ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  12 minutes ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਰੂਪਨਗਰ

ਸ਼ਰਾਬ ਦੇ ਠੇਕੇ 'ਤੇ ਲੁੱਟ ਖੋਹ ਕਰਨ ਵਾਲੇ ਸਿਟੀ ਪੁਲਿਸ ਵਲੋਂ ਕਾਬੂ

ਰੂਪਨਗਰ, 22 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਚਮਕੌਰ ਸਾਹਿਬ ਮਾਰਗ 'ਤੇ ਸਥਿਤ ਪਿੰਡ ਰੈਲੋਂ ਖ਼ੁਰਦ ਵਿਖੇ 14 ਜੁਲਾਈ ਦੀ ਰਾਤ ਨੂੰ ਕੈਂਟਰ 'ਚ ਸਵਾਰ ਹਥਿਆਰਬੰਦ ਲੁਟੇਰਿਆਂ ਵਲੋਂ ਅੰਗਰੇਜ਼ੀ ਤੇ ਦੇਸੀ ਸ਼ਰਾਬ ਦੇ ਠੇਕੇ 'ਤੇ ਕੀਤੀ ਲੁੱਟ ਦਾ ਮਾਮਲਾ ਹੱਲ ਕੀਤਾ ਹੈ | ਪੁਲਿਸ ਨੇ ਠੇਕਾ ਲੁੱਟਣ ਵਾਲੇ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ ਤੇ ਉਨ੍ਹਾਂ ਕੋਲੋਂ ਕੈਂਟਰ ਨੰਬਰ ਪੀ.ਬੀ.07 ਏਸੀ-0238 ਵੀ ਬਰਾਮਦ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ 4 ਦੋਸ਼ੀ ਲੁਧਿਆਣਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ.ਆਰ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਦੇ ਮੁਖੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਸਮੇਤ ਸਬ ਇੰਸਪੈਕਟਰ ਨਵਦੀਪ ਕੌਰ, ਸਬ ਇੰਸਪੈਕਟਰ ਮੋਨਿਕਾ ਰਾਣੀ, ਸਿਪਾਹੀ ਅਸ਼ਵਨੀ ਕੁਮਾਰ ਅਤੇ ਪੀ.ਐਚ.ਜੀ. ਵਿਜੈ ਕੁਮਾਰ ਦੀ ਟੀਮ ਨੇ ਜਾਂਚ ਕਰਦੇ ਹੋਏ ਰੈਲੋਂ ਖ਼ੁਰਦ ਦਾ ਠੇਕਾ ਲੁੱਟਣ ਵਾਲੇ ਦੋਸ਼ੀ ਕਿ੍ਸ਼ਨ ਗੋਪਾਲ ਪੁੱਤਰ ਜੋਗਿੰਦਰਪਾਲ ਵਾਸੀ ਕਾਕੋਵਾਲ, ਜ਼ਿਲ੍ਹਾ ਲੁਧਿਆਣਾ, ਛਿੰਦਾ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਸਮਰਾਲੀ ਜ਼ਿਲ੍ਹਾ ਲੁਧਿਆਣਾ, ਰੋਹਿਤ ਕੁਮਾਰ ਪੁੱਤਰ ਜਸਬੀਰ ਸਿੰਘ ਵਾਸੀ ਸਮਰਾਲੀ ਜ਼ਿਲ੍ਹਾ ਲੁਧਿਆਣਾ ਅਤੇ ਰਵੀ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਕਾਲੇਵਾਲ ਜ਼ਿਲ੍ਹਾ ਲੁਧਿਆਣਾ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਕੋਲੋਂ ਸ਼ਰਾਬ ਦਾ ਠੇਕਾ ਲੁੱਟਣ ਸਮੇਂ ਵਰਤਿਆ ਗਿਆ ਕੈਂਟਰ ਵੀ ਬਰਾਮਦ ਕੀਤਾ ਹੈ | ਡੀ.ਐਸ.ਪੀ. ਨੇ ਦੱਸਿਆ ਕਿ 2 ਦੋਸ਼ੀਆਂ ਦੀ ਪੁਲਿਸ ਵਲੋਂ ਤਲਾਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵਲੋਂ ਠੇਕੇ ਤੋਂ 20 ਹਜ਼ਾਰ ਦੀ ਨਕਦੀ ਅਤੇ 22 ਪੇਟੀ ਬੀਅਰ ਅਤੇ 8 ਪੇਟੀ ਸ਼ਰਾਬ ਦੀਆਂ ਲੁੱਟੀਆਂ ਗਈਆਂ ਸਨ |

ਮਾਮਲਾ ਮੰਗਾਂ ਨਾ ਮੰਨੇ ਜਾਣ ਦਾ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਨੰਗਲ ਵਿਖੇ ਭਰਵੀਂ ਗੇਟ ਰੈਲੀ

ਨੰਗਲ, 22 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਇਕਾਈ ਨੰਗਲ ਵਲੋਂ ਮੰਗਾਂ ਨੂੰ ਲੈ ਕੇ ਕੇਂਦਰੀ ਕਮੇਟੀ ਦੇ ਸੱਦੇ 'ਤੇ ਅੱਜ ਬੱਸ ਸਟੈਂਡ ਨੰਗਲ ਵਿਖੇ ਵਰ੍ਹਦੇ ਮੀਂਹ ਵਿਚ ਭਰਵੀਂ ਗੇਟ ਰੈਲੀ ਕੀਤੀ ਗਈ | ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ...

ਪੂਰੀ ਖ਼ਬਰ »

ਬਿਜਲੀ ਪਾਣੀ ਦੇ ਬਿਲਾਂ 'ਚ ਅਥਾਹ ਵਾਧੇ ਵਿਰੁੱਧ ਕਾਮਰੇਡਾਂ ਵਲੋਂ ਮੁਜ਼ਾਹਰਾ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਬਿਜਲੀ ਪਾਣੀ ਦੇ ਬਿੱਲਾਂ ਵਿਚ ਕੀਤੇ ਵਾਧੇ ਿਖ਼ਲਾਫ਼ ਸੂਬਾ ਸੀ.ਪੀ.ਆਈ.ਐਮ. ਦੇ ਸੱਦੇ 'ਤੇ ਰੋਪੜ ਵਿਖੇ ਕਾਮਰੇਡ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਮੁਜ਼ਾਹਰਾ ਕਰਕੇ ਐਸ.ਡੀ.ਐਮ. ਰੋਪੜ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਮੋਰਿੰਡਾ ਵਿਚ ਲੋਕਾਂ ਵਲੋਂ ਖੱਜਲ-ਖੁਆਰੀ ਦਾ ਦੋਸ਼

ਮੋਰਿੰਡਾ, 22 ਜੁਲਾਈ (ਤਰਲੋਚਨ ਸਿੰਘ ਕੰਗ)-ਅੱਜ ਤਹਿਸੀਲ ਦਫ਼ਤਰ ਮੋਰਿੰਡਾ ਵਿਚ ਵੱਖ-ਵੱਖ ਕੰਮਾਂ ਜਿਵੇਂ ਰਜਿਸਟਰੀਆਂ, ਹਲਫੀਆ ਬਿਆਨ, ਤਸਦੀਕ ਕਰਾਉਣੇ ਜਾਂ ਫ਼ਰਦ ਲੈਣੀ ਆਦਿ ਕੰਮਾਂ ਲਈ ਲੋਕ ਆਉਂਦੇ ਹਨ | ਜਦੋਂ ਲੋਕਾਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ•ਾਂ ਨੇ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਐਨ.ਐਫ.ਐਲ. ਦੇ ਰਿਕਾਰਡ ਦੀ ਜਾਂਚ

ਨੰਗਲ, 22 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਸੀ.ਬੀ.ਆਈ. ਅਧਿਕਾਰੀਆਂ ਨੇ ਅੱਜ ਨਵਾਂ ਨੰਗਲ ਸਥਿਤ ਭਾਰਤ ਸਰਕਾਰ ਦੇ ਅਦਾਰੇ ਐਨ.ਐਫ.ਐਲ. ਦੇ ਰਿਕਾਰਡ ਦੀ ਜਾਂਚ ਕੀਤੀ | ਇਹ ਜਾਂਚ 6 ਵਰ੍ਹੇ ਪਹਿਲਾਂ ਦੇ ਇੱਕ ਮਾਮਲੇ ਨਾਲ ਸਬੰਧਿਤ ਹੈ ਜਿਸ ਦਾ ਐਨ.ਐਫ.ਐਲ. ਨਾਲ ਅਸਿੱਧਾ ਸਬੰਧ ਹੈ | ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਸੂਬਾ ਕਮੇਟੀ ਦੇ ਸੱਦੇ 'ਤੇ ਬਿਜਲੀ ਦਰਾਂ ਦੇ ਵਾਧੇ ਿਖ਼ਲਾਫ਼ ਦਿੱਤਾ ਰੋਸ ਧਰਨਾ

ਸ੍ਰੀ ਆਨੰਦਪੁਰ ਸਾਹਿਬ, 22 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸੀ.ਪੀ.ਆਈ.ਐਮ. ਦੇ ਪੰਜਾਬ ਰਾਜ ਕਮੇਟੀ ਦੇ ਸੱਦੇ 'ਤੇ ਬਿਜਲੀ ਦਰਾਂ 'ਚ ਕੀਤੇ ਵਾਧੇ, ਪੀਣ ਵਾਲੇ ਪਾਣੀ ਦੇ ਬਿੱਲਾਂ ਦੀ ਮੁਕੰਮਲ ਮੁਆਫ਼ ਕਰਨ ਅਤੇ ਹੋਰ ਭੱਖਦੀਆਂ ਮੰਗਾਂ ਦੇ ਲਈ ਅੱਜ ਤਹਿਸੀਲ ਕਮੇਟੀ ...

ਪੂਰੀ ਖ਼ਬਰ »

ਜੀਪ ਸਵਾਰ ਵਲੋਂ ਛੁੱਟੀ ਤੋਂ ਬਾਅਦ ਘਰ ਜਾ ਰਹੇ ਸਕੂਲ ਦੇ ਬੱਚਿਆਂ ਨੂੰ ਅਗਵਾ ਕਰਨ ਦੀ ਨਾਕਾਮ ਕੋਸ਼ਿਸ਼

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਪੱਤਰ ਪ੍ਰੇਰਕ)-ਇੱਥੋਂ ਨੇੜਲੇ ਪਿੰਡ ਝਿੰਜੜੀ ਦੇ ਸਰਕਾਰੀ ਹਾਈ ਸਕੂਲ ਦੇ ਕੁਝ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਘਰ ਜਾਣ ਸਮੇਂ ਇੱਕ ਜੀਪ ਸਵਾਰ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸਨੂੰ ਬੱਚਿਆਂ ਵਲੋਂ ਚੱਲਦੀ ਜੀਪ ਵਿਚੋਂ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਵਲੋਂ ਬਿਜਲੀ ਤੇ ਪਾਣੀ ਬਿੱਲਾਂ ਵਿਚ ਸੂਬਾ ਸਰਕਾਰ ਵਲੋਂ ਕੀਤੇ ਵਾਧੇ ਵਿਰੁੱਧ ਰੋਸ ਧਰਨਾ

ਨੰਗਲ, 22 ਜੁਲਾਈ (ਪ੍ਰੋ. ਅਵਤਾਰ ਸਿੰਘ)-ਸੀ.ਪੀ.ਆਈ. (ਐਮ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਐਸ.ਡੀ.ਐਮ. ਦਫ਼ਤਰ ਨੰਗਲ ਅੱਗੇ ਸੈਂਕੜੇ ਵਰਕਰਾਂ, ਮਜ਼ਦੂਰਾਂ ਤੇ ਕਿਸਾਨਾਂ ਵਲੋਂ ਬਿਜਲੀ ਬਿੱਲ ਤੇ ਪਾਣੀ ਬਿੱਲਾਂ ਵਿਚ ਪੰਜਾਬ ਸਰਕਾਰ ਦੁਆਰਾ ਕੀਤੇ ਵਾਧੇ ਵਿਰੁੱਧ ਰੋਸ ਧਰਨਾ ...

ਪੂਰੀ ਖ਼ਬਰ »

42 ਲੱਖ ਦੀ ਲਾਗਤ ਨਾਲ ਬਣਨ ਵਾਲੀ 50 ਹਜ਼ਾਰ ਗੈਲਨ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਦਾ ਸਪੀਕਰ ਨੇ ਰੱਖਿਆ ਨੀਂਹ ਪੱਥਰ

ਨੰਗਲ, 22 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ 6 ਇੰਦਰਾ ਨਗਰ ਵਿਖੇ 42 ਲੱਖ ਦੀ ਲਾਗਤ ਨਾਲ ਬਣਨ ਵਾਲੀ 50,000 ਗੈਲਨ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਦਾ ਅੱਜ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਤੇ ਮੈਨੇਜਮੈਂਟ ਿਖ਼ਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ ਮਾਮਲਾ ਮੰਗਾਂ ਨਾ ਮੰਨੇ ਜਾਣ ਦਾ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਨੰਗਲ ਵਿਖੇ ਭਰਵੀਂ ਗੇਟ ਰੈਲੀ

ਨੰਗਲ, 22 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਇਕਾਈ ਨੰਗਲ ਵਲੋਂ ਮੰਗਾਂ ਨੂੰ ਲੈ ਕੇ ਕੇਂਦਰੀ ਕਮੇਟੀ ਦੇ ਸੱਦੇ 'ਤੇ ਅੱਜ ਬੱਸ ਸਟੈਂਡ ਨੰਗਲ ਵਿਖੇ ਵਰ੍ਹਦੇ ਮੀਂਹ ਵਿਚ ਭਰਵੀਂ ਗੇਟ ਰੈਲੀ ਕੀਤੀ ਗਈ | ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਲਗਾਇਆ

ਕਾਹਨਪੁਰ ਖੂਹੀ, 22 ਜੁਲਾਈ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਡਾ. ਐਚ.ਐਨ. ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰਜ. ਸੀ.ਐਚ.ਸੀ. ਨੂਰਪੁਰ ਬੇਦੀ ਡਾ. ਸ਼ਿਵ ਕੁਮਾਰ ਦੀ ਅਗਵਾਈ ਅਧੀਨ ਪੀ.ਐਚ.ਸੀ. ...

ਪੂਰੀ ਖ਼ਬਰ »

ਚਿੱਟੇ ਅਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਬਾਰੇ ਵਿਚਾਰ ਚਰਚਾ

ਨੰਗਲ, 22 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਸਾਂਝ ਕੇਂਦਰ 'ਚ ਨਾਗਰਿਕਾਂ ਤੇ ਪੁਲਿਸ ਵਿਚਾਲੇ ਇਕ ਅਹਿਮ ਮੀਟਿੰਗ ਥਾਣਾ ਇੰਚਾਰਜ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਿੰਥੈਟਿਕ ਡਰੱਗਜ਼ ਦੀ ਰੋਕਥਾਮ ਬਾਰੇ ਚਰਚਾ ਹੋਈ | ਪਿੰਡ ਕਲਸੇੜਾ ਦੇ ਵਿਪਨ ਬਾਲੀ ...

ਪੂਰੀ ਖ਼ਬਰ »

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਮੋਜੋਵਾਲ ਵਿਖੇ ਬਣੇ 260 ਮੈਂਬਰ

ਸੁਖਸਾਲ, 22 ਜੁਲਾਈ (ਧਰਮ ਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤਾ ਮੈਂਬਰਸ਼ਿੱਪ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਯੁਵਾ ਮੋਰਚਾ ਪ੍ਰਧਾਨ ਡਾ. ਜੀਵਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸ਼ਿਵਾਲਿਕ ਕਾਲਜ ਮੋਜੋਵਾਲ ਵਿਖੇ ਕੈਂਪ ਲਗਾ ਕੇ ਨੌਜਵਾਨ ਨਵੇਂ ਮੈਂਬਰ ਬਣਾਏ ...

ਪੂਰੀ ਖ਼ਬਰ »

ਯੂਥ ਕੇਅਰ ਸੁਸਾਇਟੀ ਰੂਪਨਗਰ ਨੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਮੋਰਿੰਡਾ, 22 ਜੁਲਾਈ (ਤਰਲੋਚਨ ਸਿੰਘ ਕੰਗ)-ਸਮਾਜ ਵਿਚ ਆ ਰਹੇ ਨਿਘਾਰ ਤੇ ਨਸ਼ਿਆਂ ਦੀ ਦਿਨ-ਬ-ਦਿਨ ਵੱਧ ਰਹੀ ਗਤੀ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ | ਕੈਮੀਕਲ ਨਸ਼ਿਆਂ ਨੇ ਨੌਜਵਾਨ ਪੀੜੀ ਨੂੰ ਆਪਣੀ ਜਕੜ ਵਿਚ ਬੁਰੀ ਤਰ੍ਹਾਂ ਫਸਾ ਲਿਆ ਹੈ | ਇਹ ਪ੍ਰਗਟਾਵਾ ਯੂਥ ਕੇਅਰ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰ ਐਸੋ: ਦੀ ਹੋਈ ਇਕੱਤਰਤਾ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਦੀ ਪੰਜਾਬ ਸਟੇਟ ਫਾਰਮੈਸੀ ਅਫ਼ਸਰ ਐਸੋਸੀਏਸ਼ਨ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸੁਨੀਲ ਦੱਤ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਇਕੱਤਰ ਫਾਰਮੇਸੀ ਅਫ਼ਸਰਾਂ ਨੇ ...

ਪੂਰੀ ਖ਼ਬਰ »

ਸ਼ਿਵਲਿੰਗ 'ਤੇ ਜਲ ਚੜ੍ਹਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ ਸ਼ਿਵ ਮੰਦਰ ਜਟਵਾਹੜ ਵਿਖੇ ਸਾਉਣ ਦੇ ਪਹਿਲੇ ਸੋਮਵਾਰ ਨੂੰ ਸ਼ਰਧਾਲੂਆਂ ਦਾ ਭਰਿਆ ਮੇਲਾ

ਨੂਰਪੁਰ ਬੇਦੀ, 22 ਜੁਲਾਈ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ ਦੇ ਇਤਿਹਾਸਕ ਸ਼ਿਵ ਮੰਦਰ ਜਟਵਾਹੜ ਵਿਖੇ ਜਿੱਥੇ ਕਿ ਹਰ ਸਾਲ ਸਾਵਣ ਦੇ ਮਹੀਨੇ 'ਚ ਹਰ ਸੋਮਵਾਰ ਨੂੰ ਸ਼ਰਧਾਲੂਆਂ ਦਾ ਭਾਰੀ ਮੇਲਾ ਭਰਦਾ ਹੈ, ਜਿਸ ਤਹਿਤ ਅੱਜ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਨੂੰ ਸ਼ਿਵ ...

ਪੂਰੀ ਖ਼ਬਰ »

ਸ਼ਿਵ ਮੰਦਰ ਜਟਵਾਹੜ ਵਿਖੇ ਸਾਉਣ ਦੇ ਪਹਿਲੇ ਸੋਮਵਾਰ ਨੂੰ ਸ਼ਰਧਾਲੂਆਂ ਦਾ ਭਰਿਆ ਮੇਲਾ

ਨੂਰਪੁਰ ਬੇਦੀ, 22 ਜੁਲਾਈ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ ਦੇ ਇਤਿਹਾਸਕ ਸ਼ਿਵ ਮੰਦਰ ਜਟਵਾਹੜ ਵਿਖੇ ਜਿੱਥੇ ਕਿ ਹਰ ਸਾਲ ਸਾਵਣ ਦੇ ਮਹੀਨੇ 'ਚ ਹਰ ਸੋਮਵਾਰ ਨੂੰ ਸ਼ਰਧਾਲੂਆਂ ਦਾ ਭਾਰੀ ਮੇਲਾ ਭਰਦਾ ਹੈ, ਜਿਸ ਤਹਿਤ ਅੱਜ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਨੂੰ ਸ਼ਿਵ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਲਗਾਇਆ ਐਨ.ਐਸ.ਐਸ. ਕੈਂਪ

ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਐਸ.ਐਸ. ਦਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਵਲੰਟੀਅਰਾਂ ਵਲੋਂ ਸਕੂਲ ਦੇ ਮੈਦਾਨ ਅਤੇ ਅਹਾਤੇ ਦੀ ਸਫ਼ਾਈ ਕਰਕੇ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਸੁਣੀਆਂ ਸਮੱਸਿਆਵਾਂ

ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਨਕ ਦਫ਼ਤਰ ਵਿਚ ਅੱਜ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਡਾਇਰੀਆ ਕੰਟਰੋਲ ਪੰਦ੍ਹਰਵਾੜਾ ਦੌਰਾਨ ਓ. ਆਰ. ਐਸ. ਤੇ ਜ਼ਿੰਕ ਕਾਰਨਰ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਮਹਿੰਦਰ ਸਿੰਘ ਦੀ ਅਗਵਾਈ ਹੇਠ ਡਾ. ਸੋਰਵ ਸੇਠੀ ਨੋਡਲ ਅਫ਼ਸਰ ਡਾਇਰੀਆ ਕੰਟਰੋਲ ਪ੍ਰੋਗਰਾਮ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਬਣਾਏ ਗਏ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸ਼ਾਮਪੁਰਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟਾ ਲਗਾਓ ਮੁਹਿੰਮ ਆਰੰਭ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਗ੍ਰਾਮ ਪੰਚਾਇਤ ਸ਼ਾਮਪੁਰਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਸਬੰਧ ਵਿਚ ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਦੇ ਫੁੱਟਬਾਲ ਸਟੇਡੀਅਮ ਦੇ ਆਲੇ-ਦੁਆਲੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਦੇ ਦਰਸ਼ਨਾਂ ਨੂੰ ਤਰਸੇ ਘਾੜ ਇਲਾਕੇ ਦੇ ਲੋਕ

ਪੁਰਖਾਲੀ, 22 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਲੋਕ ਆਪਣੇ ਨਵੇਂ ਬਣੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਦੇ ਦਰਸ਼ਨਾਂ ਨੂੰ ਤਰਸੇ ਹੋਏ ਹਨ ਪਰ ਉਹ ਪਤਾ ਨਹੀਂ ਅਜੇ ਘਾੜ ਇਲਾਕੇ ਦੀ ਰਾਹ ਕਿਉਂ ਭੁੱਲੇ ਹੋਏ ਹਨ | ਇਸ ਸਬੰਧੀ ਘਾੜ ਇਲਾਕੇ ਦੇ ਲੋਕਾਂ ਦਾ ...

ਪੂਰੀ ਖ਼ਬਰ »

ਵਿਚ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਲਾਇਬ੍ਰੇਰੀ ਦੀ ਮਹੱਤਤਾ ਦੇ ਵਿਸ਼ੇ 'ਤੇ ਵਿਦਿਆਰਥੀ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਅਨੰਦਪੁਰ ਸਾਹਿਬ ਸੀਨੀ. ਸੈਕੰ. ਸਕੂਲ ਵਿਚ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਲਾਇਬਰੇਰੀ ਦੀ ਮਹੱਤਤਾ ਦੇ ਵਿਸ਼ੇ 'ਤੇ ਵਿਦਿਆਰਥੀ ਸੈਮੀਨਾਰ ਹੋਇਆ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਨਾਟਕ ਦਾ ਮੰਚਨ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆ ਵਲੋਂ ਸਕੂਲ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 26 ਨੂੰ

ਕੀਰਤਪੁਰ ਸਾਹਿਬ, 22 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ਼ੋ੍ਰਮਣੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਲੱਬ ਵਲੋਂ ਸਪੀਕਰ ਰਾਣਾ ਤੇ ਸੰਸਦ ਮੈਂਬਰ ਤਿਵਾੜੀ ਤੋਂ ਖੇਡਾਂ ਕਰਵਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਮੰਗ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਨੈਣਾ ਦੇਵੀ ਮੰਦਰ ਮੁੱਖ ਮਾਰਗ ਦੀ ਕੀਤੀ ਮੁਰੰਮਤ ਦਿਨਾਂ 'ਚ ਹੀ ਖਿਲਰੀ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਲੋਕ ਨਿਰਮਾਣ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਵਲੋਂ ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਨੈਣਾਂ ਦੇਵੀ ਮੰਦਰ ਮੁੱਖ ਮਾਰਗ ਦੀ ਕਰਵਾਈ ਮੁਰੰਮਤ ਕੁਝ ਕੁ ਦਿਨ 'ਚ ਖਿਲਰਣ ਨਾਲ ਜਿੱਥੇ ਲੋਕਾਂ 'ਚ ਭਾਰੀ ਚਰਚਾ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਇਲੈਕਟ੍ਰੀਕਲ ਵਿਭਾਗ ਵਿਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮ ਬੇਚੈਨ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਪੀ.ਡਬਲਿਊ.ਡੀ.ਬੀ. ਐਾਡ ਆਰ. (ਇਲੈਕਟ੍ਰੀਕਲ) ਵਿਭਾਗ ਵਿਚ ਆਊਟਸੋਰਸ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੈਸਕੋ ਤੋਂ ਹਟਾ ਕੇ ਲੋਕਲ ਠੇਕੇਦਾਰਾਂ ਅਧੀਨ ਕਰਨ ਦੀ ਨਿਖੇਧੀ ਕੀਤੀ ਗਈ ਹੈ | ਪੀ.ਡਬਲਿਊ.ਡੀ. ਇਲੈਕਟ੍ਰੀਕਲ ਆਊਟਸੋਰਸਿੰਗ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਦਾ ਰੋਸ ਧਰਨਾ ਅੱਜ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ ਜੇ.ਈ. ਕੇਡਰ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਣ ਦੇ ਵਿਰੋਧ ਵਿਚ ਅੱਜ 23 ਜੁਲਾਈ ਨੂੰ ਪੰਜਾਬ ਦੇ ਸਮੁੱਚੇ ਸਰਕਲ ਹੈੱਡਕੁਆਟਰਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਹੁਣ 26 ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਵਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ 12 ...

ਪੂਰੀ ਖ਼ਬਰ »

ਬਾਹਤੀ ਮਹਾਂਸਭਾ ਜ਼ਿਲ੍ਹਾ ਰੂਪਨਗਰ ਇਕਾਈ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ.ਐਸ.ਨਿੱਕੂਵਾਲ)-ਬਾਹਤੀ ਮਹਾਂ ਸਭਾ (ਰਜਿ:) ਇਕਾਈ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨਦਾਸ ਸਲੂਰੀਆ ਦੀ ਪ੍ਰਧਾਨਗੀ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਇਲਾਕੇ ਦੇ ਕਈ ਪਿੰਡਾਂ 'ਚ ਬੱਸ ਅੱਡੇ ਨਾ ਹੋਣ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

ਪੁਰਖਾਲੀ, 22 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਤੋਂ ਵਾਇਆ ਕਾਲੂਵਾਲ, ਭੰਗਾਲਾ, ਫ਼ਤਿਹਪੁਰ, ਬਾਗਵਾਲੀ, ਅਕਬਰਪੁਰ, ਮਾਜਰੀ ਜੱਟਾਂ ਹੋ ਕੇ ਰੂਪਨਗਰ ਜਾਣ ਵਾਲੀ ਸੜਕ 'ਤੇ ਕਈ ਪਿੰਡਾਂ 'ਚ ਬੱਸ ਅੱਡੇ ਨਾ ਹੋਣ ਕਾਰਨ ਲੋਕ ਖ਼ੂਬ ਪ੍ਰੇਸ਼ਾਨ ਹੋ ਰਹੇ ਹਨ ਪਰ ਮੀਆਂਪੁਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਦੀ ਇਕੱਤਰਤਾ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼ ਡੀਪੂ ਜਥੇਬੰਦੀ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬ੍ਰਾਂਚ ਦੇ ਸਮੂਹ ਮੈਂਬਰਾਂ ਤੇ ਭਰਾਤਰੀ ਜਥੇਬੰਦੀ ਦੇ ਸਾਥੀਆਂ ਨੇ ਇਕੱਤਰਤਾ ਕਰਕੇ ਪਨਬੱਸ ਵਿਚ ਰੱਖੇ ਸੀ. ਟੀ. ਸੀ, ਸੀ.ਟੀ.ਡੀ. ਤੇ ...

ਪੂਰੀ ਖ਼ਬਰ »

ਬਿਜਲੀ ਤੇ ਪਾਣੀ ਦੇ ਮੁੱਦਿਆਂ ਨੂੰ ਲੈ ਕੇ ਇਲਾਕੇ ਦੇ ਪਿੰਡਾਂ 'ਚ ਮੀਟਿੰਗਾਂ ਜਾਰੀ

ਨੂਰਪੁਰ ਬੇਦੀ, 22 ਜੁਲਾਈ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਅਥਾਹ ਵਾਧੇ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਸੰਘਰਸ਼ਾਂ ਦੇ ਰਾਹ 'ਤੇ ਪੈਣ ਲਈ ਲਾਮਬੰਦੀ ਕਰਨ ਸਬੰਧੀ ਇਲਾਕੇ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਪਲਾਟਾ ਨੇ ਪਿੰਡ 'ਚ ਲਗਾਏ 550 ਬੂਟੇ

ਕਾਹਨਪੁਰ ਖੂਹੀ, 22 ਜੁਲਾਈ (ਗੁਰਬੀਰ ਸਿੰਘ ਵਾਲੀਆ)-ਗ੍ਰਾਮ ਪੰਚਾਇਤ ਪਲਾਟਾ ਵਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪਲਾਟਾ ਪਿੰਡ 'ਚ 550 ਬੂਟੇ ਲਾਏ ਗਏ¢ ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਵਿਕੀ ਪਲਾਟਾ ਅਤੇ ਰੇਂਜ ਅਫ਼ਸਰ ਜਸਪਾਲ ਸਿੰਘ ਚੇਚੀ ਨੂਰਪੁਰ ਬੇਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX