ਤਾਜਾ ਖ਼ਬਰਾਂ


ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  9 minutes ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  27 minutes ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  6 minutes ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  23 minutes ago
ਅੱਜ ਦਾ ਵਿਚਾਰ
. . .  47 minutes ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਸੰਗਰੂਰ

ਪਾਵਰਕਾਮ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 22 ਜੁਲਾਈ (ਪਵਿੱਤਰ ਸਿੰਘ ਬਾਲਦ)- ਪੰਜਾਬ ਏਕਤਾ ਪਾਰਟੀ ਦੇ ਆਗੂਆਂ ਵਲੋਂ ਬਿਜਲੀ ਬਿਲਾਂ ਦੇ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਬੋਲਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਅਤੇ ਲਾਲਵਿੰਦਰ ਸਿੰਘ ਸਕਰੌਦੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਨਾਲ ਵਾਅਦਾ ਿਖ਼ਲਾਫ਼ੀ ਕੀਤੀ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਬਿੱਲਾਂ 'ਚ ਬੇਤਹਾਸ਼ਾ ਵਾਧਾ ਕਰ ਕੇ ਮੌਜੂਦਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੋਕ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ 'ਤੇ ਪਾਰਟੀ ਦੇ ਆਗੂਆਂ ਵਲੋਂ ਪਾਵਰਕੌਮ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣ ਸਮੇਂ ਪੰਜਾਬ ਸਰਕਾਰ ਅਤੇ ਪਾਵਰਕੌਮ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਬਿਲਾਂ ਦੇ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ 'ਤੇ ਉਕਤ ਤੋਂ ਇਲਾਵਾ ਸ਼ੇਰ ਸਿੰਘ ਤੋਲੇਵਾਲ, ਰਾਜ ਸਿੰਘ ਖ਼ਾਲਸਾ, ਕਾਮਰੇਡ ਮੇਵਾ ਸਿੰਘ, ਰਾਮ ਆਸਰਾ, ਗੁਰਪ੍ਰੀਤ ਸਿੰਘ ਘਰਾਚੋਂ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |

ਰਾਤ ਸਮੇਂ ਬਿਨਾਂ ਮਨਜ਼ੂਰੀ ਪੁੱਟੀ ਸੜਕ ਕਾਰਨ ਵਧਿਆ ਵਿਵਾਦ

ਅਮਰਗੜ੍ਹ, 22 ਜੁਲਾਈ (ਸੁਖਜਿੰਦਰ ਸਿੰਘ ਝੱਲ)- ਪਿੰਡ ਝੱਲ ਤੋਂ ਬੁਰਜ ਬਘੇਲ ਸਿੰਘ ਵਾਲਾ ਨੂੰ ਜਾਂਦੀ ਸੜਕ ਨੂੰ ਰਾਤ ਦੇ ਸਮੇਂ ਪੁੱਟੇ ਜਾਣ 'ਤੇ ਤਕਰਾਰ ਵੱਧ ਗਿਆ | ਸੜਕ ਪੁੱਟੇ ਜਾਣ ਦੇ ਵਿਵਾਦ ਨੂੰ ਖ਼ਤਰਨਾਕ ਰੂਪ ਅਖਤਿਆਰ ਕਰਦਾ ਵੇਖ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਦੋਸ਼ਾਂ 'ਚ 10 ਸਾਲ ਕੈਦ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ 22 ਸਾਲਾ ਨੌਜਵਾਨ ਨੰੂ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 3 ਜਨਵਰੀ 2018 ਨੰੂ ਦਰਜ ਮਾਮਲੇ ...

ਪੂਰੀ ਖ਼ਬਰ »

ਅਫ਼ੀਮ ਦੀ ਤਸਕਰੀ ਕਰਨ ਵਾਲੇ ਪਤੀ-ਪਤਨੀ ਡੇਢ ਸਾਲ ਲਈ ਜੇਲ੍ਹ ਭੇਜੇ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਡਾ. ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਅਫ਼ੀਮ ਦੀ ਤਸਕਰੀ ਦੇ ਦੋਸ਼ਾਂ ਵਿਚ ਪਤੀ ਪਤਨੀ ਨੰੂ ਡੇਢ-ਡੇਢ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 21 ਮਾਰਚ 2017 ਨੰੂ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਸੰਸਥਾਵਾਂ ਹੋਈਆਂ ਸਰਗਰਮ

ਮੂਣਕ, 22 ਜੁਲਾਈ (ਕੇਵਲ ਸਿੰਗਲਾ) - ਪਿਛਲੇ ਪੰਜ ਦਿਨਾਂ ਤੋਂ ਹਲਕੇ ਦੇ ਦਰਜਨ ਤੋਂ ਪਿੰਡਾਂ ਦੇ ਲੋਕ ਘੱਗਰ ਦਰਿਆ ਦੇ ਹੜ੍ਹਾਂ ਦਾ ਸੰਤਾਪ ਭੋਗ ਰਹੇ ਹਨ | ਹੜ੍ਹ ਪੀੜਤ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੱਡੀ ਪੱਧਰ ਤੇ ਰਾਹਤ ...

ਪੂਰੀ ਖ਼ਬਰ »

ਪਿੰਡ ਨੂੰ ਬਣਾਇਆ ਜਾਵੇਗਾ ਨਸ਼ਾ ਰਹਿਤ ਮਾਡਲ ਪਿੰਡ
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ਼ ਅੱਖ ਰੱਖਣ ਦਾ ਫ਼ੈਸਲਾ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ)- ਇਤਿਹਾਸਕ ਪਿੰਡ ਬਡਰੁੱਖਾਂ ਜਿੱਥੇ ਪਿਛਲੀ ਦਿਨੀਂ ਡੇਢ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਦੇ ਵਸਨੀਕ ਹੁਣ ਪਾਰਟੀਬਾਜ਼ੀ ਅਤੇ ਗਰੁੱਪਬਾਜ਼ੀ ਤੋਂ ਉੱਠ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕੁੱਪ ਕਲਾਂ ਦੇ ਆਲੇ-ਦੁਆਲੇ ਖੜ੍ਹਾ ਗੰਦਾ ਪਾਣੀ ਦੇ ਰਿਹੈ ਬਿਮਾਰੀਆਂ ਨੂੰ ਸੱਦਾ

ਕੁੱਪ ਕਲਾਂ, 22 ਜੁਲਾਈ (ਕੁਲਦੀਪ ਸਿੰਘ ਲਵਲੀ)- ਸਥਾਨਕ ਸਿਵਲ ਹਸਪਤਾਲ ਮਲੌਦ ਰੋਡ ਕੁੱਪ ਕਲਾਂ ਦੇ ਆਲੇ-ਦੁਆਲੇ ਖੜ੍ਹਾ ਵਰਖਾ ਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ¢ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈ ਭਰਵੀਂ ਬਾਰਿਸ਼ ਕਾਰਨ ਹਸਪਤਾਲ ਦੇ ਆਲੇ-ਦੁਆਲੇ ਪਾਣੀ ...

ਪੂਰੀ ਖ਼ਬਰ »

ਠੇਕੇ 'ਤੇ ਜ਼ਮੀਨਾਂ ਵਾਹੁਣ ਵਾਲੇ ਕਿਸਾਨਾਂ ਦਾ ਟੁੱਟਿਆ ਲੱਕ
ਪਛੇਤੇ ਝੋਨੇ ਦੀ ਪਨੀਰੀ ਦਾ ਪਿਆ ਕਾਲ

ਕੁੱਪ ਕਲਾਂ , 22 ਜੁਲਾਈ (ਸਰੌਦ)-ਮਾਲਵਾ ਖੇਤਰ ਦੇ ਕਈ ਜ਼ਿਲਿ੍ਹਆਂ ਵਿਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਦੀ ਮਚਾਈ ਭਿਆਨਕ ਤਬਾਹੀ ਤੋਂ ਬਾਅਦ ਬਰਬਾਦ ਹੋਈ ਝੋਨੇ ਦੀ ਫ਼ਸਲ ਵਾਲੇ ਖੇਤਾਂ ਦੇ ਮਾਲਕ ਕਿਸਾਨਾਂ ਵਿਚ ਹੁਣ ਇਸ ਗੱਲ ਨੂੰ ਲੈ ਕੇ ਭਾਰੀ ਬੇਚੈਨੀ ਦਾ ਆਲਮ ਪੈਦਾ ਹੋ ...

ਪੂਰੀ ਖ਼ਬਰ »

ਕਤਲ ਕਰ ਕੇ ਫ਼ਰਾਰ ਹੋਏ ਵਿਅਕਤੀ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਗਿ੍ਫ਼ਤਾਰ

ਭਵਾਨੀਗੜ੍ਹ, 22 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਲੰਘੀ 13 ਜੁਲਾਈ ਨੂੰ ਪਿੰਡ ਰਾਏ ਸਿੰਘ ਵਾਲਾ ਵਿਖੇ ਕਤਲ ਕਰਕੇ ਫ਼ਰਾਰ ਹੋਏ ਦੋ ਵਿਅਕਤੀਆਂ ਨੂੰ ਪੁਲਿਸ ਵਲੋਂ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਗਿ੍ਫ਼ਤਾਰ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ...

ਪੂਰੀ ਖ਼ਬਰ »

240 ਬੋਤਲਾਂ ਠੇਕਾ ਦੇਸੀ ਸ਼ਰਾਬ ਬਰਾਮਦ

ਲਹਿਰਾਗਾਗਾ, 22 ਜੁਲਾਈ (ਸੂਰਜ ਭਾਨ ਗੋਇਲ)- ਚੋਟੀਆਂ ਪੁਲਿਸ ਨੇ ਨਾਕਾਬੰਦੀ ਕਰਕੇ ਵੱਡੀ ਮਾਤਰਾ ਵਿਚ ਹਰਿਆਣਾ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. ਕੁਲਦੀਪ ਸਿੰਘ ਵਿਰਕ ਅਤੇ ਚੋਟੀਆਂ ਚੌਕੀ ਇੰਚਾਰਜ ਗੁਲਜ਼ਾਰ ਸਿੰਘ ਨੇ ਦੱਸਿਆ ਹੈ ਕਿ ਨਾਕਾਬੰਦੀ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਵਲੋਂ 1984 ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ

ਚੀਮਾ ਮੰਡੀ, 22 ਜੁਲਾਈ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਅੱਜ ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਕਸਬੇ ਦੇ ਜੂਨ 1984 ਸ੍ਰੀ ਦਰਬਾਰ ਸਾਹਿਬ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਸਾਕਾ ...

ਪੂਰੀ ਖ਼ਬਰ »

ਪਛੇਤੇ ਝੋਨੇ ਦੀ ਪਨੀਰੀ ਦਾ ਪਿਆ ਕਾਲ

ਕੁੱਪ ਕਲਾਂ , 22 ਜੁਲਾਈ (ਸਰੌਦ)-ਮਾਲਵਾ ਖੇਤਰ ਦੇ ਕਈ ਜ਼ਿਲਿ੍ਹਆਂ ਵਿਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਦੀ ਮਚਾਈ ਭਿਆਨਕ ਤਬਾਹੀ ਤੋਂ ਬਾਅਦ ਬਰਬਾਦ ਹੋਈ ਝੋਨੇ ਦੀ ਫ਼ਸਲ ਵਾਲੇ ਖੇਤਾਂ ਦੇ ਮਾਲਕ ਕਿਸਾਨਾਂ ਵਿਚ ਹੁਣ ਇਸ ਗੱਲ ਨੂੰ ਲੈ ਕੇ ਭਾਰੀ ਬੇਚੈਨੀ ਦਾ ਆਲਮ ਪੈਦਾ ਹੋ ...

ਪੂਰੀ ਖ਼ਬਰ »

'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ਼ ਅੱਖ ਰੱਖਣ ਦਾ ਫ਼ੈਸਲਾ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ)- ਇਤਿਹਾਸਕ ਪਿੰਡ ਬਡਰੁੱਖਾਂ ਜਿੱਥੇ ਪਿਛਲੀ ਦਿਨੀਂ ਡੇਢ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਦੇ ਵਸਨੀਕ ਹੁਣ ਪਾਰਟੀਬਾਜ਼ੀ ਅਤੇ ਗਰੁੱਪਬਾਜ਼ੀ ਤੋਂ ਉੱਠ ...

ਪੂਰੀ ਖ਼ਬਰ »

ਕਤਲ ਕਰ ਕੇ ਫ਼ਰਾਰ ਹੋਏ ਵਿਅਕਤੀ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਗਿ੍ਫ਼ਤਾਰ

ਭਵਾਨੀਗੜ੍ਹ, 22 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਲੰਘੀ 13 ਜੁਲਾਈ ਨੂੰ ਪਿੰਡ ਰਾਏ ਸਿੰਘ ਵਾਲਾ ਵਿਖੇ ਕਤਲ ਕਰਕੇ ਫ਼ਰਾਰ ਹੋਏ ਦੋ ਵਿਅਕਤੀਆਂ ਨੂੰ ਪੁਲਿਸ ਵਲੋਂ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਗਿ੍ਫ਼ਤਾਰ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ...

ਪੂਰੀ ਖ਼ਬਰ »

ਸਭਾ ਨੇ ਵੱਡੀ ਗਿਣਤੀ ਵਿਚ ਬੂਟੇ ਲਗਾਏ

ਸੰਗਰੂਰ, 22 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਰਉਪਕਾਰੀ ਸਭਾ ਸੰਗਰੂਰ ਵਲੋਂ ਸਭਾ ਦੇ ਪ੍ਰਧਾਨ ਡਾ. ਮਹਿੰਦਰ ਬਾਬਾ ਦੀ ਅਗਵਾਈ ਵਿਚ ਐਸ.ਐਸ.ਟੀ. ਨਗਰ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਮਾਜ ਸੇਵੀ ਪ੍ਰਵੀਨ ਬਾਂਸਲ (ਸੇਵਾ ਮੁਕਤ ਐਕਸੀਅਨ ...

ਪੂਰੀ ਖ਼ਬਰ »

ਅਕਾਲੀ ਦਲ ਦੇ ਐਸ.ਸੀ. ਵਿੰਗ ਵਲੋਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ

ਸੰਗਰੂਰ, 22 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਵਿੰਗ ਦੀ ਮੀਟਿੰਗ ਸ਼ੋ੍ਰਮਣੀ ਕਮੇਟੀ ਮੈਂਬਰ ਸ: ਮਲਕੀਤ ਸਿੰਘ ਚੰਗਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਅਨੁਸੂਚਿਤ ਵਰਗ ਦੇ ...

ਪੂਰੀ ਖ਼ਬਰ »

ਬੀਮਾ ਕੰਪਨੀ ਨੇ ਪਿੰਗਲਵਾੜੇ ਨੂੰ ਦਾਨ ਕੀਤੇ ਪੰਜ ਪੱਖੇ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ)- ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਡਿਪਟੀ ਜਨਰਲ ਮੈਨੇਜਰ ਡਾ. ਦਲੀਪ ਕੁਮਾਰ ਬੁਵਾ, ਰਿਜ਼ਨਲ ਮੈਨੇਜਰ ਗੀਤ ਆਨੰਦ, ਡਿਵਿਜ਼ਨਲ ਮੈਨੇਜਰ ਹਰਮੀਤ ਸਿੰਘ ਚਹਿਲ ਨੇ ਸਥਾਨਕ ਪਿੰਗਲਵਾੜਾ ਬ੍ਰਾਾਚ ਦਾ ਦੌਰਾ ਕੀਤਾ ਤੇ ...

ਪੂਰੀ ਖ਼ਬਰ »

'ਜਾਗਦੀਆਂ ਰਾਤਾਂ ਦਾ ਦਰਦ' 'ਤੇ ਗੋਸ਼ਟੀ 28 ਨੂੰ

ਸੰਗਰੂਰ, 22 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)- ਮਾਲਵਾ ਲਿਖਾਰੀ ਸਭਾ ਸੰਗਰੂਰ ਰਜਿ: ਵਲੋਂ 28 ਜੁਲਾਈ ਦਿਨ ਐਤਵਾਰ ਨੂੰ ਸਵੇਰੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਹੋ ਰਹੇ ਸਾਹਿਤਕ ਸਮਾਗਮ ਵਿੱਚ ਨਾਮਵਰ ਕਹਾਣੀਕਾਰ ਚੇਤਨ ਸਿੰਘ ਦੇ ...

ਪੂਰੀ ਖ਼ਬਰ »

ਸਾਈ ਾ ਸਕੂਲ ਵਿਚ ਲਗਾਈ ਸਾਇੰਸ ਪ੍ਰਦਰਸ਼ਨੀ

ਲਹਿਰਾਗਾਗਾ, 22 ਜੁਲਾਈ (ਸੂਰਜ ਭਾਨ ਗੋਇਲ) - ਸਾਈ ਾ ਇੰਟਰਨੈਸ਼ਨਲ ਸਕੂਲ ਚੰਗਾਲੀਵਾਲਾ ਵਿਖੇ ਚੱਲ ਰਹੇ ਸਮਰ ਕੈਂਪ ਵਿੱਚ ਵਿਦਿਆਰਥੀਆਂ ਵੱਲੋਂ ਮੈਡਮ ਗੀਤਿਕਾ ਗਰਗ ਦੀ ਅਗਵਾਈ ਵਿੱਚ ਸ਼ਾਨਦਾਰ ਵਰਕਿੰਗ ਪ੍ਰੋਜੈਕਟ ਤਿਆਰ ਕੀਤੇ ਗਏ, ਇਸ ਤੋਂ ਇਲਾਵਾ ਸਮਾਜਿਕ ਸਿੱਖਿਆ, ...

ਪੂਰੀ ਖ਼ਬਰ »

ਡਿਸਪੈਂਸਰੀਆਂ ਨੂੰ ਬੰਦ ਕਰਨ ਦੇ ਆਦੇਸ਼ਾਂ ਦਾ ਪਸ਼ੂ ਪਾਲਕਾਂ ਨੇ ਕੀਤਾ ਵਿਰੋਧ

ਭਵਾਨੀਗੜ੍ਹ, 22 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪੰਜਾਬ ਸਰਕਾਰ ਵਲੋਂ ਪਸ਼ੂ ਡਿਸਪੈਂਸਰੀਆਂ ਨੂੰ ਬੰਦ ਕਰਨ ਦੀ ਚਾਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਨਿਰਮਲ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕ 28 ਨੂੰ ਫੂਕਣਗੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਲਹਿਰਾਗਾਗਾ, 22 ਜੁਲਾਈ (ਗਰਗ, ਢੀਂਡਸਾ, ਗੋਇਲ) - ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਪੰਜਾਬ ਦੇ ਬਲਾਕ ਲਹਿਰਾਗਾਗਾ ਦੇ ਆਗੂਆਂ ਦੀ ਮੀਟਿੰਗ ਜੀ.ਪੀ.ਐੱਫ ਕੰਪਲੈਕਸ ਲਹਿਰਾਗਾਗਾ ਵਿਖੇ ਹੋਈ | ਮੀਟਿੰਗ ਦੌਰਾਨ ਜਥੇਬੰਦੀ ਵਲੋਂ ਸੂਬੇ ...

ਪੂਰੀ ਖ਼ਬਰ »

ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਨੂੰ ਦਿੱਤੀ ਵਿਦਾਇਗੀ ਪਾਰਟੀ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਲੰਬਾ ਸਮਾਂ ਵਧੀਕ ਸੈਸ਼ਨ ਜੱਜ ਦੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਇੱਥੋਂ ਬਦਲ ਕੇ ਮਾਨਸਾ ਗਏ ਸ੍ਰੀ ਦਿਨੇਸ਼ ਕੁਮਾਰ ਨੰੂ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਬਾਰ ਦੇ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਦੀ ਅਗਵਾਈ ...

ਪੂਰੀ ਖ਼ਬਰ »

ਤਿੰਨ ਧੜਿ੍ਹਆਂ ਵਿਚ ਉੱਲਝੀ ਕਾਂਗਰਸ ਦੀ ਸਥਾਨਕ ਲੀਡਰਸ਼ਿਪ

ਸੰਗਰੂਰ, 22 ਜੁਲਾਈ (ਅਮਨਦੀਪ ਸਿੰਘ ਬਿੱਟਾ)- ਰਾਜ ਦੀ ਸੱਤਾਧਾਰੀ ਧਿਰ ਕਾਂਗਰਸ ਵਿਚ ਸੂਬਾਈ ਪੱਧਰ 'ਤੇ 'ਸਭ ਅੱਛਾ ਨਹੀਂ ਹੈ' ਦੀ ਪ੍ਰਵਿਰਤੀ ਦਾ ਅਸਰ ਜ਼ਿਲ੍ਹਾ ਸੰਗਰੂਰ ਵਿਚ ਵੀ ਵਿਆਪਕ ਦੇਖਣ ਨੰੂ ਮਿਲ ਰਿਹਾ ਹੈ | ਜ਼ਿਕਰਯੋਗ ਹੈ ਕਿ ਸੀਨੀਅਰ ਆਗੂ ਸ੍ਰੀ ਨਵਜੋਤ ਸਿੰਘ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਧਾਲੀਵਾਲ, ਭੁੱਲਰ) - ਸਹਿਕਾਰਤਾ ਵਿਭਾਗ ਦੇ ਸੀਨੀਅਰ ਸਹਾਇਕ ਜਸਵਿੰਦਰ ਸਿੰਘ ਜੱਸੀ ਨੂੰ ਸਮੇਂ-ਸਮੇਂ ਸਿਰ ਹੋਈਆਂ ਚੋਣਾਂ ਵਿਚ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਐਸ.ਡੀ.ਐਮ.ਸੁਨਾਮ ਮੈਡਮ ਮਨਜੀਤ ਕੌਰ ਵੱਲੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਨੇ ਭਰਤੀ ਲਈ ਉਮਰ ਹੱਦ ਵਧਾਉਣ ਦੀ ਕੀਤੀ ਮੰਗ

ਸੰਗਰੂਰ, 22 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੇਰੁਜ਼ਗਾਰ ਲਾਈਨਮੈਂਟ ਯੂਨੀਅਨ (ਮਾਨ) ਦੀ ਮੀਟਿੰਗ ਬਨਾਸਰ ਬਾਗ ਵਿਚ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਲਾਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਬਲਕੋਰ ਸਿੰਘ ਮਾਨ ਅਤੇ ਸੂਬਾ ਪ੍ਰੈਸ ...

ਪੂਰੀ ਖ਼ਬਰ »

ਨਸ਼ਿਆਂ ਦੇ ਸੌਦਾਗਰਾਂ ਕੋਲੋਂ ਨੌਜਵਾਨਾਂ ਨੂੰ ਬਚਾਉਣ ਲਈ ਰਾਜਿੰਦਰ ਕੁਮਾਰ ਮਹਿਤਾ ਸਰਪੰਚ ਵਲੋਂ ਮੁਨਾਦੀ ਸ਼ੁਰੂ

ਅਮਰਗੜ੍ਹ, 22 ਜੁਲਾਈ (ਬਲਵਿੰਦਰ ਸਿੰਘ ਭੁੱਲਰ) - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੀ ਸਪੈਸਲ ਟਾਸਕ ਫੋਰਸ (ਐਸ.ਟੀ.ਐਫ.) ਦੀ ਪੁਰਾਣੀ ਮੁਖੀ ਗੁਰਪ੍ਰੀਤ ਕੌਰ ਦਿਉ ਤੋਂ ਚਾਰਜ ਵਾਪਸ ਲੈ ਕੇ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਘਟਿਆ, ਪਰ ਅਜੇ ਮੁਸ਼ਕਲਾਂ ਬਰਕਰਾਰ

ਮੂਣਕ, 22 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਘੱਗਰ ਦਰਿਆ 'ਚ ਭਾਵੇਂ ਖਨੌਰੀ ਵਿਖੇ ਚਾਰ ਫੁੱਟ ਦੇ ਕਰੀਬ ਪਾਣੀ ਦਾ ਪੱਧਰ ਘੱਟ ਗਿਆ ਹੈ ਪਰ ਹਲਕਾ ਮੂਣਕ ਦੇ ਦਰਜਨ ਕੁ ਪਿੰਡਾਂ 'ਚ ਸਥਿਤੀ ਨੰੂ ਅਜੇ ਕੋਈ ਫ਼ਰਕ ਨਹੀਂ ਪਿਆ ਕਿਉਂਕਿ ਘੱਗਰ ਦਰਿਆ 'ਚ ਪਏ ਪਾੜ 'ਚੋਂ ਅਜੇ ...

ਪੂਰੀ ਖ਼ਬਰ »

ਤੂੜੀ ਵਾਲੇ ਕੋਠੇ 'ਚੋਂ 47 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਪੁਲਿਸ ਅੜਿੱਕੇ

ਮੂਲੋਵਾਲ, 22 ਜੁਲਾਈ (ਰਤਨ ਭੰਡਾਰੀ)- ਰਣੀਕੇ ਪੁਲਿਸ ਚੌਕੀ ਵਲੋਂ ਇਕ ਵਿਅਕਤੀ ਿਖ਼ਲਾਫ਼ 47 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖਦਬਰ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਮੂਣਕ, 22 ਜੁਲਾਈ (ਕੇਵਲ ਸਿੰਗਲਾ)- ਹਲਕਾ ਇੰਚਾਰਜ ਸਨਮੀਕ ਸਿੰਘ ਹੈਨਰੀ ਅਤੇ ਪ੍ਰਧਾਨ ਨਗਰ ਪੰਚਾਇਤ ਮੂਣਕ ਜਗਦੀਸ਼ ਗੋਇਲ ਨੇ ਦੱ ਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 23 ਜੁਲਾਈ ਨੂੰ ਸਵੇਰੇ 11 ਵਜੇ ਅਨਾਜ ਮੰਡੀ ਮੂਣਕ ਵਿਖੇ ਹੜ੍ਹ ਪ੍ਰਭਾਵਿਤ ...

ਪੂਰੀ ਖ਼ਬਰ »

ਬੱਤੀ ਦਰਾਂ 'ਚ ਆਏ ਘੱਗਰ ਦਰਿਆ ਦੇ ਹੜ੍ਹਾਂ ਦਾ ਕਹਿਰ ਜਾਰੀ

ਖਨੌਰੀ, 22 ਜੁਲਾਈ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ) - ਖਨੌਰੀ ਸਥਿਤ ਘੱਗਰ ਦਰਿਆ ਵਿਚ ਅੱਜ ਕਈ ਦਿਨਾਂ ਬਾਅਦ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 748.5 ਫੁੱਟ ਤੋਂ ਕਰੀਬ ਸਵਾ 3 ਫੁੱਟ (745.3 ਫੁੱਟ) ਤੱਕ ਹੇਠਾ ਆ ਗਿਆ ਪਰ ਇਸ ਦੇ ਬਾਵਜੂਦ ਵੀ ਘੱਗਰ ਦਰਿਆ ਦੇ ਕੋਲ ਸਥਿਤ ਬੱਤੀ ...

ਪੂਰੀ ਖ਼ਬਰ »

ਕਬਾੜ ਮਾਰਕੀਟ 'ਚ ਆਬਕਾਰੀ ਅਤੇ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ

ਖਨੌਰੀ, 22 ਜੁਲਾਈ (ਰਮੇਸ਼ ਕੁਮਾਰ)- ਖਨੌਰੀ ਦੀ ਕਬਾੜ ਮਾਰਕੀਟ ਜੋ ਪੂਰੇ ਭਾਰਤ ਦੇਸ਼ ਦੇ ਵਿਚ ਚੋਰੀ ਅਤੇ ਫਾਈਨਾਂਸ ਦੀਆਂ ਗੱਡੀਆਂ ਤੋੜਨ ਵਜੋਂ ਸਭ ਤੋਂ ਵੱਡੀ ਮਾਰਕੀਟ ਵਜੋਂ ਉੱਭਰ ਰਹੀ ਹੈ | ਇਸ ਕਬਾੜ ਮਾਰਕੀਟ 'ਚ ਅੱਜ ਆਬਕਾਰੀ ਅਤੇ ਟੈਕਸ ਵਿਭਾਗ ਦੀਆਂ ਕਈ ਟੀਮਾਂ ਵਲੋਂ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਮੀਂਹ ਨਾਲ ਬਰਬਾਦ ਹੋਈਆਂ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜੀ

ਕੁੱਪ ਕਲਾਂ, 22 ਜੁਲਾਈ (ਸਰੌਦ)- ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਦੇ ਕਾਰਨ ਸਥਾਨਕ ਇਲਾਕੇ ਦੇ ਬਹੁਤ ਸਾਰੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬਣ ਕਾਰਨ ਬਿਲਕੁਲ ਬਰਬਾਦ ਹੋ ਚੁੱਕੀ ਹੈ, ਜਿਸ ਤਹਿਤ ਤਹਿਸੀਲ ਅਹਿਮਦਗੜ੍ਹ ਦੇ ਪਿੰਡਾਂ ਬਾਲੇਵਾਲ, ਚੁੱਪਕਾ, ...

ਪੂਰੀ ਖ਼ਬਰ »

ਮੋਟੀਵੇਟਰ ਵਰਕਰਾਂ ਨੇ ਆਦਮਪਾਲ ਵਿਖੇ ਭੀਖ ਮੰਗ ਕੀਤਾ ਰੋਸ ਪ੍ਰਦਰਸ਼ਨ

ਮਾਲੇਰਕੋਟਲਾ, 22 ਜੁਲਾਈ (ਮੁਹੰਮਦ ਹਨੀਫ ਥਿੰਦ) - ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਯੂਨੀਅਨ ਪੰਜਾਬ ਦੇ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੋਟੀਵੇਟਰ ਯੂਨੀਅਨ ਦੇ ਤਿੰਨ ਵਰਕਰਾਂ ਦਾ ਮਰਨ ਵਰਤ ਤੀਜੇ ਦਿਨ ਅਤੇ ਟੈਂਕੀ 'ਤੇ ਲਾਇਆ ਧਰਨਾ ਅੱਜ 26 ਵੇਂ ਦਿਨ 'ਚ ਦਾਖਲ ਹੋ ...

ਪੂਰੀ ਖ਼ਬਰ »

ਮੋਟਰਸਾਇਕਲ ਸਵਾਰ ਲੁਟੇਰੇ ਕਿਸਾਨ ਤੋਂ 70 ਹਜ਼ਾਰ ਖੋਹ ਕੇ ਫ਼ਰਾਰ

ਦਿੜ੍ਹਬਾ ਮੰਡੀ, 22 ਜੁਲਾਈ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਸੋਧਾਂ ਮਾਰਕੀਟ ਵਿਚ ਦਿਨ-ਦਿਹਾੜੇ ਲੁਟੇਰੇ ਕਿਸਾਨ ਤੋਂ 70 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਪਿੰਡ ਸਮੂਰਾਂ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਕਿਸਾਨ ਪੰਜਾਬ ਐਾਡ ਸਿੰਧ ਬਰਾਂਚ ਦਿੜ੍ਹਬਾ ਵਿਚ ...

ਪੂਰੀ ਖ਼ਬਰ »

ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ)- ਘੱਗਰ ਦਰਿਆ ਵਿਚ ਆਏ ਹੜ੍ਹ ਨਾਲ ਬਰਬਾਦ ਹੋਈਆਂ ਫ਼ਸਲਾਂ ਅਤੇ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਸ਼ਾਮਿਲ ਹੋਣਗੇ ਪੈਨਸ਼ਨਰਜ਼-ਰਾਜ ਅਰੋੜਾ

ਸੰਗਰੂਰ, 22 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)- ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਕਰਮਚਾਰੀਆਂ ਅਤੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪ੍ਰਤੀ ਵਾਅਦਾ ਖਿਲਾਫ਼ੀ/ਬੇਰੁੱਖੀ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਮੰਗਾਂ ਮੰਨ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨਾਲੋਂ ਵੀ ਵੱਧ ਪਾਣੀ ਦਾ ਇਸਤੇਮਾਲ ਕਰਦੇ ਹਨ ਦੇਸ਼ ਦੇ ਲੱਖਾਂ ਵਪਾਰਕ ਉਦਯੋਗ-ਸੰਗਾਲਾ

ਅਮਰਗੜ੍ਹ, 22 ਜੁਲਾਈ (ਬਲਵਿੰਦਰ ਸਿੰਘ ਭੁੱਲਰ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪੰਜਾਬ ਦੇ ਕਿਸਾਨਾਂ 'ਤੇ ਸਿੱਧੇ ਦੋਸ਼ ਲਾ ਰਹੇ ਹਨ ਕਿ ਉਹ ਜ਼ਮੀਨਦੋਜ਼ ਪਾਣੀ ਦੀ ਲੋੜ ਤੋਂ ਵੱਧ ਵਰਤੋਂ ਕਰਕੇ ਇਨ੍ਹਾਂ ਕੁਦਰਤੀ ਭੰਡਾਰਾਂ ਨੂੰ ਨਸ਼ਟ ਕਰਨ ਵਿੱਚ ਲੱਗੇ ਹੋਏ ਹਨ ਜਦ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 22 ਜੁਲਾਈ (ਧਰਮਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਰੂਹੀ ਦੁੱਗ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਸੜਕਾਂ 'ਤੇ ਫਿਰ ਰਹੇ ਪਸ਼ੂਆਂ ਦੇ ਵੱਗ ਰਾਹਗੀਰਾਂ ਲਈ ਬਣੇ ਸਮੱਸਿਆ

ਕੁੱਪ ਕਲਾਂ, 22 ਜੁਲਾਈ (ਸਰੌਦ)- ਲੁਧਿਆਣਾ-ਮਲੇਰਕੋਟਲਾ ਮੇਨ ਸੜਕ ਅਤੇ ਇਲਾਕੇ ਦੀਆਂ ਲਿੰਕ ਸੜਕਾਂ ਉੱਤੇ ਫਿਰ ਰਹੇ ਪਾਲਤੂ ਤੇ ਆਵਾਰਾ ਪਸ਼ੂਆਂ ਦੇ ਵੱਗਾਂ ਕਾਰਨ ਸੜਕ ਤੇ ਸਫ਼ਰ ਕਰਨ ਵਾਲੇ ਸਥਾਨਕ ਅਤੇ ਦੂਰ ਦੁਰਾਡੇ ਦੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਅਵਨੀਤ ਕੌਰ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸਥਾਨਕ ਡੀ.ਏ.ਵੀ ਸਕੂਲ ਸੁਨਾਮ ਵਿਖੇ ਸਕੂਲ ਪਿ੍ੰਸੀਪਲ ਵੀ.ਪੀ.ਗੁਪਤਾ ਦੀ ਅਗਵਾਈ ਵਿਚ ਕਰਵਾਏ ਗਏ ਇੱਕ ਸਮਾਗਮ ਵਿਚ ਬਾਰ੍ਹਵੀਂ ਮੈਡੀਕਲ ਦੀ ਪ੍ਰੀਖਿਆ ਵਿਚੋਂ ਵਧੀਆਂ ਨੰਬਰ ਲੈਣ ਵਾਲੇ ਬੱਚਿਆਂ ਨੂੰ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਵਿਰੋਧੀ ਨੋਟੀਫ਼ਿਕੇਸ਼ਨ ਤੇ ਹਦਾਇਤਾਂ ਰੱਦ ਕਰਨ ਸਬੰਧੀ ਦਿੱਤਾ ਮੰਗ-ਪੱਤਰ

ਸੰਗਰੂਰ, 22 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਡਾ. ਭਗਵੰਤ ਸਿੰਘ ਪ੍ਰਧਾਨ, ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ, ਡਾ. ਦਵਿੰਦਰ ਸਿੰਘ ਕੌਰ, ਸ. ਗੁਰਨਾਮ ਸਿੰਘ ਜਨਰਲ ਸਕੱਤਰ, ਚਰਨਜੀਤ ਸਿੰਘ ਤੇ ਆਧਾਰਿਤ ਵਫਦ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਵਲੋਂ ਬਣਦੀ ਡਿਊਟੀ ਕਰਨ ਦਾ ਫ਼ੈਸਲਾ

ਲਹਿਰਾਗਾਗਾ, 22 ਜੁਲਾਈ (ਸੂਰਜ ਭਾਨ ਗੋਇਲ)- ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੀਟਿੰਗ ਲਹਿਰਾਗਾਗਾ ਵਿਖੇ ਸਟੇਟ ਕਮੇਟੀ ਆਗੂ ਪੂਰਨ ਸਿੰਘ ਖਾਈ, ਮਹਿੰਦਰ ਸਿੰਘ ਲਹਿਰਾ, ਦਵਿੰਦਰ ਸਿੰਘ ਪਸ਼ੋਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਉਕਤ ਆਗੂਆਂ ਨੇ ਕਿਹਾ ਕਿ ਨਵੀਂ ਭਰਤੀ ...

ਪੂਰੀ ਖ਼ਬਰ »

ਵਿਧਾਇਕ ਅਰੋੜਾ ਵਲੋਂ ਸਰਕਾਰੀ ਡਿਸਪੈਂਸਰੀਆਂ ਦਾ ਦੌਰਾ

ਲੌਾਗੋਵਾਲ­, 22 ਜੁਲਾਈ (ਵਿਨੋਦ) - ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਲੌਾਗੋਵਾਲ ਵਿਖੇ ਅਤਿ ਖ਼ਸਤਾ ਹਾਲਤ ਆਯੁਰਵੈਦਿਕ ਡਿਸਪੈਂਸਰੀ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹੀ ਉੱਚ ਅਧਿਕਾਰੀਆਂ ਨਾਲ ਸੰਪਰਕ ਕਰ ਕੇ ਸਮੱਸਿਆ ਦੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਲਈ ਸਮਾਗਮਾਂ ਦੀ ਰੂਪ ਰੇਖਾ ਉਲੀਕੀ

ਸੰਗਰੂਰ, 22 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਹਰਿਆਵਲ ਲਹਿਰ' ਅਧੀਨ ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਖੇ ਸ੍ਰੀ ਗੁਰੂ ਨਾਨਕ ਸੇਵਾ ਦਲ ਵਲੋਂ, ਦੁਰਗਾ ਸੇਵਾ ਦਲ, ਸਾਇੰਟਿਫਿਕ ਅਵੇਅਰਨੈੱਸ ...

ਪੂਰੀ ਖ਼ਬਰ »

ਸਾਇੰਸ ਅਤੇ ਮੈਥ ਦੀ ਪ੍ਰਦਰਸ਼ਨੀ ਲਗਾਈ

ਚੀਮਾ ਮੰਡੀ, 22 ਜੁਲਾਈ (ਜਗਰਾਜ ਮਾਨ)- ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਸਾਇੰਸ ਅਤੇ ਮੈਥ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿੱਚ ਰਿਟਾਇਰਡ ਪਿ੍ੰਸੀਪਲ ਇੰਦਰਜੀਤ ਅੱਤਰੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਸਲਾਈਟ ਲੌਾਗੋਵਾਲ ਵਿਖੇ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸੈਮੀਨਾਰ

ਲੌਾਗੋਵਾਲ, 22 ਜੁਲਾਈ (ਵਿਨੋਦ)-ਜ਼ਿਲ੍ਹਾ ਸੰਗਰੂਰ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਲਾਈਟ ਲੌਾਗੋਵਾਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੇ ਸਮੂਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX