ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  37 minutes ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  47 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 2 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 3 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 3 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 4 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 5 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 5 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 5 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 5 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 5 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 6 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 6 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 6 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 6 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 7 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 7 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 8 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 8 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 8 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 9 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 9 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 10 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 10 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 10 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਬਰਨਾਲਾ

ਬਿਜਲੀ ਦਰਾਂ ਵਿਚ ਕੀਤੇ ਵਾਧੇ ਿਖ਼ਲਾਫ਼ ਮਜ਼ਦੂਰਾਂ ਵਲੋਂ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਅੱਗੇ ਧਰਨਾ

ਬਰਨਾਲਾ, 22 ਜੁਲਾਈ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਵਾਧੇ ਵਾਪਸ ਲੈਣ ਅਤੇ ਪੀਣ ਵਾਲੇ ਪਾਣੀ ਦੇ ਬਿਲ ਮੁਆਫ਼ ਕਰਨ ਸਬੰਧੀ ਸੀ.ਪੀ.ਆਈ. (ਐਮ) ਦੇ ਸਕੱਤਰ ਅਤੇ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਦੀ ਅਗਵਾਈ ਹੇਠ ਆਗੂਆਂ ਵਰਕਰਾਂ ਨੇ ਪਾਵਰਕਾਮ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ, ਨਰੇਗਾ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ, ਕਾਮਰੇਡ ਲਾਲ ਸਿੰਘ ਧਨੌਲਾ ਅਤੇ ਕਾਮਰੇਡ ਨਿਰੰਜਨ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਸੂਬੇ ਦੇ ਲੋਕਾਂ 'ਤੇ ਭਾਰੀ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪਹਿਲਾਂ ਹੀ ਪੰਜਾਬੀਆਂ ਨੂੰ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਨ ਵਿਚ ਬੜੀ ਮੁਸ਼ਕਲ ਆ ਰਹੀ ਹੈ | ਆਗੂਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਤਲਵੰਡੀ ਸਾਬੋ ਰਾਜਪੁਰਾ ਤੇ ਗੋਇੰਦਵਾਲ ਸਾਹਿਬ ਵਿਖੇ ਤਿੰਨ ਥਰਮਲ ਪਲਾਂਟ ਪ੍ਰਾਈਵੇਟ ਕੰਪਨੀਆਂ ਰਾਹੀਂ ਬਣਵਾਏ ਗਏ ਸਨ ਜਿਨ੍ਹਾਂ ਨਾਲ ਪੰਜਾਬ ਸਰਕਾਰ ਦਾ ਸਮਝੌਤਾ ਹੋਇਆ ਹੈ ਕਿ ਜੇਕਰ ਪੰਜਾਬ ਅੰਦਰ ਥਰਮਲਾਂ ਤੋਂ ਬਿਜਲੀ ਨਹੀਂ ਵਰਤੀ ਜਾਵੇਗੀ ਤਾਂ ਵੀ ਪਹਿਲਾਂ ਵਾਲੀ ਔਸਤ ਨਾਲ ਥਰਮਲ ਮਾਲਕਾਂ ਨੂੰ ਬਿੱਲ ਪੇਅ ਕੀਤਾ ਜਾਵੇਗਾ | ਇਹ ਲੋਕ ਵਿਰੋਧੀ ਫ਼ੈਸਲਾ ਤੁਰੰਤ ਰੱਦ ਕਰ ਕੇ ਥਰਮਲਾਂ ਨੂੰ ਆਪਣੇ ਹੱਥੀ ਲੈ ਕੇ ਸੂਬੇ ਦੇ ਲੋਕਾਂ ਨੂੰ ੂ ਬਿਜਲੀ ਸਸਤੀ ਦਿੱਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਰੇਲੂ ਬਿਜਲੀ ਦੇ ਰੇਟਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ, ਘਰਾਂ ਵਿਚ ਪੀਣ ਵਾਲੇ ਪਾਣੀ ਦੇ ਘਰੇਲੂ ਕੁਨੈਕਸ਼ਨਾਂ ਬਿੱਲ ਮੁਆਫ਼ ਕੀਤੇ ਜਾਣ, ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਜ਼ਿੰਮੇਵਾਰੀ ਪੰਚਾਇਤਾਂ ਨੂੰ ਦੇਣ ਦੀ ਬਜਾਏ ਸਰਕਾਰ ਆਪ ਜਿੰਮੇਵਾਰੀ ਲਵੇ, ਘਰੇਲੂ ਬਿਜਲੀ ਖਪਤਕਾਰਾਂ ਨੂੰ ਦੋ ਮਹੀਨੇ ਦੀ ਥਾਂ 1 ਮਹੀਨੇ ਦਾ ਬਿੱਲ ਭੇਜੇ | ਪਾਵਰਕਾਮ ਵਿਭਾਗ ਵਿਚ ਖਾਲੀ ਪਈਆਂ ਪੋਸਟਾਂ ਦੀ ਨਵੀਂ ਭਰਤੀ ਕੀਤੀ ਜਾਵੇ, ਸਰਕਾਰੀ ਥਰਮਲ ਪਲਾਂਟ ਬੰਦ ਨਾ ਕੀਤੇ ਜਾਣ, ਜੋ ਬੰਦ ਪਏ ਹਨ ਉਨ੍ਹਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ | ਗਰੀਬ ਅਨੁਸੂਚਿਤ ਜਾਤੀ ਨੂੰ 200 ਯੂਨਿਟ ਪ੍ਰਤੀ ਮਹੀਨਾ ਦੀ ਬਜਾਏ 300 ਯੂਨਿਟਾਂ ਕੀਤੀਆਂ ਜਾਣ, ਸਰਟੀਫਿਕੇਟ ਦੀ ਸ਼ਰਤ ਬੰਦ ਕੀਤੀ ਜਾਵੇ | ਇਸ ਮੌਕੇ ਅਮਰ ਸਿੰਘ ਹਮੀਦੀ, ਮੁਖ਼ਤਿਆਰ ਸਿੰਘ ਚੀਮਾ, ਹਰਨੇਕ ਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਹਾਕਮ ਸਿੰਘ, ਗੁਰਦੇਵ ਸਿੰਘ ਦਰਦੀ, ਨਛੱਤਰ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ |

ਲੜਕਾ ਤੇ ਲੜਕੀ ਪਰਿਵਾਰ ਦੀ ਆਪਸੀ ਲੜਾਈ 'ਚ ਅੱਧੀ ਦਰਜਨ ਹੋਏ ਜ਼ਖ਼ਮੀ

ਤਪਾ ਮੰਡੀ, 22 ਜੁਲਾਈ (ਵਿਜੇ ਸ਼ਰਮਾ)-ਸ਼ਹਿਰ ਦੇ ਇਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ 'ਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰਾਂ ਦੀ ਹਾਜ਼ਰੀ 'ਚ ਹੱਥੋਪਾਈ ਹੋ ਗਏ, ਜਿਸ 'ਚ ਦੋਵੇਂ ਪਰਿਵਾਰਾਂ ਦੇ ਅੱਧੀ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਬਰਨਾਲਾ ਲੈਂਡਮਾਰਗੇਜ ਬੈਂਕ ਦਾ ਕਿਸਾਨ ਯੂਨੀਅਨ ਵਲੋਂ ਘਿਰਾਓ 25 ਨੂੰ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਵਲੋਂ 25 ਜੁਲਾਈ ਨੂੰ ਸੂਬੇ ਭਰ ਵਿਚ ਬੈਂਕਾਂ ਦੇ ਕੀਤੇ ਜਾ ਰਹੇ ਘਿਰਾਉ ਦੀ ਕੜੀ ਤਹਿਤ ਜ਼ਿਲ੍ਹਾ ਬਰਨਾਲਾ ਜਥੇਬੰਦੀ ਵਲੋਂ ਲੈਂਡਮਾਰਗੇਜ ਬੈਂਕ ਬਰਨਾਲਾ ਦਾ ਘਿਰਾਉ ਕੀਤਾ ਜਾਵੇਗਾ | ਇਹ ਜਾਣਕਾਰੀ ਦਰਸ਼ਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਰਨਾਲਾ, 22 ਜੁਲਾਈ (ਰਾਜ ਪਨੇਸਰ)-ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਪਿਕਅਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਜ਼ਖ਼ਮੀ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਰਾਮਗੜ੍ਹ ਵਿਖੇ ਪਿਕਅਪ ਗੱਡੀ ਵਲੋਂ ਟੱਕਰ ਮਾਰੇ ਜਾਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ, ਜਿਸ ਸਬੰਧੀ ਪੁਲਿਸ ਨੇ ਕਾਰਵਾਈ ਅਮਲ ਵਿਚ ਲਿਆਂਦੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਰਤਾਂ ਲਾ ਕੇ ਮੁਰਗੇ ਲੜਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਪਟਿਆਲਾ ਦੀ ਅਨਾਜ ਮੰਡੀ ਵਿਚ ਸ਼ਰਤਾਂ ਲਾ ਕੇ ਮੁਰਗ਼ੇ ਲੜਾਉਣ ਵਾਲੇ 6 ਵਿਅਕਤੀਆਂ ਿਖ਼ਲਾਫ਼ ਪੁਲਿਸ ਥਾਣਾ ਮਹਿਲ ਕਲਾਂ ਮੁਕੱਦਮਾ ਨੰਬਰ 51 ਐਨੀਮਲ ਐਕਟ 1960 ਦੇ ਅਧੀਨ ...

ਪੂਰੀ ਖ਼ਬਰ »

ਦਾਜ ਦਹੇਜ ਦੇ ਸਬੰਧ 'ਚ ਪਰਚਾ ਦਰਜ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)-ਪਿੰਡ ਬੁਰਜ ਫ਼ਤਹਿਗੜ੍ਹ ਦੀ ਇਕ ਵਿਆਹੁਤਾ ਲੜਕੀ ਵਲੋਂ ਦਾਜ ਦਹੇਜ ਦੀ ਲਗਾਤਾਰ ਮੰਗ ਕਰਨ ਦੇ ਸਬੰਧ 'ਚ ਪਰਚਾ ਦਰਜ ਕਰਵਾਇਆ ਗਿਆ ਹੈ | ਇਸ ਮਾਮਲੇ ਦੀ ਪੜਤਾਲ ਕਰ ਰਹੇ ਏ.ਐਸ.ਆਈ. ਬਲਵਿੰਦਰ ਸਿੰਘ ਅਨੁਸਾਰ ਲਖਵੀਰ ਕੌਰ ਪਤਨੀ ਗੁਰਜੀਤ ...

ਪੂਰੀ ਖ਼ਬਰ »

ਜਾਅਲੀ ਦਸਤਖ਼ਤ ਕਰ ਕੇ ਸੁਸਾਇਟੀ ਬਣਾਉਣ ਵਾਲੇ 18 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਚੁਹਾਣਕੇ ਖ਼ੁਰਦ ਵਿਖੇ ਜਾਅਲੀ ਦਸਤਖ਼ਤ ਕਰਕੇ ਸੁਸਾਇਟੀ ਬਣਾਉਣ ਵਾਲੇ ਪਿੰਡ ਦੇ ਹੀ 18 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਮਾਮਲਾ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ 'ਚ ਲਿੰਕ ਸੜਕਾਂ ਦੀ ਹਾਲਤ ਖਸਤਾ- ਲੋਕ ਪ੍ਰੇਸ਼ਾਨ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)- ਸੂਬਾ ਸਰਕਾਰ ਵਲੋਂ ਕਈ ਸੌ ਕਰੋੜ ਰੁਪਏ ਨਵੀਆਂ ਸੜਕਾਂ ਦੇ ਨਿਰਮਾਣ ਅਤੇ ਸੜਕਾਂ ਦੀ ਮੁਰੰਮਤ ਲਈ ਪਾਸ ਕੀਤੇ ਜਾਣ ਦੇ ਬਾਵਜੂਦ ਲਿੰਕ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ | ਇਨ੍ਹਾਂ 'ਚ ਪਏ ਵੱਡੇ-ਵੱਡੇ ਟੋਏ ਅਕਸਰ ਹਾਦਸਿਆਂ ਦਾ ...

ਪੂਰੀ ਖ਼ਬਰ »

ਮਾਮਲਾ ਦੋ ਬੱਚਿਆਂ ਦੀ ਅਣਪਛਾਤੇ ਵਿਅਕਤੀਆਂ ਵਲੋਂ ਲੱੁਟ ਖੋਹ ਕਰਨ ਦੀ ਕੋਸ਼ਿਸ਼ ਕਰਨ ਦਾ 16 ਏਕੜ 'ਚ ਡੀ.ਐਸ.ਪੀ. ਵਲੋਂ ਸਖ਼ਤ ਚੈਕਿੰਗ

ਬਰਨਾਲਾ, 22 ਜੁਲਾਈ (ਰਾਜ ਪਨੇਸਰ)-16 ਏਕੜ ਬਰਨਾਲਾ ਰਾਮ ਬਾਗ਼ ਦੀ ਬੈਕ ਸਾਈਡ ਡੀ.ਐਸ.ਪੀ. ਸ੍ਰੀ ਰਾਜੇਸ਼ ਛਿੱਬਰ ਵਲੋਂ ਐਸ.ਐਚ.ਓ. ਸਿਟੀ ਸ: ਗੁਰਵੀਰ ਸਿੰਘ ਅਤੇ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਨਾਕਾ ਲਗਾ ਕੇ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਛਿੱਬਰ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚੋਂ ਇਕ ਬਰੀ

ਬਰਨਾਲਾ, 22 ਜੁਲਾਈ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਜਿੰਦਰਪਾਲ ਸਿੰਘ ਦੀ ਅਦਾਲਤ ਵਲੋਂ ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ ਵਿਚ ਨਾਮਜ਼ਦ ਕਾਕਾ ਸਿੰਘ ਪੁੱਤਰ ਦੇਵ ਸਿੰਘ ਵਾਸੀ ਬਰਨਾਲਾ ਨੂੰ ਐਡਵੋਕੇਟ ਵਿਸ਼ਵਪ੍ਰੀਤ ਤਪਾ ਅਤੇ ਐਡਵੋਕੇਟ ਪਰਮਜੀਤ ਸਿੰਘ ...

ਪੂਰੀ ਖ਼ਬਰ »

32 ਬੋਤਲਾਂ ਸ਼ਰਾਬ ਬਰਾਮਦ

ਤਪਾ ਮੰਡੀ, 22 ਜੁਲਾਈ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 32 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਾਫੀ ਹਰਿਆਣਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਰੇਹੜੀ ਵਾਲੇ ਦੀ ਮਾਰਕੁੱਟ ਕਰ ਕੇ ਮੋਬਾਈਲ ਤੇ ਨਕਦੀ ਖੋਹੀ

ਬਰਨਾਲਾ, 22 ਜੁਲਾਈ (ਧਰਮਪਾਲ ਸਿੰਘ)-ਲੰਘੀ ਦੇਰ ਰਾਤ ਸਥਾਨਕ ਧਨੌਲਾ ਰੋਡ 'ਤੇ ਅੰਡਰਬਿ੍ਜ ਵਿਚ ਦੀ ਰੇਹੜੀ ਲੈ ਕੇ ਲੰਘ ਰਹੇ ਇਕ ਵਿਅਕਤੀ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਮਾਰਕੱੁਟ ਕਰ ਕੇ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਬਿਜਲੀ ਨਾ ਆਉਣ ਕਰ ਕੇ ਸੇਵਾ ਕੇਂਦਰ 'ਚ ਲੋਕ ਹੋਏ ਖ਼ੱਜਲ-ਖੁਆਰ

ਤਪਾ ਮੰਡੀ, 22 ਜੁਲਾਈ (ਵਿਜੇ ਸ਼ਰਮਾ)-ਸਥਾਨਕ ਪਸ਼ੂ ਹਸਪਤਾਲ ਅੰਦਰ ਚੱਲ ਰਹੇ ਸੇਵਾ ਕੇਂਦਰ 'ਚ ਬਿਜਲੀ ਸਪਲਾਈ ਦੇ ਨਾ ਆਉਣ ਕਰ ਕੇ ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਆਪਣੇ ਕੰਮ ਕਰਵਾਉਣ ...

ਪੂਰੀ ਖ਼ਬਰ »

ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਪਿੰਡ ਮਹਿਲ ਖ਼ੁਰਦ ਵਿਖੇ ਸਕੂਲ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਛਾਪਾ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲੇ ਕਰਵਾਏ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਪਿੰਡ ਪੰਡੋਰੀ ਵਿਖੇ ਜਥੇ: ਬਲਜੀਤ ਸਿੰਘ ਪੰਡੋਰੀ ਦੇ ਯਤਨਾਂ ਸਦਕਾ ਪਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਤਾਰ ਪੰਜਵੇਂ ਸਾਲ ਸਿੱਖ ਇਤਿਹਾਸ ਮੁਕਾਬਲੇ ਕਰਵਾਏ ਗਏ ¢ ...

ਪੂਰੀ ਖ਼ਬਰ »

ਸੋਲੋ ਡਾਂਸ ਅਤੇ ਗੀਤ ਮੁਕਾਬਲੇ ਕਰਵਾਏ

ਭਦੌੜ, 22 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਤੀਜੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਸੋਲੋ ਡਾਂਸ ਅਤੇ ਸੋਲੋ ਗੀਤ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਸਬ-ਜੂਨੀਅਰ ਗਰੁੱਪ ਵਿਚ ...

ਪੂਰੀ ਖ਼ਬਰ »

ਵੈਸ਼ਨਵੀ ਨੇ ਬੈਸਟ ਡਾਂਸਰ ਦਾ ਿਖ਼ਤਾਬ ਕੀਤਾ ਪ੍ਰਾਪਤ

ਧਨੌਲਾ, 22 ਜੁਲਾਈ (ਜਤਿੰਦਰ ਸਿੰਘ ਧਨੌਲਾ)-ਪਿਛਲੇ ਦਿਨੀਂ ਜੌਰਜੀਆ ਦੇ ਬਾਟੂਮੀ ਵਿਖੇ ਫ਼ੈਸਟੀਵਲ ਕਰਵਾਇਆ ਗਿਆ ¢ ਇਨ੍ਹਾਂ ਮੁਕਾਬਲਿਆਂ ਵਿਚ 12 ਮੁਲਕਾਂ ਦੀਆਂ ਟੀਮਾਂ ਨੇ ਭਾਗ ਲਿਆ ¢ ਇਸ ਪ੍ਰੋਗਰਾਮ ਵਿਚ ਭਾਗ ਲੈਣ ਲਈ ਧਨੌਲਾ ਮੰਡੀ ਤੋਂ ਭੰਗੜਾ ਕਲੱਬ ਵਿਰਾਸਤ ਕਲਚਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਅਣਸੁਰੱਖਿਅਤ ਪੁਰਾਣੀਆਂ ਇਮਾਰਤਾਂ ਢਾਹੁਣੀਆਂ ਸ਼ੁਰੂ

ਹੰਡਿਆਇਆ, 22 ਜੁਲਾਈ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੇ ਅਧੀਨ ਆਉਂਦੀਆਂ ਖਸਤਾ ਇਮਾਰਤਾਂ ਨੂੰ ਢਾਹੁਣਾ ਸ਼ੁਰੂ ਕੀਤਾ ਗਿਆ | ਇਹ ਜਾਣਕਾਰੀ ਕਾਰਜ ਸਾਧਕ ਅਫ਼ਸਰ ਸ: ਮਨਪ੍ਰੀਤ ਸਿੰਘ ਸਿੱਧੂ ਤੇ ਪ੍ਰਧਾਨ ਅਸ਼ਵਨੀ ਕੁਮਾਰ ਆਸੂ ਨੇ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਭਾਕਿਯੂ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਦੇ ਵਿਦਿਆਰਥੀ ਦਾ ਪੀ.ਟੀ.ਈ. 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਚ ਪੀ.ਟੀ.ਈ. ਦੀ ਨਾਮਵਰ ਸੰਸਥਾ ਗਲੋਬਲ ਐਜੂਕੇਸ਼ਨ 16 ਏਕੜ ਬਰਨਾਲਾ ਦੇ ਵਿਦਿਆਰਥੀਆਂ ਨੇ ਪੀ.ਟੀ.ਈ. ਦੇ ਆਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸੰਸਥਾ ਦੇ ਪ੍ਰਬੰਧਕ ਸ੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਈ.ਬੀ.ਟੀ. ਵਿਖੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਡਿਜੀਟਲ ਕਲਾਸਾਂ ਸ਼ੁਰੂ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਆਈ.ਬੀ.ਟੀ. ਸੰਸਥਾ ਬਰਨਾਲਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਡਿਜੀਟਲ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਲੜਕੀਆਂ ਨੂੰ ਮੁਫ਼ਤ ਸਿਖਲਾਈ ਉਪਰੰਤ ਵੰਡੇ ਸਰਟੀਫ਼ਿਕੇਟ

ਤਪਾ ਮੰਡੀ, 22 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਨਜ਼ਦੀਕੀ ਪਿੰਡ ਢਿਲਵਾਂ ਵਿਖੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ, ਬਰਨਾਲਾ ਵਲੋਂ ਆਚਾਰ, ਪਾਪੜ ਅਤੇ ਮਸਾਲਾ ਪਾਊਡਰ ਦੀ ਟਰੇਨਿੰਗ ਦਾ ਸਮਾਪਤੀ ਸਮਾਰੋਹ ਮਨਾਇਆ ਗਿਆ¢ ਇਸ ਮੁਫ਼ਤ ਸਿਖਲਾਈ ਕੈਂਪ 'ਚ ਪਿੰਡ ਦੀਆਂ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਰੂੜੇਕੇ ਕਲਾਂ, 22 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਰਾਮ ਸਰੂਪ ਅਣਖੀ ਸਾਹਿਤ ਸਭਾ ਧੌਲਾ ਵਲੋਂ ਰੌਸ਼ਨ ਪੈੜਾਂ ਕਲੱਬ ਧੌਲਾ, ਸਮੂਹ ਗ੍ਰਾਮ ਪੰਚਾਇਤਾਂ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਨਸ਼ਿਆਂ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਾ ਨੂੰ ਨੁੱਕੜ ਨਾਟਕ ਰਾਹੀਂ ਕੀਤਾ ਜਾਗਰੂਕ

ਧਨੌਲਾ, 22 ਜੁਲਾਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਸਮਾਜ ਵਿਚ ਫੈਲੀਆਂ ਮਾੜੀਆਂ ਕੁਰੀਤੀਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਮੈਨੇਜਰ ਮਹਿੰਦਰ ਸਿੰਘ ਅਤੇ ਮੈਡਮ ਅਜਿੰਦਰਪਾਲ ਕੌਰ ਦੀ ਅਗਵਾਈ ਹੇਠ ਇਕ ਨੁੱਕੜ ਨਾਟਕ ਦਾ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚੋਂ ਵਾਈ.ਐਸ. ਹੰਡਿਆਇਆ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਸਕੂਲਾਂ ਦੀ ਸਹੋਦਿਆ ਵਿਗਿਆਨ ਪ੍ਰਦਰਸ਼ਨੀ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕੁਆਰਡੀਨੇਟਰ ਰੇਣੂਕਾ ਸ਼ਰਮਾ ਨੇ ਦੱਸਿਆ ਕਿ ਵਾਤਾਵਰਨ ਵਿਸ਼ੇ ਨੂੰ ...

ਪੂਰੀ ਖ਼ਬਰ »

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਧਨੌਲਾ, 22 ਜੁਲਾਈ (ਚੰਗਾਲ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਪਲਵਿੰਦਰ ਸਿੰਘ ਢਿੱਲੋਂ ਪ੍ਰਧਾਨ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਮੂਹ ਜ਼ਿਲ੍ਹਾ ਪ੍ਰਧਾਨ ਵਾ ਨੁਮਾਇੰਦਾ ਪੰਜਾਬ ਵਲੋਂ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਅੰਗਰੇਜ਼ੀ ਵਿਸੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਾਇਸ ਚੇਅਰਮੈਨ ਚੇਅਰਮੈਨ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ ਪਾਣੀ ਨੂੰ ਬਚਾਉਣ ਸਬੰਧੀ ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਵਿਭਾਗ ਦੇ ਸਹਿਯੋਗ ਨਾਲ ਜਨ ਸ਼ਕਤੀ ਅਭਿਆਨ ਤਹਿਤ ਪਾਣੀ ਨੂੰ ਬਚਾਉਣ ਸਬੰਧੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਐਸ.ਡੀ.ਓ. ਕੁਲਦੀਪ ਸਿੰਘ, ਜੇ.ਈ. ...

ਪੂਰੀ ਖ਼ਬਰ »

ਬੱਚਿਆਂ ਦੇ ਮਾਹਿਰ ਡਾ: ਵਿਵਨੀਤ ਸਿੰਘ ਸਰਾਓ ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 22 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਹਸਪਤਾਲ ਤਪਾ ਵਿਖੇ ਬੱਚਿਆਂ ਦੇ ਮਾਹਿਰ ਡਾਕਟਰ ਦੀ ਅਸਾਮੀ ਪਿਛਲੇ ਕਾਫ਼ੀ ਸਮੇਂ ਤੋਂ ਖ਼ਾਲੀ ਪਈ ਸੀ, ਜਿਸ ਕਰ ਕੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਇਲਾਜ ਲਈ ਬਾਹਰ ਨਿੱਜੀ ਹਸਪਤਾਲਾਂ ਵਿਚ ਜਾਣਾ ਪੈਂਦਾ ਸੀ ¢ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ ਵਿਦਿਆਰਥੀ ਕਬੱਡੀ ਅੰਡਰ-18 'ਚੋਂ ਰਹੇ ਮੋਹਰੀ

ਤਪਾ ਮੰਡੀ, 22 ਜੁਲਾਈ (ਵਿਜੇ ਸ਼ਰਮਾ)-ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਲਈ ਅੰਡਰ-14, 18 ਅਤੇ 25 ਸਾਲ ਵਰਗਾਂ ਵਿਚਕਾਰ ਸਬਡਵੀਜ਼ਨ 'ਚ ਕਬੱਡੀ ਮੁਕਾਬਲੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ...

ਪੂਰੀ ਖ਼ਬਰ »

ਲੜਕੀ ਦੇ ਜਨਮ ਲੈਣ 'ਤੇ ਪਰਿਵਾਰ ਨੇ ਨਿੰਮ ਬੰਨ੍ਹ ਕੇ ਮਨਾਈ ਖ਼ੁਸ਼ੀ

ਤਪਾ ਮੰਡੀ, 22 ਜੁਲਾਈ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਪੁਰਾਣੇ ਬਾਜ਼ਾਰ 'ਚ ਖੱਤਰੀ ਪਰਿਵਾਰ ਦੇ ਘਰ ਲੜਕੀ ਦੇ ਜਨਮ ਲੈਣ 'ਤੇ ਪਰਿਵਾਰ ਵਲੋਂ ਨਿੰਮ ਬੰਨ੍ਹ ਕੇ ਖ਼ੁਸ਼ੀ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਦੇ ਅੱਛਰੂ ਰਾਮ ਨੇ ਦੱਸਿਆ ਕਿ ਮੇਰੇ ਪੋਤਰੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਸਫ਼ਾਈ ਸੇਵਕਾਂ ਦੇ ਹੱਕ 'ਚ ਦਿੱਤਾ ਧਰਨਾ

ਭਦੌੜ, 22 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਬਲਾਕ ਪ੍ਰਧਾਨ ਚਮਕੌਰ ਸਿੰਘ ਕੈਰੇ ਦੀ ਅਗਵਾਈ ਹੇਠ ਸਫ਼ਾਈ ਸੇਵਕਾ ਦੇ ਹੱਕ ਵਿਚ ਨਗਰ ਕੌਾਸਲ ਦਫ਼ਤਰ ਭਦੌੜ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਸਕੂਲਾਂ 'ਚ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਯਤਨਸ਼ੀਲ-ਰਾਜਵੰਤ ਕੌਰ ਮਾਨ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਸੈਲਫ਼ ਸਮਾਰਟ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀ: ਸੈਕੰ: ਰਾਜਵੰਤ ਕੌਰ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 212 ਮਰੀਜ਼ਾਂ ਦੀ ਜਾਂਚ

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਠੀਕਰੀਵਾਲਾ ਵਿਖੇ ਸਾਥੀ ਨਵਤੇਜ ਸਿੰਘ ਦਿਹੜ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸ਼ਿਵ ਸ਼ਕਤੀ ਮਹਾਸੰਘ ਦੇ ਪ੍ਰਧਾਨ ਵਰਿੰਦਰ ਸਿੰਗਲਾ ਅਤੇ ...

ਪੂਰੀ ਖ਼ਬਰ »

ਆਰ.ਬੀ.ਐਸ.ਕੇ. ਤਹਿਤ 10 ਬੱਚਿਆਂ ਦੀ ਕਰਵਾਈ ਮੁਫ਼ਤ ਸਰਜਰੀ-ਸਿਵਲ ਸਰਜਨ

ਬਰਨਾਲਾ, 22 ਜੁਲਾਈ (ਰਾਜ ਪਨੇਸਰ)-ਆਰ.ਬੀ.ਐਸ.ਕੇ (ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ) ਪ੍ਰੋਗਰਾਮ ਅਧੀਨ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਦੀ ਅਗਵਾਈ ਹੇਠ 10 ਬੱਚਿਆਂ ਦੇ ਦਿਲ ਦਾ ਆਪ੍ਰੇਸ਼ਨ ਕਰਵਾਇਆ ਗਿਆ | ਜਿਨ੍ਹਾਂ ਨੂੰ ਸਿਵਲ ਸਰਜਨ ...

ਪੂਰੀ ਖ਼ਬਰ »

ਤਹਿਸੀਲਦਾਰ ਬਾਦਲਦੀਨ ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 22 ਜੁਲਾਈ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਪਿਛਲੇ ਦਿਨੀਂ ਤਹਿਸੀਲਦਾਰਾਂ ਦੀਆਂ ਬਦਲੀਆਂ ਵਿਚ ਵੱਡਾ ਫੇਰ ਬਦਲ ਕੀਤਾ ਗਿਆ ਸੀ, ਜਿਸ ਤਹਿਤ ਤਪਾ ਦੇ ਤਹਿਸੀਲਦਾਰ ਜੋਗਿੰਦਰ ਸਿੰਘ ਦੀ ਬਦਲੀ ਲੁਧਿਆਣਾ ਵਿਖੇ ਹੋ ਗਈ ਸੀ ¢ ਹੁਣ ਉਨ੍ਹਾਂ ਦੀ ਥਾਂ 'ਤੇ ਨਵੇਂ ਆਏ ...

ਪੂਰੀ ਖ਼ਬਰ »

ਮੌੜਾਂ ਨਾਲ ਸਬੰਧਤ ਪੰਚਾਇਤਾਂ ਵਲੋਂ ਪੰਚਾਇਤੀ ਜ਼ਮੀਨ ਦੀ ਵੰਡ ਸਬੰਧੀ ਬਿਆਨ ਦਰਜ ਕਰਵਾਏ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਨਾਲ ਸਬੰਧਤ ਪੰਚਾਇਤਾਂ ਵਲੋਂ ਡਿਪਟੀ ਡਾਇਰੈਕਟਰ ਚੰਡੀਗੜ੍ਹ ਵਿਖੇ ਪੰਚਾਇਤੀ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਣੇ ਬਿਆਨ ਦਰਜ ਕਰਵਾਏ ਗਏ | ਜ਼ਿਕਰਯੋਗ ਹੈ ਕਿ ਮੌੜ ਨਾਭਾ ਅਤੇ ਪਿੰਡ ਭਗਤਪੁਰਾ ਦੀਆਂ ਪੰਚਾਇਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX