ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  10 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  31 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  56 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 minute ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 5 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 5 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 5 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 5 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 6 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 7 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 7 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 1 hour ago
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 1 hour ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 1 hour ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  15 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਖੇਡ ਸੰਸਾਰ

- ਸੋਨ ਪਰੀ ਹਿਮਾ ਦਾਸ ਦੀ 'ਸੱਟ੍ਰਗਲ ਸਟੋਰੀ' -

ਕਦੇ ਪਾਉਣ ਲਈ ਨਹੀਂ ਸਨ ਵਧੀਆ ਬੂਟ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਅਥਲੈਕਿਟਸ ਵਿਚ ਲਗਾਤਾਰ ਪੰਜ ਸੋਨ ਤਗਮੇ ਹਾਸਲ ਕਰ ਕੇ ਇਤਿਹਾਸ ਬਣਾਉਣ ਵਾਲੀ ਹਿਮਾ ਦਾਸ ਦਾ ਨਾਂਅ ਅੱਜ ਸਾਰਿਆਂ ਦੀ ਜ਼ੁਬਾਨ 'ਤੇ ਹੈ | ਇਕ ਮਹੀਨੇ ਦੇ ਅੰਦਰ ਉਨ੍ਹਾਂ ਨੇ 5 ਸੋਨ ਤਗਮੇ ਹਾਸਲ ਕੀਤੇ | ਹਿਮਾ ਦਾਸ ਦੀ ਕਹਾਣੀ ਵੀ ਕਾਫੀ ਦਿਲਚਸਪ ਹੈ | 18 ਸਾਲ ਦੀ ਹਿਮਾ ਆਸਾਮ ਦੇ ਛੋਟੇ ਜਿਹੇ ਪਿੰਡ ਢਿੰਗ ਦੀ ਰਹਿਣ ਵਾਲੀ ਹੈ ਅਤੇ ਇਸ ਲਈ ਉਨ੍ਹਾਂ ਨੂੰ 'ਢਿੰਗ ਐਕਸਪ੍ਰੈੱਸ' ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ | 18 ਸਾਲ ਦੀ ਹਿਮਾ ਨੇ ਦੋ ਸਾਲ ਪਹਿਲਾਂ ਹੀ 'ਰੇਸਿੰਗ ਟਰੈਕ' 'ਤੇ ਕਦਮ ਰੱਖਿਆ ਹੈ | ਉਹ ਇਕ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ |
ਪੰਜ ਭੈਣ-ਭਰਾਵਾਂ ਵਿਚੋਂ ਸਭ ਤੋਂ ਛੋਟੀ
ਹਿਮਾ ਦੇ ਪਿਤਾ ਆਸਾਮ ਦੇ ਨੌਗਾਂਵ ਜ਼ਿਲ੍ਹੇ ਦੇ ਢਿੰਗ ਪਿੰਡ ਵਿਚ ਰਹਿੰਦੇ ਹਨ | ਪਿਤਾ ਰਣਜੀਤ ਦਾਸ ਕੋਲ ਕੇਵਲ ਚਾਰ ਕਨਾਲ ਜ਼ਮੀਨ ਹੈ | ਇਸ ਜ਼ਮੀਨ 'ਤੇ ਖੇਤੀ ਕਰਕੇ ਉਹ ਪਰਿਵਾਰ ਨੂੰ ਚਲਾਉਂਦੇ ਹਨ | ਹਿਮਾ ਕਿਸੇ ਵੀ ਜਿੱਤ ਦੇ ਸਮੇਂ ਆਪਣੇ ਪਰਿਵਾਰ ਦੇ ਸੰਘਰਸ਼ ਨੂੰ ਯਾਦ ਕਰਦੀ ਹੈ ਅਤੇ ਉਸ ਦੀਆਂ ਅੱਖਾਂ ਹੰਝੂਆਂ ਨਾਲ ਭਰ ਜਾਂਦੀਆਂ ਹਨ | ਉਹ ਪੰਜ ਭੈਣ-ਭਰਾਵਾਂ ਵਿਚੋਂ ਸਭ ਤੋਂ ਛੋਟੀ ਹੈ |
ਖੇਤ 'ਚ ਖੇਡਦੀ ਸੀ ਫੁੱਟਬਾਲ
ਹਿਮਾ ਦਾਸ ਮੁੰਡਿਆਂ ਨਾਲ ਆਪਣੇ ਪਿਤਾ ਦੇ ਖੇਤ ਵਿਚ ਫੁੱਟਬਾਲ ਖੇਡਦੀ ਹੁੰਦੀ ਸੀ | ਜਵਾਹਰ ਨਵੋਦਿਆ ਸਕੂਲ ਦੇ ਪੀ.ਟੀ. ਅਧਿਆਪਕ ਨੇ ਹਿਮਾ ਨੂੰ ਦੌੜਾਕ ਬਣਨ ਦੀ ਸਲਾਹ ਦਿੱਤੀ | ਪੈਸਿਆਂ ਦੀ ਕਮੀ ਕਰਕੇ ਉਸ ਕੋਲ ਵਧੀਆ ਬੂਟ ਵੀ ਨਹੀਂ ਸਨ | ਸਥਾਨਕ ਕੋਚ ਨਿਪੁਨ ਦਾਸ ਦੀ ਸਲਾਹ ਮੰਨ ਕੇ ਜਦੋਂ ਉਸ ਨੇ ਜ਼ਿਲ੍ਹਾ ਪੱਧਰ ਦੀ 100 ਅਤੇ 200 ਮੀਟਰ ਦੇ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ ਤਾਂ ਕੋਚ ਵੀ ਹੈਰਾਨ ਰਹਿ ਗਏ | ਨਿਪੁਨ ਦਾਸ ਹਿਮਾ ਨੂੰ ਲੈ ਕੇ ਗੁਹਾਟੀ ਆ ਗਏ |
ਹੈਰਾਨ ਰਹਿ ਗਏ ਸਨ ਕੋਚ
ਹਿਮਾ ਦਾਸ ਨੇ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਵਿਚ ਸਸਤੇ ਬੂਟ ਪਾ ਕੇ ਦੌੜ ਲਗਾਈ ਅਤੇ ਸੋਨ ਤਗਮਾ ਹਾਸਲ ਕੀਤਾ | ਇਹ ਦੇਖ ਕੇ ਨਿਪੁਨ ਦਾਸ ਹੈਰਾਨ ਰਹਿ ਗਏ | ਹਿਮਾ ਦਾਸ ਦੀ ਰਫ਼ਤਾਰ ਹੈਰਾਨੀਜਨਕ ਸੀ | ਨਿਪੁਨ ਦਾਸ ਨੇ ਉਸ ਨੂੰ ਦੌੜਾਕ ਬਣਾਉਣ ਦਾ ਸੋਚ ਲਿਆ ਅਤੇ ਗੁਹਾਟੀ ਲੈ ਕੇ ਆਏ | ਕੋਚ ਨੂੰ ਉਨ੍ਹਾਂ ਦਾ ਖ਼ਰਚ ਵੀ ਆਪ ਕੀਤਾ | ਸ਼ੁਰੂ ਵਿਚ ਹਿਮਾ ਨੂੰ 200 ਮੀਟਰ ਦੌੜ ਲਈ ਤਿਆਰ ਕੀਤਾ ਗਿਆ ਅਤੇ ਬਾਅਦ ਵਿਚ ਉਹ 400 ਮੀਟਰ ਦੀ ਦੌੜ ਵੀ ਲਗਾਉਣ ਲੱਗੀ |
ਹਿਮਾ ਦਾ ਅੰਤਰਰਾਸ਼ਟਰੀ ਕਰੀਅਰ
ਹਿਮਾ ਨੇ 2 ਜੁਲਾਈ ਨੂੰ ਯੂਰਪ ਵਿਚ, 7 ਜੁਲਾਈ ਨੂੰ ਕੁੰਟੋ ਅਥਲੈਕਿਟਸ ਮੀਟ ਵਿਚ, 13 ਜੁਲਾਈ ਨੂੰ ਚੈੱਕ ਗਣਰਾਜ ਵਿਚ ਅਤੇ 17 ਜੁਲਾਈ ਨੂੰ ਟਾਬੋਰ ਗ੍ਰਾਂ ਪ੍ਰੀ ਵਿਚ ਅਲੱਗ-ਅਲੱਗ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ | ਰਾਸ਼ਟਰਮੰਡਲ ਖੇਡਾਂ ਵਿਚ ਹਿਮਾ ਨੇ ਵਿਸ਼ਵ ਅਥਲੈਕਿਟਸ ਚੈਂਪੀਅਨਸ਼ਿਪ ਟਰੈਕ ਮੁਕਾਬਲੇ ਵਿਚ ਵੀ ਜਿੱਤ ਦਰਜ ਕੀਤੀ | ਇਸ ਤੋਂ ਇਲਾਵਾ ਆਸਟ੍ਰੇਲੀਆ ਦੀਆਂ ਰਾਸ਼ਟਰਮੰਡਲ ਖੇਡਾਂ 'ਚ ਵੀ ਉਹ ਸ਼ਾਮਿਲ ਹੋਈ ਪਰ 6ਵੇਂ ਸਥਾਨ 'ਤੇ ਰਹੀ |
ਹਿਮਾ ਦਾਸ ਪਹਿਲੀ ਅਜਿਹੀ ਭਾਰਤੀ ਮਹਿਲਾ ਬਣ ਗਈ ਹੈ ਜਿਸ ਨੇ ਵਿਸ਼ਵ ਅਥਲੈਕਿਟਸ ਚੈਂਪੀਅਨਸ਼ਿਪ ਟਰੈਕ ਵਿਚ ਸੋਨ ਤਗਮਾ ਜਿੱਤਿਆ ਹੈ | ਹਿਮਾ ਨੇ 400 ਮੀਟਰ ਦੀ ਦੌੜ 51.46 ਸਕਿੰਟ ਵਿਚ ਖ਼ਤਮ ਕਰਕੇ ਇਹ ਰਿਕਾਰਡ ਆਪਣੇ ਨਾਂਅ ਕੀਤਾ | ਹਿਮਾ ਦੀ ਸਫ਼ਲਤਾਵਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਵੀ ਟਵੀਟ ਕਰਕੇ ਵਧਾਈ ਦਿੱਤੀ |

ਟੀਮ ਮੈਨਜਮੈਂਟ ਨੇ ਧੋਨੀ ਨੂੰ ਸੰਨਿਆਸ ਲੈਣ ਤੋਂ ਰੋਕਿਆ-ਰਿਪੋਰਟ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਚੋਣ ਕਮੇਟੀ ਨੇ ਵੈਸਟ ਇੰਡੀਜ਼ ਲਈ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਤਿੰਨੇ ਸਰੂਪਾਂ ਲਈ ਭਾਰਤੀ ਟੀਮ ਵਿਚ ਸ਼ਾਮਿਲ ਕੀਤਾ ਹੈ | ਪੰਤ ਨੂੰ ਇਸ ਲਈ ਤਿੰਨਾਂ ਸਰੂਪਾਂ ਲਈ ਚੁਣਿਆ ਗਿਆ ਹੈ ਕਿਉਂਕਿ ਤਜ਼ਰਬੇਕਾਰ ਵਿਕਟਕੀਪਰ ਮਹਿੰਦਰ ...

ਪੂਰੀ ਖ਼ਬਰ »

ਦੁਨੀਆ ਦੀ 'ਸਰਬੋਤਮ ਕ੍ਰਿਕਟ ਟੀਮ' ਤਿਆਰ ਕਰਨ 'ਤੇ ਕੰਮ ਕਰ ਰਹੇ ਹਾਂ-ਇਮਰਾਨ ਖ਼ਾਨ

ਵਾਸ਼ਿੰਗਟਨ, 22 ਜੁਲਾਈ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿਸਤਾਨੀ-ਅਮਰੀਕੀਆਂ ਨਾਲ ਵਾਅਦਾ ਕੀਤਾ ਹੈ ਕਿ ਬਰਤਾਨੀਆ ਵਿਚ ਹਾਲ ਹੀ ਵਿਚ ਸਮਾਪਤ ਹੋਏ ਵਿਸ਼ਵ ਕੱਪ ਵਿਚ ਰਾਸ਼ਟਰੀ ਟੀਮ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਉਹ 'ਦੁਨੀਆ ਦੀ ਸਰਬੋਤਮ ...

ਪੂਰੀ ਖ਼ਬਰ »

ਟੇਬਲ ਟੈਨਿਸ : ਹਰਮੀਤ, ਆਹਿਕਾ ਨੇ ਜਿੱਤੇ ਸੋਨ ਤਗਮੇ

ਕਟਕ, 22 ਜੁਲਾਈ (ਏਜੰਸੀ)-ਹਰਮੀਤ ਦੇਸਾਈ ਅਤੇ ਆਹਿਕਾ ਮੁਖਰਜੀ ਨੇ ਸੋਮਵਾਰ ਨੂੰ ਇੱਥੇ ਪੁਰਸ਼ ਅਤੇ ਮਹਿਲਾ ਸਿੰਗਲ ਦੇ ਿਖ਼ਤਾਬ ਜਿੱਤੇ ਜਿਸ ਨਾਲ ਭਾਰਤ 21ਵੀਂ ਰਾਸ਼ਟਰਮੰਡਲ ਟੇਬਲ ਟੈਨਿਸ ਚੈਂਪੀਅਨਸ਼ਿਪ ਵਿਚ ਦਾਅ 'ਤੇ ਲੱਗੇ 7 ਸੋਨ ਤਗਮੇ ਜਿੱਤ ਕੇ ਕਲੀਨ ਸਵੀਪ ਕਰਨ ਵਿਚ ...

ਪੂਰੀ ਖ਼ਬਰ »

ਇੰਡੀਆ-ਏ ਨੇ ਵੈਸਟ ਇੰਡੀਜ਼-ਏ ਤੋਂ 4-1 ਨਾਲ ਜਿੱਤੀ ਲੜੀ

ਐਾਟਿਗਾ, 22 ਜੁਲਾਈ (ਏਜੰਸੀ)-ਰਿਤੁਰਾਜ ਗਾਇਕਵਾੜ, ਸ਼ੁੱਭਮਨ ਗਿੱਲ ਅਤੇ ਸ਼ਰੇਅਸ ਅਈਅਰ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਬਦੌਲਤ ਇੰਡੀਆ-ਏ ਨੇ ਪੰਜਵੇਂ ਅਤੇ ਆਖਰੀ ਅਣਅਧਿਕਾਰਤ ਇਕ ਦਿਨਾ ਮੈਚ ਵਿਚ ਵੈਸਟ ਇੰਡੀਜ਼-ਏ ਨੂੰ 8 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ 4-1 ...

ਪੂਰੀ ਖ਼ਬਰ »

ਸ਼ੁਭਮਨ ਗਿੱਲ ਅਤੇ ਮਯੰਕ ਨੂੰ ਟੀਮ 'ਚ ਮੌਕਾ ਨਹੀਂ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਵੈਸਟ ਇੰਡੀਜ਼ ਦੌਰੇ ਲਈ ਐਤਵਾਰ ਨੂੰ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ | ਟੀਮ ਵਿਚ ਕਈ ਖਿਡਾਰੀਆਂ ਦੀ ਵਾਪਸੀ ਹੋਈ ਹੈ ਅਤੇ ਕਈਆਂ ਦੀ ਛੁੱਟੀ ਕਰ ਦਿੱਤੀ ਗਈ | ਮਿਯੰਕ ਅਗਰਵਾਲ ਅਤੇ ਸ਼ੁੱਭਮਨ ਗਿੱਲ ਨੂੰ ਟੀਮ ਵਿਚ ਮੌਕਾ ਨਾ ਦੇਣ 'ਤੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਫੈਮਲੀ ਕੋਰਟ ਨੂੰ ਪੇਸ-ਪਿੱਲਈ ਮਾਮਲਾ ਸੁਲਝਾਉਣ ਲਈ ਇਕ ਸਾਲ ਦਾ ਸਮਾਂ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਫੈਮਲੀ ਕੋਰਟ ਨੂੰ ਟੈਨਿਸ ਖਿਡਾਰੀ ਲੀਐਾਡਰ ਪੇਸ ਅਤੇ ਉਨ੍ਹਾਂ ਦੀ ਸਾਬਕਾ ਪ੍ਰੇਮਿਕਾ ਰਿਆ ਪਿਲਈ ਵਿਚਕਾਰ ਖਰਚੇ ਸਬੰਧੀ ਝਗੜੇ ਦਾ ਨਿਪਟਾਰਾ ਕਰਨ ਲਈ ਇਕ ਸਾਲ ਦਾ ਸਮਾਂ ਦਿੱਤਾ ਹੈ | ਫੈਮਲੀ ਕੋਰਟ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX