ਤਾਜਾ ਖ਼ਬਰਾਂ


ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  0 minutes ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਗਿਰਾਵਟ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  7 minutes ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  15 minutes ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 1 hour ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 1 hour ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 2 hours ago
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ...
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ...
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ...
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 4 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 4 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 4 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 5 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 6 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 1 hour ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  10 minutes ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  20 minutes ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  about 1 hour ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡੀ. ਸੀ. ਵਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਤੇ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਰਿਵਿਊ ਕਰਦੇ ਹੋਏ ਸਾਰੇ ਅਧਿਕਾਰੀਆਂ ਨੂੰ ਆਪੋ ਆਪਣੇ ਵਿਭਾਗ ਨਾਲ ਸਬੰਧਿਤ ਦਿੱਤੇ ਹੋਈ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਮਾਲ ਅਧਿਕਾਰੀਆਂ ਨੂੰ ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਤੇ ਖ਼ਾਨਗੀ ਤਕਸੀਮਾਂ ਦੇ ਮਾਮਲੇ ਜਲਦੀ ਨਿਪਟਾਉਣ ਲਈ ਕਿਹਾ | ਉਨ੍ਹਾਂ ਕਰਜ਼ਾ ਵਸੂਲੀ, ਇੰਤਕਾਲਾਂ ਦੇ ਬਕਾਇਆ ਕੇਸਾਂ, ਗਿਰਦਾਵਰੀਆਂ, ਕੁਰਕੀ ਦੇ ਕੇਸਾਂ, ਕੰਪਿਊਟ੍ਰਾਈਜੇਸ਼ਨ ਆਫ਼ ਲੈਂਡ ਰਿਕਾਰਡ ਆਦਿ ਦੀ ਵੀ ਸਮੀਖਿਆ ਕੀਤੀ | ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਰਿਪੋਰਟ ਦਿੰਦੇ ਹੋਏ ਸਿੱਖਿਆ ਅਧਿਕਾਰੀ ਸੁਖਵਿੰਦਰ ਸਿੰਘ ਨੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਸਿਖਲਾਈ ਦੇਣ ਦਾ ਪ੍ਰਸਤਾਵ ਰੱਖਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਾਇਲਟ ਪ੍ਰਾਜੈਕਟ ਚਲਾਏ ਜਾਣ ਦੀ ਜ਼ਰੂਰਤ ਹੈ, ਜਿਸ ਤਹਿਤ ਪ੍ਰੀ-ਪ੍ਰਾਇਮਰੀ ਆਂਗਣਵਾੜੀ ਵਰਕਰਾਂ ਦੇ 30-30 ਬੈਚ ਨੂੰ ਸਿਖਲਾਈ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਇਸ ਪ੍ਰਸਤਾਵ ਨੂੰ ਲਾਗੂ ਕਰਨ ਲਈ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਵਾਧੂ ਕਲਾਸ ਰੂਮ ਬਣਾਉਣ ਲਈ 1.93 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ | ਇਸੇ ਤਰ੍ਹਾਂ 1800 ਤੋਂ ਜ਼ਿਆਦਾ ਸਕੂਲਾਂ 'ਚ ਮਿਡ-ਡੇ-ਮੀਲ ਦੀ ਸੁਵਿਧਾ ਬੱਚਿਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ | ਸਿਹਤ ਵਿਭਾਗ ਦੀ ਰਿਵਿਊ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ 'ਚ ਗਰਭਵਤੀ ਮਹਿਲਾਵਾਂ ਦੀ ਰਜਿਸਟਰੇਸ਼ਨ ਨੂੰ ਲੈ ਕੇਰਜਿਸਟਰੇਸ਼ਨ 68 ਫ਼ੀਸਦੀ ਤੋਂ ਵੱਧ ਕੇ 90 ਫ਼ੀਸਦੀ ਤੱਕ ਪਹੁੰਚ ਗਈ ਹੈ | ਇਸ ਤਰ੍ਹਾਂ ਜਨਨੀ ਸੁਰੱਖਿਆ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਹਸਪਤਾਲਾਂ 'ਚ ਡਲਿਵਰੀ ਕਰਵਾਉਣ ਦੇ ਬਦਲੇ ਮਿਲਣ ਵਾਲੇ ਇੰਸੇਟਿਵ ਦੇ 84 ਫ਼ੀਸਦੀ ਕੇਸਾਂ 'ਚ ਰਾਸ਼ੀ ਲਾਭਪਾਤਰੀਆਂ ਤੱਕ ਪਹੁੰਚ ਗਈ ਹੈ, ਜਿਹੜੇ 16 ਫ਼ੀਸਦੀ ਕੇਸਾਂ 'ਚ ਰਾਸ਼ੀ ਨਹੀਂ ਪਹੁੰਚੀ, ਉਥੇ ਆਧਾਰ ਕਾਰਡ ਤੇ ਬੈਂਕ ਖਾਤੇ ਆਪਸ 'ਚ ਲਿੰਕ ਨਾ ਹੋਣ ਕਾਰਨ ਸਮੱਸਿਆ ਆ ਰਹੀ ਹੈ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਐਮ. ਓ. ਨੂੰ ਜਨਮ ਤੇ ਮੌਤ ਸਬੰਧੀ ਪੈਂਡਿੰਗ ਫਾਈਲਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਕਿਹਾ ਤੇ ਇਸ ਕੰਮ ਵਿਚ ਲਾਪ੍ਰਵਾਹੀ ਵਰਤਣ ਵਾਲੇ ਨੂੰ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿੱਤੇ | ਸਿਵਲ ਸਰਜਨ ਡਾ: ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪੀ. ਐਨ. ਡੀ. ਟੀ. ਐਕਟ ਤਹਿਤ ਜ਼ਿਲ੍ਹੇ ਵਿਚ 11 ਸਕਰੀਨਿੰਗ ਸੈਂਟਰਾਂ ਦੀ ਜਾਂਚ ਕੀਤੀ ਗਈ, ਜਿਸ ਤਹਿਤ 4 ਅਣਅਧਿਕਾਰਤ ਸੈਂਟਰਾਂ ਨੂੰ ਸ਼ੋ-ਕਾਜ ਨੋਟਿਸ ਜਾਰੀ ਕੀਤੇ ਗਏ | ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਪੋਲਿਓ ਸਮੇਤ ਬੱਚਿਆਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਤਮਾਮ ਟੀਕਾਕਰਨ ਦੀ ਦਰ 'ਚ ਸੁਧਾਰ ਲਿਆਉਣ ਲਈ ਕਿਹਾ, ਨਾਲ ਹੀ ਮਲੇਰੀਆ ਨੂੰ ਲੈ ਕੇ ਹੋਈ ਪ੍ਰਗਤੀ 'ਚ ਸੰਤੁਸ਼ਟੀ ਜਤਾਈ | ਸਿਵਲ ਸਰਜਨ ਨੇ ਦੱਸਿਆ ਕਿ 2020 ਤੱਕ ਦੇਸ਼ ਨੂੰ ਮਲੇਰੀਆ ਮੁਕਤ ਘੋਸ਼ਿਤ ਕਰਨ ਦਾ ਟਾਰਗੈਟ ਹੈ, ਜਿਸ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਕਾਫ਼ੀ ਵਧੀਆ ਨਤੀਜੇ ਹਾਸਲ ਕੀਤੇ ਗਏ ਹਨ | ਨਸ਼ੇ ਦੇ ਿਖ਼ਲਾਫ਼ ਚੱਲ ਰਹੀ ਜੰਗ ਨੂੰ ਹੋਰ ਅੱਗੇ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਚੱਲ ਰਹੇ 17 ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਓਟ ਸੈਂਟਰ ਚਲਾਉਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ | ਇਹ ਪ੍ਰਸਤਾਵ ਸਿਹਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ ਉਥੋਂ ਅਪਰੂਵਲ ਮਿਲਣ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਤੇ ਲਗਾਤਾਰ ਹੈੱਡਕੁਆਰਟਰ ਨਾਲ ਤਾਲਮੇਲ ਕਰਨ ਲਈ ਕਿਹਾ |

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਿਟੀ 'ਚ ਪੈਂਦੀ ਹਾਊਸਿੰਗ ਬੋਰਡ ਕਾਲੋਨੀ ਵਿਖੇ ਨਸ਼ੀਲੇ ਵਸਤੂ ਸਮੇਤ ਇਕ ਕਾਬੂ ਦੀ ਸੂਚਨਾ ਪ੍ਰਾਪਤ ਹੋਈ ਹੈ | ਸਹਾਇਕ ਥਾਣੇਦਾਰ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕੱਢੀ ਚੇਤਨਾ ਰੈਲੀ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਇਕਾਈ ਵਲੋਂ ਨਸ਼ਿਆਂ ਦੇ ਿਖ਼ਲਾਫ਼ ਚੇਤਨਾ ਮਾਰਚ ਕੱਢਦਿਆਂ ਦਾਣਾ ਮੰਡੀ 'ਚ ਇਕ ਸੈਮੀਨਾਰ ਕਰਵਾਇਆ ਗਿਆ | ਚੇਤਨਾ ਮਾਰਚ ਨੂੰ ਸੰਬੋਧਨ ਕਰਨ ਲਈ ਸਿਵਲ ਸਰਜਨ ...

ਪੂਰੀ ਖ਼ਬਰ »

ਟਰੱਕ ਥੱਲੇ ਆਉਣ ਕਾਰਨ ਵਿਅਕਤੀ ਦੀ ਮੌਤ

ਮਖੂ, 22 ਜੁਲਾਈ (ਵਰਿੰਦਰ ਮਨਚੰਦਾ)-ਨੈਸ਼ਨਲ ਹਾਈਵੇ-54 'ਤੇ ਜ਼ੀਰਾ ਵਾਲਾ ਮੋੜ 'ਤੇ ਟਰੱਕ ਹੇਠ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਜਗਤਾਰ ਸਿੰਘ (50) ਪੁੱਤਰ ਚੰਨਣ ਸਿੰਘ ਵਾਸੀ ਸਿੰਲੇਵਿੰਡ ਮੋਟਰਸਾਈਕਲ 'ਤੇ ਜ਼ੀਰਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਆਜ਼ਾਦੀ ਦਿਵਸ ਦੇ ਅਗਾਊ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ

ਫ਼ਾਜ਼ਿਲਕਾ, 22 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪੱਧਰੀ ਸੁਤੰਤਰਤਾ ਸਮਾਰੋਹ ਦੇ ਅਗਾਊਾ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਜ਼ਾਦੀ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਖੂਈਆ ਸਰਵਰ, 22 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਅਬੋਹਰ ਸ੍ਰੀਗੰਗਾਨਗਰ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਸੈਯਦਵਾਲਾ ਕੋਲ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ...

ਪੂਰੀ ਖ਼ਬਰ »

ਨਵੀਂ ਆਬਾਦੀ 'ਚ ਪੰਜ ਘਰਾਂ 'ਚ ਚੋਰੀਆਂ ਕਰਨ ਵਾਲੇ 2 ਚੋਰ ਕਾਬੂ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਬੀਤੇ ਦਿਨੀਂ ਇਕ ਹੀ ਰਾਤ 'ਚ ਪੰਜ ਘਰਾਂ 'ਚ ਚੋਰੀਆਂ ਕਰਨ ਵਾਲੇ 2 ਚੋਰਾਂ ਨੂੰ ਕਾਬੂ ਕੀਤਾ ਹੈ | ਨਗਰ ਥਾਣਾ ਨੰਬਰ 2 ਦੇ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਚੋਰਾਂ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭੈਣ ਦੀ ਮੌਤ, ਭਰਾ ਜ਼ਖ਼ਮੀ

ਅਬੋਹਰ 22 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਰਾਮਸਰਾ ਵਿਖੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮੁਟਿਆਰ ਦੀ ਮੌਤ ਹੋ ਗਈ ਜਦ ਕਿ ਉਸ ਦਾ ਭਰਾ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਪਿੰਡ ਭਾਗੂ ...

ਪੂਰੀ ਖ਼ਬਰ »

ਲੜਕੀ ਦੀ ਬਦਨਾਮੀ ਕਰਨ ਵਾਲੇ 2 ਨਾਮਜ਼ਦ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਸੈਦਾਂ ਵਾਲੀ ਵਾਸੀ ਇਕ ਮੁਟਿਆਰ ਨੇ ਪਿੰਡ ਦੇ ਹੀ ਦੋ ਨੌਜਵਾਨਾਂ 'ਤੇ ਪਿੰਡ 'ਚ ਉਸ ਦੀ ਬਦਨਾਮੀ ਕਰਨ ਦੇ ਇਲਜ਼ਾਮ ਲਗਾਏ ਹਨ | ਥਾਣਾ ਸਦਰ ਪੁਲਿਸ ਨੇ ਦੋਹਾਂ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਮੀਂਹ ਨਾਲ ਦੁਕਾਨ ਦੀ ਛੱਤ ਡਿਗੀ

ਮੱਲਾਂਵਾਲਾ, 22 ਜੁਲਾਈ (ਗੁਰਦੇਵ ਸਿੰਘ)-ਮੱਲਾਂਵਾਲਾ 'ਚ ਅੱਜ ਪਏ ਭਾਰੀ ਮੀਂਹ ਨਾਲ ਕਈ ਘਰਾਂ ਤੇ ਦੁਕਾਨਾਂ 'ਚ ਮੀਂਹ ਦਾ ਪਾਣੀ ਭਰ ਗਿਆ | ਇਸ ਤੋਂ ਇਲਾਵਾ ਮੱਲਾਂਵਾਲਾ ਦੇ ਜੈਮਲਵਾਲਾ ਰੋਡ 'ਤੇ ਜਗੀਰ ਸਿੰਘ ਦੀ ਦੁਕਾਨ ਦੀ ਛੱਤ ਵੀ ਮੀਂਹ ਨਾਲ ਡਿੱਗ ਪਈ | ਨਗਰ ਪੰਚਾਇਤ ਦੇ ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਜ਼ਿਲ੍ਹਾ ਹਸਪਤਾਲ ਦੇ ਮੁੱਖ ਗੇਟ 'ਤੇ ਰੋਸ ਧਰਨਾ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ ਅੰਦਰ ਅੰਗਹੀਣ ਸਰਟੀਫਿਕੇਟ ਬਣਵਾਉਣ ਲਈ ਆਏ ਅਪੰਗ ਵਿਅਕਤੀਆਂ ਨੇ ਹਸਪਤਾਲ ਪ੍ਰਸ਼ਾਸਨ ਦੇ ਿਖ਼ਲਾਫ਼ ਮੁੱਖ ਗੇਟ 'ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪੁਲਿਸ ਵਾਲਿਆਂ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 22 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਸਹਾਇਕ ਥਾਣੇਦਾਰ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜ਼ਿਲ੍ਹਾ ਫ਼ਾਜ਼ਿਲਕਾ 'ਚ ਤਾਇਨਾਤ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਨੇ ਬਿਆਨ ਦਰਜ ਕਰਵਾਏ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਪੁਲਿਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ ਇਕ ਨੌਜਵਾਨ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ ਕੀਤਾ ਹੈ | ਨੌਜਵਾਨ ਿਖ਼ਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਨੇ ਨਨਾਰੀ ਖੋਖਰ ਵਿਖੇ ਇਕ ਔਰਤ ਨਾਲ ਕੁਝ ਵਿਅਕਤੀਆਂ ਵਲੋਂ ਛੇੜਛਾੜ ਕਰਨ ਦੀ ਖ਼ਬਰ ਹੈ | ਪੀੜਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਜਦ ਉਹ ਗਲੀ 'ਚ ਬਣੀ ਨਾਲੀ ਵਿਚੋਂ ਕੂੜਾ ...

ਪੂਰੀ ਖ਼ਬਰ »

2 ਪਿਸਤੌਲ ਦੇਸੀ ਕੱਟਾ ਤੇ 5 ਜ਼ਿੰਦਾ ਰੌਾਦ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਦੋ ਪਿਸਤੌਲ ਦੇਸੀ ਕੱਟਾ ਤੇ 5 ਜ਼ਿੰਦਾ ਰੌਾਦ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮੁੰਡੀ ...

ਪੂਰੀ ਖ਼ਬਰ »

ਆਲ ਇੰਡੀਆ ਡਾਕ ਵਿਭਾਗ ਯੂਨੀਅਨ ਦੀ ਮੀਟਿੰਗ

ਮੱਲਾਂਵਾਲਾ, 22 ਜੁਲਾਈ (ਸੁਰਜਨ ਸਿੰਘ ਸੰਧੂ)-ਆਲ ਇੰਡੀਆ ਡਾਕ ਵਿਭਾਗ (ਫ਼ਿਰੋਜ਼ਪੁਰ) ਦੀ ਇਕ ਜ਼ਰੂਰੀ ਮੀਟਿੰਗ ਸਬ ਡਵੀਜ਼ਨ ਸੈਕਟਰੀ ਸੁਰਜਨ ਸਿੰਘ ਮੱਲਾਂਵਾਲਾ ਦੀ ਰਹਿਨੁਮਾਈ ਹੇਠ ਆਲ ਇੰਡੀਆ ਡਾਕ ਵਿਭਾਗ ਸਟੇਸ਼ਨ ਮੱਲਾਂਵਾਲਾ ਵਿਖੇ ਹੋਈ, ਜਿਸ 'ਚ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਸਿੱਧੂ ਤੋਂ ਇਕ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਲੜਕੀ ਦੇ ਮਾਮਾ ਨੇ ਪੁਲਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮਨਿਸਟਰੀਅਲ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕ ਹੋਏ ਖ਼ੱਜਲ਼-ਖ਼ੁਆਰ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੰਜਾਬ ਸਿਹਤ ਵਿਭਾਗ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁਕੰਮਲ ਕਮਲਛੋੜ ਹੜਤਾਲ ਕੀਤੀ ਤੇ ਹੜਤਾਲ ਕਾਰਨ ਲੋਕ ਖ਼ੱਜਲ-ਖ਼ੁਆਰ ਹੁੰਦੇ ਰਹੇ | ਜਥੇਬੰਦੀ ਦੇ ਆਗੂਆਂ ਚੰਦਨ ਸਿੰਘ ਮਾਵਾ, ...

ਪੂਰੀ ਖ਼ਬਰ »

ਨਸ਼ਿਆਂ ਦੇ ਦੈਂਤ ਨੂੰ ਮਾਰਨ ਲਈ ਡੀ. ਸੀ. ਤੇ ਐੱਸ. ਐੱਸ. ਪੀ. ਹੋਏ ਇਕਮਤ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਦੀ ਜਵਾਨੀ ਨੂੰ ਨਿਗਲ ਰਹੇ ਨਸ਼ਿਆਂ ਦੇ ਦੈਂਤ ਨੂੰ ਮਾਰ ਕੇ ਨਰੋਆ ਤੇ ਤੰਦਰੁਸਤ ਸਮਾਜ ਸਿਰਜਣ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਤੇ ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਨੇ ਇਕਮਤ ਹੁੰਦਿਆਂ ਬੁਰਾਈ ਦੇ ...

ਪੂਰੀ ਖ਼ਬਰ »

ਕਾਮਰੇਡਾਂ ਨੇ ਬਿਜਲੀ ਤੇ ਪਾਣੀ ਦੇ ਭਾਅ ਘੱਟ ਕਰਨ ਲਈ ਐੱਸ. ਡੀ. ਓ. ਨੂੰ ਮੰਗ-ਪੱਤਰ ਸੌਾਪਿਆ

ਮਮਦੋਟ, 22 ਜੁਲਾਈ (ਸੁਖਦੇਵ ਸਿੰਘ ਸੰਗਮ)-ਭਾਰਤੀ ਕਮਿਊਨਿਸਟ ਪਾਰਟੀ (ਐੱਮ) ਪੰਜਾਬ ਦੀ ਸੂਬਾ ਕਮੇਟੀ ਦੀ ਅਗਵਾਈ ਹੇਠ ਸਬ-ਡਵੀਜਨ ਮਮਦੋਟ ਵਿਖੇ ਪਾਰਟੀ ਦੇ ਆਗੂਆਂ ਵਲੋਂ ਜ਼ਿਲ੍ਹਾ ਸਕੱਤਰ ਕਾਮਰੇਡ ਹੰਸਾ ਸਿੰਘ ਦੀ ਅਗਵਾਈ 'ਚ ਐੱਸ. ਡੀ. ਓ. (ਪਾਵਰਕਾਮ) ਮਮਦੋਟ ਨਵਨੀਤ ਕੁਮਾਰ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਦੀ ਮੀਟਿੰਗ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਦੀ ਇਕ ਜ਼ਰੂਰੀ ਮੀਟਿੰਗ ਨਰਿੰਦਰ ਸਿੰਘ ਕੇਸਰ ਪ੍ਰਧਾਨਗੀ ਹੇਠ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ, ਜਿਸ 'ਚ ਸਕੂਲਾਂ ਨੂੰ ਆ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ 'ਚ ਐੱਸ. ਐਮ. ਡੀ. ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਗੋਲੂ ਕਾ ਮੋੜ, 22 ਜੁਲਾਈ (ਸੁਰਿੰਦਰ ਸਿੰਘ ਲਾਡੀ)-ਪਿੰਡ ਪਿੰਡੀ ਵਿਖੇ ਸਥਿਤ ਐੱਸ. ਐਮ. ਡੀ. ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਖੇਡਾਂ ਸੁਜਾਨਪੁਰ (ਹਿਮਾਚਲ ਪ੍ਰਦੇਸ਼) 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਦੇ ਹੋਏ ਇਲਾਕੇ ਦਾ ਨਹੀਂ ਬਲਕਿ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕਿਸਾਨਾਂ ਦੇ ਕਰਜ਼ਾ ਰਾਹਤ ਫਾਰਮ ਜਮ੍ਹਾਂ ਕਰਵਾਏਗੀ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਘੱਲ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਰੱਜੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਯਾਰੇ ਸ਼ਾਹ ਵਾਲਾ ਵਿਚ ਹੋਈ, ਜਿਸ 'ਚ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਤੇ ਗੁਰਮੀਤ ਸਿੰਘ ...

ਪੂਰੀ ਖ਼ਬਰ »

ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਚਲਾਏ ਜਲ ਸ਼ਕਤੀ ਅਭਿਆਨ ਦਾ ਸੰਦੇਸ਼ ਘਰ-ਘਰ ਪਹੰੁਚਾਉਣ ਦੇ ਮੰਤਵ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਪਾਣੀ ਦੀ ...

ਪੂਰੀ ਖ਼ਬਰ »

ਬਸਤੀ ਟੈਂਕਾਂ ਵਾਲੀ ਵਿਖੇ ਰੇਹੜੀ ਤੇ ਫੜ੍ਹੀ ਲਗਾਉਣ ਕਾਰਨ ਟ੍ਰੈਫ਼ਿਕ ਜਾਮ, ਲੋਕ ਪੇ੍ਰਸ਼ਾਨ

ਫ਼ਿਰੋਜ਼ਪੁਰ, 22 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਨੂੰ ਜੋੜਨ ਵਾਲੀ ਬਸਤੀ ਟੈਂਕਾਂ ਵਾਲੀ ਵਿਖੇ ਨਵੇਂ ਬਣੇ ਅੰਡਰ ਬਿ੍ਜ ਤੋਂ ਲੰਘ ਕੇ ਛਾਉਣੀ ਨੂੰ ਜਾਣ ਵਾਸਤੇ ਅਣਅਧਿਕਾਰਤ ਸੜਕ 'ਤੇ ਕਬਜ਼ਾ ਕਰ ਸਬਜ਼ੀ ਲਗਾਉਣ ਨਾਲ ਹੋ ਰਹੇ ...

ਪੂਰੀ ਖ਼ਬਰ »

ਅਦਾਲਤੀ ਭਗੌੜੇ ਨੂੰ ਸਦਰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਫ਼ਿਰੋਜ਼ਪੁਰ, 22 ਜੁਲਾਈ (ਗੁਰਿੰਦਰ ਸਿੰਘ)-ਅਦਾਲਤ ਵਲੋਂ ਚੈੱਕ ਬਾਉਂਸ ਹੋਣ ਦੇ ਮਾਮਲੇ 'ਚ ਭਗੌੜੇ ਕਰਾਰ ਕੀਤੇ ਇਕ ਵਿਅਕਤੀ ਨੂੰ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਮਨਪ੍ਰੀਤ ਨੇ ਯੂਨੀਵਰਸਿਟੀ 'ਚੋਂ ਤੀਜਾ ਸਥਾਨ ਕੀਤਾ ਹਾਸਲ

ਗੋਲੂ ਕਾ ਮੋੜ, 22 ਜੁਲਾਈ (ਸੁਰਿੰਦਰ ਸਿੰਘ ਲਾਡੀ)-ਹਲਕਾ ਗੁਰੂਹਰਸਹਾਏ 'ਚ ਪੈਂਦੇ ਪਿੰਡ ਬੂਰ ਵਾਲਾ ਦੀ ਹਰਮਨਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚੋਂ ਬੀ. ਐੱਸ. ਸੀ. ਭਾਗ ਦੂਜਾ ਦੇ ਇਮਤਿਹਾਨਾਂ ਦੇ ਆਏ ਨਤੀਜਿਆਂ 'ਚੋਂ 94 ਫੀਸਦੀ ਨੰਬਰ ਪ੍ਰਾਪਤ ਕਰ ...

ਪੂਰੀ ਖ਼ਬਰ »

ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਨੂੰ ਮੰਦਰਾਂ 'ਚ ਲੱਗੀਆਂ ਰੌਣਕਾਂ

ਮਖੂ, 22 ਜੁਲਾਈ (ਵਰਿੰਦਰ ਮਨਚੰਦਾ)-ਸਾਉਣ ਮਹੀਨੇ ਦੀ ਪਹਿਲੇ ਸੋਮਵਾਰ ਨੂੰ ਸ਼ਹਿਰ ਦੇ ਸਾਰੇ ਮੰਦਰਾਂ 'ਚ ਸ਼ਿਵ ਭਗਤਾਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ | ਮੰਦਰਾਂ 'ਚ ਸ਼ਿਵ ਸ਼ੰਕਰ ਭੋਲੇ ਨਾਥ ਜੀ ਦੇ ਜੈਕਾਰੇ ਗੂੰਜ ਰਹੇ ਸਨ | ਸ਼ਿਵ ਭਗਤ ਸਵੇਰੇ ਤੜਕੇ ਤੋਂ ਹੀ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਦੇਖਭਾਲ ਕਰਨਾ ਸਾਰੇ ਸਮਾਜ ਦਾ ਨੈਤਿਕ ਫ਼ਰਜ਼ ਹੈ-ਸੀ. ਜੇ. ਐਮ.

ਫ਼ਿਰੋਜ਼ਪੁਰ, 22 ਜੁਲਾਈ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੇ ਹੁਕਮਾਂ 'ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਵਲੋਂ ...

ਪੂਰੀ ਖ਼ਬਰ »

ਮਜ਼ਦੂਰੀਆਂ ਜਲਦ ਜਾਰੀ ਨਾ ਹੋਈਆਂ ਤਾਂ ਅੰਮਿ੍ਤਸਰ ਹਾਈਵੇ ਕੀਤਾ ਜਾਵੇਗਾ ਜਾਮ-ਪ੍ਰੇਮ ਗਿੱਲ

ਮਖੂ, 22 ਜੁਲਾਈ (ਵਰਿੰਦਰ ਮਨਚੰਦਾ)-ਪਿਛਲੇ ਲੰਬੇ ਸਮੇਂ ਤੋਂ ਬਲਾਕ ਮਖੂ ਦੇ ਦਰਜਨਾਂ ਪਿੰਡਾਂ 'ਚ ਮਨਰੇਗਾ ਅਧੀਨ ਕੰਮ ਕਰਾਇਆ ਜਾ ਰਿਹਾ ਹੈ ਪਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਅਣਗਹਿਲੀ ਕਾਰਨ ਇਨ੍ਹਾਂ ਮਜ਼ਦੂਰਾਂ ਨੂੰ ਇਸ ਕੀਤੇ ਕੰਮ ਦੀ ਮਜ਼ਦੂਰੀ ਲੰਬੇ ਸਮੇਂ ...

ਪੂਰੀ ਖ਼ਬਰ »

ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਜੀ. ਓ. ਜੀ. ਵਲੋਂ ਪਹਿਲ

ਜ਼ੀਰਾ, 22 ਜੁਲਾਈ (ਮਨਜੀਤ ਸਿੰਘ ਢਿੱਲੋਂ)-ਜਨਰਲ ਟੀ. ਐੱਸ. ਸ਼ੇਰਗਿੱਲ ਸਲਾਹਕਾਰ ਮੁੱਖ ਮੰਤਰੀ ਪੰਜਾਬ ਤੇ ਜਨਰਲ ਐੱਸ. ਐੱਸ. ਚੌਹਾਨ ਜ਼ਿਲ੍ਹਾ ਮੁਖੀ ਜੀ. ਓ. ਜੀ. ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੀ. ਓ. ਜੀ. ਟੀਮ ਜ਼ੀਰਾ ਦੀ ਮੀਟਿੰਗ ਕਰਨਲ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਸਫ਼ਾਈ ਨੂੰ ਲੈ ਕੇ ਰੇਲਵੇ ਨੇ ਬਸਤੀ ਟੈਂਕਾਂ ਵਾਲੀ ਆਰ. ਯੂ. ਬੀ. ਕੀਤਾ ਬੰਦ, ਪੁਲ 'ਤੇ ਲੱਗਾ ਜਾਮ

ਫ਼ਿਰੋਜ਼ਪੁਰ, 22 ਜੁਲਾਈ (ਗੁਰਿੰਦਰ ਸਿੰਘ)-ਬੀਤੇ ਦਿਨੀਂ ਬਰਸਾਤੀ ਪਾਣੀ ਭਰਨ ਨਾਲ ਬਸਤੀ ਟੈਂਕਾਂ ਵਾਲੀ ਅੰਡਰ ਬਿ੍ਜ ਦੇ ਫੇਲ੍ਹ ਹੋਏ ਨਿਕਾਸੀ ਸਿਸਟਮ ਦੀ ਸਫ਼ਾਈ ਨੂੰ ਲੈ ਕੇ ਰੇਲਵੇ ਵਲੋਂ ਮੁੜ ਆਵਾਜਾਈ ਲਈ ਆਰ. ਯੂ. ਬੀ. ਨੂੰ ਬੰਦ ਕਰਨ ਨਾਲ ਫ਼ਿਰੋਜ਼ਪੁਰ ਸ਼ਹਿਰ-ਛਾਉਣੀ ...

ਪੂਰੀ ਖ਼ਬਰ »

ਆਰ. ਯੂ. ਬੀ. ਦੀ ਨਿਕਾਸੀ ਫੇਲ੍ਹ ਹੋਣ ਪਿੱਛੇ ਰੇਲਵੇ ਨੇ ਠਹਿਰਾਇਆ ਨਗਰ ਕੌ ਾਸਲ ਤੇ ਦੁਕਾਨਦਾਰਾਂ ਨੂੰ ਜ਼ਿੰਮੇਵਾਰ

ਫ਼ਿਰੋਜ਼ਪੁਰ, 22 ਜੁਲਾਈ (ਗੁਰਿੰਦਰ ਸਿੰਘ)-ਬੀਤੇ ਦਿਨੀਂ ਮਾਨਸੂਨ ਦੀ ਪਈ ਪਹਿਲੀ ਤੇ ਭਰਵੀਂ ਬਰਸਾਤ ਨਾਲ ਬਸਤੀ ਟੈਂਕਾਂ ਵਾਲੀ ਰੇਲਵੇ ਲਾਂਘੇ 'ਤੇ ਬਣੇ ਅੰਡਰ ਬਿ੍ਜ ਦੇ ਪਾਣੀ ਦਾ ਨਿਕਾਸੀ ਸਿਸਟਮ ਫੇਲ੍ਹ ਹੋਣ ਨੂੰ ਲੈ ਕੇ ਰੇਲਵੇ ਵਲੋਂ ਨਗਰ ਕੌਾਸਲ ਤੇ ਪੁਲ ਦੇ ਨਜ਼ਦੀਕੀ ...

ਪੂਰੀ ਖ਼ਬਰ »

ਚੇਤਨਾ ਮਾਰਚ ਕੱਢਣ ਸਬੰਧੀ ਮੀਟਿੰਗ

ਜ਼ੀਰਾ, 22 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਮਨਾਏ ਜਾ ਰਹੇ 358ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕੱਢੇ ਜਾ ਰਹੇ 20ਵੇਂ ਚੇਤਨਾ ਮਾਰਚ ਸਬੰਧੀ ਸ਼ਹੀਦ ਬਾਬਾ ਜੀਵਨ ਸਿੰਘ ਯੂਥ ਕਲੱਬ ਮਨਸੂਰਦੇਵਾ ਜ਼ੀਰਾ ਵਲੋਂ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਯੂਥ ਅਰੋੜਾ ਮਹਾਂਸਭਾ ਦੀ ਮੀਟਿੰਗ

ਜ਼ੀਰਾ, 22 ਜੁਲਾਈ (ਮਨਜੀਤ ਸਿੰਘ ਢਿੱਲੋਂ)-ਯੂਥ ਅਰੋੜਾ ਮਹਾਂ ਸਭਾ ਜ਼ੀਰਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਪ੍ਰਧਾਨ ਚਰਨਜੀਤ ਸਿੱਕੀ ਨੇ ਕਿਹਾ ਕਿ ਪੰਜਾਬ ਵਿਚ ਯੂਥ ਅਰੋੜਾ ਮਹਾਂ ਸਭਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਜ਼ੀਰਾ, 22 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਇਕੱਤਰਤਾ ਜੀਵਨ ਮੱਲ ਸੀਨੀਅਰ ਸੈਕੰਡਰੀ ਜ਼ੀਰਾ ਵਿਖੇ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਰਚਨਾਵਾਂ ਦੇ ਦੌਰ 'ਚ ਸਭ ਤੋਂ ਪਹਿਲਾਂ ਸੁਖਰਾਜ ਸਿੰਘ ਜ਼ੀਰਾ ਨੇ ਗ਼ਜ਼ਲ 'ਟੁੱਟੇ ...

ਪੂਰੀ ਖ਼ਬਰ »

ਜੈਵਿਕ ਖੇਤੀ ਕਰਦੇ ਕਿਸਾਨ ਦੇ ਖੇਤ ਦਾ ਖੇਤੀਬਾੜੀ ਵਿਭਾਗ ਵਲੋਂ ਨਿਰੀਖਣ

ਗੋਲੂ ਕਾ ਮੋੜ, 22 ਜੁਲਾਈ (ਸੁਰਿੰਦਰ ਸਿੰਘ ਲਾਡੀ)-ਬਲਾਕ ਖੇਤੀਬਾੜੀ ਅਫ਼ਸਰ ਗੁਰੂਹਰਸਹਾਏ ਡਾ: ਰਜਿੰਦਰ ਕੰਬੋਜ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਪਿੰਡ ਸੁੱਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ 'ਚ ਪਿੰਡ ਦੇ ਅਗਾਂਹ ਵਧੂ ਕਿਸਾਨ ...

ਪੂਰੀ ਖ਼ਬਰ »

ਗੀਤਕਾਰ ਤੇ ਗਾਇਕ ਸਾਬ੍ਹ ਪਨਗੋਟਾ ਦਾ ਸਨਮਾਨ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਗੀਤਕਾਰ ਤੋਂ ਗਾਇਕ ਬਣੇ ਸਾਬ ਪਨਗੋਟਾ ਤੇ ਲੋਕ ਗਾਇਕਾ ਜਸਵਿੰਦਰ ਬਰਾੜ ਦਾ ਪਿੰਡ ਵਜ਼ੀਰ ਭੁੱਲਰ ਵਿਖੇ ਹੋਏ ਬਾਬਾ ਲਹਿਣੇ ਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲੇ 'ਚ ਉਚੇਚੇ ਤੌਰ ਸਨਮਾਨ ਕੀਤਾ ਗਿਆ | ਸਾਲਾਨਾ ਮੇਲੇ 'ਚ ...

ਪੂਰੀ ਖ਼ਬਰ »

ਪੈਨਸੀਆ ਪਬਲਿਕ ਸਕੂਲ ਦੇ ਬੱਚਿਆਂ ਨੇ ਲਿਆ ਪਿਕਨਿਕ ਦਾ ਅਨੰਦ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਪਿਕਨਿਕ ਕਰਵਾਈ ਗਈ | ਸਕੂਲ ਪਿੰ੍ਰਸੀਪਲ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਪਿਕਨਿਕ 'ਚ ਸਕੂਲ ਦੇ ਕੇ. ਜੀ. 1 ਤੋਂ ਲੈ ਕੇ ਤੀਜੀ ਕਲਾਸ ਤੱਕ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੀਤੀ ਵਾਅਦਾ ਿਖ਼ਲਾਫ਼ੀ ਵਿਰੱੁਧ ਪੈਨਸ਼ਨਰ ਜਲਾਲਾਬਾਦ 'ਚ ਲਗਾਉਣਗੇ ਮੋਰਚਾ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫੋਰਮ ਦੇ ਯੂਨਿਟ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਦੀ ਸਾਂਝੀ ਮੀਟਿੰਗ ਮਹਿੰਦਰ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਵਿਖੇ ਹੋਈ | ਇਸ ਮੌਕੇ ਅਜੀਤ ਸਿੰਘ ਸੋਢੀ ਮੈਂਬਰ ...

ਪੂਰੀ ਖ਼ਬਰ »

ਭੀਮ ਟਾਂਕ ਕਾਂਡ ਮੇਰੇ ਫਾਰਮ ਹਾਊਸ 'ਤੇ ਹੋਇਆ ਸ਼ਿਵ ਲਾਲ ਡੋਡਾ ਨੇ ਖੁਦ ਮੰਨਿਆ-ਐਡੀਸ਼ਨਲ ਐਡਵੋਕੇਟ ਜਨਰਲ ਤਿੰਨਾ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-11 ਦਸੰਬਰ 2015 'ਚ ਇਥੇ ਰਾਮਸਰਾ ਵਿਖੇ ਫਾਰਮ ਹਾਊਸ 'ਤੇ ਵਾਪਰੇ ਭੀਮ ਟਾਂਕ ਕਤਲ ਕਾਂਡ ਦੇ ਮਾਮਲੇ 'ਚ ਸਹਾਇਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਕੇਸ ਦੀ ਸੁਣਵਾਈ ਆਖਰੀ ਦੌਰ ਵਿਚ ਪੁੱਜ ਚੁੱਕੀ ਹੈ | ਇਥੇ ਬਚਾਅ ਪੱਖ ਦੀ ਬਹਿਸ ...

ਪੂਰੀ ਖ਼ਬਰ »

ਬਿਜਲੀ ਰੇਟਾਂ 'ਚ ਕੀਤੇ ਵਾਧੇ ਵਾਪਸ ਕਰਵਾਉਣ ਲਈ ਸੀ. ਪੀ. ਆਈ. ਐਮ. ਨੇ ਸੌਾਪੇ ਮੰਗ-ਪੱਤਰ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸਥਾਨਕ ਇਕਾਈ ਵਲੋਂ ਪੰਜਾਬ ਸਟੇਟ ਪਾਵਰ ਕਾਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਮੁੱਖ ਮੰਤਰੀ ਦੇ ਨਾਂਅ ਇਕ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨ ਕੀਤੇ ਬੀ. ਏ. ਚੌਥੇ ਸਮੈਸਟਰ ਦੇ ਨਤੀਜਿਆਂ 'ਚ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਵਾਲੀ ਫ਼ਾਜ਼ਿਲਕਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਰਮਨਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਨੇ ...

ਪੂਰੀ ਖ਼ਬਰ »

ਗੋਲਡੀ ਕੰਬੋਜ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਮੰਡੀ ਲਾਧੂਕਾ, 22 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ, ਸਿੰਘੇਵਾਲਾ, ਸਿੰਘੇਵਾਲਾ ਸੈਣੀਆ ਵਿਖੇ ਕਾਂਗਰਸ ਪਾਰਟੀ ਦੇ ਆਲ ਇੰਡੀਆ ਯੂਥ ਕਾਂਗਰਸ ਦੇ ਨੈਸ਼ਨਲ ਸੈਕਟਰੀ ਜਗਦੀਪ ਕੰਬੋਜ ਗੋਲਡੀ ਵਲੋਂ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਮੀਨਿਆਂ ਵਾਲਾ 'ਚ ਨਵੇਂ ਕਲੱਬ ਦਾ ਗਠਨ

ਮੰਡੀ ਰੋੜਾਂਵਾਲੀ, 22 ਜੁਲਾਈ (ਮਨਜੀਤ ਸਿੰਘ ਬਰਾੜ)-ਇਥੋਂ ਨਾਲ ਲੱਗਦੇ ਪਿੰਡ ਮੀਨਿਆਂਵਾਲਾ ਵਿਖੇ ਨੌਜਵਾਨਾਂ ਵਲੋਂ ਮਿਲ ਕੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਦਾ ਗਠਨ ਕੀਤਾ ਗਿਆ | ਕਲੱਬ 'ਚ ਸਰਬ ਸੰਮਤੀ ਨਾਲ ਰਵਿੰਦਰ ਸਿੰਘ ਬਰਾੜ ਨੂੰ ਪ੍ਰਧਾਨ, ਰੁਪਿੰਦਰ ਸਿੰਘ ਬਰਾੜ ਨੂੰ ...

ਪੂਰੀ ਖ਼ਬਰ »

ਭਾਜਪਾ ਵਲੋਂ ਮੰਡੀ ਰੋੜਾਂਵਾਲੀ 'ਚ ਮੈਂਬਰਸ਼ਿਪ ਭਰਤੀ ਸ਼ੁਰੂ

ਮੰਡੀ ਰੋੜਾਂਵਾਲੀ, 22 ਜੁਲਾਈ (ਮਨਜੀਤ ਸਿੰਘ ਬਰਾੜ)-ਭਾਜਪਾ ਵਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ ਸਥਾਨਕ ਮੰਡੀ ਰੋੜਾਂਵਾਲੀ ਵਿਖੇ ਪੁੱਜੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ, ਵਾਇਸ ਪ੍ਰਧਾਨ ਅਸ਼ੋਕ ਕੁਕਰੇਜਾ, ਰਵੀ ਕੁਕਰੇਜਾ, ਵਰੁਨ ਚੁੱਘ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਪਾਸੋਂ ਮਿਲੀ ਇਤਲਾਹ 'ਤੇ ਪਿੰਡ ਟਿੰਡਵਾ ਦੇ ਖੇਤਰ 'ਚ ਕੀਤੀ ਗਈ ਛਾਪੇਮਾਰੀ ਦੌਰਾਨ 35 ਕਿੱਲੋ ਲਾਹਣ ਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਕ੍ਰਾਂਤੀਕਾਰੀ) 30 ਨੂੰ ਦੇਵੇਗੀ ਐੱਸ. ਡੀ. ਐਮ. ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਸ਼ਾਹ, 22 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਸੂਬਾ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ 'ਚ 5 ਏਕੜ ਤੱਕ ਦੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ 5 ਏਕੜ ਦੇ ਕਿਸਾਨਾਂ ਦਾ ਕਰਜ਼ਾ ਤਾਂ ਕੀ ਮੁਆਫ਼ ਕਰਨਾ ਸੀ, ਸਗੋਂ ਢਾਈ ...

ਪੂਰੀ ਖ਼ਬਰ »

ਨਵੇਂ ਬਣੇ ਬਾਲ ਸੰਸਕਾਰ ਕੇਂਦਰ ਦਾ ਉਦਘਾਟਨ

ਜ਼ੀਰਾ, 22 ਜੁਲਾਈ (ਮਨਜੀਤ ਸਿੰਘ ਢਿੱਲੋਂ)-ਨਹਿਰ ਵਾਲੀ ਬਸਤੀ ਜ਼ੀਰਾ ਵਿਖੇ ਨਵੇਂ ਬਣੇ ਬਾਲ ਸੰਸਕਾਰ ਕੇਂਦਰ ਦਾ ਉਦਘਾਟਨ ਟਰੱਕ ਯੂਨੀਅਨ ਜ਼ੀਰਾ ਦੇ ਪ੍ਰਧਾਨ ਬਾਊ ਰਾਮ ਭੜਾਣਾ ਵਲੋਂ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਸੋਨੂੰ ਗੁਜਰਾਲ ਨੇ ਦੱਸਿਆ ਕਿ ਇਸ ਸੰਸਥਾ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਕਰਵਾਇਆ ਸੈਮੀਨਾਰ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੀ ਅਗਵਾਈ ਹੇਠ ਦਿੱਤੇ ਗਏ ਸੱਦੇ ਤਹਿਤ ਜ਼ਿਲੇ੍ਹ ਦੇ ਵੱਖ-ਵੱਖ ਕਾਲਜਾਂ 'ਚ ਸੈਮੀਨਾਰ ...

ਪੂਰੀ ਖ਼ਬਰ »

ਲਾਇਬ੍ਰੇਰੀ ਲੰਗਰ ਮੁਹਿੰਮ ਅਧੀਨ ਸਾਦੇ ਹਾਸ਼ਮ ਦੀ ਲਾਇਬ੍ਰੇਰੀ ਲਈ ਸਟਾਫ਼ ਵਲੋਂ ਨਵੀਆਂ ਪੁਸਤਕਾਂ ਭੇਟ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਗਿਆਨ ਤੇ ਖੇਡਾਂ 'ਚ ਮੱਲ੍ਹਾਂ ਮਾਰ ਜ਼ਿਲ੍ਹੇ ਦੇ ਮੋਹਰੀ ਸਕੂਲਾਂ 'ਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਦੇ ਹਾਸ਼ਮ ਅੰਦਰ ਸਕੂਲ ਸਟਾਫ਼ ਵਲੋਂ ਪਿ੍ੰਸੀਪਲ ਸ਼ਾਲੂ ਰਤਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ 500 ਗੋਲੀਆਂ ਨਸ਼ੀਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਮੇਨ ਚੌਕ ਮੱਲਾਂਵਾਲਾ ਤੋਂ ਇਕ ਵਿਅਕਤੀ ਨੂੰ ਸ਼ੱਕੀ ਹਾਲਾਤਾਂ 'ਚ ਕਾਬੂ ਕੀਤਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਅਬੋਹਰ, 22 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਪਿਛਲੀ ਗਲੀ 'ਚੋਂ ਮੋਟਰਸਾਈਕਲ ਚੋਰੀ ਹੋ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ-1 ਦੀ ਪੁਲਿਸ ਨੇ ਅਣਪਛਾਤੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਚੂਹੜੀ ਵਾਲਾ ਧੰਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX