ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 2 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 5 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  about 6 hours ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  about 7 hours ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 8 hours ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 8 hours ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 8 hours ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 8 hours ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 9 hours ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 9 hours ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 9 hours ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 9 hours ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 10 hours ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 10 hours ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 10 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 minute ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 11 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 11 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 11 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 11 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 11 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 12 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 12 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 12 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 13 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 13 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 14 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 14 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਤਾਜ਼ਾ ਖ਼ਬਰਾਂ

ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ

ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ਸੀ ।

ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ

...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ

ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ ਕੀਤਾ ...

ਪੂਰੀ ਖ਼ਬਰ »

ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ

 ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ ਤੇ 2020 ਵਿਚ ਇਹ 7.2 ਫੀਸਦੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ ਦਾ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ

ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ

ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ ਆਇਆ।'' ਇਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ

ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ ਨਹਿਰ ਕੋਲ ਜਾਮ ਲਗਾ ...

ਪੂਰੀ ਖ਼ਬਰ »

ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ

ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ ਤਾਇਨਾਤ ...

ਪੂਰੀ ਖ਼ਬਰ »

ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ

ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ ...

ਪੂਰੀ ਖ਼ਬਰ »

ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ

ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੌਰਿਸ ਜੌਹਨਸਨ ਨੂੰ ਬਰਤਾਨੀਆਂ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਇਸ ਦਾ ਐਲਾਨ ਅੱਜ ਲੰਡਨ 'ਚ ਕੰਜ਼ਰਵੇਟਿਵ ਪਾਰਟੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿਕਟ ਵਿਰੋਧੀ ਜੈਰਮੀ ਹੰਟ ਨੂੰ ਹਰਾਇਆ ਹੈ। ਬੌਰਿਸ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ ਅੱਜ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਤਿੰਨਾਂ ਸ਼ਿਕਾਇਤਕਰਤਾਵਾਂ ਰਣਜੀਤ ਸਿੰਘ, ਗੋਰਾ ਸਿੰਘ ਅਤੇ ਕੁਲਵਿੰਦਰ ਸਿੰਘ ਦੀ ...

ਪੂਰੀ ਖ਼ਬਰ »

11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ

 ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਹੀ ਵਿਅਕਤੀਆਂ ਵਲੋਂ 13 ਜੁਲਾਈ ਨੂੰ ਗੋਲੀ ਚਲਾ ਕੇ ਕਿਰਨਦੀਪ ਸਿੰਘ ਅਤੇ ਉਸ ਦੀ ਭਰਜਾਈ ਮਿੰਨੀ ਰਾਣੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ

ਬਾਦਸ਼ਾਹਪੁਰ, 23 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਹੜ੍ਹ ਪ੍ਰਭਾਵਿਤ ਹਲਕੇ ਸ਼ੁਤਰਾਣਾ ਦੇ ਕਸਬਾ ਬਾਦਸ਼ਾਹਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਹੜ੍ਹ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ

ਡਰੋਲੀ ਕਲਾਂ, 23 ਜੁਲਾਈ (ਸੰਤੋਖ ਸਿੰਘ)- ਹਲਕਾ ਆਦਮਪੁਰ ਦੇ ਪਿੰਡ ਢੰਡੋਰ ਦੇ ਇੱਕ ਕਿਸਾਨ ਵਲੋਂ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਸ਼ਮੀਰਾ ਸਿੰਘ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)- ਅੱਜ ਤੜਕੇ ਕਰੀਬ 4 ਵਜੇ ਨੂਰਵਾਲਾ ਰੋਡ ਨੇੜੇ ਸਥਿਤ ਇੱਕ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬੁਝਾਊ ਦਸਤੇ ਦੇ ਇੱਕ ਅਧਿਕਾਰੀ ਨੇ ਇਸ ਬਾਰੇ ਦੱਸਿਆ ਕਿ ਅੱਗ ਲੱਗਣ ਕਾਰਨ ...

ਪੂਰੀ ਖ਼ਬਰ »

ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ

ਜੰਡਿਆਲਾ ਗੁਰੂ, 23 ਜੁਲਾਈ (ਰਣਜੀਤ ਸਿੰਘ ਜੋਸਨ)- ਨੈਸ਼ਨਲ ਹਾਈਵੇਅ 'ਤੇ ਜੰਡਿਆਲਾ ਗੁਰੂ ਨਜ਼ਦੀਕ ਬਣੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅੱਜ ਅਚਾਨਕ ਇਕ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਲੋਕਾਂ ਵਲੋਂ ਕਾਰ ਸਵਾਰ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ ...

ਪੂਰੀ ਖ਼ਬਰ »

ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ

ਕਾਹਨੂੰਵਾਨ, 23 ਜੁਲਾਈ (ਹਰਜਿੰਦਰ ਸਿੰਘ ਜੱਜ)- ਸਥਾਨਕ ਚੱਕ ਸ਼ਰੀਫ਼ ਰੋਡ ਥਾਣੇ ਵਾਲੀ ਗਲੀ ਨਜ਼ਦੀਕ ਇੱਕ ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਦਰਸ਼ਨਾ ਦੇਵੀ (55) ਪਤਨੀ ਅਰੁਣ ਕੁਮਾਰ ਵਾਸੀ ...

ਪੂਰੀ ਖ਼ਬਰ »

'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਮਾਮਲੇ 'ਚ ਉਨ੍ਹਾਂ 33 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ 5-5 ਸਾਲ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈਕੋਰਟ ਦੇ ਇਸ ਫ਼ੈਸਲੇ ...

ਪੂਰੀ ਖ਼ਬਰ »

ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ

ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰ ਉਸ ...

ਪੂਰੀ ਖ਼ਬਰ »

ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ

ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ ਕੀਤੀ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ ਵਲੋਂ ...

ਪੂਰੀ ਖ਼ਬਰ »

ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ...

ਪੂਰੀ ਖ਼ਬਰ »

ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ

ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ

ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ

ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ

ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ ਲਾਇਆ। ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼

ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ

ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ ਭਾਰੀ ...

ਪੂਰੀ ਖ਼ਬਰ »

ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ

ਵਾਸ਼ਿੰਗਟਨ, 23 ਜੁਲਾਈ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ 'ਵਿਚੋਲਗੀ' ਨਾਲ ਸੰਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ ਕਿ ''ਕਸ਼ਮੀਰ ...

ਪੂਰੀ ਖ਼ਬਰ »

ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ

ਨਵੀਂ ਦਿੱਲੀ, 23 ਜੁਲਾਈ- ਦਿੱਲੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਦਲ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੰਸਦ ਦੀ ਲਾਇਬ੍ਰੇਰੀ ਬਿਲਡਿੰਗ 'ਚ ਚੱਲ ਰਹੀ ...

ਪੂਰੀ ਖ਼ਬਰ »

ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਤਹਿਰਾਨ, 23 ਜੁਲਾਈ- ਈਰਾਨ ਦੇ ਦੱਖਣੀ ਹਿੱਸੇ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.0 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਹੋਰਮੋਜਗਾਨ ਦੇ ਬੰਡਰ ਲੇਂਗੇਹ ਤੋਂ 23 ਕਿਲੋਮੀਟਰ ਦੂਰ ...

ਪੂਰੀ ਖ਼ਬਰ »

ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਰਾਣਾ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਅੱਗ ਰਾਤੀਂ 11 ਦੇ ਕਰੀਬ ਸ਼ਾਰਟ ਸਰਕਟ ਹੋਣ ਕਾਰਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ

ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਐਨ.ਆਰ.ਸੀ ਮਾਮਲੇ 'ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ਤੈਅ ਕਰੇਗਾ ਕਿ ਐਨ.ਆਰ.ਸੀ ਦੀ ਡੈੱਡਲਾਈਨ ਵਧਾਈ ਜਾਵੇ ਜਾਂ ਨਹੀ, ਕਿਉਂਕਿ ਐਨ.ਆਰ.ਸੀ ਦੀ ਆਖ਼ਰੀ ਸੂਚੀ ਤਿਆਰ ਕਰਨ ਦੀ ਆਖ਼ਰੀ ਤਾਰੀਖ਼ 31 ਜੁਲਾਈ ...

ਪੂਰੀ ਖ਼ਬਰ »

ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ

ਲੰਡਨ, 23 ਜੁਲਾਈ - ਬਰਤਾਨੀਆ ਦੇ ਨਵੇਂ ਪ੍ਰਧਾਨ ਦਾ ਐਲਾਨ ਅੱਜ ਹੋਵੇਗਾ। ਬੀਤੀ ਸ਼ਾਮ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਗਿਆ ਸੀ। ਸਿਆਸੀ ਮਾਹਿਰਾਂ ਅਨੁਸਾਰ ਇਸ ਚੋਣ 'ਚ ਬੌਰਿਸ ਜੌਹਨਸਨ ਦੇ ਜੈਰਮੀ ਹੰਟ ਨਾਲੋ ਪ੍ਰਧਾਨ ...

ਪੂਰੀ ਖ਼ਬਰ »

ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ

ਪਟਨਾ, 23 ਜੁਲਾਈ - ਬਿਹਾਰ ਦੇ ਬਾਂਦਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ

ਮੁੰਬਈ, 23 ਜੁਲਾਈ - ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ...

ਪੂਰੀ ਖ਼ਬਰ »

ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ

 ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਆਰ ਸ਼ੰਕਰ ਤੇ ਨਾਗੇਸ਼ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ।  ਦੋਵਾਂ ਨੇ ਤੁਰੰਤ ਕਰਨਾਟਕ 'ਚ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ

ਬਠਿੰਡਾ, 23 ਜੁਲਾਈ, (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵੱਲੋਂ ਅੱਜ ਇੱਕ ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਨੂੰ ਸਥਾਨਕ ਬਠਿੰਡਾ-ਮਾਨਸਾ ਸੜਕ ਤੋਂ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਐੱਸ. ਪੀ. ਬਠਿੰਡਾ ਡਾ. ਨਾਨਕ ਸਿੰਘ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX