ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  15 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  36 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 minute ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 2 hours ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 5 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 5 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 5 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 5 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 5 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 6 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 7 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 7 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 1 hour ago
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 1 hour ago
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 1 hour ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  4 minutes ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  20 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਫ਼ਤਹਿਗੜ੍ਹ ਸਾਹਿਬ

ਮੰਦਰ ਦੇ ਪੁਜਾਰੀ 'ਤੇ ਕੀਤੇ ਗਏ ਹਮਲੇ ਵਿਰੁੱਧ ਬਸੀ ਪਠਾਣਾਂ ਬੰਦ

ਬਸੀ ਪਠਾਣਾਂ, 23 ਜੁਲਾਈ (ਗੁਰਬਚਨ ਸਿੰਘ ਰੁਪਾਲ, ਐਚ.ਐਸ. ਗੌਤਮ)-ਸਥਾਨਕ ਸ੍ਰੀ ਰਾਮ ਮੰਦਿਰ ਚੱਕਰੀ ਮੁਹੱਲਾ ਦੇ ਪੁਜਾਰੀ ਪੰਡਿਤ ਸੇਵਕ ਰਾਮ ਸ਼ਰਮਾ ਤੇ ਮੰਦਿਰ ਕਮੇਟੀ ਦੇ ਕੁਝ ਅਹੁਦੇਦਾਰਾਂ 'ੱਤੇ ਸਿਟੀ ਪੁਲਿਸ ਚੌਕੀ ਪ੍ਰੀਤ ਨਗਰ ਦੇ ਅੱਗੇ ਕੁਝ ਕਥਿਤ ਗੁੰਡਿਆਂ ਵਲੋਂ ਕੀਤੇ ਗਏ ਜ਼ਾਲਮਾਨਾ ਹਮਲੇ ਵਿਰੁੱਧ ਰੋਸ ਵਜੋਂ ਅੱਜ ਦੁਪਹਿਰ ਬਾਅਦ ਕਮੇਟੀ ਦੇ ਅਹੁਦੇਦਾਰਾਂ ਦੀ ਅਪੀਲ 'ਤੇ ਅੱਜ ਸਾਰਾ ਬਾਜ਼ਾਰ ਤੇ ਬੱਸ ਅੱਡਾ ਖੇਤਰ ਵਿਚ ਦੁਕਾਨਾਂ ਬੰਦ ਰਹੀਆਂ | ਸ਼ਹਿਰ ਵਿਚ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ |
ਕੀ ਹੈ ਘਟਨਾ ਕ੍ਰਮ ਦਾ ਪਿਛੋਕੜ
ਇਸ ਘਟਨਾਕ੍ਰਮ ਦੇ ਪਿਛੋਕੜ ਬਾਰੇ ਕਮੇਟੀ ਪ੍ਰਧਾਨ ਸੁਰਜੀਤ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਕ ਸੰਸਥਾ ਦੇ ਲੋਕਾਂ ਵਲੋਂ ਕੀਤੀ ਗਈ ਬੇਨਤੀ 'ਤੇ ਮੰਦਿਰ ਕਮੇਟੀ ਨੇ ਉਨ੍ਹਾਂ ਨੂੰ ਮੰਦਿਰ ਕੰਪਲੈਕਸ ਵਿਚ ਤਿੰਨ ਮਹੀਨੇ ਪਹਿਲਾਂ ਕੁਝ ਜਗ੍ਹਾ ਭਲਵਾਨੀ ਅਖਾੜੇ ਵਜੋਂ ਵਰਤਣ ਲਈ ਦੇ ਦਿੱਤੀ ਸੀ | ਬੀਤੇ ਕੁਝ ਸਮੇਂ ਤੋਂ ਇਸ ਮਕਸਦ ਲਈ ਦਿੱਤੀ ਗਈ ਜਗ੍ਹਾ ਦੀ ਦੁਵਰਤੋਂ ਹੋਣ ਕਾਰਨ ਕਮੇਟੀ ਵਲੋਂ ਸ਼ਰਧਾਲੂਆਂ ਦੇ ਇਤਰਾਜ਼ ਕਰਨ 'ਤੇ ਉਨ੍ਹਾਂ ਨੂੰ ਇਸ ਕੰਮ ਲਈ ਦਿੱਤੀ ਜਗ੍ਹਾ ਖ਼ਾਲੀ ਕਰਨ ਲਈ ਕਿਹਾ ਗਿਆ ਤੇ ਅੱਜ ਦੋਵੇਂ ਧਿਰਾਂ ਦਾ ਸਿਟੀ ਪੁਲਿਸ ਚੌਕੀ ਵਿਖੇ ਸਮਝੌਤਾ ਹੋ ਗਿਆ ਸੀ | ਸਮਝੌਤੇ ਵਿਚ ਨਗਰ ਕੌਾਸਲ ਦੇ ਪ੍ਰਧਾਨ ਰਮੇਸ਼ ਚੰਦ ਗੁਪਤਾ, ਓਮ ਪ੍ਰਕਾਸ਼ ਤਾਂਗੜੀ, ਡਾ. ਸਿਕੰਦਰ ਸਿੰਘ, ਸਿੰਗਲਾ ਕੌਾਸਲਰ, ਅਸ਼ੋਕ ਗੌਤਮ, ਰਾਜੇਸ਼ ਸਿੰਗਲਾ ਅਤੇ ਰਮਨ ਕੁਮਾਰ ਗੁਪਤਾ ਸਾਬਕਾ ਕੌਾਸਲ ਪ੍ਰਧਾਨ ਆਦਿ ਸ਼ਾਮਿਲ ਸਨ | ਸਮਝੌਤੇ ਅਨੁਸਾਰ ਅਖਾੜੇ ਵਾਲੇ ਜਗ੍ਹਾ 15 ਦਿਨ ਬਾਅਦ ਖ਼ਾਲੀ ਕਰਨਾ ਮੰਨ ਗਏ ਸਨ, ਪਰ ਜਦੋਂ ਮੰਦਿਰ ਕਮੇਟੀ ਦੇ ਮੈਂਬਰ ਤੇ ਪੁਜਾਰੀ ਆਦਿ ਚੌਕੀ ਵਿਚੋਂ ਬਾਹਰ ਨਿਕਲੇ ਤਾਂ ਦੂਜੀ ਧਿਰ ਵਲੋਂ ਗਿਣੀ ਮਿਥੀ ਸਾਜ਼ਿਸ਼ ਦੇ ਤਹਿਤ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ | ਇਹ ਵਿਉਂਤਬੱਧ ਹਮਲਾ ਇੰਨੀ ਤੇਜ਼ੀ ਨਾਲ ਕੀਤਾ ਗਿਆ ਕਿ ਇਸ ਅੱਗੇ ਸਿਟੀ ਪੁਲਿਸ ਵੀ ਬੇਵੱਸ ਨਜ਼ਰ ਆਈ | ਨਤੀਜੇ ਵਜੋਂ ਦਰਜਨਾਂ ਹਮਲਾਵਰਾਂ ਵਲੋਂ ਮੁੱਖ ਪੁਜਾਰੀ ਪੰਡਿਤ ਸੇਵਕ ਰਾਮ ਸ਼ਰਮਾ ਤੇ ਸਾਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਸ੍ਰੀ ਸ਼ਰਮਾ ਨੂੰ ਕੁੱਟ-ਕੁੱਟ ਕੇ ਅਧਮੋਇਆ ਕਰ ਦਿੱਤਾ ਗਿਆ ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਭੇਜਿਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਹਮਲਾਵਰਾਂ ਨੇ 3 ਹੋਰਨਾਂ ਅਜੈ ਕੁਮਾਰ, ਮਾਰੂਤ ਮਲਹੋਤਰਾ, ਖ਼ੁਸ਼ਦੀਪ ਤੇ ਐਡਵੋਕੇਟ ਗੌਰਵ ਗੋਇਲ ਨੂੰ ਵੀ ਨਿਸ਼ਾਨਾ ਬਣਾਇਆ ਜਿਨ੍ਹਾਂ ਦੇ ਗੁੱਝੀਆਂ ਸੱਟਾਂ ਲੱਗੀਆਂ ਹਨ | ਹਮਲਾਵਰ ਉੱਥੋਂ ਬੇਰੋਕ ਟੋਕ ਜਾ ਕੇ ਸਿਵਲ ਹਸਪਤਾਲ ਦਾਖਲ ਹੋ ਗਏ | ਗੁੰਡਾਗਰਦੀ ਅਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲੋਕ ਮੁੱਖ ਸੜਕ 'ਤੇ ਨਵੇਂ ਬੱਸ ਸਟੈਂਡ ਅੱਗੇ ਪੁੱਜ ਗਏ ਅਤੇ ਸੜਕ ਉੱਤੇ ਜਾਮ ਲਗਾ ਦਿੱਤਾ | ਗ਼ੁੱਸੇ ਵਿਚ ਆਏ ਲੋਕ ਕੜਕਦੀ ਧੁੱਪ ਵਿਚ ਉੱਥੇ ਲਗਪਗ ਇਕ ਘੰਟੇ ਤੋਂ ਵੱਧ ਸਮਾਂ ਡਟੇ ਰਹੇ |

ਬਰਸਾਤੀ ਮੌਸਮ ਦੌਰਾਨ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਦਸਤ, ਹੈਜ਼ਾ, ਟਾਈਫ਼ਾਈਡ, ਪੀਲੀਆ ਤੇ ਉਲਟੀਆਂ ਆਦਿ ਬਰਸਾਤੀ ਬਿਮਾਰੀਆਂ ਹਨ ਜਿਨ੍ਹਾਂ ਤੋਂ ਥੋੜ੍ਹੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ | ਇਸ ਲਈ ਸਾਨੂੰ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਾਓ ਲਈ ਸਿਹਤ ...

ਪੂਰੀ ਖ਼ਬਰ »

ਪਬਜੀ ਗੇਮ ਖੇਡ ਰਿਹਾ ਨੌਜਵਾਨ ਖੂਹ 'ਚ ਡਿੱਗਾ- ਮੌਤ

ਫਤਹਿਗੜ• ਸਾਹਿਬ/ਜਖਵਾਲੀ, 23 ਜੁਲਾਈ (ਭੂਸ਼ਨ ਸੂਦ/ਨਿਰਭੈ ਸਿੰਘ)- ਥਾਣਾ ਮੂਲੇਪੁਰ ਅਧੀਨ ਪੈਂਦੇ ਪਿੰਡ ਚਨਾਰਥਲ ਕਲਾਂ ਵਿਖੇ ਇਕ ਨੌਜਵਾਨ ਦੇ ਖੂਹ 'ਚ ਡਿੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 8 :15 ਵਜੇ ...

ਪੂਰੀ ਖ਼ਬਰ »

ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ

ਅਮਲੋਹ, 23 ਜੁਲਾਈ (ਸ਼ਾਰਦਾ)-ਬਲਾਕ ਅਮਲੋਹ ਦੇ ਪਿੰਡ ਅੰਨੀਆ ਦੇ ਇਕ 45 ਸਾਲਾ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਸੂਚਨਾ ਅਨੁਸਾਰ ਮਿ੍ਤਕ ਜਗਦੀਸ਼ ਸਿੰਘ ਪੁੱਤਰ ਨਛੱਤਰ ਸਿੰਘ ਪਿੰਡ ਅੰਨੀਆ ਦਾ ਵਸਨੀਕ ਸੀ ਅਤੇ ਉਸ ਦੀ ਰਾਤ ਸਮੇਂ ...

ਪੂਰੀ ਖ਼ਬਰ »

10 ਤੇ 12ਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਦਸਵੀਂ ਤੇ ਬਾਰ੍ਹਵੀਂ ਸ਼ੇ੍ਰਣੀ ਦੀਆਂ ਸਪਲੀਮੈਂਟਰੀ ਪ੍ਰੀਖਿਆ ਜੋ ਕਿ ਮਿਤੀ 24-7-2019 ਤੋਂ 17-8-19 ਤੱਕ ਹੋਣ ...

ਪੂਰੀ ਖ਼ਬਰ »

ਰਿਕਸ਼ਾ ਰੇਹੜੀ ਚੋਰੀ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਪੁਲਿਸ ਮੁਖੀ ਪਾਸ ਲਗਾਈ ਗੁਹਾਰ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਪਿੰਡ ਭਮਾਰਸੀ ਬੁਲੰਦ ਦੇ ਵਸਨੀਕ ਕੁਲਦੀਪ ਸਿੰਘ ਪੁੱਤਰ ਝਾਗੀ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਕਿ 9 ਜੁਲਾਈ ਨੂੰ ਉਸ ਦੇ ਖੇਤਾਂ ਨਜ਼ਦੀਕ ਖੜੀ ਰਿਕਸ਼ਾ ਰੇਹੜੀ ਚੋਰੀ ਕਰਨ ਵਾਲੇ ਦੋਸ਼ੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਵਲੋਂ ਹੜਤਾਲ

ਅਮਲੋਹ, 23 ਜੁਲਾਈ (ਸੂਦ, ਸਾਰਦਾ)-ਬਾਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਪ੍ਰਧਾਨ ਸੁਭਾਸ਼ ਚੰਦਰ ਲੁਟਾਵਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ, ਜਿਸ 'ਚ ਸਮੁੱਚੇ ਵਕੀਲ ਭਾਈਚਾਰੇ ਵਲੋਂ ਕੱਲ੍ਹ ਤੇ ਅੱਜ ਦੋ ਰੋਜ਼ਾ ਹੜਤਾਲ ਕੀਤੀ ਗਈ | ਇਸ ਮੌਕੇ ਉਨ੍ਹਾਂ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਵਲੋਂ ਆਵਾਜਾਈ ਠੱਪ ਕਰਕੇ ਨਗਰ ਕੌ ਾਸਲ ਿਖ਼ਲਾਫ਼ ਰੋਸ ਵਿਖਾਵਾ

ਮੰਡੀ ਗੋਬਿੰਦਗੜ੍ਹ, 23 ਜੁਲਾਈ (ਬਲਜਿੰਦਰ ਸਿੰਘ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਪਿੰਡ ਅੰਬੇਮਾਜਰਾ ਨੂੰ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੀ ਹਦੂਦ ਵਿਚ ਸ਼ਾਮਿਲ ਕੀਤਿਆਂ ਕਰੀਬ 2 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਪਿੰਡ ਅੰਬੇਮਾਜਰਾ ਵਿਚ ਨਾ ਸੀਵਰੇਜ ਸਿਸਟਮ, ਨਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਵਕੀਲਾਂ ਵਲੋਂ ਹੜਤਾਲ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਅਮਲੋਹ ਬਾਰ ਦੇ ਵਕੀਲ ਰੋਹਿਤ ਸ਼ਰਮਾ 'ਤੇ ਦਰਜ ਕੀਤੇ ਮਾਮਲੇ ਦੇ ਸਬੰਧ ਵਿਚ ਕਲਮਛੋੜ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਪਿੰਡ ਦੁੱਲਵਾਂ ਵਿਖੇ ਭੰਡਾਰਾ ਤੇ ਧਾਰਮਿਕ ਸਮਾਗਮ

ਭੜੀ, 23 ਜੁਲਾਈ (ਭਰਪੂਰ ਸਿੰਘ ਹਵਾਰਾ)-ਨੇੜਲੇ ਪਿੰਡ ਦੁੱਲਵਾਂ ਵਿਖੇ 16ਵਾਂ ਮਹਾਨ ਭੰਡਾਰਾ ਤੇ ਧਾਰਮਿਕ ਸਮਾਗਮ ਹਰ ਸਾਲ ਦੀ ਤਰ੍ਹਾਂ ਮਾਤਾ ਸੀਤਲਾ ਗੁੱਗਾ ਮਾੜੀ ਤੇ ਕਾਲੀ ਮਾਤਾ ਦੇ ਪਵਿੱਤਰ ਸਥਾਨ 'ਤੇ ਸ਼ਰਧਾ ਤੇ ਧੂਮ-ਧਾਮ ਨਾਲ ਮੰਦਿਰ ਕਮੇਟੀ ਨਗਰ ਪੰਚਾਇਤ, ਨਗਰ ...

ਪੂਰੀ ਖ਼ਬਰ »

ਖ਼ੁਦ ਹੀ ਬਿਮਾਰ ਹੈ ਪਿੰਡ ਅੰਬੇਮਾਜਰਾ 'ਚ ਮੁੱਢਲਾ ਸਿਹਤ ਕੇਂਦਰ

ਮੰਡੀ ਗੋਬਿੰਦਗੜ੍ਹ, 23 ਜੁਲਾਈ (ਬਲਜਿੰਦਰ ਸਿੰਘ)-ਬੇਸ਼ੱਕ ਸਿਹਤ ਵਿਭਾਗ ਵਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਨੂੰ ਮੌਸਮੀ ਬਿਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਸਿਹਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਦੇ ਚੱਲਦਿਆਂ ਸਿਹਤ ਵਿਭਾਗ ਦੀਆਂ ਟੀਮਾਂ ...

ਪੂਰੀ ਖ਼ਬਰ »

ਡੇਂਗੂ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਡੇਂਗੂ ਮਲੇਰੀਆ ਆਦਿ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਸੁਰਜੀਤ ਸਿੰਘ ਨੇ ਸੰਬੋਧਨ ...

ਪੂਰੀ ਖ਼ਬਰ »

ਨੰਦ ਲਾਲ ਮਾਰਕੀਟ ਦੀਆਂ ਸਮੱਸਿਆਵਾਂ ਸਬੰਧੀ ਨਗਰ ਕੌ ਾਸਲ ਨੂੰ ਮੰਗ ਪੱਤਰ

ਮੰਡੀ ਗੋਬਿੰਦਗੜ੍ਹ, 23 ਜੁਲਾਈ (ਬਲਜਿੰਦਰ ਸਿੰਘ)-ਸਥਾਨਕ ਮੋਤੀਆ ਖ਼ਾਨ ਸਥਿਤ ਨੰਦ ਲਾਲ ਮਾਰਕੀਟ ਰੋਡ 'ਤੇ ਬੰਦ ਪਏ ਸੀਵਰੇਜ ਸਿਸਟਮ ਤੇ ਬੰਦ ਪਈਆਂ ਰੋਡ ਗਲੀਆਂ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਦੇ ਹੱਲ ਸਬੰਧੀ ਮਾਰਕੀਟ ਵਲੋਂ ਨਗਰ ਕੌਾਸਲ ਪ੍ਰਧਾਨ ਪੂਨਮ ਜਿੰਦਲ ਨੂੰ ...

ਪੂਰੀ ਖ਼ਬਰ »

ਦੁਲਵਾਂ ਵਿਖੇ ਭੰਡਾਰਾ ਤੇ ਧਾਰਮਿਕ ਸਮਾਗਮ

ਖਮਾਣੋਂ, 23 ਜੁਲਾਈ (ਮਨਮੋਹਣ ਸਿੰਘ ਕਲੇਰ)-ਪਿੰਡ ਦੁਲਵਾ ਵਿਖੇ 16ਵਾਂ ਭੰਡਾਰਾ ਤੇ ਧਾਰਮਿਕ ਸਮਾਗਮ ਹਰ ਸਾਲ ਦੀ ਤਰ੍ਹਾਂ ਮਾਤਾ ਸ਼ੀਤਲਾ ਗੁੱਗਾ ਮਾੜੀ 'ਤੇ ਕਾਲੀ ਮਾਤਾ ਦੇ ਪਵਿੱਤਰ ਸਥਾਨ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਹ ਭੰਡਾਰਾ ਮੰਦਰ ਕਮੇਟੀ, ਨਗਰ ...

ਪੂਰੀ ਖ਼ਬਰ »

ਅਗਰਵਾਲ ਸਭਾ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਅਗਰਵਾਲ ਸਭਾ ਦੀ ਵਿਸ਼ੇਸ਼ ਮੀਟਿੰਗ ਅਜੇ ਮੋਦੀ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਅਗਰਵਾਲ ਪਰਿਵਾਰਾਂ ਨੂੰ ਇਕਜੁੱਟ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਵਿਜੇ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਸਤ ਰਾਮ ਦੀ ਬਰਸੀ ਮਨਾਈ

ਖਮਾਣੋਂ, 23 ਜੁਲਾਈ (ਮਨਮੋਹਣ ਸਿੰਘ ਕਲੇਰ)-ਖੂਹੀ ਬਾਬਾ ਮਸਤ ਰਾਮ ਜਟਾਣਾ ਉੱਚਾ ਵਿਖੇ ਬਾਬਾ ਮਸਤ ਰਾਮ ਦੀ ਬਰਸੀ ਸਮੂਹ ਪਿੰਡ ਨਿਵਾਸੀਆਂ ਵਲੋਂ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ | ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਇਸ ਤੋਂ ਬਾਅਦ ਦੁਪਹਿਰ 3 ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਯੂਨੀਅਨ ਤੇ ਸੁਬਾਰਡੀਨੇਟਰ ਸਰਵਿਸ ਫੈੱਡਰੇਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਦਰਜਾ ਚਾਰ ਗੌਰਮਿੰਟ ਕਰਮਚਾਰੀ ਯੂਨੀਅਨ ਪੰਜਾਬ ਤੇ ਪੰਜਾਬ ਸੁਬਾਰਡੀਨੇਟਰ ਸਰਵਿਸ ਫੈਡਰੇਸ਼ਨ ਦੀ ਮੀਟਿੰਗ ਅਵਤਾਰ ਸਿੰਘ ਚੀਮਾ ਦੀ ਪ੍ਰਧਾਨਗੀ 'ਚ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ 'ਚ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਜ਼ੋਨ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਸੂਬਾਈ ਆਗੂ ਅਜੀਤ ਪ੍ਰਦੇਸੀ ਮਾਨਸਿਕ ਰੋਗ ਸਲਾਹ ਵਿਭਾਗ ਮੁਖੀ ਦੀ ਅਗਵਾਈ ਹੇਠ ਹੋਈ | ਜਿਸ 'ਚ ਸ੍ਰੀ ਪਰਦੇਸੀ ਨੇ ਦੱਸਿਆ ਕਿ ਸਮਾਜ ਦਾ ਸੋਚਣ ਢੰਗ ...

ਪੂਰੀ ਖ਼ਬਰ »

ਬਲਾਕ ਸੰਮਤੀ ਖਮਾਣੋਂ ਦੀ ਚੇਅਰਮੈਨੀ ਕਾਂਗਰਸੀ ਟਕਸਾਲੀ ਪਰਿਵਾਰ ਨੂੰ ਦੇਣ ਦੀ ਮੰਗ

ਖਮਾਣੋਂ, 23 ਜੁਲਾਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭੜੀ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਸਹਿਕਾਰੀ ਸਭਾ ਭੜੀ ਦੇ ਪ੍ਰਧਾਨ ਗੁਰਦੇਵ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਈ ਜਿਸ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਬਲਾਕ ਸੰਮਤੀ ...

ਪੂਰੀ ਖ਼ਬਰ »

ਐਸ.ਟੀ.ਐਫ. ਮੁਖੀ ਹਰਪ੍ਰੀਤ ਸਿੰਘ ਸਿੱਧੂ ਦੀ ਪਹਿਲੀ ਰਿਪੋਰਟ ਨਸ਼ਰ ਕੀਤੀ ਜਾਵੇ-ਬੈਂਸ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ, ਅਰੁਣ ਅਹੂਜਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਨਸ਼ਿਆਂ ਿਖ਼ਲਾਫ਼ ਇਮਾਨਦਾਰ ਨਹੀਂ ਕਿਉਂਕਿ ਐਸ.ਟੀ.ਐਫ. ਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਨੇ ਬੂਟੇ ਲਗਾਏ

ਖਮਾਣੋਂ, 23 ਜੁਲਾਈ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਵਲੋਂ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖਮਾਣੋਂ ਦੇ ਵੱਖ-ਵੱਖ ਇਲਾਕਿਆਂ 'ਚ ਵੱਖ-ਵੱਖ ਕਿਸਮ ਦੇ ਬੂਟੇ ਸੈਨੇਟਰੀ ...

ਪੂਰੀ ਖ਼ਬਰ »

ਗਿ੍ਫ਼ਤਾਰ ਵਿਅਕਤੀ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਅਰੁਣ ਆਹੂਜਾ)-ਕਰੀਬ ਡੇਢ ਸਾਲ ਪਹਿਲਾਂ ਪਿੰਡ ਘੁਮੰਡਗੜ੍ਹ ਨੇੜੇ ਹੋਏ ਕਤਲ ਦੇ ਮਾਮਲੇ ਸਬੰਧੀ ਪੁਲਿਸ ਨੇ ਗਿ੍ਫ਼ਤਾਰ ਕੀਤੇ 6 ਕਥਿਤ ਮੁਲਜ਼ਮਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ | ਜਾਣਕਾਰੀ ਦਿੰਦਿਆਂ ਬਚਾਅ ਪੱਖ ਦੇ ਵਕੀਲ ਐਡਵੋਕੇਟ ...

ਪੂਰੀ ਖ਼ਬਰ »

ਪਿੰਡ ਭਾਂਬਰੀ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ ਚੌਥੀ ਵਾਰ ਹੋਈ ਰੱਦ

ਅਮਲੋਹ, 23 ਜੁਲਾਈ (ਸ਼ਾਰਦਾ)-ਬਲਾਕ ਅਮਲੋਹ ਦੇ ਪਿੰਡ ਭਾਂਬਰੀ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ ਅੱਜ ਇਕ ਵਾਰ ਫਿਰ ਰੱਦ ਹੋ ਗਈ ਹੈ ਜਿਸ ਕਾਰਨ ਜ਼ਮੀਨ ਨੂੰ ਠੇਕੇ 'ਤੇ ਲੈਣ ਵਾਲੇ ਪਿੰਡ ਵਾਸੀਆਂ ਵਿਚ ਰੋਸ ਹੈ | ਪਿੰਡ ਦੇ ਸਰਪੰਚ ਕਰਮ ਸਿੰਘ, ਪੰਚ ਗੁਰਬਚਨ ਸਿੰਘ, ਪੰਚ ਗੁਰਮੇਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਹੇੜੀ ਦੀ ਸ਼ਮਸ਼ਾਨਘਾਟ 'ਚ ਬੂਟੇ ਲਗਾਏ

ਮੰਡੀ ਗੋਬਿੰਦਗੜ੍ਹ, 23 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਜ਼ਦੀਕੀ ਪਿੰਡ ਡਡਹੇੜੀ ਦੀ ਸ਼ਮਸ਼ਾਨਘਾਟ ਵਿਚ ਬੂਟੇ ਲਗਾਏ ਗਏ | ਜਿਸ ਦਾ ਉਦਘਾਟਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਪ੍ਰਧਾਨ ਯੂਥ ਅਕਾਲੀ ਦਲ ਨੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਰੋਪੜ ਵਿਖੇ ਲਗਾਇਆ ਕੈਂਪ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਰੋਪੜ ਵਿਖੇ ਸਥਿਤ ਐਨ.ਸੀ.ਸੀ. ਅਕਾਦਮੀ ਤੇ ਐਨ.ਸੀ.ਸੀ. ਸਿਖਲਾਈ ਸਕੂਲ ਵਿਚ 23 ਪੰਜਾਬ ਬਟਾਲੀਅਨ ਦਾ ਦਸ ਰੋਜ਼ਾ ਸਾਲਾਨਾ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਕੈਂਪ ਕਮਾਡੈਂਟ ਕਰਨਲ ਬਾਵਾ ਪ੍ਰਦੀਪ ਸਿੰਘ ਠਾਕੁਰ ਨੇ ...

ਪੂਰੀ ਖ਼ਬਰ »

ਮੋਦੀ ਵਲੋਂ ਕਸ਼ਮੀਰ ਮਸਲੇ ਲਈ ਤਿੰਨ-ਧਿਰੀ ਗੱਲਬਾਤ ਦੀ ਹਾਮੀ ਭਰਨਾ ਸ਼ਲਾਘਾਯੋਗ-ਮਾਨ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਲੰਮੇ ਸਮੇਂ ਤੋਂ ਕਸ਼ਮੀਰ ਨਿਵਾਸੀਆਂ ਦੇ ਚੰਗੇਰੇ ਭਵਿੱਖ ਦੇ ਫ਼ੈਸਲੇ ਸਬੰਧੀ ਗੱਲਬਾਤ ਲਟਕਦੀ ਆ ਰਹੀ ਹੈ, ਉਹ ਭਾਰਤੀ ਹੁਕਮਰਾਨਾਂ ਦੀ ਮੱਕਾਰਤਾ ਤੇ ਬੇਈਮਾਨੀ ਸੋਚ ਦਾ ਨਤੀਜਾ ਹੈ ਕਿਉਂਕਿ ਭਾਰਤੀ ਕਸ਼ਮੀਰ ਦਾ ਮਸਲਾ ਹੱਲ ...

ਪੂਰੀ ਖ਼ਬਰ »

ਪਿੰਡ ਬਰੌ ਾਗਾ ਵਿਖੇ ਡੇਂਗੂ ਜਾਗਰੂਕਤਾ ਕੈਂਪ

ਅਮਲੋਹ, 23 ਜੁਲਾਈ (ਸੂਦ)-ਡਾ. ਨਰੇਸ਼ ਅਗਰਵਾਲ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਡਾ. ਹਰਵੀਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਡਾ. ਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸੁਖਪਾਲ ਸਿੰਘ ਦੀ ਅਗਵਾਈ 'ਚ ਜਯੋਤੀ ਸਰੂਪ ਚੌਾਕ ਵਿਖੇ ਬੱਤੀਆਂ 'ਤੇ ਰੁਕਣ ਵਾਲੇ ਰਾਹਗੀਰਾਂ ਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ ਦਾ ਲੋਡ ਵਧਾਉਣ ਲਈ ਪਾਵਰਕਾਮ ਵਲੋਂ ਕੈਂਪ

ਭੜੀ, 23 ਜੁਲਾਈ (ਭਰਪੂਰ ਸਿੰਘ ਹਵਾਰਾ)-ਪੰਜਾਬ ਸਰਕਾਰ ਤੇ ਪੰਜਾਬ ਰਾਜ ਬਿਜਲੀ ਨਿਗਮ ਪ੍ਰਬੰਧਕੀ ਐਸ.ਈ. ਇੰਜੀਨੀਅਰ ਚਰਨਜੀਤ ਸਿੰਘ ਬਰਾੜ ਦੀਆਂ ਹਦਾਇਤਾਂ 'ਤੇ ਪਾਵਰਕਾਮ ਸਬਡਵੀਜ਼ਨ ਭੜੀ ਦੇ ਐਸ.ਡੀ.ਓ. ਇੰਜੀਨੀਅਰ ਜਗਰੂਪ ਸਿੰਘ ਦੀ ਅਗਵਾਈ ਹੇਠ ਨਿਗਮ ਸਟਾਫ਼ ਵਲੋਂ ਪਿੰਡ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਨੇ ਕੌਾਸਲ ਅਧਿਕਾਰੀਆਂ 'ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫਾਰਮ ਨਾ ਭਰਨ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਨਗਰ ਕੌਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਨੇ ਕੌਾਸਲ ਅਧਿਕਾਰੀ 'ਤੇ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਕੌਾਸਲ ਅਧਿਕਾਰੀ ਨੇ ਪੰਜਾਬ ਸ਼ਹਿਰੀ ਆਵਾਸ ਯੋਜਨਾ 'ਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਸਲਾਣਾ ਸਕੂਲ ਦੇ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਬਾਰੇ ਕੀਤਾ ਜਾਗਰੂਕ

ਅਮਲੋਹ/ਸਲਾਣਾ, 23 ਜੁਲਾਈ (ਪ.ਪ.)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਲਾਣਾ ਬਸਤੀ ਦਾਰਾ ਸਿੰਘ ਵਾਲਾ ਵਿਖੇ ਵਿਦਿਆਰਥੀਆਂ ਨੂੰ ਕਮਿਊਨਿਟੀ ਹੈਲਥ ਅਫ਼ਸਰ ਕਮਲਜੀਤ ਕੌਰ ਵਲੋਂ ਸਕੂਲ ਦੇ ਸਾਰੇ ਬੱਚਿਆਂ ਨੂੰ ਹੱਥਾਂ ਨੂੰ ਧੋਣ ਸਬੰਧੀ ਚਾਨਣਾ ਪਾਇਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਸਹਿਕਾਰੀ ਕਰਮਚਾਰੀ ਯੂਨੀਅਨ ਵਲੋਂ ਸੁਖਮਿੰਦਰ ਕੌਰ ਨੂੰ ਚੈੱਕ ਭੇਟ

ਖਮਾਣੋਂ, 23 ਜੁਲਾਈ (ਜੋਗਿੰਦਰ ਪਾਲ)-ਦੀ ਚੜ੍ਹੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਚੜ੍ਹੀ ਵਿਚ ਬਤੌਰ ਕੈਸ਼ੀਅਰ ਕੰਮ ਕਰਦੇ ਸਵਰਗਵਾਸੀ ਕੁਲਦੀਪ ਸਿੰਘ ਦੀ ਧਰਮ ਪਤਨੀ ਸੁਖਮਿੰਦਰ ਕੌਰ ਨੂੰ ਸਹਿਕਾਰੀ ਕਰਮਚਾਰੀ ਯੂਨੀਅਨ ਵਲੋਂ 1 ਲੱਖ 13 ਹਜ਼ਾਰ ਰੁਪਏ ਦਾ ਚੈੱਕ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-ਰੁੱਖ ਮਨੁੱਖੀ ਜੀਵਨ ਲਈ ਅਤਿ ਜ਼ਰੂਰੀ ਹਨ ਤੇ ਰੁੱਖਾਂ ਤੋਂ ਬਿਨਾਂ ਧਰਤੀ 'ਤੇ ਜੀਵਨ ਜਿਊਣਾ ਅਸੰਭਵ ਹੈ | ਇਸ ਗੱਲ ਦਾ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ

ਬੀਜਾ, 23 ਜੁਲਾਈ (ਕਸ਼ਮੀਰ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਚੱਲ ਰਹੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਪਿ੍ੰਸੀਪਲ ਡਾਕਟਰ ਰਾਜਿੰਦਰ ਕੌਰ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਡੀ.ਸੀ.ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਭੂਸ਼ਨ ਸੂਦ)-15 ਅਗਸਤ ਨੂੰ ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਹਾੜਾ ਇਸ ਵਾਰ ਮਾਧੋਪੁਰ (ਫ਼ਤਹਿਗੜ੍ਹ ਸਾਹਿਬ) ਦੇ ਖੇਡ ਕੰਪਲੈਕਸ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ | ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ 'ਚ ਕੋਈ ਕਸਰ ਬਾਕੀ ਨਾ ਛੱਡੀ ...

ਪੂਰੀ ਖ਼ਬਰ »

ਬੈਂਕ ਵਲੋਂ ਠੱਗੀ ਦੇ ਸ਼ਿਕਾਰ ਹੋਏ ਅਮਰਾਲਾ ਨੂੰ ਇਨਸਾਫ਼ ਦੇਣ ਦੀ ਮੰਗ

ਖਮਾਣੋਂ, 23 ਜੁਲਾਈ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੇ ਪ੍ਰਧਾਨ ਬਚਨ ਲਾਲ ਸ਼ਰਮਾ ਨੇ ਅੱਜ ਪੈੱ੍ਰਸ ਨੂੰ ਜਾਰੀ ਇਕ ਬਿਆਨ ਰਾਹੀਂ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਯੋਗ ਵਰਤੋਂ ਨਾ ਹੋਣ ਕਾਰਨ ਸਰਕਾਰੀ ਤੇ ਪੰਚਾਇਤੀ ਇਮਾਰਤਾਂ ਬਣਨ ਲੱਗੀਆਂ ਖੰਡਰ

ਨੰਦਪੁਰ ਕਲੌੜ, 23 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਬਹੁਤ ਸਾਰੇ ਪਿੰਡਾਂ 'ਚ ਸਰਕਾਰੀ ਗਰਾਂਟ ਨਾਲ ਬਣੀਆਂ ਇਮਾਰਤਾਂ ਲਾਵਾਰਸ ਹਾਲਤ 'ਚ ਵੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ 'ਚ ਪਿੰਡ ਮਹਿਦੂਦਾਂ ਦਾ ਕਮਿਊਨਿਟੀ ਸੈਂਟਰ, ਹਾਜੀਪੁਰ ਦਾ ਪੰਚਾਇਤ ਘਰ, ...

ਪੂਰੀ ਖ਼ਬਰ »

ਯੋਗ ਵਰਤੋਂ ਨਾ ਹੋਣ ਕਾਰਨ ਸਰਕਾਰੀ ਤੇ ਪੰਚਾਇਤੀ ਇਮਾਰਤਾਂ ਬਣਨ ਲੱਗੀਆਂ ਖੰਡਰ

ਨੰਦਪੁਰ ਕਲੌੜ, 23 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਬਹੁਤ ਸਾਰੇ ਪਿੰਡਾਂ 'ਚ ਸਰਕਾਰੀ ਗਰਾਂਟ ਨਾਲ ਬਣੀਆਂ ਇਮਾਰਤਾਂ ਲਾਵਾਰਸ ਹਾਲਤ 'ਚ ਵੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ 'ਚ ਪਿੰਡ ਮਹਿਦੂਦਾਂ ਦਾ ਕਮਿਊਨਿਟੀ ਸੈਂਟਰ, ਹਾਜੀਪੁਰ ਦਾ ਪੰਚਾਇਤ ਘਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX