ਤਾਜਾ ਖ਼ਬਰਾਂ


ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  1 day ago
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  1 day ago
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  1 day ago
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 day ago
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  1 day ago
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  1 day ago
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  1 day ago
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  1 day ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  1 day ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  1 day ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  1 day ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  1 day ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  1 day ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  1 day ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਸਾਡੇ ਪਿੰਡ ਸਾਡੇ ਖੇਤ

ਤਾਜ਼ੀਆਂ ਸਬਜ਼ੀਆਂ ਖਾਓ ਤੰਦਰੁਸਤੀ ਵਧਾਓ

ਸਬਜ਼ੀਆਂ ਦਾ ਮਨੁੱਖੀ ਖੁਰਾਕ ਵਿਚ ਬਹੁਤ ਹੀ ਮਹੱਤਵਪੂਰਨ ਯੋਗਦਾਨ ਹੈ, ਕਿਉਂਕਿ ਫਲਾਂ ਨੂੰ ਛੱਡ ਕੇ ਇਨ੍ਹਾਂ ਵਿਚ ਸਾਰੇ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਹੋਰ ਖਾਣ ਵਾਲੇ ਸਾਰੇ ਪਦਾਰਥਾਂ ਵਿਚ ਨਹੀਂ ਮਿਲਦੇ। ਸਬਜ਼ੀਆਂ ਦਾ ਸੰਤੁਲਿਤ ਭੋਜਨ ਵਿਚ ਅਹਿਮ ਸਥਾਨ ਹੈ। ਸਬਜ਼ੀਆਂ ਵਿਚ ਕਾਫੀ ਮਾਤਰਾ ਵਿਚ ਕਾਰਬੋਹਾਈਡਰੇਟਸ ਪ੍ਰੋਟੀਨ ਧਾਤਾਂ ਵਿਟਾਮਿਨ ਆਦਿ ਹੁੰਦੇ ਹਨ, ਜੋ ਸਾਡੀ ਸਿਹਤ ਲਈ ਬਹੁਤ ਲੋੜੀਂਦੇ ਹੁੰਦੇ ਹਨ। ਪਾਲਕ ਪੱਤੇ ਵਾਲਾ ਸਲਾਦ ਅਤੇ ਬੰਦ ਗੋਭੀ ਵਿਚ ਪਾਣੀ ਅਤੇ ਸੈਲਲੋਜ਼ ਕਾਫੀ ਮਾਤਰਾ ਵਿਚ ਮਿਲਦੇ ਹਨ। ਇਸ ਲਈ ਪੱਤੇ ਵਾਲੀਆਂ ਸਬਜ਼ੀਆਂ ਅਤੇ ਜੜ੍ਹਾਂ ਵਾਲੀਆਂ ਸਬਜ਼ੀਆਂ ਪਾਚਣ ਸ਼ਕਤੀ ਵਧਾਉਂਦੀਆਂ ਹਨ। ਆਲੂ ਅਤੇ ਸ਼ਕਰਕੰਦੀ ਤੋਂ ਸਾਨੂੰ ਉੂਰਜਾ ਮਿਲਦੀ ਹੈ ਕੁਝ ਹੋਰ ਸਬਜ਼ੀਆਂ ਜਿਵੇਂ ਕਿ ਪਾਲਕ ਦੇ ਪੱਤੇ, ਮੇਥੇ ਦੇ ਪੱਤੇ, ਧਨੀਆ, ਪਿਆਜ਼, ਸ਼ਲਗਮ, ਮੂਲੀ, ਗਾਜਰ, ਖੀਰਾ ਆਦਿ ਜੇਕਰ ਕੱਚੀਆਂ ਖਾਧੀਆਂ ਜਾਣ ਤਾਂ ਹੋਰ ਵੀ ਲਾਭਦਾਇਕ ਸਾਬਤ ਹੁੰਦੀਆਂ ਹਨ। ਸਬਜ਼ੀਆਂ ਨੂੰ ਬਹੁਤਾ ਉਬਾਲਣਾ ਨਹੀਂ ਚਾਹੀਦਾ ਕਿਉਂਕਿ ਉਬਾਲਣ ਨਾਲ ਇਨ੍ਹਾਂ ਵਿਚ ਵਿਟਾਮਿਨ ਅਤੇ ਕਈ ਹੋਰ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ।
ਨਿਰਾਸ਼ਾ ਵਾਲੀ ਗੱਲ ਹੈ ਕਿ ਬਜ਼ਾਰ ਤੋਂ ਮੁੱਲ ਮਿਲਣ ਵਾਲੀ ਸਬਜ਼ੀ ਜ਼ਿਆਦਾ ਮਹਿੰਗੀ ਹੁੁੰਦੀ ਹੈ। ਨਾਲ ਹੀ ਇਹ ਤਾਜ਼ੀ ਵੀ ਨਹੀਂ ਹੁੰਦੀ ਅਤੇ ਇਸ ਉਪਰ ਲੋੜ ਤੋਂ ਵੱਧ ਕੀਟਨਾਸ਼ਕ ਸਪਰੇਆਂ ਦਾ ਛਿੜਕਾਅ ਵੀ ਹੋਇਆ ਹੁੰਦਾ ਹੈ। ਇਸ ਕਾਰਨ ਇਹ ਸਬਜ਼ੀ ਸਾਡੀ ਸਿਹਤ ਲਈ ਠੀਕ ਨਹੀਂ ਹੁੁੰਦੀ। ਜਿੱਥੋਂ ਤੱਕ ਹੋ ਸਕੇ ਸਬਜ਼ੀਆਂ ਘਰੇਲੂ ਬਗੀਚੀਆਂ ਵਿਚ ਉਗਾ ਕੇ ਖਾਣ ਲਈ ਇਸਤੇਮਾਲ ਕਰੀਏ ਅਤੇ ਮਨੁੱਖੀ ਤੰਦਰੁਸਤੀ ਨੂੰ ਕਾਇਮ ਰੱਖੀਏ।
ਸਬਜ਼ੀਆਂ ਵਿਚ ਖੁਰਾਕੀ ਅਤੇ ਮੈਡੀਸ਼ਨਲ ਤੰਤ
ਮਟਰ: ਮਟਰਾ ਵਿਚ ਪ੍ਰੋਟੀਨ ਕਾਰੋਬਹਾਈਡਰੇਟਸ ਅਤੇ ਵਿਟਾਮਿਨ 'ਏ' ਤੇ 'ਸੀ' ਕੈਲਸ਼ੀਅਮ ਅਤੇ ਫਾਸਫੋਰਸ ਬਹੁਤ ਮਾਤਰਾ ਹੁੰਦਾ ਹੈ।
ਬੈਂਗਣ: ਬੈਂਗਣ ਵਿਚ ਪ੍ਰੋਟੀਨ ਅਤੇ ਵਿਟਾਮਿਨ ਬਹੁਤ ਮਾਤਰਾ ਵਿਚ ਹੁੰਦਾ ਹੈ। ਚਿੱਟੇ ਬੈਂਗਣ ਸ਼ੂਗਰ ਦੇ ਮਰੀਜ਼ ਵਾਸਤੇ ਬਹੁਤ ਫਾਇਦੇਮੰਦ ਹਨ।
ਆਲੂ: ਆਲੂ ਵਿਚ ਪ੍ਰੋਟੀਨ ਕਾਰੋਬਹਾਈਡ੍ਰੇਟਸ, ਵਿਟਾਮਿਨ ਅਤੇ ਫਾਸਫੋਰਸ ਬਹੁਤ ਮਾਤਰਾ ਵਿਚ ਹੈ।
ਟਮਾਟਰ: ਟਮਾਟਰ ਵਿਚ ਵਿਟਾਮਿਨ 'ਸੀ' ਬਹੁਤ ਮਾਤਰਾ ਵਿਚ ਹੁੰਦਾ ਹੈ। ਟਮਾਟਰਾਂ ਦਾ ਰਸ ਖ਼ੂਨ ਸਾਫ ਕਰਨ ਵਾਸਤੇ ਅਤੇ ਪੇਟ ਵਾਸਤੇ ਲਾਹੇਵੰਦ ਹੈ। ਮੂੰਹ ਦੇ ਛਾਲੇ ਵੀ ਟਮਾਟਰ ਦੇ ਰਸ ਨਾਲ ਠੀਕ ਹੁੰਦੇ ਹਨ।
ਕਰੇਲਾ: ਕਰੇਲੇ ਵਿਚ ਵਿਟਾਮਿਨ ਬਹੁਤ ਮਾਤਰਾ 'ਚ ਹੁੰਦਾ ਹੈ। ਕਰੇਲੇ ਸ਼ੂਗਰ ਦੇ ਮਰੀਜ਼ ਵਾਸਤੇ ਅਤੇ ਖੂਨ ਦੇ ਦੌਰੇ ਵਾਸਤੇ ਬਹੁਤ ਫਾਇਦੇਮੰਦ ਹਨ।
ਖੀਰਾ: ਇਹ ਗਰਮੀਆਂ ਤੋਂ ਬਚਾਉਣ ਅਤੇ ਸਰੀਰ ਵਾਸਤੇ ਬਹੁਤ ਫਾਇਦੇਮੰਦ ਹਨ। ਇਸ ਨਾਲ ਕਬਜ਼ ਅਤੇ ਪੀਲੀਆ ਵੀ ਠੀਕ ਹੁੰਦਾ ਹੇ।
ਭਿੰਡੀ : ਭਿੰਡੀ ਵਿਚ ਪ੍ਰੋਟੀਨ ਅਤੇ ਵਿਟਾਮਿਨ ਬਹੁਤ ਮਾਤਰਾ 'ਚ ਹੁੰਦਾ ਹੈ। ਭਿੰਡੀ ਆਇਓਡੀਨ ਦੀ ਕਮੀ ਅਤੇ ਕਮਜ਼ੋਰੀ ਨੂੰ ਦੂਰ ਕਰਦੀ ਹੈ।
ਮੂਲੀ: ਇਸ ਨਾਲ ਕਬਜ਼, ਪੀਲੀਆ ਅਤੇ ਹਾਜ਼ਮਾ ਠੀਕ ਹੁੰਦਾ ਹੈ।
ਪਿਆਜ਼ : ਪਿਆਜ਼ ਵਿਚ ਪ੍ਰੋਟੀਨ ਕਾਰੋਬਹਾਈਡ੍ਰੇਟਸ ਅਤੇ ਵਿਟਾਮਿਨ 'ਸੀ' ਕੈਲਸ਼ੀਅਮ ਅਤੇ ਫਾਸਫੋਰਸ ਬਹੁਤ ਮਾਤਰਾ ਵਿਚ ਹੁੰਦਾ ਹੈ। ਇਹ ਲੂ ਲੱਗਣ ਅਤੇ ਚਮੜੀ ਦੇ ਰੋਗਾਂ ਵਾਸਤੇ ਬਹੁਤ ਫਾਇਦੇਮੰਦ ਹੈ।
ਲਸਣ: ਇਹ ਖੂਨ ਵਿਚ ਕੋਲੈਸਟ੍ਰੋਲ ਘਟਾਉਣ ਵਾਸਤੇ ਲਾਹੇਵੰਦ ਹੈ।
ਗਾਜਰਾਂ : ਲਾਲ ਗਾਜਰਾਂ ਵਿਟਾਮਨ ਏ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਵਿਚ ਬੀਟਾ ਕੈਰੋਟੀਨ ਜ਼ਿਆਦਾ ਹੁੰਦੀਆਂ ਹਨ। ਕਾਲੀ ਗਾਜਰ ਐਥੋਸਾਈਨਿਨ ਅਤੇ ਫਿਨੋਲਿਜ ਨਾਲ ਭਰਪੂਰ ਹੈ, ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਂਦੇ ਹਨ। ਇਸ ਵਿਚ ਲੋਹੇ ਦੀ ਮਾਤਰਾ ਵੀ ਜ਼ਿਆਦਾ ਹੁੰਦੀ ਹੈ, ਜੋ ਖ਼ੂਨ ਦੀ ਕਮੀ ਨੂੰ ਪੂਰਾ ਕਰਦੀ ਹੈ। ਇਸ ਵਿਚ ਕੈਲਸ਼ੀਅਮ ਵੀ ਕਾਫੀ ਹੁੰਦਾ ਹੈ।
ਬਰੋਕਲੀ: ਬਰੋਕਲੀ ਵਿਚ ਪ੍ਰੋਟੀਨ, ਵਿਟਾਮਿਨ ਲੋਹਾ ਕੈਲਸ਼ੀਅਮ ਥਾਇਆਮੀਨ ਨਾਇਸੀਨ ਅਤੇ ਰਿਬੋਫਲਾਵਿਨ ਜ਼ਿਆਦਾ ਮਾਤਰਾ ਵਿਚ ਹੁੰਦੇ ਹਨ। ਜਾਮਨੀ ਰੰਗ ਦੀ ਬਰੋਕਲੀ ਵਿਚ ਗਲੂਕੋਸੀਨੋਲੇਟ 72-212 ਮਿਲੀਗ੍ਰਾਮ ਪ੍ਰਤੀ 100 ਗ੍ਰਾਮ ਪਾਇਆ ਜਾਂਦਾ ਹੈ। ਇਹ ਸੀਰਮ ਕੋਲੈਸਟਰੋਲ ਘਟਾਉਣ ਵਿਚ ਵੀ ਮਦਦ ਕਰਦਾ ਹੈ।


-ਯੂਨੀਵਰਸਿਟੀ ਬੀਜ ਫਾਰਮ ਉਸਮਾ (ਤਰਨ ਤਾਰਨ)
ਮੋਬਾਈਲ : 8968278900 ajaykpau@gmail.com

ਬਰਸਾਤਾਂ ਵਿਚ ਅਮਰੂਦ ਦੇ ਬਾਗ਼ਾਂ ਨੂੰ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਓ

ਪੰਜਾਬ ਦੇ ਤਾਜ਼ੇ ਅੰਕੜਿਆਂ ਮੁਤਾਬਕ ਅਮਰੂਦ ਹੇਠ ਰਕਬਾ 9142 ਹੈਕਟੇਅਰ ਹੈ, ਜਿਸ ਤੋਂ 2,06,106 ਮੀਟਰਕ ਟਨ ਪੈਦਾਵਾਰ ਹੁੰਦੀ ਹੈ। ਇਹ ਸਾਲ ਵਿਚ ਦੋ ਵਾਰ ਫ਼ਲ ਦਿੰਦਾ ਹੈ ਜਿਵੇਂ ਕਿ ਬਰਸਾਤੀ ਫ਼ਸਲ ਅਤੇ ਸਿਆਲੂ ਫ਼ਸਲ। ਅਮਰੂਦ 'ਤੇ ਸਮੇਂ-ਸਮੇਂ 'ਤੇ ਵੱਖ-ਵੱਖ ਬਿਮਾਰੀਆਂ ਅਤੇ ਕੀੜਿਆਂ ...

ਪੂਰੀ ਖ਼ਬਰ »

ਆੜ੍ਹਤੀਏ ਵੀ ਖੇਤੀ ਪ੍ਰਣਾਲੀ ਦਾ ਅਹਿਮ ਧੁਰਾ ਹਨ

ਇਕ ਵਾਰ ਫਿਰ ਮੁੜ ਤੋਂ ਆੜ੍ਹਤੀਆ ਏਜੰਸੀ ਦੀ ਹੋਂਦ ਖ਼ਤਰੇ 'ਚ ਪੈ ਗਈ ਜਾਪਦੀ ਹੈ। ਅਜਿਹਾ ਆੜ੍ਹਤੀਆ ਐਸੋਸੀਏਸ਼ਨ ਵਿਚ ਚਲ ਰਹੀ ਚਰਚਾ ਤੋਂ ਵੀ ਪ੍ਰਤੀਤ ਹੁੰਦਾ ਹੈ। ਕੈਪਟਨ ਸਰਕਾਰ ਦੇ ਪਹਿਲੇ ਦੌਰ 'ਚ ਵੀ ਇਹ ਸਮੱਸਿਆ ਵਿਚਾਰੀ ਜਾਂਦੀ ਰਹੀ ਪ੍ਰੰਤੂ ਫਿਰ ਅਕਾਲੀ ਸਰਕਾਰ ਦੇ ...

ਪੂਰੀ ਖ਼ਬਰ »

ਆਪੋ-ਆਪਣਾ ਵਿਰਸਾ

ਹਰ ਖਿੱਤੇ ਦੇ ਮਨੁੱਖ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਸੱਭਿਆਚਾਰ ਅਨੁਸਾਰ ਜੀਵਨ ਜੀਵੇ। ਉਸ ਨੂੰ ਪੁਰਾਣੇ ਵਸਤਰ-ਸ਼ਸਤਰ ਤੇ ਖੁਰਾਕ ਚੰਗੀ ਲੱਗਦੀ ਹੈ। ਉਸ ਨੂੰ ਲੋਕ-ਗੀਤਾਂ ਵਿਚੋਂ ਸਕੂਨ ਮਿਲਦਾ ਹੈ। ਉਸ ਨੂੰ ਪੁਰਾਣੇ ਘਰਾਂ, ਖੇਤਾਂ ਜਾਂ ਜੀਵਾਂ ਵਿਚੋਂ ਮਹਿਕ ਆਉਂਦੀ ...

ਪੂਰੀ ਖ਼ਬਰ »

ਮੁੱਕ ਗਿਆ ਜੇ ਪਾਣੀ

* ਮੱਖਣ ਸਿੰਘ ਗਿੱਲ *

ਮੁੱਕ ਗਿਆ ਜੇ ਪਾਣੀ ਤਾਂ ਹੋਜੂ ਖ਼ਤਮ ਕਹਾਣੀ ਜੀ, ਆ ਜਾਓ ਰਲਕੇ ਆਪਾਂ ਸਾਰੇ ਸਾਂਭੀਏ ਪਾਣੀ ਜੀ। ਪਾਣੀ ਵਾਲੀਆਂ ਫ਼ਸਲਾਂ ਲਈ ਕੱਢੀਏ ਰਾਹ ਨਿਰਾਲਾ ਜੀ, ਇਕ-ਇਕ ਉਪਰਾਲਾ ਕਰ ਦੇਊ ਸਾਡਾ ਜੀਣ ਸੁਖਾਲਾ ਜੀ। ਛੋਟੀਆਂ-ਛੋਟੀਆਂ ਗੱਲਾਂ ਨਾਲ ਬਣ ਜਾਵੇ ਨਵੀਂ ਕਹਾਣੀ ਜੀ। ਆ ਜਾਓ ...

ਪੂਰੀ ਖ਼ਬਰ »

ਝੋਨੇ ਦੇ ਵਧੇਰੇ ਝਾੜ ਲਈ ਹਾਨੀਕਾਰਕ ਕੀੜਿਆਂ ਦਾ ਸੁਚੱਜਾ ਪ੍ਰਬੰਧ ਕਰੋ

2. ਪੱਤਾ ਲਪੇਟ ਸੁੰਡੀ: ਇਸ ਦੇ ਪਤੰਗੇ ਹਲਕੇ ਭੂਰੇ ਰੰਗ ਦੇ ਹੁੰਦੇ ਹਨ ਅਤੇ ਇਨ੍ਹਾਂ ਦੇ ਅਗਲੇ ਖੰਭਾਂ 'ਤੇ ਗੂੜ੍ਹੇ ਭੂਰੇ ਰੰਗ ਦੀਆਂ ਧਾਰੀਆਂ ਹੁੰਦੀਆਂ ਹਨ। ਖੇਤ ਵਿਚ ਚੱਲਣ ਨਾਲ ਬੂਟੇ ਹਿੱਲਣ 'ਤੇ ਇਹ ਪਤੰਗੇ ਤੇਜ਼ੀ ਨਾਲ ਉੱਡ ਕੇ ਲਾਗਲੇ ਬੂਟਿਆਂ 'ਤੇ ਬੈਠਦੇ ਰਹਿੰਦੇ ...

ਪੂਰੀ ਖ਼ਬਰ »

ਅਗਸਤ ਮਹੀਨੇ ਦੇ ਰੁਝੇਵੇਂ

ਸ਼ਹਿਦ ਦੀਆਂ ਮੱਖੀਆਂ ਪਾਲਣਾ : ਕਟੁੰਬਾਂ ਦਾ ਨਿਰੀਖਣ ਤੇਜ਼ੀ ਨਾਲ ਕਰੋ। ਜੇ ਖੁਰਾਕ ਦੀ ਘਾਟ ਹੋਵੇ ਅਤੇ ਬਾਹਰੋਂ ਖੁਰਾਕ ਦੀ ਆਮਦ ਦੀ ਅਣਹੋਂਦ ਦੀ ਸੂਰਤ ਵਿਚ ਇਕ ਹਿੱਸਾ ਖੰਡ ਅਤੇ ਇਕ ਹਿੱਸਾ ਪਾਣੀ ਦਾ ਘੋਲ ਬਣਾ ਕੇ ਸ਼ਾਮ ਵੇਲੇ ਸਾਰੇ ਕਟੁੰਬਾਂ ਨੂੰ ਖੁਰਾਕ ਵਜੋਂ ਦਿਓ। ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX