ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਕਪੂਰਥਲਾ / ਫਗਵਾੜਾ

ਜਥੇਬੰਦੀਆਂ ਵਲੋਂ ਸ਼ਹਿਰ 'ਚ ਵੱਡਾ ਹਸਪਤਾਲ ਖੋਲ੍ਹਣ ਦੀ ਕੀਤੀ ਮੰਗ

ਫਗਵਾੜਾ, 22 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਇੰਡਸਟਰੀਅਲ ਅਤੇ ਐਜੂਕੇਸ਼ਨਲ ਹੱਬ ਵਜੋਂ ਜਾਣੇ ਜਾਂਦੇ ਦੁਆਬੇ ਦੇ ਦਿਲ ਫਗਵਾੜਾ ਵਿਖੇ ਪੰਜਾਬ ਵਿਚ ਦੂਜਾ ਏਮਜ਼ ਬਣਾਉਣ ਸਬੰਧੀ ਇਕ ਮੰਗ ਪੱਤਰ, ਫਗਵਾੜਾ ਸ਼ਹਿਰ ਦੀਆਂ ਵੱਖੋ-ਵੱਖਰੀਆਂ ਸਮਾਜਿਕ ਸੰਸਥਾਵਾਂ ਜਿੰਨਾ ਵਿਚ ਸਰਬ ਨੌਜਵਾਨ ਸਭਾ, ਦੁਆਬਾ ਸਾਹਿਤ-ਕਲਾ ਅਕਾਦਮੀ, ਸੀਨੀਅਰ ਸਿਟੀਜ਼ਨ ਕੌਾਸਲ, ਸਕੇਪ ਸਾਹਿਤਕ ਸੰਸਥਾ ਦੇ ਨੁਮਾਇੰਦੇ ਤੇ ਵੱਖੋ-ਵੱਖਰੇ ਪਿੰਡਾਂ ਦੇ ਸਰਪੰਚ ਅਤੇ ਸ਼ਹਿਰ ਫਗਵਾੜਾ ਦੇ ਮੋਹਤਬਰ ਵਿਅਕਤੀ ਸ਼ਾਮਿਲ ਸਨ, ਵਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਦਿੱਤਾ ਗਿਆ | ਵਫ਼ਦ ਦੀ ਅਗਵਾਈ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕੀਤੀ | ਵਫ਼ਦ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫਗਵਾੜਾ ਇਕ ਇਤਿਹਾਸਿਕ ਪੁਰਾਣਾ ਸ਼ਹਿਰ ਹੈ, ਜਿਹੜਾ ਕਿ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਜ਼ਿਲਿ੍ਹਆਂ ਵਿਚਕਾਰ ਪੈਂਦਾ ਹੈ ਅਤੇ ਜਿੱਥੇ ਕਿ ਇੰਡਸਟਰੀ ਹੀ ਨਹੀਂ ਸਿੱਖਿਆ ਸੰਸਥਾਵਾਂ ਸਮੇਤ ਯੂਨੀਵਰਸਿਟੀਆਂ ਵੀ ਹਨ | ਫਗਵਾੜਾ ਕਾਰਪੋਰੇਸ਼ਨ ਹੋਣ ਕਾਰਨ ਇਸ ਨੇ ਪਿਛਲੇ ਸਮੇਂ 'ਚ ਚੰਗਾ ਵਿਕਾਸ ਵੀ ਕਰ ਲਿਆ ਹੈ | ਜੇ. ਸੀ. ਟੀ. ਮਿੱਲ, ਸੁਖਜੀਤ ਸਟਾਰਚ ਮਿੱਲਜ, ਸ਼ੂਗਰ ਮਿੱਲਜ, ਇੰਜਨ ਸਪੇਅਰ ਪਾਰਟਸ, ਲਵਲੀ ਯੂਨੀਵਰਸਿਟੀ, ਜੀ. ਐਨ. ਏ. ਯੂਨੀਵਰਸਿਟੀ ਇੱਥੇ ਸਥਾਪਿਤ ਹੋਣ ਕਾਰਨ ਇੱਥੇ ਦੇਸ਼ ਵਿਦੇਸ਼ ਤੋਂ ਵਰਕਰ, ਵਿਦਿਆਰਥੀ ਪੁੱਜਦੇ ਹਨ ਜਿੰਨਾ ਲਈ ਅਤੇ ਇੱਥੋਂ ਦੇ ਵਸਨੀਕਾਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਇਲਾਜ ਲਈ ਇੱਥੇ ਕੋਈ ਵੀ ਸੁਚੱਜਾ ਹਸਪਤਾਲ ਨਹੀਂ ਹੈ ਤੇ ਨਾ ਹੀ ਕੋਈ ਸੁਪਰ ਸਪੈਸ਼ਲਿਟੀ ਹਸਪਤਾਲ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰ ਵਰ੍ਹੇ ਹਜ਼ਾਰਾਂ ਪ੍ਰਵਾਸੀ ਇਲਾਜ ਲਈ ਦੇਸ਼ ਪਰਤਦੇ ਹਨ, ਜਿੰਨਾ ਨੂੰ ਚੰਡੀਗੜ੍ਹ ਅਤੇ ਹੋਰ ਥਾਵਾਂ ਤੋਂ ਇਲਾਜ ਕਰਵਾਉਣਾ ਪੈਂਦਾ ਹੈ ਕਿਉਂਕਿ ਇੱਥੇ ਯੋਗ ਡਾਕਟਰੀ ਸਹੂਲਤਾਂ ਨਹੀਂ ਹਨ | ਫਗਵਾੜਾ ਸ਼ਹਿਰ ਦੇ ਚੰਡੀਗੜ੍ਹ-ਫਗਵਾੜਾ-ਜਲੰਧਰ ਬਾਈਪਾਸ ਦੇ ਨਾਲ-ਨਾਲ ਇਹੋ ਜਿਹਾ ਥਾਂ ਹੈ, ਜਿੱਥੇ ਏਮਜ਼ ਦੀ ਉਸਾਰੀ ਲਈ ਚੋਣ ਕੀਤੀ ਜਾ ਸਕਦੀ ਹੈ ਤਾਂ ਕਿ ਦੁਆਬੇ ਦੇ ਸਾਰੇ ਜ਼ਿਲਿ੍ਹਆਂ ਇੱਥੋਂ ਤੱਕ ਕਿ ਲੁਧਿਆਣਾ ਤੱਕ ਦੇ ਲੋਕ ਵੀ ਇਸ ਸੰਸਥਾ ਦਾ ਭਰਪੂਰ ਲਾਭ ਲੈ ਸਕਦੇ ਹਨ | ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗ ਨੂੰ ਕੇਂਦਰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾਵੇਗਾ | ਮੈਮੋਰੰਡਮ ਨੂੰ ਸੌਾਪਣ ਵਾਲਿਆਂ ਵਿਚ ਸਰਬ ਨੌਜਵਾਨ ਸਭਾ ਦੇ ਮੈਂਬਰ ਹੁਸਨ ਲਾਲ ਜਨਰਲ ਮੈਨੇਜਰ ਜੇ. ਸੀ. ਟੀ. ਮਿੱਲ, ਹਰਵਿੰਦਰ ਸੈਣੀ, ਨਰਿੰਜਨ ਸਿੰਘ ਬਿੱਲਖੂ, ਦੁਆਬਾ ਸਾਹਿਤ ਕਲਾ ਅਕੈਡਮੀ ਦੇ ਪ੍ਰਧਾਨ ਜਵਾਹਰ ਧੀਰ, ਸੀਨੀਅਰ ਸਿਟੀਜ਼ਨ ਕੌਾਸਲ ਦੇ ਜਨਰਲ ਸਕੱਤਰ ਰਵਿੰਦਰ ਚੋਟ, ਪੰਜਾਬੀ ਲੇਖਕ ਗੁਰਮੀਤ ਸਿੰਘ ਪਲਾਹੀ, ਪ੍ਰਸਿੱਧ ਪੱਤਰਕਾਰ ਜਸਬੀਰ ਚਾਨਾ, ਉਂਕਾਰ ਜਗਦੇਵ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਅੰਮਿ੍ਤਪਾਲ ਚੀਮਾ ਆਦਿ ਹਾਜ਼ਰ ਸਨ |

ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਇਕ ਕਾਬੂ

ਕਪੂਰਥਲਾ, 22 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਸਕੂਟਰੀ ਚੋਰੀ

ਕਪੂਰਥਲਾ, 22 ਜੁਲਾਈ (ਸਡਾਨਾ)- ਘਰ ਦੇ ਬਾਹਰੋ ਸਕੂਟਰੀ ਚੋਰੀ ਹੋਣ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਜੇਦੀਪ ਵਾਸੀ ਪ੍ਰਕਾਸ਼ ਐਵਿਨਿਊ ਨੇ ਦੱਸਿਆ ਕਿ ਬੀਤੀ 14 ਜੁਲਾਈ ਨੂੰ ਉਹ ਦੁਪਹਿਰ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਬੱਸ ਸਰਕਾਰੀ ਬੱਸ ਨਾਲ ਟਕਰਾਈ, ਬੱਚੇ ਜ਼ਖ਼ਮੀ

ਕਪੂਰਥਲਾ, 22 ਜੁਲਾਈ (ਸਡਾਨਾ)- ਅੱਜ ਸਵੇਰ ਦੇ ਸਮੇਂ ਜਲੰਧਰ ਕਪੂਰਥਲਾ ਸੜਕ 'ਤੇ ਰਮਾਡਾ ਹੋਟਲ ਦੇ ਬਾਹਰ ਇਕ ਨਿੱਜੀ ਸਕੂਲ ਦੀ ਬੱਸਅਤੇ ਪੀ.ਆਰ.ਟੀ.ਸੀ. ਦੀ ਬੱਸ ਵਿਚ ਟੱਕਰ ਹੋ ਗਈ ਜਿਸ ਸਮੇਂ ਇਹ ਹਾਦਸਾ ਵਾਪਰਿਆਂ ਸਕੂਲ ਬੱਸ ਵਿਚ 12 ਦੇ ਕਰੀਬ ਬੱਚੇ ਸਵਾਰ ਸਨ | ਕੁਝ ਬੱਚਿਆਂ ਦੇ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲ ਖੋਹਣ ਵਾਲੇ ਤਿੰਨ ਲੁਟੇਰਿਆਂ 'ਚੋਂ ਦੋ ਗਿ੍ਫ਼ਤਾਰ

ਫਗਵਾੜਾ, 22 ਜੁਲਾਈ (ਹਰੀਪਾਲ ਸਿੰਘ)- ਥਾਣਾ ਸਤਨਾਮਪੁਰਾ ਪੁਲਿਸ ਨੇ ਬੁਲੇਟ ਮੋਟਰਸਾਈਕਲ ਖੋਹਣ ਵਾਲੇ ਤਿੰਨ ਲੁਟੇਰਿਆਂ ਵਿਚੋਂ ਦੋ ਨੂੰ ਇਕ ਪਲਸਰ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਅੱਜ ਇੱਥੇ ਐਸ.ਪੀ. ਫਗਵਾੜਾ ਮਨਦੀਪ ਸਿੰਘ ਨੇ ਦੱਸਿਆ ਕੇ ਬੀਤੇ ਦਿਨੀਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 5 ਅਗਸਤ ਨੂੰ ਪੰਜਾਬ ਅੰਦਰ ਪਾਵਰਕਾਮ ਦਫ਼ਤਰਾਂ ਮੂਹਰੇ ਧਰਨਾ ਦੇਵੇਗੀ-ਪਨੂੰ

ਸੁਲਤਾਨਪੁਰ ਲੋਧੀ, 22 ਜੁਲਾਈ (ਪੱਤਰ ਪ੍ਰੇਰਕ)- ਪੰਜਾਬ ਸਰਕਾਰ ਤੇ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਲਗਾਤਾਰ ਬਿਜਲੀ ਦਰਾਂ ਵਿਚ ਕੀਤੇ ਜਾ ਰਹੇ ਵਾਧੇ ਦੇ ਰੋਸ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 5 ਅਗਸਤ ਨੂੰ ਪੰਜਾਬ ਭਰ ਵਿਚ ਪਾਵਰਕਾਮ ਦੇ ਦਫ਼ਤਰਾਂ ਮੂਹਰੇ ...

ਪੂਰੀ ਖ਼ਬਰ »

ਪੁੱਡਾ ਨੇ ਅਣ-ਅਧਿਕਾਰਤ ਕਾਲੋਨੀਆਂ ਰੈਗੂਲਰ ਕਰਨ ਦੀ ਮਿਤੀ 30 ਅਕਤੂਬਰ ਤੱਕ ਵਧਾਈ

ਕਪੂਰਥਲਾ, 22 ਜੁਲਾਈ (ਸਡਾਨਾ)- ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਅੰਤਿਮ ਮਿਤੀ 30 ਜੂਨ ਤੋਂ ਵਧਾ ਕੇ 31 ਅਕਤੂਬਰ ਤੱਕ ਕਰ ਦਿੱਤੀ ਗਈ ਹੈ, ਜਿਨ੍ਹਾਂ ਪਾਸ ਅਜਿਹੀਆਂ ਕਲੋਨੀਆਂ, ਪਲਾਟ ਤੇ ਇਮਾਰਤਾਂ ਹਨ, ਉਹ ਹਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਲੈਰੀਕਲ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਕਪੂਰਥਲਾ, 22 ਜੁਲਾਈ (ਵਿ.ਪ੍ਰ.)- ਸਿਹਤ ਵਿਭਾਗ ਦੇ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫ਼ਿਸ ਕਲੈਰੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਕਪੂਰਥਲਾ ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਦੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੀਆਂ 10 ਦਿਨ ਤੋਂ ਟੈਲੀਫ਼ੋਨ ਸੇਵਾਵਾਂ ਠੱਪ, ਲੋਕ ਪ੍ਰੇਸ਼ਾਨ

ਨਡਾਲਾ, 22 ਜੁਲਾਈ (ਮਾਨ)- ਇੱਥੇ ਨਡਾਲਾ ਵਿਖੇ ਬੀ.ਐਸ.ਐਨ.ਐਲ. ਦੇ ਟਾਵਰ ਦੀ ਪਿਛਲੇ ਦੱਸ ਦਿਨ ਤੋਂ ਰੇਂਜ ਨਾ ਆਉਣ ਕਾਰਨ ਖਪਤਕਾਰਾਂ ਨੂੰ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸ਼ਿਕਾਇਤ ਕਰਤਾਵਾਂ ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਸਾਜਨ, ਲਵ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮੀਟਿੰਗ 'ਚ ਵੱਖ-ਵੱਖ ਕਾਰਜਾਂ ਲਈ ਸਰਬਸੰਮਤੀ ਨਾਲ ਮਤੇ ਪਾਸ

ਸੁਲਤਾਨਪੁਰ ਲੋਧੀ, 22 ਜੁਲਾਈ (ਨਰੇਸ਼ ਹੈਪੀ, ਥਿੰਦ)- ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਮੈਂਬਰਾਂ ਦੀ ਇਕ ਮੀਟਿੰਗ ਨਗਰ ਕੌਾਸਲ ਸੁਲਤਾਨਪੁਰ ਲੋਧੀ ਦਫ਼ਤਰ ਵਿਖੇ ਅਸ਼ੋਕ ਕੁਮਾਰ ਮੋਗਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਪੀਰ ਫਲਾਹੀ ਭਗਵਾਨਪੁਰ ਦਾ ਸਾਲਾਨਾ ਮੇਲਾ ਇਕ ਅਗਸਤ ਨੂੰ

ਭੁਲੱਥ, 22 ਜੁਲਾਈ (ਮੁਲਤਾਨੀ)- ਬਾਬਾ ਪੀਰ ਫਲਾਹੀ ਦਾ ਸਾਲਾਨਾ ਮੇਲਾ ਕਰਵਾਉਣ ਸਬੰਧੀ ਵਿਸ਼ੇਸ਼ ਮੀਟਿੰਗ ਭਗਵਾਨਪੁਰ ਵਿਖੇ ਹੋਈ | ਮੀਟਿੰਗ ਉਪਰੰਤ ਪ੍ਰਧਾਨ ਦੀਦਾਰ ਸਿੰਘ ਦਾਰਾ ਅਤੇ ਖ਼ਜ਼ਾਨਚੀ ਸਰਬਜੀਤ ਸਿੰਘ ਸੇਠੀ ਨੇ ਦੱਸਿਆ ਕਿ ਇਹ ਸੱਭਿਆਚਾਰਕ ਮੇਲਾ ਇਕ ਅਗਸਤ ...

ਪੂਰੀ ਖ਼ਬਰ »

ਖੁਖਰੈਣ ਵਿਖੇ ਸਾਲਾਨਾ 3 ਰੋਜ਼ਾ ਬਰਸੀ ਸਮਾਗਮ ਅੱਜ ਤੋਂ

ਭੰਡਾਲ ਬੇਟ, 22 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐਨ.ਆਰ.ਆਈ. ਵੀਰਾਂ, ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਬਾਬਾ ਭਾਈ ਹਰਜੀ ਸਾਹਿਬ, ਸੰਤ ਬਾਬਾ ਹਜ਼ੂਰੀ ਦਾਸ, ਸੰਤ ਬਾਬਾ ਮੰਗਲ ਦਾਸ, ਸੰਤ ਬਾਬਾ ਨਰਾਇਣਦਾਸ, ਸੰਤ ਬਾਬਾ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵਲੋਂ ਪੰਚਾਇਤ ਸਕੱਤਰਾਂ, ਨਰੇਗਾ ਤੇ ਦਫ਼ਤਰੀ ਸਟਾਫ਼ ਨਾਲ ਮੀਟਿੰਗ

ਢਿਲਵਾਂ, 22 ਜੁਲਾਈ (ਪ੍ਰਵੀਨ ਕੁਮਾਰ/ਗੋਬਿੰਦ ਸੁਖੀਜਾ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਅੱਜ ਬੀ.ਡੀ.ਪੀ.ਓ. ਕਪੂਰਥਲਾ ਅਮਰਜੀਤ ਸਿੰਘ ਜਿਨ੍ਹਾਂ ਪਾਸ ਬਲਾਕ ਢਿਲਵਾਂ ਦਾ ਵਾਧੂ ਚਾਰਜ ਹੈ ਵਲੋਂ ਪੰਚਾਇਤ ਸਕੱਤਰਾਂ/ਨਰੇਗਾ ਤੇ ਦਫ਼ਤਰੀ ਸਟਾਫ਼ ਨਾਲ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ ਵਿਖੇ ਮਾਨ ਨੇ ਬੂਟੇ ਲਗਵਾਉਣ ਦਾ ਕੀਤਾ ਸ਼ੁੱਭ ਆਰੰਭ

ਖਲਵਾੜਾ, 22 ਜੁਲਾਈ (ਮਨਦੀਪ ਸਿੰਘ ਸੰਧੂ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ 'ਤੇ ਲਗਾਏ ਜਾ ਰਹੇ 550 ਬੂਟਿਆਂ ਦੀ ਲੜੀ ਤਹਿਤ ਹਲਕੇ ਦੇ ਪਿੰਡ ਢੱਕ ਪੰਡੋਰੀ ਵਿਖੇ ਸਰਪੰਚ ਸੁਰਜੀਤ ਕੌਰ ਦੀ ਅਗਵਾਈ ਹੇਠ ਜੰਗਲਾਤ ਵਿਭਾਗ ਅਤੇ ਮਨਰੇਗਾ ...

ਪੂਰੀ ਖ਼ਬਰ »

ਪੈਲੇਸਾਂ ਤੇ ਹੋਟਲਾਂ 'ਚ ਅਸਲ੍ਹਾ ਲਿਜਾਣ ਦੀ ਮਨਾਹੀ

ਕਪੂਰਥਲਾ, 22 ਜੁਲਾਈ (ਅ.ਬ.)- ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਵ ਜੀਵਨ ਦੀ ਸੁਰੱਖਿਆ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਕੁਕਿੰਗ ਮੁਕਾਬਲੇ 'ਚ ਨਿਫਕਾ ਵਲੋਂ ਦੂਜਾ ਸਥਾਨ ਹਾਸਿਲ

ਫਗਵਾੜਾ, 22 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਸ਼ਹਿਰ ਦੀ ਪ੍ਰਸਿੱਧ ਨਿਫਕਾ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਜਲੰਧਰ ਵਿਚ ਇਲੈਕਟ੍ਰੋਨਿਕ ਕੰਪਨੀ ਐਲ.ਜੀ. ਵਲੋਂ ਕਰਵਾਏ ਗਏ ਕੁਕਿੰਗ ਮੁਕਾਬਲੇ ਵਿਚ ਭਾਗ ਲਿਆ | ਮੁਕਾਬਲੇ ਵਿਚ ਵੱਖ-ਵੱਖ ਥਾਵਾਂ ਤੋਂ ਆਏ 25 ...

ਪੂਰੀ ਖ਼ਬਰ »

ਪਾਵਨ ਨਗਰੀ ਦੇ ਰੇਲਵੇ ਸਟੇਸ਼ਨ ਨੂੰ ਆਧੁਨਿਕ ਬਣਾਉਣ ਸਬੰਧੀ ਜੰਗੀ ਪੱਧਰ 'ਤੇ ਕਾਰਜ ਜਾਰੀ

ਸੁਲਤਾਨਪੁਰ ਲੋਧੀ, 22 ਜੁਲਾਈ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਥਾਨਕ ਰੇਲਵੇ ਸਟੇਸ਼ਨ ਨੂੰ ਅਤਿ ਆਧੁਨਿਕ ਤਕਨੀਕ ਨਾਲ ਲੈਸ ਕਰਕੇ ਇਸ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਹ ਸ਼ਬਦ ਸਟੇਸ਼ਨ ਮਾਸਟਰ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਸਪੋਰਟਸ ਐਾਡ ਕਲਚਰਲ ਸੁਸਾਇਟੀ ਨੇ ਬੀ.ਸੀ.ਐਸ. ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਖਲਵਾੜਾ, 22 ਜੁਲਾਈ (ਮਨਦੀਪ ਸਿੰਘ ਸੰਧੂ)- ਸ਼ੇਰ-ਏ-ਪੰਜਾਬ ਸਪੋਰਟਸ ਐਾਡ ਕਲਚਰਲ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤੀਆਂ ਦਾ ਤਿਉਹਾਰ ਬੀ.ਸੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਰੀਤ ਪ੍ਰਤੀ ...

ਪੂਰੀ ਖ਼ਬਰ »

ਜਥੇਦਾਰ ਗੁਰਦਿਆਲ ਸਿੰਘ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਢਿਲਵਾਂ, 22 ਜੁਲਾਈ (ਸੁਖੀਜਾ, ਪ੍ਰਵੀਨ, ਪਲਵਿੰਦਰ)- ਇਲਾਕੇ ਵਿਚ ਸਮਾਜ ਭਲਾਈ ਕੰਮਾਂ ਨੂੰ ਨੇਪਰੇ ਚਾੜਣ ਲਈ 'ਭਾਈ ਘਨੱਈਆ ਸੇਵਾ ਸੁਸਾਇਟੀ ਦਾ ਢਿਲਵਾਂ ਵਿਚ ਗਠਨ ਕਰਨ ਲਈ ਇਲਾਕੇ ਦੇ ਅੰਤਰਰਾਸ਼ਟਰੀ ਕਵੀਸ਼ਰ ਤੇ ਨਗਰ ਪੰਚਾਇਤ ਢਿਲਵਾਂ ਦੇ ਸਾਬਕਾ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਨਡਾਲਾ ਵਿਖੇ ਬਾਬਾ ਗੁਲਾਬ ਸ਼ਾਹ ਦਾ ਸਾਲਾਨਾ ਮੇਲਾ

ਨਡਾਲਾ, 22 ਜੁਲਾਈ (ਮਾਨ)- ਇੱਥੇ ਨਡਾਲਾ ਵਿਖੇ ਵਾਰਡ ਨੰਬਰ 1 'ਚ ਬਾਬਾ ਮਹਿੰਦਰ ਸ਼ਾਹ ਅਤੇ ਬਾਬਾ ਗੁਲਾਬ ਸ਼ਾਹ ਦਾ 11ਵਾਂ ਸਾਲਾਨਾ ਮੇਲਾ ਪ੍ਰਧਾਨ ਜਸਬੀਰ ਸਿੰਘ ਡੌਲਾ ਦੀ ਪ੍ਰਧਾਨਗੀ ਹੇਠ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਵੇਰੇ 10 ਵਜੇ ਝੰਡੇ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆਂ ਮਹਾਂਵਿਦਿਆਲਾ ਵਿਖੇ 34ਵਾਂ ਸਥਾਪਨਾ ਦਿਵਸ ਮਨਾਇਆ

ਕਾਲਾ ਸੰਘਿਆਂ, 22 ਜੁਲਾਈ (ਸੰਘਾ)- ਸਥਾਨਕ ਸੰਤ ਹੀਰਾ ਦਾਸ ਕੰਨਿ੍ਹਆਂ ਮਹਾਂਵਿਦਿਆਲਾ ਦੇ ਨਵੇਂ ਸੈਸ਼ਨ ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ | ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੀ ਮੁਖੀ ਡਾ. ਰਵਜੋਤ ਕੌਰ ਤੇ ਵਿਦਿਆਰਥਣਾਂ ਨੇ ਰੁਹਾਨੀ ਕੀਰਤਨ ਕੀਤਾ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ

ਫਗਵਾੜਾ, 22 ਜੁਲਾਈ (ਅਸ਼ੋਕ ਵਾਲੀਆ)-ਮੈਪਲ ਇੰਟਰਨੈਸ਼ਨਲ ਪਬਲਿਕ ਸਕੂਲ ਅਠੌਲੀ ਵਲੋਂ ਫਗਵਾੜਾ ਦੇ ਟ੍ਰੈਫਿਕ ਪੁਲਿਸ ਅਫਸਰ ਇੰਸਪੈਕਟਰ ਸ: ਸੁਰਿੰਦਰਜੀਤ ਸਿੰਘ, ਸਹਿਯੋਗੀ ਸਬ-ਇੰਸਪੈਕਟਰ ਸ: ਅਮਰਜੀਤ ਸਿੰਘ ਦੀ ਸਹਾਇਤਾ ਦੁਆਰਾ ਬੱਚਿਆਂ, ਅਧਿਆਪਕਾਂ, ਸਕੂਲ ਡਰਾਈਵਰਾਂ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਸਕੂਲਾਂ 'ਚ 220 ਵਾਸ਼ ਕਲੱਬ ਬਣਾਏ ਜਾਣਗੇ-ਡਾ: ਰਜੇਸ਼ ਗਰੋਵਰ

ਕਪੂਰਥਲਾ, 22 ਜੁਲਾਈ (ਵਿ.ਪ੍ਰ.)- ਸਕੂਲਾਂ ਵਿਚ ਵਾਸ਼ ਕਲੱਬ ਬਣਾਉਣ ਦਾ ਉਦੇਸ਼ ਸਕੂਲਾਂ ਦਾ ਆਲਾ ਦੁਆਲਾ ਸਾਫ਼ ਰੱਖਣਾ ਤੇ ਕੁਦਰਤੀ ਸਰੋਤਾਂ, ਜਿਵੇਂ ਕਿ ਪਾਣੀ ਆਦਿ ਦੀ ਸੰਭਾਲ ਕਰਨਾ ਹੈ | ਇਸ ਨਾਲ ਜਿੱਥੇ ਸਕੂਲਾਂ ਦਾ ਵਾਤਾਵਰਨ ਸਾਫ਼ ਸੁਥਰਾ ਰਹੇਗਾ, ਉੱਥੇ ਬੱਚੇ ...

ਪੂਰੀ ਖ਼ਬਰ »

ਫਗਵਾੜਾ ਵਿਖੇ 24 ਨੂੰ ਹੋਵੇਗਾ ਨਗਰ ਕੀਰਤਨ ਦਾ ਭਰਵਾ ਸਵਾਗਤ-ਜਥੇਦਾਰ ਕੁਲਾਰ

ਫਗਵਾੜਾ, 22 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ 24 ਜੁਲਾਈ ਨੂੰ ਫਗਵਾੜਾ ਵਿਖੇ ਆ ਰਿਹਾ ਨਗਰ ਕੀਰਤਨ ਦੇ ਸਵਾਗਤ ਸਬੰਧੀ ਮੀਟਿੰਗ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਤਲਵੰਡੀ ਚੌਧਰੀਆਂ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਤਲਵੰਡੀ ਚੌਧਰੀਆਂ, 22 ਜੁਲਾਈ (ਪਰਸਨ ਲਾਲ ਭੋਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਬਿਦਰ ਕਰਨਾਟਕਾ ਤੋਂ ਅਰੰਭ ਹੋਇਆ ਨਗਰ ਕੀਰਤਨ ਬੀਤੇ ਕੱਲ੍ਹ ਸੁਲਤਾਨਪੁਰ ਲੋਧੀ ਵਿਖੇ ਪੁੱਜਾ | ਅੱਜ ਸਵੇਰੇ ਇਹ ਨਗਰ ਕੀਰਤਨ ...

ਪੂਰੀ ਖ਼ਬਰ »

ਜੇਬ੍ਹ ਕਤਰੇ ਪੁਲਿਸ ਪ੍ਰਬੰਧਾਂ ਨੂੰ ਦਿਖਾ ਰਹੇ ਅੰਗੂਠਾ, ਗੈਂਗ ਸਮੇਤ ਨਗਰ ਕੀਰਤਨ 'ਚ ਸ਼ਾਮਿਲ ਹੋ ਕੱਟਦੇ ਨੇ ਜੇਬ੍ਹਾਂ

ਸੁਲਤਾਨਪੁਰ ਲੋਧੀ, 22 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)- ਸ਼ਹਿਰ ਸੁਲਤਾਨਪੁਰ ਲੋਧੀ ਅੰਦਰ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਿਛਲੇ ਕਰੀਬ 6 ਮਹੀਨਿਆਂ ਤੋਂ ਨਗਰ ਕੀਰਤਨਾਂ ਦੀ ਆਮਦ ਸ਼ੁਰੂ ਹੈ ਪਰ ...

ਪੂਰੀ ਖ਼ਬਰ »

ਭਾਜਪਾ ਮੰਡਲ ਪਾਂਸ਼ਟਾ ਦੀ ਮੀਟਿੰਗ 'ਚ ਹੋਈਆਂ ਮੈਂਬਰਸ਼ਿਪ ਵਧਾਉਣ ਸਬੰਧੀ ਵਿਚਾਰਾਂ

ਖਲਵਾੜਾ, 22 ਜੁਲਾਈ (ਮਨਦੀਪ ਸਿੰਘ ਸੰਧੂ)- ਪਾਂਸ਼ਟਾ ਮੰਡਲ ਭਾਜਪਾ ਦੀ ਇਕ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਅੰਮਿ੍ਤਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਿੰਡ ਭੁੱਲਾਰਾਈ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਖਲਿਆਣ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ 'ਜਲ ਹੈ ਤਾਂ ਕੱਲ੍ਹ ਹੈ' ਵਿਸ਼ੇ 'ਤੇ ਸੈਮੀਨਾਰ

ਕਪੂਰਥਲਾ, 22 ਜੁਲਾਈ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਜਲ ਸ਼ਕਤੀ ਅਭਿਆਨ ਤਹਿਤ 'ਜਲ ਹੈ ਤਾਂ ਕੱਲ੍ਹ ਹੈ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਕਾਲਜ ਦੇ ਡਾਇਰੈਕਟਰ ਡਾ: ਰੇਖਾ ਕਾਲੀਆ ...

ਪੂਰੀ ਖ਼ਬਰ »

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ-ਐਸ.ਐਚ.ਓ. ਸੁਖਦੇਵ ਸਿੰਘ

ਬੇਗੋਵਾਲ, 22 ਜੁਲਾਈ (ਸੁਖਜਿੰਦਰ ਸਿੰਘ)- ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ | ਇਹ ਗੱਲ ਬੇਗੋਵਾਲ ਵਿਚ ਨਵ-ਨਿਯੁਕਤ ਐਸ.ਐਚ.ਓ. ਸੁਖਦੇਵ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਥਾਣਾ ਮੁਖੀ ਨੇ ਕਿਹਾ ...

ਪੂਰੀ ਖ਼ਬਰ »

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦਾ ਵਫ਼ਦ ਵਿਧਾਇਕ ਚੀਮਾ ਨੂੰ ਮਿਲਿਆ

ਕਪੂਰਥਲਾ, 22 ਜੁਲਾਈ (ਵਿ.ਪ੍ਰ.)- ਨਿਗਮੀਕਰਨ ਤੇ ਨਿੱਜੀਕਰਨ ਦੇ ਵਿਰੋਧ ਵਿਚ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦਾ ਵਫ਼ਦ ਸਰਵਜੀਤ ਸਿੰਘ ਸਕੱਤਰ, ਰਾਮ ਰਤਨ ਸਿੰਘ ਕੋ ਕਨਵੀਨਰ, ਰਾਜਵੀਰ ਸ਼ਰਮਾ ਸਹਾਇਕ ਸਕੱਤਰ, ਮਨਜੀਤ ਬਾਜਵਾ ਖ਼ਜ਼ਾਨਚੀ ਅਤੇ ਤਾਲਿਬ ਮੁਹੰਮਦ ਦੀ ਅਗਵਾਈ ...

ਪੂਰੀ ਖ਼ਬਰ »

ਐਸ.ਡੀ.ਐਮ. ਭੁਲੱਥ ਵਲੋਂ ਸੇਵਾ ਕੇਂਦਰ ਨਡਾਲਾ ਦਾ ਦੌਰਾ

ਨਡਾਲਾ, 22 ਜੁਲਾਈ (ਮਾਨ)- ਇਨ੍ਹੀਂ ਦਿਨੀਂ ਸੇਵਾ ਕੇਂਦਰਾਂ 'ਚ ਰਸੋਈ ਕਾਰਡਾਂ ਦੇ ਬਣਾਉਣ ਲਈ ਵੱਡੀ ਗਿਣਤੀ ਔਰਤਾਂ ਆ ਰਹੀਆਂ ਹਨ | ਇਸ ਸਬੰਧੀ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਨੂੰ ਵੇਖਦਿਆਂ ਅੱਜ ਐਸ.ਡੀ.ਐਮ. ਭੁਲੱਥ ਸਕੱਤਰ ਸਿੰਘ ਬਲ ਨੇ ਸੇਵਾ ਕੇਂਦਰ ਦਾ ਅਚਨਚੇਤੀ ਦੌਰਾ ...

ਪੂਰੀ ਖ਼ਬਰ »

ਐਸ.ਸੀ. ਵਿੰਗ ਦੇ ਸਰਪੰਚਾਂ ਦਾ ਵਫ਼ਦ ਵਿਧਾਇਕ ਚੀਮਾ ਨੂੰ ਮਿਲਿਆ

ਸੁਲਤਾਨਪੁਰ ਲੋਧੀ, 22 ਜੁਲਾਈ (ਨਰੇਸ਼ ਹੈਪੀ, ਥਿੰਦ)- ਐਸ.ਸੀ. ਵਿੰਗ ਦੇ ਸਰਪੰਚਾਂ ਦਾ ਇਕ ਵਫ਼ਦ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਵਿਦੇਸ਼ ਤੋਂ ਵਾਪਸ ਮੁੜਨ 'ਤੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਫਗਵਾੜਾ, 22 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਸਰਕਾਰ ਵਲੋਂ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸਹਿਕਾਰਿਤਾ ਵਿਭਾਗ ਦੇ ਸਹਿਯੋਗ ਨਾਲ ਨੌਜਵਾਨਾ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਪਿੰਡ ਪੱਧਰ 'ਤੇ ਕਰਵਾਏ ਜਾ ਸਮਾਗਮਾਂ ਦੀ ਲੜੀ 'ਚ ਨਜ਼ਦੀਕੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਛੇਹਰਟਾ ਮਾਰਗ 'ਤੇ ਪਏ ਡੂੰਘੇ ਟੋਏ ਰਾਹਗੀਰਾਂ ਲਈ ਜਾਨ ਦਾ ਖੌਅ

ਝਬਾਲ, 22 ਜੁਲਾਈ (ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਛੇਹਰਟਾ ਸਾਹਿਬ ਨੂੰ ਜਾਦੇ ਮੁੱਖ ਮਾਰਗ 'ਤੇ ਪਏ ਡੂੰਘੇ ਟੋਏ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ | ਇਸ ਸੜਕ ਰਾਹੀਂ ਰੋਜ਼ਾਨਾ ਹੀ ਲੋਕ ਦੂਰ ...

ਪੂਰੀ ਖ਼ਬਰ »

ਹਜ਼ਾਰਾਂ ਕਿਸਾਨ ਮਜ਼ਦੂਰ ਵਲੋਂ ਐਸ.ਡੀ.ਐਮ. ਦਫਤਰ ਅੱਗੇ ਰੋਸ ਧਰਨਾ

ਤਰਨ ਤਾਰਨ, 22 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਵਲੋਂ ਅੰਮਿ੍ਤਸਰ-ਖੇਮਕਰਨ ਮਾਰਗ 354 ਉੱਪਰ ਪਿੰਡ ਮੰਨਣ ਨਜ਼ਦੀਕ ਲਗਾਏ ਜਾਣ ਵਾਲੇ ਟੋਲ ਪਲਾਜ਼ਾ ਦੀ ਤਜਵੀਜ ਰੱਦ ...

ਪੂਰੀ ਖ਼ਬਰ »

ਰਾਜੀਵ ਗਾਂਧੀ ਇਨਕਲੇਵ ਵਿਖੇ ਮਰਿਆ ਪਸ਼ੂ ਪਿਆ ਹੋਣ ਕਰਕੇ ਬਿਮਾਰੀ ਫੈਲਣ ਦਾ ਖ਼ਤਰਾ

ਕਪੂਰਥਲਾ, 22 ਜੁਲਾਈ (ਸਡਾਨਾ)-ਸਰਕੁਲਰ ਰੋਡ 'ਤੇ ਸਥਿਤ ਰਾਜੀਵ ਗਾਂਧੀ ਇਨਕਲੇਵ ਵਿਖੇ 24 ਘੰਟੇ ਬੀਤ ਜਾਣ ਉਪਰੰਤ ਵੀ ਮਰੀ ਗਾਂ ਨੂੰ ਚੱੁਕਣ ਲਈ ਨਗਰ ਕੌਾਸਲ ਨੂੰ ਸਮਾਂ ਨਹੀਂ ਮਿਲਿਆ ਪਰ ਫੈਲਦੀ ਬਦਬੂ ਕਾਰਨ ਇਸ ਕਾਲੋਨੀ ਦੇ ਵਸਨੀਕ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ...

ਪੂਰੀ ਖ਼ਬਰ »

ਭਾਈ ਪੱਪਲਪ੍ਰੀਤ ਸਿੰਘ ਉੱਪਰ ਦਰਜ ਝੂਠਾ ਕੇਸ ਰੱਦ ਕਰਨ ਦੀ ਮੰਗ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮਜੀਠੀਆ ਦੀ ਰਹਿਨੁਮਾਈ ਹੇਠ ਹੋਣ ਵਾਲੀ ਰੈਲੀ ਨਵਾਂ ਰਿਕਾਰਡ ਸਥਾਪਤ ਕਰੇਗੀ-ਨਾਗੋਕੇ

ਖਡੂਰ ਸਾਹਿਬ, 22 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਬਾਬਾ ਬਕਾਲਾ ਸਾਹਿਬ ਵਿਖੇ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ਦਾ ਇਕੱਠ ਪਹਿਲਾਂ ਦੇ ਸਾਰੇ ਰਿਕਾਰਡ ਤੋੜ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਦਾ ਰਸਤਾ ਰੋਕ ਕੇ ਚਲਾਈ ਗੋਲੀ, ਇਕ ਜ਼ਖ਼ਮੀ

ਸਰਾਏਾ ਅਮਾਨਤ ਖਾਂ, 22 ਜੁਲਾਈ (ਨਰਿੰਦਰ ਸਿੰਘ ਦੋਦੇ)¸ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਲਹੀਆ ਵਿਖੇ ਪੁਰਾਣੀ ਜ਼ਮੀਨੀ ਰੰਜਿਸ਼ ਤਹਿਤ ਰਾਸਤਾ ਰੋਕ ਚਲਾਈ ਗੋਲੀ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਗੁਰਮੇਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਪ੍ਰਦੀਪ ਕੁਮਾਰ ਵਲੋਂ 5 ਜੁਲਾਈ 2019 ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜੁਰਮ, ਵਾਰਦਾਤਾਂ ਦੀ ਰੋਕਥਾਮ ਕਰਨੀ ਜ਼ਰੂਰੀ ਸਮਝਦਿਆਂ ਹੋਇਆਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ...

ਪੂਰੀ ਖ਼ਬਰ »

ਤਹਿਸੀਲ ਖਡੂਰ ਸਾਹਿਬ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮੇਂ ਸਿਰ ਦਫ਼ਤਰਾਂ ਵਿਚ ਨਾ ਬੈਠਣ ਕਾਰਨ ਸਥਾਨਕ ਲੋਕ ਹੁੰਦੇ ਨੇ ਖੱਜਲ ਖੁਆਰ

ਖਡੂਰ ਸਾਹਿਬ, 22 ਜੁਲਾਈ (ਮਾਨ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੀ ਤਹਿਸੀਲ ਖਡੂਰ ਸਾਹਿਬ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਮੇਂ ਸਿਰ ਆਪਣੇ ਦਫ਼ਤਰਾਂ ਵਿਚ ਨਾ ਬੈਠਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਖੱੱਜਲ ਖੁਆਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX