ਤਾਜਾ ਖ਼ਬਰਾਂ


ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  9 minutes ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  38 minutes ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  55 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 1 hour ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 1 hour ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 2 hours ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 3 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 4 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 1 hour ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 1 hour ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 1 hour ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 1 hour ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  19 minutes ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  33 minutes ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  55 minutes ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 1 hour ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 1 hour ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 1 hour ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਫਰੀਦਕੋਟ / ਮੁਕਤਸਰ

ਮਹਾਰਾਣੀ ਦੀਪਇੰਦਰ ਕੌਰ ਮਹਿਤਾਬ ਰੁੱਖ ਮੇਲੇ 'ਚ ਲਾਏ ਗਏ 3500 ਵਿਰਾਸਤੀ ਬੂਟੇ

ਫ਼ਰੀਦਕੋਟ, 22 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਮਹਾਂਰਾਣੀ ਦੀਪਇੰਦਰ ਕੌਰ ਮਹਿਤਾਬ ਦੀ ਯਾਦ ਵਿਚ ਬੀੜ ਘਗਿਆਣੇ ਵਿਖੇ ਦੂਜਾ ਰੁੱਖ ਮੇਲਾ ਮਹਾਂਰਾਵਲ ਖੇਵਾ ਜੀ ਟਰੱਸਟ ਵਲੋਂ ਬਰਡਜ਼ ਇੰਨਵਾਇਰਨਮੈਂਟ ਐਾਡ ਅਰਥ ਰੀਵਾਈਇੰਗ ਹੈਂਡ ਸੁਸਾਇਟੀ ਬੀੜ ਦੇ ਸਹਿਯੋਗ ਨਾਲ ਲਗਾਇਆ ਗਿਆ | ਮੇਲੇ ਦਾ ਆਗਾਜ਼ ਸ਼ਾਹੀ ਪਰਿਵਾਰ ਤੋਂ ਮਹਾਂਰਾਵਲ ਟਰੱਸਟ ਦੇ ਉਪ ਚੇਅਰਮੈਨ ਰਾਜਕੁਮਾਰੀ ਨਿਸ਼ਾ ਕੇਹਰ, ਉਨ੍ਹਾਂ ਦੇ ਪਤੀ ਰਾਜੀਵ ਕੇਹਰ ਅਤੇ ਬੇਟੇ ਆਦਿੱਤਯ ਕੇਹਰ ਵਲੋਂ ਨਿੰਮ੍ਹ, ਬੋਹੜ ਅਤੇ ਪਿੱਪਲ ਦੀ ਤਿ੍ਵੈਣੀ ਲਾ ਕੇ ਕੀਤਾ ਗਿਆ ਤੇ ਉਸ ਉਪਰੰਤ ਟਰੱਸਟ ਦੇ ਚੇਅਰਮੈਨ ਮਹਾਂਰਾਜਾ ਜੈ ਚੰਦ ਮਹਿਤਾਬ ਦੀ ਯੋਜਨਾ ਅਤੇ ਟਰੱਸਟ ਦੇ ਸੀ.ਈ.ਓ ਜੰਗੀਰ ਸਿੰਘ ਸਰਾਂ ਦੀ ਅਗਵਾਈ ਵਿਚ 3500 ਵਿਰਾਸਤੀ ਬੂਟੇ ਲਗਾਏ ਗਏ | ਬੀੜ ਤੋਂ ਮਾਸਟਰ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਮੇਲੇ ਵਿਚ ਇਕ ਹਜ਼ਾਰ ਤੋਂ ਵੀ ਵੱਧ ਲੋਕਾਂ ਨੇ ਸ਼ਿਰਕਤ ਕੀਤੀ ਤੇ 300 ਦੇ ਕਰੀਬ ਵਲੰਟੀਅਰਾਂ ਨੇ ਬੂਟੇ ਲਾਉਣ ਦੇ ਕਾਰਜਾਂ ਵਿਚ ਭਾਗ ਲਿਆ | ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਰਾਜਮੰਦਰ ਸਿੰਘ ਬਰਾੜ ਸੇਵਾਮੁਕਤ ਡੀ.ਜੀ.ਪੀ, ਬੀਰਦਵਿੰਦਰ ਸਿੰਘ ਬਰਾੜ ਟਰੱਸਟੀ, ਜਗਵਿੰਦਰ ਸਿੰਘ ਔਲਖ ਸਰਪੰਚ ਬਰਗਾੜੀ, ਰਾਜਵਿੰਦਰ ਸਿੰਘ ਐਡਵੋਕੇਟ, ਸਹਿਜ ਸਿੰਘ ਔਲਖ ਐਡਵੋਕੇਟ, ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ, ਡਾ.ਆਰ ਕੇ ਗੋਇਲ, ਰਾਮਪਾਲ, ਕੈਪਟਨ ਧਰਮ ਸਿੰਘ ਗਿੱਲ ਗੁਰਪ੍ਰੀਤ ਸਿੰਘ ਬੇਦੀ, ਨਵਜੋਤ ਕੌਰ ਲੰਬੀ, ਗੁਰਮੀਤ ਸਿੰਘ ਕੋਟਕਪੂਰਾ, ਲੋਕ ਗਾਇਕ ਹਰਿੰਦਰ ਸੰਧੂ, ਗੁਰਦਿੱਤ ਸਿੰਘ ਸੇਖੋਂ ਅਤੇ ਪ੍ਰੋ. ਨਿੱਤਨੇਮ ਸਿੰਘ ਨੇ ਵਾਤਾਵਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ¢ ਮੇਲੇ ਵਿਚ ਬੀੜ ਸੁਸਾਇਟੀ ਵਲੋਂ ਲਗਾਈ ਪੰਛੀਆਂ ਅਤੇ ਪੇਂਡੂ ਜੀਵਨ ਦੀ ਤਸਵੀਰਾਂ ਦੀ ਪ੍ਰਦਰਸ਼ਨੀ, ਪ੍ਰੀਤ ਭਗਵਾਨ ਦੀ ਚਿੱਤਰਕਾਰੀ ਦੀ ਪ੍ਰਦਰਸ਼ਨੀ, ਵਿਰਾਸਤੀ ਅਤੇ ਖੇਤੀਬਾੜੀ ਨਾਲ ਸਬੰਧਿਤ ਸਾਜ਼ੋ ਸਮਾਨ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ¢ ਮੇਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਬੂਟੇ ਲਾਉਣ ਦੀਆਂ ਸੇਵਾਵਾਂ ਨਿਭਾਈਆਂ¢ ਮੇਲੇ ਦੀ ਕਾਮਯਾਬੀ ਲਈ ਡੀ.ਪੀ.ਆਰ.ਓ ਫ਼ਰੀਦਕੋਟ ਅਮਰੀਕ ਸਿੰਘ, ਨਰੇਸ਼ ਦੇਵਗਨ, ਮਦਨ ਮੋਹਨ ਦੇਵਗਨ, ਡਿਪਟੀ ਸਿੰਘ ਆਦਿ ਨੇ ਅਹਿਮ ਭੂਮਿਕਾ ਨਿਭਾਈ |

ਲੋਜਪਾ ਲਾਲ ਲਕੀਰ ਦੇ ਖ਼ਾਤਮੇ ਲਈ ਹਰ ਹਲਕੇ 'ਚ ਕਾਨਫ਼ਰੰਸਾਂ ਕਰੇਗੀ- ਗਹਿਰੀ

ਕੋਟਕਪੂਰਾ, 22 ਜੁਲਾਈ (ਮੋਹਰ ਸਿੰਘ ਗਿੱਲ)- ਲੋਕ ਜਨ ਸ਼ਕਤੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਬੋਹੜ ਸਿੰਘ ਘਾਰੂ ਸੂਬਾਈ ਮੀਤ ਪ੍ਰਧਾਨ ਅਤੇ ਗੁਰਦੀਪ ਸਿੰਘ ਰੋਮਾਣਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

148 ਲਾਭਪਾਤਰੀਆਂ ਨੂੰ 14 ਲੱਖ 80 ਹਜ਼ਾਰ ਦੀ ਸਬਸਿਡੀ ਦਾ ਦਿੱਤਾ ਲਾਭ- ਡਿਪਟੀ ਕਮਿਸ਼ਨਰ

ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਸਫ਼ਾਈ ਕਰਮਚਾਰੀਆਂ, ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਲਾਭ ਪਾਤਰੀਆਂ ਦੀ ਭਲਾਈ ਲਈ ਕਈ ਸਕੀਮਾਂ ਚਲਾ ਰਹੀ ਹੈ, ਜਿਸ ਤਹਿਤ ਸਾਲ 2018-19 ਦੌਰਾਨ 148 ਲਾਭਪਾਤਰੀਆਂ ਨੂੰ 14 ਲੱਖ 80 ਹਜ਼ਾਰ ਰੁਪਏ ਦੀ ਸਬਸਿਡੀ ਦਾ ਲਾਭ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਭਾਣਾ ਵਿਖੇ ਨੈਤਿਕ ਸਿੱਖਿਆ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸਕੂਲ ਭਾਣਾ ਵਿਖੇ ਨੈਤਿਕ ਸਿੱਖਿਆ 'ਤੇ ਆਧਾਰਿਤ ਸਤਨਾਮ ਸਿੰਘ ਸਲ੍ਹੋਪੁਰੀ (ਡਾਇਰੈਕਟਰ ਯੂਥ ਸਰਵਿਸਿਸ) ਅਤੇ ਰਣਜੀਤ ਕੌਰ ਵਲੋਂ ਸੈਮੀਨਾਰ ਕਰਵਾਇਆ ਗਿਆ | ਸ: ਸਲ੍ਹੋਪੁਰੀ ਨੇ ਬੱਚਿਆਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਬਾਜਾਖਾਨਾ, 22 ਜੁਲਾਈ (ਜੀਵਨ ਗਰਗ)- ਸੀ. ਆਈ. ਸਟਾਫ਼ ਫ਼ਰੀਦਕੋਟ ਦੇ ਐਸ.ਆਈ. ਪਰਮਜੀਤ ਸਿੰਘ ਅਤੇ ਏ.ਐਸ.ਆਈ ਗੁਰਵਿੰਦਰ ਸਿੰਘ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੇ ਬਾਜਾਖਾਨਾ ਤੋਂ ਡੇਢ ਕਿਲੋਮੀਟਰ ਪਿੱਛੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਸ ਦਾ ਨਾਂਅ ਪਤਾ ...

ਪੂਰੀ ਖ਼ਬਰ »

ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਬੀ.ਕੇ.ਯੂ. ਉਗਰਾਹਾਂ ਵਲੋਂ ਰੋਸ ਮਾਰਚ

ਫ਼ਰੀਦਕੋਟ, 22 ਜੁਲਾਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਏ

ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਖੇਡ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਸੀ੍ਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਡਰ 14, 18 ਅਤੇ 25 ਸਾਲ (ਲੜਕੇ/ਲੜਕੀਆਂ) ਉਮਰ ਵਰਗ ਦੇ ਸਬ ...

ਪੂਰੀ ਖ਼ਬਰ »

ਹਾਈ ਵੋਲਟੇਜ਼ ਤਾਰਾਂ ਕਾਰਨ ਸਥਾਨਕ ਬਛਿੰਦਿਆਂ 'ਚ ਸਹਿਮ ਦਾ ਮਾਹੌਲ

ਜੈਤੋ, 22 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਗੰਗਸਰ ਜੈਤੋ ਦੇ ਖੇਡ ਸਟੇਡੀਅਮ ਤੋਂ ਲੰਘਦੀਆਂ ਬਿਜਲੀ ਹਾਈ ਵੋਲਟੇਜ਼ ਤਾਰਾਂ ਦੇ ਕਾਰਨ ਅਧਿਆਪਕਾਂ ਤੇ ਬੱਚਿਆਂ ਵਿਚ ਭਾਰੀ ਸਹਿਮ ...

ਪੂਰੀ ਖ਼ਬਰ »

ਹਰ ਸ਼ੁੱਕਰਵਾਰ ਨੂੰ ਘਰਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ

ਜੈਤੋ, 22 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਿਹਤ ਵਿਭਾਗ ਵਲੋਂ ਸਥਾਨਕ ਸ਼ਹਿਰ ਵਿਚ ਵੱਖ-ਵੱਖ ਟੀਮਾਂ ਬਣਾ ਕੇ ਲੋਕਾਂ ਨੂੰ ਡੇਂਗੂ ਦੇ ਮੱਛਰ ਤੋਂ ਬਚਾਅ ਲਈ ਨੁਕਤੇ ਸਾਂਝੇ ਕਰਨ ਤਹਿਤ ਸਰਵੇ ਕੀਤਾ ਜਾ ਰਿਹਾ ਹੈ, ਕਿਉਂਕਿ ਅੱਜ-ਕੱਲ੍ਹ ਬਰਸਾਤ ਦਾ ਮੌਸਮ ਹੈ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਬਲੱਡ ਬੈਂਕ 'ਚ ਰਾਤ ਸਮੇਂ ਅਚਾਨਕ ਅੱਗ ਲੱਗੀ

ਕੋਟਕਪੂਰਾ, 22 ਜੁਲਾਈ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਦੇ ਬਲੱਡ ਬੈਂਕ 'ਚ ਅਚਾਨਕ ਰਾਤ ਸਮੇਂ ਅੱਗ ਲੱਗ ਗਈ, ਜਿਸ ਨਾਲ ਬਲੱਡ ਬੈਂਕ ਦੀ ਬਿਜਲੀ ਸਪਲਾਈ ਬੰਦ ਹੋ ਗਈ | ਜਾਣਕਾਰੀ ਅਨੁਸਾਰ ਰਾਤ 9 ਵਜੇ ਦੇ ਕਰੀਬ ਅਚਾਨਕ ਸ਼ਾਰਟ ਸਰਕਟ ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰਿਆ ਥਾਣਾ ਸਦਰ ਦਾ ਐੱਸ.ਐੱਚ.ਓ ਨੂੰ ਲਾਈਨ ਹਾਜ਼ਰ ਕੀਤਾ

ਫ਼ਰੀਦਕੋਟ, 22 ਜੁਲਾਈ (ਸਰਬਜੀਤ ਸਿੰਘ)-ਕੁਝ ਵਿਅਕਤੀਆਂ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਵਿਵਾਦਾਂ 'ਚ ਘਿਰੇ ਥਾਣਾ ਸਦਰ ਫ਼ਰੀਦਕੋਟ ਦੇ ਐੱਸ.ਐੱਚ.ਓ ਗੁਰਮੀਤ ਸਿੰਘ ਨੂੰ ਜ਼ਿਲ੍ਹਾ ਪੁਲਿਸ ਮੁਖੀ ਨੇ ਐੱਸ.ਐੱਚ.ਓ ਦੇ ਅਹੁਦੇ ਤੋਂ ਹਟਾ ਕੇ ਲਾਈਨ ਹਾਜ਼ਰ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਬਿਨਾਂ ਦੱਸੇ ਘਰੋਂ ਗਈ ਔਰਤ ਨੂੰ ਪੁਲਿਸ ਅਤੇ ਪੰਚਾਇਤ ਨੇ ਵਿਦੇਸ਼ੋਂ ਵਾਪਸ ਮੰਗਵਾਇਆ

ਸਾਦਿਕ, 22 ਜੁਲਾਈ (ਆਰ.ਐਸ.ਧੰੁਨਾ)-ਸਾਦਿਕ ਨੇੜਲੇ ਪਿੰਡ ਪਿੰਡੀ ਬਲੋਚਾਂ ਵਿਖੇ ਬਿਨ੍ਹਾਂ ਦੱਸਿਆ ਘਰੋਂ ਗਈ ਇਕ ਵਿਆਹੁਤਾ ਔਰਤ ਨੂੰ ਪੁਲਿਸ ਅਤੇ ਪੰਚਾਇਤ ਦੇ ਯਤਨਾਂ ਸਦਕਾ ਘਰ ਵਾਪਸ ਲੈ ਕੇ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਧਰਮਿੰਦਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡਾਂ ਕਰਵਾਈਆਂ

ਬਾਜਾਖਾਨਾ, 22 ਜੁਲਾਈ (ਜੀਵਨ ਗਰਗ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਬ ਡਵੀਜ਼ਨ ਕਬੱਡੀ ਟੂਰਨਾਮੈਂਟ (ਨੈਸ਼ਨਲ ਸਟਾਈਲ) ਅੰਡਰ 14, 18 ਅਤੇ 25 ਸਾਲ ਦੇ ਲੜਕੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਫ਼ਰੀਦਕੋਟ, 22 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਲੋਂ 'ਬੱਡੀਜ਼ ਪ੍ਰੋਗਰਾਮ' ਅਧੀਨ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਅਧੀਨ ਨਸ਼ਾ ਵਿਰੋਧੀ ਰੈਲੀ ਕੱਢੀ ਗਈ | 'ਬਡੀਜ਼ ਗਰੁੱਪ' ਦੇ ...

ਪੂਰੀ ਖ਼ਬਰ »

ਨਵਰੂਪ ਕੌਰ ਗਿੱਲ ਨੇ ਏਅਰ ਪਿਸਟਲ 10 ਮੀਟਰ 'ਚ 3 ਗੋਲਡ ਮੈਡਲ ਜਿੱਤੇ

ਫ਼ਰੀਦਕੋਟ, 22 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਓਪਨ ਜ਼ਿਲ੍ਹਾ ਸ਼ੂਟਿੰਗ ਟੂਰਨਾਮੈਂਟ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਸ਼ੂਟਿੰਗ ਰੇਂਜ਼ 'ਫ਼ਰੀਦ ਸ਼ੂਟਿੰਗ ਰੇਜ਼' 'ਚ ਕਰਵਾਇਆ ਗਿਆ | ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਜੈਤੋ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਜੈਤੋ, 22 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਅਰੋੜਾ ਮਹਾਂ ਸਭਾ ਜੈਤੋ ਦੇ ਪ੍ਰਧਾਨ ਜਤਿੰਦਰ ਸਿੰਘ ਅਰੋੜਾ ਤੇ ਸਰਪ੍ਰਸਤ ਹਰਨਾਮ ਸਿੰਘ ਮੱਕੜ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਤੇ ਐਲੀਮੈਂਟਰੀ ਸਕੂਲ ਹਿੰਮਤਪੁਰਾ ਜੈਤੋ ਦੇ ਵਿਦਿਆਰਥੀਆਂ ਦੀ ਨਿੱਜੀ ਸਫ਼ਾਈ ਅਤੇ ਸਿਹਤ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਕਮਿਸ਼ਨ ਦੀ ਤੁਰੰਤ ਸਥਾਪਨਾ ਕੀਤੀ ਜਾਵੇ- ਫ਼ੈੱਡਰੇਸ਼ਨ

ਫ਼ਰੀਦਕੋਟ, 22 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ (ਰਜਿ.) ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਦੇਸ਼ ਕਮਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੁਖਬੀਰ ਸਿੰਘ, ਜਗਰੂਪ ਸਿੰਘ ਸੰਧੂ, ਰਾਕੇਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਕਲੈਰੀਕਲ ਐਸੋਸੀਏਸ਼ਨ ਦੀ ਕਲਮ ਛੋੜ ਹੜਤਾਲ ਸ਼ੁਰੂ

ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਦੀ ਸੁਬਾਰਡੀਨੇਟ ਆਫ਼ਿਸਜ਼ ਕਲੈਰੀਕਲ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਸਰਕਾਰ ਤੋਂ ਹੱਕੀ ਮੰਗਾਂ ਲਾਗੂ ਕਰਵਾੳਣ ਲਈ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਾਜਾਖਾਨਾ, 22 ਜੁਲਾਈ (ਜੀਵਨ ਗਰਗ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਰਗਾੜੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਲੋਕ ਸੇਵਾ ਸੁਸਾਇਟੀ, ਪੰਚਾਇਤਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ...

ਪੂਰੀ ਖ਼ਬਰ »

ਨੁਕਸਾਨੀ ਫ਼ਸਲ ਦੀ ਗਿਰਦਾਵਰੀ ਜਲਦ ਕਰਵਾਈ ਜਾਵੇ-ਕਿਸਾਨ ਆਗੂ

ਫ਼ਰੀਦਕੋਟ, 22 ਜੁਲਾਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਵਫ਼ਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਯੂਨੀਅਨ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਆਗੂਆਂ ਨੇ ਐਸ. ਡੀ. ਐਮ ਜੈਤੋ ਨੂੰ ਮੰਗ-ਪੱਤਰ ਸੌਾਪਿਆ

ਜੈਤੋ, 22 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਕਰੀਬ ਦੋ ਮਹੀਨੇ ਪਹਿਲਾਂ ਪਿੰਡ ਰੋੜੀਕਪੂਰਾ ਦੇ ਇਕ ਕਿਸਾਨ ਦੇ ਘਰ ਅਤੇ ਪਿੰਡ ਦੀ ਖਾਦ ਸੁਸਾਇਟੀ 'ਚ ਹੋਈਆਂ ਚੋਰੀਆਂ ਦੇ ਮਸਲਿਆਂ ਨੂੰ ਜੈਤੋ ਪੁਲਿਸ ਹੱਲ ਨਹੀਂ ਕਰ ਸਕੀ ਅਤੇ ਪਿੰਡ ਡੇਲਿਆਂਵਾਲੀ ਦੀ ਬੀ.ਕੇ. ਯੂ ਡਕੌਾਦਾ ਇਕਾਈ ...

ਪੂਰੀ ਖ਼ਬਰ »

ਆਕਸਬਿ੍ਜ ਵਰਲਡ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਟਕਪੂਰਾ, 22 ਜੁਲਾਈ (ਮੇਘਰਾਜ)-ਅੱਜ ਸਥਾਨਕ ਬਠਿੰਡਾ ਸੜਕ 'ਤੇ ਸਥਿਤ ਆਕਸਬਿ੍ਜ ਵਰਲਡ ਸਕੂਲ ਵਿਖੇ ਸਮਾਜਿਕ ਕੁਰੀਤੀਆਂ ਦੇ ਿਖ਼ਲਾਫ਼ ਅਤੇ ਨੈਤਿਕਤਾ ਦਾ ਪਾਠ ਪੜਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪ੍ਰੈਸ ਕਲੱਬ ਕੋਟਕਪੂੁਰਾ ਦੇ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਪੁਰਾਣੇ ਵਰਕਰਾਂ ਦਾ ਸਨਮਾਨ

ਪੰਜਗਰਾਈਾ ਕਲਾਂ, 22 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਪੁਰਾਣੇ ਇਮਾਨਦਾਰ ਅਤੇ ਪਾਰਟੀ ਲਈ ਸੰਘਰਸ਼ ਕਰਨ ਵਾਲੇ ਵਰਕਰਾਂ ਦਾ ਸਨਮਾਨ ਸਮਾਰੋਹ ਕੀਤਾ ਗਿਆ | ਸਨਮਾਨ ਸਮਾਰੋਹ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੀ ਅਗਵਾਈ ਹੇਠ ਕੀਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਡੀ.ਡੀ.ਪੀ.ਓ. ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਨਰੇਗਾ ਦੇ ਸਬੰਧ ਵਿਚ ਡੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰੇਗਾ ਸ਼ੈੱਡਾਂ ਦਾ ...

ਪੂਰੀ ਖ਼ਬਰ »

ਦੇਵ ਸਥਾਨ ਦੁਰਗਾ ਮੰਦਰ ਕਮੇਟੀ ਵਲੋਂ ਸ਼ੋਭਾ ਯਾਤਰਾ ਕੱਢੀ ਗਈ

ਕੋਟਕਪੂਰਾ, 22 ਜੁਲਾਈ (ਮੇਘਰਾਜ)-ਦੇਵ ਸਥਾਨ ਦੁਰਗਾ ਮੰਦਰ ਕਮੇਟੀ ਵਲੋਂ ਪ੍ਰਧਾਨ ਅਸ਼ੋਕ ਦਿਉੜਾ ਦੀ ਸਰਪ੍ਰਸਤੀ ਹੇਠ ਸ਼ਹਿਰ 'ਚ 121 ਝੰਡਿਆਂ ਦੀ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਸ਼ਾਮ ਨੂੰ ...

ਪੂਰੀ ਖ਼ਬਰ »

ਡੋਡਾਂਵਾਲੀ ਵਿਚ ਸਿਹਤ ਸੇਵਾਵਾਂ ਦੀ ਘਾਟ

ਮੰਡੀ ਬਰੀਵਾਲਾ, 22 ਜੁਲਾਈ (ਨਿਰਭੋਲ ਸਿੰਘ)-ਹਰਜੀਤ ਸਿੰਘ, ਗੁਰਜਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਾਲੀ ਵਿਚ ਕੋਈ ਸਰਕਾਰੀ ਐਲੋਪੈਥੀ ਜਾਂ ਆਯੂਰਵੈਦਿਕ ਡਿਸਪੈਂਸਰੀ ਨਹੀਂ ਹੈ | ਲੋਕਾਂ ਨੂੰ ਸਿਹਤ ਸੇਵਾਵਾਂ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX