ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਬਠਿੰਡਾ /ਮਾਨਸਾ

ਨਗਰ ਨਿਗਮ ਵਲੋਂ ਪਾਣੀ ਨਿਕਾਸੀ ਦੇ ਏਜੰਡੇ 'ਤੇ ਬੁਲਾਈ ਐਮਰਜੈਂਸੀ ਮੀਟਿੰਗ ਰਹੀ ਬੇਸਿੱਟਾ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਸ਼ਹਿਰ 'ਚ ਮੀਂਹ ਨਾਲ ਭਰਨ ਵਾਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਮੀਂਹ ਦਾ ਅੱਧਾ ਮੌਸਮ ਲੰਘਣ ਪਿੱਛੋਂ ਮੇਅਰ ਬਲਵੰਤ ਰਾਏ ਨਾਥ ਦੀ ਅਗਵਾਈ ਵਿਚ ਸੱਦੀ ਗਈ ਐਮਰਜੈਂਸੀ ਮੀਟਿੰਗ ਲਈ ਅੱਜ ਕੌਾਸਲਰਾਂ ਵਲੋਂ ਮੇਅਰ ਨਾਲ ਨੋਕ-ਝੋਕ ਤੇ ਆਪਸੀ ਰੌਲੇ ਰੱਪੇ ਦੇ ਚੱਲਦਿਆਂ ਲਗਭਗ ਬੇਸਿੱਟਾ ਰਹੀ | ਮੀਟਿੰਗ ਵਿਚ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀ ਗ਼ੈਰਹਾਜ਼ਰੀ ਦੇ ਚੱਲਦਿਆਂ ਅਕਾਲੀ-ਕੌਾਸਲਰਾਂ ਹਰਵਿੰਦਰ ਗ਼ੰਜੂ, ਨਿਰਮਲ ਸਿੰਘ ਸੰਧੂ, ਅੰਜਨਾ ਰਾਣੀ, ਗੁਰਸੇਵਕ ਸਿੰਘ, ਹਰਜਿੰਦਰ ਛਿੰਦਾ ਆਦਿ ਵਲੋਂ ਮੇਅਰ ਦੀ ਕੁਰਸੀ ਅੱਗੇ ਧਰਨਾ ਦੇ ਕੇ ਰੋਸ ਪ੍ਰਗਟਾਇਆ ਗਿਆ | ਮੀਟਿੰਗ ਦੌਰਾਨ ਅਕਾਲੀ ਤੇ ਕਾਂਗਰਸੀ ਦੋਵੇਂ ਪਾਰਟੀਆਂ ਦੇ ਕੌਾਸਲਰ ਸ਼ਹਿਰ 'ਚ ਸੀਵਰੇਜ ਸਿਸਟਮ ਨੂੰ ਸਹੀ ਤਰੀਕੇ ਨਾਲ ਨਾ ਚਲਾਉਣ ਤੇ ਅਧਿਕਾਰੀਆਂ ਵਲੋਂ ਇਕ-ਦੂਜੇ 'ਤੇ ਜ਼ਿੰਮੇਵਾਰੀ ਸਿੱਟ ਕੇ ਪੱਲਾ ਝਾੜਨ ਦੇ ਮੁੱਦੇ 'ਤੇ ਅਧਿਕਾਰੀਆਂ ਉਤੇ ਸਖ਼ਤ ਕਾਰਵਾਈ ਕਰਵਾਉਣ ਦੇ ਮਾਮਲੇ ਵਿਚ ਇਕ-ਜੁੱਟ ਨਜ਼ਰ ਆਏ | ਸੀਵਰੇਜ ਸਿਸਟਮ ਅਤੇ ਪਾਣੀ ਕੱਢਣ ਲਈ ਤਿ੍ਵੇਣੀ ਦੀ ਕਾਰਜਪ੍ਰਣਾਲੀ 'ਤੇ ਪੂਰੀ ਮੀਟਿੰਗ ਦੌਰਾਨ ਸਵਾਲ ਉੱਠਦੇ ਰਹੇ | ਮੀਟਿੰਗ ਦੇ ਚੱਲਦਿਆਂ ਵਾਰਡ ਨੰ. 46 ਦੇ ਐਮ.ਸੀ. ਹਰਵਿੰਦਰ ਸ਼ਰਮਾ ਗੰਜੂ ਨੇ ਆਪਣੇ ਵਾਰਡ 'ਚ ਪਾਣੀ ਨਿਕਾਸੀ ਦੇ ਮਾਮਲੇ ਵਿਚ ਕਿਸੇ ਵੀ ਅਧਿਕਾਰੀ ਤੇ ਮੇਅਰ ਵਲੋਂ ਸੁਣਵਾਈ ਨਾ ਕਰਨ ਅਤੇ ਸਮੱਸਿਆ ਦੇ ਹੱਲ ਨਾ ਕਰਨ ਦੇ ਚੱਲਦਿਆਂ ਭਾਵੁਕ ਹੁੰਦਿਆਂ ਮੀਟਿੰਗ ਦਾ ਬਾਈਕਾਟ ਕਰ ਦਿੱਤਾ | ਕੌਾਸਲਰ ਬੀਬੀ ਸੰਤੋਸ਼ ਮਹੰਤ ਨੇ ਸੰਗੂਆਣਾ 'ਚ ਬਣਾਈ ਨਵੀਂ ਸੜਕ ਨੂੰ ਉੱਚੀ ਚੁੱਕਣ ਦਾ ਮੁੱਦਾ ਉਠਾਉਂਦਿਆਂ ਆਖਿਆ ਕਿ ਲੋਕਾਂ ਦੇ ਘਰ ਨੀਵੇਂ ਹੋਣ ਕਾਰਨ ਮੀਂਹ ਦਾ ਪਾਣੀ ਘਰਾਂ ਅੰਦਰ ਭਰ ਜਾਂਦਾ ਹੈ, ਜਿਸ ਕਾਰਨ ਰੋਜ਼ਾਨਾ ਲੋਕ ਉਨ੍ਹਾਂ ਦੇ ਘਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕਰ ਰਹੇ ਹਨ | ਸੀਨੀਅਰ ਕਾਂਗਰਸੀ ਕੌਾਸਲਰ ਜਗਰੂਪ ਸਿੰਘ ਗਿੱਲ ਨੇ ਸ਼ਹਿਰ ਵਿਚ ਸੀਵਰੇਜ ਬੋਰਡ, ਤਿ੍ਵੇਣੀ ਕੰਪਨੀ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਮਾੜੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਸ਼ਹਿਰ ਨੂੰ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਹੱਲ ਮੁਲਤਾਨੀਆ ਰੋਡ 'ਤੇ ਸਾਢੇ 97 ਏਕੜ ਸਰਕਾਰੀ ਜ਼ਮੀਨ, ਜਿਸ ਨੂੰ ਕਦੇ ਕੁਦਰਤੀ ਝੀਲ ਕਿਹਾ ਜਾਂਦਾ ਸੀ, ਜਿਸ ਉੱਪਰ ਹੁਣ ਲੋਕਾਂ ਨੇ ਨਾਜਾਇਜ਼ ਕਬਜ਼ੇ ਕਰ ਰੱਖੇ ਹਨ ਤੋਂ ਕਬਜ਼ਾ ਛੁਡਵਾ ਕੇ ਉਥੇ ਪਾਣੀ ਨਿਕਾਸੀ ਦੇ ਇੰਤਜ਼ਾਮ ਕਰਨ ਦੀ ਗੱਲ ਕਹੀ | ਮੀਟਿੰਗ 'ਚ ਐਮ.ਸੀ. ਬੇਅੰਤ ਸਿੰਘ ਨੇ ਇਲਾਕੇ ਵਿਚ ਟੁੱਟੀਆਂ ਸੜਕਾਂ ਤੇ ਕੂੜਾ ਸਮੇਂ ਸਿਰ ਇਕੱਠਾ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ | ਐਮ.ਸੀ. ਹਰਜਿੰਦਰ ਛਿੰਦਾ ਨੇ ਵੀ ਮੇਅਰ ਬਲਵੰਤ ਰਾਏ ਨਾਥ ਨੂੰ ਘੇਰਦਿਆਂ ਗੱਲ ਨਾ ਸੁਣਨ ਦੇ ਦੋਸ਼ ਲਗਾਏ | ਮੀਟਿੰਗ 'ਚ ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ, ਡਿਪਟੀ ਮੇਅਰ ਗੁਰਵਿੰਦਰ ਕੌਰ ਮਾਂਗਟ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਵੀ ਹਾਜ਼ਰ ਸਨ |

ਨਹਿਰੀ ਵਿਭਾਗ ਦੇ ਕਰਮਚਾਰੀ ਦੀ ਨਹਿਰ 'ਚ ਡੁੱਬਣ ਕਾਰਨ ਮੌਤ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਨਹਿਰੀ ਵਿਭਾਗ ਦੇ ਇਕ ਕਰਮਚਾਰੀ ਦੀ ਸਰਹੰਦ ਨਹਿਰ 'ਚ ਨਹਾਉਂਦੇ ਸਮੇਂ ਪਾਣੀ 'ਚ ਡੱੁਬਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਜੋਗਾ ਨੰਦ ਸੜਕ 'ਤੇ ਪਪੀਹਾ ਮੈਰਿਜ ਪੈਲੇਸ ਦੇ ਸਾਹਮਣੇ ਇਕ ਨੌਜਵਾਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇਗਾ- ਗੁਰਪ੍ਰੀਤ ਕਾਂਗੜ

ਭਗਤਾ ਭਾਈਕਾ, ਭਾਈਰੂਪਾ 22 ਜੁਲਾਈ (ਸੁਖਪਾਲ ਸਿੰਘ ਸੋਨੀ, ਵਰਿੰਦਰ ਲੱਕੀ)- ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਦਿਆਲਪੁਰਾ ਭਾਈਕਾ ਵਿਖੇ ਸੰਗਤ ਦਰਸ਼ਨ ਦੌਰਾਨ ਜਿੱਥੇ ਵੱਡੀ ਗਿਣਤੀ 'ਚ ਆਮ ਲੋਕਾਂ ਦੀਆਂ ...

ਪੂਰੀ ਖ਼ਬਰ »

60 ਬੋਤਲਾਂ ਸ਼ਰਾਬ ਬਰਾਮਦ

ਸੀਂਗੋ ਮੰਡੀ, 22 ਜੁਲਾਈ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਪਾਸੋ 60 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਪਿੰਡ ਸੀਂਗੋ ਲਾਗੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਪਾਸੋਂ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 22 ਜੁਲਾਈ (ਗੁਰਮੇਲ ਸਿੰਘ ਵਿਰਦੀ)-ਰਾਮਪੁਰਾ ਫੂਲ ਵਿਖੇ ਭਾਜਪਾ ਜ਼ਿਲ੍ਹਾ ਬਠਿੰਡਾ ਦਿਹਾਤੀ ਮਹਿਲਾ ਮੋਰਚਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਦੀ ਪ੍ਰਧਾਨਗੀ 'ਚ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ...

ਪੂਰੀ ਖ਼ਬਰ »

ਸਬਜ਼ੀਆਂ ਨੇ ਗ਼ਰੀਬਾਂ ਦੇ ਚੁੱਲ੍ਹੇ ਕੀਤੇ ਠੰਢੇ

ਬਠਿੰਡਾ ਛਾਉਣੀ, 22 ਜੁਲਾਈ (ਪਰਵਿੰਦਰ ਸਿੰਘ ਜੌੜਾ)-ਸਬਜ਼ੀਆਂ ਨੇ ਗ਼ਰੀਬਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਹਨ | ਹੋਰ ਤਾਂ ਹੋਰ, ਚਟਨੀ ਦਾ ਸੁਆਦ ਵੀ 'ਕੁਸੈਲਾ' ਹੋ ਗਿਆ ਹੈ | 'ਕੱਦੂ' ਜਿਸ ਨੂੰ ਗ਼ਰੀਬਾਂ ਦਾ 'ਮੁਰਗ਼ਾ' ਕਿਹਾ ਜਾਂਦਾ ਹੈ, ਦੀ ਕੀਮਤ 'ਚ 800 ਫ਼ੀਸਦੀ ਵਾਧਾ ਹੋ ਗਿਆ ...

ਪੂਰੀ ਖ਼ਬਰ »

ਰੀਝਾਂ ਨਾਲ ਬਣਾਇਆ ਦਾਜ ਰੁਲ ਰਿਹੈ ਥਾਣਿਆਂ 'ਚ

ਬਠਿੰਡਾ, 22 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਵਿਵਾਹਿਕ ਪਰਿਵਾਰਿਕ ਰਿਸ਼ਤਿਆਂ 'ਚ ਆਈਆਂ ਤਰੇੜਾਂ ਦਾ ਗਵਾਹ ਧੀਆਂ ਧਿਆਣੀਆਂ ਲਈ ਮਾਪਿਆਂ ਵਲੋਂ ਉਮਰਾਂ ਦੀ ਪੂੰਜੀ ਤਿਲ-ਤਿਲ ਕਰ ਇਕੱਠੀ ਕਰ ਰੀਝਾਂ ਨਾਲ ਬਣਾਇਆ ਦਾਜ ਦਾ ਲੱਖਾਂ ਕਰੋੜਾਂ ਰੁਪਏ ਦਾ ਸਾਮਾਨ ਪੰਜਾਬ ਦੇ 22 ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਲੈਰੀਕਲ ਕਾਮਿਆਂ ਵਲੋਂ 3 ਦਿਨਾਂ ਕਲਮਛੋੜ ਹੜਤਾਲ ਸ਼ੁਰੂ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਸਿਹਤ ਵਿਭਾਗ ਸਬ ਆਫ਼ਿਸਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਅੱਜ ਸਿਹਤ ਵਿਭਾਗ ਬਠਿੰਡਾ ਦੇ ਕਲੈਰੀਕਲ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਤੋਂ 24 ਜੁਲਾਈ ਤੱਕ 3 ਦਿਨਾਂ ਕਲਮਛੋੜ ਹੜਤਾਲ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਪਾਲਿਸੀ ਦੀ ਆੜ ਹੇਠ 10 ਲੱਖ 50 ਹਜ਼ਾਰ ਰੁਪਏ ਦੀ ਮਾਰੀ ਠੱਗੀ

ਰਾਮਾਂ ਮੰਡੀ, 22 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮਲਕਾਣਾ ਦੇ ਇਕ ਵਿਅਕਤੀ ਨਾਲ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਤਿੰਨ ਹੋਰ ਸਾਥੀਆਂ ਨਾਲ ਮਿਲਕੇ ਵੱਧ ਵਿਆਜ ਦੇਣ ਦਾ ਲਾਲਚ ਦੇ ਕੇ ਕੀਤੀ ਇਕ ਪਾਲਿਸੀ ਹੇਠ 10 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੇ ਜਾਣ ਦਾ ਸਮਾਚਾਰ ਹੈ ...

ਪੂਰੀ ਖ਼ਬਰ »

ਮੰਦਬੁੱਧੀ ਨੌਜਵਾਨ ਨਾਲ ਬਦਫੈਲੀ-ਮਾਮਲਾ ਥਾਣੇ ਪੁੱਜਾ

ਗੋਨਿਆਣਾ, 22 ਜੁਲਾਈ (ਲਛਮਣ ਦਾਸ ਗਰਗ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਜੀਦਾ ਵਿਖੇ ਇਕ ਅੱਧਖੱੜ ਉਮਰ ਦੇ ਵਿਅਕਤੀ ਵਲੋਂ ਆਪਣੇ ਹੀ ਪਿੰਡ ਦੇ ਇਕ ਮੰਦਬੁੱਧੀ ਨੌਜਵਾਨ ਨਾਲ ਬਦਫ਼ੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਨੇ ਖੁਦ ਚੁੱਕਿਆ ਖੇਤਾਂ 'ਚ ਭਰਿਆ ਪਾਣੀ ਕੱਢਣ ਦਾ ਬੀੜਾ

ਭੁੱਚੋ ਮੰਡੀ, 22 ਜੁਲਾਈ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਅਤੇ ਲਹਿਰਾ ਬੇਗਾ ਵਿਚਕਾਰ ਮੀਂਹ ਦੇ ਪਾਣੀ 'ਚ ਡੁੱਬੀਆਂ 200 ਏਕੜ ਫ਼ਸਲਾਂ ਵਿਚੋਂ ਪਾਣੀ ਕੱਢਣ ਲਈ ਜਦੋਂ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਾਰ ਨਹੀਂ ਲਈ ਤਾਂ ਦੋਵਾਂ ਪਿੰਡਾਂ ਦੇ ਕਿਸਾਨਾਂ ਨੇ ਖੁਦ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਕੰਪਿਊਟਰ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸਮਾਪਤ

ਤਲਵੰਡੀ ਸਾਬੋ, 22 ਜੁਲਾਈ (ਰਵਜੋਤ ਸਿੰਘ ਰਾਹੀ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਵਿਖੇ ਕੰਪਿਊਟਰ ਅਧਿਆਪਕਾਂ ਦੀ ਚੱਲ ਰਹੀ ਦੋ ਰੋਜ਼ਾ ਕਪੈਸਟੀ ਬਿਲਡਿੰਗ ਵਰਕਸ਼ਾਪ ਅੱਜ ਸਮਾਪਤ ਹੋ ਗਈ | ਵਰਕਸ਼ਾਪ ਦੌਰਾਨ ਮਾਸਟਰ ਟ੍ਰੇਨਰਾਂ ਵਲੋਂ ਕੰਪਿਊਟਰ ਵਿਸ਼ੇ ਨੂੰ ਹੋਰ ਵੀ ...

ਪੂਰੀ ਖ਼ਬਰ »

ਡੀ.ਟੀ.ਐਫ਼. ਦੇ ਵਫ਼ਦ ਵਲੋਂ ਅਧਿਆਪਕ ਮਸਲਿਆਂ ਸਬੰਧੀ ਡੀ.ਈ.ਓ. ਨੂੰ ਮੰਗ ਪੱਤਰ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਜ਼ਿਲ੍ਹਾ ਕਮੇਟੀ ਬਠਿੰਡਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਹਰਦੀਪ ਸਿੰਘ ਤੱਗੜ ਨੂੰ ਮਿਲਿਆ ਅਤੇ ਅਧਿਆਪਕਾਂ ਦੇ ਮਸਲਿਆਂ ਸਬੰਧੀ ਮੰਗ ਪੱਤਰ ਦਿੱਤਾ¢ ਵਫ਼ਦ ...

ਪੂਰੀ ਖ਼ਬਰ »

ਪਿੰਡ ਰਾਮਸਰਾ ਸਰਕਾਰੀ ਸਕੂਲ 'ਚ ਵਣ ਮਹਾਂ ਉਤਸਵ ਮਨਾਇਆ

ਰਾਮਾਂ ਮੰਡੀ, 22 ਜੁਲਾਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਨਜ਼ਦੀਕੀ ਪਿੰਡ ਰਾਮਸਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 100 ਫੁੱਲ ਅਤੇ ਛਾਂਦਾਰ ...

ਪੂਰੀ ਖ਼ਬਰ »

ਸਿੰਘ ਸਭਾ ਦੀਆਂ ਚੋਣਾਂ 'ਚ ਗੁਰਮੀਤ ਸਿੰਘ ਰਾਠੌਰ ਨੂੰ ਮਿਲਿਆ ਤੀਜਾ ਸਥਾਨ

ਬਠਿੰਡਾ, 22 ਜੁਲਾਈ (ਨਿੱਜੀ ਪੱਤਰ ਪ੍ਰੇਰਕ)- ਗੁਰਦੁਆਰਾ ਖ਼ਾਲਸਾ ਦੀਵਾਨ ਸ©ੀ ਗੁਰੂ ਸਿੰਘ ਸਭਾ (ਰਜਿ:) ਬਠਿੰਡਾ ਦੇ ਪ੍ਰਧਾਨਗੀ ਪਦ ਦੀ ਚੋਣ ਵਿਚ ਗੁਰਮੀਤ ਸਿੰਘ ਰਾਠੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ ਜਦਕਿ ਗੁਰਮੀਤ ਸਿੰਘ ਗੀਤਾ ਚੌਥੇ ਸਥਾਨ 'ਤੇ ਰਹੇ ਹਨ | ਚੋਣ ਮੈਦਾਨ 'ਚ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ. ਅਧਿਆਪਕ 28 ਨੂੰ ਫੂਕਣਗੇ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਪੰਜਾਬ ਵਲੋਂ 28 ਜੁਲਾਈ ਨੂੰ ਸੂਬੇ ਭਰ 'ਚ ਜ਼ਿਲ੍ਹਾ ਪੱਧਰ 'ਤੇ ਪੰਜਾਬ ਸਰਕਾਰ ਦੇ 55 ਫ਼ੀਸਦੀ ਅੰਕਾਂ ਦੀ ਸ਼ਰਤ ਵਾਲ਼ੇ ਨੋਟੀਫ਼ਿਕੇਸ਼ਨ ਦੀ ਕਾਪੀ ...

ਪੂਰੀ ਖ਼ਬਰ »

ਕਿਸਾਨਾਂ ਦੀ 60 ਏਕੜ ਨਰਮੇ ਦੀ ਫ਼ਸਲ ਖ਼ਰਾਬ

ਰਾਮਾਂ ਮੰਡੀ, 22 ਜੁਲਾਈ (ਤਰਸੇਮ ਸਿੰਗਲਾ)-ਲਗਾਤਾਰ ਪਏ ਮੂਸਲਾਧਾਰ ਮੀਂਹ ਕਾਰਨ ਨੇੜਲੇ ਪਿੰਡ ਸੇਖੂ ਦੇ ਇਕ ਦਰਜਨ ਦੇ ਕਰੀਬ ਕਿਸਾਨਾਂ ਦੀ ਨਰਮੇ ਦੀ ਫ਼ਸਲ ਬਿਲਕੁੱਲ ਹੀ ਖ਼ਰਾਬ ਹੋ ਚੁੱਕੀ ਹੈ¢ ਖੇਤ 'ਚ ਖ਼ਰਾਬ ਹੋਈ ਫ਼ਸਲ ਵਿਖਾਉਂਦੇ ਹੋਏ ਕਿਸਾਨਾਂ ਰਣਜੀਤ ਸਿੰਘ, ਰਾਜਾ ...

ਪੂਰੀ ਖ਼ਬਰ »

ਭਰਤੀ ਮੌਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ-ਬਲਕਾਰ ਬਰਾੜ

ਮਹਿਮਾ ਸਰਜਾ, 22 ਜੁਲਾਈ (ਰਾਮਜੀਤ ਸ਼ਰਮਾ)-ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਪਿੰਡ ਵਰਕਰਾਂ ਦੀ ਭਰਤੀ ਦਾ ਕੰਮ ਜੋਰਾਂ 'ਤੇ ਚੱਲ ਰਿਹਾ ਹੈ ਅਤੇ ਪਿੰਡਾਂ ਵਿਚ ਅਕਾਲੀ ਦਲ ਵਲੋਂ ਵੱਧ ਤੋਂ ਵੱਧ ਵਰਕਰ ਭਰਤੀ ਕੀਤੇ ਜਾ ਰਹੇ ਹਨ¢ ਜਿਸ ਤਹਿਤ ਪਿੰਡ ...

ਪੂਰੀ ਖ਼ਬਰ »

ਡੀ.ਐਮ. ਕਾਲਜ ਕਰਾੜਵਾਲਾ ਦੇ ਬੀ.ਐਡ. ਭਾਗ ਪਹਿਲਾ ਤੇ ਦੂਸਰਾ ਦੇ ਨਤੀਜੇ ਸ਼ਾਨਦਾਰ

ਚਾਉਕੇ, 22 ਜੁਲਾਈ (ਮਨਜੀਤ ਸਿੰਘ ਘੜੈਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀਂ ਐਲਾਨੇ ਬੀ.ਐਡ. ਭਾਗ ਦੂਸਰਾ ਸਮੈਸਟਰ ਤੀਜਾ ਅਤੇ ਬੀ.ਐਡ. ਭਾਗ ਪਹਿਲਾ ਸਮੈਸਟਰ ਪਹਿਲਾ ਦੇ ਆਏ ਨਤੀਜਿਆਂ 'ਚ ਡੀ.ਐਮ. ਕਾਲਜ ਕਰਾੜਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸੂਬਾਈ ਕਮੇਟੀ ਦੇ ਸੱਦੇ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਬਠਿੰਡਾ ਦੇ ਬੈਨਰ ਥੱਲੇ ਇਕੱਠੇ ਹੋਏ ਜਲ ਸਪਲਾਈ ਸੈਨੀਟੇਸ਼ਨ ਦੇ ਵਰਕਰਾਂ ਨੇ ਸਥਾਨਕ ਭਾਗੂ ਰੋਡ ਸਥਿਤ ਜਲ ਸਪਲਾਈ ਤੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਦੀ ਬਦਲੀ ਰੱਦ ਕਰਵਾਉਣ ਲਈ ਲਾਮਬੰਦ ਹੋਏ ਪਸ਼ੂ ਪਾਲਕ

ਨਥਾਣਾ, 22 ਜੁਲਾਈ (ਗੁਰਦਰਸ਼ਨ ਲੁੱਧੜ)-ਪਿੰਡ ਪੂਹਲੀ ਦੀ ਸਿਵਲ ਵੈਟਰਨਰੀ ਡਿਸਪੈਂਸਰੀ ਵਿਖੇ ਤਾਇਨਾਤ ਵੈਟਰਨਰੀ ਇੰਸਪੈਕਟਰ ਦੀ ਬਦਲੀ ਹੋਣ ਉਪਰੰਤ ਇੱਥੋਂ ਦੇ ਪਸ਼ੂ ਪਾਲਕਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਅੱਜ ਵੈਟਰਨਰੀ ਡਿਸਪੈਂਸਰੀ ਅੱਗੇ ਰੋਸ ਵਿਖਾਵਾ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਚੋਰੀ ਦੇ ਿਖ਼ਲਾਫ਼ ਸਖ਼ਤ ਹੋਇਆ ਵਿਭਾਗ

ਬਠਿੰਡਾ, 22 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਨਹਿਰੀ ਵਿਭਾਗ ਨੇ ਨਹਿਰੀ ਪਾਣੀ ਦੀ ਚੋਰੀ ਿਖ਼ਲਾਫ਼ ਸਖ਼ਤ ਰੱੁਖ ਅਖ਼ਤਿਆਰ ਕਰਦਿਆਂ ਇਸ ਦੇ ਿਖ਼ਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ਗੁਰਜਿੰਦਰ ਸਿੰਘ ਬਾਹੀਆ ਨੇ ਜਾਣਕਾਰੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਮੁੱਖ ਮੰਤਰੀ ਦਾ ਘਿਰਾਓ ਕਰਨਗੇ ਠੇਕਾ ਮੁਲਾਜ਼ਮ

ਲਹਿਰਾ ਮੁਹੱਬਤ, 22 ਜੁਲਾਈ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਭਗਤ ਸਿੰਘ ਭਗਤਾ, ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਬਠਿੰਡਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ ਕਟਾਰੀਆ, ਭੁਪਿੰਦਰ ਸਿੰਘ ਕੁਤਬੇਵਾਲ ਅਤੇ ਮਲਾਗਰ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਹਸਪਤਾਲ ਬੰਦ ਹੋਣ ਕਿਨਾਰੇ

ਅੰਮਿ੍ਤਪਾਲ ਸ਼ਰਮਾ ਸੰਗਤ ਮੰਡੀ, 22 ਜੁਲਾਈ - ਸੰਗਤ ਮੰਡੀ ਵਿਖੇ ਇਲਾਕੇ ਦੇ ਕਰੀਬ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਬਣੇ ਕਰੋੜਾਂ ਦੀ ਲਾਗਤ ਵਾਲੇ ਸਿਵਲ ਹਸਪਤਾਲ ਦੀ ਹਾਲਤ ਦਿਨੋਂ ਦਿਨ ਨਿੱਘਰਦੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਤੁੰਗਵਾਲੀ ਕਲੱਬ ਦੇ ਨੌਜਵਾਨਾਂ ਨੇ ਪੁਲ ਹੇਠੋਂ ਪਾਣੀ ਕੱਢਿਆ

ਬਠਿੰਡਾ ਛਾਉਣੀ, 22 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਾਬਾ ਜੀਤਾ ਜੀ ਵੈੱਲਫੇਅਰ ਕਲੱਬ ਦਸਮੇਸ਼ ਨਗਰ ਤੁੰਗਵਾਲੀ ਦੇ ਨੌਜਵਾਨਾਂ ਨੇ ਖ਼ੁਦ ਹਿੰਮਤ ਕਰਕੇ ਤੁੰਗਵਾਲੀ-ਕੋਟਸ਼ਮੀਰ ਮਾਰਗ 'ਤੇ ਸਥਿਤ ਰੇਲਵੇ ਜ਼ਮੀਨਦੋਜ਼ ਪੁਲ 'ਚੋਂ ਪਾਣੀ ਕੱਢ ਦਿੱਤਾ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਰਾਮਾਂ ਪੁਲਿਸ ਨੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 22 ਜੁਲਾਈ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਪੁਲਿਸ ਸਾਂਝ ਕੇਂਦਰ ਰਾਮਾਂ ਅਤੇ ਟਰੈਫ਼ਿਕ ਪੁਲਿਸ ਵਲੋਂ ਐਸ.ਐਚ.ਓ. ਮਨੋਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਨੇੜਲੇ ਪਿੰਡ ਰਾਮਾਂ ਵਿਖੇ ਬਾਬਾ ਸਰਬੰਗੀ ਕਲੱਬ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ...

ਪੂਰੀ ਖ਼ਬਰ »

ਗਿੱਲ ਕਲਾਂ 'ਚ ਸਮਾਜ ਸੁਧਾਰ ਕਮੇਟੀ ਨੇ ਫ਼ਜ਼ੂਲ ਖਰਚਿਆਂ ਪ੍ਰਤੀ ਕੀਤਾ ਜਾਗਰੂਕ

ਚਾਉਕੇ, 22 ਜੁਲਾਈ (ਮਨਜੀਤ ਸਿੰਘ ਘੜੈਲੀ)-ਲੋਕਾਂ ਨੂੰ ਫ਼ਜ਼ੂਲ ਖਰਚਿਆਂ ਤੋਂ ਬਚਾਉਣ ਲਈ ਜ਼ਿਲ੍ਹਾ ਸੰਗਰੂਰ ਦੇ ਪਿੰਡ ਅਮਰਗੜ੍ਹ ਦੇ ਹਰੀ ਸਿੰਘ ਵਲੋਂ ਬਣਾਈ ਸਮਾਜ਼ ਸੁਧਾਰ ਵੈਲਫੇਅਰ ਕਮੇਟੀ ਵਲੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨੂੰ ਫ਼ਜ਼ੂਲ ਖਰਚਿਆਂ ਤੋਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 22 ਜੁਲਾਈ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨਵੇਂ ਸੈਸ਼ਨ 2019-20 ਦੀ ਸ਼ੁਰੂਆਤ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਭੋਗ ਮੌਕੇ ਸ਼ਬਦ ਕੀਰਤਨ ...

ਪੂਰੀ ਖ਼ਬਰ »

ਨਵਪ੍ਰੀਤ ਕੌਰ ਦਾ ਨਗਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਭਾਈਰੂਪਾ, 22 ਜੁਲਾਈ (ਵਰਿੰਦਰ ਲੱਕੀ)-ਕਸਬਾ ਭਾਈ ਰੂਪਾ ਦੀ ਜੰਮਪਲ ਤੇ ਭਾਰਤੀ ਅਥਲੈਟਿਕਸ ਟੀਮ ਦੀ ਕੋਚ ਨਵਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਬਾਅਦ ਪਹਿਲੀ ਬਾਰ ਨਗਰ ਪਹੁੰਚਣ 'ਤੇ ਇਥੋਂ ਦੀਆਾ ਸਮਾਜ ਸੇਵੀ ...

ਪੂਰੀ ਖ਼ਬਰ »

ਤੁੰਗਵਾਲੀ ਕਲੱਬ ਦੇ ਨੌਜਵਾਨਾਂ ਨੇ ਪੁਲ ਹੇਠੋਂ ਪਾਣੀ ਕੱਢਿਆ

ਬਠਿੰਡਾ ਛਾਉਣੀ, 22 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਾਬਾ ਜੀਤਾ ਜੀ ਵੈੱਲਫੇਅਰ ਕਲੱਬ ਦਸਮੇਸ਼ ਨਗਰ ਤੁੰਗਵਾਲੀ ਦੇ ਨੌਜਵਾਨਾਂ ਨੇ ਖ਼ੁਦ ਹਿੰਮਤ ਕਰਕੇ ਤੁੰਗਵਾਲੀ-ਕੋਟਸ਼ਮੀਰ ਮਾਰਗ 'ਤੇ ਸਥਿਤ ਰੇਲਵੇ ਜ਼ਮੀਨਦੋਜ਼ ਪੁਲ 'ਚੋਂ ਪਾਣੀ ਕੱਢ ਦਿੱਤਾ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਬਾਬਾ ਮੋਨੀ ਡਿਗਰੀ ਕਾਲਜ ਦਾ ਐਮ.ਏ. ਭਾਗ-ਪਹਿਲਾ ਤੇ ਬੀ.ਏ. ਭਾਗ-ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਲਹਿਰਾ ਮੁਹੱਬਤ, 22 ਜੁਲਾਈ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ. ਭਾਗ-ਪਹਿਲਾ (ਸਮੈਸਟਰ-ਪਹਿਲਾ) ਦੇ ਨਤੀਜਿਆਂ 'ਚੋਂ ਬਾਬਾ ਮੋਨੀ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ 'ਚੋਂ ਸੁਖਵੀਰ ਕੌਰ ਪੁੱਤਰੀ ...

ਪੂਰੀ ਖ਼ਬਰ »

ਨਸ਼ੇ ਵੇਚਣ ਨੂੰ ਲੈ ਕੇ ਹੋਈ ਲੜਾਈ 'ਚ ਕਾਂਗਰਸੀ ਸਰਪੰਚ ਸਮੇਤ ਅੱਧੀ ਦਰਜਨ ਤੋਂ ਵੱਧ 'ਤੇ ਮਾਮਲਾ ਦਰਜ

ਸੰਗਤ ਮੰਡੀ, 22 ਜੁਲਾਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਵਲੋਂ ਨੇੜਲੇ ਪਿੰਡ ਕੋਟਗੁਰੂ ਵਿਖੇ ਨਸ਼ੇ ਵੇਚਣ ਨੂੰ ਲੈ ਕੇ ਹੋਈ ਲੜਾਈ 'ਚ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਫ਼ਸਲਾਂ ਦੀ ਹੋਈ ਤਬਾਹੀ ਲਈ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ

ਬਠਿੰਡਾ, 22 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਰਸਾਤ ਕਾਰਨ ਫ਼ਸਲਾਂ, ਮੋਟਰਾਂ ਤੇ ਹੋਰ ਜਾਨੀ ਮਾਲੀ ਨੁਕਸਾਨ ਦਾ ਸਰਵੇ ਕਰਵਾ ਕੇ ਜ਼ਮੀਨੀ ਹਾਲਤਾਂ ਤਹਿਤ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲਾਇਨੋਪਾਰ ਦੇ ਲੋਕਾਂ ਨੇ ਲਾਇਆ ਧਰਨਾ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਲਾਇਨੋਪਾਰ ਏਰੀਏ ਦੇ ਕੌਾਸਲਰਾਂ ਦੀ ਅਗਵਾਈ 'ਚ ਲੋਕਾਂ ਨੇ ਪਰਸਰਾਮ ਨਗਰ ਚੌਾਕ ਵਿਚ ਮੀਂਹ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਤੇ ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਇਮਤਿਹਾਨਾਂ 'ਚ ਹਾਸਲ ਕੀਤੀ ਸਫਲਤਾ

ਬਠਿੰਡਾ, 22 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬੀ.ਐਫ.ਜੀ.ਆਈ. ਦਾ ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਿਖ਼ੱਤੇ ਵਿਚ ਪ੍ਰਸਿੱਧ ਹੈ | ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ...

ਪੂਰੀ ਖ਼ਬਰ »

ਹਾਕਮਵਾਲਾ ਸਕੂਲ 'ਚ ਅਧਿਆਪਕ ਨਾ ਭੇਜਣ ਕਾਰਨ ਮਾਮਲਾ ਭਖਿਆ

ਬੋਹਾ, 22 ਜੁਲਾਈ (ਰਮੇਸ਼ ਤਾਂਗੜੀ)- ਨਜ਼ਦੀਕੀ ਪਿੰਡ ਹਾਕਮਵਾਲਾ ਦੇ ਸਕੂਲ ਵਿਦਿਆਰਥੀਆਂ, ਮਾਪਿਆਂ ਤੇ ਪਤਵੰਤੇ ਲੋਕਾਂ ਨੇ ਹਫ਼ਤੇ ਦੀ ਉਡੀਕ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਸੈ.ਸਿ.) ਵਲੋਂ ਸਕੂਲ ਵਿਚ ਜ਼ਰੂਰੀ ਵਿਸ਼ਿਆਂ ਦੇ ਅਧਿਆਪਕਾਂ ਨਾ ਭੇਜੇ ਜਾਣ ਕਰ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਰੋਸ ਮੁਜ਼ਾਹਰਾ ਕੱਢਣ ਉਪਰੰਤ ਕੈਪਟਨ ਸਰਕਾਰ ਦੀ ਅਰਥੀ ਫੂਕੀ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸੀ.ਪੀ.ਆਈ (ਐਮ.ਐਲ.) ਲਿਬਰੇਸ਼ਨ ਵਲੋਂ ਸਹਿਯੋਗੀ ਜਥੇਬੰਦੀਆਂ ਦਾ ਸਥਾਨਕ ਸ਼ਹਿਰ 'ਚ ਰੋਸ ਮੁਜ਼ਾਹਰਾ ਕੱਢਣ ਉਪਰੰਤ ਕੈਪਟਨ ਸਰਕਾਰ ਦੀ ਅਰਥੀ ਸਾੜੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਜਵਾਹਰੇ ਵਾਲਾ ਕਤਲ ਕਾਂਡ ਦੇ ...

ਪੂਰੀ ਖ਼ਬਰ »

ਹਾਕਮਵਾਲਾ ਸਕੂਲ 'ਚ ਅਧਿਆਪਕ ਨਾ ਭੇਜਣ ਕਾਰਨ ਮਾਮਲਾ ਭਖਿਆ

ਬੋਹਾ, 22 ਜੁਲਾਈ (ਰਮੇਸ਼ ਤਾਂਗੜੀ)- ਨਜ਼ਦੀਕੀ ਪਿੰਡ ਹਾਕਮਵਾਲਾ ਦੇ ਸਕੂਲ ਵਿਦਿਆਰਥੀਆਂ, ਮਾਪਿਆਂ ਤੇ ਪਤਵੰਤੇ ਲੋਕਾਂ ਨੇ ਹਫ਼ਤੇ ਦੀ ਉਡੀਕ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਸੈ.ਸਿ.) ਵਲੋਂ ਸਕੂਲ ਵਿਚ ਜ਼ਰੂਰੀ ਵਿਸ਼ਿਆਂ ਦੇ ਅਧਿਆਪਕਾਂ ਨਾ ਭੇਜੇ ਜਾਣ ਕਰ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਸਾਂਝਾ ਮੋਰਚਾ ਪੰਜਾਬ ਦਾ ਗਠਨ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਸੂਬੇ ਭਰ ਦੇ ਬੇਰੁਜ਼ਗਾਰ ਲਾਈਨਮੈਨਾਂ ਵਲੋਂ ਅੱਜ ਬਠਿੰਡਾ ਦੇ ਚਿਲਡਰਨ ਪਾਰਕ ਵਿਖੇ ਸੀ.ਆਰ.ਏ.-295/19 ਅਧੀਨ ਸਹਾਇਕ ਲਾਈਨਮੈਨਾਂ ਦੀਆਂ 3500 ਅਸਾਮੀਆਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਅਤੇ ...

ਪੂਰੀ ਖ਼ਬਰ »

ਬੁੱਧਵਾਰ ਤੇ ਵੀਰਵਾਰ ਬਵਾਸੀਰ ਦਾ ਜਾਂਚ ਕੈਂਪ

ਬਠਿੰਡਾ , 22 ਜੁਲਾਈ (ਅ.ਬ.)-ਡਾ. ਸ਼ਾਰਦਾ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਸਾਹਮਣੇ ਮੇਨ ਗੇਟ, ਹੋਟਲ ਸਿੱਪਲ ਤਿੰਨਕੋਣੀ ਚੌਕ ਬਠਿੰਡਾ ਵਿਖੇ ਬੁੱਧਵਾਰ ਤੇ ਵੀਰਵਾਰ ਨੂੰ ਬਵਾਸੀਰ ਦਾ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ¢ ਇਹ ਕੈਂਪ ਸਵੇਰੇ 10 ਵਜੇ ਤੋ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

5 ਕਿੱਲੋ ਚੂਰਾ ਪੋਸਤ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੋਨਿਆਣਾ, 22 ਜੁਲਾਈ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰਿਤ ਪਿੰਡ ਜੀਦਾ ਕੋਲੋਂ ਇਕ ਪ੍ਰਵਾਸੀ ਵਿਅਕਤੀ ਤੋਂ 5 ਕਿੱਲੋ ਚੂਰਾ ਪੋਸਤ ਅਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਹਰਿਆਣਾ ਸ਼ਹਿਨਾਈ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਨਸ਼ੇ ਵੇਚਣ ਨੂੰ ਲੈ ਕੇ ਹੋਈ ਲੜਾਈ 'ਚ ਕਾਂਗਰਸੀ ਸਰਪੰਚ ਸਮੇਤ ਅੱਧੀ ਦਰਜਨ ਤੋਂ ਵੱਧ 'ਤੇ ਮਾਮਲਾ ਦਰਜ

ਸੰਗਤ ਮੰਡੀ, 22 ਜੁਲਾਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਵਲੋਂ ਨੇੜਲੇ ਪਿੰਡ ਕੋਟਗੁਰੂ ਵਿਖੇ ਨਸ਼ੇ ਵੇਚਣ ਨੂੰ ਲੈ ਕੇ ਹੋਈ ਲੜਾਈ 'ਚ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 22 ਜੁਲਾਈ (ਰਣਜੀਤ ਸਿੰਘ ਰਾਜੂ)-ਅੱਜ ਸਥਾਨਕ ਨਗਰ ਦੇ ਸੇਂਟ ਸੋਲਜ਼ਰ ਰੈਸ਼ਨਲ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਉਮੇਸ਼ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਡਾ: ਗੁਰਜੀਤ ਸਿੰਘ ਐਸ. ਐਮ. ਓ. ਸਿਵਲ ਹਸਪਤਾਲ ਤਲਵੰਡੀ ਸਾਬੋ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX