ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਪੰਜਾਬ / ਜਨਰਲ

ਬੱਬਰ ਖ਼ਾਲਸਾ ਨਾਲ ਸਬੰਧਿਤ ਗਿ੍ਫ਼ਤਾਰ 4 ਮੁਲਜ਼ਮ ਅਦਾਲਤ 'ਚ ਪੇਸ਼, 29 ਤੱਕ ਰਿਮਾਂਡ 'ਤੇ

ਐੱਸ.ਏ.ਐੱਸ. ਨਗਰ, 22 ਜੁਲਾਈ (ਜਸਬੀਰ ਸਿੰਘ ਜੱਸੀ)-ਘੱਲੂਘਾਰਾ ਦਿਵਸ ਦੌਰਾਨ ਪੰਜਾਬ 'ਚ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਦੇ ਮਾਮਲੇ 'ਚ ਸਟੇਟ ਸਪੈਸ਼ਲ ਸੈੱਲ ਵਲੋਂ ਗਿ੍ਫ਼ਤਾਰ 4 ਮੁਲਜ਼ਮਾਂ ਨੂੰ ਅੱਜ ਐਨ. ਆਈ. ਏ. ਦੇ ਸਪੈਸ਼ਲ ਜੱਜ ਐਨ. ਐੱਸ. ਗਿੱਲ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਅਦਾਲਤ ਵਲੋਂ ਜਗਦੇਵ ਸਿੰਘ ਵਾਸੀ ਤਲਾਣੀਆ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਰਵਿੰਦਰਪਾਲ ਸਿੰਘ ਵਾਸੀ ਮਹਿਣਾ ਜ਼ਿਲ੍ਹਾ ਮੋਗਾ, ਨਿਸ਼ਾਨ ਸਿੰਘ ਅਤੇ ਹਰਚਰਨ ਸਿੰਘ ਨੂੰ ਐਨ. ਆਈ. ਏ. ਦੀ ਟੀਮ ਦੇ ਹਵਾਲੇ ਕਰਦਿਆਂ 29 ਜੁਲਾਈ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਐਨ. ਆਈ. ਏ. ਨੇ ਅਦਾਲਤ 'ਚ ਚਾਰੇ ਮੁਲਜ਼ਮਾਂ ਦਾ ਰਿਮਾਂਡ ਮੰਗਦਿਆਂ ਤਰਕ ਦਿੱਤਾ ਕਿ ਉਨ੍ਹਾਂ ਵਲੋਂ ਉਕਤ ਮੁਲਜ਼ਮਾਂ ਕੋਲੋਂ ਮਲੇਸ਼ੀਆ 'ਚ ਬੈਠੇ ਕੁਲਵਿੰਦਰ ਸਿੰਘ ਖਾਨਪੁਰੀਆ ਤੇ ਉਨ੍ਹਾਂ ਕੋਲੋਂ ਬਰਾਮਦ ਅਸਲੇ ਬਾਰੇ ਪੁੱਛਗਿੱਛ ਕਰਨੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਪਾਕਿਸਤਾਨ 'ਚ ਬੈਠੇ ਉਨ੍ਹਾਂ ਵਿਅਕਤੀਆਂ ਜਿਨ੍ਹਾਂ ਦੇ ਉਹ ਸੰਪਰਕ 'ਚ ਸਨ ਬਾਰੇ ਵੀ ਪੁੱਛਗਿੱਛ ਕਰਨੀ ਹੈ | ਬਚਾਅ ਪੱਖ ਵਲੋਂ ਪੇਸ਼ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਚਾਰਾਂ ਵਿਅਕਤੀਆਂ ਨੂੰ ਪੁਲਿਸ ਵਲੋਂ ਗ਼ਲਤ ਢੰਗ ਨਾਲ ਫਸਾਇਆ ਗਿਆ ਹੈ ਤੇ ਉਹ ਕਾਨੂੰਨੀ ਢੰਗ ਨਾਲ ਉਕਤ ਵਿਅਕਤੀਆਂ ਨੂੰ ਇਨਸਾਫ਼ ਦਿਵਾਉਣ ਲਈ ਪੈਰਵੀ ਕਰਨਗੇ | ਉੱਧਰ ਅਦਾਲਤ ਦੇ ਬਾਹਰ ਰਵਿੰਦਰਪਾਲ ਸਿੰਘ ਤੇ ਨਿਸ਼ਾਨ ਸਿੰਘ ਨੇ ਵੀ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਬੱਬਰ ਖ਼ਾਲਸਾ ਨਾਲ ਕੋਈ ਸਬੰਧ ਨਹੀਂ ਤੇ ਉਨ੍ਹਾਂ ਇਨਸਾਫ਼ ਦੀ ਗੁਹਾਰ ਲਗਾਈ ਹੈ | ਰਵਿੰਦਰਪਾਲ ਸਿੰਘ ਸਮਾਜ ਸੇਵੀ ਹੈ, ਨਿਸ਼ਾਨ ਸਿੰਘ ਖੇਤੀ ਕਰਦਾ, ਜਗਦੇਵ ਸਿੰਘ ਕਿਸੀ ਨਿੱਜੀ ਕੰਪਨੀ 'ਚ ਨੌਕਰੀ ਕਰਦਾ ਤੇ ਹਰਚਰਨ ਸਿੰਘ ਇੰਟੀਰੀਅਰ ਡਿਜ਼ਾਇਨਰ ਦਾ ਕੰਮ ਕਰਦਾ ਹੈ | ਜਾਣਕਾਰੀ ਅਨੁਸਾਰ 30 ਮਈ 2019 ਨੂੰ ਸਟੇਟ ਸਪੈਸ਼ਲ ਸੈੱਲ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਵਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਗਠਨ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਪਹਿਲਾਂ ਜਗਦੇਵ ਸਿੰਘ ਤੇ ਰਵਿੰਦਰਪਾਲ ਸਿੰਘ ਨੂੰ ਅਸਲੇ ਸਮੇਤ ਗਿ੍ਫ਼ਤਾਰੀ ਕੀਤਾ ਦੱਸਿਆ, ਮਗਰੋਂ ਨਿਸ਼ਾਨ ਸਿੰਘ ਨੂੰ 1 ਜੂਨ ਅਤੇ ਹਰਚਰਨ ਸਿੰਘ ਨੂੰ 5 ਜੂਨ ਨੂੰ ਗਿ੍ਫ਼ਤਾਰ ਕੀਤਾ ਦਿਖਾਇਆ ਸੀ |

ਪਟਿਆਲਾ 'ਚ ਸੜਕ ਹਾਦਸੇ 'ਚ ਮਾਂ-ਪੁੱਤ ਸਮੇਤ ਤਿੰਨ ਮੌਤਾਂ

ਪਟਿਆਲਾ, 22 ਜੁਲਾਈ (ਮਨਦੀਪ ਸਿੰਘ ਖਰੋੜ)-ਸਰਹਿੰਦ ਰੋਡ 'ਤੇ ਡੈਂਟਲ ਕਾਲਜ ਨੇੜੇ ਵਾਪਰੇ ਸੜਕ ਹਾਦਸੇ 'ਚ ਮਾਂ-ਪੁੱਤ ਸਮੇਤ ਤਿੰਨ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ ¢ ਮਿ੍ਤਕਾਂ ਦੀ ਪਛਾਣ ਮਧੂ (40) ਤੇ ਮੋਨੂੰ (16) ਵਾਸੀ ਅਬਲੋਵਾਲ ਪਟਿਆਲਾ ਅਤੇ ਅਰੁਣ ...

ਪੂਰੀ ਖ਼ਬਰ »

2 ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 22 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ ਰਾਜ ਦੇ ਦੋ ਸੀਨੀਅਰ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਸੀਨੀਅਰ ਆਈ.ਏ.ਐਸ. ਅਧਿਕਾਰੀ ਰਵਨੀਤ ਕੌਰ ਨੂੰ ਵਧੀਕ ਮੁੱਖ ਸਕੱਤਰ, ਜਨਰਲ ...

ਪੂਰੀ ਖ਼ਬਰ »

ਸਰਕਾਰ ਨੇ ਫਿਰ ਵਧਾਈ ਤਬਾਦਲਿਆਂ ਦੀ ਆਖ਼ਰੀ ਤਰੀਕ

ਚੰਡੀਗੜ੍ਹ, 22 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਛੱਡ ਕੇ ਰਾਜ ਦੇ ਬਾਕੀ ਸਾਰੇ ਵਿਭਾਗਾਂ ਅਤੇ ਅਦਾਰਿਆਂ ਵਿਚ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਆਮ ਤਬਾਦਲਿਆਂ ਅਤੇ ਤਾਇਨਾਤੀਆਂ ਦਾ ਸਮਾਂ 31 ਜੁਲਾਈ ਤੱਕ ਵਧਾ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਸਕੀਮ ਲਾਗੂ ਕਰਵਾਉਣ ਲਈ ਸਿੱਖਿਆ ਵਿਭਾਗ ਮੁੜ ਸਰਗਰਮ

ਵਰਸੋਲਾ, 22 ਜੁਲਾਈ (ਵਰਿੰਦਰ ਸਹੋਤਾ)-ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਹਾਈਕੋਰਟ ਵਲੋਂ ਜਾਰੀ ਕੀਤੀ ਹੋਈ ਸੇਫ਼ ਸਕੂਲ ਵਾਹਨ ਸਕੀਮ ਨੰੂ ਅਮਲੀ ਤੌਰ 'ਤੇ ਲਾਗੂ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿੱਖਿਆ ਵਿਭਾਗ ਮੁੜ ਸਰਗਰਮ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਬਰੇਟਾ, 22 ਜੁਲਾਈ (Ðਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)-ਪਿੰਡ ਬਹਾਦਰਪੁਰ 'ਚ ਕਰਜ਼ਾਈ ਕਿਸਾਨ ਨੇ ਜ਼ਹਿਰਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਕਿਸਾਨ ਪ੍ਰੀਤਮ ਸਿੰਘ (45) ਪੁੱਤਰ ਜੋਰਾ ਸਿੰਘ ਜੋ ਸਾਢੇ ਚਾਰ ਏਕੜ ਜ਼ਮੀਨ ਦਾ ਮਾਲਕ ਸੀ, ਨੇ 7 ਏਕੜ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸਿੱਖ ਆਗੂਆਂ ਨੂੰ ਸੋਨੇ ਦੇ ਯਾਦਗਾਰੀ ਸਿੱਕੇ ਭੇਟ ਕਰਾਂਗੇ-ਭਾਈ ਲੌ ਾਗੋਵਾਲ

ਸੰਗਰੂਰ, 22 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਕਮੇਟੀ ਵਲੋਂ ਪਾਕਿਸਤਾਨ ਦੇ ਸਿੱਖ ਆਗੂਆਂ ਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੋਨੇ ਦੇ ਯਾਦਗਾਰੀ ਸਿੱਕੇ ਤੋਹਫ਼ੇ ਵਜੋਂ ਦਿੱਤੇ ਜਾਣਗੇ | ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ

ਅੰਮਿ੍ਤਸਰ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ 'ਚ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਸਿੱਖਾਂ ਦੇ ਕਾਫ਼ਲੇ 'ਤੇ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਇਕ-ਇਕ ਲੱਖ ਰੁਪਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਵਲੋਂ ਕਿਸਾਨ ਦੀ ਹੱਤਿਆ

ਐੱਸ.ਏ.ਐੱਸ. ਨਗਰ, 22 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਪੱਤੋਂ ਦੇ ਇਕ ਕਿਸਾਨ ਦੀ ਉਸ ਦੇ ਹੀ ਪ੍ਰਵਾਸੀ ਮਜ਼ਦੂਰ ਵਲੋਂ ਸਿਰ 'ਚ ਲੱਕੜ ਦਾ ਕਿੱਲਾ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸੁਰਿੰਦਰ ਸਿੰਘ (62) ਵਜੋਂ ...

ਪੂਰੀ ਖ਼ਬਰ »

ਸੀ.ਬੀ.ਆਈ. ਦਫ਼ਤਰ ਵੱਲ ਜਾ ਰਹੀਆਂ ਜਥੇਬੰਦੀਆਂ ਦੇ ਕਾਰਕੁਨਾਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਅਤੇ ਦਾਗੇ ਹੰਝੂ ਗੈਸ ਦੇ ਗੋਲੇ

ਐੱਸ.ਏ.ਐੱਸ. ਨਗਰ, 22 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸਾਲ 2015 'ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਤੋਂ ਬਾਅਦ ਅੰਗਾਂ ਦੀ ਬੇਅਦਬੀ ਤੋਂ ਲੈ ਕੇ ਬਰਗਾੜੀ ਮੋਰਚੇ ਤੱਕ ਵਾਪਰੇ ਘਟਨਾਕ੍ਰਮ ਸਬੰਧੀ ਜਾਂਚ ਕਰ ਰਹੀ ਏਜੰਸੀ ਸੀ. ...

ਪੂਰੀ ਖ਼ਬਰ »

ਪਨਬੱਸ ਠੇਕਾ ਕਾਮਿਆਂ ਵਲੋਂ ਸੂਬਾ ਭਰ 'ਚ ਬੱਸ ਅੱਡਿਆਂ ਸਾਹਮਣੇ ਗੇਟ ਰੈਲੀਆਂ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਧੀਨ ਸਥਾਪਿਤ ਪੰਜਾਬ ਰੋਡਵੇਜ਼/ਪਨਬਸ ਵਿਚ ਤੈਨਾਤ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਅੱਜ ਠੇਕਾ ਕਾਮਿਆਂ ਦੀ ਜਥੇਬੰਦੀ ਪੰਜਾਬ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਣਾ ਰੋਡ 'ਤੇ ਬੀਤੀ ਦੇਰ ਰਾਤ ਇਕ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਚਮਕੌਰ ਸਿੰਘ (38) ਪੁੱਤਰ ਰਾਜਾ ਸਿੰਘ ਆਪਣੇ ਘਰ ਗੋਨਿਆਣਾ ਰੋਡ ...

ਪੂਰੀ ਖ਼ਬਰ »

ਖਹਿਰਾ ਦਾ ਪਾਸਪੋਰਟ ਪੱਕੇ ਤੌਰ 'ਤੇ ਰਿਲੀਜ਼ ਕਰਨ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ, 22 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਵਿਦੇਸ਼ ਜਾਣ ਲਈ ਪਾਸਪੋਰਟ ਛੁਡਵਾਉਣ ਲਈ ਹਾਈਕੋਰਟ ਦਾਖ਼ਲ ਅਰਜ਼ੀ 'ਤੇ ਹਾਈਕੋਰਟ ਵਲੋਂ ਅੰਤਰਿਮ ਰਾਹਤ ਦਿੱਤੀ ਗਈ ਹੈ | ਹਾਈਕੋਰਟ ਨੇ ਤੈਅ ਸਮੇਂ ਲਈ ...

ਪੂਰੀ ਖ਼ਬਰ »

ਇਕ ਆਈ.ਪੀ.ਐਸ. ਤੇ 6 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 22 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਇਕ ਆਈ.ਪੀ.ਐਸ. ਅਧਿਕਾਰੀ ਤੇ 6 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀ ਕੀਤੀ ਹੈ | ਹੁਕਮਾਂ ਅਨੁਸਾਰ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਜੋ ਕਿ ਨਿਯੁਕਤੀ ...

ਪੂਰੀ ਖ਼ਬਰ »

10ਵੀਂ ਦੀ ਪ੍ਰੀਖਿਆ 'ਚ 76.49 ਫ਼ੀਸਦੀ ਅਸਲ ਨਤੀਜੇ ਨੂੰ ਗ੍ਰੇਸ ਅੰਕ ਦੇ ਕੇ ਕੀਤਾ 85.56 ਫ਼ੀਸਦੀ

ਐੱਸ.ਏ.ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੈਨੇਜਮੈਂਟ ਵਲੋਂ 10ਵੀਂ ਸ਼੍ਰੇਣੀ ਮਾਰਚ-2019 ਦੀ ਪ੍ਰੀਖਿਆ ਦਾ ਨਤੀਜਾ ਐਲਾਨਣ ਮੌਕੇ ਬਿਨਾਂ ਗੇ੍ਰਸ ਅੰਕਾਂ (ਮਾਡਰੇਸ਼ਨ) ਦੇ 85.56 ਫ਼ੀਸਦੀ ਪਾਸ ਨਤੀਜਾ ਐਲਾਨਣ ਸਬੰਧੀ ਕੀਤੇ ਦਾਅਵੇ ...

ਪੂਰੀ ਖ਼ਬਰ »

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨ ਆਧੁੁਨਿਕ ਤਕਨੀਕੀ ਲੀਹਾਂ 'ਤੇ ਚੱਲਣ-ਡਾ. ਐਰੀ

ਜਲੰਧਰ, 22 ਜੁਲਾਈ (ਜਸਪਾਲ ਸਿੰਘ)-ਖੁਦਕੁਸ਼ੀਆਂ ਦੇ ਰਾਹ ਪਈ ਸੂਬੇ ਦੀ ਕਿਸਾਨੀ ਨੂੰ ਆਰਥਿਕ ਸੰਕਟ 'ਚੋਂ ਕੱਢਣ ਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਖੇਤੀਬਾੜੀ ਮਹਿਕਮੇ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਨ੍ਹਾਂ ਕੋਸ਼ਿਸ਼ਾਂ ਨੂੰ ਬੂਰ ...

ਪੂਰੀ ਖ਼ਬਰ »

ਪਾਕਿ ਦੇ ਫਾਟਾ 'ਚ 15 ਅਗਸਤ ਤੋਂ ਕੀਤੀ ਜਾਵੇਗੀ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ-ਗੁਰਪਾਲ ਸਿੰਘ

ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੀ ਕੁਰਮ ਏਜੰਸੀ ਦੇ ਵੱਖ-ਵੱਖ ਸ਼ਹਿਰਾਂ 'ਚ ਮੌਜੂਦ ਗੁਰਦੁਆਰਾ ਸਾਹਿਬਾਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 15 ਅਗਸਤ ਨੂੰ ...

ਪੂਰੀ ਖ਼ਬਰ »

ਚੇਅਰਮੈਨੀਆਂ ਹਾਸਲ ਕਰਨ ਦੇ ਦਾਅਵੇਦਾਰ ਸਰਕਾਰ ਦੇ ਵਤੀਰੇ ਤੋਂ ਦੁਖੀ

• ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 22 ਜੁਲਾਈ-ਪੰਜਾਬ 'ਚ ਕਾਂਗਰਸ ਸਰਕਾਰ ਬਣੀ ਨੂੰ ਢਾਈ ਸਾਲ ਦਾ ਸਮਾਂ ਪੂਰਾ ਹੋਣ ਜਾ ਰਿਹਾ ਹੈ ਪਰ ਸੂਬੇ ਦੀਆਂ 147 ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ, 22 ਜ਼ਿਲ੍ਹਾ ਪ੍ਰੀਸ਼ਦ ਲਈ ਚੇਅਰਮੈਨ ਤੇ ਉਪ ਚੇਅਰਮੈਨ ਤੇ 153 ...

ਪੂਰੀ ਖ਼ਬਰ »

ਪੀ.ਡੀ.ਏ. ਵਲੋਂ ਨਿੱਜੀ ਥਰਮਲ ਪਲਾਂਟਾਂ ਨਾਲ 'ਪਾਵਰ ਪ੍ਰਚੇਜ਼ ਐਗਰੀਮੈਂਟ' ਦੀ ਮੁੜ ਜਾਂਚ ਦੀ ਮੰਗ

ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ 'ਚ ਮਹਿੰਗੇ ਬਿਜਲੀ ਟੈਰਿਫਾਂ ਿਖ਼ਲਾਫ਼ ਧਰਨੇ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਪ੍ਰਧਾਨ ਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਬਾਦਲ ...

ਪੂਰੀ ਖ਼ਬਰ »

ਵਾਹਨ 4 ਸਾਫ਼ਟਵੇਅਰ ਬੰਦ ਹੋਣ ਨਾਲ ਪੰਜਾਬ 'ਚ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਲਟਕਿਆ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਟਰਾਂਸਪੋਰਟ ਵਿਭਾਗ ਵਲੋਂ ਵਾਹਨਾਂ ਦੀ ਰਜਿਸਟ੍ਰੇਸ਼ਨ ਵਾਹਨ 4 ਸਾਫ਼ਟਵੇਅਰ ਰਾਹੀਂ ਕੀਤੀ ਜਾਂਦੀ ਹੈ ਪਰ ਪਿਛਲੇ ਕਈ ਦਿਨਾਂ ਤੋਂ ਵਾਹਨ 4 ਸਾਫ਼ਟਵੇਅਰ ਬੰਦ ਹੋਣ ਕਰਕੇ ਪੰਜਾਬ ਵਚ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਲਟਕਿਆ ਪਿਆ ...

ਪੂਰੀ ਖ਼ਬਰ »

24-31 ਤੱਕ ਸੈਲਾਨੀਆਂ ਲਈ ਬੰਦ ਰਹੇਗਾ ਵਿਰਾਸਤ-ਏ-ਖ਼ਾਲਸਾ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਵਿਸ਼ਵ ਭਰ 'ਚ ਵਿਲੱਖਣ ਪਹਿਚਾਣ ਬਣਾ ਚੁੱਕਿਆ ਵਿਰਾਸਤ-ਏ-ਖ਼ਾਲਸਾ ਛਮਾਹੀ ਰੱਖ-ਰਖਾਅ ਕਰਕੇ 24 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਸੈਲਾਨੀਆਂ ਵਾਸਤੇ ਬੰਦ ਰਹੇਗਾ | ਇਹ ਜਾਣਕਾਰੀ ਵਿਭਾਗ ਦੇ ਬੁਲਾਰੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਵਾਉਣ ਲਈ ਸੂਬਾਈ ਕਮੇਟੀ ਦਾ ਗਠਨ

ਜਲੰਧਰ, 22 ਜੁਲਾਈ (ਰਣਜੀਤ ਸਿੰਘ ਸੋਢੀ)-ਕਾਰਪੋਰੇਟ ਪੱਖੀ ਮਾਡਲ 'ਤੇ ਆਧਾਰਿਤ, ਬਾਜ਼ਾਰੂ ਜ਼ੋਖਮਾਂ ਨਾਲ ਜੁੜੀ ਤੇ ਮੁਲਾਜ਼ਮ ਵਿਰੋਧੀ ਨੈਸ਼ਨਲ ਪੈਨਸ਼ਨ ਪ੍ਰਣਾਲੀ (ਐਨ.ਪੀ.ਐੱਸ.) ਦੀ ਥਾਂ ਮੁੜ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ (ਓ.ਪੀ.ਐੱਸ.) ਨੂੰ ਬਹਾਲ ਕਰਵਾਉਣ ਲਈ ...

ਪੂਰੀ ਖ਼ਬਰ »

ਜਸਟਿਸ ਗੁਰਨਾਮ ਸਿੰਘ ਰਿਪੋਰਟ ਦੇਣ ਬਾਰੇ ਸਰਕਾਰ ਨਹੀਂ ਦੇ ਸਕੀ ਜਵਾਬ, ਨੋਟਿਸ ਜਾਰੀ

ਚੰਡੀਗੜ੍ਹ, 22 ਜੁਲਾਈ (ਸੁਰਜੀਤ ਸਿੰਘ ਸੱਤੀ)-ਨਕੋਦਰ ਵਿਖੇ ਜੂਨ 1986 'ਚ ਵਾਪਰੀਆਂ ਬੀੜਾਂ ਸਾੜਨ ਦੀਆਂ ਘਟਨਾਵਾਂ ਦੇ ਮਾਮਲੇ 'ਚ ਹਾਈਕੋਰਟ ਨੇ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਦਾ ਭਾਗ-2 ਪੇਸ਼ ਕਰਨ ਲਈ ਪਟੀਸ਼ਨਰ ਨੂੰ ਰਿਪੋਰਟ ਮੁਹੱਈਆ ਨਾ ਕਰਵਾਉਣ ਕਾਰਨ ਮੁੱਖ ਪਟੀਸ਼ਨ ...

ਪੂਰੀ ਖ਼ਬਰ »

ਇਰਾਕ 'ਚ ਫਸੇ ਪੰਜਾਬੀ ਨੌਜਵਾਨ 27 ਨੂੰ ਘਰ ਪਰਤਣਗੇ-ਹਰਸਿਮਰਤ

ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ) -ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਟਰੈਵਲ ਏਜੰਟਾਂ ਵਲੋਂ ਕੀਤੀ ਧੋਖਾਧੜੀ ਸਦਕਾ ਪਿਛਲੇ ਅੱਠ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ 'ਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੰੂ 27 ਜੁਲਾਈ ਨੰੂ ਵਾਪਸ ਘਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਰਬ ਹਿੰਦ ਸਮਾਗਮ ਸਬੰਧੀ ਡੈਲੀਗੇਟ ਇਜਲਾਸ 28 ਨੂੰ

ਬਟਾਲਾ, 22 ਜੁਲਾਈ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 46ਵਾਂ ਸਾਲਾਨਾ ਸਰਬ ਹਿੰਦ ਸਮਾਗਮ, ਜੋ ਇਸ ਵਾਰ ਸ੍ਰੀ ਗੰਗਾਨਗਰ (ਰਾਜਸਥਾਨ) 'ਚ 20, 21, 22 ਸਤੰਬਰ ਨੂੰ ਹੋ ਰਿਹਾ ਹੈ ਨੂੰ ਮੁੱਖ ਰੱਖਦਿਆਂ ਦੇਸ਼ ਭਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਯੂ.ਕੇ. ਤੋਂ 550 ਸ਼ਰਧਾਲੂਆਂ ਦਾ ਜਥਾ ਕਰੇਗਾ ਸ਼ਿਰਕਤ-ਭਾਈ ਮਹਿੰਦਰ ਸਿੰਘ

ਅੰਮਿ੍ਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਵਿਦੇਸ਼ਾਂ 'ਚ ਸਿੱਖੀ ਸਿਧਾਂਤਾਂ ਨੂੰ ਪ੍ਰਚਾਰਨ ਤੇ ਪ੍ਰਸਾਰਨ ਦੇ ਨਾਲ ਵਿੱਦਿਆ ਦਾ ਚਾਨਣ ਵੰਡਣ ਤੇ ਸਮਾਜ ਸੇਵਾ ਦੇ ਖੇਤਰਾਂ 'ਚ ਅਹਿਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਾਲ ਮਜ਼ਦੂਰਾਂ ਦੇ ਮੁੜ ਵਸੇਬੇ ਲਈ ਸੰਜੀਦਾ ਕਦਮ ਚੁੱਕਣ ਤੋਂ ਵੱਟਿਆ ਟਾਲਾ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਬਾਲ ਮਜ਼ਦੂਰੀ ਿਖ਼ਲਾਫ਼ ਦੇਸ਼ ਦੇ ਹਰ ਰਾਜ ਨੂੰ ਜੰਗੀ ਪੱਧਰ 'ਤੇ ਮੁਹਿੰਮ ਵਿੱਢਣ ਲਈ ਆਖਿਆ ਗਿਆ ਹੈ | ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ ਟਾਸਕ ਫੋਰਸਾਂ ਰਾਹੀਂ ਬਾਲ ਮਜ਼ਦੂਰ ਤਾਂ ਛੁਡਵਾਏ ਜਾ ਰਹੇ ਹਨ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਬੈਠਕ 26 ਨੂੰ ਚੰਡੀਗੜ੍ਹ 'ਚ

ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਨੌਤੀਆਂ ਅਤੇ ਭਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਿੰਡਾਂ 'ਚ ਸਰਕਾਰ ਵਲੋਂ ਕਰਵਾਏ ਜਾ ਰਹੇ ਜਲਿ੍ਹਆਂਵਾਲਾ ਬਾਗ਼ ਸਬੰਧੀ ਨਾਟਕ

ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਇਤਿਹਾਸਕ ਜਲਿ੍ਹਆਂ ਵਾਲਾ ਬਾਗ਼ ਖ਼ੂਨੀ ਸਾਕੇ ਦੀ ਦੀ ਸ਼ਤਾਬਦੀ ਦੇ ਸਬੰਧ 'ਚ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਜਲਿ੍ਹਆਂ ਵਾਲਾ ਬਾਗ਼ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ 2 ਨੌਜਵਾਨਾਂ ਨੂੰ ਡਰਾ ਕੇ 'ਜੈ ਸ੍ਰੀ ਰਾਮ' ਦੇ ਨਾਅਰੇ ਲਗਵਾਏ

ਔਰੰਗਾਬਾਦ, 22 ਜੁਲਾਈ, (ਏਜੰਸੀ)-ਮਹਾਰਾਸ਼ਟਰ ਦੇ ਸ਼ਹਿਰ ਔਰੰਗਾਬਾਦ 'ਚ ਕੁਝ ਅਣਪਛਾਤੇ ਵਿਅਕਤੀਆਂ ਨੇ 2 ਨੌਜਵਾਨਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਕੋਲੋਂ 'ਜੈ ਸ੍ਰੀ ਰਾਮ' ਦੇ ਨਾਅਰੇ ਲਗਵਾਉਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਆਜ਼ਾਦ ਚੌਕ 'ਚ ਉਸ ...

ਪੂਰੀ ਖ਼ਬਰ »

ਉਮਰਾਨੰਗਲ 'ਤੇ ਇਨਕਾਊਾਟਰ ਦੇ ਦੋਸ਼ਾਂ ਦੀ ਜਾਂਚ ਲਈ ਚਟੋਪਾਧਿਆਇ ਦੀ ਅਰਜ਼ੀ ਬਾਰੇ ਸਰਕਾਰ ਦੇਵੇਗੀ ਜਵਾਬ

ਚੰਡੀਗੜ੍ਹ, 22 ਜੁਲਾਈ (ਸੁਰਜੀਤ ਸਿੰਘ ਸੱਤੀ)-ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ 'ਤੇ ਸਮੇਂ-ਸਮੇਂ ਸਿਰ ਸਰਕਾਰ ਦੀ ਕਥਿਤ ਮਿਹਰਬਾਨੀ ਦਾ ਦੋਸ਼ ਲਗਾਉਂਦਿਆਂ ਕਾਲਾ ਅਫਗਾਨਾ (ਗੁਰਦਾਸਪੁਰ) ਦੀ ਦਲਬੀਰ ਕੌਰ ਤੇ ਹੋਰਨਾਂ ਵਲੋਂ ਉਸ ਦੇ ਪਤੀ ਦੀ 25 ਸਾਲ ਪਹਿਲਾਂ ਗੰੁਮਸ਼ੁਦਗੀ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਡਾਂਸ ਕਲੱਬਾਂ 'ਚ ਅਸ਼ਲੀਲ ਡਾਂਸ ਕਰਵਾਉਣ ਵਾਲੇ ਪ੍ਰਬੰਧਕਾਂ ਿਖ਼ਲਾਫ਼ ਹੋਣਗੇ ਅਪਰਾਧਕ ਮਾਮਲੇ ਦਰਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕੁਝ ਰੈਸਟੋਰੈਂਟਾਂ ਤੇ ਡਾਂਸ ਕਲੱਬਾਂ 'ਚ ਅਸ਼ਲੀਲ ਡਾਂਸ ਕਰਵਾਉਣ ਦੇ ਮਾਮਲੇ ਦਾ ਪੁਲਿਸ ਉੱਚ ਅਧਿਕਾਰੀਆਂ ਵਲੋਂ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਮਾਲਕਾਂ ਤੇ ਪ੍ਰਬੰਧਕਾਂ ਿਖ਼ਲਾਫ਼ ਅਪਰਾਧਕ ਮਾਮਲਾ ਦਰਜ ...

ਪੂਰੀ ਖ਼ਬਰ »

4 ਅਗਸਤ ਨੂੰ ਹਰੀਕੇ ਡੈਮ ਲਾਗੇ ਰਾਜਸਥਾਨ ਨੂੰ ਪਾਣੀ ਬੰਦ ਕਰਨ ਲਈ ਮਨੁੱਖੀ ਕੜੀ ਬਣਾਵਾਂਗੇ-ਭਾਈ ਮੋਹਕਮ ਸਿੰਘ

ਜਲੰਧਰ, 22 ਜੁਲਾਈ (ਮੇਜਰ ਸਿੰਘ)-ਯੂਨਾਈਟਿਡ ਅਕਾਲੀ ਦਲ 4 ਅਗਸਤ ਨੂੰ ਹਰੀਕੇ ਡੈਮ ਨੇੜਲੇ ਬੰਗਾਲੀ ਪੁਲ 'ਤੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਦਰਿਆਈ ਪਾਣੀ ਨੂੰ ਬੰਦ ਕਰਨ ਦੀ ਮੰਗ ਕਰੇਗਾ | ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ 4 ...

ਪੂਰੀ ਖ਼ਬਰ »

ਕਲਗੀਧਰ ਟਰੱਸਟ ਬੜੂ ਸਾਹਿਬ ਨੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਬੀੜਾ ਚੁੱਕਿਆ

ਧਰਮਗੜ੍ਹ, 22 ਜੁਲਾਈ (ਗੁਰਜੀਤ ਸਿੰਘ ਚਹਿਲ)-ਵਾਤਾਵਰਨ ਨੰੂ ਪਲੀਤ ਹੋਣ ਤੋਂ ਬਚਾਉਣ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਉੱਦਮ ਕਰ ਰਹੀਆਂ ਹਨ, ਉੱਥੇ ਨਾਲ ਹੀ ਸਮਾਜ ਸੇਵੀ ਕਾਰਜਾਂ 'ਚ ਮੋਹਰੀ ਭੂਮਿਕਾ ਅਦਾ ਕਰ ਰਹੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਦਿਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਹੋਵੇਗਾ ਨਸ਼ਾ ਮੁਕਤ ਜ਼ਿਲ੍ਹਾ-ਐਸ. ਐਸ. ਪੀ. ਸਿੱਧੂ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਨਸ਼ਾ ਖਤਮ ਕਰਨ ਦੇ ਦਿ੍ੜ੍ਹ ਇਰਾਦੇ ਨੂੰ ਅੱਗੇ ਤੋਰਦਿਆਂ ਫ਼ਾਜ਼ਿਲਕਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਇਆ ਜਾਵੇਗਾ | ਨਸ਼ੇ ਦਾ ਧੰਦਾ ਕਾਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਨਾਨਕ ਝੀਰਾ ਬਿਦਰ ਤੋਂ ਵਿਸ਼ਾਲ ਨਗਰ ਕੀਰਤਨ ਗੁਰੂ ਨਗਰੀ ਪੁੱਜਾ

ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਤੋਂ ਅਰੰਭ ਹੋਇਆ ਨਗਰ ਕੀਰਤਨ ਅੱਜ ਦੇਰ ਸ਼ਾਮ ਨੂੰ ਅੰਮਿ੍ਤਸਰ ਪੁੱਜਾ ਜਿਸ ਦਾ ਸ਼੍ਰੋਮਣੀ ਕਮੇਟੀ ਵਲੋਂ ਭਰਵਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਪੁਲਿਸ ਮੈਡਲ 2017 ਜ਼ਿੰਦਗੀ ਬਚਾਉਣ ਲਈ 6 ਮੈਡਲਾਂ ਵਿਚੋਂ ਤਿੰਨ ਪੁਲਿਸ ਦੇ ਹਿੱਸੇ ਆਏ

ਚੌਲਾਂਗ, 22 ਜੁਲਾਈ (ਸੁਖਦੇਵ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਰੀ ਪੁਲਿਸ ਮੈਡਲ (ਜਿੰਦਗੀ ਬਚਾਉਣ ਲਈ 2017) ਪੂਰੇ ਭਾਰਤ ਵਿਚੋਂ ਛੇ ਵਿਅਕਤੀਆਂ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਰਾਹੀਂ ਲਖਨਊ ਵਿਖੇ ਵੰਡੇ ਗਏ | ...

ਪੂਰੀ ਖ਼ਬਰ »

ਪਤਨੀ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਪਤਨੀ ਤੋਂ ਤੰਗ ਪ੍ਰੇਸ਼ਾਨ ਹੋ ਕੇ ਨੌਜਵਾਨ ਵਲੋਂ ਫਾਹਾ ਲੈ ਕੇ ਕਥਿਤ ਤੌਰ 'ਤੇ ਆਤਮ ਹੱਤਿਆ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਪਤਨੀ ਦੇ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ...

ਪੂਰੀ ਖ਼ਬਰ »

ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ 'ਚ ਤੁਰੰਤ ਸ਼ਕਤੀ ਪ੍ਰੀਖ਼ਣ ਕੀਤੇ ਜਾਣ ਦੀ ਮੰਗ ਵਾਲੀ ਦੋ ਆਜ਼ਾਦ ਵਿਧਾਇਕਾਂ ਦੀ ਅਰਜ਼ੀ 'ਤੇ ਸੋਮਵਾਰ ਨੂੰ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਹਾਲਾਂਕਿ ਅਦਾਲਤ ਨੇ ਕਿਹਾ ਕਿ ਇਸ ਅਰਜ਼ੀ ...

ਪੂਰੀ ਖ਼ਬਰ »

ਸਵਰਾਜ ਇੰਡੀਆ ਪਾਰਟੀ ਜਨਤਾ ਦੀ ਆਵਾਜ਼ ਬਣੇਗੀ- ਡਾ. ਯਾਦਵ

ਚੰਡੀਗੜ੍ਹ, 22 ਜੁਲਾਈ (ਰਾਮ ਸਿੰਘ ਬਰਾੜ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮੁੱਦੇ 'ਤੇ ਖੁੱਲ ਕੇ ਵਿਰੋਧ ਕਰਨ ਵਾਲੇ, ਕਿਸਾਨਾਂ ਨੂੰ ਪੂਰੇ ਭਾਅ ਨਾ ਮਿਲਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਨਾ ਮਿਲਣ ਦੇ ਮੁੱਦੇ 'ਤੇ ਸੰਘਰਸ਼ ਕਰ ਰਹੇ ਡਾ. ...

ਪੂਰੀ ਖ਼ਬਰ »

ਕੈਪਟਨ ਅੱਜ ਪਟਿਆਲਾ ਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ

ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ | ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ ਵਿਚ ਪਾੜ ਪੈਣ ਕਰਕੇ ਇਨ੍ਹਾਂ ਦੋ ...

ਪੂਰੀ ਖ਼ਬਰ »

ਪਟਿਆਲਾ ਸਪੋਰਟਸ ਯੂਨੀਵਰਸਿਟੀ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਪਟਿਆਲਾ ਸਪੋਰਟਸ ਯੂਨੀਵਰਸਿਟੀ ਬਾਰੇ ਨੋਟੀਫ਼ਿਕੇਸ਼ਨ ਅੱਜ ਜਾਰੀ ਹੋ ਗਿਆ ਹੈ | ਭਾਰਤੀ ਸੰਵਿਧਾਨ ਦੀ ਧਾਰਾ 213 ਦੀ ਕਲਾਜ (1) ਦੇ ਹੇਠ 19 ਜੁਲਾਈ 2019 ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ 'ਦੀ ਪੰਜਾਬ ਸਪੋਰਟਸ ...

ਪੂਰੀ ਖ਼ਬਰ »

ਰਾਧਾ ਸੁਆਮੀ ਡੇਰੇ ਦੀ ਉਸਾਰੀ ਕਾਰਨ ਬਿਆਸ ਦੇ ਵਹਾਅ 'ਚ ਬਦਲਾਅ ਦੇ ਦੋਸ਼ ਸਬੰਧੀ ਮੰਗ ਪੱਤਰ 'ਤੇ ਫ਼ੈਸਲਾ ਲੈਣ ਦਾ ਹੁਕਮ

ਚੰਡੀਗੜ੍ਹ, 22 ਜੁਲਾਈ (ਸੁਰਜੀਤ ਸਿੰਘ ਸੱਤੀ)-ਰਾਧਾ ਸੁਆਮੀ ਡੇਰਾ ਬਿਆਸ ਵਲੋਂ ਕਥਿਤ ਗ਼ੈਰ-ਕਾਨੰੂਨੀ ਉਸਾਰੀ ਕਰਨ ਕਰਕੇ ਦਰਿਆ ਦੇ ਵਹਾਅ 'ਚ ਬਦਲਾਅ ਆਉਣ ਤੇ ਵਾਹੀਯੋਗ ਜ਼ਮੀਨਾਂ ਹੜ੍ਹਨ ਦਾ ਦੋਸ਼ ਲਗਾਉਂਦੀ ਇਕ ਲੋਕ ਹਿਤ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

24-31 ਤੱਕ ਸੈਲਾਨੀਆਂ ਲਈ ਬੰਦ ਰਹੇਗਾ ਵਿਰਾਸਤ-ਏ-ਖ਼ਾਲਸਾ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਵਿਸ਼ਵ ਭਰ 'ਚ ਵਿਲੱਖਣ ਪਹਿਚਾਣ ਬਣਾ ਚੁੱਕਿਆ ਵਿਰਾਸਤ-ਏ-ਖ਼ਾਲਸਾ ਛਮਾਹੀ ਰੱਖ-ਰਖਾਅ ਕਰਕੇ 24 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਸੈਲਾਨੀਆਂ ਵਾਸਤੇ ਬੰਦ ਰਹੇਗਾ | ਇਹ ਜਾਣਕਾਰੀ ਵਿਭਾਗ ਦੇ ਬੁਲਾਰੇ ...

ਪੂਰੀ ਖ਼ਬਰ »

ਵਿਰੋਧੀ ਧਿਰ ਨੇ ਸੰਸਦ ਦਾ ਇਜਲਾਸ ਵਧਾਉਣ ਤੋਂ ਕੀਤੀ ਨਾਂਹ

ਨਵੀਂ ਦਿੱਲੀ, 22 ਜੁਲਾਈ (ਏਜੰਸੀਆਂ) -ਵਿਰੋਧੀ ਪਾਰਟੀਆਂ ਨੇ ਅੱਜ ਸਰਕਾਰ ਨੂੰ ਕਿਹਾ ਕਿ ਉਹ ਚਲ ਰਹੇ ਬਜਟ ਇਜਲਾਸ ਨੂੰ ਵਧਾਉਣ ਦੇ ਹੱਕ 'ਚ ਨਹੀਂ ਹਨ | ਸੂਤਰਾਂ ਅਨੁਸਾਰ ਸਰਕਾਰ ਚਾਹੁੰਦੀ ਹੈ ਕਿ ਲਟਕ ਰਹੇ ਕੁਝ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੰਸਦ ਦਾ ਇਜਲਾਸ ਵਧਾਉਣ ਦੀ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਗੁੱਟ ਨਿਰਲੇਪ ਅੰਦੋਲਨ 'ਚ ਕਸ਼ਮੀਰ ਸਬੰਧੀ ਹਵਾਲਾ ਦੇਣ ਦਾ ਭਾਰਤ ਵਲੋਂ ਸਖ਼ਤ ਵਿਰੋਧ

ਸੰਯੁਕਤ ਰਾਸ਼ਟਰ, 22 ਜੁਲਾਈ (ਏਜੰਸੀ)- ਭਾਰਤ ਨੇ ਵੈਨਜ਼ੂਏਲਾ ਵਿਖੇ ਗੁੱਟ ਨਿਰਲੇਪ ਅੰਦੋਲਨ (ਨਾਮ) ਦੀ ਮੰਤਰਾਲਾ ਪੱਧਰ ਦੀ ਬੈਠਕ ਦੌਰਾਨ ਪਾਕਿਸਤਾਨ ਵਲੋਂ ਕਸ਼ਮੀਰ ਦਾ ਹਵਾਲਾ ਦੇਣ ਦਾ ਕਰੜਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਸ ਕੌਮਾਂਤਰੀ ਮੰਚ ਦੀ ਵਰਤੋਂ ਕਦੇ ਵੀ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਦਸਤਾਵੇਜ਼ ਦੇਵੇ ਕਿ ਚੰਡੀਗੜ੍ਹ ਦੋਵਾਂ ਦੀ ਹੈ ਰਾਜਧਾਨੀ

ਚੰਡੀਗੜ੍ਹ, 22 ਜੁਲਾਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਤੋਂ ਦਸਤਾਵੇਜ਼ੀ ਸਬੂਤ ਮੰਗੇ ਹਨ ਕਿ ਚੰਡੀਗੜ੍ਹ ਦੋਵਾਂ ਸੂਬਿਆਂ ਦੀ ਰਾਜਧਾਨੀ ਹੈ | ਚੰਡੀਗੜ੍ਹ ਬਣਿਆ ਪੰਜਾਹ ਤੋਂ ਵੀ ਵੱਧ ਵਰ੍ਹੇ ਬੀਤ ਜਾਣ ਤੋਂ ਬਾਅਦ ਦੋਵਾਂ ਸੂਬਿਆਂ ਮੂਹਰੇ ਅਜਿਹੇ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਵਲੋਂ ਅੱਜ ਇਕ ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਨੂੰ ਸਥਾਨਕ ਬਠਿੰਡਾ-ਮਾਨਸਾ ਸੜਕ ਤੋਂ 270 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ¢ ਐੱਸ.ਐੱਸ.ਪੀ. ਬਠਿੰਡਾ ਡਾ. ਨਾਨਕ ਸਿੰਘ ਦੇ ...

ਪੂਰੀ ਖ਼ਬਰ »

ਅਕਾਲੀ ਦਲ ਤੁਰਿਆ ਜਥੇਬੰਦਕ ਜਮਹੂਰੀਕਰਨ ਦੇ ਰਾਹ

ਜਲੰਧਰ, 22 ਜੁਲਾਈ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਮੈਂਬਰਸ਼ਿਪ ਭਰਤੀ ਕਰਨ ਦੀ ਮੁਹਿੰਮ ਨੂੰ ਪਾਰਦਰਸ਼ੀ ਬਣਾਉਣ ਤੇ ਜਥੇਬੰਦਕ ਜਮਹੂਰੀਕਰਨ ਦਾ ਰਾਹ ਫੜਿਆ ਹੈ | ਪਾਰਟੀ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਪਾਰਟੀ ਲੀਡਰਸ਼ਿਪ ਅਹੁਦੇਦਾਰੀਆਂ ਰਿਉੜੀਆਂ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਕਾਰਨ ਵਿਦਿਆਰਥੀਆਂ ਤੇ ਵਿੱਦਿਅਕ ਸੰਸਥਾਵਾਂ ਦਾ ਭਵਿੱਖ ਖ਼ਤਰੇ 'ਚ

ਰਣਜੀਤ ਸਿੰਘ ਸੋਢੀ ਜਲੰਧਰ, 22 ਜੁਲਾਈ-ਪੰਜਾਬ ਦੇ ਵਿਦਿਆਰਥੀਆਂ ਦਾ ਵਿਦੇਸ਼ 'ਚ ਪੜ੍ਹਾਈ ਕਰਕੇ ਸਥਾਪਿਤ ਹੋਣ ਦਾ ਰੁਝਾਨ ਪਿਛਲੇ ਕੁਝ ਸਾਲਾਂ ਤੋਂ ਬਹੁਤ ਵੱਧ ਗਿਆ ਹੈ | ਇਸ ਨਾਲ ਜਿੱਥੇ ਪੰਜਾਬ ਦੇ ਆਰਥਿਕ ਹਾਲਾਤ ਮਾੜੇ ਹੋ ਰਹੇ ਹਨ, ਉੱਥੇ ਪੰਜਾਬ ਅੰਦਰਲੀਆਂ ਸਰਕਾਰੀ ਤੇ ...

ਪੂਰੀ ਖ਼ਬਰ »

ਇਮਰਾਨ ਦੇ ਭਾਸ਼ਨ ਦੌਰਾਨ ਲੱਗੇ ਪਾਕਿ ਵਿਰੋਧੀ ਨਾਅਰੇ

ਵਾਸ਼ਿੰਗਟਨ, 22 ਜੁਲਾਈ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਪਹਿਲੇ ਸਰਕਾਰੀ ਤਿੰਨ ਦਿਨਾ ਦੌਰੇ 'ਤੇ ਅਮਰੀਕਾ 'ਚ ਹਨ, ਪਰ ਉਨ੍ਹਾਂ ਨੂੰ ਇਸ ਦੌਰਾਨ ਕਈ ਅੜਚਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਮਰੀਕਾ ਪਹੁੰਚਦੇ ਹੀ ਪਹਿਲਾਂ ਸਵਾਗਤ ਨਾ ਹੋਣ 'ਤੇ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਮਨੋਜ ਮੁਕੁੰਦ ਨਰਵਾਨੇ ਨਵੇਂ ਉਪ ਸੈਨਾ ਮੁਖੀ ਨਿਯੁਕਤ

ਨਵੀਂ ਦਿੱਲੀ, 22 ਜੁਲਾਈ (ਏਜੰਸੀ)- ਸੈਨਾ ਦੀ ਪੂਰਬੀ ਕਮਾਨ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਮੁਕੰੁਦ ਨਰਵਾਨੇ ਨੰੂ ਬਲ ਦਾ ਅਗਲਾ ਉਪ ਮੁਖੀ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦਿੱਤੀ | ਲੈਫ਼ਟੀਨੈਂਟ ਜਨਰਲ ਨਰਵਾਨੇ ...

ਪੂਰੀ ਖ਼ਬਰ »

ਗੁੱਸੇ ਤੇ ਨਿਰਾਸ਼ਾ ਦੇ ਆਲਮ 'ਚ ਦਿੱਤਾ ਗਿਆ ਵਿਵਾਦਿਤ ਬਿਆਨ-ਰਾਜਪਾਲ ਸਤਿਆਪਾਲ ਮਲਿਕ

ਸ੍ਰੀਨਗਰ, 22 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਬੀਤੇ ਦਿਨ ਦਿੱਤੇ ਆਪਣੇ ਵਿਵਾਦਤ ਬਿਆਨ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਅੱਤਵਾਦੀਆਂ ਨੂੰ ਪੁਲਿਸ ਕਰਮੀਆਂ ਅਤੇ ਨਾਗਰਿਕਾਂ ਦੀ ਹੱਤਿਆ ਕਰਨ ਦੇ ਬਜਾਏ ਭਿ੍ਸ਼ਟ ...

ਪੂਰੀ ਖ਼ਬਰ »

ਆਸਾਮ ਤੇ ਬਿਹਾਰ 'ਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 170 'ਤੇ ਪੁੱਜੀ

ਪਟਨਾ/ਗੁਵਾਹਾਟੀ, 22 ਜੁਲਾਈ (ਏਜੰਸੀ)- ਬਿਹਾਰ ਤੇ ਆਸਾਮ 'ਚ ਆਏ ਹੜ੍ਹਾਂ ਕਾਰਨ ਸੋਮਵਾਰ ਤੱਕ 170 ਲੋਕਾਂ ਦੀ ਮੌਤ ਹੋ ਜਾਣ ਜਦਕਿ 1.07 ਕਰੋੜ ਲੋਕਾਂ ਦੇ ਪ੍ਰਭਾਵਿਤ ਹੋਣ ਦੀ ਖ਼ਬਰ ਹੈ | ਮੁਜੱਫਰਪੁਰ 'ਚ ਅੱਜ ਦੋ ਤੋਂ ਵੱਧ ਮੌਤਾਂ ਨਾਲ ਬਿਹਾਰ 'ਚ ਹੜ੍ਹਾਂ ਨਾਲ ਮਰਨ ਵਾਲਿਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX