ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਅੰਮ੍ਰਿਤਸਰ

ਲੁਟੇਰਿਆਂ ਨੇ ਬਿਜਲੀ ਮੁਲਾਜ਼ਮਾਂ ਕੋਲੋ 3 ਲੱਖ 68 ਹਜ਼ਾਰ ਰੁਪਏ ਖੋਹੇ

ਅਟਾਰੀ/ਖ਼ਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਗੁਰਨੇਕ ਸਿੰਘ ਪੰਨੂ)-ਤਿੰਨ ਲੁਟੇਰਿਆਂ ਵਲੋਂ ਸ਼ਰ੍ਹੇਆਮ ਭੀੜ ਭਾੜ ਵਾਲੀ ਅਟਾਰੀ ਅੰਮਿ੍ਤਸਰ ਸੜਕ 'ਤੇ ਬੈਂਕ 'ਚ ਹਰ ਰੋਜ਼ ਦੀ ਤਰ੍ਹਾਂ ਸਾਰੇ ਦਿਨ ਦੀ ਉਗਰਾਹੀ ਰਕਮ ਬੈਂਕ 'ਚ ਜ਼ਮ੍ਹਾਂ ਕਰਾਉਣ ਜਾ ਰਹੇ ਖ਼ਾਸਾ ਬਿਜ਼ਲੀ ਘਰ ਦੇ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਕੇ ਲਗਪਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਲਈ ਗਈ ਵਾਰਦਾਤ ਕਰਨ ਉਪਰੰਤ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ | ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮੌਕੇ 'ਤੇ ਪੰਹੁਚ ਕੇ ਕਾਰਵਾਈ ਅਰੰਭਦਿਆਂ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲੈਣ ਦੀ ਗੱਲ ਕਹੀ ਗਈ | ਜਾਣਕਾਰੀ ਦਿੰਦਿਆਂ ਐਸ. ਡੀ. ਓ. ਖ਼ਾਸਾ ਹਰਗੋਬਿੰਦ ਸਿੰਘ ਔਲਖ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਹੀ ਸੁਰੇਸ਼ ਕੁਮਾਰ ਆਪਣੇ ਮੁਲਾਜ਼ਮ ਸਾਥੀ ਅਸ਼ੀਸ ਜੋਸ਼ੀ ਨਾਲ ਖ਼ਾਸਾ ਬੈਂਕ ਵਿਚ ਬਿੱਲਾਂ ਆਦਿ ਦੀ ਰਕਮ ਜਮ੍ਹਾਂ ਕਰਾਉਣ ਲਈ ਐਕਟਿਵਾ 'ਤੇ ਸਵਾਰ ਹੋ ਕੇ ਗਏ | ਉਨ੍ਹਾਂ ਦੱਸਿਆ ਕਿ ਉਹ ਅਜੇ ਬਿਜਲੀ ਘਰ ਤੋਂ ਬਾਹਰ ਨਿਕਲ ਕੇ ਜੀ. ਟੀ. ਰੋਡ 'ਤੇ ਚੜ੍ਹੇ ਹੀ ਸਨ ਕਿ 2 ਮੋਟਰਸਾਈਕਲਾਂ 'ਤੇ ਸਵਾਰ 4 ਲੁਟੇਰਿਆਂ ਨੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ | ਉਨ੍ਹਾਂ ਕੋਲ ਲੋਹੇ ਦੀ ਰਾਡ ਸੀ ਜੋ ਐਕਟੀਵਾ ਚਲਾ ਰਹੇ ਅਸ਼ੀਸ ਜੋਸ਼ੀ ਦੇ ਸਿਰ 'ਤੇ ਮਾਰੀ ਜਿਸ ਨਾਲ ਉਹ ਆਪਣਾ ਸੰਤੁਲਨ ਗਵਾ ਕਿ ਡਿੱਗ ਗਿਆ ਜਦੋਂ ਕਿ ਸੁਰੇਸ਼ ਕੁਮਾਰ ਨੇ ਭੱਜ ਕੇ ਰੁਪਈਆਂ ਵਾਲਾ ਬੈਗ਼ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰ ਨੇ ਮੈਨੂ ਖੇਤਾਂ 'ਚ ਸੁਟ ਕੇ ਮੇਰੀ ਮਾਰ ਕੁਟਾਈ ਕਰਦਿਆਂ ਬੈਗ਼ ਖੋਹ ਲਿਆ ਅਤੇ ਖ਼ਾਸਾ ਵੱਲ ਨੂੰ ਫ਼ਰਾਰ ਹੋ ਗਏ | ਜ਼ਖ਼ਮੀ ਬਿਜਲੀ ਮੁਲਾਜ਼ਮ ਅਸ਼ੀਸ਼ ਜੋਸ਼ੀ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ | ਜ਼ਖ਼ਮੀ ਹੋਏ ਬਿਜ਼ਲੀ ਮੁਲਾਜ਼ਮ ਨੇ ਆਪਣੇ ਸਾਥੀ ਸੁਰੇਸ਼ ਕੁਮਾਰ ਕੋਲੋਂ ਬੈਗ਼ ਖੋਹ ਰਹੇ ਲੁਟਰਿਆਂ ਨੂੰ ਆਪਣੇ ਮੋਬਾਈਲ ਦੇ ਕੈਮਰੇ 'ਚ ਕੈਦ ਕਰ ਲਿਆ | ਘਟਨਾ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਐਸ. ਪੀ. ਡੀ. ਹਰਪਾਲ ਸਿੰਘ ਰੰਧਾਵਾ, ਡੀ. ਐਸ. ਪੀ. ਰਵਿੰਦਰਪਾਲ ਸਿੰਘ, ਮੁੱਖ ਅਫ਼ਸਰ ਥਾਣਾ ਘਰਿੰਡਾ ਮਨਮੀਤਪਾਲ ਸਿੰਘ ਸੰਧੂ ਘਟਨਾ ਵਾਲੀ ਥਾਂ 'ਤੇ ਪਹੁੰਚੇ ਉਨ੍ਹਾਂ ਦੱਸਿਆ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਤੇ ਲੁਟੇਰੇ ਜਲਦ ਹੀ ਕਾਬੂ ਕਰ ਲਏ ਜਾਣਗੇ |

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸5 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨਾ ਕੀਤੇ ਜਾਣ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਤੇ ਕਿਸਾਨ ਮੋਰਚਾ ਸੰਗਰੂਰ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਸਰਕਾਰ ...

ਪੂਰੀ ਖ਼ਬਰ »

-ਮਾਮਲਾ ਅਦਾਲਤ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਦਿੱਤੇ ਬਿਆਨ ਦਾ- ਜਨਰਲ ਸਕੱਤਰ ਢਿੱਲੋਂ ਨੂੰ 10 ਦਿਨਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੀ ਹਦਾਇਤ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੂੰ ਮਹਿੰਦਰ ਸਿੰਘ ਢਿੱਲੋਂ ਵਲੋਂ ਬੀਤੇ ਦਿਨੀਂ ਅਦਾਲਤ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਸਬੰਧੀ ਦਿੱਤੇ ਗਏ ਇਕ ਬਿਆਨ ਦੀ ਸ਼ਿਕਾਇਤ ਮਿਲਣ ਤੋਂ ਬਾਅਦ ...

ਪੂਰੀ ਖ਼ਬਰ »

ਨਾਬਾਲਗ ਕੁੜੀ ਨਾਲ ਜਬਰ-ਜਨਾਹ ਕਰਨ ਵਾਲੇ 3 ਦੋਸ਼ੀਆਂ ਨੂੰ ਹੋਈ ਉਮਰ ਕੈਦ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)¸ਇਕ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ ਜਨਾਹ ਕਰਨ ਤੇ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ਾਂ ਤਹਿਤ 3 ਦੋਸ਼ੀਆਂ ਨੂੰ ਅੱਜ ਇਥੇ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਸ ਦੇ ਇਲਾਵਾ ਤਿੰਨਾਂ ਨੂੰ 60-60 ਹਜ਼ਾਰ ਰੁਪਿਆ ...

ਪੂਰੀ ਖ਼ਬਰ »

ਮੇਅਰ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੇ ਕੰਮਕਾਜ ਤੇ ਵਸੂਲੀ ਦਾ ਜਾਇਜ਼ਾ ਲੈਣ ਲਈ ਮੇਅਰ ਸ: ਕਰਮਜੀਤ ਸਿੰਘ ਰਿੰਟੂ ਨੇ ਵਿਭਾਗ ਦੇ ਮੁਖੀ ਸੰਯੁਕਤ ਕਮਿਸ਼ਨਰ ਨਿਤਿਸ਼ ਸਿੰਗਲਾ ਅਤੇ ਸੁਪਰਡੈਂਟ ਪ੍ਰਦੀਪ ਕੁਮਾਰ, ਦਵਿੰਦਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ:- ਗੁਰਦੁਆਰਾ ਸ੍ਰੀ ਨਾਨਕ ਝੀਰਾ ਬਿਦਰ ਤੋਂ ਆਰੰਭ ਹੋਏ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਬਿਦਰ (ਕਰਨਾਟਕਾ) ਤੋਂ 2 ਜੂਨ ਨੂੰ ਆਰੰਭ ਹੋਏ ਨਗਰ ਕੀਰਤਨ ਦੇ ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਸ੍ਰੀ ਅਕਾਲ ...

ਪੂਰੀ ਖ਼ਬਰ »

ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਕਾਰ ਨੂੰ ਅਚਾਨਕ ਅੱਗ ਲੱਗੀ

ਜੰਡਿਆਲਾ ਗੁਰੂ, 23 ਜੁਲਾਈ (ਰਣਜੀਤ ਸਿੰਘ ਜੋਸਨ)-ਨੈਸ਼ਨਲ ਹਾਈਵੇ 'ਤੇ ਜੰਡਿਆਲਾ ਗੁਰੂ ਨਜ਼ਦੀਕ ਬਣੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅੱਜ ਅਚਾਨਕ ਇਕ ਮਰਸਡੀਜ਼ ਕਾਰ ਨੂੰ ਅੱਗ ਲੱਗ ਗਈ¢ ਜਦੋਂਕਿ ਕਾਰ 'ਚ ਸਵਾਰ ਦੋ ਵਿਅਕਤੀਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਮਜੀਠਾ, 23 ਜੁਲਾਈ (ਜਗਤਾਰ ਸਿੰਘ ਸਹਿਮੀ)-ਮਜੀਠਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਦੇ ਮੰਤਵ ਨਾਲ ਦਿੱਤੇ ਗਏ ਹੁਕਮਾਂ ਅਨੁਸਾਰ ਐਸ.ਐਸ.ਪੀ. ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਅੰਦੋਲਨ ਤਹਿਤ ਸਰਕਾਰ ਵਿਰੁੱਧ ਪਿੰਡਾਂ 'ਚ ਕੀਤੀਆਂ ਰੋਸ ਮੀਟਿੰਗਾਂ

ਅਜਨਾਲਾ, 23 ਜੁਲਾਈ (ਐਸ.ਪ੍ਰਸ਼ੋਤਮ)-ਅਜਨਾਲਾ ਦੇ ਬਾਹਰੀ ਪਿੰਡ ਭੱਖਾ ਹਰੀ ਸਿੰਘ, ਚੱਕ ਔਲ ਤੇ ਖਾਨਵਾਲ ਵਿਖੇ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਤੇ ਪਾਰਟੀ ਦੇ ਮਹਿਲਾ ਵਿੰਗ ਵਲੋਂ ਵਿੱਢੇ ਬਿਜਲੀ ਅੰਦੋਲਨ ਦੀ ਸਫ਼ਲਤਾ ਲਈ ਲੋਕਾਂ ਨੂੰ ਲਾਮਬੰਦ ਕਰਨ ਹਿੱਤ ਰੋਸ ਮੀਟਿੰਗਾਂ ...

ਪੂਰੀ ਖ਼ਬਰ »

ਯਾਤਰਾ ਤੋਂ ਵਾਪਸ ਪਰਤਣ ਸਮੇਂ ਗੁੰਮ ਹੋਏ 8 ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਉਤਰਾਖੰਡ ਸਰਕਾਰ ਜਲਦ ਸਹੀ ਜਾਣਕਾਰੀ ਦੇਵੇ- ਰਿਆੜ

¸ਮਾਮਲਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਗੁੰਮਸ਼ਦਗੀ ਦਾ¸ ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੀਂ ਪਾਤਸਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਪਿ੍ੰਸੀਪਲ ਸੇਵਾ ਸਿੰਘ ਕੌੜਾ ਨਾਲ ਰੂ-ਬ-ਰੂ ਸਮਾਗਮ ਅੱਜ

ਬਾਬਾ ਬਕਾਲਾ ਸਾਹਿਬ, 23 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਤੇ ਸਾਬਕਾ ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ ਪਿ੍ੰਸੀਪਲ ਸੇਵਾ ਸਿੰਘ ਕੌੜਾ, ਜੋ ਕਿ ਹਾਲ ਈ ਵਿਚ ਵਿਸ਼ਵ ਪੰਜਾਬੀ ਕਾਨਫ਼ਰੰਸ (ਟੋਰਾਂਟੋ) ਤੇ ...

ਪੂਰੀ ਖ਼ਬਰ »

ਮੇਲਾ ਰੱਖੜ ਪੁੰਨਿਆਂ ਮੌਕੇ ਕਾਂਗਰਸ ਪਾਰਟੀ ਕਰੇਗੀ ਵਿਸ਼ਾਲ ਕਾਨਫ਼ਰੰਸ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 23 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਸਾਰ ਪ੍ਰਸਿੱਧ ਮੇਲਾ ਰੱਖੜ ਪੁੰਨਿਆਂ, ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦੇ ਮੈਦਾਨ 'ਚ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 15 ਅਗਸਤ ਨੂੰ ...

ਪੂਰੀ ਖ਼ਬਰ »

ਰ ਇਆ ਵਾਸੀ ਏ. ਐਸ. ਆਈ. ਸੁਰਿੰਦਰਪਾਲ ਪ੍ਰਧਾਨ ਮੰਤਰੀ ਪੁਲਿਸ ਮੈਡਲ ਫਾਰ ਸੇਵਿੰਗ ਨਾਲ ਸਨਮਾਨਿਤ

ਰਈਆ, 23 ਜੁਲਾਈ (ਸ਼ਰਨਬੀਰ ਸਿੰਘ ਕੰਗ)-ਰਈਆ ਨਿਵਾਸੀ ਏ. ਐਸ. ਆਈ. ਸੁਰਿੰਦਰਪਾਲ ਪੁੱਤਰ ਨਿਰੰਜਨਦਾਸ ਵਾਰਡ ਨੰ: 13 ਜੋ ਇਸ ਵੇਲੇ ਥਾਣਾ ਡਵੀਜਨ ਨੰ: 4 ਕਮਿਸ਼ਨਰੇਟ ਜਲੰਧਰ ਵਿਖੇ ਸੇਵਾ ਨਿਭਾਅ ਰਹੇ ਹਨ ਨੂੰ ਆਲ ਇੰਡੀਆ ਪੁਲਿਸ ਸਪੋਰਟਸ ਕੰਟਰੋਲ ਬੋਰਡ ਨਵੀਂ ਦਿੱਲੀ ਵਲੋਂ ਉਤਰ ...

ਪੂਰੀ ਖ਼ਬਰ »

ਐਸ. ਐਚ. ਸੀ. ਗਿੱਲ 'ਚ ਚੋਰੀ

ਨਵਾਂ ਪਿੰਡ, 23 ਜੁਲਾਈ (ਜਸਪਾਲ ਸਿੰਘ)-ਐਸ. ਐਚ. ਸੀ. ਪਿੰਡ ਗਿੱਲ 'ਚ ਬੀਤੀ ਰਾਤ ਚੋਰੀ ਹੋ ਜਾਣ ਦੀ ਖ਼ਬਰ ਹੈ, ਦੇ ਸਬੰਧ 'ਚ ਇੰਚਰਾਜ ਐਸ. ਐਚ. ਸੀ. ਗੁਰਬਾਜ ਸਿੰਘ ਵਲੋਂ ਸਥਾਨਕ ਸਰਪੰਚ ਕਵਲਜੀਤ ਕੌਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਜੀ. ਓ. ਜੀ. ਕੇਵਲ ਸਿੰਘ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

¸ਮਾਮਲਾ ਸਰਕਾਰ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ¸ ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਦੇ ਵਿਰੋਧ 'ਚ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਵਲੋਂ ਬ੍ਰਾਂਚ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਸਾ ਬਾਜ਼ਾਰ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਬਾਹਰ ਲਾਇਆ ਧਰਨਾ

ਖਾਸਾ, 23 ਜੁਲਾਈ (ਗੁਰਨੇਕ ਸਿੰਘ ਪੰਨੂੰ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਲਏ ਗਏ ਵੋਕੇਸ਼ਨਲ ਟਰੇਡਾਂ ਦੇ ਰੈਸ਼ਨਲਾਈਜੇਸ਼ਨ ਦੇ ਫ਼ੈਸਲੇ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਦੇ ਬਾਹਰ ਵਿਦਿਆਰਥੀਆਂ ਵਲੋਂ ਧਰਨਾ ਲਗਾਇਆ ਗਿਆ ਅਤੇ ਖਾਸਾ ਤੋਂ ...

ਪੂਰੀ ਖ਼ਬਰ »

ਟੀਮ ਗ਼ਲੋਬਲ ਨੇ 2 ਸਾਲ ਦੇ ਗੈਪ ਵਾਲੀ ਇਕ ਹੋਰ ਵਿਦਿਆਰਥਣ ਦਾ ਸਪਾਊਸ ਵੀਜ਼ਾ ਲਗਵਾਇਆ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)- ਸਟੱਡੀ ਵੀਜ਼ੇ 'ਤੇ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਵਾਲੀ ਨਾਮਵਰ ਸੰਸਥਾ 'ਟੀਮ ਗਲੋਬਲ ਇਮੀਗ੍ਰੇਸ਼ਨ' ਵਲੋਂ ਇਕ ਹੋਰ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ ਗਿਆ | ਵੀਜ਼ਾ ਮਾਹਿਰ ਗੈਵੀ ਕਲੇਰ ਨੇ ...

ਪੂਰੀ ਖ਼ਬਰ »

ਉਮੀਦ ਹੈ ਭਵਿੱਖ 'ਚ ਕਦੇ ਨਹੀਂ ਦੁਹਰਾਇਆ ਜਾਵੇਗਾ ਦੇਸ਼ ਦੀ ਵੰਡ ਵਾਲਾ ਦੁਖਦਾਈ ਅਧਿਆਇ- ਰਾਹੁਲ ਬੋਸ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)¸ਬਾਲੀਵੁੱਡ ਫ਼ਿਲਮ ਅਭਿਨੇਤਾ ਤੇ ਨਿਰਦੇਸ਼ਕ ਰਾਹੁਲ ਬੋਸ ਨੇ ਅੱਜ ਸ਼ਾਮ ਸਥਾਨਕ ਟਾਊਨ ਹਾਲ ਦੀ ਇਮਾਰਤ 'ਚ ਸਥਾਪਿਤ ਕੀਤੇ ਗਏ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ | ਉਨ੍ਹਾਂ ਲਗਭਗ ਇਕ ਘੰਟੇ ਤਕ ਮਿਊਜ਼ੀਅਮ 'ਚ ਰੁਕ ਕੇ ਉੱਥੇ ...

ਪੂਰੀ ਖ਼ਬਰ »

ਰੇਲਵੇ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਸਾਢੇ 9 ਲੱਖ ਠੱਗੇ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)¸ਇਕ ਕੁੜੀ ਨੂੰ ਰੇਲਵੇ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 3 ਵਿਅਕਤੀਆਂ ਨੇ ਸਾਢੇ 9 ਲੱਖ ਰੁਪਏ ਠੱਗ ਲਏ ਪਰ ਨੌਕਰੀ ਨਾ ਦਿਵਾਈ ਤੇ ਨਾ ਹੀ ਪੈਸੇ ਵਾਪਸ ਕੀਤੇ | ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ਜਪਨੀਤ ਕੌਰ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਆਲ ਟਰੇਡ ਵਰਕਰਜ਼ ਵੈੱਲਫੇਅਰ ਯੂਨੀਅਨ ਵਲੋਂ ਮਨਪ੍ਰੀਤ ਕੌਰ ਛੇਹਰਟਾ ਮੰਡਲ ਦੀ ਪ੍ਰਧਾਨ ਨਿਯੁਕਤ

ਛੇਹਰਟਾ, 23 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਆਲ ਟ੍ਰੇਡ ਵਰਕਰਜ਼ ਵੈੱਲਫੇਅਰ ਯੂਨੀਅਨ ਪੰਜਾਬ (ਰਜਿ:) ਦੀ ਇਕ ਹੰਗਾਮੀ ਮੀਟਿੰਗ ਪੰਜਾਬ ਪ੍ਰਧਾਨ ਦਰਸ਼ਨ ਲਾਲ ਦੀ ਅਗਵਾਈ 'ਚ ਛੇਹਰਟਾ ਵਿਖੇ ਹੋਈ ਜਿਸ 'ਚ ਯੂਨੀਅਨ ਦੀਆਂ ਅਗਲੀਆਂ ਕਾਰਵਾਈਆਂ ਦਾ ਲੇਖਾ ਜੋਖਾ ਸਾਰੇ ਮੈਂਬਰਾਂ ...

ਪੂਰੀ ਖ਼ਬਰ »

ਹਲਕਾ ਅਟਾਰੀ ਦੇ ਪਿੰਡਾਂ 'ਚ ਅਕਾਲੀ ਦਲ ਦੀ ਭਰਤੀ ਸਬੰਧੀ ਲੋਕਾਂ 'ਚ ਭਾਰੀ ਉਤਸ਼ਾਹ-ਰਣੀਕੇ

ਜੇਠੂਵਾਲ, 23 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਸ਼ੁਰੂ ਕੀਤੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡਾਂ ਵਿਚ ਅਕਾਲੀ ਦਲ ਦੀ ਭਰਤੀ ਸਬੰਧੀ ਲੋਕਾਂ ਵਿਚ ...

ਪੂਰੀ ਖ਼ਬਰ »

ਹਲਕਾ ਅਟਾਰੀ ਦੇ ਪਿੰਡਾਂ 'ਚ ਅਕਾਲੀ ਦਲ ਦੀ ਭਰਤੀ ਸਬੰਧੀ ਲੋਕਾਂ 'ਚ ਭਾਰੀ ਉਤਸ਼ਾਹ-ਰਣੀਕੇ

ਜੇਠੂਵਾਲ, 23 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਸ਼ੁਰੂ ਕੀਤੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡਾਂ ਵਿਚ ਅਕਾਲੀ ਦਲ ਦੀ ਭਰਤੀ ਸਬੰਧੀ ਲੋਕਾਂ ਵਿਚ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਗੰਦਾ ਆਉਣ 'ਤੇ ਕਰਤਾਰ ਨਗਰ ਵਾਸੀਆਂ ਨੇ ਲਗਾਇਆ ਧਰਨਾ

ਛੇਹਰਟਾ, 23 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 82 ਦੇ ਇਲਾਕਾ ਕਰਤਾਰ ਨਗਰ ਛੇਹਰਟਾ ਵਿਖੇ ਪਿਛਲੇ ਕੁਝ ਦਿਨਾਂ ਤੋਂ ਲੋਕ ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਡਾਹਢੇ ਪ੍ਰੇਸ਼ਾਨ ਚੱਲ ਰਹੇ ਸਨ ਅਤੇ ਸਬੰਧਿਤ ਵਿਭਾਗ ਨੂੰ ਵੀ ਇਸ ਬਾਰੇ ਕਈ ਵਾਰ ਕਹਿ ...

ਪੂਰੀ ਖ਼ਬਰ »

ਕਬੀਰ ਪਾਰਕ ਮਾਰਕਿਟ 'ਚ ਲਗਾਏ ਨਾਜਾਇਜ਼ ਖੋਖਿਆਂ ਨੂੰ ਹਟਾਉਣ ਦੀ ਤਾੜਨਾ

ਛੇਹਰਟਾ, 23 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਨਗਰ ਨਿਗਮ ਕਮਿਸ਼ਨਰ ਅੰਮਿ੍ਤਸਰ ਤੇ ਮੇਅਰ ਸਾਹਿਬ ਦੀਆਂ ਸਖ਼ਤ ਹਦਾ ਇਤਾਂ 'ਤੇ ਅਮਲ ਕਰਦਿਆਂ ਸਬੰਧਿਤ ਟੀਮ ਨੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਹੁਣ ਕਮਰ ਕੱਸ ਲਈ ਹੈ ਅਤੇ ਜਿਸ ਦੇ ਤਹਿਤ ਨਾਜਾਇਜ਼ ਕਬਜ਼ਾ ਧਾਰੀਆਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ ਸਾਬਤ ਹੋਈ-ਡਾ. ਵੇਰਕਾ

ਚੌਕ ਮਹਿਤਾ, 23 ਜੁਲਾਈ (ਧਰਮਿੰਦਰ ਸਿੰਘ ਸਦਾਰੰਗ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਅਕਾਲੀ ਦਲ ਦੀ ਭਰਤੀ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਅਕਾਲੀ ਦਲ ਪਾਰਟੀ ਦੀ ਭਰਤੀ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ | ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਮਈ ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜ਼ੇ ਐਲਾਨੇ ਗਏ ਹਨ, ਉਨ੍ਹਾਂ 'ਚ ਬੀ. ਸੀ. ਏ. ਸਮੈਸਟਰ-2, ਬੀ. ਏ. (ਆਨਰਜ਼) ਸਮੈਸਟਰ-6, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਤਰਸਿੱਕਾ, 23 ਜੁਲਾਈ (ਅਤਰ ਸਿੰਘ ਤਰਸਿੱਕਾ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦ ਥਾਣਾ ਤਰਸਿੱਕਾ ਦੇ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐਸ. ਐਚ. ਓ. ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ 1300 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਪਿੰ੍ਰਸੀਪਲ ਸਕੱਤਰ ਦਾ ਪੀ. ਏ. ਦੱਸ ਕੇ ਟੈਕਸ ਅਧਿਕਾਰੀਆਂ ਨੂੰ ਧਮਕਾਇਆ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)¸ਐਕਸਾਈਜ਼ ਐਾਡ ਟੈਕਸਟੇਸ਼ਨ ਅਧਿਕਾਰੀਆਂ ਨੂੰ ਪਿੰ੍ਰਸੀਪਲ ਸਕੱਤਰ ਦਾ ਫ਼ਰਜ਼ੀ ਪੀ. ਏ. ਬਣ ਕੇ ਧਮਕਾਉਣ ਵਾਲੇ ਿਖ਼ਲਾਫ਼ ਥਾਣਾ ਰਾਮ ਬਾਗ ਦੀ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਮੋਬਾਇਲ ਵਿੰਗ ਦੇ ਈ. ਟੀ. ਓ. ਜਪਸਿਮਰਨ ਸਿੰਘ ਨੇ ...

ਪੂਰੀ ਖ਼ਬਰ »

ਜ਼ੋਨ ਪੱਧਰ 'ਤੇ ਬਣਾਏ ਜਾਣ ਵਾਲੇ ਕੁੱਤਿਆਂ ਦੀ ਨਸਬੰਦੀ ਕੇਂਦਰਾਂ ਸਬੰਧੀ ਬੈਠਕ

ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)¸ਸ਼ਹਿਰ ਵਿਚ ਵੱਧ ਰਹੀਆਂ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਨਗਰ ਨਿਗਮ ਵਲੋਂ ਜ਼ੋਨ ਪੱਧਰ 'ਤੇ ਸਥਾਪਿਤ ਕੀਤੇ ਜਾ ਰਹੇ 'ਡਾਂਗ ਸਟਰਲਾਈਜੇਸ਼ਨ ਸੈਂਟਰ' ਸਬੰਧੀ ਮੇਅਰ ਸ: ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਨਵ-ਨਿਯੁਕਤ ਮੈਂਬਰ ਇੰਚਾਰਜਾਂ ਦਾ ਸਕੂਲ ਪੁੱਜਣ 'ਤੇ ਭਰਵਾਂ ਸਵਾਗਤ

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਲਈ ਨਿਯੁੱਕਤ ਕੀਤੇ ਗਏ ਮੈਂਬਰ ਇੰਚਾਰਜ ਤੇ ਲੋਕਲ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਦੇ 750ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ੇਸ਼ ਮੀਟਿੰਗ

ਘੁਮਾਣ, 23 ਜੁਲਾਈ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਦਾ 750 ਸਾਲਾ ਪ੍ਰਕਾਸ਼ ਪੁਰਬ ਜੋ ਕਿ ਨਵੰਬਰ 2020 ਵਿਚ ਆ ਰਿਹਾ ਹੈ, ਜਿਸ ਨੂੰ ਲੈ ਕੇ ਭਗਤ ਨਾਮਦੇਵ ਨੂੰ ਸਮਰਪਿਤ ਪੂਰੇ ਦੇਸ਼ ਦੀਆਂ ਸਭਾ ਸੁਸਾਇਟੀਆਂ ਵਲੋਂ ਉਪਰਾਲੇ ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ...

ਪੂਰੀ ਖ਼ਬਰ »

ਗੁ. ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਤੋਂ ਆਰੰਭ ਹੋਏ ਨਗਰ ਕੀਰਤਨ ਦਾ ਵੱਖ-ਵੱਖ ਥਾਈਾ ਭਰਵਾਂ ਸਵਾਗਤ

ਮਾਨਾਂਵਾਲਾ, 23 ਜੁਲਾਈ (ਗੁਰਦੀਪ ਸਿੰਘ ਨਾਗੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁ. ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਕਸਬਾ ਦੋਬੁਰਜੀ ਵਿਖੇ ਪਹੁੰਚਣ 'ਤੇ ਭਗਤ ...

ਪੂਰੀ ਖ਼ਬਰ »

ਬੀ. ਸੀ. ਏ. ਭਾਗ ਪਹਿਲਾ ਦੀ ਪ੍ਰੀਖਿਆ 'ਚੋਂ ਫੋਰ ਐੱਸ ਕਾਲਜ ਦੀ ਨੇਹਾ ਰਹੀ 'ਵਰਸਿਟੀ 'ਚੋਂ ਅੱਵਲ

ਅੰਮਿ੍ਤਸਰ, 23 ਜੁਲਾਈ (ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਅਪ੍ਰੈਲ- ਮਈ 2019 'ਚ ਲਈ ਗਈ ਬੀ. ਸੀ. ਏ. ਭਾਗ ਪਹਿਲਾ ਦੀ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਅਨੁਸਾਰ ਫੋਰ ਐਸ ਕਾਲਜ ਆਫ ਕਾਮਰਸ ਫਾਰ ਵੁਮੈਨ ਦੀ ਵਿਦਿਆਰਥਣ ਨੇਹਾ ਨੇ 81.75 ਫ਼ੀਸਦੀ ਅੰਕ ਹਾਸਿਲ ਕਰਕੇ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਨੇ ਹੋਟਲ ਮਾਲਕਾਂ ਦੇ ਸਾਹ 'ਸੂਤੇ'

ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)¸ਮਾਣਯੋਗ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਅੰਮਿ੍ਤਸਰ ਵਾਲਡ ਸਿਟੀ ਅਮੈਂਡਮੈਂਟ ਐਕਟ-2019 'ਤੇ ਰੋਕ ਲਗਾਏ ਜਾਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਹੋਟਲਾਂ ਤੇ ਸਰਾਵਾਂ ਵਾਲਿਆਂ 'ਚ ਬੇਚੈਨੀ ਪਾਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਪਿੰਡ ਰਾਮਪੁਰਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਖਾਸਾ, 23 ਜੁਲਾਈ (ਗੁਰਨੇਕ ਸਿੰਘ ਪੰਨੂੰ)-ਪੀਰ ਬਾਬਾ ਚੰਗੇ ਮੰਗੇ ਸ਼ਾਹ ਰਾਮਪੁਰਾ ਦਾ ਸਾਲਾਨਾ ਜੋੜ ਮੇਲਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਮੇਲੇ ਦੀ ਆਰੰਭਤਾ ਸੱਭਿਆਚਾਰਕ ਪ੍ਰੋਗਰਾਮ ਨਾਲ ਸ਼ੁਰੂ ਕੀਤੀ ਗਈ ਤੇ ਭਾਰੀ ਗਰਮੀ ...

ਪੂਰੀ ਖ਼ਬਰ »

ਫਿੱਕੀ ਫਲੋਂ ਵਲੋਂ 'ਬਿਉਂਡ ਦ ਔਬਵੀਅਸ' ਸਮਾਗਮ ਕਰਵਾਇਆ

ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ੈਡਰੇਸ਼ਨ ਆਫ਼ ਇੰਡੀਅਨ ਚੈਂਬਰਸ ਆਫ਼ ਕਾਮਰਸ ਐਾਡ ਇੰਡਸਟਰੀਜ਼ (ਫਿੱਕੀ ਫਲੋਂ) ਦੀ ਜ਼ਿਲ੍ਹਾ ਇਕਾਈ ਵਲੋਂ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ 'ਬਿਉਂਡ ਦ ਔਬਵੀਅਸ' ਵਿਸ਼ੇ 'ਤੇ ਸਮਾਗਮ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX