ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  38 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  50 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 3 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 4 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  1 minute ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  19 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਜਗਰਾਓਂ

ਲੋਕ ਜਥੇਬੰਦੀਆਂ ਦੀ ਮੁਨਾਫੇਖੋਰਾਂ ਿਖ਼ਲਾਫ਼ ਵੱਡੀ ਜਿੱਤ ਸਤਲੁਜ 'ਚ ਗੰਦਾ ਪਾਣੀ ਸੁੱਟਣ ਵਾਲੀਆਂ ਸਨਅਤੀ ਇਕਾਈਆਂ ਿਖ਼ਲਾਫ਼ ਕਾਰਵਾਈ ਸ਼ਲਾਘਾਯੋਗ- ਲੇਖਕ ਤਲਵੰਡੀ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਨੈਸ਼ਨਲ ਗਰੀਨ ਟਿ੍ਬਿਊਨਲ (ਐੱਨ.ਜੀ.ਟੀ) ਦੁਆਰਾ ਗਠਿਤ ਕਮੇਟੀ ਦੀ ਜਾਂਚ ਬਾਅਦ ਦੂਸ਼ਿਤ ਪਾਣੀ ਨਾਲ ਦਰਿਆਵਾਂ ਨੂੰ ਗੰਧਲਾ ਕਰਨ ਵਾਲੀਆਂ ਸਨਅਤੀ ਸ਼ਹਿਰ ਲੁਧਿਆਣਾ ਦੀਆਂ 44 ਸਨਅਤੀ ਇਕਾਈਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਕੰਟਰੋਲ ਨਾ ਹੋਣ ਦੇ ਦੋਸ਼ ਹੇਠ ਬੰਦ ਕਰ ਦੇਣ ਦੀ ਸ਼ਲਾਘਾ ਕਰਦਿਆਂ ਨਰੋਆ ਪੰਜਾਬ ਮੰਚ ਦੇ ਮੁਖੀ ਨੈਸ਼ਨਲ ਐਵਾਰਡੀ ਲੇਖਕ ਅਮਰੀਕ ਸਿੰਘ ਤਲਵੰਡੀ, ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮਾਂ ਬਾਅਦ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਹਿਲੇ ਹੱਲੇ ਦਰਿਆਵਾਂ ਦਾ ਪਾਣੀ ਗੰਧਲਾ ਕਰਨ ਦੇ ਦੋਸ਼ ਹੇਠ 44 ਸਨਅਤੀ ਇਕਾਈਆਂ ਬੰਦ ਕਰਨ ਲਈ ਜਾਰੀ ਸਰਕੂਲਰ ਬੜਾ ਸ਼ਲਾਘਾਯੋਗ ਫ਼ੈਸਲਾ ਹੈ | ਅਮਰੀਕ ਸਿੰਘ ਤਲਵੰਡੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨੂੰ ਅਪੀਲ ਕੀਤੀ ਕਿ ਪਾਣੀ ਦੂਸ਼ਿਤ ਕਰ ਰਹੀਆਂ ਹੋਰ ਸਨਅਤੀ ਇਕਾਈਆਂ ਨੂੰ ਵੀ ਤੁਰੰਤ ਬੰਦ ਕੀਤਾ ਜਾਵੇ | ਇੱਥੇ ਵਰਣਨਯੋਗ ਹੈ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੱਤਰ ਨੰਬਰ ਪੀ.ਪੀ.ਸੀ.ਬੀ/ਐੱਸ.ਈ.ਈ/ਐੱਡ.ਓ-2/ਐੱਲ.ਡੀ.ਐੱਚ/2019/4331 ਰਾਹੀਂ ਲੁਧਿਆਣਾ ਤਾਜਪੁਰ ਰੋਡ ਇਲਾਕੇ ਦੀਆਂ ਬੰਦ ਇਕਾਈਆਂ 'ਚ ਜੀ.ਪੀ ਡਾਇੰਗ ਗੀਤਾ ਨਗਰ ਤਾਜਪੁਰ ਰੋਡ ਲੁਧਿਆਣਾ ਪ੍ਰਮੁੱਖ ਹੈ | ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਹੇਠ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਇਨ੍ਹਾਂ ਇਕਾਈਆਂ ਵਿਰੁੱਧ ਪੰਜਾਬ ਪ੍ਰਦੂਸ਼ਣ ਰੋਕਥਾਮ ਐਕਟ 1974 ਤਹਿਤ ਧਾਰਾ 32 ਅਤੇ 33-ਏ ਤਹਿਤ ਕਾਰਵਾਈ ਹੋਵੇਗੀ | ਇੱਥੇ ਵਰਣਨਯੋਗ ਹੈ ਕਿ ਪਾਣੀ ਨੂੰ ਬਚਾਉਣ ਲਈ ਨਰੋਆ ਪੰਜਾਬ ਮੰਚ, ਵਾਤਾਵਰਨ ਲਈ ਜੁਟੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਵਾਤਾਵਰਨ ਪ੍ਰੇਮੀ ਅਜੀਤ ਤੋਂ ਪੰਜਾਬ ਜਾਗਿ੍ਤੀ ਮੰਚ ਦੇ ਜਨ: ਸਕੱਤਰ-ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ, ਹੋਰਨਾਂ 2 ਜੂਨ ਨੂੰ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨਾਲ ਰਲ਼ ਕੇ ਕਾਸਾਬਾਦ ਤੋਂ ਵਲੀਪੁਰ (ਮਾਣੀਏਵਾਲ) ਤੱਕ ਬੁੱਢੇ ਨਾਲੇ ਨਾਲ ਲੱਗਦੇ ਪਿੰਡਾਂ 'ਚ 25 ਕਿੱਲੋਮੀਟਰ ਵਿਸ਼ਾਲ ਚੇਤਨਾ ਮਾਰਚ ਕੱਢਦਿਆਂ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਸੀ | ਇਸ ਮੌਕੇ ਅਮਰੀਕ ਸਿੰਘ ਤਲਵੰਡੀ ਨੇ ਕਿਹਾ ਕਿ ਲੋਕ ਸੰਘਰਸ਼ ਦੀ ਜਿੱਤ ਹੋਈ ਹੈ | 

ਸਿਹਤ ਵਿਭਾਗ ਵਲੋਂ ਲਤਾਲਾ 'ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ

ਲੋਹਟਬੱਦੀ, 23 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਮਾਨਸੂਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਤੋਂ ਲੋਕਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਅਧੀਨ ਅੱਜ ਡਾ: ਰਾਜੇਸ਼ ਕੁਮਾਰ ਬੱਗਾ ਸਿਵਲ ਸਰਜਨ ਲੁਧਿਆਣਾ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਪੁਲਿਸ ਥਾਣਾ ਸਿਟੀ ਰਾਏਕੋਟ ਵੱਲੋਂ 56 ਕਿਲੋ ਭੁੱਕੀ ਸਮੇਤ 4 ਕਾਬੂ ਮੁਕੱਦਮਾ ਦਰਜ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ 56 ਕਿਲੋ ਭੁੱਕੀ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ.ਐਚ.ਓ ਅਮਰਜੀਤ ਸਿੰਘ ਗੋਗੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਦੇ ਨਾਂਅ ਤੇ ਲੋਗੋ ਦੀ ਬਿਨਾਂ ਪ੍ਰਵਾਨਗੀ ਵਰਤੋਂ ਕਰਨ 'ਤੇ ਹੋਵੇਗੀ ਕਾਰਵਾਈ

ਰਾਏਕੋਟ, 23 ਜੁਲਾਈ (ਸੁਸ਼ੀਲ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਨਾਂਅ ਅਤੇ ਲੋਗੋ ਦੀ ਵਰਤੋਂ ਬਿਨ੍ਹਾਂ ਪ੍ਰਵਾਨਗੀ ਕੀਤੇ ਜਾਣ ਦੇ ਸਾਹਮਣੇ ਆਏ ਕੇਸਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਇਸ ਬਾਬਤ ਹਦਾਇਤ ਕੀਤੀ ਹੈ ਕਿ ਕੌਮੀ ਮਨੁੱਖੀ ...

ਪੂਰੀ ਖ਼ਬਰ »

ਕਿਸਾਨ ਸਰਕਾਰ ਦੀ ਪੰਜਾਬ ਮਿਸ਼ਨ ਆਨ ਐਗਰੋ ਫੌਰੈਸਟਰੀ ਸਕੀਮ ਦਾ ਲਾਭ ਲੈਣ-ਭੈਣੀ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਮਿਸ਼ਨ ਆਨ ਐਗਰੋ ਫੌਰੈਸਟਰੀ ਸਬਸਿਡੀ ਸਕੀਮ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਲਗਾਏ ਬੂਟਿਆਂ ਦੀ ਗਿਣਤੀ ਦੇ ਅਧਾਰ 'ਤੇ 50 ਫੀਸਦੀ ਮਿਲ ਰਹੀ ਵਿੱਤੀ ਸਹਾਇਤਾ ਦਾ ...

ਪੂਰੀ ਖ਼ਬਰ »

ਨਕਲੀ ਖਾਦਾਂ ਤੇ ਦਵਾਈਆਂ ਵੇਚਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਭੰੂਦੜੀ, 23 ਜੁਲਾਈ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ, ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਨੇ ਨਕਲੀ ਖਾਦਾਂ ਅਤੇ ਦਵਾਈਆਂ ਵੇਚਣ ਵਾਲਿਆਂ 'ਤੇ ਥਾਂ-ਥਾਂ ਛਾਪੇ ਮਾਰੇ ਜਾ ਰਹੇ ਹਨ | ਇਸੇ ਲੜੀ ਦੇ ਤਹਿਤ ਸਥਾਨਿਕ ਕਸਬਾ ਭੂੰਦੜੀ ਵਿਖੇ ਛਾਪੇਮਾਰੀ ਦੌਰਾਨ ਨਕਲੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਕਾਬੂ ਦੂਜਾ ਫ਼ਰਾਰ, ਮੁਕੱਦਮਾ ਦਰਜ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਇਕ ਕਾਬੂ, ਦੂਜਾ ਫ਼ਰਾਰ ਹੋਇਆ | ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ.ਐਚ.ਓ. ਅਮਰਜੀਤ ਸਿੰਘ ਗੋਗੀ ਨੇ ਦੱਸਿਆ ਕਿ 22 ਜੁਲਾਈ ਨੂੰ ਤਲਵੰਡੀ ਗੇਟ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਸਵ: ਜਸਪਾਲ ਸਿੰਘ ਪਾਲੀ ਦੀ ਯਾਦ ਵਿਚ ਮਾਤਾ ਖੀਵੀ ਜੀ ਵੈੱਲਫੇਅਰ ਸੇਵਾ ਸੁਸਾਇਟੀ (ਰਜਿ:) ਦਾ ਗਠਨ

ਚੌਾਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਸਵ: ਜਸਪਾਲ ਸਿੰਘ ਪਾਲੀ ਦੀ ਯਾਦ ਵਿਚ ਮਾਤਾ ਖੀਵੀ ਜੀ ਵੈੱਲਫੇਅਰ ਸੇਵਾ ਸੁਸਾਇਟੀ (ਰਜਿ:) ਦਾ ਗਠਨ ਕੀਤਾ ਗਿਆ | ਜਿਸ ਵਿਚ ਬੀਬੀ ਧਰਮਪ੍ਰੀਤ ਕੌਰ ਸਿੱਧਵਾਂ ਨੂੰ ਪ੍ਰਧਾਨ, ਜਗਤਾਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੁੜੇ ਵਿਖੇ ਐਾਟੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਚੌਾਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਿਵਲ ਸਰਜਨ ਦਫ਼ਤਰ ਡਾ. ਰਜ਼ੇਸ ਕੁਮਾਰ ਲੁਧਿਆਣਾ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਐੱਸ.ਐੱਮ.ਓ. ਹਠੂਰ ਦੀਆਂ ਹਦਾਇਤਾਂ ਮੁਤਾਬਿਕ ਹੈਲਥ ਇੰਸਪੈਕਟਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਐਾਟੀ ਡੇਂਗੂ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਨਸ਼ਿਆਂ ਦੇ ਰੁਝਾਨ ਨੂੰ ਰੋਕਣ 'ਚ ਕਮੇਟੀਆਂ ਬਣਾਉਣ ਦੀ ਲੋੜ -ਗਿੱਲ/ਭੈਰੋਂਮੁੰਨਾ

ਹੰਬੜਾਂ, 23 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਦੇ ਵਹਾਅ ਕਾਰਨ ਹੋ ਰਹੀਆਂ ਮੌਤਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ ਅਤੇ ਨਸ਼ਿਆਂ ਦਾ ਵਪਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਨਸ਼ਾ ਤਸਕਰਾਂ ਦੇ ਹੌਾਸਲੇ ਬੁਲੰਦ ...

ਪੂਰੀ ਖ਼ਬਰ »

'ਸਾਡਾ ਪਾਣੀ ਸਾਡਾ ਹੱਕ' ਲਿੱਪ ਵੱਲੋਂ ਦਸਤਖ਼ਤੀ ਮੁਹਿੰਮ ਮੰਡੀ ਮੁੱਲਾਂਪੁਰ 'ਚ ਅੱਜ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਰਾਜਸਥਾਨ ਸਰਕਾਰ ਕੋਲੋਂ ਲੱਖਾਂ ਕਰੋੜ ਰੁਪਏ ਪਾਣੀ ਦੀ ਕੀਮਤ ਵਸੂਲੀ ਸਬੰਧੀ ਲੋਕ ਇਨਸਾਫ਼ ਪਾਰਟੀ ਵਲੋਂ ਪੰਜਾਬ ਭਰ ਵਿਚ ਦਸਤਖਤੀ ਮੁਹਿੰਮ ਹੇਠ ਪਾਰਟੀ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਬੁੱਧਵਾਰ 24 ...

ਪੂਰੀ ਖ਼ਬਰ »

ਹੰਬੜਾਂ ਦਾ ਦੁਕਾਨਦਾਰ ਭੇਦਭਰੀ ਹਾਲਤ 'ਚ ਲਾਪਤਾ

ਹੰਬੜਾਂ, 23 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਵਿਚ ਪਿਛਲੇ ਕਰੀਬ ਵੀਹ ਸਾਲ ਤੋਂ ਫ਼ੋਟੋਗ੍ਰਾਫ਼ੀ ਦੀ ਦੁਕਾਨ ਕਰਦਾ ਇਕ ਨੌਜਵਾਨ 22 ਜੁਲਾਈ ਤੋਂ ਅਚਾਨਿਕ ਲਾਪਤਾ ਹੋ ਗਿਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਹੰਸਾ ਸਿੰਘ ਪਿੰਡ ਗੌਾਸਪੁਰ ...

ਪੂਰੀ ਖ਼ਬਰ »

ਗੁਰਦੁਆਰਾ ਬੇਗਮਪੁਰਾ ਵਿਖੇ ਲੰਗਰ ਹਾਲ ਦੇ ਉਦਘਾਟਨ ਸਮੇਂ ਬੂਟੇ ਲਗਾਏ

ਸਿੱਧਵਾਂ ਬੇਟ, 23 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਪਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ 'ਰੁੱਖ ਲਗਾਓ-ਵੰਸ਼ ਬਚਾਓ ਮੁਹਿੰਮ' ਤਹਿਤ ਅੱਜ ਪਿੰਡ ਰਾਊਵਾਲ ਵਿਖੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਬੀ.ਏ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਏ ਭਾਗ ਦੂਜਾ (ਸਮੈਸਟਰ ਚੌਥਾ) ਵਿਚ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬੀ.ਡੀ.ਐੱਸ.ਸਕੀਮ ਰਾਹੀਂ ਰਿਆਇਤ ਦਿੱਤੀ ਜਾਵੇ-ਕਾਮਰੇਡ ਸਰਬਜੀਤ ਸਿੰਘ

ਗੁਰੂਸਰ ਸੁਧਾਰ, 23 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰਕਾਮ ਵਲੋਂ ਕਿਸਾਨਾਂ ਨੂੰ ਪ੍ਰਤੀ ਹਾਰਸ ਪਾਵਰ 4950 ਰੁਪਏ ਲੋਡ ਵਧਾਉਣ ਦੇ ਫ਼ੈਸਲੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਨਾਦਰਸ਼ਾਹੀ ਫੁਰਮਾਨ ਦੱਸਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਐੱਨ.ਆਰ.ਆਈ. ਵੈੱਲਫੇਅਰ ਕਲੱਬ ਗੁੜੇ ਵੱਲੋਂ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਚੌਾਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਐੱਨ.ਆਰ.ਆਈ ਵੈੱਲਫੇਅਰ ਕਲੱਬ ਗੁੜੇ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਪਿੰਡ ਗੁੜੇ ਵਿਚ ਟੂਰਾਂਟੋਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 500 ਬੂਟੇ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਦੇਹੜਕਾ ਦੀ ਪੰਚਾਇਤ ਵਲੋਂ ਪਸ਼ੂ ਡਿਸਪੈਂਸਰੀ ਦੇ ਡਾਕਟਰ 'ਤੇ ਵਾਧੂ ਚਾਰਜ ਪਾਏ ਜਾਣ ਦਾ ਵਿਰੋਧ

ਹਠੂਰ, 23 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਸ਼ੂ ਡਿਸਪੈਂਸ਼ਰੀ ਵਿਖੇ ਤਾਇਨਾਤ ਡਾਕਟਰਾਂ ਨੂੰ ਇਕ ਤੋਂ ਵਧੇਰੇ ਡਿਸਪੈਂਸਰੀਆਂ ਦਾ ਵਾਧੂ ਕੰਮਕਾਰ ਸੰਭਾਲਣ ਦੀ ਪੰਜਾਬ ਸਰਕਾਰ ਦੇ ਐਲਾਨ ਦੀ ਹਰ ਪਾਸਿਉਂ ਨਿੰਦਾ ਹੋ ਰਹੀ ਹੈ | ਇਸ ਸਬੰਧ ਵਿਚ ਪਿੰਡ ਦੇਹੜਕਾ ਦੀ ਗ੍ਰਾਂਮ ...

ਪੂਰੀ ਖ਼ਬਰ »

ਪੱਤਰਕਾਰ ਦਲਵਿੰਦਰ ਸਿੰਘ ਰਛੀਨ ਦੇ ਚਾਚੇ ਦੀ ਮੌਤ 'ਤੇ ਦੁੱਖ ਪ੍ਰਗਟ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਪ੍ਰੈੱਸ ਕਲੱਬ ਵੈੱਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਦਲਵਿੰਦਰ ਸਿੰਘ ਰਛੀਨ ਦੇ ਚਾਚਾ ਪਰਮਜੀਤ ਸਿੰਘ ਰਛੀਨ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ | ਇਸ ਮੌਕੇ ਰਾਏਕੋਟ ਪ੍ਰੈੱਸ ਕਲੱਬ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਨੇ ਸਥਾਪਨਾ ਦਿਵਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਰਾਏਕੋਟ, 23 ਜੁਲਾਈ (ਸੁਸ਼ੀਲ)-ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਵਲੋਂ ਆਪਣੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ਦੇ ਸਬੰਧ 'ਚ ਇਕ ਸਮਾਗਮ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਈਦ ਮਸੀਤ ਰੋਡ ਵਿਖੇ ਮਨਾਇਆ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਗੁਰਜੀਤ ਸਿੰਘ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਆਗੂ ਆਪਣੀ ਨੈਤਿਕ ਜ਼ਿੰਮੇਵਾਰੀ ਸਮਝ ਰਹੇ ਹਨ-ਸੰਧੂ

ਲੋਹਟਬੱਦੀ, 23 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ 'ਚ ਪੰਜਾਬ ਅਤੇ ਪੰਜਾਬੀਅਤ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਅਗਾਮੀ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖੇਤੀਬਾੜੀ ਮੋਟਰਾਂ ਦੇ ਲੋਡ ਵਧਾਉਣ ਦੇ ਤੁਗਲਕੀ ਫੁਰਮਾਨ ਨਾਲ ਕਿਸਾਨ ਵਰਗ ਹੋਇਆ ਚਿੰਤਤ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਵਲੋਂ ਖੇਤੀਬਾੜੀ ਸੈਕਟਰ ਦੀਆਂ ਮੋਟਰਾਂ ਦੇ ਲੋਡ ਵਧਾਉਣ ਦੇ ਤੁਗਲਕੀ ਫੁਰਮਾਨ ਕਾਰਨ ਗਰੀਬ ਕਿਸਾਨ ਚਿੰਤਾ ਵਿਚ ਡੁੱਬੇ ਹੋਏ ਹਨ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਪਿੰਡ ਬਰ੍ਹਮੀ ਇਕਾਈ ਦੇ ...

ਪੂਰੀ ਖ਼ਬਰ »

8ਆਈ.ਟੀ.ਆਈ. ਵਿਖੇ 1500 ਬੂਟੇ ਲਗਾਏ ਗਏ
ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਮਾਣੂੰਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ

ਹਠੂਰ, 23 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਗੁਰੂ ਗੋਬਿੰਦ ਸਿੰਘ ਸਰਕਾਰੀ ਆਈ.ਟੀ.ਆਈ. ਮਾਣੂੰਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿ੍ੰ: ਗੁਰਮੇਜ਼ ਸਿੰਘ ਦੀ ਅਗਵਾਈ ਹੇਠ ਲੜੀਵਾਰ ਸਮਾਗਮ ਕਰਵਾਉਣ ਲਈ ਸਮਾਗਮਾਂ ਦੀ ਅੱਜ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੀਮਾ ਵਿਖੇ ਨਸ਼ਿਆਂ ਿਖ਼ਲਾਫ਼ ਸਮਾਗਮ ਕਰਵਾਇਆ

ਹਠੂਰ, 23 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਹਾਈ ਸਕੂਲ ਚੀਮਾ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਬੱਚਿਆਂ ਨੂੰ ਜਾਣਕਾਰੀ ਦੇਣ ਹਿੱਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਡਵੋਕੇਟ ਕਰਮ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦੇ ਮਾਮਲੇ 'ਚ ਸੂਬਾ ਸਰਕਾਰ ਨੂੰ ਵਿਧਾਨ ਸਭਾ 'ਚ ਘੇਰਾਂਗਾ-ਵਿਧਾਇਕ ਹਿੱਸੋਵਾਲ

ਗੁਰੂਸਰ ਸੁਧਾਰ, 23 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਲਈ ਹਲਕਾ ਰਾਏਕੋਟ ਤੋਂ 'ਆਪ' ਦੇ ਬਾਗ਼ੀ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਸਭਾ ਦੇ ਸਕੱਤਰ ਨੂੰ ਦਰਜਨ ਤੋਂ ਵਧੇਰੇ ਸਵਾਲ ਭੇਜੇ ਹਨ ਜਿਨ੍ਹਾਂ ਵਿਚ ਹਲਵਾਰਾ ਵਿਖੇ ...

ਪੂਰੀ ਖ਼ਬਰ »

ਪੰਜਾਬ ਸਟੇਟ ਹੈਪਕਿਡੋ ਚੈਂਪੀਅਨਸ਼ਿੱਪ 2019 ਲੜਕੇ/ਲੜਕੀਆਂ ਦੀ 28 ਜੁਲਾਈ ਨੂੰ ਰਾਏਕੋਟ ਵਿਖੇ ਹੋਵੇਗੀ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਹਿਲੀ ਪੰਜਾਬ ਸਟੇਟ ਹੈਪਕਿਡੋ ਚੈਂਪੀਅਨਸ਼ਿੱਪ 2019 ਲੜਕੇ ਅਤੇ ਲੜਕੀਆਂ ਦੀ ਹੈਪਕਿਡੋ ਐਸੋਸੀਏਸ਼ਨ ਪੰਜਾਬ-ਹਿਪ ਵਲੋਂ 28 ਜੁਲਾਈ 2019 ਨੂੰ ਮੰਦਰ ਸਿਵਾਲਾਖਾਮ ਰਾਏਕੋਟ (ਤਲਾਬ ਵਾਲਾ) ਵਿਖੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸਨਲ ਸਕੂਲ ਬਿੰਜਲ ਵਿਖੇ ਵਾਦ-ਵਿਵਾਦ ਪ੍ਰਤੀਯੋਗਤਾ ਕਰਵਾਈ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਵਾਦ-ਵਿਵਾਦ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਨੂੰ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਦੂਜਿਆਂ ਨਾਲ ਸਾਂਝੇ ਕਰਨ, ਆਤਮ-ਵਿਸ਼ਵਾਸੀ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਬੱਡੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

ਚੌਾਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ 'ਬੱਡੀ' ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਨ ਲਈ ਵੱਖ-ਵੱਖ ਕਿ੍ਰਿਆਂ ਕਰਵਾਈਆਂ ਗਈਆਂ | ਇਸ ਮੌਕੇ 6ਵੀਂ ਤੋਂ ...

ਪੂਰੀ ਖ਼ਬਰ »

ਬੀ.ਬੀ.ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਕੁਇਜ਼ ਪ੍ਰਤੀਯੋਗਤਾ ਕਰਵਾਈ

ਸਿੱਧਵਾਂ ਬੇਟ, 23 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਪੰਜਵੀਂ ਜਮਾਤ ਦੇ ਬੱਚਿਆਂ ਵਿਚਕਾਰ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਮੈਥ, ਸਾਇੰਸ ਅਤੇ ਆਮ ...

ਪੂਰੀ ਖ਼ਬਰ »

ਸੀ.ਐੱਸ. ਇੰਮੀਗ੍ਰੇਸ਼ਨ ਰਾਏਕੋਟ ਵਲੋਂ ਕੈਨੇਡਾ ਵੀਜ਼ੇ ਦੀ ਕੜੀ ਨੂੰ ਅੱਗੇ ਤੋਰਦਿਆਂ ਹੋਰ ਵਰਕ ਪਰਮਿਟ ਵੀਜ਼ਾ ਲਗਵਾਇਆ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸੁਦਾ ਕੰਪਨੀ ਸੀ.ਐੱਸ ਇਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੰਬੜਾਂ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ

ਹੰਬੜਾਂ, 23 ਜੁਲਾਈ (ਹਰਵਿੰਦਰ ਸਿੰਘ ਮੱਕੜ)-ਹਰ ਸਾਲ ਦੀ ਤਰ੍ਹਾਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਾਂ ਭਗਵਤੀ ਮੰਦਿਰ ਹੰਬੜਾਂ ਵਿਖੇ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਸਬੰਧੀ ਮਾਂ ਭਗਵਤੀ ਸੇਵਾ ਦਲ (ਰਜਿ:) ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਹੰਬੜਾਂ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਡੇਂਗੂ ਤੇ ਮਲੇਰੀਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਿੱਧਵਾਂ ਬੇਟ, 23 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਰਕਾਰ ਸਿਹਤ ਵਿਭਾਗ ਸਿੱਧਵਾਂ ਬੇਟ ਦੀ ਟੀਮਾਂ ਵੱਲੋਂ ਬੇਟ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਖੇ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬੀਮਾਰੀਆਂ ਡੇਂਗੂ ਅਤੇ ਮਲੇਰੀਆ ਸਬੰਧੀ ਬੱਚਿਆਂ ਨੂੰ ਜਾਣਕਾਰੀ ਦੇਣ ...

ਪੂਰੀ ਖ਼ਬਰ »

ਕਮਾਲਪੁਰਾ ਕਾਲਜ ਦੇ ਬੀ.ਏ ਭਾਗ ਦੂਜਾ ਦੇ ਨਤੀਜੇ 'ਚ ਮਨਪ੍ਰੀਤ ਕੌਰ ਚਚਰਾੜੀ ਨੇ 'ਚ ਯੂਨੀਵਰਸਿਟੀ ਪੱਧਰ 'ਤੇ ਮੱਲਾਂ ਮਾਰੀਆਂ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਖੇਤਰ ਵਿਚ ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਪੜ੍ਹਾਈ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੀਆਂ ਹਨ | ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਏਕੋਟ ਦੀ ਮੀਟਿੰਗ ਦੌਰਾਨ ਨਵੇਂ ਪ੍ਰੋਜੈਕਟਾਂ ਸਬੰਧੀ ਵਿਚਾਰ ਚਰਚਾ ਕੀਤੀ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰੋਟਰੀ ਕਲੱਬ ਰਾਏਕੋਟ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਤਲਵਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਿੱਥੇ ਸਾਲ 2019-20 ਵਿਚਲੇ ਪ੍ਰੋਜੈਕਟਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਉੱਥੇ ਹੀ ਰੋਟਰੀਅਨ ਨੇਲ ...

ਪੂਰੀ ਖ਼ਬਰ »

ਕਾਰਜ ਸਾਧਕ ਅਧਿਕਾਰੀ ਰੰਧਾਵਾ ਨੇ ਚਾਰਜ ਸੰਭਾਲਿਆ

ਜਗਰਾਉਂ, 23 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵਿਖੇ ਸੁਖਦੇਵ ਸਿੰਘ ਰੰਧਾਵਾ ਨੇ ਬਤੌਰ ਕਾਰਜ ਸਾਧਕ ਅਧਿਕਾਰੀ ਦਾ ਚਾਰਜ ਸੰਭਾਲਿਆ | ਇਸ ਮੌਕੇ ਉਨ੍ਹਾਂ ਦਾ ਕੌਾਸਲ ਪ੍ਰਧਾਨ ਚਰਨਜੀਤ ਕੌਰ ਕਲਿਆਣ, ਸ਼ਹਿਰੀ ਪ੍ਰਧਾਨ ਰਵਿੰਦਰ ਕੁਮਾਰ ਸਭਰਵਾਲ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX