ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  43 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  55 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 4 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  24 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਨਗਰ ਨਿਗਮ ਦੇ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 23 ਜੁਲਾਈ (ਅ.ਬ.)- ਚੰਡੀਗੜ੍ਹ ਨਗਰ ਨਿਗਮ ਦੇ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਰਾਜੇਸ਼ ਕਾਲੀਆ ਅਤੇ ਨਗਰ ਨਿਗਮ ਦੇ ਕਮਿਸ਼ਨਰ ਕੇ. ਕੇ. ਯਾਦਵ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਫ਼ੈਸਲਾ ਲਿਆ ਗਿਆ ਕਿ ਨਿਗਮ ਦੇ ਕੰਡਮ ਹੋ ਚੁੱਕੇ ਵਾਹਨਾਂ ਦੀ ਨਿਲਾਮੀ ਈ-ਆਕਸ਼ਨ ਜ਼ਰੀਏ ਕੀਤੀ ਜਾਵੇਗੀ | ਇਸ ਤੋਂ ਇਲਾਵਾ ਬੈਠਕ 'ਚ ਉਦਯੋਗਿਕ ਖੇਤਰ ਫ਼ੇਜ਼ -1 ਵਿਚ ਪੰਜ ਟੀ. ਡੀ. ਪੀ. ਬਾਇਓ ਗੈਸ ਪਲਾਂਟ ਸਹੀ ਤਰੀਕੇ ਨਾਲ ਚਲਾਉਣ ਅਤੇ ਰੱਖ ਰਖਾਵ ਦੇ ਏਜੰਡੇ ਨੂੰ ਮਨਜ਼ੂਰੀ ਦਿੱਤੀ ਗਈ | ਇਸ ਦੇ ਨਾਲ ਹੀ ਹਲਕਾਅ ਰੋਕੂ ਦਵਾਈ (ਐਾਟੀ ਰੈਬੀਜ਼ ਵੈਕਸੀਨ) ਦੇ ਪ੍ਰਬੰਧ ਲਈ 48.19 ਲੱਖ, ਬਾਗ਼ਬਾਨੀ ਵਿੰਗ ਨਾਲ ਜੁੜੇ ਨਿਯਮ ਅਤੇ ਮਾਪਦੰਡਾਂ ਨਾਲ ਜੁੜੇ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਤਹਿਤ ਗਾਰਡਨ ਅਤੇ ਗਰੀਨ ਬੈਲਟ ਵਿਚ ਬੱਚਿਆਂ ਨੂੰ ਖੇਡਣ ਲਈ ਉਪਕਰਨ, ਰੇਿਲੰਗ, ਬੂਟੇ ਲਗਾਉਣ, ਲਾਈਟ ਆਦਿ ਸ਼ਾਮਿਲ ਹੋਣਗੇ | ਪ੍ਰਾਇਮਰੀ ਹੈੱਡ ਦੇ ਤਹਿਤ ਸੈਕਟਰ-50 ਦੇ ਨਿਗਮ ਅਧੀਨ ਆਉਂਦੀ ਸਿਵਲ ਡਿਸਪੈਂਸਰੀ ਵਿਚ ਪ੍ਰਤੀ ਸਾਲ 50 ਲੱਖ ਦੀ ਫ਼ਿਜ਼ੀਓਥਰੈਪਿਸਟ ਸੈਂਟਰ ਅਤੇ ਡੈਂਟਲ ਓ. ਪੀ. ਡੀ. ਲਈ ਸਟਾਫ ਨਿਯੁਕਤ, ਸ਼ਹਿਰ ਦੇ ਸੈਕਟਰ-30 ਬੀ 'ਚ 6-ਡੀ ਰੋਡ ਨੂੰ ਖਰੋਚਣ ਤੋਂ ਬਾਅਦ 47.57 ਲੱਖ ਦੀ ਲਾਗਤ ਨਾਲ ਰੀਕਾਰਪੇਂਟਿੰਗ ਨੂੰ ਮਨਜ਼ੂਰੀ ਦਿੱਤੀ ਗਈ |

ਯੂ. ਟੀ. ਪਾਵਰਮੈਨ ਯੂਨੀਅਨ ਵਲੋਂ ਮੰਗਾਂ ਸਬੰਧੀ ਧਰਨੇ-ਰੈਲੀਆਂ ਜਾਰੀ

ਚੰਡੀਗੜ੍ਹ, 23 ਜੁਲਾਈ (ਅਜਾਇਬ ਸਿੰਘ ਔਜਲਾ)- ਯੂ. ਟੀ. ਪਾਵਰਮੈਨ ਯੂਨੀਅਨ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਹੀਆਂ ਰੈਲੀਆਂ ਅਤੇ ਧਰਨੇ ਅੱਜ ਵੀ ਜਾਰੀ ਰਹੇ | ਚੰਡੀਗੜ੍ਹ ਦੇ ਬਿਜਲੀ ਵਿਭਾਗ ਵਿਰੁੱਧ ਅੱਜ ਸੈਕਟਰ-35 ਦੇ ਬਿਜਲੀ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ

ਚੰਡੀਗੜ੍ਹ, 23 ਜੁਲਾਈ (ਰਣਜੀਤ ਸਿੰਘ/ਜਾਗੋਵਾਲ)-ਦਸ ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ 18 ਸਾਲਾ ਲੜਕੇ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ ਇਕ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ | ਲੜਕੇ ਨੂੰ ਅਦਾਲਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਚੰਡੀਗੜ੍ਹ, 23 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਂਸਲ ਤੋਂ ਨਵਾਂਗਰਾਉਂ ਜਾਂਦੀ ਸੜਕ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਾਰਨੌਲ ਮੋਹਿੰਦਰਗੜ੍ਹ ਹਰਿਆਣਾ ਦੇ ਰਹਿਣ ਵਾਲੇ ਭੁਪਿੰਦਰ ਯਾਦਵ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਪੈਸੇ ਚੋਰੀ

ਚੰਡੀਗੜ੍ਹ, 23 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-37 ਦੇ ਇਕ ਘਰ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਨੇ ਘਰ ਅੰਦਰੋਂ ਪੈਸੇ, ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ...

ਪੂਰੀ ਖ਼ਬਰ »

ਪੀ. ਯੂ. ਨੇ ਨਤੀਜੇ ਐਲਾਨੇ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚ ਮਾਸਟਰ ਇੰਨ ਫ਼ੈਸ਼ਨ ਡਿਜ਼ਾਈਨ ਐਾਡ ਮੈਨੇਜਮੈਂਟ ਦੂਜਾ ਅਤੇ ਚੌਥਾ ਸਮੈਸਟਰ, ਬੈਚਲਰ ਆਫ਼ ਲਾਇਬ੍ਰੇਰੀ ਐਾਡ ...

ਪੂਰੀ ਖ਼ਬਰ »

ਪੰਜਾਬ ਦੀ ਰਾਜਧਾਨੀ ਹੈ ਚੰਡੀਗੜ੍ਹ, ਪੰਜਾਬ ਦੇ ਉਜਾੜੇ ਪਿੰਡ ਨੇ ਸਬੂਤ-ਚੀਮਾ

ਚੰਡੀਗੜ੍ਹ, 23 ਜੁਲਾਈ (ਅ.ਬ.)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ 'ਤੇ ਸਿਰਫ਼ ਤੇ ਸਿਰਫ਼ ਪੰਜਾਬ ਦਾ ਹੱਕ ਦੱਸਦੇ ਹੋਏ ਯੂ. ਟੀ. ਕੋਟੇ 'ਚ ਪੰਜਾਬ ਦੇ ਹਿੱਸੇ ਦੀਆਂ ਅਸਾਮੀਆਂ 'ਤੇ ਹੋ ਰਹੀ ...

ਪੂਰੀ ਖ਼ਬਰ »

ਰਾਜਪਾਲ ਵਲੋਂ ਯੂ. ਟੀ. ਵੈੱਟਲੈਂਡ ਅਥਾਰਿਟੀ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)- ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੈੱਟ ਲੈਂਡਜ਼ ਅਥਾਰਿਟੀ ਦੀ ਦੂਜੀ ਬੈਠਕ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜਭਵਨ ਵਿਖੇ ਹੋਈ | ਬੈਠਕ ...

ਪੂਰੀ ਖ਼ਬਰ »

27 ਸਾਲਾ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੰਡੀਗੜ੍ਹ, 23 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-41 'ਚ ਰਹਿਣ ਵਾਲੇ ਇਕ 27 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੀੜਤ ਦਾ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ | ਮੌਕੇ ਤੋਂ ਪੁਲਿਸ ਨੂੰ ਕੋਈ ਸੂਸਾਈਡ ਨੋਟ ਨਹੀਂ ਮਿਲਿਆ ਹੈ | ਪੁਲਿਸ ਸੂਤਰਾਂ ਤੋਂ ...

ਪੂਰੀ ਖ਼ਬਰ »

ਮਮਤਾ ਦੱਤਾ ਨੇ ਚੇਅਰਪਰਸਨ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਜੁਲਾਈ (ਅ.ਬ.)- ਸ੍ਰੀਮਤੀ ਮਮਤਾ ਦੱਤਾ ਨੇ ਅੱਜ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲ ਲਿਆ | ਉਨ੍ਹਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਓ. ਪੀ. ਸੋਨੀ, ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸ. ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 10 ਸਾਲ ਕੈਦ

ਚੰਡੀਗੜ੍ਹ, 23 ਜੁਲਾਈ (ਰਣਜੀਤ ਸਿੰਘ/ਜਾਗ’ੋਵਾਲ)- 24 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ 36 ਸਾਲਾ ਵਿਅਕਤੀ ਨੂੰ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਜੋਸ਼ੀ ਦੀ ਅਦਾਲਤ ਨੇ ਦੋਸ਼ੀ ਨੂੰ ਸਜ਼ਾ ਦੇ ਨਾਲ ਇਕ ਲੱਖ ਰੁਪਏ ...

ਪੂਰੀ ਖ਼ਬਰ »

ਕੰਪਿਊਟਰ ਸਿੱਖਿਆ 'ਚ ਗੁਣਾਤਮਕਤਾ ਲਿਆਉਣ ਲਈ ਦੋ ਰੋਜ਼ਾ ਸੈਮੀਨਾਰ ਲਗਾਇਆ

ਕੁਰਾਲੀ, 23 ਜੁਲਾਈ (ਹਰਪ੍ਰੀਤ ਸਿੰਘ)-ਸਰਕਾਰੀ ਸਕੂਲਾਂ ਵਿਚ ਚੱਲ ਰਹੀ ਕੰਪਿਊਟਰ ਸਿੱਖਿਆ ਵਿਚ ਗੁਣਾਤਮਕਾ ਲਿਆਉਣ ਦੇ ਮਨੋਰਥ ਨਾਲ ਕੰਪਿਊਟਰ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸਥਾਨਕ ਚਕਵਾਲ ਸਕੂਲ ਵਿਖੇ ਲਗਾਇਆ ਗਿਆ | ਇਸ ਸੈਮੀਨਾਰ 'ਚ ਬਲਾਕ ਕੁਰਾਲੀ ਅਤੇ ਮਾਜਰੀ ...

ਪੂਰੀ ਖ਼ਬਰ »

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਜ਼ਰੂਰੀ- ਡਾ. ਮਨਜੀਤ ਸਿੰਘ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-'ਕੇਅਰ ਕੰਪੈਨੀਅਨ ਪ੍ਰੋਗਰਾਮ' ਦਾ ਮੰਤਵ ਮਰੀਜ਼ ਦੀ ਮੁਕੰਮਲ ਤੰਦਰੁਸਤੀ ਲਈ ਉਸ ਦੇ ਪਰਿਵਾਰਕ ਜੀਆਂ ਜਾਂ ਸਾਕ-ਸਬੰਧੀਆਂ ਨੂੰ ਉਸ ਦੀ ਸਹੀ ਦੇਖ-ਭਾਲ ਲਈ ਸਿੱਖਿਅਤ ਕਰਨਾ ਹੈ | ਇੰਝ ਮਰੀਜ਼ ਹਸਪਤਾਲ ਵਿਚ ਦਾਖ਼ਲ ਹੋਣ ਦੌਰਾਨ ...

ਪੂਰੀ ਖ਼ਬਰ »

ਬਜ਼ੁਰਗ ਦੁਰ-ਵਿਵਹਾਰ ਜਾਗਰੂਕਤਾ ਦਿਵਸ ਮਨਾਇਆ

ਖਰੜ, 23 ਜੁਲਾਈ (ਜੰਡਪੁਰੀ)-ਸੀਨੀਅਰ ਸਿਟੀਜ਼ਨ ਕੌਾਸਲ ਸੰਨੀ ਇਨਕਲੇਵ ਵਲੋਂ ਬਜ਼ੁਰਗ ਦੁਰ-ਵਿਵਹਾਰ ਜਾਗਰੂਕਤਾ ਦਿਵਸ ਪ੍ਰਧਾਨ ਆਰ. ਬਾਜਵਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਐੱਸ. ਡੀ. ਐੱਮ. ਖਰੜ ਵਿਨੋਦ ਕੁਮਾਰ ਬਾਂਸਲ ਵਲੋਂ ਮੁੱਖ ...

ਪੂਰੀ ਖ਼ਬਰ »

ਕੁਵੈਤ 'ਚ ਫਸੇ ਨੌਜਵਾਨ ਨੇ ਹੈਲਪਿੰਗ ਹੈਪਲੈੱਸ ਸੰਸਥਾ ਨੂੰ ਲਗਾਈ ਮਦਦ ਦੀ ਗੁਹਾਰ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਹੈਲਪਿੰਗ ਹੈਪਲੈੱਸ ਸੰਸਥਾ ਦੀ ਐਪ 'ਤੇ ਨਕੋਦਰ ਦੇ ਰਹਿਣ ਵਾਲੇ ਜਗਦੀਸ਼ ਸਿੰਘ ਨਾਮਕ ਨੌਜਵਾਨ ਜੋ ਕਿ ਕੁਵੈਤ 'ਚ ਫਸਿਆ ਹੋਇਆ ਹੈ, ਨੇ ਸ਼ਿਕਾਇਤ ਦੇ ਕੇ ਮਦਦ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਪਿੰਗ ...

ਪੂਰੀ ਖ਼ਬਰ »

ਵਰਿੰਦਰਪਾਲ ਧੂਤ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਖਰੜ, 23 ਜੁਲਾਈ (ਮਾਨ)-ਪੰਜਾਬ ਦੇ ਮਾਲ ਵਿਭਾਗ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲਿਆਂ 'ਚ ਖਰੜ ਵਿਖੇ ਤਾਇਨਾਤ ਕੀਤੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ...

ਪੂਰੀ ਖ਼ਬਰ »

ਫੈਮਿਲੀ ਪਲਾਨਿੰਗ ਐਸੋਸੀਏਸ਼ਨ ਆਫ਼ ਇੰਡੀਆ ਦੀ ਮੁਹਾਲੀ ਬ੍ਰਾਂਚ ਨੇ ਸਥਾਪਨਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਫੈਮਿਲੀ ਪਲਾਨਿੰਗ ਐਸੋਸੀਏਸ਼ਨ ਆਫ਼ ਇੰਡੀਆ ਦੀ ਮੁਹਾਲੀ ਬ੍ਰਾਂਚ ਵਲੋਂ ਪਿੰਡ ਕੁੰਭੜਾ ਵਿਖੇ ਆਪਣਾ 70ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਨਿਗਰਾਨ ਤੇ ਮੁਲਾਂਕਣ ਅਫ਼ਸਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਰੂਪਨਗਰ ਜ਼ਿਲ੍ਹੇ ਦੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਪ੍ਰੀ-ਪ੍ਰਾਇਮਰੀ ਟੀਮ ਨਾਲ ਰੀਵਿਊ ਮੀਟਿੰਗ

ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਥਾਨਕ ਫੇਜ਼-8 ਸਥਿਤ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦੀ ਰੂਪਨਗਰ ਜ਼ਿਲ੍ਹੇ ਦੀ ਪ੍ਰੀ-ਪ੍ਰਾਇਮਰੀ ਟੀਮ ਨਾਲ ਰੀਵਿਊ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਇੰਪਲਾਈਜ਼ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 23 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਗੌਰਮਿੰਟ ਇੰਪਲਾਈਜ਼ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਚੰਡੀਗੜ੍ਹ ਦੇ ਮੇਅਰ ਰਾਜੇਸ਼ ਕਾਲੀਆ ਤੋਂ ਇਲਾਵਾ ਕੌਾਸਲਰ ਗੁਰਬਖ਼ਸ਼ ਰਾਵਤ, ...

ਪੂਰੀ ਖ਼ਬਰ »

ਗਾਇਕ ਅਨੂਪ ਜਲੋਟਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਮੋਹਿਆ

ਚੰਡੀਗੜ੍ਹ, 23 ਜੁਲਾਈ (ਅਜਾਇਬ ਸਿੰਘ ਔਜਲਾ)- ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ 'ਸੰਗੀਤ ਸਰਿਤਾ' ਪ੍ਰੋਗਰਾਮ ਤਹਿਤ ਅੱਜ ਭਜਨ ਸਮਰਾਟ ਪਦਮਸ੍ਰੀ ਅਨੂਪ ਜਲੋਟਾ ਨੂੰ ਲੈ ਕੇ ਭਜਨ, ਗਜ਼ਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕੈਬ ਦੀ ਟੱਕਰ ਨਾਲ ਘਰ ਸਾਹਮਣੇ ਬੈਠੇ ਵਿਅਕਤੀ ਦੀ ਮੌਤ

ਚੰਡੀਗੜ੍ਹ, 23 ਜੁਲਾਈ (ਗੁਰਪ੍ਰੀਤ ਸਿੰਘ ਜਾਗ’ੋਵਾਲ)- ਸੈਕਟਰ-38 'ਚ ਇਕ ਤੇਜ਼ ਰਫ਼ਤਾਰ ਕੈਬ ਚਾਲਕ ਨੇ ਆਪਣੇ ਘਰ ਸਾਹਮਣੇ ਬੈਠੇ ਇਕ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਲਿਆ | ਟੱਕਰ ਮਾਰਨ ਦੇ ਬਾਅਦ ਕੈਬ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਜ਼ਖ਼ਮੀ ਹੋਏ ਵਿਅਕਤੀ ਨੇ ਦਮ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਬੋਰਡ ਵਲੋਂ ਸਾਰੰਗਪੁਰ ਵਿਖੇ ਜਾਗਰੂਕਤਾ ਕੈਂਪ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)- ਸੋਸ਼ਲ ਵੈੱਲਫੇਅਰ ਬੋਰਡ ਵਲੋਂ ਚੰਡੀਗੜ੍ਹ ਦੇ ਪਿੰਡ ਸਾਰੰਗਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਚੰਡੀਗੜ੍ਹ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਪੀ. ਯੂ. 'ਚ ਗੋਲਡਨ ਚਾਂਸ ਲਈ ਪ੍ਰੀਖਿਆਵਾਂ ਪਹਿਲੀ ਤੋਂ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਗੋਲਡਨ ਚਾਂਸ ਅਤੇ ਕਾਰਗੁਜ਼ਾਰੀ ਵਧਾਉਣ (ਸਾਲਾਨਾ ਸਿਸਟਮ) ਵਾਸਤੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਇਕ ਅਗਸਤ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਯੂਨੀਵਰਸਿਟੀ ਦੇ ਚੰਡੀਗੜ੍ਹ ਕੈਂਪਸ ਅਤੇ ...

ਪੂਰੀ ਖ਼ਬਰ »

ਧਨਖੜ ਵਲੋਂ ਹਰਿਆਣਾ ਦੇ ਪੇਂਡੂ ਵਿਕਾਸ ਦਾ 5 ਸਾਲਾਂ ਦਾ ਲੇਖਾ-ਜੋਖਾ ਪੇਸ਼

ਚੰਡੀਗੜ੍ਹ, 23 ਜੁਲਾਈ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਚਾਇਤ ਤੇ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਦੇ ਯਤਨਾਂ ਨਾਲ ਸੂਬੇ ਵਿਚ ਪੜ੍ਹੀ-ਲਿਖੀ ਪੰਚਾਇਤ ਹੋਣ ਤੋਂ ਬਾਅਦ ਹੁਣ ਹਰਿਆਣਾ ਆਪਣੇ ਕਿਸਾਨਾਂ ...

ਪੂਰੀ ਖ਼ਬਰ »

ਹਰਿਦੁਆਰ ਜਾ ਰਹੀ ਕਾਵੜ ਯਾਤਰਾ ਨਾਲ ਵਾਪਰੇ ਹਾਦਸੇ ਦੌਰਾਨ ਮਰਨ ਵਾਲਿਆਂ ਦੀ ਗਿਣਤੀ 4 ਹੋਈ

ਪੰਚਕੂਲਾ, 23 ਜੁਲਾਈ (ਕਪਿਲ)-ਬੀਤੀ 22 ਜੁਲਾਈ ਦੀ ਦੇਰ ਰਾਤ ਹਰਿਦੁਆਰ ਜਾ ਰਹੇ ਕਾਵੜ ਯਾਤਰੀਆਂ ਨਾਲ ਵਾਪਰੇ ਹਾਦਸੇ ਦੌਰਾਨ ਮਿ੍ਤਕਾਂ ਦੀ ਗਿਣਤੀ 1 ਤੋਂ ਵੱਧ ਕੇ 4 ਹੋ ਗਈ ਹੈ | ਜਿਨ੍ਹਾਂ ਯਾਤਰੀਆਂ ਦੀ ਮੌਤ ਹੋਈ ਹੈ, ਉਨ੍ਹਾਂ ਸਮੇਤ ਲਗਪਗ 15 ਯਾਤਰੀਆਂ ਨੂੰ ਕੱਲ੍ਹ ਦੇਰ ਰਾਤ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਧਰਨਾ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕੰਪਲੈਕਸ ਵਿਖੇ ਅੱਜ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਝੰਡੇ ਹੇਠ ਰੋਸ ਧਰਨਾ ਦੇਣ ਉਪਰੰਤ ਆਪਣੀਆਂ ਮੰਗਾਂ ਸਬੰਧੀ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਆਪਣੇ ਘਰ ਨੂੰ ਇਸ ਮੌਨਸੂਨ 'ਚ ਹੈਵੇਲਸ ਨਾਲ ਸੁਰੱਖਿਅਤ ਰੱਖੋ-ਸੌਰਭ ਗੋਇਲ

ਚੰਡੀਗੜ੍ਹ, 23 ਜੁਲਾਈ (ਅ.ਬ.)-ਹੈਵੇਲਸ ਇੰਡੀਆ ਲਿਮਟਿਡ, ਫਾਸਟ ਮੂਵਿੰਗ ਇਲੈਕਟ੍ਰੀਕਲ (ਐੱਮ. ਐੱਮ. ਈ. ਜੀ.) ਅਤੇ ਕੰਜ਼ਿਊਮਰ ਡਿਊਰੇਬਲ ਕੰਪਨੀ ਨੇ ਅੱਜ ਤਕਨੀਕੀ ਰੂਪ ਨਾਲ ਐਡਵਾਂਸਡ ਐੱਸ. ਪੀ. ਡੀ. (ਸਰਜ ਪ੍ਰੋਟੈਕਸ਼ਨ ਡਿਵਾਈਸ), ਆਰ. ਸੀ. ਸੀ. ਬੀ. (ਰੈਜ਼ੀਡੈਂਸ਼ੀਅਲ ਕਰੰਟ ...

ਪੂਰੀ ਖ਼ਬਰ »

ਸੀਵਰੇਜ ਯੁਕਤ ਪਾਣੀ ਪੀਣ ਨਾਲ ਭਬਾਤ ਵਾਸੀ ਆਏ ਬਿਮਾਰੀਆਂ ਦੀ ਲਪੇਟ 'ਚ

ਜ਼ੀਰਕਪੁਰ, 23 ਜੁਲਾਈ (ਹੈਪੀ ਪੰਡਵਾਲਾ)-ਪਿੰਡ ਭਬਾਤ ਦੇ ਵਾਰਡ ਨੰਬਰ-27 'ਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ 'ਚ ਗੰਦਗੀ ਆ ਰਹੀ ਹੈ | ਇਸ ਸਬੰਧੀ ਪਿੰਡ ਵਾਸੀਆਂ ਵਲੋਂ ਨਗਰ ਕੌਾਸਲ ਅਧਿਕਾਰੀਆਂ ਨੂੰ ਵੀ ਜਾਣਕਾਰੀ ਦਿੱਤੀ ਗਈ ਸੀ ਪਰ ਹਾਲੇ ਤੱਕ ਉਨ੍ਹਾਂ ਨੂੰ ਇਸ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਚੱਲਿਆ ਨਗਰ ਕੀਰਤਨ ਅੱਜ ਪਹੁੰਚੇਗਾ ਗੁ: ਸ੍ਰੀ ਅੰਬ ਸਾਹਿਬ

ਐੱਸ. ਏ. ਐੱਸ. ਨਗਰ, 23 ਜੁਲਾਈ (ਝਾਂਮਪੁਰ)-ਗੁਰਦੁਆਰਾ ਨਾਨਕ ਝੀਰਾ ਬਿਦਰ (ਕਰਨਾਟਕਾ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਰੋਪੜ ਤੋਂ ਹੁੰਦਾ ਹੋਇਆ 24 ਜੁਲਾਈ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਰਾਤ ਦੇ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰਜ਼' ਵਲੋਂ 'ਚਾਂਦੀ ਦੀ ਰੱਖੜੀ ਮੁਫ਼ਤ' ਦੇਣ ਦੀ ਮੁਹਿੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 23 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਕਈ ਸਾਲਾਂ ਤੋਂ ਮੁਹਾਲੀ ਸਮੇਤ ਪੂਰੇ ਟ੍ਰਾਈਸਿਟੀ ਅੰਦਰ ਸੋਨਾ, ਚਾਂਦੀ ਤੇ ਹੀਰਿਆਂ ਦੇ ਗਹਿਣਿਆਂ ਦੇ ਕਾਰੋਬਾਰ ਵਿਚ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੇ ਸਥਾਨਕ ਫੇਜ਼-3ਬੀ2 ਦੇ ਐੱਸ. ਸੀ. ਓ. ਨੰ: 113 ਵਿਚਲੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਰਮਚਾਰੀ ਸੰਗਠਨਾਂ ਨਾਲ ਮੀਟਿੰਗ ਉਪਰੰਤ ਕੀਤੇ ਗਏ ਐਲਾਨਾਂ ਤੋਂ ਸਰਵ-ਕਰਮਚਾਰੀ ਸੰਘ ਨਾਰਾਜ਼

ਪੰਚਕੂਲਾ, 23 ਜੁਲਾਈ (ਕਪਿਲ)-ਮੁੱਖ ਮੰਤਰੀ ਵਲੋਂ ਬੀਤੇ ਸਨਿਚਰਵਾਰ ਕਰਮਚਾਰੀ ਸੰਗਠਨਾਂ ਨਾਲ ਮੀਟਿੰਗ ਕਰਨ ਉਪਰੰਤ ਕੀਤੇ ਗਏ ਐਲਾਨਾਂ ਤੋਂ ਕਰਮਚਾਰੀਆਂ ਦਾ ਸਭ ਤੋਂ ਵੱਡਾ ਸੰਗਠਨ ਸਰਵ-ਕਰਮਚਾਰੀ ਸੰਘ ਹਰਿਆਣਾ ਖ਼ਫ਼ਾ ਹੈ | ਇਸ ਸਬੰਧੀ ਸੰਘ ਦੇ ਆਗੂਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਕੁੰਭੜਾ ਦੇ ਸਰਬਪੱਖੀ ਵਿਕਾਸ ਲਈ ਮੇਅਰ ਕੁਲਵੰਤ ਸਿੰਘ ਦਾ ਵਿਸ਼ੇਸ਼ ਸਨਮਾਨ

ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿਚ ਕਰੀਬ ਦੋ ਦਹਾਕੇ ਬਾਅਦ ਹੋਏ ਵਿਕਾਸ ਕਾਰਜਾਂ ਦੀ ਖੁਸ਼ੀ 'ਚ ਅੱਜ ਅਕਾਲੀ ਕੌਾਸਲਰ ਰਮਨਪ੍ਰੀਤ ਕੌਰ ਕੁੰਭੜਾ ਦੀ ਅਗਵਾਈ ਹੇਠ ਪਿੰਡ ਦੀਆਂ ਬੀਬੀਆਂ ਨੇ ...

ਪੂਰੀ ਖ਼ਬਰ »

ਕਿਤਾਬਾਂ ਦੇ ਦਾਨੀ ਲਾਇਬ੍ਰੇਰੀ ਰੂਪੀ ਲੰਗਰ ਲਈ ਦਿਲ ਖੋਲ੍ਹ ਕੇ ਅੱਗੇ ਆਉਣ- ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 15 ਜੁਲਾਈ ਤੋਂ 15 ਅਗਸਤ ਤੱਕ ਸਕੂਲੀ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਲੰਗਰ ਮੁਹਿੰਮ ਤਹਿਤ ਸਕੂਲ ਲਾਇਬ੍ਰੇਰੀ ਤੋਂ ਕਿਤਾਬਾਂ ਜਾਰੀ ਕਰਵਾ ਕੇ ਪੜ੍ਹਾਉਣ ਦੀ ਸ਼ੁਰੂ ਕੀਤੀ ...

ਪੂਰੀ ਖ਼ਬਰ »

ਏ. ਬੀ. ਵੀ. ਪੀ. ਨੇ ਡੀ. ਐੱਸ. ਡਬਲਿਊ. ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਏ. ਬੀ. ਵੀ. ਪੀ. ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਡੀਨ ਵਿਦਿਆਰਥੀ ਭਲਾਈ ਪ੍ਰੋ. ਇਮੈਨੁਅਲ ਨਾਹਰ ਨੂੰ ਮੰਗ ਪੱਤਰ ਸੌਾਪਿਆ | ਵਿਦਿਆਰਥੀਆਂ ਨੇ ਮੰਗ ਕੀਤੀ ਕਿ ਕੈਂਪਸ ਵਿਚ ਮੈਸਾਂ ...

ਪੂਰੀ ਖ਼ਬਰ »

ਭਾਕਪਾ ਆਗੂਆਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ- ਬਰਾੜ

ਚੰਡੀਗੜ੍ਹ, 23 ਜੁਲਾਈ (ਵਿ. ਪ੍ਰ.)-Êਸੀ. ਪੀ. ਆਈ. ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਜਲਾਲਾਬਾਦ ਸਦਰ ਪੁਲਿਸ ਵਲੋਂ ਕਮਿਊਨਿਸਟ ਆਗੂਆਂ ਅਤੇ ਵਰਕਰਾਂ ਿਖ਼ਲਾਫ਼ ਝੂਠਾ ਪਰਚਾ ਦਰਜ ਕਰਵਾ ਕੇ ਕੇਸ ਪਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਜਨਹਿਤ ਵਿਕਾਸ ਕਮੇਟੀ ਦਾ ਵਫ਼ਦ ਡੀ. ਐੱਸ. ਪੀ. ਨੂੰ ਮਿਲਿਆ

ਖਰੜ, 23 ਜੁਲਾਈ (ਜੰਡਪੁਰੀ)-ਜਨਹਿਤ ਵਿਕਾਸ ਕਮੇਟੀ ਦਾ ਇਕ ਵਫ਼ਦ ਪ੍ਰਧਾਨ ਰਣਜੀਤ ਸਿੰਘ ਹੰਸ ਦੀ ਅਗਵਾਈ ਹੇਠ ਡੀ. ਐੱਸ. ਪੀ. ਖਰੜ ਦੀਪ ਕਮਲ ਨੂੰ ਮਿਲਿਆ | ਮੀਟਿੰਗ ਦੌਰਾਨ ਵਫ਼ਦ ਵਲੋਂ ਸ਼ਹਿਰ ਅੰਦਰ ਵੱਧ ਰਹੇ ਸ਼ੋਰ ਪ੍ਰਦੂਸ਼ਣ ਅਤੇ ਸੜਕਾਂ 'ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

'ਆਪ' ਲੀਡਰਾਂ ਨੇ ਨਕੋਦਰ ਕਾਂਡ 'ਚ ਹਾਈਕੋਰਟ ਵਲੋਂ ਗੁਰੂ ਤੇ ਆਲਮ ਨੂੰ ਨੋਟਿਸ ਦਾ ਕੀਤਾ ਸਵਾਗਤ

ਚੰਡੀਗੜ੍ਹ, 23 ਜੁਲਾਈ (ਅ.ਬ.)-ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਅਧਿਕਾਰੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਦਰਬਾਰਾ ਸਿੰਘ ਗੁਰੂ (ਸਾਬਕਾ ਆਈ.ਏ.ਐੱਸ.) ਅਤੇ ਮੁਹੰਮਦ ਇਜ਼ਹਾਰ ਆਲਮ (ਆਈ.ਪੀ.ਐੱਸ.) ਸਮੇਤ ਪੰਜਾਬ ਸਰਕਾਰ ਦੇ ਗ੍ਰਹਿ ਸਕੱਤਰ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਕੈਂਪ ਅੱਜ

ਖਰੜ, 23 ਜੁਲਾਈ (ਮਾਨ)-ਆਮਦਨ ਕਰ ਵਿਭਾਗ ਵਲੋਂ 24 ਜੁਲਾਈ ਨੂੰ ਸਵੇਰੇ 11 ਵਜੇ ਸ੍ਰੀ ਰਾਮ ਭਵਨ ਖਰੜ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ | ਵਪਾਰ ਮੰਡਲ ਖਰੜ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਵਿਚ ਆਮਦਨ ਕਰ ਵਿਭਾਗ ਦੇ ਸੀਨੀਅਰ ਅਧਿਕਾਰੀ ਪੁੱਜ ਰਹੇ ਹਨ | ਕੋਈ ਵੀ ...

ਪੂਰੀ ਖ਼ਬਰ »

ਗੈਸ ਸਟੋਵ ਫਟਣ ਕਾਰਨ ਸੁਨਿਆਰਾ ਝੁਲਸਿਆ, ਹਾਲਤ ਗੰਭੀਰ

ਐੱਸ. ਏ. ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)-ਸੈਕਟਰ-70 ਪਿੰਡ ਮਟੌਰ ਦੇ ਸੱਤਿਆਨਾਰਾਇਣ ਮੰਦਰ ਦੇ ਸਾਹਮਣੇ ਨਵਾਬ ਜਵੈਲਰਜ਼ ਨਾਮਕ ਦੁਕਾਨ ਵਿਖੇ ਕੰਮ ਕਰਦੇ ਸਮੇਂ ਅਚਾਨਕ ਗੈਸ ਸਟੋਵ ਫੱਟ ਗਿਆ, ਜਿਸ ਕਾਰਨ ਦੁਕਾਨ ਮਾਲਕ ਪ੍ਰਦੀਪ ਕੁਮਾਰ ਬੁਰੀ ਤਰ੍ਹਾਂ ਨਾਲ ਝੁਲਸ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ- ਜ਼ਿਲ੍ਹਾ ਪੰਚਾਇਤ ਯੂਨੀਅਨ ਦੀ ਅਗਵਾਈ 'ਚ ਪੀੜਤਾਂ ਵਲੋਂ ਥਾਣਾ ਸੋਹਾਣਾ ਦਾ ਘਿਰਾਓ

ਐੱਸ. ਏ. ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)-ਪੰਚਾਇਤ ਯੂਨੀਅਨ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ 'ਚ ਦੋ ਮਾਮਲਿਆਂ ਦੇ ਪੀੜਤਾਂ ਵਲੋਂ ਅੱਜ ਥਾਣਾ ਸੋਹਾਣਾ ਦਾ ਘਿਰਾਓ ਕੀਤਾ ਗਿਆ | ਇਸ ਦੌਰਾਨ ਪੀੜਤਾਂ ਵਲੋਂ ਪੁਲਿਸ ਿਖ਼ਲਾਫ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਿਲੰਡਰ ਨੂੰ ਲੱਗੀ ਅੱਗ, ਬੱਚਿਆਂ ਲਈ ਖਾਣਾ ਬਣਾਉਂਦੀ ਔਰਤ ਝੁਲਸੀ

ਡੇਰਾਬੱਸੀ, 23 ਜੁਲਾਈ (ਗੁਰਮੀਤ ਸਿੰਘ)-ਪਿੰਡ ਤਿ੍ਵੇਦੀ ਕੈਂਪ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਪੜ੍ਹਨ ਵਾਲੇ ਕਰੀਬ 200 ਬੱਚਿਆਂ ਦੀ ਉਦੋਂ ਜਾਨ 'ਤੇ ਬਣ ਆਈ, ਜਦੋਂ ਸਕੂਲ 'ਚ ਮਿਡ-ਡੇ-ਮੀਲ ਤਹਿਤ ਮਿਲਣ ਵਾਲਾ ਖਾਣਾ ਬਣਾਉਂਦੇ ਹੋਏ ਗੈਸ ਸਿਲੰਡਰ ਨੂੰ ਅੱਗ ਲੱਗ ਗਈ | ਸਿਲੰਡਰ ...

ਪੂਰੀ ਖ਼ਬਰ »

ਲਾਂਡਰਾਂ ਵਿਖੇ 3 ਕਿੱਲੋਮੀਟਰ ਤੱਕ ਲੱਗੇ ਜਾਮ ਨੇ ਲੋਕਾਂ ਨੂੰ ਕਈ ਘੰਟੇ ਪਾਈ ਰੱਖਿਆ ਵਖ਼ਤ

ਐੱਸ. ਏ. ਐੱਸ. ਨਗਰ, 23 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)- ਪੰਜਾਬ ਭਰ ਤੋਂ ਰਾਜਧਾਨੀ ਚੰਡੀਗੜ੍ਹ ਵਿਖੇ ਆਉਣ ਲਈ ਪੰਜਾਬ ਦੇ ਚਾਰ ਮੁੱਖ ਰਸਤੇ ਹਨ ਪਰ ਇਨ੍ਹਾਂ ਸਾਰੇ ਰਸਤਿਆਂ 'ਤੇ ਆਵਾਜਾਈ ਦੀ ਭਰਮਾਰ ਹੋਣ ਕਰਕੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਜਦਕਿ ਕੇਂਦਰ ਜਾਂ ਸੂਬਾ ...

ਪੂਰੀ ਖ਼ਬਰ »

ਬੋਰਡ ਆਫ਼ ਡਾਇਰੈਕਟਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ 75.24 ਕਰੋੜ ਦੇ ਘਾਟੇ ਵਾਲਾ ਬਜਟ ਪਾਸ

ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਬੋਰਡ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਦੀ ਅਗਵਾਈ ਹੇਠ ਬੋਰਡ ਦੇ ਮੀਟਿੰਗ ਰੂਮ ਵਿਖੇ ਹੋਈ | ਇਸ ਮੀਟਿੰਗ ਸਬੰਧੀ ਬੋਰਡ ਵਲੋਂ ਕੋਈ ਅਧਿਕਾਰਿਤ ਤੌਰ 'ਤੇ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਲਈ ਵੱਡਾ ਸਹਾਰਾ ਬਣਿਆ ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਬੋਰਡ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਿਰਤੀਆਂ ਦੀ ਬਿਹਤਰੀ ਅਤੇ ਭਲਾਈ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਕਿਰਤੀਆਂ ਨੂੰ ਲਾਭ ਪਹੁੰਚਾਉਣ ਦੀ ਲੜੀ ਤਹਿਤ ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਬੋਰਡ ਵਲੋਂ 1 ਜਨਵਰੀ 2019 ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਵੇਕ ਪੁਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਜ਼ੀਰਕਪੁਰ, 23 ਜੁਲਾਈ (ਅਵਤਾਰ ਸਿੰਘ)-ਐੱਸ. ਟੀ. ਐੱਫ. ਦੀ ਟੀਮ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਐੱਸ. ਟੀ. ਐੱਫ. ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX