ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  1 day ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  1 day ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  1 day ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  1 day ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 day ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  1 day ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  1 day ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 day ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  1 day ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  1 day ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 day ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 day ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 day ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  2 days ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  2 days ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  2 days ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 days ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  2 days ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  2 days ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  2 days ago
ਮੀਂਹ ਨੇ ਫਿਰ ਵਧਾਈ ਠੰਢ
. . .  2 days ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  2 days ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  2 days ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਲੁਧਿਆਣਾ

ਫਲਾਵਰ ਇਨਕਲੇਵ ਚੌਕ ਵਿਚ ਲੱਗਦੀਆਂ ਰੇਹੜੀਨੁਮਾ ਦੁਕਾਨਾਂ ਤੇ ਹਫ਼ਤਾਵਰੀ ਮੰਡੀ ਨੂੰ ਲੈ ਕੇ ਹੋਇਆ ਵਿਵਾਦ

ਫੁੱਲਾਂਵਾਲ, 23 ਜੁਲਾਈ (ਮਨਜੀਤ ਸਿੰਘ ਦੁੱਗਰੀ)-ਫਲਾਵਰ ਇੰਨਕਲੇਵ ਚੌਕ ਵਿਚ ਅੱਜ ਮਾਹੌਲ ਉਦੋਂ ਤਨਾਅਪੂਰਨ ਹੋ ਗਿਆ ਜਦੋਂ ਪਿਛਲੇ ਲੰਬੇ ਸਮੇਂ ਤੋਂ ਸੜਕ ਕਿਨਾਰੇ ਲੱਗਦੀ ਸਬਜੀ ਮੰਡੀ ਨੂੰ ਕਾਂਗਰਸ ਦੀ ਸ਼ਹਿ ਅਤੇ ਉਸ ਦੇ ਨੁਮਾਇੰਦਿਆਂ ਵਲੋਂ ਜਬਰੀ 100 ਤੋਂ 150 ਰੁਪਏ ਪ੍ਰਤੀ ਅੱਡਾ ਵਸੂਲਨ ਦਾ ਦੋਸ਼ ਲਗਾੳਾੁਦਿਆਂ ਲੋਕ ਇਨਸਾਫ ਪਾਰਟੀ ਦੇ ਹਲਕਾ ਗਿੱਲ ਦੇ ਨਵ-ਨਿਯੁਕਤ ਇੰਚਾਰਜ਼ ਗਗਨਦੀਪ ਸਿੰਘ ਸੰਨੀ ਕੈਂਥ ਗਲਾਡਾ ਦੀ ਜਗ੍ਹਾ 'ਤੇ ਕਬਜ਼ਾ ਕਰਕੇ ਲੱਗਦੀਆਂ ਰੇਹੜੀਨੁਮਾ ਦੁਕਾਨਾਂ ਵਾਲਿਆਂ ਦੇ ਹੱਕ ਵਿਚ ਆ ਖੜ੍ਹੇ ਹੋਏ ¢ ਉਨ੍ਹਾਂ ਵਲੋਂ ਗਲਾਡਾ ਅਧਿਕਾਰੀਆਂ ਤੇ ਦੁਕਾਨਦਾਰਾਂ ਤੋਂ ਜਬਰਨ ਪੈਸੇ ਵਸੂਲਨ ਅਤੇ ਔਰਤ ਦੁਕਾਨਦਾਰਾਂ ਨਾਲ ਭੱਦੀ ਸ਼ਬਦਾਵਲੀ ਵਰਤਣ ਦਾ ਦੋਸ਼ ਲਗਾਉਂਦਿਆਂ ਪੂਜਾ ਨਾਮ ਦੀ ਇਕ ਔਰਤ ਨੂੰ ਵੀ ਮੀਡੀਆ ਦੇ ਸਾਹਮਣੇ ਲਿਆਂਦਾ ਜਿਸ ਨੇ ਗਲਾਡਾ ਦੇ ਇਕ ਏ. ਈ ਤੇ ਉਸ ਨੂੰ ਅਸ਼ਲੀਲ ਇਸ਼ਾਰੇ ਤੇ ਸ਼ਬਦਾਵਲੀ ਵਰਤਣ ਦੇ ਸ਼ਰੇ੍ਹਆਮ ਦੋਸ਼ ਲਗਾੳਾੁਦਿਆਂ ਸਥਾਨਕ ਚੌਕੀ ਇੰਚਾਰਜ਼ ਨੂੰ ਦਿੱਤੀ ਲਿਖਤੀ ਸ਼ਿਕਾਇਤ ਦੀ ਕਾਪੀ ਵੀ ਪੇਸ਼ ਕੀਤੀ¢ ਸੰਨੀ ਕੈਂਥ ਨੇ ਇਸ ਮੌਕੇ ਕਿਹਾ ਜੇਕਰ ਕਾਂਗਰਸ ਦੀ ਸ਼ਹਿ ਤੇ ਸਬਜੀ ਮੰਡੀ ਲੱਗ ਸਕਦੀ ਹੈ, ਤਾਂ ਇਹ ਦੁਕਾਨਦਾਰ ਆਪਣੀਆਂ ਦੁਕਾਨਾਂ ਕਿਉਂ ਨਹੀਂ ਲਗਾ ਸਕਦੇ¢ ਜੇਕਰ ਗਲਾਡਾ ਨੇ ਇਹਨਾਂ ਨਾਲ ਕੋਈ ਧੱਕਾ ਕੀਤਾ ਤਾਂ ਉਹ ਦੁਕਾਨਦਾਰਾਂ ਦੇ ਹੱਕ ਵਿਚ ਇੱਥੇ ਹੀ ਧਰਨਾ ਲਗਾ ਦੇਣਗੇ¢
ਕੀ ਕਹਿਣਾ ਹੈ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਂਦ ਦਾ
ਜਦੋਂ ਕਾਂਗਰਸੀ ਨੁਮਾਇੰਦਿਆਂ ਦੀ ਇਸ ਮੰਡੀ ਵਿਚ ਸ਼ਮੂਲੀਅਤ ਬਾਰ ਲੋਕ ਇਨਸਾਫ ਪਾਰਟੀ ਵਲੋਂ ਲਗਾਏ ਦੋਸ਼ਾਂ ਬਾਰੇ ਹਲਕੇ ਦੇ ਵਿਧਾਇਕ ਕੁਲਦੀਪ ਸਿੰਘ ਵੈਂਦ ਤੋਂ ਜਾਨਣਾ ਚਾਹਿਆ ਤਾਂ ਉਹਨਾਂ ਕਿਹਾ ਉਹ ਇਸ ਬਾਰੇ ਤਬਦੀਸ਼ ਕਰਨ ਤੋਂ ਬਾਅਦ ਹੀ ਕੁੱਝ ਕਿਹਾ ਸਕਦੇ ਹਨ¢

ਲੁਟੇਰੇ 1 ਲੱਖ 90 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਨੇੜੇ ਅੱਜ ਦੇਰ ਸ਼ਾਮ ਇਕ ਫੈਕਟਰੀ ਵਰਕਰ ਤੋਂ ਲੁਟੇਰਿਆਂ ਵਲੋਂ 1 ਲੱਖ 90 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਨੂੰ ਜੁਨੇਸ਼ ਲਾਂਬਾ ...

ਪੂਰੀ ਖ਼ਬਰ »

ਹੌਜ਼ਰੀ ਯੂਨਿਟ ਨੂੰ ਲੱਗੀ ਅੱਗ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਸਵੇਰੇ ਕਰੀਬ 4.30 ਵਜੇ ਬਸੰਤ ਵਿਹਾਰ ਨੂਰਵਾਲ ਰੋਡ 'ਤੇ ਇਕ ਹੌਜ਼ਰੀ ਫੈਕਟਰੀ ਕੇਸ਼ਵ ਯਾਰਨਸ ਨੂੰ ਅੱਗ ਲੱਗਣ ਦੌਰਾਨ ਦੂਸਰੀ ਮੰਜ਼ਿਲ 'ਤੇ ਸੁੱਤੇ ਹੋਏ ਪਰਿਵਾਰ ਦੇ 5 ਮੈਂਬਰ ਵਾਲ ਵਾਲ ਬੱਚ ਗਏ | ਅੱਗ ਲੱਗਣ ਦਾ ਪਤਾ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਫਾਸਟ ਫੂਡ ਦੀ ਦੁਕਾਨ ਪੂਰੀ ਤਰ੍ਹਾਂ ਹੋਈ ਤਬਾਹ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਰਘੁਨਾਥ ਹਸਪਤਾਲ ਪਾਰਕਿੰਗ ਫਿਰੋਜ਼ਪੁਰ ਰੋਡ ਵਿਚ ਬਣੀ ਇਕ ਖਾਣ ਪੀਣ ਦਾ ਸਮਾਨ ਵੇਚਣ ਵਾਲੀ ਦੁਕਾਨ ਨੂੰ ਸੋਮਵਾਰ ਰਾਤ ਕਰੀਬ 1:30 ਵਜੇ ਅੱਗ ਲੱਗ ਜਾਣ ਕਾਰਨ ਦੁਕਾਨ ਦਾ ਪੂਰਾ ਸਮਾਨ, ਫਰਨੀਚਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਕਲਮ-ਛੋੜ ਹੜਤਾਲ ਕਾਰਨ ਦੂਸਰੇ ਦਿਨ ਵੀ ਕੰਮ ਠੱਪ ਰਿਹਾ

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤੈਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕਲਮ-ਛੋੜ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ ,ਜਿਸ ਕਰਕੇ ਕੰਮ-ਕਾਰ ਕਰਵਾਉਣ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਯੂਥ ਵੈੱਲਫੇਅਰ ਵਿੰਗ ਦੇ ਸੂਬਾ ਪ੍ਰਧਾਨ ਤਲਵਿੰਦਰ ਸਿੰਘ ਮਾਨ ਸੈਂਕੜੇ ਸਾਥੀਆਂ ਸਮੇਤ ਲਿਪ 'ਚ ਸ਼ਾਮਿਲ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਵਲੋਂ ਸ਼ੁਰੂ ਕੀਤੀ ਗਈ 'ਸਾਡਾ ਪਾਣੀ ਸਾਡਾ ਹੱਕ' ਦਸਤਖਤੀ ਮੁਹਿੰਮ ਨੂੰ ਉਸ ਵੇਲੇ ਭਾਰੀ ਸ਼ਕਤੀ ਮਿਲੀ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਯੂਥ ਵੈਲਫੇਅਰ ਵਿੰਗ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਬਾਵਾ ਅੱਜ ਸੰਭਾਲਣਗੇ ਅਹੁਦਾ

ਲੁਧਿਆਣਾ 23 ਜੁਲਾਈ (ਭੁਪਿੰਦਰ ਸਿੰਘ ਬਸਰਾ)-ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਸ੍ਰੀ ਕਿ੍ਸ਼ਨ ਕੁਮਾਰ ਬਾਵਾ 24 ਜੁਲਾਈ ਦਿਨ ਬੁੱਧਵਾਰ (ਅੱਜ) ਆਪਣਾ ਅਹੁਦਾ ਸੰਭਾਲਣਗੇ | ਚੇਅਰਮੈਨ ਨਿਯੁਕਤ ਹੋਣ 'ਤੇ ਸ੍ਰੀ ਬਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਹੋਏ ਇਕ ਸੜਕ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਅਨੀਤਾ ਰਾਣੀ ਵਾਸੀ ਕੁਲੀਏਵਾਲ ਵਜੋਂ ਕੀਤੀ ਗਈ ਹੈ | ਮਿ੍ਤਕ ਦੀ ਉਮਰ 48 ਸਾਲ ਦੇ ਕਰੀਬ ਸੀ ਅਤੇ ਉਹ ਸੜਕ ...

ਪੂਰੀ ਖ਼ਬਰ »

ਹੰਬੜਾਂ ਦਾ ਦੁਕਾਨਦਾਰ ਸ਼ੱਕੀ ਹਾਲਾਤ 'ਚ ਲਾਪਤਾ

ਹੰਬੜਾਂ, 23 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਵਿਚ ਪਿਛਲੇ ਕਰੀਬ ਵੀਹ ਸਾਲ ਤੋਂ ਫ਼ੋਟੋਗ੍ਰਾਫ਼ੀ ਦੀ ਦੁਕਾਨ ਕਰਦਾ ਇਕ ਨੌਜਵਾਨ 22 ਜੁਲਾਈ ਤੋਂ ਅਚਾਨਕ ਲਾਪਤਾ ਹੋ ਗਿਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਹੰਸਾ ਸਿੰਘ ਪਿੰਡ ਗੌਾਸਪੁਰ (47 ...

ਪੂਰੀ ਖ਼ਬਰ »

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਾਂਅ ਅਤੇ ਲੋਗੋ ਦੀ ਬਿਨਾਂ ਪ੍ਰਵਾਨਗੀ ਵਰਤੋਂ ਨਾ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ, ਭੁਪਿੰਦਰ ਸਿੰਘ ਬਸਰਾ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਨਾਂਅ ਅਤੇ ਲੋਗੋ ਦੀ ਵਰਤੋਂ ਬਿਨ੍ਹਾਂ ਪ੍ਰਵਾਨਗੀ ਕੀਤੇ ਜਾਣ ਦੇ ਸਾਹਮਣੇ ਆਏ ਕੇਸਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਇਸ ਬਾਬਤ ਹਦਾਇਤ ...

ਪੂਰੀ ਖ਼ਬਰ »

ਬਲਵੀਰ ਕੌਰ ਗਿੱਲ ਆਸ਼ਾ ਵਰਕਰ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਬਣੀ

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਜ਼ ਯੂਨੀਅਨ ਪੰਜਾਬ ਦੇ ਆਹੁਦੇਦਾਰਾਂ ਦੀ ਲੁਧਿਆਣਾ ਵਿਚ ਸੂਬਾ ਪੱਧਰੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਜਥੇਬੰਦੀ ਦੀ ਸੂਬਾ ਪ੍ਰਧਾਨ ਜੀਤ ਕੌਰ ਨੇ ਕੀਤੀ | ਇਸ ਮੌਕੇ ਸਰਵਸੰਮਤੀ ਨਾਲ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿ: ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਅੰਦਰ ਆਈਲੈਟਸ ਦੀ ਤਿਆਰੀ ਅਤੇ ਬੇਹਤਰੀਨ ਇੰਮੀਗ੍ਰੇਸ਼ਨ ਸਰਵਿਸ ਲਈ ਪ੍ਰਸਿੱਧ ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਅੰਦਰ ਵਿਚ ਜਿਥੇ ਚੰਗੇ ਆਈਲੈਟਸ ਨਤੀਜਿਆਂ ਲਈ ...

ਪੂਰੀ ਖ਼ਬਰ »

ਤੇਲੰਗਾਨਾ ਖੇਤੀ 'ਵਰਸਿਟੀ ਦੇ ਅਮਲੇ ਲਈ ਪੀ. ਏ. ਯੂ. 'ਚ ਸਿਖਲਾਈ ਸ਼ੁਰੂ

ਲੁਧਿਆਣਾ, 23 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ. ਵਿਚ 'ਖੇਤ ਮਸ਼ੀਨੀਕਰਨ ਦੀਆਂ ਵਿਕਸਿਤ ਤਕਨੀਕਾਂ' ਵਿਸ਼ੇ ਤੇ ਇਕ ਹਫ਼ਤੇ ਦਾ ਸਿਖਲਾਈ ਕੈਂਪ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵਲੋਂ ਸਕਿੱਲ ਡਿਵੈਲਮਪਮੈਂਟ ਸੈਂਟਰ ਦੇ ਸਹਿਯੋਗ ਨਾਲ ਸ਼ੁਰੂ ਹੋਇਆ | ...

ਪੂਰੀ ਖ਼ਬਰ »

ਪਾਵਰਕਾਮ ਦੇ ਕੀਤੇ ਏ.ਸੀ.ਡੀ ਵਾਧੇ ਦੇ ਫੈਸਲੇ ਦਾ ਯੂ.ਸੀ.ਪੀ.ਐਮ.ਏ ਵਲੋਂ ਵਿਰੋਧ

ਲੁਧਿਆਣਾ, 23 ਜੁਲਾਈ (ਭੁਪਿੰਦਰ ਸਿੰਘ ਬਸਰਾ)-ਸਾਈਕਲ ਬਣਾਉਣ ਵਾਲੀ ਏਸ਼ੀਆਂ ਦੀ ਸਭ ਤੋਂ ਵੱਡੀ ਜਥੇਬੰਦੀ ਯੂ. ਸੀ. ਪੀ. ਐਮ. ਏ ਦੀ ਇਕ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਇੰਦਰਜੀਤ ਸਿੰਘ ਨਵਯੂਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਵਰਕਾਮ ਵੱਲੋ ਵਾਧੂਾ ਐਡਵਾਂਸ ...

ਪੂਰੀ ਖ਼ਬਰ »

ਮੋਦੀ 'ਤੇ ਕੈਪਟਨ ਸਰਕਾਰ ਕਿਸਾਨਾਂ ਨਾਲ ਵਾਅਦਾ ਕਰ ਕੇ ਮੁੱਕਰੀ-ਕਿਸਾਨ ਆਗੂ

ਲੁਧਿਆਣਾ, 23 ਜੁਲਾਈ (ਬੀ.ਐਸ.ਬਰਾੜ)-ਕਿਰਤੀ ਕਿਸਾਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕਿ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ ਨੂੰ ਸਬੋਧੰਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤਰਲੇਚਨ ਸਿੰਘ ਝੋਰੜਾਂ, ਜ਼ਿਲ੍ਹਾ ਸਕੱਤਰ ਸਾਧੂ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਨੂੰ ਨੋਟਿਸ ਕੱਢਣ ਵਾਲੇ ਅਧਿਕਾਰੀ ਦੀ ਮੁੱਖ ਮੰਤਰੀ ਨੂੰ ਸ਼ਿਕਾਇਤ ਕਰਨ ਦਾ ਫ਼ੈਸਲਾ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ 'ਤੇ ਕਿੰਤੂ-ਪ੍ਰੰਤੂ ਕਰਕੇ ਨੋਟਿਸ ਕੱਢਣ ਵਾਲੇ ਉਦਯੋਗ ਤੇ ਵਣਜ ਵਿਭਾਗ ਦੇ ਸਥਾਨਕ ਪੱਧਰ 'ਤੇ ਅਧਿਕਾਰੀ ਤੋਂ ਦੁਖੀ ਸਾਈਕਲ ਸਨਅਤਕਾਰ ਤੇ ਯੂ.ਸੀ.ਪੀ.ਐਮ.ਏ. ਦੇ ...

ਪੂਰੀ ਖ਼ਬਰ »

ਪੀ.ਏ.ਯੂ. ਦੀ ਸਾਲਾਨਾ ਕਨਵੋਕੇਸ਼ਨ ਅੱਜ ਗਵਰਨਰ ਦੇਣਗੇ ਵਿਦਿਆਰਥੀਆਂ ਨੂੰ ਡਿਗਰੀਆਂ

ਲੁਧਿਆਣਾ, 23 ਜੁਲਾਈ(ਬੀ.ਐਸ.ਬਰਾੜ)-ਪੀ.ਏ.ਯੂ. ਦੀ ਸਲਾਨਾ ਕਨਵੋਕੇਸ਼ਨ ਅੱਜ ਦਿਨ ਮੰਗਲਵਾਰ 24 ਜੁਲਾਈ ਨੂੰ ਸਥਾਨਕ ਪਾਲ ਆਡੀਟੋਰੀਅਮ ਵਿਖੇ ਹੋਣ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਕਨਵੋਕੇਸ਼ਨ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਮੁਕਾਬਲੇ ਸ਼ੁਰੂ

ਲੁਧਿਆਣਾ, 23 ਜੁਲਾਈ (ਬੀ.ਐਸ.ਬਰਾੜ)-ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੰੂ ਸਮਰਪਿਤ ਜ਼ਿਲ੍ਹਾ ਪੱਧਰੀ ਕੰਪੀਟੀਸ਼ਨ (ਲੜਕੇ, ਲੜਕੀਆਂ) ਅੰਡਰ 14 ਦੇ ਵੱਖ-ਵੱਖ 16 ਖੇਡਾਂ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਕਰਵਾਏ ਗਏ | ਖੇਡਾਂ ਦਾ ਉਦਘਾਟਨ ...

ਪੂਰੀ ਖ਼ਬਰ »

ਵੱਧ ਤੋਂ ਵੱਧ ਰੁੱਖਾਂ ਦਾ ਲਗਾਉਣਾ ਅਤਿ ਜ਼ਰੂਰੀ-ਗਗਨਦੀਪ ਖੁਰਾਣਾ

ਲੁਧਿਆਣਾ, 23 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸਮਾਜ ਸੇਵਕ ਅਤੇ ਪ੍ਰਸਿੱਧ ਕਾਰੋਬਾਰੀ ਗਗਨਦੀਪ ਸਿੰਘ ਖੁਰਾਣਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਵੱਧ ਤੋਂ ਵੱਧ ਰੁੱਖਾਂ ਦਾ ਲਗਾਉਣਾ ਅਤਿ ਜਰੂਰੀ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਓ.ਬੀ.ਸੀ. ਸਮਾਜ ਦੀ ਇਕਜੁੱਟਤਾ ਅਤੇ ਸੰਵਿਧਾਨਿਕ ਹੱਕ ਲੈਣ ਲਈ ਮੰਚ ਦਾ ਗਠਨ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਪੰਜਾਬ ਵਿਚ ਪੱਛੜੀਆਂ ਸ਼੍ਰੇਣੀਆਂ ਹੁਣ ਆਪਣੀਆਂ ਹੱਕੀ ਮੰਗਾਂ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਤਿਆਰੀ ਵਿਚ ਹਨ | ਇਸ ਕਾਰਜ ਲਈ ਓ. ਬੀ. ਸੀ. ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ ਅਤੇ 26 ਜੁਲਾਈ ਨੂੰ ਸੂਬਾ ਪੱਧਰੀ ਸਮਾਗਮ ਲੁਧਿਆਣਾ ...

ਪੂਰੀ ਖ਼ਬਰ »

ਵੱਧ ਤੋਂ ਵੱਧ ਰੁੱਖਾਂ ਦਾ ਲਗਾਉਣਾ ਅਤਿ ਜ਼ਰੂਰੀ-ਗਗਨਦੀਪ ਖੁਰਾਣਾ

ਲੁਧਿਆਣਾ, 23 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸਮਾਜ ਸੇਵਕ ਅਤੇ ਪ੍ਰਸਿੱਧ ਕਾਰੋਬਾਰੀ ਗਗਨਦੀਪ ਸਿੰਘ ਖੁਰਾਣਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਵੱਧ ਤੋਂ ਵੱਧ ਰੁੱਖਾਂ ਦਾ ਲਗਾਉਣਾ ਅਤਿ ਜਰੂਰੀ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਚੇਅਰਮੈਨ ਬਾਵਾ ਦਾ ਸਮਾਜ ਸੇਵੀ ਘਈ ਨੇ ਕੀਤਾ ਸਨਮਾਨ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦੁਰ ਅੰਤਰ-ਰਾਸ਼ਟਰੀ ਫਾਊਡੇਸ਼ਨ ਦੇ ਸਰਪ੍ਰਸਤ ਅਤੇ ਸਮਾਜ ਸੇਵੀ ਕੁਲਦੀਪ ਸਿੰਘ ਘਈ ਨੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ...

ਪੂਰੀ ਖ਼ਬਰ »

ਮਨਜੀਤ ਨਗਰ ਵਿਖੇ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ 9 ਖਿਲਾਫ਼ ਕੇਸ ਦਰਜ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਨਜੀਤ ਨਗਰ ਵਿਚ ਐਤਵਾਰ ਰਾਤ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਪੁਲਿਸ ਨੇ 9 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਤਿੰਦਰ ਸਿੰਘ ਪੁੱਤਰ ਪਿ੍ਤਪਾਲ ਸਿੰਘ ਵਾਸੀ ਮਾਡਲ ਗ੍ਰਾਮ ਦੀ ...

ਪੂਰੀ ਖ਼ਬਰ »

ਪਾਬੰਦੀ ਹੋਣ ਦੇ ਬਾਵਜੂਦ ਸਬਮਰਸੀਬਲ ਪੰਪ ਲਗਵਾਉਣ ਵਾਲੇ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਕਿਚਲੂ ਨਗਰ ਮੁੱਖ ਸੜਕ 'ਤੇ ਇਕ ਢਾਬਾ ਮਾਲਕ ਵਲੋਂ ਗੈਰਕਾਨੂੰਨੀ ਢੰਗ ਨਾਲ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਪੁਖਤਾ ਕਾਰਵਾਈ ਨਾ ਹੋਣ 'ਤੇ ਕੌਾਸਲ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦਾਂ (ਫੇਰੂਮਾਨ) ਢੋਲੇਵਾਲ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਅਮਰੀਕ ਸਿੰਘ ਬਤਰਾ ਅਰੋੜਾ ਮਹਾਂਸਭਾ ਦੇ ਵਾਈਸ ਚੇਅਰਮੈਨ ਬਣੇ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਅਰੋੜਾ ਮਹਾਂਸਭਾ ਪੰਜਾਬ ਪ੍ਰਦੇਸ਼ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਪੂਰਥਲਾ ਵਿਖੇ ਹੋਈ, ਜਿਸ ਵਿਚ ਬੀਤੇ ਦਿਨ ਆਪਣੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਦਿਵਾਨ ਅਮਿਤ ਅਰੋੜਾ ਦੀ ਜਗ੍ਹਾ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚੋਂ ਕੂੜਾ ਚੁਕਵਾਉਣ ਤੇ ਪਾਣੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰ ਕੇ ਰੋਡ 'ਚ ਫੈਲੀ ਗੰਦਗੀ ਅਤੇ ਖੜ੍ਹੇ ਬਰਸਾਤੀ ਪਾਣੀ ਕਾਰਨ ਬਿਮਾਰੀ ਫੈਲਣ ਤੋਂ ਆੜ੍ਹਤੀ ਅਤੇ ਦੁਕਾਨਦਾਰ ਸਹਿਮੇ ਹੋਏ ਹਨ | ਦੁਕਾਨਦਾਰ ਹਰਸ਼ ਕੁਮਾਰ, ਬਲਜੀਤ ਸਿੰਘ ਨੇ ਦੱਸਿਆ ਕਿ ਮੰਡੀ ਵਿਚੋਂ ...

ਪੂਰੀ ਖ਼ਬਰ »

-ਮਾਮਲਾ ਜਗਰਾਉਂ ਪੁਲ ਦੇ ਨਿਰਮਾਣ 'ਚ ਦੇਰੀ ਹੋਣ ਦਾ- ਰੇਲਵੇ ਵਿਭਾਗ ਦੇ ਡਿਪਟੀ ਚੀਫ਼ ਇੰਜੀਨੀਅਰ ਵਲੋਂ ਭੇਜੇ ਪੱਤਰ ਤੋਂ ਨਗਰ ਨਿਗਮ ਅਧਿਕਾਰੀ ਹੈਰਾਨ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੇ ਨਿਰਮਾਣ 'ਚ ਹੋ ਰਹੀ ਦੇਰੀ ਦਾ ਮਾਮਲਾ ਰੇਲ ਮੰਤਰੀ ਪਿਊਸ਼ ਗੋਇਲ ਕੋਲ ਪੁੱਜਣ ਤੋਂ ਬਾਅਦ ਰੇਲ ਅਧਿਕਾਰੀਆਂ ਆਪਣੇ ਬਚਾਅ ਲਈ ਤਿਆਰੀਆ ਵਿਚ ਜੁਟ ਗਏ ਜਾਪਦੇ ਹਨ, ਜਿਸਦੀ ਮਿਸਾਲ ਰੇਲਵੇ ਦੇ ਡਿਪਟੀ ਚੀਫ਼ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੁਤੰਤਰ ਜੈਨ ਵਾਸੀ ਪੁਰਾਣਾ ਬਜ਼ਾਰ ਨੂੰ ਗਿ੍ਫ਼ਤਾਰ ਕਰਕੇ ਉਸਦੇ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ 'ਚ ਸਥਾਪਤ ਕੀਤੀ ਅਲੂਮਨੀ ਜਥੇਬੰਦੀ

ਲੁਧਿਆਣਾ, 23 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਦੇ ਪੜ੍ਹੇ ਵਿਦਿਆਰਥੀਆਂ ਨੇ ਪੁਰਾਣੇ ਵਿਦਿਆਰਥੀਆਂ ਦੀ ਇਕ ਜੱਥੇਬੰਦੀ ਦੀ ਸਥਾਪਨਾ ਕੀਤੀ | ਇੰਜ. ਗੁਰਸ਼ਰਨ ਸਿੰਘ ਨੇ ...

ਪੂਰੀ ਖ਼ਬਰ »

ਟੀਮ ਲੈਟਸ ਵਾਤਾਵਰਨ ਨੂੰ ਸਵੱਛ ਬਣਾਉਣ ਲਈ ਸ਼ੁਰੂ ਕਰੇਗੀ ਬੂਟੇ ਲਗਾਉਣ ਦੀ ਮੁਹਿੰਮ

ਲੁਧਿਆਣਾ, 23 ਜੁਲਾਈ (ਭੁਪਿੰਦਰ ਸਿੰਘ ਬਸਰਾ)-ਲੁਧਿਆਣਾ ਐਫੂਲੈਂਟ ਟ੍ਰੀਟਮੈਂਟ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੀ 5ਵੀਂ ਮੀਟਿੰਗ ਅੱਜ ਸੁਸਾਇਟੀ ਦੇ ਸੀ.ਈ.ਓ ਨਰਿੰਦਰ ਭੰਮਰਾ ਦੀ ਅਗੁਵਾਈ ਵਿਚ ਹੋਈ, ਇਸ ਮੌਕੇ ਉਨ੍ਹਾਂ ਨਾਲ ਸੁਸਾਇਟੀ ਦੇ ਸੱਕਤਰ ਗੁਰਮੀਤ ਸਿੰਘ ਕੁਲਾਰ ...

ਪੂਰੀ ਖ਼ਬਰ »

ਕਮਿਸ਼ਨਰ ਨੇ ਕੀਤੇ ਅਧਿਕਾਰੀਆਂ/ ਕਰਮਚਾਰੀਆਂ ਦੇ ਤਬਾਦਲੇ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨਰ ਵਲੋਂ ਅਧਿਕਾਰੀਆਂ/ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ ਸੇਵਾਦਾਰ ਵੀ ਸ਼ਾਮਿਲ ਹਨ | ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ...

ਪੂਰੀ ਖ਼ਬਰ »

ਪੰਚਾਂ/ਸਰਪੰਚਾਂ ਤੇ ਪੰਚਾਇਤ ਸਕੱਤਰਾਂ ਨੂੰ ਮੁਫ਼ਤ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਭਵਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਲੁਧਿਆਣਾ-1 ਦੇ ਅਧੀਨ ਆਉਂਦੇ ਸਮੂਹ ਪਿੰਡਾਂ ਦੇ ਪੰਚਾਂ/ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ ਅਧੀਨ ਆਉਂਦੇ ਵਾਰਡ 27 ਵਿਚ ਹੋਈ ਮੀਟਿੰਗ

ਭਾਮੀਆਂ ਕਲਾਂ, 23 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਨਗਰ ਨਿਗਮ ਦੇ ਵਾਰਡ ਨੰ: 27 ਵਿਖੇ ਕਾਂਗਰਸ ਦਿਹਾਤੀ ਦੀ ਬਲਾਕ ਪ੍ਰਧਾਨ ਜਤਿੰਦਰ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਬਾਬਾ ਜੀਵਨ ਸਿੰਘ ਨਗਰ ਵਿਖੇ ਨੌਜਵਾਨ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਸ਼ੁਰੂਵਾਤ ਕਰਨ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ...

ਪੂਰੀ ਖ਼ਬਰ »

ਗਿਆਸਪੁਰਾ ਡਿਸਪੋਜ਼ਲ ਨੰੂ ਮਿਲੀ 40 ਐਚ. ਪੀ. ਦੀ ਨਵੀਂ ਮੋਟਰ

ਡਾਬਾ/ਲੁਹਾਰਾ, 23 ਜੁਲਾਈ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 30 ਵਿਚ ਸੀਵਰੇਜ਼ ਦੇ ਪਾਣੀ ਦੀ ਨਿਕਾਸੀ ਲਈ ਬਣੇ ਡਿਸਪੋਜਲ ਦੀ ਨਵੀ ਮੋਟਰ ਆਉਣ ਨਾਲ ਇਲਾਕਾ ਵਾਸੀਆਂ ਨੰੁ ਵੱਡੀ ਰਾਹਤ ਮਿਲਣ ਜਾ ਰਹੀ ਹੈ | ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ਦੇ ਅਣਥੱਕ ਯਤਨਾ ਸਦਕਾ ਮੇਅਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੱਲ੍ਹ ਸੂਬੇ ਭਰ 'ਚ ਜ਼ਿਲ੍ਹਾ ਪੱਧਰ 'ਤੇ ਕੈਬਨਿਟ ਸਬ ਕਮੇਟੀ ਦੇ ਪੁਤਲੇ ਸਾੜੇ ਜਾਣਗੇ

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਅੱਜ ਲੁਧਿਆਣਾ 'ਚ ਬਜ਼ਰੁਗ ਮੁਲਾਜਮ ਆਗੂ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ/ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ...

ਪੂਰੀ ਖ਼ਬਰ »

ਬਰਸਾਤੀ ਪਾਣੀ ਬਚਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਹੋਇਆ ਸੁਹਿਰਦ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਬਰਸਾਤੀ ਸੀਜਨ ਦੌਰਾਨ ਸ਼ਹਿਰ ਦੀਆਂ ਗਲੀਆਂ, ਸੜਕਾਂ ਵਿਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆਉਣ, ਮਾਲੀ ਨੁਕਸਾਨ ਹੋਣ ਅਤੇ ਸੜਕਾਂ ਟੁੱਟ ਜਾਣ ਤੋਂ ਇਲਾਵਾ ਮਾਹਿਰਾਂ ਵਲੋਂ ਧਰਤੀ ਹੇਠਲੇ ਪਾਣੀ ਦਾ ...

ਪੂਰੀ ਖ਼ਬਰ »

ਚਾਰਜ ਲੈਣ ਤੋਂ ਪਹਿਲਾਂ ਸਹਾਇਕ ਨਿਗਮ ਯੋਜਨਾਕਾਰ ਦਾ ਕੀਤਾ ਤਬਾਦਲਾ ਬਣਿਆ ਚਰਚਾ ਦਾ ਵਿਸ਼ਾ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਮਿਸ਼ਨਰ ਵਲੋਂ ਇਮਾਰਤੀ ਸ਼ਾਖਾ ਅਧਿਕਾਰੀਆਂ ਦੇ 18 ਜੁਲਾਈ 2019 ਨੂੰ ਕੀਤੇ ਤਬਾਦਲਿਆਂ ਤੋਂ ਬਾਅਦ ਜ਼ੋਨ ਬੀ ਦੇ ਸਹਾਇਕ ਕਮਿਸ਼ਨਰ ਐਚ.ਐਸ. ਹਨੀ ਵਲੋਂ ਚਾਰਜ ਲੈਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਬਦਲੀ ਜ਼ੋਨ ਏ ਵਿਚ ...

ਪੂਰੀ ਖ਼ਬਰ »

ਬਹੁ-ਚਰਚਿਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 6 ਅਗਸਤ ਤੱਕ ਮੁਲਤਵੀ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 6 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 32 ਕਥਿਤ ...

ਪੂਰੀ ਖ਼ਬਰ »

ਸ਼ਡਿਊਲ ਰੋਡ ਦੇ 5 ਮੀਟਰ ਘੇਰੇ 'ਚ ਬਣੀਆਂ ਚਾਰ ਗ਼ੈਰ-ਕਾਨੂੰਨੀ ਇਮਾਰਤਾਂ ਵਿਰੁੱਧ ਕੀਤੀ ਕਾਰਵਾਈ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਇਰ ਰਿਟ ਪਟੀਸ਼ਨ 4559 ਤਹਿਤ ਜਾਰੀ ਹੋਏ ਸ਼ਡਿਊਲ ਰੋਡ 'ਤੇ 5 ਮੀਟਰ ਦੇ ਘੇਰੇ ਅੰਦਰ ਹੋਈਆਂ ਗੈਰਕਾਨੂੰਨੀ ਉਸਾਰੀਆਂ ਢਾਹੁਣ ਦੀ ਕੀਤੀ ਜਾ ਰਹੀ ਕਾਰਵਾਈ ਤਹਿਤ ਮੰਗਲਵਾਰ ਨੂੰ ਜ਼ੋਨ ...

ਪੂਰੀ ਖ਼ਬਰ »

ਫੈਕਟਰੀ ਮੁਲਾਜ਼ਮ ਨੂੰ ਲੁੱਟ ਕੇ ਭੱਜ ਰਹੇ ਆਟੋ ਰਿਕਸ਼ਾ ਗਰੋਹ ਦੇ ਤਿੰਨ ਮੈਂਬਰ ਲੋਕਾਂ ਨੇ ਕੀਤੇ ਕਾਬੂ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਰੋੜਾ ਪੈਲੇਸ ਨੇੜੇ ਅੱਜ ਸਵੇਰੇ ਫੈਕਟਰੀ ਮੁਲਾਜ਼ਮ ਨੂੰ ਲੁੱਟ ਕੇ ਭੱਜ ਰਹੇ ਤਿੰਨ ਆਟੋ ਰਿਕਸ਼ਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਹੈ ਜਦਕਿ ਉਨ੍ਹਾਂ ਦੇ ਦੋ ਸਾਥੀ ਮੌਕੇ ...

ਪੂਰੀ ਖ਼ਬਰ »

ਪਾਪਾ ਵਿਸਕੀ ਡਾਂਸ ਕਲੱਬ ਦਾ ਮਾਲਕ ਅਤੇ ਮੈਨੇਜਰ ਵੀ ਪੁਲਿਸ ਨੇ ਕੀਤਾ ਨਾਮਜ਼ਦ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਰੋਡ ਸਥਿਤ ਪਾਪਾ ਵਿਸਕੀ ਰੈਸਟੋਰੈਂਟ ਅਤੇ ਡਾਂਸ ਕਲੱਬ ਵਿਚ ਛਾਪੇਮਾਰੀ ਦੌਰਾਨ ਹੁੱਕਾ ਬਰਾਮਦਗੀ ਦੇ ਮਾਮਲਿਆਂ ਵਿਚ ਪੁਲਿਸ ਨੇ ਰੈਸਟੋਰੈਂਟ ਦੇ ਮਾਲਕ ਅਤੇ ਮੈਨੇਜਰ ਨੂੰ ਵੀ ਨਾਮਜ਼ਦ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਵਲੋਂ ਸੂਬੇ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਮੰਗਾਂ ਨੂੰ ਲੈ ਕੇ ਖੇਤਰੀ ਰੋਸ ਮੁਜ਼ਾਹਰੇ 5 ਅਗਸਤ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਸੂਬਾਈ ਮੁਲਾਜਮ ਆਗੂ ਮਨਜੀਤ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406-22 ਬੀ) ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ ਅਤੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਦੀ ਅਗਵਾਈ ਹੇਠ ਵਲੋਂ ਮੁਲਾਜਮ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਮਾਲ ਰੋਡ 'ਤੇ ਚੋਰਾਂ ਨੇ ਛੇ ਦੁਕਾਨਾਂ ਦੇ ਤਾਲੇ ਤੋੜੇ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਸਭ ਤੋਂ ਸੁਰੱਖਿਅਤ ਮੰਨੀ ਜਾਂਦੀ ਮਾਲ ਰੋਡ 'ਤੇ ਸਥਿਤ ਰੈੱਡ ਕਰਾਸ ਭਵਨ ਮਾਰਕੀਟ ਵਿਚ ਚੋਰਾਂ ਵਲੋਂ ਬੀਤੀ ਰਾਤ ਛੇ ਦੁਕਾਨਾਂ ਦੇ ਸ਼ਟਰ ਤੋੜ ਦਿੱਤੇ ਗਏ ਪਰ ਚੋਰ ਇਨ੍ਹਾਂ ਵਿਚੋਂ ਇਕ ਦੁਕਾਨ ਤੋਂ ਹੀ ਹਜ਼ਾਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX