ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਦਿੱਲੀ

ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਰੋਹ ਦੇ ਮੈਂਬਰ ਕਾਬੂ

ਨਵੀਂ ਦਿੱਲੀ, 22 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਦੁਆਰਕਾ ਸਾਇਬਰ ਸੈੱਲ ਅਤੇ ਉੱਤਮ ਨਗਰ ਥਾਣੇ ਦੀ ਸਾਂਝੀ ਟੀਮ ਨੇ ਲੋਨ ਦੇ ਨਾਂਅ 'ਤੇ ਠੱਗੀ ਕਰਨ ਵਾਲੇ ਇਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਪ੍ਰਤੀ ਇਕ ਔਰਤ ਜਿਸ ਦੇ ਨਾਲ ਠੱਗੀ ਹੋਈ ਸੀ, ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ ਕਿ ਉਸ ਦੇ ਨਾਲ 9.5 ਲੱਖ ਰੁਪਏ ਦੀ ਠੱਗੀ ਹੋਈ ਹੈ | ਔਰਤ ਨੇ ਪੁਲਿਸ ਨੂੰ ਦੱਸਿਆ ਕਿ ਠੱਗੀ ਮਾਰਨ ਵਾਲਿਆਂ ਨੇ ਉਸ ਨੂੰ 70 ਲੱਖ ਰੁਪਏ ਦਾ ਲੋਨ ਦਿਵਾਉਣ ਦਾ ਵਿਸ਼ਵਾਸ ਦਿਵਾਇਆ ਸੀ ਅਤੇ ਉਸ ਕੋਲੋਂ ਸਾਰੇ ਕਾਗਜ਼ ਪੱਤਰ ਦੀਆਂ ਕਾਪੀਆਂ ਵੱਟਸਐਪ ਦੁਆਰਾ ਮੰਗਵਾ ਲਈਆਂ ਸਨ ਅਤੇ ਨਾਲ ਹੀ ਵੱਖ-ਵੱਖ ਖ਼ਾਤਿਆਂ 'ਚੋਂ 9.5 ਲੱਖ ਰੁਪਏ ਜਮ੍ਹਾਂ ਕਰਾਉਣ ਲਈ ਕਿਹਾ ਸੀ ਜਿਸ 'ਤੇ ਔਰਤ ਨੇ ਪੈਸੇ ਖਾਤਿਆਂ ਵਿਚ ਜਮ੍ਹਾ ਕਰਾ ਦਿੱਤੇ | ਜਦ ਔਰਤ ਨੇ ਲੋਨ ਪ੍ਰਤੀ ਉਨ੍ਹਾਂ ਨੂੰ ਫ਼ੋਨ ਕੀਤਾ ਤਾਂ ਉਸ ਦਾ ਨੰਬਰ ਬੰਦ ਮਿਲਿਆ ਤਾਂ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ | ਔਰਤ ਵਲੋਂ ਦਿੱਤੇ ਗਏ ਖਾਤਾ ਨੰਬਰ ਦੇ ਆਧਾਰ 'ਤੇ ਫ਼ੋਨ ਨੰਬਰ ਦੇ ਆਧਾਰ ਦੀ ਮਦਦ ਨਾਲ ਸਾਇਬਰ ਸੈੱਲ ਦੀ ਟੀਮ ਤੇ ਪੁਲਿਸ ਟੀਮ ਨੇ ਮਿਲੇ ਕੇ ਗਰੋਹ ਦੇ ਮਾਸਟਰ ਮਾਇਡ ਅਭਿਸ਼ੇਕ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਨਾਲ ਹੀ ਉਸ ਦੇ ਦੋ ਸਾਥੀ ਵਿਵੇਕ ਕੁਮਾਰ ਨੇ ਰਾਜ ਰੰਜਨ ਨੂੰ ਵੀ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਇਨ੍ਹਾਂ ਕੋਲੋਂ ਕਈ ਡੈਬਿਟ ਕਾਰਡ, ਬੈਂਕ ਡਾਕੂਮੈਂਟ, ਮੋਬਾਈਲ ਫ਼ੋਨ ਨੰਬਰ ਮਿਲੇ ਹਨ | ਪੁਲਿਸ ਇਨ੍ਹਾਂ ਤੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ |

ਡੱਡੂ ਮਾਜਰਾ ਕਾਲੋਨੀ 'ਚ ਦੋ ਸੰਸਥਾਵਾਂ ਨੇ ਬੂਟੇ ਲਗਾ ਵਾਤਾਵਰਨ ਬਚਾਓ ਮੁਹਿੰਮ ਵਿੱਢੀ

ਚੰਡੀਗੜ੍ਹ, 22 ਜੁਲਾਈ (ਆਰ.ਐੱਸ.ਲਿਬਰੇਟ)-ਅੱਜ ਡੱਡੂ ਮਾਜਰਾ ਕਾਲੋਨੀ 'ਚ ਪਾਮ ਪਾਰਕ ਵਿਚ ਜੁਆਇੰਟ ਐਕਸ਼ਨ ਕਮੇਟੀ ਅਤੇ ਡੰਪਿੰਗ ਗਰਾਊਾਡ ਦੀ ਕੰਧ ਨਾਲ ਸਥਾਨਕ ਵਾਸੀਆਂ ਦੀ ਪ੍ਰਭਾਤ ਸ਼ਾਖਾ ਨੇ ਬੂਟੇ ਲਗਾ ਕੇ ਵਾਤਾਵਰਨ ਬਚਾਓ ਮੁਹਿੰਮ ਵਿੱਢੀ | ਜੁਆਇੰਟ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਲਘੂ ਫ਼ਿਲਮ 'ਬਰੇਕਿੰਗ ਨਿਊਜ਼' ਦੇ ਫ਼ਿਲਮਾਂਕਣ ਮੌਕੇ ਕਲਾਕਾਰਾਂ ਨੇ ਲਾਈਆਂ ਰੌਣਕਾਂ

ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)-ਇੱਥੇ ਅੱਜ ਸਥਾਨਕ ਸੈਕਟਰ-46 ਵਿਖੇ ਥੀਏਟਰ (ਰੰਗ-ਮੰਚ), ਟੀ. ਵੀ. ਅਤੇ ਫ਼ਿਲਮਾਂ ਦੇ ਕਲਾਕਾਰਾਂ ਨੇ ਮਿਲ ਕੇ ਖੂਬ ਰੌਣਕਾਂ ਲਾਈਆਂ | ਇਹ ਸਬੱਬ ਲਘੂ ਫ਼ਿਲਮ 'ਬਰੇਕਿੰਗ ਨਿਊਜ਼' ਦੇ ਫਿਲਮਾਂਕਣ ਮੌਕੇ ਬਣਿਆ | ਇਸ ਮੌਕੇ ਨਿਰਦੇਸ਼ਕਾਂ, ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਪੀ.ਸੀ.ਆਰ. ਹੋਈ ਸਰਗਰਮ

ਨਵੀਂ ਦਿੱਲੀ, 22 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਦਿਨੋ-ਦਿਨੀਂ ਅਪਰਾਧ ਵਧ ਰਹੇ ਹਨ, ਜਿਨ੍ਹਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਸਰਗਰਮ ਹੈ, ਪਰ ਪੁਲਿਸ ਦੀ ਪੀ. ਸੀ. ਆਰ. ਹੁਣ ਪੂਰੀ ਤਰ੍ਹਾਂ ਸੁਚੇਤ ਹੋ ਗਈ ਹੈ ਅਤੇ ਇਨ੍ਹਾਂ ਵਲੋਂ ਅਪਰਾਧੀਆਂ ਦੀ ਗਿ੍ਫ਼ਤਾਰੀ ...

ਪੂਰੀ ਖ਼ਬਰ »

ਨਿਸ਼ਾ ਫਾਊਾਡੇਸ਼ਨ ਵਲੋਂ ਫੁੱਟਬਾਲ ਟੂਰਨਾਮੈਂਟ ਮੁਕਾਬਲਾ ਵੈਂਕਟੇਸ਼ਵਰ ਕਾਲਜ ਦੀ ਟੀਮ ਨੇ ਜਿੱਤਿਆ

ਨਵੀਂ ਦਿੱਲੀ, 22 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨਿਸ਼ਾ ਫਾਊਾਡੇਸ਼ਨ ਵਲੋਂ ਅੰਬੇਡਕਰ ਸਟੇਡੀਅਮ ਵਿਖੇ ਇੰਟਰ ਕਾਲਜ ਫੁੱਟਬਾਲ ਟੂਰਨਾਮੈਂਟ ਦੇ ਆਖਰੀ ਦਿਨ ਫਾਈਨਲ ਮੁਕਾਬਲਾ ਦਿਲਚਸਪ ਰਿਹਾ | ਇਸ ਮੁਕਾਬਲੇ ਵਿਚ ਵੈਂਕਟੇਸ਼ਵਰ ਕਾਲਜ ਦੀ ਟੀਮ ਜੇਤੂ ਰਹੀ ਅਤੇ ਉਸ ਨੇ 4 ...

ਪੂਰੀ ਖ਼ਬਰ »

ਬਾਰਿਸ਼ ਕਾਰਨ ਸਬਜ਼ੀਆਂ ਦੇ ਭਾਅ ਵਧੇ

ਨਵੀਂ ਦਿੱਲੀ, 22 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਟਮਾਟਰ ਦੀ ਕੀਮਤ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਲੋਕਾਂ ਨੂੰ 60 ਰੁਪਏ ਤੋਂ ਲੈ ਕੇ 70 ਰੁਪਏ ਪ੍ਰਤੀ ਕਿਲੋ ਖ੍ਰੀਦਣਾ ਪੈ ਰਿਹਾ ਹੈ | ਇਸ ਦਾ ਮੁੱਖ ਕਾਰਨ ਹੈ ਕਿ ਦਿੱਲੀ ਵਿਚ ਹੋਰਨਾਂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਿੱਲੀ ਯੂਨਿਟ ਦਾ ਐਲਾਨ

ਨਵੀਂ ਦਿੱਲੀ, 22 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸਿੱਖ ਪੰਥ ਦੀ ਸਭ ਤੋਂ ਪੁਰਾਣੀ ਸਿਰਮੌਰ ਜਥੇਬੰਦੀ ਚੀਫ਼ ਖ਼ਾਲਾਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਦੀ ਕਮੇਟੀ ਦੇ ਮੁਖੀ ਤੇ ਅਹੁਦੇਦਾਰਾਂ ਦੇ ਮਾਣ ਤੇ ਸਤਿਕਾਰ ਵਿਚ ਇਕ ਸਵਾਗਤੀ ਸਮਾਰੋਹ ਚੈਮਸਫੋਰਡ ...

ਪੂਰੀ ਖ਼ਬਰ »

'ਵਿਰਾਸਤ-ਏ-ਕੁਰਬਾਨੀ ਸੰਸਥਾ' ਨੇ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 22 ਜੁਲਾਈ (ਬਲਵਿੰਦਰ ਸਿੰਘ ਸੋਢੀ)-'ਵਿਰਾਸਤ-ਏ-ਕੁਰਬਾਨੀ ਸੰਸਥਾ' ਵਲੋਂ ਦਿੱਲੀ ਦੇ ਪਹਾੜਗੰਜ ਵਿਖੇ ਛੋਟੇ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ ਜਿਸ ਦਾ ਵਿਸ਼ਾ '9ਵੇਂ ਮੁਹੱਲੇ ਦੇ ਸਲੋਕ' ਸੀ | ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ...

ਪੂਰੀ ਖ਼ਬਰ »

ਇਰਾਕ 'ਚ ਫਸੇ ਪੰਜਾਬੀ ਨੌਜਵਾਨ 27 ਨੂੰ ਘਰ ਪਰਤਣਗੇ-ਹਰਸਿਮਰਤ

ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ) -ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਟਰੈਵਲ ਏਜੰਟਾਂ ਵਲੋਂ ਕੀਤੀ ਧੋਖਾਧੜੀ ਸਦਕਾ ਪਿਛਲੇ ਅੱਠ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ 'ਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੰੂ 27 ਜੁਲਾਈ ਨੰੂ ਵਾਪਸ ਘਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਰਬ ਹਿੰਦ ਸਮਾਗਮ ਸਬੰਧੀ ਡੈਲੀਗੇਟ ਇਜਲਾਸ 28 ਨੂੰ

ਬਟਾਲਾ, 22 ਜੁਲਾਈ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 46ਵਾਂ ਸਾਲਾਨਾ ਸਰਬ ਹਿੰਦ ਸਮਾਗਮ, ਜੋ ਇਸ ਵਾਰ ਸ੍ਰੀ ਗੰਗਾਨਗਰ (ਰਾਜਸਥਾਨ) 'ਚ 20, 21, 22 ਸਤੰਬਰ ਨੂੰ ਹੋ ਰਿਹਾ ਹੈ ਨੂੰ ਮੁੱਖ ਰੱਖਦਿਆਂ ਦੇਸ਼ ਭਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਯੂ.ਕੇ. ਤੋਂ 550 ਸ਼ਰਧਾਲੂਆਂ ਦਾ ਜਥਾ ਕਰੇਗਾ ਸ਼ਿਰਕਤ-ਭਾਈ ਮਹਿੰਦਰ ਸਿੰਘ

ਅੰਮਿ੍ਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਵਿਦੇਸ਼ਾਂ 'ਚ ਸਿੱਖੀ ਸਿਧਾਂਤਾਂ ਨੂੰ ਪ੍ਰਚਾਰਨ ਤੇ ਪ੍ਰਸਾਰਨ ਦੇ ਨਾਲ ਵਿੱਦਿਆ ਦਾ ਚਾਨਣ ਵੰਡਣ ਤੇ ਸਮਾਜ ਸੇਵਾ ਦੇ ਖੇਤਰਾਂ 'ਚ ਅਹਿਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਾਲ ਮਜ਼ਦੂਰਾਂ ਦਾ ਮੁੜ ਵਸੇਬਾ ਕਰਨ ਲਈ ਸੰਜੀਦਾ ਕਦਮ ਚੁੱਕਣ ਤੋਂ ਵੱਟਿਆ ਟਾਲਾ

ਲੁਧਿਆਣਾ, 22 ਜੁਲਾਈ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਬਾਲ ਮਜ਼ਦੂਰੀ ਿਖ਼ਲਾਫ਼ ਦੇਸ਼ ਦੇ ਹਰ ਰਾਜ ਨੂੰ ਜੰਗੀ ਪੱਧਰ 'ਤੇ ਮੁਹਿੰਮ ਵਿੱਢਣ ਲਈ ਆਖਿਆ ਗਿਆ ਹੈ | ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ ਟਾਸਕ ਫੋਰਸਾਂ ਰਾਹੀਂ ਬਾਲ ਮਜ਼ਦੂਰ ਤਾਂ ਛੁਡਵਾਏ ਜਾ ਰਹੇ ਹਨ ...

ਪੂਰੀ ਖ਼ਬਰ »

ਕਲਗੀਧਰ ਟਰੱਸਟ ਬੜੂ ਸਾਹਿਬ ਨੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਬੀੜਾ ਚੁੱਕਿਆ

ਧਰਮਗੜ੍ਹ, 22 ਜੁਲਾਈ (ਗੁਰਜੀਤ ਸਿੰਘ ਚਹਿਲ)-ਵਾਤਾਵਰਨ ਨੰੂ ਪਲੀਤ ਹੋਣ ਤੋਂ ਬਚਾਉਣ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਉੱਦਮ ਕਰ ਰਹੀਆਂ ਹਨ, ਉੱਥੇ ਨਾਲ ਹੀ ਸਮਾਜ ਸੇਵੀ ਕਾਰਜਾਂ 'ਚ ਮੋਹਰੀ ਭੂਮਿਕਾ ਅਦਾ ਕਰ ਰਹੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਦਿਨ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਬੈਠਕ 26 ਨੂੰ ਚੰਡੀਗੜ੍ਹ 'ਚ

ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਨੌਤੀਆਂ ਅਤੇ ਭਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਿੰਡਾਂ 'ਚ ਸਰਕਾਰ ਵਲੋਂ ਕਰਵਾਏ ਜਾ ਰਹੇ ਜਲਿ੍ਹਆਂਵਾਲਾ ਬਾਗ਼ ਸਬੰਧੀ ਨਾਟਕ

ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਇਤਿਹਾਸਕ ਜਲਿ੍ਹਆਂ ਵਾਲਾ ਬਾਗ਼ ਖ਼ੂਨੀ ਸਾਕੇ ਦੀ ਦੀ ਸ਼ਤਾਬਦੀ ਦੇ ਸਬੰਧ 'ਚ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਜਲਿ੍ਹਆਂ ਵਾਲਾ ਬਾਗ਼ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਉਮਰਾਨੰਗਲ 'ਤੇ ਇਨਕਾਊਾਟਰ ਦੇ ਦੋਸ਼ਾਂ ਦੀ ਜਾਂਚ ਲਈ ਚਟੋਪਾਧਿਆਇ ਦੀ ਅਰਜ਼ੀ ਬਾਰੇ ਸਰਕਾਰ ਦੇਵੇਗੀ ਜਵਾਬ

ਚੰਡੀਗੜ੍ਹ, 22 ਜੁਲਾਈ (ਸੁਰਜੀਤ ਸਿੰਘ ਸੱਤੀ)-ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ 'ਤੇ ਸਮੇਂ-ਸਮੇਂ ਸਿਰ ਸਰਕਾਰ ਦੀ ਕਥਿਤ ਮਿਹਰਬਾਨੀ ਦਾ ਦੋਸ਼ ਲਗਾਉਂਦਿਆਂ ਕਾਲਾ ਅਫਗਾਨਾ (ਗੁਰਦਾਸਪੁਰ) ਦੀ ਦਲਬੀਰ ਕੌਰ ਤੇ ਹੋਰਨਾਂ ਵਲੋਂ ਉਸ ਦੇ ਪਤੀ ਦੀ 25 ਸਾਲ ਪਹਿਲਾਂ ਗੰੁਮਸ਼ੁਦਗੀ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ 2 ਨੌਜਵਾਨਾਂ ਨੂੰ ਡਰਾ ਕੇ 'ਜੈ ਸ੍ਰੀ ਰਾਮ' ਦੇ ਨਾਅਰੇ ਲਗਵਾਏ

ਔਰੰਗਾਬਾਦ, 22 ਜੁਲਾਈ, (ਏਜੰਸੀ)-ਮਹਾਰਾਸ਼ਟਰ ਦੇ ਸ਼ਹਿਰ ਔਰੰਗਾਬਾਦ 'ਚ ਕੁਝ ਅਣਪਛਾਤੇ ਵਿਅਕਤੀਆਂ ਨੇ 2 ਨੌਜਵਾਨਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਕੋਲੋਂ 'ਜੈ ਸ੍ਰੀ ਰਾਮ' ਦੇ ਨਾਅਰੇ ਲਗਵਾਉਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਆਜ਼ਾਦ ਚੌਕ 'ਚ ਉਸ ...

ਪੂਰੀ ਖ਼ਬਰ »

ਫ਼ਾਜ਼ਿਲਕਾ ਹੋਵੇਗਾ ਨਸ਼ਾ ਮੁਕਤ ਜ਼ਿਲ੍ਹਾ-ਐਸ. ਐਸ. ਪੀ. ਸਿੱਧੂ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਨਸ਼ਾ ਖਤਮ ਕਰਨ ਦੇ ਦਿ੍ੜ੍ਹ ਇਰਾਦੇ ਨੂੰ ਅੱਗੇ ਤੋਰਦਿਆਂ ਫ਼ਾਜ਼ਿਲਕਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਇਆ ਜਾਵੇਗਾ | ਨਸ਼ੇ ਦਾ ਧੰਦਾ ਕਾਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆਂ ...

ਪੂਰੀ ਖ਼ਬਰ »

'ਸੀ ਈਗਲਜ਼' ਜਹਾਜ਼ ਨਾਲ ਪੂਰਬੀ ਸਮੁੰਦਰੀ ਤੱਟ 'ਤੇ ਨਿਗਰਾਨੀ ਵਧਾਉਣ 'ਚ ਮਦਦ ਮਿਲੇਗੀ- ਜਲ ਸੈਨਾ ਮੁਖੀ

ਚੇਨਈ, 22 ਜੁਲਾਈ (ਏਜੰਸੀ)- ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਸੋਮਵਾਰ ਨੂੰ ਡੋਨੀਅਰ ਜਹਾਜ਼ਾਂ ਦੀ ਪੰਜਵੀਂ ਸਕਵਾਰਡਨ 'ਸੀ ਈਗਲਜ਼' ਨੰੂ ਜਲ ਸੈਨਾ ਦੇ ਬੇੜੇ 'ਚ ਸ਼ਾਮਿਲ ਕਰਦਿਆਂ ਕਿਹਾ ਕਿ ਇਸ ਨਾਲ ਪੂਰਬੀ ਸਮੁੰਦਰੀ ਤਟ 'ਤੇ ਨਿਗਰਾਨੀ ਵਧੇਗੀ | ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਗੁੱਟ ਨਿਰਲੇਪ ਅੰਦੋਲਨ 'ਚ ਕਸ਼ਮੀਰ ਸਬੰਧੀ ਹਵਾਲਾ ਦੇਣ ਦਾ ਭਾਰਤ ਵਲੋਂ ਸਖ਼ਤ ਵਿਰੋਧ

ਸੰਯੁਕਤ ਰਾਸ਼ਟਰ, 22 ਜੁਲਾਈ (ਏਜੰਸੀ)- ਭਾਰਤ ਨੇ ਵੈਨਜ਼ੂਏਲਾ ਵਿਖੇ ਗੁੱਟ ਨਿਰਲੇਪ ਅੰਦੋਲਨ (ਨਾਮ) ਦੀ ਮੰਤਰਾਲਾ ਪੱਧਰ ਦੀ ਬੈਠਕ ਦੌਰਾਨ ਪਾਕਿਸਤਾਨ ਵਲੋਂ ਕਸ਼ਮੀਰ ਦਾ ਹਵਾਲਾ ਦੇਣ ਦਾ ਕਰੜਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਸ ਕੌਮਾਂਤਰੀ ਮੰਚ ਦੀ ਵਰਤੋਂ ਕਦੇ ਵੀ ...

ਪੂਰੀ ਖ਼ਬਰ »

ਮੁੰਬਈ 'ਚ ਇਮਾਰਤ 'ਚ ਲੱਗੀ ਅੱਗ, 84 ਨੂੰ ਬਚਾਇਆ-40 ਅਜੇ ਵੀ ਫਸੇ

ਮੁੰਬਈ, 22 ਜੁਲਾਈ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ 'ਚ ਐਮ.ਟੀ.ਐਨ.ਐਲ. ਟੈਲੀਫ਼ੋਨ ਏਜੰਸੀ ਦੀ ਇਮਾਰਤ 'ਚ ਸੋਮਵਾਰ ਦੁਪਹਿਰ ਕਰੀਬ 3 ਵਜੇ ਅੱਗ ਲੱਗ ਗਈ, ਜਿੱਥੋਂ ਅੱਗ ਬੁਝਾਓ ਦਲ ਦੇ ਕਰਮੀਆਂ ਵਲੋਂ ਇਕ ਪੌੜੀ ਦੀ ਮਦਦ ਨਾਲ 84 ਲੋਕਾਂ ਨੂੰ ਬਚਾ ਲਿਆ ਗਿਆ ਹੈ | ਇਕ ...

ਪੂਰੀ ਖ਼ਬਰ »

ਅਕਾਲੀ ਦਲ ਤੁਰਿਆ ਜਥੇਬੰਦਕ ਜਮਹੂਰੀਕਰਨ ਦੇ ਰਾਹ

ਜਲੰਧਰ, 22 ਜੁਲਾਈ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਮੈਂਬਰਸ਼ਿਪ ਭਰਤੀ ਕਰਨ ਦੀ ਮੁਹਿੰਮ ਨੂੰ ਪਾਰਦਰਸ਼ੀ ਬਣਾਉਣ ਤੇ ਜਥੇਬੰਦਕ ਜਮਹੂਰੀਕਰਨ ਦਾ ਰਾਹ ਫੜਿਆ ਹੈ | ਪਾਰਟੀ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਪਾਰਟੀ ਲੀਡਰਸ਼ਿਪ ਅਹੁਦੇਦਾਰੀਆਂ ਰਿਉੜੀਆਂ ...

ਪੂਰੀ ਖ਼ਬਰ »

ਗੁੱਸੇ ਤੇ ਨਿਰਾਸ਼ਾ ਦੇ ਆਲਮ 'ਚ ਦਿੱਤਾ ਗਿਆ ਵਿਵਾਦਿਤ ਬਿਆਨ-ਰਾਜਪਾਲ ਸਤਿਆਪਾਲ ਮਲਿਕ

ਸ੍ਰੀਨਗਰ, 22 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਬੀਤੇ ਦਿਨ ਦਿੱਤੇ ਆਪਣੇ ਵਿਵਾਦਤ ਬਿਆਨ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਅੱਤਵਾਦੀਆਂ ਨੂੰ ਪੁਲਿਸ ਕਰਮੀਆਂ ਅਤੇ ਨਾਗਰਿਕਾਂ ਦੀ ਹੱਤਿਆ ਕਰਨ ਦੇ ਬਜਾਏ ਭਿ੍ਸ਼ਟ ...

ਪੂਰੀ ਖ਼ਬਰ »

ਰੇਲਵੇ ਆਪਣੀ ਸੰਪਤੀ ਦੀ ਸੁਰੱਖਿਆ ਲਈ ਸਾਬਕਾ ਫ਼ੌਜੀਆਂ ਨੂੰ ਕਰੇਗਾ ਭਰਤੀ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਭਾਰਤੀ ਰੇਲਵੇ ਪੂਰੇ ਦੇਸ਼ 'ਚ ਮੌਜੂਦ ਆਪਣੀ ਸੰਪਤੀ ਦੀ ਸੁਰੱਖਿਆ ਲਈ ਸਾਬਕਾ ਫ਼ੌਜੀਆਂ ਨੂੰ ਮਿਹਨਤਾਨੇ 'ਤੇ ਰੱਖੇਗੀ | ਇਹ ਭਰਤੀ ਰੇਲਵੇ ਪ੍ਰੋਟੈਕਸ਼ਨ ਫ਼ੋਰਸ 'ਚ ਹੋਵੇਗੀ | ਇਸ ਤੋਂ ਪਹਿਲਾਂ ਇਸ ਭਰਤੀ ਨੂੰ ਲੈ ਕੇ ਰੇਲਵੇ ਬੋਰਡ ਨੇ ...

ਪੂਰੀ ਖ਼ਬਰ »

ਜਾਵੜੇਕਰ ਨੇ ਆਪਣੀ ਸਰਕਾਰ ਦੇ 50 ਦਿਨਾਂ ਦੀਆਂ ਗਿਣਾਈਆਂ ਪ੍ਰਾਪਤੀਆਂ

ਨਵੀਂ ਦਿੱਲੀ, 22 ਜੁਲਾਈ (ਏਜੰਸੀਆਂ)-ਸੂਚਨਾ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ 50 ਦਿਨਾਂ 'ਚ 'ਸਭਕਾ ਸਾਥ, ਸਭਕਾ ਵਿਕਾਸ ਅਤੇ ਸਭਕਾ ਵਿਸ਼ਵਾਸ' ਦੇ ਦਰਸ਼ਨ ਹੋਏ ਹਨ | ਉਨ੍ਹਾਂ ਕਿਹਾ ਕਿ ਨਾਲ ਹੀ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX