ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  1 day ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  1 day ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  1 day ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  1 day ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 day ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  1 day ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  1 day ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 day ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  1 day ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  1 day ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 day ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 day ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 day ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  2 days ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  2 days ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  2 days ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 days ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  2 days ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  2 days ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  2 days ago
ਮੀਂਹ ਨੇ ਫਿਰ ਵਧਾਈ ਠੰਢ
. . .  2 days ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  2 days ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  2 days ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਰੂਪਨਗਰ

ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਸਮੇਂ ਸਿਰ ਕੀਤਾ ਜਾਵੇ ਮੁਕੰਮਲ-ਡੀ.ਸੀ.

ਰੂਪਨਗਰ, 23 ਜੁਲਾਈ (ਮਨਜਿੰਦਰ ਸਿੰਘ ਚੱਕਲ)-ਵੱਖ-ਵੱਖ ਵਿਭਾਗਾਂ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਸਬੰਧੀ ਕੰਮ ਸਮੇਂ ਸਿਰ ਨੇਪਰੇ ਚਾੜੇ ਜਾਣ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੁਮੀਤ ਕੁਮਾਰ ਜਾਰੰਗਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਕੀਤਾ | ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਪਣੇ ਕੰਮ ਵਿਚ ਪਾਰਦਰਸ਼ਤਾ ਲਿਆਉਣ ਸਬੰਧੀ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਗ਼ੈਰ ਕਾਨੂੰਨੀ ਮਾਈਨਿੰਗ ਅਤੇ ਸਟੋਨ ਕਰੈਸ਼ਰ/ਸਕਰੀਨਿੰਗ ਪਲਾਂਟਾਂ ਸਬੰਧੀ ਕੀਤੀ ਜਾਂਦੀ ਚੈਕਿੰਗ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ | ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਸਿਵਲ ਵਰਕਸ, ਕਿਤਾਬਾਂ, ਵਰਦੀਆਂ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰਿਸੋਰਸ ਸੈਂਟਰ ਤੇ ਵਿਭਾਗ ਵਲੋਂ ਕੀਤੇ ਜਾਂਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਹਾਸਲ ਕੀਤੀ | ਉਨ੍ਹਾਂ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਵਲੋਂ ਸਾਉਣੀ ਦੀਆਂ ਮੁੱਖ ਫ਼ਸਲਾਂ, ਖਾਦਾਂ ਦੀ ਪਰਖ, ਭੋਂ ਪਰਖ ਸਕੀਮ, ਕੌਮੀ ਅੰਨ ਸੁਰੱਖਿਆ ਮਿਸ਼ਨ, ਟਿਊਬਵੈੱਲ ਕਾਰਪੋਰੇਸ਼ਨ, ਇਰੀਗੇਸ਼ਨ ਵਿਭਾਗ, ਸਹਿਕਾਰੀ ਸਭਾਵਾਂ, ਖ਼ੁਰਾਕ ਤੇ ਸਪਲਾਈ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਭੂਮੀ ਰੱਖਿਆ ਵਿਭਾਗ ਸਮੇਤ ਬਾਕੀ ਵਿਭਾਗਾਂ ਵਲੋਂ ਵੀ ਕੀਤੇ ਜਾਂਦੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੈਨਸ਼ਨ ਅਤੇ ਬੀ.ਪੀ.ਐਲ. ਕਾਰਡ, ਜ਼ਿਲ੍ਹਾ ਬਾਲ ਸੁਰੱਖਿਆ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਵਲੋਂ ਕੀਤੇ ਜਾਂਦੇ ਕੰਮਾਂ ਦੀ ਵੀ ਜਾਣਕਾਰੀ ਹਾਸਲ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿਘ ਗੁਜਰਾਲ ਸਹਾਇਕ ਕਮਿਸ਼ਨਰ (ਜ) ਸਰਬਜੀਤ ਕੌਰ, ਐਸ.ਡੀ.ਐਮ. ਰੂਪਨਗਰ ਹਰਜੋਤ ਕੌਰ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਮਨਕਮਲ ਸਿੰਘ ਚਾਹਲ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਮੈਡਮ ਕਨੂ ਗਰਗ ਵੀ ਹਾਜ਼ਰ ਸਨ |

ਮੋਰਿੰਡਾ-ਕਾਈਨੌਰ ਸੜਕ ਦੀ ਤਰਸਯੋਗ ਹਾਲਤ, 70 ਲੱਖ ਵੀ ਗਿਆ ਖੂਹ-ਖਾਤੇ

ਮੋਰਿੰਡਾ, 23 ਜੁਲਾਈ (ਕੰਗ)-ਮੋਰਿੰਡਾ-ਰੋਪੜ ਤੇ ਪੈਂਦੇ ਪਿੰਡ ਕਾਈਨੌਰ ਤੱਕ ਸੜਕ ਹਮੇਸ਼ਾਂ ਹੀ ਇਲਾਕੇ ਲਈ ਸਿਰਦਰਦੀ ਬਣੀ ਹੋਈ ਹੈ, ਕਿਉਂਕਿ ਮਗਰਲੇ ਚਾਰ ਸਾਲਾਂ ਤੋਂ ਇਸ ਸੜਕ ਤੇ ਲਗਪਗ ਪੰਜ ਕਿੱਲੋਮੀਟਰ ਦੇ ਟੋਟੇ ਦੀ ਹਾਲਤ ਤਰਸਯੋਗ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਚੰਦਰ ਸ਼ੇਖਰ ਆਜ਼ਾਦ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਪ੍ਰਣ ਲਿਆ

ਨੰਗਲ, 23 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਪਵਿੱਤਰ ਤਿਰੰਗੇ ਨੂੰ ਸਮਰਪਿਤ ਸਿਪਾਹੀ ਚੰਦਰ ਸ਼ੇਖਰ ਆਜ਼ਾਦ ਦੇ ਜਨਮ ਦਿਨ ਮੌਕੇ ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋ ਪਿੰਡ ਬਰਮਲਾ 'ਚ ਸਾਦਾ ਸਮਾਗਮ ਕਰਵਾਇਆ ਗਿਆ | ਨੌਜਵਾਨ ਸਾਹਿੱਤਕਾਰ ਨਵਾਬ ਫੈਸਲ ਖ਼ਾਨ ਨੇ ਚੰਦਰ ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਦੇ ਕਾਰਜ ਸਾਧਕ ਅਫ਼ਸਰ ਦਾ ਤਬਾਦਲਾ

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਦੇ ਕਾਰਜ ਸਾਧਕ ਅਫ਼ਸਰ ਦਾ ਤਬਾਦਲਾ ਹੋਣ ਉਪਰੰਤ ਨਵੇਂ ਕਾਰਜ ਸਾਧਕ ਅਫ਼ਸਰ ਭਜਨ ਚੰਦ ਨੇ ਅਹੁਦਾ ਸੰਭਾਲ ਲਿਆ ਹੈ | ਉਹ ਨਗਰ ਕੌਾਸਲ ਤਲਵਾੜਾ ਤੋਂ ਬਦਲ ਕੇ ਆਏ ਹਨ ਜਦੋਂ ਕਿ ਇਥੋਂ ਦੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਪਿੰਡ ਕਕਰਾਲੀ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਭਲਕੇ

ਮੋਰਿੰਡਾ, 23 ਜੁਲਾਈ (ਕੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਕਕਰਾਲੀ ਵਿਖੇ ਮਿਤੀ 25 ਜੁਲਾਈ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਪੁਲਿਸ ਨੇ ਕੀਤੀ ਕਾਰਵਾਈ

ਨੰਗਲ, 23 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਿਚ ਵਿਕਰਾਲ ਰੂਪ ਧਾਰਨ ਕਰ ਚੁੱਕੀ ਟ੍ਰੈਫ਼ਿਕ ਸਮੱਸਿਆ ਦੇ ਮੱਦੇਨਜ਼ਰ ਅੱਜ ਨਗਰ ਕੌਾਸਲ ਨੰਗਲ ਵਲੋਂ ਪੁਲਿਸ ਦੇ ਸਹਿਯੋਗ ਨਾਲ ਸਾਂਝਾ ਆਪ੍ਰੇਸ਼ਨ ਕਰਕੇ ਅੱਡਾ ਮਾਰਕੀਟ ਵਿਖੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲੇ 'ਚ ਸਚਿਨ ਰਾਣਾ ਬਣਿਆ ਮਿਸਟਰ ਹਿਮਾਚਲ

ਨੰਗਲ, 23 ਜੁਲਾਈ (ਪ੍ਰੋ: ਅਵਤਾਰ ਸਿੰਘ)-ਨੇੜਲੇ ਪਿੰਡ ਬੰਦਲੈਹੜੀ ਦਾ ਨੌਜਵਾਨ ਸਚਿਨ ਰਾਣਾ ਨੇ 21 ਜੁਲਾਈ ਨੂੰ ਹੋਏ ਬਾਡੀ ਬਿਲਡਿੰਗ ਮੁਕਾਬਲੇ ਵਿਚ ਜੇਤੂ ਰਹਿ ਕੇ ਮਿਸਟਰ ਹਿਮਾਚਲ ਦਾ ਿਖ਼ਤਾਬ ਜਿੱਤਿਆ | ਇਸ ਸਬੰਧੀ ਪਿੰਡ ਬੰਦਲੈਹੜੀ ਦੇ ਸਰਪੰਚ ਸੁਖਵਿੰਦਰ ਸਿੰਘ ਰਾਜੂ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਨੇ ਸੜਕ ਦੇ ਨਾਲ ਖੜ੍ਹਨ ਵਾਲੀਆਂ ਰੇਹੜੀਆਂ ਹਟਾਈਆਂ

ਨੰਗਲ, 23 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਅੱਜ ਫਿਰ ਚੀਫ਼ ਸੈਨੇਟਰੀ ਇੰਸਪੈਕਟਰ ਖੁਸ਼ਬੀਰ ਸਿੰਘ ਦੀ ਅਗਵਾਈ ਵਿਚ ਨੰਗਲ ਊਨਾ ਸੜਕ 'ਤੇ ਲੱਗਣ ਵਾਲੀਆਂ ਰੇਹੜੀਆਾ ਨੂੰ ਹਟਾਇਆ ਤੇ ਕੁਝ ਨੂੰ ਦੂਰ ਕਰਵਾਇਆ ਗਿਆ¢ ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਲੜੀ ...

ਪੂਰੀ ਖ਼ਬਰ »

ਕਰਨਲ ਬਰਾੜ ਤੇ ਕਰਨਲ ਜੈਵਇੰਦਰ ਸਿੰਘ ਵਲੋਂ ਐਨ.ਸੀ.ਸੀ. ਅਕੈਡਮੀ ਦਾ ਦੌਰਾ

ਰੂਪਨਗਰ, 23 ਜੁਲਾਈ (ਮਨਜਿੰਦਰ ਸਿੰਘ ਚੱਕਲ)-14 ਪੰਜਾਬ ਬਟਾਲੀਅਨ ਐਨ.ਸੀ.ਸੀ. ਨਾਭਾ ਵਲੋਂ ਪਟਿਆਲਾ ਗਰੁੱਪ ਦੀ ਅਗਵਾਈ ਹੇਠ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਵਲੋਂ ਬਤੌਰ ਪਾਇਲਟ ਪ੍ਰੋਜੈਕਟ ਦੇ ਰੂਪ ਵਿਚ ਲਗਾਏ ਜਾ ਰਹੇ ਸਿਖਲਾਈ ਕੈਂਪ ਦਾ ਨਿਰੀਖਣ ਕਰਨ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਸਿਹਤ ਬੀਮਾ ਅਧੀਨ ਵੰਡੇ ਚੈੱਕ

ਰੂਪਨਗਰ, 23 ਜੁਲਾਈ (ਸਟਾਫ ਰਿਪੋਰਟਰ)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਹਤ ਬੀਮਾ ਅਧੀਨ ਚੈੱਕ ਵੰਡੇ ਗਏ | ਸਕੂਲ ਦੇ ਪਿੰ੍ਰਸੀਪਲ ਸੰਗੀਤਾ ਰਾਣੀ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਸਕੂਲ ਵਲੋਂ ਸਿਹਤ ਬੀਮਾ ਕਰਵਾਇਆ ...

ਪੂਰੀ ਖ਼ਬਰ »

ਰਾਊਾਡ ਗਲਾਸ ਫਾਊ ਾਡੇਸ਼ਨ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਆਰੰਭ

ਰੂਪਨਗਰ, 23 ਜੁਲਾਈ (ਸਟਾਫ਼ ਰਿਪੋਰਟਰ)-ਗ੍ਰਾਮ ਪੰਚਾਇਤ ਪਿੰਡ ਲੋਦੀ ਮਾਜਰਾ ਵਲੋਂ ਰਾਊਾਡ ਗਲਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਗੁਰੂ ਦੇ ਨਾਮ ਦੀ ਮੁਹਿੰਮ ਬਰਿੰਦਰ ਸਿੰਘ ਢਿੱਲੋਂ ਦੇ ਪਿਤਾ ...

ਪੂਰੀ ਖ਼ਬਰ »

ਮਾਤਾ ਸੱਤਿਆ ਦੇਵੀ ਸ਼ਰਮਾ ਨੁੂੰ ਸ਼ਰਧਾਂਜਲੀਆਂ ਭੇਟ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪ੍ਰੈੱਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਗੋਪਾਲ ਕ੍ਰਿਸ਼ਨ ਸ਼ਰਮਾ ਦੀ ਮਾਤਾ ਸੱਤਿਆ ਦੇਵੀ ਨੂੰ ਭਗਵਾਨ ਸ਼ਿਵ ਮੰਦਰ ਗੰਗੂਵਾਲ ਵਿਖੇ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਕਰਵਾਏ 'ਸ਼ੋਅ ਤੇ ਸਪੀਕ' ਮੁਕਾਬਲੇ

ਨੰਗਲ, 23 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਵਾਂ ਨੰਗਲ ਵਿਖੇ ਅੱਜ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਸ਼ੋਅ ਤੇ ਸਪੀਕ' ਮੁਕਾਬਲੇ ਕਰਵਾਏ ਗਏ, ਜਿਸ ਵਿਚ 75 ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ਡਾਇਰੈਕਟਰ ਵਾਈ.ਪੀ. ਕੌਸ਼ਲ ਦੀ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਰੂਪਨਗਰ ਦੇ ਐਨ.ਸੀ.ਸੀ. ਕੈਡਿਟਾਂ ਨੇ ਪਿੰਡ ਹਵੇਲੀ ਖ਼ੁਰਦ ਨੂੰ ਲਿਆ ਗੋਦ

ਰੂਪਨਗਰ, 23 ਜੁਲਾਈ (ਸਟਾਫ ਰਿਪੋਰਟਰ)-ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਅਧੀਨ ਚੱਲ ਰਹੇ ਐਨ.ਸੀ.ਸੀ. ਸੰਗਠਨ ਦੇ ਪਟਿਆਲਾ ਗਰੁੱਪ ਦੀ ਫ਼ਸਟ ਪੰਜਾਬ ਨੇਵਲ ਯੂਨਿਟ ਨਵਾਂ ਨੰਗਲ ਨਾਲ ਸਬੰਧਿਤ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਐਨ.ਸੀ.ਸੀ. ਕੈਡਿਟਾਂ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ 'ਚ ਰੂਪਨਗਰ ਤੇ ਕੁਰਾਲੀ ਬਾਸਕਟਬਾਲ ਟੀਮਾਂ ਦਰਮਿਆਨ ਕਰਵਾਇਆ ਮੈਚ

ਰੂਪਨਗਰ, 23 ਜੁਲਾਈ (ਸਟਾਫ ਰਿਪੋਰਟਰ)-ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕੋਚ ਰੂਪੇਸ਼ ਕੁਮਾਰ ਵਲੋਂ ਰੂਪਨਗਰ ਅਤੇ ਕੁਰਾਲੀ ਬਾਸਕਿਟਬਾਲ ਦੀਆਂ ਟੀਮਾਂ ਵਿਚਕਾਰ ਦੋਸਤਾਨਾ ਮੈਚ ਕਰਵਾਇਆ ਗਿਆ | ਇਸ ਮੌਕੇ ਸੱਤ ਪ੍ਰਕਾਸ਼ ਬੈਂਸ ਜ਼ਿਲ੍ਹਾ ਪ੍ਰਧਾਨ ਭਾਰਤੀਆ ਵਾਲਮੀਕਿ ਧਰਮ ...

ਪੂਰੀ ਖ਼ਬਰ »

ਕਬੱਡੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ 'ਤੇ ਖਿਡਾਰਨਾਂ ਦਾ ਸਨਮਾਨ

ਸੁਖਸਾਲ, 23 ਜੁਲਾਈ (ਧਰਮ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਤਹਿਸੀਲ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਨੰਗਲ ਤਹਿਸੀਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ ਵਿਖੇ ਹੋਏ ਖੇਡ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਸ੍ਰੀ ਚਮਕੌਰ ਸਾਹਿਬ, 23 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਐਸ.ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਦੇ ਸਹਿਯੋਗ ਨਾਲ ਵਿਸ਼ਵ ਆਬਾਦੀ ਦਿਵਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਨਾਟਕ ਦਾ ਮੰਚਨ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਵਿਦਿਆਰਥੀਆਂ ਨੂੰ ਨਸ਼ੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਉੱਪਰ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੇ ਪੁਲ ਦੀ ਹਾਲਤ ਬਣੀ ਖ਼ਸਤਾ ਸਾਵਧਾਨ! ਸ਼ਾਇਦ ਪ੍ਰਸ਼ਾਸਨ ਪੁਲ ਦੇ ਡਿਗਣ ਦਾ ਇੰਤਜ਼ਾਰ ਕਰ ਰਿਹਾ ਹੈ

ਕੀਰਤਪੁਰ ਸਾਹਿਬ, 23 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੀਰਤਪੁਰ ਸਾਹਿਬ-ਬਿਲਾਸਪੁਰ (ਹਿ. ਪ੍ਰ) ਮੁੱਖ ਮਾਰਗ ਉੱਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਨਜ਼ਦੀਕ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਉੱਪਰ ਬਣੇ ਪੁਲ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਮੋਰਿੰਡਾ, 23 ਜੁਲਾਈ (ਪਿ੍ਤਪਾਲ ਸਿੰਘ)-ਜ਼ਿਲ੍ਹਾ ਪੁਲਿਸ ਕਪਤਾਨ ਸਵਪਨ ਸ਼ਰਮਾ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟ੍ਰੈਫ਼ਿਕ ਜਾਗਰੂਕਤਾ ਮੁਹਿੰਮ ਤਹਿਤ ਅੱਜ ਇਥੇ ਵੱਖ-ਵੱਖ ਥਾਵਾਂ 'ਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਬਾਰੇ ਜਾਗਰੂਕ ਕੀਤਾ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਿਵਲ ਸਰਜਨ ਰੂਪਨਗਰ ਐਚ. ਐਨ. ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਮ ਕੁਮਾਰ ਸਰੋਆ ਦੀ ਅਗਵਾਈ ਤਹਿਤ ਪਿ੍ੰਸੀਪਲ ਸ੍ਰੀਮਤੀ ਕਿ੍ਸ਼ਨਾ ਬਾਹਰੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਮਜ਼ਦੂਰ ਸੰਘ ਦੁਆਰਾ 65ਵਾਂ ਮਜ਼ਦੂਰ ਸਥਾਪਨਾ ਦਿਵਸ ਮਨਾਇਆ

ਘਨੌਲੀ, 23 ਜੁਲਾਈ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਦਬੁਰਜੀ ਵਲੋਂ 65ਵਾਂ ਮਜ਼ਦੂਰ ਸਥਾਪਨਾ ਦਿਵਸ ਮਨਾਇਆ ਗਿਆ | ਯੂਨੀਅਨ ਆਗੂਆਂ ਵਲੋ ਝੰਡਾ ਲਹਿਰਾਉਂਦਿਆਂ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਤੇ ਵਿਜੈਪਾਲ ਸਿੰਘ ਨੇ ਸੰਬੋਧਨ ਕਰਦਿਆਂ ਕੀਰਤੀਆਂ ਨੂੰ ਆਪਣੇ ...

ਪੂਰੀ ਖ਼ਬਰ »

ਬਲੌਲੀ ਸਕੂਲ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੀ ਸਾਫ਼-ਸਫ਼ਾਈ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਬਲੌਲੀ ਵਿਖੇ ਐੱਸ.ਐਮ.ਸੀ. ਕਮੇਟੀ, ਪਿੰਡ ਦੇ ਦਾਨੀ ਸੱਜਣਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਸਕੂਲ ਵਿਚ ਸਾਫ਼-ਸਫ਼ਾਈ ਦੀ ਮੁਹਿੰਮ ਚਲਾਈ ਗਈ | ਇਸ ਦੇ ਨਾਲ ...

ਪੂਰੀ ਖ਼ਬਰ »

ਮਾਸਟਰ ਪਵਨ ਕੁਮਾਰ ਨੂੰ ਸਦਮਾ, ਪੁੱਤਰ ਦੀ ਮੌਤ

ਢੇਰ, 23 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪਿੰਡ ਜਿੰਦਵੜੀ ਦੇ ਵਾਸੀ ਸਾਬਕਾ ਸਰਪੰਚ ਮਾਸਟਰ ਪਵਨ ਕੁਮਾਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਅਤੁੱਲ ਕੁਮਾਰ ਦੀ ਮੌਤ ਹੋ ਗਈ | ਮਿੱਠ ਬੋਲੜੇ, ਮਿਲਣਸਾਰ ਨੌਜਵਾਨ ਅਤੁੱਲ ਕੁਮਾਰ ਦੀ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਟਰੱਸਟ ਜਗਾਤਖਾਨਾ ਵਿਚ ਐਕਊਪ੍ਰੈਸ਼ਰ ਤੇ ਫਿਜ਼ਿਓਥਰੈਪੀ ਕੈਂਪ ਸ਼ੁਰੂ

ਘਨੌਲੀ, 23 ਜੁਲਾਈ (ਜਸਵੀਰ ਸਿੰਘ ਸੈਣੀ)-ਭਾਈ ਘਨੱਈਆਂ ਸੇਵਾ ਸੁਸਾਇਟੀ ਰਜਿ: ਨਾਲਾਗੜ੍ਹ ਵਲੋਂ ਗੁਰਮਤਿ ਪ੍ਰਚਾਰ ਜਗਾਤਖਾਨਾ ਟਰੱਸਟ ਵਿਚ ਅੱਜ ਤੋਂ ਐਕਊਪ੍ਰੈਸ਼ਰ ਤੇ ਫਿਜ਼ਿਓਥਰੈਪੀ ਕੈਂਪ ਸ਼ੁਰੂ ਹੋ ਗਿਆ ਹੈ ਜੋ ਕਿ 2 ਅਗਸਤ ਤੱਕ ਚੱਲੇਗਾ | ਇਸ ਸਬੰਧੀ ਮਹਿੰਦਰ ਸਿੰਘ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਦੀ ਚਾਰ ਦੀਵਾਰੀ ਨੂੰ ਖ਼ਤਰਾ

ਕਾਹਨਪੁਰ ਖੂਹੀ, 23 ਜੁਲਾਈ (ਗੁਰਬੀਰ ਸਿੰਘ ਵਾਲੀਆ)-ਪਿੰਡ ਪਲਾਟਾ 'ਚ ਸਰਕਾਰੀ ਸਕੂਲ ਦੇ ਲਾਗੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸੜਕ ਹੇਠਾਂ ਬਣਾਈ ਗਈ ਪੁਲੀ ਦੇ ਬੰਦ ਪਏ ਹੋਣ ਕਾਰਨ ਪਾਣੀ ਨੂੰ ਡਾਫ ਲੱਗ ਰਹੀ ਹੈ ਤੇ ਸਕੂਲ ਦੀ ਚਾਰ ਦੀਵਾਰੀ ਦੇ ਡਿੱਗਣ ਦਾ ਖ਼ਦਸ਼ਾ ਬਣਿਆ ...

ਪੂਰੀ ਖ਼ਬਰ »

ਅਧਿਆਪਕਾ ਦੀ ਯਾਦ ਵਿਚ ਪਰਿਵਾਰ ਵਾਲਿਆਂ ਵਲੋਂ ਸਕੂਲ ਨੂੰ 21 ਹਜ਼ਾਰ ਰੁਪਏ ਦੀ ਮਾਲੀ ਮਦਦ

ਮੋਰਿੰਡਾ, 23 ਜੁਲਾਈ (ਕੰਗ)-ਸਰਕਾਰੀ ਹਾਈ ਸਕੂਲ ਪਿੰਡ ਚਤਾਮਲੀ ਵਿਖੇ ਸਕੂਲ ਦੀ ਹਿੰਦੀ ਅਧਿਆਪਕਾ ਸਵ. ਮਨਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਵਲੋਂ ਸਕੂਲ ਦੇ ਹੋਣਹਾਰ ਬੱਚਿਆਂ ਨੂੰ 21 ਹਜ਼ਾਰ ਦੇ ਨਕਦ ਇਨਾਮ ਦਿੱਤੇ ਗਏ | ਇਸ ਸਬੰਧੀ ਮੁੱਖ ਅਧਿਆਪਕ ਹਰਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਸੈਣੀ ਭਵਨ 'ਚ ਸਿਖਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਸਮਾਜ ਸੇਵੀ ਸੰਸਥਾ ਸੈਣੀ ਭਵਨ ਵਿਖੇ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰ ਰਹੀਆਂ ਸਿਖਿਆਰਥਣਾਂ ਵਲੋਂ ਅੱਜ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਿਖਿਆਰਥਣਾਂ ਨੇ ਸੱਜ-ਧੱਜਕੇ ਰੰਗ ਬਰੰਗੇ ਪਹਿਰਾਵੇ ਪਹਿਨਕੇ ...

ਪੂਰੀ ਖ਼ਬਰ »

ਭੈਰੋਮਾਜਰਾ ਵਿਖੇ ਪੰਚਾਇਤ ਨੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 23 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪਿੰਡ ਭੈਰੋਮਾਜਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਵਾਂ 'ਤੇ 550 ਬੂਟੇ ਲਗਾਉਣ ਦੀ ਸ਼ੁਰੂਆਤ ਸਰਪੰਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਕਾਹਨਪੁਰ ਖੂਹੀ, 23 ਜੁਲਾਈ (ਗੁਰਵੀਰ ਸਿੰਘ ਵਾਲੀਆ)-ਸਮਾਜ ਵਿਚ ਜਾਗਰੂਕਤਾ ਵੱਧਣ ਨਾਲ ਦਾਨ ਕਰਨ ਦੇ ਢੰਗਾਂ ਵਿਚ ਵੀ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ | ਇਸਦੀ ਤਾਜ਼ਾ ਉਦਾਹਰਨ ਉਸ ਵੇਲੇ ਸਾਹਮਣੇ ਆਈ ਜਦੋਂ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਕੁਲਵੀਰ ਸਿੰਘ ਬੈਂਸ ਕੁੱਕੂ ਨੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚਤਾਮਲੀ ਵਿਖੇ ਇਨਾਮ ਵੰਡ ਸਮਾਗਮ

ਮੋਰਿੰਡਾ, 23 ਜੁਲਾਈ (ਪਿ੍ਤਪਾਲ ਸਿੰਘ)-ਸਰਕਾਰੀ ਹਾਈ ਸਕੂਲ ਚਤਾਮਲੀ ਵਲੋਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਹਰਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੀਤਕਾਰ ਪਾਲੀ ਰਾਏਪੁਰ ਦਾ ਸਨਮਾਨ

ਨੂਰਪੁਰ ਬੇਦੀ, 23 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਹਾਈ ਸਕੂਲ ਰਾਏਪੁਰ ਵਲੋਂ ਅੱਜ ਉੱਘੇ ਗੀਤਕਾਰ, ਸਮਾਜ ਸੇਵੀ ਤੇ ਲੈਕਚਰਾਰ ਪਾਲੀ ਰਾਏਪੁਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਮੈਡਮ ਸੀਮਾ ਦੇਵੀ ਨੇ ਕਿਹਾ ਕਿ ਪਾਲੀ ਰਾਏਪੁਰ ਨੇ ਜਿੱਥੇ ਸਿੱਖਿਆ ਤੇ ...

ਪੂਰੀ ਖ਼ਬਰ »

ਭਾਯੂਮੋਂ ਨੇ ਲਾਇਆ ਸ਼ਿਵਾਲਿਕ ਕਾਲਜ ਦੇ ਬਾਹਰ ਮੈਂਬਰਸ਼ਿੱਪ ਮੁਹਿੰਮ ਕੈਂਪ

ਨੰਗਲ, 23 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਦੇ ਮੂਹਰੇ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਜੀਵਨ ਕੁਮਾਰ ਦੀ ਅਗਵਾਈ ਹੇਠ ਮੈਂਬਰਸ਼ਿਪ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ | ਇਸ ਮੌਕੇ ਸਕੱਤਰ ਪੰਜਾਬ ਭਾਜਪਾ ...

ਪੂਰੀ ਖ਼ਬਰ »

ਗੁੱਗਾ ਜ਼ਾਹਰ ਵੀਰ ਵੈੱਲਫੇਅਰ ਸੁਸਾਇਟੀ ਦੀ ਨਵੀਂ ਕਮੇਟੀ ਦਾ ਹੋਇਆ ਗਠਨ

ਨੰਗਲ, 23 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਗੁੱਗਾ ਜ਼ਾਹਰ ਵੀਰ ਵੈੱਲਫੇਅਰ ਸੁਸਾਇਟੀ ਈ.ਬੀ. ਬਲਾਕ ਨੰਗਲ ਦੀ ਨਵੀਂ ਕਾਰਜਕਾਰਨੀ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ | ਨਵੇਂ ਚੁਣੇ ਗਏ ਅਹੁਦੇਦਾਰਾਂ ਵਿਚ ਪ੍ਰਧਾਨ ਧਰਿੰਦਰ ਕੁਮਾਰ ਸਭਰਵਾਲ ਨੂੰ ਪ੍ਰਧਾਨ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਤਖਤਗੜ੍ਹ ਨੇ ਕੀਤਾ 550 ਬੂਟੇ ਲਗਾਉਣ ਦਾ ਟੀਚਾ ਪੂਰਾ

ਨੂਰਪੁਰ ਬੇਦੀ, 23 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਗ੍ਰਾਮ ਪੰਚਾਇਤ ਤਖਤਗੜ੍ਹ ਨੇ ਪਿੰਡ 'ਚ 550 ਬੂਟੇ ਲਗਾਉਣ ਦਾ ਟੀਚਾ ਪੂਰਾ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਸਰਪੰਚ ਕੇਵਲ ਕ੍ਰਿਸ਼ਨ ਤਖਤਗੜ੍ਹ ਨੇ ਦੱਸਿਆ ਕਿ ਪਿੰਡ 'ਚ ਵੱਖ-ਵੱਖ ਖ਼ਾਲੀ ਥਾਵਾਂ ਅਤੇ ਡੀ.ਏ.ਵੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX