਕ ਦੂਰ ...

ਪੂਰੀ ਖ਼ਬਰ »

ਸੂਬੇ ਦੇ ਹਰ ਪਿੰਡ 'ਚ 550 ਬੂਟੇ ਲਾਉਣ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰਨ ਦਾ ਟੀਚਾ-ਡਾ: ਅਗਨੀਹੋਤਰੀ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)¸ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਦੇ ਹਰ ਪਿੰਡ ਵਿਚ 550 ਬੂਟੇ ਲਾਉਣ ਦਾ ਕਾਰਜ 30 ਸਤੰਬਰ 2019 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਇਸ ਯੋਜਨਾ ਤਹਿਤ ਹੁਣ ਤੱਕ ਰਾਜ ...

ਪੂਰੀ ਖ਼ਬਰ »

ਸੀ.ਪੀ.ਆਈ.ਐੱਮ. ਵਲੋਂ ਖਡੂਰ ਸਾਹਿਬ ਦੇ ਮੁੱਖ ਬਾਜ਼ਾਰ 'ਚ ਰੋਸ ਮਾਰਚ

ਖਡੂਰ ਸਾਹਿਬ, 22 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਸੀ.ਪੀ.ਆਈ.ਐੱਮ. ਵਲੋਂ ਅੱਜ ਖਡੂਰ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਵਾਧੇ ਨੂੰ ਵਾਪਸ ਲੈਣ ਲਈ ਪਾਵਰਕਾਮ ਦੇ ਐੱਸ.ਡੀ.ਓ. ਖਡੂਰ ਸਾਹਿਬ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ

ਤਰਨ ਤਾਰਨ, 22 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਵਲੋਂ ਅੰਮਿ੍ਤਸਰ-ਖੇਮਕਰਨ ਮਾਰਗ 354 ਉੱਪਰ ਪਿੰਡ ਮੰਨਣ ਨਜ਼ਦੀਕ ਲਗਾਏ ਜਾਣ ਵਾਲੇ ਟੋਲ ਪਲਾਜ਼ਾ ਦੀ ਤਜਵੀਜ ਰੱਦ ...

ਪੂਰੀ ਖ਼ਬਰ »

ਖਾਲਸਾ ਸਕੂਲ ਸਰਹਾਲੀ ਦੇ ਵਿਦਿਆਰਥੀਆਂ ਰੈਲੀ ਕੱਢੀ

ਸਰਹਾਲੀ ਕਲਾਂ, 22 ਜੁਲਾਈ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਵਲੋਂ ਵਾਤਾਵਰਣ ਜਾਗਰੂਕਤਾ ਰੈਲੀ ਕੱਢੀ ਗਈ | ਫਸਟ ਪੰਜਾਬ ਬਟਾਲੀਅਨ ਐੱਨ.ਸੀ.ਸੀ. ਅੰਮਿ੍ਤਸਰ ਦੇ ਸੀ.ਓ. ਕਰਨਲ ਰਵੀਦੀਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਕੁਝ ਸਮਾਂ ਪਹਿਲਾਂ ਮੁਰੰਮਤ ਕੀਤੀ ਲਿੰਕ ਸੜਕ ਉਖੜਨੀ ਸ਼ੁਰੂ

ਸੁਰ ਸਿੰਘ, 22 ਜੁਲਾਈ (ਧਰਮਜੀਤ ਸਿੰਘ)- ਕੁਝ ਸਮਾਂ ਪਹਿਲਾਂ ਮੁਰੰਮਤ ਕੀਤੀ ਗਈ ਬੈਂਕਾ ਲਿੰਕ ਸੜਕ ਤੋਂ ਗੁਰਦੁਆਰਾ ਧਰਮੂੰਵਾਲਾ ਅਤੇ ਪਿੰਡ ਫਰੰਦੀਪੁਰ ਨੂੰ ਜਾਂਦੀ ਕਰੀਬ 2 ਕਿਲੋਮੀਟਰ ਲੰਬੀ ਸੜਕ ਹਲਕੇ ਪੱਧਰ ਦੇ ਮਟੀਰੀਅਲ ਨਾਲ ਤਿਆਰ ਹੋਣ ਕਰਕੇ ਉਖੜਨਾ ਸ਼ੁਰੂ ਹੋ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਦਿਵਸ ਮਨਾਇਆ

ਖਾਲੜਾ, 22 ਜੁਲਾਈ (ਜੱਜਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਲੀ ਵਿਖੇ ਜਲ ਸ਼ਕਤੀ ਅਭਿਆਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸਵਜੀਤ ਕੌਰ ਦੀ ਅਗਵਾਈ ਹੇਠ ਸਮਾਗਮ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਜਿਸ ਵਿਚ ਵਿਦਿਆਰਥੀਆਂ ਵਿਚ ਚਾਰਟ ਬਣਾਉਣ ...

ਪੂਰੀ ਖ਼ਬਰ »

ਮਾਡਲੀਆ ਪਰਿਵਾਰ ਨੂੰ ਸਦਮਾ, ਪਰਮਜੀਤ ਸਿੰਘ ਮਾਡਲੀਆ ਦਾ ਦਿਹਾਂਤ

ਹਰੀਕੇ ਪੱਤਣ, 22 ਜੁਲਾਈ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਮਾਡਲੀਆ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦੋਂ ਸਵ: ਚੇਅਰਮੈਨ ਮੇਲਾ ਸਿੰਘ ਅਤੇ ਗੁਰਮੁਖ ਸਿੰਘ ਮਾਡਲੀਆ ਦੇ ਚਚੇਰੇ ਭਰਾ ਪਰਮਜੀਤ ਸਿੰਘ (50) ਦਾ ਦਿਹਾਂਤ ਹੋ ਗਿਆ | ਪਰਮਜੀਤ ਸਿੰਘ ਜੋ ਕਿ ਪਿਛਲੇ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਸਨਅਤੀ ਕੰਪਲੈਕਸ ਦੇ ਪਲਾਟ ਮਾਲਕਾਂ 'ਤੇ ਲਗਾਈਆਂ ਵਾਧੂ ਦਰਾਂ ਸਰਕਾਰ ਵਾਪਸ ਲੈਣ ਦੀ ਮੰਗ

ਗੋਇੰਦਵਾਲ ਸਾਹਿਬ, 22 ਜੁਲਾਈ (ਵਰਿੰਦਰ ਸਿੰਘ ਰੰਧਾਵਾ)-ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਚੰਡੀਗੜ੍ਹ ਨੇ ਗੋਇੰਦਵਾਲ ਸਾਹਿਬ ਦੇ ਰਿਹਾਇਸ਼ੀ ਖੇਤਰ 'ਚ ਰਹਿ ਰਹੇ ਵਸਨੀਕਾਂ ਨੂੰ ਵਿਆਜ਼ ਦਰ ਵਿਆਜ਼ ਲਗਾ ਕੇ ਜੋ ਪ੍ਰਤੀ ਗਜ ਇਕ ਹਜ਼ਾਰ ਰੁਪਏ ਇਨਾਸਮੈਂਟ ...

ਪੂਰੀ ਖ਼ਬਰ »

ਰਣਬੀਰ ਸਿੰਘ ਹਰੀਕੇ ਕਾਂਗਰਸ ਐੱਸ.ਸੀ.ਸੈੱਲ. ਪੱਟੀ ਦੇ ਬਲਾਕ ਪ੍ਰਧਾਨ ਨਿਯੁਕਤ

ਹਰੀਕੇ ਪੱਤਣ, 22 ਜੁਲਾਈ (ਸੰਜੀਵ ਕੁੰਦਰਾ)- ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਬੀਰ ਸਿੰਘ ਹਰੀਕੇ ਨੂੰ ਕਾਂਗਰਸ ਪਾਰਟੀ ਨੇ ਐੱਸ.ਸੀ. ਸੈੱਲ ਬਲਾਕ ਪੱਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)¸ ਘਰੇਲੂ ਬਿਜਲੀ ਦਰਾਂ 'ਚ ਕੀਤੇ ਭਾਰੀ ਵਾਧੇ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪਾਣੀ ਦੇ ਸਰੋਤਾਂ ਦੀ ਸਾਂਭ ਸੰਭਾਲ ਕਰਨ ਅਤੇ ਹਰੇਕ ਨਾਗਰਿਕ ਨੂੰ ਸਾਫ਼-ਸੁਥਰਾ ਮੁਫ਼ਤ ਪਾਣੀ ਦੇਣ ਲਈ 6 ਅਗਸਤ ਨੂੰ ਭਾਰਤੀ ਇਨਕਲਾਬੀ ...

ਪੂਰੀ ਖ਼ਬਰ »

ਕਾਰਜਸਾਧਕ ਅਫ਼ਸਰ ਸ਼ਰਨਜੀਤ ਕੌਰ ਨੇ ਭਿੱਖੀਵਿੰਡ ਦਾ ਐਡੀਸ਼ਨਲ ਚਾਰਜ ਸੰਭਾਲਿਆ

ਭਿੱਖੀਵਿੰਡ, 22 ਜੁਲਾਈ (ਬੌਬੀ)- ਪਹਿਲਾਂ ਵੀ ਭਿੱਖੀਵਿੰਡ ਵਿਖੇ ਤਾਇਨਾਤ ਰਹੇ ਅਤੇ ਹੁਣ ਕਾਰਜਸਾਧਕ ਅਫ਼ਸਰ ਮਖੂ ਸ਼ਰਨਜੀਤ ਕੌਰ ਨੇ ਭਿੱਖੀਵਿੰਡ ਦਾ ਅਡੀਸ਼ਨਲ ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਨੂੰ ਸੀਨੀਅਰ ਕਾਂਗਰਸੀ ਆਗੂ ਰਾਜਵੰਤ ਸਿੰਘ ਰਾਜ ਪਹੂਵਿੰਡ, ...

ਪੂਰੀ ਖ਼ਬਰ »

ਫਤਹਿਚੱਕ ਸੈਂਟਰ ਦੇ ਸਾਰੇ ਸਕੂਲ ਬਿਨਾਂ ਕਿਸੇ ਤਰਕ ਦੇ ਤਰਨ ਤਾਰਨ 1 (ਚਾਰ ਖੰਭਾ) ਸੈਂਟਰ ਸਕੂਲ ਨਾਲ ਜੋੜੇ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਨੂੰ ਗੁਣਵੰਤਾ ਭਰਪੂਰ ਸਿੱਖਿਆ ਦੇਣ ਲਈ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵੱਧ ਗਿਆ ਹੈ | ਬੱਚਿਆਂ ਨੂੰ ਬੁਨਿਆਦੀ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦਾ ਸਨਮਾਨ

ਖਡੂਰ ਸਾਹਿਬ, 22 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਦਸਵੀਂ ਜਮਾਤ ਦੇ ਜਿਹੜੇ ਵਿਦਿਆਰਥੀਆਂ ਦੇ ਸੀ.ਬੀ.ਐਸ.ਈ. ਬੋਰਡ ਵਿਚੋਂ 90 ਪ੍ਰਤੀਸ਼ਤ ਤੋਂ ਵੱਧ ਨੰਬਰ ...

ਪੂਰੀ ਖ਼ਬਰ »

ਰੈਸਿਲੰਗ ਚੈਂਪੀਅਨਸ਼ਿਪ 'ਚ ਮੱਲਾਂ ਮਾਰੀਆਂ

ਝਬਾਲ, 22 ਜੁਲਾਈ (ਸੁਖਦੇਵ ਸਿੰਘ)- ਰਨਤਾਰਨ ਵਿਖੇ ਹੋਈ ਸੈਕਿੰਡ ਰੈਸਿਲੰਗ ਚੈਂਪੀਅਨਸ਼ਿਪ ਅੰਡਰ 14 ਵਿਚ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਦਬੁਰਜੀ ਦੇ 9ਵੀਂ ਕਲਾਸ ਦੇ ਵਿਦਿਆਰਥੀ ਪਰਵਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਬਾਠ ਦੀ ਅਗਵਾਈ ਵਿਚ ਪਿੰਡ ਰਾਮਪੁਰ ਵਿਖੇ ਮੀਟਿੰਗ

ਮੀਆਂਵਿੰਡ, 22 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਆਪਣੀਆਂ ਜੜ੍ਹਾਂ ਮਜਬੂਤ ਕਰਨ ਲਈ ਜ਼ਮੀਨੀ ਪੱਧਰ ਤੋਂ ਪਾਰਟੀ ਨੂੰ ਮਜਬੂਤ ਕਰਨ ਲਈ ਆਦੇਸ਼ ਜਾਰੀ ਕੀਤੇ ਹੋਏ ਹਨ, ਇਹ ਜਾਣਕਾਰੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ...

ਪੂਰੀ ਖ਼ਬਰ »

ਸਿੱਖੀ ਦੇ ਪ੍ਰਸਾਰ ਤੇ ਬੂਟਿਆਂ ਦੀ ਸੰਭਾਲ ਲਈ ਜਾਗਰੂਕ ਕੀਤਾ ਜਾਵੇਗਾ-ਭਾਈ ਮਨਜੀਤ ਸਿੰਘ

ਝਬਾਲ, 22 ਜੁਲਾਈ (ਸਰਬਜੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਸਿੱਖੀ ਦਾ ਪ੍ਰਸਾਰ ਕਰਨ ਅਤੇ ਵਾਤਾਵਰਨ ਦੀ ਸ਼ੁੱਧਤਾ ਤੇ ਪਾਣੀ ਬਚਾਉਣ ਲਈ ਹੋਰ ਯਤਨ ਕਰਕੇ ...

ਪੂਰੀ ਖ਼ਬਰ »

ਪ੍ਰੇਮ ਨਗਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਖੇਮਕਰਨ, 22 ਜੁਲਾਈ (ਰਾਕੇਸ਼ ਬਿੱਲਾ)- ਦ ਰੱਤੋਕੇ ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ ਪਿੰਡ ਰੱਤੋਕੇ ਗੁਰਦੁਆਰਾ ਦੇ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਇਸ ਸਭਾ 'ਤੇ ਕਾਂਗਰਸ ਪਾਰਟੀ ਨਾਲ ਸਬੰਧਤ ਸਾਰੇ ਅਹੁਦੇਦਾਰ ਚੁਣੇ ਗਏ ਹਨ | ਇਸ ਪ੍ਰਕਾਰ ਸਹਿਕਾਰੀ ਸਭਾ ਦੇ ਸਮੂਹ ...

ਪੂਰੀ ਖ਼ਬਰ »

ਗੁੱਜਰਾਂ ਦੇ ਅਤੇ ਹੋਰ ਆਵਾਰਾ ਪਸ਼ੂ ਲਗਾਏ ਬੂਟੇ ਕਰਦੇ ਨੇ ਬਰਬਾਦ-ਸਤਨਾਮ ਸਰਪੰਚ

ਭਿੱਖੀਵਿੰਡ, 22 ਜੁਲਾਈ (ਬੌਬੀ)- ਭਾਵੇਂ ਪੰਜਾਬ ਨੂੰ ਹਰਿਆ ਭਰਿਆ ਕਰਨ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਪੰਜਾਬ ਸਰਕਾਰ ਹਰ ਗ੍ਰਾਮ ਪੰਚਾਇਤ ਨੂੰ 550 ਬੂਟੇ ਵੰਡ ਰਹੀ ਹੈ ਅਤੇ ਉਨ੍ਹਾਂ ਬੂਟਿਆਂ ਨੂੰ ਪਾਲਣ ਦੀ ਜਿੰਮੇਵਾਰੀ ਪੰਚਾਇਤਾਂ ਦੀ ਹੈ, ਪਰ ਜਿਥੇ ਪੰਜਾਬ ਸਰਕਾਰ ਦਾ ਇਹ ...

ਪੂਰੀ ਖ਼ਬਰ »

ਸਰਕਾਰ ਚਾਹੇ ਤਾਂ ਕੁਝ ਹੀ ਦਿਨਾਂ 'ਚ ਨਸ਼ਾ ਪੰਜਾਬ 'ਚੋਂ ਖ਼ਤਮ ਹੋ ਸਕਦਾ ਹੈ - ਸੰਘਾ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਅਗਰ ਇਰਾਦੇ ਮਜ਼ਬੂਤ ਹੋਣ ਤਾਂ ਪੰਜਾਬ ਪੁਲਿਸ ਅੱਗੇ ਕੋਈ ਵੀ ਕੰਮ ਅਜਿਹਾ ਨਹੀਂ ਹੈ ਜਿਸ 'ਤੇ ਕਾਬੂ ਨਾ ਪਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੇ ...

ਪੂਰੀ ਖ਼ਬਰ »

ਪਨਬੱਸ ਵਰਕਰਜ਼ ਯੂਨੀਅਨ ਵਲੋਂ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਘਿਰਾਉ ਦਾ ਐਲਾਨ

ਪੱਟੀ, 22 ਜੁਲਾਈ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਪੱਟੀ ਡਿਪੂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸਲਵਿੰਦਰ ਸਿੰਘ ਚੇਅਰਮੈਨ ਤੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਨੇ ਦੱਸਿਆ ਪੰਜਾਬ ਦੀ ਕਾਂਗਰਸ ਸਰਕਾਰ ਸਮੂਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਦੀ ਭਰਤੀ ਨੂੰ ਬਹੁਤ ਵੱਡਾ ਸਮੱਰਥਨ ਮਿਲ ਰਿਹੈ-ਭਾਈ ਮਨਜੀਤ ਸਿੰਘ

ਖੇਮਕਰਨ, 22 ਜੁਲਾਈ (ਰਾਕੇਸ਼ ਬਿੱਲਾ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਸ਼ੁਰੂ ਕੀਤੀ ਗਈ ਵਰਕਰ ਭਰਤੀ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ਸਰਹੱਦੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਵਣ ਮਹਾਂ ਉਤਸਵ

ਗੋਇੰਦਵਾਲ ਸਾਹਿਬ, 22 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵਣ ਮਹਾਂ ਉਤਸਵ ਹਫਤਾ ਮਨਾਇਆ ਗਿਆ | ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਵਾਧੇ ਿਖ਼ਲਾਫ਼ ਕਮਿਊਨਿਸਟਾਂ ਵਲੋਂ ਧਰਨਾ

ਪੱਟੀ 22 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਬਿਜਲੀ ਬਿੱਲਾਂ 'ਚ ਕੀਤੇ ਗਏ ਵਾਧੇ ਵਿਰੁੱਧ, ਘਰਾਂ ਦੇ ਪੀਣ ਵਾਲੇ ਪਾਣੀ ਦੇ ਬਿੱਲ ਮੁਆਫ਼ ਕਰਵਾਉਣ, ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਜ਼ਿੰਮੇਵਾਰੀ ਪੰਚਾਇਤਾਂ ਨੂੰ ਦੇਣ ਦੇ ਫ਼ੈਸਲੇ ਨੂੰ ਵਾਪਸ ਕਰਵਾਉਣ ਅਤੇ ...

ਪੂਰੀ ਖ਼ਬਰ »

ਬਿਦਰ ਤੋਂ ਆਏ ਨਗਰ ਕੀਰਤਨ ਦਾ ਗੁ. ਡੇਹਰਾ ਸਾਹਿਬ ਲੁਹਾਰ ਵਿਖੇ ਨਿੱਘਾ ਸਵਾਗਤ

ਫਤਿਆਬਾਦ 22 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ 2 ਜੂਨ ਨੂੰ ਰਵਾਨਾ ਹੋਈ ਮਹਾਨ ਪ੍ਰਕਾਸ਼ ਪੂਰਬ ਯਾਤਰਾ (ਨਗਰ ਕੀਰਤਨ) ਦਾ ਗੁਰਦੁਆਰਾ ਡੇਹਰਾ ਸਾਹਿਬ ...

ਪੂਰੀ ਖ਼ਬਰ »

ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਭਿੱਖੀਵਿੰਡ ਬਿਜਲੀ ਦਫ਼ਤਰ ਵਿਖੇ ਰੋਸ ਧਰਨਾ

ਭਿੱਖੀਵਿੰਡ, 22 ਜੁਲਾਈ (ਬੌਬੀ)- ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਦਿੱਤੇ ਸੱਦੇ ਅਨੁਸਾਰ ਪੰਜਾਬ ਦੀ ਸੂਬਾ ਕਮੇਟੀ ਵਲੋਂ ਕੈਪਟਨ ਸਰਕਾਰ ਵਲੋਂ ਅੰਨ੍ਹੇਵਾਹ ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਿਸ ਕਰਵਾਉਣ ਲਈ ਭਿੱਖੀਵਿੰਡ ਵਿਖੇ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਬਣ ਰਹੇ ਟੋਲ ਪਲਾਜ਼ਾ ਦੇ ਵਿਰੋਧ 'ਚ ਧਰਨਾ

ਖਡੂਰ ਸਾਹਿਬ 22 ਜੁਲਾਈ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਪਿੰਡ ਮੰਨਣ ਵਿਖੇ ਨਵੇਂ ਲੱਗ ਰਹੇ ਟੋਲ ਪਲਾਜ਼ਾ ਦੇ ਵਿਰੋਧ ਵਿੱਚ ਐੱਸ. ਡੀ. ਐੱਮ. ਦਫ਼ਤਰ ਖਡੂਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸਿੱਖ ਚਿੰਤਕ ਭਾਈ ਪਰਮਪਾਲ ਸਿੰਘ ਸਭਰਾ ਦਾ ਪੰਜਾਬ ਪਰਤਣ 'ਤੇ ਵਿਸ਼ੇਸ਼ ਸਨਮਾਨ

ਹਰੀਕੇ ਪੱਤਣ, 22 ਜੁਲਾਈ (ਸੰਜੀਵ ਕੁੰਦਰਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਵਰਲਡ ਕੌਾਸਲ ਆਫ ਚਰਚਿਸ ਵਲੋਂ ਸਵਿਟਜ਼ਰਲੈਂਡ ਦੇ ਜਨੇਵਾ ਸ਼ਹਿਰ ਵਿਖੇ ਕਰਵਾਏ ਗਏ ਸਿੱਖ ਧਰਮ ਤੋਂ ਕ੍ਰਿਸ਼ਚਨ ਧਰਮ ਡਾਇਲਾਗ (ਵਿਚਾਰ ਗੋਸ਼ਟੀ) ਪ੍ਰੋਗਰਾਮ ਵਿਚ ਸਿੱਖ ...

ਪੂਰੀ ਖ਼ਬਰ »

ਭਾਈ ਪੱਪਲਪ੍ਰੀਤ ਸਿੰਘ ਉਪਰ ਦਰਜ ਝੂਠਾ ਕੇਸ ਰੱਦ ਕਰਨ ਦੀ ਮੰਗ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਨੇ ਖੇਤਾਂ 'ਚ ਗੰਨੇ ਦੀ ਫ਼ਸਲ ਦਾ ਨਿਰੀਖਣ ਕੀਤਾ

ਬਾਬਾ ਬਕਾਲਾ ਸਾਹਿਬ, 22 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੀ ਪ੍ਰਸਿੱਧ ਰਾਣਾ ਸ਼ੂਗਰ ਮਿੱਲ ਬੁੁੱਟਰ ਸਿਵੀਆਂ ਦੇ ਵਾਈਸ ਪ੍ਰੈਜੀਡੈਂਟ ਅਮਰੀਕ ਸਿੰਘ ਬੁੱਟਰ ਵਲੋਂ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡਾਂ ਜੋਧੇ, ...

ਪੂਰੀ ਖ਼ਬਰ »

ਮਜੀਠੀਆ ਦੀ ਰਹਿਨੁਮਾਈ ਹੇਠ ਹੋਣ ਵਾਲੀ ਰੈਲੀ ਨਵਾਂ ਰਿਕਾਰਡ ਸਥਾਪਿਤ ਕਰੇਗੀ-ਨਾਗੋਕੇ

ਖਡੂਰ ਸਾਹਿਬ, 22 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਬਾਬਾ ਬਕਾਲਾ ਸਾਹਿਬ ਵਿਖੇ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ਦਾ ਇਕੱਠ ਪਹਿਲਾਂ ਦੇ ਸਾਰੇ ਰਿਕਾਰਡ ਤੋੜ ...

ਪੂਰੀ ਖ਼ਬਰ »

ਡੀ.ਸੀ. ਸਾਹਿਬ! ਪਹਿਲਾਂ ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰੋ, ਫਿਰ ਪਿੰਡਾਂ 'ਚ ਬੂਟੇ ਲਵਾਓ- ਰਸੂਲਪੁਰ

ਸਰਾਏਾ ਅਮਾਨਤ ਖਾਂ, 22 ਜੁਲਾਈ (ਨਰਿੰਦਰ ਸਿੰਘ ਦੋਦੇ)¸ ਪੰਜਾਬ ਸਰਕਾਰ ਵਲੋਂ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਆਉਣ ਵਾਲੇ ਗੁਰੂ ਨਾਨਕ ਦੇਵ ਦੇ 550 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਰੇ ਸਰਕਾਰੀ ਅਦਾਰਿਆਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਵੈਟਨਰੀ ਫਾਰਮਾਸਿਸਟ ਯੂਨੀਅਨ ਵਲੋਂ ਸਮਰਥਨ ਦੇਣ 'ਤੇ ਵੈਟਰਨਰੀ ਆਫੀਸਰ ਯੂਨੀਅਨ ਦਾ ਧੰਨਵਾਦ

ਸ਼ਾਹਬਾਜ਼ਪੁਰ, 22 ਜੁਲਾਈ (ਪ੍ਰਦੀਪ ਬੇਗੇਪੁਰ)- ਵੈਟਨਰੀ ਫਾਰਮਾਸਿਸਟ ਯੂਨੀਅਨ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਫੀਸਰ ਯੂਨੀਅਨ ਵਲੋਂ ਸਮਰਥਨ ਦੇਣ 'ਤੇ ਫਾਰਮਾਸਿਸਟ ਯੂਨੀਅਨ ਨੇ ਭਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਦਾ ਰਸਤਾ ਰੋਕ ਕੇ ਚਲਾਈ ਗੋਲੀ, ਇਕ ਜ਼ਖ਼ਮੀ

ਸਰਾਏਾ ਅਮਾਨਤ ਖਾਂ, 22 ਜੁਲਾਈ (ਨਰਿੰਦਰ ਸਿੰਘ ਦੋਦੇ)¸ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਲਹੀਆ ਵਿਖੇ ਪੁਰਾਣੀ ਜ਼ਮੀਨੀ ਰੰਜਿਸ਼ ਤਹਿਤ ਰਾਸਤਾ ਰੋਕ ਚਲਾਈ ਗੋਲੀ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਗੁਰਮੇਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਨਗਰ ਕੀਰਤਨ ਯਾਤਰਾ ਦਾ ਸੰਗਤਾਂ ਵਲੋਂ ਸਵਾਗਤ

ਗੋਇੰਦਵਾਲ ਸਾਹਿਬ, 22 ਜੁਲਾਈ ਰੰਧਾਵਾ (ਵਰਿੰਦਰ ਸਿੰਘ ਰੰਧਾਵਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ਮਹਾਨ ਪ੍ਰਕਾਸ਼ ਪੂਰਬ ਯਾਤਰਾ (ਨਗਰ ਕੀਰਤਨ) ਦਾ ਗੁਰਦੁਆਰਾ ਬਾਉਲੀ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਗਰ ਕੀਰਤਨ 'ਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ-ਪ੍ਰਧਾਨ ਟੋਨੀ

ਫਤਿਆਬਾਦ, 22 ਜੁਲਾਈ ਰੰਧਾਵਾ (ਹਰਵਿੰਦਰ ਸਿੰਘ ਧੂੰਦਾ)- ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ (ਪੱਠੇ ਵਿੰਡਪੁਰ) ਵਿਖੇ ਅੱਜ ਬਿਦਰ ਤੋਂ ਆਏ ਵਿਸ਼ਾਲ ਨਗਰ ਕੀਰਤਨ ਦਾ ਵੱਖ ਵੱਖ ਸੰਪਰਦਾਵਾਂ ਦੇ ਸੰਤਾਂ ਮਹਾਂਪੁਰਸ਼ਾਂ, ਰਾਜਨੀਤਕ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਪੰਜਾਬ ਨਾਲ ਅਧਿਆਪਕ ਸੰਘਰਸ਼ ਕਮੇਟੀ ਦੀ ਮੀਟਿੰਗ 26 ਨੂੰ- ਲਾਹੌਰੀਆ

ਤਰਨ ਤਾਰਨ, 22 ਜੁਲਾਈ (ਲਾਲੀ ਕੈਰੋਂ)¸ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੱਸਿਆ ਕਿ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਧਿਆਪਕਾਂ ਦੀਆ ਮੰਗਾਂ ਨੂੰ ਲੈ ਕੇ ਇਕ ...

ਪੂਰੀ ਖ਼ਬਰ »

ਤਹਿਸੀਲ ਖਡੂਰ ਸਾਹਿਬ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮੇਂ ਸਿਰ ਦਫ਼ਤਰਾਂ ਵਿਚ ਨਾ ਬੈਠਣ ਕਾਰਨ ਸਥਾਨਕ ਲੋਕ ਹੁੰਦੇ ਨੇ ਖੱਜਲ ਖੁਆਰ

ਖਡੂਰ ਸਾਹਿਬ, 22 ਜੁਲਾਈ (ਮਾਨ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੀ ਤਹਿਸੀਲ ਖਡੂਰ ਸਾਹਿਬ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਮੇਂ ਸਿਰ ਆਪਣੇ ਦਫ਼ਤਰਾਂ ਵਿਚ ਨਾ ਬੈਠਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਖੱੱਜਲ ਖੁਆਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX