ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  12 minutes ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਲੁਧਿਆਣਾ

ਮਾਮਲਾ ਸਬਜ਼ੀ ਪਾਰਕਿੰਗ ਠੇਕੇਦਾਰ ਵਲੋਂ ਵੱਧ ਵਸੂਲੀ ਦਾ ਸਬਜ਼ੀ ਮੰਡੀ, ਫਰੂਟ ਮੰਡੀ ਆੜ੍ਹਤੀ ਐਸੋਸੀਏਸ਼ਨ ਵਲੋਂ ਹੜਤਾਲ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਪਾਰਕਿੰਗ ਠੇਕੇਦਾਰ ਵਲੋਂ ਆੜ੍ਹਤੀਆਂ ਅਤੇ ਫੜੀ ਵਾਲਿਆਂ ਤੋਂ ਇਲਾਵਾ ਗਾਹਕਾਂ ਤੋਂ ਵਾਹਨਾਂ ਦੀ ਤਹਿ ਫੀਸ ਤੋਂ ਵੱਧ ਵਸੂਲੀ ਕਰਨ ਵਿਰੁੱਧ ਸੋਮਵਾਰ ਨੂੰ ਸਬਜ਼ੀ ਮੰਡੀ, ਫਰੂਟ ਮੰਡੀ ਤੇ ਫੜੀ ਵਾਲਿਆਂ ਨੇ ਪੂਰਨ ਹੜਤਾਲ ਰੱਖੀ ਤੇ ਮਾਰਕੀਟ ਕਮੇਟੀ ਪ੍ਰਸ਼ਾਸਨ ਖਿਲਾਫ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ | ਧਰਨਾਕਾਰੀਆਂ ਦੀ ਹਮਾਇਤ 'ਚ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਵੀ ਧਰਨੇ 'ਚ ਸ਼ਾਮਿਲ ਹੋਏ | ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਕਮਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਕਿੰਗ ਠੇਕੇਦਾਰ ਵਲੋਂ ਕੀਤੀ ਜਾ ਰਹੀ ਓਵਰਚਾਰਜਿਜ ਅਤੇ ਗੁੰਡਾਗਰਦੀ ਖਿਲਾਫ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਇਕ ਮਹੀਨੇ ਤੋਂ ਸ਼ਿਕਾਇਤ ਕਰਕੇ ਠੇਕਾ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਕਥਿਤ ਸਿਆਸੀ ਦਬਾਅ ਕਾਰਨ ਅਧਿਕਾਰੀ ਕੋਈ ਕਾਰਵਾਈ ਨਹੀਂ ਕਰ ਰਹੇ ਸਨ ਜਿਸ ਕਾਰਨ, ਅਸੀਂ ਹੜਤਾਲ ਕਰਨ ਨੂੰ ਮਜਬੂਰ ਹੋਏ ਹਾਂ | ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਚਿਨ ਅਰੋੜਾ ਨੇ ਕਿਹਾ ਕਿ ਪਾਰਕਿੰਗ ਠੇਕੇਦਾਰ ਦੇ ਕਾਰਿੰਦੇ ਪੈਦਲ ਮੰਡੀ 'ਚ ਸਬਜ਼ੀ/ਫਰੂਟ ਖਰੀਦਣ ਆਉਂਦੇ ਲੋਕਾਂ ਤੋਂ ਵੀ ਧੱਕੇਸ਼ਾਹੀ ਨਾਲ ਫੀਸ ਵਸੂਲਦੇ ਹਨ ਜਿਸ ਕਾਰਨ ਲੋਕ ਮੰਡੀ 'ਚ ਖਰੀਦਦਾਰੀ ਕਰਨ ਤੋਂ ਡਰਨ ਲੱਗ ਪਏ ਹਨ | ਉਨ੍ਹਾਂ ਦੱਸਿਆ ਕਿ ਫੜੀ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਇਕ ਮੁਲਜਮ ਰਮੇਸ਼ ਬਠਲਾ ਨੂੰ ਗਿ੍ਫਤਾਰ ਨਾ ਕੀਤੇ ਜਾਣ ਕਾਰਨ ਵੀ ਆੜ੍ਹਤੀਆਂ 'ਚ ਰੋਸ ਹੈ, ਧਰਨਾ ਖਤਮ ਕਰਾਉਣ ਲਈ ਮਾਰਕੀਟ ਕਮੇਟੀ ਦੇ ਸਕਤੱਰ ਵਰਿੰਦਰ ਸਿੰਘ ਨੇ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਅਸਫਲ ਰਹੇ ਸਨ, ਆੜ੍ਹਤੀਆਂ ਨੇ ਪਾਰਕਿੰਗ ਠੇਕਾ ਰੱਦ ਨਾ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ | ਇਸ ਸਬੰਧੀ ਸੰਪਰਕ ਕਰਨ 'ਤੇ ਮਾਰਕੀਟ ਕਮੇਟੀ ਦੇ ਸਕੱਤਰ ਵਰਿੰਦਰ ਸਿੰਘ ਨੇ ਦੱਸਿਆ ਕਿ ਪਾਰਕਿੰਗ ਠੇਕਾ ਰੱਦ ਕਰਨਾ ਮੇਰੇ ਅਧਿਕਾਰ ਖੇਤਰ 'ਚ ਨਹੀਂ ਹੈ, ਉੱਚ ਅਧਿਕਾਰੀਆਂ ਨੂੰ ਸਾਰੇ ਹਾਲਾਤ ਤੋਂ ਜਾਣੂ ਕਰਾ ਦਿੱਤਾ ਹੈ ਜਿਨ੍ਹਾਂ ਦੇ ਨਿਰਦੇਸ਼ 'ਤੇ ਅਗਲੇਰੀ ਕਰਾਵਾਈ ਕੀਤੀ ਜਾਵੇਗੀ | ਮੀਤ ਪ੍ਰਧਾਨ ਸਚਿਨ ਅਰੋੜਾ ਨੇ ਦੱਸਿਆ ਕਿ ਦੇਰ ਸ਼ਾਮ ਵਿਧਾਇਕ ਸੰਜੇ ਤਲਵਾੜ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਹਾਲਾਤ ਦੀ ਜਾਣਕਾਰੀ ਲਈ ਅਤੇ ਵਿਸ਼ਵਾਸ ਦਿਵਾਇਆ ਕਿ ਆਉਂਦੇ 1-2 ਦਿਨਾਂ 'ਚ ਪਾਰਕਿੰਗ ਠੇਕਾ ਰੱਦ ਕਰਾ ਦਿੱਤਾ ਜਾਵੇਗਾ ਜਿਸ 'ਤੇ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਮੰਗਲਵਾਰ ਨੂੰ ਮੰਡੀ ਆਮ ਵਾਂਗ ਖੁੱਲ੍ਹੇਗੀ |
ਹੜਤਾਲ ਕਾਰਨ ਸਬਜ਼ੀ/ਫਲਾਂ ਦੇ ਰੇਟਾਂ 'ਚ ਆਈ ਮਾਮੂਲੀ ਤੇਜ਼ੀ
ਨਵੀਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਵਲੋਂ ਪਾਰਕਿੰਗ ਠੇਕੇਦਾਰ ਦੀ ਕਥਿਤ ਗੁੰਡਾਗਰਦੀ ਤੇ ਤਹਿ ਦਰਾਂ ਤੋਂ ਵੱਧ ਵਸੂਲੀ ਵਿਰੁੱਧ ਸੋਮਵਾਰ ਨੂੰ ਕੀਤੀ ਹੜਤਾਲ ਕਾਰਨ ਸ਼ਹਿਰ 'ਚ ਸਬਜ਼ੀਆਂ ਅਤੇ ਫਰੂਟ ਦਾ ਰੇਟ 20-25 ਫੀਸਦੀ ਵੱਧ ਗਿਆ, ਜੇਕਰ ਹੜਤਾਲ ਲਗਾਤਾਰ ਜਾਰੀ ਰੱਖੀ ਜਾਂਦੀ ਤਾਂ ਮੰਗਲਵਾਰ ਨੂੰ ਸਬਜ਼ੀ/ਫਲਾਂ ਦੀ ਕਮੀ ਹੋਣ ਕਾਰਨ ਰੇਟ ਅਸਮਾਨੀ ਚੜ੍ਹ ਸਕਦੇ ਸਨ | ਪਾਰਕਿੰਗ ਠੇਕੇਦਾਰ ਵਲੋਂ ਤਹਿ ਦਰਾਂ ਤੋਂ ਵੱਧ ਵਸੂਲੀ ਕਰਨ ਵਿਰੁੱਧ ਆੜ੍ਹਤੀ ਐਸੋਸੀਏਸ਼ਨ ਵਲੋਂ ਸੋਮਵਾਰ ਨੂੰ ਹੜਤਾਲ ਦਾ ਐਲਾਨ ਕੀਤਾ ਸੀ ਅਤੇ ਐਤਵਾਰ ਨੂੰ ਮੰਡੀ ਖਾਲੀ ਰੱਖੀ ਗਈ ਸੀ, ਪ੍ਰਚੂਨ ਸਬਜੀ/ਫਲ ਵੇਚਣ ਵਾਲਿਆਂ ਵਲੋਂ ਐਤਵਾਰ ਨੂੰ 2 ਦਿਨ ਦਾ ਸਟਾਕ ਖਰੀਦ ਲਿਆ ਸੀ ਜਿਸ ਕਾਰਨ ਰੇਟਾਂ 'ਚ ਜਿਆਦਾ ਤੇਜ਼ੀ ਨਹੀਂ ਆਈ, ਜੇਕਰ ਹੜਤਾਲ ਲੰਬੀ ਹੋ ਜਾਂਦੀ ਤਾਂ ਪ੍ਰਚੂਨ ਦੁਕਾਨਦਾਰਾਂ ਵਲੋਂ ਮਲੇਰਕੋਟਲਾ, ਖੰਨਾ, ਸਮਰਾਲਾ, ਜਗਰਾਉਂ ਸਮੇਤ ਆਸ ਪਾਸ ਦੇ ਸ਼ਹਿਰਾਂ ਤੋਂ ਸਬਜ਼ੀ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਸੀ, ਸਬਜ਼ੀ ਸ਼ਹਿਰ ਲਿਆਉਣ ਲਈ ਅਦਾ ਕੀਤੇ ਜਾਣ ਵਾਲੇ ਕਿਰਾਏ ਕਾਰਨ ਸਬਜ਼ੀਆਂ ਦੇ ਰੇਟ ਵੱਧ ਸਕਦੇ ਸਨ | ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਵਲੋਂ ਹੜਤਾਲ ਮੁਲਤਵੀ ਕਰ ਦਿੱਤੇ ਜਾਣ ਕਾਰਨ ਪ੍ਰਚੂਨ ਦੁਕਾਨਦਾਰਾਂ ਤੇ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ |

ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਸੂਬਾ ਪੱਧਰੀ 3 ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਤੋਂ ਆਪਣਾ ਸੰਘਰਸ਼ ਤੇਜ਼ ਕਰਦਿਆਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਟੀਨੇਟ ...

ਪੂਰੀ ਖ਼ਬਰ »

ਗੁਆਾਢੀਆਾ ਵਿਚਾਲੇ ਹੋਈ ਲੜਾਈ 'ਚ ਗੋਲੀ ਚੱਲੀ

ਲੁਧਿਆਣਾ 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਤਿੰਨ ਦੇ ਘੇਰੇ ਦਰਿੰਦੇ ਇਲਾਕੇ ਰੂਪਾ ਮਿਸਤਰੀ ਗਲੀ 'ਚ ਅੱਜ ਦੇਰ ਰਾਤ ਗੁਆਾਢੀਆਾ ਵਿਚਾਲੇ ਹੋਈ ਲੜਾਈ 'ਚ ਗੋਲੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 11 ਵਜੇ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ 8 ਮਹੀਨੇ ਦੇ ਬੱਚੇ ਦੀ ਮੌਤ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ 'ਚ ਅੱਜ ਦੇਰ ਸ਼ਾਮ ਸ਼ੱਕੀ ਹਾਲਾਤਾਂ 'ਚ ਇਕ ਮਹੀਨੇ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਬੱਚੇ ਦੇ ਪਿਓ ਨੇ ਉਸ ਦੀ ਮਾਂ 'ਤੇ ਹੀ ਕਤਲ ਕਰਨ ਦਾ ਦੋਸ਼ ਲਗਾਇਆ ਹੈ | ਜਾਂਚ ਅਨੁਸਾਰ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ 'ਤੇ ਲਿਮੋਜਿਨ ਨੂੰ ਲੰਘਾਉਣ 'ਤੇ ਹੰਗਾਮਾ

ਲਾਡੋਵਾਲ, 22 ਜੁਲਾਈ (ਬਲਬੀਰ ਸਿੰਘ ਰਾਣਾ)-ਲਾਡੋਵਾਲ ਟੋਲ ਪਲਾਜ਼ਾ 'ਤੇ ਉਸ ਵਕਤ ਭਾਰੀ ਹੰਗਾਮਾ ਹੋ ਗਿਆ ਜਦ ਇਕ ਲਿਮੋਜਿਨ ਕਾਰ ਵਾਲੇ ਨੇ ਜਬਰਦਸਤੀ ਬੰਦ ਪਈ ਲਾਈਨ 'ਚੋਂ ਆਪਣੀ ਗੱਡੀ ਕੱਢਣ ਦੀ ਕੋਸ਼ਿਸ਼ ਕੀਤੀ | ਜਦ ਪਲਾਜ਼ਾ ਦੇ ਸਕਿਉਰਿਟੀ ਗਾਰਡਾਂ ਨੇ ਉਸ ਵਿਅਕਤੀ ਨੂੰ ...

ਪੂਰੀ ਖ਼ਬਰ »

ਸੀਸੂ ਦਾ ਦੇਸ਼ ਦੇ ਸਨਅਤੀ ਵਿਕਾਸ 'ਚ ਯੋਗਦਾਨ ਪਾਉਣ ਬਦਲੇ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੂੰ ਦੇਸ਼ ਦੇ ਸਨਅਤ ਵਿਕਾਸ 'ਚ ਯੋਗਦਾਨ ਪਾਉਣ ਬਦਲੇ ਮਾਈਕ ਕਾਨਫ਼ਰੰਸ ਐਕਸਪੋ ਤੇ ਪੁਰਸਕਾਰ 2019 ਦੌਰਾਨ ਵਿਸ਼ੇ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ...

ਪੂਰੀ ਖ਼ਬਰ »

ਪਲਾਈਵੁੱਡ ਕੰਪਨੀ 'ਚ ਮਜ਼ਦੂਰਾਂ ਦੀ ਕੁੱਟਮਾਰ ਕਰ ਕੇ ਲਿਆ ਜਾਂਦਾ ਹੈ ਜਬਰੀ ਕੰਮ

ਹੰਬੜਾਂ, 22 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ 'ਚ ਜਿੱਥੇ ਵੱਡੀ ਗਿਣਤੀ ਵਿਚ ਫੈਕਟਰੀਆਂ 'ਚ ਨਬਾਲਗਾਂ ਤੋਂ ਮਜਦੂਰੀ ਕਰਵਾਈ ਜਾ ਰਹੀ ਹੈ ਉੱਥੇ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟ ਕੇ ਜਬਰੀ ਕੰਮ ਲਿਆ ਜਾ ਰਿਹਾ ਹੈ, ਜਿਸ ਦੀ ਮਿਸਾਲ ਕਸਬਾ ਹੰਬੜਾਂ ਦੀ ...

ਪੂਰੀ ਖ਼ਬਰ »

ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸਤ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾੜੇਵਾਲ ਅਵਾਨਾ ਵਿਚ ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਦੇ ਦੋਸਤ ਤੇ ਉਸ ਦੇ ਦੋ ਸਾਥੀਆਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਨਾਲ ਮੌਤ

ਲੁਧਿਆਣਾ, 22 ਜੁਲਾਈ (ਆਹੂਜਾ)-ਗਿਆਸਪੁਰਾ ਫਾਟਕ ਨੇੜੇ ਸੋਮਵਾਰ ਸਵੇਰੇ ਲਾਈਨਾਂ ਪਾਰ ਕਰਦੇ ਸਮੇਂ ਗੱਡੀ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ¢ ਮਿ੍ਤਕ ਦੀ ਉਮਰ 40-42 ਸਾਲ ਸੀ¢ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ...

ਪੂਰੀ ਖ਼ਬਰ »

ਸੂਚਨਾ ਦੇ ਅਧਿਕਾਰ ਐਕਟ ਬਾਰੇ ਜਾਣਕਾਰੀ ਦੇਣ ਲਈ 3 ਰੋਜ਼ਾ ਸਿਖ਼ਲਾਈ ਪ੍ਰੋਗਰਾਮ ਸ਼ੁਰੂ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਸਥਾਨਕ ਬਚਤ ਸੂਚਨਾ ਭਵਨ ਵਿਖੇ ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਤੇ ਸਿਖ਼ਲਾਈ ਦੇਣ ਦੇ ਮਕਸਦ ਨਾਲ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਕੀ ਸੰਸਥਾ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਤਿੰਨ ਰੋਜ਼ਾ ਸਿਖਲਾਈ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ.ਐੱਮ. 'ਚੋਂ 25 ਹਜ਼ਾਰ ਰੁਪਏ ਦੀ ਨਕਦੀ ਕਢਵਾਈ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਸਵਰਨ ਸਿੰਘ ਵਾਸੀ ਪਿੰਡ ਮਾਣਕਵਾਲ ਦੀ ਸ਼ਿਕਾਇਤ 'ਤੇ ਅਣਪਛਾਤੇ ਨੌਜਵਾਨ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਹੜ੍ਹਾਂ ਤੋਂ ਬਚਾਅ ਲਈ ਲੁਧਿਆਣਾ ਪੁਲਿਸ ਦੇ ਪੁਖ਼ਤਾ ਪ੍ਰਬੰਧ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਕਿਸੇ ਵੀ ਖੇਤਰ ਵਿੱਚ ਜੇਕਰ ਹੜ੍ਹ ਵਰਗੀ ਸਥਿਤੀ ਪੈਦਾ ਹੁੰਦੀ ਹੈ ਜਾਂ ਇਸ ਨਾਲ ਸੁਰੱਖਿਆ ਨੂੰ ਖਤਰਾ ਮਹਿਸੂਸ ਹੁੰਦਾ ਹੈ ਤਾਂ ਲੋਕ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਬਚਤ ਭਵਨ ਵਿਖੇ ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਚੀਨੀ ਵਫ਼ਦ ਹੋਇਆ ਨਤਮਸਤਕ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਭਾਰਤ 'ਚ ਚੀਨ ਦੇ ਕਾਰਜਕਾਰੀ ਰਾਜਦੂਤ ਮਿਸਟਰ ਜਾਂਗ ਜਿਯਾਕਸਿਨ ਦੀ ਅਗਵਾਈ 'ਚ ਵਫਦ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਚੀਨ ਦੇ ਕਾਰਜਕਾਰੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਪੰਜਾਬ ਸਰਕਾਰ ਵਿਰੁੱਧ ਪੈਨਸ਼ਨਰਾਂ 'ਚ ਭਾਰੀ ਰੋਸ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਮੁਕਤ ਹੋਏ ਮੁਲਾਜ਼ਮ ਮੰਗਾਂ ਨੂੰ ਲੈ ਕੇ ਕਾਫ਼ੀ ਪ੍ਰੇਸ਼ਾਨ ਹਨ | ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਆਹੁਦੇਦਾਰਾਂ ਦੀ ਇਕ ਮੀਟਿੰਗ ਲੁਧਿਆਣਾ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬੀ.ਸੀ.ਐੱਮ. ਸਕੂਲ ਦੇ ਬਾਹਰ ਗੁੰਡਾਗਰਦੀ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਸ਼ਤਰੀ ਨਗਰ ਸਥਿਤ ਬੀ. ਸੀ. ਐਮ. ਸਕੂਲ ਦੇ ਬਾਹਰ ਅੱਜ ਦੁਪਹਿਰ ਹੋਈ ਸ਼ਰ੍ਹੇਆਮ ਗੁੰਡਾਗਰਦੀ 'ਚ ਦੋ ਸਕੂਲੀ ਵਿਦਿਆਰਥੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪੁਸਤਕ 'ਲੋਕਧਾਰਾਈ ਦਿ੍ਸ਼ਟੀ ਤੇ ਹੀਰ ਦਮੋਦਰ' ਲੋਕ ਅਰਪਨ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪੁਸਤਕ 'ਲੋਕਧਾਰਾਈ ਦਿ੍ਸ਼ਟੀ ਤੇ ਹੀਰ ਦਮੋਦਰ' ਪੰਜਾਬੀ ਭਵਨ ਵਿਖੇ ਲੋਕ ਅਰਪਨ ਕੀਤੀ ਗਈ | ਇਸ ਮੌਕੇ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਡਾ. ਸਵਰਾਜ ਬੀਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਅਕਾਦਮੀ ਦੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਮਿਲਕ ਪਲਾਂਟ ਤੇ ਡੇਅਰੀ ਵਰਕਰਸ ਯੂਨੀਅਨ ਦੇ ਸੱਦੇ 'ਤੇ ਅੱਜ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਮੂਹ ਵਰਕਰਾਂ ਵਲੋਂ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਪ੍ਰਧਾਨ ਮਨਜੀਤ ਸਿੰਘ ਗਿੱਲ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬਚਾ 'ਭੁੱਲੇ ਵਿਸਰੇ ਨਾਨਕ ਪੰਥੀ' ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਅਸੀਂ ਦੇਸ਼ ਵਿਦੇਸ਼ਾਂ 'ਚ ਵੱਸਦੇ ਕਰੋੜਾਂ ਨਾਨਕ ਪੰਥੀਆਂ ਨੂੰ ਕਲੇਵੇ ਵਿਚ ਲੈ ਕੇ ਉਨ੍ਹਾਂ ਨੂੰ ਕੌਮ ਦੀ ਮੁੱਖ ...

ਪੂਰੀ ਖ਼ਬਰ »

ਮਜਬੂਰੀ ਵੱਸ ਜ਼ੋਮੈਟੋ ਕੰਪਨੀ ਦੇ ਕਈ ਮੁਲਾਜ਼ਮ ਕੰਮ 'ਤੇ ਪਰਤੇ ਤੇ ਬਹੁਤਿਆਂ ਵਲੋਂ ਹਾਲੇ ਵੀ ਸੰਘਰਸ਼ ਜਾਰੀ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ 16 ਜੁਲਾਈ ਤੋਂ ਜ਼ੁਮੈਟੋ ਕੰਪਨੀ ਰਾਹੀਂ ਖਾਣ ਪੀਣ ਦੀਆਂ ਵਸਤਾਂ ਦੀ ਸਪਲਾਈ ਕਰਨ ਵਾਲੇ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਵੱਖ-ਵੱਚ ਥਾੲੀਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਖਾਕਾ ਤਿਆਰ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮੂਹ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸੈਮੀਨਾਰ ...

ਪੂਰੀ ਖ਼ਬਰ »

ਮੇਅਰ ਬਲਕਾਰ ਸਿੰਘ ਸੰਧੂ ਵਲੋਂ ਢੰਡਾਰੀ ਇਲਾਕੇ ਦਾ ਦੌਰਾ

ਢੰਡਾਰੀ ਕਲਾਂ, 22 ਜੁਲਾਈ (ਪਰਮਜੀਤ ਸਿੰਘ ਮਠਾੜੂ)-ਪ੍ਰਮੁੱਖ ਕਾਂਗਰਸ ਲੀਡਰ ਤੇ ਢੰਡਾਰੀ ਡਿਵੈਲਪਮੈਂਟ ਕਲੱਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਨਿੱਕੀ ਰਿਐਤ ਦੇ ਯਤਨਾਂ ਸਦਕਾ ਸ਼ਹਿਰ ਦੇ ਮੇਅਰ ਸੰਧੂ ਵਲੋਂ ਢੰਡਾਰੀ ਇਲਾਕੇ ਦਾ ਦੌਰਾ ਕੀਤਾ ਗਿਆ¢ ਨਿੱਕੀ ਰਿਐਤ ਵਲੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬਚਾ 'ਭੁੱਲੇ ਵਿਸਰੇ ਨਾਨਕ ਪੰਥੀ' ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਅਸੀਂ ਦੇਸ਼ ਵਿਦੇਸ਼ਾਂ 'ਚ ਵੱਸਦੇ ਕਰੋੜਾਂ ਨਾਨਕ ਪੰਥੀਆਂ ਨੂੰ ਕਲੇਵੇ ਵਿਚ ਲੈ ਕੇ ਉਨ੍ਹਾਂ ਨੂੰ ਕੌਮ ਦੀ ਮੁੱਖ ...

ਪੂਰੀ ਖ਼ਬਰ »

ਮਾਮਲਾ ਰੇਹੜੀ ਫੜ੍ਹੀ ਵਾਲਿਆਂ ਲਈ ਸ਼ੈੱਡ ਬਣਾਉਣ ਦਾ ਸਬਜ਼ੀ ਮੰਡੀ ਖ਼ਾਲੀ ਕਰਾਉਣ ਸਮੇਂ ਸਥਿਤੀ ਬਣੀ ਤਨਾਅਪੂਰਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਚੰਡੀਗੜ੍ਹ ਰੋਡ 'ਤੇ ਸੋਮਵਾਰ ਦੇਰ ਸ਼ਾਮ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਗਰੀਨਲੈਂਡ ਸਕੂਲ ਦੇ ਬਾਹਰ ਲੱਗੀਆਂ ਰੇਹੜੀਆਂ ਹਟਵਾਉਣ ਲਈ ਕੌਾਸਲਰ ਵਿਨੀਤ ਭਾਟੀਆ ਪੁੱਜੇ, ਰੇਹੜੀ ਫੜੀ ਵਾਲਿਆਂ ਨੇ ਕੌਾਸਲਰ ਦਾ ...

ਪੂਰੀ ਖ਼ਬਰ »

ਚਲਾਨ ਭਰਨ ਆਏ ਪ੍ਰਵਾਸੀ ਤੋਂ ਦਲਾਲ ਨੇ 3700 ਰੁਪਏ ਲੈ ਕੇ ਮਰਵਾਏ ਗੇੜੇ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਖੇਤਰੀ ਟਰਾਂਸਪੋਰਟ ਅਥਾਰਿਟੀ ਦਾ ਲੁਧਿਆਣਾ ਦਾ ਚਲਾਨ ਭਰਨ ਵਾਲਾ ਕਾਊਾਟਰ ਅਕਸਰ ਸੁਰਖੀਆਂ ਵਿਚ ਰਹਿੰਦਾ ਹੈ | ਚਲਾਨ ਭਰਨ ਦੇ ਨਾਂਅ 'ਤੇ ਇਕ ਪ੍ਰਵਾਸੀ ਤੋਂ ਦਲਾਲ ਨੇ 3700 ਰੁਪਏ ਪ੍ਰਾਪਤ ਕਰਕੇ ਚਲਾਨ ਭਰਨ ਦੀ ਬਜਾਏ ਕਈ ਗੇੜੇ ਮਰਵਾਏ | ...

ਪੂਰੀ ਖ਼ਬਰ »

ਮਾਮਲਾ ਅਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਵੱਢੇ ਜਾਣ ਦਾ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਘੁੰਮਦੇ ਅਵਾਰਾ ਕੁੁੱਤਿਆਂ ਵਲੋਂ ਲੋਕਾਂ ਨੂੰ ਵੱਢੇ ਜਾਣ ਦੇ ਮਾਮਲੇ ਦਿਨੋ ਦਿਨ ਵੱਧ ਰਹੇ ਹਨ, ਸਿਵਲ ਹਸਪਤਾਲ 'ਚ ਕੁੱਤਿਆਂ ਦੇ ਵੱਢੇ 25-30 ਮਰੀਜ਼ ਇਲਾਜ ਲਈ ਰੋਜ਼ਾਨਾ ਪੁੱਜ ਰਹੇ ਹਨ ਇਸ ਦੇ ਬਾਵਜੂਦ ਪ੍ਰਸ਼ਾਸਨ ...

ਪੂਰੀ ਖ਼ਬਰ »

ਜੇਲ੍ਹ ਸੁਪਰੀਡੈਂਟ ਅਰੋੜਾ ਨੇ ਅਹੁਦਾ ਸੰਭਾਲਿਆ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਦੇ ਨਵ-ਨਿਯੁਕਤ ਸੁਪਰਡੈਂਟ ਰਾਜੀਵ ਅਰੋੜਾ ਵਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਵਲੋਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਦੁਕਾਨਦਾਰ ਪ੍ਰੇਸ਼ਾਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਮਾਡਲ ਟਾਊਨ ਐਕਸਟੈਨਸ਼ਨ ਪਾਰਟ ਇਕ ਜੋ ਹੁਣ ਸਾਂਭ-ਸੰਭਾਲ ਲਈ ਨਗਰ ਨਿਗਮ ਕੋਲ ਹੈ ਦੀ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਇਮਾਰਤ ਮਾਲਕ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ 'ਚ 100ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-100ਵਾਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਥਾਨਕ ਸਤੀਸ਼ ਚੰਦਰ ਧਵਨ ਵਿਖੇ ਅੱਜ ਸੋਮਵਾਰ ਨੂੰ ਕਾਲਜ ਵਿਚ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਦੀ ਅਸੈਂਬਲੀ ਨਾਲ ਕਰਵਾਈ ਗਈ | ਜਿਸ ਵਿਚ ਬੀ.ਏ, ਬੀ.ਕਾਮ, ਬੀ.ਐਸ.ਸੀ, ਬੀ.ਸੀ.ਏ, ਬੀ.ਬੀ.ਏ ਦੇ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸੈਮੀਨਾਰ ਦੌਰਾਨ ਜਿੱਤੇ ਇਨਾਮ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਜੁਆਲੋਜੀ ਵਿਭਾਗ ਦੇ ਦੋ ਵਿਦਿਆਰਥੀਆਂ ਨੂੰ ਰਾਸ਼ਟਰੀ ਸੈਮੀਨਾਰ ਦੌਰਾਨ ਪੋਸਟਰ ਪੇਸ਼ਕਾਰੀ ਲਈ ਦੂਜਾ ਅਤੇ ਤੀਜਾ ਇਨਾਮ ਹਾਸਿਲ ਹੋਇਆ | ਰਾਸ਼ਟਰੀ ਸੈਮੀਨਾਰ 'ਜੈਵਿਕ ਵਿਭਿੰਨਤਾ ਮੁੱਦੇ, ਮੌਕੇ ਅਤੇ ਚੁਣੌਤੀਆਂ' ਵਿਸ਼ੇ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਮਈ ਮਹੀਨੇ 'ਚ ਬੀ.ਏੇ. ਸਮੈਸਟਰ ਚੌਥਾ ਦੀ ਲਈ ਗਈ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਦੀ ਵਿਦਿਆਰਥਣ ਅਨੂਰੀਤ ਕੌਰ ਨੇ 82.5 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚਾੋ ਪਹਿਲਾ, ਕੁਲਦੀਪ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੇ ਵਿਦਿਆਰਥੀਆਾ ਨੇ ਬੀ.ਏ. ਚੌਥੇ ਸਮੈਸਟਰ ਮਈ ਮਹੀਨੇ 'ਚ ਲਈ ਗਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਵਿਦਿਆਰਥਣ ਨਿਹਾਰਿਕਾ ਦੇਵ ਨੇ 84.68 ਫੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਹਿਮਾਚਲ ਦੇ ਕਿਸਾਨਾਂ ਨੂੰ ਫੁੱਲਾਂ ਦੀ ਖੇਤੀ ਸਬੰਧੀ ਦਿੱਤੀ ਸਿਖਲਾਈ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਹਿਮਾਚਲ ਦੇ ਹਮੀਰਪੁਰ ਜ਼ਿਲ੍ਹੇ ਦੇ 35 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਫੁੱਲਾਂ ਦੀ ਖੇਤੀ ਲਈ ਪੀ.ਏ.ਯੂ. ਵਿਖੇ 5 ਦਿਨਾਂ ਦੀ ਸਿਖਲਾਈ ਹਾਸਲ ਕੀਤੀ | ਸਿਖਲਾਈ ਕੈਂਪ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਲਗਾਇਆ ਗਿਆ | ਇਸ ਸਬੰਧੀ ਡਾ. ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਤਾ ਮੰਗ ਪੱਤਰ

ਲੁਧਿਆਣਾ, 22 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁੜਾਣੀ ਅਤੇ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੜ੍ਹਾਂ ਤੇ ਮੀਹ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਦੀ ਤਰੰੁਤ ਗਿਦਾਰਵਰੀ ਕਰਕੇ ...

ਪੂਰੀ ਖ਼ਬਰ »

ਪੇਂਡੂ ਵਿਕਾਸ ਲਈ ਪੰਚਾਂ-ਸਰਪੰਚਾਂ ਨੂੰ ਸਮੂਹ ਵਿਕਾਸ ਸਕੀਮਾਂ ਦਾ ਗਿਆਨ ਜ਼ਰੂਰੀ-ਗਰੇਵਾਲ

ਫੁੱਲਾਂਵਾਲ, 22 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਪਿੰਡ ਦਾਦ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਜਗਦੀਸ਼ਪਾਲ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਨਵੇਂ ਚੁਣੇ ਗਏ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਪੇਂਡੂ ਵਿਕਾਸ ਸਕੀਮਾਂ ਦਾ ਪੂਰਾ ਗਿਆਨ ਦੇਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ 28 ਜੁਲਾਈ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਡਾਂਸ ਕਲੱਬਾਂ 'ਚ ਅਸ਼ਲੀਲ ਡਾਂਸ ਕਰਵਾਉਣ ਵਾਲੇ ਪ੍ਰਬੰਧਕਾਂ ਿਖ਼ਲਾਫ਼ ਹੋਣਗੇ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕੁਝ ਰੈਸਟੋਰੈਂਟਾਂ ਤੇ ਡਾਂਸ ਕਲੱਬਾਂ ਵਿਚ ਅਸ਼ਲੀਲ ਡਾਂਸ ਕਰਵਾਉਣ ਦੇ ਮਾਮਲੇ ਦਾ ਪੁਲਿਸ ਉੱਚ ਅਧਿਕਾਰੀਆਂ ਵਲੋਂ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਮਾਲਕਾਂ ਤੇ ਪ੍ਰਬੰਧਕਾਂ ਖਿਲਾਫ਼ ਅਪਰਾਧਿਕ ਮਾਮਲਾ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 12 ਅਧੀਨ ਪੈਂਦੀ ਗਰੇਵਾਲ ਕਾਲੋਨੀ ਤੇ ਸੁਖਦੇਵ ਕਾਲੋਨੀ 'ਚ ਪਿਛਲੇ ਕਰੀਬ 15 ਦਿਨ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਬਿਮਾਰੀ ਫੈਲਣ ਤੋਂ ਸਹਿਮੇ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸਮੱਸਿਆ ਜਲਦੀ ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ ਵਰਤਣ 'ਤੇ ਨਿਰੀਖਕ ਮਾਂਗਟ ਨੂੰ ਪੁਛਗਿੱਛ ਕੇਂਦਰ 'ਚ ਕੀਤਾ ਤਾਇਨਾਤ

ਲੁਧਿਆਣਾ, 22 ਜੁਲਾਈ (ਅਮਰੀਕ ਸਿੰਘ ਬੱਤਰਾ)-ਡਿਊਟੀ 'ਚ ਕਥਿਤ ਕੋਤਾਹੀ ਵਰਤਣ 'ਤੇ ਨਿਰੀਖਕ ਕੁਲਜੀਤ ਸਿੰਘ ਮਾਂਗਟ ਜ਼ੋਨ ਬੀ ਇਮਾਰਤੀ ਸ਼ਾਖਾ ਨੂੰ ਚਾਰ ਨਿਗਮ ਜ਼ੋਨ ਡੀ ਦੇ ਪੁਛਗਿੱਛ ਕੇਂਦਰ 'ਚ ਤਾਇਨਾਤ ਕੀਤਾ ਗਿਆ ਹੈ | ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਵਲੋਂ ਜਾਰੀ ਹੁਕਮ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲਾ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ 'ਚ ਫਰਵਰੀ ਮਹੀਨੇ ਵਿਚ ਹੋਏ ਇੱਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਅਦਾਲਤ ਵਿਚ ਪੀੜਤ ਲੜਕੀ ਦੇ ਬਿਆਨ ਕਲਮਬੰਦ ਕੀਤੇ ਗਏ ਹਨ | ਅੱਜ ਅਦਾਲਤ ਵਿਚ ਪੀੜਤ ਲੜਕੀ ਵੱਲੋਂ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX