ਤਾਜਾ ਖ਼ਬਰਾਂ


ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  8 minutes ago
ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  25 minutes ago
ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ...
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  39 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ...
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  50 minutes ago
ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ...
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ...
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ...
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ...
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 2 hours ago
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ...
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ...
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 3 hours ago
ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ...
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ...
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 3 hours ago
ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ...
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 4 hours ago
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਿਸ ਨੇ ਜਬਰੀ...
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 4 hours ago
ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ...
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 minute ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  1 day ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  1 day ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  1 day ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  1 day ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 day ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਫ਼ਿਰੋਜ਼ਪੁਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਕੀਤੀ ਬੂਟੇ ਲਾਉਣ ਦੀ ਮੁਹਿੰਮ
. . .  1 day ago
ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ, ਬਣੇ ਰਹਿਣਗੇ ਪ੍ਰਧਾਨ
. . .  1 day ago
ਐਕਸਪੋਰਟ ਬੂਸਟ ਕਰਨ ਲਈ 6 ਕਦਮ ਚੁੱਕੇ ਗਏ ਹਨ- ਵਿੱਤ ਮੰਤਰੀ
. . .  about 1 hour ago
ਇਕਾਨਮੀ ਅਤੇ ਇੰਡਸਟਰੀਅਲ ਪ੍ਰੋਡਕਸ਼ਨ ਦੀ ਹਾਲਤ ਸੁਧਰ ਰਹੀ ਹੈ- ਸੀਤਾਰਮਨ
. . .  about 1 hour ago
ਬੈਂਕਿੰਗ ਖੇਤਰ 'ਚ ਚੁੱਕੇ ਗਏ ਕਦਮਾਂ ਦਾ ਅਸਰ ਦਿਖਾਈ ਦੇ ਰਿਹਾ ਹੈ- ਵਿੱਤ ਮੰਤਰੀ
. . .  about 1 hour ago
19 ਸਤੰਬਰ ਨੂੰ ਪਬਲਿਕ ਸੈਕਟਰ ਬੈਂਕਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਾਂਗੀ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਮਹਿੰਗਾਈ ਕਾਬੂ 'ਚ ਹੈ, ਅਜੇ 4 ਫ਼ੀਸਦੀ ਤੋਂ ਹੇਠਾਂ ਹੈ ਮਹਿੰਗਾਈ ਦਰ- ਸੀਤਾਰਮਨ
. . .  about 1 hour ago
ਅੱਜ ਅਸੀਂ ਲੋਕ ਟੈਕਸ ਰਾਹਤ, ਐਕਸਪੋਰਟ ਅਤੇ ਘਰ ਖ਼ਰੀਦਦਾਰਾਂ ਦੇ ਮੁੱਦੇ 'ਤੇ ਜਾਣਕਾਰੀ ਦੇਵਾਂਗੇ- ਸੀਤਾਰਮਨ
. . .  about 1 hour ago
ਦੇਸ਼ ਦੇ ਆਰਥਿਕ ਹਾਲਾਤ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਬਾਦਲ
. . .  about 1 hour ago
ਥੋੜ੍ਹੀ ਦੇਰ ਤੱਕ ਸੁਲਤਾਨਪੁਰ ਲੋਧੀ ਪਹੁੰਚਣੇ ਬੀਬਾ ਬਾਦਲ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਗੱਡੀ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  4 minutes ago
ਸਾਊਦੀ ਅਰਬ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਤੇ ਡਰੋਨ ਨਾਲ ਹਮਲਾ, ਲੱਗੀ ਭਿਆਨਕ ਅੱਗ
. . .  14 minutes ago
ਦੀਵਾਲੀ ਮੌਕੇ ਕੈਪਟਨ ਸਰਕਾਰ ਨੌਜਵਾਨਾਂ ਨੂੰ ਵੰਡੇਗੀ ਸਮਾਰਟ ਫ਼ੋਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਨਰਿੰਦਰ ਸਿੰਘ ਕਾਉਣੀ ਬਣੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਸਨਅਤ ਤੇ ਵਪਾਰ

ਹੁਣ ਰੇਲਵੇ ਆਪਣੇ ਯਾਤਰੀਆਂ ਨੂੰ ਦੇਵੇਗਾ ਹਵਾਈ ਜਹਾਜ਼ਾਂ ਵਰਗੀਆਂ ਸੇਵਾਵਾਂ

ਨਵੀਂ ਦਿੱਲੀ, 22 ਜੁਲਾਈ (ਏਜੰਸੀ)- ਰੇਲਵੇ ਨੇ ਯਾਤਰੀਆਂ ਨੂੰ ਬਿਹਤਰ ਸੁਵਿਧਾ ਦੇਣ ਲਈ ਕਮਰ ਕੱਸ ਲਈ ਹੈ | ਇਸ ਲਈ ਰੇਲਵੇ ਆਪਣੇ ਕਰਮਚਾਰੀਆਂ ਨੂੰ ਸਿਖਲਾਈ ਦੇ ਰਿਹਾ ਹੈ | ਰੇਲ 'ਚ ਸਫ਼ਰ ਕਰਨ ਵਾਲਿਆਂ ਦੀ ਸ਼ਿਕਾਇਤ ਰਹਿੰਦੀ ਹੈ ਕਿ ਰੇਲ ਕਰਮਚਾਰੀ ਖਾਸ ਕਰਕੇ ਆਈ.ਆਰ.ਸੀ.ਟੀ.ਸੀ. ਦੇ ਕੈਟਰਿੰਗ ਸਟਾਫ਼ ਦੀ ਮਹਿਮਾਨ ਨਿਵਾਜ਼ੀ ਠੀਕ ਨਹੀਂ ਹੁੰਦੀ | ਕਈ ਵਾਰ ਯਾਤਰੀਆਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ | ਅਜਿਹੇ 'ਚ ਹੁਣ ਕੈਟਰਿੰਗ ਸਟਾਫ਼ ਨੂੰ ਸਿਖਲਾਈ ਦੇਣ ਦਾ ਫੈਸਲਾ ਕੀਤਾ ਗਿਆ ਹੈ | ਰੇਲਵੇ ਇਸ ਲਈ ਪ੍ਰੀਮੀਅਮ ਰੇਲਾਂ, ਰਾਜਧਾਨੀ ਐਕਸਪ੍ਰੈੱਸ, ਸ਼ਤਾਬਦੀ ਐਕਸਪ੍ਰੈੱਸ, ਦੁਰੰਤੋ ਐਕਸਪ੍ਰੈੱਸ ਦੇ ਕੈਟਰਿੰਗ ਅਤੇ ਪੈਨਟ੍ਰੀ ਸਟਾਫ਼ ਨੂੰ ਸਿਖਲਾਈ ਦੇ ਕੇ ਯਾਤਰੀਆਂ ਨੂੰ ਜਹਾਜ਼ਾਂ ਵਰਗੀਆਂ ਸੇਵਾਵਾਂ ਦਾ ਅਨੁਭਵ ਕਰਾਉਣੀ ਚਾਹੁੰਦੀ ਹੈ | ਉਸ ਸਟਾਫ਼ ਨੂੰ ਪੂਰੀ ਤਰ੍ਹਾਂ ਪੇਸ਼ੇਵਰ ਬਣਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਸਕਿੱਲ ਇੰਡੀਆ ਤਹਿਤ 'ਸਕਸ਼ਮ' (ਸਮਰੱਥ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਪ੍ਰਾਜੈਕਟ ਦਾ ਮਕਸਦ ਹੀ ਇਸ ਸਟਾਫ਼ ਨੂੰ ਪੇਸ਼ੇਵਰਾਨਾ ਸਿਖਲਾਈ ਦੇਣਾ ਹੈ | ਸਿਖਲਾਈ ਦੇ ਦੌਰਾਨ ਇਨ੍ਹਾਂ ਕਰਮਚਾਰੀਆਂ ਨੂੰ ਸੈਂਟਰ 'ਚ ਵੀ ਬੁਲਾਇਆ ਜਾਵੇਗਾ | ਜਾਣਕਾਰੀ ਅਨੁਸਾਰ ਆਈ.ਆਰ.ਸੀ.ਟੀ.ਸੀ. ਨੇ ਆਪਣੇ ਪਹਿਲੇ ਪੜਾਅ 'ਚ ਫਿਲਹਾਲ 2000 ਕੈਟਰਿੰਗ ਸਟਾਫ਼ ਨੂੰ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ | ਇਹ ਸਟਾਫ਼ ਮੁੱਖ ਰੂਪ 'ਚ ਪੈਨਟ੍ਰੀ ਅਤੇ ਕੈਟਰਿੰਗ ਵਿਭਾਗ ਹੋਣਗੇ ਅਤੇ ਇਨ੍ਹਾਂ ਦਾ ਸਿੱਧਾ ਸੰਪਰਕ ਯਾਤਰੀਆਂ ਨਾਲ ਹੋਵੇਗਾ | ਸਿਖਲਾਈ ਦੇ ਦੌਰਾਨ ਸਟਾਫ਼ ਨੂੰ ਇਹ ਸਿਖਾਇਆ ਜਾਵੇਗਾ ਕਿ ਯਾਤਰੀਆਂ ਨਾਲ ਗੱਲ ਕਿਵੇਂ ਕਰਨੀ ਹੈ ਅਤੇ ਕਿਨ੍ਹਾਂ ਨਿਯਮਾਂ ਦਾ ਧਿਆਨ ਰੱਖਣਾ ਹੈ |

ਭਾਰਤ 2020-21 ਦੇ ਵਿੱਤੀ ਸਾਲ ਤੋਂ 8 ਫ਼ੀਸਦੀ ਵਿਕਾਸ ਦਰ ਹਾਸਲ ਕਰ ਸਕਦੈ- ਨੀਤੀ ਆਯੋਗ

ਨਿਊਯਾਰਕ, 22 ਜੁਲਾਈ (ਏਜੰਸੀ)-ਨੀਤੀ ਆਯੋਗ ਦੇ ਵਾਈਸ ਚੈਅਰਮੈਨ ਰਾਜੀਵ ਕੁਮਾਰ ਦਾ ਮੰਨਣਾ ਹੈ ਕਿ ਭਾਰਤ 2020-2021 ਦੇ ਵਿੱਤੀ ਸਾਲ ਤੋਂ 8 ਫ਼ੀਸਦੀ ਵਿਕਾਸ ਦਰ ਹਾਸਲ ਕਰ ਸਕਦਾ ਹੈ ਕਿਉਂਕਿ ਵਸਤੂਆਂ ਤੇ ਸੇਵਾ ਟੈਕਸ (ਜੀ.ਐਸ.ਟੀ.) ਨੂੰ ਲਾਗੂ ਕੀਤੇ ਜਾਣ ਤੇ ਹੋਰ ਢਾਂਚਾਗਤ ਸੁਧਾਰਾਂ ...

ਪੂਰੀ ਖ਼ਬਰ »

ਸਾਲ ਦੇ ਪਹਿਲੇ ਅੱਧ 'ਚ ਲਗਜ਼ਰੀ ਕਾਰਾਂ ਦਾ ਬਾਜ਼ਾਰ ਸੁੰਗੜਿਆ

ਮੁੰਬਈ, 22 ਜੁਲਾਈ (ਏਜੰਸੀ)- ਇੰਡਸਟਰੀ ਕਾਰਜਕਾਰੀਆਂ ਅਧਿਕਾਰੀਆਂ ਨੇ ਕਿਹਾ ਕਿ ਇਸ ਸਾਲ ਦੀ ਪਹਿਲੀ ਛਿਮਾਹੀ 'ਚ ਲਗਜ਼ਰੀ ਕਾਰ ਬਾਜ਼ਾਰ 'ਚ ਗਿਰਾਵਟ ਆਈ ਹੈ | ਉਦਯੋਗ ਦੇ ਅਧਿਕਾਰੀਆਂ ਨੇ ਕਿਹਾ ਕਿ ਆਰਥਿਕ ਵਿਕਾਸ 'ਚ ਮੰਦੀ ਅਤੇ ਚੋਣਾਂ ਦੇ ਦੌਰਾਨ ਅਨਿਸਚਿਤਤਾ ਨੇ ਵੀ ...

ਪੂਰੀ ਖ਼ਬਰ »

ਸਨਅਤ ਅਤੇ ਵਪਾਰ

...

ਪੂਰੀ ਖ਼ਬਰ »

ਸੈਂਸੈਕਸ 'ਚ 306 ਅੰਕਾਂ ਦੀ ਗਿਰਾਵਟ

ਮੁੰਬਈ, 22 ਜੁਲਾਈ (ਏਜੰਸੀ)-ਘਰੇਲੂ ਸ਼ੇਅਰ ਬਾਜ਼ਾਰ 'ਚ ਸੋਮਵਾਰ ਨੂੰ ਲਗਾਤਾਰ ਤੀਸਰੇ ਦਿਨ ਗਿਰਾਵਟ ਦਾ ਦੌਰ ਜਾਰੀ ਰਿਹਾ | ਬੀ.ਐਸ.ਆਈ. ਦਾ ਪ੍ਰਮੁੱਖ ਸੰਵੇਦੀ ਸੂਚਕ ਅੰਕ ਸੈਂਸੈਕਸ ਕਰੀਬ 306 ਅੰਕਾਂ ਦੀ ਗਿਰਾਵਟ ਨਾਲ 38,031 'ਤੇ ਬੰਦ ਹੋਇਆ ਅਤੇ ਐਨ.ਐਸ.ਈ. ਦੇ ਪ੍ਰਮੁੱਖ ਸੂਚਕ ...

ਪੂਰੀ ਖ਼ਬਰ »

ਸੀ.ਓ.ਸੀ. ਵਲੋਂ ਜੈੱਟ ਏਅਰਵੇਜ਼ ਨੂੰ 70 ਕਰੋੜ ਦੇ ਕਰਜ਼ੇ ਦੀ ਮਨਜ਼ੂਰੀ

ਮੁੰਬਈ, 22 ਜੁਲਾਈ (ਏਜੰਸੀ)-ਤਿੰਨ ਮਹੀਨੇ ਤੋਂ ਬੰਦ ਪਈ ਜੈੱਟ ਏਅਰਵੇਜ਼ ਕੰਪਨੀ ਨੂੰ ਸੀ.ਓ.ਸੀ. (ਕਮੇਟੀ ਆਫ਼ ਕ੍ਰੈਡੀਟਰਜ਼) ਨੇ 70 ਕਰੋੜ ਰੁਪਏ ਦੇ ਅੰਤਰਿਮ ਕਰਜ਼ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਦੇ ਨਾਲ ਹੀ ਬੈਂਕਰਾਂ ਨੇ ਤਾਜ਼ਾ ਬੋਲੀ ਪ੍ਰਕਿਰਿਆ ਨੂੰ ਜਾਰੀ ਰੱਖਣ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚਾ ਤੇਲ ਹੋਇਆ ਮਹਿੰਗਾ

ਨਵੀਂ ਦਿੱਲੀ, 22 ਜੁਲਾਈ (ਏਜੰਸੀ)- ਖਾੜੀ ਖੇਤਰ 'ਚ ਤਣਾਅ ਵਧਣ ਦੇ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਮਵਾਰ ਨੂੰ ਕੱਚੇ ਤੇਲ ਦੇ ਭਾਅ 'ਚ 2 ਫੀਸਦੀ ਤੋਂ ਜ਼ਿਆਦਾ ਦਾ ਉਛਾਲ ਆ ਗਿਆ ਹੈ | ਈਰਾਨ ਦੁਆਰਾ ਬਿ੍ਟਿਸ਼ ਟੈਂਕਰ ਨੂੰ ਜ਼ਬਤ ਕੀਤੇ ਜਾਣ ਦੀ ਘਟਨਾ ਦੇ ਬਾਅਦ ਖਾੜੀ ਖੇਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX