ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  0 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  27 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  43 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  57 minutes ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 1 hour ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 1 hour ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਮੁਕਤਸਰ ਸਾਹਿਬ

ਡੋਡਾਂਵਾਲੀ ਵਿਚ ਸਿਹਤ ਸੇਵਾਵਾਂ ਦੀ ਘਾਟ

ਮੰਡੀ ਬਰੀਵਾਲਾ, 22 ਜੁਲਾਈ (ਨਿਰਭੋਲ ਸਿੰਘ)-ਹਰਜੀਤ ਸਿੰਘ, ਗੁਰਜਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਾਲੀ ਵਿਚ ਕੋਈ ਸਰਕਾਰੀ ਐਲੋਪੈਥੀ ਜਾਂ ਆਯੂਰਵੈਦਿਕ ਡਿਸਪੈਂਸਰੀ ਨਹੀਂ ਹੈ | ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣਾ ਪੈ ਰਿਹਾ ਹੈ ਅਤੇ ਪ੍ਰਾਈਵੇਟ ਡਾਕਟਰਾਂ ਕੋਲ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਔਰਤ ਮਰੀਜ਼ਾਂ ਨੂੰ ਤਾਂ ਹੋਰ ਵੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀਆਂ ਦੀ ਮੰਗ ਹੈ ਕਿ ਡੋਡਾਂਵਾਲੀ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ |

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ ਹੋਈ

ਗਿੱਦੜਬਾਹਾ, 22 ਜੁਲਾਈ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੰੁਡੇਵਾਲਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਨੰਬਰਦਾਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੁਕਾਮ ਕੇਂਦਰੀ ਪਟਵਾਰ ਖ਼ਾਨਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬਰਾੜ ਹਰੀਕੇ ਕਲਾਂ ਦੀ ...

ਪੂਰੀ ਖ਼ਬਰ »

ਨਾਵਲਕਾਰ ਨਾਨਕ ਸਿੰਘ ਦੇ ਨਾਟਕ 'ਜਲਿ੍ਹਆਂਵਾਲਾ ਬਾਗ਼' ਦਾ ਮੰਚਨ 25 ਨੰੂ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਉੱਘੇ ਨਾਵਲਕਾਰ ਨਾਨਕ ਸਿੰਘ ਦੇ ਨਾਟਕ 'ਜਲਿ੍ਹਆਂਵਾਲਾ ਬਾਗ' ਦਾ ਮੰਚਨ 25 ਜੁਲਾਈ ਨੰੂ ਸਥਾਨਕ ਰੈੱਡ ਕਰਾਸ ਭਵਨ ਦੇ ਭਾਈ ਮਹਾਂ ਸਿੰਘ ਆਡੀਟੋਰੀਅਮ ਵਿਖੇ ਦੁਪਹਿਰ 12 ਵਜੇ ਹੋਵੇਗਾ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਲਟੀਪਰਪਜ਼ ਕਾਮਿਆਂ ਵਲੋਂ ਸਿਵਲ ਸਰਜਨ ਵਿਰੁੱਧ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਆਏ ਮੀਟਿੰਗ ਦੇ ਸੱਦੇ ਤੇ ਸੂਬਾ ਕਮੇਟੀ ਵਲੋਂ ਪਹੰੁਚੇ ਆਗੂਆਂ ਨੇ ਉਨ੍ਹਾਂ ਦੇ ਮੁਲਾਜ਼ਮ ਮੰਗਾਂ ਪ੍ਰਤੀ ਕੋਈ ਹਾਂ-ਪੱਖੀ ਰਵੱਈਆ ਅਖਤਿਆਰ ਨਾ ਕਰਨ ਦੇ ਰੋਸ ਵਜੋਂ ਰੋਸ ...

ਪੂਰੀ ਖ਼ਬਰ »

ਡੇਢ ਮਹੀਨਾ ਪਹਿਲਾਂ ਸੜਕ ਕਿਨਾਰੇ ਬਣਾਈ ਕੰਧ ਡਿਗੀ

ਮੰਡੀ ਲੱਖੇਵਾਲੀ, 22 ਜੁਲਾਈ (ਮਿਲਖ ਰਾਜ)-ਮੰਡੀਕਰਨ ਬੋਰਡ ਵਲੋਂ ਪਿੰਡ ਭਾਗਸਰ ਦੇ ਮਦਰੱਸਾ ਰੋਡ ਦੇ ਪਾਣੀ ਵਹਾਅ ਦੇ ਕਾਰਨ ਵਾਰ-ਵਾਰ ਟੁੱਟ ਰਹੀ ਸੜਕ ਨੂੰ ਬਚਾਉਣ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਈ ਗਈ ਕੰਧ ਬਣਾਉਣ ਤੋਂ ਕਰੀਬ ਡੇਢ ਮਹੀਨੇ ਬਾਅਦ ਮੌਨਸੂਨ ਦੀ ਪਹਿਲੀ ...

ਪੂਰੀ ਖ਼ਬਰ »

ਸਿਹਤ ਮੰਤਰੀ ਿਖ਼ਲਾਫ਼ ਮੰਗਾਂ ਨਾ ਮੰਨਣ ਕਾਰਨ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫ਼ਿਸਜ਼ ਕਲੈਰੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਰਨਲ ਸਕੱਤਰ ਜਗਦੀਸ਼ ਠਾਕੁਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਮੂਹ ਕਲੈਰੀਕਲ ...

ਪੂਰੀ ਖ਼ਬਰ »

ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ ਮੱੁਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਤਹਿਸੀਲ ਕਮੇਟੀ ਸੀ.ਪੀ.ਆਈ. (ਐਮ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਚਿੱਟੇ ਦੇ ਨਸ਼ੇ ਵਿਰੁੱਧ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ਅੱਗੇ ਦਿੱਤਾ ਧਰਨਾ

ਗਿੱਦੜਬਾਹਾ, 22 ਜੁਲਾਈ (ਬਲਦੇਵ ਸਿੰਘ ਘੱਟੋਂ)-ਸਮਾਜ ਸੇਵੀ ਐਡਵੋਕੇਟ ਨਰਾਇਣ ਸਿੰਗਲਾ ਅਤੇ ਐਡਵੋਕੇਟ ਸਿਕੰਦਰ ਮਾਨ ਦੀ ਅਗਵਾਈ ਵਿਚ ਅੱਜ ਡੀ.ਐਸ.ਪੀ. ਗਿੱਦੜਬਾਹਾ ਦੇ ਦਫ਼ਤਰ ਅੱਗੇ ਚਿੱਟੇ ਦੇ ਨਸ਼ੇ ਵਿਰੁੱਧ ਸੰਕੇਤਕ ਰੂਪ ਵਿਚ ਧਰਨਾ ਦਿੱਤਾ ਗਿਆ, ਜਿਸ ਵਿਚ ਸ਼ਹਿਰ ਦੇ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਕਾਂਡ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਸੜਕ 'ਤੇ ਜਾਮ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਚੱਕ ਜਵਾਹਰੇਵਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਅੱਜ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ ਔਰਤਾਂ ਸਮੇਤ ਮਜ਼ਦੂਰਾਂ, ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਬਾਜਾਖਾਨਾ, 22 ਜੁਲਾਈ (ਜੀਵਨ ਗਰਗ)- ਸੀ. ਆਈ. ਸਟਾਫ਼ ਫ਼ਰੀਦਕੋਟ ਦੇ ਐਸ.ਆਈ. ਪਰਮਜੀਤ ਸਿੰਘ ਅਤੇ ਏ.ਐਸ.ਆਈ ਗੁਰਵਿੰਦਰ ਸਿੰਘ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੇ ਬਾਜਾਖਾਨਾ ਤੋਂ ਡੇਢ ਕਿਲੋਮੀਟਰ ਪਿੱਛੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਸ ਦਾ ਨਾਂਅ ਪਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਡੀ.ਡੀ.ਪੀ.ਓ. ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਨਰੇਗਾ ਦੇ ਸਬੰਧ ਵਿਚ ਡੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰੇਗਾ ਸ਼ੈੱਡਾਂ ਦਾ ...

ਪੂਰੀ ਖ਼ਬਰ »

ਬਾਰਿਸ਼ ਦੇ ਮੌਸਮ 'ਚ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਜੀ.ਓ.ਜੀ ਵਲੋਂ ਪੂਰੀ ਤਿਆਰੀ

ਮਲੋਟ, 22 ਜੁਲਾਈ (ਗੁਰਮੀਤ ਸਿੰਘ ਮੱਕੜ)-ਜੀ.ਓ.ਜੀ (ਖ਼ੁਸ਼ਹਾਲੀ ਦੇ ਰਾਖੇ) ਪੂਰੀ ਟੀਮ ਵਲੋਂ ਬਾਰਸ਼ ਦੇ ਮੌਸਮ ਨੂੰ ਦੇਖਦੇ ਹੋਏ ਅਤੇ ਵਿਸ਼ੇਸ਼ ਕਰਕੇ ਆਉਣ ਵਾਲੇ ਹਫ਼ਤੇ ਲਈ ਮੌਸਮ ਵਿਭਾਗ ਵਲੋਂ ਦਿੱਤੀ ਭਾਰੀ ਮੀਂਹ ਦੀ ਚੇਤਾਵਨੀ ਦੇ ਚੱਲਦਿਆਂ ਲੋਕਾਂ ਦੇ ਜਾਨ ਮਾਲ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ਗੁਰਾਂਦਿੱਤਾ ਸਿੰਘ, ਏ.ਐੱਸ.ਆਈ. ਕਾਸਮ ਅਲੀ ਤੇ ਏ.ਐੱਸ.ਆਈ. ...

ਪੂਰੀ ਖ਼ਬਰ »

ਬੀ.ਕਾਮ. ਸਮੈਸਟਰ ਚੌਥਾ 'ਚ ਗੁਰੂ ਗੋਬਿੰਦ ਸਿੰਘ ਕਾਲਜ ਗਿੱਦੜਬਾਹਾ ਦਾ ਨਤੀਜਾ ਰਿਹਾ ਸ਼ਾਨਦਾਰ

ਗਿੱਦੜਬਾਹਾ, 22 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਹਰ ਵਾਰ ਦੀ ਤਰ੍ਹਾਂ ਇਸ ਵਾਰ ...

ਪੂਰੀ ਖ਼ਬਰ »

ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਮੁੱਖ ਅਧਿਆਪਕ ਪਰਮਜੀਤ ਸਿੰਘ ਦੀ ਅਗਵਾਈ ਵਿਚ ਸਕੂਲ ਦੇ ਸਟਾਫ਼ ਵਲੋਂ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ, ਹੈਜ਼ਾ ਆਦਿ ਦੇ ਬਚਾਓ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਥਾਣਾ ਮੁਖੀ ਨੂੰ ਹਟਾਉਣ ਲਈ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਵੱਖ-ਵੱਖ ਆਗੂਆਂ ਵਲੋਂ ਨਿਖੇਧੀ

ਮੰਡੀ ਲੱਖੇਵਾਲੀ, 22 ਜੁਲਾਈ (ਮਿਲਖ ਰਾਜ)-ਪਿੰਡ ਭਾਗਸਰ ਦੇ ਸੀਨੀਅਰ ਅਕਾਲੀ ਆਗੂ ਸਰਬਨ ਸਿੰਘ ਬਰਾੜ, ਰੀਟਾ. ਪਾਵਰਕਾਮ ਮੁਲਾਜ਼ਮ ਮਨਜੀਤ ਸਿੰਘ, ਮਜ਼ਦੂਰ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੈਂਬਰ ਡਾ.ਦਰਸ਼ਨ ਸਿੰਘ ਤੇ ਡਾ.ਬਲਜਿੰਦਰ ਸਿੰਘ ਭਾਗਸਰ, ਪਿੰਡ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਅਰਥਸ਼ਾਸਤਰ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 22 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਚੌਥੇ ਸਮੈਸਟਰ ਵਿਚ ਡੀ.ਏ.ਵੀ ਕਾਲਜ ਦੇ ਅਰਥਸ਼ਾਸ਼ਤਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਅਰਥਸ਼ਾਸ਼ਤਰ ਵਿਭਾਗ ਦੇ ਮੁਖੀ ਡਾ. ਆਰ.ਕੇ ਉਪਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ

ਗਿੱਦੜਬਾਹਾ, 22 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਗਿੱਦੜਬਾਹਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ, ਕਿ ਪਿਛਲੇ ...

ਪੂਰੀ ਖ਼ਬਰ »

ਜ਼ਹਿਰ ਮੁਕਤ ਬਾਸਮਤੀ ਦੀ ਕਾਸ਼ਤ ਸਬੰਧੀ ਡੀਲਰਾਂ ਨਾਲ ਮੀਟਿੰਗ ਕੀਤੀ

ਗਿੱਦੜਬਾਹਾ, 22 ਜੁਲਾਈ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ...

ਪੂਰੀ ਖ਼ਬਰ »

ਸੰਸਥਾ ਵਲੋਂ ਪਿੰਡਾਂ 'ਚ ਸੈਮੀਨਾਰ ਦੌਰਾਨ ਹੋਣਹਾਰ ਬੱਚਿਆਂ ਦਾ ਸਨਮਾਨ

ਦੋਦਾ, 22 ਜੁਲਾਈ (ਰਵੀਪਾਲ)-ਸਮਾਜ ਸੇਵੀ ਸੰਸਥਾ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫ਼ੇਅਰ ਕਲੱਬ (ਰਜਿ:) ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ-ਚੰਡੀਗੜ੍ਹ ਦੇ ਸਹਿਯੋਗ ਨਾਲ ਵਿੱਢੀ 'ਨਸ਼ੇ ਛੱਡੋ ਕੋਹੜ ਵੱਢੋ' 'ਬੇਟੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਬੀ.ਐਸ.ਸੀ ਸਮੈਸਟਰ ਚੌਥਾ ਦਾ ਨਤੀਜਾ 100 ਪ੍ਰਤੀਸ਼ਤ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਫਾਰ ਗਰਲਜ਼ ਦੇ ਬੀ.ਐਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਚੌਥਾ ...

ਪੂਰੀ ਖ਼ਬਰ »

ਅਬੋਹਰ ਰੋਡ ਗਲੀ ਨੰ: 3 ਨੂੰ ਬਣਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਗਲੀ ਨੰ: 3 ਦੀ ਹਾਲਤ ਬਦਤਰ ਹੋਣ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਨਗਰ ਕੌਾਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ ਨੂੰ ਗਲੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 22 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਹਾਂਵੀਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਦੇ ਸਵਰਗਵਾਸ ਹੋ ਜਾਣ ਤੇ ਜਥੇਬੰਦੀ ਵਲੋਂ ਦੋ ਮਿੰਟ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ ਤੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX