ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  6 minutes ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  14 minutes ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 1 hour ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 1 hour ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 2 hours ago
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ...
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ...
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ...
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 2 hours ago
ਘਨੌਰ, 17 ਸਤੰਬਰ(ਬਲਜਿੰਦਰ ਸਿੰਘ ਗਿੱਲ) - ਪਿੰਡ ਪਿੱਪਲ ਮੰਘੌਲੀ ਦੇ ਵਸਨੀਕ ਰਣਵੀਰ ਸਿੰਘ(45) ਦੀ ਲੰਘੀ ਰਾਤ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 4 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 4 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 4 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 5 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 6 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 6 hours ago
ਅੱਜ ਦਾ ਵਿਚਾਰ
. . .  1 minute ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 1 hour ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  9 minutes ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  19 minutes ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 minute ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਰਾਸ਼ਟਰੀ-ਅੰਤਰਰਾਸ਼ਟਰੀ

ਹਾਂਗਕਾਂਗ ਵਿਚ ਹਵਾਲਗੀ ਬਿੱਲ ਰੇੜਕਾ ਬਰਕਰਾਰ

ਹਾਂਗਕਾਂਗ, 22 ਜੁਲਾਈ (ਜੰਗ ਬਹਾਦਰ ਸਿੰਘ)-ਬੀਤੇ ਸਨਿਚਰਵਾਰ ਚੀਨ ਪੱਖੀ ਧਿਰਾਂ ਵਲੋਂ ਹਾਂਗਕਾਂਗ ਬਚਾਉਣ ਦੇ ਨਾਅਰੇ ਨਾਲ ਲੱਖਾਂ ਲੋਕਾਂ ਦੇ ਇਕੱਠ ਨਾਲ ਕੀਤੇ ਪ੍ਰਦਰਸ਼ਨ ਤੋਂ ਬਾਅਦ ਐਤਵਾਰ ਹਵਾਲਗੀ ਬਿੱਲ ਦੇ ਵਿਰੋਧੀਆਂ ਵਲੋਂ 10 ਲੱਖ ਤੋਂ ਵੱਧ ਇਕੱਠ ਨਾਲ ਕੀਤੇ ਪ੍ਰਦਰਸ਼ਨ ਤੋਂ ਬਾਅਦ ਹਾਂਗਕਾਂਗ ਦੇ ਦੂਰ-ਦੁਰਾਡੇ ਚੀਨ ਨਾਲ ਲਗਦੇ ਇਲਾਕੇ ਵਿਚ ਬੀਤੀ ਰਾਤ ਤੋਂ ਅੱਜ ਰਾਤ ਤੱਕ ਸੜਕਾਂ, ਮੈਟਰੋ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਭੜਕੀ ਹਿੰਸਾ ਵਿਚ 45 ਜ਼ਖਮੀ ਅਤੇ 4 ਲੋਕਾਂ ਦੀ ਸਥਿਤੀ ਅਤਿ ਗੰਭੀਰ ਹੋਣ ਦਾ ਸਮਾਚਾਰ ਹੈ, ਜਿਸ ਵਿਚ ਇਕ ਗਰਭਵਤੀ ਔਰਤ ਵੀ ਗੰਭੀਰ ਦੱਸੀ ਜਾਂਦੀ ਹੈ | ਹਵਾਲਗੀ ਵਿਰੋਧੀ ਧਿਰਾਂ ਵਲੋਂ ਬਿੱਲ ਦੇ ਵਿਰੋਧ 'ਚ ਲਗਾਤਾਰ ਹਰ ਐਤਵਾਰ ਕੀਤੇ ਜਾਣ ਵਾਲਾ ਇਹ 7ਵਾਂ ਇਕੱਠ ਸੀ ਜੋ ਕਿ ਬਿਨਾਂ ਕਿਸੇ ਵੱਡੇ ਆਗੂ ਦੇ ਸਾਹਮਣੇ ਆਇਆ ਜੋਸ਼ ਦੀਆਂ ਲਗਾਤਾਰ ਜਾਰੀ ਰਹਿਣ ਦੀਆਂ ਸੰਭਾਵਨਾਵਾਂ ਹਨ | ਐਤਵਾਰ ਹੋਏ ਵਿਰੋਧ ਪ੍ਰਦਰਸ਼ਨ ਵਿਚ ਪੁਲਿਸ ਵਲੋਂ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਨਾਲ ਲਾਠੀਚਾਰਜ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ | ਪੁਲਿਸ ਮੁਤਾਬਿਕ ਵਿਖਾਵਾਕਾਰੀਆਂ ਨੂੰ ਵਿਕਟੋਰੀਆ ਪਾਰਕ ਤੋਂ ਵਾਨਚਾਈ ਤੱਕ ਹੀ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਸੀ, ਪਰ ਵਿਖਾਵਾਕਾਰੀ ਪੁਲਿਸ ਦੀਆਂ ਸਾਰੀਆਂ ਰੋਕਾਂ ਤੋੜਦੇ ਹੋਏ ਵੈਸਟਰਨ ਸਥਿਤ ਚੀਨੀ ਸਰਕਾਰ ਦੇ ਮੁੱਖ ਦਫ਼ਤਰ ਤੱਕ ਪਹੁੰਚ ਗਏ, ਜਿਥੇ ਆਂਡਿਆਂ ਅਤੇ ਕਾਲੀ ਸਿਆਹੀ ਤੇ ਸਪਰੇਅ ਦੀ ਵਰਤੋਂ ਨਾਲ ਚੀਨ ਦੇ ਰਾਸ਼ਟਰੀ ਨਿਸ਼ਾਨ ਤੇ ਝੰਡੇ ਦਾ ਅਪਮਾਨ ਕੀਤਾ ਗਿਆ, ਜਿਸ ਕਾਰਨ ਪੁਲਿਸ ਵਲੋਂ ਕੀਤੇ ਬਲ ਪ੍ਰਯੋਗ 'ਤੇ ਵਿਖਾਵਾਕਾਰੀਆਂ ਵਲੋਂ ਜੋ ਹੱਥ ਆਇਆ, ਉਸ ਨਾਲ ਕੀਤੀ ਕੁੱਟਮਾਰ 'ਚ ਦੋਵਾਂ ਧਿਰਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਹਨ | ਪ੍ਰਦਰਸ਼ਨ ਤੋਂ ਬਾਅਦ ਜਦੋਂ ਲੋਕ ਆਪਣੇ ਘਰਾਂ ਨੂੰ ਜਾ ਰਹੇ ਸਨ ਤਾਂ ਹਾਂਗਕਾਂਗ ਦੇ ਯਿਊ ਲੌਾਗ ਅਤੇ ਥੀਨ ਮੂਨ ਇਲਾਕੇ ਵਿਚ ਚਿੱਟੀਆਂ ਟੀ ਸ਼ਰਟਾਂ ਪਾਈ ਲੋਕਾਂ ਵਲੋਂ ਕਾਲੀਆ ਟੀ ਸ਼ਰਟਾਂ ਪਾਈ ਪ੍ਰਦਰਸ਼ਨਕਾਰੀ ਆਮ ਲੋਕਾਂ ਦੇ ਨਾਲ ਇਕ ਲੈਜਿਸਲੇਟਿਵ ਕੌਾਸਲਰ ਲਮ-ਚਿਉਕ-ਤਿੰਨ ਦੀ ਬਾਂਸਾਂ, ਲੋਹੇ ਦੀਆਂ ਚੇਨਾਂ ਅਤੇ ਲਾਠੀਆਂ ਨਾਲ ਕੁੱਟਮਾਰ ਨਾਲ ਇਲਾਕਾ ਖੂਨੋਂ-ਖੂਨ ਹੋ ਗਿਆ | ਪੁਲਿਸ ਵਲੋਂ ਹਮਲਾਵਰਾਂ ਵਿਚ ਦੋ ਦੇ ਗਿ੍ਫ਼ਤਾਰ ਕਰਨ ਅਤੇ ਸਰੋਤਾਂ ਮੁਤਾਬਿਕ ਇਕ ਦੀ ਮੌਤ ਦੀ ਸੂਚਨਾ ਹੈ | ਸ਼ਾਮ ਹਾਂਗਕਾਂਗ ਮੁਖੀ ਵਲੋਂ ਕੀਤੀ ਪ੍ਰੈੱਸ ਕਾਨਫਰੰਸ ਵਿਚ ਪ੍ਰੈੱਸ ਦੇ ਤਿੱਖੇ ਸਵਾਲਾਂ ਦੇ ਜਵਾਬਾਂ ਤੋਂ ਕਿਨਾਰਾ ਕਰਦਿਆਂ ਹਾਂਗਕਾਂਗ ਵਿਚ ਵਾਪਰੀਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਖ਼ਰਾਬ ਹੋਏ ਮਾਹੌਲ 'ਤੇ ਹਰ ਸੰਭਵ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਦੀ ਗੱਲ ਕਰਦਿਆਂ ਲੋਕਾਂ ਨੂੰ ਭਰੋਸਾ ਰੱਖਣ ਲਈ ਕਿਹਾ | ਹਮਲਾਵਰਾਂ ਵਿਚ ਹਾਂਗਕਾਂਗ ਵਾਸੀਆਂ ਵਿਚ ਟਕਰਾਅ ਹੋਣ ਦੀ ਸ਼ੰਕਾ ਦੇ ਚਲਦਿਆਂ ਭਾਰੀ ਸਹਿਮ ਦਾ ਮਾਹੌਲ ਹੈ | ਹਵਾਲਗੀ ਬਿੱਲ ਨੂੰ ਲੈ ਕੇ ਗੰਭੀਰ ਸਿਆਸੀ ਸੰਕਟ ਵਿਚ ਫਸੇ ਹਾਂਗਕਾਂਗ ਨੂੰ ਗੰਭੀਰ ਆਰਥਿਕ ਸੰਕਟ ਅਤੇ ਬਦਅਮਨੀ ਫੈਲਣ ਦੀਆਂ ਸੰਭਾਵਨਾਵਾਂ ਚਿੰਤਾਜਨਕ ਹੋਣ ਦੇ ਸੰਕੇਤ ਹਨ |

ਪੰਜਾਬੀਆਂ ਦੇ ਸਮਰਥਨ ਨਾਲ ਅਗਲਾ ਤਾਜ ਵੀ ਸਾਡੇ ਸਿਰ ਸਜੇਗਾ-ਟਰੂਡੋ

ਐਡਮਿੰਟਨ, 23 ਜੁਲਾਈ (ਦਰਸ਼ਨ ਸਿੰਘ ਜਟਾਣਾ) ਕੈਨੇਡਾ ਦੇ ਦੂਜੇ ਨੌਜਵਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਉਣ ਵਾਲੀਆਂ ਚੌਣਾਂ ਦਾ ਬਿਗਲ ਵਜਾਉਂਦਿਆ ਪੰਜਾਬੀਆਂ ਦੇ ਵਿਹੜੇ ਤੋਂ ਇਸ ਦੀ ਸ਼ੁਰੂ ਕਰਦਿਆਂ ਕਿਹਾ ਕਿ ਆਉਣ ਵਾਲੀ ਅਗਲੀ ਸਰਕਾਰ ਦਾ ਵੱਡਾ ਹਿੱਸਾ ...

ਪੂਰੀ ਖ਼ਬਰ »

ਉਂਟਾਰੀਓ 'ਚ 21 ਦਿਨਾਂ ਦੌਰਾਨ ਡੁੱਬਣ ਕਾਰਨ 18 ਮੌਤਾਂ

ਟੋਰਾਂਟੋ, 22 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਗਰਮ ਰੁੱਤ ਸਿਖਰ 'ਤੇ ਹੈ ਅਤੇ ਬੀਤੇ ਦਿਨੀਂ ਟੋਰਾਂਟੋ ਇਲਾਕੇ 'ਚ ਤਾਂ ਹੁਮਸ ਕਾਰਨ ਤਾਪਮਾਨ 46 ਡਿਗਰੀ ਸੈਂਟੀਗਰੇਡ ਤੱਕ ਪੁਹੰਚ ਗਿਆ | ਅਜਿਹੇ 'ਚ ਰਾਹਤ ਲਈ ਝੀਲਾਂ, ਬੀਚ, ਦਰਿਆਵਾਂ, ਤਲਾਵਾਂ ਆਦਿਕ 'ਚ ਜਾਂਦੇ ਬੱਚਿਆਂ ...

ਪੂਰੀ ਖ਼ਬਰ »

ਈਰਾਨ ਵਲੋਂ ਕਬਜ਼ੇ 'ਚ ਗਏ ਬਰਤਾਨਵੀ ਸਮੁੰਦਰੀ ਟੈਂਕਰ ਦੇ ਅਮਲੇ ਦੀਆਂ ਤਸਵੀਰਾਂ ਆਈਆਂ ਸਾਹਮਣੇ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਰਾਨ ਵਲੋਂ ਕਬਜ਼ੇ 'ਚ ਲਏ ਗਏ ਬਰਤਾਨਵੀ ਸਮੁੰਦਰੀ ਟੈਂਕਰ ਦੇ ਅਮਲੇ ਦੀਆਂ ਤਸਵੀਰਾਂ ਪਹਿਲੀ ਵਾਰ ਸਾਹਮਣੇ ਆਈਆਂ ਹਨ | ਜਿਸ 'ਚ ਜਿੱਥੇ ਸਮੁੰਦਰੀ ਜਹਾਜ਼ ਦੇ ਅਧਿਕਾਰੀ ਆਪਸ 'ਚ ਗੱਲਬਾਤ ਕਰ ਰਹੇ ਹਨ, ਉੱਥੇ ਹੀ ਉਹ ਖਾਣਾ ...

ਪੂਰੀ ਖ਼ਬਰ »

ਅੱਜ ਮਿਲੇਗਾ ਬਰਤਾਨੀਆ ਨੂੰ ਨਵਾਂ ਪ੍ਰਧਾਨ ਮੰਤਰੀ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆ ਨੂੰ ਅੱਜ ਨਵਾਂ ਪ੍ਰਧਾਨ ਮੰਤਰੀ ਮਿਲੇਗਾ | 22 ਜੁਲਾਈ ਸ਼ਾਮ 5 ਵਜੇ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਵਲੋਂ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਗਿਣਤੀ ਸ਼ੁਰੂ ਹੋ ਗਈ | ਜਿਸ ਦਾ ਐਲਾਨ ਅੱਜ 23 ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਪੰਜਾਬਣ ਦੋਸ਼ੀ ਕਰਾਰ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੇ ਵਰ੍ਹੇ ਲਿਮਬਿਥ ਦੇ ਇਕ ਕਾਰੋਬਾਰੀ ਜਗ੍ਹਾ 'ਤੇ ਲੁੱਟ-ਖੋਹ ਕਰਨ ਦੇ ਮਾਮਲੇ 'ਚ ਇਕ ਪੰਜਾਬੀ ਮੂਲ ਦੀ ਔਰਤ ਸਮੇਤ ਤਿੰਨ ਲੋਕਾਂ ਨੂੰ ਦੋਸ਼ੀ ਕਰਾ ਦਿੱਤਾ ਹੈ | ਲੰਡਨ ਦੀ ਇੰਨਰ ਕਰਾਊਨ ਕੋਰਟ 'ਚ 28 ਸਾਲਾ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਪਾਕਿਸਤਾਨੀ ਅਭਿਨੇਤਾ 'ਤੇ ਪਤਨੀ ਵਲੋਂ ਕੁੱਟਮਾਰ ਦੇ ਦੋਸ਼

ਪਾਕਿਸਤਾਨ, 22 ਜੁਲਾਈ (ਇੰਟ)- ਪਾਕਿਸਤਾਨ ਦੇ ਮਸ਼ਹੂਰ ਅਦਾਕਾਰ, ਗਾਇਕ ਅਤੇ ਮਾਡਲ ਮੋਹਸਿਨ ਅੱਬਾਸ ਹੈਦਰ 'ਤੇ ਉਨ੍ਹਾਂ ਦੀ ਪਤਨੀ ਫਾਤਿਮਾ ਸੁਹੇਲ ਨੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਹੈ | ਫਾਤਿਮਾ ਨੇ ਫੇਸਬੁੱਕ 'ਤੇ ਲੰਬੀ ਪੋਸਟ ਲਿਖ ਕੇ ਆਪਬੀਤੀ ਸੁਣਾਈ ਹੈ | ਨਾਲ ਹੀ ਕੁਝ ...

ਪੂਰੀ ਖ਼ਬਰ »

ਕੈਨੇਡਾ 'ਚ ਲੱਚਰਤਾ ਪਰੋਸਣ ਵਾਲੇ ਗਾਇਕਾਂ ਿਖ਼ਲਾਫ਼ ਲਹਿਰ ਤੇਜ਼

ਐਡਮਿੰਟਨ, 22 ਜੁਲਾਈ (ਦਰਸ਼ਨ ਸਿੰਘ ਜਟਾਣਾ)- ਪਿਛਲੇ ਕੁਝ ਸਮੇਂ ਤੋਂ ਪੰਜਾਬੀ ਗਾਇਕੀ 'ਚ ਕੁਝ ਗਿਣਤੀ ਦੇ ਗਾਇਕਾਂ ਨੇ ਮਾਂ ਬੋਲੀ ਪੰਜਾਬੀ ਦਾ ਹੁਲੀਆ ਵਿਗਾੜ ਕੇ ਰੱਖ ਦਿੱਤਾ ਹੈ ਤੇ ਇਨ੍ਹਾਂ ਕਲਾਕਾਰਾਂ ਨੇ ਅਜਿਹੇ ਗੀਤ ਗਾਏ, ਜਿਸ ਨੂੰ ਕੋਈ ਵੀ ਪਰਿਵਾਰ ਇਕੱਠੇ ਬੈਠ ਕੇ ...

ਪੂਰੀ ਖ਼ਬਰ »

ਪ੍ਰਮਾਣੂ ਨਿਗਰਾਨੀ ਮੁਖੀ ਯੁਕੀਆ ਅਮਾਨੋ ਦਾ ਦਿਹਾਂਤ-ਆਈ.ਈ.ਈ.ਏ.

ਵਿਆਨਾ, 22 ਜੁਲਾਈ (ਏਜੰਸੀ)- 'ਇੰਟਰਨੈਸ਼ਨਲ ਅਟੋਮਿਕ ਐਨਰਜ਼ੀ ਏਜੰਸੀ' ਦੇ ਡਾਇਰੈਕਟਰ ਜਨਰਲ ਯੁਕੀਆ ਅਮਾਨੋ ਦਾ ਦਿਹਾਂਤ ਹੋ ਗਿਆ | ਉਹ 72 ਸਾਲਾਂ ਦੇ ਸਨ | ਇਹ ਜਾਣਕਾਰੀ ਏਜੰਸੀ ਨੇ ਸੋਮਵਾਰ ਨੂੰ ਦਿੱਤੀ | ਹਾਲਾਂਕਿ ਸਕੱਤਰੇਤ ਨੇ ਅਮਾਨੋ ਦੇ ਦਿਹਾਂਤ ਦਾ ਕਾਰਨ ਨਹੀਂ ਦੱਸਿਆ ...

ਪੂਰੀ ਖ਼ਬਰ »

ਪੁਜਾਰੀ ਹਮਲਾ ਮਾਮਲਾ: ਤੁਰੰਤ ਕਾਰਵਾਈ ਲਈ ਭਾਰਤੀ ਰਾਜਦੂਤ ਵਲੋਂ ਅਮਰੀਕੀ ਅਧਿਕਾਰੀਆਂ ਦੀ ਪ੍ਰਸੰਸਾ

ਲਾਸ ਏਾਜਲਸ, 22 ਜਲਾਈ (ਏਜੰਸੀ) - ਅਮਰੀਕਾ 'ਚ ਭਾਰਤ ਦੇ ਕੂਟਨੀਤਕਾਂ ਨੇ ਨਿਊਯਾਰਕ ਦੇ ਕਵੀਨਸ ਇਲਾਕੇ 'ਚ ਇਕ ਪੁਜਾਰੀ 'ਤੇ ਹੋਏ ਹਮਲੇ ਦੇ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਲਈ ਅਧਿਕਾਰੀਆਂ ਦੇ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਹੈ | ਕਵੀਨਸ ਦੇ ਗਲੇਨ ਓਕਸ ਸਥਿਤ ਸ਼ਿਵ ਸ਼ਕਤੀ ...

ਪੂਰੀ ਖ਼ਬਰ »

ਬਰਮਿੰਘਮ ਤੋਂ ਸਾਊਥਾਲ ਤੱਕ 130 ਮੀਲ ਸਾਈਕਲ ਯਾਤਰਾ ਕੱਢੀ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਆਰਟਸ ਐਾਡ ਕਲਚਰਲ ਐਸੋਸੀਏਸ਼ਨ (ਸਾਕਾ) ਵਲੋਂ 130 ਮੀਲ ਲੰਬੀ ਚੈਰਿਟੀ ਬਾਈਕ ਰਾਈਡ ਬਰਮਿੰਘਮ ਤੋਂ ਸਾਊਥਾਲ ਤੱਕ ਕਰਵਾਈ ਗਈ ¢ ਜਿਸ 'ਚ ਲਗਭਗ ਸੌ ਸਾਈਕਲ ਚਾਲਕ ਸਵੇਰੇ ਅੱਠ ਵਜੇ ਬਰਮਿੰਘਮ ਦੇ ਸਮੈਦਿਕ ਗੁਰਦੁਆਰਾ ...

ਪੂਰੀ ਖ਼ਬਰ »

ਗੋਬਿੰਦ ਸਰਵਰ ਹਾਈ ਸਕੂਲ ਦਾ ਨੀਂਹ ਪੱਥਰ ਰੱਖਿਆ

ਕੈਲਗਰੀ, 22 ਜੁਲਾਈ (ਹਰਭਜਨ ਸਿੰਘ ਢਿੱਲੋਂ) – ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੋਬਿੰਦ ਸਰਵਰ ਸਕੂਲ ਵਲੋਂ ਨੌਰਥ ਈਸਟ ਕੈਲਗਰੀ 'ਚ ਇਕ ਬੇਹੱਦ ਪ੍ਰਭਾਵਸ਼ਾਲੀ ਪ੍ਰੋਗਰਾਮ 'ਚ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ¢ ਸੰਤ ਬਾਬਾ ਬਲਦੇਵ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਿਖੇ ਵਿਸ਼ਾਲ ਸਮਾਗਮ

ਮਿਲਾਨ (ਇਟਲੀ),  22 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)- ਲਾਸੀਓ ਸੂਬੇ ਦੇ ਗੁਰਦੁਆਰਾ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਿਖੇ ਗੁਰੂ ਰਵਿਦਾਸ ਦੇ ਜੋਤੀ-ਜੋਤ ਦਿਵਸ, ਭਗਤ ਕਬੀਰ ਦੇ ਪ੍ਰਕਾਸ਼ ਦਿਵਸ ਅਤੇ 6ਵੇਂ ਗੁਰੂ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX